ਤਾਜਾ ਖ਼ਬਰਾਂ


ਵੈਂਟੀਲੇਟਰ 'ਤੇ ਹਨ ਸਾਬਕਾ ਰਾਸ਼ਟਰਪਤੀ
. . .  1 minute ago
ਨਵੀਂ ਦਿੱਲੀ, 13 ਅਗਸਤ - ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਫੌਜ ਦੇ ਹਸਪਤਾਲ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਮੁਖਰਜੀ ਦੀ ਹਾਲਤ ਅਜੇ ਸਥਿਤ ਹੈ ਪਰ ਅਜੇ ਵੀ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਹੀ ਰੱਖਿਆ ਗਿਆ ਹੈ। ਸਾਬਕਾ ਰਾਸ਼ਟਰਪਤੀ...
ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਸ ਯੂਨੀਅਨ ਵਲੋਂ ਤਨਖ਼ਾਹਾਂ ਵਿਚ ਕਟੌਤੀ ਦੇ ਮੁੱਦੇ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ
. . .  22 minutes ago
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸੰਧੂ) - ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਸ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ...
ਪੱਛਮੀ ਏਅਰ ਕਮਾਂਡ ਦੇ ਫਰੰਟਲਾਈਨ ਏਅਰ ਬੇਸ ਦੇ ਦੌਰੇ 'ਤੇ ਹਨ ਹਵਾਈ ਫ਼ੌਜ ਦੇ ਮੁਖੀ ਭਦੌਰੀਆ
. . .  27 minutes ago
ਨਵੀਂ ਦਿੱਲੀ, 13 ਅਗਸਤ- ਹਵਾਈ ਫ਼ੌਜ ਦੇ ਚੀਫ਼ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ ਭਦੌਰੀਆ ਅੱਜ ਪੱਛਮੀ ਏਅਰ ਕਮਾਂਡ ਦੇ ਫਰੰਟਲਾਈਨ ਏਅਰ....
ਲਹਿਰਾਗਾਗਾ 'ਚ ਸਮਾਰਟ ਫ਼ੋਨ ਵੰਡਣ ਦਾ ਆਗਾਜ਼
. . .  39 minutes ago
ਲਹਿਰਾਗਾਗਾ, 13 ਅਗਸਤ (ਸੂਰਜ ਭਾਨ ਗੋਇਲ) - ਕੈਪਟਨ ਸਮਾਰਟ ਕਨੈੱਕਟ ਤਹਿਤ ਅੱਜ ਲਹਿਰਾਗਾਗਾ...
ਵਿਆਹੁਤਾ ਵੱਲੋਂ ਖ਼ੁਦਕੁਸ਼ੀ
. . .  47 minutes ago
ਹੰਡਿਆਇਆ/ਬਰਨਾਲਾ, 13 ਅਗਸਤ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਵਿਖੇ ਨੌਜਵਾਨ ਵਿਆਹੁਤਾ ਲੜਕੀ ਲੱਛਮੀ ਕੌਰ....
ਜ਼ਹਿਰੀਲੀ ਸ਼ਰਾਬ ਕਾਂਡ : ਭਾਜਪਾ ਵਲੋਂ ਫੁਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ
. . .  53 minutes ago
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸੰਧੂ) ਜ਼ਹਿਰੀਲੀ ਸ਼ਰਾਬ ਕਾਂਡ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ ਉੱਪਰ ਕਾਂਗਰਸ ਸਰਕਾਰ ਦੇ ਵਿਰੁੱਧ ਭਾਜਪਾ ਓ.ਬੀ.ਸੀ ਮੋਰਚਾ ਦੇ ਪ੍ਰਦੇਸ਼ ਪ੍ਰਧਾਨ ਰਾਜਿੰਦਰ...
ਜਲੰਧਰ 'ਚ ਕੋਰੋਨਾ ਦੇ 93 ਹੋਰ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜਲੰਧਰ, 13 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਲਗਾਤਾਰ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਅੱਜ ਆਈਆਂ ਰਿਪੋਰਟਾਂ ....
ਰਾਜਪੁਰਾ ਧਰਨੇ 'ਚ ਪੁੱਜੇ ਸੁਖਬੀਰ ਬਾਦਲ
. . .  about 1 hour ago
ਰਾਜਪੁਰਾ, 13 ਅਗਸਤ (ਰਣਜੀਤ ਸਿੰਘ)- ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਨੇੜਲੇ ਪਿੰਡ ਘੱਗਰ ਸਰਾਏ ਵਿਖੇ ਨਕਲੀ ਸ਼ਰਾਬ ਫ਼ੈਕਟਰੀ ....
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਡੀ.ਸੀ ਨੂੰ ਮੰਗ ਪੱਤਰ
. . .  about 1 hour ago
ਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਜਥੇ ਵੱਲੋਂ ਸ੍ਰੀ ਗੁਰੂ...
ਰਾਏਸਰ (ਬਰਨਾਲਾ) ਦੇ ਨੌਜਵਾਨ ਪਲੰਬਰ ਦੀ ਕਰੰਟ ਲੱਗਣ ਕਾਰਨ ਮੌਤ
. . .  about 1 hour ago
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)- ਹਲਕਾ ਮਹਿਲ ਕਲਾਂ ਦੇ ਪਿੰਡ ਰਾਏਸਰ ਪੰਜਾਬ (ਬਰਨਾਲਾ) ਦੇ ਵਸਨੀਕ ਕਿਰਤੀ....
ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਨੂੰ ਹੋਇਆ ਕੋਰੋਨਾ
. . .  about 1 hour ago
ਨਵੀਂ ਦਿੱਲੀ, 13 ਅਗਸਤ- ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਕੋਰੋਨਾ ਪਾਜ਼ੀਟਿਵ ਪਾਏ ਗਏ ....
ਏਮਜ਼ ਬਠਿੰਡਾ ਛੇਤੀ ਸ਼ੁਰੂ ਕਰੇਗਾ ਸਿਵਲ ਹਸਪਤਾਲ ਬਾਦਲ ਵਿਖੇ ਓ.ਪੀ.ਡੀ ਸੇਵਾਵਾਂ
. . .  about 1 hour ago
ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ )- ਏਮਜ਼ ਬਠਿੰਡਾ ਦੇ ਅਧੀਨ ਸਿਵਲ ਹਸਪਤਾਲ ਬਾਦਲ ਵਿਖੇ ਸਥਾਪਿਤ ਹੋਣ ਵਾਲੇ ਪੇਂਡੂ ਸਿਹਤ ....
ਤਲਵੰਡੀ ਭਾਈ ਵਿਖੇ ਅਕਾਲੀ ਦਲ ਵਲੋਂ ਰੋਸ ਧਰਨਾ
. . .  about 2 hours ago
ਤਲਵੰਡੀ ਭਾਈ, 13 ਅਗਸਤ (ਕੁਲਜਿੰਦਰ ਸਿੰਘ ਗਿੱਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੇ ਗਏ ਹੇਠਲੇ ਪੱਧਰ 'ਤੇ ਧਰਨਿਆਂ ਦੇ ਐਲਾਨ...
ਟੈਕਸ ਪ੍ਰਣਾਲੀ 'ਚ ਪਾਰਦਰਸ਼ਤਾ ਵਧਾਉਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਨਵੀਂ ਯੋਜਨਾ
. . .  about 2 hours ago
ਨਵੀਂ ਦਿੱਲੀ, 13 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇਮਾਨਦਾਰ ਟੈਕਸਦਾਤਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਟੈਕਸ...
ਡਾਕਾ ਮਾਰਨ ਦੀ ਯੋਜਨਾ ਬਣਾਉਂਦੇ 4 ਵਿਅਕਤੀ ਹਥਿਆਰਾਂ ਸਮੇਤ ਕਾਬੂ
. . .  about 2 hours ago
ਪੱਲੇਦਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤ ਭੂਸ਼ਨ ਆਸ਼ੂ ਦਾ ਫੂਕਿਆ ਪੁਤਲਾ
. . .  about 2 hours ago
ਸੰਦੌੜ, 13 ਅਗਸਤ (ਜਸਵੀਰ ਸਿੰਘ ਜੱਸੀ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਫੌਜੇਵਾਲ ਵਿਖੇ ਐਫ਼.ਸੀ.ਆਈ ਦੇ ਗੁਦਾਮਾਂ ਅੱਗੇ ਪੱਲੇਦਾਰ ਯੂਨੀਅਨ ਦੇ ਵਰਕਰਾਂ ਵੱਲੋਂ ਵੱਡੀ ਗਿਣਤੀ ....
ਟੈਕਸ ਚਾਰਟਰ ਅੱਜ ਤੋਂ ਹੀ ਹੋਵੇਗਾ ਲਾਗੂ : ਪ੍ਰਧਾਨ ਮੰਤਰੀ ਮੋਦੀ
. . .  1 minute ago
ਟੈਕਸ ਪ੍ਰਣਾਲੀ ਹੈ ਪੂਰੀ ਤਰ੍ਹਾਂ ਪਾਰਦਰਸ਼ੀ : ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਟੈਕਸ ਪ੍ਰਣਾਲੀ ਹੈ ਬੇਹੱਦ ਆਸਾਨ : ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਇਨਕਮ ਟੈਕਸ ਦੇ ਕਰਮਚਾਰੀਆਂ ਨੂੰ ਦਿੱਤੀ ਵਧਾਈ
. . .  about 3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਂਚ ਕੀਤੀ ਟੈਕਸ ਨਾਲ ਜੁੜੀ ਨਵੀਂ ਯੋਜਨਾ
. . .  about 3 hours ago
ਮਾਡਰਨ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ 5 ਮੋਬਾਈਲ ਫ਼ੋਨ ਹੋਏ ਬਰਾਮਦ
. . .  about 2 hours ago
ਕਪੂਰਥਲਾ, , 13 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹਾ ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਬੰਦ ਚਾਰ ਹਵਾਲਾਤੀਆਂ ...
ਆਪਣੇ ਵਿਵਾਦਿਤ ਬਿਆਨ 'ਤੇ ਪ੍ਰਧਾਨ ਮੰਤਰੀ ਮੋਦੀ ਸਿੱਖ ਕੌਮ ਕੋਲੋਂ ਮੰਗਣ ਮੁਆਫ਼ੀ - ਪ੍ਰੋ. ਬਲਜਿੰਦਰ ਸਿੰਘ
. . .  about 3 hours ago
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸੰਧੂ) - ਸਰਬਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ...
ਕਪੂਰਥਲਾ 'ਚ ਕੋਰੋਨਾ ਤੋਂ ਪੀੜਤ ਤਿੰਨ ਮਰੀਜ਼ਾਂ ਦੀ ਹੋਈ ਮੌਤ
. . .  about 3 hours ago
ਕਪੂਰਥਲਾ, 13 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ ਵਿਚ ਕੋਰੋਨਾ ਦੇ ਪਾਜ਼ੀਟਿਵ ਪਾਏ ਗਏ 3 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ....
ਵੈਟਰਨਰੀ ਇਸਪੈਕਟਰਜ ਐਸੋਸੀਏਸ਼ਨ ਵੱਲੋਂ ਸਾਂਝਾ ਮੁਲਾਜ਼ਮ ਮੰਚ ਵੱਲੋਂ ਆਰੰਭੇ ਗਏ ਸੰਘਰਸ਼ 'ਚ ਸ਼ਾਮਲ ਹੋਣ ਦਾ ਐਲਾਨ
. . .  about 3 hours ago
ਪਠਾਨਕੋਟ, 13 ਅਗਸਤ (ਚੌਹਾਨ)- ਅੱਜ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਭੁਪਿੰਦਰ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਅੰਮ੍ਰਿਤਸਰ

ਆਸ਼ਾ ਵਰਕਰਾਂ ਵਲੋਂ ਡੀ. ਸੀ. ਦਫਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਪਰਮਜੀਤ ਕੌਰ ਮਾਨ ਦੀ ਅਗਵਾਈ ਹੇਠ ਡੀ. ਸੀ. ਦਫ਼ਤਰ ਵਿਖੇ ਵਿਸ਼ਾਲ ਰੋਸ ਧਰਨਾ ਲਗਾਉਣ ਉਪਰੰਤ ...

ਪੂਰੀ ਖ਼ਬਰ »

ਐਕਟਿਵਾ ਨੂੰ ਟੱਕਰ ਮਾਰਨ ਵਾਲਾ ਆਟੋ ਚਾਲਕ ਕਾਬੂ

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਬੀਤੇ ਦਿਨ ਵੇਰਕਾ ਅਤੇ ਮੂਧਲ ਵਿਚਕਾਰ ਇਕ ਆਟੋ ਚਾਲਕ ਵਲੋਂ ਕਿਸੇ ਵਾਹਨ ਨੂੰ ਪਾਸ ਕਰਦਿਆਂ ਸਾਹਮਣੇ ਤੋਂ ਆ ਰਹੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ ਸੀ, ਜਿਸ ਨਾਲ ਐਕਟਿਵਾ ਸਵਾਰ ਨਿੱਜੀ ਸੁਰੱਖਿਆ ਗਾਰਡ ਨੌਜਵਾਨ ...

ਪੂਰੀ ਖ਼ਬਰ »

ਸ਼ਿਵ ਮੰਦਰ 'ਚ ਦਿਨ-ਦਿਹਾੜੇ ਚੋਰੀ

ਬਾਬਾ ਬਕਾਲਾ ਸਾਹਿਬ 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਸ਼ਿਵ ਮੰਦਰ ਵਿਚੋਂ ਅੱਜ ਚੋਰਾਂ ਵਲੋਂ ਦਿਨ-ਦਿਹਾੜੇ ਮੂਰਤੀਆਂ ਦੇ ਚਾਂਦੀ ਦੀਆਂ ਬੰਸਰੀਆਂ ਅਤੇ ਮੁਕਟ ਚੋਰੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਡਿਤ ਰਜੇਸ਼, ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਜਗਦੀਸ਼ ਪ੍ਰਾਸ਼ਰ ਅਤੇ ਮੀਤ ਪ੍ਰਧਾਨ ਮੁਕੇਸ਼ ਚੌਹਾਨ ਨੇ ਦੱਸਿਆ ਕਿ ਅੱਜ ਦਿਨ ਦੇ ਕਰੀਬ 11 ਵਜੇ ਇਕ ਵਿਅਕਤੀ ਮੰਦਰ ਵਿਚ ਮੱਥਾ ਟੇਕਣ ਆਇਆ ਤਾਂ ਉਸ ਸਮੇਂ ਮੰਦਿਰ ਦਾ ਪੁਜਾਰੀ ਉੱਪਰਲੀ ਮੰਜ਼ਿਲ 'ਤੇ ਸੀ ਜਦਕਿ ਹੇਠਾਂ ਮਿਸਤਰੀ ਆਪਣੇ ਧਿਆਨ ਕੰਮ ਵਿਚ ਲੱਗੇ ਹੋਏ ਸਨ ਤਾਂ ਮਿਸਤਰੀਆਂ ਨੇ ਪੁੱਛਿਆ ਕਿ ਪੰਡਿਤ ਨੂੰ ਬੁਲਾ ਦਿੰਦੇ ਹਾਂ ਤਾਂ ਉਸ ਨੇ ਕਿਹਾ ਕਿ ਬੱਸ ਮੱਥਾ ਹੀ ਟੇਕਣਾ ਹੈ ਤੇ ਉਹ ਮੱਥਾ ਟੇਕਣ ਦੇ ਬਹਾਨੇ ਮੰਦਰ ਦੇ ਅੰਦਰ ਚਲਾ ਗਿਆ ਅਤੇ ਭਗਵਾਨ ਸ੍ਰੀ ਕਿ੍ਸ਼ਨ ਦੀਆਂ ਮੂਰਤੀਆਂ ਵਿਚੋਂ ਤਿੰਨ ਚਾਂਦੀ ਦੀਆਂ ਬਾਂਸਰੀਆਂ, ਇਕ ਚਾਂਦੀ ਦਾ ਮੁਕਟ ਅਤੇ ਚੜ੍ਹਾਵੇ ਦੇ ਕੁਝ ਪੈਸੇ ਚੋਰੀ ਕਰ ਕੇ ਫਰਾਰ ਹੋ ਗਿਆ | ਜਦ ਤੱਕ ਪੰਡਿਤ ਹੇਠਾਂ ਆਇਆ ਚੋਰ ਆਪਣਾ ਕਾਰਾ ਕਰ ਗਿਆ ਸੀ | ਇਸ ਸਬੰਧੀ ਪੁਲਿਸ ਚੌਾਕੀ ਬਾਬਾ ਬਕਾਲਾ ਸਾਹਿਬ ਵਿਖੇ ਰਿਪੋਰਟ ਵੀ ਦਰਜ ਕਰਵਾਈ ਗਈ ਹੈ |
'ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਸਮਾਜ' ਵਿਸ਼ੇ 'ਤੇ ਸੈਮੀਨਾਰ ਅੱਜ
ਅੰਮਿ੍ਤਸਰ, 21 ਸਤੰਬਰ (ਸ. ਰਿ.)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਮਾਝਾ ਜ਼ੋਨ ਇਕਾਈ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 22 ਸਤੰਬਰ ਨੂੰ ਸਵੇਰੇ 11 ਵਜੇ ਪੰਜਾਬ ਨਾਟਸ਼ਾਲਾ ਵਿਖੇ 'ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਸਮਾਜ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸੁਸਾਇਟੀ ਦੇ ਮੀਡੀਆ ਇੰਚਾਰਜ ਸੁਮੀਤ ਸਿੰਘ ਅਨੁਸਾਰ ਇਸ ਮੌਕੇ ਮੁੱਖ ਬੁਲਾਰੇ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਜਗਰੂਪ ਤੋਂ ਇਲਾਵਾ ਰਜਵੰਤ ਸਿੰਘ ਬਾਗੜੀਆਂ ਤੇ ਮੁਖਤਾਰ ਸਿੰਘ ਗੋਪਾਲਪੁਰਾ ਆਦਿ ਤਰਕਸ਼ੀਲ ਆਗੂ ਆਪਣੇ ਵਿਚਾਰ ਪੇਸ਼ ਕਰਨਗੇ |


ਖ਼ਬਰ ਸ਼ੇਅਰ ਕਰੋ

ਸ਼ਹਿਰ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਨਾਲ ਮੰਤਰੀ ਸੋਨੀ, ਵੇਰਕਾ ਤੇ ਹੋਰਾਂ ਵਲੋਂ ਮੀਟਿੰਗ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ, ਡਾ. ਰਾਜ ਕੁਮਾਰ ਵੇਰਕਾ ਚੇਅਰਮੈਨ ਵੇਅਰ ਹਾਊਸਿੰਗ ਕਾਰਪੋਰੇਸ਼ਨ ਪੰਜਾਬ, ਵਿਧਾਇਕ ਸੁਨੀਲ ਦੱਤੀ ਤੇ ਹੋਰ ਵਿਧਾਇਕ ਤੇ ਸਲਾਹਕਾਰ ਵਲੋਂ ਅੱਜ ਸ਼ਹਿਰ ਦੇ ਪੁਲਿਸ ਨਵ-ਨਿਯੁਕਤ ...

ਪੂਰੀ ਖ਼ਬਰ »

-ਹੈਰੋਇਨ ਤੇ ਡਰੱਗ ਮਨੀ ਬਰਾਮਦਗੀ ਮਾਮਲਾ- ਅਦਾਲਤ ਨੇ ਨਸ਼ਾ ਤਸਕਰ ਸ਼ੇਰਾ ਨੂੰ ਮੁੜ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤੇ ਸਰਹੱਦੀ ਪਿੰਡ ਦਾਉਕੇ ਦੇ ਰਹਿਣ ਵਾਲੇ ਨਸ਼ਾ ਤਸਕਰ ਸਮਸ਼ੇਰ ਸਿੰਘ ਸ਼ੇਰਾ ਨੂੰ ਅਦਾਲਤ ਵਲੋਂ ਅੱਜ ਮੁੜ 3 ਦਿਨ ਦੇ ਪੁਲਿਸ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲਾਂ ਤੇ ਮੋਟਰਸਾਈਕਲਾਂ ਸਮੇਤ 3 ਕਾਬੂ

ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੀ ਪੁਲਿਸ ਵਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ, ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਅਜਨਾਲਾ, 21 ਸਤੰਬਰ (ਸੁੱਖ ਮਾਹਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀਬਾੜੀ ਨਾਲ ਸਬੰਧਿਤ ਵਸਤਾਂ ਨੂੰ ਵਿਦੇਸ਼ਾਂ 'ਚੋਂ ਮੰਗਵਾਉਣ ਦੇ ਫ਼ੈਸਲੇ ਦੇ ਵਿਰੋਧ 'ਚ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰਨ ਦੇ ਰੋਸ ਵਜੋਂ ਅੱਜ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਹੈਰੋਇਨ ਸਣੇ ਵਿਅਕਤੀ ਕਾਬੂ

ਬਿਆਸ, 21 ਸਤੰਬਰ-(ਪਰਮਜੀਤ ਸਿੰਘ ਰੱਖੜਾ)-ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿੱਢੀ ਨਸ਼ਾ ਰੋਕੂ ਮੁਹਿੰਮ ਤਹਿਤ ਪੁਲਿਸ ਚੌਾਕੀ ਰਈਆ ਦੇ ਇੰਚਾਰਜ ਵਲੋਂ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖਬਰ ਹੈ | ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਭੰਨ੍ਹ ਕੇ ਪੈਸੇ ਚੋਰੀ

ਟਾਹਲੀ ਸਾਹਿਬ, 21 ਸਤੰਬਰ (ਪਲਵਿੰਦਰ ਸਿੰਘ ਸਰਹਾਲਾ)-ਕਸਬਾ ਟਾਹਲੀ ਸਾਹਿਬ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ 'ਚ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਪਿਛਲੇ ਦਿਨੀਂ ਇਕ ਤੋਂ ਬਾਅਦ ਇਕ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਤੋਂ ਬਾਅਦ ਬੀਤੀ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮੁਖੀ ਵਲੋਂ ਦਸਮੇਸ਼ ਹੈਰੀਟੇਜ ਪਬਲਿਕ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਚੌਕ ਮਹਿਤਾ, 21 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਦਸ਼ਮੇਸ਼ ਵਿਦਿਅਕ ਸੰਸਥਾਵਾਂ ਮਹਿਤਾ ਚੌਾਕ ਦੇ ਨਵੇਂ ਵਿਦਿਅਕ ਅਦਾਰੇ ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਜਿਸ ਨੂੰ ਆਈ. ਸੀ. ਐੱਸ. ਈ. ਬੋਰਡ ਨਵੀਂ ਦਿੱਲੀ ਵਲੋਂ 10ਵੀਂ ਜਮਾਤ ਤੱਕ ਦੀ ਮਾਨਤਾ ਪ੍ਰਦਾਨ ਕੀਤੀ ਗਈ ਹੈ, ਦੀ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਨੇ ਬਰਾੜ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਰਾਮ ਤੀਰਥ , 21 ਸਤੰਬਰ (ਧਰਵਿੰਦਰ ਸਿੰਘ ਔਲਖ)-ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਪਿੰਡ ਖਿਆਲਾ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਦਿਲਬਾਗ ਸਿੰਘ ਬਰਾੜ ਦੇ ਪਿਤਾ ਸਵਰਨ ਸਿੰਘ ਬਰਾੜ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਗਏ | ਇਸ ਮੌਕੇ ਡਾ. ਸ਼ੇਲਿੰਦਰਜੀਤ ...

ਪੂਰੀ ਖ਼ਬਰ »

ਮੰਤਰੀਆਂ ਦਾ ਵਾਧੂ ਸਟਾਫ਼ ਵਾਪਸ ਹੋਣ ਨਾਲ ਪੰਜਾਬ ਸਰਕਾਰ ਦੀ ਹੋਈ ਕਿਰਕਿਰੀ- ਗੁਰਸ਼ਰਨ ਛੀਨਾ

ਜਗਦੇਵ ਕਲਾਂ, 21 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਹਲਕਾ ਰਾਜਾਸਾਂਸੀ ਦੇ ਸੀਨੀਅਰ ਅਕਾਲੀ ਆਗੂ ਤੇ ਐੱਸ. ਓ. ਆਈ. ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਸ. ਗੁਰਸ਼ਰਨ ਸਿੰਘ ਛੀਨਾ ਨੇ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ 'ਚ ਦੋ ਰੋਜ਼ਾ ਰਾਸ਼ਟਰ ਪੱਧਰੀ ਕਾਨਫਰੰਸ

ਨਵਾਂ ਪਿੰਡ, 21 ਤਸੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲ੍ਹਾ (ਅੰਮਿ੍ਤਸਰ) ਵਿਖੇ ਡੀਨ ਡਾ. ਏ. ਪੀ. ਸਿੰਘ ਦੀ ਅਗਵਾਈ 'ਚ ਹੋਣ ਵਾਲੀ ਦੋ ਰੋਜ਼ਾ (21, 22 ਸਤੰਬਰ) ਰਾਸ਼ਟਰ ਪੱਧਰੀ ਐਸੋਸੀਏਸ਼ਨ ਆਫ਼ ਰੇਡੀਏਸ਼ਨ ਆਨਕੋਲੋਜਿਸਟ ਦੀ 25ਵੀਂ ...

ਪੂਰੀ ਖ਼ਬਰ »

ਪਲਾਹ ਸਾਹਿਬ ਰੋਡ 'ਤੇ ਚਾਹ-ਪਕੌੜਿਆਂ ਦਾ ਲੰਗਰ ਲਗਾਇਆ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਸਬੰਧ 'ਚ ਪਲਾਹ ਸਾਹਿਬ ਰੋਡ ਵਿਖੇ ਸੰਗਤਾਂ ਵਲੋਂ ਭੰਗੂ ਪਰਿਵਾਰ ਦੇ ਸਹਿਯੋਗ ਨਾਲ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸਾਬਕਾ ਕੌਾਸਲਰ ਅਤੇ ਸੀਨੀਅਰ ...

ਪੂਰੀ ਖ਼ਬਰ »

ਰਣਜੀਤ ਐਵੀਨਿਊ ਈ ਬਲਾਕ ਵਿਖੇ 39 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦਾ ਕੰਮ ਸ਼ੁਰੂ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 4 ਦੇ ਅਧੀਨ ਇਲਾਕੇ ਰਣਜੀਤ ਐਵੀਨਿਊ ਦੇ ਈ-ਬਲਾਕ ਵਿਖੇ 39 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਉਦਘਾਟਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਅਤੇ ਵਾਰਡ ਦੇ ਕੌਾਸਲਰ ਹਰਮਨਦੀਪ ਸਿੰਘ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਤੇ ਬਰਸੀ 27-28 ਨੂੰ

ਸੁਧਾਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪਿੰਡ ਮੱਤੇ ਨੰਗਲ ਅਤੇ ਪਿੰਡ ਗੋਰੇ ਨੰਗਲ ਗੁਰਦੁਆਰਾ ਸੰਗਤਪੁਰ ਸਾਹਿਬ ਵਿਖੇ ਬਾਬਾ ਹੀਰਾ ਲਾਲ ਦੀ ਬਰਸੀ ਅਤੇ ਗੁਰਮਤਿ ਸਮਾਗਮ 27 ਸਤੰਬਰ ਨੂੰ ਰਾਤ 7 ਵਜੇ ਤੋਂ 11 ਵਜੇ ਤੱਕ ਅਤੇ 28 ਸਤੰਬਰ ਨੂੰ 10 ਤੋਂ 3 ਵਜੇ ਵਿਖੇ ਮਨਾਈ ਜਾ ਰਹੀ ...

ਪੂਰੀ ਖ਼ਬਰ »

ਬਿਨਾਂ ਵਰਦੀ ਅਤੇ ਅਧੂਰੇ ਕਾਗਜ਼ਾਤ ਵਾਲੇ ਸਕੂਲ ਡਰਾਈਵਰਾਂ ਦੇ ਕੱਟੇ ਚਲਾਨ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਇੰਸਪੈਕਟਰ ਹਰਪਾਲ ਸਿੰਘ ਦੀ ਅਗਵਾਈ 'ਚ ਅੱਜ ਆਲ ਸੇਂਟਸ ਕਾਨਵੇਂਟ ਸਕੂਲ ਵਿਖੇ ਸਬ-ਇੰਸਪੈਕਟਰ ਮਨਜੀਤ ਰਾਏ ਤੇ ਉਨ੍ਹਾਂ ਦੀ ਟੀਮ ਵਲੋਂ ਸੇਫ ਸਕੂਲ ਵਾਹਨ ਪਾਲਿਸੀ 2013 ਤਹਿਤ ਸਕੂਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਮੁੱਖ ਮੰਤਵ ਪੰਜਾਬ ਦੀ ਜਨਤਾ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ-ਵਿਧਾਇਕ ਡੈਨੀ ਬੰਡਾਲਾ

ਜੰਡਿਆਲਾ ਗੁਰੂ, 21 ਸਤੰਬਰ-(ਰਣਜੀਤ ਸਿੰਘ ਜੋਸਨ)- 'ਸਰਬੱਤ ਵਿਕਾਸ ਬੀਮਾ ਯੋਜਨਾ' ਤਹਿਤ ਪੰਜਾਬ ਦੀ ਜਨਤਾ ਨੂੰ ਪ੍ਰਦਾਨ ਕੀਤੀ ਜਾ ਰਹੀ ਸੁਵਿਧਾ ਸਬੰਧੀ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ...

ਪੂਰੀ ਖ਼ਬਰ »

ਇੰਜੀ: ਢਿੱਲੋਂ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਪਾਵਰਕਾਮ ਮੈਨੇਜਮੈਂਟ ਵਲੋਂ ਸਮੇਂ-ਸਮੇਂ ਸਿਰ ਦਿੱਤੀਆ ਜਾਂਦੀਆ ਹਦਾਇਤਾਂ ਤਹਿਤ ਉਪ ਮੁੱਖ ਇੰਜੀਨੀਅਰ/ਸੰਚਾਲਨ ਸਬ ਅਰਬਨ ਹਲਕਾ ਅੰਮਿ੍ਤਸਰ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਸਰਵਣ ਸਿੰਘ ਪੰਧੇਰ, ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਵਲੋਂ ਗੁਰੂ ਰਾਮਦਾਸ ਕੈਂਸਰ ਹਸਪਤਾਲ ਨੇੜੇ 100 ਕਮਰਿਆਂ ਦੀ ਸਰਾਂ ਬਣਾਉਣ ਦਾ ਐਲਾਨ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਸ਼ੋੋ੍ਰਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਤੇ ਮੈਡੀਕਲ ਕਾਲਜ ਕੰਪਲੈਕਸ ਵਿਖੇ ਚੱਲ ਰਹੇ ਗੁਰੁੂ ਰਾਮ ਦਾਸ ਰੋਟਰੀ ਕੈਂਸਰ ਹਸਪਤਾਲ ਵੱਲਾ ਵਿਖੇ ਇਲਾਜ ਕਰਵਾਉਣ ਆਉਂਦੇ ਮਰੀਜ਼ਾਂ ਤੇ ...

ਪੂਰੀ ਖ਼ਬਰ »

ਬਿਜਲੀ ਬੋਰਡ 'ਚ ਨਿਕਲੀਆਂ 1700 ਅਸਾਮੀਆਂ-ਆਈ. ਬੀ. ਟੀ. ਇੰਸਟੀਚਿਊਟ

ਅੰਮਿ੍ਤਸਰ, 21 ਸਤੰਬਰ (ਅ. ਬ.)-ਸਥਾਨਕ ਰਾਣੀ ਕਾ ਬਾਗ ਸਥਿਤ ਆਈ. ਬੀ. ਟੀ. ਇੰਸਟੀਚਿਊਟ ਵਿਖੇ ਡਾਇਰੈਕਟਰ ਸਾਹਿਲ ਨੇਅਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਬੋਰਡ ਵਿਭਾਗ 'ਚ ਲਗਪਗ 1700 ਅਸਾਮੀਆਂ ਨਿਕਲੀਆਂ ਹਨ, ਜਿਨ੍ਹਾਂ ਵਿਚ ਜੇ. ਈ. ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟ ਵਿਖੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ

ਰਾਮ ਤੀਰਥ, 21 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਮੈਨਜਮੈਂਟ ਅਤੇ ਤਕਨਾਲੌਜੀ, ਸਿਡਾਨਾ ਡਿਗਰੀ ਕਾਲਜ ਅਤੇ ਸਿਡਾਨਾ ਪੌਲੀਟੈਕਨੀਕਲ ਕਾਲਜ ਦੇ ਵਿਦਿਆਰਥੀਆਂ ਵਲੋਂ ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਰਾਮਤੀਰਥ ਰੋਡ ਵਿਖੇ ਪੂਰੇ ਉਤਸ਼ਾਹ ਨਾਲ ਫਰੈਸ਼ਰ ਪਾਰਟੀ ...

ਪੂਰੀ ਖ਼ਬਰ »

ਵਿਚਲਾ ਕਿਲ੍ਹਾ ਵਿਖੇ ਵਿਧਵਾ ਔਰਤ ਦੇ ਹੱਕ 'ਚ ਆਏ ਪਿੰਡ ਵਾਸੀਆਂ ਵਲੋਂ ਪੁਲਿਸ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਹਰਸਾ ਛੀਨਾ, 21 ਸਤੰਬਰ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਹਰਸਾ ਛੀਨਾ ਵਿਚਲਾ ਕਿਲ੍ਹਾ ਵਿਖੇ ਵਿਧਵਾ ਔਰਤ ਦੀਆਂ ਦੁਕਾਨਾਂ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਇਕੱਤਰ ਹੋਏ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸਾਸ਼ਨ ...

ਪੂਰੀ ਖ਼ਬਰ »

ਦਿਨ-ਦਿਹਾੜੇ ਲੁਟੇਰਿਆਂ ਨੇ ਵਿਅਕਤੀ ਪਾਸੋਂ ਕੀਮਤੀ ਮੋਬਾਈਲ ਖੋਹਿਆ

ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਸ਼ਹਿਰ ਮਜੀਠਾ ਤੇ ਆਸ-ਪਾਸ ਪਿੰਡਾਂ ਨੂੰ ਜਾਂਦੇ ਰਸਤਿਆਂ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਹੁਣ ਆਮ ਜਿਹੀ ਗੱਲ ਬਣ ਗਈਆਂ ਹਨ | ਪੁਲਿਸ ਪ੍ਰਸ਼ਾਸ਼ਨ ਵਲੋਂ ਕੋਈ ਠੋਸ ਕਾਰਵਾਈ ਨਾਂ ਕਰਨ ਅਤੇ ਕਿਸੇ ਵੀ ਲੁਟੇਰੇ ਨੂੰ ਕਾਬੂ ...

ਪੂਰੀ ਖ਼ਬਰ »

ਧਰਨਾਕਾਰੀਆਂ ਨੂੰ ਮਨਾਉਣ 'ਚ ਪ੍ਰਸ਼ਾਸ਼ਨ ਰਿਹਾ ਨਾਕਾਮ

ਬਿਆਸ, 21 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬੀਤੇ ਕਰੀਬ 10 ਦਿਨਾਂ ਤੋਂ ਸਥਾਨਕ ਨੇੜਲੇ ਡੇਰੇ ਿਖ਼ਲਾਫ਼ ਕਥਿਤ ਜ਼ਮੀਨੀ ਵਿਵਾਦ ਦੇ ਚੱਲਦਿਆਂ ਜਲੰਧਰ-ਅੰਮਿ੍ਤਸਰ ਮੁੱਖ ਮਾਰਗ 'ਤੇ ਬਿਆਸ ਫ਼ਲਾਈਓਵਰ ਹੇਠ ਧਰਨਾ ਦੇ ਰਹੇ ਪੰਜਾਬ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤਾਂ ਹਾਸਲ ਕਰਕੇ 2022 'ਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ-ਜੋਧ ਸਿੰਘ ਸਮਰਾ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-21 ਅਕਤੂਬਰ ਨੂੰ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਸ਼ਾਨਦਾਰ ਹਾਸਿਲ ਪ੍ਰਾਪਤ ਕਰਕੇ 2022 ਵਿਚ ਆਪਣੀ ਸਰਕਾਰ ਬਣਾਉਣ ਦਾ ਹੁਣ ਤੋਂ ਹੀ ਮੁੱਢ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਦਾ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਹਿਲੀ ਪਾਤਸ਼ਾਹੀ ...

ਪੂਰੀ ਖ਼ਬਰ »

ਕਾਂਗਰਸ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ-ਡਾ. ਭੰਗ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਬੀ. ਐੱਸ. ਭੰਗੂ ਨੇ ਕਿਹਾ ਕਿ ਲੋਕਾਂ ਨਾਲ ਵਾਅਦਾ ਿਖ਼ਲਾਫ਼ੀ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੱਤਾ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਵਲੋਂ ਜਬਰ ਜਨਾਹ ਦੇ ਦੋਸ਼ੀ ਚਿਨਮਯਾਨੰਦ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 21 ਸਤੰਬਰ (ਐੱਸ. ਪ੍ਰਸ਼ੋਤਮ)-ਇੱਥੇ ਜਨਵਾਦੀ ਇਸਤਰੀ ਸਭਾ ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਸਭਾ ਦੀ ਤਹਿਸੀਲ ਪ੍ਰਧਾਨ ਅਜੀਤ ਕੌਰ ਕੋਟ ਰਜ਼ਾਦਾ ਦੀ ਅਗਵਾਈ 'ਚ ਸਭਾ ਦੀਆਂ ਕਾਰਕੁੰਨਾਂ ਨੇ ਸ਼ਾਹਜਹਾਨਪੁਰ (ਯੂ. ਪੀ.) ਵਿਖੇ ਇਕ ਕਾਨੂੰਨ ਦੀ ਵਿਦਿਆਰਥਣ ...

ਪੂਰੀ ਖ਼ਬਰ »

ਬਿਜਲੀ ਬੋਰਡ 'ਚ ਨਿਕਲੀਆਂ 1700 ਅਸਾਮੀਆਂ-ਆਈ. ਬੀ. ਟੀ. ਇੰਸਟੀਚਿਊਟ

ਅੰਮਿ੍ਤਸਰ, 21 ਸਤੰਬਰ (ਅ. ਬ.)-ਸਥਾਨਕ ਰਾਣੀ ਕਾ ਬਾਗ ਸਥਿਤ ਆਈ. ਬੀ. ਟੀ. ਇੰਸਟੀਚਿਊਟ ਵਿਖੇ ਡਾਇਰੈਕਟਰ ਸਾਹਿਲ ਨੇਅਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਬੋਰਡ ਵਿਭਾਗ 'ਚ ਲਗਪਗ 1700 ਅਸਾਮੀਆਂ ਨਿਕਲੀਆਂ ਹਨ, ਜਿਨ੍ਹਾਂ ਵਿਚ ਜੇ. ਈ. ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟ ਵਿਖੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ

ਰਾਮ ਤੀਰਥ, 21 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਮੈਨਜਮੈਂਟ ਅਤੇ ਤਕਨਾਲੌਜੀ, ਸਿਡਾਨਾ ਡਿਗਰੀ ਕਾਲਜ ਅਤੇ ਸਿਡਾਨਾ ਪੌਲੀਟੈਕਨੀਕਲ ਕਾਲਜ ਦੇ ਵਿਦਿਆਰਥੀਆਂ ਵਲੋਂ ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਰਾਮਤੀਰਥ ਰੋਡ ਵਿਖੇ ਪੂਰੇ ਉਤਸ਼ਾਹ ਨਾਲ ਫਰੈਸ਼ਰ ਪਾਰਟੀ ...

ਪੂਰੀ ਖ਼ਬਰ »

ਵਿਚਲਾ ਕਿਲ੍ਹਾ ਵਿਖੇ ਵਿਧਵਾ ਔਰਤ ਦੇ ਹੱਕ 'ਚ ਆਏ ਪਿੰਡ ਵਾਸੀਆਂ ਵਲੋਂ ਪੁਲਿਸ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਹਰਸਾ ਛੀਨਾ, 21 ਸਤੰਬਰ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਹਰਸਾ ਛੀਨਾ ਵਿਚਲਾ ਕਿਲ੍ਹਾ ਵਿਖੇ ਵਿਧਵਾ ਔਰਤ ਦੀਆਂ ਦੁਕਾਨਾਂ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਇਕੱਤਰ ਹੋਏ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸਾਸ਼ਨ ...

ਪੂਰੀ ਖ਼ਬਰ »

ਦਿਨ-ਦਿਹਾੜੇ ਲੁਟੇਰਿਆਂ ਨੇ ਵਿਅਕਤੀ ਪਾਸੋਂ ਕੀਮਤੀ ਮੋਬਾਈਲ ਖੋਹਿਆ

ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਸ਼ਹਿਰ ਮਜੀਠਾ ਤੇ ਆਸ-ਪਾਸ ਪਿੰਡਾਂ ਨੂੰ ਜਾਂਦੇ ਰਸਤਿਆਂ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਹੁਣ ਆਮ ਜਿਹੀ ਗੱਲ ਬਣ ਗਈਆਂ ਹਨ | ਪੁਲਿਸ ਪ੍ਰਸ਼ਾਸ਼ਨ ਵਲੋਂ ਕੋਈ ਠੋਸ ਕਾਰਵਾਈ ਨਾਂ ਕਰਨ ਅਤੇ ਕਿਸੇ ਵੀ ਲੁਟੇਰੇ ਨੂੰ ਕਾਬੂ ...

ਪੂਰੀ ਖ਼ਬਰ »

ਧਰਨਾਕਾਰੀਆਂ ਨੂੰ ਮਨਾਉਣ 'ਚ ਪ੍ਰਸ਼ਾਸ਼ਨ ਰਿਹਾ ਨਾਕਾਮ

ਬਿਆਸ, 21 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬੀਤੇ ਕਰੀਬ 10 ਦਿਨਾਂ ਤੋਂ ਸਥਾਨਕ ਨੇੜਲੇ ਡੇਰੇ ਿਖ਼ਲਾਫ਼ ਕਥਿਤ ਜ਼ਮੀਨੀ ਵਿਵਾਦ ਦੇ ਚੱਲਦਿਆਂ ਜਲੰਧਰ-ਅੰਮਿ੍ਤਸਰ ਮੁੱਖ ਮਾਰਗ 'ਤੇ ਬਿਆਸ ਫ਼ਲਾਈਓਵਰ ਹੇਠ ਧਰਨਾ ਦੇ ਰਹੇ ਪੰਜਾਬ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤਾਂ ਹਾਸਲ ਕਰਕੇ 2022 'ਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ-ਜੋਧ ਸਿੰਘ ਸਮਰਾ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-21 ਅਕਤੂਬਰ ਨੂੰ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਸ਼ਾਨਦਾਰ ਹਾਸਿਲ ਪ੍ਰਾਪਤ ਕਰਕੇ 2022 ਵਿਚ ਆਪਣੀ ਸਰਕਾਰ ਬਣਾਉਣ ਦਾ ਹੁਣ ਤੋਂ ਹੀ ਮੁੱਢ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਦਾ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਹਿਲੀ ਪਾਤਸ਼ਾਹੀ ...

ਪੂਰੀ ਖ਼ਬਰ »

ਕਾਂਗਰਸ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ-ਡਾ. ਭੰਗ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਬੀ. ਐੱਸ. ਭੰਗੂ ਨੇ ਕਿਹਾ ਕਿ ਲੋਕਾਂ ਨਾਲ ਵਾਅਦਾ ਿਖ਼ਲਾਫ਼ੀ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੱਤਾ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਵਲੋਂ ਜਬਰ ਜਨਾਹ ਦੇ ਦੋਸ਼ੀ ਚਿਨਮਯਾਨੰਦ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 21 ਸਤੰਬਰ (ਐੱਸ. ਪ੍ਰਸ਼ੋਤਮ)-ਇੱਥੇ ਜਨਵਾਦੀ ਇਸਤਰੀ ਸਭਾ ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਸਭਾ ਦੀ ਤਹਿਸੀਲ ਪ੍ਰਧਾਨ ਅਜੀਤ ਕੌਰ ਕੋਟ ਰਜ਼ਾਦਾ ਦੀ ਅਗਵਾਈ 'ਚ ਸਭਾ ਦੀਆਂ ਕਾਰਕੁੰਨਾਂ ਨੇ ਸ਼ਾਹਜਹਾਨਪੁਰ (ਯੂ. ਪੀ.) ਵਿਖੇ ਇਕ ਕਾਨੂੰਨ ਦੀ ਵਿਦਿਆਰਥਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX