ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਵੱਲੋਂ ਸੜਕ 'ਤੇ ਖੜ੍ਹੇ ਤਿੰਨ ਵਿਅਕਤੀਆਂ ਨੂੰ ਕੁਚਲਨ ਦੀ ਕੋਸ਼ਿਸ਼
. . .  6 minutes ago
ਮੰਢਾਲੀ ਰੋੜ 'ਤੇ ਕੱਪੜਿਆਂ ਦੀ ਦੁਕਾਨ 'ਚ ਹੋਈ ਚੋਰੀ
. . .  11 minutes ago
ਮੇਹਲੀ, 25 ਮਈ (ਸੰਦੀਪ ਸਿੰਘ) - ਮੰਢਾਲੀ ਮੋੜ 'ਤੇ ਕੱਪੜਿਆਂ ਦੀ ਦੁਕਾਨ 'ਚ ਚੋਰਾਂ ਵੱਲੋਂ ਚੋਰੀ ਕਰਨ ...
ਅਕਾਲੀ ਦਲ ਇਸਤਰੀ ਵਿੰਗ ਦੀ ਸਾਬਕਾ ਸੂਬਾ ਮੀਤ ਪ੍ਰਧਾਨ ਤੇ ਉਸ ਦੇ ਦੋ ਭਰਾਵਾਂ 'ਤੇ ਮਾਮਲਾ ਦਰਜ
. . .  23 minutes ago
ਤਪਾ ਮੰਡੀ, 25 ਮਈ(ਵਿਜੇ ਸ਼ਰਮਾ)-ਸਥਾਨਕ ਬਾਹਰਲਾ ਡੇਰਾ ਮਹੰਤ ਜੰਗੀਰ ਦਾਸ ਦੇ ਸੰਚਾਲਕ ਹੁਕਮ...
ਜਲੰਧਰ 'ਚ ਕੋਰੋਨਾ ਦਾ ਕਹਿਰ, 6 ਮਰੀਜ਼ਾਂ ਦੀ ਹੋਈ ਪੁਸ਼ਟੀ
. . .  26 minutes ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ..
ਕੈਬਨਿਟ ਮੰਤਰੀ ਰਾਣਾ ਸੋਢੀ ਦੇ ਬੇਟੇ ਹੀਰਾ ਸੋਢੀ ਨੇ ਪੰਚਾਇਤਾਂ ਨੂੰ ਵੰਡੇ 21 ਲੱਖ ਦੇ ਚੈੱਕ
. . .  31 minutes ago
ਗੁਰੂਹਰਸਹਾਏ, 25 ਮਈ (ਹਰਚਰਨ ਸਿੰਘ ਸੰਧੂ) - ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅੰਦਰ ਵਿਕਾਸ ਕਾਰਜਾਂ...
ਅੰਮ੍ਰਿਤਸਰ ਤੋਂ ਮੁੜ ਸ਼ੁਰੂ ਹੋਈਆਂ ਘਰੇਲੂ ਉਡਾਣਾਂ
. . .  35 minutes ago
ਰਾਜਾਸਾਂਸੀ, 25 ਮਈ (ਹੇਰ/ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਅੱਜ ਮੁੜ ਘਰੇਲੂ...
ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ
. . .  41 minutes ago
ਕਰਨਾਲ, 25 ਮਈ (ਗੁਰਮੀਤ ਸਿੰਘ ਸੱਗੂ) - ਸੀ.ਐਮ. ਸਿਟੀ ਦੀ ਨਿਰਮਲ ਵਿਹਾਰ ਕਾਲੋਨੀ ਵਿਖੇ ਅੱਜ ਇਕ...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੀਡੀਆ ਨੂੰ ਕਰ ਰਹੇ ਹਨ ਸੰਬੋਧਨ
. . .  about 1 hour ago
ਕੈਪਟਨ ਵੱਲੋਂ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 25 ਮਈ - ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਲੰਪਿਕ ਖੇਡਾਂ 'ਚ ਭਾਰਤ ਲਈ ਤਿੰਨ ਵਾਰ ਹਾਕੀ 'ਚ...
ਹਾਕੀ ਖਿਡਾਰੀ ਬਲਬੀਰ ਸਿੰਘ ਦੇ ਦੇਹਾਂਤ 'ਤੇ ਅਮਿਤ ਸ਼ਾਹ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 25 ਮਈ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਲੰਪਿਕ ਖੇਡਾਂ 'ਚ ਭਾਰਤ ਲਈ ਤਿੰਨ ਵਾਰ ਹਾਕੀ...
ਬੇਰੁਜ਼ਗਾਰ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 1 hour ago
ਗੁਰੂਹਰਸਹਾਏ, 25 ਮਈ (ਕਪਿਲ ਕੰਧਾਰੀ)- ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਆਪਣੀ...
ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਤੋਂ ਅੱਜ ਘਰੇਲੂ ਉਡਾਣਾਂ ਹੋਈਆਂ ਸ਼ੁਰੂ
. . .  about 1 hour ago
ਐੱਸ.ਏ.ਐੱਸ ਨਗਰ, 25 ਮਈ(ਕੇ.ਐੱਸ.ਰਾਣਾ)- ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਤੋਂ ਅੱਜ ਘਰੇਲੂ ਉਡਾਣਾਂ ...
ਈਦ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 25 ਮਈ- ਅੱਜ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲੋਕ ਇਕ-ਦੂਸਰੇ ਨੂੰ ਸੋਸ਼ਲ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 6977 ਨਵੇਂ ਕੇਸ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 25 ਮਈ- ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ...
ਬੈਂਗਲੁਰੂ ਤੋਂ ਹੈਦਰਾਬਾਦ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਰੱਦ
. . .  about 2 hours ago
ਬੈਂਗਲੁਰੂ, 25 ਮਈ- ਬੈਂਗਲੁਰੂ ਤੋਂ ਹੈਦਰਾਬਾਦ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਰੱਦ ਕਰ ਦਿੱਤੀ ..
ਅੰਮ੍ਰਿਤਸਰ 'ਚ 15 ਪੁਲਿਸ ਮੁਲਾਜ਼ਮ ਕੁਆਰੰਟੀਨ
. . .  about 2 hours ago
ਇਦ-ਉਲ-ਫਿਤਰ ਮੌਕੇ ਅੰਮ੍ਰਿਤਸਰ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਮਨਾਈ ਗਈ ਈਦ
. . .  about 2 hours ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਇਦ-ਉਲ-ਫਿਤਰ ਦੇ...
ਚੰਡੀਗੜ੍ਹ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 3 hours ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ..
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 2 hours ago
ਸ੍ਰੀਨਗਰ, 25 ਮਈ- ਜੰਮੂ ਕਸ਼ਮੀਰ ਦੇ ਕੁਲਗਾਮ ਦੇ ਮਦਗਾਮ ਇਲਾਕੇ 'ਚ ਸੁਰੱਖਿਆ ਬਲਾਂ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਈਦ ਮੌਕੇ ਦਿੱਤੀਆਂ ਮੁਬਾਰਕਾਂ
. . .  about 3 hours ago
ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਈਦ ਦੀ ਮੁਬਾਰਕਾਂ ਦਿੱਤੀਆਂ ...
ਨਹੀਂ ਰਹੇ ਡੇਰਾ ਜੰਗੀਰ ਦਾਸ ਦੇ ਸੰਚਾਲਕ ਮਹੰਤ ਹੁਕਮ ਦਾਸ ਬਬਲੀ
. . .  about 3 hours ago
ਤਪਾ ਮੰਡੀ, 25 ਮਈ (ਵਿਜੇ ਸ਼ਰਮਾ)- ਸਥਾਨਕ ਬਾਹਰਲਾ ਡੇਰਾ ਜੰਗੀਰ ਦਾਸ ਦੇ ਸੰਚਾਲਕ ਮਹੰਤ ਹੁਕਮ ...
ਅੱਜ ਤੋਂ ਪੂਰੇ ਦੇਸ਼ 'ਚ ਸ਼ੁਰੂ ਹੋ ਰਹੀ ਹੈ ਹਵਾਈ ਸੇਵਾ
. . .  about 4 hours ago
ਨਵੀਂ ਦਿੱਲੀ, 25 ਮਈ - ਕੋਰੋਨਾ ਸੰਕਟ ਦੇ ਚਲਦਿਆਂ ਅੱਜ ਪੂਰੇ ਦੇਸ਼ 'ਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ ਜਾ...
ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਮਨਾਈ
. . .  about 4 hours ago
ਬਲਾਚੌਰ, 25 ਮਈ (ਦੀਦਾਰ ਸਿੰਘ ਬਲਾਚੌਰੀਆ)- ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਉਲ ਫਿਤਰ ਸ਼ਰਧਾ...
ਨਹੀਂ ਰਹੇ ਹਾਕੀ ਓਲੰਪੀਅਨ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ
. . .  about 4 hours ago
ਐੱਸ.ਏ.ਐੱਸ ਨਗਰ, 25 ਮਈ (ਕੇ.ਐੱਸ. ਰਾਣਾ) - ਓਲੰਪਿਕ ਖੇਡਾਂ ਵਿੱਚ ਭਾਰਤ ਲਈ ਤਿੰਨ ਵਾਰ ਹਾਕੀ 'ਚ ਸੋਨ ਤਮਗਾ ਜਿੱਤਣ ਵਾਲੇ...
ਅੱਜ ਦਾ ਵਿਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਅੰਮ੍ਰਿਤਸਰ

ਆਸ਼ਾ ਵਰਕਰਾਂ ਵਲੋਂ ਡੀ. ਸੀ. ਦਫਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਪਰਮਜੀਤ ਕੌਰ ਮਾਨ ਦੀ ਅਗਵਾਈ ਹੇਠ ਡੀ. ਸੀ. ਦਫ਼ਤਰ ਵਿਖੇ ਵਿਸ਼ਾਲ ਰੋਸ ਧਰਨਾ ਲਗਾਉਣ ਉਪਰੰਤ ਕੈਬਨਿਟ ਮੰਤਰੀ ਓ. ਪੀ. ਸੋਨੀ ਦੇ ਘਰ ਵੱਲ ਮਾਰਚ ਕੀਤਾ ਗਿਆ | ਇਸ ਮੌਕੇ ਪਰਮਜੀਤ ਕੌਰ ਮਾਨ, ਸਰਬਜੀਤ ਕੌਰ ਛੱਜਲਵੱਡੀ ਅਤੇ ਡੀ. ਐੱਮ. ਐੱਫ. ਦੇ ਆਗੂ ਜਰਮਨਜੀਤ ਸਿੰਘ ਤੇ ਸੁਖਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੀ ਮਿਹਨਤ ਸਦਕਾ ਆਮ ਲੋਕਾਂ ਦਾ ਸਿਹਤ ਵਿਭਾਗ 'ਤੇ ਭਰੋਸਾ ਵਧਿਆ ਹੈ ਪਰ ਪੰਜਾਬ ਦੀ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਇਸ ਵਰਗ ਨੂੰ ਅੱਖੋਂ-ਪਰੋਖੇ ਕੀਤਾ ਹੋਇਆ ਹੈ | ਜਥੇਬੰਦੀ ਦੀ ਆਗੂ ਲਖਵਿੰਦਰ ਕੌਰ ਨਾਰਲੀ, ਰਣਜੀਤ ਦੁਲਾਰੀ ਅਤੇ ਡੀ. ਐੱਮ. ਐੱਫ. ਦੇ ਆਗੂ ਪ੍ਰਕਾਸ਼ ਸਿੰਘ ਥੋਥੀਆਂ ਤੇ ਅਸ਼ਵਨੀ ਅਵਸਥੀ ਨੇ ਕਿਹਾ ਕਿ ਪਿਛਲੇ 4 ਸਾਲਾਂ ਦੌਰਾਨ ਮਹਿੰਗਾਈ ਵਿਚ ਅਥਾਹ ਵਾਧਾ ਹੋਣ ਦੇ ਬਾਵਜੂਦ ਵੀ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਅਨੁਸਾਰ ਤਨਖਾਹ ਦੇਣ ਦੀ ਬਜਾਏ ਉਨ੍ਹਾਂ ਕੋਲੋਂ ਨਿਗੁਣੇ ਕਮਿਸ਼ਨਾਂ 'ਤੇ ਕੰਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਡੀ. ਐੱਮ. ਐੱਫ. ਦੇ ਆਗੂ ਅਮਰਜੀਤ ਸਿੰਘ ਭੱਲਾ ਨੇ ਮੰਗ ਕੀਤੀ ਕਿ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਕਾਨੂਨ ਮੁਤਾਬਿਕ 9231 ਰੁਪਏ ਅਤੇ ਫੈਸਿਲੀਟੇਟਰਾਂ ਨੂੰ 18,000 ਰੁਪਏ ਤਨਖਾਹ ਦਿੱਤੀ ਜਾਵੇ, ਵਰਕਰਾਂ ਦੀਆਂ ਸੀਨੀਆਰਤਾ ਸੂਚੀਆਂ ਬਣਾਈਆਂ ਜਾਣ, ਵਰਕਰਾਂ ਪਾਸੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ, ਆਸ਼ਾ ਵਰਕਰਾਂ ਿਖ਼ਲਾਫ਼ ਬੇਹੂਦਾ ਪ੍ਰਚਾਰ ਕਰਨ ਵਾਲੇ ਸਿਵਲ ਸਰਜਨ ਫਾਜ਼ਿਲਕਾ ਅਤੇ ਹੋਰ ਅਧਿਕਾਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਵਿਭਾਗੀ ਟ੍ਰੇਨਿੰਗਾਂ ਦਾ ਟੀ. ਏ./ਡੀ. ਏ. ਦਿੱਤਾ ਜਾਵੇ, ਈ. ਪੀ. ਅੱੈਫ. ਕੱਟਿਆ ਜਾਵੇ | ਇਸ ਮੌਕੇ ਰਮੇਸ਼ ਵੇਰਕਾ, ਡੌਲੀ ਵਾਸਲ, ਸੁਖਵਿੰਦਰ ਕੌਰ ਸੁਰਸਿੰਘ, ਕੁਲਬੀਰ ਕੌਰ ਅੰਮਿ੍ਤਸਰ, ਸੁਖਜੀਤ ਕੌਰ ਭਗਤਾਂਵਾਲਾ, ਗੁਰਵੰਤ ਕੌਰ ਲੋਪੋਕੇ, ਮਨਪ੍ਰੀਤ ਕੌਰ, ਪਲਵਿੰਦਰ ਕੌਰ ਵਡਾਲਾ, ਪਰਮਿੰਦਰ ਕੌਰ ਕੈਰੋਂ, ਰਾਜਵਿੰਦਰ ਕੌਰ ਰਮਦਾਸ, ਬਲਜੀਤ ਕੌਰ ਬੂਲੇਨੰਗਲ, ਰਵਿੰਦਰ ਕੌਰ ਕੈਰੋਂ, ਕੁਲਵੰਤ ਕੌਰ ਤਰਸਿੱਕਾ, ਨਿਰਮਲ ਕੌਰ ਬੱਚੀਵਿੰਡ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਕਟਿਵਾ ਨੂੰ ਟੱਕਰ ਮਾਰਨ ਵਾਲਾ ਆਟੋ ਚਾਲਕ ਕਾਬੂ

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਬੀਤੇ ਦਿਨ ਵੇਰਕਾ ਅਤੇ ਮੂਧਲ ਵਿਚਕਾਰ ਇਕ ਆਟੋ ਚਾਲਕ ਵਲੋਂ ਕਿਸੇ ਵਾਹਨ ਨੂੰ ਪਾਸ ਕਰਦਿਆਂ ਸਾਹਮਣੇ ਤੋਂ ਆ ਰਹੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ ਸੀ, ਜਿਸ ਨਾਲ ਐਕਟਿਵਾ ਸਵਾਰ ਨਿੱਜੀ ਸੁਰੱਖਿਆ ਗਾਰਡ ਨੌਜਵਾਨ ...

ਪੂਰੀ ਖ਼ਬਰ »

ਸ਼ਿਵ ਮੰਦਰ 'ਚ ਦਿਨ-ਦਿਹਾੜੇ ਚੋਰੀ

ਬਾਬਾ ਬਕਾਲਾ ਸਾਹਿਬ 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਸ਼ਿਵ ਮੰਦਰ ਵਿਚੋਂ ਅੱਜ ਚੋਰਾਂ ਵਲੋਂ ਦਿਨ-ਦਿਹਾੜੇ ਮੂਰਤੀਆਂ ਦੇ ਚਾਂਦੀ ਦੀਆਂ ਬੰਸਰੀਆਂ ਅਤੇ ਮੁਕਟ ਚੋਰੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਹਿਰ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਨਾਲ ਮੰਤਰੀ ਸੋਨੀ, ਵੇਰਕਾ ਤੇ ਹੋਰਾਂ ਵਲੋਂ ਮੀਟਿੰਗ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ, ਡਾ. ਰਾਜ ਕੁਮਾਰ ਵੇਰਕਾ ਚੇਅਰਮੈਨ ਵੇਅਰ ਹਾਊਸਿੰਗ ਕਾਰਪੋਰੇਸ਼ਨ ਪੰਜਾਬ, ਵਿਧਾਇਕ ਸੁਨੀਲ ਦੱਤੀ ਤੇ ਹੋਰ ਵਿਧਾਇਕ ਤੇ ਸਲਾਹਕਾਰ ਵਲੋਂ ਅੱਜ ਸ਼ਹਿਰ ਦੇ ਪੁਲਿਸ ਨਵ-ਨਿਯੁਕਤ ...

ਪੂਰੀ ਖ਼ਬਰ »

-ਹੈਰੋਇਨ ਤੇ ਡਰੱਗ ਮਨੀ ਬਰਾਮਦਗੀ ਮਾਮਲਾ- ਅਦਾਲਤ ਨੇ ਨਸ਼ਾ ਤਸਕਰ ਸ਼ੇਰਾ ਨੂੰ ਮੁੜ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤੇ ਸਰਹੱਦੀ ਪਿੰਡ ਦਾਉਕੇ ਦੇ ਰਹਿਣ ਵਾਲੇ ਨਸ਼ਾ ਤਸਕਰ ਸਮਸ਼ੇਰ ਸਿੰਘ ਸ਼ੇਰਾ ਨੂੰ ਅਦਾਲਤ ਵਲੋਂ ਅੱਜ ਮੁੜ 3 ਦਿਨ ਦੇ ਪੁਲਿਸ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲਾਂ ਤੇ ਮੋਟਰਸਾਈਕਲਾਂ ਸਮੇਤ 3 ਕਾਬੂ

ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੀ ਪੁਲਿਸ ਵਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ, ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਅਜਨਾਲਾ, 21 ਸਤੰਬਰ (ਸੁੱਖ ਮਾਹਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀਬਾੜੀ ਨਾਲ ਸਬੰਧਿਤ ਵਸਤਾਂ ਨੂੰ ਵਿਦੇਸ਼ਾਂ 'ਚੋਂ ਮੰਗਵਾਉਣ ਦੇ ਫ਼ੈਸਲੇ ਦੇ ਵਿਰੋਧ 'ਚ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰਨ ਦੇ ਰੋਸ ਵਜੋਂ ਅੱਜ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਹੈਰੋਇਨ ਸਣੇ ਵਿਅਕਤੀ ਕਾਬੂ

ਬਿਆਸ, 21 ਸਤੰਬਰ-(ਪਰਮਜੀਤ ਸਿੰਘ ਰੱਖੜਾ)-ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿੱਢੀ ਨਸ਼ਾ ਰੋਕੂ ਮੁਹਿੰਮ ਤਹਿਤ ਪੁਲਿਸ ਚੌਾਕੀ ਰਈਆ ਦੇ ਇੰਚਾਰਜ ਵਲੋਂ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖਬਰ ਹੈ | ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਭੰਨ੍ਹ ਕੇ ਪੈਸੇ ਚੋਰੀ

ਟਾਹਲੀ ਸਾਹਿਬ, 21 ਸਤੰਬਰ (ਪਲਵਿੰਦਰ ਸਿੰਘ ਸਰਹਾਲਾ)-ਕਸਬਾ ਟਾਹਲੀ ਸਾਹਿਬ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ 'ਚ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਪਿਛਲੇ ਦਿਨੀਂ ਇਕ ਤੋਂ ਬਾਅਦ ਇਕ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਤੋਂ ਬਾਅਦ ਬੀਤੀ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮੁਖੀ ਵਲੋਂ ਦਸਮੇਸ਼ ਹੈਰੀਟੇਜ ਪਬਲਿਕ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਚੌਕ ਮਹਿਤਾ, 21 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਦਸ਼ਮੇਸ਼ ਵਿਦਿਅਕ ਸੰਸਥਾਵਾਂ ਮਹਿਤਾ ਚੌਾਕ ਦੇ ਨਵੇਂ ਵਿਦਿਅਕ ਅਦਾਰੇ ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਜਿਸ ਨੂੰ ਆਈ. ਸੀ. ਐੱਸ. ਈ. ਬੋਰਡ ਨਵੀਂ ਦਿੱਲੀ ਵਲੋਂ 10ਵੀਂ ਜਮਾਤ ਤੱਕ ਦੀ ਮਾਨਤਾ ਪ੍ਰਦਾਨ ਕੀਤੀ ਗਈ ਹੈ, ਦੀ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਨੇ ਬਰਾੜ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਰਾਮ ਤੀਰਥ , 21 ਸਤੰਬਰ (ਧਰਵਿੰਦਰ ਸਿੰਘ ਔਲਖ)-ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਪਿੰਡ ਖਿਆਲਾ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਦਿਲਬਾਗ ਸਿੰਘ ਬਰਾੜ ਦੇ ਪਿਤਾ ਸਵਰਨ ਸਿੰਘ ਬਰਾੜ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਗਏ | ਇਸ ਮੌਕੇ ਡਾ. ਸ਼ੇਲਿੰਦਰਜੀਤ ...

ਪੂਰੀ ਖ਼ਬਰ »

ਮੰਤਰੀਆਂ ਦਾ ਵਾਧੂ ਸਟਾਫ਼ ਵਾਪਸ ਹੋਣ ਨਾਲ ਪੰਜਾਬ ਸਰਕਾਰ ਦੀ ਹੋਈ ਕਿਰਕਿਰੀ- ਗੁਰਸ਼ਰਨ ਛੀਨਾ

ਜਗਦੇਵ ਕਲਾਂ, 21 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਹਲਕਾ ਰਾਜਾਸਾਂਸੀ ਦੇ ਸੀਨੀਅਰ ਅਕਾਲੀ ਆਗੂ ਤੇ ਐੱਸ. ਓ. ਆਈ. ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਸ. ਗੁਰਸ਼ਰਨ ਸਿੰਘ ਛੀਨਾ ਨੇ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ 'ਚ ਦੋ ਰੋਜ਼ਾ ਰਾਸ਼ਟਰ ਪੱਧਰੀ ਕਾਨਫਰੰਸ

ਨਵਾਂ ਪਿੰਡ, 21 ਤਸੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲ੍ਹਾ (ਅੰਮਿ੍ਤਸਰ) ਵਿਖੇ ਡੀਨ ਡਾ. ਏ. ਪੀ. ਸਿੰਘ ਦੀ ਅਗਵਾਈ 'ਚ ਹੋਣ ਵਾਲੀ ਦੋ ਰੋਜ਼ਾ (21, 22 ਸਤੰਬਰ) ਰਾਸ਼ਟਰ ਪੱਧਰੀ ਐਸੋਸੀਏਸ਼ਨ ਆਫ਼ ਰੇਡੀਏਸ਼ਨ ਆਨਕੋਲੋਜਿਸਟ ਦੀ 25ਵੀਂ ...

ਪੂਰੀ ਖ਼ਬਰ »

ਪਲਾਹ ਸਾਹਿਬ ਰੋਡ 'ਤੇ ਚਾਹ-ਪਕੌੜਿਆਂ ਦਾ ਲੰਗਰ ਲਗਾਇਆ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਸਬੰਧ 'ਚ ਪਲਾਹ ਸਾਹਿਬ ਰੋਡ ਵਿਖੇ ਸੰਗਤਾਂ ਵਲੋਂ ਭੰਗੂ ਪਰਿਵਾਰ ਦੇ ਸਹਿਯੋਗ ਨਾਲ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸਾਬਕਾ ਕੌਾਸਲਰ ਅਤੇ ਸੀਨੀਅਰ ...

ਪੂਰੀ ਖ਼ਬਰ »

ਰਣਜੀਤ ਐਵੀਨਿਊ ਈ ਬਲਾਕ ਵਿਖੇ 39 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦਾ ਕੰਮ ਸ਼ੁਰੂ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਾਰਡ ਨੰ: 4 ਦੇ ਅਧੀਨ ਇਲਾਕੇ ਰਣਜੀਤ ਐਵੀਨਿਊ ਦੇ ਈ-ਬਲਾਕ ਵਿਖੇ 39 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਉਦਘਾਟਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਅਤੇ ਵਾਰਡ ਦੇ ਕੌਾਸਲਰ ਹਰਮਨਦੀਪ ਸਿੰਘ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਤੇ ਬਰਸੀ 27-28 ਨੂੰ

ਸੁਧਾਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪਿੰਡ ਮੱਤੇ ਨੰਗਲ ਅਤੇ ਪਿੰਡ ਗੋਰੇ ਨੰਗਲ ਗੁਰਦੁਆਰਾ ਸੰਗਤਪੁਰ ਸਾਹਿਬ ਵਿਖੇ ਬਾਬਾ ਹੀਰਾ ਲਾਲ ਦੀ ਬਰਸੀ ਅਤੇ ਗੁਰਮਤਿ ਸਮਾਗਮ 27 ਸਤੰਬਰ ਨੂੰ ਰਾਤ 7 ਵਜੇ ਤੋਂ 11 ਵਜੇ ਤੱਕ ਅਤੇ 28 ਸਤੰਬਰ ਨੂੰ 10 ਤੋਂ 3 ਵਜੇ ਵਿਖੇ ਮਨਾਈ ਜਾ ਰਹੀ ...

ਪੂਰੀ ਖ਼ਬਰ »

ਬਿਨਾਂ ਵਰਦੀ ਅਤੇ ਅਧੂਰੇ ਕਾਗਜ਼ਾਤ ਵਾਲੇ ਸਕੂਲ ਡਰਾਈਵਰਾਂ ਦੇ ਕੱਟੇ ਚਲਾਨ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਇੰਸਪੈਕਟਰ ਹਰਪਾਲ ਸਿੰਘ ਦੀ ਅਗਵਾਈ 'ਚ ਅੱਜ ਆਲ ਸੇਂਟਸ ਕਾਨਵੇਂਟ ਸਕੂਲ ਵਿਖੇ ਸਬ-ਇੰਸਪੈਕਟਰ ਮਨਜੀਤ ਰਾਏ ਤੇ ਉਨ੍ਹਾਂ ਦੀ ਟੀਮ ਵਲੋਂ ਸੇਫ ਸਕੂਲ ਵਾਹਨ ਪਾਲਿਸੀ 2013 ਤਹਿਤ ਸਕੂਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਮੁੱਖ ਮੰਤਵ ਪੰਜਾਬ ਦੀ ਜਨਤਾ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ-ਵਿਧਾਇਕ ਡੈਨੀ ਬੰਡਾਲਾ

ਜੰਡਿਆਲਾ ਗੁਰੂ, 21 ਸਤੰਬਰ-(ਰਣਜੀਤ ਸਿੰਘ ਜੋਸਨ)- 'ਸਰਬੱਤ ਵਿਕਾਸ ਬੀਮਾ ਯੋਜਨਾ' ਤਹਿਤ ਪੰਜਾਬ ਦੀ ਜਨਤਾ ਨੂੰ ਪ੍ਰਦਾਨ ਕੀਤੀ ਜਾ ਰਹੀ ਸੁਵਿਧਾ ਸਬੰਧੀ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ...

ਪੂਰੀ ਖ਼ਬਰ »

ਇੰਜੀ: ਢਿੱਲੋਂ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਪਾਵਰਕਾਮ ਮੈਨੇਜਮੈਂਟ ਵਲੋਂ ਸਮੇਂ-ਸਮੇਂ ਸਿਰ ਦਿੱਤੀਆ ਜਾਂਦੀਆ ਹਦਾਇਤਾਂ ਤਹਿਤ ਉਪ ਮੁੱਖ ਇੰਜੀਨੀਅਰ/ਸੰਚਾਲਨ ਸਬ ਅਰਬਨ ਹਲਕਾ ਅੰਮਿ੍ਤਸਰ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਸਰਵਣ ਸਿੰਘ ਪੰਧੇਰ, ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਵਲੋਂ ਗੁਰੂ ਰਾਮਦਾਸ ਕੈਂਸਰ ਹਸਪਤਾਲ ਨੇੜੇ 100 ਕਮਰਿਆਂ ਦੀ ਸਰਾਂ ਬਣਾਉਣ ਦਾ ਐਲਾਨ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਸ਼ੋੋ੍ਰਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਤੇ ਮੈਡੀਕਲ ਕਾਲਜ ਕੰਪਲੈਕਸ ਵਿਖੇ ਚੱਲ ਰਹੇ ਗੁਰੁੂ ਰਾਮ ਦਾਸ ਰੋਟਰੀ ਕੈਂਸਰ ਹਸਪਤਾਲ ਵੱਲਾ ਵਿਖੇ ਇਲਾਜ ਕਰਵਾਉਣ ਆਉਂਦੇ ਮਰੀਜ਼ਾਂ ਤੇ ...

ਪੂਰੀ ਖ਼ਬਰ »

ਬਿਜਲੀ ਬੋਰਡ 'ਚ ਨਿਕਲੀਆਂ 1700 ਅਸਾਮੀਆਂ-ਆਈ. ਬੀ. ਟੀ. ਇੰਸਟੀਚਿਊਟ

ਅੰਮਿ੍ਤਸਰ, 21 ਸਤੰਬਰ (ਅ. ਬ.)-ਸਥਾਨਕ ਰਾਣੀ ਕਾ ਬਾਗ ਸਥਿਤ ਆਈ. ਬੀ. ਟੀ. ਇੰਸਟੀਚਿਊਟ ਵਿਖੇ ਡਾਇਰੈਕਟਰ ਸਾਹਿਲ ਨੇਅਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਬੋਰਡ ਵਿਭਾਗ 'ਚ ਲਗਪਗ 1700 ਅਸਾਮੀਆਂ ਨਿਕਲੀਆਂ ਹਨ, ਜਿਨ੍ਹਾਂ ਵਿਚ ਜੇ. ਈ. ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟ ਵਿਖੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ

ਰਾਮ ਤੀਰਥ, 21 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਮੈਨਜਮੈਂਟ ਅਤੇ ਤਕਨਾਲੌਜੀ, ਸਿਡਾਨਾ ਡਿਗਰੀ ਕਾਲਜ ਅਤੇ ਸਿਡਾਨਾ ਪੌਲੀਟੈਕਨੀਕਲ ਕਾਲਜ ਦੇ ਵਿਦਿਆਰਥੀਆਂ ਵਲੋਂ ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਰਾਮਤੀਰਥ ਰੋਡ ਵਿਖੇ ਪੂਰੇ ਉਤਸ਼ਾਹ ਨਾਲ ਫਰੈਸ਼ਰ ਪਾਰਟੀ ...

ਪੂਰੀ ਖ਼ਬਰ »

ਵਿਚਲਾ ਕਿਲ੍ਹਾ ਵਿਖੇ ਵਿਧਵਾ ਔਰਤ ਦੇ ਹੱਕ 'ਚ ਆਏ ਪਿੰਡ ਵਾਸੀਆਂ ਵਲੋਂ ਪੁਲਿਸ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਹਰਸਾ ਛੀਨਾ, 21 ਸਤੰਬਰ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਹਰਸਾ ਛੀਨਾ ਵਿਚਲਾ ਕਿਲ੍ਹਾ ਵਿਖੇ ਵਿਧਵਾ ਔਰਤ ਦੀਆਂ ਦੁਕਾਨਾਂ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਇਕੱਤਰ ਹੋਏ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸਾਸ਼ਨ ...

ਪੂਰੀ ਖ਼ਬਰ »

ਦਿਨ-ਦਿਹਾੜੇ ਲੁਟੇਰਿਆਂ ਨੇ ਵਿਅਕਤੀ ਪਾਸੋਂ ਕੀਮਤੀ ਮੋਬਾਈਲ ਖੋਹਿਆ

ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਸ਼ਹਿਰ ਮਜੀਠਾ ਤੇ ਆਸ-ਪਾਸ ਪਿੰਡਾਂ ਨੂੰ ਜਾਂਦੇ ਰਸਤਿਆਂ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਹੁਣ ਆਮ ਜਿਹੀ ਗੱਲ ਬਣ ਗਈਆਂ ਹਨ | ਪੁਲਿਸ ਪ੍ਰਸ਼ਾਸ਼ਨ ਵਲੋਂ ਕੋਈ ਠੋਸ ਕਾਰਵਾਈ ਨਾਂ ਕਰਨ ਅਤੇ ਕਿਸੇ ਵੀ ਲੁਟੇਰੇ ਨੂੰ ਕਾਬੂ ...

ਪੂਰੀ ਖ਼ਬਰ »

ਧਰਨਾਕਾਰੀਆਂ ਨੂੰ ਮਨਾਉਣ 'ਚ ਪ੍ਰਸ਼ਾਸ਼ਨ ਰਿਹਾ ਨਾਕਾਮ

ਬਿਆਸ, 21 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬੀਤੇ ਕਰੀਬ 10 ਦਿਨਾਂ ਤੋਂ ਸਥਾਨਕ ਨੇੜਲੇ ਡੇਰੇ ਿਖ਼ਲਾਫ਼ ਕਥਿਤ ਜ਼ਮੀਨੀ ਵਿਵਾਦ ਦੇ ਚੱਲਦਿਆਂ ਜਲੰਧਰ-ਅੰਮਿ੍ਤਸਰ ਮੁੱਖ ਮਾਰਗ 'ਤੇ ਬਿਆਸ ਫ਼ਲਾਈਓਵਰ ਹੇਠ ਧਰਨਾ ਦੇ ਰਹੇ ਪੰਜਾਬ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤਾਂ ਹਾਸਲ ਕਰਕੇ 2022 'ਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ-ਜੋਧ ਸਿੰਘ ਸਮਰਾ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-21 ਅਕਤੂਬਰ ਨੂੰ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਸ਼ਾਨਦਾਰ ਹਾਸਿਲ ਪ੍ਰਾਪਤ ਕਰਕੇ 2022 ਵਿਚ ਆਪਣੀ ਸਰਕਾਰ ਬਣਾਉਣ ਦਾ ਹੁਣ ਤੋਂ ਹੀ ਮੁੱਢ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਦਾ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਹਿਲੀ ਪਾਤਸ਼ਾਹੀ ...

ਪੂਰੀ ਖ਼ਬਰ »

ਕਾਂਗਰਸ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ-ਡਾ. ਭੰਗ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਬੀ. ਐੱਸ. ਭੰਗੂ ਨੇ ਕਿਹਾ ਕਿ ਲੋਕਾਂ ਨਾਲ ਵਾਅਦਾ ਿਖ਼ਲਾਫ਼ੀ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੱਤਾ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਵਲੋਂ ਜਬਰ ਜਨਾਹ ਦੇ ਦੋਸ਼ੀ ਚਿਨਮਯਾਨੰਦ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 21 ਸਤੰਬਰ (ਐੱਸ. ਪ੍ਰਸ਼ੋਤਮ)-ਇੱਥੇ ਜਨਵਾਦੀ ਇਸਤਰੀ ਸਭਾ ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਸਭਾ ਦੀ ਤਹਿਸੀਲ ਪ੍ਰਧਾਨ ਅਜੀਤ ਕੌਰ ਕੋਟ ਰਜ਼ਾਦਾ ਦੀ ਅਗਵਾਈ 'ਚ ਸਭਾ ਦੀਆਂ ਕਾਰਕੁੰਨਾਂ ਨੇ ਸ਼ਾਹਜਹਾਨਪੁਰ (ਯੂ. ਪੀ.) ਵਿਖੇ ਇਕ ਕਾਨੂੰਨ ਦੀ ਵਿਦਿਆਰਥਣ ...

ਪੂਰੀ ਖ਼ਬਰ »

ਬਿਜਲੀ ਬੋਰਡ 'ਚ ਨਿਕਲੀਆਂ 1700 ਅਸਾਮੀਆਂ-ਆਈ. ਬੀ. ਟੀ. ਇੰਸਟੀਚਿਊਟ

ਅੰਮਿ੍ਤਸਰ, 21 ਸਤੰਬਰ (ਅ. ਬ.)-ਸਥਾਨਕ ਰਾਣੀ ਕਾ ਬਾਗ ਸਥਿਤ ਆਈ. ਬੀ. ਟੀ. ਇੰਸਟੀਚਿਊਟ ਵਿਖੇ ਡਾਇਰੈਕਟਰ ਸਾਹਿਲ ਨੇਅਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਬੋਰਡ ਵਿਭਾਗ 'ਚ ਲਗਪਗ 1700 ਅਸਾਮੀਆਂ ਨਿਕਲੀਆਂ ਹਨ, ਜਿਨ੍ਹਾਂ ਵਿਚ ਜੇ. ਈ. ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟ ਵਿਖੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ

ਰਾਮ ਤੀਰਥ, 21 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਮੈਨਜਮੈਂਟ ਅਤੇ ਤਕਨਾਲੌਜੀ, ਸਿਡਾਨਾ ਡਿਗਰੀ ਕਾਲਜ ਅਤੇ ਸਿਡਾਨਾ ਪੌਲੀਟੈਕਨੀਕਲ ਕਾਲਜ ਦੇ ਵਿਦਿਆਰਥੀਆਂ ਵਲੋਂ ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਰਾਮਤੀਰਥ ਰੋਡ ਵਿਖੇ ਪੂਰੇ ਉਤਸ਼ਾਹ ਨਾਲ ਫਰੈਸ਼ਰ ਪਾਰਟੀ ...

ਪੂਰੀ ਖ਼ਬਰ »

ਵਿਚਲਾ ਕਿਲ੍ਹਾ ਵਿਖੇ ਵਿਧਵਾ ਔਰਤ ਦੇ ਹੱਕ 'ਚ ਆਏ ਪਿੰਡ ਵਾਸੀਆਂ ਵਲੋਂ ਪੁਲਿਸ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਹਰਸਾ ਛੀਨਾ, 21 ਸਤੰਬਰ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਹਰਸਾ ਛੀਨਾ ਵਿਚਲਾ ਕਿਲ੍ਹਾ ਵਿਖੇ ਵਿਧਵਾ ਔਰਤ ਦੀਆਂ ਦੁਕਾਨਾਂ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਇਕੱਤਰ ਹੋਏ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸਾਸ਼ਨ ...

ਪੂਰੀ ਖ਼ਬਰ »

ਦਿਨ-ਦਿਹਾੜੇ ਲੁਟੇਰਿਆਂ ਨੇ ਵਿਅਕਤੀ ਪਾਸੋਂ ਕੀਮਤੀ ਮੋਬਾਈਲ ਖੋਹਿਆ

ਮਜੀਠਾ, 21 ਸਤੰਬਰ (ਮਨਿੰਦਰ ਸਿੰਘ ਸੋਖੀ)-ਸ਼ਹਿਰ ਮਜੀਠਾ ਤੇ ਆਸ-ਪਾਸ ਪਿੰਡਾਂ ਨੂੰ ਜਾਂਦੇ ਰਸਤਿਆਂ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਹੁਣ ਆਮ ਜਿਹੀ ਗੱਲ ਬਣ ਗਈਆਂ ਹਨ | ਪੁਲਿਸ ਪ੍ਰਸ਼ਾਸ਼ਨ ਵਲੋਂ ਕੋਈ ਠੋਸ ਕਾਰਵਾਈ ਨਾਂ ਕਰਨ ਅਤੇ ਕਿਸੇ ਵੀ ਲੁਟੇਰੇ ਨੂੰ ਕਾਬੂ ...

ਪੂਰੀ ਖ਼ਬਰ »

ਧਰਨਾਕਾਰੀਆਂ ਨੂੰ ਮਨਾਉਣ 'ਚ ਪ੍ਰਸ਼ਾਸ਼ਨ ਰਿਹਾ ਨਾਕਾਮ

ਬਿਆਸ, 21 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬੀਤੇ ਕਰੀਬ 10 ਦਿਨਾਂ ਤੋਂ ਸਥਾਨਕ ਨੇੜਲੇ ਡੇਰੇ ਿਖ਼ਲਾਫ਼ ਕਥਿਤ ਜ਼ਮੀਨੀ ਵਿਵਾਦ ਦੇ ਚੱਲਦਿਆਂ ਜਲੰਧਰ-ਅੰਮਿ੍ਤਸਰ ਮੁੱਖ ਮਾਰਗ 'ਤੇ ਬਿਆਸ ਫ਼ਲਾਈਓਵਰ ਹੇਠ ਧਰਨਾ ਦੇ ਰਹੇ ਪੰਜਾਬ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤਾਂ ਹਾਸਲ ਕਰਕੇ 2022 'ਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ-ਜੋਧ ਸਿੰਘ ਸਮਰਾ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-21 ਅਕਤੂਬਰ ਨੂੰ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਸ਼ਾਨਦਾਰ ਹਾਸਿਲ ਪ੍ਰਾਪਤ ਕਰਕੇ 2022 ਵਿਚ ਆਪਣੀ ਸਰਕਾਰ ਬਣਾਉਣ ਦਾ ਹੁਣ ਤੋਂ ਹੀ ਮੁੱਢ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਦਾ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਹਿਲੀ ਪਾਤਸ਼ਾਹੀ ...

ਪੂਰੀ ਖ਼ਬਰ »

ਕਾਂਗਰਸ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ-ਡਾ. ਭੰਗ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਬੀ. ਐੱਸ. ਭੰਗੂ ਨੇ ਕਿਹਾ ਕਿ ਲੋਕਾਂ ਨਾਲ ਵਾਅਦਾ ਿਖ਼ਲਾਫ਼ੀ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੱਤਾ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਵਲੋਂ ਜਬਰ ਜਨਾਹ ਦੇ ਦੋਸ਼ੀ ਚਿਨਮਯਾਨੰਦ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 21 ਸਤੰਬਰ (ਐੱਸ. ਪ੍ਰਸ਼ੋਤਮ)-ਇੱਥੇ ਜਨਵਾਦੀ ਇਸਤਰੀ ਸਭਾ ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਸਭਾ ਦੀ ਤਹਿਸੀਲ ਪ੍ਰਧਾਨ ਅਜੀਤ ਕੌਰ ਕੋਟ ਰਜ਼ਾਦਾ ਦੀ ਅਗਵਾਈ 'ਚ ਸਭਾ ਦੀਆਂ ਕਾਰਕੁੰਨਾਂ ਨੇ ਸ਼ਾਹਜਹਾਨਪੁਰ (ਯੂ. ਪੀ.) ਵਿਖੇ ਇਕ ਕਾਨੂੰਨ ਦੀ ਵਿਦਿਆਰਥਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX