ਤਾਜਾ ਖ਼ਬਰਾਂ


ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  14 minutes ago
ਖਮਾਣੋਂ ,8ਅਪ੍ਰੈਲ (ਮਨਮੋਹਣ ਸਿੰਘ ਕਲੇਰ )- ਖਮਾਣੋਂ ਦੇ ਪਿੰਡ ਮਨੈਲੀ ਵਿਖੇ ਤਬਲੀਗੀ ਜਮਾਤ ਨਾਲ ਸਬੰਧਿਤ ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ ਵਿਚ ਆਏ ਵੱਖ ਵੱਖ ਪਿੰਡਾਂ ਦੇ 15 ਲੋਕਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ ਲਏ ਕੋਰੋਨਾ ਟੈਸਟ ਨੈਗੇਟਿਵ ਆਏ ਹਨ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ...
ਅੱਜ ਦਾ ਵਿਚਾਰ
. . .  20 minutes ago
ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਤਰਨਤਾਰਨ

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ 1 ਅਕੂਤਬਰ ਤੋਂ ਡੀ. ਸੀ. ਦਫ਼ਤਰ ਅੱਗੇ 3 ਰੋਜ਼ਾ ਪੱਕਾ ਮੋਰਚਾ ਲਗਾਉਣ ਦਾ ਐਲਾਨ

ਤਰਨ ਤਾਰਨ, 21 ਸਤੰਬਰ (ਕੱਦਗਿੱਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਕਮੇਟੀ ਤਰਨ ਤਾਰਨ ਦੀ ਮੀਟਿੰਗ ਗੁਰਦਵਾਰਾ ਬਾਬਾ ਕਾਹਨ ਸਿੰਘ ਜੀ ਪਿੰਡ ਪਿੱਦੀ ਵਿਖੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰੰਗ ਦੀ ...

ਪੂਰੀ ਖ਼ਬਰ »

25ਵੀਂ ਮੋਟਰਸਾਈਕਲ ਯਾਤਰਾ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ

ਤਰਨ ਤਾਰਨ 21 ਸਤੰਬਰ (ਪਰਮਜੀਤ ਜੋਸ਼ੀ)-25ਵੀਂ ਮੋਟਰਸਾਈਕਲ ਯਾਤਰਾ ਸ੍ਰੀ ਹੇਮਕੁੰਟ ਸਾਹਿਬ ਲਈ ਤਰਨਤਾਰਨ ਦੇ ਸ੍ਰੀ ਗੁਰੁ ਅਰਜਨ ਦੇਵ ਸਰਾਂ ਤੋਂ ਰਵਾਨਾ ਹੋਈ | ਯਾਤਰਾ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਵਰਿਆਮ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਅਤੇ ਥਾਣਾ ਹਰੀਕੇ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਨਾਰਕੋਟਿਕਸ ਸੈਲ ਪੱਟੀ ਦੇ ਐੱਸ.ਆਈ. ...

ਪੂਰੀ ਖ਼ਬਰ »

ਵਿਧਾਇਕ ਦੀ ਅਗਵਾਈ ਹੇਠ ਵਿਕਾਸ ਕਾਰਜ ਸ਼ੁਰੂ-ਉੱਪਲ

ਸਰਾਏ ਅਮਾਨਤ ਖਾਂ, 21 ਸਤੰਬਰ (ਨਰਿੰਦਰ ਸਿੰਘ ਦੋਦੇ)¸ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੇ ਚੱਲਦਿਆਂ ਕਸਬਾ ਸਰਾਏਾ ਅਮਾਨਤ ਖਾਂ ਦੀ ਪੰਚਾਇਤ ਨੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਪਿੰਡ ਦੀ ਸ਼ਮਸ਼ਾਨਘਾਟ ਨੂੰ ਪੱਕਿਆਂ ਕਰਨ ਲਈ ਉਥੇ ਲਗਾਈਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਸਿੱਖਾਂ ਦੇ ਨਾਂਅ ਕਾਲੀ ਸੂਚੀ ਵਿਚੋਂ ਕੱਢਣਾ ਸ਼ਲਾਘਾਯੋਗ-ਸ਼ੇਖ, ਭੂਰੇ

ਸ਼ਾਹਬਾਜ਼ਪੁਰ, 21 ਸਤੰਬਰ (ਪ੍ਰਦੀਪ ਬੇਗੇਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਭਾਰਤ ਸਰਕਾਰ ਵਲੋਂ 312 ਸਿੱਖਾਂ ਦੇ ਨਾਮ ਕਾਲੀ ਸੂਚੀ ਵਿਚੋਂ ਕੱਢਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਸ ਨਾਲ ਸਮੁੱਚੇ ਸਿੱਖ ਭਾਈਚਾਰੇ ਦਾ ਸਿਰ ਮਾਣ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਂ ਤੇਲ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ 21 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਟਰਾਂਸਫਾਰਮਰ ਚੋਂ ਤੇਲ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਬੱਚਿਆਂ ਵਿਚ ਅਲਰਜੀ ਦੇ ਕਈ ਲੱਛਣ ਹੋ ਸਕਦੇ-ਡਾ. ਸੁਪਿ੍ਯਾ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਬੱਚਿਆਂ ਵਿਚ ਅਲਰਜੀ ਦੇ ਕਈ ਲੱਛਣ ਹੋ ਸਕਦੇ ਹਨ, ਕਿਉਂਕਿ ਬੱਚਿਆਂ ਵਿਚ ਅਲਰਜੀ ਵੱਡਿਆ ਨਾਲੋਂ ਜ਼ਿਆਦਾ ਹੁੰਦੀ ਹੈ ਅਤੇ ਅਗਰ ਕਿਸੇ ਦੇ ਬੱਚੇ ਵਿਚ ਅਲਰਜੀ ਦੇ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਮਾਹਿਰ ਡਾਕਟਰ ਪਾਸੋਂ ਬੱਚਿਆਂ ਦਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਅਧਿਆਪਕਾ ਨੂੰ ਮਿਲਿਆ ਸਰਵ-ਉੱਤਮ ਅਧਿਆਪਕ ਪੁਰਸਕਾਰ

ਗੋਇੰਦਵਾਲ ਸਾਹਿਬ, 21 ਸਤੰਬਰ (ਵਰਿੰਦਰ ਸਿੰਘ ਰੰਧਾਵਾ)¸ਪਿਛਲੇ ਦਿਨੀਂ ਮਾਤਾ ਗੁਜਰੀ ਕਾਨਵੈਂਟ ਸਕੂਲ ਸਰਹਾਲੀ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਤਰਨ ਤਾਰਨ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਗੁਰੂ ਅਮਰਦਾਸ ਆਦਰਸ਼ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਤੇ ਸਾਮਾਨ ਦੀ ਭੰਨ ਤੋੜ ਕਰਨ ਵਾਲੇ ਵਿਅਕਤੀਆਂ 'ਤੇ ਕੇਸ ਦਰਜ

ਝਬਾਲ, 21 ਸਤੰਬਰ (ਸਰਬਜੀਤ ਸਿੰਘ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਮੰਨਣ ਵਿਖੇ ਪਸ਼ੂਆਂ ਦੇ ਖ਼ਰੀਦੇ ਚਾਰੇ ਲਈ ਪੈਸਿਆਂ ਤੋਂ ਹੋਏ ਝਗੜੇ ਕਾਰਨ ਕੁਝ ਲੋਕਾਂ ਵਲੋਂ ਇਕ ਘਰ ਵਿਚ ਦਾਖ਼ਲ ਹੋਕੇ ਕੁੱਟਮਾਰ ਤੇ ਭੰਨਤੋੜ ਕਰਨ ਵਿਰੁੱਧ ਥਾਣਾ ਝਬਾਲ ਦੀ ਪੁਲਿਸ ਨੇ 24 ਵਿਆਕਤੀਆਂ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਸੈਮੀਨਾਰ ਕਰਵਾਇਆ

ਤਰਨ ਤਾਰਨ, 21 ਸਤੰਬਰ (ਲਾਲੀ ਕੈਰੋਂ)¸ਤਰਨ ਤਾਰਨ ਦੇ ਨਜ਼ਦੀਕੀ ਸਰਕਾਰੀ ਐਲੀਮੈਂਟਰੀ ਸਕੂਲ ਕੰਗ ਖੁਰਦ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ | ਇਸ ਮੌਕੇ ਉਚੇਚੇ ਤੌਰ ...

ਪੂਰੀ ਖ਼ਬਰ »

ਵੁੱਡ ਬਲੋਸਮ ਸਕੂਲ ਵਿਖੇ ਇਕ ਰੋਜ਼ਾ ਸੈਮੀਨਾਰ ਕਰਵਾਇਆ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)-ਵੁੱਡ ਬਲੋਸਮ ਸਕੂਲ ਕੈਰੋਂ ਵਿਖੇ ਸਹੋਦਿਆ ਦੇ ਸਹਿਯੋਗ ਨਾਲ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਜਿਸ ਦੀ ਅਗਵਾਈ ਸਕੂਲ ਦੇ ਪਿੰ੍ਰਸੀਪਲ ਅਮਨਪ੍ਰੀਤ ਕੌਰ ਮਾਵੀ ਨੇ ਕੀਤੀ | ਇਸ ਸੈਮੀਨਾਰ ਦੇ ਰਿਸੋਰਸ ਪਰਸਨਤ ਤਾਨੀਆ ਖੁਰਾਣਾ ...

ਪੂਰੀ ਖ਼ਬਰ »

ਚੋਰੀ ਦੀ ਰੇਤ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਚੋਰੀ ਦੀ ਰੇਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਖੇਮਕਰਨ ਦੇ ਏ.ਐੱਸ.ਆਈ. ਗੁਰਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਆਵਾਜਾਈ ਵਿਚ ਵਿਘਨ ਪਾਉਣ 'ਤੇ ਕੇਸ ਦਰਜ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਆਵਾਜਾਈ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਇਕ ਗੁੱਜਰ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਸੂਚਨਾ ...

ਪੂਰੀ ਖ਼ਬਰ »

ਦਹੇਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨੂੰ ਮਾਰਨ ਦੀ ਕੋਸ਼ਿਸ਼

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਦਹੇਜ ਦੀ ਮੰਗ ਪੂਰੀ ਨਾ ਹੋਣ ਤੇ ਇਕ ਸਹੁਰਾ ਪਰਿਵਾਰ ਵਲੋਂ ਨੂੰ ਹ ਨਾ ਮਾਰਕੁੱਟ ਕਰਨ ਤੋਂ ਬਾਅਦ ਉਸ ਨੂੰ ਕਰੰਟ ਲਗਾ ਕੇ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਸੁੱਚਾ ਸਿੰਘ ਬੱਲ ਨੇ ਡੀ.ਐੱਸ.ਪੀ. ਸਿਟੀ ਦਾ ਆਹੁਦਾ ਸੰਭਾਲਿਆ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਕੀਤੇ ਗਏ ਤਬਾਦਲਿਆਂ ਤਹਿਤ ਪਠਾਨਕੋਟ ਤੋਂ ਬਦਲ ਕੇ ਆਏ ਡੀ.ਐੱਸ.ਪੀ. ਸੁੱਚਾ ਸਿੰਘ ਵਲੋਂ ਤਰਨ ਤਾਰਨ ਵਿਖੇ ਡੀ.ਐੱਸ.ਪੀ. ਸਿਟੀ ਦਾ ਆਹੁਦਾ ਸੰਭਾਲ ਲਿਆ ਗਿਆ ਹੈ | ਇਸ ਮੌਕੇ ਸਮੂੰਹ ਸਟਾਫ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ

ਸਰਾਏ ਅਮਾਨਤ ਖਾਂ, 21 ਸਤੰਬਰ (ਨਰਿੰਦਰ ਸਿੰਘ ਦੋਦੇ)¸ਆਪਣੀ ਡਿਊਟੀ ਤੋਂ ਆ ਰਹੇ ਮੋਟਰ– ਸਾਈਕਲ ਸਵਾਰ ਵਿਚ ਅਵਾਰਾ ਪਸ਼ੂ ਵੱਜਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ...

ਪੂਰੀ ਖ਼ਬਰ »

ਹੋਮੀਓਪੈਥਿਕ ਵਿਭਾਗ ਵਲੋਂ ਸੰਤੁਲਿਤ ਖੁਰਾਕ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਹੋਮੀਓਪੈਥਿਕ ਵਿਭਾਗ ਦੇ ਜ਼ਿਲ੍ਹਾ ਤਰਨ ਤਾਰਨ ਵਲੋਂ ਗੁਰੁੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਖਡੂਰ ਸਾਹਿਬ ਵਿਖੇ ਪੋਸ਼ਟਿਕ ਭੋਜਨ ਦੀ ਮਹੱਤਤਾ ਸਬੰਧੀ ਕੈਂਪ ਜਾਗਰੂਕਤਾ ਸੈਮੀਨਾਰ ਅਤੇ ਮੁਫ਼ਤ ...

ਪੂਰੀ ਖ਼ਬਰ »

550 ਸਾਲਾ ਨੂੰ ਧਿਆਨ 'ਚ ਰੱਖਦਿਆਂ ਸੁਲਤਾਨਪੁਰ ਲੋਧੀ ਨਾਲ ਜੋੜਦੀਆਂ ਟੁੱਟੀਆਂ ਸੜਕਾਂ ਦੀ ਤਰੁੰਤ ਮੁਰੰਮਤ ਕਰਨ ਦੀ ਮੰਗ

ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੁੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਸੁਲਤਾਨਪੁਰ ਲੋਧੀ ਵਿਖੇ ਮਨਾਈ ਜਾ ਰਹੀ 550 ਸਾਲਾ ਸ਼ਤਾਬਦੀ ਪ੍ਰਤੀ ਨਾਨਕ ਨਾਮ ਲੇਵਾ ਸੰਗਤਾਂ ਵਿਚ ਪੂਰਾ ਜੋਸ਼ ਤੇ ਉਤਸ਼ਾਹ ਨਜ਼ਰ ਆ ਰਿਹਾ ਹੈ, ਜਿਸ ਸਦਕਾ ਸੰਗਤਾਂ ...

ਪੂਰੀ ਖ਼ਬਰ »

ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)-ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਰਾਜਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਮਾਣਕਪੁਰਾ ਵਿਖੇ ਹੋਈ | ਜਿਸ ਵਿਚ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਧਰਮ ਸਿੰਘ ਪੱਟੀ ਨੇ ਦੱਸਿਆ ਕਿ ਸੀ.ਟੀ.ਯੂ. ...

ਪੂਰੀ ਖ਼ਬਰ »

ਪੰਜਾਬ ਰਾਜ ਖ਼ੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਪੰਜਾਬ ਰਾਜ ਖ਼ੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਕੁਲਦੀਪ ਸਿੰਘ ਬੱਠੇ ਭੈਣੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਫਤਿਆਬਾਦ ਪੁਲਿਸ ਵਲੋਂ ਚੋਰਾਂ ਤੇ ਲੁਟੇਰਿਆਂ ਤੋਂ ਖੌਫ਼ਜਦਾ ਲੋਕਾਂ ਤੇ ਦੁਕਾਨਦਾਰਾਂ ਨਾਲ ਮੀਟਿੰਗ

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਅਤੇ ਆਸ-ਪਾਸ ਦੇ ਇਲਾਕੇ ਵਿਚ ਚੋਰੀਆਂ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਤੋ ਖੌਫਜਦਾ ਲੋਕਾਂ ਵਲੋਂ ਜਾਨ ਮਾਲ ਦੀ ਰਾਖੀ ਲਈ ਅਤੇ ਇਨ੍ਹਾਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਪ੍ਰੈਸ ਰਾਹੀਂ ਲਗਾਈ ਗਈ ...

ਪੂਰੀ ਖ਼ਬਰ »

26 ਸਤੰਬਰ ਦੀ ਰੋਸ ਰੈਲੀ ਲਈ ਪੈਨਸ਼ਨਰਾਂ 'ਚ ਭਾਰੀ ਉਤਸ਼ਾਹ-ਸੰਧੂ

ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੈਨਸ਼ਨਰ ਐਾਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੇ ਚੇਅਰਮੈਨ ਗੁਰਦੇਵ ਸਿੰਘ ਸੰਧੂ ਨੇ 26 ਸਤੰਬਰ ਦੀ ਰੋਸ ਰੈਲੀ ਸਬੰਧੀ ਖਡੂਰ ਸਾਹਿਬ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਪੈਨਸ਼ਨਰਾਂ ...

ਪੂਰੀ ਖ਼ਬਰ »

ਜੇਕਰ ਸਿਮਰਜੀਤ ਸਿੰਘ ਬੈਂਸ ਨੂੰ ਗਿ੍ਫ਼ਤਾਰ ਕੀਤਾ ਤਾਂ ਲੱਖਾਂ ਦੀ ਗਿਣਤੀ ਵਿਚ ਪਹਿਲਾਂ ਗਿ੍ਫ਼ਤਾਰੀ ਦੇਵਾਂਗੇ-ਪੱਖੋਕੇ

ਤਰਨ ਤਾਰਨ, 21 ਸਤੰਬਰ (ਲਾਲੀ ਕੈਰੋਂ)¸ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਲਕਾ ਇੰਚਾਰਜ ਖਡੂਰ ਸਾਹਿਬ ਨੌਜਵਾਨ ਆਗੂ ਰਾਜਬੀਰ ਸਿੰਘ ਪੱਖੋਕੇ ਨੇ ਕਿਹਾ ਕਿ ਜੇ ਸਰਕਾਰ ਨੇ ਸਿਮਰਜੀਤ ਸਿੰਘ ਬੈਂਸ ਨੂੰ ਗਿ੍ਫ਼ਤਾਰ ਕੀਤਾ ਤਾਂ ਉਹ ਲੱਖਾਂ ਦੀ ਗਿਣਤੀ ਵਿਚ ਸੰਗਤ ...

ਪੂਰੀ ਖ਼ਬਰ »

ਜਸਬੀਰ ਡਿੰਪਾ ਗਿੱਲ ਵਲੋਂ ਲਖਣਾ ਪਰਿਵਾਰ ਨਾਲ ਦੁੱਖ ਸਾਂਝਾ

ਸ਼ਾਹਬਾਜ਼ਪੁਰ, 21 ਸਤੰਬਰ (ਪਰਦੀਪ ਬੇਗੇਪੁਰ)-ਨਾਮਵਰ ਆੜ੍ਹਤੀ, ਸਰਪੰਚ ਤੇ ਹਕੀਮ ਨਰੰਜਣ ਸਿੰਘ ਲਖਣਾ ਜੋ ਬੀਤੇ ਐਤਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਪਦੇਸ਼ ਸਿੰਘ ਗਿੱਲ ਸਪੁੱਤਰ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਗਿੱਲ ਉਨ੍ਹਾਂ ਦੇ ਗ੍ਰਹਿ ਵਿਖੇ ਪਿੰਡ ਲਖਣਾ ਵਿਖੇ ਪਹੁੰਚੇ | ਇਸ ਮੌਕੇ ਉਪਦੇਸ਼ ਗਿੱਲ ਨੇ ਕਿਹਾ ਕਿ ਨਰੰਜਣ ਸਿੰਘ ਕਾਂਗਰਸ ਪਾਰਟੀ ਦੇ ਨਿਧੱੜਕ ਆਗੂ ਸਨ | ਉਨ੍ਹਾਂ ਦੀ ਮੌਤ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ | ਇਸ ਮੌਕੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਅਤੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਫੋਨ 'ਤੇ ਸਰਪੰਚ ਨਰੰਜਣ ਸਿੰਘ ਦੇ ਲੜਕੇ ਡਾ ਸੁੱਖ ਨਰੰਜਣ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਦਲਬੀਰ ਸਿੰਘ ਸੇਖੋਂ, ਵਜੀਰ ਸਿੰਘ ਪਾਰਸ, ਕੇ.ਪੀ. ਗਿੱਲ ਪੀ.ਏ., ਬਾਬਾ ਗੁਰਮੇਜ ਸਿੰਘ ਢੋਟੀ, ਮੇਜਰ ਸਿੰਘ ਮੰਮਣਕੇ ਸਰਪੰਚ ਤੇ ਬਲਾਕ ਪ੍ਰਧਾਨ, ਚੇਅ: ਭਾਗ ਸਿੰਘ ਚੱਕਵਾਲੀਆ, ਇੰਦਰਬੀਰ ਸਿੰਘ ਪਹੂਵਿੰਡ ਸਰਪੰਚ, ਰਾਜ ਸਿੰਘ ਪਹੂਵਿੰਡ, ਬਾਬਾ ਰਤਨ ਸਿੰਘ ਬਾਠ, ਪੂਰਨ ਸਿੰਘ ਲਖਣਾ ਨੰਬਰਦਾਰ, ਸਰਵਨ ਸਿੰਘ ਬੈਂਕਾ, ਰੇਸ਼ਮ ਸਿੰਘ ਘੁਰਕਵਿੰਡ, ਚਰਨ ਸਿੰਘ ਬੈਂਕਾ ਸੂਬੇਦਾਰ, ਬਾਬਾ ਕਾਲਾ ਬਗਰਾੜੀ, ਰਣਜੀਤ ਸਿੰਘ ਬੇਗੇਪੁਰ ਸਰਪੰਚ, ਗੁਰਸਾਹਿਬ ਸਿੰਘ ਬੇਗੇਪੁਰ ਨੰਬਰਦਾਰ, ਗਿਆਨ ਸਿੰਘ ਸ਼ਾਹਬਾਜ਼ਪੁਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਆਦਿ ਨੇ ਵੀ ਪਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |


ਖ਼ਬਰ ਸ਼ੇਅਰ ਕਰੋ

ਭਾਰਤ ਦੇ ਅਲੱਗ-ਅਲੱਗ ਸ਼ਹਿਰਾਂ ਦੀਆਂ ਸੰਗਤਾਂ ਵਿਚ ਨਗਰ ਕੀਰਤਨ ਲਈ ਭਾਰੀ ਉਤਸ਼ਾਹ-ਪ੍ਰਚਾਰਕ ਭਾਈ ਢੋਟੀਆਂ

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਕੌਮ ਦੀ ਨੁਮਾਇੰਦਾ ਜਮਾਤ ਅਤੇ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਨਗਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋ. ਤਰਨ ਤਾਰਨ ਦੇ ਚੇਅਰਮੈਨ ਗੁਰਦੇਵ ਸਿੰਘ ਸੰਧੂ ਵਲੋਂ ਤਤਕਾਲ ਮੀਟਿੰਗ ਦਾ ਆਗਾਜ਼ ਕੀਤਾ ਗਿਆ | ਇਸ ਮੀਟਿੰਗ ਵਿਚ ਜ਼ਿਲ੍ਹਾ ਕਾਰਜਕਾਰਨੀ ਅਜੀਤ ਸਿੰਘ ਫਤਹਿਚੱਕ, ਦਵਿੰਦਰ ...

ਪੂਰੀ ਖ਼ਬਰ »

ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਖਾਲੜਾ, 21 ਸਤੰਬਰ (ਜੱਜਪਾਲ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਸੁਰ ਸਿੰਘ ਡਾ: ਕੁੰਵਰਹਰਜੋਤ ਸਿੰਘ ਦੀ ਯੋਗ ਅਗਵਾਈ ਹੇਠ ਪਲਸ ਪੋਲੀਓ ਮਾਈਗ੍ਰੇਟਰੀ ਤਹਿਤ ਕਸਬਾ ਖਾਲੜਾ ਵਿਖੇ ਪੋਲੀਓ ਰੋਕੂ ਬੂੰਦਾਂ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਨੇ ਐਲੀਮੈਂਟਰੀ ਸਕੂਲ ਸਿਧਵਾਂ ਵਿਖੇ ਮੁੱਖ ਅਧਿਆਪਕਾ ਦਾ ਅਹੁਦਾ ਸੰਭਾਲਿਆ

ਖਾਲੜਾ, 21 ਸਤੰਬਰ (ਜੱਜਪਾਲ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਗੰਡੀਵਿੰਡ ਤੋਂ ਬਦਲ ਕੇ ਆਈ ਅਧਿਆਪਕਾ ਗੁਰਪ੍ਰੀਤ ਕੌਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਸਿੱਧਵਾਂ ਵਿਖੇ ਬਤੌਰ ਮੁੱਖ ਅਧਿਆਪਕਾ ਅਹੁਦਾ ਸੰਭਾਲ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੰਦੀਪ ਸਿੰਘ ਮਹਿਲਾਂ ਵਾਲੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਬਣੇ

ਖਾਲੜਾ, 21 ਸਤੰਬਰ (ਜੱਜਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੀ ਮੇਘਾ ਦੀ ਸਕੂਲ ਪ੍ਰਬੰਧਕੀ ਕਮੇਟੀ ਦਾ ਚੇਅਰਮੈਨ ਸੰਦੀਪ ਸਿੰਘ ਮਹਿਲਾਂ ਵਾਲੇ ਨੂੰ ਚੁਣ ਲਿਆ ਗਿਆ | ਨਵ ਨਿਯੁਕਤ ਚੇਅਰਮੈਨ ਸੰਦੀਪ ਸਿੰਘ ਮਹਿਲਾਂ ਵਾਲੇ ਨੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਮੱਖੀ ਕਲਾਂ ਵਿਖੇ ਖੇਡਾਂ ਕਰਵਾਈਆਂ

ਭਿੱਖੀਵਿੰਡ, 21 ਸਤੰਬਰ (ਬੌਬੀ) ¸ਕਲੱਸਟਰ ਮਰਗਿੰਦਪੁਰਾ ਦੇ ਪ੍ਰਾਇਮਰੀ ਸਕੂਲ ਦੀਆਂ ਖੇਡਾਂ ਪਿੰਡ ਮੱਖੀ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਸੈਂਟਰ ਮਰਗਿੰਦਪੁਰਾ ਦੇ ਸਾਰੇ ਪ੍ਰਾਇਮਰੀ ਸਕੂਲ ਜਿਵੇਂ ਮੱਖੀ ਕਲਾਂ ਮਰਗਿੰਦਪੁਰਾ ਭਾਈ ਲੱਧੂ ਭਗਵਾਨਪੁਰਾ ਕਲਸੀਆਂ ਕਲਾਂ ...

ਪੂਰੀ ਖ਼ਬਰ »

ਸਿਹਤ ਕਰਮੀਆਂ ਨੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ

ਪੱਟੀ, 21 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਅਤੇ ਪੀ.ਐਚ.ਸੀ ਘਰਿਆਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰਾਂ ਵਲੋਂ ਪਿੰਡ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸਰਾਏ ਅਮਾਨਤ ਖਾਂ, 21 ਸਤੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਿੰਡ ਸਰਾਏ ਅਮਾਨਤ ਖਾਂ ਵਿਖੇ ਬਲਾਕ ਸੰਮਤੀ ਮੈਂਬਰ ਦਿਲਜੋਤ ਸਿੰਘ ਸੋਨੀ ਨੂੰ ਨਗਰ ਨਿਵਾਸੀਆਂ ਨੇ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿਲਜੋਤ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਸਰਪੰਚ ਬਲਜੀਤ ਸਿੰਘ ਮੱਲ੍ਹੀ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਸੁਰ ਸਿੰਘ, 21 ਸਤੰਬਰ (ਧਰਮਜੀਤ ਸਿੰਘ)-ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਸੁਯੋਗ ਅਗਵਾਈ ਵਿਚ ਪਿੰਡ ਫਰੰਦੀਪੁਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ | ਇਹ ਪ੍ਰਗਟਾਵਾ ਪਿੰਡ ਫਰੰਦੀਪੁਰ ਦੇ ਸਰਪੰਚ ਬਲਜੀਤ ਸਿੰਘ ਮੱਲ੍ਹੀ ਨੇ ਪਿੰਡ ਦੇ ਐਲੀਮੈਂਟਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX