ਤਾਜਾ ਖ਼ਬਰਾਂ


ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  12 minutes ago
ਖਮਾਣੋਂ ,8ਅਪ੍ਰੈਲ (ਮਨਮੋਹਣ ਸਿੰਘ ਕਲੇਰ )- ਖਮਾਣੋਂ ਦੇ ਪਿੰਡ ਮਨੈਲੀ ਵਿਖੇ ਤਬਲੀਗੀ ਜਮਾਤ ਨਾਲ ਸਬੰਧਿਤ ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ ਵਿਚ ਆਏ ਵੱਖ ਵੱਖ ਪਿੰਡਾਂ ਦੇ 15 ਲੋਕਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ ਲਏ ਕੋਰੋਨਾ ਟੈਸਟ ਨੈਗੇਟਿਵ ਆਏ ਹਨ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ...
ਅੱਜ ਦਾ ਵਿਚਾਰ
. . .  18 minutes ago
ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੈਕਟਰ 28 ਦੀ ਮਾਰਕੀਟ 'ਚ ਡਰਾਈਵਰ ਨੂੰ ਮਾਰੀ ਗੋਲੀ, ਵਾਰਦਾਤ ਨੂੰ ਅੰਜਾਮ ਦੇ ਕੇ ਮੁਲਜ਼ਮ ਹੋਇਆ ਫ਼ਰਾਰ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 28/ਸੀ ਵਿਚ ਪੈਂਦੀ ਇਕ ਦੁਕਾਨ ਅੰਦਰ ਡਰਾਈਵਰ ਵਜੋਂ ਕੰਮ ਕਰਨ ਵਾਲੇ ਵਿਅਕਤੀ ਨੂੰ ਸ਼ਨੀਵਾਰ ਦੇਰ ਸ਼ਾਮ ਇਕ ਵਿਅਕਤੀ ਨੇ ਮਾਰਕੀਟ ਅੰਦਰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਮੌਕੇ 'ਤੇ ਮੌਜੂਦ ...

ਪੂਰੀ ਖ਼ਬਰ »

ਸਵੱਛਤਾ ਪਖਵਾੜਾ ਸਾਈਕਲ ਰੈਲੀ ਚੰਡੀਗੜ੍ਹ ਪੁੱਜੀ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)-ਮਹਾਤਮਾਂ ਗਾਂਧੀ ਦੀ 150ਵੀਂ ਜੈਅੰਤੀ ਮੌਕੇ ਐਨ.ਸੀ.ਸੀ. ਪੈਨ ਇੰਡੀਆ 'ਸਵੱਛਤਾ ਪਖਵਾੜਾ ਰਿਲੇਅ ਸਾਈਕਲ ਰੈਲੀ' ਅੱਜ ਚੰਡੀਗੜ੍ਹ ਵਿਖੇ ਪਹੁੰਚੀ | ਸ਼ਿਮਲਾ ਤੋਂ ਸਾਈਕਲਾਂ 'ਤੇ ਚੰਡੀਗੜ੍ਹ ਪੁੱਜੇ ਐਨ.ਸੀ.ਸੀ. ਕੈਡਿਟਸ ਦਾ ਲੋਕ ਸਭਾ ...

ਪੂਰੀ ਖ਼ਬਰ »

ਅਦਾਲਤ ਨੇ ਫ਼ਰਾਰ ਚੱਲ ਰਹੇ ਜਵੈਲਰ ਨੂੰ ਦਿੱਤਾ ਭਗੌੜਾ ਕਰਾਰ, ਦੋ ਕਰੋੜ ਰੁਪਏ ਦਾ ਲਗਾਇਆ ਹਰਜਾਨਾ

ਚੰਡੀਗੜ੍ਹ, 21 ਸਤੰਬਰ (ਰਣਜੀਤ ਸਿੰਘ/ਜਾਗੋਵਾਲ)-ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੁਹਾਲੀ ਦੇ ਜਵੈਲਰ ਵਿਕਾਸ ਵਾਲੀਆ ਨੂੰ 13 ਕਰੋੜ ਦੇ ਚੈੱਕ ਬਾਊਾਸ ਮਾਮਲੇ ਵਿਚ ਅਦਾਲਤ ਵਿਚ ਪੇਸ਼ ਨਾ ਹੋਣ 'ਤੇ ਭਗੌੜਾ ਕਰਾਰ ਦੇ ਦਿੱਤਾ ਹੈ | ਹੇਠਲੀ ਅਦਾਲਤ ਤੋਂ ਉਸ ਨੂੰ ਦੋ ਸਾਲ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਸਿੱਧੂ ਮੂਸੇਵਾਲਾ ਦੇ ਗਾਣੇ ਉੱਪਰ ਤੁਰੰਤ ਪਾਬੰਦੀ ਲਾਉਣ ਅਤੇ ਕੇਸ ਦਰਜ ਕਰਨ ਦੀ ਮੰਗ ਕੀਤੀ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬੀ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਨਵੀਂ ਵੀਡੀਓ ਜਿਸ ਵਿਚ ਇੱਕ ਗਾਣੇ ਵਿਚ ਸਿੱਖ ਕੌਮ ਦੀ ਮਹਾਨ ਸ਼ਹੀਦ ਮਾਈ ਭਾਗੋ ਨੂੰ ਬਹੁਤ ਘਟੀਆ ਅੰਦਾਜ਼ ਵਿਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਦੀ ਸਖ਼ਤ ...

ਪੂਰੀ ਖ਼ਬਰ »

ਰਾਮ ਪਾਲ ਮਾਜਰਾ ਤੇ ਦੂੜਾ ਰਾਮਵੀ ਭਾਜਪਾ ਵਿਚ ਸ਼ਾਮਿਲ

ਚੰਡੀਗੜ੍ਹ, 21 ਸਤੰਬਰ (ਐਨ.ਐਸ.ਪਰਵਾਨਾ)-ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੂੰ ਅੱਜ ਇਕ ਹੋਰ ਝਟਕਾ ਲੱਗਾ ਜਦੋਂ ਚੌਟਾਲਾ ਸਰਕਾਰ ਵਿਚ ਰਹੇ ਚੀਫ਼ ਪਾਰਲੀਮੈਂਟਰੀ ਸੈਕਟਰੀ ਰਾਮ ਪਾਲ ਮਾਜਰਾ ਤੇ ਭਜਨ ਲਾਲ ਸਰਕਾਰ ਵਿਚ ਰਹੇ ਚੀਫ਼ ਪਾਰਲੀਮੈਂਟਰੀ ਸੈਕਟਰੀ ਦੂੜਾ ਰਾਮ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ ਅੱਠ ਕਾਬੂ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਵਿਚ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਫਿਰ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ | ਬੀਤੇ ਦਿਨ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ ਹੋਏ 8 ...

ਪੂਰੀ ਖ਼ਬਰ »

ਯੂਨਾਈਟਿਡ ਸਿੱਖਜ਼ ਵਲੋਂ 'ਪ੍ਰਭਾਵਿਤ ਹੜ੍ਹ ਪੀੜਤਾਂ' ਲਈ ਨਵੇਂ ਘਰ ਬਣਾ ਕੇ ਦਿੱਤੇ ਜਾ ਰਹੇ ਹਨ-ਗੁਰਪ੍ਰੀਤ ਘੁੱਗੀ

ਲੋਹੀਆਂ ਖਾਸ, 21 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਯੂਨਾਈਟਡ ਸਿੱਖਜ਼ ਸੰਸਥਾ ਵਲੋਂ ਹੜ੍ਹ ਪੀੜਤ ਲੋਕਾਂ ਦੇ ਭਲੇ ਲਈ 75 ਲੱਖ ਤੋਂ ਜ਼ਿਆਦਾ ਰਕਮ ਨਾਲ ਵਿੱਢੀਆਂ ਸੇਵਾਵਾਂ ਤਹਿਤ ਜਿਥੇ ਅਨੇਕਾ ਹੋਰ ਕਾਰਜ ਕੀਤੇ ਜਾ ਰਹੇ ਹਨ ਉਥੇ ਪ੍ਰਭਾਵਿਤ ਹੋਏ ਘਰ ਮਾਲਕਾਂ ਨੂੰ ...

ਪੂਰੀ ਖ਼ਬਰ »

ਤ੍ਰੈ-ਭਾਸ਼ੀ ਸਾਹਿਤਕ ਮੰਚ ਵਲੋਂ ਸਾਹਿਤਕ ਸਮਾਗਮ ਕਰਵਾਇਆ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)- ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਕਯਸ਼ਪ ਭਵਨ ਸੈਕਟਰ-37ਸੀ ਵਿਖੇ ਇਕ ਸਾਹਿਤਕ ਸਮਾਗਮ, ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਮੇਜਰ ਜਨਰਲ ਐਮ.ਐਕਾਡਲ ਸਨ ਅਤੇ ਪ੍ਰਧਾਨਗੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਮੀਤ ਪ੍ਰਧਾਨ ਦੀ ਕਾਰ ਦੀ ਭੰਨ ਤੋੜ

ਚੰਡੀਗੜ੍ਹ, 21 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਮੀਤ ਪ੍ਰਧਾਨ ਰਾਹੁਲ ਕੁਮਾਰ ਦੀ ਕਾਰ ਦੀ ਭੰਨ ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਰਾਹੁਲ ਨੇ ਦੱਸਿਆ ਕਿ ਬੀਤੀ ਕੱਲ੍ਹ ਰਾਤ ਕਰੀਬ ਸਾਢੇ ਗਿਆਰਾਂ ਵਜੇ ਉਸ ਨੇ ਆਪਣੀ ਸਵਿਫ਼ਟ ...

ਪੂਰੀ ਖ਼ਬਰ »

ਅਮਰਿੰਦਰ ਧਾਰਮਿਕ ਵਾਅਦਿਆਂ ਤੋਂ ਵੀ ਭੱਜਿਆ, ਲੰਗਰ 'ਤੇ ਜੀ.ਐਸ.ਟੀ. ਮੋੜਨ ਤੋਂ ਮੁਕਰਿਆ-ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਪਵਿੱਤਰ ਗੁਰੂ ਘਰ ਨੰੂ ਲੁੱਟਣ ਅਤੇ ਸਿੱਖ ਧਰਮ ਦਾ ਨਿਰਾਦਰ ਕਰਨ ਦਾ ਦੋਸ਼ ਲਾਇਆ ਹੈ¢ ...

ਪੂਰੀ ਖ਼ਬਰ »

ਦੋਸਤ ਦੇ ਨਾਂਅ 'ਤੇ ਜਾਅਲੀ ਵਟਸਐਪ ਅਕਾਉਂਟ ਬਣਾ ਕੇ ਮਾਰੀ ਲੱਖਾਂ ਦੀ ਠੱਗੀ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਜਾਅਲੀ ਵਟਸਐਪ ਅਕਾਉਂਟ ਬਣਾ ਕੇ ਇਕ ਵਿਅਕਤੀ ਨਾਲ 3 ਲੱਖ ਤੋਂ ਵੱਧ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ | ਅਣਪਛਾਤੇ ਵਿਅਕਤੀ ਨੇ ਸ਼ਿਕਾਇਤਕਰਤਾ ਦੇ ਦੋਸਤ ਦਾ ਜਾਅਲੀ ਵਟਸਐਪ ਅਕਾਉਂਟ ਬਣਾ ਕੇ ਉਸ ਤੋਂ ਮੱਦਦ ...

ਪੂਰੀ ਖ਼ਬਰ »

'ਸਿੰਗਲ ਯੂਜ਼ ਪਲਾਸਟਿਕ' ਦੀ ਵਰਤੋਂ ਰੋਕਣ ਲਈ 'ਲੈਟਸ ਡੂ ਇੱਟ ਇੰਡੀਆ' ਨੇ ਕੱਢੀ ਜਾਗਰੂਕਤਾ ਰੈਲੀ

ਖਰੜ, 21 ਸਤੰਬਰ (ਜੰਡਪੁਰੀ)-ਵਿਸ਼ਵ ਸਫਾਈ ਦਿਵਸ ਮੌਕੇ 'ਸਿੰਗਲ ਯੂਜ਼ ਪਲਾਸਟਿਕ' ਦੀ ਵਰਤੋਂ ਰੋਕਣ ਦੇ ਉਦੇਸ਼ ਨਾਲ ਲੈਟਸ ਡੂ ਇੱਟ ਇੰਡੀਆ ਵਲੋਂ ਦੇਸੂਮਾਜਰਾ ਰੋਡ 'ਤੇ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਿਵਲ ਹਸਪਤਾਲ ਖਰੜ ਦੇ ਐਸ.ਐਮ.ਓ. ਡਾ: ਸੁਰਿੰਦਰ ਸਿੰਘ ਨੇ ਹਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪੰਚਕੂਲਾ, 21 ਸਤੰਬਰ (ਕਪਿਲ)-ਪੰਚਕੂਲਾ ਪੁਲਿਸ ਦੀ ਸੈਕਟਰ 26 ਦੀ ਟੀਮ ਵਲੋਂ ਸ਼ਰਾਬ ਮਾਫੀਆ ਉੱਤੇ ਕੜੀ ਕਾਰਵਾਈ ਕਰਦੇ ਹੋਏ ਮਾਜਰੀ ਚੌਾਕ ਸੈਕਟਰ 1 ਤੋਂ ਕੈਂਟਰ ਵਿਚ ਭਰ ਕੇ ਤਸਕਰੀ ਕਰ ਲਿਜਾਈ ਜਾ ਰਹੀ 101 ਪੇਟੀ ਗ਼ੈਰ-ਕਾਨੂੰਨੀ ਅੰਗਰੇਜ਼ੀ ਸ਼ਰਾਬ ਜ਼ਬਤ ਕੀਤੀ ਹੈ | ਫੜੇ ਗਏ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਜ਼ਿਮਨੀ ਚੋਣਾਂ 'ਚ ਸਰਕਾਰ ਖਿਲਾਫ਼ ਪ੍ਰਚਾਰ ਕਰਨਗੇ ਵਿਸ਼ੇਸ਼ ਅਧਿਆਪਕ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-2005 ਤੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਪੜ੍ਹਾਉਣ ਅਤੇ ਹੋਰ ਸਹੂਲਤਾਂ ਦਿਵਾਉਣ ਵਾਲੇ ਵਿਸ਼ੇਸ਼ ਅਧਿਆਪਕ (ਆਈ.ਈ.ਆਰ.ਟੀ) 29 ਸਤੰਬਰ ਨੂੰ ਸੰਗਰੂਰ ਵਿਖੇ ਰੋਹ ਭਰਪੂਰ ਰੈਲੀ ਕਰਕੇ ਸਿੱਖਿਆ ਮੰਤਰੀ ਪੰਜਾਬ ਕੋਲ ...

ਪੂਰੀ ਖ਼ਬਰ »

ਸਰਪੰਚ 'ਤੇ ਪੁਲਿਸ ਦੀ ਮਦਦ ਨਾਲ ਕਰੋੜਾਂ ਦੀ ਜ਼ਮੀਨ ਹਥਿਆਉਣ ਦਾ ਦੋਸ਼

ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਪਿੰਡ ਮਾਣਕਪੁਰ ਕੱਲਰ ਵਾਸੀ ਨਿਰਮਲ ਸਿੰਘ ਤੇ ਉਸ ਦੇ ਪਰਿਵਾਰ ਨੇ ਪਿੰਡ ਦੇ ਸਰਪੰਚ ਕਰਮ ਸਿੰਘ ਉੱਤੇ ਸੋਹਾਣਾ ਪੁਲਿਸ ਦੀ ਮਦਦ ਨਾਲ ਕਰੋੜਾਂ ਰੁਪਏ ਦੀ ਜ਼ਮੀਨ ਹਥਿਆਉਣ ਦੇ ਦੋਸ਼ ਲਾਏ ਹਨ | ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪਿੰਡ ਦੀ ਜਿਸ 5 ਕਨਾਲ ਜ਼ਮੀਨ ਨੂੰ ਸਰਪੰਚ ਕਰਮ ਸਿੰਘ ਨੇ ਪੁਲਿਸ ਦੀ ਮਿਲੀਭੁਗਤ ਨਾਲ ਵਾਹ ਕੇ ਜਬਰਨ ਕਬਜ਼ਾ ਕੀਤਾ ਹੈ, ਉਕਤ ਜ਼ਮੀਨ 'ਤੇ ਉਨ੍ਹਾਂ ਦਾ 50 ਸਾਲ ਪੁਰਾਣਾ ਕਬਜ਼ਾ ਹੈ ਅਤੇ ਇਸ ਜ਼ਮੀਨ ਸਬੰਧੀ ਮੁਹਾਲੀ ਅਦਾਲਤ ਨੇ ਸਟੇਟਸ ਕੋਅ ਦੇ ਹੁਕਮ ਦਿੱਤੇ ਹੋਏ ਹਨ, ਪ੍ਰੰਤੂ ਇਸ ਦੇ ਬਾਵਜੂਦ ਅਦਾਲਤ ਦੇ ਹੁਕਮਾਂ ਦੀ ਪ੍ਰਵਾਹ ਕੀਤੇ ਬਿਨਾਂ ਜੇ.ਈ. ਅਤੇ ਪੰਚਾਇਤ ਸਕੱਤਰ ਵਲੋਂ ਪੁਲਿਸ ਦੀ ਮਦਦ ਨਾਲ ਸਰਪੰਚ ਨੂੰ ਜ਼ਮੀਨ ਦਾ ਕਬਜ਼ਾ ਦਿਵਾਇਆ ਗਿਆ ਹੈ | ਪੀੜਤ ਪਰਿਵਾਰ ਮੁਤਾਬਕ ਉਕਤ ਜ਼ਮੀਨ ਉੱਤੇ ਬੀਜੀ ਹੋਈ ਚਰੀ 'ਤੇ ਟਰੈਕਟਰ ਫੇਰ ਕੇ ਸਾਰੀ ਚਰੀ ਨੂੰ ਵੀ ਬਰਬਾਦ ਕਰ ਦਿੱਤਾ ਗਿਆ ਅਤੇ ਜ਼ਮੀਨ ਨੂੰ ਪੱਧਰਾ ਕਰਕੇ ਜ਼ਮੀਨ 'ਤੇ ਕਬਜ਼ਾ ਕਰ ਲਿਆ ਗਿਆ ਹੈ | ਇਸ ਮੌਕੇ ਜਬਰਨ ਕਬਜ਼ੇ ਦੀ ਅਮਨਦੀਪ ਸਿੰਘ ਵਲੋਂ ਜਦੋਂ ਵੀਡੀਓ ਬਣਾਈ ਜਾਣ ਲੱਗੀ ਤਾਂ ਪੁਲਿਸ ਨੇ ਉਸ ਦਾ ਫੋਨ ਖੋਹ ਲਿਆ ਅਤੇ ਉਸ ਨੂੰ ਥਾਣੇ ਬੰਦ ਕਰ ਦਿੱਤਾ ਅਤੇ ਕਬਜ਼ਾ ਲੈਣ ਮਗਰੋਂ ਉਸ ਨੂੰ ਛੱਡ ਦਿੱਤਾ ਗਿਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਜ਼ਮੀਨ ਦਾ ਕਬਜ਼ਾ ਨਾ ਛੁਡਾਇਆ ਗਿਆ ਤਾਂ ਉਨ੍ਹਾਂ ਵਲੋਂ ਪੁਲਿਸ ਿਖ਼ਲਾਫ਼ ਧਰਨਾ ਲਾਇਆ ਜਾਵੇਗਾ | ਇਸ ਸਬੰਧੀ ਪਿੰਡ ਦੇ ਸਰਪੰਚ ਕਰਮ ਸਿੰਘ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਸਬੰਧਿਤ ਥਾਂ ਪੰਚਾਇਤ ਦੀ ਜਾਇਦਾਦ ਹੈ, ਜਿਸ 'ਤੇ ਪਹਿਲਾਂ ਛੱਪੜ ਸੀ | ਪਿੰਡ ਦੇ ਇਕ ਪਰਿਵਾਰ ਨੇ ਇਸ ਉੱਤੇ ਕਬਜ਼ਾ ਕੀਤਾ ਹੋਇਆ ਸੀ, ਜਿਸ ਸਬੰਧੀ 26 ਜੂਨ ਨੂੰ ਪੰਚਾਇਤ ਨੇ ਇਸ ਜ਼ਮੀਨ ਦਾ ਕਬਜ਼ਾ ਲੈ ਲਿਆ ਸੀ | ਉਨ੍ਹਾਂ ਕਿਹਾ ਕਿ ਇਸ ਜ਼ਮੀਨ 'ਤੇ ਬੂਟੇ ਲਾਏ ਗਏ ਸਨ, ਜਿਸ ਨੂੰ ਦੂਜੀ ਧਿਰ ਨੇ ਨੁਕਸਾਨ ਪਹੁੰਚਾਇਆ ਹੈ ਅਤੇ ਇਸ ਸਬੰਧੀ ਪੁਲਿਸ ਨੇ ਅਮਨਦੀਪ ਸਿੰਘ, ਨਿਰਮਲ ਸਿੰਘ ਸਮੇਤ ਹੋਰਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਬੀ. ਡੀ. ਪੀ. ਓ. ਰਣਜੀਤ ਸਿੰਘ ਦਾ ਕਹਿਣਾ ਹੈ ਕਿ ਜੇ.ਈ. ਜਗਦੀਸ਼ ਸਿੰਘ ਅਤੇ ਪੰਚਾਇਤ ਸਕੱਤਰ ਹਰਮੇਸ਼ ਸਿੰਘ ਮੌਕੇ 'ਤੇ ਭੇਜੇ ਸਨ | ਉਨ੍ਹਾਂ ਕਿਹਾ ਕਿ ਕਿਸੇ ਵੀ ਧਿਰ ਵਲੋਂ ਪੰਚਾਇਤ ਅਧਿਕਾਰੀਆਂ ਨੂੰ ਅਦਾਲਤੀ ਸਟੇਅ ਦੀ ਕਾਪੀ ਨਹੀਂ ਦਿਖਾਈ ਗਈ, ਉਨ੍ਹਾਂ ਸਬੰਧਿਤ ਥਾਂ ਨੂੰ ਪੰਚਾਇਤ ਦੀ ਮਲਕੀਅਤ ਦੱਸਿਆ |


ਖ਼ਬਰ ਸ਼ੇਅਰ ਕਰੋ

ਜ਼ਿਮਨੀ ਚੋਣਾਂ 'ਚ ਕਾਂਗਰਸ ਦਾ ਮੁਕੰਮਲ ਸਫ਼ਾਇਆ ਹੋਵੇਗਾ-ਮਜੀਠੀਆ

ਚੰਡੀਗੜ੍ਹ,21 ਸਤੰਬਰ (ਅਜੀਤ ਬਿਊਰੋ)-ਪੰਜਾਬ ਅੰਦਰ 21 ਅਕਤੂਬਰ ਨੰੂ ਚਾਰ ਵਿਧਾਨ ਸਭਾ ਹਲਕਿਆਂ ਅੰਦਰ ਜ਼ਿਮਨੀ ਚੋਣਾਂ ਕਰਵਾਉਣ ਦੇ ਐਲਾਨ ਦਾ ਸਵਾਗਤ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਨ੍ਹਾਂ ਜ਼ਿਮਨੀ ਚੋਣਾਂ ਵਿਚ ...

ਪੂਰੀ ਖ਼ਬਰ »

ਚੋਣਾਂ ਹਰਿਆਣਾ ਵਿਧਾਨ ਸਭਾ ਦੀਆਂ 'ਚ ਅਕਾਲੀ 3 ਤੋਂ 6 ਸੀਟਾਂ ਲੜ ਸਕਦੇ ਹਨ

ਚੰਡੀਗੜ੍ਹ, 21 ਸਤੰਬਰ (ਐਨ.ਐਸ.ਪਰਵਾਨਾ)-ਜ਼ਿੰਮੇਵਾਰ ਅਕਾਲੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ 21 ਅਕਤੂਬਰ ਨੂੰ ਹੋਣ ਵਾਲੀਆਂ 90 ਮੈਂਬਰੀ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ ਘੱਟੋ ਘਟ 3 ਤੋਂ 6 ਸੀਟਾਂ 'ਤੇ ...

ਪੂਰੀ ਖ਼ਬਰ »

ਜ਼ੇਰੇ ਇਲਾਜ ਜਥੇਦਾਰ ਬ੍ਰਹਮਪੁਰਾ ਨੂੰ ਪੀ.ਜੀ.ਆਈ 'ਚ ਮਿਲਣ ਪੁੱਜੇ 'ਆਪ' ਵਿਧਾਇਕ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਚੰਡੀਗੜ੍ਹ 'ਚ ਇਲਾਜ ਕਰਵਾ ਰਹੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਪੀ.ਜੀ.ਆਈ 'ਚ ਪੁੱਜ ਕੇ ਪਤਾ ਲਿਆ¢ ...

ਪੂਰੀ ਖ਼ਬਰ »

ਫੇਸ-7 ਦੇ ਐਚ.ਈ. ਕੁਆਰਟਰ ਵਾਲਿਆਂ ਨੂੰ ਸੀਵਰੇਜ ਨਿਕਾਸੀ ਦੀ ਸਮੱਸਿਆ ਤੋਂ ਮਿਲੇਗਾ ਛੁਟਕਾਰਾ-ਸੈਹਬੀ ਆਨੰਦ

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)-ਸਥਾਨਕ ਫੇਸ-7 ਦੇ ਐਚ. ਈ. ਅਤੇ ਐਚ. ਐਲ. ਕੁਆਰਟਰਾਂ ਦੇ ਵਸਨੀਕਾਂ ਨੂੰ ਸਾਲਾਂ ਪੁਰਾਣੀ ਸੀਵਰੇਜ ਨਿਕਾਸੀ ਦੀ ਭਾਰੀ ਸਮੱਸਿਆ ਤੋਂ ਜਲਦ ਛੁਟਕਾਰਾ ਮਿਲ ਸਕਦਾ ਹੈ ਕਿਉਂਕਿ ਇਸ ਸਬੰਧੀ ਜਨ ਸਿਹਤ ਵਿਭਾਗ ਵਲੋਂ ਇਸ ਖੇਤਰ ਵਿਚਲੀ ...

ਪੂਰੀ ਖ਼ਬਰ »

6008 ਨੌਜਵਾਨਾਂ ਦਾ ਰੁਜ਼ਗਾਰ ਹਾਸਲ ਕਰਨ ਦਾ ਸੁਪਨਾ ਹੋਇਆ ਸਾਕਾਰ-ਡਿਪਟੀ ਕਮਿਸ਼ਨਰ

r 283 ਨੌਜਵਾਨਾਂ ਨੂੰ ਨਾਮੀ ਕੰਪਨੀਆਂ ਨੇ ਰੁਜ਼ਗਾਰ ਲਈ ਕੀਤਾ ਸ਼ਾਰਟ ਲਿਸਟ ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੀ 'ਘਰ-ਘਰ ਰੁਜ਼ਗਾਰ' ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਵਿਖੇ ਲਾਇਆ ਗਿਆ ਦੋ ...

ਪੂਰੀ ਖ਼ਬਰ »

ਅਣ-ਅਧਿਕਾਰਤ ਤੌਰ 'ਤੇ ਚਲਾਏ ਜਾ ਰਹੇ ਪੇਇੰਗ ਗੈਸਟਾਂ ਵਿਰੁੱਧ ਗਮਾਡਾ ਨੇ ਕੱਸਿਆ ਸ਼ਿਕੰਜਾ

ਐੱਸ. ਏ. ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਵਲੋਂ ਅਣ-ਅਧਿਕਾਰਤ ਤੌਰ 'ਤੇ ਚਲਾਏ ਜਾ ਰਹੇ ਪੇਇੰਗ ਗੈਸਟਾਂ ਸਬੰਧੀ ਸੂਚਨਾ ਜਾਰੀ ਕੀਤੀ ਗਈ ਹੈ | ਮਿਲਖ ਅਫ਼ਸਰ ਹਾਊਸਿੰਗ ਗਮਾਡਾ ਵਲੋਂ ਜਾਰੀ ਸੂਚਨਾ ਵਿਚ ਕਿਹਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨੋਬਲ ਮਿਊਜ਼ੀਅਮ ਪ੍ਰਦਰਸ਼ਨੀ ਦਾ ਦੌਰਾ ਕਰਵਾਇਆ

ਐੱਸ. ਏ. ਐੱਸ. ਨਗਰ, 21 ਸਤੰਬਰ (ਰਾਣਾ)-ਸਰਕਾਰੀ ਕਾਲਜ ਫੇਸ-6 ਮੁਹਾਲੀ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਰਾਸ਼ਟਰੀ ਕਿ੍ਸ਼ੀ-ਖਾਦ ਜੈਵ ਪ੍ਰੋਦਯੋਗਿਕੀ ਸੰਸਥਾਨ ਮੁਹਾਲੀ ਵਿਖੇ ਚੱਲ ਰਹੀ 'ਨੋਬਲ ਮਿਊਜ਼ੀਅਮ ਪ੍ਰਦਰਸ਼ਨੀ' ਦਾ ਦੌਰਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਹਵਾਈ ਅੱਡੇ ਨੂੰ ਜਾਂਦੀ ਸੜਕ ਤੇ ਸ਼ਹਿਰ 'ਚ ਘੁੰਮ ਰਹੇ ਅਵਾਰਾ ਪਸ਼ੂ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਐੱਸ. ਏ. ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਵੱਖਰੀ ਪਛਾਣ ਬਣਾ ਰਹੇ ਪੰਜਾਬ ਦੇ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਨਾਂਅ 'ਤੇ ਵਸਿਆ ਹੈ ਅਤੇ ...

ਪੂਰੀ ਖ਼ਬਰ »

ਲੱਗਣ ਵਾਲੇ ਰਸਾਇਣ ਯੂਨਿਟ ਦਾ ਮਲਕਪੁਰ ਵਾਸੀਆਂ ਨੇ ਕੀਤਾ ਵਿਰੋਧ

ਲਾਲੜੂ, 21 ਸਤੰਬਰ (ਰਾਜਬੀਰ ਸਿੰਘ)-ਲਾਲੜੂ ਦੇ ਪਿੰਡ ਮਲਕਪੁਰ ਵਿਖੇ ਜਾਸਤਨਾਂ ਖੁਰਦ ਰੋਡ 'ਤੇ ਨਵਾਂ ਰਸਾਇਣ ਯੂਨਿਟ ਸਥਾਪਤ ਕਰਨ ਲਈ ਇਕ ਜਨਤਕ ਸੁਣਵਾਈ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਧੀਕ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਬੈਂਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੰਜ ਦਿਨਾ ਹਫ਼ਤੇ ਦੀ ਮੰਗ ਨੂੰ ਲੈ ਕੇ ਵਕੀਲਾਂ ਵਲੋਂ ਹੜਤਾਲ ਜਾਰੀ

ਐੱਸ. ਏ. ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਵਕੀਲਾਂ ਵਲੋਂ ਪੰਜ ਦਿਨਾ ਹਫਤੇ ਦੀ ਮੰਗ ਨੂੰ ਲੈ ਕੇ ਫਿਰ ਹੜਤਾਲ ਕੀਤੀ ਗਈ ਅਤੇ ਮੁਕੰਮਲ ਕੰਮ ਬੰਦ ਰੱਖਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਹਵਾਈ ਅੱਡੇ ਨੂੰ ਜਾਂਦੀ ਸੜਕ ਤੇ ਸ਼ਹਿਰ 'ਚ ਘੁੰਮ ਰਹੇ ਅਵਾਰਾ ਪਸ਼ੂ ਬਣ ਰਹੇ ਨੇ ਹਾਦਸਿਆਂ ਦਾ ਕਾਰਨ

ਐੱਸ. ਏ. ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਵੱਖਰੀ ਪਛਾਣ ਬਣਾ ਰਹੇ ਪੰਜਾਬ ਦੇ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਨਾਂਅ 'ਤੇ ਵਸਿਆ ਹੈ ਅਤੇ ...

ਪੂਰੀ ਖ਼ਬਰ »

ਬੇਲਾ ਹੋਮ ਹਾਊਸਿੰਗ ਪ੍ਰਾਜੈਕਟ ਦੇ ਮਾਲਕਾਂ ਿਖ਼ਲਾਫ਼ ਪਾਵਰਕਾਮ ਨੇ ਕੀਤੇ ਦੋ ਮਾਮਲੇ ਦਰਜ

ਡੇਰਾਬੱਸੀ, 21 ਸਤੰਬਰ (ਗੁਰਮੀਤ ਸਿੰਘ)-ਇੱਥੋਂ ਦੀ ਮੁਬਾਰਿਕਪੁਰ ਸੜਕ 'ਤੇ ਸਥਿਤ ਬੇਲਾ ਹੋਮ ਹਾਊਸਿੰਗ ਪ੍ਰਾਜੈਕਟ 'ਚ ਉਸ ਸਮੇਂ ਅਫੜਾ-ਦਫੜੀ ਮਚ ਗਈ, ਜਦੋਂ ਪਾਵਰਕਾਮ ਦੀ ਟੀਮ ਨੇ ਉੱਥੇ ਛਾਪਾ ਮਾਰ ਕੇ ਜਾਂਚ ਸ਼ੁਰੂ ਕਰ ਦਿੱਤੀ | ਮੌਕੇ 'ਤੇ ਅਣਅਧਕਾਰਿਤ ਤੌਰ 'ਤੇ ਲਾਏ ...

ਪੂਰੀ ਖ਼ਬਰ »

ਸ਼ਹਿਰ 'ਚ ਲਗਾਤਾਰ ਵਧਦੇ ਨਾਜਾਇਜ਼ ਕਬਜ਼ਿਆਂ ਲਈ ਨਿਗਮ ਅਧਿਕਾਰੀ ਜਿੰਮੇਵਾਰ-ਕੌਾਸਲਰ ਬੇਦੀ

ਐੱਸ. ਏ. ਐੱਸ. ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹਿਰ ਵਿਚ ਲਗਾਤਾਰ ਵਧਦੇ ਨਾਜਾਇਜ਼ ਕਬਜ਼ਿਆਂ ਲਈ ਨਗਰ ਨਿਗਮ ਦੇ ਕੌਾਸਲਰ ਅਤੇ ਰੇਹੜੀ ਫੜੀ ਵਾਲਿਆਂ ਨੂੰ ਥਾਂ ਦੇਣ ਵਾਸਤੇ ਬਣੀ ਟਾਊਨ ਵੈਂਡਿੰਗ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹਿਰ ...

ਪੂਰੀ ਖ਼ਬਰ »

ਸ਼ਹਿਰ 'ਚ ਲਗਾਤਾਰ ਵਧਦੇ ਨਾਜਾਇਜ਼ ਕਬਜ਼ਿਆਂ ਲਈ ਨਿਗਮ ਅਧਿਕਾਰੀ ਜਿੰਮੇਵਾਰ-ਕੌਾਸਲਰ ਬੇਦੀ

ਐੱਸ. ਏ. ਐੱਸ. ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹਿਰ ਵਿਚ ਲਗਾਤਾਰ ਵਧਦੇ ਨਾਜਾਇਜ਼ ਕਬਜ਼ਿਆਂ ਲਈ ਨਗਰ ਨਿਗਮ ਦੇ ਕੌਾਸਲਰ ਅਤੇ ਰੇਹੜੀ ਫੜੀ ਵਾਲਿਆਂ ਨੂੰ ਥਾਂ ਦੇਣ ਵਾਸਤੇ ਬਣੀ ਟਾਊਨ ਵੈਂਡਿੰਗ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹਿਰ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਦੀ ਮੌਤ-ਇਕ ਗੰਭੀਰ ਜ਼ਖ਼ਮੀ

ਜ਼ੀਰਕਪੁਰ, 21 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸਿਆਂ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਅਤਿ ਗੰਭੀਰ ਰੂਪ ਵਿਚ ਜ਼ਖਮੀ ਨੂੰ ਇਲਾਜ ਲਈ ਚੰਡੀਗੜ੍ਹ ...

ਪੂਰੀ ਖ਼ਬਰ »

ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਇਕ ਮੁਲਜ਼ਮ ਭਗੌੜਾ ਕਰਾਰ

ਪੰਚਕੂਲਾ, 21 ਸਤੰਬਰ (ਕਪਿਲ)-ਹਰਿਆਣਾ ਵਿਚ ਹੋਏ ਜਾਟ ਅੰਦੋਲਨ ਦੌਰਾਨ ਵਿੱਤ ਮੰਤਰੀ ਕੈਪਟਨ ਅਭਿਮਨਿਯੂ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਸੁਣਵਾਈ ਹੋਈ | ਮਾਮਲੇ ਦੀ ਸੁਣਵਾਈ ਦੌਰਾਨ ਸਾਰੇ ਮੁਲਜ਼ਮ ...

ਪੂਰੀ ਖ਼ਬਰ »

ਪੀ.ਪੀ.ਐਸ.ਓ. ਵਲੋਂ 1500 ਸੀ.ਬੀ.ਐੱਸ.ਈ./ਆਈ.ਸੀ.ਐਸ.ਈ. ਸਕੂਲਾਂ ਨੂੰ ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਦੇ ਘੇਰੇ 'ਚ ਲਿਆਉਣ ਦੀ ਮੰਗ

ਐੱਸ. ਏ. ਐੱਸ. ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਪ੍ਰਾਈਵੇਟ ਸਕੂਲਜ਼ ਆਰਗ਼ੇਨਾਈਜੇਸ਼ਨ ਦੇ ਸਕੱਤਰ ਜਨਰਲ ਤੇਜਪਾਲ ਸਿੰਘ, ਪ੍ਰਧਾਨ ਦੀਦਾਰ ਸਿੰਘ ਢੀਂਡਸਾ ਅਤੇ ਐਸੋਸੀਏਟਿਡ ਸਕੂਲਾਂ ਦੇ ਪ੍ਰਧਾਨ ਹਰਬੰਸ ਸਿੰਘ ਬਾਦਸ਼ਾਹਪੁਰ ਨੇ ਪੰਜਾਬ ਸਰਕਾਰ ਤੋਂ ...

ਪੂਰੀ ਖ਼ਬਰ »

ਗਮਾਡਾ ਨੇ ਸ਼ਹਿਰਵਾਸੀਆਂ ਨੂੰ ਲੈਂਡ ਸਕੇਪਿੰਗ ਪਾਲਸੀ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਐੱਸ. ਏ. ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਰੋਡ ਬਰਮਾਂ 'ਤੇ ਹੋਏ ਕਬਜ਼ਿਆਂ ਅਤੇ ਉਲੰਘਣਾਵਾਂ ਨੂੰ ਦੂਰ ਕਰਨ ਲਈ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਵਲੋਂ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜੋ ਪੁੱਡਾ ਦੀ ਲਾਗੂ ਲੈਂਡ ਸਕੇਪਿੰਗ ਪਾਲਿਸੀ ਦੇ ਦਿਸ਼ਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਮਾਗਮ 24 ਨੂੰ

ਐੱਸ. ਏ. ਐੱਸ. ਨਗਰ, 21 ਸਤੰਬਰ (ਝਾਾਮਪੁਰ)-ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 24 ਸਤੰਬਰ ਨੂੰ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਿਨ ...

ਪੂਰੀ ਖ਼ਬਰ »

ਸ਼ਿਕਾਇਤਾਂ ਦੇ ਨਿਪਟਾਰੇ ਲਈ ਗਮਾਡਾ ਕਰੇਗਾ ਜਨਤਕ ਮੀਟਿੰਗਾਂ

ਐੱਸ. ਏ. ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਲੋਕ ਹਿਤ ਵਿਚ ਕੀਤੀ ਪਹਿਲਕਦਮੀ ਹੇਠ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਨੇ ਆਮ ਜਨਤਾ ਦੀਆਂ ਸ਼ਿਕਾਇਤਾਂ ਦਾ ਹੱਲ ਅਤੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਲਈ ਜਨਤਕ ਮੀਟਿੰਗਾਂ ਕਰਨ ਦਾ ਫ਼ੈਸਲਾ ਲਿਆ ਹੈ | ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX