ਤਾਜਾ ਖ਼ਬਰਾਂ


ਜਲੰਧਰ 'ਚ ਕੋਰੋਨਾ ਪੀੜਤ ਮਹਿਲਾ ਦੇ ਬੇਟੇ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  10 minutes ago
ਜਲੰਧਰ, 8 ਅਪ੍ਰੈਲ (ਐਮ.ਐਸ.ਲੋਹੀਆ) - ਸਿਹਤ ਵਿਭਾਗ ਵਲੋਂ ਬੀਤੀ ਦਿਨੀਂ ਪਾਜ਼ੀਟਿਵ ਆਈ ਮਹਿਲਾ ਦੇ ਬੇਟੇ ਦੇ ਭੇਜੇ ਗਏ ਸੈਂਪਲ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਅਧਿਕਾਰੀਆਂ ਅਨੁਸਾਰ ਲੜਕੇ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਕਰਕੇ ਉਸ ਦੇ ਸੈਂਪਲ ਲੈ ਕੇ ਭੇਜੇ ਗਏ ਸਨ। ਇਸ ਤਰ੍ਹਾਂ ਹੁਣ ਜਲੰਧਰ ਜ਼ਿਲ੍ਹੇ...
ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  27 minutes ago
ਖਮਾਣੋਂ ,8ਅਪ੍ਰੈਲ (ਮਨਮੋਹਣ ਸਿੰਘ ਕਲੇਰ )- ਖਮਾਣੋਂ ਦੇ ਪਿੰਡ ਮਨੈਲੀ ਵਿਖੇ ਤਬਲੀਗੀ ਜਮਾਤ ਨਾਲ ਸਬੰਧਿਤ ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ ਵਿਚ ਆਏ ਵੱਖ ਵੱਖ ਪਿੰਡਾਂ ਦੇ 15 ਲੋਕਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ ਲਏ ਕੋਰੋਨਾ ਟੈਸਟ ਨੈਗੇਟਿਵ ਆਏ ਹਨ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ...
ਅੱਜ ਦਾ ਵਿਚਾਰ
. . .  33 minutes ago
ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਅੱਸੂ ਸੰਮਤ 551

ਬਰਨਾਲਾ

ਪ੍ਰਾਈਵੇਟ ਕੰਪਨੀਆਂ ਵਿਚ ਮਾਰਕੀਟਿੰਗ ਤੇ ਕਸਟਮਰ ਕੇਅਰ ਐਗਜ਼ੀਕਿਊਟਿਵ ਰੱਖਣ ਤੱਕ ਹੀ ਸੀਮਤ ਰਿਹਾ ਸਰਕਾਰ ਦਾ ਮੈਗਾ ਰੁਜ਼ਗਾਰ ਮੇਲਾ

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-'ਘਰ-ਘਰ ਰੁਜ਼ਗਾਰ' ਦੇਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਜਿੱਥੇ ਸਿਰਫ਼ ਪ੍ਰਾਈਵੇਟ ਅਦਾਰਿਆਂ ਦਾ ਸਹਾਰਾ ਲਿਆ ਜਾ ਰਿਹਾ ਹੈ ਉੱਥੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਪਿਉ-ਪੱੁਤ ਨੂੰ ਕੀਤਾ ਜ਼ਖ਼ਮੀ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਰਾਤ ਦੇ 12 ਵਜੇ ਦੇ ਕਰੀਬ ਆਪਣੇ ਘਰ ਵਿਚ ਸੱੁਤੇ ਪਏ ਪਿਉ-ਪੱੁਤਰ ਨੂੰ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਕੇ ਗੰਭੀਰ ਰੂਪ ਵਿਚ ਫੱਟੜ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਚਾਰ ਵਿਅਕਤੀ ਜਿਨ੍ਹਾਂ ਦੇ ਮੰੂਹ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਕੀਤੀ ਨਾਅਰੇਬਾਜ਼ੀ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ (ਬਰਨਾਲਾ) ਵਿਖੇ ਪੰਜਾਬ ਸਰਕਾਰ ਵਲੋਂ ਲਗਾਏ ਰੋਜ਼ਗਾਰ ਮੇਲੇ ਦੇ ਦੂਜੇ ਦਿਨ ਬੇਰੁਜ਼ਗਾਰ ਟੈੱਟ ਪਾਸ ਬੀ.ਐੱਡ. ਅਧਿਆਪਕਾਂ ਨੇ ਮੇਲੇ ਦਾ ਬਾਈਕਾਟ ਕਰਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੂਬਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਪਤੀਸਾ ਫ਼ੈਕਟਰੀ ਵਿਚ ਕੀਤੀ ਛਾਪੇਮਾਰੀ ਤੋਂ ਦੂਸਰੇ ਦਿਨ ਹੀ ਕੰਮ ਫਿਰ ਸ਼ੁਰੂ

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਬੇਸ਼ੱਕ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਉੱਪਰ ਸ਼ਿਕੰਜਾ ਕੱਸਣ ਲਈ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੀਆਂ ਫ਼ੈਕਟਰੀਆਂ, ਜੋ ਆਮ ਤੌਰ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਆੜ੍ਹਤੀਏ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਸਿਟੀ ਪੁਲਿਸ ਨੇ ਕੱਚੇ ਆੜ੍ਹਤੀਆਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਪੱਕੇ ਆੜ੍ਹਤੀਏ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਡਮ ਬਲਵਿੰਦਰ ਕੌਰ ਨੇ ਦੱਸਿਆ ਕਿ ਸਮੁੱਚੇ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਥਾਣਾ ਸਦਰ ਅੱਗੇ ਧਰਨਾ

ਬਰਨਾਲਾ, 21 ਸਤੰਬਰ (ਧਰਮਪਾਲ ਸਿੰਘ)-ਸਥਾਨਕ ਨਾਈਵਾਲਾ ਰੋਡ 'ਤੇ ਪਿਛਲੇ ਦਿਨੀਂ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਸਤਨਾਮ ਸਿੰਘ ਦੀ ਹੋਈ ਮੌਤ ਦੇ ਕੇਸ ਵਿਚ ਨਾਮਜ਼ਦ ਭੱਠਾ ਮਾਲਕ ਦੀ ਗਿ੍ਫ਼ਤਾਰੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ ਦੂਸਰੇ ਦਿਨ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਅਵਾਰਾ ਪਸ਼ੂਆਂ ਸਬੰਧੀ ਗਊਸ਼ਾਲਾ ਕਮੇਟੀ ਤੇ ਮੁਹਤਬਰਾਂ ਨਾਲ ਕੀਤਾ ਵਿਚਾਰ-ਵਟਾਂਦਰਾ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਲੋਕਾਂ ਲਈ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਕਾਰਨ ਮੁੱਖ ਮਾਰਗ 'ਤੇ ਹੋ ਰਹੇ ਹਾਦਸਿਆਂ 'ਚ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ | ਜਿਸ ਸਬੰਧੀ ਅੱਜ ਥਾਣਾ ਸਦਰ ਦੇ ਮੁਖੀ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਣ ਦੀ ਸੰਭਾਵਨਾ-ਸਕੱਤਰ, ਸੇਲਜ਼ਮੈਨ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਉਗੋਕੇ ਦੀ ਪ੍ਰਬੰਧਕੀ ਕਮੇਟੀ ਦੀ ਚੋਣ 23 ਸਤੰਬਰ ਨੂੰ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਕੱਤਰ ਭੋਲਾ ਸਿੰਘ ਤੇ ਸੇਲਜ਼ਮੈਨ ਰਣਧੀਰ ਸਿੰਘ ਨੇ ਦੱਸਿਆ ਕਿ ਸਹਿਕਾਰੀ ਸਭਾ ਨਾਲ 686 ਦੇ ਕਰੀਬ ਮੈਂਬਰ ਜੁੜੇ ਹੋਏ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਗਜ਼ਟਿਡ ਐਾਡ ਨਾਨ-ਗਜ਼ਟਿਡ ਐਸ.ਸੀ./ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਖ਼ਸ਼ ਸਿੰਘ ਮਾਛੀਕੇ ਅਤੇ ਡਾ: ਸੁਖਵਿੰਦਰ ਸਿੰਘ ਭਦੌੜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਨੇ ਮੰਗਾਂ ਸਬੰਧੀ ਕੇਵਲ ਸਿੰਘ ਢਿੱਲੋਂ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ (ਪੰਜਾਬ) ਅਧੀਨ ਕੰਮ ਕਰਦੇ ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ...

ਪੂਰੀ ਖ਼ਬਰ »

ਅਣਗਹਿਲੀ ਨਾਲ ਕਾਰ ਚਲਾਉਣ 'ਤੇ ਚਾਲਕ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਅਣਗਹਿਲੀ ਨਾਲ ਕਾਰ ਚਲਾਉਣ 'ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਸ ਹੈਪੀ ਸਿੰਘ ਪੁੱਤਰ ਸਵ: ਜੀਤ ਸਿੰਘ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ ਮੈਡੀਕਲ ਕੈਂਪ 25 ਨੂੰ

ਧਨੌਲਾ, 21 ਸਤੰਬਰ (ਚੰਗਾਲ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਗਰੇਵਾਲ ਪਰਿਵਾਰ ਦੇ ਸਹਿਯੋਗ ਨਾਲ ਸਵ: ਨਛੱਤਰ ਸਿੰਘ ਕੈਨੇਡੀਅਨ ਦੀ ਯਾਦ 'ਚ ਪਿੰਡ ਕਾਲੇਕੇ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ¢ ਕੈਂਪ ਦੇ ਪ੍ਰਬੰਧਕ ਗੀਪਾ ਮਾਨ ਤੇ ਕੁਲਵੰਤ ...

ਪੂਰੀ ਖ਼ਬਰ »

ਸਹਿਕਾਰੀ ਸਭਾ ਜੰਗੀਆਣਾ ਦੀ ਪ੍ਰਬੰਧਕੀ ਕਮੇਟੀ ਨੂੰ ਦਿੱਤੀ ਵਿਦਾਇਗੀ ਪਾਰਟੀ

ਭਦੌੜ, 21 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਹਿਕਾਰੀ ਸਭਾ ਜੰਗੀਆਣਾ ਦੀ ਮੌਜੂਦਾ ਪ੍ਰਬੰਧਕੀ ਕਮੇਟੀ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਭਾ ਦੇ ਸਕੱਤਰ ਬੂਟਾ ਸਿੰਘ ਨੇ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਬੰਧਕੀ ਕਮੇਟੀ ਨੇ 5 ...

ਪੂਰੀ ਖ਼ਬਰ »

ਪਿੰਡ ਮੌੜ ਨਾਭਾ ਵਿਖੇ ਕ੍ਰਿਕਟ ਟੂਰਨਾਮੈਂਟ ਸ਼ਹਿਣਾ ਨੇ ਜਿੱਤਿਆ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਵੈੱਲਫੇਅਰ ਕਲੱਬ ਵਲੋਂ ਪਹਿਲਾ ਕ੍ਰਿਕਟ ਟੂਰਨਾਮੈਂਟ ਪਿੰਡ ਦੀ ਦਾਣਾ ਮੰਡੀ 'ਚ ਕਰਵਾਇਆ ਗਿਆ | ਜਿਸ ਵਿਚ 64 ਦੇ ਕਰੀਬ ਟੀਮਾਂ ਨੇ ਭਾਗ ਲਿਆ | ਜਿਨ੍ਹਾਂ ਵਿਚੋਂ ਸ਼ਹਿਣਾ ਦੀ ਟੀਮ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਡੋਜਬਾਲ ਮੁਕਾਬਲੇ ਕਰਵਾਏ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਡੋਜਬਾਲ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਸ੍ਰੀ ਸਤਵੰਤ ਦਾਨੀ ਨੇ ਕੀਤਾ | ਇਨ੍ਹਾਂ ...

ਪੂਰੀ ਖ਼ਬਰ »

ਪੋਸ਼ਣ ਮਾਹ ਤਹਿਤ ਸੈਮੀਨਾਰ ਕਰਵਾਇਆ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਮੈਡਮ ਸ੍ਰੀਮਤੀ ਵਸੁੰਧਰਾ ਕਪਿਲਾ ਦੀ ਅਗਵਾਈ 'ਚ ਪੋਸ਼ਣ ਮਾਹ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ.ਐਮ.ਓ. ਡਾ: ਰੇਨੂੰ ਬਾਲਾ ਅਤੇ ਮੈਡਮ ਨੇਹਾ ...

ਪੂਰੀ ਖ਼ਬਰ »

ਪਿੰਡ ਚੀਮਾ-ਜੋਧਪੁਰ ਦੇ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲੇ ਸ਼ੁਰੂ

ਟੱਲੇਵਾਲ, 21 ਸਤੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਦੇ ਗਰਾਉਂਡ ਵਿਚ ਪਿ੍ੰਸੀਪਲ ਸ੍ਰੀ ਅਨਿਲ ਕੁਮਾਰ ਮੋਦੀ ਦੀ ਅਗਵਾਈ ਵਿਚ ਖੋ-ਖੋ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਹੋਏ ਜਿਨ੍ਹਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

'ਸਵੱਛਤਾ ਹੀ ਸੇਵਾ' ਮੁਹਿੰਮ ਚਲਾਏ ਜਾਣ ਸਬੰਧੀ ਸਹੰੁ ਚੱੁਕੀ

ਧਨੌਲਾ, 21 ਸਤੰਬਰ (ਜਤਿੰਦਰ ਸਿੰਘ ਧਨੌਲਾ)-ਐਸ. ਡੀ. ਪਬਲਿਕ ਸਕੂਲ ਕੱਟੂ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਸਕੂਲ ਦੇ ਸਮੱੁਚੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ | ਮਾਹਿਰ ਅਧਿਆਪਕਾਂ ਨੇ ਪਾਣੀ ਦੀ ਸੰਭਾਲ ...

ਪੂਰੀ ਖ਼ਬਰ »

27 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ)-ਥਾਣਾ ਠੁੱਲੀਵਾਲ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਕਰ ਕੇ ਇਕ ਵਿਅਕਤੀ ਨੂੰ 27 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਥਾਣਾ ਠੁੱਲੀਵਾਲ ਦੇ ਥਾਣੇਦਾਰ ਹਰਜਿੰਦਰ ਸਿੰਘ ਨਿਹਾਲੂਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਵਲੋਂ ਕੀਤੀ ਨਾਕਾਬੰਦੀ ਦੌਰਾਨ ਸਕੂਟਰ 'ਤੇ ਆ ਰਹੇ ਇਕ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 27 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਮਾਰਕਾ ਸੌਫੀਆ ਬਰਾਮਦ ਕੀਤੀਆਂ | ਠੁੱਲੀਵਾਲ ਪੁਲਿਸ ਨੇ ਇਕਬਾਲ ਸਿੰਘ ਵਾਸੀ ਠੁੱਲੇਵਾਲ ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਸੋਲੋ ਡਾਂਸ 'ਚੋਂ ਤੀਜੀ ਪੁਜ਼ੀਸ਼ਨ ਹਾਸਲ

ਭਦੌੜ, 21 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਖੇਤਰੀ ਪੱਧਰ ਦੇ ਵਿੱਦਿਅਕ ਮੁਕਾਬਲਿਆਂ 'ਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੀ ਵਿਦਿਆਰਥਣ ਖ਼ੁਸ਼ੀ ਦਈਏ ਨੇ ਸੋਲੋ ਡਾਂਸ ਵਿਚੋਂ ਤੀਜੀ ਪੁਜ਼ੀਸ਼ਨ ਹਾਸਲ ਕਰ ਕੇ ...

ਪੂਰੀ ਖ਼ਬਰ »

ਪੋਸ਼ਣ ਮਾਂਹ ਤਹਿਤ ਜਾਗਰੂਕਤਾ ਰੈਲੀ ਕੱਢੀ

ਧਨੌਲਾ, 21 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸੀ.ਡੀ.ਪੀ.ਓ. ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਪੋਸ਼ਣ ਮਾਹ ਦੇ ਤਹਿਤ ਆਂਗਣਵਾੜੀ ਸੈਂਟਰ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ਔਰਤਾਂ, ਬੱਚਿਆਂ ਅਤੇ ਪੁਰਸ਼ਾਂ ਨੂੰ ਪੌਸ਼ਟਿਕ ਆਹਾਰ ਦਾ ਸੇਵਨ ਕਰਨ ਬਾਰੇ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਮੰਗਾਂ ਲਈ ਕੀਤੀ ਮੀਟਿੰਗ

ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ 'ਚ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ, ਸੁਖਜੀਤ ਸਿੰਘ, ਚਮਕੌਰ ਸਿੰਘ ਜ਼ਿਲ੍ਹਾ ਸਕੱਤਰ, ਗੁਰਜੰਟ ਸਿੰਘ ਸਕੱਤਰ ਦੀ ਅਗਵਾਈ 'ਚ ਹੋਈ | ਇਸ ਮੀਟਿੰਗ 'ਚ ਸਮੂਹ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਤਗਮੇ ਜਿੱਤੇ

ਰੂੜੇਕੇ ਕਲਾਂ, 21 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਖੇਡ ਮੁਕਾਬਲਿਆਂ ਵਿਚੋਂ ਜਿੱਤ ਹਾਸਲ ਕਰ ਕੇ ਸੰਸਥਾ ਅਤੇ ਮਾਪਿਆਂ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸ਼ਹਿਣਾ ਵਿਖੇ ਮੀਟਿੰਗ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸ਼ਹਿਣਾ ਵਿਖੇ ਕਰਨੈਲ ਸਿੰਘ ਗਾਂਧੀ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ, ਜਸਪਾਲ ਸਿੰਘ ਸਹਿਜੜਾ ਬਲਾਕ ਪ੍ਰਧਾਨ ਮਹਿਲ ਕਲਾਂ ਦੀ ਅਗਵਾਈ ਹੇਠ ਸ਼ਹਿਣਾ ਵਿਖੇ ਮੀਟਿੰਗ ਕੀਤੀ ਗਈ | ਯੂਨੀਅਨ ਦੇ ...

ਪੂਰੀ ਖ਼ਬਰ »

ਖ਼ੂਨਦਾਨ ਕਰ ਕੇ ਇਨਸਾਨ ਨੂੰ ਨਵੀਂ ਜ਼ਿੰਦਗੀ ਦੇਣਾ ਸਭ ਤੋਂ ਵੱਡਾ ਪੁੰਨ-ਭਗਵੰਤ ਮਾਨ

ਭਦੌੜ, 21 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਡਾਕਟਰ ਜੈ ਸਿੰਘ ਮਠਾੜੂ ਬਲੱਡ ਡੋਨਰਜ਼ ਕਲੱਬ ਦੀਪਗੜ੍ਹ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ 12ਵਾਂ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਦੌਰਾਨ 45 ਯੂਨਿਟ ਖੂਨ ਦਾਨ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਪੁੱਜੇ ਲੋਕ ਸਭਾ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਸੁਖਪੁਰਾ ਵਿਖੇ ਬੱਡੀ ਗਰੁੱਪ ਵਲੋਂ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਅਤੇ ਪਿ੍ੰਸੀਪਲ ਮੈਡਮ ਸ੍ਰੀਮਤੀ ਰਾਜਵੰਤ ਕੌਰ ਦੇ ਆਦੇਸ਼ਾਂ ਮੁਤਾਬਿਕ ਬੱਡੀ ਗਰੁੱਪ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ...

ਪੂਰੀ ਖ਼ਬਰ »

ਬੰਦ ਪਏ ਬੁੱਚੜਖਾਨੇ ਚਾਲੂ ਕਰ ਕੇ ਸਰਕਾਰ ਅਵਾਰਾ ਪਸ਼ੂਆਂ ਦਾ ਠੋਸ ਬੰਦੋਬਸਤ ਕਰੇ-ਨਿਰਭੈ ਸਿੰਘ ਗਿਆਨੀ

ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਅਤੇ ਜ਼ਿਲ੍ਹਾ ਪ੍ਰਚਾਰ ਸਕੱਤਰ ਕਰਨੈਲ ਸਿੰਘ ਕੁਰੜ ਦੀ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਨੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਬਰਨਾਲਾ, 21 ਸਤੰਬਰ (ਰਾਜ ਪਨੇਸਰ)-ਪੰਜਾਬ ਪ੍ਰਦੇਸ ਕਾਂਗਰਸ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਵਲੋਂ ਵਾਰਡ ਨੰ: 15 ਰਾਮਗੜ੍ਹੀਆ ਮਾਰਗ ਦੀਆਂ ਗਲੀਆਂ ਵਿਚ ਪ੍ਰੀਮਿਕਸ ਪਾਉਣ ਦੇ ਕੰਮ ਦੇ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਾਸਲਰ ਜਸਮੇਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX