ਤਾਜਾ ਖ਼ਬਰਾਂ


ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  18 minutes ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  35 minutes ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  about 1 hour ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  about 1 hour ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  about 2 hours ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  about 2 hours ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  about 3 hours ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  about 3 hours ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  about 4 hours ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  about 4 hours ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  about 4 hours ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  about 4 hours ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  about 4 hours ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  about 4 hours ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  about 4 hours ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 5 hours ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  about 5 hours ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  about 5 hours ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  about 6 hours ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  about 6 hours ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 6 hours ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਪਟਿਆਲਾ

ਨੌਜਵਾਨ ਪੀੜ੍ਹੀ ਨੂੰ ਇਤਿਹਾਸ ਤੇ ਅਮੀਰ ਵਿਰਸੇ ਨਾਲ ਜੋੜਨ ਲਈ ਵਿਰਾਸਤੀ ਸੈਰਾਂ ਦਾ ਵੱਡਾ ਯੋਗਦਾਨ-ਸੁਰੇਸ਼ ਕੁਮਾਰ

ਸਮਾਣਾ, 22 ਸਤੰਬਰ (ਹਰਵਿੰਦਰ ਸਿੰਘ ਟੋਨੀ, ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਵਡਮੁੱਲੇ ਇਤਿਹਾਸ ਤੋਂ ਜਾਣੰੂ ਕਰਵਾਉਣ ਅਤੇ ਆਪਣੀ ...

ਪੂਰੀ ਖ਼ਬਰ »

ਪਰਜਾਪਤ ਘੁਮਾਰ ਸਭਾ ਦੀ ਬੈਠਕ

ਪਟਿਆਲਾ, 22 ਸਤੰਬਰ (ਜ.ਸ. ਢਿੱਲੋਂ)-ਪਰਜਾਪਤ ਘੁਮਾਰ ਸਭਾ ਕਾਰਜਕਾਰਨੀ ਦੀ ਬੈਠਕ ਹਰਨੇਕ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ 'ਚ ਪਰਜਾਪਤ ਧਰਮਸ਼ਾਲਾ ਸਿੱਧੂਵਾਲ ਵਿਖੇ ਕੀਤੀ ਗਈ | ਇਸ ਮੌਕੇ ਜਨਰਲ ਸਕੱਤਰ ਮੁਕੰਦ ਸਿੰਘ ਜਨਰਲ ਸਕੱਤਰ ਤੇ ਬਰਕਰਾਰ ਰੱਖਣ ਦਾ ਫ਼ੈਸਲਾ ...

ਪੂਰੀ ਖ਼ਬਰ »

ਨਗਰ ਨਿਗਮ ਦੇ ਖਜ਼ਾਨੇ 'ਚ ਜਾਇਦਾਦ ਕਰ ਦੇ ਆਏ 7 ਕਰੋੜ ਰੁਪਏ

ਪਟਿਆਲਾ, 22 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਨਗਰ ਨਿਗਮ ਵਲੋਂ ਇਸ ਵੇਲੇ ਵਿੱਤੀ ਸਾਲ 2019-20 ਦਾ ਜਾਇਦਾਦ ਕਰ ਭਰਾਇਆ ਜਾ ਰਿਹਾ ਹੈ | ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸ਼ਾਂ 'ਤੇ ਸਨਿਚਰਵਾਰ ਤੇ ਐਤਵਾਰ ਨੂੰ ਛੁੱਟੀ ਵਾਲੇ ਦਿਨਾਂ ਵਿਚ ਵੀ ...

ਪੂਰੀ ਖ਼ਬਰ »

ਸਾਬਕਾ ਇੰਸਪੈਕਟਰ ਤੇ ਉਸ ਦੇ ਪੁੱਤਰ ਦੇ ਕਤਲ ਮਾਮਲੇ ਦੀ ਜਾਂਚ ਲਈ ਸਿੱਟ ਗਠਿਤ- ਐੱਸ. ਐੱਸ. ਪੀ. ਸਿੱਧੂ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੋੜ)-ਸਾਲ 2016 'ਚ ਇੰਸਪੈਕਟਰ ਹਜ਼ੂਰ ਸਿੰਘ ਤੇ ਉਸ ਦੇ ਲੜਕਾ ਦਾ ਕਤਲ ਕਰਕੇ ਗੱਡੀ ਨੂੰ ਭਾਖੜਾ ਨਹਿਰ 'ਚ ਸੁੱਟਣ ਦੇ ਮਾਮਲੇ ਦੀ ਦੁਬਾਰਾ ਜਾਂਚ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵਲੋਂ ਵਿਸ਼ੇਸ਼ ਤੌਰ 'ਤੇ ਇਕ ਸਿੱਟ ...

ਪੂਰੀ ਖ਼ਬਰ »

ਮੋਟੀਵੇਟਰ ਤੇ ਮਾਸਟਰ ਮੋਟੀਵੇਟਰ ਵਰਕਰਜ਼ ਯੂਨੀਅਨ ਦਾ ਸੰਘਰਸ਼ ਜਾਰੀ

ਪਟਿਆਲਾ, 22 ਸਤੰਬਰ (ਜ.ਸ. ਢਿੱਲੋਂ)-ਜਲ ਸਪਲਾਈ ਦੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਿਤ ਮੋਟੀਵੇਟਰ ਤੇ ਮਾਸਟਰ ਮੋਟੀਵੇਟਰ ਵਰਕਰ ਯੂਨੀਅਨ ਪੰਜਾਬ ਦਾ ਪਿੰਡ ਹਸਨਪੁਰ 'ਚ ਚੱਲ ਰਿਹਾ ਸੰਘਰਸ਼ ਨਿਰੰਤਰ ਜਾਰੀ ਹੈ | ਇਸ ਜਥੇਬੰਦੀ ਦੇ ਕਈ ਆਗੂ ਅੱਜ ਤੀਜੇ ਦਿਨ ਵੀ ਇਸ ਪਿੰਡ ਦੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਜਣੇਪਾ ਕਰਵਾਉਣ ਦੇ ਮਾਮਲੇ 'ਚ ਸਰਕਾਰੀ ਹਸਪਤਾਲਾਂ ਨੇ ਨਿੱਜੀ ਸਿਹਤ ਸੰਸਥਾਵਾਂ ਨੂੰ ਪਛਾੜਿਆ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਜ਼ਿਲ੍ਹੇ 'ਚ ਹੁਣ ਨਿੱਜੀ ਹਸਪਤਾਲਾਂ ਦੀ ਤੁਲਨਾ 'ਚ ਸਰਕਾਰੀ ਸਿਹਤ ਸੰਸਥਾਵਾਂ 'ਚ ਜਣੇਪਾ ਕਰਵਾਉਣ ਦੇ ਕੇਸਾਂ ਵਿਚ ਵਾਧਾ ਹੋਇਆ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪ੍ਰਦਰਸ਼ਨੀ ਸ਼ੁਰੂ

ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਇੱਥੇ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ (ਐੱਨ.ਜੈੱਡ.ਸੀ.ਸੀ.) ਵਿਖੇ ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਯਾਦਗਾਰੀ ਪ੍ਰਦਰਸ਼ਨੀ (1919-2019) ਅੱਜ ਸ਼ੁਰੂ ਹੋ ਗਈ | ਇਹ ਪ੍ਰਦਰਸ਼ਨੀ 3 ਅਕਤੂਬਰ 2019 ਤੱਕ ਮੁਫ਼ਤ ਖੁੱਲ੍ਹੀ ਰਹੇਗੀ | ਇਸ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਕੇਸ ਦਰਜ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਉਸ ਦੇ ਭਰਾ ਤੇ ਭਰਜਾਈ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਕੁੱਟਮਾਰ ਦੀ ਸ਼ਿਕਾਰ ਗੁਰਪ੍ਰੀਤ ਕੌਰ ਵਾਸੀ ਪਟਿਆਲਾ ਨੇ ...

ਪੂਰੀ ਖ਼ਬਰ »

ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 22 ਸਤੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ 13 ਸਾਲਾ ਲੜਕੀ ਨਾਲ ਇਕ ਲੜਕੇ ਵਲੋਂ ਉਸ ਦੇ ਘਰ ਵਿਚ ਦਾਖਲ ਹੋ ਕੇ ਅਸ਼ਲੀਲ ਹਰਕਤਾਂ ਕਰਨ 'ਤੇ ਥਾਣਾ ਤਿ੍ਪੜੀ ਦੀ ਪੁਲਿਸ ਨੇ ਮੁਲਜ਼ਮ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਘਟਨਾ ਦੀ ਸ਼ਿਕਾਇਤ ਲੜਕੀ ਦੇ ਪਿਤਾ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 22 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਸਹੁਰਾ ਪਰਿਵਾਰ ਦੇ ਿਖ਼ਲਾਫ਼ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੰੂ ਸੁਮਨ ...

ਪੂਰੀ ਖ਼ਬਰ »

ਫ਼ਸਲ ਖ਼ਰਾਬ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 22 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਦਵਾਈ ਛਿੜਕ ਕੇ ਫਸਲ ਖ਼ਰਾਬ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪਰਮਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਨੌਸ਼ਹਿਰਾ ਨੇ ...

ਪੂਰੀ ਖ਼ਬਰ »

ਧਾਰਮਿਕ ਸੈਮੀਨਾਰ ਸਬੰਧੀ ਵਿਸ਼ੇਸ਼ ਬੈਠਕ

ਨਾਭਾ, 22 ਸਤੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਸੈਮੀਨਾਰ ਸਬੰਧੀ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਪ੍ਰਤੀ ਕੀਤਾ ਜਾਗਰੂਕ

ਰਾਜਪੁਰਾ, 22 ਸਤੰਬਰ (ਜੀ.ਪੀ. ਸਿੰਘ)-ਪਿੰਡ ਨਲਾਸ 'ਚ ਸਥਿਤ ਥਰਮਲ ਪਲਾਂਟ ਵਿਖੇ ਪ੍ਰਬੰਧਕ ਅਧਿਕਾਰੀ ਜਸਕਰਨ ਸਿੰਘ ਅਤੇ ਗਗਨਦੀਪ ਸਿੰਘ ਬਾਜਵਾ ਦੀ ਅਗਵਾਈ 'ਚ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਸਮਾਰੋਹ ਕਰਵਾਇਆ ਗਿਆ, ਜਿਸ 'ਚ ਕਿਸਾਨਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਬਾਰੇ ਕੀਤਾ ਜਾਗਰੂਕ

ਸ਼ੁਤਰਾਣਾ, 22 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਣ ਲਈ ਕੀਤੇ ਜਾਂਦੇ ਉਪਰਾਲਿਆਂ ਤਹਿਤ ਸ਼ੁਤਰਾਣਾ ਦੇ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਰਸ਼ਨ ਕੁਮਾਰ ਨੇ ਆਪਣੀ ਟੀਮ ਦੇ ਨਾਲ ਹਲਕੇ ਦੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਸਾਰੇ ਆਦਰਸ਼ ਚੋਣ ਆਚਾਰ ਸਹਿਤਾ ਦਾ ਦਿ੍ੜ੍ਹਤਾ ਨਾਲ ਪਾਲਣ ਕਰਨ-ਡੀ. ਸੀ.

ਗੂਹਲਾ ਚੀਕਾ (ਕੈਥਲ) 22 ਸਤੰਬਰ (ਓ.ਪੀ. ਸੈਣੀ)-ਹਰਿਆਣਾ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਇੰਤਜਾਮ ਕੀਤੇ ਜਾ ਰਹੇ ਹਨ | ਚੋਣ ਪ੍ਰਕਿਰਿਆ 'ਚ ਕੰਮ ਕਰਨ ਵਾਲੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਟੇ੍ਰਨਿੰਗ ਦਿੱਤੀ ਜਾ ਚੁੱਕੀ ਹੈ ਤਾਂ ਕਿ ਚੋਣ ...

ਪੂਰੀ ਖ਼ਬਰ »

ਹੜ੍ਹਾਂ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਦਿੱਤਾ ਜਾਵੇ-ਚੰਦੂਮਾਜਰਾ

ਦੇਵੀਗੜ੍ਹ, 22 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਮਹੀਨੇ ਹੜ੍ਹਾਂ ਨਾਲ ਬਰਬਾਦ ਹੋਈਆਂ ਫ਼ਸਲਾਂ ਨੂੰ ਲਗਭਗ ਇਕ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ ਅਤੇ ਝੋਨੇ ਦੀਆਂ ਬਚੀਆਂ ਫ਼ਸਲਾਂ ...

ਪੂਰੀ ਖ਼ਬਰ »

ਕਰਮਜੀਤ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਦੇਵੀਗੜ੍ਹ, 22 ਸਤੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਨੂੰ ਅੱਜ ਇਲਾਕੇ ਦੇ ਲੋਕਾਂ ਦੀ ਸੇਵਾ ਕਰਦਿਆਂ 21 ਸਾਲ ਪੂਰੇ ਹੋ ਗਏ ਹਨ | ਇੱਥੇ ਦੱਸਣਯੋਗ ਹੈ ਕਿ ਇਸ ਸੰਸਥਾ ਦੇ ਜਿੰਨੇ ਵੀ ਅਹੁਦੇਦਾਰ ਚੁਣੇ ਜਾਂਦੇ ਰਹੇ, ਉਨ੍ਹਾਂ ਵਿਚੋਂ ਬਾਕੀਆਂ ਨੂੰ ਛੱਡ ਕੇ ਪ੍ਰਧਾਨ, ਖ਼ਜ਼ਾਨਚੀ ਅਤੇ ਜਨਰਲ ਸਕੱਤਰ ਅਹੁਦੇਦਾਰ 21 ਸਾਲ ਨਿਰੰਤਰ ਮੰਚ ਵਿਚ ਅਹੁਦੇਦਾਰ ਰਹੇ ਜਦਕਿ ਇਸ ਵਾਰ ਪ੍ਰਧਾਨ ਨੂੰ ਬਦਲਿਆ ਗਿਆ | ਇਸ ਮੌਕੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦਾ ਲੇਖਾ-ਜੋਖਾ ਕੀਤਾ ਗਿਆ | ਬਾਅਦ 'ਚ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ 'ਚ ਪ੍ਰਧਾਨ ਨੰਬਰਦਾਰ ਕਰਮਜੀਤ ਸਿੰਘ, ਚੇਅਰਮੈਨ ਹਰਦੇਵ ਸਿੰਘ ਘੜਾਮ, ਜਨਰਲ ਸਕੱਤਰ ਹਰਜੀਤ ਸਿੰਘ ਬਿੱਟੂ, ਸੀਨੀਅਰ ਮੀਤ ਪ੍ਰਧਾਨ ਕੇਹਰ ਸਿੰਘ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਬੂਟਾ ਸਿੰਘ, ਦੂਜਾ ਜਨਰਲ ਸਕੱਤਰ ਹਰੀਚੰਦ ਭੋਲੀ, ਖ਼ਜ਼ਾਨਚੀ ਹਰਵਿੰਦਰ ਸਿੰਘ ਬੱਬੂ, ਪ੍ਰਚਾਰ ਸਕੱਤਰ ਗੁਰਜੰਟ ਸਿੰਘ ਟੋਨੀ, ਹਰਮੀਕ ਸਿੰਘ ਅਤੇ ਪਵਨ ਕੁਮਾਰ ਗੋਲਡੀ, ਪੈੱ੍ਰਸ ਸਕੱਤਰ ਰਾਜਿੰਦਰ ਸਿੰਘ ਮੌਜੀ ਅਤੇ ਕੈਂਪ ਕੋਆਰਡੀਨੇਟਰ ਗੁਰਮੀਤ ਸਿੰਘ ਕਾਹਲੋਂ ਤੇ ਕਪਿਲ ਚੋਪੜਾ ਚੁਣੇ ਗਏ |


ਖ਼ਬਰ ਸ਼ੇਅਰ ਕਰੋ

ਖੁਸ਼ਪ੍ਰੀਤ ਸਿੰਘ ਨੇ ਕੌਮੀ ਪੱਧਰ 'ਤੇ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ, 22 ਸਤੰਬਰ (ਚਹਿਲ)-ਸਰਕਾਰੀ ਕੋ-ਐੱਡ. ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੀ ਹਾਈ ਬ੍ਰਾਂਚ ਦੇ ਵਿਦਿਆਰਥੀ ਤੇ ਕੋਚ ਅਮਰਜੋਤ ਸਿੰਘ ਦੇ ਸ਼ਾਗਿਰਦ ਬਾਸਕਿਟਬਾਲਰ ਖੁਸ਼ਪ੍ਰੀਤ ਸਿੰਘ ਨੇ ਕੌਮੀ ਪੱਧਰ 'ਤੇ ਆਪਣੇ ਸਕੂਲ, ਮਾਪਿਆਂ ਤੇ ਕੋਚ ਦਾ ਨਾਂਅ ...

ਪੂਰੀ ਖ਼ਬਰ »

ਰਾਜਬੰਸ ਸਿੰਘ ਸੰਧੂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)-ਕਾਂਗਰਸੀ ਆਗੂ ਰਿਪੁਦਮਨ ਸਿੰਘ ਮਿੱਠੀ ਸੰਧੂ ਦੇ ਪਿਤਾ ਸਰਦਾਰ ਰਾਜਬੰਸ ਸਿੰਘ ਸੰਧੂ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਕੌਾਸਲਰ, ਇਲਾਕੇ ਦੇ ਪੰਚ, ਸਰਪੰਚਾ ਤੋਂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਨਵ-ਨਿਯੁਕਤ ਉਪ ਚੇਅਰਮੈਨ ਵੇਦ ਕਪੂਰ ਦਾ ਸਨਮਾਨ

ਪਟਿਆਲਾ, 22 ਸਤੰਬਰ (ਜ.ਸ. ਢਿੱਲੋਂ)-ਲਾਹੌਰੀ ਗੇਟ ਮਾਰਕੀਟ ਐਸੋਸੀਏਸ਼ਨ ਵਲੋਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਸਪਲਾਈ ਬੋਰਡ ਦੇ ਨਵ-ਨਿਯੁਕਤ ਉਪ ਚੇਅਰਮੈਨ ਵੇਦ ਕਪੂਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਕਾਂਗਰਸ ਵਲੋਂ ਮਿਹਨਤੀ ...

ਪੂਰੀ ਖ਼ਬਰ »

ਪੰਜਾਬ ਇਨਫੋਟੈੱਕ ਦੇ ਚੇਅਰਮੈਨ ਐੱਸ. ਐੱਮ. ਐੱਸ. ਸੰਧੂ ਦਾ ਸਨਮਾਨ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਸਮਾਜ ਸੇਵੀ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਮੋਹਨ ਸਿੰਘ ਸੰਧੂ ਨੂੰ ਪੰਜਾਬ ਇਨਫੋਟੈੱਕ ਕਾਰਪੋਰੇਸ਼ਨ ਦਾ ਚੇਅਰਮੈਨ ਬਣਾਏ ਜਾਣ ਤੋਂ ਬਾਅਦ ਅੱਜ ਉਹ ਗੁਰਦੁਆਰਾ ਸਿੰਘ ਸ਼ਹੀਦਾਂ ਬਾਂਡਿਆਂ ਬੱਸੀ ...

ਪੂਰੀ ਖ਼ਬਰ »

ਪਿੰਡ ਦੁਲੱਦੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਨਾਭਾ, 22 ਸਤੰਬਰ (ਕਰਮਜੀਤ ਸਿੰਘ)- ਪਿੰਡ ਦੁਲੱਦੀ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਪ੍ਰਕਾਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ...

ਪੂਰੀ ਖ਼ਬਰ »

ਪਿੰਡ ਨਮਾਦਾਂ ਵਿਖੇ ਸਾਲਾਨਾ ਮੇਲਾ ਸ਼ੁਰੂ

ਸਮਾਣਾ, 22 ਸਤੰਬਰ (ਪ੍ਰੀਤਮ ਸਿੰਘ ਨਾਗੀ)-ਪਿੰਡ ਨਮਾਦਾਂ ਵਿਖੇ ਹਰ ਸਾਲ ਗੁੱਗਾ ਮੈੜੀ 'ਤੇ ਸਾਲਾਨਾ ਮੇਲਾ ਲੱਗਦਾ ਹੈ | ਇਸ ਮੇਲੇ ਦੀ ਸ਼ਾਨ ਵਧਾਉਣ ਲਈ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਦੁਕਾਨਦਾਰ ਪਹੁੰਚਦੇ ਹਨ | ਯੂ. ਪੀ. ਦੀ ਮਿਠਾਈ ਖੱਜਲਾ ਵਿਸ਼ੇਸ਼ ਖਿੱਚ ਹੁੰਦੀ ਹੈ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ ਰਵਾਨਾ

ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ | ਇਹ ਨਗਰ ਕੀਰਤਨ ...

ਪੂਰੀ ਖ਼ਬਰ »

ਬਹਾਦਰਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਬਹਾਦਰਗੜ੍ਹ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਵਿਚ ...

ਪੂਰੀ ਖ਼ਬਰ »

ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਭਰਵਾਂ ਸਵਾਗਤ

ਨਾਭਾ, 22 ਸਤੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ | ਨਗਰ ਕੀਰਤਨ ਨਾਭਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਸੂਫ਼ੀ ਕਾਨਫ਼ਰੰਸ 25 ਨੂੰ

ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਾਬਾ ਫ਼ਰੀਦ ਸੈਂਟਰ ...

ਪੂਰੀ ਖ਼ਬਰ »

ਭਾਰਤ 'ਚ ਵਿਦੇਸ਼ ਤੋਂ ਦੁੱਧ ਪਦਾਰਥ ਆਉਣ ਨੂੰ ਪਰਵਾਨ ਕਰਨਾ ਕਿਸਾਨ ਵਿਰੋਧੀ-ਸ਼ਾਦੀਪੁਰ

ਭੁਨਰਹੇੜੀ, 22 ਸਤੰਬਰ (ਧਨਵੰਤ ਸਿੰਘ)-ਭਾਰਤੀ ਕਿਸਾਨ ਮੰਚ ਦੇ ਕੌਮੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਨੇ ਭੁਨਰਹੇੜੀ ਵਿਖੇ ਕਿਸਾਨਾਂ ਦੀ ਬੈਠਕ ਦੌਰਾਨ ਕਿਹਾ ਕਿ ਵਿਦੇਸ਼ਾਂ ਤੋਂ ਭਾਰਤ ਅੰਦਰ ਆਉਣ ਵਾਲੇ ਦੁੱਧ ਪਦਾਰਥ ਕਿਸਾਨਾਂ ਵਾਸਤੇ ਚਿੰਤਾਜਨਕ ਮਸਲਾ ਹੈ, ...

ਪੂਰੀ ਖ਼ਬਰ »

ਹਰਮੇਲ ਸਿੰਘ ਮੋਹੀ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)-ਏ. ਐੱਸ. ਆਈ. ਹਰਮੇਲ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸ਼ਹੀਦਾਂ ਬੂਟਾ ਸਿੰਘ ਵਾਲਾ ਬਨੂੜ 'ਚ ਕਰਵਾਇਆ ਗਿਆ ਜਿਸ 'ਚ ਰਾਜਨੀਤਕ ਆਗੂ, ਇਲਾਕੇ ਦੇ ...

ਪੂਰੀ ਖ਼ਬਰ »

ਮਹੰਤ ਖਨੌੜਾ ਵਲੋਂ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਮਹਿਤਾ ਦਾ ਸਨਮਾਨ

ਭਾਦਸੋਂ, 22 ਸਤੰਬਰ (ਪ੍ਰਦੀਪ ਦੰਦਰਾਲ਼ਾ)-ਪੰਜਾਬ ਖਾਦੀ ਬੋਰਡ ਦੇ ਨਵੇਂ ਬਣੇ ਵਾਈਸ-ਚੇਅਰਮੈਨ ਅਨਿਲ ਕੁਮਾਰ ਮਹਿਤਾ ਦਾ ਵਿਸ਼ੇਸ਼ ਸਨਮਾਨ ਕਾਂਗਰਸ ਪਾਰਟੀ ਦੇ ਸੂਬਾ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ 'ਚ ਕਸਬਾ ਚਹਿਲ ਵਿਖੇ ਪੁੱਜਣ 'ਤੇ ਕੀਤਾ ਗਿਆ | ...

ਪੂਰੀ ਖ਼ਬਰ »

ਸਨਾਤਨ ਧਰਮ ਮਹਾਂਵੀਰ ਦਲ ਨੇ ਡੇਂਗੂ ਦੇ ਬਚਾਅ ਲਈ ਹੋਮਿਓਪੈਥੀ ਦਵਾਈ ਪਿਲਾਈ

ਸਮਾਣਾ, 22 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਸਮਾਣਾ ਵਲੋਂ ਸਰਪ੍ਰਸਤ ਰਮੇਸ਼ ਕੁਮਾਰ ਗਰਗ ਤੇ ਜਾਨਕੀ ਦਾਸ ਦੀ ਅਗਵਾਈ 'ਚ ਗੋਪਾਲ ਭਵਨ ਵਿਚ ਡੇਂਗੂ ਦੇ ਬਚਾਅ ਲਈ ਹੋਮੀਓਪੈਥੀ ਦਵਾਈ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ 'ਚ ਸੰਸਥਾ ਦੇ ਸੈਕਟਰੀ ...

ਪੂਰੀ ਖ਼ਬਰ »

ਘਰ ਦੀ ਛੱਤ ਡਿੱਗਣ ਮਗਰੋਂ ਧਰਮਸ਼ਾਲਾ 'ਚ ਦਿਨ ਕੱਟ ਰਿਹੈ ਗ਼ਰੀਬ ਪਰਿਵਾਰ

ਪਾਤੜਾਂ, 22 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਸਰਕਾਰੇ ਦਰਬਾਰ ਪਹੁੰਚ ਨਾ ਹੋਣ ਅਤੇ ਕੇਂਦਰ ਸਰਕਾਰ ਵਲੋਂ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਜ਼ਿਆਦਾਤਰ ਪਰਿਵਾਰ ਵਾਂਝੇ ਹੀ ਰਹਿ ਜਾਂਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਗੈਲਰੀ 'ਚ ਲਗਾਈ ਖੋਜ ਪ੍ਰਦਰਸ਼ਨੀ

ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਸਾਂਝੇ ਉਪਰਾਲੇ ਨਾਲ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਭਲਕੇ

ਭਾਦਸੋਂ, 22 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਸਾਲ ਪ੍ਰਧਾਨ ਰਹੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਦੇ ਗੁਰਦੁਆਰਾ ਸਾਹਿਬ ਵਿਖੇ 24 ਸਤੰਬਰ ਨੂੰ ...

ਪੂਰੀ ਖ਼ਬਰ »

-ਪੰਜਾਬ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ-

ਤਬਰੇਜ਼ ਸਿੰਘ ਸੰਧੂ ਬਣਿਆ ਸੀਨੀਅਰ ਤੇ ਜੂਨੀਅਰ ਟਰੈ ਾਪ ਚੈਂਪੀਅਨ

ਪਟਿਆਲਾ, 22 ਸਤੰਬਰ (ਚਹਿਲ)- ਪੰਜਾਬ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਵਲੋਂ ਇੱਥੇ ਨਿਊ ਮੋਤੀ ਬਾਗ਼ ਗੰਨ ਕਲੱਬ ਰੇਂਜ ਵਿਖੇ ਪੰਜਾਬ ਸ਼ਾਟ ਗੰਨ ਸ਼ੂਟਿੰਗ ਚੈਂਪੀਅਨਸ਼ਿਪ ਕਰਵਾਈ ਗਈ | ਭਾਰਤੀ ਰਾਈਫ਼ਲ ਸ਼ੂਟਿੰਗ ਫੈੱਡਰੇਸ਼ਨ ਦੇ ਪ੍ਰਧਾਨ ਰਣਇੰਦਰ ਸਿੰਘ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੀਆਂ ਨਵੀਆਂ ਛੱਤਾਂ ਦੇ ਡਿਗਣ ਨਾਲ ਵਿਦਿਆਰਥੀਆਂ ਤੇ ਸਟਾਫ਼ ਨੂੰ ਖਤਰਾ-ਪਿ੍ੰਸੀਪਲ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦਾ ਮੈਡੀਕਲ ਕਾਲਜ ਜਿੱਥੇ ਦੇਸ਼ ਦੇ ਕਈ ਰਾਜਾਂ ਤੋਂ ਵਿਦਿਆਰਥੀ ਮਾਨਵਤਾ ਦੀ ਸੇਵਾ ਕਰਨ ਦੇ ਮਨਸ਼ੇ ਨਾਲ ਤਾਲੀਮ ਹਾਸਿਲ ਕਰਨ ਆਉਂਦੇ ਹਨ, ਉੱਥੇ ਉਨ੍ਹ•ਾਂ ਨੂੰ ਉਚੇਰੀ ਤਾਲੀਮ ਦੇਣ ਲਈ ਸੂਬਾ ਸਰਕਾਰ ਵੀ ਕਿਸੇ ...

ਪੂਰੀ ਖ਼ਬਰ »

ਸਾਨੂੰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ 'ਤੇ ਅਮਲ ਕਰਨਾ ਚਾਹੀਦੈ-ਅਮਨ ਨੈਣਾ/ਫਰਾਂਸਵਾਲਾ

ਦੇਵੀਗੜ੍ਹ, 22 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਭਗਵਾਨ ਵਾਲਮੀਕਿ ਜੀ ਨੇ ਪਛੜੇ ਅਤੇ ਗ਼ਰੀਬਾਂ ਦੇ ਭਲੇ ਲਈ ਘੋਰ ਭਗਤੀ ਅਤੇ ਤਪੱਸਿਆ ਕੀਤੀ ਤੇ ਗ਼ਰੀਬਾਂ ਦਾ ਉਦਾਰ ਕੀਤਾ | ਇਹ ਪ੍ਰਗਟਾਵਾ ਅਮਨ ਰਣਜੀਤ ਸਿੰਘ ਨੈਣਾਂ ਵਾਈਸ ਚੇਅਰਮੈਨ ਬਲਾਕ ਭੁੱਨਰਹੇੜੀ ਅਤੇ ਮਨਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਕਮੇਟੀ ਵਲੋਂ ਹਰਮਨਪ੍ਰੀਤ ਸਨਮਾਨਿਤ

ਦੇਵੀਗੜ੍ਹ, 22 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਨੇੜਲੇ ਪਿੰਡ ਨੌਗਾਵਾ ਦੇ ਗੁਰਦੁਆਰਾ ਸਾਹਿਬ ਕਮੇਟੀ ਵਲੋਂ ਸਵ: ਚਰਨ ਸਿੰਘ ਦੇ ਪੋਤੇ ਅਤੇ ਰਣਜੀਤ ਸਿੰਘ ਦੇ ਲੜਕੇ ਹਰਮਨਪ੍ਰੀਤ ਸਿੰਘ ਜੋ ਬਿ੍ਟਿਸ਼ ਅਕੈਡਮੀ ਮਰਦਾਂਹੇੜੀ ਵਿਖੇ ਅੱਠਵੀਂ ਜਮਾਤ ਦੀ ਸਿੱਖਿਆ ਲੈ ਰਿਹਾ ...

ਪੂਰੀ ਖ਼ਬਰ »

ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਸਾਡਾ ਮੁੱਖ ਉਦੇਸ਼-ਚੇਅਰਮੈਨ ਨੈਣਾਂ

ਡਕਾਲਾ, 22 ਸਤੰਬਰ (ਮਾਨ)-ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਸੰਮਤੀ ਭੁਨਰਹੇੜੀ ਅਤੇ ਬਲਾਕ ਸੰਮਤੀ ਸਨੌਰ ਦੇ ਨਵ-ਨਿਯੁਕਤ ਚੇਅਰਮੈਨ ਅਸ਼ਵਨੀ ਕੁਮਾਰ ਬੱਤਾ ਅਤੇ ਅਮਨ ਰਣਜੀਤ ਸਿੰਘ ਨੈਣਾਂ ਨੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ...

ਪੂਰੀ ਖ਼ਬਰ »

'ਆਪ' ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਜਲਦੀ ਕਰੇਗੀ-ਵਿਧਾਇਕ ਬਿਲਾਸਪੁਰੀ, ਕੁਲਵੰਤ ਪੰਡੋਰੀ

ਨਾਭਾ, 22 ਸਤੰਬਰ (ਕਰਮਜੀਤ ਸਿੰਘ)-ਪੰਜਾਬ ਅੰਦਰ 4 ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਆਪਣੇ ਉਮੀਦਵਾਰਾਂ ਦਾ ਐਲਾਨ ਜਲਦੀ ਕਰੇਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਨਾਭਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਕਲਗੀਧਰ ਨੈਸ਼ਨਲ ਸੀਨੀ: ਸਕੂਲ ਮੂੰਗੋ ਦੀ ਚੜ੍ਹਤ

ਭਾਦਸੋਂ, 22 ਸਤੰਬਰ (ਪ੍ਰਦੀਪ ਦੰਦਰਾਲਾ)-ਪਟਿਆਲਾ ਦੇ ਪੋਲੋ ਗਰਾਊਾਡ ਵਿਚ ਹੋਈਆਂ ਗਰਮ ਰੁੱਤ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਦੀਆਂ ਅੰਡਰ-14 ਵਾਲੀਬਾਲ ਖਿਡਾਰਨਾਂ ਨੇ (ਭਾਦਸੋਂ ਜੋਨ ਵਲੋਂ) ਬਹੁਤ ਵਧੀਆ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਵਲੋਂ ਦੇਵੀਗੜ੍ਹ ਵਿਖੇ ਵਿਸ਼ਾਲ ਰੈਲੀ ਲਈ ਪਿੰਡ ਪਿੰਡ ਪ੍ਰਚਾਰ ਜ਼ੋਰਾਂ 'ਤੇ

ਦੇਵੀਗੜ੍ਹ, 22 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਕੁਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਪਟਿਆਲਾ ਇਕਾਈ ਵਲੋਂ 24 ਸਤੰਬਰ ਦਿਨ ਮੰਗਲਵਾਰ ਨੰੂ ਅਨਾਜ ਮੰਡੀ ਦੇਵੀਗੜ੍ਹ ਵਿਖੇ ਵਿਸ਼ਾਲ ਰੈਲੀ ਕਰਵਾਈ ਜਾ ਰਹੀ ਹੈ | ਇਸ ਮੌਕੇ ਚੋਣਵੇਂ ਪੱਤਰਕਾਰਾਂ ਨੰੂ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਨਹਿਰੀ ਵਿਭਾਗ ਦੀ ਡਰੇਨ ਦੀ ਸਫ਼ਾਈ ਨਾ ਹੋਣ ਅਤੇ ਕਬਜ਼ੇ ਹੋਣ ਕਾਰਨ ਲੋਕ ਡਾਹਢੇ ਪੇ੍ਰਸ਼ਾਨ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਦੇ ਅੰਦਰੋਂ ਅੰਦਰੀਂ ਨਿਕਲਦੇ ਨਾਲੇ ਦੀ ਸਫ਼ਾਈ ਨਾ ਹੋਣ 'ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੀਆਂ ਨਾਲੀਆਂ 'ਤੇ ਹੋਏ ਕਬਜ਼ੇ ਬਰਸਾਤੀ ਮੌਸਮ 'ਚ ਸਥਿਤੀ ਨੂੰ ਚਿੰਤਾਜਨਕ ਬਣਾਉਣ 'ਚ ਕਸਰ ਨਹੀਂ ਛੱਡਦੇ | ਇਨ੍ਹਾਂ ...

ਪੂਰੀ ਖ਼ਬਰ »

ਮਹਿਲਾ ਬੈਂਕ ਮੁਲਾਜ਼ਮਾਂ ਦੀ ਸੂਬਾਈ ਕਨਵੈੱਨਸ਼ਨ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਦੇ ਸਮੂਹ ਬੈਂਕਾਂ ਦੀਆਂ ਮਹਿਲਾ ਅਧਿਕਾਰੀਆਂ ਦਾ ਪਹਿਲਾ ਸੂਬਾਈ ਸੰਮੇਲਨ ਪਟਿਆਲਾ ਵਿਖੇ ਹੋਇਆ | ਇਸ ਸੰਮੇਲਨ ਦਾ ਉਦਘਾਟਨ ਏ. ਡੀ. ਸੀ. ਪੂਨਮਦੀਪ ਕੌਰ ਨੇ ਕਰਦਿਆਂ ਕਿਹਾ ਕਿ ਅੱਜ ਹਰ ਖੇਤਰ ਵਿਚ ਔਰਤਾਂ ਨੇ ਆਪਣੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਰਾਜਪੁਰਾ, 22 ਸਤੰਬਰ (ਜੀ.ਪੀ. ਸਿੰਘ)-ਸਥਾਨਕ ਗੁਰੂ ਨਾਨਕ ਮੁਹੱਲਾ ਵਿਖੇ ਗੁਰਦੁਆਰਾ ਸੰਗਤ ਸਾਹਿਬ ਸਥਾਨ ਬਾਬਾ ਲਾਲ ਸਿੰਘ ਬੇਦੀ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਮਹਾਨ ਨਗਰ ਕੀਰਤਨ 5 ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਨਗਰ ...

ਪੂਰੀ ਖ਼ਬਰ »

ਬਨੂੜ ਮੰਡੀ ਵਿਚ ਚੱਲ ਰਹੇ ਵਿਕਾਸ ਕਾਰਜ ਪੂਰੇ ਨਾ ਹੋਣ ਕਾਰਨ ਕਿਸਾਨਾਂ ਨੂੰ ਝੋਨਾ ਸੁੱਟਣ ਲਈ ਆਉਣ ਲੱਗੀਆਂ ਦਿੱਕਤਾਂ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)-ਬਨੂੜ ਮੰਡੀ ਵਿਚ 65 ਲੱਖ ਦੇ ਕਰੀਬ ਰਾਸ਼ੀ ਦੀ ਲਾਗਤ ਨਾਲ ਹੋ ਰਹੇ ਕੰਮ ਹਾਲੇ ਤੱਕ ਮੁਕੰਮਲ ਨਹੀਂ ਹੋਏ ਜਦੋਂ ਕਿ ਮੰਡੀ ਵਿਚ ਰੋਜ਼ਾਨਾ ਵੱਡੀ ਮਾਤਰਾ ਵਿਚ ਝੋਨੇ ਦੀ ਆਮਦ ਆਰੰਭ ਹੋ ਗਈ ਹੈ | ਕਿਸਾਨਾਂ ਅਤੇ ਆੜ੍ਹਤੀਆਂ ਵਿਚ ਕੰਮਾਂ ਵਿਚ ਹੋ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ 'ਚ ਮਾਤਾ ਗੁਜਰੀ ਸਕੂਲ ਗੁਥਮੜਾ ਦੇ ਬੱਚਿਆਂ ਨੇ ਮਾਰੀ ਬਾਜ਼ੀ

ਦੇਵੀਗੜ੍ਹ, 22 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਪਟਿਆਲਾ ਦੇ ਪੋਲੋ ਗਰਾਉਂਡ ਵਿਚ ਜ਼ਿਲੇ੍ਹ ਪੱਧਰੀ ਲੜਕਿਆਂ ਦੀਆਂ ਵਾਲੀਬਾਲ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੇੜੇ ਦੇਵੀਗੜ੍ਹ ਦੀ ਟੀਮ ਨੇ ਪਹਿਲਾ ...

ਪੂਰੀ ਖ਼ਬਰ »

ਪਿੰਡ ਹਾਮਝੇੜ੍ਹੀ ਦੇ ਲੋਕਾਂ ਵਲੋਂ ਨਵੀਂ ਪਹਿਲ ਕਦਮੀ

ਪਾਤੜਾਂ, 22 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਹਾਮਝੇੜ੍ਹੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਖਸਤਾ ਹਾਲਤ ਨੰੂ ਦੇਖਦਿਆਂ ਪਿੰਡ ਦੇ ਲੋਕਾਂ ਨੇ ਇਕ ਅਜਿਹੀ ਪਹਿਲ ਕਦਮੀ ਕੀਤੀ ਹੈ ਕਿ ਜਿਸ ਦੀ ਹਰ ਪਾਸਿਉ ਪ੍ਰਸੰਸਾ ਕੀਤੀ ਜਾ ਰਹੀ ਹੈ | ਪਿੰਡ ਦੇ ਵਿਚਕਾਰ ਹੀ ਲੋਕਾਂ ...

ਪੂਰੀ ਖ਼ਬਰ »

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਵਣਪਾਲ ਡਾਇਰੈਕਟਰ ਨਾਲ ਬੈਠਕ

ਪਟਿਆਲਾ, 22 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਮੁੱਖ ਵਣਪਾਲ ਪੰਜਾਬ ਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਵਣ ਵਿਕਾਸ ਨਿਗਮ ਨਾਲ ਜੰਗਲਾਤ, ਜੰਗਲੀ ਜੀਵ ਅਤੇ ਜੰਗਲਾਤ ਨਿਗਮ ਦੇ ਚੌਥਾ ਦਰਜਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਗਲੋਰੀਆ ਮੋਹਾਲੇ ਨੇ ਚੇਨਈ ਵਿਖੇ ਹੋਈ ਇੰਟਰਨੈਸ਼ਨਲ ਯੂਥ ਫੋਰਮ ਵਿਚ ਹਿੱਸਾ ਲਿਆ

ਪਟਿਆਲਾ, 22 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੀ ਵਿਦਿਆਰਥਣ ਗਲੋਰੀਆ ਮੋਹਾਲੇ ਨੇ ਬੀਤੇ ਦਿਨੀਂ ਚੇਨਈ ਵਿਖੇ ਹੋਈ 'ਮਹਿਲਾ ਸ਼ਸ਼ਕਤੀਕਰਨ ਅਤੇ ਸਥਾਈ ਵਿਕਾਸ ਵਿਚ ਨੌਜਵਾਨਾਂ ਦੀ ਭੂਮਿਕਾ' ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਦਰਬਾਰ ਕਰਵਾਇਆ

ਸਮਾਣਾ, 22 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਥਾਨਕ ਦਸਮੇਸ਼ ਸੇਵਕ ਦਲ ਵਲੋਂ ਸ਼ੁਰੂ ਕੀਤੇ ਗਏ ਲੜੀ ਵਾਰ ਹਫ਼ਤਾਵਾਰੀ ਕੀਰਤਨ ਦਰਬਾਰ ਗੁਰਦੁਆਰਾ ਸਤਿਸੰਗ ਸਭਾ ਦੇ ਪ੍ਰਧਾਨ ਦਵਿੰਦਰ ਸਿੰਘ ਮਹਿਤਾ ਦੇ ...

ਪੂਰੀ ਖ਼ਬਰ »

ਸੰਤ ਬਾਬਾ ਲਾਭ ਸਿੰਘ ਦੀ ਯਾਦ ਵਿਚ ਸਮਾਗਮ ਕਰਵਾਇਆ

ਸੁਖਸਾਲ, 22 ਸਤੰਬਰ (ਧਰਮ ਪਾਲ)-ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਸਿੰਘ ਸਭਾ ਪਿੰਡ ਭੱਲੜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਬੁਲਾਰਿਆਂ ਨੇ ...

ਪੂਰੀ ਖ਼ਬਰ »

ਸੂਬਾ ਪੱਧਰੀ ਇੰਜੀਨੀਅਰਿੰਗ ਰੁਜ਼ਗਾਰ ਮੇਲਾ ਲਗਾਇਆ

ਰੂਪਨਗਰ, 22 ਸਤੰਬਰ (ਸਟਾਫ ਰਿਪੋਰਟਰ) -ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਤਹਿਤ ਦੋ ਦਿਨਾ ਸੂਬਾ ਪੱਧਰੀ ਇੰਜੀਨੀਅਰਿੰਗ ਰੁਜ਼ਗਾਰ ਮੇਲਾ ਰੁਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗ ਪੰਜਾਬ ਵਲੋਂ ਰਿਆਤ ਕੈਂਪਸ ਰੈਲ ਮਾਜਰਾ ਵਿਖੇ ਲਗਾਇਆ ਗਿਆ | ...

ਪੂਰੀ ਖ਼ਬਰ »

ਲਾਇਨਜ਼ ਚੈਰੀਟੇਬਲ ਹਸਪਤਾਲ ਦੀ ਕਮੇਟੀ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਨਾਰੰਗ)-ਸਥਾਨਕ ਲਾਇਨਜ਼ ਚੈਰੀਟੇਬਲ ਹਸਪਤਾਲ (ਅੱਖਾਂ) ਦੇ ਸਮੂਹ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਹਸਪਤਾਲ ਦੀਆਂ ਸਮਾਜਿਕ ਖੇਤਰ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ ਚਰਚਾ ਕਰਨ ...

ਪੂਰੀ ਖ਼ਬਰ »

ਐਨ.ਸੀ.ਸੀ. ਅਕੈਡਮੀ 'ਚ ਸਿਖਲਾਈ ਕੈਂਪ ਦੌਰਾਨ ਯੋਗ ਦੇ ਗੁਰ ਦੱਸੇ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਫਸਟ ਪੰਜਾਬ ਨੇਵਲ ਯੁਨਿਟ ਨਵਾਂ ਨੰਗਲ ਵਲੋਂ ਕੈਡਿਟਾਂ ਨੂੰ ਸਿਖਲਾਈ ਦੇਣ ਲਈ ਐਨ.ਸੀ.ਸੀ ਅਕੈਡਮੀ ਰੂਪਨਗਰ ਵਿਖੇ ਆਰੰਭ ਹੋਏ 10 ਰੋਜ਼ਾ ਸਲਾਨਾ ਸਿਖਲਾਈ ਕੈਂਪ ਦੇ 8ਵੇਂ ਦਿਨ ਯੋਗ ਦੇ ਗੁਰ ਦੱਸੇ ਗਏ | ਕੈਂਪ ਦੇ ਸੀ.ਆਈ. ਅਵਿਨਾਸ਼ ...

ਪੂਰੀ ਖ਼ਬਰ »

ਅਮਨ ਅਤੇ ਵਿਕਾਸ ਕਮੇਟੀ ਵਲੋਂ ਪੰਜਾਬੀ ਬੋਲੀ ਦੇ ਹੱਕ 'ਚ ਰੋਸ ਮਾਰਚ 25 ਨੂੰ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਅਮਨ ਅਤੇ ਵਿਕਾਸ ਕਮੇਟੀ ਦੀ ਹੰਗਾਮੀ ਮੀਟਿੰਗ ਇੱਥੇ ਪ੍ਰਬੰਧਕੀ ਅਫ਼ਸਰ ਗੁਰਮਿੰਦਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਭਾਸ਼ਾ ਵਿਭਾਗ ਪਟਿਆਲਾ ਵਲੋਂ ਪੰਜਾਬੀ ਬੋਲੀ ਦਾ ਨਿਰਾਦਰ ਕੀਤੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਵਲੋਂ ਪੀ. ਐਫ. ਐਮ. ਐਸ. ਪੋਰਟਲ 'ਤੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਭੇਜਣ ਦਾ ਫ਼ੈਸਲਾ

ਮੋਰਿੰਡਾ, 22 ਸਤੰਬਰ (ਪਿ੍ਤਪਾਲ ਸਿੰਘ)-ਅਨਾਜ ਮੰਡੀ ਮੋਰਿੰਡਾ ਵਿਖੇ ਆੜ੍ਹਤੀ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਅਜੀਤ ਸਿੰਘ ...

ਪੂਰੀ ਖ਼ਬਰ »

ਨੌਜਵਾਨਾਂ ਤੇ ਬੱਚਿਆਂ ਨੂੰ ਅਮੀਰ ਧਾਰਮਿਕ ਵਿਰਸੇ ਨਾਲ ਜੋੜਨ ਲਈ ਮਾਪੇ ਵਿਸ਼ੇਸ਼ ਯਤਨ ਕਰਨ-ਰਾਣਾ ਕੇ. ਪੀ. ਸਿੰਘ

ਨੰਗਲ, 22 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤ ਦੇ ਅਮੀਰ ਵਿਰਸੇ ਅਤੇ ਸੰਸਕ੍ਰਿਤੀ ਨੇ ਸੰਸਾਰ ਵਿਚ ਇਕ ਨਵੀਂ ਦਿਸ਼ਾ ਵਿਖਾਈ ਹੈ | ਸਾਡੇ ਰਿਸ਼ੀਆਂ, ਮੁਨੀਆਂ ਤੇ ਮਹਾਂਪੁਰਸ਼ਾਂ ਨੇ ਮਾਨਵਤਾ ਦੇ ਕਲਿਆਣ ਅਤੇ ਭਲਾਈ ਦਾ ਮਾਰਗ ਦਰਸ਼ਨ ਕਰਕੇ ਜੋ ਸਾਡੀ ਅੱਜ ਦੀ ਪੀੜ੍ਹੀ ਨੂੰ ...

ਪੂਰੀ ਖ਼ਬਰ »

ਮਾਤਾ ਕਿਸ਼ਨ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ

ਨੂਰਪੁਰ ਬੇਦੀ, 22 ਸਤੰਬਰ (ਝਾਂਡੀਆਂ)-ਵੈਟਰਨਰੀ ਇੰਸਪੈਕਟਰ ਡਾ: ਹਰਜਾਪ ਸਿੰਘ ਦੀ ਮਾਤਾ ਅਤੇ ਸੇਵਾ ਮੁਕਤ ਕਾਨੂੰਗੋ ਗੁਰਬਚਨ ਸਿੰਘ ਮੀਰਪੁਰ ਦੀ ਧਰਮ ਪਤਨੀ ਸ੍ਰੀਮਤੀ ਕਿਸ਼ਨ ਕੌਰ ਮੀਰਪੁਰ ਦੀ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਇਲਾਕੇ ਦੇ ...

ਪੂਰੀ ਖ਼ਬਰ »

ਗੁ: ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਵਲੋਂ ਫ਼ੀਸ ਲਗਾਉਣੀ ਗ਼ਲਤ ਫ਼ੈਸਲਾ-ਰਾਣਾ ਕੇ.ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਜੇ.ਐਸ. ਨਿੱਕੂਵਾਲ)-ਗੁ: ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਸੰਗਤਾਂ ਤੋਂ 20 ਡਾਲਰ ਫ਼ੀਸ ਵਸੂਲਣ ਦਾ ਪਾਕਿਸਤਾਨ ਸਰਕਾਰ ਵਲੋਂ ਕੀਤਾ ਐਲਾਨ ਪੂਰੀ ਤਰ੍ਹਾਂ ਗ਼ਲਤ ਹੈ ਤੇ ਪਾਕਿਸਤਾਨ ਸਰਕਾਰ ਨੂੰ ਸੰਗਤਾਂ ਦੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX