ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਅੱਸੂ ਸੰਮਤ 551

ਪੰਜਾਬ / ਜਨਰਲ

ਕੈਨੇਡਾ 'ਚ ਸ਼ੋਅ ਦੌਰਾਨ ਗੁਰਦਾਸ ਮਾਨ ਦਾ ਜ਼ੋਰਦਾਰ ਵਿਰੋਧ

ਐਬਟਸਫੋਰਡ, 22 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਮਾਂ ਬੋਲੀ ਪੰਜਾਬੀ ਪ੍ਰਤੀ ਪ੍ਰਗਟਾਏ ਗਏ ਰਵੱਈਏ ਕਾਰਨ ਨਾਮਵਰ ਗਾਇਕ ਗੁਰਦਾਸ ਮਾਨ ਦਾ ਵਿਰੋਧ ਵਿਦੇਸ਼ਾਂ ਤੱਕ ਪਹੁੰਚ ਗਿਆ ਹੈ | ਗਾਇਕ ਪ੍ਰਤੀ ਪੰਜਾਬੀ ਪ੍ਰੇਮੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕੈਨੇਡਾ ਦੇ ...

ਪੂਰੀ ਖ਼ਬਰ »

ਪੰਜਾਬੀ ਕਲਾਕਾਰਾਂ ਨੇ ਮੰਦਭਾਗਾ ਦੱਸਿਆ

ਕੁੱਪ ਕਲਾਾ, 22 ਸਤੰਬਰ (ਮਨਜਿੰਦਰ ਸਿੰਘ ਸਰੌਦ) -ਕੈਨੇਡਾ ਵਿਖੇ ਸ਼ੋਅ ਦੌਰਾਨ ਗੁਰਦਾਸ ਮਾਨ ਵਲੋਂ ਸਰੋਤਿਆਾ ਨੂੰ ਅਪਸ਼ਬਦ ਬੋਲਣ ਦਾ ਮਾਮਲਾ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ | ਇਸ ਸਬੰਧੀ ਪੰਜਾਬ ਦੇ ਨਾਮਵਰ ਕਲਾਕਾਰਾਂ ਪੰਮੀ ਬਾਈ, ਸੁਖਵਿੰਦਰ ਸੁੱਖੀ, ਹਰਿੰਦਰ ਸੰਧੂ, ...

ਪੂਰੀ ਖ਼ਬਰ »

ਪੰਡਿਤ ਰਾਓ ਧਰੇਨਵਰ ਵਲੋਂ ਗੁਰਦਾਸ ਮਾਨ ਤੇ ਹੁਕਮ ਚੰਦ ਦੀ ਸ਼ਿਕਾਇਤ

ਜਗਰਾਉਂ, 22 ਸਤੰਬਰ (ਜੋਗਿੰਦਰ ਸਿੰਘ)-ਕਰਨਾਟਕਾ ਦੇ ਮੂਲ ਨਿਵਾਸੀ ਤੇ ਪੰਜਾਬੀ ਭਾਸ਼ਾ ਪ੍ਰਤੀ ਅਥਾਹ ਪਿਆਰ ਰੱਖਣ ਵਾਲੇ ਪੰਡਿਤ ਰਾਓ ਧਰੇਨਵਰ ਨੇ ਅੱਜ ਪ੍ਰਸਿੱਧ ਲੇਖਕ ਜਸਵੰਤ ਸਿੰਘ ਕੰਵਲ ਕੋਲ ਪਹੁੰਚ ਕੇ ਪੰਜਾਬੀ ਭਾਸ਼ਾ ਦਾ ਨਿਰਾਦਰ ਕਰਨ ਵਾਲੇ ਪ੍ਰਸਿੱਧ ਗਾਇਕ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ ਕਾਰਨ 5 ਦਿਨ ਬੰਦ ਰਹਿਣਗੀਆਂ ਬੈਂਕਾਂ

ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਦੇਸ਼ ਦੀਆਂ ਸਮੂਹ ਬੈਂਕਾਂ ਦੇ ਮੁਲਾਜਮਾਂ ਵਲੋਂ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ, ਜਿਸ ਕਰਕੇ ਲੋਕਾਂ ਨੂੰ ਪੈਸੇ ਦਾ ਲੈਣ-ਦੇਣ ਕਰਨ ਲਈ 5 ਦਿਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ | ਭਾਰਤੀ ਸਟੇਟ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਮੁੰਬਈ ਦੀਆਂ ਸੰਗਤਾਂ ਵਲੋਂ ਸਵਾਗਤ

ਅੰਮਿ੍ਤਸਰ, 22 ਸਤੰਬਰ (ਸਟਾਫ ਰਿਪੋਰਟਰ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਬੇਲਾਪੁਰ ਨਵੀਂ ਮੁੰਬਈ ਵਿਖੇ ਪੁੱਜਾ, ਜਿਥੇ ਸੰਗਤ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਕੇ ਸ਼ਰਧਾ ਪ੍ਰਗਟਾਈ | ਰਾਤ ਸਮੇਂ ਨਗਰ ...

ਪੂਰੀ ਖ਼ਬਰ »

ਮੁਕੇਰੀਆਂ ਤੋਂ ਭਾਜਪਾ ਦੀ ਟਿਕਟ ਲਈ 7 ਦਾਅਵੇਦਾਰ

ਰਾਮਗੜ੍ਹੀਆ, ਸਰਵਜੀਤ ਸਿੰਘ ਮੁਕੇਰੀਆਂ, 22 ਸਤੰਬਰ - ਹਲਕਾ ਮੁਕੇਰੀਆਂ 'ਚ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਵਲੋਂ ਮੁਕੇਰੀਆਂ ਦੇ ਸੱਤ ਦਾਅਵੇਦਾਰਾਂ ਨੇ ਟਿਕਟ ਲਈ ਅਰਜ਼ੀਆਂ ਹਾਈਕਮਾਂਡ ਨੂੰ ਭੇਜੀਆਂ ਹਨ | ਟਿਕਟ ਦੇ ਦਾਅਵੇਦਾਰਾਂ 'ਚ ਸਾਬਕਾ ਮੰਤਰੀ ਅਰੁਣੇਸ਼ ...

ਪੂਰੀ ਖ਼ਬਰ »

18 ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ ਲਾਇਸੈਂਸ ਮੁਅੱਤਲ

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਸੂਬੇ 'ਚ 18 ਨਿਜੀ ਨਸ਼ਾ ਛੁਡਾਊ ਕੇਂਦਰਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤੇ ਗਏ ਹਨ | ਡਰੱਗ ਐਡਮਨਿਸਟ੍ਰੇਸ਼ਨ ਵਿੰਗ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਬਪਰੇਨੋਰਫਿਨ ਤੇ ਨੈਲੋਜ਼ੋਨ ਦੇ ਇਨ੍ਹਾਂ ਕੇਂਦਰਾਂ ...

ਪੂਰੀ ਖ਼ਬਰ »

ਬਿਨਾਂ ਸਿਰ ਤੇ ਬਾਹਾਂ ਤੋਂ ਮਿਲੀ ਗਲੀ-ਸੜੀ ਲਾਸ਼

ਬਟਾਲਾ, 22 ਸਤੰਬਰ (ਕਾਹਲੋਂ)-ਅੱਜ ਸ਼ਹਿਰ 'ਚ ਸਨਸਨੀ ਫੈਲ ਗਈ, ਜਦੋਂ ਪਟਾਕਾ ਫੈਕਟਰੀ ਕੋਲ ਹੰਸਲੀ ਨਾਲੇ 'ਚੋਂ ਇਕ ਬਿਨਾਂ ਸਿਰ ਤੇ ਬਾਹਾਂ ਤੋਂ ਗਲੀ-ਸੜੀ ਲਾਸ਼ ਮਿਲੀ | ਲਾਸ਼ ਪਲਾਸਟਿਕ ਦੇ ਬੋਰੇ 'ਚ ਲਪੇਟੀ ਹੋਈ ਸੀ | ਇਕ ਰਾਹਗੀਰ ਨੇ ਦੱਸਿਆ ਕਿ ਹੰਸਲੀ ਨਾਲੇ 'ਚੋਂ ਬਹੁਤ ...

ਪੂਰੀ ਖ਼ਬਰ »

9 ਲੱਖ ਨੌਕਰੀਆਂ ਦੇਣ ਦੇ ਅੰਕੜੇ ਤੋਂ ਭੱਜਣ ਲੱਗੀ ਸਰਕਾਰ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 22 ਸਤੰਬਰ -ਰੁਜ਼ਗਾਰ ਮੇਲਿਆਂ ਦੇ 5ਵੇਂ ਪੜਾਅ ਤੱਕ ਪਹੁੰਚਦਿਆਂ 9 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਫ਼ਰਜ਼ੀ ਅੰਕੜਿਆਂ ਦਾ ਕੌੜਾ ਸੱਚ ਇਹ ਹੈ ਕਿ ਰੁਜ਼ਗਾਰ ਵਿਭਾਗ ਵੇਰਵਿਆਂ ਤੋਂ ਭੱਜ ਰਿਹਾ ਹੈ | ਰੁਜ਼ਗਾਰ ਮੇਲਿਆਂ ਦਾ ਗੇੜਾ ...

ਪੂਰੀ ਖ਼ਬਰ »

ਬਿਜਲੀ ਦੀ ਖਪਤ ਦਾ ਅੰਕੜਾ ਪਿਛਲੇ ਸਾਲ ਦੇ ਮੁਕਾਬਲੇ ਘੱਟ

ਪਟਿਆਲਾ, 22 ਸਤੰਬਰ (ਜਸਪਾਲ ਸਿੰਘ ਢਿੱਲੋਂ)-ਮੌਸਮ 'ਚ ਤਬਦੀਲੀ ਦਾ ਸਿੱਧਾ ਅਸਰ ਬਿਜਲੀ ਦੀ ਖਪਤ 'ਤੇ ਪਿਆ ਹੈ | ਇਸ ਵੇਲੇ ਰਾਜ ਅੰਦਰ ਬਿਜਲੀ ਖਪਤ ਦਾ ਅੰਕੜਾ 2324 ਲੱਖ ਯੂਨਿਟ ਹੈ ਜਦਕਿ ਪਿਛਲੇ ਸਾਲ ਬਿਜਲੀ ਦੀ ਖਪਤ 2175 ਲੱਖ ਯੂਨਿਟ ਦਰਜ ਕੀਤੀ ਗਈ ਸੀ | ਰਾਜ ਅੰਦਰ ਇਸ ਵੇਲੇ ਸਥਿਤੀ ...

ਪੂਰੀ ਖ਼ਬਰ »

ਸਾਢੇ 12 ਕਰੋੜ ਦੀ ਹੈਰੋਇਨ ਸਮੇਤ 3 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਨੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫਤਾਰ ਨੌਜਵਾਨਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਦੀ ਅਗਵਾਈ 'ਚ ਵਫ਼ਦ ਕਾਨਪੁਰ ਸਿੱਖ ਕਤਲੇਆਮ ਦੀ ਵਿਸ਼ੇਸ਼ ਜਾਂਚ ਟੀਮ ਨੂੰ ਮਿਲਿਆ

ਅੰਮਿ੍ਤਸਰ, 22 ਸਤੰਬਰ (ਸਟਾਫ਼ ਰਿਪੋਰਟਰ)¸1984 ਦੇ ਕਾਨਪੁਰ ਸਿੱਖ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ 'ਸਿਟ' ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਕਾਨਪੁਰ ਗਏ ਇਕ ਉੱਚ-ਪੱਧਰੀ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਇਕ ...

ਪੂਰੀ ਖ਼ਬਰ »

ਲੋਹੀਆਂ 'ਚ ਟੁੱਟੇ ਬੰਨ੍ਹ ਬੰਨ੍ਹਣ ਦੇ ਕਾਰਜ ਤੋਂ ਬਾਅਦ 'ਸਰਬੱਤ ਦਾ ਭਲਾ-ਏਡ' ਨੇ ਫੜੀ ਕਿਸਾਨਾਂ ਦੀ ਬਾਂਹ

ਲੋਹੀਆਂ ਖਾਸ, 22 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -19 ਅਗਸਤ ਨੂੰ ਲੋਹੀਆਂ ਇਲਾਕੇ 'ਚ ਸਤਲੁਜ ਦਰਿਆ ਦੇ ਅਨੇਕਾਂ ਥਾਵਾਂ ਤੋਂ ਟੁੱਟਣ ਨਾਲ ਆਏ ਭਿਆਨਕ ਹੜ੍ਹਾਂ ਦੇ ਪੀੜਤਾਂ ਲਈ 'ਸਰਬੱਤ ਦਾ ਭਲਾ-ਏਡ' ਸੰਸਥਾ ਨੇ ਬੇਮਿਸਾਲ ਸੇਵਾ ਕੀਤੀ ਹੈ | 'ਸਰਬੱਤ ਦਾ ਭਲਾ-ਏਡ' ਪਿੰਡ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਦਾ ਸਮਾਂ ਮਿਲਿਆ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਦੀ ਹੱਦ ਤੋਂ ਤਕਰੀਬਨ 15 ਕਿੱਲੋਮੀਟਰ ਦੂਰ ਆਪਣੀਆਂ ਮੰਗਾਂ ਦੇ ਹੱਕ 'ਚ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਆਖਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਝੁਨੀਰ, 22 ਸਤੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਭੰਮੇ ਕਲਾਂ ਦੇ ਕਰਜ਼ਾਈ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਕਿਸਾਨ ਜਸਵੀਰ ਸਿੰਘ (35) ਪੰਜ ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸ ਦੇ ਸਿਰ ਬੈਂਕਾਂ ਤੇ ਆੜ੍ਹਤੀਆਂ ਦਾ 10 ਲੱਖ ਰੁਪਏ ਦਾ ਕਰਜ਼ਾ ਸੀ | ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ ਦੀ ਬਰਸੀ ਸਬੰਧੀ ਗੁਰਮਤਿ ਸਮਾਗਮ 2 ਨੂੰ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਸੇਵਾ ਸਿੰਘ ਦੀ ਬਰਸੀ ਸਬੰਧੀ ਗੁਰਮਤਿ ਸਮਾਗਮ 2 ਅਕਤੂਬਰ ਨੂੰ ਗੁਰਦੁਆਰਾ ਨਾਨਕ ਨਿਵਾਸ, ਬੂੜਾ ਗੁੱਜਰ ਰੋਡ ਵਿਖੇ ਕਰਵਾਏ ਜਾ ਰਹੇ ਹਨ | ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਗੁਰਮੀਤ ਸਿੰਘ ...

ਪੂਰੀ ਖ਼ਬਰ »

ਡਾ. ਗਿੱਲ ਨੇ ਕਲਗ਼ੀਧਰ ਟਰੱਸਟ ਦੇ ਉਪ-ਪ੍ਰਧਾਨ ਤੇ ਚੇਅਰਮੈਨ ਅਕਾਲ ਅਕੈਡਮੀ ਵਜੋਂ ਸੇਵਾਵਾਂ ਨਿਭਾਈਆਂ-ਬਾਬਾ ਇਕਬਾਲ ਸਿੰਘ

ਧਰਮਗੜ੍ਹ, 22 ਸਤੰਬਰ (ਗੁਰਜੀਤ ਸਿੰਘ ਚਹਿਲ) -ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉਪ-ਪ੍ਰਧਾਨ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਪਦਮ ਭੂਸ਼ਣ ਡਾ. ਖੇਮ ਸਿੰਘ ਗਿੱਲ ਦੇ ਭੋਗ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲਗ਼ੀਧਰ ਟਰੱਸਟ ਬੜੂ ...

ਪੂਰੀ ਖ਼ਬਰ »

ਨਾਨਕਸਰ ਠਾਠ ਮੰਡੀਰਾਂ ਵਿਖੇ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਬਰਸੀ ਨਮਿਤ ਸਮਾਗਮ ਸ਼ੁਰੂ

ਬਾਘਾ ਪੁਰਾਣਾ, 22 ਸਤੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਵਲੋਂ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਚੜਿੱਕ ਦੇ ਪ੍ਰਬੰਧਾਂ ਹੇਠ ਬਾਬਾ ਨੰਦ ਸਿੰਘ ...

ਪੂਰੀ ਖ਼ਬਰ »

ਪ੍ਰੋ: ਗੁਰਭਜਨ ਸਿੰਘ ਗਿੱਲ ਦਾ ਸ਼ੇਖ ਫ਼ਰੀਦ ਕਵਿਤਾ ਪੁਰਸਕਾਰ-2019 ਨਾਲ ਸਨਮਾਨ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀਤੀ ਸ਼ਾਮ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ 15ਵਾਂ ਸ਼ੇਖ ਬਾਬਾ ਫ਼ਰੀਦ ਕਵੀ ਦਰਬਾਰ ਲਿਟਰੇਰੀ ਫੋਰਮ ਫ਼ਰੀਦਕੋਟ ਵਲੋਂ ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਨੂੰ ਬਚਾਉਣ ਲਈ ਲੋਕ ਹੱਕਾਂ ਨੂੰ ਬਚਾਉਣਾ ਜ਼ਰੂਰੀ-ਡਾ: ਜੌਹਲ

ਸੰਗਰੂਰ, 22 ਸਤੰਬਰ (ਸੁਖਵਿੰਦਰ ਸਿੰਘ ਫੁੱਲ) -ਉੱਘੇ ਅਰਥਸ਼ਾਸਤਰੀ ਤੇ ਕਨਵੀਨਰ ਲੋਕ ਅਧਿਕਾਰ ਲਹਿਰ ਡਾ: ਸਰਦਾਰਾ ਸਿੰਘ ਜੌਹਲ ਨੇ ਕਿਹਾ ਹੈ ਕਿ ਜੇਕਰ ਪੰਜਾਬ ਤੇ ਪੰਜਾਬੀਆਂ ਨੂੰ ਬਚਾਉਣਾ ਹੈ ਤਾਂ ਸਾਨੂੰ ਲੋਕ ਹੱਕਾਂ ਨੂੰ ਬਚਾਉਣਾ ਪਵੇਗਾ | ਅੱਜ ਇੱਥੇ ਲੋਕ ਅਧਿਕਾਰ ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ ਬਣਾਉਣ ਵਾਲਿਆਂ ਦੇ ਮੁਨਾਫੇ ਕਾਰਨ ਨਹੀਂ ਨਿਕਲ ਰਿਹਾ ਪਰਾਲੀ ਦਾ ਹੱਲ

ਲੱਖੋ ਕੇ ਬਹਿਰਾਮ, 22 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਲਈ ਹੱਥ-ਪੈਰ ਮਾਰ ਰਹੀ ਸਰਕਾਰ ਤੇ ਖੇਤੀਬਾੜੀ ਵਿਭਾਗ ਦੀ ਕਾਰਗੁਜਾਰੀ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਦੇ ਹੱਲ ...

ਪੂਰੀ ਖ਼ਬਰ »

ਤੰਤੀ ਸਾਜ਼ਾਂ ਨਾਲ ਕੀਰਤਨ ਨੇ ਰੂਹਾਨੀਅਤ ਦਾ ਰੰਗ ਬੰਨਿ੍ਹਆ

ਨਵੀਂ ਦਿੱਲੀ, 22 ਸਤੰਬਰ (ਜਗਤਾਰ ਸਿੰਘ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਰਾਗ ਤਰੰਗ' ਪ੍ਰੋਗਰਾਮ ਇੱਥੇ ਸੁਰਤਾਲ ਓਪਨ ਥੀਏਟਰ ਤਾਲਕਟੋਰਾ ਗਾਰਡਨ 'ਚ ਕਰਵਾਇਆ ਗਿਆ ਜਿਸ ਵਿਚ ਚੋਟੀ ਦੇ ...

ਪੂਰੀ ਖ਼ਬਰ »

ਪੰਜਾਬ ਜ਼ਿਮਨੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਅੱਜ

ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਵਿਧਾਨ ਸਭਾ ਹਲਕਾ ਫਗਵਾੜਾ, ਮੁਕੇਰੀਆਂ, ਦਾਖਾ ਤੇ ਜਲਾਲਾਬਾਦ ਦੀ ਜ਼ਿਮਨੀ ਚੋਣ ਸਬੰਧੀ ਨੋਟੀਫ਼ਿਕੇਸ਼ਨ 23 ਸਤੰਬਰ ਨੂੰ ਜਾਰੀ ਕਰ ਦਿੱਤਾ ਜਾਵੇਗਾ, ਜਿਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ...

ਪੂਰੀ ਖ਼ਬਰ »

ਹਵਾਰਾ ਕਮੇਟੀ ਨੇ 22 ਸਿੱਖ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਰਾਸ਼ਟਰਪਤੀ ਨੂੰ ਲਿਖੀ ਚਿੱਠੀ

ਜਲੰਧਰ, 22 ਸਤੰਬਰ (ਸ਼ਿਵ ਸ਼ਰਮਾ)- ਜਥੇਦਾਰ ਜਗਤਾਰ ਸਿੰਘ ਹਵਾਲਾ ਕਮੇਟੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਮੇਤ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ 22 ਸਿੱਖ ...

ਪੂਰੀ ਖ਼ਬਰ »

ਤਕਨੀਕੀ ਨੁਕਸ ਕਾਰਨ ਗ਼ਲਤ ਹੈੱਡਿੰਗ ਛਪਣ ਸਬੰਧੀ ਸਪੱਸ਼ਟੀਕਰਨ

ਜਲੰਧਰ, 22 ਸਤੰਬਰ (ਅ.ਬ.)-ਬੀਤੇ ਦਿਨੀਂ ਆਸ਼ਾ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 27 ਸਤੰਬਰ ਤੋਂ ਸ਼ੁਰੂ ਹੋ ਰਹੇ ਧਰਨਿਆਂ ਸਬੰਧੀ ਛਪੀ ਇਕ ਖਬਰ ਦਾ ਹੈਡਿੰਗ ਤਕਨੀਕੀ ਨੁਕਸ ਕਾਰਨ ਗਲਤ ਛਪ ਗਿਆ ਸੀ | ਬੇਧਿਆਨੀ 'ਚ ਹੋਈ ਇਸ ਗਲਤੀ ਦਾ ਸਾਨੂੰ ਬੇਹੱਦ ਅਫਸੋਸ ਹੈ | ...

ਪੂਰੀ ਖ਼ਬਰ »

ਬਾਬਾ ਨਿਰਮਲ ਸਿੰਘ ਚੱਕ ਸਿੰਘਾਂ ਨਹੀਂ ਰਹੇ-ਸਸਕਾਰ ਭਲਕੇ

ਗੜ੍ਹਸ਼ੰਕਰ, ਸਮੰੁਦੜਾ 22 ਸਤੰਬਰ (ਧਾਲੀਵਾਲ, ਤੀਰਥ ਸਿੰਘ)- ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਦੇ ਮੋਢੀਆਂ 'ਚੋਂ ਇਕ, ਇਲਾਕੇ 'ਚ ਗੁਰਮਤਿ ਪ੍ਰਚਾਰ ਦੀ ਲਹਿਰ ਚਲਾਉਣ ਵਾਲੇ ਸਿੱਖ ਪ੍ਰਚਾਰਕ ਤੇ ਗੁਰਦੁਆਰਾ ਦਮਦਮਾ ਸਾਹਿਬ ਚੱਕ ਸਿੰਘਾ-ਚੱਕ ਹਾਜੀਪੁਰ ਦੇ ...

ਪੂਰੀ ਖ਼ਬਰ »

4 ਸਾਲਾ ਲੜਕੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ

ਗਿਰੀਦੀਹ (ਝਾਰਖੰਡ), 22 ਸਤੰਬਰ (ਏਜੰਸੀ)-ਇੱਥੋਂ ਦੀ ਇਕ ਵਿਸ਼ੇਸ਼ ਪਾਕਸੋ ਅਦਾਲਤ ਨੇ ਇਕ 4 ਸਾਲਾ ਬੱਚੀ ਨਾਲ ਜਬਰ ਜਨਾਹ ਉਪਰੰਤ ਉਸ ਦੀ ਹੱਤਿਆ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ, ਜਦਕਿ ਇਸੇ ਮਾਮਲੇ 'ਚ ਉਸ ਦੇ ਪਿਤਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਪਾਕਸੋ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਇਕੋਤਰੀ ਸਮਾਗਮ ਦੀ ਆਰੰਭਤਾ

ਟਾਂਡਾ ਉੜਮੁੜ, 22 ਸਤੰਬਰ (ਦੀਪਕ ਬਹਿਲ)-ਸਾਲਾਨਾ ਇਕੋਤਰੀ ਸਮਾਗਮ ਅੱਜ ਟਾਂਡਾ ਵਿਖੇ 101 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਨਾਲ ਆਰੰਭ ਹੋਏ | ਇਸ ਮੌਕੇ ਸੰਤ ਗੁਰਦਿਆਲ ਸਿੰਘ ਨੇ ਇਕੋਤਰੀ ਸਮਾਗਮ ਨੂੰ ਸੇਵਾ, ਸਿਮਰਨ ਤੇ ਸਤਸੰਗ ਦਾ ਸੁਮੇਲ ਦੱਸਿਆ ਤੇ ਕਿਹਾ ਕਿ 23 ਦਿਨ ਤੱਕ ...

ਪੂਰੀ ਖ਼ਬਰ »

ਅਕਤੂਬਰ ਤੋਂ ਬਾਜ਼ਾਰ 'ਚੋਂ ਗ਼ਾਇਬ ਹੋ ਜਾਣਗੇ ਪਤਲੇ ਪਲਾਸਟਿਕ ਦੇ ਲਿਫ਼ਾਫ਼ੇ

ਜਲੰਧਰ, 22 ਸਤੰਬਰ (ਸ਼ਿਵ ਸ਼ਰਮਾ)- ਪਤਲਾ ਲਿਫ਼ਾਫ਼ਾ ਬਾਜ਼ਾਰ 'ਚੋਂ ਪੂਰੀ ਤਰ੍ਹਾਂ ਨਾਲ ਗ਼ਾਇਬ ਹੋਣ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਪਤਲੇ ਲਿਫ਼ਾਫ਼ੇ ਨੂੰ ਸਭ ਤੋਂ ਜ਼ਿਆਦਾ ਖ਼ਤਰਨਾਕ ਮੰਨਦੇ ਹੋਏ ਇਸ ਨੂੰ ਹੀ ਨਿਸ਼ਾਨੇ 'ਤੇ ਲਿਆ ਹੈ | ਪਲਾਸਟਿਕ ਦੇ ...

ਪੂਰੀ ਖ਼ਬਰ »

ਗੁਜਰਾਤ ਦੀਆਂ 2 ਹੋਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ 21 ਅਕਤੂਬਰ ਨੂੰ

ਨਵੀਂ ਦਿੱਲੀ, 22 ਸਤੰਬਰ (ਏਜੰਸੀ)- ਚੋਣ ਕਮਿਸ਼ਨ ਨੇ ਐਤਵਾਰ ਨੂੰ ਗੁਜਰਾਤ ਦੀਆਂ 2 ਹੋਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ, ਜਿਸ ਨਾਲ ਜ਼ਿਮਨੀ ਚੋਣਾਂ ਲਈ ਸੀਟਾਂ ਦੀ ਕੁੱਲ ਗਿਣਤੀ ਦੇਸ਼ ਭਰ 'ਚ 66 ਹੋ ਗਈ ਹੈ | ਚੋਣ ਕਮਿਸ਼ਨ ਵਲੋਂ ਜਾਰੀ ਬਿਆਨ ...

ਪੂਰੀ ਖ਼ਬਰ »

ਕਾਂਗਰਸ ਨੇ ਗੁਜਰਾਤ ਦੀਆਂ ਸਾਰੀਆਂ ਖ਼ਾਲੀ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਨਾ ਕਰਨ 'ਤੇ ਚੋਣ ਕਮਿਸ਼ਨ 'ਤੇ ਕੀਤਾ ਤਨਜ਼

ਨਵੀਂ ਦਿੱਲੀ, 22 ਸਤੰਬਰ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਵਲੋਂ ਸਨਿਚਰਵਾਰ ਨੂੰ ਹਰਿਆਣਾ, ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦਾ ਐਲਾਨ ਕਰਨ ਦੇ ਨਾਲ 63 ਵਿਧਾਨ ਸਭਾ ਹਲਕਿਆਂ 'ਚ ਵੀ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਹੈ ਪਰ ਇਸ 'ਚ ਗੁਜਰਾਤ ਦੀਆਂ 7 ਖਾਲੀ ਵਿਧਾਨ ਸਭਾ ...

ਪੂਰੀ ਖ਼ਬਰ »

80 ਰੁਪਏ ਕਿਲੋ ਤੱਕ ਪੁੱਜੇ ਪਿਆਜ਼ ਦੇ ਭਾਅ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਕੌਮੀ ਰਾਜਧਾਨੀ ਤੇ ਦੇਸ਼ ਦੇ ਹੋਰ ਹਿੱਸਿਆਂ 'ਚ ਰਸੋਈ 'ਚ ਵਰਤੇ ਜਾਣ ਵਾਲੇ ਪਿਆਜ਼ ਦੀ ਪਰਚੂਨ ਕੀਮਤ 70 ਤੋਂ 80 ਰੁਪਏ ਪ੍ਰਤੀ ਕਿੱਲੋਗਰਾਮ 'ਤੇ ਪਹੁੰਚ ਗਈ ਹੈ, ਜਿਸ ਉਪਰੰਤ ਕੇਂਦਰ ਪਿਆਜ਼ ਵਪਾਰੀਆਂ 'ਤੇ ਇਸ ਦੇ ਭੰਡਾਰ ਕਰਨ ਦੀ ਹੱਦ ਤੈਅ ਕਰਨ ...

ਪੂਰੀ ਖ਼ਬਰ »

ਲਗਾਤਾਰ ਛੇਵੇਂ ਦਿਨ ਵਧੀਆਂ ਪੈਟਰੋਲ/ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਸਾਊਦੀ ਅਰਬ 'ਤੇ ਵੱਡੇ ਹਮਲੇ ਤੋਂ ਬਾਅਦ ਐਤਵਾਰ ਨੂੰ ਲਗਾਤਾਰ ਛੇਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਵਾਧਾ ਦਰਜ ਕੀਤਾ ਗਿਆ ਹੈ | ਇਨ੍ਹਾਂ 6 ਦਿਨਾਂ 'ਚ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 1.59 ਰੁਪਏ ਲੀਟਰ ਮਹਿੰਗਾ ਹੋ ਗਿਆ ਹੈ ਤੇ ...

ਪੂਰੀ ਖ਼ਬਰ »

ਸਰਪੰਚਾਂ ਵਲੋਂ ਦਿਲਚਸਪੀ ਨਾ ਦਿਖਾਏ ਜਾਣ ਕਾਰਨ ਬਹੁਤੇ ਪਿੰਡਾਂ 'ਚ ਪੂਰਾ ਨਹੀਂ ਹੋਇਆ 550 ਬੂਟੇ ਲਗਾਉਣ ਦਾ ਟੀਚਾ

ਵਰਸੋਲਾ, 22 ਸਤੰਬਰ (ਵਰਿੰਦਰ ਸਹੋਤਾ)-ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਹਰੇਕ ਪਿੰਡ 'ਚ 550 ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ | ਹਰ ਪਿੰਡ 'ਚ 550 ਬੂਟੇ ਲਗਾਉਣ ਲਈ ਬੇਸ਼ੱਕ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ...

ਪੂਰੀ ਖ਼ਬਰ »

ਅੱਜ ਵੀ ਮੌਜੂਦ ਹਨ 1853 'ਚ ਬਣੇ ਸਾਂਡਰਸ ਤਲਾਬ ਦੀਆਂ ਨਿਸ਼ਾਨੀਆਂ

ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)-1853 'ਚ ਅੰਮਿ੍ਤਸਰ ਦੇ ਪਹਿਲੇ ਡਿਪਟੀ ਕਮਿਸ਼ਨਰ ਸੀ.ਬੀ. ਸਾਂਡਰਸ ਵਲੋਂ ਬਣਵਾਇਆ ਖ਼ੂਬਸੂਰਤ ਵਿਸ਼ਾਲ ਤਲਾਬ ਭਾਵੇਂ ਅੱਜ ਪੂਰੀ ਤਰ੍ਹਾਂ ਨਾਲ ਲੁਪਤ ਹੋ ਚੁੱਕਾ ਹੈ, ਪਰ ਉਸ ਦੀਆਂ ਬਹੁਤ ਸਾਰੀਆਂ ਨਿਸ਼ਾਨੀਆਂ ਅੱਜ ਵੀ ਮੌਜੂਦ ਹਨ | ...

ਪੂਰੀ ਖ਼ਬਰ »

ਮੁਕੇਰੀਆਂ ਤੋਂ ਟਿਕਟ ਦੇ ਚਾਹਵਾਨ 6 ਕਾਂਗਰਸੀ ਆਗੂਆਂ ਨੇ ਅਪਨਾਏ ਬਾਗ਼ੀ ਤੇਵਰ

ਮੁਕੇਰੀਆਂ, 22 ਸਤੰਬਰ (ਸਰਵਜੀਤ ਸਿੰਘ)- ਜ਼ਿਮਨੀ ਚੋਣ ਲਈ ਹਲਕਾ ਮੁਕੇਰੀਆਂ ਤੋਂ ਕਾਂਗਰਸ ਦੀ ਟਿਕਟ ਦੀ ਮੰਗ ਕਰ ਰਹੇ 6 ਕਾਂਗਰਸੀ ਆਗੂਆਂ ਦੇ ਸਬਰ ਦਾ ਬੰਨ੍ਹ ਉਸ ਵੇਲੇ ਟੁੱਟ ਗਿਆ ਜਦੋਂ ਮੀਡੀਆ 'ਚ ਸਵ. ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਪਰਿਵਾਰਕ ਮੈਂਬਰ ਨੂੰ ਟਿਕਟ ਦੇਣ ...

ਪੂਰੀ ਖ਼ਬਰ »

ਗੁ: ਸ੍ਰੀ ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਅੰਮਿ੍ਤਸਰ, 22 ਸਤੰਬਰ (ਹਰਮਿੰਦਰ ਸਿੰਘ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਮਨਾਇਆ ਗਿਆ | ਇਸ ਸਬੰਧ 'ਚ 1 ਸਤੰਬਰ ਤੋਂ ਆਰੰਭ ਹੋਈ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਉੱਤਰੀ ਰਾਜਾਂ ਦੀ ਮੀਟਿੰਗ 'ਚ ਰੇਲਵੇ ਨਾਲ ਮੁੱਦੇ ਉਠਾਉਣਗੇ ਸੰਸਦ ਮੈਂਬਰ ਚੌਧਰੀ

ਜਲੰਧਰ, 22 ਸਤੰਬਰ (ਸ਼ਿਵ)- 25 ਸਤੰਬਰ ਨੂੰ ਦਿੱਲੀ 'ਚ ਉੱਤਰੀ ਰਾਜਾਂ ਦੇ ਸੰਸਦ ਮੈਂਬਰਾਂ ਦੀ ਉੱਤਰੀ ਰੇਲਵੇ ਦੇ ਉੱਚ-ਅਧਿਕਾਰੀਆਂ ਨਾਲ ਹੋਣ ਜਾ ਰਹੀਹੈ, ਜਿਸ 'ਚ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਕਈ ਮੁੱਦੇ ਉਠਾਉਣ ਜਾ ਰਹੇ ਹਨ | ਇਸ ਬਾਰੇ ਉਨ੍ਹਾਂ ਬਕਾਇਦਾ ਇਕ ਸੂਚੀ ਵੀ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਨੇ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨੇ

ਐੱਸ. ਏ. ਐੱਸ. ਨਗਰ, 22 ਸਤੰਬਰ (ਜਸਬੀਰ ਸਿੰਘ ਜੱਸੀ)-ਸੁੱਚਾ ਸਿੰਘ ਛੋਟੇਪੁਰ ਦੀ ਆਪਣਾ ਪੰਜਾਬ ਪਾਰਟੀ ਵਲੋਂ ਜ਼ਿਮਨੀ ਚੋਣਾਂ ਬਾਰੇ 2 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ | ਇਸ ਸਬੰਧੀ ਕੋਰ ਕਮੇਟੀ ਮੈਂਬਰ ਜਸਵੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਾਰਟੀ ਨੇ ਮੀਟਿੰਗ ਤੋਂ ...

ਪੂਰੀ ਖ਼ਬਰ »

ਚੀਨ ਭਾਰਤ ਦੀ ਸਾਈਕਲ ਸਨਅਤ ਨੂੰ ਗੁਆਂਢੀ ਮੁਲਕਾਂ ਰਾਹੀਂ ਤਬਾਹ ਕਰਨ ਦੇ ਰਾਹ ਪਿਆ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਚੀਨ ਵਲੋਂ ਭਾਰਤ ਦੀ ਸਾਈਕਲ ਸਨਅਤ ਨੂੰ ਤਬਾਹ ਕਰਨ ਲਈ ਗੁਆਂਢੀ ਮੁਲਕਾਂ ਦਾ ਸਹਾਰਾ ਲਿਆ ਜਾ ਰਿਹਾ ਹੈ | ਚੀਨ ਏਸ਼ੀਅਨ ਮੁਲਕਾਂ ਰਾਹੀਂ ਭਾਰਤ 'ਚ ਸਾਈਕਲ ਤੇ ਸਾਈਕਲ ਉਤਪਾਦ ਭੇਜ ਰਿਹਾ ਹੈ, ਜਿਸ ਨਾਲ ਭਾਰਤ ਦੀ ਸਾਈਕਲ ਸਨਅਤ ਦਿਨੋਂ-ਦਿਨ ...

ਪੂਰੀ ਖ਼ਬਰ »

ਅਸੀਂ ਭਾਰਤ ਦੀਆਂ ਊਰਜਾ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ-ਸਾਊਦੀ ਅਰਬ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਆਪਣੀਆਂ ਤੇਲ ਸੁਵਿਧਾਵਾਂ 'ਤੇ ਸਭ ਤੋਂ ਵੱਡੇ ਹਮਲੇ ਦੇ ਬਾਵਜੂਦ ਸਾਊਦੀ ਅਰਬ ਨੇ ਕਿਹਾ ਕਿ ਉਹ ਭਾਰਤ ਦੀਆਂ ਊਰਜਾ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਤੇ ਬਾਜ਼ਾਰ ਸਥਿਰਤਾ ਨੂੰ ਬਣਾਈ ਰੱਖਣ ਲਈ ਹੋਰ ਤੇਲ ਉਤਪਾਦਕਾਂ ...

ਪੂਰੀ ਖ਼ਬਰ »

ਜੀ.ਐਸ.ਟੀ. ਰਿਫੰਡ ਜਾਰੀ ਨਾ ਕਰਨ 'ਤੇ ਸ਼ੋ੍ਰੋਮਣੀ ਕਮੇਟੀ ਤੇ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਦੀ ਨਿਖੇਧੀ

ਅੰਮਿ੍ਤਸਰ, 22 ਸਤੰਬਰ (ਜੱਸ)- ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਸੂਬੇ ਦੇ ਬਾਕੀ ਤਖ਼ਤ ਸਾਹਿਬਾਨ ਦੇ ਲੰਗਰ 'ਤੇ ਸੂਬਾ ਸਰਕਾਰ ਵਲੋਂ ਜੀ. ਐਸ. ਟੀ. ਵਾਪਸ ਕਰਨ ਦਾ ਵਾਅਦਾ ਪੂਰਾ ਨਾ ਕਰਨ 'ਤੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਸਮਾਜ ਨੂੰ ਦੇਣ ਅਦੁੱਤੀ-ਡਾ. ਸਵਰਾਜਬੀਰ

ਜਲੰਧਰ, 22 ਸਤੰਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਜੀ ਨੇ ਜ਼ਬਰ-ਜ਼ੁਲਮ, ਲੁੱਟ-ਖਸੁੱਟ, ਆਰਥਿਕ ਤੇ ਸਮਾਜਿਕ ਨਾ ਬਰਾਬਰਤਾ ਖਿਲਾਫ ਆਵਾਜ਼ ਬੁਲੰਦ ਕਰਦੇ ਹੋਏ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਤੇ ਅਜੌਕੇ ਸਮੇਂ 'ਚ ਜਦੋਂ ਇਕ ਵਾਰ ਫਿਰ ਸਮਾਜ ਅੰਦਰ ...

ਪੂਰੀ ਖ਼ਬਰ »

ਬੋਹਰਾ ਭਾਈਚਾਰੇ ਦਾ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲਿਆ

ਹਿਊਸਟਨ, 22 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ ਦਾਉਦੀ ਬੋਹਰਾ ਭਾਈਚਾਰੇ ਦੇ ਵਫ਼ਦ ਨੂੰ ਵੀ ਮਿਲੇ | ਵਫ਼ਦ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਇਕ ਸ਼ਾਲ ਭੇਟ ਕੀਤਾ | ਇਸ ਸਬੰਧੀ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਦਾਉਦੀ ਬੋਹਰਾ ਭਾਈਚਾਰੇ ਨੇ ...

ਪੂਰੀ ਖ਼ਬਰ »

50 ਲੱਖ ਟਨ ਐਲ.ਐਨ.ਜੀ. ਦਰਾਮਦ ਕਰਨ ਬਾਰੇ ਸਮਝੌਤਾ

ਹਿਊਸਟਨ, 22 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਊਸਟਨ ਵਿਚ ਅਮਰੀਕਾ ਦੇ ਤੇਲ ਤੇ ਗੈਸ ਖੇਤਰਾਂ ਦੀਆਂ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀ.ਈ.ਓਜ਼) ਨਾਲ ਬੈਠਕ ਕੀਤੀ ਤੇ ਭਾਰਤ 'ਚ ਊਰਜਾ ਦੀ ਵਧਦੀ ਮੰਗ ਦੇ ਮੱਦੇਨਜ਼ਰ ਇਸ ਖੇਤਰ 'ਚ ਮੌਕਿਆਂ ਦਾ ਲਾਭ ਕਿਸ ਤਰ੍ਹਾਂ ਲਿਆ ਜਾ ਸਕਦਾ ਹੈ ਬਾਰੇ ਚਰਚਾ ਕੀਤੀ | ਊਰਜਾ ਦੇ ਖੇਤਰ ਵਿਚ ਭਾਰਤ ਤੇ ਅਮਰੀਕਾ ਵਿਚਾਲੇ ਸਹਿਯੋਗ ਨੂੰ ਵਿਸਥਾਰ ਦੇਣ ਦੇ ਉਦੇਸ਼ ਨਾਲ ਹੋਈ ਇਸ ਬੈਠਕ ਤੋਂ ਬਾਅਦ ਭਾਰਤੀ ਕੰਪਨੀ ਪੈਟਰੋਨੈੱਟ ਐਲ.ਐਨ.ਜੀ. ਲਿਮ. (ਪੀ.ਐਲ.ਐਲ.) ਅਤੇ ਅਮਰੀਕੀ ਕੰਪਨੀ ਟੇਲਯੂਰੀਅਨ ਵਿਚਾਲੇ ਅਹਿਮ ਸਮਝੌਤੇ ਦਾ ਐਲਾਨ ਹੋਇਆ | ਮੀਟਿੰਗ ਤੋਂ ਬਾਅਦ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਗੋਲ ਮੇਜ਼ ਬੈਠਕ ਦੌਰਾਨ ਊਰਜਾ ਸੁਰੱਖਿਆ ਅਤੇ ਭਾਰਤ ਤੇ ਅਮਰੀਕਾ ਵਿਚਾਲੇ ਸਾਂਝੇ ਨਿਵੇਸ਼ ਮੌਕਿਆਂ ਬਾਰੇ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਹਿਊਸਟਨ ਆਉਣਾ ਤੇ ਊਰਜਾ ਬਾਰੇ ਗੱਲ ਨਾ ਕਰਨਾ ਸੰਭਵ ਨਹੀਂ ਹੈ | ਉਨ੍ਹਾਂ ਕਿਹਾ ਕਿ ਊਰਜਾ ਖੇਤਰ ਦੇ ਸੀ.ਈ.ਓਜ਼ ਨਾਲ ਬਹੁਤ ਸ਼ਾਨਦਾਰ ਗੱਲਬਾਤ ਹੋਈ | ਜ਼ਿਕਰਯੋਗ ਹੈ ਕਿ ਇਸ ਬੈਠਕ ਵਿਚ ਵਿਸ਼ਵ ਦੀਆਂ 17 ਊਰਜਾ ਕੰਪਨੀਆਂ ਦੇ ਸੀ.ਈ.ਓਜ਼ ਨੇ ਹਿੱਸਾ ਲਿਆ | ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ 150 ਦੇਸ਼ਾਂ ਵਿਚ ਫੈਲੀਆਂ ਇਨ੍ਹਾਂ ਕੰਪਨੀਆਂ ਦਾ ਕੁੱਲ ਮੁੱਲ 1000 ਅਰਬ ਅਮਰੀਕੀ ਡਾਲਰ ਹੈ | ਉਨ੍ਹਾਂ ਕਿਹਾ ਕਿ ਬੈਠਕ ਵਿਚ ਮੌਜੂਦ ਸਾਰੀਆਂ ਕੰਪਨੀਆਂ ਭਾਰਤ ਨਾਲ ਕਿਸੇ ਨਾ ਕਿਸੇ ਰੂਪ 'ਚ ਜੁੜੀਆਂ ਹੋਈਆਂ ਹਨ | ਅਮਰੀਕੀ ਕੰਪਨੀ ਟੇਲਯੂਰੀਅਨ ਇੰਕ ਅਤੇ ਭਾਰਤ ਦੀ ਪੈਟਰੋਨੈੱਟ ਕੰਪਨੀ (ਪੀ.ਐਲ.ਐਲ.) ਨੇ ਇਕ ਸਮਝੌਤੇ 'ਤੇ ਦਸਤਖ਼ਤ ਕੀਤੇ | ਇਸ ਤਹਿਤ ਪੀ.ਐਲ.ਐਲ. ਤੇ ਉਸ ਦੀਆਂ ਸਹਾਇਕ ਇਕਾਈਆਂ ਅਮਰੀਕਾ ਤੋਂ ਸਾਲਾਨਾ 50 ਲੱਖ ਟਨ ਤਰਲ ਕੁਦਰਤੀ ਗੈਸ (ਐਲ. ਐਨ. ਜੀ.) ਦਾ ਆਯਾਤ ਕਰਨਗੀਆਂ | ਸਮਝੌਤੇ ਅਨੁਸਾਰ ਪੀ. ਐਲ. ਐਲ. 2.5 ਅਰਬ ਅਮਰੀਕੀ ਡਾਲਰ ਦਾ ਨਿਵੇਸ਼ ਟੇਲਯੂਰੀਅਨ ਦੇ ਪ੍ਰਸਤਾਵਿਤ ਐਲ.ਐਨ.ਜੀ. ਐਕਸਪੋਰਟ ਟਰਮੀਨਲ 'ਚ ਕਰੇਗੀ ਜਿਸ ਨਾਲ ਪੈਟਰੋਨੈੱਟ ਨੂੰ 40 ਸਾਲ ਤੱਕ ਹਰ ਸਾਲ 50 ਲੱਖ ਟਨ ਐਲ. ਐਨ. ਜੀ. ਖ਼ਰੀਦਣ ਦਾ ਅਧਿਕਾਰ ਮਿਲ ਜਾਵੇਗਾ | ਦੋਵੇਂ ਕੰਪਨੀਆਂ ਦਾ ਟੀਚਾ ਸਮਝੌਤਿਆਂ ਦਾ ਲੈਣ-ਦੇਣ 31 ਮਾਰਚ 2020 ਤੱਕ ਪੂਰਾ ਕਰਨ ਦਾ ਹੋਵੇਗਾ | ਜ਼ਿਕਰਯੋਗ ਹੈ ਕਿ ਮੋਦੀ ਨਾਲ ਬੈਠਕ ਦੌਰਾਨ ਅਮਰੀਕੀ ਕੰਪਨੀਆਂ ਨੇ ਉਨ੍ਹਾਂ ਦੀ ਸਰਕਾਰ ਵਲੋਂ ਅਰਥਵਿਵਸਥਾ 'ਚ ਸੁਧਾਰ ਤੇ ਉਦਾਰੀਕਰਨ ਲਈ ਚੁੱਕੇ ਕਦਮਾਂ ਦਾ ਸਵਾਗਤ ਕੀਤਾ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਨੇ ਭਾਰਤ 'ਚ ਆਪਣੀ ਮੌਜੂਦਗੀ ਨੂੰ ਵਧਾਉਣ ਬਾਰੇ ਗੱਲ ਕੀਤੀ ਤੇ ਖੇਤਰ 'ਚ ਨਿਯਮਾਂ 'ਚ ਢਿੱਲ ਦੇਣ ਦੀ ਕਦਮਾਂ ਦਾ ਸਵਾਗਤ ਕੀਤਾ | ਏਅਰ ਪੋ੍ਰਡਕਟਸ ਦੇ ਸੀ.ਈ.ਓ. ਸੈਫੀ ਘਾਸਮੀ ਨੇ ਕਿਹਾ ਕਿ ਅਸੀਂ ਕੁਝ ਸੁਝਾਅ ਦਿੱਤੇ, ਜਿਸ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਿਆ | ਉਨ੍ਹਾਂ ਕਿਹਾ ਕਿ ਅਸੀਂ ਹਾਈਡ੍ਰੋਜਨ ਤਕਨੀਕ 'ਤੇ ਵੀ ਸੁਝਾਅ ਦਿੱਤੇ | ਏਅਰ ਪ੍ਰੋਡਕਟਸ, ਬਾਕਰ ਹਿਊਜਸ, ਬੀ.ਪੀ. ਪੀ.ਐਲ.ਸੀ., ਚੇਨੀਅਰ ਐਨਰਜੀ, ਡੋਮੀਨੀਅਨ ਐਨਰਜੀ, ਇਮਰਸਨ ਇਲੈਕਟ੍ਰੋਨਿਕ ਕੰਪਨੀ, ਐਕਸਾਨਮੋਬਿਲ, ਪੇਰਟ ਗੁਰੱਪ ਐਾਡ ਹਿਲਵੁਡ, ਆਈ. ਐਚ. ਐਸ. ਮਾਰਕਿਟ, ਲਾਇਡਲਬਾਸੇਲ ਇੰਡਸਟਰੀਜ਼, ਮੈਕਡਰਮਾਟ, ਸ਼ਲਮਬਰਜਰ, ਟੇਲਯੂਰੀਅਨ ਇੰਕ, ਟੋਟਲ ਐਸ. ਏ., ਵਿਨਮਰ ਇੰਟਰਨੈਸ਼ਨਲ ਤੇ ਵੈਸਟਲੇਕ ਕੈਮੀਕਲਸ ਆਦਿ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀ ਇਸ ਬੈਠਕ ਵਿਚ ਸ਼ਾਮਿਲ ਹੋਏ |


ਖ਼ਬਰ ਸ਼ੇਅਰ ਕਰੋ

ਉਧਾਰ ਦੇ ਜਹਾਜ਼ ਰਾਹੀਂ ਅਮਰੀਕਾ ਪੁੱਜੇ ਇਮਰਾਨ ਖ਼ਾਨ

ਨਿਊਯਾਰਕ, 22 ਸਤੰਬਰ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਅਮਰੀਕੀ ਯਾਤਰਾ ਦੌਰਾਨ ਇਕ ਵਾਰੀ ਫਿਰ ਮਜ਼ਾਕ ਦਾ ਪਾਤਰ ਬਣ ਗਏ ਹਨ | ਇਕ ਹਫ਼ਤੇ ਦੇ ਦੌਰੇ 'ਤੇ ਅਮਰੀਕਾ ਪੁੱਜੇ ਇਮਰਾਨ ਖ਼ਾਨ ਦਾ ਇੱਥੇ ਪੁੱਜਣ 'ਤੇ ਕੋਈ ਖ਼ਾਸ ਸਵਾਗਤ ਵੀ ਨਹੀਂ ਕੀਤਾ ...

ਪੂਰੀ ਖ਼ਬਰ »

ਪਾਕਿ ਤੋਂ ਆਜ਼ਾਦੀ ਲਈ ਬਲੋਚ, ਸਿੰਧੀ ਤੇ ਪਸ਼ਤੋ ਸੰਗਠਨਾਂ ਨੇ ਮੋਦੀ ਤੇ ਟਰੰਪ ਤੋਂ ਮੰਗੀ ਮਦਦ

ਹਿਊਸਟਨ, 22 ਸਤੰਬਰ (ਏਜੰਸੀ)-ਇਥੇ ਬਲੋਚ, ਸਿੰਧੀ ਤੇ ਪਸ਼ਤੋ ਭਾਈਚਾਰਿਆਂ ਦੇ ਆਗੂਆਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਪਾਕਿਸਤਾਨ ਤੋਂ ਆਜ਼ਾਦੀ ਦਿਵਾਉਣ ਲਈ ਮਦਦ ਦੀ ਗੁਹਾਰ ਲਗਾਈ | ...

ਪੂਰੀ ਖ਼ਬਰ »

ਲਗਾਤਾਰ ਛੇਵੇਂ ਦਿਨ ਵਧੀਆਂ ਪੈਟਰੋਲ/ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 22 ਸਤੰਬਰ (ਏਜੰਸੀ)-ਸਾਊਦੀ ਅਰਬ 'ਤੇ ਵੱਡੇ ਹਮਲੇ ਤੋਂ ਬਾਅਦ ਐਤਵਾਰ ਨੂੰ ਲਗਾਤਾਰ ਛੇਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਵਾਧਾ ਦਰਜ ਕੀਤਾ ਗਿਆ ਹੈ | ਇਨ੍ਹਾਂ 6 ਦਿਨਾਂ 'ਚ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 1.59 ਰੁਪਏ ਲੀਟਰ ਮਹਿੰਗਾ ਹੋ ਗਿਆ ਹੈ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX