ਤਾਜਾ ਖ਼ਬਰਾਂ


ਆਮ ਆਦਮੀ ਪਾਰਟੀ ਭਾਜਪਾ ਆਗੂਆਂ ਦੇ ਘਰਾਂ ਤੋਂ ਕਰੇਗੀ ਧਰਨਿਆਂ ਦੀ ਸ਼ੁਰੂਆਤ- ਚੀਮਾ
. . .  1 minute ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਖਟਕੜ ਕਲਾਂ ਵਿਖੇ ਅੱਜ ਉਸ ਸਮੇਂ ਸਥਿਤੀ ਗੰਭੀਰ ਹੋ ਗਈ ਜਦੋਂ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ...
ਅਕਾਲੀ ਦਲ ਦਾ ਭਾਜਪਾ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਖੇਤੀ ਕਾਨੂੰਨ ਖ਼ਿਲਾਫ਼ ਸੁਖਬੀਰ ਸਿੰਘ ਬਾਦਲ ਪਹੁੰਚੇ ਪਿੰਡ ਬੱਬੇਹਾਲੀ
. . .  7 minutes ago
ਗੁਰਦਾਸਪੁਰ, 28 ਸਤੰਬਰ (ਗੁਰਪ੍ਰਤਾਪ ਸਿੰਘ)- ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਟੁੱਟਣ ਤੋਂ ਬਾਅਦ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜੀ ਬੀਬਾ ਬਾਦਲ, ਕਿਹਾ-ਹੁਣ ਕੈਪਟਨ ਅਤੇ ਦਿੱਲੀ ਸਰਕਾਰ ਨੂੰ ਹਿਲਾ ਕੇ ਰੱਖ ਦੇਵਾਂਗੇ
. . .  11 minutes ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਰਕਰਾਂ ਦੇ ਜ਼ਿਲ੍ਹਾ ਪੱਧਰੀ...
ਕਿਸਾਨੀ ਮਸਲਿਆਂ 'ਤੇ ਅਕਾਲੀ ਦਲ ਪਿੱਛੇ ਨਹੀਂ ਹਟੇਗਾ- ਚੰਦੂਮਾਜਰਾ
. . .  14 minutes ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦਾਂ ਦੇ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਨ ਸਮੇਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ....
ਇਸ ਵਿੱਤੀ ਵਰ੍ਹੇ ਦੌਰਾਨ ਪਿਛਲੇ ਸਾਲ ਦੇ ਬਜਟ ਨਾਲੋਂ 18.5 ਫ਼ੀਸਦੀ ਬਜਟ ਘਾਟੇ ਦਾ ਪੇਸ਼ ਕੀਤਾ ਗਿਆ
. . .  22 minutes ago
ਕੋਰੋਨਾ ਸੰਕਟ ਕਾਰਨ ਇਸ ਸਾਲ ਪਿਛਲੇ ਸਾਲ ਦੇ ਬਜਟ ਨਾਲੋਂ ਕਰੀਬ ਢਾਈ ਅਰਬ ਘੱਟ ਰਕਮ ਦਾ ਬਜਟ ਹੋਇਆ ਪਾਸ
. . .  23 minutes ago
ਐੱਸ. ਜੀ. ਪੀ. ਸੀ. ਦੀ ਸ਼ਤਾਬਦੀ ਅਤੇ ਹੋਰ ਸ਼ਤਾਬਦੀਆਂ ਮਨਾਉਣ ਲਈ ਕਮੇਟੀ ਦੇ ਬਜਟ 'ਚ 3 ਕਰੋੜ, 45 ਲੱਖ, 70 ਹਜ਼ਾਰ ਰੁਪਏ ਰਾਖਵੇਂ ਰੱਖੇ ਗਏ ਹਨ
. . .  24 minutes ago
ਸ਼੍ਰੋਮਣੀ ਕਮੇਟੀ ਬਜਟ ਇਜਲਾਸ : ਮੈਂਬਰਾਂ ਨੇ ਜੈਕਾਰਾ ਬੁਲਾ ਕੇ ਪੇਸ਼ ਕੀਤੇ ਗਏ ਬਜਟ ਨੂੰ ਦਿੱਤੀ ਪ੍ਰਵਾਨਗੀ
. . .  28 minutes ago
ਸਾਲ 2020-21 ਲਈ ਸ਼੍ਰੋਮਣੀ ਕਮੇਟੀ ਵਲੋਂ 9 ਅਰਬ, 81 ਕਰੋੜ, 84 ਲੱਖ, 80 ਹਜ਼ਾਰ, 500 ਰੁਪਏ ਦਾ ਅਨੁਮਾਨਿਤ ਬਜਟ ਪੇਸ਼
. . .  29 minutes ago
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ 'ਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਜਗਤਾਰ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਵੀ ਕਰਨਗੇ ਸ਼ਿਰਕਤ
. . .  31 minutes ago
ਵਿਰੋਧੀ ਧਿਰ ਦੇ ਮੈਂਬਰਾਂ ਦੇ ਰੌਲ਼ੇ-ਰੱਪੇ ਵਿਚਾਲੇ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੀ ਕਾਰਵਾਈ ਜਾਰੀ
. . .  33 minutes ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਵਿਰੋਧੀ ਧਿਰ ਦੇ ਮੈਂਬਰਾਂ ਦੇ ਰੌਲ਼ੇ-ਰੱਪੇ ਵਿਚਾਲੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇੱਥੇ...
ਪੁਲਿਸ ਨੇ ਹਿਰਾਸਤ 'ਚ ਲਏ ਦਿੱਲੀ 'ਚ ਟਰੈਕਟਰ ਨੂੰ ਅੱਗ ਲਾਉਣ ਵਾਲੇ ਪੰਜ ਪੰਜਾਬੀ
. . .  36 minutes ago
ਨਵੀਂ ਦਿੱਲੀ, 28 ਸਤੰਬਰ- ਅੱਜ ਸਵੇਰੇ ਦਿੱਲੀ ਦੇ ਉੱਚ ਸੁਰੱਖਿਆ ਜ਼ੋਨ ਦੇ ਅਧੀਨ ਆਉਣ ਵਾਲੇ ਇੰਡੀਆ ਗੇਟ ਦੇ ਨੇੜੇ ਟਰੈਕਟਰ ਨੂੰ ਅੱਗ ਲਾਉਣ ਦੇ ਦੋਸ਼ 'ਚ ਪੁਲਿਸ ਨੇ ਪੰਜ ਲੋਕਾਂ ਨੂੰ ਹਿਰਾਸਤ 'ਚ...
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੀ ਕਾਰਵਾਈ ਆਰੰਭ, ਵਿਰੋਧੀ ਧਿਰਾਂ ਦੇ ਮੈਂਬਰਾਂ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਜਾ ਰਿਹੈ ਵਿਰੋਧ
. . .  41 minutes ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ, ਰਾਜੇਸ਼ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੀ ਕਾਰਵਾਈ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਰੰਭ ਹੋ...
ਬਜਟ ਇਜਲਾਸ 'ਚ ਸ਼ਾਮਲ ਹੋਣ ਲਈ ਪਹੁੰਚੇ ਸੇਵਾ ਸਿੰਘ ਸੇਖਵਾਂ
. . .  49 minutes ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ 'ਚ ਸ਼ਾਮਲ ਹੋਣ ਲਈ ਸੇਵਾ ਸਿੰਘ ਸੇਖਵਾਂ, ਬੀਬੀ ਕਿਰਨਜੀਤ...
ਘੁਮਾਣ ਵਿਖੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਵੱਡੀ ਗਿਣਤੀ 'ਚ ਪਹੁੰਚੇ ਕਾਂਗਰਸੀਆਂ ਵੱਲੋਂ ਰੋਸ ਪ੍ਰਦਰਸ਼ਨ ਸ਼ੁਰੂ
. . .  56 minutes ago
ਘੁਮਾਣ, 28 ਸਤੰਬਰ (ਬਮਰਾਹ)- ਕੇਂਦਰ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ 'ਚ ਕਸਬਾ...
ਕਿਸਾਨਾਂ ਦੇ ਹੱਕ 'ਚ ਗ੍ਰਾਮ ਪੰਚਾਇਤ ਮਾਨਾਂਵਾਲਾ ਦੀ ਭੁੱਖ ਹੜਤਾਲ ਹੋਈ ਖ਼ਤਮ, ਔਜਲਾ ਨੇ ਜੂਸ ਪਿਆ ਕੇ ਤੋੜੀ ਭੁੱਖ ਹੜਤਾਲ
. . .  about 1 hour ago
ਮਾਨਾਂਵਾਲਾ, 28 ਸਤੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਮਾਨਾਂਵਾਲਾ ਵਲੋਂ ਨਵੇਂ ਖੇਤੀ ਸੁਧਾਰ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਆਰੰਭੀ ਭੁੱਖ ਹੜਤਾਲ ਮੈਂਬਰ ਪਾਰਲੀਮੈਂਟ...
ਦੇਵੀਦਾਸਪੁਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ 'ਤੇ ਧਰਨਾ ਜਾਰੀ, ਕੇਸਰੀ ਪੱਗਾਂ ਬੰਨ੍ਹ ਕੇ ਪਹੁੰਚੇ ਨੌਜਵਾਨ
. . .  about 1 hour ago
ਜੰਡਿਆਲਾ ਗੁਰੂ, 28 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਪੰਜਵੇਂ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ...
ਬਟਾਲਾ ਵਿਖੇ ਗਾਇਕਾਂ ਦੀ ਰੈਲੀ 'ਚ ਮੋਦੀ ਸਰਕਾਰ ਵਿਰੁੱਧ ਲੱਗੇ ਜ਼ਬਰਦਸਤ ਨਾਅਰੇ
. . .  about 1 hour ago
ਖੇਤੀ ਕਾਨੂੰਨਾਂ ਵਿਰੁੱਧ ਪੰਜਾਬੀਆਂ ਨੂੰ ਇੱਕਜੁੱਟ ਹੋਣ ਦਾ ਹੋਕਾ ਦੇਣ ਲਈ ਐਮੀ ਵਿਰਕ, ਕੰਵਰ ਗਰੇਵਾਲ ਸਣੇ ਬਟਾਲਾ ਪਹੁੰਚੇ ਕਈ ਪੰਜਾਬੀ ਗਾਇਕ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ 113ਵੇਂ ਜਨਮ ਦਿਹਾੜੇ ਮੌਕੇ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ...
ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਹਰਸਿਮਰਤ ਕੌਰ ਬਾਦਲ, ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖੇਤੀਬਾੜੀ ਸੰਬੰਧੀ ਨਵੇਂ ਬਣੇ ਕਾਨੂੰਨ ਨੂੰ ਲੈ ਕੇ 1 ਅਕਤੂਬਰ ਤੋਂ ਵੱਖ-ਵੱਖ ਥਾਵਾਂ ਤੋਂ ਚੰਡੀਗੜ੍ਹ ਨੂੰ...
ਖਟਕੜ ਕਲਾਂ ਵਿਖੇ ਸਿਜਦਾ ਕਰਨ ਤੋਂ ਰੋਕਣ 'ਤੇ 'ਆਪ' ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ
. . .  about 1 hour ago
ਬੰਗਾ, 28 ਸਤੰਬਰ (ਜਸਵੀਰ ਸਿੰਘ ਨੂਰਪੁਰ)- ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਮਾਰਕ 'ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸਿਜਦਾ ਕਰਨ ਤੋਂ ਰੋਕਣ 'ਤੇ ਪਾਰਟੀ ਵਰਕਰਾਂ ਅਤੇ ਪੁਲਿਸ...
ਅਕਾਲੀ ਦਲ ਦਿੱਲੀ ਪ੍ਰਦੇਸ਼ ਨੇ ਸੱਦੀ ਕੋਰ ਕਮੇਟੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੁਆਰਾ ਐੱਨ. ਡੀ. ਏ. ਤੋਂ ਵੱਖ ਹੋਣ ਦੇ ਫ਼ੈਸਲੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਵੱਲੋਂ ਕੋਰ ਕਮੇਟੀ ਦੀ ਬੈਠਕ ਅੱਜ 4 ਵਜੇ ਸੱਦੀ ਗਈ...
ਬੱਬੂ ਮਾਨ ਦੇ ਪਿੰਡ ਖੰਟ ਦੀ ਪੰਚਾਇਤ ਵਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਮਤਾ ਪਾਸ
. . .  about 2 hours ago
ਅਜਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਦੇ ਜੱਦੀ ਪਿੰਡ ਖੰਟ (ਫ਼ਤਹਿਗੜ੍ਹ ਸਾਹਿਬ) ਦੀ ਪੰਚਾਇਤ ਵਲੋਂ ਨਵੇਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਮਤਾ ਪਾਸ ਕੀਤਾ...
ਹੱਥਾਂ 'ਚ ਤਖ਼ਤੀਆਂ ਫੜ ਕੇ ਸ਼੍ਰੋਮਣੀ ਕਮੇਟੀ ਕੰਪਲੈਕਸ ਵੱਲ ਜਾਂਦੇ ਰਸਤਿਆਂ 'ਚ ਖੜ੍ਹੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਦਲ ਖ਼ਾਲਸਾ, ਅਕਾਲੀ ਦਲ (ਅੰਮ੍ਰਿਤਸਰ), ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਅਤੇ ਹੋਰ ਸਿੱਖ ਜਥੇਬੰਦੀਆਂ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਅੱਜ ਹੋਣ ਵਾਲੇ ਬਜਟ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551

ਪਹਿਲਾ ਸਫ਼ਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX