ਤਾਜਾ ਖ਼ਬਰਾਂ


ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 1 hour ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 2 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 2 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 2 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 2 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 3 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 4 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 5 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 5 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 6 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 6 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

ਪਹਿਲਾ ਸਫ਼ਾ

ਭਾਰਤ ਨੂੰ ਮਿਲਿਆ ਪਹਿਲਾ ਰਾਫੇਲ

ਪੈਰਿਸ, 8 ਅਕਤੂਬਰ (ਏਜੰਸੀ)-ਹਵਾਈ ਫ਼ੌਜ ਦੇ 87ਵੇਂ ਸਥਾਪਨਾ ਦਿਵਸ ਮੌਕੇ ਭਾਰਤ ਨੂੰ ਪਹਿਲਾ ਰਾਫੇਲ ਲੜਾਕੂ ਜਹਾਜ਼ ਮਿਲ ਗਿਆ | ਫਰਾਂਸ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪਹਿਲਾ ਰਾਫੇਲ ਜਹਾਜ਼ ਸੌਾਪਿਆ ਗਿਆ ਅਤੇ ਇਸ ਨੂੰ ਪ੍ਰਾਪਤ ਕਰਨ ਤੋਂ ਬਾਅਦ ਰਾਜਨਾਥ ਸਿੰਘ ਨੇ ...

ਪੂਰੀ ਖ਼ਬਰ »

ਮੋਦੀ ਵਲੋਂ ਔਰਤਾਂ ਦਾ ਮਾਣ-ਸਨਮਾਨ ਯਕੀਨੀ ਬਣਾਉਣ ਦਾ ਸੱਦਾ

ਦੇਸ਼-ਵਿਦੇਸ਼ 'ਚ ਦੁਸਹਿਰੇ ਦੀ ਰੌਣਕ ਨਵੀਂ ਦਿੱਲੀ, 8 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦਵਾਰਕਾ ਸਥਿਤ ਡੀ. ਡੀ. ਏ. ਮੈਦਾਨ 'ਚ ਕਰਵਾਏ ਦੁਸਹਿਰਾ ਸਮਾਗਮ 'ਚ ਸ਼ਿਰਕਤ ਕੀਤੀ ਤੇ ਤੀਰ ਮਾਰ ਕੇ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ | ਬੁਰਾਈ ...

ਪੂਰੀ ਖ਼ਬਰ »

ਅੱਤਵਾਦੀ ਹਮਲਿਆਂ ਨਾਲ ਨਜਿੱਠਣ ਦੇ ਤਰੀਕਿਆਂ 'ਚ ਵਿਆਪਕ ਬਦਲਾਅ ਆਇਆ-ਭਦੌਰੀਆ

• ਹਵਾਈ ਸੈਨਾ ਦਿਵਸ ਮੌਕੇ ਸ਼ਕਤੀ ਪ੍ਰਦਰਸ਼ਨ • ਅਭਿਨੰਦਨ ਨੇ ਉਡਾਇਆ ਮਿੱਗ-21 ਨਵੀਂ ਦਿੱਲੀ, 8 ਅਕਤੂਬਰ (ਉਪਮਾ ਡਾਗਾ ਪਾਰਥ)-ਹਵਾਈ ਫੌਜ ਮੁਖੀ ਰਾਕੇਸ਼ ਸਿੰਘ ਭਦੌਰੀਆ ਨੇ ਗੁਆਂਢੀ ਦੇਸ਼ 'ਚ ਬਣੇ ਸੁਰੱਖਿਆ ਮਾਹੌਲ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ...

ਪੂਰੀ ਖ਼ਬਰ »

'ਲਿੰਚਿੰਗ' ਸ਼ਬਦ ਭਾਰਤ ਦੀ ਪਰੰਪਰਾ ਦੇ ਅਨੁਕੂਲ ਨਹੀਂ-ਮੋਹਨ ਭਾਗਵਤ

ਨਾਗਪੁਰ, 8 ਅਕਤੂਬਰ (ਏਜੰਸੀ)-ਰਾਸ਼ਟਰੀ ਸਵੈ-ਸੇਵਕ ਸੰਘ (ਆਰ. ਐਸ. ਐਸ.) ਦੇ ਮੁਖੀ ਮੋਹਨ ਭਾਗਵਤ ਨੇ ਅੱਜ ਸੰਘ ਦੇ ਸਥਾਪਨਾ ਦਿਵਸ ਸਮਾਗਮ ਮੌਕੇ ਕਿਹਾ ਹੈ ਕਿ ਲਿੰਚਿੰਗ (ਭੀੜਤੰਤਰ) ਸ਼ਬਦ ਦੀ ਵਰਤੋਂ ਨਹੀਂ ਹੋਣੀ ਚਾਹੀਦੀ, ਕਿਉਂਕਿ ਇਹ 'ਪੱਛਮ ਰਚਿਤ' ਸ਼ਬਦ ਹੈ ਜੋ ਭਾਰਤ ਦੀ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨਾਂ 'ਚ ਮਿਲਾਵਟਖ਼ੋਰ ਹੋਏ ਸਰਗਰਮ

ਪੰਜਾਬ 'ਚ ਕਰੀਬ 30 ਫ਼ੀਸਦੀ ਖ਼ੁਰਾਕ ਪਦਾਰਥ ਮਿਲਾਵਟੀ - ਵਰਿੰਦਰ ਸਹੋਤਾ - ਵਰਸੋਲਾ, 8 ਅਕਤੂਬਰ -ਤਿਉਹਾਰਾਂ ਦੇ ਦਿਨਾਂ ਦੌਰਾਨ ਮਿਲਾਵਟਖੋਰ ਵੱਧ ਮੁਨਾਫ਼ਾ ਕਮਾਉਣ ਦੇ ਚੱਕਰ 'ਚ ਪੂਰੇ ਸਰਗਰਮ ਹੋ ਗਏ ਹਨ | ਖ਼ਾਸ ਕਰਕੇ ਦੁੱਧ ਤੋਂ ਤਿਆਰ ਹੋਣ ਵਾਲੇ ਖੁਰਾਕੀ ਪਦਾਰਥਾਂ ਤੇ ...

ਪੂਰੀ ਖ਼ਬਰ »

ਪੁਲਾੜ ਸਬੰਧੀ ਖੋਜਾਂ ਨੂੰ ਲੈ ਕੇ ਤਿੰਨ ਵਿਗਿਆਨੀਆਂ ਨੂੰ ਭੌਤਿਕ ਵਿਗਿਆਨ 'ਚ ਨੋਬਲ ਪੁਰਸਕਾਰ

ਸਟਾਕਹੋਮ, 8 ਅਕਤੂਬਰ (ਏਜੰਸੀ)-ਨੋਬਲ ਪੁਰਸਕਾਰਾਂ ਦੇ ਦੂਜੇ ਦਿਨ ਮੰਗਲਵਾਰ ਨੂੰ ਭੌਤਿਕ ਵਿਗਿਆਨ ਦੇ ਖੇਤਰ 'ਚ ਜ਼ਿਕਰਯੋਗ ਕੰਮ ਕਰਨ ਵਾਲੇ ਤਿੰਨ ਵਿਗਿਆਨੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ | ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸਜ਼ ਦੇ ਜਨਰਲ ਸਕੱਤਰ ਗੋਰਾਨ ਹੈਾਸਨ ...

ਪੂਰੀ ਖ਼ਬਰ »

ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਚੁੱਕੀ ਪੰਜਾਬ ਦੇ ਲੋਕਪਾਲ ਵਜੋਂ ਸਹੁੰ

ਚੰਡੀਗੜ੍ਹ, 8 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ (ਸੇਵਾ-ਮੁਕਤ) ਵਿਨੋਦ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਲੋਕਪਾਲ ਅਤੇ ਲੈਫ਼ਟੀਨੈਂਟ ਜਨਰਲ (ਸੇਵਾ-ਮੁਕਤ) ਅਜੈ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸੈਕਟਰ 'ਚ ਰਾਤ ਨੂੰ ਪਾਕਿ ਡਰੋਨ ਭਾਰਤ 'ਚ ਦਾਖ਼ਲ

ਫ਼ਿਰੋਜ਼ਪੁਰ, 8 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਤਰਨ ਤਾਰਨ 'ਚ ਪਾਕਿਸਤਾਨੀ ਡਰੋਨਾਂ ਵਲੋਂ ਅਸਲ੍ਹਾ ਸੁੱਟਣ ਤੋਂ ਬਾਅਦ ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਨਜ਼ਦੀਕ ਫ਼ਿਰੋਜ਼ਪੁਰ ਸੈਕਟਰ 'ਚ ਵੀ ਦੇਰ ਰਾਤ ਪਾਕਿ ਡਰੋਨਾਂ ਨੂੰ ਭਾਰਤੀ ਖੇਤਰ 'ਚ ਦਾਖ਼ਲ ਹੁੰਦੇ ...

ਪੂਰੀ ਖ਼ਬਰ »

ਸਾਲ 'ਚ ਤੀਸਰੀ ਵਾਰ ਚੀਨ ਦੌਰੇ 'ਤੇ ਇਮਰਾਨ ਖ਼ਾਨ

ਪ੍ਰਧਾਨ ਮੰਤਰੀ ਲੀ ਕਿਆਂਗ ਨਾਲ ਕੀਤੀ ਮੁਲਾਕਾਤ ਬੀਜਿੰਗ, 8 ਅਕਤੂਬਰ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਮੰਗਲਵਾਰ ਨੂੰ ਆਪਣੇ ਦੋ ਦਿਨਾ ਦੌਰੇ 'ਤੇ ਚੀਨ ਪੁੱਜੇ ਹਨ | ਇਹ ਉਨ੍ਹਾਂ ਦਾ ਸਾਲ 'ਚ ਤੀਸਰਾ ਚੀਨ ਦਾ ਦੌਰਾ ਹੈ | ਇਸ ਮੌਕੇ ਇਮਰਾਨ ਖ਼ਾਨ ਨੇ ਚੀਨੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਦੱਖਣੀ ਏਸ਼ੀਆ ਖੇਤਰ ਦਾ ਅਲਕਾਇਦਾ ਮੁਖੀ ਆਸਿਮ ਉਮਰ ਹਲਾਕ

ਕਾਬੁਲ, 8 ਅਕਤੂਬਰ (ਏਜੰਸੀ)-ਦੱਖਣੀ ਅਫ਼ਗਾਨਿਸਤਾਨ 'ਚ ਬੀਤੇ ਮਹੀਨੇ ਅਮਰੀਕਾ-ਅਫ਼ਗਾਨ ਸੈਨਿਕਾਂ ਵਲੋਂ ਕੀਤੀ ਸਾਂਝੀ ਕਾਰਵਾਈ 'ਚ ਦੱਖਣੀ ਏਸ਼ੀਆ ਖੇਤਰ ਦੇ ਅਲ-ਕਾਇਦਾ ਮੁਖੀ ਦੇ ਮਾਰੇ ਜਾਣ ਦੀ ਖਬਰ ਹੈ | ਇਹ ਪੁਸ਼ਟੀ ਅਫ਼ਗਾਨ ਅਧਿਕਾਰੀਆਂ ਨੇ ਕੀਤੀ | ਆਸਿਮ ਉਮਰ ਜੋ ਕਿ 2014 ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਮਿਲੇ 50 ਬੰਬ, 9 ਗਿ੍ਫ਼ਤਾਰ

ਹਾਵੜਾ, 8 ਅਕਤੂਬਰ (ਏਜੰਸੀ)-ਪੱਛਮੀ ਬੰਗਾਲ ਪੁਲਿਸ ਨੇ ਹਾਵੜਾ ਜ਼ਿਲ੍ਹੇ ਦੇ ਅਮਟਾ ਖੇਤਰ ਤੋਂ 50 ਤੋਂ ਜ਼ਿਆਦਾ ਬੰਬ ਬਰਾਮਦ ਕਰਕੇ 9 ਲੋਕਾਂ ਨੂੰ ਗਿ੍ਫ਼ਤਾਰ ਕੀਤਾ | ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਗੁਪਤ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ 'ਚ ਹਰ ਤਰ੍ਹਾਂ ਦੇ ਪਲਾਸਟਿਕ 'ਤੇ ਪਾਬੰਦੀ

ਨਵੀਂ ਦਿੱਲੀ, 8 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੰਗਲਾ ਸਾਹਿਬ 'ਚ ਹਰ ਤਰ੍ਹਾਂ ਦੀ ਪਲਾਸਟਿਕ ਸਮੱਗਰੀ 'ਤੇ ਪਾਬੰਦੀ ਲਗਾ ਦਿੱਤੀ ਹੈ | ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਕੇਂਦਰ ਵਲੋਂ ਮਨਜ਼ੂਰੀ ਨਾ ਮਿਲਣ ਕਾਰਨ ਡੈਨਮਾਰਕ ਨਹੀਂ ਜਾ ਸਕੇ ਕੇਜਰੀਵਾਲ

ਨਵੀਂ ਦਿੱਲੀ, 8 ਅਕਤੂਬਰ (ਏਜੰਸੀ)-ਕੇਂਦਰੀ ਵਿਦੇਸ਼ ਮੰਤਰਾਲੇ ਵਲੋਂ ਰਾਜਸੀ ਆਗਿਆ-ਪੱਤਰ ਨਾ ਮਿਲਣ ਦੇ ਚੱਲਦਿਆਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਡੈਨਮਾਰਕ ਵਿਖੇ ਹੋਣ ਵਾਲੇ ਸੀ-40 ਵਾਤਾਵਰਨ ਸੰਮੇਲਨ 'ਚ ਹਿੱਸਾ ਲੈਣ ਨਹੀਂ ਜਾ ਸਕੇ | ਦਿੱਲੀ ਸਰਕਾਰ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਪਾਕਿ ਮੰਤਰੀ ਨੇ ਟਵੀਟ ਕਰ ਕੇ ਦਿੱਤੀ ਵਧਾਈ

ਲੋਕਾਂ ਨੇ ਕਿਹਾ, ਪਹਿਲਾਂ ਆਪਣੇ ਅੰਦਰ ਦੇ ਰਾਵਣ ਨੂੰ ਮਾਰੋ ਅੰਮਿ੍ਤਸਰ, 8 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਟਵੀਟ ਕਰਕੇ ਲੋਕਾਂ ਨੂੰ ਦੁਸਹਿਰੇ ਮੌਕੇ ਵਧਾਈ ਦਿੱਤੀ ਹੈ | ਹਾਲਾਂਕਿ ਉਨ੍ਹਾਂ ਦੇ ਵਧਾਈ ਸੰਦੇਸ਼ ਨੂੰ ਲੋਕਾਂ ਨੇ ...

ਪੂਰੀ ਖ਼ਬਰ »

ਪੁਲਵਾਮਾ ਮੁਕਾਬਲੇ 'ਚ ਲਸ਼ਕਰ ਦੇ ਦੋ ਅੱਤਵਾਦੀ ਹਲਾਕ

ਸ੍ਰੀਨਗਰ, 8 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰੇ ਗਏ | ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਅੱਤਵਾਦੀਆਂ ਦੇ ਹੋਣ ਬਾਰੇ ਸੂਹ ਮਿਲਣ ਤੋਂ ਬਾਅਦ ਅਵੰਤੀਪੋਰਾ ਦੇ ਬਾਹਰਵਾਰ ...

ਪੂਰੀ ਖ਼ਬਰ »

ਮੁਸ਼ੱਰਫ਼ ਿਖ਼ਲਾਫ਼ 24 ਤੋਂ ਰੋਜ਼ਾਨਾ ਹੋਵੇਗੀ ਦੇਸ਼-ਧ੍ਰੋਹ ਦੇ ਮਾਮਲੇ ਦੀ ਸੁਣਵਾਈ

ਅੰਮਿ੍ਤਸਰ, 8 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਿਖ਼ਲਾਫ਼ 24 ਅਕਤੂਬਰ ਤੋਂ ਰੋਜ਼ਾਨਾ ਦੇਸ਼-ਧ੍ਰੋਹ ਮਾਮਲੇ ਦੀ ਸੁਣਵਾਈ ਕੀਤੀ ਜਾਏਗੀ | ਫਿਲਹਾਲ ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਮੁਸ਼ੱਰਫ਼ ਿਖ਼ਲਾਫ਼ ਦੇਸ਼-ਧ੍ਰੋਹ ਮਾਮਲੇ ਦੀ ਸੁਣਵਾਈ 24 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪਾਕਿ ਦੀ ਇਕ ਵਿਸ਼ੇਸ਼ ਅਦਾਲਤ ਨੇ ਦਸੰਬਰ 2013 ਤੋਂ ਬਕਾਇਆ ਪਏ ਮਾਮਲਿਆਂ ਦੀ ਰੋਜ਼ਾਨਾ ਸੁਣਵਾਈ ਦੇ ਆਦੇਸ਼ ਦਿੱਤੇ ਹਨ | ਅੱਜ ਜੱਜ ਵੱਕਾਰ ਅਹਿਮਦ ਸੇਠ ਦੀ ਪ੍ਰਧਾਨਗੀ ਵਾਲੀ ਵਿਸ਼ੇਸ਼ ਅਦਾਲਤ ਦੇ ਤਿੰਨ ਜੱਜਾਂ ਦੇ ਬੈਂਚ ਨੇ ਮੁਸ਼ੱਰਫ਼ ਦੇ ਵਕੀਲ ਵਲੋਂ ਸੁਣਵਾਈ ਨੂੰ ਮੁਲਤਵੀ ਕਰਨ ਲਈ ਦਾਇਰ ਕੀਤੀ ਪਟੀਸ਼ਨ ਨੂੰ ਇਸ ਆਧਾਰ 'ਤੇ ਸਵੀਕਾਰ ਕਰ ਲਿਆ ਕਿ ਸਾਬਕਾ ਸੈਨਿਕ ਸ਼ਾਸਕ ਇਸ ਸਮੇਂ ਹਸਪਤਾਲ 'ਚ ਡੇਂਗੂ ਦਾ ਇਲਾਜ ਕਰਵਾ ਰਹੇ ਹਨ | ਅਦਾਲਤ ਨੇ ਸਬੰਧਿਤ ਧਿਰ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਲਿਖਤੀ ਦਸਤਾਵੇਜ਼ ਜਮ੍ਹਾਂ ਕਰਨ ਦੇ ਨਿਰਦੇਸ਼ ਵੀ ਦਿੱਤੇ |


ਖ਼ਬਰ ਸ਼ੇਅਰ ਕਰੋ

ਰਾਜਨਾਥ ਵਲੋਂ ਫਰਾਂਸ ਦੇ ਰਾਸ਼ਟਰਪਤੀ ਮੈਕਰਨ ਨਾਲ ਮੁਲਾਕਾਤ

ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਸਬੰਧੀ ਕੀਤੀ ਗੱਲਬਾਤ ਪੈਰਿਸ, 8 ਅਕਤੂਬਰ (ਏਜੰਸੀ)-ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰਨ ਨਾਲ ਮੁਲਾਕਾਤ ਕੀਤੀ | ਮੀਟਿੰਗ ਦੌਰਾਨ ਦੋਵੇਂ ਆਗੂਆਂ ਨੇ ਭਾਰਤ-ਫਰਾਂਸ ਰੱਖਿਆ ਸਬੰਧਾਂ ...

ਪੂਰੀ ਖ਼ਬਰ »

ਪਾਕਿ ਨੂੰ ਕੰਗਾਲੀ ਤੋਂ ਬਚਾਉਣ ਲਈ ਇਮਰਾਨ ਨੇ ਅਮੀਰਾਂ ਿਖ਼ਲਾਫ਼ ਚੁੱਕਿਆ ਵੱਡਾ ਕਦਮ

ਅੰਮਿ੍ਤਸਰ, 8 ਅਕਤੂਬਰ (ਸੁਰਿੰਦਰ ਕੋਛੜ)-ਵਿੱਤੀ ਸੰਕਟ ਅਤੇ ਮਹਿੰਗਾਈ ਨਾਲ ਨਜਿੱਠਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਕ ਵੱਡਾ ਕਦਮ ਚੁੱਕਿਆ ਹੈ | ਜਿਸ ਦੇ ਚੱਲਦਿਆਂ ਪਾਕਿ ਸਰਕਾਰ ਨੇ ਆਪਣੇ ਖ਼ਜ਼ਾਨੇ ਭਰਨ ਲਈ ਸਖ਼ਤ ਕਦਮ ਚੁੱਕਦਿਆਂ ਪਾਕਿ ਦੇ ਸਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX