ਤਾਜਾ ਖ਼ਬਰਾਂ


ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਪਹਿਲੀ ਮੌਤ
. . .  5 minutes ago
ਫ਼ਤਿਹਗੜ੍ਹ ਸਾਹਿਬ, 6 ਜੁਲਾਈ (ਬਲਜਿੰਦਰ ਸਿੰਘ) - ਸਿਵਲ ਸਰਜਨ ਫ਼ਤਿਹਗੜ੍ਹ ਸਾਹਿਬ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਪੀੜਤ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ ਜੋ ਕਿ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਸ਼ਾਮ ਨਗਰ...
ਪਾਕਿ ਰੇਲ ਹਾਦਸੇ 'ਚ ਮਾਰੇ ਗਏ ਸਿੱਖ ਸ਼ਰਧਾਲੂਆਂ ਨੂੰ ਐਸ.ਜੀ.ਪੀ.ਸੀ ਵੱਲੋਂ ਸ਼ਰਧਾਂਜਲੀ ਭੇਟ
. . .  18 minutes ago
ਅੰਮ੍ਰਿਤਸਰ 6 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਦੀਦਾਰੇ ਕਰਨ ਉਪਰੰਤ ਗੁਰਦਵਾਰਾ ਸੱਚਾ ਸੌਦਾ...
ਕਰਿਆਨਾ ਸਟੋਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  32 minutes ago
ਜਮਸ਼ੇਰ ਖ਼ਾਸ, 6 ਜੁਲਾਈ (ਰਾਜ ਕਪੂਰ) - ਸਥਾਨਕ ਕਸਬੇ ਦੇ ਇੱਕ ਸਟੋਰ 'ਚ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਦਾ ਕਰਿਆਨਾ ਸੜ...
ਜਲੰਧਰ 'ਚ ਤਿੰਨ ਬੱਚਿਆਂ ਸਮੇਤ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  53 minutes ago
ਜਲੰਧਰ, 6 ਜੁਲਾਈ (ਐਮ. ਐੱਸ. ਲੋਹੀਆ) - ਅੱਜ ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 5 ਕੋਰੋਨਾ ...
ਸੰਸਦ ਮੈਂਬਰ ਡਿੰਪਾ ਨੇ ਸੜਕ ਬਣਾਉਣ ਦਾ ਕੀਤਾ ਉਦਘਾਟਨ
. . .  58 minutes ago
ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਤੋਂ ਨਾਗੋਕੇ ਮੋੜ ਵਾਇਆ ਖਲਚੀਆ ਨੂੰ ਜਾਂਦੀ ਟੁੱਟੀ ਸੜਕ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 1 hour ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  about 1 hour ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  about 1 hour ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  about 2 hours ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 2 hours ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 2 hours ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 2 hours ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 2 hours ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 3 hours ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 3 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 3 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 3 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 3 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 3 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 4 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 4 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਅੱਸੂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਵਿਚ ਉਤਸ਼ਾਹ ਨਾਲ ਮਨਾਇਆ ਦੁਸਹਿਰਾ

ਚੰਡੀਗੜ੍ਹ, 8 ਅਕਤੂਬਰ (ਅਜਾਇਬ ਸਿੰਘ ਔਜਲਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਚੰਡੀਗੜ੍ਹ ਵਿਖੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਭਾਵੇਂ ਕਿ ਚੰਡੀਗੜ੍ਹ ਦੇ ਬਹੁਤ ਸਾਰੇ ਸੈਕਟਰਾਂ ਵਿਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਭਗੌੜਾ ਗਿ੍ਫ਼ਤਾਰ

ਚੰਡੀਗੜ੍ਹ, 8 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਪੀ.ਓ. ਅਤੇ ਸੰਮਣ ਸੈੱਲ ਨੇ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 11 ਪੰਚਕੂਲਾ ਦੇ ਰਹਿਣ ...

ਪੂਰੀ ਖ਼ਬਰ »

ਸੈਕਟਰ-21 ਦੇ ਸ਼ੋਅਰੂਮਾਂ ਵਾਲੇ ਤਿਉਹਾਰਾਂ ਸਮੇਂ ਸਾਮਾਨ ਬਾਹਰ ਨਾ ਲਗਾਉਣ ਦੀ ਹਦਾਇਤ ਦੇ ਅਧੂਰੇ ਅਮਲ ਤੋਂ ਨਰਾਜ਼

ਚੰਡੀਗੜ੍ਹ, 8 ਅਕਤੂਬਰ (ਆਰ.ਐਲਿਬਰੇਟ)-ਨਗਰ ਨਿਗਮ ਨੇ ਇਸ ਵਾਰ ਤਿਉਹਾਰਾਂ ਦੇ ਸਮੇਂ ਆਰਜ਼ੀ ਤੇ ਦੁਕਾਨਾਂ ਦੇ ਬਰਾਂਡਿਆਂ ਅਤੇ ਬਾਹਰ ਸਟਾਲਾਂ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਹੈ | ਸੈਕਟਰ 21 ਦੇ ''ਸ਼ੋਅਰੂਮਾਂ ਵਾਲੇ ਤਿਉਹਾਰਾਂ ਸਮੇਂ ਆਪਣੇ ਵਿੱਕਰੀ ਵਾਲੇ ਸਮਾਨ ਨੂੰ ...

ਪੂਰੀ ਖ਼ਬਰ »

ਸੈਕਟਰ 34 'ਚ ਹੋਏ ਝਗੜੇ ਦੌਰਾਨ ਇਕ ਗੰਭੀਰ ਜ਼ਖ਼ਮੀ

ਚੰਡੀਗੜ੍ਹ, 8 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 34 ਦੀ ਫ਼ਰਨੀਚਰ ਮਾਰਕੀਟ ਨੇੜੇ ਇਕ ਵਿਅਕਤੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕੁਝ ਲੋਕਾਂ ਨੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਹਾਲਤ ਵਿਚ ਉਸ ਨੂੰ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ...

ਪੂਰੀ ਖ਼ਬਰ »

ਡਾਕ ਵਿਭਾਗ ਵਿਸ਼ਵ ਪੋਸਟ ਦਿਵਸ ਦੇ ਨਾਲ ਰਾਸ਼ਟਰੀ ਡਾਕ ਹਫ਼ਤਾ ਮਨਾਉਣਾ ਸ਼ੁਰੂ ਕਰੇਗਾ ਅੱਜ

ਚੰਡੀਗੜ੍ਹ, 8 ਅਕਤੂਬਰ (ਆਰ.ਐਸ.ਲਿਬਰੇਟ)-ਡਾਕ ਵਿਭਾਗ ਭਲਕੇ 9 ਤੋਂ 15 ਅਕਤੂਬਰ ਤੱਕ ਵਿਸ਼ਵ ਪੋਸਟ ਦਿਵਸ ਦੇ ਨਾਲ ਰਾਸ਼ਟਰੀ ਡਾਕ ਹਫ਼ਤਾ ਮਨਾਏਗਾ | ਇਸ ਦਿਨ ਪੋਸਟ ਫੋਰਮ ਪੋਸਟ ਆਫ਼ਿਸ ਦੇ ਅਹਾਤੇ ਅੰਦਰ ਸਕੂਲੀ ਬੱਚਿਆਂ ਦੇ ਡਾਕਘਰ ਆਉਣ ਦੀ ਵਿਵਸਥਾ ਕੀਤੀ ਜਾਵੇਗੀ | 10 ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਖਰੜ ਦੀ ਅਨਾਜ ਮੰਡੀ ਦਾ ਦੌਰਾ

ਖਰੜ, 8 ਅਕਤੂਬਰ (ਜੰਡਪੁਰੀ)-ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਅੱਜ ਖਰੜ ਦੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਕੰਗ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਖਰੜ, 8 ਅਕਤੂਬਰ (ਮਾਨ)-ਵਿੱਦਿਆ ਵੈਲੀ ਸਕੂਲ ਖਰੜ ਵਿਖੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਥਰਨਾ ਨਾਲ ਹੋਈ, ਉਪਰੰਤ ਸਕੂਲ ਪਿੰ੍ਰਸੀਪਲ ਸੁਮਨਲਤਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਉਦਯੋਗਪਤੀ ਨੇ ਮੁਹਾਲੀ 'ਚ ਖੋਲਿ੍ਹਆ ਨਿਊਜ਼ੀਲੈਂਡ ਚੇਨ ਨਾਲ ਸਬੰਧਿਤ ਰੇਸਤਰਾਂ

ਐੱਸ. ਏ. ਐੱਸ. ਨਗਰਾ, 8 ਅਕਤੂਬਰ (ਕੇ. ਐੱਸ. ਰਾਣਾ)-ਨਿਊਜ਼ੀਲੈਂਡ 'ਚ ਸਥਾਪਿਤ ਹੋ ਚੁੱਕੇ ਭਾਰਤ ਦੇ ਰਹਿਣ ਵਾਲੇ ਅਮਰਦੀਪ ਸਿੰਘ, ਜੋ ਕਿ ਨਿਊਜ਼ੀਲੈਂਡ 'ਚ ਇਕ ਮਸ਼ਹੂਰ ਫੂਡ ਚੇਨ ਦੇ ਮਾਲਕ ਹਨ, ਵਲੋਂ 'ਐਥਨਿਕ ਕੋਰੀਐਾਡਰ ਮਿੰਟ' ਨਾਂਅ ਦਾ ਰੇਸਤਰਾਂ ਮੁਹਾਲੀ ਵਿਖੇ ਖੋਲਿ੍ਹਆ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਪੰਚਕੂਲਾ, 8 ਅਕਤੂਬਰ (ਕਪਿਲ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਪੰਚਕੂਲਾ ਦੇ ਸੈਕਟਰ-5 ਸਥਿਤ ਪਰੇਡ ਗਰਾਊਾਡ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਸ੍ਰੀ ਮਾਤਾ ਮਨਸਾ ਦੇਵੀ ਚੈਰੀਟੇਬਲ ਐਾਡ ਡਿਵੈਲਪਮੈਂਟ ਟਰੱਸਟ, ਆਦਰਸ਼ ਰਾਮ ਲੀਲ੍ਹਾ ਅਤੇ ...

ਪੂਰੀ ਖ਼ਬਰ »

ਨਾਮੀ ਬਿਲਡਰਾਂ ਦੇ ਸ਼ਹਿਰ ਛੱਡ ਕੇ ਭੱਜਣ ਦੀ ਅਫ਼ਵਾਹ ਨੇ ਨਿਵੇਸ਼ਕਾਂ ਤੇ ਖ਼ਰੀਦਦਾਰਾਂ ਦੇ ਸਾਹ ਸੂਤੇ

ਜ਼ੀਰਕਪੁਰ, 8 ਅਕਤੂਬਰ (ਅਵਤਾਰ ਸਿੰਘ)-ਪ੍ਰਾਪਰਟੀ ਬਾਜ਼ਾਰ ਵਿਚ ਬੀਤੇ ਲੰਬੇ ਸਮੇਂ ਤੋਂ ਚੱਲ ਆ ਰਹੇ ਭਾਰੀ ਮੰਦੇ ਕਾਰਨ ਇਨ੍ਹਾਂ ਨਰਾਤਿਆਂ ਵਿਚ ਵੀ ਬਿਲਡਰਾਂ ਨੂੰ ਕੋਈ ਰਾਹਤ ਨਾ ਮਿਲਣ ਕਾਰਨ ਸ਼ਹਿਰ ਦੇ ਦੋ ਵੱਡੇ ਬਿਲਡਰਾਂ ਦੇ ਕਿਸੇ ਵੀ ਸਮੇਂ ਆਪਣੇ ਜਾਰੀ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ ਅੰਦਰ ਵੱਖ-ਵੱਖ ਥਾਵਾਂ 'ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਲਾਲੜੂ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ ਲਾਲੜੂ, 8 ਅਕਤੂਬਰ (ਰਾਜਬੀਰ ਸਿੰਘ)-ਲਾਲੜੂ ਦੇ ਖੇਡ ਸਟੇਡੀਅਮ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਰਾਜੀ ਛੱਜੂਮਾਜਰਾ ਚੁਣੇ ਖਰੜ ਸ਼ਹਿਰੀ ਦੇ ਪ੍ਰਧਾਨ

ਖਰੜ, 8 ਅਕਤੂਬਰ (ਜੰਡਪੁਰੀ)-ਨੌਜਵਾਨ ਵਰਗ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਪਾਰਟੀ ਨੇ ਹਮੇਸ਼ਾ ਹੀ ਨੌਜਵਾਨਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸੰਨੀ ਇਨਕਲੇਵ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਖਮ ਤੇ ਲਘੂ ਉਦਯੋਗਾਂ 'ਚ ਖੋਜ ਤੇ ਨਵੀਨਤਾ ਨੂੰ ਕਰੇਗੀ ਉਤਸ਼ਾਹਿਤ

ਚੰਡੀਗੜ੍ਹ, 8 ਅਕਤੂਬਰ (ਅਜੀਤ ਬਿਊਰੋ)-ਸੂਬੇ ਵਿਚ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਵਿਚ ਖੋਜ ਅਤੇ ਨਵੀਨਤਾ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ, ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀ.ਆਈ.ਸੀ.ਯੂ.) ਅਤੇ ਜੀ.ਐਨ.ਡੀ.ਈ.ਸੀ. ਸਾਂਝੇ ਉਪਰਾਲੇ ...

ਪੂਰੀ ਖ਼ਬਰ »

ਮੁੱਲਾਂਪੁਰ ਗਰੀਬਦਾਸ ਵਿਖੇ ਉਤਸ਼ਾਹ ਨਾਲ ਦੁਸਹਿਰਾ ਮਨਾਇਆ

ਮੁੱਲਾਂਪੁਰ ਗਰੀਬਦਾਸ, 8 ਅਕਤੂਬਰ (ਖੈਰਪੁਰ)-ਮੁੱਲਾਂਪੁਰ ਗਰੀਬਦਾਸ ਦੇ ਮੁੰਨਾ ਲਾਲ ਪੁਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਗਰਾਊਾਡ ਵਿਖੇ 52ਵਾਂ ਦੁਸਹਿਰਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਈ-ਰਿਕਸ਼ਾ ਚਾਲਕਾਂ ਦੇ ਹੱਕ 'ਚ ਉੱਤਰੀ ਵਿਦਿਆਰਥੀ ਕੌ ਾਸਲ

ਚੰਡੀਗੜ੍ਹ, 8 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਵਲੋਂ ਹੜਤਾਲ 'ਤੇ ਚੱਲ ਰਹੇ ਈ-ਰਿਕਸ਼ਾ ਚਲਾਕਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ | ਵਿਦਿਆਰਥੀ ਕੌਾਸਲ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਕੋਲ ਅੱਜ ਬੈਠਕ ਕਰਕੇ ਈ-ਰਿਕਸ਼ਾ ...

ਪੂਰੀ ਖ਼ਬਰ »

9.67 ਕਰੋੜ ਰੁਪਏ ਦੀ ਸ਼ਰਾਬ, ਨਕਦੀ ਅਤੇ ਨਸ਼ੀਲੇ ਪਦਾਰਥ ਜ਼ਬਤ

ਚੰਡੀਗੜ੍ਹ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ ਦੌਰਾਨ ਸੂਬੇ ਵਿਚ ਪੁਲਿਸ ਅਤੇ ਆਬਕਾਰੀ ਤੇ ਕਰਾਧਾਨ ਵਿਭਾਗ ਵਲੋਂ ਹੁਣ ਤੱਕ 9.67 ਕਰੋੜ ਰੁਪਏ ਦੀ ਸ਼ਰਾਬ, ਨਗਦ ਰਕਮ ਅਤੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ | ਹਰਿਆਣਾ ਦੇ ਸੰਯੁਕਤ ਮੁੱਖ ...

ਪੂਰੀ ਖ਼ਬਰ »

ਪੰਜਾਬ ਦੀਆਂ ਪੰਚਾਇਤੀ ਜ਼ਮੀਨਾਂ ਪਟੇ 'ਤੇ ਦੇਣ ਸਬੰਧੀ ਮੰਤਰੀ ਮੰਡਲ ਦੀ ਮੀਟਿੰਗ 'ਚ ਹੋਵੇਗਾ ਫ਼ੈਸਲਾ

ਚੰਡੀਗੜ੍ਹ, 8 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਰਾਜ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਚਾਇਤੀ ਜ਼ਮੀਨ 33 ਸਾਲਾ ਪਟੇ 'ਤੇ ਦੇਣ ਅਤੇ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਲਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਫ਼ੈਸਲਾ ਕਰਨ ਦਾ ਕੀਤਾ ਵਾਅਦਾ ਕੀਤਾ ਗਿਆ ਹੈ¢ ਇਸ ...

ਪੂਰੀ ਖ਼ਬਰ »

ਆਪਣੇ ਅਨੰਦ ਕਾਰਜ ਉਪਰੰਤ ਨਵ-ਵਿਆਹੁਤਾ ਲੜਕੀ ਨੇ ਸ਼ਬਦ ਗਾਇਨ ਕਰ ਕੇ ਨਵੀਂ ਮਿਸਾਲ ਕੀਤੀ ਪੈਦਾ

ਚੰਡੀਗੜ੍ਹ, 8 ਅਕਤੂਬਰ (ਅਜਾਇਬ ਸਿੰਘ ਔਜਲਾ)-ਵਿਸ਼ਵ ਪ੍ਰਸਿੱਧ ਰਾਗੀ ਭਾਈ ਬਲਵਿੰਦਰ ਸਿੰਘ ਰੰਗੀਲਾ ਦੇ ਭਤੀਜੇ ਅਤੇ ਭਾਈ ਸੁਰਿੰਦਰ ਸਿੰਘ ਰੰਗੀਲਾ ਦੇ ਸਪੁੱਤਰ ਰਮਿੰਦਰ ਸਿੰਘ ਦੇ ਅਨੰਦ ਕਾਰਜ ਇੱਥੋਂ ਦੇ ਸੈਕਟਰ 34 ਵਿਚਲੇ ਗੁਰਦੁਆਰਾ ਸਾਹਿਬ ਵਿਖੇ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਸਕੂਲਾਂ 'ਚ ਬੱਚਿਆਂ ਨੇ ਧੂਮ-ਧਾਮ ਨਾਲ ਮਨਾਇਆ ਦੁਸਹਿਰਾ

ਚੰਡੀਗੜ੍ਹ, 8 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੇ ਵੱਖ -ਵੱਖ ਸਕੂਲਾਂ ਵਿਚ ਦੁਸਹਿਰਾ ਧੂਮ-ਧਾਮ ਨਾਲ ਮਨਾਇਆ ਗਿਆ | ਸੈਕਟਰ- 40 ਵਿਚ ਸਥਿਤ ਸਾਰਦਾ ਸਰਵਹਿੱਤਕਾਰੀ ਸਕੂਲ ਵਿਚ ਬੱਚਿਆਂ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਰਾਮਲੀਲ੍ਹਾ ਦੇ ਪਾਤਰਾਂ ਵਜੋਂ ਰੋਲ ਨਿਭਾਇਆ ...

ਪੂਰੀ ਖ਼ਬਰ »

ਸਰਕਾਰ ਵਲੋਂ ਕਣਕ ਦੇ ਭਾਅ 'ਚ ਕੀਤਾ 85 ਰੁਪਏ ਪ੍ਰਤੀ ਕੁਇੰਟਲ ਵਾਧਾ ਕਿਸਾਨਾਂ ਨਾਲ ਧੋਖਾ-ਸਤਨਾਮ ਸਿੰਘ ਪੰਨੂ

ਚੰਡੀਗੜ੍ਹ, 8 ਅਕਤੂਬਰ (ਅਜਾਇਬ ਸਿੰਘ ਔਜਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਫਿਰ ਕੇਂਦਰ ਦੀ ਸਰਕਾਰ ਵਲੋਂ ਪਹਿਲਾਂ ਹੀ ਆਰਥਿਕ ਤੰਗੀ ...

ਪੂਰੀ ਖ਼ਬਰ »

ਹਰਿਆਣਾ ਕਾਂਗਰਸ ਦਾ ਚੋਣ ਮਨੋਰਥ ਪੱਤਰ ਕੱਲ੍ਹ ਹੁੱਡਾ ਤੇ ਸ਼ੈਲਜਾ ਜਾਰੀ ਕਰਨਗੇ

ਚੰਡੀਗੜ੍ਹ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-21 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਹਰਿਆਣਾ ਪ੍ਰਦੇਸ਼ ਕਾਂਗਰਸ ਦਾ ਚੋਣ ਮਨੋਰਥ ਪੱਤਰ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ...

ਪੂਰੀ ਖ਼ਬਰ »

ਕਾਰਾਂ ਦੇ ਸ਼ੀਸ਼ੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਗਹਿਣੇ ਚੋਰੀ

ਚੰਡੀਗੜ੍ਹ, 8 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 22 ਅਤੇ 8 ਦੀਆਂ ਮਾਰਕੀਟਾਂ ਵਿਚ ਖੜ੍ਹੀਆਂ ਦੋ ਕਾਰਾਂ ਦੇ ਸ਼ੀਸ਼ੇ ਤੋੜ ਕੇ ਅਣਪਛਾਤੇ ਚੋਰ ਲੱਖਾਂ ਦੀ ਨਕਦੀ ਅਤੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਪੁਲਿਸ ਨੇ ਦੋਵੇਂ ਮਾਮਲੇ ਸਬੰਧਿਤ ਪੁਲਿਸ ਸਟੇਸ਼ਨਾਂ ਵਿਚ ...

ਪੂਰੀ ਖ਼ਬਰ »

ਨੁਕਸ ਦੀ ਮੁਰੰਮਤ, ਜਲ ਸਪਲਾਈ ਜਲਦੀ ਹੋਵੇਗੀ ਸ਼ੁਰੂ

ਚੰਡੀਗੜ੍ਹ, 8 ਅਕਤੂਬਰ (ਆਰ.ਐਸ.ਲਿਬਰੇਟ)-ਕਾਜੌਲੀ ਵਾਟਰ ਵਰਕਸ ਦੀ ਪੰਜਵੇਂ ਅਤੇ ਛੇਵੇਂ ਪੜਾਅ ਦੀ ਪਾਈਪ ਲਾਈਨ ਵਿਚ ਆਏ ਨੁਕਸ ਦੀ ਮੁਰੰਮਤ ਸ਼ੁਰੂ ਹੋ ਗਈ ਹੈ | ਜਨ ਸਿਹਤ ਵਿਭਾਗ ਅਨੁਸਾਰ ਇਹ ਕੰਮ ਜਲਦ ਪੂਰਾ ਹੋਣ ਤੋਂ ਬਾਅਦ ਪਾਣੀ ਦੀ ਸਪਲਾਈ ਇਨ੍ਹਾਂ ਲਾਈਨਾਂ ਤੋਂ ਸ਼ੁਰੂ ...

ਪੂਰੀ ਖ਼ਬਰ »

-ਮਾਮਲਾ ਜੇ. ਈ. ਵਲੋਂ ਰਿਸ਼ਵਤ ਲੈਣ ਦਾ- ਅਦਾਲਤ ਨੇ ਜੇ. ਈ. ਚਮਕੌਰ ਸਿੰਘ ਨੂੰ ਪੁਖਤਾ ਸਬੂਤ ਨਾ ਹੋਣ ਕਾਰਨ ਕੀਤਾ ਬਰੀ

ਐੱਸ. ਏ. ਐੱਸ. ਨਗਰ, 8 ਅਕਤੂਬਰ (ਜਸਬੀਰ ਸਿੰਘ ਜੱਸੀ)-ਬੱਧਨੀ ਕਲਾਂ (ਮੋਗਾ) ਵਿਖੇ ਬਿਜਲੀ ਵਿਭਾਗ 'ਚ ਤਾਇਨਾਤ ਜੇ. ਈ. ਚਮਕੌਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਚਮਕੌਰ ਸਿੰਘ ਨੂੰ ਸਬੂਤਾਂ ...

ਪੂਰੀ ਖ਼ਬਰ »

ਮੁਹਾਲੀ ਵਿਖੇ ਲਾਈਟ ਐਾਡ ਸਾਊਾਡ ਸ਼ੋਅ ਬਣਿਆ ਦਰਸ਼ਕਾਂ ਲਈ ਖਿੱਚ ਦਾ ਕੇਂਦਰ

ਐੱਸ. ਏ. ਐੱਸ. ਨਗਰ, 8 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਡਿਜ਼ੀਟਲ ਅਜਾਇਬ ਘਰ ਅਤੇ ਲਾਈਟ ਐਾਡ ਸਾਊਾਡ ਸ਼ੋਅ ਦੇ ਰੂਪ ਵਿਚ ਸ਼ੁਰੂ ਕੀਤੀ ਪਹਿਲਕਦਮੀ ਲੋਕਾਂ ਵਿਚ ...

ਪੂਰੀ ਖ਼ਬਰ »

ਸਤਿੰਦਰ ਸਰਤਾਜ ਦੇ 'ਹਮਾਇਤ' ਗੀਤ ਨੇ ਨਿਸ਼ਾਨ ਸਿੰਘ ਨਾਂਅ ਦੇ ਲਾਵਾਰਸ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ

ਕੁਰਾਲੀ, 8 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਵਿਚ ਪੈਂਦੇ ਪਿੰਡ ਪਡਿਆਲਾ ਵਿਖੇ ਮੰਦਬੁੱਧੀ ਤੇ ਲਾਵਾਰਸ ਲੋਕਾਂ ਦੀ ਸੇਵਾ ਸੰਭਾਲ ਕਰ ਰਹੀ 'ਪ੍ਰਭ ਆਸਰਾ' ਸੰਸਥਾ ਵਿਖੇ ਸਤਿੰਦਰ ਸਰਤਾਜ ਦੇ ਗੀਤ ਦੀ ਹੋਈ ਸ਼ੂਟਿੰਗ ਨੇ ਨਿਸ਼ਾਨ ਸਿੰਘ ਨਾਂਅ ਦੇ ਲਾਵਾਰਸ ਨੂੰ ਉਸ ...

ਪੂਰੀ ਖ਼ਬਰ »

ਐੱਸ. ਏ. ਐੱਸ. ਨਗਰ ਅੰਦਰ ਵੱਖ-ਵੱਖ ਥਾਵਾਂ 'ਤੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 8 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਐੱਸ. ਏ. ਐੱਸ. ਨਗਰ ਅਤੇ ਇਸ ਦੇ ਆਸ-ਪਾਸ ਦੇ ਖੇਤਰ 'ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਮੁਹਾਲੀ ਵਿਖੇ ਪਿਛਲੇ 42 ਸਾਲਾਂ ਤੋਂ ਫੇਸ-8 ਦੇ ਮੇਲਾ ਗਰਾਊਾਡ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਉਣ ਵਾਲੀ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਜ਼ਮਾਨਤ ਸਮੇਂ ਗ਼ਲਤ ਪਤਾ ਦੱਸਣ ਵਾਲੇ ਮੁਲਜ਼ਮ ਤੇ ਜ਼ਮਾਨਤੀ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 8 ਅਕਤੂਬਰ (ਜਸਬੀਰ ਸਿੰਘ ਜੱਸੀ)-ਜਾਅਲੀ ਦਸਤਖ਼ਤ ਕਰਕੇ ਕਰੋੜਾਂ ਰੁਪਏ ਦੀ ਪ੍ਰਾਪਰਟੀ ਹੜੱਪਣ ਦੇ ਮਾਮਲੇ 'ਚ ਨਾਮਜ਼ਦ ਸੰਦੀਪ ਸਿੰਘ ਸੰਨੀ ਿਖ਼ਲਾਫ਼ ਥਾਣਾ ਫੇਸ-1 ਦੀ ਪੁਲਿਸ ਨੇ ਅਦਾਲਤ 'ਚ ਇੰਟਰਮ ਬੇਲ ਕਰਵਾਉਣ ਉਪਰੰਤ ਪੁਲਿਸ ਜਾਂਚ ਦੌਰਾਨ ਗ਼ਲਤ ...

ਪੂਰੀ ਖ਼ਬਰ »

ਕੈਂਟਰ-ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਮੌਤ

ਜ਼ੀਰਕਪੁਰ, 8 ਅਕਤੂਬਰ (ਹੈਪੀ ਪੰਡਵਾਲਾ)-ਚੰਡੀਗੜ੍ਹ-ਅੰਬਾਲਾ ਸੜਕ 'ਤੇ ਇਕ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਮਾਮਲੇ ਬਾਬਤ ਪੜਤਾਲੀਆ ...

ਪੂਰੀ ਖ਼ਬਰ »

ਡਿਊਟੀ 'ਤੇ ਤਾਇਨਾਤ ਏ. ਐਸ. ਆਈ. 'ਚ ਮੋਟਰਸਾਈਕਲ ਵੱਜਣ ਕਾਰਨ ਦੋਵੇਂ ਲੱਤਾਂ ਟੁੱਟੀਆਂ

ਡੇਰਾਬੱਸੀ, 8 ਅਕਤੂਬਰ (ਸ਼ਾਮ ਸਿੰਘ ਸੰਧੂ)-ਦੁਸਹਿਰੇ ਵਾਲੀ ਰਾਤ (ਮੰਗਲਵਾਰ) ਨੂੰ ਕਰੀਬ 8 ਵਜੇ ਐਵਰਗਰੀਨ ਹੋਟਲ ਦੇ ਸਾਹਮਣੇ ਫਲਾਈ ਓਵਰ 'ਤੇ ਆਪਣੇ ਮੁਲਾਜ਼ਮ ਸਾਥੀਆਂ ਨਾਲ ਡਿਊਟੀ 'ਤੇ ਖੜ੍ਹੇ ਇਕ ਸਹਾਇਕ ਸਬ-ਇੰਸਪੈਕਟਰ 'ਚ ਇਕ ਤੇਜ ਰਫ਼ਤਾਰ ਅਪਾਚੇ ਮੋਟਰ ਸਾਈਕਲ ਨੰ: ਐਚ. ...

ਪੂਰੀ ਖ਼ਬਰ »

ਬਲਟਾਣਾ ਵਿਖੇ ਮੁੱਖ ਮਹਿਮਾਨ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸੇ ਨੇ ਰਾਵਣ ਨੂੰ ਲਗਾਈ ਅੱਗ

ਜ਼ੀਰਕਪੁਰ, 8 ਅਕਤੂਬਰ (ਹੈਪੀ ਪੰਡਵਾਲਾ)-ਅੱਜ ਜ਼ੀਰਕਪੁਰ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਮਾਇਣ ਨਾਲ ਸਬੰਧਿਤ ਝਾਕੀਆਂ ਅਤੇ ਲੋਕਾਂ ਦੇ ਮਨੋਰੰਜਨ ਲਈ ਗਾਇਕਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਹੰਡੇਸਰਾ ਕਬੱਡੀ ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਵੰਡੇ ਇਨਾਮ

ਲਾਲੜੂ, 8 ਅਕਤੂਬਰ (ਰਾਜਬੀਰ ਸਿੰਘ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਹੰਡੇਸਰਾ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਜੇਤੂ ਟੀਮਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਾਰਡ ਨੰ: 14 ਦੀਆਂ ਗਲੀਆਂ ਦੇ ਨਾਂਅ ਸਬੰਧੀ ਬੋਰਡ ਲਗਵਾਏ

ਕੁਰਾਲੀ, 8 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਵਾਰਡ ਨੰ: 14 ਵਿਖੇ ਕਾਲੋਨੀ ਦੀ ਪਛਾਣ ਸਬੰਧੀ ਅੱਜ ਸ਼ਹਿਰੀ ਪ੍ਰਧਾਨ ਨੰਦੀਪਾਲ ਬਾਂਸਲ, ਕਾਂਗਰਸੀ ਯੂਥ ਆਗੂ ਰਮਾਕਾਂਤ ਕਾਲੀਆ ਅਤੇ ਸ਼ਹਿਰੀ ਮਹਿਲਾ ਪ੍ਰਧਾਨ ਜਗਦੀਪ ਕੌਰ ਦੀ ਅਗਵਾਈ ਹੇਠ ਵਾਰਡ ਦੀ ਪਛਾਣ ...

ਪੂਰੀ ਖ਼ਬਰ »

ਸਰਕਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪ੍ਰਚਾਰ ਮੁਹਿੰਮ ਚਲਾਏਗੀ-ਚਰਨਜੀਤ ਸਿੰਘ ਚੰਨੀ

r ਹੁਨਰ ਸਿਖਲਾਈ ਸਕੀਮਾਂ ਦੇ ਪ੍ਰਚਾਰ ਲਈ ਵੈਨਾਂ ਨੂੰ ਕੀਤਾ ਰਵਾਨਾ
ਐੱਸ. ਏ. ਐੱਸ. ਨਗਰ, 8 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚਲਾਈ ਜਾ ਰਹੀ ਘਰ-ਘਰ ਰੁਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਤਕਨੀਕੀ ਸਿੱਖਿਆ ਅਤੇ ਰੁਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਾਰ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਇਹ ਵੈਨਾਂ ਡੀ. ਡੀ. ਓ. ਜੀ. ਕੇ. ਵਾਈ, ਪੀ. ਐਮ. ਕੇ. ਵੀ.ਵਾਈ-2 ਅਤੇ ਐਨ. ਯੂ. ਐਲ. ਐਮ. ਸਕੀਮ ਅਧੀਨ ਪੀ.ਆਈ.ਏ. ਸ਼ਿਵ ਐਜੂਕੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਚਲਾਈਆਂ ਗਈਆਂ ਹਨ, ਜੋ ਪਿੰਡਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਸਕੀਮਾਂ ਪ੍ਰਤੀ ਜਾਣਕਾਰੀ ਦੇਣਗੀਆਂ ਅਤੇ ਹੁਨਰ ਵਿਕਾਸ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾਉਣ ਵਿਚ ਸਹਾਈ ਹੋਣਗੀਆਂ ਅਤੇ ਨੌਜਵਾਨ ਇਨ੍ਹਾਂ ਵੈਨਾਂ ਰਾਹੀਂ ਪੰਜੀਕਰਣ ਕੇਂਦਰ 'ਤੇ ਅਸਾਨੀ ਨਾਲ ਪਹੁੰਚ ਸਕਣਗੇ | ਚੰਨੀ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਨਰ ਵਿਕਾਸ ਮਿਸ਼ਨ ਰਾਹੀਂ ਹੁਨਰ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਪ੍ਰਚਾਰ ਮਾਧਿਅਮਾਂ ਟੀ.ਵੀ, ਰੇਡੀਓ, ਪਿ੍ੰਟ, ਸੋਸ਼ਲ ਮੀਡੀਆ ਅਤੇ ਆਊਟਡੋਰ ਮੀਡੀਆ ਰਾਹੀਂ ਸੂਬੇ ਭਰ ਵਿਚ ਜਾਗਰੂਕਤਾ ਮੁਹਿੰਮ ਨਵੰਬਰ ਮਹੀਨੇ ਤੋਂ ਸ਼ੂਰੂ ਕੀਤੀ ਜਾਵੇਗੀ | ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਕਜ਼ਾਨ ਰੂਸ ਵਿਖੇ ਹੋਏ ਵਿਸ਼ਵ ਹੁਨਰ-2019 ਵਿਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਨਮਾਨਿਤ ਕੀਤੇ ਗਏ ਨੌਜਵਾਨਾਂ ਸ਼ੁਭਮ ਸਿੰਘ ਨੇ ਸਾਈਬਰ ਸਕਿਓਰਿਟੀ ਸਕਿੱਲ ਅਤੇ ਹਿਮਾਂਸ਼ੂ ਵੋਹਰਾ ਨੇ ਪਲੰਬਿੰਗ ਅਤੇ ਹੀਟਿੰਗ ਸਕਿੱਲ ਵਿਚ ਵਿਸ਼ਵ ਹੁਨਰ-2019 ਦੌਰਾਨ ਦੇਸ਼ ਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਸੀ | ਇਸ ਮੌਕੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਸੁਖਵਿੰਦਰ ਸਿੰਘ ਜਨਰਲ ਮੈਨੇਜਰ, ਅਸ਼ਵਨੀ ਤਿਵਾੜੀ ਐਸੋਸੀਏਟ ਪ੍ਰੋਫੈਸਰ, ਡਿਪਟੀ ਡੀਨ, ਸਕੂਲ ਆਫ ਕੰਪਿਊਟਰ ਐਪਲੀਕੇਸ਼ਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਿਆਂ ਸ਼ਹਿਰ ਬਡਾਲਾ ਵਿਖੇ ਲੱਗੇ ਟਿਊਬਵੈੱਲ ਦਾ ਕੰਗ ਤੇ ਅੰਜੂ ਚੰਦਰ ਨੇ ਕੀਤਾ ਉਦਘਾਟਨ

ਖਰੜ, 8 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਦੀ ਹਦੂਦ ਅੰਦਰ ਪੈਂਦੇ ਏਰੀਏ ਵਿਚ ਵਸਨੀਕਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਵੱਡੇ ਪੱਧਰ 'ਤੇ ਯਤਨ ਕੀਤੇ ਗਏ ਹਨ | ਇਹ ਵਿਚਾਰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਨਗਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਵਾਤਾਵਰਨ ਚੇਤਨਾ ਮੁਹਿੰਮ ਦਾ ਕੀਤਾ ਆਗਾਜ਼

ਐੱਸ. ਏ. ਐੱਸ. ਨਗਰ, 8 ਅਕਤੂਬਰ (ਕੇ. ਐੱਸ. ਰਾਣਾ)-ਵਾਤਾਵਰਨ ਚੇਤਨਾ ਮੁਹਿੰਮ ਤਹਿਤ ਸਰਕਾਰੀ ਕਾਲਜ ਫੇਸ-6 ਮੁਹਾਲੀ ਵਿਖੇ ਐਨ. ਐਸ. ਐਸ. ਯੂਨਿਟ ਵਲੋਂ ਪਰਾਲੀ ਨਾ ਸਾੜਨ ਬਾਰੇ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਲਗਪਗ 220 ਵਲੰਟੀਅਰਜ਼ ਨੇ ਹਿੱਸਾ ਲਿਆ | ਕਾਲਜ ...

ਪੂਰੀ ਖ਼ਬਰ »

ਕਾਂਗਰਸ ਨੇ ਪੰਚਕੂਲਾ ਵਿਧਾਨ ਸਭਾ ਖੇਤਰ ਲਈ ਚੰਦਰ ਮੋਹਨ ਬਿਸ਼ਨੋਈ ਨੂੰ ਚੁਣਿਆ ਆਪਣਾ ਉਮੀਦਵਾਰ

ਪੰਚਕੂਲਾ, 8 ਅਕਤੂਬਰ (ਕਪਿਲ)-ਹਰਿਆਣਾ ਕਾਂਗਰਸ ਵਲੋਂ ਕੱਲ੍ਹ ਦੇਰ ਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ 84 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਇਸ ਦੌਰਾਨ ਕਾਂਗਰਸ ਵਲੋਂ ਪੰਚਕੂਲਾ ਵਿਧਾਨ ਸਭਾ ਖੇਤਰ ਲਈ ਹਰਿਆਣਾ ਦੇ ਸਾਬਕਾ ਉਪ ਮੱੁਖ ਮੰਤਰੀ ਅਤੇ ਕਾਲਕਾ ਤੋਂ ਚਾਰ ਵਾਰ ...

ਪੂਰੀ ਖ਼ਬਰ »

ਦੀਪਕ ਪ੍ਰਸ਼ਾਦ ਨੇ ਲੇਖ ਲੇਖਣ ਮੁਕਾਬਲੇ 'ਚ ਕੀਤਾ ਤੀਜਾ ਸਥਾਨ ਪ੍ਰਾਪਤ

ਡੇਰਾਬੱਸੀ, 8 ਅਕਤੂਬਰ (ਸੰਧੂ)-ਜੰਗਲੀ ਜੀਵ ਸੁਰੱਖਿਆ ਹਫ਼ਤੇ ਦੇ ਤਹਿਤ ਪਿੰਡ ਛੱਤ ਸਥਿਤ ਮਹਿੰਦਰਾ ਚੌਧਰੀ ਛੱਤਬੀੜ ਚਿੜੀਆਘਰ ਵਿਖੇ ਜੰਗਲੀ ਜੀਵਾਂ ਨੂੰ ਸਮਰਪਿਤ ਕਰਵਾਏ ਗਏ ਸਕੂਲੀ ਬੱਚਿਆਂ ਦੇ ਚਿੱਤਰਕਲਾ, ਲੇਖ ਲੇਖਣ ਆਦਿ ਮੁਕਾਬਲਿਆਂ ਦੌਰਾਨ ਭਾਰਤੀਆ ਪਬਲਿਕ ...

ਪੂਰੀ ਖ਼ਬਰ »

ਲਾਲ ਬਹਾਦਰ ਸ਼ਾਸਤਰੀ ਦਾ 116ਵਾਂ ਜਨਮ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 8 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼ -1 'ਚ ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸਵਰਗਵਾਸੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦਾ 116ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਸਬੰਧੀ ਸਕੂਲ ਕੈਂਪਸ 'ਚ ਕਰਵਾਏ ਸਮਾਗਮ ...

ਪੂਰੀ ਖ਼ਬਰ »

ਹਰਿਆਣਾ ਕਾਂਗਰਸ ਦਾ ਚੋਣ ਮਨੋਰਥ ਪੱਤਰ ਕੱਲ੍ਹ ਹੁੱਡਾ ਤੇ ਸ਼ੈਲਜਾ ਜਾਰੀ ਕਰਨਗੇ

ਚੰਡੀਗੜ੍ਹ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-21 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਹਰਿਆਣਾ ਪ੍ਰਦੇਸ਼ ਕਾਂਗਰਸ ਦਾ ਚੋਣ ਮਨੋਰਥ ਪੱਤਰ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ...

ਪੂਰੀ ਖ਼ਬਰ »

ਆਪਣੇ ਆਨੰਦ ਕਾਰਜ ਉਪਰੰਤ ਨਵ-ਵਿਆਹੁਤਾ ਲੜਕੀ ਨੇ ਸ਼ਬਦ ਗਾਇਨ ਕਰਕੇ ਨਵੀਂ ਮਿਸਾਲ ਕੀਤੀ ਪੈਦਾ

ਐਸ.ਏ.ਐਸ. ਨਗਰ, 8 ਅਕਤੂਬਰ (ਸ.ਰ.)-ਵਿਸ਼ਵ ਪ੍ਰਸਿੱਧ ਰਾਗੀ ਭਾਈ ਬਲਵਿੰਦਰ ਸਿੰਘ ਰੰਗੀਲਾ ਦੇ ਭਤੀਜੇ ਅਤੇ ਭਾਈ ਸੁਰਿੰਦਰ ਸਿੰਘ ਰੰਗੀਲਾ ਦੇ ਸਪੁੱਤਰ ਰਮਿੰਦਰ ਸਿੰਘ ਦੇ ਅਨੰਦ ਕਾਰਜ ਇੱਥੋਂ ਦੇ ਸੈਕਟਰ 34 ਵਿਚਲੇ ਗੁਰਦੁਆਰਾ ਸਾਹਿਬ ਵਿਖੇ ਹੋਏ | ਇਸ ਮੌਕੇ ਜਿੱਥੇ ਵੱਖ-ਵੱਖ ...

ਪੂਰੀ ਖ਼ਬਰ »

ਕਰਨਲ ਵੀ.ਆਰ.ਮੋਹਨ ਡੀ.ਏ.ਵੀ. ਪਬਲਿਕ ਸਕੂਲ 'ਚ ਮਨਾਇਆ ਦੁਸਹਿਰਾ

ਡੇਰਾਬੱਸੀ, 8 ਅਕਤੂਬਰ (ਸ਼ਾਮ ਸਿੰਘ ਸੰਧੂ)-ਕਰਨਲ ਵੀ.ਆਰ.ਮੋਹਨ ਡੀ.ਏ.ਵੀ. ਪਬਲਿਕ ਸਕੂਲ ਡੇਰਾਬੱਸੀ ਵਿਖੇ ਪਿੰ੍ਰਸੀਪਲ ਸਰਿਤਾ ਯਾਦਵ ਦੀ ਦੇਖ-ਰੇਖ ਹੇਠ ਬੁਰਾਈਆਂ 'ਤੇ ਚੰਗਿਆਈ ਦੀ ਜਿੱਤ ਦਾ ਤਿਉਹਾਰ ਦੁਸਹਿਰਾ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX