ਤਾਜਾ ਖ਼ਬਰਾਂ


ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਰੱਖੇ ਜਾਣਗੇ ਕਪੂਰਥਲਾ ਅਤੇ ਹੁਸ਼ਿਆਰਪੁਰ 'ਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਾਂ
. . .  1 minute ago
ਚੰਡੀਗੜ੍ਹ, 23 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਿਨਟ ਦੀ ਬੈਠਕ 'ਚ ਕਪੂਰਥਲਾ ਅਤੇ ਹੁਸ਼ਿਆਰਪੁਰ 'ਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜਾਂ...
25 ਸਤੰਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਸਾਰੀਆਂ ਸਹਿਕਾਰੀ ਸਭਾਵਾਂ ਰਹਿਣਗੀਆਂ ਬੰਦ- ਸੁਖਦੇਵ ਸਿੰਘ ਸੇਖਭੱਟੀ
. . .  12 minutes ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਦੇਵ ਸਿੰਘ ਸੇਖਭੱਟੀ ਦੀ...
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਅਧਿਆਪਕਾਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ
. . .  14 minutes ago
ਚੰਡੀਗੜ੍ਹ, 23 ਸਤੰਬਰ- ਪੰਜਾਬ ਕੈਬਨਿਟ ਨੇ ਅੱਜ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ...
ਪੰਜਾਬ ਕੈਬਨਿਟ ਨੇ ਨਰਸਿੰਗ ਕਾਲਜਾਂ ਦੇ ਫ਼ੀਸ ਢਾਂਚੇ 'ਚ ਸੋਧ ਨੂੰ ਦਿੱਤੀ ਪ੍ਰਵਾਨਗੀ
. . .  20 minutes ago
ਚੰਡੀਗੜ੍ਹ, 23 ਸਤੰਬਰ- ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜਾਂ 'ਚ ਮੈਡੀਕਲ ਸਿੱਖਿਆ ਅਤੇ ਢਾਂਚਾਗਤ ਸਹੂਲਤਾਂ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ...
ਕੈਬਨਿਟ ਨੇ ਪੰਜਾਬ ਰਾਜ ਪੁਲਿਸ ਸ਼ਿਕਾਇਤ ਅਥਾਰਿਟੀ ਦੇ ਨਿਯਮਾਂ ਨੂੰ ਦਿੱਤੀ ਪ੍ਰਵਾਨਗੀ
. . .  35 minutes ago
ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕੈਬਨਿਟ ਨੇ ਅੱਜ ਪੰਜਾਬ ਪੁਲਿਸ 'ਚ ਐੱਸ. ਐੱਸ. ਪੀ., ਡੀ. ਸੀ. ਅਤੇ ਉੱਪਰਲੇ ਦਰਜੇ ਦੇ ਪੁਲਿਸ ਅਧਿਕਾਰੀਆਂ ਵਿਰੁੱਧ ਗੰਭੀਰ ਦੁਰਾਚਾਰ ਦੋਸ਼ਾਂ ਦੀ ਜਾਂਚ ਲਏ...
ਕਿਸਾਨ ਅੰਦੋਲਨ ਕਾਰਨ ਫ਼ਿਰੋਜ਼ਪੁਰ ਮੰਡਲ ਦੀਆਂ ਸਾਰੀਆਂ ਯਾਤਰੀ ਰੇਲ ਗੱਡੀਆਂ ਰੱਦ
. . .  51 minutes ago
ਫ਼ਿਰੋਜਪੁਰ, 23 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਦੇ ਕਿਸਾਨਾਂ ਵੱਲੋਂ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਮੰਡਲ ਤੋਂ ਚੱਲਣ ਵਾਲੀਆ ਸਾਰੀਆਂ ਸਪੈਸ਼ਲ ਰੇਲ ਗੱਡੀਆਂ 24 ਸਤੰਬਰ ਤੋਂ ਰੱਦ ਕਰ ਦਿੱਤੀਆਂ...
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਸਟੇਟ ਵਿਜੀਲੈਂਸ ਕਮਿਸ਼ਨ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਹੋਈ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ 'ਚ ਸਟੇਟ ਵਿਜੀਲੈਂਸ ਕਮਿਸ਼ਨ ਨੂੰ ਮੁੜ ਲਿਆਉਣ ਦੀ ਮਨਜ਼ੂਰੀ ਦੇ...
ਫਗਵਾੜਾ ਵਿਖੇ ਚੋਰ ਘਰ 'ਚੋਂ ਨਕਦੀ ਅਤੇ ਗਹਿਣੇ ਲੈ ਕੇ ਹੋਏ ਫ਼ਰਾਰ
. . .  about 1 hour ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਅੱਜ ਦਿਨ-ਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ 69 ਸਾਲਾ ਰਾਮ ਲਾਲ ਹੀਰਾ ਸਾਬਕਾ ਸੇਵਾ ਮੁਕਤ ਐੱਸ. ਡੀ. ਓ. ਨੇ ਦੱਸਿਆ ਕਿ...
25 ਸਤੰਬਰ ਨੂੰ ਕਿਸਾਨਾਂ ਦੇ ਸੰਘਰਸ਼ 'ਚ ਸ਼ਾਮਲ ਹੋਣਗੇ ਸ਼੍ਰੋਮਣੀ ਅਕਾਲੀ ਦਲ (ਡ.) ਦੇ ਵਰਕਰ- ਢੀਂਡਸਾ
. . .  about 1 hour ago
ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਡ.) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਮੂਹ ਆਗੂ 25 ਸਤੰਬਰ ਨੂੰ...
ਦੀਪਇੰਦਰ ਸਿੰਘ ਢਿੱਲੋਂ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਉਦੇਵੀਰ ਸਿੰਘ ਢਿੱਲੋਂ ਨੂੰ ਵੀ ਹੋਇਆ ਕੋਰੋਨਾ
. . .  about 1 hour ago
ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਬੀਤੇ ਦਿਨੀਂ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਅੱਜ ਉਨ੍ਹਾਂ ਦੇ ਪੁੱਤਰ ਉਦੇਵੀਰ ਢਿੱਲੋਂ ਦੀ ਵੀ ਕੋਰੋਨਾ ਰਿਪੋਰਟ...
ਸਮੂਹ ਕਿਸਾਨ ਸੰਗਠਨਾਂ ਵਲੋਂ 1 ਅਕਤੂਬਰ ਤੋਂ ਅਣਮਿਥੇ ਸਮੇਂ ਲਈ ਰੇਲ ਪਟੜੀਆਂ ਜਾਮ ਕਰਨ ਦਾ ਐਲਾਨ
. . .  41 minutes ago
ਜਲੰਧਰ, 23 ਸਤੰਬਰ (ਮੇਜਰ ਸਿੰਘ)- ਖੇਤੀ ਬਿੱਲਾਂ ਖ਼ਿਲਾਫ਼ ਮੈਦਾਨ 'ਚ ਨਿੱਤਰੀਆਂ ਢਾਈ ਦਰਜਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ 'ਚ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪਾਸ ਕੀਤੇ ਗਏ ਖੇਤੀ ਬਿੱਲ...
ਚੀਮਾ ਮੰਡੀ ਇਲਾਕੇ 'ਚ ਨੌਜਵਾਨ ਕਿਸਾਨਾਂ ਵਲੋਂ ਮੋਟਰਸਾਈਕਲ ਰੋਸ ਰੈਲੀ
. . .  about 1 hour ago
ਚੀਮਾ ਮੰਡੀ (ਸੰਗਰੂਰ), 23 ਸਤੰਬਰ (ਦਲਜੀਤ ਸਿੰਘ ਮੱਕੜ)- ਕੇਂਦਰ ਵਲੋਂ ਪਾਸ ਕੀਤੇ ਖੇਤੀਬਾੜੀ ਆਰਡੀਨੈਂਸਾਂ ਨੂੰ ਲੈ ਕੇ ਚੀਮਾ ਮੰਡੀ ਇਲਾਕੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੈਂਕੜੇ ਮੋਟਰਸਾਈਕਲਾਂ...
ਹਾਈਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਪੱਕੀ ਪੇਸ਼ਗੀ ਜ਼ਮਾਨਤ
. . .  about 1 hour ago
ਚੰਡੀਗੜ੍ਹ, 23 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਪੱਕੀ ਪੇਸ਼ਗੀ...
25 ਸਤੰਬਰ ਨੂੰ ਦਿੱਤੇ ਜਾ ਰਹੇ ਧਰਨੇ ਸੰਬੰਧੀ ਨਾਭਾ ਵਿਖੇ ਅਕਾਲੀ ਦਲ ਦੀ ਹੋਈ ਬੈਠਕ
. . .  about 2 hours ago
ਨਾਭਾ, 23 ਸਤੰਬਰ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਮੁਤਾਬਕ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲ ਦੇ...
ਕੋਰੋਨਾ ਦੇ ਚੱਲਦਿਆਂ ਸਮੇਂ ਤੋਂ ਪਹਿਲਾਂ ਖ਼ਤਮ ਹੋਇਆ ਰਾਜ ਸਭਾ ਦਾ ਮਾਨਸੂਨ ਇਜਲਾਸ
. . .  about 2 hours ago
ਨਵੀਂ ਦਿੱਲੀ, 23 ਸਤੰਬਰ- ਰਾਜ ਸਭਾ ਦੀ ਕਾਰਵਾਈ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਇਸ ਦਾ ਐਲਾਨ ਕੀਤਾ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ...
ਸੇਵਾਮੁਕਤੀ ਤੋਂ ਬਾਅਦ ਨੌਕਰੀ ਕਰਨ ਰਹੇ ਅਧਿਕਾਰੀਆਂ ਨੂੰ ਫ਼ਾਰਗ ਕਰਨ ਦੇ ਸੁਖਜਿੰਦਰ ਰੰਧਾਵਾ ਨੇ ਦਿੱਤੇ ਹੁਕਮ
. . .  about 2 hours ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਬੋਰਡ/ਕਾਰਪੋਰੇਸ਼ਨ 'ਚ 58 ਸਾਲ ਉਮਰ ਪੂਰੀ ਕਰਨ ਤੋਂ ਬਾਅਦ ਸੇਵਾਮੁਕਤ ਹੋਏ ਅਧਿਕਾਰੀਆਂ...
ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਚ ਪੰਜਾਬੀ ਨੂੰ ਨਾ ਸ਼ਾਮਲ ਕਰਨਾ ਮੰਦਭਾਗਾ, ਪੰਜਾਬੀ ਹੈ ਉੱਤਰੀ ਭਾਰਤ ਦੀ ਸਭ ਤੋਂ ਅਮੀਰ ਭਾਸ਼ਾ- ਨਰੇਸ਼ ਗੁਜਰਾਲ
. . .  1 minute ago
ਨਵੀਂ ਦਿੱਲੀ, 23 ਸਤੰਬਰ- ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸੰਬੰਧੀ ਬਿੱਲ ਅੱਜ ਰਾਜ ਸਭਾ 'ਚ ਪਾਸ ਹੋ ਗਿਆ। ਇਸ ਤੋਂ ਪਹਿਲਾਂ ਸਦਨ 'ਚ ਇਸ ਬਿੱਲ 'ਤੇ ਚਰਚਾ ਦੌਰਾਨ ਬੋਲਦਿਆਂ ਸ਼੍ਰੋਮਣੀ ਅਕਾਲੀ...
ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸੰਬੰਧੀ ਬਿੱਲ ਰਾਜ ਸਭਾ 'ਚ ਹੋਇਆ ਪਾਸ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸੰਬੰਧੀ ਬਿੱਲ ਅੱਜ ਰਾਜ ਸਭਾ 'ਚ ਵੀ ਪਾਸ ਹੋ ਗਿਆ। ਜੰਮੂ-ਕਸ਼ਮੀਰ ਸਰਕਾਰੀ ਭਾਸ਼ਾ ਬਿੱਲ 2020 ਸਦਨ 'ਚ...
ਕਿਸਾਨ ਮਾਰੂ ਹਨ ਖੇਤੀ ਸੁਧਾਰ ਬਿੱਲ- ਖਹਿਰਾ
. . .  about 3 hours ago
ਜੰਡਿਆਲਾ ਗੁਰੂ, 23 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਬਲਰਾਜ ਸਿੰਘ ਤਰਸਿੱਕਾ ਹਲਕਾ ਇੰਚਾਰਜ ਦੀ ਅਗਵਾਈ ਹੇਠ ਅਨਾਜ...
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਗ੍ਰਿਫ਼ਤਾਰੀ ਦੇਣ ਦਾ ਕੀਤਾ ਐਲਾਨ
. . .  about 3 hours ago
ਜਲੰਧਰ, 23 ਸਤੰਬਰ- ਕੇਂਦਰੀ ਪੰਜਾਬੀ ਲੇਖਕ ਸਭਾ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਉਸ ਦੇ ਅਹੁਦੇਦਾਰ ਅਤੇ ਮੈਂਬਰ ਅੰਦੋਲਨਕਾਰੀ...
ਰਾਜ ਸਭਾ 'ਚ ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਤੇ ਹੋ ਰਹੀ ਹੈ ਚਰਚਾ
. . .  about 3 hours ago
ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ- ਨਵਜੋਤ ਸਿੰਘ ਸਿੱਧੂ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਰੇਸ਼ਮ ਸਿੰਘ, ਰਾਜੇਸ਼ ਕੁਮਾਰ ਸਿੱਧੂ)- ਇੱਥੋਂ ਦੇ ਹਲਕਾ ਪੂਰਬੀ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਿਸਾਨਾਂ ਦੇ ਹੱਕ 'ਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ...
ਮੁਲਤਾਨੀ ਮਾਮਲਾ : ਪੁਲਿਸ ਅੱਗੇ ਨਹੀਂ ਪੇਸ਼ ਹੋਏ ਸੁਮੇਧ ਸੈਣੀ, ਵਾਪਸ ਗਈ ਸਿੱਟ ਦੀ ਟੀਮ
. . .  1 minute ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)- 1991 'ਚ ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ...
ਗੁਰੂਹਰਸਹਾਏ ਦੀਆਂ 19 ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੀ ਹਿਮਾਇਤ ਦਾ ਐਲਾਨ
. . .  about 4 hours ago
ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਵਿਰੁੱਧ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਕੀਤੇ ਗਏ ਐਲਾਨ ਦੀ...
ਖੇਤੀ ਬਿੱਲਾਂ ਦੇ ਵਿਰੋਧ 'ਚ ਵਿਰੋਧੀ ਧਿਰਾਂ ਵਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 23 ਸਤੰਬਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਵੱਖ-ਵੱਖ ਵਿਰੋਧੀ ਧਿਰਾਂ ਵਲੋਂ ਸੰਸਦ ਕੰਪਲੈਕਸ 'ਚ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ 'ਚ ਕਾਂਗਰਸ ਨੇਤਾ ਗ਼ੁਲਾਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX