ਤਾਜਾ ਖ਼ਬਰਾਂ


ਅਲਬਰਟਾ 'ਚ 1451 ਕੇਸਾਂ 'ਚ 32 ਮੌਤਾਂ ਅਤੇ 592 ਮਰੀਜ਼ ਤੰਦਰੁਸਤ
. . .  15 minutes ago
ਕੈਲਗਰੀ 10 ਅਪ੍ਰੈਲ (ਜਸਜੀਤ ਸਿੰਘ ਧਾਮੀ)- ਅਲਬਰਟਾ ਸੂਬੇ ਅੰਦਰ ਵੱਧ ਰਹੀ ਹਰ ਰੋਜ਼ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲੋਕਾਂ ਵਾਸਤੇ ਚਿੰਤਾ ਦਾ ਵਿਸ਼ਾ ਬਣੀ...
ਜਲੰਧਰ ਜ਼ਿਲ੍ਹੇ ਲਈ ਜਾਰੀ ਹੋਈ ਅੱਜ ਦੀ ਸਬਜ਼ੀਆਂ ਤੇ ਫਲਾਂ ਦੇ ਰੇਟ ਦੀ ਲਿਸਟ
. . .  48 minutes ago
ਜਲੰਧਰ, 10 ਅਪ੍ਰੈਲ (ਚਿਰਾਗ਼ ਸ਼ਰਮਾ) - ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ 'ਚ ਚੱਲ ਰਹੇ ਲਾਕਡਾਊਨ ਜਾਂ ਕਰਫ਼ਿਊ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਰੋਜ਼ ਸਬਜ਼ੀਆਂ ਤੇ ਫਲਾਂ ਦੀ ਰੇਟ ਲਿਸਟ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਕਾਲਾਬਾਜ਼ਾਰੀ ਤੋਂ ਬੱਚ...
ਲੋਕਾਂ ਨੇ ਕਰਫ਼ਿਊ ਤੇ ਕੋਰੋਨਾਵਾਇਰਸ ਨੂੰ ਸਮਝਿਆ ਮਜ਼ਾਕ
. . .  1 minute ago
ਬਾਘਾਪੁਰਾਣਾ, 10 ਅਪ੍ਰੈਲ (ਬਲਰਾਜ ਸਿੰਗਲਾ) - ਕੋਰੋਨਾਵਾਇਰਸ ਦੀ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਖ਼ਾਤਰ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਗਿਆ ਪਰ ਬਾਘਾਪੁਰਾਣਾ 'ਚ ਲੋਕਾਂ ਨੇ ਕਰਫ਼ਿਊ ਤੇ ਕੋਰੋਨਾਵਾਇਰਸ ਨੂੰ ਮਜ਼ਾਕ ਸਮਝ ਰੱਖਿਆ ਹੈ। ਜਿਸ ਕਰਕੇ ਸਵੇਰੇ ਬਜ਼ਾਰਾਂ ਵਿਚ ਲੋਕ ਇਸ ਤਰ੍ਹਾਂ ਘੁਮਦੇ ਹਨ...
ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ ਜੰਡਿਆਲਾ ਗੁਰੂ ਸ਼ਹਿਰ ਨੂੰ ਕੀਤਾ ਪੂਰੀ ਤਰ੍ਹਾਂ ਸੀਲ
. . .  about 1 hour ago
ਜੰਡਿਆਲਾ ਗੁਰੂ, 10 ਅਪ੍ਰੈਲ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਵਿਖੇ ਬੀਤੇ ਦਿਨ ਵੈਰੋਵਾਲ ਰੋਡ ਸਥਿਤ ਇਕ ਵਿਅਕਤੀ ਸਾਹਿਲ ਅਰੋੜਾ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ ਡੀ.ਐਸ. ਪੀ. ਜੰਡਿਆਲਾ ਗੁਰੂ ਗੁਰਿੰਦਰਬੀਰ ਸਿੰਘ ਸਿੱਧੂ ਵੱਲੋਂ ਅੱਜ ਸਖਤ ਰੁਖ ਅਖਤਿਆਰ ਕਰਦਿਆਂ ਸ਼ਹਿਰ...
ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਆਈ.ਸੀ.ਯੂ 'ਚੋਂ ਆਏ ਬਾਹਰ
. . .  about 1 hour ago
ਲੰਡਨ, 10 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਕੋਰੋਨਾਵਾਇਰਸ ਨਾਲ ਪ੍ਰਭਾਵਿਤ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਆਈ.ਸੀ.ਯੂ. 'ਚੋਂ ਬਾਹਰ ਆ ਗਏ ਹਨ। 4 ਦਿਨ ਤੋਂ ਹਸਪਤਾਲ 'ਚ ਦਾਖਿਲ ਬੌਰਿਸ ਦੀ ਸਿਹਤ 'ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਸਰਕਾਰੀ ਬੁਲਾਰੇ ਨੇ ਵੀਰਵਾਰ ਦੇਰ ਸ਼ਾਮੀਂ...
ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ ਵਾਇਰਸ ਦਾ ਦੂਜਾ ਮਾਮਲਾ ਆਇਆ ਸਾਹਮਣੇ
. . .  about 2 hours ago
ਸੰਗਰੂਰ 10 ਅਪ੍ਰੈਲ (ਧੀਰਜ਼ ਪਸ਼ੌਰੀਆ) ਜ਼ਿਲ੍ਹਾ ਸੰਗਰੂਰ ਵਿੱਚ ਕਰੋਨਾ ਵਾਇਰਸ ਦਾ ਦੂਜਾ ਮਾਮਲਾ ਅਹਿਮਦਗੜ੍ਹ ਕਸਬੇ ਦੇ ਪਿੰਡ ਦਹਿਲੀਜ ਕਲਾਂ ਵਿਖੇ ਸਾਹਮਣੇ ਆਇਆ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਅਾਮ ਥੋਰੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਜੋ ਵੀ ਇਸ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਇਆ...
ਅੱਜ ਦਾ ਵਿਚਾਰ
. . .  about 2 hours ago
ਕੋਰੋਨਾ ਨਾਲ ਪੀੜਤ ਦੀ ਮੌਤ 'ਤੇ ਭਾਰਤ ਸਰਕਾਰ ਵੱਲੋਂ ਸਸਕਾਰ ਕਰਨ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਅਪ੍ਰੈਲ {ਚਿਰਾਗ਼ ਸ਼ਰਮਾ}- ਕੋਰੋਨਾ ਵਾਇਰਸ ਪੀੜਤਾਂ ਦੀ ਮੌਤ ਹੋਣ 'ਤੇ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਹਦਾਇਤਾਂ ਜਾਰੀ ਕੀਤੀਆ ਹਨ ।ਸਰਕਾਰ ਦੀਆਂ ਗਾਈਡ ਲਾਈਨਜ਼ ਤੇ ਗਠਿਤ ਕਮੇਟੀ ਦੀ ਹਾਜ਼ਰੀ ...
ਕਰੋਨਾ ਪੀੜਤ ਕਰਮਜੀਤ ਕੌਰ ਦਾ ਮਹਿਲ ਕਲਾਂ 'ਚ ਹੋਇਆ ਅੰਤਿਮ ਸਸਕਾਰ ,ਪਤੀ ਅਤੇ ਪੁੱਤਰ ਦਿੱਤੀ ਚਿਖਾ ਨੂੰ ਅਗਨੀ
. . .  1 day ago
ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਕਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਈ ਕਰਮਜੀਤ ਕੌਰ (52) ਪਤਨੀ ਦਲਜੀਤ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦੀ ਮ੍ਰਿਤਕ ...
ਪੰਜਾਬ 'ਚ ਵੀ ਘਰਾਂ ਤੋਂ ਬਾਹਰ ਜਾਣ 'ਤੇ ਮਾਸਕ ਪਹਿਨਣਾ ਜ਼ਰੂਰੀ
. . .  1 day ago
ਚੰਡੀਗੜ੍ਹ, 09 ਅਪ੍ਰੈਲ - ਪੰਜਾਬ ਸਰਕਾਰ ਨੇ ਵੀ ਹੁਣ ਘਰ ਤੋਂ ਬਾਹਰ ਨਿਕਲਣ 'ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਜਦੋਂ ਤੁਸੀਂ ਘਰ ਤੋਂ ਬਾਹਰ ...
ਕੋਰੋਨਾ ਵਾਇਰਸ ਮਰੀਜ਼ ਦੇ ਸਸਕਾਰ 'ਚ ਵਿਘਨ ਪਾਉਣ ਵਾਲੇ 60 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
. . .  1 day ago
ਜਲੰਧਰ, 9 ਅਪ੍ਰੈਲ (ਐੱਮ.ਐੱਸ. ਲੋਹੀਆ) - ਕੋਰੋਨਾ ਮਰੀਜ਼ ਦਾ ਹਰਨਾਮਦਾਸਪੁਰਾ ਸ਼ਮਸ਼ਾਨ ਘਾਟ 'ਚ ਸਸਕਾਰ ਕਰਨ 'ਚ ਵਿਘਨ ਪਾਉਣ ਵਾਲੇ 60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਮਿਸ਼ਨ ਰੇਟ ਪੁਲਿਸ ਨੇ ਮੁਕੱਦਮਾ ...
ਕੋਰੋਨਾ ਮ੍ਰਿਤਕ ਕਰਮਜੀਤ ਕੌਰ ਦੀ ਮ੍ਰਿਤਕ ਦੇਹ ਪੁੱਜੀ ਮਹਿਲ ਕਲਾਂ
. . .  1 day ago
ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ) - ਕੋਰੋਨਾ ਮ੍ਰਿਤਕ ਕਰਮਜੀਤ ਕੌਰ (52) ਵਾਸੀ ਮਹਿਲ ਕਲਾਂ (ਬਰਨਾਲਾ) ਦੀ ਮ੍ਰਿਤਕ ਦੇਹ ਮਹਿਲ ਕਲਾਂ ਸੋਢੇ ਦੇ ਸ਼ਮਸ਼ਾਨਘਾਟ ਵਿਚ ਪਹੁੰਚ ਚੁੱਕੀ ਹੈ। ਕੁੱਝ ਹੀ ਮਿੰਟਾਂ ਵਿਚ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ । ਸਸਕਾਰ ਸਮੇਂ ਮ੍ਰਿਤਕਾ ਦੇ ਪਤੀ ਅਤੇ ਪੁੱਤਰ ਨੂੰ ਹੀ ਸ਼ਾਮਿਲ ਹੋਣ ਦੀ ਆਗਿਆ ਦਿੱਤੀ...
ਕੋਰੋਨਾ ਵਾਇਰਸ : ਚਾਈਲਡ ਲਾਈਨ ਕਰੇਗੀ ਲੋੜਵੰਦ ਬੱਚਿਆਂ ਦੀ ਚੋਣ -ਉਪ ਨਿਰਦੇਸ਼ਕ ਹਿਨੂ ਸਿੰਘ
. . .  1 day ago
ਲੋਹਟਬੱਦੀ, 9 ਅਪ੍ਰੈਲ ( ਕੁਲਵਿੰਦਰ ਸਿੰਘ ਡਾਂਗੋਂ) - ਕੋਵਿਡ-19 ਦੌਰਾਨ ਛੋਟੇ ਬੱਚਿਆਂ ਨੂੰ ਮਾਨਸਿਕ ਪੀੜਾ 'ਚੋਂ ਕੱਢਣ ਅਤੇ ਲੋੜੀਂਦੀਆਂ ਸੁਵਿਧਾਵਾਂ ਦੇਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਭਾਰਤ ਸਰਕਾਰ ਅਧੀਨ ਚਾਈਲਡ ਲਾਈਨ ਇੰਡੀਆ ਫਾਊਂਡੇਸ਼ਨ ਨਵੀਂ ਦਿੱਲੀ ਵੱਲੋਂ ਵੀ ਸਰਕਾਰ ਨੂੰ ਵਿਸ਼ੇਸ਼ ਸਹਿਯੋਗ...
ਸਰਕਾਰੀਆ ਦੇ ਹੁਕਮਾਂ ਤੇ ਪਿੰਡਾਂ ਨੂੰ ਸੀਲ ਕਰਨ ਦਾ ਕੰਮ ਜ਼ੋਰਾਂ 'ਤੇ
. . .  1 day ago
ਓਠੀਆਂ, 9 ਅਪ੍ਰੈਲ (ਗੁਰਵਿੰਦਰ ਸਿੰਘ) - ਕੋਰੋਨਾ ਵਾਇਰਸ ਤੋਂ ਬਚਾਅ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਹਲਕਾ ਰਾਜਾਸਾਂਸੀ ਦੇ ਪਿੰਡਾਂ ਨੂੰ ਦਿਤੇ ਗਏ ਹੁਕਮਾਂ...
ਕੋਰੋਨਾ ਪੀੜਤ ਮਹਿਲਾ ਦੇ ਸੰਪਰਕ 'ਚ ਆਉਣ ਵਾਲੇ 10 ਜਣੇ ਕੀਤੇ ਗਏ ਕੁਆਰੰਟਾਇਨ
. . .  1 day ago
ਜਲੰਧਰ, 9 ਅਪ੍ਰੈਲ - ਜਲੰਧਰ ਵਿਖੇ ਅੱਜ ਸਵੇਰੇ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਪਾਈ ਗਈ ਮਹਿਲਾ ਦੇ ਸੰਪਰਕ 'ਚ ਆਉਣ ਵਾਲੇ 10 ਜਣਿਆ ਨੂੰ ਸਿਹਤ ਵਿਭਾਗ ਨੇ ਕੁਆਰੰਟਾਇਨ...
ਲੁਧਿਆਣਾ 'ਚ ਕੋਰੋਨਾ ਦੇ 12 ਮਾਮਲੇ ਪਾਜ਼ੀਟਿਵ - ਡੀ.ਸੀ
. . .  1 day ago
ਕੋਰੋਨਾ ਵਾਇਰਸ : ਯੂ ਕੇ 'ਚ 24 ਘੰਟਿਆਂ ਦੌਰਾਨ 887 ਮੌਤਾਂ
. . .  1 day ago
ਕੋਰੋਨਾ ਵਾਇਰਸ ਦੇ 279 'ਚੋਂ 243 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਡਾ: ਜਸਬੀਰ ਸਿੰਘ
. . .  1 day ago
ਚੰਡੀਗੜ੍ਹ 'ਚ ਹੁਣ ਤੱਕ ਕੋਰੋਨਾ ਦੇ 172 ਨਮੂਨੇ ਨੈਗੇਟਿਵ
. . .  1 day ago
ਕੋਰੋਨਾ ਮ੍ਰਿਤਕ ਔਰਤ ਦੇ ਬੇਟੇ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁਰਦਾਸਪੁਰ ਮੰਡਲ ਦੇ ਪੈਨਸ਼ਨਰ ਅੱਜ ਫਗਵਾੜਾ ਧਰਨੇ 'ਚ ਹੋਣਗੇ ਸ਼ਾਮਿਲ

ਗੁਰਦਾਸਪੁਰ, 9 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਪਾਵਰਕਾਮ ਟਰਾਂਸਕੋ ਗੁਰਦਾਸਪੁਰ ਮੰਡਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਜਰਨੈਲ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਗੂਆਂ ਨੇ ਕਿਹਾ ਕਿ ਸਟੇਟ ਕਮੇਟੀ ਦੇ ਫ਼ੈਸਲੇ ਮੁਤਾਬਿਕ ਫਗਵਾੜਾ ਜ਼ਿਮਨੀ ...

ਪੂਰੀ ਖ਼ਬਰ »

ਦੀਨਾਨਗਰ ਪੁਲਿਸ ਵਲੋਂ ਮੋਬਾਈਲ ਲੁਟੇਰਾ ਗਰੋਹ ਗਿ੍ਫ਼ਤਾਰ

ਦੀਨਾਨਗਰ, 9 ਅਕਤੂਬਰ (ਸ਼ਰਮਾ/ਸੰਧੂ)- ਦੀਨਾਨਗਰ ਪੁਲਿਸ ਵਲੋਂ ਇਕ ਮੋਬਾਈਲ ਲੁਟੇਰਾ ਗਰੋਹ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਦੀਨਾਨਗਰ ਥਾਣੇ ਦੇ ਐਸ.ਐੱਚ.ਓ. ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਕੁਲਵਿੰਦਰ ਕੌਰ ਸਪੱੁਤਰੀ ਗੁਰਦੀਪ ਸਿੰਘ ਵਾਸੀ ਕੋਠੇ ...

ਪੂਰੀ ਖ਼ਬਰ »

ਕਾਦੀਆਂ 'ਚ ਸੀਲ ਕੀਤੀਆਂ ਪਟਾਕਾ ਫ਼ੈਕਟਰੀਆਂ ਮੁੜ ਸ਼ੁਰੂ

ਕਾਦੀਆਂ, 9 ਅਕਤੂਬਰ (ਗੁਰਪ੍ਰੀਤ ਸਿੰਘ)- ਬੀਤੀ 4 ਸਤੰਬਰ ਨੂੰ ਬਟਾਲਾ ਸ਼ਹਿਰ ਦੇ ਸੰਤ ਫ਼ਰਾਂਸਿਸ ਸਕੂਲ ਦੇ ਨਜ਼ਦੀਕ ਨਾਜਾਇਜ਼ ਪਟਾਕਾ ਫ਼ੈਕਟਰੀ ਵਿਚ ਹੋਏ ਧਮਾਕੇ ਤੋਂ ਬਾਅਦ ਕਰੀਬ 25 ਮੌਤਾਂ ਅਤੇ ਅਣਗਿਣਤ ਲੋਕਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਹਰਕਤ ਵਿਚ ਆਏ ਪ੍ਰਸ਼ਾਸਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਰੋਕ

ਗੁਰਦਾਸਪੁਰ, 9 ਅਕਤੂਬਰ (ਆਰਿਫ਼)- ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਤੇਜਿੰਦਰਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਸ਼ਾਮ 7 ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ...

ਪੂਰੀ ਖ਼ਬਰ »

ਬੈਂਕ ਵਲੋਂ ਜ਼ਮੀਨ ਨਿਲਾਮੀ ਕਰਨ ਦੇ ਭੇਜੇ ਨੋਟਿਸ ਨੇ ਕਿਸਾਨ ਦੇ ਸਾਹ ਸੂਤੇ

ਕੋਟਲੀ ਸੂਰਤ ਮੱਲ੍ਹੀ, 9 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਖੈਹਿਰਾ ਸੁਲਤਾਨ ਦੇ ਇਕ ਕਿਸਾਨ ਨੂੰ ਜ਼ਮੀਨ ਨਿਲਾਮੀ ਕਰਨ ਦੇ ਆਏ ਨੋਟਿਸ ਨੇ ਚਿੰਤਾ 'ਚ ਪਾ ਕੇ ਰੱਖ ਦਿੱਤਾ ਹੈ ਤੇ ਕਿਸਾਨ ਦੇ ਪਰਿਵਾਰ ਦੇ ਸਾਹ ਸੂਤੇ ਪਏ ਹਨ, ਜਦਕਿ ਇਸ ਜ਼ਮੀਨ ਦੇ ਨਿਲਾਮੀ ਨੋਟਿਸ ...

ਪੂਰੀ ਖ਼ਬਰ »

ਬੇਰਿੰਗ ਕਾਲਜ ਨੇ ਜ਼ੋਨਲ ਯੁਵਕ ਮੇਲਾ 2019 'ਚ ਜਿੱਤੇ 5 ਇਨਾਮ

ਬਟਾਲਾ, 9 ਅਕਤੂਬਰ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਜ਼ੋਨਲ ਯੁਵਕ ਮੇਲਾ (3-6 ਅਕਤੂਬਰ) ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੇਲੇ ਵਿਚ ਪਿ੍ੰ. ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਤੇ ਯੂਨੀਵਰਸਿਟੀ ਯੁਵਕ ਮੇਲੇ ਦੇ ਇੰਚਾਰਜ ਡਾ. ...

ਪੂਰੀ ਖ਼ਬਰ »

-ਦੂਜੀ ਰਾਜ ਪੱਧਰੀ ਸਟੇਟ ਪੇਚਿਕ ਸਿਲਾਟ ਚੈਂਪੀਅਨਸ਼ਿਪ- ਆਰ. ਡੀ. ਖੋਸਲਾ ਸਕੂਲ ਦੇ 8 ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤੇ

ਬਟਾਲਾ, 9 ਅਕਤੂਬਰ (ਕਾਹਲੋਂ)-ਦੂਜੀ ਰਾਜ ਪੱਧਰੀ ਸਟੇਟ ਪੇਚਿਕ ਸਿਲਾਟ ਚੈਂਪੀਅਨਸ਼ਿਪ ਬੈਡਮਿੰਟਨ ਹਾਲ ਗੋਲ ਬਾਗ਼ ਅੰਮਿ੍ਤਸਰ 'ਚ ਹੋਈ | ਇਸ ਮੁਕਾਬਲੇ 'ਚ ਪੰਜਾਬ ਦੇ 17 ਜ਼ਿਲਿ੍ਹਆਂ ਦੇ ਲਗਪਗ 200 ਖਿਡਾਰੀਆਂ ਨੇ ਭਾਗ ਲਿਆ | ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀ: ਸੈਕੰਡਰੀ ...

ਪੂਰੀ ਖ਼ਬਰ »

ਪੇਸ਼ੀ 'ਤੇ ਲਿਆਂਦੇ ਵਿਅਕਤੀ ਨੇ ਭੱਜਣ ਦੀ ਨੀਅਤ ਨਾਲ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ-ਮੌਤ

ਗੁਰਦਾਸਪੁਰ, 9 ਅਕਤੂਬਰ (ਆਰਿਫ਼/ਗੋਰਾਇਆ)- ਕੋਰਟ ਕੰਪਲੈਕਸ ਗੁਰਦਾਸਪੁਰ ਵਿਖੇ ਅੱਜ ਸ਼ਾਮ ਕਰੀਬ 3:30 ਵਜੇ ਐਨ.ਡੀ.ਪੀ.ਸੀ. ਐਕਟ ਅਧੀਨ ਗਿ੍ਫ਼ਤਾਰ ਇਕ ਨੌਜਵਾਨ ਨੂੰ ਪੇਸ਼ੀ 'ਤੇ ਲਿਆਂਦਾ ਗਿਆ, ਜਿੱਥੇ ਨੌਜਵਾਨ ਨੇ ਭੱਜਣ ਦੀ ਨੀਅਤ ਨਾਲ ਕੋਰਟ ਕੰਪਲੈਕਸ ਦੀ ਤੀਸਰੀ ਮੰਜ਼ਿਲ ...

ਪੂਰੀ ਖ਼ਬਰ »

ਦਾਖਾ ਜ਼ਿਮਨੀ ਚੋਣ ਅਕਾਲੀ ਦਲ ਸ਼ਾਨ ਨਾਲ ਜਿੱਤੇਗਾ-ਸਾਬਕਾ ਚੇਅਰਮੈਨ ਵਾਹਲਾ

ਬਟਾਲਾ, 9 ਅਕਤੂਬਰ (ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਸੁਖਬੀਰ ਸਿੰਘ ਵਾਹਲਾ, ਜਿਨ੍ਹਾਂ ਦੀ ਡਿਊਟੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡਾਂ ਵਿਚ ਲਗਾਈ ਗਈ ਹੈ, ਨੇ ...

ਪੂਰੀ ਖ਼ਬਰ »

550 ਸਾਲਾ ਸਮਾਗਮਾਂ ਨੂੰ ਲੈ ਕੇ ਡਾਇਰੈਕਟਰ ਲੋਕਲ ਬਾਡੀ ਵਲੋਂ ਅੰਮਿ੍ਤਸਰ ਸਰਕਲ ਅਧੀਨ ਨਗਰ ਕੌਾਸਲ ਅਧਿਕਾਰੀਆਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ, 9 ਅਕਤੂਬਰ (ਹੀਰਾ ਸਿੰਘ ਮਾਂਗਟ)- 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਨੂੰ ਲੈ ਕੇ ਅੱਜ ਕਸਬਾ ਡੇਰਾ ਬਾਬਾ ਨਾਨਕ ਦੇ ਸੈਨਿਕ ਸਦਨ ਵਿਖੇ ਡਾਇਰੈਕਟਰ ਲੋਕਲ ਬਾਡੀ ਪੰਜਾਬ ਸਰਕਾਰ ਸ੍ਰੀ ...

ਪੂਰੀ ਖ਼ਬਰ »

ਗੀਤ 'ਗੇੜਿਆਂ ਦਾ ਮੁੱਲ' ਅੱਜ ਹੋਵੇਗਾ ਜਾਰੀ

ਸ੍ਰੀ ਹਰਿਗੋਬਿੰਦਪੁਰ, 9 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਚਰਾਏ ਦੇ ਨੌਜਵਾਨ ਗੀਤਕਾਰ ਬਲਜੀਤ ਮਚਰਾਵਾਂ ਵਲੋਂ ਲਿਖਿਆ ਸਿੰਗਲ ਟਰੈਕ 'ਗੇੜਿਆਂ ਦਾ ਮੁੱਲ' ਜੋ ਗਾਇਕ ਬਲਜਿੰਦਰ ਜਲਾਲਪੁਰੀ ਤੇ ਬੀਬਾ ਸੁਦੇਸ਼ ਕੁਮਾਰੀ ਵਲੋਂ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਬਾਰੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਚੇਤਨਾ ਰੈਲੀ

ਕਾਦੀਆਂ, 9 ਅਕਤੂਬਰ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਅਗਵਾਈ ਹੇਠ ਸੂਬੇ ਭਰ ਦੇ ਐਨ.ਐਸ.ਐਸ. ਵਲੰਟੀਅਰਾਂ ਨੂੰ ...

ਪੂਰੀ ਖ਼ਬਰ »

ਬਿਜਲੀ ਘਰ ਵੀਲਾ ਤੇਜਾ ਤੋਂ ਵੱਖ-ਵੱਖ ਪਿੰਡਾਂ ਨੂੰ ਸਪਲਾਈ ਸ਼ੁਰੂ

ਕਾਲਾ ਅਫਗਾਨਾ, 9 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਵੀਲਾ ਤੇਜਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਨਵੇਂ ਸਥਾਪਿਤ ਕੀਤੇ ਗਏ 66 ਕੇ.ਵੀ. ਸਬ ਸਟੇਸ਼ਨ ਜਿਸ ਦਾ ਉਦਘਾਟਨੀ ਸਮਾਰੋਹ ਬੀਤੇ ਦੋ ਦਿਨ ਪਹਿਲਾਂ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਵਾਲੀਬਾਲ ਖਿਡਾਰੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਗੁਰਦਾਸਪੁਰ, 9 ਅਕਤੂਬਰ (ਆਰਿਫ਼)-ਮਾਤਾ ਗੁਜਰੀ ਪਬਲਿਕ ਸਕੂਲ ਦੇ ਵਾਲੀਬਾਲ ਖਿਡਾਰੀਆਂ ਨੇ ਸੀ.ਬੀ.ਐਸ.ਈ ਵਲੋਂ ਕਰਵਾਈਆਂ ਖੇਡਾਂ ਵਿਚ ਸ਼ਾਨਦਾਰ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਹਰਪ੍ਰੀਤ ਕੌਰ ਤੇ ...

ਪੂਰੀ ਖ਼ਬਰ »

ਬਾਜਵਾ ਵਲੋਂ ਫ਼ਤਹਿਗੜ੍ਹ ਚੂੜੀਆਂ ਦੇ ਵਿਕਾਸ ਲਈ 3.5 ਕਰੋੜ ਦਾ ਚੈੱਕ

ਫਤਹਿਗੜ੍ਹ ਚੂੜੀਆਂ, 9 ਅਕਤੂਬਰ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਦੁਸਹਿਰਾ ਮੌਕੇ ਫਤਹਿਗੜ੍ਹ ਚੂੜੀਆਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 3.5 ਕਰੋੜ ਰੁਪਏ ਦਾ ਚੈੱਕ ਦਿੱਤਾ ਗਿਆ | ਉਨ੍ਹਾਂ ਭਰਵੇਂ ਇਕੱਠ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਵਾਹਲਾ ਸਾਥੀਆਂ ਸਮੇਤ ਚੋਣ ਪ੍ਰਚਾਰ ਲਈ ਹਲਕਾ ਦਾਖਾ ਰਵਾਨਾ ਹੋਏ

ਅੱਚਲ ਸਾਹਿਬ, 9 ਅਕਤੂਬਰ (ਗੁਰਚਰਨ ਸਿੰਘ)-ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਜਨਤਾ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਸ: ਸੁਖਬੀਰ ਸਿੰਘ ਵਾਹਲਾ ਨੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਵਿਚ ਪੰਜਾਬੀ ਦਿਵਸ ਮਨਾਇਆ

ਫਤਹਿਗੜ੍ਹ ਚੂੜੀਆਂ, 9 ਅਕਤੂਬਰ (ਐਮ.ਐਸ.ਫੁੱਲ)- ਸਥਾਨਕ ਕਸਬੇ ਦੇ ਨਜ਼ਦੀਕ ਗੁਰੂ ਸਾਗਰ ਪਬਲਿਕ ਸਕੂਲ ਪੰਧੇਰ ਵਿਚ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਪੰਜਾਬੀ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜਿੰਦਰਪਾਲ ਕੌਰ ਕੰਗ ਨੇ ਮੁੱਖ ...

ਪੂਰੀ ਖ਼ਬਰ »

ਕਰਮਚਾਰੀ ਦਲ ਰਣਜੀਤ ਸਾਗਰ ਡੈਮ ਨੇ ਮੰਗਾਂ ਸਬੰਧੀ ਬੱਬੇਹਾਲੀ ਰਾਹੀਂ ਡੀ.ਸੀ. ਨੂੰ ਭੇਜਿਆ ਮੰਗ ਪੱਤਰ

ਗੁਰਦਾਸਪੁਰ, 9 ਅਕਤੂਬਰ (ਆਰਿਫ਼)- ਕਰਮਚਾਰੀ ਦਲ ਰਣਜਤੀ ਸਾਗਰ ਡੈਮ ਦੇ ਆਗੂਆਂ ਦਾ ਵਫ਼ਦ ਪ੍ਰਧਾਨ ਸਲਵਿੰਦਰ ਸਿੰਘ ਲਾਧੂਪੁਰ ਅਤੇ ਸਰਪ੍ਰਸਤ ਕਰਤਾਰ ਸਿੰਘ ਬੱਬਰੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ...

ਪੂਰੀ ਖ਼ਬਰ »

ਸੈਮੀਨਾਰ ਦੀਆਂ ਤਿਆਰੀਆਂ ਮੁਕੰਮਲ

ਧਾਰੀਵਾਲ, 9 ਅਕਤੂਬਰ (ਸਵਰਨ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਅਤੇ ਪਿੰ੍ਰਸੀਪਲ ਗੁਰਜੀਤ ਸਿੰਘ ਦੀ ਅਗਵਾਈ ਵਿਚ ਚੱਲ ਰਹੇ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਸ੍ਰ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ...

ਪੂਰੀ ਖ਼ਬਰ »

ਬੱਬੇਹਾਲੀ 'ਚ ਹੋਣਗੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡ ਮੁਕਾਬਲੇ-ਵਿਨੋਦ ਕੁਮਾਰ ਮੱਤਰੀ

ਗੁਰਦਾਸਪੁਰ, 9 ਅਕਤੂਬਰ (ਆਰਿਫ਼)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਬੱਬੇਹਾਲੀ ਦੇ ਸਟੇਡੀਅਮ ਵਿਖੇ ਕਰਵਾਏ ਜਾਣਗੇ¢ ਬਲਾਕ ਗੁਰਦਾਸਪੁਰ 2 ਵਿਖੇ ਡੀ.ਈ.ਓ ਵਿਨੋਦ ਕੁਮਾਰ ਦੀ ...

ਪੂਰੀ ਖ਼ਬਰ »

ਵੀਲ੍ਹਾ ਤੇਜਾ ਤੋਂ ਸਜਾਏ ਨਗਰ ਕੀਰਤਨ ਦਾ ਗੁ: ਤੇਜਾ ਕਲਾਂ 'ਚ ਭਰਵਾਂ ਸਵਾਗਤ

ਕਾਲਾ ਅਫਗਾਨਾ, 9 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਅੱਜ ਨਜ਼ਦੀਕੀ ਪਿੰਡ ਵੀਲਾ ਤੇਜਾ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ...

ਪੂਰੀ ਖ਼ਬਰ »

ਕੇਕ 'ਤੇ ਬਾਈਬਲ ਦੀ ਤਸਵੀਰ ਬਣਾਉਣਾ ਨਿੰਦਣਯੋਗ-ਦਾਊਦ ਦਲ

ਵਡਾਲਾ ਬਾਂਗਰ, 9 ਅਕਤੂਬਰ (ਮਨਪ੍ਰੀਤ ਸਿੰਘ ਘੁੰਮਣ)- ਅੱਜ ਸਥਾਨਕ ਕਸਬੇ ਵਿਚ ਮਹਾਰਾਜਾ ਦਾਊਦ ਯੂਥ ਕ੍ਰਿਸ਼ਚੀਅਨ ਦਲ ਦੇ ਮੁੱਖ ਦਫ਼ਤਰ ਵਿਖੇ ਦਲ ਪ੍ਰਧਾਨ ਸਟੀਫਨ ਮਸੀਹ ਬੱਬੂ ਦੀ ਪ੍ਰਧਾਨਗੀ ਹੇਠ ਮੀਟਿੰਗ ਬੁਲਾਈ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਬੀਤੇ ਦਿਨੀ ਧਰਮ ...

ਪੂਰੀ ਖ਼ਬਰ »

ਪ੍ਰਧਾਨ ਪਿੰਡੀਆਂ ਨੇ ਕਲਾਨੌਰ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਕਲਾਨੌਰ, 9 ਅਕਤੂਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਮੁੱਖ ਦਾਣਾ ਮੰਡੀ 'ਚ ਅੱਜ ਕਾਂਗਰਸੀ ਆਗੂ ਤੇ ਪ੍ਰਧਾਨ ਰਵੇਲ ਸਿੰਘ ਪਿੰਡੀਆਂ ਵਲੋਂ ਖਰੀਦ ਏਜੰਸੀਆਂ ਦੇ ਨਿਰੀਖਕਾਂ ਤੇ ਮਾਰਕਿਟ ਕਮੇਟੀ ਕਲਾਨੌਰ ਦੇ ਅਮਲੇ ਦੀ ਹਾਜ਼ਰੀ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ...

ਪੂਰੀ ਖ਼ਬਰ »

ਤਿੱਬੜੀ ਕਾਲੋਨੀ 'ਚ ਨਹੀਂ ਹੋ ਰਿਹਾ ਗੰਦੇ ਪਾਣੀ ਦਾ ਨਿਕਾਸ

ਪੁਰਾਣਾ ਸ਼ਾਲਾ, 9 ਅਕਤੂਬਰ (ਅਸ਼ੋਕ ਸ਼ਰਮਾ)-ਪੁਲ ਤਿੱਬੜੀ ਕਾਲੋਨੀ ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਕਾਲੋਨੀ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਗੰਦੇ ਪਾਣੀ ਦੇ ਨਿਕਾਸ ਲਈ ਕੁਝ ਲੋਕ ਹਲਕਾ ਵਿਧਾਇਕ ਗੁਰਦਾਸਪੁਰ ਅਤੇ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੇ ਕੱਟੀ ਤੇ ਵੱਛੀ ਨੂੰ ਨੋਚ-ਨੋਚ ਖਾਧਾ

ਗੁਰਦਾਸਪੁਰ, 9 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਇਥੋਂ ਨਜ਼ਦੀਕੀ ਪੈਂਦੇ ਪਿੰਡ ਬਰਿਆਰ ਵਿਖੇ ਅਵਾਰਾ ਕੁੱਤਿਆਂ ਵਲੋਂ ਇਕ ਕੱਟੀ ਤੇ ਵੱਛੀ ਨੰੂ ਨੋਚ-ਨੋਚ ਕੇ ਖਾ ਲਿਆ | ਇਸ ਸਬੰਧੀ ਹਰਜੀਤ ਸਿੰਘ ਪੁੱਤਰ ਜਗੀਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

15 ਤੱਕ ਹੜਤਾਲ 'ਤੇ ਰਹਿਣਗੇ ਸਾਰੇ ਸ਼ੈਲਰਾਂ ਵਾਲੇ-ਮਾਹਲ

ਗੁਰਦਾਸਪੁਰ, 9 ਅਕਤੂਬਰ (ਭਾਗਦੀਪ ਸਿੰਘ ਗੋਰਾਇਆ/ਸੁਖਵੀਰ ਸਿੰਘ ਸੈਣੀ)- ਅੱਜ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਇਕਾਈ ਗੁਰਦਾਸਪੁਰ ਦੀ ਮੀਟਿੰਗ ਹਰਪ੍ਰੀਤ ਸਿੰਘ ਮਾਹਲ ਦੀ ਅਗਵਾਈ ਵਿਚ ਇਕ ਨਿੱਜੀ ਹੋਟਲ ਵਿਚ ਹੋਈ, ਜਿਸ ਦੌਰਾਨ ਫੈਸਲਾ ਲਿਆ ਗਿਆ ਕਿ ਸਰਕਾਰ ਨੇ 19-20 ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦੇ ਮਰੀਜ਼ਾਂ ਦੀ ਵਧੀ ਗਿਣਤੀ ਇਕ ਵਾਰਡ ਦੀ ਜਗ੍ਹਾ ਬਣਾਏ ਦੋ ਵਾਰਡ

ਗੁਰਦਾਸਪੁਰ, 9 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਸਬੰਧੀ ਡਾ: ਮਨਜਿੰਦਰ ਬੱਬਰ ਜੋ ਡੇਂਗੂ ਵਾਰਡ ਦੇ ਇੰਚਾਰਜ ਹਨ, ਨੇ ਦੱਸਿਆ ਕਿ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ 'ਚ ਇਕ ਹੋਰ ਨਵਾਂ ਬਿਜਲੀ ਘਰ ਬਣੇਗਾ-ਬਾਜਵਾ

ਫਹਤਿਗੜ੍ਹ ਚੂੜੀਆਂ, 8 ਅਕਤੂਬਰ (ਬਾਠ, ਫੁੱਲ)- ਫਤਹਿਗੜ੍ਹ ਚੂੜੀਆਂ ਵਿਖੇ ਲੋਕਾਂ ਦੀ ਸਹੂਲਤ ਲਈ ਬਿਜਲੀ ਸਪਲਾਈ ਨੂੰ ਲੈ ਕੇ ਆਉਂਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਇਕ ਹੋਰ ਬਿਜਲੀ ਘਰ ਤਿਆਰ ਕੀਤਾ ਜਾਵੇਗਾ | ਇਹ ਪ੍ਰਗਟਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ...

ਪੂਰੀ ਖ਼ਬਰ »

ਦੜੇ-ਸੱਟੇ ਦੇ ਦੋਸ਼ਾਂ 'ਚ ਮਾਮਲਾ ਦਰਜ

ਸੁਜਾਨਪੁਰ, 9 ਅਕਤੂਬਰ (ਜਗਦੀਪ ਸਿੰਘ)- ਸੁਜਾਨਪੁਰ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਦੜੇ-ਸੱਟੇ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਦੀ ਪਹਿਚਾਣ ਸੁਨੀਲ ਕੁਮਾਰ ਪੁੱਤਰ ਜਗਦੀਸ਼ ਵਾਸੀ ਸੁਜਾਨਪੁਰ ਦੇ ਰੂਪ ਵਿਚ ਹੋਈ ਹੈ | ਸੁਜਾਨਪੁਰ ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਸ਼ਾਹਪੁਰ ਜਾਜਨ 'ਚ ਮਹਾਨ ਗੁਰਮਤਿ ਸਮਾਗਮ ਕਰਵਾਇਆ

ਧਿਆਨਪੁਰ, 9 ਅਕਤੂਬਰ (ਸਰਬਜੀਤ ਸਿੰਘ ਰਿਆੜ)- ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ 513ਵੇਂ ਪ੍ਰਕਾਸ਼ ਦਿਹਾੜਾ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਪਿੰਡ ਸ਼ਾਹਪੁਰ ਜਾਜਨ ਦੇ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਬਟਾਲਾ ਵਿਖੇ ਪੁਲਿਸ ਨੇ ਵੱਡੀ ਮਾਤਰਾ 'ਚ ਪਟਾਕੇ ਫੜੇ

ਬਟਾਲਾ, 9 ਅਕਤੂਬਰ (ਕਾਹਲੋਂ)- ਪਿਛਲੇ ਦਿਨੀਂ ਬਟਾਲਾ ਵਿਖੇ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਦੀ ਗੂੰਜ ਅਜੇ ਠੰਢੀ ਨਹੀਂ ਹੋਈ ਸੀ ਕਿ ਅੱਜ ਦੇਰ ਸ਼ਾਮ ਬਟਾਲਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਵੱਡੀ ਮਾਤਰਾ 'ਚ ਪਟਾਕਿਆਂ ਦਾ ਭੰਡਾਰ ਫੜੇ ਜਾਣ ਦੀ ਖਬਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ 'ਚ ਜ਼ਿਮਨੀ ਚੋਣਾਂ ਕਾਂਗਰਸ ਸ਼ਾਨ ਨਾਲ ਜਿੱਤੇਗੀ-ਰਵੀ ਬਾਜਵਾ

ਫਤਹਿਗੜ੍ਹ ਚੂੜੀਆਂ, 9 ਅਕਤੂਬਰ (ਧਰਮਿੰਦਰ ਸਿੰਘ ਬਾਠ)-ਪੰਜਾਬ ਦੀਆਂ ਚਾਰਾਂ ਸੀਟਾਂ ਉਪਰ ਕਾਂਗਰਸ ਸ਼ਾਨ ਨਾਲ ਜਿੱਤੇਗੀ | ਇਹ ਪ੍ਰਗਟਾਵਾ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਰਵੀ ਬਾਜਵਾ ਨੇ ਮੁਰੀਦਕੇ ਵਿਖੇ ਕਾਂਗਰਸੀ ਵਰਕਰਾਂ ਦੀ ਕੀਤੀ ਗਈ ਮੀਟਿੰਗ ਉਪਰੰਤ ਕੀਤਾ | ਇਸ ਮੌਕੇ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਦਵਿੰਦਰਪਾਲ ਸਿੰਘ ਮੱਘਾ, ਰਜਿੰਦਰ ਸਿੰਘ ਬਿੰਦੂ, ਕੁਲਵਿੰਦਰ ਸਿੰਘ ਲਾਲੀ, ਲਾਡੀ ਸ਼ਮਸੇਰਪੁਰ, ਕਰਨ ਮੁਰੀਦਕੇ, ਲਾਡੀ ਢਾਂਡੇ, ਹਰਦੀਪ ਸਿੰਘ ਖੋਦੇਬਾਂਗਰ, ਸਰਪੰਚ ਬਲਜਿੰਦਰ ਸਿੰਘ ਬੱਲਾ ਕਿਲਾ, ਨਿਰਮਲ ਸਿੰਘ ਗੋਰਾਇਆ, ਲਾਲੀ ਮੰਜਿਆਂਵਾਲੀ, ਸਰਪੰਚ ਮੋਨੂੰ ਸ਼ਮਸ਼ੇਰਪੁਰ, ਰਣਯੋਦ ਸਿੰਘ ਦਿਊ, ਸਚਿਨ ਬਾਠ, ਅਮਨ ਚੇਅਰਮੈਨ ਪੈਲੇਸ, ਵਿਨੋਦ ਸ਼ਰਮਾ ਕੇਸ਼ਾ, ਸੋਨੂੰ ਰੰਧਾਵਾ ਹਵੇਲੀਆਂ, ਨਿਸ਼ਾਨ ਸਿੰਘ ਬੰਦੇਸ਼ਾ, ਕੁਲਜੀਤ ਸਿੰਘ ਕਿੱਟੂ, ਸਰਪੰਚ ਫ਼ੌਜੀ ਰਾਣਾ ਬੱਦੋਵਾਲ, ਸਰਪੰਚ ਦਲਬੀਰ ਸਿੰਘ ਟੱਪਰੀਆਂ, ਮਲਕੀਤ ਸਿੰਘ ਦਾਦੂਯੋਦ, ਸਰਪੰਚ ਪਲਵਿੰਦਰ ਸਿੰਘ ਰੂਪੋਵਾਲੀ, ਬਲਕਾਰ ਸਿੰਘ ਬੱਦੋਵਾਲ, ਜੰਗਬਹਾਦਰ ਸਿੰਘ ਖੋਖਰ, ਬਲਕਾਰ ਸਿੰਘ ਡੋਗਰ, ਡਾ. ਯੂਸਫ਼ ਹੰਸ, ਮਲੂਕ ਸਿੰਘ ਹਵੇਲੀਆਂ, ਬਲਵਿੰਦਰ ਸਿੰਘ ਤਲਾਬਵਾਲਾ, ਰਿਪਨ ਕਾਹਲੋਂ, ਸੁਨੀਲ ਲੂਥਰਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਗੁਰਦਾਸਪੁਰ-ਸ੍ਰੀ ਹਰਿਗੋਬਿੰਦਪੁਰ ਰੋਡ ਦੀ ਹਾਲਤ ਖ਼ਸਤਾ

ਗੁਰਦਾਸਪੁਰ, 9 ਅਕਤੂਬਰ (ਆਰਿਫ਼)- ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਰੋਡ ਦੀ ਹਾਲਤ ਇਸ ਹੱਦ ਤੱਕ ਬਦਤਰ ਹੋ ਚੁੱਕੀ ਹੈ ਕਿ ਆਏ ਦਿਨ ਇਸ ਰੋਡ 'ਤੇ ਚੱਲਣ ਵਾਲੇ ਵਾਹਨ ਨੁਕਸਾਨੇ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ਇਸ ਰੋਡ ਰਾਹੀਂ ਅਕਸਰ ਹੀ ਯਾਤਰੀ ਸ੍ਰੀ ਹਰਗੋਬਿੰਦਪੁਰ ਤੋਂ ...

ਪੂਰੀ ਖ਼ਬਰ »

ਐਸ.ਐਮ.ਓ. ਡਾ: ਚੇਤਨਾ ਨੇ ਸਿਵਲ ਹਸਪਤਾਲ ਵਿਖੇ ਕੀਤੀ ਚੈਕਿੰਗ

ਗੁਰਦਾਸਪੁਰ, 9 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)- ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਅੱਜ ਐਸ.ਐਮ.ਓ. ਡਾ: ਚੇਤਨਾ ਵਲੋਂ ਆਪਣੀ ਟੀਮ ਸਮੇਤ ਹਸਪਤਾਲ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਜਿੱਥੇ ਹਸਪਤਾਲ ਦੇ ਵਾਰਡਾਂ ਅੰਦਰ ਜਾ ਕੇ ਦਾਖ਼ਲ ਮਰੀਜ਼ਾਂ ਨਾਲ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵਲੋਂ ਹਲਕਾ ਦਾਖ਼ਲਾ 'ਚ ਰੈਲੀ 13 ਨੂੰ

ਗੁਰਦਾਸਪੁਰ, 9 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੀ ਮੀਟਿੰਗ ਲਵਪ੍ਰੀਤ ਸਿੰਘ ਰੋੜਾਂਵਾਲੀ, ਗੁਰਪ੍ਰੀਤ ਸਿੰਘ ਰੰਗੀਲਪੁਰ, ਸੁਭਾਸ ਚੰਦਰ ਤੇ ਅਸ਼ੋਕ ਕੁਮਾਰ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਘਣੀ ਪੀਰ ਯਾਦਗਾਰੀ ਜੋੜ ਮੇਲਾ 12-13 ਨੂੰ

ਬਟਾਲਾ, 9 ਅਕਤੂਬਰ (ਕਾਹਲੋਂ)- ਬਾਬਾ ਘਣੀ ਪੀਰ ਯਾਦਗਾਰੀ ਸਾਲਾਨਾ ਜੋੜ ਮੇਲਾ ਪਿੰਡ ਸਾਰਚੂਰ ਦੀਆਂ ਤਿਆਰੀਆਂ ਸਬੰਧੀ ਜ਼ਰੂਰੀ ਮੀਟਿੰਗ ਮੱੁਖ ਸੇਵਾਦਾਰ ਠੇਕੇਦਾਰ ਹਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਡਾ. ਗੁਰਨਾਮ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਸਬੰਧੀ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਐੱਸ.ਐੱਸ.ਪੀ. ਬਟਾਲਾ ਨੂੰ ਮੰਗ ਪੱਤਰ

ਬਟਾਲਾ, 9 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਮਸੀਹ ਪਾਸਟਰ ਸਾਹਿਬਾਨ ਤੇ ਮਸੀਹ ਆਗੂਆਂ ਨੇ ਮਸੀਹ ਏਕਤਾ ਕਮੇਟੀ, ਸਮਸੂਨ ਕ੍ਰਿਸਚਨ ਸੈਨਾ, ਚਰਚ ਆਫ਼ ਪੈਂਤੀਕਾਸਟ ਯੂਥ ਦੀ ਅਗਵਾਈ ਹੇਠ ਐੱਸ.ਐੱਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੂੰ ਮੰਗ ਪੱਤਰ ਦਿੱਤਾ | ਇਸ ...

ਪੂਰੀ ਖ਼ਬਰ »

ਆਰ. ਆਰ. ਬਾਵਾ ਕਾਲਜ ਬਟਾਲਾ ਦੀਆਂ ਵਿਦਿਆਰਥਣਾਂ ਵਲੋਂ ਪਿੰਡਾਂ ਦਾ ਦੌਰਾ

ਬਟਾਲਾ, 9 ਅਕਤੂਬਰ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਕਾਲਜ ਪਿ੍ੰਸੀਪਲ ਪ੍ਰੋ: ਡਾ. ਸ੍ਰੀਮਤੀ ਨੀਰੂ ਚੱਡਾ ਦੇ ਨਿਰਦੇਸ਼ਾਂ ਅਨੁਸਾਰ ਅਤੇ ਗਾਂਧੀਅਨ ਸਟੱਡੀਜ਼ ਸੈਂਟਰ ਦੇ ਕੋਆਰਡੀਨੇਟਰ ਪ੍ਰੋ: ਸ਼ਬਨਮ ਪ੍ਰਭਾ ਅਤੇ ਐੱਨ.ਐੱਸ.ਐੱਸ. ਵਿਭਾਗ ...

ਪੂਰੀ ਖ਼ਬਰ »

ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਸੇਖ਼ਪੁਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 9 ਅਕਤੂਬਰ (ਕਾਹਲੋਂ)-72ਵੀਆਂ ਜ਼ੋਨਲ ਬਟਾਲਾ ਮਿਡਲ, ਹਾਈ ਅਤੇ ਸੈਕੰਡਰੀ ਸਕੂਲ ਖੇਡਾਂ, ਜੋ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਹੋਈਆਂ, ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖ਼ਪੁਰ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਵੱਖ-ਵੱਖ ਵਰਗਾਂ 14, 17 ਅਤੇ 19 ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਅਕਾਲੀ ਦਲ ਸ਼ਾਨ ਨਾਲ ਜਿੱਤੇਗਾ-ਸੰਧੂ

ਬਟਾਲਾ, 9 ਅਕਤੂਬਰ (ਕਾਹਲੋਂ)-ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ ਸ਼ੋ੍ਰਮਣੀ ਅਕਾਲੀ ਦਲ ਸ਼ਾਨ ਨਾਲ ਜਿੱਤ ਹਾਸਲ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਯੂੂਥ ਅਕਾਲੀ ਦਲ ਨੇ ਸਾਥੀਆਂ ਨਾਲ ਮੀਟਿੰਗ ਕਰਨ ਉਪਰੰਤ ਕਹੇ | ਸ: ...

ਪੂਰੀ ਖ਼ਬਰ »

ਗੁੱਡਵਿਲ ਸਕੂਲ ਦਾ ਜ਼ੋਨ ਪੱਧਰੀ ਅਥਲੈਟਿਕਸ 'ਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 9 ਅਕਤੂਬਰ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ ਜ਼ੋਨ ਪੱਧਰੀ 72ਵੀਆਂ ਖੇਡਾਂ ਵਿਚ ਜ਼ੋਨ ਘਣੀਏ-ਕੇ-ਬਾਂਗਰ ਦੇ ਅਥਲੈਟਿਕਸ ਮੁਕਾਬਲਿਆਂ 'ਚ ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਨੇ 6 ਸੋਨੇ, 6 ਚਾਂਦੀ, 3 ਕਾਂਸੇ ਦੇ ਤਗਮੇ ਜਿੱਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ 'ਚ ਵਧੀਆ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 9 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਸਥਿਤ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਕਾਦੀਆਂ ਵਿਖੇ ਹੋਈ ਅਥਲੈਟਿਕਸ ਮੀਟ 'ਚ ਵਧੀਆ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਧਾਰੀਵਾਲ, 9 ਅਕਤੂਬਰ (ਸਵਰਨ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਨਾਨਕਪੁਰੀ ਨਵੀਂ ਆਬਾਦੀ ਧਾਰੀਵਾਲ ਤੋਂ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ...

ਪੂਰੀ ਖ਼ਬਰ »

ਜੂਸ ਦੀ ਦੁਕਾਨ 'ਚ ਚੋਰੀ

ਕਾਲਾ ਅਫਗਾਨਾ, 9 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਵੀਲਾ ਤੇਜਾ ਵਿਖੇ ਰਾਤ ਸਮੇਂ ਇਕ ਜੂਸ ਦੀ ਦੁਕਾਨ ਦਾ ਜਿੰਦਰਾ ਭੰਨ੍ਹ ਕੇ ਚੋਰਾਂ ਵਲੋਂ ਸਾਮਾਨ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਦੁਕਾਨ ਦੇ ਮਾਲਕ ਮੇਜਰ ਸਿੰਘ ਪੁੱਤਰ ਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਮੂਹਿਕ ਅਨੰਦ ਕਾਰਜ 17 ਨੂੰ

ਪੰਜਗਰਾਈਆਂ, 9 ਅਕਤੂਬਰ (ਬਲਵਿੰਦਰ ਸਿੰਘ)- ਬਾਬਾ ਫ਼ੌਜਾ ਸਿੰਘ ਜੀ ਮੈਮੋਰੀਅਲ ਟਰੱਸਟ ਸ਼ਾਹਬਾਦ ਰੋਡ ਮਸਾਣੀਆਂ ਵਲੋਂ ਬਾਬਾ ਜੀ ਦੀ ਨਿੱਘੀ ਯਾਦ 'ਚ 13ਵਾਂ ਸਮੂਹਿਕ ਆਨੰਦ ਕਾਰਜ ਸਮਾਰੋਹ 17 ਅਕਤੂਬਰ ਨੂੰ ਸਮੂਹ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਬਾਬਾ ਫ਼ੌਜਾ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਹਰੂਵਾਲ ਵਿਖੇ ਵਿਗਿਆਨ ਮੇਲਾ ਲਗਾਇਆ

ਡੇਰਾ ਬਾਬਾ ਨਾਨਕ, 9 ਅਕਤੂਬਰ (ਹੀਰਾ ਸਿੰਘ ਮਾਂਗਟ)-ਨਜ਼ਦੀਕੀ ਪਿੰਡ ਹਰੂਵਾਲ ਦੇ ਸਰਕਾਰੀ ਮਿਡਲ ਸਕੂਲ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ, ਜਿਸ ਵਿਚ ਛੇਵੀ ਤੋ ਅੱਠਵੀ ਜਮਾਤ ਦੇ ਵਿਦਿਆਰਥੀਆਂ ਵਲੋ ਹਿੱਸਾ ਲਿਆ ਗਿਆ | ਇਸ ਮੌਕੇ ਬੱਚਿਆਂ ਦੇ ਵੱਖ-ਵੱਖ ਤਰ੍ਹਾਂ ਦੇ ਕਲਾ ...

ਪੂਰੀ ਖ਼ਬਰ »

ਸਰਕਾਰ ਦੇ ਪਰਾਲੀ ਸਾੜਨ 'ਤੇ ਮੁਲਾਜ਼ਮ ਚਾਰਜਸ਼ੀਟ ਕਰਨ ਦੇ ਫ਼ੈਸਲੇ ਦੀ ਨਿਖੇਧੀ

ਗੁਰਦਾਸਪੁਰ, 9 ਅਕਤੂਬਰ (ਸੁਖਵੀਰ ਸਿੰਘ ਸੈਣੀ)- ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਦੀ ਮੀਟਿੰਗ ਬਰਾਂਚ ਪ੍ਰਧਾਨ ਨਰਬੀਰ ਸਿੰਘ ਸੁਲਤਾਨੀ ਦੀ ਪ੍ਰਧਾਨਗੀ ਹੇਠ ਨਾਰਮਲ ਕਾਲੋਨੀ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚੱਕ ਸ਼ਰੀਫ਼-ਪੁਰਾਣਾ ਸ਼ਾਲਾ ਮੁੱਖ ਸੜਕ 'ਤੇ ਟੋਇਆਂ ਕਾਰਨ ਰਾਹਗੀਰ ਪ੍ਰੇਸ਼ਾਨ

ਪੁਰਾਣਾ ਸ਼ਾਲਾ, 9 ਅਕਤੂਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੀ ਮੁੱਖ ਸੜਕ ਪੁਰਾਣਾ ਸ਼ਾਲਾ ਤੋਂ ਚੱਕ ਸ਼ਰੀਫ਼ ਦੀ ਹਾਲਤ ਬੇਮੌਸਮੀ ਬਰਸਾਤ ਨਾਲ ਬੁਰੀ ਤਰ੍ਹਾਂ ਖ਼ਰਾਬ ਹੋ ਗਈ ਹੈ ਅਤੇ ਸੜਕ ਵਿਚਕਾਰ ਡੰੂਘੇ-ਡੰੂਘੇ ਟੋਇਆਂ ਕਾਰਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ | ...

ਪੂਰੀ ਖ਼ਬਰ »

ਪਿੰਡ ਭਗਠਾਣਾ ਬਹੋੜਵਾਲਾ ਵਿਖੇ ਬਾਲ ਗੁਰਮਤਿ ਸਮਾਗਮ

ਡੇਰਾ ਬਾਬਾ ਨਾਨਕ, 9 ਅਕਤੂਬਰ (ਵਿਜੇ ਸ਼ਰਮਾ)- ਮਨੱੁਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਵਲੋਂ ਸਿੱਖੀ ਸਰੂਪ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਤੇ ਉਨ੍ਹਾਂ ਨੂੰ ਗੁਰਬਾਣੀ ਦੇ ਮਹਾਨ ਉਪਦੇਸ਼ ਤੋਂ ਜਾਣੂ ਕਰਨ ...

ਪੂਰੀ ਖ਼ਬਰ »

ਸੰਤਨੀ ਤਰੇਜਾ ਦਾ ਫ਼ੀਸਟ ਸਮਾਰੋਹ ਸੈਂਕੜੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਸਮਾਪਤ

ਧਾਰੀਵਾਲ, 9 ਅਕਤੂਬਰ (ਜੇਮਸ ਨਾਹਰ)- ਸੰਤਨੀ ਤਰੇਜਾ ਕੈਥੋਲਿਕ ਚਰਚ ਸੋਹਲ ਵਿਖੇ ਸੰਤਨੀ ਤਰੇਜਾ ਦਾ ਫ਼ੀਸਟ ਸਮਾਗਮ 'ਚ ਸੈਂਕੜੇ ਸੰਗਤਾਂ ਵਲੋਂ ਪੈਰਿਸ਼ ਪ੍ਰੀਸ਼ਟ ਤੇ ਡੀਨ ਫ਼ਾਦਰ ਜੋਸਫ਼ ਮੈਥਿਊ ਦੀ ਅਗਵਾਈ ਵਿਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ | ਫ਼ੀਸਟ ਸਮਾਗਮ ...

ਪੂਰੀ ਖ਼ਬਰ »

ਅਰਦਾਸ ਕਰ ਕੇ ਮੰਡੀ ਦੀ ਕੀਤੀ ਸ਼ੁਰੂਆਤ

ਊਧਨਵਾਲ, 9 ਅਕਤੂਬਰ (ਪਰਗਟ ਸਿੰਘ)- ਸਥਾਨਕ ਕਸਬਾ ਊਧਨਵਾਲ 'ਚ ਸੀਨੀਅਰ ਅਕਾਲੀ ਆਗੂ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਜਥੇਦਾਰ ਠਾਕਰ ਸਿੰਘ ਨੇ ਸਾਉਣੀ ਦੀ ਫ਼ਸਲ ਲਈ ਮੰਡੀ ਦੀ ਸ਼ੁਰੂਆਤ ਰੱਬ ਨੂੰ ਯਾਦ ਕਰਦਿਆਂ ਅਰਦਾਸ ਕਰਕੇ ਕੀਤੀ ਗਈ | ਅਰਦਾਸ ਮੌਕੇ ਪੰਜਾਬ ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਵਲੋਂ ਰੋਸ ਰੈਲੀ 12 ਨੂੰ

ਗੁਰਦਾਸਪੁਰ, 9 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)- ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੀ ਇਕਾਈ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਪੁਰੇਵਾਲ ਅਤੇ ਜਨਰਲ ਸਕੱਤਰ ਦਿਲਦਾਰ ਭੰਡਾਲ ਨੇ ਦੱਸਿਆ ਕਿ ਅਧਿਆਪਕ ਮੰਗਾਂ ਨੰੂ ਅਣਗੌਲਿਆ ਕਰਨ ਦੇ ਰੋਸ ਵਜੋਂ 12 ਅਕਤੂਬਰ ...

ਪੂਰੀ ਖ਼ਬਰ »

ਪਿੰਡਾਂ 'ਚ ਸ਼ਹੀਦਾਂ ਦੇ ਨਾਂਅ 'ਤੇ ਬਣੇ ਗੇਟਾਂ ਦੀ ਹਾਲਤ ਖ਼ਸਤਾ

ਪੁਰਾਣਾ ਸ਼ਾਲਾ, 9 ਅਕਤੂਬਰ (ਅਸ਼ੋਕ ਸ਼ਰਮਾ)- ਬੇਟ ਇਲਾਕੇ ਅੰਦਰ ਜਿਨ੍ਹਾਂ ਸ਼ਹੀਦ ਜਵਾਨਾਂ ਨੇ ਦੇਸ਼ ਦੀ ਖ਼ਾਤਰ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਉਨ੍ਹਾਂ ਦੇ ਨਾਂਅ 'ਤੇ ਬਣੇ ਗੇਟਾਂ ਦੀ ਹਾਲਤ ਬਹੁਤ ਬੁਰੀ ਤਰ੍ਹਾਂ ਖ਼ਰਾਬ ਹੋਈ ਹੈ ਜਿਸ ਕਰਕੇ ਇਲਾਕੇ ਦੀ ਜਨਤਾ ਦਾ ...

ਪੂਰੀ ਖ਼ਬਰ »

ਈ.ਸੀ.ਈ. ਵਿਭਾਗ ਦੇ ਵਿਦਿਆਰਥੀਆਂ ਦਾ ਸਵਾਗਤੀ ਸਮਾਗਮ ਯਾਦਗਾਰੀ ਰਿਹਾ

ਬਟਾਲਾ, 9 ਅਕਤੂਬਰ (ਕਾਹਲੋਂ)-ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਇੰਜੀ: ਅਜੇ ਕੁਮਾਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲੈਕਟ੍ਰੋ ਨਿਕਸ ਵਿਭਾਗ ਵਿਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਮਹਿਲਾ ਕੈਦੀਆਂ ਨੂੰ ਸਿਲਾਈ ਮਸ਼ੀਨਾਂ ਭੇਟ

ਗੁਰਦਾਸਪੁਰ, 9 ਅਕਤੂਬਰ (ਆਰਿਫ਼)-ਜ਼ਿਲ੍ਹਾ ਬਾਲ ਭਲਾਈ ਕੌਾਸਲ ਵਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਮਹਿਲਾ ਕੈਦੀਆਂ ਦੇ ਜੀਵਨ ਵਿਚ ਬਦਲਾਅ ਲਈ ਕਰੈੱਚ ਸੈਂਟਰ, ਸਿਲਾਈ ਕਢਾਈ ਸੈਂਟਰ, ਬਿਊਟੀ ਪਾਰਲਰ ਟਰੇਨਿੰਗ ਸੈਂਟਰ ਚਲਾਏ ਜਾ ਰਹੇ ਹਨ | ਜਿਸ ਤਹਿਤ ਕੌਾਸਲ ਵਲੋਂ ...

ਪੂਰੀ ਖ਼ਬਰ »

ਆਸ਼ਾ ਕੁਮਾਰੀ ਵਲੋਂ ਬਾਜਵਾ ਨੂੰ ਕਲੀਨ ਚਿੱਟ ਦੀ ਕਾਂਗਰਸੀ ਆਗੂਆਂ ਕੀਤੀ ਸ਼ਲਾਘਾ

ਕਾਦੀਆਂ, 9 ਅਕਤੂਬਰ (ਗੁਰਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਸਰਪੰਚ ਜਸਬੀਰ ਸਿੰਘ ਢੀਂਡਸਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਸਬੀਰ ਸਿੰਘ ਢੀਂਡਸਾ ਤੇ ਜਨ: ਸਕੱ: ਵਿੱਕੀ ...

ਪੂਰੀ ਖ਼ਬਰ »

ਸ਼ਹੀਦ ਰਵੀ ਕੁਮਾਰ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ

ਬਹਿਰਾਮਪੁਰ, 9 ਅਕਤੂਬਰ (ਬਲਬੀਰ ਸਿੰਘ ਕੋਲਾ)-28 ਸਾਲ ਪਹਿਲਾਂ ਜੰਮੂ ਕਸ਼ਮੀਰ ਵਿਖੇ ਅੱਤਵਾਦ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਰਵੀ ਕੁਮਾਰ ਦੀ ਯਾਦ ਵਿਚ ਸ਼ਹੀਦ ਪਰਿਵਾਰ ਸੈਨਿਕ ਸੁਰੱਖਿਆ ਪ੍ਰੀਸ਼ਦ ਵਲੋਂ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਪਿੰਡ ...

ਪੂਰੀ ਖ਼ਬਰ »

ਰੇਂਜ ਅਫ਼ਸਰ ਵਲੋਂ ਪਿੰਡਾਂ 'ਚ ਲਾਏ ਬੂਟਿਆਂ ਦੀ ਸੰਭਾਲ ਜਾਇਜ਼ਾ

ਵਡਾਲਾ ਬਾਂਗਰ, 9 ਅਕਤੂਬਰ (ਭੰੁਬਲੀ)-ਜੰਗਲਾਤ ਵਿਭਾਗ ਦੀ ਰੇਂਜ ਅਲੀਵਾਲ ਦੇ ਅਫ਼ਸਰ ਅਮਰੀਕ ਸਿੰਘ ਵਲੋਂ ਵੱਖ-ਵੱਖ ਪਿੰਡਾਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਬੂਟਿਆਂ ਦੀ ਸਾਂਭ ਸੰਭਾਲ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਗਾਰਡ ...

ਪੂਰੀ ਖ਼ਬਰ »

ਬਾਵਾ ਸਿੰਘ ਪੰਨੂੰ ਦੇ ਪਰਿਵਾਰ ਨਾਲ ਲੰਗਾਹ, ਰੰਧਾਵਾ ਤੇ ਹੋਰਾਂ ਵਲੋਂ ਦੁੱਖ ਸਾਂਝਾ

ਕਲਾਨੌਰ, 9 ਅਕਤੂਬਰ (ਪੁਰੇਵਾਲ)-ਇਸ ਇਲਾਕੇ ਦੇ ਪਿੰਡ ਪੰਨਵਾਂ ਦੇ ਨਾਮਵਰ ਆੜ੍ਹਤੀ ਸੁਰਜੀਤ ਸਿੰਘ ਪੰਨੂੰ ਸਾ. ਸਰਪੰਚ, ਅਨੋਖ ਸਿੰਘ ਪੰਨੂੰ, ਨੰਬਰਦਾਰ ਬਲਵਿੰਦਰ ਸਿੰਘ ਪੰਨੂੰ ਦੇ ਪਿਤਾ ਨੰਬਰਦਾਰ ਬਾਵਾ ਸਿੰਘ ਪੰਨੂੰ ਦੇ ਦਿਹਾਂਤ ਉਪਰੰਤ ਉਨ੍ਹਾਂ ਦੇ ਪਰਿਵਾਰਕ ਜੀਆਂ ...

ਪੂਰੀ ਖ਼ਬਰ »

ਪਿੰਡ ਕਲੇਰ ਖੁਰਦ 'ਚ ਵਿਕਾਸ ਤੇ ਸੁੰਦਰੀਕਰਨ ਦੇ ਕਾਰਜ ਜਾਰੀ

ਨੌਸ਼ਹਿਰਾ ਮੱਝਾ ਸਿੰਘ, 9 ਅਕਤੂਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਪ੍ਰਾਪਤ ਗ੍ਰਾਂਟਾਂ ਨਾਲ ਗ੍ਰਾਮ ਪੰਚਾਇਤ ਕਲੇਰ ਖੁਰਦ ਵਲੋਂ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਲਈ ਯੋਗ ਪ੍ਰਬੰਧ ਅਤੇ ਗਲੀਆਂ ਨੂੰ ਬੱਜਰ ਪਾ ਕੇ ਮਜ਼ਬੂਤ ਕਰਨ ਦੇ ਨਾਲ-ਨਾਲ ਇੰਟਰਲਾਕ ...

ਪੂਰੀ ਖ਼ਬਰ »

ਸਿੱਧਵਾਂ ਜਮੀਤਾਂ ਵਿਖੇ ਜਾਗਰਨ ਕਰਵਾਇਆ

ਵਰਸੋਲਾ, 9 ਅਕਤੂਬਰ (ਵਰਿੰਦਰ ਸਹੋਤਾ)-ਪਿੰਡ ਸਿੱਧਵਾਂ ਜਮੀਤਾਂ ਵਿਖੇ ਜੈਸਮੀਨ ਜਾਗਰਨ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਜਾਗਰਨ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਰਾਜਾ ਐਾਡ ਪਾਰਟੀ ਧਾਰੀਵਾਲ ਵਲੋਂ ਭੇਟਾਂ ਪੇਸ਼ ਕਰਕੇ ਸੰਗਤਾਂ ਨੰੂ ...

ਪੂਰੀ ਖ਼ਬਰ »

ਵੁੱਡ ਬਲਾਜ਼ਮ ਸਕੂਲ ਬਟਾਲਾ 'ਚ ਦੁਸਹਿਰਾ ਮਨਾਇਆ

ਬਟਾਲਾ, 9 ਅਕਤੂਬਰ (ਕਾਹਲੋਂ)- ਵੁੱਡ ਬਲਾਜ਼ਮ ਸਕੂਲ ਵਿਚ ਦੁਸਹਿਰਾ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਪਰਸਨ ਡਾ: ਸਤਿੰਦਰਜੀਤ ਕੌਰ ਨਿੱਝਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਸਮਾਰੋਹ ਵਿਚ ਅਧਿਆਪਕਾਂ ਨੇ ਸ੍ਰੀ ਰਾਮ ਚੰਦਰ ਦੇ ਜੀਵਨ ਬਾਰੇ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ 'ਚ ਬੱਸ ਸਟੈਂਡ ਦੀ ਘਾਟ ਕਾਰਨ ਦੁਕਾਨਦਾਰ ਪ੍ਰੇਸ਼ਾਨ

ਪੁਰਾਣਾ ਸ਼ਾਲਾ, 9 ਅਕਤੂਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਕਸਬੇ ਅੰਦਰ ਬੱਸ ਸਟੈਂਡ ਦੀ ਘਾਟ ਕਾਰਨ ਜਿੱਥੇ ਦੁਕਾਨਦਾਰ ਪ੍ਰੇਸ਼ਾਨ ਹਨ ਉੱਥੇ ਨਿੱਤ ਹੁੰਦੇ ਲੜਾਈ ਝਗੜਿਆਂ ਕਾਰਨ ਆਮ ਜਨਤਾ ਕਾਫ਼ੀ ਦੁਖੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਟਹਿਲ ਸਿੰਘ, ...

ਪੂਰੀ ਖ਼ਬਰ »

ਅਕਾਲੀ ਦਲ ਸ਼ਾਨਦਾਰ ਜਿੱਤਾਂ ਦਰਜ ਕਰੇਗਾ-ਬਿੱਲਾ ਮਾਹਲ

ਧਾਰੀਵਾਲ, 9 ਅਕਤੂਬਰ (ਜੇਮਸ ਨਾਹਰ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਲੋਕ ਪੱਖੀ ਪ੍ਰਾਪਤੀਆਂ ਦੇ ਸਦਕਾ ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣਾਂ ਵਿਚ ਸ਼ਾਨਦਾਰ ਜਿੱਤਾਂ ਦਰਜ ਕਰੇਗਾ | ਇਹ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਬਿਸ਼ਨਕੋਟ 'ਚ ਬਲਾਕ ਪੱਧਰੀ ਸਮਾਗਮ ਹੋਇਆ

ਕਲਾਨੌਰ, 9 ਅਕਤੂਬਰ (ਪੁਰੇਵਾਲ)- ਨੇੜਲੇ ਪਿੰਡ ਬਿਸ਼ਨਕੋਟ 'ਚ ਸਰਪੰਚ ਨਿੰਦਰ ਸਿੰਘ ਦੀ ਅਗਵਾਈ 'ਚ ਮਹਾਤਮਾ ਗਾਂਧੀ ਦੇ ਜਨਮ ਦਿਨ ਸਬੰਧੀ ਬਲਾਕ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ਼ਾਂਤੀ ਮਾਰਚ ਤੋਂ ਇਲਾਵਾ ਪਲਾਸਟਿਕ ਮੁਕਤ ਪਿੰਡ ਦਾ ਹੋਕਾ ਵੀ ਦਿੱਤਾ ਗਿਆ | ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਵਡਾਲਾ ਬਾਂਗਰ, 9 ਅਕਤੂਬਰ (ਮਨਪ੍ਰੀਤ ਸਿੰਘ ਘੁੰਮਣ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਅਤੇ ਗੁ: ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ ਵਿਖੇ ...

ਪੂਰੀ ਖ਼ਬਰ »

ਸਾਹੋਵਾਲ ਮੰਡੀ 'ਚ ਝੋਨੇ ਦੀ ਆਮਦ 'ਤੇ ਸਰਕਾਰੀ ਪ੍ਰਬੰਧ ਨਾ ਹੋਣ ਕਰਕੇ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ

ਪੁਰਾਣਾ ਸ਼ਾਲਾ, 9 ਅਕਤੂਬਰ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਅਧੀਨ ਪੈਂਦੇ ਫੋਕਲ ਪੁਆਇੰਟ ਸਾਹੋਵਾਲ 'ਚ ਝੋਨੇ ਦੀ ਆਮਦ ਤੇਜ਼ ਹੋ ਗਈ ਹੈ | ਜਦੋਂ ਕਿ 8 ਦਿਨ ਬੀਤ ਜਾਣ ਤੋਂ ਬਾਅਦ ਸਰਕਾਰੀ ਪ੍ਰਬੰਧ ਨਹੀਂ ਕੀਤੇ ਗਏ ਅਤੇ ਇਸ ਨਾਲ ਆੜ੍ਹਤੀ ਤੇ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ | ...

ਪੂਰੀ ਖ਼ਬਰ »

ਚੇਅਰਮੈਨ ਹੈਲਥ ਸਿਸਟਮ ਪੰਜਾਬ ਵਲੋਂ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਦਾ ਅਚਨਚੇਤ ਦੌਰਾ

ਡੇਰਾ ਬਾਬਾ ਨਾਨਕ, 9 ਅਕਤੂਬਰ (ਹੀਰਾ ਸਿੰਘ ਮਾਂਗਟ)-ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਸ਼ਤਾਬਦੀ ਦਿਵਸ ਨੂੰ ਲੈ ਕੇ ਅੱਜ ਸ: ਅਮਰਦੀਪ ਸਿੰਘ ਚੀਮਾ ਚੇਅਰਮੈਨ ਹੈਲਥ ਸਿਸਟਮ ਪੰਜਾਬ ਵਲੋਂ ਅਚਨਚੇਤ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸਮਾਜ ਸੇਵਾ ਦਲ ਦੀ ਮੀਟਿੰਗ

ਗੁਰਦਾਸਪੁਰ, 9 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)- ਸਮਾਜ ਸੇਵਾ ਦਲ ਦੀ ਮੀਟਿੰਗ ਚੇਅਰਮੈਨ ਕੇਦਾਰ ਨਾਥ ਸ਼ਰਮਾ ਦੇ ਦਫ}ਰ ਵਿਖੇ ਹੋਈ ਜਿਸ ਵਿਚ ਸਮਾਜ ਸੇਵਾ ਦਲ ਦੀ ਜ਼ਿਲ੍ਹਾ ਕਮੇਟੀ ਬਣਾਈ ਗਈ ਜਿਸ ਵਿਚ ਕੇਦਾਰ ਨਾਥ ਸ਼ਰਮਾ, ਜੋਗਿੰਦਰਪਾਲ ਲਾਡੀ, ਪ੍ਰਕਾਸ਼ ਚੰਦ ਵਕੀਲ, ...

ਪੂਰੀ ਖ਼ਬਰ »

23ਵਾਂ ਅੰਤਰਰਾਸ਼ਟਰੀ ਗੋਲਡ ਕਬੱਡੀ ਕੱਪ ਬੱਲਪੁਰੀਆਂ ਵਿਖੇ 20 ਨੂੰ

ਬਟਾਲਾ, 9 ਅਕਤੂਬਰ (ਕਾਹਲੋਂ)-ਬੱਲਪੁਰੀਆਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਅੰਤਰਰਾਸ਼ਟਰੀ ਕਬੱਡੀ ਅਕੈਡਮੀ ਬੱਲਪੁਰੀਆਂ ਦੇ ਪ੍ਰਬੰਧਕ, ਕਬੱਡੀ ਦੇ ਬਾਦਸ਼ਾਹ ਅਤੇ ਕਬੱਡੀ ਪ੍ਰਮੋਟਰ ਬਾਬਾ ਕੁਲਵੰਤ ਸਿੰਘ ਮੱਘਾ ਅਤੇ ਬੀਬੀ ਕਰਮਜੀਤ ਕੰਮੋਂ ਵਲੋਂ 23ਵਾਂ ਗੋਲਡ ਕਬੱਡੀ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਪੁਤਲੇ ਸਾੜ ਕੇ ਕੱਟੜ ਮਾਨਸਿਕਤਾ ਦਾ ਪ੍ਰਗਟਾਵਾ ਹੁੰਦੈ-ਬੂਆ ਸਿੰਘ

ਪਠਾਨਕੋਟ, 9 ਅਕਤੂਬਰ (ਆਰ. ਸਿੰਘ)- ਜੇ ਅਸੀਂ ਭਾਰਤ ਦੀ ਪ੍ਰਾਚੀਨ ਸੱਭਿਅਤਾ ਅਤੇ ਸਭਿਆਚਾਰ ਦੀਆਂ ਡੂੰਘੀਆਂ ਜੜ੍ਹਾਂ ਨੂੰ ਵੇਖੀਏ ਤਾਂ ਇਹ ਪਤਾ ਚੱਲਦਾ ਹੈ ਕਿ ਸਾਡੇ ਮਹਾਂਪੁਰਸ਼ਾਂ ਨੇ ਹਮੇਸ਼ਾ ਸ਼ਾਂਤੀ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਜਾਗਰਣ ਸਬੰਧੀ ਕੱਢੀਆਂ ਝਾਕੀਆਂ

ਸਰਨਾ, 9 ਅਕਤੂਬਰ (ਬਲਵੀਰ ਰਾਜ)-ਅੱਜ ਨਿਊ ਯੰਗ ਕਲੱਬ ਸਰਨਾ ਵਲੋਂ ਸਾਲਾਨਾ ਜਾਗਰਣ ਦੇ ਸਬੰਧ 'ਚ ਮਨਮੋਹਕ ਝਾਕੀਆਂ ਕੱਢੀਆਂ ਗਈਆਂ | ਬਾਬਾ ਬੋਹੜ ਦਾਸ ਮੰਦਿਰ ਤੋਂ ਸ਼ੁਰੂ ਹੋ ਕੇ ਸਰਨਾ ਅੱਡਾ ਤੇ ਹਾਈਵੇ 'ਤੇ ਆਸ ਪਾਸ ਝਾਕੀਆਂ ਕੱਢੀਆਂ ਗਈਆਂ | ਲੋਕਾਂ ਦੀ ਭੀੜ ਝਾਕੀਆਂ ਦੇਖਣ ...

ਪੂਰੀ ਖ਼ਬਰ »

ਰਾਜ ਹਸਪਤਾਲ ਵਲੋਂ 75 ਸਾਲਾ ਬਜ਼ੁਰਗ ਦਾ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ

ਪਠਾਨਕੋਟ , 9 ਅਕਤੂਬਰ (ਆਰ. ਸਿੰਘ)- ਰਾਜ ਹਸਪਤਾਲ ਸਿੰਬਲ ਚੌਕ ਪਠਾਨਕੋਟ ਵਿਖੇ ਬਜ਼ੁਰਗ ਮਰੀਜ਼ ਦੀ ਰੀੜ੍ਹ ਦੀ ਹੱਡੀ ਦੇ ਮਣਕਿਆਂ ਦਾ ਸਫਲ ਆਪ੍ਰੇਸ਼ਨ ਕਰਕੇ ਉਸ ਨੂੰ ਨਵਾਂ ਜੀਵਨ ਦਿੱਤਾ ਹੈ | ਇਸ ਸਬੰਧੀ ਡਾ: ਅਨਿਲ ਗਰਗ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੇ ਹਸਪਤਾਲ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿੰਗ ਨੇ ਖਾਧ ਪਦਾਰਥਾਂ ਦੇ 15 ਨਮੂਨੇ ਭਰੇ

ਪਠਾਨਕੋਟ, 9 ਅਕਤੂਬਰ (ਸੰਧੂ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਿਲਾਵਟ ਖੋਰਾਂ ਦੇ ਿਖ਼ਲਾਫ਼ ਕਾਰਵਾਈ ਕਰਨ ਨੰੂ ਲੈ ਕੇ ਫੂਡ ਸੇਫ਼ਟੀ ਵਿੰਗ ਵਲੋਂ ਫੂਡ ਸੇਫ਼ਟੀ ਸਹਾਇਕ ਕਮਿਸ਼ਨਰ ਰਜਿੰਦਰਪਾਲ ਸਿੰਘ ਦੀ ਅਗਵਾਈ 'ਚ ਮਿਠਾਈ, ਡਰਾਈ ਫਰੂਟ ਤੇ ਦੁੱਧ ਦੇ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪਠਾਨਕੋਟ ਵਲੋਂ ਰੋਸ ਪ੍ਰਦਰਸ਼ਨ

ਪਠਾਨਕੋਟ, 9 ਅਕਤੂਬਰ (ਸੰਧੂ)- ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪਠਾਨਕੋਟ ਵਲੋਂ ਪ੍ਰਧਾਨ ਫੌਜਾ ਸਿੰਘ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਢਾਂਗੂ ਰੋਡ ਸਥਿਤ ਪਾਵਰਕਾਮ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ ਜਿਸ ਵਿਚ ਪੰਜਾਬ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਨੇ ਕੱਟੀ ਤੇ ਵੱਛੀ ਨੂੰ ਨੋਚ-ਨੋਚ ਖਾਧਾ

ਗੁਰਦਾਸਪੁਰ, 9 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਇਥੋਂ ਨਜ਼ਦੀਕੀ ਪੈਂਦੇ ਪਿੰਡ ਬਰਿਆਰ ਵਿਖੇ ਅਵਾਰਾ ਕੁੱਤਿਆਂ ਵਲੋਂ ਇਕ ਕੱਟੀ ਤੇ ਵੱਛੀ ਨੰੂ ਨੋਚ-ਨੋਚ ਕੇ ਖਾ ਲਿਆ | ਇਸ ਸਬੰਧੀ ਹਰਜੀਤ ਸਿੰਘ ਪੁੱਤਰ ਜਗੀਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਸ਼ਾਹਪੁਰ ਜਾਜਨ 'ਚ ਮਹਾਨ ਗੁਰਮਤਿ ਸਮਾਗਮ ਕਰਵਾਇਆ

ਧਿਆਨਪੁਰ, 9 ਅਕਤੂਬਰ (ਸਰਬਜੀਤ ਸਿੰਘ ਰਿਆੜ)- ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ 513ਵੇਂ ਪ੍ਰਕਾਸ਼ ਦਿਹਾੜਾ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਪਿੰਡ ਸ਼ਾਹਪੁਰ ਜਾਜਨ ਦੇ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਦੜੇ-ਸੱਟੇ ਦੇ ਦੋਸ਼ਾਂ 'ਚ ਮਾਮਲਾ ਦਰਜ

ਸੁਜਾਨਪੁਰ, 9 ਅਕਤੂਬਰ (ਜਗਦੀਪ ਸਿੰਘ)- ਸੁਜਾਨਪੁਰ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਦੜੇ-ਸੱਟੇ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਦੀ ਪਹਿਚਾਣ ਸੁਨੀਲ ਕੁਮਾਰ ਪੁੱਤਰ ਜਗਦੀਸ਼ ਵਾਸੀ ਸੁਜਾਨਪੁਰ ਦੇ ਰੂਪ ਵਿਚ ਹੋਈ ਹੈ | ਸੁਜਾਨਪੁਰ ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ 'ਚ ਇਕ ਹੋਰ ਨਵਾਂ ਬਿਜਲੀ ਘਰ ਬਣੇਗਾ-ਬਾਜਵਾ

ਫਹਤਿਗੜ੍ਹ ਚੂੜੀਆਂ, 8 ਅਕਤੂਬਰ (ਬਾਠ, ਫੁੱਲ)- ਫਤਹਿਗੜ੍ਹ ਚੂੜੀਆਂ ਵਿਖੇ ਲੋਕਾਂ ਦੀ ਸਹੂਲਤ ਲਈ ਬਿਜਲੀ ਸਪਲਾਈ ਨੂੰ ਲੈ ਕੇ ਆਉਂਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਇਕ ਹੋਰ ਬਿਜਲੀ ਘਰ ਤਿਆਰ ਕੀਤਾ ਜਾਵੇਗਾ | ਇਹ ਪ੍ਰਗਟਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦੇ ਮਰੀਜ਼ਾਂ ਦੀ ਵਧੀ ਗਿਣਤੀ ਇਕ ਵਾਰਡ ਦੀ ਜਗ੍ਹਾ ਬਣਾਏ ਦੋ ਵਾਰਡ

ਗੁਰਦਾਸਪੁਰ, 9 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਸਬੰਧੀ ਡਾ: ਮਨਜਿੰਦਰ ਬੱਬਰ ਜੋ ਡੇਂਗੂ ਵਾਰਡ ਦੇ ਇੰਚਾਰਜ ਹਨ, ਨੇ ਦੱਸਿਆ ਕਿ ...

ਪੂਰੀ ਖ਼ਬਰ »

15 ਤੱਕ ਹੜਤਾਲ 'ਤੇ ਰਹਿਣਗੇ ਸਾਰੇ ਸ਼ੈਲਰਾਂ ਵਾਲੇ-ਮਾਹਲ

ਗੁਰਦਾਸਪੁਰ, 9 ਅਕਤੂਬਰ (ਭਾਗਦੀਪ ਸਿੰਘ ਗੋਰਾਇਆ/ਸੁਖਵੀਰ ਸਿੰਘ ਸੈਣੀ)- ਅੱਜ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਇਕਾਈ ਗੁਰਦਾਸਪੁਰ ਦੀ ਮੀਟਿੰਗ ਹਰਪ੍ਰੀਤ ਸਿੰਘ ਮਾਹਲ ਦੀ ਅਗਵਾਈ ਵਿਚ ਇਕ ਨਿੱਜੀ ਹੋਟਲ ਵਿਚ ਹੋਈ, ਜਿਸ ਦੌਰਾਨ ਫੈਸਲਾ ਲਿਆ ਗਿਆ ਕਿ ਸਰਕਾਰ ਨੇ 19-20 ...

ਪੂਰੀ ਖ਼ਬਰ »

ਪੰਜਾਬ 'ਚ ਜ਼ਿਮਨੀ ਚੋਣਾਂ ਕਾਂਗਰਸ ਸ਼ਾਨ ਨਾਲ ਜਿੱਤੇਗੀ-ਰਵੀ ਬਾਜਵਾ

ਫਤਹਿਗੜ੍ਹ ਚੂੜੀਆਂ, 9 ਅਕਤੂਬਰ (ਧਰਮਿੰਦਰ ਸਿੰਘ ਬਾਠ)-ਪੰਜਾਬ ਦੀਆਂ ਚਾਰਾਂ ਸੀਟਾਂ ਉਪਰ ਕਾਂਗਰਸ ਸ਼ਾਨ ਨਾਲ ਜਿੱਤੇਗੀ | ਇਹ ਪ੍ਰਗਟਾਵਾ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਰਵੀ ਬਾਜਵਾ ਨੇ ਮੁਰੀਦਕੇ ਵਿਖੇ ਕਾਂਗਰਸੀ ਵਰਕਰਾਂ ਦੀ ਕੀਤੀ ਗਈ ਮੀਟਿੰਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਡਮਟਾਲ, 9 ਅਕਤੂਬਰ (ਰਾਕੇਸ਼ ਕੁਮਾਰ)- ਪਠਾਨਕੋਟ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਮੀਰਥਲ ਦੇ ਕੋਲ ਇਕ ਤੇਜ਼ ਰਫ਼ਤਾਰ ਕੈਂਟਰ ਨੇ ਇਕ ਵਿਅਕਤੀ ਨੰੂ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਨੰਗਲ ਥਾਣਾ ਮੁਖੀ ...

ਪੂਰੀ ਖ਼ਬਰ »

ਸੀਤਾ ਦੇਵੀ ਜ਼ਿਲ੍ਹਾ ਪ੍ਰੀਸ਼ਦ ਦੀ ਬਣੀ ਚੇਅਰਪਰਸਨ

ਪਠਾਨਕੋਟ, 9 ਅਕਤੂਬਰ (ਚੌਹਾਨ)-ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਈਆਂ ਨੰੂ ਕਾਫ਼ੀ ਸਮਾਂ ਲੰਘ ਗਿਆ ਹੈ, ਪਰ ਇਸ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਨਹੀਂ ਚੁਣੇ ਜਾ ਸਕੇ ਸਨ, ਜਿਨ੍ਹਾਂ ਦੀ ਚੋਣ ਏ.ਡੀ.ਸੀ. ਦਫ਼ਤਰ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਭੋਆ ਦੇ ਵਿਧਾਇਕ ...

ਪੂਰੀ ਖ਼ਬਰ »

ਘਰ 'ਚ ਅੱਗ ਲੱਗਣ ਕਾਰਨ ਲੜਕੀ ਦੇ ਵਿਆਹ ਦਾ ਸਾਮਾਨ ਸੜਿਆ

ਡਮਟਾਲ, 9 ਅਕਤੂਬਰ (ਰਾਕੇਸ਼ ਕੁਮਾਰ)- ਜੰਬਾਲੀ ਦੇ ਅਧੀਨ ਪੈਂਦੇ ਪਿੰਡ ਕੋਠੀ ਵੱਡਾ ਵਿਚ ਇਕ ਘਰ ਨੰੂ ਅੱਗ ਲੱਗਣ ਕਾਰਨ ਲੜਕੀ ਦੇ ਵਿਆਹ ਲਈ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਕੋਠੀ ਵੱਡਾ ਦੇ ਨਿਵਾਸੀ ਪ੍ਰੇਮ ਚੰਦ ਪੁੱਤਰ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਨਾਜਾਇਜ਼ ਮਾਈਨਿੰਗ ਤੇ ਵਸੂਲੀ ਦਾ ਧੰਦਾ

ਪਠਾਨਕੋਟ, 9 ਅਕਤੂਬਰ (ਚੌਹਾਨ)- ਜ਼ਿਲ੍ਹਾ ਪਠਾਨਕੋਟ ਵਿਖੇ ਸਭ ਤੋਂ ਵੱਡੀ ਇੰਡਸਟਰੀ ਕਰੈਸ਼ਰ ਇੰਡਸਟਰੀ ਨੰੂ ਪ੍ਰਦੇਸ਼ ਦੀ ਸਰਕਾਰ ਬਰਬਾਦ ਕਰਨ 'ਤੇ ਤੁਲੀ ਹੋਈ ਹੈ | ਪਿਛਲੀ ਸਰਕਾਰ ਵੇਲੇ ਅਕਾਲੀ/ਭਾਜਪਾ 'ਤੇ ਨਾਜਾਇਜ਼ ਮਾਈਨਿੰਗ ਕਰਨ, ਮਾਈਨਿੰਗ ਦੇ ਨਾਂਅ 'ਤੇ ਪੈਸੇ ...

ਪੂਰੀ ਖ਼ਬਰ »

ਪੁਲਿਸ ਨੇ ਰਾਵੀ ਦਰਿਆ ਕੰਢੇ ਚਲਾਈ ਤਲਾਸ਼ੀ ਮੁਹਿੰਮ

ਸ਼ਾਹਪੁਰ ਕੰਢੀ, 9 ਅਕਤੂਬਰ (ਰਣਜੀਤ ਸਿੰਘ)- ਅੱਤਵਾਦੀਆਂ ਵਲੋਂ ਮਿਲੀ ਧਮਕੀ ਨੰੂ ਦੇਖਦੇ ਹੋਏ ਰਣਜੀਤ ਸਾਗਰ ਡੈਮ ਦੇ ਨਾਲ ਲੱਗਦੇ ਰਾਵੀ ਦਰਿਆ ਦੇ ਕੰਢੇ-ਕੰਢੇ ਡੀ.ਐਸ.ਪੀ. ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਪਾਰਟੀ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਦੀ ...

ਪੂਰੀ ਖ਼ਬਰ »

ਗੋਪਾਲ ਅਸ਼ਟਮੀ 'ਤੇ ਸਮਾਗਮ ਸਬੰਧੀ ਵਿਧਾਇਕ ਵਲੋਂ ਕਾਰਡ ਜਾਰੀ

ਪਠਾਨਕੋਟ, 9 ਅਕਤੂਬਰ (ਸੰਧੂ/ਆਰ. ਸਿੰਘ)- ਗਊ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਿਤੀ ਵਲੋਂ ਗੋਪਾਲ ਅਸ਼ਟਮੀ 'ਤੇ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਕਾਰਡ ਰਲੀਜ਼ ਕਰਨ ਸਬੰਧੀ ਪ੍ਰੋਗਰਾਮ ਹੋਇਆ ਜਿਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਉਪ ਚੇਅਰਮੈਨ ਪਠਾਨੀਆ ਵਲੋਂ ਕਾਂਗਰਸੀ ਆਗੂਆਂ ਸਮੇਤ ਡੀ.ਸੀ. ਨਾਲ ਮੁਲਾਕਾਤ

ਪਠਾਨਕੋਟ, 9 ਅਕਤੂਬਰ (ਚੌਹਾਨ)-ਨਵ ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਦੀ ਉਪ ਚੇਅਰਮੈਨ ਪੁਸ਼ਪਾ ਪਠਾਨੀਆ ਨੇ ਡਿਪਟੀ ਕਮਿਸ਼ਨਰ ਰਾਮਵੀਰ ਨਾਲ ਮੁਲਾਕਾਤ ਕੀਤੀ | ਉਨ੍ਹਾਂ ਡਿਪਟੀ ਕਮਿਸ਼ਨਰ ਨੰੂ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਇਸ ਮੌਕੇ ਦੱਸਿਆ ਕਿ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਨਸ਼ੇ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਪਠਾਨਕੋਟ, 9 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਅਵਤਾਰ ਅਬਰੋਲ ਦੀ ਦੇਖਰੇਖ ਹੇਠ ਸਥਾਨਿਕ ਐਮ.ਡੀ.ਕੇ. ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ੇ ਦੇ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ | ਸੈਮੀਨਾਰ ਵਿਚ ਰੀਜਨ ਚੇਅਰਮੈਨ ਸੰਜੀਵ ...

ਪੂਰੀ ਖ਼ਬਰ »

ਔਰਤ ਦੀਆਂ ਵਾਲੀਆਂ ਝਪਟੀਆਂ

ਸ਼ਾਹਪੁਰ ਕੰਢੀ, 9 ਅਕਤੂਬਰ (ਰਣਜੀਤ ਸਿੰਘ)- ਅੱਜ ਸ਼ਾਮ ਦੋ ਮੋਟਰਸਾਈਕਲ ਸਵਾਰ ਇਕ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟ ਕੇ ਭੱਜ ਗਏ | ਰਣਜੀਤ ਸਾਗਰ ਡੈਮ ਦੀ ਕਾਲੋਨੀ ਦੇ ਕਵਾਟਰ ਨੰਬਰ ਟੀ-3/344 ਕਿਰਨ ਬਾਲਾ ਨੇ ਦੱਸਿਆ ਕਿ ਉਹ ਡਸਟਬਿਨ ਵਿਚ ਕੂੜਾ ਸੁੱਟਣ ਜਾ ਰਹੀ ਸੀ ਕਿ ...

ਪੂਰੀ ਖ਼ਬਰ »

ਛਿੰਝ ਮੇਲਾ ਕਰਵਾਇਆ

ਡਮਟਾਲ, 9 ਅਕਤੂਬਰ (ਰਾਕੇਸ਼ ਕੁਮਾਰ)-ਪੰਜਾਬ ਦੇ ਮਸ਼ਹੂਰ ਗਾਇਕ ਗੁਰਨਾਮ ਭੁੱਲਰ ਨੇ ਛੰਨੀ ਬੇਲੀ ਵਿਖੇ ਜੈ ਬਾਬਾ ਪੰਜ ਪੀਰ ਦੋ ਰੋਜ਼ਾ ਛਿੰਝ ਮੇਲੇ ਦੀ ਸਮਾਪਤੀ ਮੌਕੇ ਖ਼ੂਬ ਡਾਂਸ ਕੀਤਾ | ਇਸ ਮੌਕੇ ਐਸ.ਡੀ.ਐਮ. ਇੰਦੌਰਾ ਗੌਰਵ ਮਹਾਜਨ ਮੁੱਖ ਮਹਿਮਾਨ ਵਜੋਂ ਪਹੰੁਚੇ | ਛਿੰਝ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX