ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਮੋਗਾ

ਬਲਾਕ ਬੀ.ਪੀ.ਏ. ਦੇ ਸਾਰੇ ਸਕੂਲ ਸਮਾਰਟ ਸਕੂਲਾਂ ਦੀ ਸੂਚੀ ਵਿਚ ਜਲਦ ਹੋਣਗੇ ਸ਼ਾਮਿਲ- ਡੀ.ਈ.ਓ.

ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)- ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਮਾਨਯੋਗ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਸਕੂਲ ਸਿੱਖਿਆ ਦੇ ਸੁਧਾਰ ਲਈ 'ਸੈਲਫ ਮੇਡ ਸਮਾਰਟ ਸਕੂਲ' ਮੁਹਿੰਮ ਪੰਜਾਬ ਭਰ ਵਿਚ ਚਲਾਈ ਜਾ ਰਹੀ ਹੈ | ਜਸਪਾਲ ਸਿੰਘ ਔਲਖ ਡੀ.ਈ.ਓ. (ਸੈਕੰਡਰੀ) ਅਤੇ ...

ਪੂਰੀ ਖ਼ਬਰ »

2 ਪੇਟੀਆਂ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਮੋਗਾ, 9 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਮੁਖ਼ਬਰ ਖ਼ਾਸ ਤੋਂ ਮਿਲੀ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਤੇ ਉਸ ਦੀ ਪਾਰਟੀ ਵਲੋਂ ਗਸ਼ਤ ਕਰਨ ਸਮੇਂ ਸ਼ਾਮ 5.30 ਵਜੇ ਦੇ ਕਰੀਬ ਪਿੰਡ ਦੌਲਤਪੁਰਾ ਉੱਚਾ ਤੋਂ ਜਗਸੀਰ ਸਿੰਘ ਉਰਫ਼ ਸੀਰਾ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

ਮੋਗਾ, 9 ਅਕਤੂਬਰ (ਗੁਰਤੇਜ ਸਿੰਘ)-ਮਾਨਸਿਕ ਪ੍ਰੇਸ਼ਾਨ ਵਿਅਕਤੀ ਨੂੰ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ (34) ਪੁੱਤਰ ਸੁਰਜੀਤ ਸਿੰਘ ਵਾਸੀ ਝੰਡੇਆਣਾ ਸ਼ਰਕੀ ਜੋ ਕਿ ਦਿਮਾਗ਼ੀ ਤੌਰ 'ਤੇ ...

ਪੂਰੀ ਖ਼ਬਰ »

ਝਪਟਮਾਰ ਕੇ ਖੋਹੀ ਸੋਨੇ ਦੀ ਚੈਨੀ ਸਮੇਤ 2 ਕਾਬੂ

ਮੋਗਾ, 9 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਸਹਾਇਕ ਥਾਣੇਦਾਰ ਕੁਲਦੀਪ ਸਿੰਘ ਬੱਧਨੀ ਕਲਾਂ ਵਿਖੇ ਸ਼ਾਮ 4 ਵਜੇ ਦੇ ਕਰੀਬ ਆਪਣੀ ਸਹਾਇਕ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਿਹਾ ਸੀ | ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਤਜਿੰਦਰ ਸਿੰਘ ਉਰਫ਼ ਜਿੰਦਰ ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਚ 9ਵੇਂ ਦਿਨ ਵੀ ਨਹੀਂ ਬਹੁੜੀ ਕੋਈ ਖ਼ਰੀਦ ਏਜੰਸੀ

ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ ਝੋਨੇ ਦੀ ਸਰਕਾਰੀ ਪੱਧਰ 'ਤੇ 1 ਅਕਤੂਬਰ ਤੋਂ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ, ਜਿਸ ਕਰਕੇ ਬਾਘਾ ਪੁਰਾਣਾ ਦੀ ਮੁੱਖ ਦਾਣਾ ਮੰਡੀ ਵਿਚ ਕਿਸਾਨਾਂ ਨੇ ਸਰਕਾਰ ਦੇ ਐਲਾਨ ਨੂੰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ

ਸਮਾਧ ਭਾਈ, 9 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਧੂੰਆਂ ਮੁਕਤ ਪੰਜਾਬ ਮੁਹਿੰਮ ਤਹਿਤ ਕਿਸਾਨ ਚੇਤਨਾ ਕੈਂਪ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾ ਰਹੇ ਹਨ¢ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈੱਡ ਨੇ ਲਗਵਾਇਆ ਕੈਨੇਡਾ ਦਾ 10 ਸਾਲਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉਪਰ ਸਥਿਤ ਬੱਸ ਅੱਡੇ ਦੀ ਮਾਰਕੀਟ ਵਿਚ ਸਥਾਪਿਤ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈੱਡ ਦੇ ਪ੍ਰਬੰਧਕ ਦਲੀਪ ਚੋਪੜਾ ਤੇ ਹਰਪਿੰਦਰ ਸਿੰਘ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਗੁਰਲੀਨ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਮੋਗਾ ਨੇ ਆਈਲਟਸ ਦੇ ਨਤੀਜੇ 'ਚੋਂ ਓਵਰਆਲ 6.5 ਬੈਂਡ ਹਾਸਲ ਕਰਕੇ ਆਪਣੇ ਮਾਤਾ-ਪਿਤਾ ਤੇ ...

ਪੂਰੀ ਖ਼ਬਰ »

ਰਜਿਸਟਰੇਸ਼ਨ ਨੂੰ ਲੈ ਕੇ ਕੀਤਾ ਜਾ ਰਿਹਾ ਹੈ ਗੁੰਮਰਾਹਕੁੰਨ ਪ੍ਰਚਾਰ ਮੋਗਾ ਕਾਰ ਬਾਜ਼ਾਰ ਨਾਲ ਜੁੜੇ ਗ੍ਰਾਹਕ ਅਫ਼ਵਾਹਾਂ ਵਿਚ ਨਾ ਪੈਣ-ਆਗੂ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਬਾਹਰਲੇ ਰਾਜਾਂ ਤੋਂ ਪੁਰਾਣੀਆਂ ਗੱਡੀਆਂ ਦੀਆਂ ਰਜਿਸਟਰੇਸ਼ਨਾਂ ਸਬੰਧੀ ਹਰ ਰੋਜ਼ ਫੈਲਦੀਆਂ ਅਫ਼ਵਾਹਾਂ ਨੂੰ ਲੈ ਕੇ ਮੋਗਾ ਕਾਰ ਬਾਜ਼ਾਰ ਦੀਆਂ ਤਿੰਨੋਂ ...

ਪੂਰੀ ਖ਼ਬਰ »

ਮੋਗਾ ਕਾਰ ਬਾਜ਼ਾਰ ਨਾਲ ਜੁੜੇ ਗ੍ਰਾਹਕ ਅਫ਼ਵਾਹਾਂ ਵਿਚ ਨਾ ਪੈਣ-ਆਗੂ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਬਾਹਰਲੇ ਰਾਜਾਂ ਤੋਂ ਪੁਰਾਣੀਆਂ ਗੱਡੀਆਂ ਦੀਆਂ ਰਜਿਸਟਰੇਸ਼ਨਾਂ ਸਬੰਧੀ ਹਰ ਰੋਜ਼ ਫੈਲਦੀਆਂ ਅਫ਼ਵਾਹਾਂ ਨੂੰ ਲੈ ਕੇ ਮੋਗਾ ਕਾਰ ਬਾਜ਼ਾਰ ਦੀਆਂ ਤਿੰਨੋਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਮਾਤੂ-ਸ੍ਰੀ ਦਸਤਾਰ ਕਰੇਗੀ 550 ਦਸਤਾਰਾਂ ਦੀ ਮੁਫ਼ਤ ਸੇਵਾ -ਗੌਰਵ ਖੁਰਾਣਾ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)- ਸਿੱਖ ਨੌਜਵਾਨਾਂ ਵਿਚ ਵੱਧ ਰਹੇ ਦਸਤਾਰ ਦੇ ਰੁਝਾਨ ਨੂੰ ਦੇਖਦਿਆਂ ਕੰਨਿਕਾ ਟਰੇਡਰਜ਼ ਦੇ ਬ੍ਰੈਂਡ ਮਾਤੂ-ਸ੍ਰੀ ਦਸਤਾਰ ਪੂਰੇ ਭਾਰਤ ਵਿਚ ਆਪਣੇ ਸਟੋਰ ਖੋਲ੍ਹ ਰਹੀ ਹੈ ਤੇ ਅੱਜ ਕੰਪਨੀ ਵਲੋਂ ਆਪਣਾ 21ਵਾਂ ਪ੍ਰੀਮੀਅਮ ਸਟੋਰ ...

ਪੂਰੀ ਖ਼ਬਰ »

ਐਮ.ਐਲ.ਐਮ. ਗਰੁੱਪ ਆਫ ਕਾਲਜ ਕਿਲੀ ਚਾਹਲ ਵਿਖੇ ਸੈਮੀਨਾਰ ਕਰਵਾਇਆ

ਅਜੀਤਵਾਲ, 9 ਅਕਤੂਬਰ (ਹਰਦੇਵ ਸਿੰਘ ਮਾਨ)- ਐਮ.ਐਲ.ਐਮ. ਗਰੁੱਪ ਆਫ ਕਾਲਜ ਕਿਲੀ ਚਾਹਲ (ਮੋਗਾ) ਦੇ ਐਮ.ਐਲ.ਐਮ. ਸਕੂਲ ਆਫ ਨਰਸਿੰਗ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੀਤਵਾਲ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਸ੍ਰੀਮਤੀ ਨੀਨਾ ਮਿੱਤਲ ਅਤੇ ਸਕੂਲ ਅਧਿਆਪਕ ...

ਪੂਰੀ ਖ਼ਬਰ »

ਮਾਤਾ ਦਲਜੀਤ ਕੌਰ ਦਾਤੇਵਾਲ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 9 ਅਕਤੂਬਰ (ਗੁਰਮੀਤ ਸਿੰਘ ਖਾਲਸਾ)-ਸੀਨੀਅਰ ਕਾਂਗਰਸੀ ਆਗੂ ਸਰਪੰਚ ਗੁਰਚਰਨ ਸਿੰਘ ਦਾਤੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਦਲਜੀਤ ਕੌਰ ਆਪਣੇ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਅਕਾਲ ਚਲਾਣਾ ਕਰ ਗਏ¢ ਉਨ੍ਹਾਂ ਦੇ ...

ਪੂਰੀ ਖ਼ਬਰ »

ਜੈਸਮੀਨ ਦੀ ਸੂਬਾ ਪੱਧਰੀ ਮੁਕਾਬਲੇ ਲਈ ਚੋਣ

ਮੋਗਾ, 9 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਮਾਤਾ ਦਮੋਦਰੀ ਖਾਲਸਾ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਹੋਏ ਖੇਡ ਮੁਕਾਬਲਿਆਂ ਵਿਚ ਬਾਰ੍ਹਵੀਂ ਸਾਇੰਸ ਕਲਾਸ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਜੂਡੋ ਕਰਾਟੇ ਖੇਡ ਵਿਚ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਮੰਚ ਜ਼ਿਲ੍ਹਾ ਮੋਗਾ ਦੀ ਮੀਟਿੰਗ ਅਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪ੍ਰਗਤੀਸ਼ੀਲ ਮੰਚ ਜ਼ਿਲ੍ਹਾ ਮੋਗਾ ਦੀ ਮੀਟਿੰਗ ਅਮਨਦੀਪ ਸਿੰਘ ਸਿੰਘਾਂ ਵਾਲਾ ਦੀ ਪ੍ਰਧਾਨਗੀ ਹੇਠ ਜੋਗੇਵਾਲਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਚ ਦੀ ਪੰਜਾਬ ਦੀ ਸਕੱਤਰ ਸ਼ਰਨਜੀਤ ਕੌਰ ਅਤੇ ...

ਪੂਰੀ ਖ਼ਬਰ »

ਮਾਛੀਕੇ ਦੀ ਕੋਆਪੇ੍ਰਟਿਵ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਹਲਕੇ ਦੇ ਪਿੰਡ ਮਾਛੀਕੇ ਵਿਖੇ ਕੋਆਪ੍ਰੇਟਿਵ ਸੁਸਾਇਟੀ ਦੀ ਚੋਣ ਬਲਾਕ ਸੰਮਤੀ ਨਿਹਾਲ ਸਿੰਘ ਵਾਲਾ ਦੇ ਵਾਇਸ ਚੇਅਰਮੈਨ ਦਰਸ਼ਨ ਸਿੰਘ ਸੇਖੋਂ, ਸਰਪੰਚ ਜਸਕਰਨ ਸਿੰਘ ਅਤੇ ਨਵੇਂ ਮਾਛੀਕੇ ਦੇ ਸਰਪੰਚ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ 'ਚ ਨੰਨ੍ਹੇ-ਮੁੰਨਿਆਂ ਦੀ ਕੈਟ-ਵਾਕ ਪ੍ਰਤੀਯੋਗਤਾ ਕਰਵਾਈ

ਕਿਸ਼ਨਪੁਰਾ ਕਲਾਂ, 9 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਨਰਸਰੀ ਜਮਾਤ ਦੇ ਬੱਚਿਆਂ ਲਈ ਇਕ ਕੈਟ-ਵਾਕ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਬੱਚੇ ਬਹੁਤ ਹੀ ਵਧੀਆ ਡਰੈੱਸਾਂ ਵਿਚ ਸਜ ਕੇ ਆਏ ਅਤੇ ਉਨ੍ਹਾਂ ਨੇ ਸਟੇਜ ਉੱਪਰ ਆਪੋ-ਆਪਣੀ ...

ਪੂਰੀ ਖ਼ਬਰ »

ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)- ਹਲਕੇ ਦੀ ਸਮਾਜ ਸੇਵੀ ਸ਼ਖ਼ਸੀਅਤ ਅਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਮ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਪਿਤਾ ਦੀ ਯਾਦ ਵਿਚ ਬਣਾਏ ਗਏ ਸਰਬਨ ਸਿੰਘ ਯਾਦਗਾਰੀ ਵਿੱਦਿਆ ...

ਪੂਰੀ ਖ਼ਬਰ »

ਗਰੀਨ ਵੈਲੀ ਪਬਲਿਕ ਸਕੂਲ ਦੇ ਬੱਚਿਆਂ ਦੀ ਕਿ੍ਕਟ 'ਚ ਰਾਸ਼ਟਰ ਪੱਧਰੀ ਅਤੇ ਹੈਂਡਬਾਲ 'ਚ ਸੂਬਾ ਪੱਧਰੀ ਮੁਕਾਬਲਿਆਂ 'ਚ ਚੋਣ

ਬੱਧਨੀ ਕਲਾਂ, 9 ਅਕਤੂਬਰ (ਸੰਜੀਵ ਕੋਛੜ)-ਬੀਤੇ ਦਿਨੀਂ ਪੰਜਾਬ ਸਕੂਲ ਖੇਡਾਂ ਅਧੀਨ ਕਿ੍ਕੇਟ ਦੇ ਸੂਬਾ ਪੱਧਰੀ ਮੁਕਾਬਲੇ ਤਰਨਤਾਰਨ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀ ਜਗਜੀਤ ਸਿੰਘ ਅਤੇ ਸੁਖਪ੍ਰੀਤ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਰਵੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਰਵੀ ਕੁਮਾਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਬਾਡੀ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ 11 ...

ਪੂਰੀ ਖ਼ਬਰ »

ਬੀ.ਕੇ. ਐਸ. ਕਾਲਜ ਮੁਹਾਰ ਵਿਖੇ ਚਾਰ ਦਿਨਾ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਾਡ ਹੈਰੀਟੇਜ ਫ਼ੈਸਟੀਵਲ ਆਰੰਭ

ਕੋਟ ਈਸੇ ਖਾਂ, 9 ਅਕਤੂਬਰ (ਯਸ਼ਪਾਲ ਗੁਲਾਟੀ)-ਖੇਡਾਂ, ਪੜ੍ਹਾਈ ਤੇ ਸੱਭਿਆਚਾਰਕ ਗਤੀਵਿਧੀਆਂ ਪ੍ਰਤੀ ਮੋਹਰੀ ਬੀ.ਕੇ.ਐਸ. ਕਾਲਜ ਮੁਹਾਰ ਵਿਖੇ ਪਿ੍ੰਸੀ. ਡਾ. ਸੁਰਜੀਤ ਸਿੰਘ ਸਿੱਧੂ ਦੀ ਅਗਵਾਈ ਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ 61ਵਾਂ ਸਾਲਾਨਾ ਚਾਰ ਦਿਨਾਂ ਪੰਜਾਬ ...

ਪੂਰੀ ਖ਼ਬਰ »

ਹਰਿਆਣਾ ਦੇ ਜ਼ਿਲ੍ਹਾ ਅਟਾਰਨੀ ਦਾ ਪਿੰਡ ਰੌਾਤਾ ਵਿਖੇ ਸਨਮਾਨ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)- ਹਰਿਆਣਾ ਦੇ ਫ਼ਰੀਦਾਬਾਦ ਨਾਲ ਸਬੰਧਿਤ ਜ਼ਿਲ੍ਹਾ ਅਟਾਰਨੀ ਨਵਦੀਪ ਸਿੰਘ ਦਾ ਉਸ ਦੀ ਪੰਜਾਬ ਫੇਰੀ ਦੌਰਾਨ ਪਿੰਡ ਰੌਾਤਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਪੰਜਾਬ ਦੇ ਮੋਗਾ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਹੋਈ

ਕਿਸ਼ਨਪੁਰਾ ਕਲਾਂ, 9 ਅਕਤੂਬਰ (ਅਮੋਲਕ ਸਿੰਘ ਕਲਸੀ)-ਲਾਗਲੇ ਪਿੰਡ ਇੰਦਰਗੜ੍ਹ ਵਿਖੇ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਬਾਬਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਕਰਾਂ ਦੀ ਚੋਣਾਂ ਸਬੰਧੀ ਅਹਿਮ ਮੀਟਿੰਗ ਹੋਈ, ਜਿਸ 'ਚ ਪ੍ਰਧਾਨ ਗੁਰਮੇਲ ਸਿੰਘ ਸਿੱਧੂ ...

ਪੂਰੀ ਖ਼ਬਰ »

101 ਸ੍ਰੀ ਅਖੰਡ ਪਾਠ ਦੀ ਲੜੀ ਦੇ ਮੱਧ ਦੇ ਭੋਗ ਪਾਏ ਗਏ

ਕੋਟ ਈਸੇ ਖਾਂ, 9 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਯਾਦ ਵਿਚ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾ ਰਹੇ ਧਾਰਮਿਕ ਸਾਲਾਨਾ ਜੋੜ ਮੇਲੇ ਦੇ ਭੋਗ ਪਾਏ ਗਏ | ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਢੁੱਡੀਕੇ ਦੇ ਖਿਡਾਰੀਆਂ ਦਾ ਇੰਟਰਨੈਸ਼ਨਲ ਰੋਇੰਗ ਸਕੂਲ ਇੰਨਡੋਰ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤਵਾਲ, 9 ਅਕਤੂਬਰ (ਹਰਦੇਵ ਸਿੰਘ ਮਾਨ)- ਕੋਲਕਾਤਾ ਵਿਖੇ ਹੋਈ 3 ਦਿਨਾਂ ਰੋਇੰਗ ਸਕੂਲ ਚੈਂਪੀਅਨਸ਼ਿਪ ਵਿਚ ਬਾਬਾ ਪਾਖਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਬ-ਜੂਨੀਅਰ ਲੜਕੀਆਂ ਦੇ ਮੁਕਾਬਲਿਆਂ 'ਚੋਂ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੀ ਖਿਡਾਰਨ ਨਵਜੋਤ ਕੌਰ ਨੇ ਜਿੱਤਿਆ ਸੋਨੇ ਦਾ ਤਗਮਾ

ਠੱਠੀ ਭਾਈ, 9 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਕਾਲਜ ਸੁਖਾਨੰਦ ਦੀਆਂ ਖਿਡਾਰਨਾਂ ਨੇ ਅੰਡਰ-23 ਪੰਜਾਬ ਸਟੇਟ ਵੁਮੈਨ ਰੈਸਲਿੰਗ ਚੈਂਪੀਅਨਸ਼ਿਪ 'ਚ ਜੋਸ਼ੋ-ਖਰੋਸ਼ ਨਾਲ ਮੋਗਾ ...

ਪੂਰੀ ਖ਼ਬਰ »

ਕਿਸਾਨਾਂ ਨੂੰ 15 ਤੱਕ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ-ਸਰਪੰਚ ਦਵਿੰਦਰ ਸਿੰਘ

ਅਜੀਤਵਾਲ, 9 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਨੱਥੂਵਾਲਾ ਜਦੀਦ, ਝੰਡੇਆਣਾ ਸ਼ਰਕੀ, ਡਾਲਾ ਨਗਰ ਤਿੰਨ ਪਿੰਡਾਂ ਦੇ ਕਿਸਾਨ ਬਿਜਲੀ ਬੋਰਡ ਉਪ ਦਫ਼ਤਰ ਡਾਲਾ ਵਿਚ ਮਹਿਕਮੇ ਦੇ ਅਫ਼ਸਰਾਂ ਨੂੰ ਸਰਪੰਚ ਦਵਿੰਦਰ ਸਿੰਘ ਨੱਥੂਵਾਲਾ ਜਦੀਦ ਦੀ ਅਗਵਾਈ ਹੇਠ ਮਿਲੇ | ਇਸ ਸਮੇਂ ...

ਪੂਰੀ ਖ਼ਬਰ »

ਹੇਮਕੁੰਟ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਆਰੰਭ ਸਹਿਜ ਪਾਠਾਂ ਦੇ ਸੰਪੂਰਨਤਾ ਦੇ ਭੋਗ ਪਾਏ

ਕੋਟ ਈਸੇ ਖਾਂ, 9 ਅਕਤੂਬਰ (ਯਸ਼ਪਾਲ ਗੁਲਾਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਸਿੱਖਸ ਹੈਲਪਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਸਿੰਘ ਸਭਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਖੇਡਾਂ ਦਾ ਯੋਗਦਾਨ ਅਹਿਮ-ਮੈਨੇਜਰ ਮੀਨਾ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਸਕੂਲੀ ਪੜ੍ਹਾਈ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਭਾਗ ਲੈ ਕੇ ਆਪਣੇ ਮਾਨਸਿਕ ਵਿਕਾਸ ਦੇ ਨਾਲ-ਨਾਲ ਸਰੀਰਕ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਮਨਾਇਆ ਗਿਆ ਹਵਾਈ ਸੈਨਾ ਦਿਵਸ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਭਾ ਕੀਤੀ ਗਈ, ਜਿਸ ਦੌਰਾਨ ਭਾਰਤੀ ਵਾਯੂ ਸੈਨਾ ਦਿਵਸ ...

ਪੂਰੀ ਖ਼ਬਰ »

ਨਿਊ ਸੰਤੋਸ਼ੀ ਮਾਤਾ ਭਜਨ ਮੰਡਲੀ ਵਲੋਂ ਗਊਸ਼ਾਲਾ ਵਿਚ ਮਾਤਾ ਦੀ ਚੌਾਕੀ ਦਾ ਆਯੋਜਨ

ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ 'ਤੇ ਸਥਿਤ ਖੁੱਲ੍ਹੀ ਗਊਸ਼ਾਲਾ ਵਿਖੇ ਨਿਊ ਸੰਤੋਸ਼ੀ ਮਾਤਾ ਭਜਨ ਮੰਡਲੀ ਦੇ ਪ੍ਰਧਾਨ ਡਾ. ਰਾਕੇਸ਼ ਗੁਪਤਾ ਅਤੇ ਸਮੂਹ ਭਜਨ ਮੰਡਲੀ ਦੇ ਸਹਿਯੋਗ ਨਾਲ ਮਾਤਾ ਦੀ ਚੌਾਕੀ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ ਦੀ ਸੁੰਦਰਤਾ 'ਚ ਹੋਰ ਵਾਧਾ ਕਰਨ ਲਈ ਸ਼ਹਿਰ ਦੀਆਂ ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਕ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅੱਜ ਇਥੇ ਸ਼ਹਿਰ ਨੂੰ ਸੁੰਦਰ ਬਣਾਉਣ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਜੋੜ ਮੇਲੇ 'ਤੇ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਚੱਲ ਰਹੇ ਜੋੜ ਮੇਲੇ 'ਤੇ ਅੱਜ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ¢ ਇਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ...

ਪੂਰੀ ਖ਼ਬਰ »

ਭਲਕੇ ਜੋੜ ਮੇਲੇ 'ਤੇ ਲੱਗਣਗੇ ਮੈਡੀਕਲ ਕੈਂਪ ਅਤੇ ਖੂਨ ਦਾਨ ਕੈਂਪ-ਸੰਤ ਗੁਰਜੰਟ ਸਿੰਘ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਜੋੜ ਮੇਲੇ 'ਤੇ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਚੱਲ ਰਹੇ ਜੋੜ ਮੇਲੇ 'ਤੇ ਅੱਜ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ¢ ਇਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿਜ ਪਾਠ ਸੰਪੂਰਨਤਾ ਸਮਾਗਮ ਕਰਵਾਇਆ

ਧਰਮਕੋਟ, 9 ਅਕਤੂਬਰ (ਪਰਮਜੀਤ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਖ਼ਸ ਹੈਲਪਿੰਗ ਸਿਖ਼ਸ ਵਲੋਂ ਸ੍ਰੀ ਅਕਾਲ ਤਖ਼ਤ ਦੀ ਸਰਪ੍ਰਸਤੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਸਿੰਘ ਸਭਾ ਧਰਮਕੋਟ, ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਵਲੋਂ ਕੈਂਸਰ ਪੀੜਤ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਭੇਟ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਵਲੋਂ ਲੋਕ ਭਲਾਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡ ਮਾਛੀਕੇ ਦੇ ਇਕ ਕੈਂਸਰ ਪੀੜਤ ਵਿਅਕਤੀ ਬਲਵੀਰ ਸਿੰਘ ਨੂੰ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਐਨ.ਆਰ.ਆਈ. ਦਾਨੀ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਖੇਡਾਂ 'ਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਨਾਮਵਰ ਵਿੱਦਿਅਕ ਸੰਸਥਾ ਮਾੳਾੂਟ ਲਿਟਰਾ ਦੇ ਵਿਦਿਆਰਥੀਆਂ ਨੇ ਕੈਰਮ ਬੋਰਡ ਜ਼ਿਲ੍ਹਾ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫ਼ਾਜ਼ਿਲਕਾ ਰੈਲੀ 'ਚ ਬਲਾਕ ਕੋਟ ਈਸੇ ਖਾਂ ਦੇ ਕੁੱਕ ਹੰੁਮ ਹੁਮਾ ਕੇ ਪੁੱਜਣਗੇ- ਚਿੰਡਾਲੀਆ

ਕੋਟ ਈਸੇ ਖਾਂ, 9 ਅਕਤੂਬਰ (ਯਸ਼ਪਾਲ ਗੁਲਾਟੀ)- ਮਿਡ-ਡੇ-ਮੀਲ ਕੁੱਕ ਯੂਨੀਅਨ ਇੰਟਕ ਸਬੰਧਿਤ ਬਲਾਕ ਕੋਟ ਈਸੇ ਖਾਂ ਇਕਾਈ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਸਰਕਾਰੀ ਕੰ. ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਮੁਗਲੂ ਪੱਤੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦਾ ਭੋਗ ਪਾਉਣ ਉਪਰੰਤ ਗਿਆਨੀ ...

ਪੂਰੀ ਖ਼ਬਰ »

ਤੀਰ ਅੰਦਾਜ਼ੀ ਦੇ ਮੁਕਾਬਲਿਆਂ 'ਚ ਗਿਆਨ ਸਾਗਰ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਠੱਠੀ ਭਾਈ, 9 ਅਕਤੂਬਰ (ਜਗਰੂਪ ਸਿੰਘ ਮਠਾੜੂ)- 65ਵੀਂਆਂ ਸਕੂਲ ਪੱਧਰੀ ਖੇਡਾਂ ਵਿਚ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਟੀਮ ਨੇ ਤੀਰ ਅੰਦਾਜ਼ੀ ਦੇ ਮੁਕਾਬਲਿਆਂ ਵਿਚ ਭਾਗ ਲਿਆ ਜਿਸ ਵਿਚ ਅੰਡਰ-14 ਵਿਚ ਕੁੜੀਆਂ ਨੇ ਇੰਡੀਅਨ ਰਾਊਾਡ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਫ਼ੀਲਡ ਆਰਚਰੀ ਵਿਚ ਅੰਡਰ-14 ਕੁੜੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ-17 ਮੁੰਡਿਆਂ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੁਕਾਬਲੇ ਦੌਰਾਨ ਸੁਖਪਾਲ ਕੌਰ ਨੇ ਵਿਅਕਤੀਗਤ ਮੁਕਾਬਲੇ 'ਚ ਤੀਸਰਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਖਿਡਾਰੀਆਂ ਨੂੰ ਏ. ਈ. ਓ. ਮੋਗਾ ਇੰਦਰਪਾਲ ਸਿੰਘ ਢਿੱਲੋਂ ਨੇ ਸਨਮਾਨਿਤ ਕੀਤਾ ਗਿਆ ਤੇ ਬੱਚਿਆਂ ਨੂੰ ਭਵਿੱਖ ਲਈ ਵਧੀਆ ਕਾਰਗੁਜ਼ਾਰੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਨ੍ਹਾਂ ਮੁਕਾਬਲਿਆਂ 'ਚੋਂ 8 ਕੁੜੀਆਂ ਤੇ 8 ਮੁੰਡਿਆਂ ਦੀ ਸਟੇਟ ਖੇਡਣ ਲਈ ਚੋਣ ਹੋਈ | ਸਕੂਲ ਮੈਨੇਜਮੈਂਟ ਕਮੇਟੀ ਨੇ ਡੀ. ਪੀ. ਅਵਤਾਰ ਸਿੰਘ ਸਾਹੋਕੇ ਦਾ ਧੰਨਵਾਦ ਕੀਤਾ | ਪਿ੍ੰਸੀਪਲ ਗੁਰਸੇਵਕ ਸਿੰਘ ਤੇ ਕਮੇਟੀ ਪ੍ਰਧਾਨ ਗੁਰਨੈਬ ਸਿੰਘ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ |


ਖ਼ਬਰ ਸ਼ੇਅਰ ਕਰੋ

ਆਜ਼ਾਦ ਵੈੱਲਫੇਅਰ ਕਲੱਬ ਵਲੋਂ ਦਸਤਾਰ ਮੁਕਾਬਲੇ 12 ਨੂੰ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਆਜ਼ਾਦ ਵੈੱਲਫੇਅਰ ਕਲੱਬ ਮੋਗਾ ਵਲੋਂ 12 ਅਕਤੂਬਰ ਨੂੰ ਐਵਰ ਗਰੀਨ ਪਾਰਕ ਗੋਧੇਵਾਲਾ ਮੋਗਾ ਵਿਖੇ ਕਰਵਾਏ ਜਾ ਰਹੇ ਦਸਤਾਰ-ਏ-ਸਰਦਾਰ ਐਵਾਰਡ ਵਿਚ ਭਾਗ ਲੈਣ ਲਈ 380 ਬੱਚਿਆਂ ਨੇ ਆਪਣੀ ਹਾਜ਼ਰੀ ਲਗਵਾਈ | ਚੋਣ ਕੀਤੇ ...

ਪੂਰੀ ਖ਼ਬਰ »

ਵਾਤਾਵਰਨ ਸਬੰਧੀ ਚੇਤਨਾ ਰੈਲੀ ਕੱਢੀ

ਬੱਧਨੀ ਕਲਾਂ, 9 ਅਕਤੂਬਰ (ਸੰਜੀਵ ਕੋਛੜ)- ਧੰਨ-ਧੰਨ ਬਾਬਾ ਨਾਹਰ ਸਿੰਘ ਦੀ ਅਪਾਰ ਕਿ੍ਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਕਿਸਾਨਾਂ ਨੂੰ ਪਰਾਲੀ ਜਲਾਉਣ ਉਪਰੰਤ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਤੇ ਹੋਣ ਵਾਲੀਆਂ ਸਾਹ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਪ੍ਰਾਚੀਨ ਦਸਹਿਰਾ ਰਾਮ-ਲੀਲ੍ਹਾ ਕਮੇਟੀ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ ਦੁਸਹਿਰਾ

ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)- ਪ੍ਰਾਚੀਨ ਦਸਹਿਰਾ ਰਾਮ-ਲੀਲ੍ਹਾ ਡਰਾਮਾਟਿਕ ਕਮੇਟੀ ਬਾਘਾ ਪੁਰਾਣਾ ਦੇ ਪ੍ਰਧਾਨ ਵਰਿੰਦਰ ਬਾਂਸਲ ਅਤੇ ਸੈਕਟਰੀ ਪਵਨ ਸ਼ਰਮਾ ਵਲੋਂ ਸਮੂਹ ਕਮੇਟੀ ਮੈਂਬਰਾਂ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰੇ ਦਾ ...

ਪੂਰੀ ਖ਼ਬਰ »

ਲੰਗੇਆਣਾ ਕਲਾਂ ਦੀ ਸੰਘਣੀ ਆਬਾਦੀ ਤੋਂ ਸ਼ਰਾਬ ਦਾ ਠੇਕਾ ਬਾਹਰ ਕੱਢਣ ਲਈ ਸਬੰਧਿਤ ਉੱਚ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਅਣਮਿੱਥੇ ਸਮੇਂ ਲਈ ਦਿੱਤੇ ਜਾਣਗੇ ਧਰਨੇ- ਕੌਮੀ ਪ੍ਰਧਾਨ ਰਾਜੇਆਣਾ

ਨੱਥੂਵਾਲਾ ਗਰਬੀ, 9 ਅਕਤੂਬਰ (ਸਾਧੂ ਰਾਮ ਲੰਗੇਆਣਾ)- ਪਿੰਡ ਲੰਗੇਆਣਾ ਕਲਾਂ ਦੀ ਸੰਘਣੀ ਆਬਾਦੀ ਵਿਚ ਸ਼ਰਾਬ ਦੇ ਖੁੱਲ੍ਹੇ ਹੋਏ ਠੇਕੇ ਨੂੰ ਪਿੰਡ ਵਿਚੋਂ ਬਾਹਰ ਕੱਢਣ ਦੇ ਮਸਲੇ ਨੂੰ ਲੈ ਕੇ ਮਜ਼ਦੂਰ ਸ਼ਕਤੀ ਪਾਰਟੀ ਭਾਰਤ ਵਲੋਂ ਕਮਰਕੱਸੇ ਕਸਦਿਆਂ ਸੰਘਰਸ਼ ਵਿੱਢਣ ਦਾ ...

ਪੂਰੀ ਖ਼ਬਰ »

ਸ਼ਾਨਦਾਰ ਸੇਵਾਵਾਂ ਬਦਲੇ ਪੰਜਾਬ ਐਾਡ ਸਿੰਧ ਬੈਂਕ ਦੇ ਮੈਨੇਜਰ ਮੀਨਾ ਦਾ ਸਨਮਾਨ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਅੰਦਰ ਬੈਂਕਿੰਗ ਖੇਤਰ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਸਦਕਾ ਪੰਜਾਬ ਐਾਡ ਸਿੰਧ ਬੈਂਕ ਬਿਲਾਸਪੁਰ ਦੇ ਮੈਨੇਜਰ ਪਿ੍ਥਵੀ ਰਾਜ ਮੀਨਾ ਦਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ 13 ਨੂੰ ਮਨਾਇਆ ਜਾਵੇਗਾ- ਧੰਨਾ ਸਿੰਘ ਸ਼ੋਭਾ ਯਾਤਰਾ 12 ਨੂੰ

ਕਿਸ਼ਨਪੁਰਾ ਕਲਾਂ, 9 ਅਕਤੂਬਰ (ਅਮੋਲਕ ਸਿੰਘ ਕਲਸੀ)-ਸਥਾਨਕ ਕਸਬੇ ਦੇ ਵਾਲਮੀਕਿ ਮੰਦਰ, ਵਾਲਮੀਕਿ ਨੌਜਵਾਨ ਸਭਾ ਕਲੱਬ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 12 ਅਤੇ 13 ਅਕਤੂਬਰ ਨੂੰ ਮੰਦਿਰ ਮਹਾਂਰਿਸ਼ੀ ਭਗਵਾਨ ਵਾਲਮੀਕ ਕਿਸ਼ਨਪੁਰਾ ਕਲਾਂ ਵਿਖੇ ...

ਪੂਰੀ ਖ਼ਬਰ »

ਐਮ. ਐਲ. ਐਮ. ਨਰਸਿੰਗ ਸਕੂਲ ਵਿਚ ਵਿਦਾਇਗੀ ਸਮਾਰੋਹ ਕਰਵਾਇਆ

ਅਜੀਤਵਾਲ, 9 ਅਕਤੂਬਰ (ਹਰਦੇਵ ਸਿੰਘ ਮਾਨ)- ਐਮ. ਐਲ. ਐਮ. ਸਕੂਲ ਆਫ ਨਰਸਿੰਗ ਕਿਲੀ ਚਾਹਲ ਵਿਚ ਆਪਣਾ ਕੋਰਸ ਪੂਰਾ ਕਰਕੇ ਜਾ ਰਹੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਰੱਖਿਆ ਗਿਆ | ਵਿਦਿਆਰਥੀਆਂ ਵਲੋਂ ਵੱਖ-ਵੱਖ ਰੰਗਾਰੰਗ ਪੋ੍ਰਗਰਾਮ ਗਿੱਧਾ, ਭੰਗੜਾ, ਸਕਿੱਟ ਅਤੇ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਦਾਣਾ ਮੰਡੀ ਧਰਮਕੋਟ ਵਲੋਂ ਧਾਰਮਿਕ ਸਮਾਗਮ

ਧਰਮਕੋਟ, 9 ਅਕਤੂਬਰ (ਪਰਮਜੀਤ ਸਿੰਘ)-ਆੜ੍ਹਤੀ ਯੂਨੀਅਨ ਦਾਣਾ ਮੰਡੀ ਧਰਮਕੋਟ ਵਲੋਂ ਹਰ ਸੀਜ਼ਨ ਦੀ ਤਰ੍ਹਾਂ ਗੁਰੂ ਜੀ ਦਾ ਓਟ ਆਸਰਾ ਲੈਣ ਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾਣਾ ਮੰਡੀ ਧਰਮਕੋਟ ਵਿਖੇ ਕਰਵਾਏ ਗਏ | ਇਸ ਮੌਕੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਜਨਮ ਦਿਵਸ ਦੀ ਖ਼ੁਸ਼ੀ 'ਚ ਧਾਰਮਿਕ ਸਮਾਗਮ

ਬੱਧਨੀ ਕਲਾਂ, 9 ਅਕਤੂਬਰ (ਸੰਜੀਵ ਕੋਛੜ)-ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਬਾਬਾ ਮਹਾਂਰਿਸ਼ੀ ਬਾਲਮੀਕਿ ਪ੍ਰਬੰਧਕੀ ਕਮੇਟੀ ਅਤੇ ਨਗਰ ਪੰਚਾਇਤ ਦੇ ਕਰਮਚਾਰੀਆਂ ਵਲੋਂ ਭਗਵਾਨ ਵਾਲਮੀਕਿ ਦੇ ਜਨਮ ਦਿਵਸ ਦੀ ਖ਼ੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦੇ ਨਵਮੀਤ ਸਿੰਘ ਨੇ ਸਕੇਟਿੰਗ 'ਚ ਜਿੱਤਿਆ ਸੋਨ ਤਗਮਾ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਤੀਜੀ ਜਮਾਤ ਦੇ ਵਿਦਿਆਰਥੀ ਨਵਮੀਤ ਸਿੰਘ ਨੇ ਓਪਨ ਸਕੇਟਿੰਗ ਮੁਕਾਬਲੇ ਵਿਚ ਭਾਗ ਲਿਆ | ਉਸ ਨੇ ਰਿੰਕ ਰੋਡ ਤੇ ਰਿੰਕ ਰੇਸ ਦੋਨੋਂ ਮੁਕਾਬਲਿਆਂ ਵਿਚ ਭਾਗ ਲਿਆ | ਬੱਚੇ ਨੇ ...

ਪੂਰੀ ਖ਼ਬਰ »

ਲਿਟਲ ਮਿਲੇਨੀਅਮ ਸਕੂਲ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੱੁਖ ਵਿਦਿਅਕ ਸੰਸਥਾ ਲਿਟਲ ਮਿਲੇਨੀਅਮ ਜੋ ਸਮੇਂ ਸਮੇਂ 'ਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿਚ ਵੀ ਐਕਟੀਵਿਟੀ ਕਰਵਾਉਂਦੀ ਰਹਿੰਦੀ ਹੈ | ਇਸ ਕਾਰਗੁਜ਼ਾਰੀ ਨੂੰ ਜਾਰੀ ਰੱਖਦਿਆਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਚਾਰਟ ਮੇਕਿੰਗ ਮੁਕਾਬਲੇ

ਕੋਟ ਈਸੇ ਖਾਂ, 9 ਅਕਤੂਬਰ (ਯਸ਼ਪਾਲ ਗੁਲਾਟੀ)- ਨਗਰ ਪੰਚਾਇਤ ਕੋਟ ਈਸੇ ਖਾਂ ਵਲੋਂ ਸੈਨੇਟਰੀ ਇੰਸਪੈਕਟਰ ਜਗਰਾਜ ਸਿੰਘ ਤੇ ਸੀ.ਐਫ. ਹਰਪਾਲ ਸਿੰਘ ਬਰਾੜ ਸਵੱਛ ਭਾਰਤ ਮਿਸ਼ਨ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹੇਮਕੁੰਟ ...

ਪੂਰੀ ਖ਼ਬਰ »

ਆਜ਼ਾਦ ਸਪੋਰਟਸ ਕਲੱਬ ਪੱਤੋ ਹੀਰਾ ਸਿੰਘ ਦੀ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਆਜ਼ਾਦ ਸਪੋਰਟਸ ਕਲੱਬ ਪੱਤੋ ਹੀਰਾ ਸਿੰਘ ਦੀ ਅਹਿਮ ਮੀਟਿੰਗ ਪ੍ਰਧਾਨ ਗੋਬਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਖੇਡ ਸਟੇਡੀਅਮ ਪੱਤੋ ਹੀਰਾ ਸਿੰਘ ਵਿਖੇ ਹੋਈ | ਮੀਟਿੰਗ ਦੌਰਾਨ ਪਿੰਡ ...

ਪੂਰੀ ਖ਼ਬਰ »

ਇਕ ਰੋਜ਼ਾ ਸ਼ਖ਼ਸੀਅਤ ਉਸਾਰੀ ਵਰਕਸ਼ਾਪ ਲਗਾਈ

ਧਰਮਕੋਟ, 9 ਅਕਤੂਬਰ (ਪਰਮਜੀਤ ਸਿੰਘ)- ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਪੰਜਾਬ ਵਲੋਂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ...

ਪੂਰੀ ਖ਼ਬਰ »

ਭੁਪਿੰਦਰਾ ਖ਼ਾਲਸਾ ਸਕੂਲ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਮੋਗਾ, 9 ਅਕਤੂਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਪੰਜਾਬ ਸਰਕਾਰ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੀਆਂ ਹਦਾਇਤਾਂ 'ਤੇ ਪਿ੍ੰਸੀਪਲ ਸੁਰਿੰਦਰ ਕੌਰ ਗਿੱਲ ਦੀ ਅਗਵਾਈ ਵਿਚ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ...

ਪੂਰੀ ਖ਼ਬਰ »

ਲੋਕਾਂ ਨੇ ਸ਼ਰਧਾਪੂਰਵਕ ਘਰ-ਘਰ ਦੁਸਹਿਰੇ ਦਾ ਕੀਤਾ ਪੂਜਣ

ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਪੂਰੇ ਭਾਰਤ ਵਿਚ ਮਨਾਇਆ ਗਿਆ ਤੇ ਵੱਡੇ-ਵੱਡੇ ਰਾਵਣ ਦੇ ਪੁਤਲੇ ਸਾੜ ਕੇ ਸਮਾਗਮ ਕਰਵਾਏ, ਉੱਥੇ ਲੋਕਾਂ ਨੇ ਆਪਣੇ ਘਰਾਂ ਵਿਚ ਵੀ ਰਾਵਣ ਦਾ ਪੂਜਣ ਕੀਤਾ | ਬੀਜੀ ਹੋਈ ...

ਪੂਰੀ ਖ਼ਬਰ »

ਮਨੀ ਸਿੰਘ ਘਾਰੂ ਇੰਟਕ ਸੇਵਾ ਦਲ ਸਿਟੀ ਮੋਗਾ ਦੇ ਪ੍ਰਧਾਨ ਬਣੇ

ਮੋਗਾ, 9 ਅਕਤੂਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਨੇ ਮਨੀ ਸਿੰਘ ਘਾਰੂ ਨੂੰ ਇੰਟਕ ਸੇਵਾ ਦਲ ਸਿਟੀ ਮੋਗਾ ਦਾ ਪ੍ਰਧਾਨ ਬਣਨ 'ਤੇ ਨਿਯੁਕਤੀ ਪੱਤਰ ਸੌਾਪਿਆ | ਸ੍ਰੀ ਧੀਰ ਨੇ ਦੱਸਿਆ ਕਿ ਪੰਜਾਬ ਇੰਟਕ ਦੇ ਡਾ. ਸੁਭਾਸ਼ ਸ਼ਰਮਾ ਦੇ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਸਕੂਲ ਮੌੜ ਨੌ ਆਬਾਦ ਦੀ ਥ੍ਰੋਅ ਬਾਲ ਟੀਮ ਵਲੋਂ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ

ਠੱਠੀ ਭਾਈ, 9 ਅਕਤੂਬਰ (ਜਗਰੂਪ ਸਿੰਘ ਮਠਾੜੂ)- ਚੇਅਰਮੈਨ ਗੁਰਤੇਜ ਸਿੰਘ ਆੜ੍ਹਤੀਆ ਅਤੇ ਡਾਇਰੈਕਟਰ ਹਰਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ 'ਚ ਪ੍ਰਗਤੀਸ਼ੀਲ ਪਿੰਡ ਮੌੜ ਨੌ ਆਬਾਦ ਦੀ ਵਿੱਦਿਅਕ ਸੰਸਥਾ ਸਵਾਮੀ ਵਿਵੇਕਾਨੰਦ ਪਬਲਿਕ ਸਕੂਲ ਨੇ ਜਿੱਥੇ ਇਲਾਕੇ ਦੇ ਬੱਚਿਆਂ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਦਾ ਕੈਂਪ ਲਗਾਇਆ

ਸਮਾਲਸਰ, 9 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਡੇਰਾ ਬਾਬਾ ਕੌਲ ਦਾਸ ਸਮਾਲਸਰ ਵਿਖੇ ਮਾਤਾ ਗੁਰਚਰਨ ਕੌਰ ਬਰਾੜ ਧਰਮ ਪਤਨੀ ਫੂਲਾ ਸਿੰਘ ਇੰਗਲੈਂਡ ਵਾਲੇ ਦੀ ਯਾਦ 'ਚ ਅੱਖਾਂ ਦੀ ਜਾਂਚ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ 'ਚ ਫੂਲਾ ਸਿੰਘ ਪ੍ਰਧਾਨ ਦਾ ਕੇਵਲ ਕੌਰ ...

ਪੂਰੀ ਖ਼ਬਰ »

ਖੱਤਰੀ ਸਭਾ ਬੱਧਨੀ ਕਲਾਂ ਨੇ ਭਗਵਾਨ ਸ੍ਰੀ ਰਾਮ ਦੀ ਕੀਤੀ ਪੂਜਾ

ਬੱਧਨੀ ਕਲਾਂ, 9 ਅਕਤੂਬਰ (ਸੰਜੀਵ ਕੋਛੜ)-ਖੱਤਰੀ ਸਭਾ ਬੱਧਨੀ ਕਲਾਂ ਦੇ ਮੈਂਬਰਾਂ ਨੇ ਪ੍ਰਧਾਨ ਮਹਿੰਦਰਪਾਲ ਸੱਭਰਵਾਲ ਦੀ ਪ੍ਰਧਾਨਗੀ ਹੇਠ ਭੱਲਿਆਂ ਦੇ ਪ੍ਰਾਚੀਨ ਸ਼ਿਵ ਮੰਦਿਰ ਬੱਧਨੀ ਕਲਾਂ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਦੀ ਪੂਜਾ ਕੀਤੀ | ਇਸ ਸਮੇਂ ਪ੍ਰਧਾਨ ...

ਪੂਰੀ ਖ਼ਬਰ »

ਖੱਤਰੀ ਸਭਾ ਮੋਗਾ ਨੇ ਖੱਤਰੀ ਦਿਵਸ ਮਨਾਇਆ

ਮੋਗਾ, 9 ਅਕਤੂਬਰ (ਜਸਪਾਲ ਸਿੰਘ ਬੱਬੀ)- ਖੱਤਰੀ ਸਭਾ ਮੋਗਾ ਵਲੋਂ ਦਸਹਿਰਾ ਵਾਲੇ ਦਿਨ ਖੱਤਰੀ ਦਿਵਸ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਮਨਾਇਆ ਗਿਆ | ਖੱਤਰੀ ਸਭਾ ਮੈਂਬਰਾਂ ਨੇ ਨਵੀਨ ਕਲਾਂ ਮੰਦਰ ਵਲੋਂ ਭਗਵਾਨ ਰਾਮ ਦੀ ਸ਼ੋਭਾ ਯਾਤਰਾ ਵਿਚ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

'ਰਾਧੇ-ਰਾਧੇ ਸਵਸਥ ਬਣਾ ਦੇ' ਸੰਸਥਾ ਵਲੋਂ ਡਾਂਡੀਆ ਪ੍ਰੋਗਰਾਮ

ਮੋਗਾ, 9 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਰਾਧੇ-ਰਾਧੇ ਸਵਸਥ ਬਣਾ ਦੇ ਸੰਸਥਾ ਦੀ ਸਥਾਪਨਾ ਕਰਨ ਵਾਲੀ ਰਾਜ ਸ੍ਰੀ ਸ਼ਰਮਾ ਵਲੋਂ ਅੱਜ ਨੇਚਰ ਪਾਰਕ ਮੋਗਾ ਵਿਖੇ ਰਾਮ ਨੌਮੀ ਦੇ ਪਵਿੱਤਰ ਦਿਹਾੜੇ 'ਤੇ ਡਾਂਡੀਆ ਪ੍ਰੋਗਰਾਮ ਕਰਵਾਇਆ ਗਿਆ | ਰਾਜ ਸ੍ਰੀ ਸ਼ਰਮਾ ਨੇ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਕੁਸ਼ਤੀ ਅਖਾੜਾ ਧੂੜਕੋਟ ਰਣਸੀਂਹ ਦੀ ਖਿਡਾਰਨ ਨੇ 76 ਕਿੱਲੋ ਵਰਗ 'ਚ ਦੂਜਾ ਸਥਾਨ ਪ੍ਰਾਪਤ ਕੀਤਾ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਅੰਡਰ 23 ਨੈਸ਼ਨਲ ਚੈਂਪੀਅਨਸ਼ਿਪ ਸਿਰੜੀ (ਮਹਾਰਾਸ਼ਟਰ) ਵਿਖੇ 25 ਸਤੰਬਰ ਤੋਂ 29 ਤੱਕ ਹੋਈ ਜਿਸ 'ਚ ਸ਼ੇਖ਼ ਫ਼ਰੀਦ ਕੁਸ਼ਤੀ ਅਖਾੜਾ ਧੂੜਕੋਟ ਰਣਸੀਂਹ ਦੀ ਲੜਕੀ ਨਵਜੋਤ ਕੌਰ ਪੁੱਤਰੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਚੋਣ ਹਲਕਾ ਦਾਖਾ ਵਿਖੇ ਰੋਸ ਰੈਲੀ ਦੀਆਂ ਤਿਆਰੀਆਂ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਫੈਡਰੇਸ਼ਨ ਪੰਜਾਬ ਤੇ ਹੋਰ ਭਾਈਵਾਲ ਯੂਨੀਅਨਾਂ ਨੇ ਇਕ ਹੰਗਾਮੀ ਮੀਟਿੰਗ ਕੀਤੀ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਸਿੰਘ ਰਾਊਵਾਲ ਨੇ ਸੰਬੋਧਨ ਕਰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਦੀ ਮਹੀਨਾਵਾਰ ਮੀਟਿੰਗ

ਬਾਘਾ ਪੁਰਾਣਾ, 9 ਅਕਤੂਬਰ (ਬਲਰਾਜ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ. ਕੇਵਲ ਸਿੰਘ ਖੋਟੇ ਦੀ ਪ੍ਰਧਾਨਗੀ ਹੇਠ ਸਥਾਨਕ ਜਨਤਾ ਧਰਮਸ਼ਾਲਾ ਵਿਖੇ ਹੋਈ | ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਮੋਗਾ ਦੀ ਹੋਈ ਮੀਟਿੰਗ

ਮੋਗਾ, 9 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਬਰਾਂਚ ਮੋਗਾ ਦੀ ਅਹਿਮ ਮੀਟਿੰਗ ਸ਼ਹੀਦ ਨਛੱਤਰ ਧਾਲੀਵਾਲ ਭਵਨ ਮੋਗਾ ਵਿਚ ਹੋਈ | ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਜਗਦੀਸ਼ ਸਿੰਘ ...

ਪੂਰੀ ਖ਼ਬਰ »

ਐੱਸ. ਡੀ. ਸਕੂਲ 'ਚ ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਜਾਗਰੂਕਤਾ ਸੈਮੀਨਾਰ

ਮੋਗਾ, 9 ਅਕਤੂਬਰ (ਜਸਪਾਲ ਸਿੰਘ ਬੱਬੀ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਅਮਰਜੀਤ ਸਿੰਘ ਬਾਜਵਾ ਐੱਸ. ਐੱਸ. ਪੀ. ਮੋਗਾ ਦੇ ਦਿਸ਼ਾ-ਨਿਰਦੇਸ਼ ਹੇਠ ਇੰਚਾਰਜ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਇੰਚਾਰਜ ਏ. ਐੱਸ. ਆਈ. ਕੇਵਲ ਸਿੰਘ ਭੇਖਾ ਦੀ ਅਗਵਾਈ ...

ਪੂਰੀ ਖ਼ਬਰ »

ਗਰੀਨ ਵੈਲੀ ਕਾਨਵੈਂਟ ਸਕੂਲ ਦੇ ਬੱਚੇ ਸ਼ੂਟਿੰਗ ਮੁਕਾਬਲਿਆਂ ਦੌਰਾਨ ਛਾਏ

ਨਿਹਾਲ ਸਿੰਘ ਵਾਲਾ, 9 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਸ਼ੂਟਿੰਗ ਨਾਰਥ ਜ਼ੋਨ ਦੋ ਦੇ ਮੁਕਾਬਲਿਆਂ 'ਚ ਹਾਲ ਮਾਰਕ ਸਕੂਲ ਪੰਚਕੂਲਾ ...

ਪੂਰੀ ਖ਼ਬਰ »

ਅਗਰਸੈਨ ਜੈਅੰਤੀ ਮਨਾਈ ਗਈ

ਸਮਾਧ ਭਾਈ, 9 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਵਿਖੇ ਅਗਰਵਾਲ ਸਭਾ ਵਲੋਂ ਸ੍ਰੀ ਅਗਰਸੈਨ ਜਯੰਤੀ ਮਨਾਈ ਗਈ | ਇਸ ਮੌਕੇ ਸਮਾਧ ਭਾਈ ਸਭਾ ਦੇ ਪ੍ਰਧਾਨ ਭੀਸ਼ਮ ਕੁਮਾਰ ਵਿਕੀ ਨੇ ਅਗਰਵਾਲ ਭਾਈਚਾਰੇ ਦੀਆਂ ਮੰਗਾਂ ਸੰਬੰਧੀ ਵਿਚਾਰਾਂ ਜ਼ਿਲ੍ਹਾ ਕਮੇਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX