ਤਾਜਾ ਖ਼ਬਰਾਂ


550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  10 minutes ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  13 minutes ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  17 minutes ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  28 minutes ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਪਾਕਿ ਦਾ ਦਾਅਵਾ : ਕਰਤਾਰਪੁਰ ਲਾਂਘੇ ਦੇ ਉਦਘਾਟਨ 'ਚ ਆਉਣਗੇ ਮਨਮੋਹਨ ਸਿੰਘ
. . .  30 minutes ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  56 minutes ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  55 minutes ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 1 hour ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 1 hour ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ...
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 2 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 3 hours ago
ਚੰਡੀਗੜ੍ਹ, 19 ਅਕਤੂਬਰ- ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਉਲ ਨੇ ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਚੋਣ ਪ੍ਰਚਾਰ...
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 3 hours ago
ਸ਼ਿਮਲਾ, 19 ਅਕਤੂਬਰ- ਮੰਡੀ ਦੇ ਰਤੀ ਰੋਡ 'ਤੇ ਇਲੈਕਟ੍ਰਾਨਿਕਸ ਦੇ ਇਕ ਸ਼ੋਅਰੂਮ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 3 hours ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 3 hours ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  about 3 hours ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  about 4 hours ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 4 hours ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਸੰਗਰੂਰ

ਕਰਜ਼ਾ ਲੈਣ ਦੇ ਬਹਾਨੇ ਬੈਂਕ ਕੈਸ਼ੀਅਰ ਨੰੂ ਸੱਦ ਕੇ ਬਣਾਈ ਇਤਰਾਜ਼ਯੋਗ ਵੀਡੀਓ

ਸੰਗਰੂਰ, 9 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਕੋਆਪਰੇਟਿਵ ਬੈਂਕ ਦੇ ਕੈਸ਼ੀਅਰ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਪੈਸੇ ਠੱਗਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਸਿਟੀ ਪੁਲਿਸ ਵਲੋਂ 3 ਔਰਤਾਂ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਮੁਖੀ ਇੰਸਪੈਕਟਰ ਗੁਰਭਜਨ ਸਿੰਘ ਨੇ ਦੱਸਿਆ ਕਿ ਸੋਮਜੀਤ ਸਿੰਘ ਵਾਸੀ ਖੇੜੀ ਚੰਦਵਾਂ (ਭਵਾਨੀਗੜ੍ਹ) ਹਾਲ ਆਬਾਦ ਜੁਝਾਰ ਨਗਰ ਸੰਗਰੂਰ ਜੋ ਕੋਆਪਰੇਟਿਵ ਬੈਂਕ ਕਾਲੇ-ਕੇ (ਬਰਨਾਲਾ) ਵਿਖੇ ਕੈਸ਼ੀਅਰ ਹੈ, ਨੇ ਪੁਲਿਸ ਪਾਸ ਬਿਆਨ ਦਰਜ ਕਰਵਾਇਆ ਕਿ ਅਮਨਦੀਪ ਕੌਰ ਅਮਨ ਵਾਸੀ ਖਨਾਲ ਕਲਾਂ ਦਿੜ੍ਹਬਾ ਹਾਲ ਆਬਾਦ ਪਿੰਡ ਉਭਾਵਾਲ ਕਰਜ਼ੇ ਦੇ ਮੰਤਵ ਨਾਲ ਉਸ ਨੰੂ ਮਿਲੀ ਅਤੇ ਕਰਜ਼ੇ ਸਬੰਧੀ ਕਾਗ਼ਜ਼ ਦੇਣ ਲਈ ਫ਼ੋਨ ਕਰ ਕੇ ਉਸ ਨੰੂ ਆਪਣੀ ਸਹੇਲੀ ਮਨਜੀਤ ਕੌਰ ਜੋਤੀ ਦੇ ਘਰ ਰਣਜੀਤ ਕਲੋਨੀ ਸੰਗਰੂਰ ਵਿਖੇ ਬੁਲਾ ਲਿਆ | ਜਦ ਸੋਮਜੀਤ ਕਾਗ਼ਜ਼ ਲੈਣ ਜੋਤੀ ਦੇ ਘਰ ਪਹੰੁਚਿਆ ਤਾਂ ਉੱਥੇ ਅਮਨਦੀਪ ਕੌਰ ਅਤੇ ਮਨਜੀਤ ਕੌਰ ਦੇ ਇਲਾਵਾ ਇਕ ਹੋਰ ਔਰਤ ਵੀਰਪਾਲ ਕੌਰ ਵਾਸੀ ਕਿਸ਼ਨਬਾਗ ਸੰਗਰੂਰ ਵੀ ਮੌਜੂਦ ਸੀ | ਅਮਨਦੀਪ ਕੌਰ ਨੇ ਸੋਮਜੀਤ ਨੰੂ ਪੀਣ ਲਈ ਪਾਣੀ ਦਾ ਗਿਲਾਸ ਦਿੱਤਾ ਜਿਸ ਨੰੂ ਪੀਣ ਉਪਰੰਤ ਉਸ ਨੰੂ ਕੋਈ ਹੋਸ਼ ਨਾ ਰਹੀ ਅਤੇ ਕੁਝ ਸਮੇਂ ਬਾਅਦ ਜਦੋਂ ਸੋਮਜੀਤ ਨੰੂ ਹੋਸ਼ ਆਈ ਤਾਂ ਉਹ ਬੈੱਡ ਉੱਤੇ ਪਿਆ ਸੀ ਅਤੇ ਉਸ ਦੇ ਕੱਪੜੇ ਢਿਲੇ ਸਨ ਅਤੇ ਕਮਰੇ ਵਿਚ ਅਮਨਦੀਪ ਕੌਰ, ਮਨਜੀਤ ਕੌਰ, ਵੀਰਪਾਲ ਕੌਰ ਤੋਂ ਇਲਾਵਾ 2 ਵਿਅਕਤੀ ਅਤੇ 2 ਔਰਤਾਂ ਹੋਰ ਮੌਜੂਦ ਸਨ ਜਿਨ੍ਹਾਂ ਵਿਚ ਇਕ ਔਰਤ ਪਿੰਕੀ ਅਤੇ ਪੁਰਸ਼ ਦਾ ਨਾਂਅ ਬੰਟੀ ਪ੍ਰਧਾਨ ਸੀ | ਬੰਟੀ ਪ੍ਰਧਾਨ ਸੋਮਜੀਤ ਨੰੂ ਕਹਿਣ ਲੱਗਾ ਕਿ ਉਸ ਨੇ ਮੋਬਾਈਲ ਫ਼ੋਨ ਉੱਤੇ ਉਸ ਦੀ ਵੀਡੀਓ ਬਣਾ ਲਈ ਹੈ ਜਦ ਸੋਮਜੀਤ ਨੇ ਵੀਡੀਓ ਬਣਾਉਣ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ 1 ਲੱਖ ਰੁਪਏ ਦੀ ਮੰਗ ਕਰਦਿਆਂ ਕਹਿਣ ਲੱਗਿਆ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਸ ਦੀ ਇਤਰਾਜ਼ਯੋਗ ਵੀਡੀਓ ਨੰੂ ਜਨਤਕ ਕਰ ਦੇਵੇਗਾ | ਉਕਤ ਵਿਅਕਤੀਆਂ ਨੇ ਸੋਮਜੀਤ ਦੇ ਪਰਸ 'ਚੋਂ 5 ਹਜ਼ਾਰ ਰੁਪਏ ਨਕਦੀ ਅਤੇ ਇਕ ਖਾਲੀ ਚੈੱਕ ਵੀ ਕੱਢ ਲਿਆ | ਬਦਨਾਮੀ ਦੇ ਡਰ ਦੇ ਚੱਲਦਿਆਂ ਸੋਮਜੀਤ ਨੇ ਆਪਣਾ ਖ਼ਾਲੀ ਚੈੱਕ ਵਾਪਸ ਲੈ ਕੇ 70 ਹਜ਼ਾਰ ਰੁਪਏ ਦਾ ਚੈੱਕ ਭਰ ਕੇ ਬੰਟੀ ਪ੍ਰਧਾਨ ਨੰੂ ਦੇ ਦਿੱਤਾ ਜਿਸ ਉਪਰੰਤ ਸੋਮਜੀਤ ਤਰਲੇ-ਮਿੰਨਤਾਂ ਕਰਦਿਆਂ ਆਪਣਾ ਖਹਿੜਾ ਛੁਡਵਾ ਕੇ ਉੱਥੋਂ ਨਿਕਲ ਆਇਆ | ਥਾਣਾ ਮੁਖੀ ਨੇ ਦੱਸਿਆ ਕਿ ਸੋਮਜੀਤ ਵਲੋਂ ਸਿਵਲ ਹਸਪਤਾਲ ਤੋਂ ਆਪਣਾ ਇਲਾਜ ਕਰਵਾਉਣ ਉਪਰੰਤ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਪਾਸ ਆਪਣੇ ਬਿਆਨ ਦਰਜ ਕਰਵਾਏ ਗਏ ਜਿਨ੍ਹਾਂ ਦੇ ਆਧਾਰ ਉੱਤੇ ਅਮਨਦੀਪ ਕੌਰ ਅਮਨ, ਮਨਜੀਤ ਕੌਰ ਜੋਤੀ, ਵੀਰਪਾਲ ਕੌਰ, ਬੰਟੀ ਪ੍ਰਧਾਨ ਵਾਸੀ ਪਟਿਆਲਾ, ਪਿੰਕੀ ਵਾਸੀ ਪਟਿਆਲਾ ਅਤੇ ਪਿੰਕੀ ਦੇ ਘਰਵਾਲੇ ਸਮੇਤ ਇਕ ਹੋਰ ਨਾਮਾਲੂਮ ਔਰਤ ਵਿਰੁੱਧ ਮਾਮਲਾ ਦਰਜ ਕਰ ਕੇ ਤਫ਼ਤੀਸ਼ ਅਰੰਭੀ ਗਈ ਹੈ | ਮਾਮਲੇ ਦੀ ਤਫ਼ਤੀਸ਼ ਕਰ ਰਹੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮੁਕੱਦਮੇ 'ਚ ਨਾਮਜ਼ਦ ਅਮਨਦੀਪ ਕੌਰ, ਮਨਜੀਤ ਕੌਰ ਅਤੇ ਵੀਰਪਾਲ ਕੌਰ ਨੰੂ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰਨਾਂ ਲੋੜੀਂਦਿਆਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਔਰਤਾਂ ਨੰੂ ਅਦਾਲਤ ਵਿਚ ਪੇਸ਼ ਕਰਨ ਉਪਰੰਤ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ ਜਿਸ ਦੌਰਾਨ ਇਨ੍ਹਾਂ ਪਾਸੋਂ ਡੰੂਘਾਈ ਨਾਲ ਪੁੱਛ ਪੜਤਾਲ ਕਰ ਕੇ ਇਸ ਗਰੋਹ ਵਲੋਂ ਕੀਤੀਆਂ ਹੋਰ ਵਾਰਦਾਤਾਂ ਅਤੇ ਇਨ੍ਹਾਂ ਦੇ ਹੋਰਨਾਂ ਸਾਥੀਆਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸ਼ੇਰਪੁਰ 9 ਅਕਤੂਬਰ (ਦਰਸ਼ਨ ਸਿੰਘ ਖੇੜੀ)- ਕਸਬਾ ਸ਼ੇਰਪੁਰ ਵਿਚ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ¢ ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਉਰਫ਼ ਸੰਜੇ ਪੁੱਤਰ ਸਵ. ਜਨਕ ਰਾਜ ਵਾਸੀ ਗੋਬਿੰਦਪੁਰਾ ...

ਪੂਰੀ ਖ਼ਬਰ »

78 ਹਜ਼ਾਰ ਨਸ਼ੀਲੀਆਂ ਗੋਲੀਆਂ ਕਾਬੂ

ਲਹਿਰਾਗਾਗਾ, 9 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਲਹਿਰਾਗਾਗਾ ਪੁਲਿਸ ਨੇ ਮੋਟਰਸਾਈਕਲ ਸਵਾਰ ਵਿਅਕਤੀਆਂ ਤੋਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਬਲੈਕਮੇਲ ਕਰਨ ਦੇ ਦੋਸ਼ਾਂ 'ਚੋਂ ਔਰਤ ਸਮੇਤ ਦੋ ਬਰੀ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ) - ਜੱਜ ਅਜੀਤਪਾਲ ਸਿੰਘ ਦੀ ਅਦਾਲਤ ਨੇ ਬਲੈਕਮੇਲ ਕਰਨ ਦੇ ਦੋਸ਼ਾਂ ਵਿਚੋਂ ਇਕ ਔਰਤ ਸਮੇਤ ਦੋ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ ਜਦਕਿ ਦੋ ਨੰੂ ਦੋਸ਼ੀ ਮੰਨਦਿਆਂ ਦਸ-ਦਸ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਬਚਾਅ ਪੱਖ ...

ਪੂਰੀ ਖ਼ਬਰ »

ਮਹਾਰਾਜਾ ਰਣਬੀਰ ਸਿੰਘ ਦਾ ਜਨਮ ਦਿਨ ਸਮਾਗਮ ਕੱਲ੍ਹ

ਸੰਗਰੂਰ, 9 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਾਬਕਾ ਜੀਂਦ ਰਿਆਸਤ ਦੀ ਰਾਜਧਾਨੀ ਰਹੇ ਸੰਗਰੂਰ ਦੇ ਮਹਾਰਾਜਾ ਰਣਬੀਰ ਸਿੰਘ ਦਾ 140ਵਾਂ ਜਨਮ ਦਿਨ 11 ਅਕਤੂਬਰ ਨੰੂ ਸਥਾਨਕ ਗੁਰਦੁਆਰਾ ਸਾਹੀ ਸਮਾਧਾਂ ਵਿਚ ਮਨਾਇਆ ਜਾ ਰਿਹਾ ਹੈ | ਸ੍ਰੀ ਕਰਨਵੀਰ ਸਿੰਘ ਸਿਬੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਟਾਕਿਆਂ ਦੀ ਵਿਕਰੀ ਲਈ 11 ਬਿਨੈਕਾਰਾਂ ਨੂੰ ਆਰਜ਼ੀ ਲਾਇਸੰਸ ਜਾਰੀ

ਸੰਗਰੂਰ, 9 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ ਦੇ ਬਿਨੈਕਾਰਾਂ ਨੂੰ ਦੀਵਾਲੀ ਅਤੇ ਗੁਰਪੁਰਬ ਦੇ ਮੱਦੇਨਜ਼ਰ ਛੋਟੇ ਪਟਾਕਿਆਂ ਦੀ ਵਿਕਰੀ ਤੇ ਖ਼ਰੀਦ ਸਬੰਧੀ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਰਾਹੀਂ ਯੋਗ ਬਿਨੈਕਾਰਾਂ ਦੇ ਨਾਵਾਂ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਟੂਟੀਆਂ ਚੋਰੀ ਕਰਨ ਵਾਲਾ ਵਿਅਕਤੀ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ

ਭਵਾਨੀਗੜ੍ਹ, 9 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਸ਼ਹਿਰ ਵਿਖੇ ਦੁਕਾਨਾਂ ਅਤੇ ਧਾਰਮਿਕ ਸਥਾਨਾਂ ਤੋਂ ਟੂਟੀਆਂ ਚੋਰੀ ਕਰਨ ਵਾਲੇ ਵਿਅਕਤੀ ਨੂੰ ਸ਼ਹਿਰ ਵਾਸੀਆਂ ਵੱਲੋਂ ਫੜ੍ਹ ਕੇ ਪੁਲਿਸ ਹਵਾਲੇ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਘਟਨਾ ਸਬੰਧੀ ਗੁਰਤੇਜ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਯੋਜਨਾ ਬਣਾ ਰਹੇ 7 ਵਿਅਕਤੀ ਕਾਬੂ

ਭਵਾਨੀਗੜ੍ਹ, 9 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸੀ. ਆਈ. ਏ ਸਟਾਫ਼ ਬਹਾਦਰ ਸਿੰਘ ਵਾਲਾ ਦੀ ਪੁਲਿਸ ਪਾਰਟੀ ਨੇ ਨੇੜਲੇ ਪਿੰਡ ਸਕਰੋਂਦੀ ਤੋਂ ਕਾਕੜਾ ਨੂੰ ਜਾਂਦੀ ਸੜਕ 'ਤੇ ਸਥਿਤ ਇਕ ਭੱਠੇ ਤੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 7 ਵਿਅਕਤੀਆਂ ਨੂੰ ਕਾਰ ਸਮੇਤ ਕਾਬੂ ...

ਪੂਰੀ ਖ਼ਬਰ »

ਬਲੈਕਮੇਲ ਕਰਨ ਦੇ ਦੋਸ਼ਾਂ 'ਚੋਂ ਔਰਤ ਸਮੇਤ ਦੋ ਬਰੀ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ) - ਜੱਜ ਅਜੀਤਪਾਲ ਸਿੰਘ ਦੀ ਅਦਾਲਤ ਨੇ ਬਲੈਕਮੇਲ ਕਰਨ ਦੇ ਦੋਸ਼ਾਂ ਵਿਚੋਂ ਇਕ ਔਰਤ ਸਮੇਤ ਦੋ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ ਜਦਕਿ ਦੋ ਨੰੂ ਦੋਸ਼ੀ ਮੰਨਦਿਆਂ ਦਸ-ਦਸ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਬਚਾਅ ਪੱਖ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਦਰਜ ਕਤਲ ਦੇ ਮਾਮਲੇ 'ਚੋਂ ਬਰੀ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਡਾ. ਰਜਨੀਸ ਦੀ ਅਦਾਲਤ ਨੇ ਰੇਲਵੇ ਪੁਲਿਸ ਵਲੋਂ ਦਰਜ ਕਤਲ ਦੇ ਮਾਮਲੇ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਲਹਿਰਾਗਾਗਾ, 9 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਦਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਵਿਲੇਜ਼ ਜੈ ਸ੍ਰੀ ਰਾਮਲੀਲ੍ਹਾ ਕਲੱਬ ਲਹਿਰਾਗਾਗਾ ਵਲੋਂ ਨਵੀਂ ਅਨਾਜ ਮੰਡੀ ਵਿਖੇ ਰਾਵਣ ਦਾ ਪੁਤਲਾ ਫੂਕਿਆ ਗਿਆ | ਅਨਾਜ ਮੰਡੀ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਕੁੱਪ ਕਲਾਾ , 9 ਅਕਤੂਬਰ ( ਮਨਜਿੰਦਰ ਸਿੰਘ ਸਰੌਦ )-ਨੇੜਲੇ ਪਿੰਡ ਬਾਦਸ਼ਾਹਪੁਰ ( ਮਡਿਆਲਾ ) ਵਿਖੇ ਉਸ ਵਕਤ ਸੋਗ ਦੀ ਲਹਿਰ ਦੌੜ ਗਈ ਜਦੋਂ ਮਾਪਿਆਾ ਦਾ ( 19 ) ਸਾਲਾ ਇਕਲੌਤਾ ਪੁੱਤਰ ਸ਼ੌਕਤ ਅਲੀ ਭਿਆਨਕ ਸੜਕ ਹਾਦਸੇ ਦੀ ਭੇਟ ਚੜ• ਗਿਆ ¢ ਪਿੰਡ ਦੇ ਸਰਪੰਚ ਅਤੇ ਕਾਾਗਰਸੀ ਆਗੂ ...

ਪੂਰੀ ਖ਼ਬਰ »

ਦਿੜ੍ਹਬਾ ਸ਼ਹਿਰ 'ਚ ਦਿਨ-ਦਿਹਾੜੇ ਇਕ ਤੇ ਰਾਤ ਨੂੰ ਹੋਈ ਦੋ ਥਾਂਵਾਂ 'ਤੇ ਚੋਰੀ

ਦਿੜ੍ਹਬਾ ਮੰਡੀ, 9 ਅਕਤੂਬਰ (ਹਰਬੰਸ ਸਿੰਘ ਛਾਜਲੀ)-ਸ਼ਹਿਰ ਦੇ ਅੰਮਿ੍ਤ ਸਿੰਘ ਧੌਾਸੀ ਨੇ ਦੱਸਿਆ ਸਵੇਰੇ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰੀ ਵਿਚ ਚਲਾ ਗਿਆ | ਸਾਮ ਨੂੰ ਆ ਕੇ ਦੇਖਿਆ ਤਾਂ ਘਰ ਵਿਚ ਚੋਰੀ ਹੋ ਚੁੱਕੀ ਸੀ | ਚੋਰ ਕਰੀਬ 60 ਹਜ਼ਾਰ ਰੁਪਏ ਨਕਦ ਅਤੇ 2 ਸੋਨੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ

ਮੰਡਵੀ, 9 ਅਕਤੂਬਰ (ਰਣਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਸ਼ੇਰਗੜ ਵਿਖੇ ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਨਵਾਂਗਾਉ ਨੇ ਦੱਸਿਆ ਕਿ ਪਿੰਡ ਵਿਖੇ ਕਿਸਾਨਾਂ ਦੇ ਇਕੱਠ ਵਿਚ ਨਵਰਾਜ਼ ਸਿੰਘ ...

ਪੂਰੀ ਖ਼ਬਰ »

ਬੇਕਾਬੂ ਹੋਏ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ

ਭਵਾਨੀਗੜ੍ਹ, 9 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਬੀਤੀ ਦੇਰ ਰਾਤ ਸਥਾਨਕ ਬਲਿਆਲ ਰੋਡ ਉੱਪਰ ਇਕ ਤੇਜ਼ ਰਫ਼ਤਾਰ ਟਰੱਕ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਬੇਕਾਬੂ ਹੋਏ ਟਰੱਕ ਵਲੋਂ ਬਿਜਲੀ ਦਾ ਖੰਭਾ ਤੋੜ ਦੇਣ ਅਤੇ ਪਸ਼ੂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਜੈਨ ਕਾਲਜ ਵਿਖੇ ਕਰਵਾਇਆ ਸੈਮੀਨਾਰ

ਮਾਲੇਰਕੋਟਲਾ, 9 ਅਕਤੂਬਰ (ਪਾਰਸ ਜੈਨ)- ਸਥਾਨਕ ਕੇ.ਐਮ.ਆਰ.ਡੀ ਜੈਨ ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਪਿ੍ੰਸੀਪਲ ਡਾ: ਮੀਨਾ ਕੁਮਾਰੀ ਦੀ ਪ੍ਰਧਾਨਗੀ ਅਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਸੁਜਾਤਾ ਦੇ ਪ੍ਰਬੰਧਨ ਅਤੇ ਸੰਚਾਲਨ ...

ਪੂਰੀ ਖ਼ਬਰ »

ਆਈ. ਐਫ.ਐਫ. ਪੀ. ਆਈ. ਐਲ .ਵਰਕਰਜ਼ ਯੂਨੀਅਨ ਵਲੋਂ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ

ਨਦਾਮਪੁਰ/ਚੰਨੋਂ, 9 ਅਕਤੂਬਰ (ਹਰਜੀਤ ਸਿੰਘ ਨਿਰਮਾਣ)-ਚੰਨੋਂ ਵਿਖੇ ਸਥਿਤ ਇਕ ਫ਼ੈਕਟਰੀ ਵਲੋਂ ਆਪਣੀ ਸਕਿਉਰਿਟੀ ਦਾ ਕੰਮ ਕਿਸੇ ਸਕਿਉਰਿਟੀ ਕੰਪਨੀ ਨੂੰ ਠੇਕੇ 'ਤੇ ਦੇਣ ਅਤੇ ਫ਼ੈਕਟਰੀ ਵਿਚ ਲੰਬੇ ਸਮੇਂ ਤੋਂ ਸਕਿਉਰਿਟੀ ਦੀ ਡਿਊਟੀ ਨਿਭਾਅ ਰਹੇ ਸਕਿਉਰਿਟੀ ਗਾਰਡਾਂ ...

ਪੂਰੀ ਖ਼ਬਰ »

ਰੁਦਰਾ ਇਮੀਗੇ੍ਰਸ਼ਨ ਸੰਗਰੂਰ ਨੇ 24 ਘੰਟਿਆਂ ਵਿਚ ਲਗਵਾਇਆ ਯੂ. ਕੇ. ਦਾ ਵੀਜ਼ਾ

ਸੰਗਰੂਰ, 9 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼ਹਿਰ ਦੀ ਨਾਮੀ ਸੰਸਥਾ ਰੁਦਰਾ ਇਮੀਗੇ੍ਰਸ਼ਨ ਸੰਗਰੂਰ ਨੇ ਅੱਜ ਇੱਕ ਹੋਰ ਮਾਅਰਕਾ ਮਾਰਦਿਆਂ ਇਕ ਲੜਕੀ ਦਾ ਚੌਵੀ ਘੰਟਿਆਂ ਦੇ ਵਿਚ ਯੂ.ਕੇ. ਦਾ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਦਰਾ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਸੰਦੌੜ, 9 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਜ਼ਦੀਕੀ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਬਾਬੇ ਸਿੰਘ ਸ਼ਹੀਦਾਂ ਦੇ ਸਥਾਨ 'ਤੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ 11ਵਾਂ ਸਾਲਾਨਾ ਗੁਰਮਤਿ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਹੋਏ ਹਾਦਸੇ ਦੇ ਜ਼ਖ਼ਮੀ ਨੌਜਵਾਨ ਦੀ ਮੌਤ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ)-ਅਵਾਰਾ ਪਸ਼ੂਆਂ ਦਾ ਕਹਿਰ ਪੂਰੇ ਸੂਬੇ ਵਿਚ ਦਿਨ ਬ ਦਿਨ ਵਧ ਰਿਹਾ ਹੈ | ਸੰਗਰੂਰ ਜਿੱਥੇ ਪਿਛਲੇ ਦਿਨਾਂ ਦੌਰਾਨ 300 ਤੋਂ ਵੱਧ ਅਵਾਰਾ ਪਸ਼ੂਆਂ ਨੰੂ ਫੜ ਕੇ ਗਊਸ਼ਾਲਾਵਾਂ ਵਿਚ ਭੇਜਿਆ ਜਾ ਚੁੱਕਾ ਹੈ ਉੱਥੇ ਅਜੇ ਵੀ ਵੱਡੀ ਗਿਣਤੀ ਪਸ਼ੂ ...

ਪੂਰੀ ਖ਼ਬਰ »

ਉਪ ਚੇਅਰਪਰਸਨ ਸਰਬਜੀਤ ਕੌਰ ਨੇ ਭਾਈ ਲੌਾਗੋਵਾਲ ਦੀ ਮੌਜੂਦਗੀ 'ਚ ਅਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 9 ਅਕਤੂਬਰ (ਧਾਲੀਵਾਲ, ਭੁੱਲਰ)- ਬਲਾਕ ਸੰਮਤੀ ਸੁਨਾਮ ਦੀ ਉਪ ਚੇਅਰਪਰਸਨ ਬੀਬੀ ਸਰਬਜੀਤ ਕੌਰ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਸੀਨੀਅਰ ਅਕਾਲੀ ਆਗੂ ਅਮਨਵੀਰ ਸਿੰਘ ਚੈਰੀ, ...

ਪੂਰੀ ਖ਼ਬਰ »

ਨੰਬਰਦਾਰਾਂ ਲਈ ਵੀ ਟੋਲ ਟੈਕਸ ਮੁਆਫ਼ ਕਰਨ ਦੀ ਮੰਗ

ਮਲੇਰਕੋਟਲਾ, 9 ਅਕਤੂਬਰ (ਕੁਠਾਲਾ)-ਪੰਜਾਬ ਨੰਬਰਦਾਰਾ ਯੂਨੀਅਨ 643 ਦੀ ਅੱਜ ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿਖੇ ਤਹਿਸੀਲ ਪ੍ਰਧਾਨ ਗੁਰਮੇਲ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਮ ਲੋਕਾਂ ਦੇ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਲਗਾਇਆ ਧਰਨਾ

ਧੂਰੀ, 9 ਅਕਤੂਬਰ (ਸੰਜੇ ਲਹਿਰੀ)- ਸ਼ੂਗਰ ਮਿੱਲ ਧੂਰੀ ਵੱਲ ਗੰਨਾ ਕਾਸ਼ਤਕਾਰਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਲੰਮੇ ਸਮੇਂ ਤੋਂ ਕਿਸਾਨਾਂ ਨੇ ਮਿੱਲ ਮਾਲਕਾਂ ਿਖ਼ਲਾਫ਼ ਸੰਘਰਸ਼ ਵਿੱਢਿਆ ਹੋਇਆ ਹੈ ਜਿਸ ਦੇ ਚੱਲਦਿਆਂ ਕਿਸਾਨ ਭਾਵੇਂ ਆਪਣੀ ਬਕਾਇਆ ...

ਪੂਰੀ ਖ਼ਬਰ »

ਬੀਬੀ ਹਰਜੀਤ ਕੌਰ ਢੀਂਡਸਾ ਜੀਤੀ ਜਨਾਲ ਨਾਲ ਦੁੱਖ ਸਾਂਝਾ ਕਰਨ ਪੁੱਜੇ

ਦਿੜ੍ਹਬਾ ਮੰਡੀ, 9 ਅਕਤੂਬਰ (ਹਰਬੰਸ ਸਿੰਘ ਛਾਜਲੀ)-ਮਾਰਕੀਟ ਕਮੇਟੀ ਦਿੜ੍ਹਬਾ ਦੇ ਸਾਬਕਾ ਚੇਅਰਮੈਨ ਗੁਰਜੀਤ ਜੀਤੀ ਜਨਾਲ ਦੀ ਭਤੀਜੀ ਰੁਪਿੰਦਰ ਕੌਰ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਬੀਬੀ ਹਰਜੀਤ ...

ਪੂਰੀ ਖ਼ਬਰ »

ਫਲਾਈ ਓਵਰ ਹੇਠਾਂ ਬਣੇ ਪਾਰਕ ਦਾ ਸਿੰਗਲਾ ਨੇ ਕੀਤਾ ਉਦਘਾਟਨ

ਸੰਗਰੂਰ, 9 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ ਅੱਜ ਵਿਕਾਸ ਪੱਖੋਂ ਕੇਵਲ ਪੰਜਾਬ ਵਿਚ ਹੀ ਨਹੀਂ ਬਲਕਿ ਦੇਸ਼ ਭਰ ਦੇ ਸਰਵੋਤਮ ਸ਼ਹਿਰਾਂ ਦੀ ਸ਼੍ਰੇਣੀ ਵਿਚ ਆਪਣੀ ਪਹਿਚਾਣ ਦਰਜ ਕਰਵਾਉਣ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰ ਕੱਲ੍ਹ ਮੁਲਾਂਪੁਰ ਦਾਖੇ ਗੱਜਣਗੇ

ਮਲੇਰਕੋਟਲਾ, 9 ਅਕਤੂਬਰ (ਕੁਠਾਲਾ)- ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਅੱਜ ਇੱਥੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਦੇ ਪ੍ਰਧਾਨ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਪਿਆਰਾ ਲਾਲ ਨੇ ...

ਪੂਰੀ ਖ਼ਬਰ »

ਤਾਰਾ ਕਾਨਵੈਂਟ ਸਕੂਲ ਦੇ ਖਿਡਾਰੀ ਦੀ ਰਾਸ਼ਟਰੀ ਜੈਵਲਿਨ ਥੋ੍ਰਅ ਕੈਂਪ ਲਈ ਚੋਣ

ਮਾਲੇਰਕੋਟਲਾ, 9 ਅਕਤੂਬਰ (ਕੁਠਾਲਾ)- ਸਥਾਨਕ ਤਾਰਾ ਕਾਨਵੈਂਟ ਸਕੂਲ ਦੇ ਹੋਣਹਾਰ ਖਿਡਾਰੀ ਹਰਜਸ਼ਨ ਸਿੰਘ ਨੂੰ ਸਪੋਰਟਸ ਫੈੱਡਰੇਸ਼ਨ ਆਫ਼ ਇੰਡੀਆ ਵਲੋਂ ਨੈਸ਼ਨਲ ਜੈਵਲਿਨ ਥ੍ਰੋਅ ਕੈਂਪ ਲਈ ਚੁਣ ਲਿਆ ਗਿਆ ਹੈ | ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਗੱਜਣਮਾਜਰਾ ਅਤੇ ...

ਪੂਰੀ ਖ਼ਬਰ »

ਲਾਈਫ਼ ਗਾਰਡ ਨਰਸਿੰਗ ਕਾਲਜ ਕਲੌਦੀ ਵਿਖੇ ਨਰਸਿੰਗ ਕੌਾਸਿਲੰਗ 12 ਨੰੂ

ਸੰਗਰੂਰ, 9 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ ਅਤੇ ਬੀ. ਐੱਸ. ਸੀ. ਨਰਸਿੰਗ ਦੀ ਕੌਾਸਲਿੰਗ ਲਾਈਫ਼ ਗਾਰਡ ਨਰਸਿੰਗ ਕਾਲਜ ਕਲੌਦੀ ਵਿਖੇ 12 ਅਕਤੂਬਰ ਨੂੰ ਸਵੇਰੇ ਦਸ ਵਜੇ ਹੋ ਰਹੀ ਹੈ | ਇਸ ਕੌਾਸਲਿੰਗ ਲਈ ਬਾਬਾ ਫ਼ਰੀਦ ਯੂਨੀਵਰਸਿਟੀ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀ ਸਨਮਾਨਿਤ

ਛਾਹੜ, 9 ਅਕਤੂਬਰ (ਜਸਵੀਰ ਸਿੰਘ ਔਜਲਾ)- ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਦੇ ਅੰਡਰ 19 ਲੜਕੀਆਂ ਤੇ ਅੰਡਰ 17 ਲੜਕਿਆਂ ਅਤੇ ਅੰਡਰ 19 ਲੜਕਿਆਂ ਤੇ ਅੰਡਰ 17 ਲੜਕੀਆਂ ਨੇ ਖੋ-ਖੋ ਸੀ.ਬੀ.ਐੱਸ.ਈ. ਕਲੱਸਟਰ ਖਾਈ ਵਿਖੇ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ | ਜਿੱਤ ਕੇ ਸਕੂਲ ...

ਪੂਰੀ ਖ਼ਬਰ »

'ਸਾਡਾ ਅਮਨ ਸਾਡੇ ਵਿਚ' ਰੂਬਰੂ ਪ੍ਰੋਗਰਾਮ ਦੀ ਸ਼ੁਰੂਆਤ

ਲੌਾਗੋਵਾਲ, 9 ਅਕਤੂਬਰ (ਵਿਨੋਦ)- ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਆਮ ਲੋਕਾਂ ਨਾਲ ਤਾਲਮੇਲ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਸਾਡਾ ਅਮਨ ਸਾਡੇ ਵਿਚ ਰੂਬਰੂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ | ਇਸ ਪ੍ਰੋਗਰਾਮ ਦੀ ਪਿੰਡ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਰੈਲੀ ਕੱਢ ਕੇ ਕੀਤਾ ਜਾਗਰੂਕ

ਚੀਮਾ ਮੰਡੀ, 9 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)- ਮਾਡਰਨ ਕਾਲਜ ਬੀਰ ਕਲਾਂ ਦੇ ਵਿਦਿਆਰਥੀਆਂ ਵਲੋਂ ਕਾਲਜ ਦੇ ਚੇਅਰਮੈਨ ਰਵਿੰਦਰ ਬਾਂਸਲ ਦੀ ਅਗਵਾਈ ਹੇਠ ਪੰਜਾਬ ਪ©ਦੂਸ਼ਣ ਕੰਟਰੋਲ ਬੋਰਡ ਪਟਿਆਲਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ ਐਨ ਐਸ ਵਿਭਾਗ ਦੇ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ 'ਚੋਂ ਤਗਮੇ ਜਿੱਤੇ

ਲੌਾਗੋਵਾਲ, 9 ਅਕਤੂਬਰ (ਵਿਨੋਦ)-ਸਰਕਾਰੀ ਐਲੀਮੈਂਟਰੀ ਸਕੂਲ ਰੱਤੋ ਕੇ ਦੇ ਵਿਦਿਆਰਥੀਆਂ ਨੇ ਆਪਣੀ ਜਿੱਤ ਦੇ ਸਿਲਸਿਲੇ ਨੂੰ ਬਰਕਰਾਰ ਰੱਖਦਿਆਂ ਖੇਤਰੀ ਪੱਧਰ ਦੇ ਵਿੱਦਿਅਕ ਮੁਕਾਬਲਿਆਂ 'ਚੋਂ ਤਗਮੇ ਪ੍ਰਾਪਤ ਕੀਤੇ ਹਨ | ਸਕੂਲ ਦੇ ਮੁੱਖ ਅਧਿਆਪਕ ਸੁਰਿੰਦਰ ਚਿੱਲੀ ਨੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ

ਛਾਹੜ, 9 ਅਕਤੂਬਰ (ਜਸਵੀਰ ਸਿੰਘ ਔਜਲਾ)- ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਦਿੜ੍ਹਬਾ ਵਲੋਂ ਪਿੰਡ ਛਾਹੜ ਵਿਖੇ ਪਿੰਡ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਸਰਕਾਰ ਦੀ ਨੀਤੀ ਦਾ ਵਿਰੋਧ ਕਰਦੇ ਹੋਏ ਅਰਥੀ ਫੂਕ ਮੁਜਾਹਰਾ ਕੀਤਾ | ਆਗੂਆਂ ਨੇ ਕਿਹਾ ਕਿ ਮਨਜੀਤ ...

ਪੂਰੀ ਖ਼ਬਰ »

ਬੰਦ ਕੀਤੇ ਨਿਕਾਸੀ ਨਾਲੇ ਨੰੂ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ

ਧਰਮਗੜ੍ਹ, 9 ਅਕਤੂਬਰ (ਗੁਰਜੀਤ ਸਿੰਘ ਚਹਿਲ)- ਸਥਾਨਕ ਪਾਣੀ ਦੀ ਨਿਕਾਸੀ ਵਾਲੇ ਬੰਦ ਕੀਤੇ ਨਿਕਾਸੀ ਨਾਲੇ ਨੰੂ ਕਸਬਾ ਵਾਸੀ ਕੁੱਝ ਲੋਕਾਂ ਵਲੋਂ ਜਬਰੀ ਖੁਲ੍ਹਵਾਉਣ ਕਾਰਨ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ, ਜਿਨ੍ਹਾਂ ਨੰੂ ਥਾਣਾ ਧਰਮਗੜ੍ਹ ਦੇ ਮੁਖੀ ਸੁਰਜਨ ਸਿੰਘ ਅਤੇ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲਿਆਂ ਵਿਚ ਤਿੰਨ ਸੋਨ ਤਗਮਿਆਂ ਸਮੇਤ 9 ਤਗਮੇ ਜਿੱਤੇ

ਮਲੇਰਕੋਟਲਾ, 9 ਅਕਤੂਬਰ (ਕੁਠਾਲਾ)- ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਵਿਖੇ ਕਰਵਾਏ ਗਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਰੈਸਲਿੰਗ ਮੁਕਾਬਲਿਆਂ ਵਿਚ ਸਰਕਾਰੀ ਕਾਲਜ ਮਲੇਰਕੋਟਲਾ ਦੇ ਪਹਿਲਵਾਨਾਂ ਦੀ ਝੰਡੀ ਰਹੀ | ਯੂਨੀਵਰਸਿਟੀ ਅਧੀਨ ...

ਪੂਰੀ ਖ਼ਬਰ »

ਗ਼ਰੀਬ ਤੇ ਦਲਿਤ ਵਰਗ ਦੇ ਪਰਿਵਾਰਾਂ ਨੇ ਕੀਤੀ ਨਾਅਰੇਬਾਜ਼ੀ

ਨਦਾਮਪੁਰ/ਚੰਨੋਂ, 9 ਅਕਤੂਬਰ (ਹਰਜੀਤ ਸਿੰਘ ਨਿਰਮਾਣ)- ਸਥਾਨਕ ਨਗਰ ਨਦਾਮਪੁਰ ਵਿਖੇ ਗ਼ਰੀਬ ਅਤੇ ਦਲਿਤ ਪਰਿਵਾਰਾਂ ਨੂੰ ਕੱਚੇ ਘਰਾਂ ਨੂੰ ਪੱਕੇ ਕਾਰਨ ਦੇ ਮਿਲਣ ਵਾਲੇ ਪੈਸੇ ਅਸਲ ਗ਼ਰੀਬ ਹੱਕਦਾਰ ਕੱਚੇ ਘਰਾਂ ਵਿਚ ਰਹਿੰਦੇ ਲੋੜਵੰਦ ਪਰਿਵਾਰਾਂ ਨੂੰ ਨਾ ਮਿਲਣ ਅਤੇ ...

ਪੂਰੀ ਖ਼ਬਰ »

'ਕਾਇਆ ਕਲਪ' ਦੀ ਟੀਮ ਨੇ ਕੀਤਾ ਸਿਵਲ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦਾ ਸਰਵੇਖਣ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ)- ਸਵੱਛ ਭਾਰਤ ਅਭਿਆਨ ਤਹਿਤ 'ਕਾਇਆ ਕਲਪ' ਦੀ ਟੀਮ ਨੇ ਸਿਵਲ ਹਸਪਤਾਲ ਸੰਗਰੂਰ ਦੇ ਸਫ਼ਾਈ ਪ੍ਰਬੰਧਾਂ ਦਾ ਸਰਵੇਖਣ ਕੀਤਾ | ਹਸਪਤਾਲ ਦੇ ਐਸ.ਐਮ.ਓ. ਡਾ. ਕਿਰਪਾਲ ਸਿੰਘ ਨੇ ਖ਼ੁਦ ਆਈ ਦੋ ਮੈਂਬਰੀ ਟੀਮ ਜਿਸ ਵਿਚ ਇੰਚਾਰਜ ਡਾ. ਅਰਸ਼ ਨੂਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX