ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਸੰਗਰੂਰ

ਕਰਜ਼ਾ ਲੈਣ ਦੇ ਬਹਾਨੇ ਬੈਂਕ ਕੈਸ਼ੀਅਰ ਨੰੂ ਸੱਦ ਕੇ ਬਣਾਈ ਇਤਰਾਜ਼ਯੋਗ ਵੀਡੀਓ

ਸੰਗਰੂਰ, 9 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਕੋਆਪਰੇਟਿਵ ਬੈਂਕ ਦੇ ਕੈਸ਼ੀਅਰ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਪੈਸੇ ਠੱਗਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਸਿਟੀ ਪੁਲਿਸ ਵਲੋਂ 3 ਔਰਤਾਂ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸ਼ੇਰਪੁਰ 9 ਅਕਤੂਬਰ (ਦਰਸ਼ਨ ਸਿੰਘ ਖੇੜੀ)- ਕਸਬਾ ਸ਼ੇਰਪੁਰ ਵਿਚ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ¢ ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਉਰਫ਼ ਸੰਜੇ ਪੁੱਤਰ ਸਵ. ਜਨਕ ਰਾਜ ਵਾਸੀ ਗੋਬਿੰਦਪੁਰਾ ...

ਪੂਰੀ ਖ਼ਬਰ »

78 ਹਜ਼ਾਰ ਨਸ਼ੀਲੀਆਂ ਗੋਲੀਆਂ ਕਾਬੂ

ਲਹਿਰਾਗਾਗਾ, 9 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਲਹਿਰਾਗਾਗਾ ਪੁਲਿਸ ਨੇ ਮੋਟਰਸਾਈਕਲ ਸਵਾਰ ਵਿਅਕਤੀਆਂ ਤੋਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਬਲੈਕਮੇਲ ਕਰਨ ਦੇ ਦੋਸ਼ਾਂ 'ਚੋਂ ਔਰਤ ਸਮੇਤ ਦੋ ਬਰੀ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ) - ਜੱਜ ਅਜੀਤਪਾਲ ਸਿੰਘ ਦੀ ਅਦਾਲਤ ਨੇ ਬਲੈਕਮੇਲ ਕਰਨ ਦੇ ਦੋਸ਼ਾਂ ਵਿਚੋਂ ਇਕ ਔਰਤ ਸਮੇਤ ਦੋ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ ਜਦਕਿ ਦੋ ਨੰੂ ਦੋਸ਼ੀ ਮੰਨਦਿਆਂ ਦਸ-ਦਸ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਬਚਾਅ ਪੱਖ ...

ਪੂਰੀ ਖ਼ਬਰ »

ਮਹਾਰਾਜਾ ਰਣਬੀਰ ਸਿੰਘ ਦਾ ਜਨਮ ਦਿਨ ਸਮਾਗਮ ਕੱਲ੍ਹ

ਸੰਗਰੂਰ, 9 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਾਬਕਾ ਜੀਂਦ ਰਿਆਸਤ ਦੀ ਰਾਜਧਾਨੀ ਰਹੇ ਸੰਗਰੂਰ ਦੇ ਮਹਾਰਾਜਾ ਰਣਬੀਰ ਸਿੰਘ ਦਾ 140ਵਾਂ ਜਨਮ ਦਿਨ 11 ਅਕਤੂਬਰ ਨੰੂ ਸਥਾਨਕ ਗੁਰਦੁਆਰਾ ਸਾਹੀ ਸਮਾਧਾਂ ਵਿਚ ਮਨਾਇਆ ਜਾ ਰਿਹਾ ਹੈ | ਸ੍ਰੀ ਕਰਨਵੀਰ ਸਿੰਘ ਸਿਬੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਟਾਕਿਆਂ ਦੀ ਵਿਕਰੀ ਲਈ 11 ਬਿਨੈਕਾਰਾਂ ਨੂੰ ਆਰਜ਼ੀ ਲਾਇਸੰਸ ਜਾਰੀ

ਸੰਗਰੂਰ, 9 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ ਦੇ ਬਿਨੈਕਾਰਾਂ ਨੂੰ ਦੀਵਾਲੀ ਅਤੇ ਗੁਰਪੁਰਬ ਦੇ ਮੱਦੇਨਜ਼ਰ ਛੋਟੇ ਪਟਾਕਿਆਂ ਦੀ ਵਿਕਰੀ ਤੇ ਖ਼ਰੀਦ ਸਬੰਧੀ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਰਾਹੀਂ ਯੋਗ ਬਿਨੈਕਾਰਾਂ ਦੇ ਨਾਵਾਂ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਟੂਟੀਆਂ ਚੋਰੀ ਕਰਨ ਵਾਲਾ ਵਿਅਕਤੀ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ

ਭਵਾਨੀਗੜ੍ਹ, 9 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਸ਼ਹਿਰ ਵਿਖੇ ਦੁਕਾਨਾਂ ਅਤੇ ਧਾਰਮਿਕ ਸਥਾਨਾਂ ਤੋਂ ਟੂਟੀਆਂ ਚੋਰੀ ਕਰਨ ਵਾਲੇ ਵਿਅਕਤੀ ਨੂੰ ਸ਼ਹਿਰ ਵਾਸੀਆਂ ਵੱਲੋਂ ਫੜ੍ਹ ਕੇ ਪੁਲਿਸ ਹਵਾਲੇ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਘਟਨਾ ਸਬੰਧੀ ਗੁਰਤੇਜ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਯੋਜਨਾ ਬਣਾ ਰਹੇ 7 ਵਿਅਕਤੀ ਕਾਬੂ

ਭਵਾਨੀਗੜ੍ਹ, 9 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਸੀ. ਆਈ. ਏ ਸਟਾਫ਼ ਬਹਾਦਰ ਸਿੰਘ ਵਾਲਾ ਦੀ ਪੁਲਿਸ ਪਾਰਟੀ ਨੇ ਨੇੜਲੇ ਪਿੰਡ ਸਕਰੋਂਦੀ ਤੋਂ ਕਾਕੜਾ ਨੂੰ ਜਾਂਦੀ ਸੜਕ 'ਤੇ ਸਥਿਤ ਇਕ ਭੱਠੇ ਤੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 7 ਵਿਅਕਤੀਆਂ ਨੂੰ ਕਾਰ ਸਮੇਤ ਕਾਬੂ ...

ਪੂਰੀ ਖ਼ਬਰ »

ਬਲੈਕਮੇਲ ਕਰਨ ਦੇ ਦੋਸ਼ਾਂ 'ਚੋਂ ਔਰਤ ਸਮੇਤ ਦੋ ਬਰੀ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ) - ਜੱਜ ਅਜੀਤਪਾਲ ਸਿੰਘ ਦੀ ਅਦਾਲਤ ਨੇ ਬਲੈਕਮੇਲ ਕਰਨ ਦੇ ਦੋਸ਼ਾਂ ਵਿਚੋਂ ਇਕ ਔਰਤ ਸਮੇਤ ਦੋ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ ਜਦਕਿ ਦੋ ਨੰੂ ਦੋਸ਼ੀ ਮੰਨਦਿਆਂ ਦਸ-ਦਸ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਬਚਾਅ ਪੱਖ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਦਰਜ ਕਤਲ ਦੇ ਮਾਮਲੇ 'ਚੋਂ ਬਰੀ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਡਾ. ਰਜਨੀਸ ਦੀ ਅਦਾਲਤ ਨੇ ਰੇਲਵੇ ਪੁਲਿਸ ਵਲੋਂ ਦਰਜ ਕਤਲ ਦੇ ਮਾਮਲੇ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਰੇਲਵੇ ਪੁਲਿਸ ਥਾਣਾ ਸੰਗਰੂਰ ਵਿਖੇ 29 ਜਨਵਰੀ 2018 ਨੰੂ ਦਰਜ ਮਾਮਲੇ ਮੁਤਾਬਿਕ ਲਖਵਿੰਦਰ ਸਿੰਘ ਲੱਖਾ ਵਾਸੀ ਸੁਨਾਮ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਛੋਟਾ ਭਰਾ ਲਾਡੀ ਜਾਖਲ ਰੋਡ ਸੁਨਾਮ ਸਥਿਤ ਇਕ ਫੈਕਟਰੀ ਵਿਚ ਕੰਮ ਕਰਦਾ ਹੈ, 28 ਜਨਵਰੀ ਨੰੂ ਉਹ ਦੇਰ ਰਾਤ ਤੱਕ ਵਾਪਸ ਨਹੀਂ ਆਇਆ | ਸਾਰੀ ਰਾਤ ਭਾਲ ਕਰਨ 'ਤੇ ਕੁੱਝ ਵੀ ਪਤਾ ਨਹੀਂ ਲੱਗਾ | 29 ਜਨਵਰੀ ਨੰੂ ਭਾਲ ਕਰਨ ਲਈ ਜਦ ਫਿਰ ਘਰੋਂ ਨਿਕਲੇ ਤਾਂ ਰਸਤੇ ਵਿਚ ਜਸਵੀਰ ਸਿੰਘ ਉਰਫ਼ ਜੱਸੀ ਵਾਸੀ ਅਨਾਜ ਮੰਡੀ ਸੁਨਾਮ ਮਿਲਿਆ ਤਾਂ ਪੁੱਛਣ 'ਤੇ ਉਸ ਨੇ ਦੱਸਿਆ ਕਿ ਬੀਤੀ ਰਾਤ ਲਾਡੀ ਉਸ ਕੋਲ ਆਇਆ ਸੀ ਜਿਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਲੋਹੇ ਦੀ ਰਾਡ ਦੀ ਮੰਗ ਕਰ ਰਿਹਾ ਸੀ ਕਿ ਉਸ ਨੇ ਕਿਸੇ ਨਾਲ ਲੜਾਈ ਕਰਨ ਜਾਣਾ ਹੈ | ਲਾਡੀ ਆਪਣੇ ਮੋਟਰਸਾਈਕਲ 'ਤੇ ਰਾਡ ਲੈ ਕੇ ਉੱਥੋਂ ਚਲਿਆ ਗਿਆ | ਜਸਵੀਰ ਸਿੰਘ ਜੱਸੀ ਵੀ ਲਾਸ ਦੀ ਭਾਲ ਲਈ ਉਨ੍ਹਾਂ ਦੇ ਨਾਲ ਫਿਰਦਾ ਰਿਹਾ | ਐਨੇ ਵਿਚ ਪਤਾ ਲੱਗਾ ਅਨਾਜ ਮੰਡੀ ਨੇੜੇ ਰੇਲਵੇ ਲਾਇਨ ਦੇ ਖਤਾਨਾਂ ਵਿਚ ਇਕ ਲਾਸ਼ ਪਈ ਹੈ ਉੱਥੇ ਜਾ ਕੇ ਪਛਾਣ ਕਰਨ 'ਤੇ ਪਤਾ ਲੱਗਾ ਕਿ ਲਾਸ਼ ਭਰਾ ਲਾਡੀ ਦੀ ਹੀ ਹੈ | ਜਾਂਚ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਜਸਵੀਰ ਸਿੰਘ ਉਰਫ਼ ਜੱਸੀ ਵਾਸੀ ਸੁਨਾਮ ਨੰੂ ਹੀ ਕਤਲ ਦੇ ਦੋਸ਼ਾਂ ਵਿਚ ਨਾਮਜਦ ਕਰ ਕੇ ਗਿ੍ਫ਼ਤਾਰ ਕਰ ਲਿਆ | ਹੁਣ ਅਦਾਲਤ ਵਿਚ ਸੁਣਵਾਈ ਮੁਕੰਮਲ ਹੋਣ 'ਤੇ ਜਸਵੀਰ ਜੱਸੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਲਹਿਰਾਗਾਗਾ, 9 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਦਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਵਿਲੇਜ਼ ਜੈ ਸ੍ਰੀ ਰਾਮਲੀਲ੍ਹਾ ਕਲੱਬ ਲਹਿਰਾਗਾਗਾ ਵਲੋਂ ਨਵੀਂ ਅਨਾਜ ਮੰਡੀ ਵਿਖੇ ਰਾਵਣ ਦਾ ਪੁਤਲਾ ਫੂਕਿਆ ਗਿਆ | ਅਨਾਜ ਮੰਡੀ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਕੁੱਪ ਕਲਾਾ , 9 ਅਕਤੂਬਰ ( ਮਨਜਿੰਦਰ ਸਿੰਘ ਸਰੌਦ )-ਨੇੜਲੇ ਪਿੰਡ ਬਾਦਸ਼ਾਹਪੁਰ ( ਮਡਿਆਲਾ ) ਵਿਖੇ ਉਸ ਵਕਤ ਸੋਗ ਦੀ ਲਹਿਰ ਦੌੜ ਗਈ ਜਦੋਂ ਮਾਪਿਆਾ ਦਾ ( 19 ) ਸਾਲਾ ਇਕਲੌਤਾ ਪੁੱਤਰ ਸ਼ੌਕਤ ਅਲੀ ਭਿਆਨਕ ਸੜਕ ਹਾਦਸੇ ਦੀ ਭੇਟ ਚੜ• ਗਿਆ ¢ ਪਿੰਡ ਦੇ ਸਰਪੰਚ ਅਤੇ ਕਾਾਗਰਸੀ ਆਗੂ ...

ਪੂਰੀ ਖ਼ਬਰ »

ਦਿੜ੍ਹਬਾ ਸ਼ਹਿਰ 'ਚ ਦਿਨ-ਦਿਹਾੜੇ ਇਕ ਤੇ ਰਾਤ ਨੂੰ ਹੋਈ ਦੋ ਥਾਂਵਾਂ 'ਤੇ ਚੋਰੀ

ਦਿੜ੍ਹਬਾ ਮੰਡੀ, 9 ਅਕਤੂਬਰ (ਹਰਬੰਸ ਸਿੰਘ ਛਾਜਲੀ)-ਸ਼ਹਿਰ ਦੇ ਅੰਮਿ੍ਤ ਸਿੰਘ ਧੌਾਸੀ ਨੇ ਦੱਸਿਆ ਸਵੇਰੇ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰੀ ਵਿਚ ਚਲਾ ਗਿਆ | ਸਾਮ ਨੂੰ ਆ ਕੇ ਦੇਖਿਆ ਤਾਂ ਘਰ ਵਿਚ ਚੋਰੀ ਹੋ ਚੁੱਕੀ ਸੀ | ਚੋਰ ਕਰੀਬ 60 ਹਜ਼ਾਰ ਰੁਪਏ ਨਕਦ ਅਤੇ 2 ਸੋਨੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ

ਮੰਡਵੀ, 9 ਅਕਤੂਬਰ (ਰਣਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਸ਼ੇਰਗੜ ਵਿਖੇ ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਨਵਾਂਗਾਉ ਨੇ ਦੱਸਿਆ ਕਿ ਪਿੰਡ ਵਿਖੇ ਕਿਸਾਨਾਂ ਦੇ ਇਕੱਠ ਵਿਚ ਨਵਰਾਜ਼ ਸਿੰਘ ...

ਪੂਰੀ ਖ਼ਬਰ »

ਬੇਕਾਬੂ ਹੋਏ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ

ਭਵਾਨੀਗੜ੍ਹ, 9 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਬੀਤੀ ਦੇਰ ਰਾਤ ਸਥਾਨਕ ਬਲਿਆਲ ਰੋਡ ਉੱਪਰ ਇਕ ਤੇਜ਼ ਰਫ਼ਤਾਰ ਟਰੱਕ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਬੇਕਾਬੂ ਹੋਏ ਟਰੱਕ ਵਲੋਂ ਬਿਜਲੀ ਦਾ ਖੰਭਾ ਤੋੜ ਦੇਣ ਅਤੇ ਪਸ਼ੂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਜੈਨ ਕਾਲਜ ਵਿਖੇ ਕਰਵਾਇਆ ਸੈਮੀਨਾਰ

ਮਾਲੇਰਕੋਟਲਾ, 9 ਅਕਤੂਬਰ (ਪਾਰਸ ਜੈਨ)- ਸਥਾਨਕ ਕੇ.ਐਮ.ਆਰ.ਡੀ ਜੈਨ ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਪਿ੍ੰਸੀਪਲ ਡਾ: ਮੀਨਾ ਕੁਮਾਰੀ ਦੀ ਪ੍ਰਧਾਨਗੀ ਅਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਸੁਜਾਤਾ ਦੇ ਪ੍ਰਬੰਧਨ ਅਤੇ ਸੰਚਾਲਨ ...

ਪੂਰੀ ਖ਼ਬਰ »

ਆਈ. ਐਫ.ਐਫ. ਪੀ. ਆਈ. ਐਲ .ਵਰਕਰਜ਼ ਯੂਨੀਅਨ ਵਲੋਂ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ

ਨਦਾਮਪੁਰ/ਚੰਨੋਂ, 9 ਅਕਤੂਬਰ (ਹਰਜੀਤ ਸਿੰਘ ਨਿਰਮਾਣ)-ਚੰਨੋਂ ਵਿਖੇ ਸਥਿਤ ਇਕ ਫ਼ੈਕਟਰੀ ਵਲੋਂ ਆਪਣੀ ਸਕਿਉਰਿਟੀ ਦਾ ਕੰਮ ਕਿਸੇ ਸਕਿਉਰਿਟੀ ਕੰਪਨੀ ਨੂੰ ਠੇਕੇ 'ਤੇ ਦੇਣ ਅਤੇ ਫ਼ੈਕਟਰੀ ਵਿਚ ਲੰਬੇ ਸਮੇਂ ਤੋਂ ਸਕਿਉਰਿਟੀ ਦੀ ਡਿਊਟੀ ਨਿਭਾਅ ਰਹੇ ਸਕਿਉਰਿਟੀ ਗਾਰਡਾਂ ...

ਪੂਰੀ ਖ਼ਬਰ »

ਰੁਦਰਾ ਇਮੀਗੇ੍ਰਸ਼ਨ ਸੰਗਰੂਰ ਨੇ 24 ਘੰਟਿਆਂ ਵਿਚ ਲਗਵਾਇਆ ਯੂ. ਕੇ. ਦਾ ਵੀਜ਼ਾ

ਸੰਗਰੂਰ, 9 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼ਹਿਰ ਦੀ ਨਾਮੀ ਸੰਸਥਾ ਰੁਦਰਾ ਇਮੀਗੇ੍ਰਸ਼ਨ ਸੰਗਰੂਰ ਨੇ ਅੱਜ ਇੱਕ ਹੋਰ ਮਾਅਰਕਾ ਮਾਰਦਿਆਂ ਇਕ ਲੜਕੀ ਦਾ ਚੌਵੀ ਘੰਟਿਆਂ ਦੇ ਵਿਚ ਯੂ.ਕੇ. ਦਾ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਦਰਾ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਸੰਦੌੜ, 9 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਜ਼ਦੀਕੀ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਬਾਬੇ ਸਿੰਘ ਸ਼ਹੀਦਾਂ ਦੇ ਸਥਾਨ 'ਤੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ 11ਵਾਂ ਸਾਲਾਨਾ ਗੁਰਮਤਿ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਹੋਏ ਹਾਦਸੇ ਦੇ ਜ਼ਖ਼ਮੀ ਨੌਜਵਾਨ ਦੀ ਮੌਤ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ)-ਅਵਾਰਾ ਪਸ਼ੂਆਂ ਦਾ ਕਹਿਰ ਪੂਰੇ ਸੂਬੇ ਵਿਚ ਦਿਨ ਬ ਦਿਨ ਵਧ ਰਿਹਾ ਹੈ | ਸੰਗਰੂਰ ਜਿੱਥੇ ਪਿਛਲੇ ਦਿਨਾਂ ਦੌਰਾਨ 300 ਤੋਂ ਵੱਧ ਅਵਾਰਾ ਪਸ਼ੂਆਂ ਨੰੂ ਫੜ ਕੇ ਗਊਸ਼ਾਲਾਵਾਂ ਵਿਚ ਭੇਜਿਆ ਜਾ ਚੁੱਕਾ ਹੈ ਉੱਥੇ ਅਜੇ ਵੀ ਵੱਡੀ ਗਿਣਤੀ ਪਸ਼ੂ ...

ਪੂਰੀ ਖ਼ਬਰ »

ਉਪ ਚੇਅਰਪਰਸਨ ਸਰਬਜੀਤ ਕੌਰ ਨੇ ਭਾਈ ਲੌਾਗੋਵਾਲ ਦੀ ਮੌਜੂਦਗੀ 'ਚ ਅਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 9 ਅਕਤੂਬਰ (ਧਾਲੀਵਾਲ, ਭੁੱਲਰ)- ਬਲਾਕ ਸੰਮਤੀ ਸੁਨਾਮ ਦੀ ਉਪ ਚੇਅਰਪਰਸਨ ਬੀਬੀ ਸਰਬਜੀਤ ਕੌਰ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਸੀਨੀਅਰ ਅਕਾਲੀ ਆਗੂ ਅਮਨਵੀਰ ਸਿੰਘ ਚੈਰੀ, ...

ਪੂਰੀ ਖ਼ਬਰ »

ਨੰਬਰਦਾਰਾਂ ਲਈ ਵੀ ਟੋਲ ਟੈਕਸ ਮੁਆਫ਼ ਕਰਨ ਦੀ ਮੰਗ

ਮਲੇਰਕੋਟਲਾ, 9 ਅਕਤੂਬਰ (ਕੁਠਾਲਾ)-ਪੰਜਾਬ ਨੰਬਰਦਾਰਾ ਯੂਨੀਅਨ 643 ਦੀ ਅੱਜ ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿਖੇ ਤਹਿਸੀਲ ਪ੍ਰਧਾਨ ਗੁਰਮੇਲ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਮ ਲੋਕਾਂ ਦੇ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਲਗਾਇਆ ਧਰਨਾ

ਧੂਰੀ, 9 ਅਕਤੂਬਰ (ਸੰਜੇ ਲਹਿਰੀ)- ਸ਼ੂਗਰ ਮਿੱਲ ਧੂਰੀ ਵੱਲ ਗੰਨਾ ਕਾਸ਼ਤਕਾਰਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਲੰਮੇ ਸਮੇਂ ਤੋਂ ਕਿਸਾਨਾਂ ਨੇ ਮਿੱਲ ਮਾਲਕਾਂ ਿਖ਼ਲਾਫ਼ ਸੰਘਰਸ਼ ਵਿੱਢਿਆ ਹੋਇਆ ਹੈ ਜਿਸ ਦੇ ਚੱਲਦਿਆਂ ਕਿਸਾਨ ਭਾਵੇਂ ਆਪਣੀ ਬਕਾਇਆ ...

ਪੂਰੀ ਖ਼ਬਰ »

ਬੀਬੀ ਹਰਜੀਤ ਕੌਰ ਢੀਂਡਸਾ ਜੀਤੀ ਜਨਾਲ ਨਾਲ ਦੁੱਖ ਸਾਂਝਾ ਕਰਨ ਪੁੱਜੇ

ਦਿੜ੍ਹਬਾ ਮੰਡੀ, 9 ਅਕਤੂਬਰ (ਹਰਬੰਸ ਸਿੰਘ ਛਾਜਲੀ)-ਮਾਰਕੀਟ ਕਮੇਟੀ ਦਿੜ੍ਹਬਾ ਦੇ ਸਾਬਕਾ ਚੇਅਰਮੈਨ ਗੁਰਜੀਤ ਜੀਤੀ ਜਨਾਲ ਦੀ ਭਤੀਜੀ ਰੁਪਿੰਦਰ ਕੌਰ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਬੀਬੀ ਹਰਜੀਤ ...

ਪੂਰੀ ਖ਼ਬਰ »

ਫਲਾਈ ਓਵਰ ਹੇਠਾਂ ਬਣੇ ਪਾਰਕ ਦਾ ਸਿੰਗਲਾ ਨੇ ਕੀਤਾ ਉਦਘਾਟਨ

ਸੰਗਰੂਰ, 9 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ ਅੱਜ ਵਿਕਾਸ ਪੱਖੋਂ ਕੇਵਲ ਪੰਜਾਬ ਵਿਚ ਹੀ ਨਹੀਂ ਬਲਕਿ ਦੇਸ਼ ਭਰ ਦੇ ਸਰਵੋਤਮ ਸ਼ਹਿਰਾਂ ਦੀ ਸ਼੍ਰੇਣੀ ਵਿਚ ਆਪਣੀ ਪਹਿਚਾਣ ਦਰਜ ਕਰਵਾਉਣ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰ ਕੱਲ੍ਹ ਮੁਲਾਂਪੁਰ ਦਾਖੇ ਗੱਜਣਗੇ

ਮਲੇਰਕੋਟਲਾ, 9 ਅਕਤੂਬਰ (ਕੁਠਾਲਾ)- ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਅੱਜ ਇੱਥੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਦੇ ਪ੍ਰਧਾਨ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਪਿਆਰਾ ਲਾਲ ਨੇ ...

ਪੂਰੀ ਖ਼ਬਰ »

ਤਾਰਾ ਕਾਨਵੈਂਟ ਸਕੂਲ ਦੇ ਖਿਡਾਰੀ ਦੀ ਰਾਸ਼ਟਰੀ ਜੈਵਲਿਨ ਥੋ੍ਰਅ ਕੈਂਪ ਲਈ ਚੋਣ

ਮਾਲੇਰਕੋਟਲਾ, 9 ਅਕਤੂਬਰ (ਕੁਠਾਲਾ)- ਸਥਾਨਕ ਤਾਰਾ ਕਾਨਵੈਂਟ ਸਕੂਲ ਦੇ ਹੋਣਹਾਰ ਖਿਡਾਰੀ ਹਰਜਸ਼ਨ ਸਿੰਘ ਨੂੰ ਸਪੋਰਟਸ ਫੈੱਡਰੇਸ਼ਨ ਆਫ਼ ਇੰਡੀਆ ਵਲੋਂ ਨੈਸ਼ਨਲ ਜੈਵਲਿਨ ਥ੍ਰੋਅ ਕੈਂਪ ਲਈ ਚੁਣ ਲਿਆ ਗਿਆ ਹੈ | ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਗੱਜਣਮਾਜਰਾ ਅਤੇ ...

ਪੂਰੀ ਖ਼ਬਰ »

ਲਾਈਫ਼ ਗਾਰਡ ਨਰਸਿੰਗ ਕਾਲਜ ਕਲੌਦੀ ਵਿਖੇ ਨਰਸਿੰਗ ਕੌਾਸਿਲੰਗ 12 ਨੰੂ

ਸੰਗਰੂਰ, 9 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ ਅਤੇ ਬੀ. ਐੱਸ. ਸੀ. ਨਰਸਿੰਗ ਦੀ ਕੌਾਸਲਿੰਗ ਲਾਈਫ਼ ਗਾਰਡ ਨਰਸਿੰਗ ਕਾਲਜ ਕਲੌਦੀ ਵਿਖੇ 12 ਅਕਤੂਬਰ ਨੂੰ ਸਵੇਰੇ ਦਸ ਵਜੇ ਹੋ ਰਹੀ ਹੈ | ਇਸ ਕੌਾਸਲਿੰਗ ਲਈ ਬਾਬਾ ਫ਼ਰੀਦ ਯੂਨੀਵਰਸਿਟੀ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀ ਸਨਮਾਨਿਤ

ਛਾਹੜ, 9 ਅਕਤੂਬਰ (ਜਸਵੀਰ ਸਿੰਘ ਔਜਲਾ)- ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਦੇ ਅੰਡਰ 19 ਲੜਕੀਆਂ ਤੇ ਅੰਡਰ 17 ਲੜਕਿਆਂ ਅਤੇ ਅੰਡਰ 19 ਲੜਕਿਆਂ ਤੇ ਅੰਡਰ 17 ਲੜਕੀਆਂ ਨੇ ਖੋ-ਖੋ ਸੀ.ਬੀ.ਐੱਸ.ਈ. ਕਲੱਸਟਰ ਖਾਈ ਵਿਖੇ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ | ਜਿੱਤ ਕੇ ਸਕੂਲ ...

ਪੂਰੀ ਖ਼ਬਰ »

'ਸਾਡਾ ਅਮਨ ਸਾਡੇ ਵਿਚ' ਰੂਬਰੂ ਪ੍ਰੋਗਰਾਮ ਦੀ ਸ਼ੁਰੂਆਤ

ਲੌਾਗੋਵਾਲ, 9 ਅਕਤੂਬਰ (ਵਿਨੋਦ)- ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਆਮ ਲੋਕਾਂ ਨਾਲ ਤਾਲਮੇਲ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਸਾਡਾ ਅਮਨ ਸਾਡੇ ਵਿਚ ਰੂਬਰੂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ | ਇਸ ਪ੍ਰੋਗਰਾਮ ਦੀ ਪਿੰਡ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਰੈਲੀ ਕੱਢ ਕੇ ਕੀਤਾ ਜਾਗਰੂਕ

ਚੀਮਾ ਮੰਡੀ, 9 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)- ਮਾਡਰਨ ਕਾਲਜ ਬੀਰ ਕਲਾਂ ਦੇ ਵਿਦਿਆਰਥੀਆਂ ਵਲੋਂ ਕਾਲਜ ਦੇ ਚੇਅਰਮੈਨ ਰਵਿੰਦਰ ਬਾਂਸਲ ਦੀ ਅਗਵਾਈ ਹੇਠ ਪੰਜਾਬ ਪ©ਦੂਸ਼ਣ ਕੰਟਰੋਲ ਬੋਰਡ ਪਟਿਆਲਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ ਐਨ ਐਸ ਵਿਭਾਗ ਦੇ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ 'ਚੋਂ ਤਗਮੇ ਜਿੱਤੇ

ਲੌਾਗੋਵਾਲ, 9 ਅਕਤੂਬਰ (ਵਿਨੋਦ)-ਸਰਕਾਰੀ ਐਲੀਮੈਂਟਰੀ ਸਕੂਲ ਰੱਤੋ ਕੇ ਦੇ ਵਿਦਿਆਰਥੀਆਂ ਨੇ ਆਪਣੀ ਜਿੱਤ ਦੇ ਸਿਲਸਿਲੇ ਨੂੰ ਬਰਕਰਾਰ ਰੱਖਦਿਆਂ ਖੇਤਰੀ ਪੱਧਰ ਦੇ ਵਿੱਦਿਅਕ ਮੁਕਾਬਲਿਆਂ 'ਚੋਂ ਤਗਮੇ ਪ੍ਰਾਪਤ ਕੀਤੇ ਹਨ | ਸਕੂਲ ਦੇ ਮੁੱਖ ਅਧਿਆਪਕ ਸੁਰਿੰਦਰ ਚਿੱਲੀ ਨੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ

ਛਾਹੜ, 9 ਅਕਤੂਬਰ (ਜਸਵੀਰ ਸਿੰਘ ਔਜਲਾ)- ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਦਿੜ੍ਹਬਾ ਵਲੋਂ ਪਿੰਡ ਛਾਹੜ ਵਿਖੇ ਪਿੰਡ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਸਰਕਾਰ ਦੀ ਨੀਤੀ ਦਾ ਵਿਰੋਧ ਕਰਦੇ ਹੋਏ ਅਰਥੀ ਫੂਕ ਮੁਜਾਹਰਾ ਕੀਤਾ | ਆਗੂਆਂ ਨੇ ਕਿਹਾ ਕਿ ਮਨਜੀਤ ...

ਪੂਰੀ ਖ਼ਬਰ »

ਬੰਦ ਕੀਤੇ ਨਿਕਾਸੀ ਨਾਲੇ ਨੰੂ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ

ਧਰਮਗੜ੍ਹ, 9 ਅਕਤੂਬਰ (ਗੁਰਜੀਤ ਸਿੰਘ ਚਹਿਲ)- ਸਥਾਨਕ ਪਾਣੀ ਦੀ ਨਿਕਾਸੀ ਵਾਲੇ ਬੰਦ ਕੀਤੇ ਨਿਕਾਸੀ ਨਾਲੇ ਨੰੂ ਕਸਬਾ ਵਾਸੀ ਕੁੱਝ ਲੋਕਾਂ ਵਲੋਂ ਜਬਰੀ ਖੁਲ੍ਹਵਾਉਣ ਕਾਰਨ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ, ਜਿਨ੍ਹਾਂ ਨੰੂ ਥਾਣਾ ਧਰਮਗੜ੍ਹ ਦੇ ਮੁਖੀ ਸੁਰਜਨ ਸਿੰਘ ਅਤੇ ...

ਪੂਰੀ ਖ਼ਬਰ »

ਕੁਸ਼ਤੀ ਮੁਕਾਬਲਿਆਂ ਵਿਚ ਤਿੰਨ ਸੋਨ ਤਗਮਿਆਂ ਸਮੇਤ 9 ਤਗਮੇ ਜਿੱਤੇ

ਮਲੇਰਕੋਟਲਾ, 9 ਅਕਤੂਬਰ (ਕੁਠਾਲਾ)- ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਵਿਖੇ ਕਰਵਾਏ ਗਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਰੈਸਲਿੰਗ ਮੁਕਾਬਲਿਆਂ ਵਿਚ ਸਰਕਾਰੀ ਕਾਲਜ ਮਲੇਰਕੋਟਲਾ ਦੇ ਪਹਿਲਵਾਨਾਂ ਦੀ ਝੰਡੀ ਰਹੀ | ਯੂਨੀਵਰਸਿਟੀ ਅਧੀਨ ...

ਪੂਰੀ ਖ਼ਬਰ »

ਗ਼ਰੀਬ ਤੇ ਦਲਿਤ ਵਰਗ ਦੇ ਪਰਿਵਾਰਾਂ ਨੇ ਕੀਤੀ ਨਾਅਰੇਬਾਜ਼ੀ

ਨਦਾਮਪੁਰ/ਚੰਨੋਂ, 9 ਅਕਤੂਬਰ (ਹਰਜੀਤ ਸਿੰਘ ਨਿਰਮਾਣ)- ਸਥਾਨਕ ਨਗਰ ਨਦਾਮਪੁਰ ਵਿਖੇ ਗ਼ਰੀਬ ਅਤੇ ਦਲਿਤ ਪਰਿਵਾਰਾਂ ਨੂੰ ਕੱਚੇ ਘਰਾਂ ਨੂੰ ਪੱਕੇ ਕਾਰਨ ਦੇ ਮਿਲਣ ਵਾਲੇ ਪੈਸੇ ਅਸਲ ਗ਼ਰੀਬ ਹੱਕਦਾਰ ਕੱਚੇ ਘਰਾਂ ਵਿਚ ਰਹਿੰਦੇ ਲੋੜਵੰਦ ਪਰਿਵਾਰਾਂ ਨੂੰ ਨਾ ਮਿਲਣ ਅਤੇ ...

ਪੂਰੀ ਖ਼ਬਰ »

'ਕਾਇਆ ਕਲਪ' ਦੀ ਟੀਮ ਨੇ ਕੀਤਾ ਸਿਵਲ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦਾ ਸਰਵੇਖਣ

ਸੰਗਰੂਰ, 9 ਅਕਤੂਬਰ (ਧੀਰਜ ਪਸ਼ੌਰੀਆ)- ਸਵੱਛ ਭਾਰਤ ਅਭਿਆਨ ਤਹਿਤ 'ਕਾਇਆ ਕਲਪ' ਦੀ ਟੀਮ ਨੇ ਸਿਵਲ ਹਸਪਤਾਲ ਸੰਗਰੂਰ ਦੇ ਸਫ਼ਾਈ ਪ੍ਰਬੰਧਾਂ ਦਾ ਸਰਵੇਖਣ ਕੀਤਾ | ਹਸਪਤਾਲ ਦੇ ਐਸ.ਐਮ.ਓ. ਡਾ. ਕਿਰਪਾਲ ਸਿੰਘ ਨੇ ਖ਼ੁਦ ਆਈ ਦੋ ਮੈਂਬਰੀ ਟੀਮ ਜਿਸ ਵਿਚ ਇੰਚਾਰਜ ਡਾ. ਅਰਸ਼ ਨੂਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX