ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 2 ਮੈਂਬਰ ਫੜ ਲੋਕਾਂ ਨੇ ਕੀਤੇ ਪੁਲਿਸ ਹਵਾਲੇ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਸੁਰ ਸਿੰਘ ਵਾਲਾ ਦੇ ਵਾਸੀਆਂ ਨੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ, ਜਿਨ੍ਹਾਂ ਕੋਲੋਂ ਨਸ਼ੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਅਬੋਹਰ ਨਿਵਾਸੀ ਇਕ ਔਰਤ ਨੇ ਦੱਸਿਆ ਕਿ ਉਸ ਦੀ ਨਾਬਾਲਗ ਧੀ ਨੂੰ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਿਸਤੌਲ ਦੀ ਨੋਕ 'ਤੇ ਡੇਢ ਲੱਖ ਤੋਂ ਵੱਧ ਦੀ ਨਕਦੀ ਤੇ ਹੋਰ ਸਾਮਾਨ ਲੁੱਟਿਆ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਸੁਲਹਾਨੀ ਨੇੜੇ ਇਕ ਫਾਈਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਿਸਤੌਲ ਦੀ ਨੋਕ 'ਤੇ ਡੇਢ ਲੱਖ ਰੁਪਏ ਦੇ ਕਰੀਬ ਨਕਦੀ ਖੋਹ ਲੈਣ ਦੀ ਖਬਰ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਕਿਰਨਪਾਲ ਸਿੰਘ ਪੁੱਤਰ ਸੰਜੇ ...

ਪੂਰੀ ਖ਼ਬਰ »

ਪਲਾਟ ਲਾਗਿਓਾ ਮਿਲੀ ਨੌਜਵਾਨ ਦੀ ਲਾਸ਼

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੀ ਫਰੈਂਡਜ਼ ਇਨਕਲੇਵ ਦੇ ਵਾਸੀ ਅਮਰੀਕ ਸਿੰਘ ਪੁੱਤਰ ਅਰਜੁਨ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਸ ਦੇ ਪਲਾਟ ਲਾਗੇ ਇਕ ਨੌਜਵਾਨ ਦੀ ਲਾਸ਼ ਪਈ ਹੈ, ਜੋ ਸੜਕੀ ਹਾਦਸੇ ਦਾ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਦਾ ਲਾਭ ਨਾ ਮਿਲਣ 'ਤੇ ਕਿਸਾਨਾਂ ਨੇ ਡੀ.ਸੀ. ਦਫ਼ਤਰ ਸਾਹਮਣੇ ਦਿੱਤਾ ਧਰਨਾ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਨਾ ਮਿਲਣ ਆਦਿ ਕਿਸਾਨੀ ਸਮੱਸਿਆਵਾਂ ਤੇ ਹੱਕੀ ਮੰਗਾਂ ਦੀ ਪੂਰਤੀ ਦੀ ਆਵਾਜ਼ ਬੁਲੰਦ ਕਰਦਿਆਂ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ 'ਚ ਪਹੰੁਚੇ ਕਿਸਾਨਾਂ ਨੇ ਡੀ.ਸੀ. ਦਫ਼ਤਰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਬੱਚੇ ਦੀ ਮੌਤ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਬਸਤੀ ਸਸਤੇ ਵਾਲੀ ਦਾਖਲੀ ਹਸਮਤ ਵਾਲਾ ਅੰਦਰ ਬਿਜਲੀ ਚੋਰੀ ਕਰਨ ਲਈ ਲਗਾਈਆਂ ਤਾਰਾਂ ਨੂੰ ਨੰਗਿਆਂ ਛੱਡਣ ਕਾਰਨ ਇਕ 3 ਸਾਲਾ ਲੜਕੇ ਅਰੁਣ ਪੁੱਤਰ ਜਗਸੀਰ ਸਿੰਘ ਉਰਫ਼ ...

ਪੂਰੀ ਖ਼ਬਰ »

ਪੰਪ ਤੋਂ ਡੀਜ਼ਲ ਪੁਆਉਣ ਉਪਰੰਤ ਪਿਸਤੌਲ ਦੀ ਨੋਕ 'ਤੇ 35 ਹਜ਼ਾਰ ਰੁਪਏ ਖੋਹੇ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਜੀਵਾਂ ਅਰਾਈਾ ਵਿਖੇ ਸਥਿਤ ਲੱਕੀ ਐੱਚ.ਪੀ ਫਿਊਲ ਵਿਖੇ ਪੈਜੇਰੋ ਗੱਡੀ 'ਤੇ ਆਏ ਸਵਾਰਾਂ ਵਲੋਂ ਪਿਸਤੌਲ ਦੀ ਨੋਕ 'ਤੇ ਡੀਜ਼ਲ ਭਰਾਉਣ ਉਪਰੰਤ 35 ਹਜ਼ਾਰ ਰੁਪਏ ਖੋਹੇ ਤੇ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਉੱਚੀ ਆਵਾਜ਼ ਵਾਲੇ ਪਟਾਕੇ ਬਣਾਉਣ ਤੇ ਵੇਚਣ 'ਤੇ ਪਾਬੰਦੀ

ਫ਼ਿਰੋਜ਼ਪੁਰ, 9 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਚੰਦਰ ਗੈਂਦ ਨੇ ਤਿਉਹਾਰਾਂ ਦੌਰਾਨ ਵਾਪਰਦੇ ਹਾਦਸਿਆਂ ਨੂੰ ਰੋਕਣ ਦੇ ਮੱਦੇਨਜ਼ਰ ਵਿਸ਼ੇਸ਼ ਹੁਕਮ ਰਾਹੀਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਮ ਬਾਜ਼ਾਰਾਂ 'ਚ ਕਿਸੇ ਕਿਸਮ ਦੀ ਉੱਚੀ ਆਵਾਜ਼ ਵਾਲੇ ਪਟਾਕੇ, ...

ਪੂਰੀ ਖ਼ਬਰ »

ਡੀ.ਸੀ. ਵਲੋਂ ਅਮਲਤਾਸ ਤੇ ਜਕਾਰੰਡਾ ਦੇ ਬੂਟਿਆਂ ਦੀ ਸਾਂਭ-ਸੰਭਾਲ ਨੂੰ ਕੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 9 ਅਕਤੂਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਦੇ ਆਵਾਸ ਸਥਾਨ ਤੋਂ ਲੈ ਕੇ ਹੁਸੈਨੀਵਾਲਾ ਬਾਰਡਰ ਸਥਿਤ ਸ਼ਹੀਦੀ ਸਮਾਰਕ ਤੱਕ ਸੜਕ ਦੇ ਦੋਵਾਂ ਪਾਸੇ ਅਮਲਤਾਸ ਤੇ ਜਕਾਰੰਡਾ ਦੇ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਨੂੰ ਲੈ ਕੇ ਡਿਪਟੀ ਕਮਿਸ਼ਨਰ ਚੰਦਰ ...

ਪੂਰੀ ਖ਼ਬਰ »

ਅਥਲੈਟਿਕਸ ਜ਼ੋਨਲ ਖੇਡਾਂ 'ਚ ਤਲਵੰਡੀ ਜੱਲੇੇ ਖਾਂ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਜ਼ੀਰਾ-2 ਦੀਆਂ ਲੜਕੀਆਂ ਦੀਆਂ ਐਥਲੈਟਿਕਸ ਜ਼ੋਨਲ ਖੇਡਾਂ ...

ਪੂਰੀ ਖ਼ਬਰ »

ਅਕਾਊਾਟੈਂਟ ਯੂਨੀਅਨ ਦੀ ਇਕੱਤਰਤਾ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਅਕਾਊਾਟੈਂਟ ਯੂਨੀਅਨ ਤਲਵੰਡੀ ਭਾਈ ਦੀ ਇਕੱਤਰਤਾ ਸਨਾਤਨ ਧਰਮਸ਼ਾਲਾ ਵਿਖੇ ਹੋਈ, ਜਿਸ ਦੌਰਾਨ ਰਾਜਿੰਦਰ ਪਾਲ, ਗੋਪਾਲ ਬਾਂਸਲ, ਕਰਮਜੀਤ ਸਿੰਘ ਕੌੜਾ, ਸੁਰਿੰਦਰ ਸਿੰਘ, ਰਣਜੀਤ ਕੁਮਾਰ, ਰਮਨ ਕੁਮਾਰ, ਨਿਰਮਲ ਸਿੰਘ, ...

ਪੂਰੀ ਖ਼ਬਰ »

ਪੀ.ਐੱਚ.ਸੀ ਜੀਵਾਂ ਅਰਾਈਾ ਵਿਖੇ ਲਗਾਇਆ ਚੈੱਕਅਪ ਕੈਂਪ

ਗੋਲੂ ਕਾ ਮੋੜ, 9 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਵ ਅਭਿਆਨ ਤਹਿਤ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ: ਹੁਸਨ ਪਾਲ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਚੜ੍ਹਦੇ ਤੇ ਲਹਿੰਦੇ ਪੰਜਾਬ ਇਕ ਹੋ ਗਏ ਜਾਪਣਗੇ- ਭੁੱਲਰ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ, ਸੋਹਣ ਸਿੰਘ, ਸਰਬਜੀਤ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਚੋਣ ਹਲਕਾ ਦਾਖਾ ਵਿਖੇ ਸੂਬਾਈ ਰੈਲੀ 12 ਨੂੰ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ 12 ਅਕਤੂਬਰ ਨੂੰ ਮੁੱਲਾਂਪੁਰ ਦਾਖਾ ਵਿਧਾਨ ਸਭਾ ਹਲਕਾ ਵਿਖੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਲਈ ਵਿਸ਼ਾਲ ਰੈਲੀ ਤੇ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਬਾਸਮਤੀ ਦੀ ਫ਼ਸਲ ਲਈ ਬਿਜਲੀ ਸਪਲਾਈ ਦਰੁਸਤ ਕਰਨ ਦੀ ਮੰਗ

ਲੱਖੋ ਕੇ ਬਹਿਰਾਮ, 9 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਦੇ ਨਾਲ-ਨਾਲ ਪਿਛੇਤੀ ਬਿਜਾਈ ਘੱਟ ਪਾਣੀ ਅਤੇ ਘੱਟ ਸਮੇਂ ਵਿਚ ਪੱਕ ਕੇ ਤਿਆਰ ਹੋਣ ਵਾਲੀ ਬਾਸਮਤੀ ਦੀ ਕਾਸ਼ਤ ਲਈ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ 8 ਨੌਜਵਾਨ ਮਨਾਲੀ ਵਿਖੇ ਲੱਗਣ ਵਾਲੇ ਕੈਂਪ 'ਚ ਭਾਗ ਲੈਣ ਲਈ ਰਵਾਨਾ

ਫ਼ਿਰੋਜ਼ਪੁਰ, 9 ਅਕਤੂਬਰ (ਕੰਵਰਜੀਤ ਸਿੰਘ ਜੈਂਟੀ)- ਨੌਜਵਾਨਾਂ ਅੰਦਰ ਦੇਸ਼ ਭਗਤੀ, ਲੀਡਰਸ਼ਿਪ, ਮੁਕਾਬਲੇਬਾਜੀ, ਸੱਭਿਆਚਾਰਕ ਤੇ ਮਿਲਵਰਤਨ ਦੀ ਭਾਵਨਾ ਪੈਦਾ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਮਨਾਲੀ (ਹਿਮਾਚਲ ਪ੍ਰਦੇਸ਼) 'ਚ ਲਗਾਏ ਕੈਂਪਾਂ ਲਈ ...

ਪੂਰੀ ਖ਼ਬਰ »

ਮੁੱਖ ਅਨਾਜ ਮੰਡੀ ਗੁਰੂਹਰਸਹਾਏ ਵਿਖੇ ਡੀ.ਸੀ. ਤੇ ਰਾਣਾ ਸੋਢੀ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

__1MP__ਗੁਰੂਹਰਸਹਾਏ, 9 ਅਕਤੂਬਰ (ਹਰਚਰਨ ਸਿੰਘ ਸੰਧੂ, ਅਮਰਜੀਤ ਸਿੰਘ ਬਹਿਲ, ਪਿ੍ਥਵੀ ਰਾਜ ਕੰਬੋਜ)- ਝੋਨੇ ਦੇ ਮੌਜੂਦਾ ਚੱਲ ਰਹੇ ਸੀਜ਼ਨ ਦੌਰਾਨ ਮੁੱਖ ਅਨਾਜ ਮੰਡੀ ਗੁਰੂਹਰਸਹਾਏ ਵਿਖੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਹਾਈ ਸਕੂਲ ਪਿੰਡੀ ਦੇ 4 ਅਧਿਆਪਕ ਸਿੱਖਿਆ ਸਕੱਤਰ ਵਲੋਂ ਸਨਮਾਨਿਤ

ਗੋਲੂ ਕਾ ਮੋੜ, 9 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਪੂਰੇ ਪੰਜਾਬ 'ਚ 100 ਫ਼ੀਸਦੀ ਨਤੀਜੇ ਦੇਣ ਵਾਲੇ ਤੇ ਸੈੱਲਫ਼ ਮੇਡ ਸਮਾਰਟ ਸਕੂਲ ਬਣਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ 'ਚ ਫ਼ਿਰੋਜ਼ਸ਼ਾਹ ਐਾਗਲੋ ਸਿੱਖ ਵਾਰ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਤ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਫ਼ਿਰੋਜ਼ਸ਼ਾਹ ਐਾਗਲੋ ਸਿੱਖ ਵਾਰ ਮੈਮੋਰੀਅਲ ਪਬਲਿਕ ਸਕੂਲ ਘੱਲ ਖ਼ੁਰਦ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਅੰਡਰ-14 100 ਮੀਟਰ ਦੌੜ ਤੇ ਲੰਬੀ ਛਾਲ ਦੌਰਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਅਬੋਹਰ, 9 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਵਿੱਦਿਆ ਮੰਦਿਰ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਵਦੇਸ਼ੀ ਹਫ਼ਤਾ ਤਹਿਤ ਜਾਗਰੂਕਤਾ ਰੈਲੀ ਕੱਢੀ | ਇਸ ਰੈਲੀ ਨੂੰ ਸਕੂਲ ਦੇ ਪ੍ਰਧਾਨ ਧਨਪਤ ਸਿਆਗ ਵਲੋਂ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਸਤਿਸੰਗ ਕਰਵਾਇਆ

ਫ਼ਿਰੋਜ਼ਪੁਰ, 9 ਅਕਤੂਬਰ (ਗੁਰਿੰਦਰ ਸਿੰਘ)- ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ਸਥਾਨਕ ਆਸ਼ਰਮ ਵਿਚ ਸਤਿਸੰਗ ਕਰਵਾਇਆ ਗਿਆ, ਜਿਸ 'ਚ ਆਸ਼ੂਤੋਸ਼ ਮਹਾਰਾਜ ਦੀ ਪਰਮ ਸ਼ਿਸ਼ ਸਾਧਵੀ ਸੰਗਲਤਾ ਭਾਰਤੀ ਨੇ ਆਈ ਹੋਈ ਸੰਗਤ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਅੱਜ ਸਮਾਜ ਵਿਚ ...

ਪੂਰੀ ਖ਼ਬਰ »

ਅੰਤਰ ਹਾਊਸ ਕੁਇਜ਼ ਮੁਕਾਬਲੇ 'ਚ ਐਮਬਰੋਜ਼ੀਅਲ ਸਕੂਲ ਦੇ ਵਿਦਿਆਰਥੀ ਅੱਵਲ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਐਮਬਰੋਜ਼ੀਅਲ ਪਬਲਿਕ ਸਕੂਲ ਜ਼ੀਰਾ ਵਿਖੇ ਮੁੱਖ ਸਲਾਹਕਾਰ ਮੈਡਮ ਕੇਵਲਜੀਤ ਕੌਰ ਦੀ ਅਗਵਾਈ ਹੇਠ ਅੰਤਰ ਹਾਊਸ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ਹਾਊਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਦੋ ਦਹਾਕਿਆਂ ਬਾਅਦ ਸ਼ੁਰੂ ਹੋਇਆ ਅੱਕੂ ਮਸਤੇ ਕੇ ਤੋਂ ਹਸਤੀ ਵਾਲਾ ਸੜਕ ਦਾ ਨਵੀਨੀਕਰਨ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮਾਲਕੀ ਜ਼ਮੀਨ 'ਚ ਸੜਕ ਬਣਨ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੌਰਾਨ ਸਾਲਾਂਬੱਧੀ ਸਮੇਂ ਤੋਂ ਨਵੀਨੀਕਰਨ ਨਾ ਹੋਣ ਕਾਰਨ ਬੁਰੀ ਤਰ੍ਹਾਂ ਟੁੱਟੀ-ਭੱਜੀ ਪਈ ਪਿੰਡ ਹਸਤੀ ਵਾਲਾ ਤੋਂ ਅੱਕੂ ਮਸਤੇ ਕੇ ਦਰਮਿਆਨ ਲਿੰਕ ਸੜਕ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 56 ਲਾਭਪਾਤਰੀਆਂ ਨੂੰ 23 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਮਮਦੋਟ, 9 ਅਕਤੂਬਰ (ਜਸਬੀਰ ਸਿੰਘ ਕੰਬੋਜ)- ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਗਰ ਪੰਚਾਇਤ ਮਮਦੋਟ ਅਧੀਨ ਆਉਂਦੇ ਖੇਤਰ 'ਚ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਸ਼ਰਤਾਂ ਪੂਰੀਆਂ ਕਰ ਚੁੱਕੇ ਵੱਖ-ਵੱਖ ਵਾਰਡਾਂ ਦੇ 56 ਲਾਭਪਾਤਰੀਆਂ ਦੇ ਖਾਤੇ ਵਿਚ 23 ਲੱਖ 50 ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਲਗਾਈ ਜਾ ਰਹੀ ਢਾਅ 'ਤੇ ਚਿੰਤਾ ਪ੍ਰਗਟ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਸਾਹਿਤ ਸਭਾ ਤਲਵੰਡੀ ਭਾਈ ਦੀ ਮਾਸਿਕ ਇਕੱਤਰਤਾ ਇੱਥੇ ਨਗਰ ਕੌਾਸਲ ਪਾਰਕ ਵਿਖੇ ਪ੍ਰਧਾਨ ਪ੍ਰਕਾਸ਼ ਸਿੰਘ ਪ੍ਰਵਾਸੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜੋਗਿੰਦਰ ਸਿੰਘ ਨਾਹਰ ਨੱਥੂਵਾਲਾ, ਹਰਜੀਤ ਸਿੰਘ ਬੇਦੀ, ਪੰਮੀ ...

ਪੂਰੀ ਖ਼ਬਰ »

ਹੈਲਪਿੰਗ ਹੈਾਡਜ਼ ਜ਼ੀਰਾ ਨੇ ਐੱਸ. ਐੱਮ. ਓ. ਨੂੰ ਦਿੱਤਾ ਮੰਗ ਪੱਤਰ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸੰਸਥਾ ਹੈਲਪਿੰਗ ਹੈਾਡਜ਼ ਜ਼ੀਰਾ ਦੇ ਇਕ ਵਫ਼ਦ ਨੇ ਐੱਸ. ਐੱਮ. ਓ. ਜ਼ੀਰਾ ਨੂੰ ਇਕ ਮੰਗ ਪੱਤਰ ਦਿੱਤਾ | ਇਸ ਮੰਗ ਪੱਤਰ 'ਚ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਜ਼ੀਰਾ ਵਿਖੇ ਆਪਣਾ ਇਲਾਜ ਕਰਵਾਉਣ ਲਈ ਜੋ ਮਰੀਜ਼ ...

ਪੂਰੀ ਖ਼ਬਰ »

ਰਸਤਾ ਨਾ ਦੇਣ 'ਤੇ ਮਾਰੀਆਂ ਸੱਟਾਂ ਤੇ ਖੋਹੇ 20 ਹਜ਼ਾਰ ਰੁਪਏ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਹਾਮਦ ਵਾਲਾ ਉਤਾੜ ਵਿਖੇ ਕੁਝ ਵਿਅਕਤੀਆਂ ਨੇ ਲਵਜੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਹਾਮਦ ਵਾਲਾ ਉਤਾੜ ਦੀ ਭਾਰੀ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰੀਆਂ, ਜੋ ਸਿਵਲ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਸਰਕਾਰੀ ਹਸਪਤਾਲ 'ਚ ਚੱਲ ਰਹੀ ਉਸਾਰੀ ਦੇ ਕੰਮਾਂ ਦਾ ਲਿਆ ਜਾਇਜ਼ਾ

ਗੁਰੂਹਰਸਹਾਏ, 9 ਅਕਤੂਬਰ (ਪਿ੍ਥਵੀ ਰਾਜ ਕੰਬੋਜ, ਹਰਚਰਨ ਸਿੰਘ ਸੰਧੂ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਰਕਾਰੀ ਹਸਪਤਾਲ ਗੁਰੂਹਰਸਹਾਏ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਅਚਾਨਕ ਚੈਕਿੰਗ ਕੀਤੀ ਗਈ | ਸਰਕਾਰੀ ਹਸਪਤਾਲ 'ਚ ਨਵੀਂ ਬਿਲਡਿੰਗ ਦੀ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰਾਂ ਦੀ ਮੀਟਿੰਗ ਦੌਰਾਨ ਸਬ ਕਮੇਟੀਆਂ ਦਾ ਗਠਨ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੀਰਾ ਦੇ ਮੈਂਬਰਾਂ ਦੀ ਮੀਟਿੰਗ ਚੇਅਰਮੈਨ ਮਹਿੰਦਰਜੀਤ ਸਿੰਘ ਦੀ ਪ੍ਰਧਾਨਗੀ ਤੇ ਗੁਰਪ੍ਰੀਤ ਸਿੰਘ ਬੀ.ਡੀ.ਪੀ.ਓ ਦੀ ਦੇਖ-ਰੇਖ ਹੇਠ ਹੋਈ, ਜਿਸ ਦੌਰਾਨ ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਜੈਵ ਵਿਭਿੰਨਤਾ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਚੋਣ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵਲੋਂ ਬਰਾਂਚ ਫ਼ਿਰੋਜ਼ਪੁਰ ਦੀ ਚੋਣ ਕਰਨ ਸਬੰਧੀ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਗੁਰਜੰਟ ਸਿੰਘ ਹੋਲਾਂਵਾਲੀ, ਸੀਨੀਅਰ ਮੀਤ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਭਾਗੋਕੇ ਤੋਂ ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ ਸਜਾਇਆ

ਮੱਲਾਂਵਾਲਾ, ਮਖੂ , 9 ਅਕਤੂਬਰ (ਗੁਰਦੇਵ ਸਿੰਘ, ਮੁਖਤਿਆਰ ਸਿੰਘ ਧੰਜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਭਾਗੋਕੇ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਸੰਤ ਬਾਬਾ ਬਲਕਾਰ ਸਿੰਘ ਭਾਗੋਕੇ ਵਾਲਿਆਂ ਨੇ ਕੀਤੀ | ਨਗਰ ਕੀਰਤਨ'ਚ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਜਸਵਿੰਦਰ ਸਿੰਘ ਸੋਢੀ ਨਗਰ ਵਾਲੇ, ਕਥਾ ਵਾਚਕ ਭਾਈ ਗੁਰਸੇਵਕ ਸਿੰਘ, ਭਾਈ ਜੋਗਿੰਦਰ ਸਿੰਘ ਖਿਆਲੀ ਦਾ ਜਥਾ ਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨਗਰ ਕੀਰਤਨ ਨਾਲ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਚੱਲ ਰਹੀਆਂ ਸਨ | ਨਗਰ ਕੀਰਤਨ ਗੁਰਦੁਆਰਾ ਸਾਹਿਬ ਭਾਗੋਕੇ ਤੋਂ ਵਲਟੋਹਾ, ਅਲੀਪੁਰ, ਨਾਰੰਗ ਸਿੰਘ ਵਾਲਾ, ਠੱਠਾ ਸਾਹਿਬ, ਲੋਹੁਕੇ ਕਲਾਂ, ਬਹਿਕ ਫੱਤੂ, ਘੱੁਦੂ ਵਾਲਾ, ਮਖੂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੰੁਚੇਗਾ | ਨਗਰ ਕੀਰਤਨ ਦਾ ਸੰਗਤਾਂ ਨੇ ਥਾਂ-ਥਾਂ ਨਿੱਘਾ ਸਵਾਗਤ ਕੀਤਾ ਤੇ ਲੰਗਰ ਲਗਾਏ | ਇਸ ਮੌਕੇ ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ ਵਾਲੇ, ਸੰਤ ਬਲਕਾਰ ਸਿੰਘ ਭਾਗੋਕੇ, ਪ੍ਰਧਾਨ ਕੁਲਦੀਪ ਸਿੰਘ, ਗੁਰਦੇਵ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ, ਅਮਰਜੀਤ ਸਿੰਘ ਮੋਮੀ, ਜਸਵਿੰਦਰ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ ਮੋਮੀ, ਸਵਰਨ ਸਿੰਘ, ਬਲਜਿੰਦਰਪਾਲ ਸ਼ਰਮਾ, ਗੁਰਦਰਸ਼ਨ ਸਿੰਘ, ਬਲਜਿੰਦਰ ਸਿੰਘ, ਪਰਮਿੰਦਰ ਸਿੰਘ, ਬਲਵੀਰ ਸਿੰਘ ਸਾਬਕਾ ਸਰਪੰਚ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੀ. ਐੱਫ. ਓ. ਵਲੋਂ ਸਰਕਾਰੀ ਮਿਡਲ ਸਕੂਲ ਵਿਖੇ ਹਰਬਲ ਗਾਰਡਨ ਦਾ ਉਦਘਾਟਨ

ਗੋਲੂ ਕਾ ਮੋੜ, 9 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸਰਕਾਰੀ ਮਿਡਲ ਸਕੂਲ ਸੈਦੇ ਕੇ ਮੋਹਨ ਹਰਬਲ ਗਾਰਡਨ ਦਾ ਉਦਘਾਟਨ ਡੀ. ਐੱਫ. ਓ. ਦਲਜੀਤ ਸਿੰਘ ਵਣ ਮੰਡਲ ਅਫ਼ਸਰ ਵਿਸਥਾਰ ਬਠਿੰਡਾ ਦੁਆਰਾ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ. ਐੱਫ. ਓ. ਵਲੋਂ ਬੱਚਿਆਂ ਨੂੰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਵੱਖ-ਵੱਖ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਮੰਡੀ ਰੋੜਾਂਵਾਲੀ, 9 ਅਕਤੂਬਰ (ਮਨਜੀਤ ਸਿੰਘ ਬਰਾੜ)-ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਵਲੋਂ ਅੱਜ ਹਲਕੇ ਦੇ ਪਿੰਡ ਚੱਕ ਰੋਹੀਵਾਲਾ, ਚੱਕ ਰੋੜਾਂਵਾਲਾ (ਤੰਬੂ ਵਾਲਾ), ਤਾਰੇ ਵਾਲਾ, ਰਤਾ ਥੇੜ੍ਹ ਆਦਿ ਪਿੰਡਾਂ 'ਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਗਿਆ ਤੇ ਆਪਣੇ ਹੱਕ 'ਚ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਭਿ੍ਸ਼ਟਾਚਾਰ ਤੇ ਰਿਸ਼ਵਤਖ਼ੋਰੀ ਿਖ਼ਲਾਫ਼ ਦੇਵੇਗਾ ਧਰਨਾ- ਭੁੱਲਰ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਅਕਾਲੀ ਦਲ ਅੰਮਿ੍ਤਸਰ ਵਲੋਂ ਭਿ੍ਸ਼ਟਾਚਾਰ ਤੇ ਰਿਸ਼ਵਤਖ਼ੋਰੀ ਿਖ਼ਲਾਫ਼ ਚਲਾਈ ਮੁਹਿੰਮ ਅਧੀਨ ਇਕ ਪਟਵਾਰੀ ਉੱਪਰ ਲੱਗੇ ਗੰਭੀਰ ਦੋਸ਼ਾਂ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਢੁਕਵੀਂ ਕਾਰਵਾਈ ਨਾ ਕੀਤੇ ਜਾਣ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਮੋਟਰਸਾਈਕਲ ਚੋਰੀ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਅੱਜ ਦਿਨ ਦਿਹਾੜੇ ਸਿਵਲ ਹਸਪਤਾਲ ਜ਼ੀਰਾ 'ਚੋਂ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਲਹੁਕੇ ਨੇ ਦੱਸਿਆ ਕਿ ਉਹ ਆਪਣੇ ਪਿੰਡ ਦੇ ...

ਪੂਰੀ ਖ਼ਬਰ »

ਆਰ.ਐੱਸ.ਐੱਸ ਨੇ ਸਥਾਪਨਾ ਦਿਵਸ ਮਨਾਇਆ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ) ਵਲੋਂ ਆਪਣਾ 94ਵਾਂ ਸਥਾਪਨਾ ਦਿਵਸ ਜ਼ੀਰਾ ਵਿਖੇ ਸ਼ਕਤੀ ਪ੍ਰਦਰਸ਼ਨ ਕਰਕੇ ਮਨਾਇਆ ਗਿਆ | ਇਸ ਸਬੰਧੀ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਸਕੂਲ ਜ਼ੀਰਾ ਵਿਖੇ ਵੱਖ-ਵੱਖ ਸ਼ਹਿਰਾਂ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਇਕ ਔਰਤ ਨੂੰ ਇਕ ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 9 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਅਦਾਲਤ ਵਲੋਂ ਚੈੱਕ ਬਾਊਾਸ ਦੇ ਇਕ ਮਾਮਲੇ 'ਚ ਇਕ ਔਰਤ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਇਕ ਸਾਲ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਮੁੱਦਈ ਹਰਭਜਨ ਸਿੰਘ ਪੁੱਤਰ ਜਵਾਲਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

100 ਫ਼ੀਸਦੀ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਰਕਾਰ ਵਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਧਿਆਪਕ ਵਰਗ ਨੂੰ ਪ੍ਰੇਰਿਤ ਕਰਨ ਲਈ 100 ਫ਼ੀਸਦੀ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਕਿ ਇਕ ਸ਼ਲਾਘਾਯੋਗ ਕਦਮ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਆਰੰਭ ਕਰਵਾਈ ਝੋਨੇ ਦੀ ਖ਼ਰੀਦ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਕਿਸਾਨਾਂ ਵਲੋਂ ਪੈਦਾ ਕੀਤੇ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਕਰਵਾਉਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਮੰਡੀਆਂ ਅੰਦਰ ਝੋਨੇ ਦੀ ਆਮਦ ਉਪਰੰਤ ਤੁਰੰਤ ਵਿੱਕਰੀ ਦੇ ਨਾਲ-ਨਾਲ ਸਮਾਂਬੱਧ ਢੰਗ ਨਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ

ਮਖੂ, 9 ਅਕਤੂਬਰ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫਤਰ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ | ਮੀਟਿੰਗ 'ਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਹੋਏ | ਇਸ ਮੌਕੇ ਝੋਨੇ ਦੀ ਪਰਾਲੀ ਤੇ ਸੀਜ਼ਨ ...

ਪੂਰੀ ਖ਼ਬਰ »

ਕੀਟਨਾਸ਼ਕ ਦਵਾਈ ਤੋਂ ਬਗੈਰ ਕਿਸਾਨ ਨੇ ਆਪਣੇ ਬਲਬੂਤੇ 'ਤੇ 21 ਏਕੜ ਝੋਨਾ ਤਿਆਰ ਕੀਤਾ

ਕੁੱਲਗੜ੍ਹੀ, 9 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਕੀਟਨਾਸ਼ਕ ਦਵਾਈਆਂ ਦੀ ਵੱਧ ਰਹੀ ਵਰਤੋਂ ਕਾਰਨ ਖਾਣ-ਪੀਣ ਦੀਆਂ ਵਸਤਾਂ 'ਚ ਕੀਟਨਾਸ਼ਕਾਂ ਦੀ ਮਾਤਰਾ ਨਾਲ ਬਹੁਤ ਸਾਰੀਆਂ ਬਿਮਾਰੀਆਂ ਫੈਲ ਰਹੀਆਂ ਹਨ ਜਿਸ ਕਾਰਨ ਸਮਾਜ ਦਾ ਹਰ ਵਰਗ ਚਿੰਤਤ ਹੈ ਤੇ ਸੂਝਵਾਨ ਕਿਸਾਨ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਸੌ ਫ਼ੀਸਦੀ ਨਤੀਜਾ ਦੇਣ ਵਾਲੇ 1500 ਅਧਿਆਪਕ ਸਨਮਾਨਿਤ

ਫ਼ਿਰੋਜ਼ਪੁਰ, 9 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ 'ਚ ਸੂਬੇ ਦੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਮਾਰਚ 2019 ਵਿਚ ਬੋਰਡ ਦੀਆਂ ਜਮਾਤਾਂ ਦੇ ਸੌ ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਸਮਾਰਟ ਸਕੂਲ ਬਣਾਉਣ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX