ਤਾਜਾ ਖ਼ਬਰਾਂ


ਭਾਰਤੀ ਰੇਲਵੇ ਦੇ ਨਿੱਜੀਕਰਨ ਦੇ ਵਿਰੋਧ ਵਿਚ ਸੰਘਰਸ਼ ਕਮੇਟੀ ਵਲੋਂ ਧਰਨਾ
. . .  0 minutes ago
ਕਪੂਰਥਲਾ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਸਰਕਾਰ ਵਲੋਂ ਬਣਾਈ ਬਿਬੇਕ ਦੇਵਰਾਏ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਅਮਲੀ ਰੂਪ ਦੇਣ ਨਾਲ ਭਾਰਤੀ ਰੇਲਵੇ ਦੇ ਨਿੱਜੀਕਰਨ ਦੇ ਵਿਰੋਧ ਵਿਚ ਅੱਜ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਨੇ ਆਰ.ਸੀ.ਐਫ. ਵਿਚ 2 ਘੰਟੇ ਧਰਨਾ ਦੇ ਕੇ ਕੇਂਦਰ ਸਰਕਾਰ ਵਿਰੁੱਧ...
ਹੁਸ਼ਿਆਰਪੁਰ ਜ਼ਿਲ੍ਹੇ 'ਚ 10 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਗਿਣਤੀ 644 ਹੋਈ
. . .  4 minutes ago
ਹੁਸ਼ਿਆਰਪੁਰ, 9 ਅਗਸਤ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 10 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 644 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ਦੱਸਿਆ ਕਿ 608 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ 'ਚ 10...
ਜਲੰਧਰ ਵਿਚ 39 ਹੋਰ ਆਏ ਕੋਰੋਨਾ ਪਾਜ਼ੀਟਿਵ
. . .  4 minutes ago
ਜਲੰਧਰ, 9 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਦਿਨ ਬਾ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜੋ ਸ਼ਹਿਰ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 39 ਕੋਰੋਨਾ ਪਾਜ਼ੀਟਿਵ ਮਰੀਜ਼ ਹੋਰ ਮਿਲੇ ਹਨ, ਜਿਸ...
ਤਹਿਸੀਲ ਕੰਪਲੈਕਸ ਅਮਲੋਹ ਵਿਚ ਅੱਜ 5 ਵਿਅਕਤੀ ਹੋਰ ਆਏ ਕੋਰੋਨਾ ਪਾਜ਼ੀਟਿਵ
. . .  16 minutes ago
ਅਮਲੋਹ , 9 ਅਗਸਤ (ਰਿਸ਼ੂ ਗੋਇਲ) - ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੀ ਤਹਿਸੀਲ ਅਮਲੋਹ ਦੇ 5 ਹੋਰ ਕਰਮਚਾਰੀਆ ਦੀ ਅੱਜ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਇਸ ਗੱਲ ਦੀ ਜਾਣਕਾਰੀ ਸਵ-ਡਵੀਜ਼ਨਲ ਮੈਜਿਸਟ੍ਰੇਟ ਅਮਲੋਹ ਆਨੰਦ ਸਾਗ਼ਰ ਸ਼ਰਮਾ ਨੇ ਦਿੱਤੀ ਹੈ, ਇੱਥੇ ਇਹ ਵਰਨਣਯੋਗ...
ਨਵਾਂਸ਼ਹਿਰ 'ਚ‌‌ ਕੋਰੋਨਾ ਦਾ ਧਮਾਕਾ 7 ਔਰਤਾਂ ਤੇ 14 ਮਰਦ ਕੋਰੋਨਾ ਪਾਜ਼ੀਟਿਵ
. . .  29 minutes ago
ਨਵਾਂਸ਼ਹਿਰ, 9 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕ ਬਾਰ ਫਿਰ ਬੁਰੀ ਤਰ੍ਹਾਂ ਕੋਰੋਨਾ ਵਾਇਰਸ ਦੀ ਜਕੜ ਵਿਚ ਆਣ ਖੜਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ...
4 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ
. . .  26 minutes ago
ਬੰਗਾ/ਮੁਕੰਦਪੁਰ, 9 ਅਗਸਤ (ਜਸਵੀਰ ਸਿੰਘ ਨੂਰਪੁਰ/ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧੀਨ ਪੈਂਦੇ ਪਿੰਡ ਖਾਨਪੁਰ,ਹਕੀਮਪੁਰ,ਤਲਵੰਡੀ ਫੱਤੂ ਦੇ ਇਕ ਤੇ ਇਕ ਵਿਅਕਤੀ ਸੇਲਕੀਆਣਾ ਜਿਲ੍ਹਾ ਜਲੰਧਰ ਜਿਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਫਿਰੋਜ਼ਪੁਰ ਜ਼ਿਲ੍ਹੇ 'ਚ ਆਏ 15 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼
. . .  43 minutes ago
ਫਿਰੋਜ਼ਪੁਰ, 9 ਅਗਸਤ (ਜਸਵਿੰਦਰ ਸਿੰਘ ਸੰਧੂ) - ਜ਼ਿਲ੍ਹਾ ਫਿਰੋਜ਼ਪੁਰ ਅੰਦਰ ਸ਼ੱਕੀਆ ਦੇ ਲਏ ਗਏ ਕੋਰੋਨਾ ਟੈਸਟਾ ਦੌਰਾਨ ਅੱਜ 15 ਹੋਰ ਵਿਅਕਤੀਆਂ ਦੀਆਂ ਰਿਪੋਰਟਾ ਪਾਜ਼ੀਟਿਵ ਆਈਆਂ ਜਿਸ ਕਾਰਨ ਜਿਲ੍ਹੇ ਅੰਦਰ ਕੋਰੋਨਾ ਮਰੀਜਾਂ ਦੀ...
2 ਕਰੋੜ ਨੌਕਰੀਆਂ ਦੇਣ ਦਾ ਸੀ ਵਾਅਦਾ, 14 ਕਰੋੜ ਹੋ ਗਏ ਬੇਰੁਜ਼ਗਾਰ - ਰਾਹੁਲ ਗਾਂਧੀ
. . .  53 minutes ago
ਨਵੀਂ ਦਿੱਲੀ, 9 ਅਗਸਤ - ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀ ਮੰਗ ਲਈ ਇਕ ਆਨ ਲਾਈਨ ਅਭਿਆਨ ਸ਼ੁਰੂ ਕੀਤਾ ਹੈ। ਰੁਜ਼ਗਾਰ ਦੋਵੇ ਅਭਿਆਨ ਨੂੰ ਲਾਂਚ ਕਰਦੇ ਹੋਏ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਉਨ੍ਹਾਂ ਨੇ ਹਰ ਸਾਲ...
ਫੋਕਲ ਪੁਆਇੰਟ ਵਿਖੇ ਆਬਕਾਰੀ ਵਿਭਾਗ ਨੇ ਛਾਪਾ ਮਾਰ ਕੇ 27600 ਲੀਟਰ ਕੈਮੀਕਲ ਬਰਾਮਦ, ਨਾਜਾਇਜ਼ ਸ਼ਰਾਬ 'ਚ ਜਾਣਾ ਸੀ ਵਰਤਿਆ
. . .  about 1 hour ago
ਡੇਰਾਬਸੀ, 9 ਅਗਸਤ (ਗੁਰਮੀਤ ਸਿੰਘ) - ਮੁਬਾਰਕਪੁਰ ਫੋਕਲ ਪੁਆਇੰਟ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਆਬਕਾਰੀ ਵਿਭਾਗ ਨੇ ਛਾਪਾ ਮਾਰ ਕੇ 27 ਹਜ਼ਾਰ 600 ਲੀਟਰ ਨਾਜਾਇਜ਼ ਸ਼ਰਾਬ ਬਣਾਉਣ ਲਈ ਇਸਤੇਮਾਲ ਕੀਤੇ ਜਾਣ ਵਾਲਾ ਕੈਮੀਕਲ ਬਰਾਮਦ ਕੀਤਾ ਹੈ। ਇਸ ਮਾਮਲੇ ਵਿਚ 4 ਵਿਅਕਤੀਆਂ ਖਿਲਾਫ...
ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਮਜੀਠੀਆ ਮੋਟਰਸਾਈਕਲ 'ਤੇ ਪੁੱਜੇ
. . .  about 1 hour ago
ਟਾਂਗਰਾ, (ਅੰਮ੍ਰਿਤਸਰ) 9 ਅਗਸਤ (ਹਰਜਿੰਦਰ ਸਿੰਘ ਟਾਂਗਰਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਵਲੋਂ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਘਰ ਘਰ ਜਾ ਕੇ ਦੁਖ ਸਾਂਝਾ ਕੀਤਾ ਗਿਆ। ਇਸ ਦੇ ਨਾਲ ਹੀ ਜਿੱਥੇ ਗੱਡੀਆਂ ਨਹੀਂ ਸਨ ਜਾ ਰਹੀਆਂ...
ਅਮਿਤ ਸ਼ਾਹ ਬਾਰੇ ਮਨੋਜ ਤਿਵਾੜੀ ਦੇ ਟਵੀਟ ਨੂੰ ਗ੍ਰਹਿ ਮੰਤਰਾਲਾ ਨੇ ਕੀਤਾ ਗਲਤ ਸਾਬਤ
. . .  about 2 hours ago
ਨਵੀਂ ਦਿੱਲੀ, 9 ਅਗਸਤ - ਕਾਹਲੀ ਕਾਹਲੀ 'ਚ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰਕੇ ਕਿਹਾ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ, ਜਦਕਿ ਕੇਂਦਰੀ ਮੰਤਰਾਲਾ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ...
ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਖੇਮਕਰਨ, 9 ਜੁਲਾਈ (ਰਾਕੇਸ਼ ਬਿੱਲਾ) - ਸਰਹੱਦੀ ਪਿੰਡ ਮਹਿੰਦੀਪੁਰ ਵਿਚ ਅੱਜ ਆਪਣੇ ਖੇਤ 'ਚ ਟਿਊਬਵੈੱਲ ਚਲਾਉਣ ਸਮੇਂ ਅਚਾਨਕ ਕਰੰਟ ਲੱਗਣ ਨਾਲ ਨੌਜਵਾਨ ਭਗਵੰਤ ਸਿੰਘ ਕਵੀਸ਼ਰ ਪੱਤਰ ਸਵਰਨ ਸਿੰਘ ਦੀ ਮੌਤ ਦੀ ਦੁੱਖਦਾਈ...
ਮੀਂਹ ਪੈਣ ਕਾਰਨ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
. . .  about 2 hours ago
ਅੰਮ੍ਰਿਤਸਰ/ਸੁਲਤਾਨਪੁਰ ਲੋਧੀ, 9 ਅਗਸਤ (ਰਾਜੇਸ਼ ਕੁਮਾਰ ਸੰਧੂ/ਲਾਡੀ,ਹੈਪੀ,ਥਿੰਦ) - ਅੱਜ ਅੰਮ੍ਰਿਤਸਰ 'ਚ ਸਵੇਰ ਤੋਂ ਬੱਦਲਵਾਈ ਤੋਂ ਬਾਅਦ ਮੀਂਹ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕੁੱਝ ਰਾਹਤ ਮਿਲੀ। ਉੱਥੇ ਹੀ, ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ 'ਚ ਦੁਪਿਹਰ ਤੋਂ ਹੋ ਰਹੀ ਬਾਰਿਸ਼ ਦੇ ਨਾਲ ਬਰਸਾਤੀ ਪਾਣੀ...
ਕਸਬਾ ਨਡਾਲਾ (ਕਪੂਰਥਲਾ) ਦੇ ਪਿੰਡ ਬਿੱਲਪੁਰ ਵਾਸੀ ਔਰਤ ਦੀ ਕੋਰੋਨਾ ਕਾਰਨ ਮੌਤ
. . .  about 2 hours ago
ਨਡਾਲਾ, 9 ਅਗਸਤ (ਮਨਜਿੰਦਰ ਸਿੰਘ ਮਾਨ) - ਜ਼ਿਲ੍ਹਾ ਕਪੂਰਥਲਾ ਹਲਕਾ ਭੁਲੱਥ ਦੇ ਕਸਬਾ ਨਡਾਲਾ ਦੇ ਪਿੰਡ ਬਿੱਲਪੁਰ ਵਾਸੀ ਇਕ ਔਰਤ ਦੀ ਕੋਰੋਨਾ ਕਾਰਨ ਮੌਤ ਹੋ ਗਈ। ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਰਣਜੀਤ ਕੌਰ (58) ਪਤਨੀ ਹਰਭਜਨ ਸਿੰਘ ਜੋ ਸ਼ੂਗਰ...
ਭਾਰਤ ਨੇ ਨਿਪਾਲ ਨੂੰ ਸੌਂਪੇ ਨੂੰ ਵੈਂਟੀਲੇਟਰ
. . .  about 2 hours ago
ਕਾਠਮੰਡੂ, 9 ਅਗਸਤ - ਭਾਰਤ ਨੇ ਅੱਜ 10 ਵੈਂਟੀਲੇਟਰ ਨਿਪਾਲ ਨੂੰ ਸੌਂਪੇ ਹਨ। ਇਹ ਵੈਂਟੀਲੇਟਰ ਭਾਰਤ ਦੇ ਨਿਪਾਲ ਵਿਚ ਰਾਜਦੂਤ ਵਿਨੈ ਮੋਹਨ ਕਵਾਤਰਾ ਨੇ ਨਿਪਾਲ ਦੇ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਪੂਰਨਾ ਚੰਦਰਾ ਥਾਪਾ ਨੂੰ ਆਰਮੀ...
ਪ੍ਰਧਾਨ ਮੰਤਰੀ ਮੋਦੀ ਨੇ ਐਗਰੀ ਇਨਫਰਾ ਫੰਡ ਲਾਂਚ, 8.5 ਕਰੋੜ ਕਿਸਾਨਾਂ ਦੀ ਛੇਵੀਂ ਕਿਸ਼ਤ ਜਾਰੀ
. . .  about 3 hours ago
ਨਵੀਂ ਦਿੱਲੀ, 9 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ਦੇ ਕਿਸਾਨਾਂ ਨੂੰ ਇਕ ਲੱਖ ਕਰੋੜ ਰੁਪਏ ਸਮੇਤ ਐਗਰੀਕਲਚਰ ਇੰਫਰਾਸਟਕਚਰ ਫੰਡ ਤਹਿਤ ਕਿਸਾਨਾਂ ਨੂੰ ਫਸਲ ਲਈ ਫਾਈਨੈਂਸਿੰਗ ਦੀ ਸਹੁਲਤ ਪ੍ਰਾਪਤ ਹੋਵੇਗੀ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਪੀਐਮ-ਕਿਸਾਨ...
ਖੇਤ ਵਿਚੋਂ ਮਿਲੀਆਂ 11 ਪਾਕਿਸਤਾਨੀ ਸ਼ਰਨਾਰਥੀਆਂ ਦੀਆਂ ਲਾਸ਼ਾਂ
. . .  about 4 hours ago
ਜੋਧਪੁਰ, 9 ਅਗਸਤ - ਰਾਜਸਥਾਨ ਦੇ ਜੋਧਪੁਰ 'ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਦੇਚੂ ਦੇ ਲੋੜਤਾ ਅਚਲਾਵਤਾ ਪਿੰਡ ਵਿਚ 11 ਲੋਕਾਂ ਦੀਆਂ ਲਾਸ਼ਾਂ ਖੇਤ ਵਿਚੋਂ ਬਰਾਮਦ ਹੋਈਆਂ ਹਨ। ਇਹ ਸਾਰੇ ਲੋਕ ਪਾਕਿਸਤਾਨ ਤੋਂ ਭਾਰਤ ਵਿਚ ਆਏ ਹੋਏ ਰਿਫ਼ਿਊਜੀ ਲੋਕ ਹਨ। ਇਹ ਲੋਕ ਇਕ ਹੀ ਪਰਿਵਾਰ ਦੇ...
ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 4 hours ago
ਨਵੀਂ ਦਿੱਲੀ, 9 ਅਗਸਤ - ਕੋਰੋਨਾਵਾਇਰਸ ਤੋਂ ਪੀੜਤ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧੀ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰਕੇ ਜਾਣਕਾਰੀ...
ਬਿਕਰਮ ਸਿੰਘ ਮਜੀਠੀਆ ਮ੍ਰਿਤਕਾਂ ਦੇ ਭੋਗ ਮੌਕੇ ਪਿੰਡ ਮੁੱਛਲ ਵਿਖੇ ਪੁੱਜੇ
. . .  about 4 hours ago
ਜੰਡਿਆਲਾ ਗੁਰੂ, 9 ਅਗਸਤ-(ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 10 ਵਿਅਕਤੀਆਂ ਨਮਿਤ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ...
ਵਿਜੇਵਾੜਾ ਕੋਵਿਡ ਸੈਂਟਰ 'ਚ ਅੱਗ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰ ਲਈ ਮੁਆਵਜ਼ੇ ਦਾ ਐਲਾਨ
. . .  about 4 hours ago
ਅਮਰਾਵਤੀ, 9 ਅਗਸਤ- ਆਂਧਰਾ ਪ੍ਰਦੇਸ਼ ਸਰਕਾਰ ਨੇ ਵਿਜੇਵਾੜਾ ਕੋਵਿਡ ਸੈਂਟਰ ਵਿਖੇ ਅੱਗ ਲੱਗਣ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ...
ਈ.ਡੀ ਅਜੇ ਰੀਆ ਦਾ ਨਹੀਂ ਛੱਡੇਗੀ ਖਹਿੜਾ
. . .  about 4 hours ago
ਮੁੰਬਈ, 9 ਅਗਸਤ - ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਸੁਸਾਇਡ ਮਾਮਲੇ ਵਿਚ ਰੀਆ ਚੱਕਰਵਰਤੀ ਸ਼ਿਕੰਜੇ 'ਚ ਫਸੀ ਹੋਈ ਹੈ। ਅਦਾਕਾਰਾ ਤੇ ਉਨ੍ਹਾਂ ਦੇ ਪਰਿਵਾਰ ਦਾ ਨਾਮ ਮਨੀ ਲਾਂਡਰਿੰਗ ਕੇਸ ਵਿਚ ਦਰਜ ਹੈ। ਇਸ ਸਿਲਸਿਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ...
ਹਸਪਤਾਲ ਦੀ ਮੰਜ਼ਿਲ ਤੋਂ ਛਲਾਂਗ ਮਾਰਨ ਵਾਲੀ ਕੋਰੋਨਾ ਪੀੜਤ ਲੜਕੀ ਦੀ ਹੋਈ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
. . .  about 5 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਆਟਾ ਦਾਲ ਕਾਰਡ ਕੱਟਣ, ਸ਼ਗਨ ਸਕੀਮ ਅਤੇ ਵਜ਼ੀਫੇ ਨਾ ਦੇਣ ਦੇ ਰੋਸ...
ਖੇਤਾਂ 'ਚੋਂ ਮਿਲੀ ਸ਼ਰਾਬ ਕਾਰੋਬਾਰੀ ਤੋਂ ਖੋਹੀ ਕਾਰ
. . .  about 5 hours ago
ਮਮਦੋਟ, 9 ਅਗਸਤ (ਸੁਖਦੇਵ ਸਿੰਘ ਸੰਗਮ) - ਪਰਸੋਂ (ਸ਼ੁੱਕਰਵਾਰ) ਦੇਰ ਰਾਤ ਮਮਦੋਟ ਦੇ ਸ਼ਰਾਬ ਕਾਰੋਬਾਰੀ ਕੋਲੋਂ ਫਿਰੋਜ਼ਪੁਰ ਮੁੱਖ ਮਾਰਗ ....
ਕੇਰਲ ਜਹਾਜ਼ ਹਾਦਸੇ 'ਚ ਮਾਰੇ ਗਏ ਪਾਇਲਟ ਦੇ ਪਿਤਾ ਨੇ ਨੂੰਹ ਲਈ ਨੌਕਰੀ ਦੀ ਕੀਤੀ ਮੰਗ
. . .  1 minute ago
ਨਵੀਂ ਦਿੱਲੀ, 9 ਅਗਸਤ- ਕੇਰਲ ਦੇ ਕੋਜ਼ੀਕੋਡ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋਏ ਜਹਾਜ 'ਚ ਆਪਣੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 2 ਮੈਂਬਰ ਫੜ ਲੋਕਾਂ ਨੇ ਕੀਤੇ ਪੁਲਿਸ ਹਵਾਲੇ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਸੁਰ ਸਿੰਘ ਵਾਲਾ ਦੇ ਵਾਸੀਆਂ ਨੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ, ਜਿਨ੍ਹਾਂ ਕੋਲੋਂ ਨਸ਼ੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਅਬੋਹਰ ਨਿਵਾਸੀ ਇਕ ਔਰਤ ਨੇ ਦੱਸਿਆ ਕਿ ਉਸ ਦੀ ਨਾਬਾਲਗ ਧੀ ਨੂੰ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਿਸਤੌਲ ਦੀ ਨੋਕ 'ਤੇ ਡੇਢ ਲੱਖ ਤੋਂ ਵੱਧ ਦੀ ਨਕਦੀ ਤੇ ਹੋਰ ਸਾਮਾਨ ਲੁੱਟਿਆ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਸੁਲਹਾਨੀ ਨੇੜੇ ਇਕ ਫਾਈਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਿਸਤੌਲ ਦੀ ਨੋਕ 'ਤੇ ਡੇਢ ਲੱਖ ਰੁਪਏ ਦੇ ਕਰੀਬ ਨਕਦੀ ਖੋਹ ਲੈਣ ਦੀ ਖਬਰ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਕਿਰਨਪਾਲ ਸਿੰਘ ਪੁੱਤਰ ਸੰਜੇ ...

ਪੂਰੀ ਖ਼ਬਰ »

ਪਲਾਟ ਲਾਗਿਓਾ ਮਿਲੀ ਨੌਜਵਾਨ ਦੀ ਲਾਸ਼

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਜ਼ੀਰਾ ਅਧੀਨ ਪੈਂਦੀ ਫਰੈਂਡਜ਼ ਇਨਕਲੇਵ ਦੇ ਵਾਸੀ ਅਮਰੀਕ ਸਿੰਘ ਪੁੱਤਰ ਅਰਜੁਨ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਸ ਦੇ ਪਲਾਟ ਲਾਗੇ ਇਕ ਨੌਜਵਾਨ ਦੀ ਲਾਸ਼ ਪਈ ਹੈ, ਜੋ ਸੜਕੀ ਹਾਦਸੇ ਦਾ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਦਾ ਲਾਭ ਨਾ ਮਿਲਣ 'ਤੇ ਕਿਸਾਨਾਂ ਨੇ ਡੀ.ਸੀ. ਦਫ਼ਤਰ ਸਾਹਮਣੇ ਦਿੱਤਾ ਧਰਨਾ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਨਾ ਮਿਲਣ ਆਦਿ ਕਿਸਾਨੀ ਸਮੱਸਿਆਵਾਂ ਤੇ ਹੱਕੀ ਮੰਗਾਂ ਦੀ ਪੂਰਤੀ ਦੀ ਆਵਾਜ਼ ਬੁਲੰਦ ਕਰਦਿਆਂ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ 'ਚ ਪਹੰੁਚੇ ਕਿਸਾਨਾਂ ਨੇ ਡੀ.ਸੀ. ਦਫ਼ਤਰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਬੱਚੇ ਦੀ ਮੌਤ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਬਸਤੀ ਸਸਤੇ ਵਾਲੀ ਦਾਖਲੀ ਹਸਮਤ ਵਾਲਾ ਅੰਦਰ ਬਿਜਲੀ ਚੋਰੀ ਕਰਨ ਲਈ ਲਗਾਈਆਂ ਤਾਰਾਂ ਨੂੰ ਨੰਗਿਆਂ ਛੱਡਣ ਕਾਰਨ ਇਕ 3 ਸਾਲਾ ਲੜਕੇ ਅਰੁਣ ਪੁੱਤਰ ਜਗਸੀਰ ਸਿੰਘ ਉਰਫ਼ ...

ਪੂਰੀ ਖ਼ਬਰ »

ਪੰਪ ਤੋਂ ਡੀਜ਼ਲ ਪੁਆਉਣ ਉਪਰੰਤ ਪਿਸਤੌਲ ਦੀ ਨੋਕ 'ਤੇ 35 ਹਜ਼ਾਰ ਰੁਪਏ ਖੋਹੇ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਜੀਵਾਂ ਅਰਾਈਾ ਵਿਖੇ ਸਥਿਤ ਲੱਕੀ ਐੱਚ.ਪੀ ਫਿਊਲ ਵਿਖੇ ਪੈਜੇਰੋ ਗੱਡੀ 'ਤੇ ਆਏ ਸਵਾਰਾਂ ਵਲੋਂ ਪਿਸਤੌਲ ਦੀ ਨੋਕ 'ਤੇ ਡੀਜ਼ਲ ਭਰਾਉਣ ਉਪਰੰਤ 35 ਹਜ਼ਾਰ ਰੁਪਏ ਖੋਹੇ ਤੇ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਉੱਚੀ ਆਵਾਜ਼ ਵਾਲੇ ਪਟਾਕੇ ਬਣਾਉਣ ਤੇ ਵੇਚਣ 'ਤੇ ਪਾਬੰਦੀ

ਫ਼ਿਰੋਜ਼ਪੁਰ, 9 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਚੰਦਰ ਗੈਂਦ ਨੇ ਤਿਉਹਾਰਾਂ ਦੌਰਾਨ ਵਾਪਰਦੇ ਹਾਦਸਿਆਂ ਨੂੰ ਰੋਕਣ ਦੇ ਮੱਦੇਨਜ਼ਰ ਵਿਸ਼ੇਸ਼ ਹੁਕਮ ਰਾਹੀਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਮ ਬਾਜ਼ਾਰਾਂ 'ਚ ਕਿਸੇ ਕਿਸਮ ਦੀ ਉੱਚੀ ਆਵਾਜ਼ ਵਾਲੇ ਪਟਾਕੇ, ...

ਪੂਰੀ ਖ਼ਬਰ »

ਡੀ.ਸੀ. ਵਲੋਂ ਅਮਲਤਾਸ ਤੇ ਜਕਾਰੰਡਾ ਦੇ ਬੂਟਿਆਂ ਦੀ ਸਾਂਭ-ਸੰਭਾਲ ਨੂੰ ਕੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 9 ਅਕਤੂਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਦੇ ਆਵਾਸ ਸਥਾਨ ਤੋਂ ਲੈ ਕੇ ਹੁਸੈਨੀਵਾਲਾ ਬਾਰਡਰ ਸਥਿਤ ਸ਼ਹੀਦੀ ਸਮਾਰਕ ਤੱਕ ਸੜਕ ਦੇ ਦੋਵਾਂ ਪਾਸੇ ਅਮਲਤਾਸ ਤੇ ਜਕਾਰੰਡਾ ਦੇ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਨੂੰ ਲੈ ਕੇ ਡਿਪਟੀ ਕਮਿਸ਼ਨਰ ਚੰਦਰ ...

ਪੂਰੀ ਖ਼ਬਰ »

ਅਥਲੈਟਿਕਸ ਜ਼ੋਨਲ ਖੇਡਾਂ 'ਚ ਤਲਵੰਡੀ ਜੱਲੇੇ ਖਾਂ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਜ਼ੀਰਾ-2 ਦੀਆਂ ਲੜਕੀਆਂ ਦੀਆਂ ਐਥਲੈਟਿਕਸ ਜ਼ੋਨਲ ਖੇਡਾਂ ...

ਪੂਰੀ ਖ਼ਬਰ »

ਅਕਾਊਾਟੈਂਟ ਯੂਨੀਅਨ ਦੀ ਇਕੱਤਰਤਾ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਅਕਾਊਾਟੈਂਟ ਯੂਨੀਅਨ ਤਲਵੰਡੀ ਭਾਈ ਦੀ ਇਕੱਤਰਤਾ ਸਨਾਤਨ ਧਰਮਸ਼ਾਲਾ ਵਿਖੇ ਹੋਈ, ਜਿਸ ਦੌਰਾਨ ਰਾਜਿੰਦਰ ਪਾਲ, ਗੋਪਾਲ ਬਾਂਸਲ, ਕਰਮਜੀਤ ਸਿੰਘ ਕੌੜਾ, ਸੁਰਿੰਦਰ ਸਿੰਘ, ਰਣਜੀਤ ਕੁਮਾਰ, ਰਮਨ ਕੁਮਾਰ, ਨਿਰਮਲ ਸਿੰਘ, ...

ਪੂਰੀ ਖ਼ਬਰ »

ਪੀ.ਐੱਚ.ਸੀ ਜੀਵਾਂ ਅਰਾਈਾ ਵਿਖੇ ਲਗਾਇਆ ਚੈੱਕਅਪ ਕੈਂਪ

ਗੋਲੂ ਕਾ ਮੋੜ, 9 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਵ ਅਭਿਆਨ ਤਹਿਤ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਹਰੀ ਨਰਾਇਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ: ਹੁਸਨ ਪਾਲ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਚੜ੍ਹਦੇ ਤੇ ਲਹਿੰਦੇ ਪੰਜਾਬ ਇਕ ਹੋ ਗਏ ਜਾਪਣਗੇ- ਭੁੱਲਰ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ, ਸੋਹਣ ਸਿੰਘ, ਸਰਬਜੀਤ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਚੋਣ ਹਲਕਾ ਦਾਖਾ ਵਿਖੇ ਸੂਬਾਈ ਰੈਲੀ 12 ਨੂੰ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ 12 ਅਕਤੂਬਰ ਨੂੰ ਮੁੱਲਾਂਪੁਰ ਦਾਖਾ ਵਿਧਾਨ ਸਭਾ ਹਲਕਾ ਵਿਖੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਲਈ ਵਿਸ਼ਾਲ ਰੈਲੀ ਤੇ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਬਾਸਮਤੀ ਦੀ ਫ਼ਸਲ ਲਈ ਬਿਜਲੀ ਸਪਲਾਈ ਦਰੁਸਤ ਕਰਨ ਦੀ ਮੰਗ

ਲੱਖੋ ਕੇ ਬਹਿਰਾਮ, 9 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਦੇ ਨਾਲ-ਨਾਲ ਪਿਛੇਤੀ ਬਿਜਾਈ ਘੱਟ ਪਾਣੀ ਅਤੇ ਘੱਟ ਸਮੇਂ ਵਿਚ ਪੱਕ ਕੇ ਤਿਆਰ ਹੋਣ ਵਾਲੀ ਬਾਸਮਤੀ ਦੀ ਕਾਸ਼ਤ ਲਈ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ 8 ਨੌਜਵਾਨ ਮਨਾਲੀ ਵਿਖੇ ਲੱਗਣ ਵਾਲੇ ਕੈਂਪ 'ਚ ਭਾਗ ਲੈਣ ਲਈ ਰਵਾਨਾ

ਫ਼ਿਰੋਜ਼ਪੁਰ, 9 ਅਕਤੂਬਰ (ਕੰਵਰਜੀਤ ਸਿੰਘ ਜੈਂਟੀ)- ਨੌਜਵਾਨਾਂ ਅੰਦਰ ਦੇਸ਼ ਭਗਤੀ, ਲੀਡਰਸ਼ਿਪ, ਮੁਕਾਬਲੇਬਾਜੀ, ਸੱਭਿਆਚਾਰਕ ਤੇ ਮਿਲਵਰਤਨ ਦੀ ਭਾਵਨਾ ਪੈਦਾ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਮਨਾਲੀ (ਹਿਮਾਚਲ ਪ੍ਰਦੇਸ਼) 'ਚ ਲਗਾਏ ਕੈਂਪਾਂ ਲਈ ...

ਪੂਰੀ ਖ਼ਬਰ »

ਮੁੱਖ ਅਨਾਜ ਮੰਡੀ ਗੁਰੂਹਰਸਹਾਏ ਵਿਖੇ ਡੀ.ਸੀ. ਤੇ ਰਾਣਾ ਸੋਢੀ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

__1MP__ਗੁਰੂਹਰਸਹਾਏ, 9 ਅਕਤੂਬਰ (ਹਰਚਰਨ ਸਿੰਘ ਸੰਧੂ, ਅਮਰਜੀਤ ਸਿੰਘ ਬਹਿਲ, ਪਿ੍ਥਵੀ ਰਾਜ ਕੰਬੋਜ)- ਝੋਨੇ ਦੇ ਮੌਜੂਦਾ ਚੱਲ ਰਹੇ ਸੀਜ਼ਨ ਦੌਰਾਨ ਮੁੱਖ ਅਨਾਜ ਮੰਡੀ ਗੁਰੂਹਰਸਹਾਏ ਵਿਖੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਹਾਈ ਸਕੂਲ ਪਿੰਡੀ ਦੇ 4 ਅਧਿਆਪਕ ਸਿੱਖਿਆ ਸਕੱਤਰ ਵਲੋਂ ਸਨਮਾਨਿਤ

ਗੋਲੂ ਕਾ ਮੋੜ, 9 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਪੂਰੇ ਪੰਜਾਬ 'ਚ 100 ਫ਼ੀਸਦੀ ਨਤੀਜੇ ਦੇਣ ਵਾਲੇ ਤੇ ਸੈੱਲਫ਼ ਮੇਡ ਸਮਾਰਟ ਸਕੂਲ ਬਣਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ 'ਚ ਫ਼ਿਰੋਜ਼ਸ਼ਾਹ ਐਾਗਲੋ ਸਿੱਖ ਵਾਰ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਤ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਫ਼ਿਰੋਜ਼ਸ਼ਾਹ ਐਾਗਲੋ ਸਿੱਖ ਵਾਰ ਮੈਮੋਰੀਅਲ ਪਬਲਿਕ ਸਕੂਲ ਘੱਲ ਖ਼ੁਰਦ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਅੰਡਰ-14 100 ਮੀਟਰ ਦੌੜ ਤੇ ਲੰਬੀ ਛਾਲ ਦੌਰਾਨ ...

ਪੂਰੀ ਖ਼ਬਰ »

ਡੀ. ਐੱਫ. ਓ. ਵਲੋਂ ਸਰਕਾਰੀ ਮਿਡਲ ਸਕੂਲ ਵਿਖੇ ਹਰਬਲ ਗਾਰਡਨ ਦਾ ਉਦਘਾਟਨ

ਗੋਲੂ ਕਾ ਮੋੜ, 9 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸਰਕਾਰੀ ਮਿਡਲ ਸਕੂਲ ਸੈਦੇ ਕੇ ਮੋਹਨ ਹਰਬਲ ਗਾਰਡਨ ਦਾ ਉਦਘਾਟਨ ਡੀ. ਐੱਫ. ਓ. ਦਲਜੀਤ ਸਿੰਘ ਵਣ ਮੰਡਲ ਅਫ਼ਸਰ ਵਿਸਥਾਰ ਬਠਿੰਡਾ ਦੁਆਰਾ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ. ਐੱਫ. ਓ. ਵਲੋਂ ਬੱਚਿਆਂ ਨੂੰ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਭਾਗੋਕੇ ਤੋਂ ਗੁ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ ਸਜਾਇਆ

ਮੱਲਾਂਵਾਲਾ, ਮਖੂ , 9 ਅਕਤੂਬਰ (ਗੁਰਦੇਵ ਸਿੰਘ, ਮੁਖਤਿਆਰ ਸਿੰਘ ਧੰਜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਭਾਗੋਕੇ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਚੋਣ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵਲੋਂ ਬਰਾਂਚ ਫ਼ਿਰੋਜ਼ਪੁਰ ਦੀ ਚੋਣ ਕਰਨ ਸਬੰਧੀ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਗੁਰਜੰਟ ਸਿੰਘ ਹੋਲਾਂਵਾਲੀ, ਸੀਨੀਅਰ ਮੀਤ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰਾਂ ਦੀ ਮੀਟਿੰਗ ਦੌਰਾਨ ਸਬ ਕਮੇਟੀਆਂ ਦਾ ਗਠਨ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਬਲਾਕ ਸੰਮਤੀ ਜ਼ੀਰਾ ਦੇ ਮੈਂਬਰਾਂ ਦੀ ਮੀਟਿੰਗ ਚੇਅਰਮੈਨ ਮਹਿੰਦਰਜੀਤ ਸਿੰਘ ਦੀ ਪ੍ਰਧਾਨਗੀ ਤੇ ਗੁਰਪ੍ਰੀਤ ਸਿੰਘ ਬੀ.ਡੀ.ਪੀ.ਓ ਦੀ ਦੇਖ-ਰੇਖ ਹੇਠ ਹੋਈ, ਜਿਸ ਦੌਰਾਨ ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਜੈਵ ਵਿਭਿੰਨਤਾ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਸਰਕਾਰੀ ਹਸਪਤਾਲ 'ਚ ਚੱਲ ਰਹੀ ਉਸਾਰੀ ਦੇ ਕੰਮਾਂ ਦਾ ਲਿਆ ਜਾਇਜ਼ਾ

ਗੁਰੂਹਰਸਹਾਏ, 9 ਅਕਤੂਬਰ (ਪਿ੍ਥਵੀ ਰਾਜ ਕੰਬੋਜ, ਹਰਚਰਨ ਸਿੰਘ ਸੰਧੂ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸਰਕਾਰੀ ਹਸਪਤਾਲ ਗੁਰੂਹਰਸਹਾਏ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਅਚਾਨਕ ਚੈਕਿੰਗ ਕੀਤੀ ਗਈ | ਸਰਕਾਰੀ ਹਸਪਤਾਲ 'ਚ ਨਵੀਂ ਬਿਲਡਿੰਗ ਦੀ ...

ਪੂਰੀ ਖ਼ਬਰ »

ਰਸਤਾ ਨਾ ਦੇਣ 'ਤੇ ਮਾਰੀਆਂ ਸੱਟਾਂ ਤੇ ਖੋਹੇ 20 ਹਜ਼ਾਰ ਰੁਪਏ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਹਾਮਦ ਵਾਲਾ ਉਤਾੜ ਵਿਖੇ ਕੁਝ ਵਿਅਕਤੀਆਂ ਨੇ ਲਵਜੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਹਾਮਦ ਵਾਲਾ ਉਤਾੜ ਦੀ ਭਾਰੀ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰੀਆਂ, ਜੋ ਸਿਵਲ ...

ਪੂਰੀ ਖ਼ਬਰ »

ਹੈਲਪਿੰਗ ਹੈਾਡਜ਼ ਜ਼ੀਰਾ ਨੇ ਐੱਸ. ਐੱਮ. ਓ. ਨੂੰ ਦਿੱਤਾ ਮੰਗ ਪੱਤਰ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸੰਸਥਾ ਹੈਲਪਿੰਗ ਹੈਾਡਜ਼ ਜ਼ੀਰਾ ਦੇ ਇਕ ਵਫ਼ਦ ਨੇ ਐੱਸ. ਐੱਮ. ਓ. ਜ਼ੀਰਾ ਨੂੰ ਇਕ ਮੰਗ ਪੱਤਰ ਦਿੱਤਾ | ਇਸ ਮੰਗ ਪੱਤਰ 'ਚ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਜ਼ੀਰਾ ਵਿਖੇ ਆਪਣਾ ਇਲਾਜ ਕਰਵਾਉਣ ਲਈ ਜੋ ਮਰੀਜ਼ ...

ਪੂਰੀ ਖ਼ਬਰ »

ਦੋ ਦਹਾਕਿਆਂ ਬਾਅਦ ਸ਼ੁਰੂ ਹੋਇਆ ਅੱਕੂ ਮਸਤੇ ਕੇ ਤੋਂ ਹਸਤੀ ਵਾਲਾ ਸੜਕ ਦਾ ਨਵੀਨੀਕਰਨ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮਾਲਕੀ ਜ਼ਮੀਨ 'ਚ ਸੜਕ ਬਣਨ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੌਰਾਨ ਸਾਲਾਂਬੱਧੀ ਸਮੇਂ ਤੋਂ ਨਵੀਨੀਕਰਨ ਨਾ ਹੋਣ ਕਾਰਨ ਬੁਰੀ ਤਰ੍ਹਾਂ ਟੁੱਟੀ-ਭੱਜੀ ਪਈ ਪਿੰਡ ਹਸਤੀ ਵਾਲਾ ਤੋਂ ਅੱਕੂ ਮਸਤੇ ਕੇ ਦਰਮਿਆਨ ਲਿੰਕ ਸੜਕ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 56 ਲਾਭਪਾਤਰੀਆਂ ਨੂੰ 23 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਮਮਦੋਟ, 9 ਅਕਤੂਬਰ (ਜਸਬੀਰ ਸਿੰਘ ਕੰਬੋਜ)- ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਗਰ ਪੰਚਾਇਤ ਮਮਦੋਟ ਅਧੀਨ ਆਉਂਦੇ ਖੇਤਰ 'ਚ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਸ਼ਰਤਾਂ ਪੂਰੀਆਂ ਕਰ ਚੁੱਕੇ ਵੱਖ-ਵੱਖ ਵਾਰਡਾਂ ਦੇ 56 ਲਾਭਪਾਤਰੀਆਂ ਦੇ ਖਾਤੇ ਵਿਚ 23 ਲੱਖ 50 ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਲਗਾਈ ਜਾ ਰਹੀ ਢਾਅ 'ਤੇ ਚਿੰਤਾ ਪ੍ਰਗਟ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਸਾਹਿਤ ਸਭਾ ਤਲਵੰਡੀ ਭਾਈ ਦੀ ਮਾਸਿਕ ਇਕੱਤਰਤਾ ਇੱਥੇ ਨਗਰ ਕੌਾਸਲ ਪਾਰਕ ਵਿਖੇ ਪ੍ਰਧਾਨ ਪ੍ਰਕਾਸ਼ ਸਿੰਘ ਪ੍ਰਵਾਸੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜੋਗਿੰਦਰ ਸਿੰਘ ਨਾਹਰ ਨੱਥੂਵਾਲਾ, ਹਰਜੀਤ ਸਿੰਘ ਬੇਦੀ, ਪੰਮੀ ...

ਪੂਰੀ ਖ਼ਬਰ »

ਅੰਤਰ ਹਾਊਸ ਕੁਇਜ਼ ਮੁਕਾਬਲੇ 'ਚ ਐਮਬਰੋਜ਼ੀਅਲ ਸਕੂਲ ਦੇ ਵਿਦਿਆਰਥੀ ਅੱਵਲ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਐਮਬਰੋਜ਼ੀਅਲ ਪਬਲਿਕ ਸਕੂਲ ਜ਼ੀਰਾ ਵਿਖੇ ਮੁੱਖ ਸਲਾਹਕਾਰ ਮੈਡਮ ਕੇਵਲਜੀਤ ਕੌਰ ਦੀ ਅਗਵਾਈ ਹੇਠ ਅੰਤਰ ਹਾਊਸ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ਹਾਊਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਸਤਿਸੰਗ ਕਰਵਾਇਆ

ਫ਼ਿਰੋਜ਼ਪੁਰ, 9 ਅਕਤੂਬਰ (ਗੁਰਿੰਦਰ ਸਿੰਘ)- ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ਸਥਾਨਕ ਆਸ਼ਰਮ ਵਿਚ ਸਤਿਸੰਗ ਕਰਵਾਇਆ ਗਿਆ, ਜਿਸ 'ਚ ਆਸ਼ੂਤੋਸ਼ ਮਹਾਰਾਜ ਦੀ ਪਰਮ ਸ਼ਿਸ਼ ਸਾਧਵੀ ਸੰਗਲਤਾ ਭਾਰਤੀ ਨੇ ਆਈ ਹੋਈ ਸੰਗਤ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਅੱਜ ਸਮਾਜ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢੀ

ਅਬੋਹਰ, 9 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਵਿੱਦਿਆ ਮੰਦਿਰ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਵਦੇਸ਼ੀ ਹਫ਼ਤਾ ਤਹਿਤ ਜਾਗਰੂਕਤਾ ਰੈਲੀ ਕੱਢੀ | ਇਸ ਰੈਲੀ ਨੂੰ ਸਕੂਲ ਦੇ ਪ੍ਰਧਾਨ ਧਨਪਤ ਸਿਆਗ ਵਲੋਂ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਸੌ ਫ਼ੀਸਦੀ ਨਤੀਜਾ ਦੇਣ ਵਾਲੇ 1500 ਅਧਿਆਪਕ ਸਨਮਾਨਿਤ

ਫ਼ਿਰੋਜ਼ਪੁਰ, 9 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ 'ਚ ਸੂਬੇ ਦੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਮਾਰਚ 2019 ਵਿਚ ਬੋਰਡ ਦੀਆਂ ਜਮਾਤਾਂ ਦੇ ਸੌ ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਸਮਾਰਟ ਸਕੂਲ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ 1500 ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸ ਵਿਚ ਕਿ੍ਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਸਨਮਾਨਿਤ ਕੀਤੇ ਜਾ ਰਹੇ ਅਧਿਆਪਕਾਂ ਤੇ ਸਕੂਲ ਮੁਖੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਸੂਬੇ ਦੇ ਸਰਹੱਦੀ ਜ਼ਿਲਿ੍ਹਆਂ 'ਚ ਨਵੇਂ ਨਿਯਮਾਂ ਅਨੁਸਾਰ ਰੈਗੂਲਰ ਭਰਤੀ ਕਰਨ ਉਪਰੰਤ ਸਿੱਖਿਆ ਦੇ ਮਿਆਰ 'ਚ ਬਹੁਪੱਖੀ ਸੁਧਾਰ ਹੋਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੌ ਫ਼ੀਸਦੀ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇਣ ਦਾ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ ਤੇ ਜਿਹੜੇ ਅਧਿਆਪਕਾਂ ਨੂੰ ਸਨਮਾਨ ਮਿਲ ਰਿਹਾ ਹੈ, ਉਹ ਬਹੁਤ ਖ਼ੁਸ਼ ਹਨ ਤੇ ਉਨ੍ਹਾਂ ਦੇ ਹੌਸਲੇ, ਦਿ੍ੜ੍ਹ ਇਰਾਦੇ ਤੇ ਸੁਝਾਵਾਂ ਦੇ ਸਨਮੁੱਖ ਹੀ ਮਾਰਚ 2020 ਦੀਆਂ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤਾਂ ਲਈ 'ਮਿਸ਼ਨ ਸ਼ਤ-ਪ੍ਰਤੀਸ਼ਤ' ਤਹਿਤ ਸੌ ਫ਼ੀਸਦੀ ਨਤੀਜਿਆਂ ਦਾ ਪ੍ਰਣ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਦੂਰ-ਦੁਰਾਡੇ ਖੇਤਰਾਂ ਦੇ ਸਕੂਲਾਂ 'ਚ ਹੁਣ ਤੋਂ ਹੀ ਸਵੇਰ ਸਮੇਂ ਅਧਿਆਪਕਾਂ ਨੇ ਵਾਧੂ ਜਮਾਤਾਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ | ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਅਧਿਆਪਕਾਂ ਦਾ ਪਹਿਲਾ ਕੰਮ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨਾ ਹੁੰਦਾ ਹੈ ਉਪਰੰਤ ਸਕੂਲਾਂ ਦੀ ਸੁੰਦਰ ਦਿੱਖ ਲਈ ਹਰ ਸੰਭਵ ਯਤਨ ਕਰਨਾ ਜਿਸ 'ਚ ਸਕੂਲ ਮੁਖੀਆਂ ਤੇ ਅਧਿਆਪਕਾਂ ਨੇ ਮਿਸਾਲ ਕਾਇਮ ਕਰ ਦਿੱਤੀ ਹੈ | ਇਸ ਮੌਕੇ ਡਾ: ਜਰਨੈਲ ਸਿੰਘ ਕਾਲੇ ਕੇ ਸਹਾਇਕ ਡਾਇਰੈਕਟਰ ਟ੍ਰੇਨਿੰਗਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਹਰਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਖਵਿੰਦਰ ਸਿੰਘ, ਅਮਰਜੀਤ ਸਿੰਘ ਏ.ਐੱਸ.ਪੀ.ਡੀ., ਬਲਵਿੰਦਰ ਸਿੰਘ ਏ.ਐੱਸ.ਪੀ.ਡੀ. ਸਕੂਲ ਸਿੱਖਿਆ ਸੁਧਾਰ, ਸੰਜੀਵ ਭੂਸ਼ਣ, ਦੀਦਾਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਤਿਹਗੜ੍ਹ ਸਾਹਿਬ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕੋਮਲ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਰੁਪਿੰਦਰ ਕੌਰ, ਜ਼ਿਲ੍ਹਾ ਕੋਆਰਡੀਨੇਟਰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮਹਿੰਦਰ ਸਿੰਘ ਸ਼ੈਲੀ, ਰਾਜਿੰਦਰ ਸਿੰਘ ਚਾਨੀ ਬੁਲਾਰਾ ਸਿੱਖਿਆ ਵਿਭਾਗ, ਮੇਜਰ ਸਿੰਘ, ਸਰਬਜੀਤ ਸਿੰਘ ਭਾਵੜਾ, ਸਤੀਸ਼ ਕੁਮਾਰ ਵਿਦਰੋਹੀ ਬਲਬੇੜਾ, ਪਵਨ ਕੁਮਾਰ ਜਾਫਰਪੁਰ ਪਟਿਆਲਾ, ਪ੍ਰਵੇਸ਼ ਕੁਮਾਰ, ਰਾਜੀਵ ਸੂਦ ਬਲਬੇੜਾ, ਪ੍ਰਵੀਨ ਕੁਮਾਰ, ਸਿਮਰਨਪਾਲ ਸਿੰਘ ਜੇ.ਈ., ਬਲਦੇਵ ਕੁਮਾਰ ਈ-ਕੰਟੈਂਟ ਮਾਹਿਰ, ਸਹਾਇਕ ਕੋਆਰਡੀਨੇਟਰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਸੁਭਾਸ਼ ਚੰਦਰ, ਡੀ.ਐੱਸ.ਐਮ.ਐੱਸ. ਰਾਕੇਸ਼ ਸ਼ਰਮਾ, ਸਿੱਖਿਆ ਸੁਧਾਰ ਟੀਮ ਇੰਚਾਰਜ ਕੋਮਲ ਅਰੋੜਾ, ਡਾ: ਸਤਿੰਦਰ ਸਿੰਘ ਪਿ੍ੰਸੀਪਲ, ਰਵੀਇੰਦਰ ਸਿੰਘ, ਰਣਜੀਤ ਸਿੰਘ ਖ਼ਾਲਸਾ, ਦੀਪਕ ਸ਼ਰਮਾ, ਰਤਨਦੀਪ ਸਿੰਘ, ਆਦਰਸ਼ ਪਾਲ ਸਿੰਘ, ਡੀ.ਐਮ. ਸਾਇੰਸ ਉਮੇਸ਼ ਕੁਮਾਰ, ਡੀ.ਐਮ. ਮੈਥ ਰਵੀ ਕੁਮਾਰ ਗੁਪਤਾ, ਡੀ.ਐਮ. ਅੰਗਰੇਜ਼ੀ ਗੁਰਵਿੰਦਰ ਸਿੰਘ ਆਦਿ ਸਿੱਖਿਆ ਅਧਿਕਾਰੀ ਤੇ ਅਧਿਆਪਕ ਹਾਜ਼ਰ ਸਨ |



ਖ਼ਬਰ ਸ਼ੇਅਰ ਕਰੋ

ਕੀਟਨਾਸ਼ਕ ਦਵਾਈ ਤੋਂ ਬਗੈਰ ਕਿਸਾਨ ਨੇ ਆਪਣੇ ਬਲਬੂਤੇ 'ਤੇ 21 ਏਕੜ ਝੋਨਾ ਤਿਆਰ ਕੀਤਾ

ਕੁੱਲਗੜ੍ਹੀ, 9 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਕੀਟਨਾਸ਼ਕ ਦਵਾਈਆਂ ਦੀ ਵੱਧ ਰਹੀ ਵਰਤੋਂ ਕਾਰਨ ਖਾਣ-ਪੀਣ ਦੀਆਂ ਵਸਤਾਂ 'ਚ ਕੀਟਨਾਸ਼ਕਾਂ ਦੀ ਮਾਤਰਾ ਨਾਲ ਬਹੁਤ ਸਾਰੀਆਂ ਬਿਮਾਰੀਆਂ ਫੈਲ ਰਹੀਆਂ ਹਨ ਜਿਸ ਕਾਰਨ ਸਮਾਜ ਦਾ ਹਰ ਵਰਗ ਚਿੰਤਤ ਹੈ ਤੇ ਸੂਝਵਾਨ ਕਿਸਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ

ਮਖੂ, 9 ਅਕਤੂਬਰ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫਤਰ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ | ਮੀਟਿੰਗ 'ਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਹੋਏ | ਇਸ ਮੌਕੇ ਝੋਨੇ ਦੀ ਪਰਾਲੀ ਤੇ ਸੀਜ਼ਨ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਆਰੰਭ ਕਰਵਾਈ ਝੋਨੇ ਦੀ ਖ਼ਰੀਦ

ਤਲਵੰਡੀ ਭਾਈ, 9 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਕਿਸਾਨਾਂ ਵਲੋਂ ਪੈਦਾ ਕੀਤੇ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਕਰਵਾਉਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਮੰਡੀਆਂ ਅੰਦਰ ਝੋਨੇ ਦੀ ਆਮਦ ਉਪਰੰਤ ਤੁਰੰਤ ਵਿੱਕਰੀ ਦੇ ਨਾਲ-ਨਾਲ ਸਮਾਂਬੱਧ ਢੰਗ ਨਾਲ ...

ਪੂਰੀ ਖ਼ਬਰ »

100 ਫ਼ੀਸਦੀ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਰਕਾਰ ਵਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਧਿਆਪਕ ਵਰਗ ਨੂੰ ਪ੍ਰੇਰਿਤ ਕਰਨ ਲਈ 100 ਫ਼ੀਸਦੀ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਕਿ ਇਕ ਸ਼ਲਾਘਾਯੋਗ ਕਦਮ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਇਕ ਔਰਤ ਨੂੰ ਇਕ ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 9 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਅਦਾਲਤ ਵਲੋਂ ਚੈੱਕ ਬਾਊਾਸ ਦੇ ਇਕ ਮਾਮਲੇ 'ਚ ਇਕ ਔਰਤ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਇਕ ਸਾਲ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਮੁੱਦਈ ਹਰਭਜਨ ਸਿੰਘ ਪੁੱਤਰ ਜਵਾਲਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਆਰ.ਐੱਸ.ਐੱਸ ਨੇ ਸਥਾਪਨਾ ਦਿਵਸ ਮਨਾਇਆ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ) ਵਲੋਂ ਆਪਣਾ 94ਵਾਂ ਸਥਾਪਨਾ ਦਿਵਸ ਜ਼ੀਰਾ ਵਿਖੇ ਸ਼ਕਤੀ ਪ੍ਰਦਰਸ਼ਨ ਕਰਕੇ ਮਨਾਇਆ ਗਿਆ | ਇਸ ਸਬੰਧੀ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਿਰ ਸਕੂਲ ਜ਼ੀਰਾ ਵਿਖੇ ਵੱਖ-ਵੱਖ ਸ਼ਹਿਰਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਮੋਟਰਸਾਈਕਲ ਚੋਰੀ

ਜ਼ੀਰਾ, 9 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਅੱਜ ਦਿਨ ਦਿਹਾੜੇ ਸਿਵਲ ਹਸਪਤਾਲ ਜ਼ੀਰਾ 'ਚੋਂ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਲਹੁਕੇ ਨੇ ਦੱਸਿਆ ਕਿ ਉਹ ਆਪਣੇ ਪਿੰਡ ਦੇ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਭਿ੍ਸ਼ਟਾਚਾਰ ਤੇ ਰਿਸ਼ਵਤਖ਼ੋਰੀ ਿਖ਼ਲਾਫ਼ ਦੇਵੇਗਾ ਧਰਨਾ- ਭੁੱਲਰ

ਫ਼ਿਰੋਜ਼ਪੁਰ, 9 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਅਕਾਲੀ ਦਲ ਅੰਮਿ੍ਤਸਰ ਵਲੋਂ ਭਿ੍ਸ਼ਟਾਚਾਰ ਤੇ ਰਿਸ਼ਵਤਖ਼ੋਰੀ ਿਖ਼ਲਾਫ਼ ਚਲਾਈ ਮੁਹਿੰਮ ਅਧੀਨ ਇਕ ਪਟਵਾਰੀ ਉੱਪਰ ਲੱਗੇ ਗੰਭੀਰ ਦੋਸ਼ਾਂ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਢੁਕਵੀਂ ਕਾਰਵਾਈ ਨਾ ਕੀਤੇ ਜਾਣ ਦੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਵੱਖ-ਵੱਖ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਮੰਡੀ ਰੋੜਾਂਵਾਲੀ, 9 ਅਕਤੂਬਰ (ਮਨਜੀਤ ਸਿੰਘ ਬਰਾੜ)-ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਵਲੋਂ ਅੱਜ ਹਲਕੇ ਦੇ ਪਿੰਡ ਚੱਕ ਰੋਹੀਵਾਲਾ, ਚੱਕ ਰੋੜਾਂਵਾਲਾ (ਤੰਬੂ ਵਾਲਾ), ਤਾਰੇ ਵਾਲਾ, ਰਤਾ ਥੇੜ੍ਹ ਆਦਿ ਪਿੰਡਾਂ 'ਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਗਿਆ ਤੇ ਆਪਣੇ ਹੱਕ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX