ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਅੰਗਰੇਜ਼ੀ 'ਚ ਬਣਾਈ ਡਾਕੂਮੈਂਟਰੀ ਫ਼ਿਲਮ 'ਗੁਰੂ ਨਾਨਕ : ਦੀ ਫਾਊਾਡਰ ਆਫ਼ ਸਿੱਖਇਜ਼ਮ'

ਸਿਆਟਲ, 9 ਅਕਤੂਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਨੈਸ਼ਨਲ ਸਿੱਖ ਕੰਪੇਨ ਵਲੋਂ ਸਮੂਹ ਸਿੱਖ ਸੰਗਤ ਦੇ ਸਹਿਯੋਗ ਨਾਲ ਬਣਾਈ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਡਾਕੂਮੈਂਟਰੀ ਫ਼ਿਲਮ 'ਗੁਰੂ ਨਾਨਕ ਦੀ ਫਾਊਾਡਰ ਆਫ਼ ਸਿੱਖਇਜ਼ਮ' 13 ਅਕਤੂਬਰ, ਐਤਵਾਰ ਨੂੰ ਜਗਰੂਕਤਾ ...

ਪੂਰੀ ਖ਼ਬਰ »

ਹੁਣ ਪੰਜਾਬ ਤੋਂ ਲੋਕ ਕੈਨੇਡਾ 'ਚ ਕਰਨ ਲੱਗੇ ਫ਼ੋਨ-ਟਰੂਡੋ ਨੂੰ ਵੋਟ ਪਾਉਣ ਦੀ ਸਿਫਾਰਸ਼...!

ਟੋਰਾਂਟੋ, 9 ਅਕਤੂਬਰ (ਸਤਪਾਲ ਸਿੰਘ ਜੌਹਲ)-ਬੀਤੇ ਸਮਿਆਂ 'ਚ ਕੈਨੇਡਾ ਤੋਂ ਲੋਕ ਭਾਰਤ 'ਚ ਫੋਨ ਕਰਕੇ ਆਪਣੀ ਪਸੰਦ ਦੀ ਪਾਰਟੀ ਅਤੇ ਉਮੀਦਵਾਰ ਨੂੰ ਵੋਟ ਪਾਉਣ ਦੀ ਸਿਫ਼ਾਰਸ਼ ਕਰਦੇ ਰਹੇ ਹਨ ਅਤੇ ਪੰਜਾਬ ਦੇ ਕੈਨੇਡਾ ਵਾਸੀ ਲੋਕ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ...

ਪੂਰੀ ਖ਼ਬਰ »

ਕੈਨੇਡਾ 'ਚ ਅੰਗਰੇਜ਼ ਕਿਸਾਨ ਨੇ ਖੇਤਾਂ 'ਚ ਉਗਾਇਆ 50 ਕਿੱਲੋ ਦਾ ਪੇਠਾ

ਐਬਟਸਫੋਰਡ, 9 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਅਸੀਂ ਪੰਜਾਬੀ ਪੇਠੇ ਦੀ ਮਠਿਆਈ ਵੀ ਬਹੁਤ ਪਸੰਦ ਕਰਦੇ ਹਾਂ ਤੇ ਸਬਜ਼ੀ ਵੀ ਬਣਾਉਂਦੇ ਹਾਂ ਪਰ ਅੰਗਰੇਜ਼ ਲੋਕ ਨਾ ਤਾਂ ਪੇਠੇ ਦੀ ਮਠਿਆਈ ਬਣਾਉਂਦੇ ਹਨ ਅਤੇ ਨਾ ਹੀ ਸਬਜ਼ੀ ਬਣਾਉਂਦੇ ਹਨ | ਅੰਗਰੇਜ਼ ਤਾਂ ਸਿਰਫ ਹੈਲੋਵੀਨ ...

ਪੂਰੀ ਖ਼ਬਰ »

ਗਹਿਣੇ ਵੇਚ ਕੇ ਘਰ ਦਾ ਖਰਚ ਚਲਾ ਰਹੀ ਹੈ ਟੀ.ਵੀ. ਅਦਾਕਾਰਾ ਨੂਪੁਰ ਅਲੰਕਾਰ

ਮੁੰਬਈ, 9 ਅਕਤੂਬਰ (ਏਜੰਸੀਆਂ)-ਨੂਪੁਰ ਅਲੰਕਾਰ ਟੀ.ਟੀ. ਉਦਯੋਗ ਦਾ ਜਾਣਿਆ-ਪਹਿਚਾਣਿਆ ਨਾਂਅ ਹੈ ਪਰ ਉਨ੍ਹਾਂ ਦੇ ਆਰਥਿਕ ਹਾਲਾਤ ਕਾਫ਼ੀ ਖਸਤਾ ਹੋ ਗਏ ਹਨ | ਇਥੋਂ ਤੱਕ ਕੇ ਨੂਪੁਰ ਨੂੰ ਆਪਣੇ ਸੋਨੇ-ਚਾਂਦੀ ਦੇ ਗਹਿਣੇ ਵੇਚ ਕੇ ਘਰ ਦਾ ਖਰਚ ਚਲਾਉਣਾ ਪੈ ਰਿਹਾ ਹੈ | ਇਹ ਹੀ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਖੇਤਰੀ ਇਲਾਕਿਆਂ 'ਚ ਬਿਨੈਕਾਰਾਂ ਨੂੰ ਪੱਕੇ ਵੀਜ਼ੇ ਲਈ ਕਰਨੀ ਪੈ ਰਹੀ ਹੈ ਲੰਬੀ ਉਡੀਕ

ਮੈਲਬੌਰਨ, 9 ਅਕਤੂਬਰ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੇ ਖੇਤਰੀ ਇਲਾਕਿਆਂ 'ਚ 8 ਹਜ਼ਾਰ ਬਿਨੈਕਾਰਾਂ ਨੂੰ ਕਾਫੀ ਸਮੇਂ ਤੋਂ ਪੱਕੇ ਵੀਜ਼ੇ ਦੀ ਉਡੀਕ ਕਰਨੀ ਪੈ ਰਹੀ ਹੈ, ਜੋ ਕਿ ਪਿਛਲੇ ਇਕ ਸਾਲ ਦੌਰਾਨ ਪਹਿਲਾਂ ਦੇ ਮੁਕਾਬਲੇ ਕਾਫ਼ੀ ਲੰਬੀ ਹੋ ਗਈ ਹੈ | ਕਈ ਅਜਿਹੇ ...

ਪੂਰੀ ਖ਼ਬਰ »

ਕੈਲਗਰੀ ਦੇ ਪੰਜਾਬੀ ਉਮੀਦਵਾਰਾਂ 'ਚ ਬਹਿਸ ਅੱਜ

ਕੈਲਗਰੀ, 9 ਅਕਤੂਬਰ (ਹਰਭਜਨ ਸਿੰਘ ਢਿੱਲੋਂ)-ਕੈਨੇਡਾ ਦੀਆਂ ਸੰਸਦੀ ਚੋਣਾਂ - 2019 ਦੇ ਸਬੰਧ 'ਚ ਕੈਲਗਰੀ ਨੌਰਥ ਈਸਟ ਦੇ ਦੋ ਸੰਸਦੀ ਖੇਤਰਾਂ ਦੇ ਉਮੀਦਵਾਰਾਂ ਦੀ ਇਕ-ਇਕ 'ਡਿਬੇਟ' ਰੇਡੀਓ ਰੈੱਡ ਐਫ਼ ਐਮ ਵਲੋਂ ਅੱਜ ਕਰਵਾਈ ਜਾ ਰਹੀ ਹੈ | ਕੈਲਗਰੀ ਸਕਾਇਵਿਊ ਅਤੇ ਕੈਲਗਰੀ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜ ਦਿਨ ਪੈਣਗੀਆਂ ਵੋਟਾਂ

ਅਗਾਊਾ ਵੋਟਾਂ ਕੱਲ੍ਹ ਤੋਂ 14 ਅਕਤੂਬਰ ਤੱਕ

ਟੋਰਾਂਟੋ, 9 ਅਕਤੂਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਸੰਸਦੀ ਚੋਣ ਲਈ ਵੋਟਾਂ ਦਾ ਦਿਨ ਭਾਵੇਂ 21 ਅਕਤੂਬਰ ਮਿਥਿਆ ਗਿਆ ਹੈ ਪਰ ਇਸ ਤੋਂ ਪਹਿਲਾਂ ਵੋਟਰਾਂ ਨੂੰ ਵੋਟ ਪਾਉਣ ਦਾ ਖੁੱਲ੍ਹਾ ਮੌਕਾ ਮਿਲਣਾ ਹੈ | ਇਲੈਕਸ਼ਨਜ਼ ਕੈਨੇਡਾ (ਚੋਣ ਕਮਿਸ਼ਨ) ਵਲੋਂ 43ਵੀਂ ਸੰਸਦ ਦੇ ...

ਪੂਰੀ ਖ਼ਬਰ »

ਪ੍ਰਭਜੋਤ ਕੌਰ ਸਿੰਘ ਦੀ ਨਿਵੇਕਲੀ ਪੁਸਤਕ '“ਇਕ ਸੀ ਚਿੜੀ…' ਦੀ ਸਰੀ 'ਚ ਘੁੰਡ ਚੁਕਾਈ

ਐਬਟਸਫੋਰਡ, 9 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੀ ਪੋਤਰੀ ਪ੍ਰਭਜੋਤ ਕੌਰ ਸਿੰਘ ਦੁਆਰਾ ਦੋ ਭਾਸ਼ਾਵਾਂ (ਪੰਜਾਬੀ ਤੇ ਅੰਗਰੇਜ਼ੀ) ਵਿਚ ਰਚਿਤ ਨਿਵੇਕਲੀ ਪੁਸਤਕ 'ਇਕ ਸੀ ਚਿੜੀ, ਜਿਸ ਦਾ ਨਾਂਅ ਸੀ ਚੂਈ' ਰਿਲੀਜ਼ ਕਰਨ ...

ਪੂਰੀ ਖ਼ਬਰ »

ਲਾਰਡ ਪ੍ਰੋਵੋਸਟ ਵਲੋਂ ਗਲਾਸਗੋ ਦੇ ਸਿੱਖ ਭਾਈਚਾਰੇ ਨੂੰ ਦਾਅਵਤ

ਲੰਡਨ, 9 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲਾਰਡ ਪ੍ਰੋਵੋਸਟ ਵਲੋਂ ਗਲਾਸਗੋ ਦੇ ਸਿੱਖ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਸਬੰਧੀ ਦਾਅਵਤ ਦਿੱਤੀ ਗਈ | ਸਿੱਖ ਯੂਥ ਆਫ਼ ਗਾਲਸਗੋ ਅਤੇ ਗਲਾਸਗੋ ਗੁਰਦੁਆਰਾ ਕੌਾਸਲ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਨੋਬਲ ਪੁਰਸਕਾਰ ਲਈ ਨਾਮਜ਼ਦ ਜੇਮਸ ਪੀਬਲਜ਼ ਨੇ ਮੈਨੀਟੋਬਾ 'ਚ ਕੀਤੀ ਪੜ੍ਹਾਈ

ਜੇਮਸ ਦੇ ਅਧਿਆਪਕਾਂ 'ਚ ਖੁਸ਼ੀ ਦੀ ਲਹਿਰ |

ਵਿਨੀਪੈਗ, 9 ਅਕਤੂਬਰ (ਸਰਬਪਾਲ ਸਿੰਘ)-ਮੰਗਲਵਾਰ ਨੂੰ ਸਾਲ 2019 ਦਾ ਨੋਬਲ ਪੁਰਸਕਾਰ ਭੌਤਿਕ ਵਿਗਿਆਨ 'ਚ ਆਪਣਾ ਯੋਗਦਾਨ ਪਾਉਣ ਵਾਲੇ ਮੈਨੀਟੋਬਾ 'ਚ ਪੈਦਾ ਹੋਏ ਜੇਮਸ ਪੀਬਲਜ਼ ਨੂੰ ਉਨ੍ਹਾਂ ਦੁਆਰਾ ਭੌਤਿਕ ਬ੍ਰਹਿਮੰਡ 'ਚ ਕੀਤੀਆਂ ਸਿਧਾਂਤਕ ਖੋਜਾਂ ਅਤੇ ਉਨ੍ਹਾਂ ਦੇ ਦੋ ...

ਪੂਰੀ ਖ਼ਬਰ »

ਅਮਰੀਕਾ 'ਚ ਮਾਰੇ ਗਏ ਸਿੱਖ ਪੁਲਿਸ ਅਫਸਰ ਨੂੰ ਵਿਨੀਪੈਗ 'ਚ ਸ਼ਰਧਾਂਜਲੀ

ਵਿਨੀਪੈਗ, 9 ਅਕਤੂਬਰ (ਸਰਬਪਾਲ ਸਿੰਘ)-ਸਾਡੀ ਪੰਜਾਬੀ ਸੱਥ ਵਿਨੀਪੈਗ ਵਲੋਂ ਟੈਂਪਲਟਨ ਐਬਰ ਟਰੇਲ ਕਮਿਊਨਿਟੀ ਸਕੂਲ ਵਿਖੇ ਸੰਦੀਪ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਕਪੂਰਥਲਾ ਤੋਂ ਆਏ ਜਸਵੰਤ ਸਿੰਘ ਕੌੜਾ ਨੇ ...

ਪੂਰੀ ਖ਼ਬਰ »

ਔਰਤ ਕਲਾਕਾਰਾਂ ਵਲੋਂ ਮੈਲਬੌਰਨ 'ਚ ਰਾਮ ਲੀਲ੍ਹਾ ਦਾ ਮੰਚਨ

ਮੈਲਬੌਰਨ, 9 ਅਕਤੂਬਰ (ਸਰਤਾਜ ਸਿੰਘ ਧੌਲ)-ਇਥੋਂ ਦੇ ਕਾਲੀ ਮੰਦਰ ਕਰੇਗੀਬਰਨ ਵਿਖੇ ਰਾਮ ਲੀਲ੍ਹਾ ਦਾ ਮੰਚਨ ਕੀਤਾ ਗਿਆ | ਸ੍ਰੀ ਰਾਮ ਤੇ ਰਾਵਣ ਦੇ ਕਿਰਦਾਰ ਔਰਤਾਂ ਵਲੋਂ ਨਿਭਾਏ ਗਏ, ਜੋ ਕਿ ਦੁਨੀਆ 'ਚ ਪਹਿਲੀ ਵਾਰ ਦੀ ਮਿਸਾਲ ਹੈ | ਆਮ ਤੌਰ 'ਤੇ ਰਾਮ ਲੀਲ੍ਹਾ 'ਚ ਮਰਦ ਅਦਾਕਾਰ ...

ਪੂਰੀ ਖ਼ਬਰ »

ਮੈਲਬੌਰਨ 'ਚ ਸਾਲਾਨਾ ਖੇਡ ਮੇਲਾ 19 ਨੂੰ

* ਕਬੱਡੀ ਖਿਡਾਰੀਆਂ ਦਾ ਹੋਵੇਗਾ ਸਨਮਾਨ

ਮੈਲਬੌਰਨ, 9 ਅਕਤੂਬਰ (ਸਰਤਾਜ ਸਿੰਘ ਧੌਲ)-ਦੁਨੀਆ ਦੇ ਸਭ ਤੋਂ ਖ਼ੂਬਸੂਰਤ ਸ਼ਹਿਰ ਮੈਲਬੌਰਨ ਦੇ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਕਰੇਨਬਰਨ ਵਿਖੇ ਪੰਜਾਬੀ ਵਿਰਸਾ ਅਤੇ ਹੰਟ ਕਲੱਬ ਪੋ੍ਰਡਕਸ਼ਨਜ਼ ਵਲੋਂ ਸਾਲਾਨਾ ਸਭਿਆਚਾਰਕ ਅਤੇ ਖੇਡ ਮੇਲਾ ਕਰਵਾਇਆ ਜਾਵੇਗਾ | ਜਿਸ 'ਚ ਖੇਡਾਂ 12-13 ਅਕਤੂਬਰ ਤੋਂ ਲੈ ਕੇ 19 ਅਕਤੂਬਰ ਤੱਕ ਹੋਣਗੀਆਂ | ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਖੇਡ ਮੇਲੇ ਦੇ ਪ੍ਰਬੰਧਕਾਂ ਨਵ ਸਰਕਾਰੀਆ, ਕੁਲਦੀਪ ਕੌਰ, ਮਨਦੀਪ ਕੈਲੇ, ਸਾਬੀ ਸੰਧੂ ਤੇ ਇੰਦਰਜੀਤ ਸੰਧੂ ਨੇ ਸਾਂਝੇ ਤੌਰ ਤੇ ਦੱਸਿਆ ਕਿ 12-13 ਅਕਤੂਬਰ ਨੂੰ ਹਾਕੀ ਅਤੇ ਕਿ੍ਕੇਟ ਦੇ ਮੈਚ ਹੋਣਗੇ ਅਤੇ 19 ਅਕਤੂਬਰ ਵਾਲੇ ਦਿਨ ਕਿ੍ਕੇਟ ਤੇ ਹਾਕੀ ਦੇ ਫਾਈਨਲ ਮੈਚ ਹੋਣਗੇ ਅਤੇ ਨਾਲ ਦੇ ਨਾਲ 19 ਅਕਤੂਬਰ ਨੂੰ ਕਬੱਡੀ, ਹਾਕੀ, ਮਿਊਜ਼ੀਕਲ ਚੇਅਰ, ਰੱਸਾ ਕੱਸੀ, ਦੌੜਾਂ, ਡੰਡ ਬੈਠਕਾਂ, ਆਰਮ ਰੈਸਲਿੰਗ , ਬਾਡੀ ਬਿਲਡਿੰਗ ਦੇ ਸ਼ੋਅ ਵੀ ਹੋਣਗੇ | ਇਸ ਤੋਂ ਇਲਾਵਾ 19 ਅਕਤੂਬਰ ਨੂੰ ਸਭਿਆਚਾਰਕ ਮੇਲਾ ਵੀ ਲੱਗੇਗਾ | ਜਿਸ 'ਚ ਜਿਥੇ ਪੰਜਾਬੀ ਦੇ ਮਸ਼ਹੂਰ ਗਾਇਕ ਜਾਰਡਨ ਸੰਧੂ ਅਤੇ ਦਿਲਪ੍ਰੀਤ ਢਿੱਲੋਂ ਦਾ ਖੁੱਲ੍ਹਾ ਅਖਾੜਾ ਸਜੇਗਾ ਉੱਥੇ ਹੀ ਸਾਰਾ ਦਿਨ ਭੰਗੜਾ , ਗਿੱਧਾ, ਨਾਟਕ ਤੇ ਹੋਰ ਕਈ ਤਰਾਂ ਦੀਆਂ ਸਭਿਆਚਾਰਕ ਵੰਨਗੀਆਂ ਵੇਖਣ ਨੂੰ ਮਿਲਣਗੀਆਂ | ਇਸ ਖੇਡ ਤੇ ਸਭਿਆਚਾਰਕ ਮੇਲੇ ਦੀ ਖ਼ਾਸੀਅਤ ਇਹ ਹੈ ਕਿ ਇਸ ਮੇਲੇ ਨੂੰ ਦੇਖਣ ਵਾਲਿਆਂ ਲਈ ਕੋਈ ਟਿਕਟ ਨਹੀਂ ਰੱਖੀ ਗਈ ਤੇ ਸਭ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਮੁਫ਼ਤ 'ਚ ਮੇਲਾ ਵਿਖਾਇਆ ਜਾਵੇਗਾ |



ਖ਼ਬਰ ਸ਼ੇਅਰ ਕਰੋ

ਪਤਨੀ ਦਾ ਕਤਲ ਕਰਨ ਵਾਲੇ ਦੀ ਜ਼ਮਾਨਤ ਰੱਦ-ਮੁੜ ਜੇਲ੍ਹ ਭੇਜਿਆ

ਕੈਲਗਰੀ, 9 ਅਕਤੂਬਰ (ਹਰਭਜਨ ਸਿੰਘ ਢਿੱਲੋਂ)-ਆਪਣੀ ਪਤਨੀ ਦੀ ਹੱਤਿਆ ਕਰਕੇ ਉਸ ਦੀ ਲਾਸ਼ ਬੇਸਮੈਂਟ ਦੀ ਕੰਧ 'ਚ ਦਫ਼ਨਾ ਦੇਣ ਦੇ ਦੋਸ਼ 'ਚ 2012 'ਚ ਮਿਲੀ ਦਸ ਸਾਲ ਦੀ ਕੈਦ ਦੀ ਸਜ਼ਾ ਦੇ ਦੌਰਾਨ ਪੈਰੋਲ 'ਤੇ ਆਏ ਐਲਨ ਸ਼ਾਇਬੈਕ ਨਾਂਅ ਦੇ ਵਿਅਕਤੀ ਨੂੰ ਅਦਾਲਤੀ ਸ਼ਰਤਾਂ ਦੇ ਉਲੰਘਣ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਪਾਸਪੋਰਟ ਕੈਂਪ 12 ਨੂੰ

ਵੀਨਸ (ਇਟਲੀ), 9 ਅਕਤੂਬਰ (ਹਰਦੀਪ ਸਿੰਘ ਕੰਗ)-ਇੰਡੀਅਨ ਕੌਸਲਟ ਜਨਰਲ ਮਿਲਾਨ ਦੁਆਰਾ ਉਤਰੀ ਇਟਲੀ 'ਚ ਲਗਾਏ ਜਾ ਰਹੇ ਪਾਸਪੋਰਟ ਕੈਂਪਾਂ ਦੀ ਲੜੀ ਤਹਿਤ ਮਿਤੀ 12 ਅਕਤੂਬਰ ਨੂੰ ਵੈਰੋਨਾ ਨੇੜਲੇ ਸ਼ਹਿਰ ਸਨਬੋਨੀਫਾਚੋ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX