ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਅੱਸੂ ਸੰਮਤ 551

ਕਪੂਰਥਲਾ / ਫਗਵਾੜਾ

ਜ਼ਿਲ੍ਹੇ ਵਿਚ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਸਿਖਰ 'ਤੇ ਪਹੁੰਚਾਇਆ ਜਾਵੇ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 9 ਅਕਤੂਬਰ (ਸਡਾਨਾ)-'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ | ਇਸ ਮੌਕੇ ਇਸ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਨੂੰ ਜੋੜਣ ਵਾਲੀ ਸੜਕ ਦਾ ਨਾਂਅ 'ਗੁਰੂ ਨਾਨਕ ਮਾਰਗ' ਰੱਖਣ ਦਾ ਫ਼ੈਸਲਾ

ਕਪੂਰਥਲਾ/ਸੁਲਤਾਨਪੁਰ ਲੋਧੀ, 9 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਇਤਿਹਾਸਕ ਸ਼ਹਿਰ ਡੇਰਾ ਬਾਬਾ ਨਾਨਕ ਨਾਲ ਜੋੜਣ ਲਈ ...

ਪੂਰੀ ਖ਼ਬਰ »

ਸਾਇੰਸ ਸਿਟੀ ਵਿਚ ਪ੍ਰਮੁੱਖ ਸਕੂਲਾਂ ਦੇ ਡਾਇਰੈਕਟਰ ਤੇ ਪਿ੍ੰਸੀਪਲਾਂ ਦੀ ਸਾਲਾਨਾ ਮੀਟਿੰਗ ਭਲਕੇ

ਕਪੂਰਥਲਾ, 9 ਅਕਤੂਬਰ (ਵਿ.ਪ੍ਰ.)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ 11 ਅਕਤੂਬਰ ਨੂੰ ਸਵੇਰੇ ਸਾਢੇ 9 ਵਜੇ ਤੋਂ ਦੁਪਹਿਰ ਸਾਢੇ 3 ਵਜੇ ਤੱਕ ਪੰਜਾਬ ਦੇ ਪ੍ਰਮੁੱਖ ਸਕੂਲਾਂ ਦੇ ਡਾਇਰੈਕਟਰ ਤੇ ਪਿ੍ੰਸੀਪਲਾਂ ਦੀ ਸਾਲਾਨਾ ਮੀਟਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਇਨ੍ਹਾਂ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਵਿਖੇ ਰੂਹਾਨੀ ਕੀਰਤਨ ਦਰਬਾਰ 3 ਨਵੰਬਰ ਨੂੰ

ਖਲਵਾੜਾ, 9 ਅਕਤੂਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਦਰਬਾਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ 513 ਸਾਲਾ ਜਨਮ ਦਿਨ ਨੂੰ ਸਮਰਪਿਤ ਰੂਹਾਨੀ ਕੀਰਤਨ ਦਰਬਾਰ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਪੇਇੰਗ ਗੈਸਟ ਦੇ ਮਾਲਕ ਸੀ.ਸੀ.ਟੀ.ਵੀ. ਕੈਮਰੇ ਲਗਾਉਣ

ਕਪੂਰਥਲਾ, 9 ਅਕਤੂਬਰ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਵਿਚ ਹਰੇਕ ਪੇਇੰਗ ਗੈਸਟ ਦੇ ਮਾਲਕ ਨੂੰ ਆਪਣੇ ਪੀ.ਜੀ. ਅਕੋਮੋਡੇਸ਼ਨ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਤੇ ਚਾਲੂ ਰੱਖਣ ਦੇ ...

ਪੂਰੀ ਖ਼ਬਰ »

42ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਤਲਵੰਡੀ ਚੌਧਰੀਆਂ ਵਿਚ 14 ਤੋਂ

ਕਪੂਰਥਲਾ, 9 ਅਕਤੂਬਰ (ਅਮਰਜੀਤ ਕੋਮਲ)-42ਵੀਂਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜੋ 14 ਅਕਤੂਬਰ ਤੋਂ 16 ਅਕਤੂਬਰ ਤੱਕ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਚੌਧਰੀਆਂ ਵਿਚ ਕਰਵਾਈਆਂ ਜਾ ਰਹੀਆਂ ਹਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਭਜਨ ਸਿੰਘ ...

ਪੂਰੀ ਖ਼ਬਰ »

ਟਿੱਪਰ ਟਰਾਲੇ ਨੇ ਮੰਡੀ ਝੋਨਾ ਲੈ ਕੇ ਜਾ ਰਹੇ ਕਿਸਾਨ ਦਾ ਟਰੈਕਟਰ ਤੋੜਿਆ

ਨਡਾਲਾ, 9 ਅਕਤੂਬਰ (ਮਾਨ)-ਨਡਾਲਾ ਬੇਗੋਵਾਲ ਸੜਕ 'ਤੇ ਪਾਬੰਦੀ ਦੇ ਬਾਵਜੂਦ ਬੇਖ਼ੌਫ ਚੱਲਦੇ ਟਿੱਪਰ ਟਰਾਲੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਅਜਿਹੇ ਇੱਕ ਟਿੱਪਰ ਨੇ ਨਡਾਲਾ ਮੰਡੀ ਝੋਨਾ ਲੈ ਕੇ ਜਾ ਰਹੇ ਪਿੰਡ ਰਾਏਪੁਰ ਅਰਾਈਆਂ ਦੇ ਕਿਸਾਨ ਨੰਬਰਦਾਰ ਵਰਿੰਦਰ ਕੁਮਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਗਰਵਾਲ ਵਲੋਂ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਹਸਪਤਾਲਾਂ ਦਾ ਦੌਰਾ

ਕਪੂਰਥਲਾ, 9 ਅਕਤੂਬਰ (ਸਡਾਨਾ)-ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸਿਹਤ ਵਿਭਾਗ ਦੀ ਟੀਮ ਨਾਲ ਸਿਵਲ ਹਸਪਤਾਲ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੇ ਹਸਪਤਾਲ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਤਲਵੰਡੀ ਚੌਧਰੀਆਂ ਅਤੇ ਟਿੱਬਾ ਵਿਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ

ਤਲਵੰਡੀ ਚੌਧਰੀਆਂ, 9 ਅਕਤੂਬਰ (ਪਰਸਨ ਲਾਲ ਭੋਲਾ)-ਪੇਂਡੂ ਖੇਤਰ ਦੇ ਵੱਖ-ਵੱਖ ਖ਼ਰੀਦ ਕੇਂਦਰ ਟਿੱਬਾ, ਪਰਮਜੀਤਪੁਰ ਤੇ ਸਥਾਨਕ ਖ਼ਰੀਦ ਕੇਂਦਰ ਦਾ ਅੱਜ ਦੌਰਾ ਕੀਤਾ ਗਿਆ | ਦੇਖਿਆ ਗਿਆ ਕਿ ਖ਼ਰੀਦ ਕੇਂਦਰ ਤਲਵੰਡੀ ਚੌਧਰੀਆਂ ਤੇ ਟਿੱਬਾ ਵਿਚ ਝੋਨੇ ਦੀਆਂ ਬੋਰੀਆਂ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਕਾਲਾ ਸੰਘਿਆਂ ਵਿਖੇ ਵਿਗਿਆਨ ਮੇਲਾ ਕਰਵਾਇਆ

ਕਾਲਾ ਸੰਘਿਆਂ, 9 ਅਕਤੂਬਰ (ਬਲਜੀਤ ਸਿੰਘ ਸੰਘਾ)–ਬੱਚਿਆਂ ਨੂੰ ਵਧੀਆ ਸਕੂਲ ਸਿੱਖਿਆ ਦਿਵਾਉਣ ਲਈ ਸਾਰੇ ਮਾਪਿਆਂ ਵੱਲੋਂ ਆਪਣੀ ਸਮਰੱਥਾ ਅਨੁਸਾਰ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਵਿਦਿਆਰਥੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਇਕਾਗਰ ਚਿੱਤ ਹੋ ਕੇ ਵਿੱਦਿਆ ਹਾਸਿਲ ਕਰਨ ਤਾਂ ...

ਪੂਰੀ ਖ਼ਬਰ »

ਜਰਨੈਲ ਨੰਗਲ ਦੀ ਪ੍ਰਚਾਰ ਮੁਹਿੰਮ ਨੂੰ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦਿੱਤਾ ਹੁਲਾਰਾ

ਫਗਵਾੜਾ, 9 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਸੀਟ ਦੀ 21 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਆਪਣੀ ਚੋਣ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ-ਮਜੀਠੀਆ

ਫਗਵਾੜਾ, 9 ਅਕਤੂਬਰ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)-ਰਾਜ ਸਭਾ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਤੇ ਰਾਜ ਸਪਾ ਮੈਂਬਰ ਪ੍ਰਭਾਤ ਝਾਅ ਨੇ ਕਿਹਾ ਕੇ ਪੰਜਾਬ ਦੀਆਂ ਚਾਰੇ ਜ਼ਿਮਨੀ ਚੋਣਾਂ ਦੇ ਨਤੀਜੇ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿਚ ਆਉਣ ...

ਪੂਰੀ ਖ਼ਬਰ »

ਅਕਾਲੀਆਂ ਨੇ ਬਣਾਇਆ ਖ਼ੁਸ਼ਹਾਲ ਪੰਜਾਬ ਨੂੰ ਨਸ਼ੇੜੀ-ਸੁਖਜਿੰਦਰ ਰੰਧਾਵਾ

ਫਗਵਾੜਾ, 9 ਅਕਤੂਬਰ (ਵਾਲੀਆ,ਕਿੰਨੜਾ)-ਫਗਵਾੜਾ ਵਿਖੇ 21 ਅਕਤੂਬਰ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਸਾਬਕਾ ਆਈ ਏ ਐਸ ਦੇ ਚੋਣ ਪ੍ਰਚਾਰ ਨੂੰ ਹੋਰ ਸਰਗਰਮ ਕਰਦਿਆਂ ਪੰਜਾਬ ਵਿਚ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਫਗਵਾੜਾ ਹਲਕੇ ਦੇ ਪਿੰਡ ਭਾਖੜੀਆਣਾ ਤੇ ਨੰਗਲ ਵਿਖੇ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਲੀਹਾਂ ਤੋਂ ਲਾਹ ਦਿੱਤਾ ਸੀ ਖ਼ੁਸ਼ਹਾਲ ਪੰਜਾਬ ਦੀ ਜਵਾਨੀ ਅਕਾਲੀ ਭਾਜਪਾ ਨੇ ਨਸ਼ਿਆਂ ਦੀ ਦਲਦਲ ਵਿਚ ਧੱਕ ਦਿੱਤਾ ਹੈ | ਰੰਧਾਵਾ ਨੇ ਕਿਹਾ ਕਿ ਅਕਾਲੀਆਂ ਨੂੰ ਸਿਰਫ ਪੈਸੇ ਕਮਾਉਣਾ ਦੀ ਲਾਲਸਾ ਸੀ ਪਰ ਉਸ ਨੇ ਇਹ ਨਹੀਂ ਦੇਖਿਆ ਕਿ ਪੰਜਾਬ ਵਿਚ ਨਸ਼ਾ ਨੌਜਵਾਨਾਂ ਨੂੰ ਖੋਖਲਾ ਕਰ ਰਿਹਾ ਹੈ ਲੁੱਟਾਂ ਖੋਹਾਂ ਵਿਚ ਵਾਧਾ ਹੋ ਚੁੱਕਾ ਸੀ ਅਤੇ ਪੰਜਾਬ ਹਰ ਖੇਤਰ 'ਚੋਂ ਪੱਛੜ ਚੁੱਕਾ ਹੈ ਸੀ ਅਤੇ ਹੁਣ ਕੈਪਟਨ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਕੁਝ ਖ਼ੁਸ਼ਹਾਲ ਦਿਖਣ ਲੱਗਾ ਕਿਉਂਕਿ ਸਭ ਤੋਂ ਪਹਿਲਾ ਨਸ਼ਿਆਂ ਦੇ ਸੌਦਾਗਰਾਂ ਨੂੰ ਅੰਦਰ ਡੱਕਿਆ | ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਧਾਲੀਵਾਲ ਤੁਹਾਨੂੰ ਵਧੀਆਂ ਉਮੀਦਵਾਰ ਦਿੱਤੇ ਹਨ ਕਿਉਂਕਿ ਉਹ ਮਾਝੇ ਵਿਚ ਬਤੌਰ ਡੀ ਸੀ ਵਧੀਆਂ ਕੰਮ ਕਰਕੇ ਆਏ ਅਤੇ ਉੱਥੋਂ ਦੇ ਲੋਕ ਉਨ੍ਹਾਂ ਨੂੰ ਅਜੇ ਤੱਕ ਯਾਦ ਕਰਦੇ ਹਨ | ਇਸ ਮੌਕੇ ਵਣਜ ਤੇ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਕਿਹਾ ਕਿ ਫਗਵਾੜਾ ਦੀ ਕਿਸਮਤ ਜਾਗ ਪਈ ਹੈ ਇਸ ਚੋਣ ਵਿਚ ਕਾਂਗਰਸ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਨਗੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਜੇਕਰ ਅੱਜ ਫਗਵਾੜਾ ਕਾਂਗਰਸ ਇੱਕਜੁੱਟ ਹੈ ਤਾਂ ਉਹ ਸ਼ਾਮ ਸੁੰਦਰ ਅਰੋੜਾ ਕਰਕੇ ਹੈ ਉਨ੍ਹਾਂ ਦੀ ਮਿਹਨਤ ਨੇ ਫਗਵਾੜਾ ਦੇ ਕਾਂਗਰਸੀ ਇਕੱਠੇ ਕਰ ਦਿੱਤੇ ਹਨ ਜੋ ਕਿ ਉਹ ਵਧਾਈ ਦੇ ਪਾਤਰ ਹਨ | ਉਨ੍ਹਾਂ ਨੇ ਵਰਕਰਾਂ ਨੂੰ ਕਿਹਾ ਕਿ ਇਹ ਚੋਣ ਬਲਵਿੰਦਰ ਸਿੰਘ ਧਾਲੀਵਾਲ ਨਹੀਂ ਸਗੋਂ ਮੈ ਲੜ ਰਿਹਾ ਹਾਂ | ਇਸ ਮੌਕੇ ਤੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਇਹ ਜਿੱਤ ਮੇਰੀ ਸਹੀ ਵਰਕਰਾਂ ਦੀ ਜਿੱਤ ਹੋਵੇਗੀ | ਮੀਟਿੰਗ ਵਿਚ ਭਾਖੜੀਆਣਾ ਅਤੇ ਨੰਗਲ ਵਿਚ ਵੱਖ ਵੱਖ ਪਿੰਡਾਂ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਤੇ ਦਿਹਾਤੀ ਪ੍ਰਧਾਨ ਦਲਜੀਤ ਸਿੰਘ ਰਾਜੂ, ਸਰਪੰਚ ਜੰਗ ਬਹਾਦਰ ਸਿੰਘ ਭਾਖੜੀਆਣਾ, ਵਿੱਕੀ ਵਾਲੀਆ, ਰਿੰਕੂ ਵਾਲੀਆ, ਤਰਲੋਚਨ ਸਿੰਘ ਨੰਬਰਦਾਰ, ਜੰਗ ਬਹਾਦਰ ਸਿੰਘ ਪੰਚ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ ਰਾਣੀਪੁਰ, ਨਵਜਿੰਦਰ ਸਿੰਘ ਬਾਹੀਆ, ਸਤਵੀਰ ਸਿੰਘ ਵਾਲੀਆ, ਜਸਵੀਰ ਸਿੰਘ ਪਲਾਹੀ, ਜਗਜੀਵਨ ਸਿੰਘ ਸਰਪੰਚ, ਵਿੱਕੀ ਸਰਪੰਚ, ਤੀਰਥ ਸਿੰਘ ਖਜੂਰਲਾ, ਅਵਤਾਰ ਸਿੰਘ ਤਾਰੀ, ਸਰਬਜੀਤ ਕੌਰ ਮੈਂਬਰ ਬਲਾਕ ਸੰਮਤੀ, ਸਤਨਾਮ ਸਿੰਘ ਸਾਮਾ ਮੈਂਬਰ ਬਲਾਕ ਸੰਮਤੀ, ਲਾਡੀ ਸਰਪੰਚ ਬੁਹਾਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਪਿੰਡਾਂ ਦੇ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਕਪੂਰਥਲਾ ਕਿਸਾਨ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਤਜਿੰਦਰ ਸਿੰਘ ਸੋਨੂੰ ਦੀ ਅਗਵਾਈ 'ਚ ਦਰਜਨਾਂ ਵਰਕਰ ਕਾਂਗਰਸ 'ਚ ਸ਼ਾਮਿਲ

ਫਗਵਾੜਾ, 9 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਦੀ ਚੋਣ ਮੁਹਿਮ ਨੂੰ ਫਗਵਾੜਾ ਵਿਚ ਉਸ ਸਮੇਂ ਭਾਰੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਕਿਸਾਨ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਤਜਿੰਦਰ ਸਿੰਘ ਬਸਰਾ (ਸੋਨੂੰ) ਨੇ ਸਾਥੀਆਂ ਸਮੇਤ ਹਮੇਸ਼ਾ ...

ਪੂਰੀ ਖ਼ਬਰ »

ਬਹੁਜਨ ਸਮਾਜ ਆਪਣੀ ਵੋਟ ਦੀ ਕੀਮਤ ਸਮਝ ਲਵੇ ਤਾਂ ਦੇਸ਼ ਅੰਦਰ ਰਾਜਨੀਤਕ ਕ੍ਰਾਂਤੀ ਆ ਸਕਦੀ ਹੈ-ਡੋਲਾ

ਸੁਲਤਾਨਪੁਰ ਲੋਧੀ, 9 ਅਕਤੂਬਰ (ਥਿੰਦ, ਹੈਪੀ)-ਦੇਸ਼ ਅੰਦਰ ਗਰੀਬਾਂ ਅਤੇ ਮਜਲੂਮਾਂ ਦੀ ਆਵਾਜ਼ ਬਣੇ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ ਪ੍ਰੀ ਨਿਰਵਾਣ ਦਿਵਸ ਅੱਜ ਗੁਰੂ ਰਵਿਦਾਸ ਭਵਨ ਸੁਲਤਾਨਪੁਰ ਲੋਧੀ ਵਿਖੇ ਸਮੂਹ ਬਸਪਾ ਵਰਕਰਾਂ ਅਤੇ ਹੋਰ ਜਥੇਬੰਦੀਆਂ ਵਲੋਂ ਸ਼ਰਧਾ ਤੇ ...

ਪੂਰੀ ਖ਼ਬਰ »

ਧਾਲੀਵਾਲ ਜ਼ਿਮਨੀ ਚੋਣ 50 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤਣਗੇ–ਕਾਂਗਰਸੀ ਆਗੂ

ਖਲਵਾੜਾ, 9 ਅਕਤੂਬਰ (ਮਨਦੀਪ ਸਿੰਘ ਸੰਧੂ)-21 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਹਲਕਾ ਫਗਵਾੜਾ ਦੀਆਂ ਜ਼ਿਮਨੀ ਚੋਣਾਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 50 ਹਜ਼ਾਰ ਦੇ ਫ਼ਰਕ ਨਾਲ ਜਿੱਤਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭੁੱਲਾਰਾਈ ਤੋਂ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਦੇ ਹੱਕ ਵਿਚ ਸਮਰਥਕਾਂ ਨੇ ਕੱਢਿਆ ਰੋਡ ਸ਼ੋਅ

ਫਗਵਾੜਾ, 9 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਸੀਟ ਤੋਂ ਜ਼ਿਮਨੀ ਚੋਣ ਲਈ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਦੇ ਹੱਕ ਵਿਚ ਅੱਜ ਬੀਬੀਆਂ ਵਲੋਂ ਜਰਨੈਲ ਨੰਗਲ ਦੀ ਧਰਮ ਪਤਨੀ ਸੁਨੀਤਾ ਨੰਗਲ ਦੀ ਅਗਵਾਈ ਹੇਠ ਸ਼ਹਿਰ ਵਿਚ ਰੋਡ ਸ਼ੋਅ ...

ਪੂਰੀ ਖ਼ਬਰ »

ਲੋਹਟਬੱਦੀ ਤੋਂ ਸੁਲਤਾਨਪੁਰ ਲੋਧੀ ਤੱਕ ਵਿਸ਼ਾਲ ਨਗਰ ਕੀਰਤਨ 20 ਨੂੰ

ਲੋਹਟਬੱਦੀ, 9 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ/ਕੇਂਦਰ ਸਰਕਾਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 17ਵੀਂ ਵੰਸ਼ 'ਚੋਂ ਸਮੁੱਚੇ ਸੰਤ ਸਮਾਜ ਦੀ ਅਗਵਾਈ ਕਰ ਰਹੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸਿਹਤਮੰਦ ਰਹਿਣ ਲਈ ਸਾਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਲੋੜ-ਪਿ੍ਯੰਕਾ

ਕਪੂਰਥਲਾ, 9 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਵਿਭਾਗ ਵਲੋਂ 'ਤੰਦਰੁਸਤ ਜੀਵਨ ਤੇ ਤੰਦਰੁਸਤ ਕਿਵੇਂ ਰਹੀਏ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਰਾਮ ਲੀਲ੍ਹਾ ਕਮੇਟੀ ਚੌਕ ਚੇਲਿਆਂ ਵਲੋਂ ਪੰਜਾਬ ਪਾਵਰਕਾਮ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 9 ਅਕਤੂਬਰ (ਪ.ਪ੍ਰ.)-ਬੀਤੀ ਰਾਤ ਦੁਸਹਿਰੇ ਦੇ ਸ਼ੁੱਭ ਅਵਸਰ ਮੌਕੇ ਰਾਮ ਲੀਲਾ ਕਮੇਟੀ ਵਲੋਂ ਚੌਕ ਚੇਲਿਆਂ ਵਿਚ ਕਰਵਾਏ ਜਾ ਰਹੇ ਸਮਾਗਮ ਦੌਰਾਨ ਅਚਾਨਕ ਬਿਜਲੀ ਸਪਲਾਈ ਠੱਪ ਹੋ ਜਾਣ ਕਰਕੇ ਸਮੂਹ ਸ਼ਹਿਰ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ ਤਿੰਨ ਦਿਨਾਂ ਖੇਤਰੀ ਯੁਵਕ ਮੇਲੇ ਦਾ ਆਗਾਜ

ਫਗਵਾੜਾ, 9 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਦਾ ਜ਼ੋਨ-ਡੀ ਦਾ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਚੁਣੇ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਤੇ ਅਧਿਕਾਰਾਂ ਬਾਰੇ ਸੁਚੇਤ ਹੋਣ-ਨਰੇਸ਼ ਕੁਮਾਰ ਗੋਇਲ

ਕਪੂਰਥਲਾ, 9 ਅਕਤੂਬਰ (ਵਿ.ਪ੍ਰ.)-ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ, ਅਧਿਕਾਰਾਂ ਤੇ ਕਰਤੱਵਾਂ ਬਾਰੇ ਸੁਚੇਤ ਹੋਣਾ ਚਾਹੀਦਾ ਹੈ | ਇਹ ਸ਼ਬਦ ਨਰੇਸ਼ ਕੁਮਾਰ ਗੋਇਲ, ਪੀ.ਆਈ.ਸੀ.ਟੀ. ਚੰਡੀਗੜ੍ਹ ਨੇ ਪੰਜਾਬ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਨੇ ਵਲੋਂ ਵਿਦਿਆਰਥੀਆਂ ਦੀ ਵਿੱਦਿਅਕ ਯਾਤਰਾ ਕਰਵਾਈ

ਫਗਵਾੜਾ, 9 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਦੀ ਅਗਵਾਈ ਹੇਠ ਆਪਣੇ ਯਤਨਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਰਾਮਗੜ੍ਹੀਆ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਐਡਵਾਂਸ ਸਟੱਡੀਜ਼ ਵਲੋਂ ਵਿਦਿਆਰਥੀਆਂ ਦੀ ਵਿੱਦਿਅਕ ਯਾਤਰਾ ਕਰਵਾਈ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ. ਐੱਡ ਵਿਚ ਸਿੱਧੇ ਦਾਖ਼ਲੇ ਲਈ ਹੈਲਪ ਡੈਸਕ

ਫਗਵਾੜਾ, 9 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)–ਪੰਜਾਬ ਦੇ ਉੱਚ ਸਿੱਖਿਆ ਵਿਭਾਗ ਵਲੋਂ ਬੀ.ਐੱਡ ਦੀਆਂ ਖ਼ਾਲੀ ਸੀਟਾਂ ਭਰਨ ਲਈ ਬੀ.ਐੱਡ ਦਾਖਲਾ ਓਪਨ ਕਰ ਦਿੱਤਾ ਗਿਆ ਹੈ | ਉਹ ਵਿਦਿਆਰਥੀਆਂ ਜਿਨ੍ਹਾਂ ਨੇ ਐਾਟਰੈਂਸ ਟੈੱਸਟ ਨਹੀਂ ਦਿੱਤਾ, ਉਹ ਹੁਣ ਬੀ.ਐੱਡ ਵਿਚ ਸਿੱਧਾ ...

ਪੂਰੀ ਖ਼ਬਰ »

ਪੁਲਿਸ ਨਾਕੇ ਤੋਂ ਭਜਾਈ ਇਨੋਵਾ ਵਿਚੋਂ 55 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ

ਸੁਭਾਨਪੁਰ, 9 ਅਕਤੂਬਰ (ਜੱਜ)-ਥਾਣਾ ਸੁਭਾਨਪੁਰ ਪੁਲਿਸ ਵਲੋਂ ਬੀਤੀ ਰਾਤ ਪੁਲਿਸ ਨਾਕੇ ਤੋਂ ਭਜਾਈ ਇਨੋਵਾ ਗੱਡੀ ਵਿਚੋਂ 55 ਪੇਟੀਆਂ ਨਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਦੀ ਮੀਟਿੰਗ

ਸੁਲਤਾਨਪੁਰ ਲੋਧੀ, 9 ਅਕਤੂਬਰ (ਥਿੰਦ, ਹੈਪੀ)-ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਸ੍ਰੀ ਸਹਿਜ ਪਾਠ ਸੰਸਥਾ ਦੀ ਮੀਟਿੰਗ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਪੁਸ਼ਪਾ ਗੁਜਰਾਲ ਸਾਇੰਸ ਸਿਟੀ ਨੇ ਡਡਵਿੰਡੀ ਸਕੂਲ 'ਚ ਵਿਗਿਆਨ ਪ੍ਰਦਰਸ਼ਨੀ ਸੈਮੀਨਾਰ ਕਰਵਾਇਆ

ਡਡਵਿੰਡੀ, 9 ਅਕਤੂਬਰ (ਬਲਬੀਰ ਸੰਧਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਵਿਖੇ ਸਕੂਲ ਪਿ੍ੰਸੀਪਲ ਆਸ਼ਾ ਰਾਣੀ ਦੀ ਪ੍ਰਧਾਨਗੀ ਹੇਠ ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦੇ ਸਹਿਯੋਗ ਨਾਲ ਵਿਸ਼ੇਸ਼ ਵਿਗਿਆਨ ਪ੍ਰਦਰਸ਼ਨੀ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਦਾ ਅਥਲੈਟਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 9 ਅਕਤੂਬਰ (ਵਿ.ਪ੍ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਗਏ ਜ਼ੋਨ ਪੱਧਰ ਦੇ ਅੰਡਰ 17 ਲੜਕਿਆਂ ਵਰਗ ਦੇ ਐਥਲੈਟਿਕਸ ਮੁਕਾਬਲੇ ਵਿਚ ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀ ...

ਪੂਰੀ ਖ਼ਬਰ »

ਗੁਰੂ ਨਾਨਕ ਨਗਰ ਸੇਵਾ ਸੁਸਾਇਟੀ ਦੇ ਗਠਨ ਮੌਕੇ ਗੁਰਵਿੰਦਰ ਸਿੰਘ ਪ੍ਰਧਾਨ ਬਣੇ

ਸੁਲਤਾਨਪੁਰ ਲੋਧੀ, 9 ਅਕਤੂਬਰ (ਥਿੰਦ, ਹੈਪੀ)-ਮੁਹੱਲਾ ਗੁਰੂ ਨਾਨਕ ਨਗਰ ਤਲਵੰਡੀ ਰੋਡ ਸੁਲਤਾਨਪੁਰ ਲੋਧੀ ਦੀ ਸਮੂਹ ਸੰਗਤ ਵਲੋਂ ਮੁਹੱਲੇ ਦੇ ਵਿਕਾਸ ਤੇ ਹੋਰ ਕਾਰਜਾਂ ਲਈ ਗੁਰੂ ਨਾਨਕ ਨਗਰ ਸੇਵਾ ਸੁਸਾਇਟੀ ਦਾ ਗਠਨ ਕੀਤਾ ਗਿਆ, ਜਿਸ ਦਾ ਪ੍ਰਧਾਨ ਗੁਰਵਿੰਦਰ ਸਿੰਘ ਵਿਰਕ, ...

ਪੂਰੀ ਖ਼ਬਰ »

ਠੇਕੇਦਾਰ ਭਗਵਾਨ ਦਾਸ ਦੀ ਜਿੱਤ ਹੀ ਸਵਰਗਵਾਸੀ ਕਾਂਸ਼ੀ ਰਾਮ ਨੂੰ ਸੱਚੀ ਸ਼ਰਧਾਂਜਲੀ-ਬੁਲਾਰੇ

ਪਾਂਸ਼ਟਾ, 9 ਅਕਤੂਬਰ (ਸਤਵੰਤ ਸਿੰਘ)-ਵਿਧਾਨ ਸਭਾ ਹਲਕਾ ਫਗਵਾੜਾ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਠੇਕੇਦਾਰ ਭਗਵਾਨ ਦਾਸ ਦੇ ਹੱਕ ਵਿਚ, ਮੁਹੱਲਾ ਮਾਡਲ ਟਾਊਨ ਪਾਂਸ਼ਟਾ 'ਚ ਕੀਤੀ ਗਈ ਚੋਣ ਰੈਲੀ ਨੂੰ ਇਲੈੱਕਸ਼ਨ ਇੰਚਾਰਜ ਰਛਪਾਲ ਸਿੰਘ ਰਾਜੂ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਦਬੁਰਜੀ ਤੋਂ ਕੱਢੀ ਸ਼ੋਭਾ ਯਾਤਰਾ

ਕਪੂਰਥਲਾ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਸਬੰਧੀ ਪਿੰਡ ਦਬੁਰਜੀ ਤੋਂ 10ਵੀਂ ਸ਼ੋਭਾ ਯਾਤਰਾ ਕੱਢੀ ਗਈ | ਜਿਸ ਦਾ ਉਦਘਾਟਨ ਬਾਲ ਯੋਗੀ ਪ੍ਰਗਟ ਨਾਥ ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਘਰ ਵਿਚ ਦਾਖ਼ਲ ਹੋ ਕੇ ਸੱਟਾਂ ਮਾਰਨ 'ਤੇ ਇਕ ਔਰਤ ਸਮੇਤ 12 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਭਿੱਖੀਵਿੰਡ, 9 ਅਕਤੂਬਰ (ਬੌਬੀ)¸ਪਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਸਮਰਾ ਵਿਖੇ ਮਾਮੂਲੀ ਰੰਜਿਸ ਦੇ ਚੱਲਦਿਆਂ ਘਰ ਵਿਚ ਦਾਖ਼ਲ ਹੋ ਕੇ ਕੁੱਟਮਾਰ ਕਰਨ 'ਤੇ ਇਕ ਔਰਤ ਸਮੇਤ 12 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ...

ਪੂਰੀ ਖ਼ਬਰ »

ਗੁਜਰਾਂਵਾਲਾ ਜਵੈਲਰਜ਼ ਮੁੜ ਲੈ ਕੇ ਆਏ ਪੰਜਾਬ ਵਾਸੀਆਂ ਲਈ ਸੌਗਾਤਾਂ

ਜਲੰਧਰ, 9 ਅਕਤੂਬਰ (ਅ.ਬ.)-ਗੁਜਰਾਂਵਾਲਾ ਜਵੈਲਰਜ਼ ਮੁੜ ਲੋਕਾਂ ਲਈ ਆਪਣੀ 16ਵੀਂ ਸਾਲਾਨਾ ਬੋਨਾਂਜ਼ਾ ਸਕੀਮ ਲੈ ਕੇ ਆਏ ਹਨ | ਹਰੇਕ ਸਾਲ ਅਕਤੂਬਰ ਮਹੀਨੇ ਦੀ ਪਹਿਲੀ ਤਰੀਕ ਨੂੰ ਉਹ ਆਪਲੇ ਸਾਲਾਨਾ ਸਕੀਮ ਸ਼ੁਰੂ ਕਰਦੇ ਹਨ, ਜਿਸ ਦੌਰਾਨ ਉਨ੍ਹਾਂ ਇਸ ਸਾਲ ਵੀ ਆਪਣੀ 16ਵੀਂ ...

ਪੂਰੀ ਖ਼ਬਰ »

ਪੈਦਲ ਯਾਤਰਾ ਨੂੰ ਲੈ ਕੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਅੱਜ

ਕਪੂਰਥਲਾ, 9 ਅਕਤੂਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ 19ਵੀਂ ਮਹਾਨ ਪੈਦਲ ਯਾਤਰਾ 13 ਅਕਤੂਬਰ ਨੂੰ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਸਵੇਰੇ 4 ਵਜੇ ਸਜਾਈ ਜਾ ਰਹੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX