ਤਾਜਾ ਖ਼ਬਰਾਂ


ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  12 minutes ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  about 1 hour ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  about 1 hour ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  about 2 hours ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  about 2 hours ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  about 2 hours ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  about 3 hours ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  about 3 hours ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  about 4 hours ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  about 4 hours ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, 'ਆਪ' ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ...
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 5 hours ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  about 5 hours ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  about 5 hours ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  about 6 hours ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਪਹਿਲਾ ਸਫ਼ਾ

ਭਾਰਤ-ਚੀਨ ਵਪਾਰ ਤੇ ਨਿਵੇਸ਼ ਸਬੰਧੀ ਮੁੱਦਿਆਂ ਲਈ ਨਵੀਂ ਪ੍ਰਣਾਲੀ ਬਣਾਉਣ ਲਈ ਸਹਿਮਤ

ਮੋਦੀ ਤੇ ਜਿਨਪਿੰਗ ਵਿਚਾਲੇ ਅੱਤਵਾਦ ਮੁੱਦੇ 'ਤੇ ਚਰਚਾ ਪਰ ਕਸ਼ਮੀਰ ਦਾ ਜ਼ਿਕਰ ਨਹੀਂ ਮਮੱਲਾਪੁਰਮ (ਤਾਮਿਲਨਾਡੂ), 12 ਅਕਤੂਬਰ (ਏਜੰਸੀ)-ਭਾਰਤ ਅਤੇ ਚੀਨ ਨੇ ਸਨਿਚਰਵਾਰ ਨੂੰ ਸਹਿਯੋਗ ਦੇ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਕਰਦੇ ਹੋਏ ਮਤਭੇਦਾਂ ਨੂੰ ਸੰਜਮ ਨਾਲ ਨਜਿੱਠਣ ...

ਪੂਰੀ ਖ਼ਬਰ »

ਮੋਦੀ ਨੇ ਸਮੁੰਦਰ ਕਿਨਾਰੇ ਸੈਰ ਕਰਦਿਆਂ ਕੂੜਾ ਚੁੱਕ ਕੇ ਦਿੱਤਾ ਸਵੱਛਤਾ ਦਾ ਸੰਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਤਾਮਿਲਨਾਡੂ ਦੇ ਮਹਾਬਲੀਪੁਰਮ ਵਿਚ ਸਵੇਰ ਦੀ ਸੈਰ ਕਰਨ ਦੌਰਾਨ ਸਮੁੰਦਰ ਕਿਨਾਰੇ ਸਵੱਛਤਾ ਅਭਿਆਨ ਚਲਾਇਆ ਜਿਸ ਤਹਿਤ ਉਨ੍ਹਾਂ ਨੇ ਉੱਥੇ ਸਫ਼ਾਈ ਕੀਤੀ ਤੇ ਕੂੜਾ ਇਕੱਠਾ ਕਰ ਕੇ ਸਵੱਛਤਾ ਦਾ ਸੰਦੇਸ਼ ਦਿੱਤਾ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਕਾਰੀਡੋਰ ਦਾ ਉਦਘਾਟਨ 8 ਨਵੰਬਰ ਨੂੰ ਕਰਨਗੇ-ਹਰਸਿਮਰਤ

ਪੰਜਾਬ ਸਰਕਾਰ ਨੂੰ ਸਰਕਾਰੀ ਤੌਰ 'ਤੇ ਸੂਚਨਾ ਮਿਲਣੀ ਬਾਕੀ ਹਰਕਵਲਜੀਤ ਸਿੰਘ ਚੰਡੀਗੜ੍ਹ, 12 ਅਕਤੂਬਰ-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਕਰਨਗੇ | ਇਹ ਸੂਚਨਾ ਅੱਜ ਕੇਂਦਰੀ ਮੰਤਰੀ ਹਰਸਿਮਰਤ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਮੌਕੇ ਟਾਂਡਾ 'ਚ ਸਜਾਇਆ ਅਲੌਕਿਕ ਨਗਰ ਕੀਰਤਨ

ਟਾਂਡਾ ਉੜਮੁੜ, 12 ਅਕਤੂਬਰ (ਦੀਪਕ ਬਹਿਲ)-ਸਾਲਾਨਾ ਇਕੋਤਰੀ ਸਮਾਗਮ ਨੂੰ ਸਮਰਪਿਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸੰਗਤ ਦੇ ਭਾਰੀ ਉਤਸ਼ਾਹ ਹੇਠ ਅੱਜ ਟਾਂਡਾ ਵਿਖੇ ਪੂਰੇ ਜਾਹੋ-ਜਲਾਲ ਨਾਲ ਸਜਾਏ ਗਏ ਜੋ ਸਵੇਰੇ 10 ਵਜੇ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ 99 ਫ਼ੀਸਦੀ ਖੇਤਰਾਂ 'ਚੋਂ ਪਾਬੰਦੀਆਂ ਹਟਾਈਆਂ

ਸੋਮਵਾਰ ਤੋਂ ਬਹਾਲ ਹੋਣਗੀਆਂ ਸਾਰੀਆਂ ਪੋਸਟਪੇਡ ਮੋਬਾਈਲ ਸੇਵਾਵਾਂ ਮਨਜੀਤ ਸਿੰਘ ਸ੍ਰੀਨਗਰ, 12 ਅਕਤੂਬਰ-ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਤੇ ਸਰਕਾਰੀ ਬੁਲਾਰੇ ਰੋਹਿਤ ਕਾਂਸਲ ਨੇ ਦੱਸਿਆ ਕਿ ਸੂਬੇ ਦੇ 99 ਫ਼ੀਸਦੀ ਖੇਤਰਾਂ 'ਚੋਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਸ੍ਰੀਨਗਰ 'ਚ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ-11 ਜ਼ਖ਼ਮੀ

ਸ੍ਰੀਨਗਰ, 12 ਅਕਤੂਬਰ (ਏਜੰਸੀ)-ਸ੍ਰੀਨਗਰ 'ਚ ਭੀੜ ਭਰੇ ਬਾਜ਼ਾਰ 'ਚ ਅੱਤਵਾਦੀਆਂ ਵਲੋਂ ਕੀਤੇ ਗ੍ਰਨੇਡ ਹਮਲੇ 'ਚ 11 ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸ਼ਹਿਰ ਦੇ ਕੇਂਦਰ ਲਾਲ ਚੌਕ ਨੇੜੇ ਹਰੀ ਸਿੰਘ ਸਟਰੀਟ ਮਾਰਕੀਟ ਇਲਾਕੇ 'ਚ ਉਸ ...

ਪੂਰੀ ਖ਼ਬਰ »

ਪਾਕਿ 10 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਜਾਰੀ ਕਰੇਗਾ ਵੀਜ਼ਾ

ਲਾਹੌਰ, 12 ਅਕਤੂਬਰ (ਆਈ. ਏ. ਐਨ. ਐੱਸ.)-ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 10 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰੇਗਾ | ਸ਼ਰਧਾਲੂਆਂ ਦਾ ਪਹਿਲਾ ਜਥਾ ਨਵੰਬਰ ਦੇ ਪਹਿਲੇ ਹਫ਼ਤੇ ਤੋਂ ਜਾਣਾ ਸ਼ੁਰੂ ਹੋਵੇਗਾ | ਸਿੱਖ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ 'ਚ ਤਿੰਨ ਫ਼ੀਸਦੀ ਦਾ ਵਾਧਾ

ਚੰਡੀਗੜ•੍ਹ, 12 ਅਕਤੂਬਰ (ਅਜੀਤ ਬਿਊਰੋ)-ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕੀਤਾ ਹੈ | ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਮੋਦੀ ਨੇ ਸ਼ੀ ਜਿਨਪਿੰਗ ਨੂੰ ਤੋਹਫ਼ੇ ਵਜੋਂ ਦਿੱਤਾ ਸਿਲਕ ਦਾ ਸ਼ਾਲ, ਪੇਂਟਿੰਗ ਤੇ 108 ਕਿੱਲੋ ਵਜ਼ਨੀ ਲੈਂਪ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੇਨਈ 'ਚ ਗੱਲਬਾਤ ਤੋਂ ਬਾਅਦ ਤਾਜ ਫਿਸ਼ਰਮੈਨ ਕੋਵ ਹੋਟਲ ਵਿਚ ਕਲਾਕ੍ਰਿਤੀਆਂ ਅਤੇ ਹੈਾਡਲੂਮ ਦੀ ਪ੍ਰਦਰਸ਼ਨੀ ਦੇਖੀ | ਇਸ ਦੌਰਾਨ ਮੋਦੀ ਨੇ ਸ਼ੀ ਜਿਨਪਿੰਗ ਨੂੰ ਕਈ ਤੋਹਫ਼ੇ ਦਿੱਤੇ | ...

ਪੂਰੀ ਖ਼ਬਰ »

ਦਿੱਲੀ 'ਚ ਬਦਮਾਸ਼ਾਂ ਨੇ ਮੋਦੀ ਦੀ ਭਤੀਜੀ ਤੋਂ ਖੋਹਿਆ ਪਰਸ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਦਿੱਲੀ 'ਚ ਝਪਟਮਾਰ ਕਿੰਨੇ ਬੇਖੌਫ਼ ਹਨ ਤੇ ਪੁਲਿਸ ਕਿੰਨੀ ਬੇਵੱਸ ਹੈ, ਇਸ ਗੱਲ ਦਾ ਅੰਦਾਜ਼ਾ ਇਕ ਤਾਜ਼ਾ ਘਟਨਾ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਕਿਸੇ ਝਪਟਮਾਰ (ਬਦਮਾਸ਼) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਤੀਜੀ ਨੂੰ ...

ਪੂਰੀ ਖ਼ਬਰ »

ਚਲਦੇ-ਚਲਦੇ

ਸਭ ਤੋਂ ਵੱਡੀ ਅਦਾਲਤ ਨੇ ਕਿਹਾ, ਖਬਰਦਾਰ! ਜੇ ਕੋਈ ਵੀ ਰੁੱਖ ਵੱਢਿਆ | ਸਰਕਾਰ ਨੇ ਇਸ ਦੇ ਜਵਾਬ 'ਚ ਕਿਹਾ ਕਿ ਹਜ਼ੂਰ ਅਸੀਂ ਤਾਂ 2185 'ਚੋਂ 2141 ਰੁੱਖ ਪਹਿਲਾਂ ਹੀ ਵੱਢ ਚੁੱਕੇ ਹਾਂ, ਤੁਸੀਂ ਪਹਿਲਾਂ ਦੱਸਿਆ ਹੀ ਨਹੀਂ | ਅਦਾਲਤ ਨਾਰਾਜ਼ ਹੈ, ਉਹ ਕਿਸੇ ਨੂੰ ਵੀ ਮਨ ਤੋਂ ਮੁਆਫ਼ ...

ਪੂਰੀ ਖ਼ਬਰ »

ਰਾਤ 'ਚ ਹੋਣ ਵਾਲੇ ਸਿਆਸੀ ਫ਼ੈਸਲੇ

ਰਾਜਨੀਤਕ ਹਲਕਿਆਂ 'ਚ ਇਨ੍ਹੀਂ ਦਿਨੀਂ ਰਾਤ 'ਚ ਲਏ ਗਏ ਫ਼ੈਸਲੇ ਖੂਬ ਚਰਚਾ 'ਚ ਹਨ | ਕਾਂਗਰਸ 'ਚ ਅਹਿਮਦ ਪਟੇਲ ਬਾਰੇ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਇਥੇ ਸਾਰੇ ਅਹਿਮ ਮਾਮਲਿਆਂ 'ਤੇ ਬੈਠਕਾਂ ਤੇ ਫ਼ੈਸਲੇ ਰਾਤ ਦੇ ਖਾਣੇ ਬਾਅਦ ਦੇਰ ਰਾਤ ਨੂੰ ਹੀ ਹੁੰਦੇ ਹਨ | ਇਸ ਵਜ੍ਹਾ ...

ਪੂਰੀ ਖ਼ਬਰ »

ਅਮਿਤ ਸ਼ਾਹ ਦਾ ਜਲਵਾ

ਕਿਸੇ ਵੀ ਕੇਂਦਰੀ ਮੰਤਰੀ ਲਈ ਅਮਿਤ ਸ਼ਾਹ ਦੀ ਸ਼ਾਬਾਸ਼ ਮਿਲਣੀ ਕਿਸੇ ਵੱਡੀ ਉਪਲਬਧੀ ਤੋਂ ਘੱਟ ਨਹੀਂ | ਅਮਿਤ ਸਾਹ ਦਾ ਖੁਸ਼ ਹੋਣ ਦਾ ਮਤਲਬ ਹੈ 'ਸਭ ਠੀਕ ਹੈ' | ਇਸੇ ਫਾਰਮੂਲੇ ਦੇ ਆਧਾਰ 'ਤੇ ਇਸ ਸਮੇਂ ਰੇਲ ਮੰਤਰੀ ਪਿਊਸ਼ ਗੋਇਲ ਬਮ-ਬਮ ਹਨ | ਪਿਛਲੇ ਹਫ਼ਤੇ ਦਿੱਲੀ ਤੋਂ ਕਟੜਾ ...

ਪੂਰੀ ਖ਼ਬਰ »

ਆਖ਼ਰੀ ਦੌਰ 'ਚ ਚੋਣ ਪ੍ਰਚਾਰ ਕਰਨਗੇ ਮੋਦੀ

ਦੋ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲਈ ਦੋ ਹਫ਼ਤਿਆਂ ਬਾਅਦ ਵੋਟਾਂ ਪੈਣੀਆਂ ਹਨ | ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਚੋਣ ਮੂਡ 'ਚ ਰਹਿੰਦੇ ਹਨ, ਪਰ ਇਨ੍ਹਾਂ ਸੂਬਿਆਂ 'ਚ ਉਨ੍ਹਾਂ ਹੁਣ ਤੱਕ ਰਸਮੀ ਤੌਰ 'ਤੇ ਚੋਣ ਪ੍ਰਚਾਰ ਸ਼ੁਰੂ ਨਹੀਂ ਕੀਤਾ | ਅਜੇ ਉਹ ਚੀਨ ...

ਪੂਰੀ ਖ਼ਬਰ »

ਸੋਨੀਆ ਕਦੋਂ ਤੱਕ ਪ੍ਰਧਾਨ ਰਹੇਗੀ

ਰਾਹੁਲ ਦੇ ਅਸਤੀਫ਼ੇ ਤੋਂ ਬਾਅਦ ਜਦੋਂ ਸੋਨੀਆ ਨੂੰ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਤਾਂ ਕੋਈ ਸਮਾਂ ਹੱਦ ਤੈਅ ਨਹੀਂ ਕੀਤੀ ਗਈ, ਇਸ ਲਈ ਕਿਸੇ ਨੂੰ ਅੰਦਾਜ਼ਾ ਨਹੀਂ ਹੈ ਕਿ ਉਹ ਕਦੋਂ ਤੱਕ ਪਾਰਟੀ ਪ੍ਰਧਾਨ ਵਜੋਂ ਕੰਮ ਕਰਦੀ ਰਹੇਗੀ | ਇਸ ਲਈ ਕਈ ਤਰ੍ਹਾਂ ਦੀਆਂ ਅਟਕਲਾਂ ...

ਪੂਰੀ ਖ਼ਬਰ »

ਕੇਜਰੀਵਾਲ ਤੋਂ ਡਰਦੀ ਕੇਂਦਰ ਸਰਕਾਰ

ਕੇਂਦਰ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਡੈਨਮਾਰਕ ਦੇ ਕੋਪਨਹੇਗਨ 'ਚ ਵਾਤਾਵਰਨ 'ਤੇ ਹੋਣ ਵਾਲੇ ਸੰਮੇਲਨ 'ਚ ਹਿੱਸਾ ਲੈਣ ਦੀ ਮਨਜ਼ੂਰੀ ਨਹੀਂ ਦਿੱਤੀ | ਕੇਜਰੀਵਾਲ ਨੇ ਮੰਗਲਵਾਰ ਨੂੰ ਰਵਾਨਾ ਹੋਣਾ ਸੀ ਤੇ ਬੁੱਧਵਾਰ ਨੂੰ ਸੰਮੇਲਨ 'ਚ ਬੋਲਣਾ ਸੀ, ਪਰ ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਨੂੰ ਇਸ ਯਾਤਰਾ ਦੀ ਮਨਜ਼ੂਰੀ ਨਹੀਂ ਦਿੱਤੀ | ਆਮ ਆਦਮੀ ਪਾਰਟੀ ਨੇ ਇਸ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਵਿਦੇਸ਼ ਮੰਤਰਾਲੇ ਨੇ ਪੱਛਮੀ ਬੰਗਾਲ ਦੇ ਸ਼ਹਿਰੀ ਵਿਕਾਸ ਮੰਤਰੀ ਫਰਿਹਾਦ ਹਾਕਮ ਦੀ ਯਾਤਰਾ ਨੂੰ ਮਨਜ਼ੂਰੀ ਦੇ ਦਿੱਤੀ ਹੈ ਪਰ ਕੇਜਰੀਵਾਲ ਨੂੰ ਮਨਜ਼ੂਰੀ ਨਹੀਂ ਦਿੱਤੀ | ਫਰਿਹਾਦ ਨੇ ਵੀ ਇਸੇ ਸੰਮੇਲਨ 'ਚ ਭਾਸ਼ਨ ਦੇਣਾ ਹੈ | ਸਵਾਲ ਇਹ ਹੈ ਕਿ ਕੇਂਦਰ ਸਰਕਾਰ ਜਾਂ ਭਾਜਪਾ ਕੇਜਰੀਵਾਲ ਤੋਂ ਏਨਾ ਕਿਉਂ ਡਰਦੀ ਜਾਂ ਘਬਰਾਉਂਦੀ ਹੈ | ਅਸਲ 'ਚ ਦਿੱਲੀ 'ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ | ਇਸ ਤੋਂ ਪਹਿਲਾਂ ਕੇਜਰੀਵਾਲ ਨੇ ਇਸ਼ਤਿਹਾਰ ਮੁਹਿੰਮ ਜ਼ਰੀਏ ਦੱਸਿਆ ਹੈ ਕਿ ਕਿਸ ਤਰ੍ਹਾਂ ਉਸ ਨੇ ਪ੍ਰਦੂਸ਼ਣ ਦਾ ਪੱਧਰ ਘਟਾ ਦਿੱਤਾ ਤੇ ਆਪਣੀ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਵੀ ਗਿਣਾਈਆਂ | ਮੰਨਿਆ ਜਾ ਰਿਹਾ ਹੈ ਕਿ ਦਿੱਲੀ ਦੀ ਚੁਣਾਵੀ ਰਣਨੀਤੀ ਦੇ ਮੱਦੇਨਜ਼ਰ ਕੇਜਰੀਵਾਲ ਨੂੰ ਕੇਂਦਰ ਸਰਕਾਰ ਨੇ ਕੋਪਨਹੇਗਨ ਜਾਣ ਤੋਂ ਰੋਕ ਦਿੱਤਾ |



ਖ਼ਬਰ ਸ਼ੇਅਰ ਕਰੋ

ਸਿਆਸੀ ਚਰਚੇ

ਅਨਿਲ ਜੈਨ

ਚੌਟਾਲਾ 'ਤੇ ਇਹ ਮਿਹਰਬਾਨੀ ਕਿਉਂ

ਹਰਿਆਣਾ ਦੇ ਅਧਿਆਪਕ ਭਰਤੀ ਘੁਟਾਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ ਸਜ਼ਾ ਕੱਟ ਰਹੇ ਰਾਜ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਬੀਤੇ ਵੀਰਵਾਰ ਨੂੰ ਵਾਪਸ ਦਿੱਲੀ ਦੀ ਤਿਹਾੜ ਜੇਲ੍ਹ 'ਚ ਭੇਜ ਦਿੱਤੇ ਗਏ | ਉਹ ਦੋ ਮਹੀਨੇ ਤੋਂ ਪੈਰੋਲ 'ਤੇ ਸਨ ਤੇ ਇਸ ਦੌਰਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX