ਤਾਜਾ ਖ਼ਬਰਾਂ


ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  5 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  7 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  7 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  11 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  16 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  19 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  22 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  25 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  36 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  42 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  47 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  50 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  56 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  58 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  1 minute ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551

ਪਹਿਲਾ ਸਫ਼ਾ

ਭਾਰਤ-ਚੀਨ ਵਪਾਰ ਤੇ ਨਿਵੇਸ਼ ਸਬੰਧੀ ਮੁੱਦਿਆਂ ਲਈ ਨਵੀਂ ਪ੍ਰਣਾਲੀ ਬਣਾਉਣ ਲਈ ਸਹਿਮਤ

ਮੋਦੀ ਤੇ ਜਿਨਪਿੰਗ ਵਿਚਾਲੇ ਅੱਤਵਾਦ ਮੁੱਦੇ 'ਤੇ ਚਰਚਾ ਪਰ ਕਸ਼ਮੀਰ ਦਾ ਜ਼ਿਕਰ ਨਹੀਂ ਮਮੱਲਾਪੁਰਮ (ਤਾਮਿਲਨਾਡੂ), 12 ਅਕਤੂਬਰ (ਏਜੰਸੀ)-ਭਾਰਤ ਅਤੇ ਚੀਨ ਨੇ ਸਨਿਚਰਵਾਰ ਨੂੰ ਸਹਿਯੋਗ ਦੇ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਕਰਦੇ ਹੋਏ ਮਤਭੇਦਾਂ ਨੂੰ ਸੰਜਮ ਨਾਲ ਨਜਿੱਠਣ ...

ਪੂਰੀ ਖ਼ਬਰ »

ਮੋਦੀ ਨੇ ਸਮੁੰਦਰ ਕਿਨਾਰੇ ਸੈਰ ਕਰਦਿਆਂ ਕੂੜਾ ਚੁੱਕ ਕੇ ਦਿੱਤਾ ਸਵੱਛਤਾ ਦਾ ਸੰਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਤਾਮਿਲਨਾਡੂ ਦੇ ਮਹਾਬਲੀਪੁਰਮ ਵਿਚ ਸਵੇਰ ਦੀ ਸੈਰ ਕਰਨ ਦੌਰਾਨ ਸਮੁੰਦਰ ਕਿਨਾਰੇ ਸਵੱਛਤਾ ਅਭਿਆਨ ਚਲਾਇਆ ਜਿਸ ਤਹਿਤ ਉਨ੍ਹਾਂ ਨੇ ਉੱਥੇ ਸਫ਼ਾਈ ਕੀਤੀ ਤੇ ਕੂੜਾ ਇਕੱਠਾ ਕਰ ਕੇ ਸਵੱਛਤਾ ਦਾ ਸੰਦੇਸ਼ ਦਿੱਤਾ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਕਾਰੀਡੋਰ ਦਾ ਉਦਘਾਟਨ 8 ਨਵੰਬਰ ਨੂੰ ਕਰਨਗੇ-ਹਰਸਿਮਰਤ

ਪੰਜਾਬ ਸਰਕਾਰ ਨੂੰ ਸਰਕਾਰੀ ਤੌਰ 'ਤੇ ਸੂਚਨਾ ਮਿਲਣੀ ਬਾਕੀ ਹਰਕਵਲਜੀਤ ਸਿੰਘ ਚੰਡੀਗੜ੍ਹ, 12 ਅਕਤੂਬਰ-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਕਰਨਗੇ | ਇਹ ਸੂਚਨਾ ਅੱਜ ਕੇਂਦਰੀ ਮੰਤਰੀ ਹਰਸਿਮਰਤ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਮੌਕੇ ਟਾਂਡਾ 'ਚ ਸਜਾਇਆ ਅਲੌਕਿਕ ਨਗਰ ਕੀਰਤਨ

ਟਾਂਡਾ ਉੜਮੁੜ, 12 ਅਕਤੂਬਰ (ਦੀਪਕ ਬਹਿਲ)-ਸਾਲਾਨਾ ਇਕੋਤਰੀ ਸਮਾਗਮ ਨੂੰ ਸਮਰਪਿਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸੰਗਤ ਦੇ ਭਾਰੀ ਉਤਸ਼ਾਹ ਹੇਠ ਅੱਜ ਟਾਂਡਾ ਵਿਖੇ ਪੂਰੇ ਜਾਹੋ-ਜਲਾਲ ਨਾਲ ਸਜਾਏ ਗਏ ਜੋ ਸਵੇਰੇ 10 ਵਜੇ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ 99 ਫ਼ੀਸਦੀ ਖੇਤਰਾਂ 'ਚੋਂ ਪਾਬੰਦੀਆਂ ਹਟਾਈਆਂ

ਸੋਮਵਾਰ ਤੋਂ ਬਹਾਲ ਹੋਣਗੀਆਂ ਸਾਰੀਆਂ ਪੋਸਟਪੇਡ ਮੋਬਾਈਲ ਸੇਵਾਵਾਂ ਮਨਜੀਤ ਸਿੰਘ ਸ੍ਰੀਨਗਰ, 12 ਅਕਤੂਬਰ-ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਤੇ ਸਰਕਾਰੀ ਬੁਲਾਰੇ ਰੋਹਿਤ ਕਾਂਸਲ ਨੇ ਦੱਸਿਆ ਕਿ ਸੂਬੇ ਦੇ 99 ਫ਼ੀਸਦੀ ਖੇਤਰਾਂ 'ਚੋਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਸ੍ਰੀਨਗਰ 'ਚ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ-11 ਜ਼ਖ਼ਮੀ

ਸ੍ਰੀਨਗਰ, 12 ਅਕਤੂਬਰ (ਏਜੰਸੀ)-ਸ੍ਰੀਨਗਰ 'ਚ ਭੀੜ ਭਰੇ ਬਾਜ਼ਾਰ 'ਚ ਅੱਤਵਾਦੀਆਂ ਵਲੋਂ ਕੀਤੇ ਗ੍ਰਨੇਡ ਹਮਲੇ 'ਚ 11 ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸ਼ਹਿਰ ਦੇ ਕੇਂਦਰ ਲਾਲ ਚੌਕ ਨੇੜੇ ਹਰੀ ਸਿੰਘ ਸਟਰੀਟ ਮਾਰਕੀਟ ਇਲਾਕੇ 'ਚ ਉਸ ...

ਪੂਰੀ ਖ਼ਬਰ »

ਪਾਕਿ 10 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਜਾਰੀ ਕਰੇਗਾ ਵੀਜ਼ਾ

ਲਾਹੌਰ, 12 ਅਕਤੂਬਰ (ਆਈ. ਏ. ਐਨ. ਐੱਸ.)-ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 10 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰੇਗਾ | ਸ਼ਰਧਾਲੂਆਂ ਦਾ ਪਹਿਲਾ ਜਥਾ ਨਵੰਬਰ ਦੇ ਪਹਿਲੇ ਹਫ਼ਤੇ ਤੋਂ ਜਾਣਾ ਸ਼ੁਰੂ ਹੋਵੇਗਾ | ਸਿੱਖ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ 'ਚ ਤਿੰਨ ਫ਼ੀਸਦੀ ਦਾ ਵਾਧਾ

ਚੰਡੀਗੜ•੍ਹ, 12 ਅਕਤੂਬਰ (ਅਜੀਤ ਬਿਊਰੋ)-ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕੀਤਾ ਹੈ | ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਮੋਦੀ ਨੇ ਸ਼ੀ ਜਿਨਪਿੰਗ ਨੂੰ ਤੋਹਫ਼ੇ ਵਜੋਂ ਦਿੱਤਾ ਸਿਲਕ ਦਾ ਸ਼ਾਲ, ਪੇਂਟਿੰਗ ਤੇ 108 ਕਿੱਲੋ ਵਜ਼ਨੀ ਲੈਂਪ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੇਨਈ 'ਚ ਗੱਲਬਾਤ ਤੋਂ ਬਾਅਦ ਤਾਜ ਫਿਸ਼ਰਮੈਨ ਕੋਵ ਹੋਟਲ ਵਿਚ ਕਲਾਕ੍ਰਿਤੀਆਂ ਅਤੇ ਹੈਾਡਲੂਮ ਦੀ ਪ੍ਰਦਰਸ਼ਨੀ ਦੇਖੀ | ਇਸ ਦੌਰਾਨ ਮੋਦੀ ਨੇ ਸ਼ੀ ਜਿਨਪਿੰਗ ਨੂੰ ਕਈ ਤੋਹਫ਼ੇ ਦਿੱਤੇ | ...

ਪੂਰੀ ਖ਼ਬਰ »

ਦਿੱਲੀ 'ਚ ਬਦਮਾਸ਼ਾਂ ਨੇ ਮੋਦੀ ਦੀ ਭਤੀਜੀ ਤੋਂ ਖੋਹਿਆ ਪਰਸ

ਨਵੀਂ ਦਿੱਲੀ, 12 ਅਕਤੂਬਰ (ਏਜੰਸੀ)-ਦਿੱਲੀ 'ਚ ਝਪਟਮਾਰ ਕਿੰਨੇ ਬੇਖੌਫ਼ ਹਨ ਤੇ ਪੁਲਿਸ ਕਿੰਨੀ ਬੇਵੱਸ ਹੈ, ਇਸ ਗੱਲ ਦਾ ਅੰਦਾਜ਼ਾ ਇਕ ਤਾਜ਼ਾ ਘਟਨਾ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਕਿਸੇ ਝਪਟਮਾਰ (ਬਦਮਾਸ਼) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਤੀਜੀ ਨੂੰ ...

ਪੂਰੀ ਖ਼ਬਰ »

ਚਲਦੇ-ਚਲਦੇ

ਸਭ ਤੋਂ ਵੱਡੀ ਅਦਾਲਤ ਨੇ ਕਿਹਾ, ਖਬਰਦਾਰ! ਜੇ ਕੋਈ ਵੀ ਰੁੱਖ ਵੱਢਿਆ | ਸਰਕਾਰ ਨੇ ਇਸ ਦੇ ਜਵਾਬ 'ਚ ਕਿਹਾ ਕਿ ਹਜ਼ੂਰ ਅਸੀਂ ਤਾਂ 2185 'ਚੋਂ 2141 ਰੁੱਖ ਪਹਿਲਾਂ ਹੀ ਵੱਢ ਚੁੱਕੇ ਹਾਂ, ਤੁਸੀਂ ਪਹਿਲਾਂ ਦੱਸਿਆ ਹੀ ਨਹੀਂ | ਅਦਾਲਤ ਨਾਰਾਜ਼ ਹੈ, ਉਹ ਕਿਸੇ ਨੂੰ ਵੀ ਮਨ ਤੋਂ ਮੁਆਫ਼ ...

ਪੂਰੀ ਖ਼ਬਰ »

ਰਾਤ 'ਚ ਹੋਣ ਵਾਲੇ ਸਿਆਸੀ ਫ਼ੈਸਲੇ

ਰਾਜਨੀਤਕ ਹਲਕਿਆਂ 'ਚ ਇਨ੍ਹੀਂ ਦਿਨੀਂ ਰਾਤ 'ਚ ਲਏ ਗਏ ਫ਼ੈਸਲੇ ਖੂਬ ਚਰਚਾ 'ਚ ਹਨ | ਕਾਂਗਰਸ 'ਚ ਅਹਿਮਦ ਪਟੇਲ ਬਾਰੇ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਇਥੇ ਸਾਰੇ ਅਹਿਮ ਮਾਮਲਿਆਂ 'ਤੇ ਬੈਠਕਾਂ ਤੇ ਫ਼ੈਸਲੇ ਰਾਤ ਦੇ ਖਾਣੇ ਬਾਅਦ ਦੇਰ ਰਾਤ ਨੂੰ ਹੀ ਹੁੰਦੇ ਹਨ | ਇਸ ਵਜ੍ਹਾ ...

ਪੂਰੀ ਖ਼ਬਰ »

ਅਮਿਤ ਸ਼ਾਹ ਦਾ ਜਲਵਾ

ਕਿਸੇ ਵੀ ਕੇਂਦਰੀ ਮੰਤਰੀ ਲਈ ਅਮਿਤ ਸ਼ਾਹ ਦੀ ਸ਼ਾਬਾਸ਼ ਮਿਲਣੀ ਕਿਸੇ ਵੱਡੀ ਉਪਲਬਧੀ ਤੋਂ ਘੱਟ ਨਹੀਂ | ਅਮਿਤ ਸਾਹ ਦਾ ਖੁਸ਼ ਹੋਣ ਦਾ ਮਤਲਬ ਹੈ 'ਸਭ ਠੀਕ ਹੈ' | ਇਸੇ ਫਾਰਮੂਲੇ ਦੇ ਆਧਾਰ 'ਤੇ ਇਸ ਸਮੇਂ ਰੇਲ ਮੰਤਰੀ ਪਿਊਸ਼ ਗੋਇਲ ਬਮ-ਬਮ ਹਨ | ਪਿਛਲੇ ਹਫ਼ਤੇ ਦਿੱਲੀ ਤੋਂ ਕਟੜਾ ਲਈ ਨਵੀਂ ਰੇਲ ਗੱਡੀ ਦੀ ਸ਼ੁਰੂਆਤ ਮੌਕੇ ਗੋਇਲ ਨੇ ਗੱਡੀ ਨੂੰ ਹਰੀ ਝੰਡੀ ਵਿਖਾਉਣ ਲਈ ਅਮਿਤ ਸ਼ਾਹ ਤੋਂ ਵਕਤ ਮੰਗਿਆ ਸੀ | ਸ਼ਾਹ ਨੇ ਉਨ੍ਹਾਂ ਨੂੰ ਮਾਯੂਸ ਨਹੀਂ ਕੀਤਾ ਤੇ ਗੱਡੀ ਨੂੰ ਹਰੀ ਝੰਡੀ ਵਿਖਾਈ, ਇਸ ਦੇ ਨਾਲ ਹੀ ਉਨ੍ਹਾਂ ਗੋਇਲ ਦੀ ਖੂਬ ਤਰੀਫ਼ ਕੀਤੀ | ਹੋਰ ਮੰਤਰੀਆਂ ਦੇ ਸੱਦੇ ਵੀ ਇਨ੍ਹੀਂ ਦਿਨੀਂ ਅਮਿਤ ਸ਼ਾਹ ਦੇ ਦਫ਼ਤਰ 'ਚ ਵਿਚਾਰਾਧੀਨ ਹਨ, ਜੋ ਆਪਣੇ-ਆਪਣੇ ਮੰਤਰਾਲਿਆਂ ਨਾਲ ਜੁੜੇ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਵਾਉਣਾ ਚਾਹੁੰਦੇ ਹਨ | ਇਥੋਂ ਤੱਕ ਕਿ ਦਫ਼ਤਰ ਵਲੋਂ ਸ਼ਾਹ ਦੇ ਰੁਝੇਵਿਆਂ ਬਾਰੇ ਦੱਸੇ ਜਾਣ 'ਤੇ ਮੰਤਰੀਆਂ ਦਾ ਜਵਾਬ ਸੀ ਕਿ ਸਾਨੂੰ ਉਡੀਕ ਕਰਨ 'ਚ ਕੋਈ ਇਤਰਾਜ਼ ਨਹੀਂ, ਜਦੋਂ ਵੀ ਉਨ੍ਹਾਂ ਕੋਲ ਮੌਕਾ ਹੋਵੇ, ਵਕਤ ਦੇ ਦੇਣ | ਮੰਤਰੀਆਂ ਲਈ ਅਮਿਤ ਸ਼ਾਹ ਦੀ 'ਗੁੁੱਡ ਬੁੱਕ' 'ਚ ਨਾਂਅ ਦਰਜ ਕਰਵਾਉਣਾ ਕਿਤੇ ਜ਼ਿਆਦਾ ਅਹਿਮ ਹੈ |



ਖ਼ਬਰ ਸ਼ੇਅਰ ਕਰੋ

ਆਖ਼ਰੀ ਦੌਰ 'ਚ ਚੋਣ ਪ੍ਰਚਾਰ ਕਰਨਗੇ ਮੋਦੀ

ਦੋ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲਈ ਦੋ ਹਫ਼ਤਿਆਂ ਬਾਅਦ ਵੋਟਾਂ ਪੈਣੀਆਂ ਹਨ | ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਚੋਣ ਮੂਡ 'ਚ ਰਹਿੰਦੇ ਹਨ, ਪਰ ਇਨ੍ਹਾਂ ਸੂਬਿਆਂ 'ਚ ਉਨ੍ਹਾਂ ਹੁਣ ਤੱਕ ਰਸਮੀ ਤੌਰ 'ਤੇ ਚੋਣ ਪ੍ਰਚਾਰ ਸ਼ੁਰੂ ਨਹੀਂ ਕੀਤਾ | ਅਜੇ ਉਹ ਚੀਨ ...

ਪੂਰੀ ਖ਼ਬਰ »

ਸੋਨੀਆ ਕਦੋਂ ਤੱਕ ਪ੍ਰਧਾਨ ਰਹੇਗੀ

ਰਾਹੁਲ ਦੇ ਅਸਤੀਫ਼ੇ ਤੋਂ ਬਾਅਦ ਜਦੋਂ ਸੋਨੀਆ ਨੂੰ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਤਾਂ ਕੋਈ ਸਮਾਂ ਹੱਦ ਤੈਅ ਨਹੀਂ ਕੀਤੀ ਗਈ, ਇਸ ਲਈ ਕਿਸੇ ਨੂੰ ਅੰਦਾਜ਼ਾ ਨਹੀਂ ਹੈ ਕਿ ਉਹ ਕਦੋਂ ਤੱਕ ਪਾਰਟੀ ਪ੍ਰਧਾਨ ਵਜੋਂ ਕੰਮ ਕਰਦੀ ਰਹੇਗੀ | ਇਸ ਲਈ ਕਈ ਤਰ੍ਹਾਂ ਦੀਆਂ ਅਟਕਲਾਂ ...

ਪੂਰੀ ਖ਼ਬਰ »

ਕੇਜਰੀਵਾਲ ਤੋਂ ਡਰਦੀ ਕੇਂਦਰ ਸਰਕਾਰ

ਕੇਂਦਰ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਡੈਨਮਾਰਕ ਦੇ ਕੋਪਨਹੇਗਨ 'ਚ ਵਾਤਾਵਰਨ 'ਤੇ ਹੋਣ ਵਾਲੇ ਸੰਮੇਲਨ 'ਚ ਹਿੱਸਾ ਲੈਣ ਦੀ ਮਨਜ਼ੂਰੀ ਨਹੀਂ ਦਿੱਤੀ | ਕੇਜਰੀਵਾਲ ਨੇ ਮੰਗਲਵਾਰ ਨੂੰ ਰਵਾਨਾ ਹੋਣਾ ਸੀ ਤੇ ਬੁੱਧਵਾਰ ਨੂੰ ਸੰਮੇਲਨ 'ਚ ਬੋਲਣਾ ...

ਪੂਰੀ ਖ਼ਬਰ »

ਸਿਆਸੀ ਚਰਚੇ

ਅਨਿਲ ਜੈਨ

ਚੌਟਾਲਾ 'ਤੇ ਇਹ ਮਿਹਰਬਾਨੀ ਕਿਉਂ

ਹਰਿਆਣਾ ਦੇ ਅਧਿਆਪਕ ਭਰਤੀ ਘੁਟਾਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ ਸਜ਼ਾ ਕੱਟ ਰਹੇ ਰਾਜ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਬੀਤੇ ਵੀਰਵਾਰ ਨੂੰ ਵਾਪਸ ਦਿੱਲੀ ਦੀ ਤਿਹਾੜ ਜੇਲ੍ਹ 'ਚ ਭੇਜ ਦਿੱਤੇ ਗਏ | ਉਹ ਦੋ ਮਹੀਨੇ ਤੋਂ ਪੈਰੋਲ 'ਤੇ ਸਨ ਤੇ ਇਸ ਦੌਰਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX