ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  23 minutes ago
ਨਵੀਂ ਦਿੱਲੀ, 12 ਦਸੰਬਰ- ਬੀ. ਸੀ. ਸੀ. ਆਈ. ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋਰ ਰਹੇ ਪ੍ਰਦਰਸ਼ਨਾਂ ਅਤੇ ਕਰਫ਼ਿਊ ਨੂੰ ਦੇਖਦਿਆਂ ਆਸਾਮ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  34 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਦੇ ਰਾਜ ਸਭਾ 'ਚ ਵੀ ਪਾਸ ਹੋਣ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਪਹਿਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਇੰਡੀਅਨ ਯੂਨੀਅਨ ਮੁਸਲਿਮ...
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  51 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 1 hour ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 3 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਲੁਧਿਆਣਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਧਿਆਤਮ ਦੇ ਰੰਗ ਵਿਚ ਰੰਗਿਆ ਲੁਧਿਆਣਾ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾੳਾੂਡ ਵਿਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਕਰਵਾਇਆ ਗਿਆ | ਅੱਜ ਦੂਜੇ ਦਿਨ ...

ਪੂਰੀ ਖ਼ਬਰ »

ਬੰਦੀਆਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜ਼ਖਮੀ ਹੋਏ ਬੰਦੀ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਕੀਤੀ ਗਈ ਹੈ | ਮਾਮੂਲੀ ਦੀ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ. ਵਿਚਾਲੇ ਹੋਏ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੌੜਾ ਬਾਜ਼ਾਰ ਵਿਚ ਅੱਜ ਸਵੇਰੇ ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ ਵਿਚਾਲੇ ਹੋਏ ਤਕਰਾਰ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਰੋਹ ਵਿਚ ਆਏ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੁਲਿਸ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਨਸ਼ਾ ਤਸਕਰ ਅਫ਼ੀਮ ਸਮੇਤ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 33 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਮਰ ਬਹਾਦੁਰ ਉਰਫ਼ ਟਿੰਕੂ ਵਜੋਂ ਕੀਤੀ ਗਈ ਹੈ | ਉਹ ਮੁੰਡੀਆਂ ਕਲਾਂ ਦਾ ਰਹਿਣ ਵਾਲਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਵੱਖ ਵੱਖ ਥਾਵਾਂ ਤੇ ਅਫੀਮ ਦੀ ਸਪਲਾਈ ਕਰਦਾ ਸੀ | ਪੁਲਿਸ ਨੇ ਅੱਜ ਉਸ ਨੂੰ ਟਰਾਂਸਪੋਰਟ ਨਗਰ ਤੋਂ ਉਸ ਵਕਤ ਗਿ੍ਫ਼ਤਾਰ ਕੀਤਾ ਜਦੋਂ ਉਹ ਟਰੱਕ ਡਰਾਈਵਰਾਂ ਨੂੰ ਅਫ਼ੀਮ ਸਪਲਾਈ ਕਰਨ ਆ ਰਿਹਾ ਸੀ | ਪੁਲਿਸ ਨੇ ਉਸ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਖੁੰਡੀਆਂ ਦੇ ਸਹਾਰੇ ਚੱਲਦਾ ਹੈ |


ਖ਼ਬਰ ਸ਼ੇਅਰ ਕਰੋ

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...

ਪੂਰੀ ਖ਼ਬਰ »

ਭਾਵਾਧਸ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ:) ਭਾਵਾਧਸ ਭਾਰਤ ਵਲੋਂ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ 'ਤੇ 30ਵੀਂ ਵਿਸ਼ਾਲ ਸ਼ੋਭਾ ਯਾਤਰਾ ਦਰੇਸੀ ਦੇ ਖੁੱਲੇ੍ਹ ਮੈਦਾਨ 'ਚੋਂ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ...

ਪੂਰੀ ਖ਼ਬਰ »

ਗਰਮ ਤੇਲ ਡਿਗਣ ਨਾਲ ਬੱਚੀ ਝੁਲਸੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਡੀਗੜ੍ਹ ਰੋਡ ਸਥਿਤ ਬੈਸਟ ਪ੍ਰਾਈਜ਼ ਮਾਲ ਵਿਚ ਇਕ ਸਟਾਲ 'ਤੇ ਪਏ ਗਰਮ ਤੇਲ ਦੇ ਡਿੱਗਣ ਨਾਲ ਇਕ 8 ਸਾਲ ਦੀ ਬੱਚੀ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਬੈਸਟ ਪ੍ਰਾਈਜ਼ ਦੇ ਮੈਨੇਜਰ ਅਤੇ ...

ਪੂਰੀ ਖ਼ਬਰ »

ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਕਾਬੂ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਮੁੰਨਾ ਆਲਮ ਵਾਸੀ ਗਣੇਸ਼ ਨਗਰ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ * ਪੈਵੇਲੀਅਨ ਮਾਲ ਸਥਿਤ ਰੈਸਟੋਰੈਂਟ 'ਚ ਦੇਰ ਰਾਤ ਹੋਈ ਗੁੰਡਾਗਰਦੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਪੈਵੇਲੀਅਨ ਮਾਲ ਸਥਿਤ ਵਾਲ ਸਟਰੀਟ ਰੈਸਟੋਰੈਂਟ 'ਚ ਬੀਤੀ ਰਾਤ ਹੋਈ ਵਿਦਿਆਰਥੀਆਂ ਵਿਚਾਲੇ ਲੜਾਈ ਵਿਚ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰਤੀ ਚੌਕ 'ਚ ਬੀਤੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ...

ਪੂਰੀ ਖ਼ਬਰ »

ਭਾਵਾਧਸ ਵਲੋਂ ਪ੍ਰਗਟ ਦਿਵਸ ਮੌਕੇ ਕਰਵਾਇਆ ਵਿਸ਼ਾਲ ਸਮਾਗਮ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਵਲੋਂ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਵੀਰ ਸੇ੍ਰਸ਼ਠ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਵਿਸ਼ਾਲ ਸਮਾਗਮ ਗੁਰੂ ਨਾਨਕ ਭਵਨ ਵਿਖੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਆਟੋ ਰਿਕਸ਼ਾ ਚਾਲਕ ਵਲੋਂ ਖ਼ੁਦਕੁਸ਼ੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਾਂਸਿੰਘ ਨਗਰ ਵਿਚ ਆਟੋ ਰਿਕਸ਼ਾ ਚਾਲਕ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਮਨਦੀਪ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ 'ਚ ਜ਼ੀ ਟੀ.ਵੀ. ਦੇ ਮੁੱਖ ਸੰਪਾਦਕ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਭਗਵਾਨ ਵਾਲਮੀਕਿ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਜ਼ੀ.ਟੀ.ਵੀ. ਦੇ ਮੁੱਖ ਸੰਪਾਦਕ ਸੁਧੀਰ ਚੌਧਰੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਰਹਿਣ ...

ਪੂਰੀ ਖ਼ਬਰ »

ਲੁਧਿਆਣਾ ਤੇ ਖੰਨਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਸਹੋਤਾ ਵਲੋਂ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ ਲਈ ਸਮੂਹ ਜਥੇਬੰਦੀਆਂ ਦਾ ਧੰਨਵਾਦ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਜਾਈ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ 'ਤੇ ਸਮੂਹ ...

ਪੂਰੀ ਖ਼ਬਰ »

ਹਲਕੇ ਦੇ ਲੋਕ ਇਯਾਲੀ ਨੂੰ ਜਿਤਾ ਕੇ ਆਪਣੀ ਧੀ ਨੂੰ ਮਾਣ ਬਖ਼ਸ਼ਣਗੇ-ਹਰਸਿਮਰਤ

ਸਰਾਭਾ/ਸੁਧਾਰ, 12 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਕੈਪਟਨ ਦੀ ਧੋਖੇਬਾਜ਼ ਸਰਕਾਰ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੈ | ਕੈਪਟਨ ਸਰਕਾਰ ਨੇ ਪਿਛਲੀ ਸਰਕਾਰ ਵਲੋਂ ਦਿੱਤੀਆ ਜਾ ਰਹੀਆਂ ਸਹੂਲਤਾਂ ਬੰਦ ਕਰਕੇ ਲੋਕਾਂ ਨਾਲ ਵਾਅਦਾ-ਿਖ਼ਲਾਫ਼ੀ ...

ਪੂਰੀ ਖ਼ਬਰ »

ਪਿੰਡ ਜੱਸੋਵਾਲ (ਕੁਲਾਰ) ਵਿਖੇ ਬਿੱਟੂ ਨੇ ਸੰਧੂ ਦੇ ਹੱਕ ਵਿਚ ਕੀਤੀ ਮੀਟਿੰਗ

ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਤੇ ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ ਦੀ ਅਗਵਾਈ ਵਿਚ ਇੱਕਠੇ ਹੋਏ ਨਗਰ ਨਿਵਾਸੀਆਂ ਨਾਲ ਲੋਕ ਸਭਾ ਹਲਕਾ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ...

ਪੂਰੀ ਖ਼ਬਰ »

ਸ਼ਿਵਾਲਿਕ ਨੇ ਇਯਾਲੀ ਦੇ ਹੱਕ 'ਚ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ ਕਾਇਮ

ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸਿਵਾਲਿਕ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ...

ਪੂਰੀ ਖ਼ਬਰ »

ਸੰਧੂ ਨੇ ਆਪਣੇ ਭਰਾ ਕੈਪਟਨ ਸੰਧੂ ਲਈ ਵੋਟਾਂ ਮੰਗੀਆਂ

ਭੂੰਦੜੀ, 12 ਅਕਤੂਬਰ (ਕੁਲਦੀਪ ਸਿੰਘ ਮਾਨ)-ਸਾਬਕਾ ਚੇਅਰਮੈਨ ਜਗਦੇਵ ਸਿੰਘ ਸੰਧੂ ਨੇ ਕਾਂਗਰਸੀ ਵਰਕਰਾਂ ਨਾਲ ਹਲਕੇ ਦੇ ਉਮੀਦਵਾਰ ਅਤੇ ਆਪਣੇ ਭਰਾ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ 'ਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ...

ਪੂਰੀ ਖ਼ਬਰ »

ਦਾਖਾ 'ਚੋਂ ਅਕਾਲੀ ਦਲ ਚੋਣ ਜਿੱਤ ਕੇ ਆਉਂਦੇ ਢਾਈ ਸਾਲਾਂ ਬਾਅਦ ਸੂਬੇ 'ਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ-ਇਯਾਲੀ

ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੀ ਜ਼ਿਮਨੀ ਚੋਣ ਜਿੱਤ ਕੇ ਅਗਲੇ ਢਾਈ ਸਾਲਾਂ ਬਾਅਦ ਸੂਬੇ 'ਚ ਅਕਾਲੀ ਦਲ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੇ ਅਕਾਲੀ ਦਲ ਦੇ ਉਮੀਦਵਾਰ ਸਾਬਕਾ ...

ਪੂਰੀ ਖ਼ਬਰ »

ਇਯਾਲੀ ਵਲੋਂ ਭੱਟੀਆਂ ਢਾਹਾ ਦੇ ਵੋਟਰਾਂ ਨੂੰ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਵੋਟ ਦੀ ਅਪੀਲ ਲਈ ਪਿੰਡ ਭੱਟੀਆਂ ਢਾਹਾ, ਚੰਗਣਾਂ ਹੋਰ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਹੁੰਦਿਆਂ ...

ਪੂਰੀ ਖ਼ਬਰ »

'ਲਿਪ' ਉਮੀਦਵਾਰ ਚੱਕ ਦੇ ਹੱਕ 'ਚ ਈਸੇਵਾਲ ਵਿਖੇ ਭਰਵੀਂ ਚੋਣ ਮੀਟਿੰਗ

ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿਚ ਈਸੇਵਾਲ ਵਿਖੇ ਭਰਵਾਂ ਚੋਣ ਜਲਸਾ ਕਰਵਾਇਆ | ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅਪੀਲ ਕੀਤੀ ਕਿ ਹਲਕੇ ਦੇ ਲੋਕ ਲਿਪ ...

ਪੂਰੀ ਖ਼ਬਰ »

ਅੰਤਿਮ ਸਵਾਸਾਂ ਤੱਕ ਹਲਕਾ ਦਾਖਾ 'ਚ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ-ਕੈਪਟਨ ਸੰਧੂ

ਹੰਬੜਾਂ, 12 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਦਾਖਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਦਾ ਚੋਣ ਮਹਿੰਮ ਦੌਰਾਨ ਪਿੰਡ ਪੁੜੈਣ ਵਿਖੇ ਲੁਧਿਆਣਾ ਦਿਹਾਤੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਟੀਟੂ ਪੁੜੈਣ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਕਾਂਗਰਸ ਦਾ ਸਾਬਕਾ ਕੌਾਸਲਰ ਸੇਮੀ ਅਕਾਲੀ ਦਲ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਪੇਂਡੂ-ਸ਼ਹਿਰੀ ਵੋਟਰ ਵਲੋਂ ਮਿਲ ਰਹੇ ਭਾਰੀ ਸਮਰਥਨ 'ਚ ਅੱਜ ਉਦੋਂ ਵਾਧਾ ਹੋ ਗਿਆ, ਜਦ ਕਈ ਪੀੜ੍ਹੀਆਂ ਤੋਂ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਭਨੋਹੜ 'ਚ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਆਪਣੇ ਚੋਣ ਜਲਸਿਆਂ 'ਚ ਚੋਣ ਪ੍ਰਚਾਰ ਸਮੇਂ ਸਾਧ ਵਰਗੀ ਨਿਮਰਤਾ ਧਾਰੀ ਹੋਈ ਹੈ | ਕੈਪਟਨ ਸੰਦੀਪ ਵੱਧ ਉਮਰ ਮਹਿਲਾ ਵੋਟਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX