ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਲੁਧਿਆਣਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਧਿਆਤਮ ਦੇ ਰੰਗ ਵਿਚ ਰੰਗਿਆ ਲੁਧਿਆਣਾ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾੳਾੂਡ ਵਿਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਕਰਵਾਇਆ ਗਿਆ | ਅੱਜ ਦੂਜੇ ਦਿਨ ...

ਪੂਰੀ ਖ਼ਬਰ »

ਬੰਦੀਆਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜ਼ਖਮੀ ਹੋਏ ਬੰਦੀ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਕੀਤੀ ਗਈ ਹੈ | ਮਾਮੂਲੀ ਦੀ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ. ਵਿਚਾਲੇ ਹੋਏ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੌੜਾ ਬਾਜ਼ਾਰ ਵਿਚ ਅੱਜ ਸਵੇਰੇ ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ ਵਿਚਾਲੇ ਹੋਏ ਤਕਰਾਰ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਰੋਹ ਵਿਚ ਆਏ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੁਲਿਸ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਨਸ਼ਾ ਤਸਕਰ ਅਫ਼ੀਮ ਸਮੇਤ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 33 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...

ਪੂਰੀ ਖ਼ਬਰ »

ਭਾਵਾਧਸ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ:) ਭਾਵਾਧਸ ਭਾਰਤ ਵਲੋਂ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ 'ਤੇ 30ਵੀਂ ਵਿਸ਼ਾਲ ਸ਼ੋਭਾ ਯਾਤਰਾ ਦਰੇਸੀ ਦੇ ਖੁੱਲੇ੍ਹ ਮੈਦਾਨ 'ਚੋਂ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ...

ਪੂਰੀ ਖ਼ਬਰ »

ਗਰਮ ਤੇਲ ਡਿਗਣ ਨਾਲ ਬੱਚੀ ਝੁਲਸੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਡੀਗੜ੍ਹ ਰੋਡ ਸਥਿਤ ਬੈਸਟ ਪ੍ਰਾਈਜ਼ ਮਾਲ ਵਿਚ ਇਕ ਸਟਾਲ 'ਤੇ ਪਏ ਗਰਮ ਤੇਲ ਦੇ ਡਿੱਗਣ ਨਾਲ ਇਕ 8 ਸਾਲ ਦੀ ਬੱਚੀ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਬੈਸਟ ਪ੍ਰਾਈਜ਼ ਦੇ ਮੈਨੇਜਰ ਅਤੇ ...

ਪੂਰੀ ਖ਼ਬਰ »

ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਕਾਬੂ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਮੁੰਨਾ ਆਲਮ ਵਾਸੀ ਗਣੇਸ਼ ਨਗਰ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ * ਪੈਵੇਲੀਅਨ ਮਾਲ ਸਥਿਤ ਰੈਸਟੋਰੈਂਟ 'ਚ ਦੇਰ ਰਾਤ ਹੋਈ ਗੁੰਡਾਗਰਦੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਪੈਵੇਲੀਅਨ ਮਾਲ ਸਥਿਤ ਵਾਲ ਸਟਰੀਟ ਰੈਸਟੋਰੈਂਟ 'ਚ ਬੀਤੀ ਰਾਤ ਹੋਈ ਵਿਦਿਆਰਥੀਆਂ ਵਿਚਾਲੇ ਲੜਾਈ ਵਿਚ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰਤੀ ਚੌਕ 'ਚ ਬੀਤੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਇਹ ਦੁਕਾਨਾਂ ਆਰਤੀ ਚੌਕ ਨੇੜੇ ਸਥਿਤ ਹਨ ਜਿੱਥੇ ਹਰ ਸਮੇਂ ਪੁਲਿਸ ਮੁਲਾਜ਼ਮ ਤੈਨਾਤ ਰਹਿੰਦੇ ਹਨ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰਾਂ ਵਲੋਂ ਸਭ ਤੋਂ ਪਹਿਲਾਂ ਜਤਿੰਦਰਪਾਲ ਸਿੰਘ ਦੀ ਦੁਕਾਨ ਦੇ ਤਾਲੇ ਤੋੜੇ ਜਤਿੰਦਰਪਾਲ ਸਿੰਘ ਦਾ ਜਨਰਲ ਸਟੋਰ ਹੈ | ਉਸ ਨੇ ਦੱਸਿਆ ਕਿ ਬੀਤੀ ਰਾਤ ਉਹ 11 ਵਜੇ ਦੇ ਕਰੀਬ ਦੁਕਾਨ ਬੰਦ ਕਰਕੇ ਗਿਆ ਸੀ | ਉਸ ਦੀ ਰਿਹਾਇਸ਼ ਵੀ ਦੁਕਾਨ ਦੀ ਪਹਿਲੀ ਮੰਜ਼ਿਲ 'ਤੇ ਹੈ | ਜਦੋਂ 6 ਵਜੇ ਦੇ ਕਰੀਬ ਹੇਠਾਂ ਆਇਆ ਤਾਂ ਉਸ ਦੇਖਿਆ ਕਿ ਦੁਕਾਨ ਦਾ ਸ਼ਟਰ ਅਤੇ ਤਾਲੇ ਟੁੱਟੇ ਹੋਏ ਹਨ ਅਤੇ ਦੁਕਾਨ ਵਿਚ ਪਈ 25 ਹਜ਼ਾਰ ਰੁਪਏ ਦੀ ਨਕਦੀ ਅਤੇ ਕੁਝ ਹੋਰ ਸਮਾਨ ਚੋਰੀ ਹੋ ਚੁੱਕਾ ਹੈ | ਉਸ ਨੇ ਦੱਸਿਆ ਕਿ ਚੋਰਾਂ ਵਲੋਂ ਦਾਨ ਲਈ ਰੱਖੇ ਪੈਸੇ ਵੀ ਚੋਰੀ ਕਰ ਲਏ ਗਏ | ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਉਸ ਦੇ ਨਾਲ ਲਗਦੀ ਰੰਗ ਰੋਗਨ ਵੇਚਣ ਵਾਲੀ ਅਤੇ ਸੈਨੇਟਰੀ ਦਾ ਸਾਮਾਨ ਵੇਚਣ ਵਾਲੀ ਦੁਕਾਨ ਦੇ ਵੀ ਤਾਲੇ ਤੋੜੇ ਗਏ | ਚੋਰਾਂ ਵਲੋਂ ਰੰਗ ਰੋਗਨ ਦੀ ਦੁਕਾਨ ਤੋਂ 20 ਹਜ਼ਾਰ ਰੁਪਏ ਦੀ ਨਕਦੀ, ਸੈਨੇਟਰੀ ਦੀ ਦੁਕਾਨ ਤੋਂ 11 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ | ਚੋਰੀ ਦੀ ਸੂਚਨਾ ਮਿਲਦਿਆਂ ਇਹ ਇਨ੍ਹਾਂ ਦੁਕਾਨਾਂ ਦੇ ਮਾਲਕ ਨੀਰਜ ਜੈਨ ਅਤੇ ਵੀ ਕੇ ਭਸੀਨ ਵੀ ਉੱਥੇ ਪਹੁੰਚੇ | ਇਨ੍ਹਾਂ ਦੁਕਾਨਦਾਰਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਦਿਆਂ ਥਾਣਾ ਡਵੀਜ਼ਨ ਨੰਬਰ ਪੰਜ ਦੀ ਐਸ.ਐਚ.ਓ. ਰਿਚਾ ਰਾਣੀ ਅਤੇ ਹੋਰ ਮੁਲਾਜ਼ਮ ਮੌਕੇ ਤੇ ਪਹੁੰਚੇ | ਪੁਲਿਸ ਵਲੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਜਿਸ ਥਾਂ ਤੇ ਦੁਕਾਨਾਂ ਬਣੀਆਂ ਹੋਈਆਂ ਹਨ ਉਹ ਚੌਕ ਦੇ ਬਿਲਕੁਲ ਨੇੜੇ ਸਥਿਤ ਹੈ ਅਤੇ ਜਿੱਥੇ ਹਰ ਸਮੇਂ ਪੁਲਿਸ ਮੁਲਾਜ਼ਮ ਤੈਨਾਤ ਰਹਿੰਦੇ ਹਨ ਫਿਰ ਵੀ ਚੋਰ ਚੋਰੀ ਕਰਨ ਉਪਰੰਤ ਫ਼ਰਾਰ ਹੋ ਗਏ | ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ | ਪਰ ਦੇਰ ਸ਼ਾਮ ਤੱਕ ਚੋਰਾਂ ਦਾ ਕੋਈ ਸੁਰਾਗ ਨਹੀਂ ਲੱਗਾ ਸੀ |


ਖ਼ਬਰ ਸ਼ੇਅਰ ਕਰੋ

ਭਾਵਾਧਸ ਵਲੋਂ ਪ੍ਰਗਟ ਦਿਵਸ ਮੌਕੇ ਕਰਵਾਇਆ ਵਿਸ਼ਾਲ ਸਮਾਗਮ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਵਲੋਂ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਵੀਰ ਸੇ੍ਰਸ਼ਠ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਵਿਸ਼ਾਲ ਸਮਾਗਮ ਗੁਰੂ ਨਾਨਕ ਭਵਨ ਵਿਖੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਆਟੋ ਰਿਕਸ਼ਾ ਚਾਲਕ ਵਲੋਂ ਖ਼ੁਦਕੁਸ਼ੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਾਂਸਿੰਘ ਨਗਰ ਵਿਚ ਆਟੋ ਰਿਕਸ਼ਾ ਚਾਲਕ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਮਨਦੀਪ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ 'ਚ ਜ਼ੀ ਟੀ.ਵੀ. ਦੇ ਮੁੱਖ ਸੰਪਾਦਕ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਭਗਵਾਨ ਵਾਲਮੀਕਿ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਜ਼ੀ.ਟੀ.ਵੀ. ਦੇ ਮੁੱਖ ਸੰਪਾਦਕ ਸੁਧੀਰ ਚੌਧਰੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਰਹਿਣ ...

ਪੂਰੀ ਖ਼ਬਰ »

ਲੁਧਿਆਣਾ ਤੇ ਖੰਨਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਸਹੋਤਾ ਵਲੋਂ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ ਲਈ ਸਮੂਹ ਜਥੇਬੰਦੀਆਂ ਦਾ ਧੰਨਵਾਦ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਜਾਈ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ 'ਤੇ ਸਮੂਹ ...

ਪੂਰੀ ਖ਼ਬਰ »

ਹਲਕੇ ਦੇ ਲੋਕ ਇਯਾਲੀ ਨੂੰ ਜਿਤਾ ਕੇ ਆਪਣੀ ਧੀ ਨੂੰ ਮਾਣ ਬਖ਼ਸ਼ਣਗੇ-ਹਰਸਿਮਰਤ

ਸਰਾਭਾ/ਸੁਧਾਰ, 12 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਕੈਪਟਨ ਦੀ ਧੋਖੇਬਾਜ਼ ਸਰਕਾਰ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੈ | ਕੈਪਟਨ ਸਰਕਾਰ ਨੇ ਪਿਛਲੀ ਸਰਕਾਰ ਵਲੋਂ ਦਿੱਤੀਆ ਜਾ ਰਹੀਆਂ ਸਹੂਲਤਾਂ ਬੰਦ ਕਰਕੇ ਲੋਕਾਂ ਨਾਲ ਵਾਅਦਾ-ਿਖ਼ਲਾਫ਼ੀ ...

ਪੂਰੀ ਖ਼ਬਰ »

ਪਿੰਡ ਜੱਸੋਵਾਲ (ਕੁਲਾਰ) ਵਿਖੇ ਬਿੱਟੂ ਨੇ ਸੰਧੂ ਦੇ ਹੱਕ ਵਿਚ ਕੀਤੀ ਮੀਟਿੰਗ

ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਤੇ ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ ਦੀ ਅਗਵਾਈ ਵਿਚ ਇੱਕਠੇ ਹੋਏ ਨਗਰ ਨਿਵਾਸੀਆਂ ਨਾਲ ਲੋਕ ਸਭਾ ਹਲਕਾ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ...

ਪੂਰੀ ਖ਼ਬਰ »

ਸ਼ਿਵਾਲਿਕ ਨੇ ਇਯਾਲੀ ਦੇ ਹੱਕ 'ਚ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ ਕਾਇਮ

ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸਿਵਾਲਿਕ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ...

ਪੂਰੀ ਖ਼ਬਰ »

ਸੰਧੂ ਨੇ ਆਪਣੇ ਭਰਾ ਕੈਪਟਨ ਸੰਧੂ ਲਈ ਵੋਟਾਂ ਮੰਗੀਆਂ

ਭੂੰਦੜੀ, 12 ਅਕਤੂਬਰ (ਕੁਲਦੀਪ ਸਿੰਘ ਮਾਨ)-ਸਾਬਕਾ ਚੇਅਰਮੈਨ ਜਗਦੇਵ ਸਿੰਘ ਸੰਧੂ ਨੇ ਕਾਂਗਰਸੀ ਵਰਕਰਾਂ ਨਾਲ ਹਲਕੇ ਦੇ ਉਮੀਦਵਾਰ ਅਤੇ ਆਪਣੇ ਭਰਾ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ 'ਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ...

ਪੂਰੀ ਖ਼ਬਰ »

ਦਾਖਾ 'ਚੋਂ ਅਕਾਲੀ ਦਲ ਚੋਣ ਜਿੱਤ ਕੇ ਆਉਂਦੇ ਢਾਈ ਸਾਲਾਂ ਬਾਅਦ ਸੂਬੇ 'ਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ-ਇਯਾਲੀ

ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੀ ਜ਼ਿਮਨੀ ਚੋਣ ਜਿੱਤ ਕੇ ਅਗਲੇ ਢਾਈ ਸਾਲਾਂ ਬਾਅਦ ਸੂਬੇ 'ਚ ਅਕਾਲੀ ਦਲ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੇ ਅਕਾਲੀ ਦਲ ਦੇ ਉਮੀਦਵਾਰ ਸਾਬਕਾ ...

ਪੂਰੀ ਖ਼ਬਰ »

ਇਯਾਲੀ ਵਲੋਂ ਭੱਟੀਆਂ ਢਾਹਾ ਦੇ ਵੋਟਰਾਂ ਨੂੰ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਵੋਟ ਦੀ ਅਪੀਲ ਲਈ ਪਿੰਡ ਭੱਟੀਆਂ ਢਾਹਾ, ਚੰਗਣਾਂ ਹੋਰ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਹੁੰਦਿਆਂ ...

ਪੂਰੀ ਖ਼ਬਰ »

'ਲਿਪ' ਉਮੀਦਵਾਰ ਚੱਕ ਦੇ ਹੱਕ 'ਚ ਈਸੇਵਾਲ ਵਿਖੇ ਭਰਵੀਂ ਚੋਣ ਮੀਟਿੰਗ

ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿਚ ਈਸੇਵਾਲ ਵਿਖੇ ਭਰਵਾਂ ਚੋਣ ਜਲਸਾ ਕਰਵਾਇਆ | ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅਪੀਲ ਕੀਤੀ ਕਿ ਹਲਕੇ ਦੇ ਲੋਕ ਲਿਪ ...

ਪੂਰੀ ਖ਼ਬਰ »

ਅੰਤਿਮ ਸਵਾਸਾਂ ਤੱਕ ਹਲਕਾ ਦਾਖਾ 'ਚ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ-ਕੈਪਟਨ ਸੰਧੂ

ਹੰਬੜਾਂ, 12 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਦਾਖਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਦਾ ਚੋਣ ਮਹਿੰਮ ਦੌਰਾਨ ਪਿੰਡ ਪੁੜੈਣ ਵਿਖੇ ਲੁਧਿਆਣਾ ਦਿਹਾਤੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਟੀਟੂ ਪੁੜੈਣ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਕਾਂਗਰਸ ਦਾ ਸਾਬਕਾ ਕੌਾਸਲਰ ਸੇਮੀ ਅਕਾਲੀ ਦਲ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਪੇਂਡੂ-ਸ਼ਹਿਰੀ ਵੋਟਰ ਵਲੋਂ ਮਿਲ ਰਹੇ ਭਾਰੀ ਸਮਰਥਨ 'ਚ ਅੱਜ ਉਦੋਂ ਵਾਧਾ ਹੋ ਗਿਆ, ਜਦ ਕਈ ਪੀੜ੍ਹੀਆਂ ਤੋਂ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਭਨੋਹੜ 'ਚ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਆਪਣੇ ਚੋਣ ਜਲਸਿਆਂ 'ਚ ਚੋਣ ਪ੍ਰਚਾਰ ਸਮੇਂ ਸਾਧ ਵਰਗੀ ਨਿਮਰਤਾ ਧਾਰੀ ਹੋਈ ਹੈ | ਕੈਪਟਨ ਸੰਦੀਪ ਵੱਧ ਉਮਰ ਮਹਿਲਾ ਵੋਟਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX