ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  11 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  16 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  54 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਲੁਧਿਆਣਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਧਿਆਤਮ ਦੇ ਰੰਗ ਵਿਚ ਰੰਗਿਆ ਲੁਧਿਆਣਾ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾੳਾੂਡ ਵਿਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਕਰਵਾਇਆ ਗਿਆ | ਅੱਜ ਦੂਜੇ ਦਿਨ ...

ਪੂਰੀ ਖ਼ਬਰ »

ਬੰਦੀਆਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜ਼ਖਮੀ ਹੋਏ ਬੰਦੀ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਕੀਤੀ ਗਈ ਹੈ | ਮਾਮੂਲੀ ਦੀ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ. ਵਿਚਾਲੇ ਹੋਏ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੌੜਾ ਬਾਜ਼ਾਰ ਵਿਚ ਅੱਜ ਸਵੇਰੇ ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ ਵਿਚਾਲੇ ਹੋਏ ਤਕਰਾਰ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਰੋਹ ਵਿਚ ਆਏ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੁਲਿਸ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਨਸ਼ਾ ਤਸਕਰ ਅਫ਼ੀਮ ਸਮੇਤ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 33 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...

ਪੂਰੀ ਖ਼ਬਰ »

ਭਾਵਾਧਸ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ:) ਭਾਵਾਧਸ ਭਾਰਤ ਵਲੋਂ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ 'ਤੇ 30ਵੀਂ ਵਿਸ਼ਾਲ ਸ਼ੋਭਾ ਯਾਤਰਾ ਦਰੇਸੀ ਦੇ ਖੁੱਲੇ੍ਹ ਮੈਦਾਨ 'ਚੋਂ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ...

ਪੂਰੀ ਖ਼ਬਰ »

ਗਰਮ ਤੇਲ ਡਿਗਣ ਨਾਲ ਬੱਚੀ ਝੁਲਸੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਡੀਗੜ੍ਹ ਰੋਡ ਸਥਿਤ ਬੈਸਟ ਪ੍ਰਾਈਜ਼ ਮਾਲ ਵਿਚ ਇਕ ਸਟਾਲ 'ਤੇ ਪਏ ਗਰਮ ਤੇਲ ਦੇ ਡਿੱਗਣ ਨਾਲ ਇਕ 8 ਸਾਲ ਦੀ ਬੱਚੀ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਬੈਸਟ ਪ੍ਰਾਈਜ਼ ਦੇ ਮੈਨੇਜਰ ਅਤੇ ...

ਪੂਰੀ ਖ਼ਬਰ »

ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਕਾਬੂ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਮੁੰਨਾ ਆਲਮ ਵਾਸੀ ਗਣੇਸ਼ ਨਗਰ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ * ਪੈਵੇਲੀਅਨ ਮਾਲ ਸਥਿਤ ਰੈਸਟੋਰੈਂਟ 'ਚ ਦੇਰ ਰਾਤ ਹੋਈ ਗੁੰਡਾਗਰਦੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਪੈਵੇਲੀਅਨ ਮਾਲ ਸਥਿਤ ਵਾਲ ਸਟਰੀਟ ਰੈਸਟੋਰੈਂਟ 'ਚ ਬੀਤੀ ਰਾਤ ਹੋਈ ਵਿਦਿਆਰਥੀਆਂ ਵਿਚਾਲੇ ਲੜਾਈ ਵਿਚ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰਤੀ ਚੌਕ 'ਚ ਬੀਤੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ...

ਪੂਰੀ ਖ਼ਬਰ »

ਭਾਵਾਧਸ ਵਲੋਂ ਪ੍ਰਗਟ ਦਿਵਸ ਮੌਕੇ ਕਰਵਾਇਆ ਵਿਸ਼ਾਲ ਸਮਾਗਮ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਵਲੋਂ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਵੀਰ ਸੇ੍ਰਸ਼ਠ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਵਿਸ਼ਾਲ ਸਮਾਗਮ ਗੁਰੂ ਨਾਨਕ ਭਵਨ ਵਿਖੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਆਟੋ ਰਿਕਸ਼ਾ ਚਾਲਕ ਵਲੋਂ ਖ਼ੁਦਕੁਸ਼ੀ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਾਂਸਿੰਘ ਨਗਰ ਵਿਚ ਆਟੋ ਰਿਕਸ਼ਾ ਚਾਲਕ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਮਨਦੀਪ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ 'ਚ ਜ਼ੀ ਟੀ.ਵੀ. ਦੇ ਮੁੱਖ ਸੰਪਾਦਕ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਭਗਵਾਨ ਵਾਲਮੀਕਿ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਜ਼ੀ.ਟੀ.ਵੀ. ਦੇ ਮੁੱਖ ਸੰਪਾਦਕ ਸੁਧੀਰ ਚੌਧਰੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਰਹਿਣ ...

ਪੂਰੀ ਖ਼ਬਰ »

ਲੁਧਿਆਣਾ ਤੇ ਖੰਨਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਸਹੋਤਾ ਵਲੋਂ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ ਲਈ ਸਮੂਹ ਜਥੇਬੰਦੀਆਂ ਦਾ ਧੰਨਵਾਦ

ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਜਾਈ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ 'ਤੇ ਸਮੂਹ ...

ਪੂਰੀ ਖ਼ਬਰ »

ਹਲਕੇ ਦੇ ਲੋਕ ਇਯਾਲੀ ਨੂੰ ਜਿਤਾ ਕੇ ਆਪਣੀ ਧੀ ਨੂੰ ਮਾਣ ਬਖ਼ਸ਼ਣਗੇ-ਹਰਸਿਮਰਤ

ਸਰਾਭਾ/ਸੁਧਾਰ, 12 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਕੈਪਟਨ ਦੀ ਧੋਖੇਬਾਜ਼ ਸਰਕਾਰ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੈ | ਕੈਪਟਨ ਸਰਕਾਰ ਨੇ ਪਿਛਲੀ ਸਰਕਾਰ ਵਲੋਂ ਦਿੱਤੀਆ ਜਾ ਰਹੀਆਂ ਸਹੂਲਤਾਂ ਬੰਦ ਕਰਕੇ ਲੋਕਾਂ ਨਾਲ ਵਾਅਦਾ-ਿਖ਼ਲਾਫ਼ੀ ਕੀਤੀ ਹੈ, ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਅੱਜ ਪਿੰਡ ਸਰਾਭਾ 'ਚ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸ: ਮਨਪ੍ਰੀਤ ਸਿੰਘ ਇਯਾਲੀ ਦੇ ਹੱੱਕ 'ਚ ਜੁੜੇ ਇਕੱਠ 'ਚ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਵੱੱਡੀਆਂ ਆਸਾਂ ਲੈ ਕੇ ਮੁੱੱਖ ਮੰਤਰੀ ਬਣਨ ਆਇਆ ਹਰਵਿੰਦਰ ਸਿੰਘ ਫੂਲਕਾ ਵੀ ਹਲਕੇ ਦੇ ਵੋਟਰਾਂ ਦੀ ਪਿੱਠ ਵਿਚ ਛੁਰਾ ਮਾਰਕੇ ਲੋਕਾਂ ਨਾਲ ਵੱੱਡੀ ਗਦਾਰੀ ਕਰ ਗਿਆ ਹੈ, ਉੱੱਥੇ ਹੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਕੈਪਟਨ ਸੰਦੀਪ ਸੰਧੂ ਵੀ 21 ਤਰੀਕ ਤੋਂ ਬਾਅਦ ਚੰਡੀਗੜ੍ਹ ਜਾ ਕੇ ਬੈਠ ਜਾਵੇਗਾ, ਜਦਕਿ ਮਨਪ੍ਰੀਤ ਸਿੰਘ ਇਯਾਲੀ ਨੇ ਪਹਿਲਾਂ ਵੀ 10 ਸਾਲ ਲੋਕਾਂ ਦਾ ਸੇਵਾਦਾਰ ਰਿਹਾ ਹੈ ਅਤੇ ਹੁਣ ਵੀ ਲੋਕਾਂ ਦੇ ਦੁੱੱਖ-ਸੁਖ 'ਚ ਸ਼ਰੀਕ ਹੁੰਦਾ ਰਹੇਗਾ | ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਤੁਸੀ ਪਹਿਲਾਂ ਸ: ਪ੍ਰਕਾਸ਼ ਸਿੰਘ ਬਾਦਲ ਦਾ ਸਾਥ ਦਿੰਦੇ ਰਹੇ ਹੋ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਤੁਸੀ ਆਪਣੀ ਧੀ ਦਾ ਮਾਣ ਬਰਕਰਾਰ ਰੱੱਖਣ ਲਈ ਸ: ਇਯਾਲੀ ਨੂੰ ਇੱੱਕ-ਇੱੱਕ ਵੋਟ ਪਾ ਕੇ ਅਕਾਲੀ ਦਲ ਨੂੰ ਮਜਬੂਤ ਕਰੋਗੇ | ਅੰਤ ਵਿਚ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਸ਼ਹੀਦ ਸਰਾਭਾ ਦੀ ਯਾਦਗਾਰੀ ਤਸਵੀਰ ਤੇ ਦੋਸ਼ਾਲਾ ਸ: ਮਨਪ੍ਰੀਤ ਸਿੰਘ ਇਯਾਲੀ ਭਵਜੀਤ ਸਿੰਘ ਸਰਾਭਾ, ਅਮਰਜੀਤ ਸਿੰਘ ਨੇ ਭੇਟ ਕੀਤੇ | ਅੱਜ ਬੀਬੀ ਬਾਦਲ ਨੇ ਸ: ਇਯਾਲੀ ਦੇ ਹੱੱਕ ਚ ਫੱੱਲੇਵਾਲ, ਗੁੱੱਜਰਵਾਲ, ਲਤਾਲਾ, ਚੰਮਿਡਾਂ 'ਚ ਵੱੱਡੇ ਇੱੱਕਠਾ ਨੂੰ ਸੰਬੋਧਨ ਕੀਤਾ | ਇਸ ਮੌਕੇ ਡਾ: ਜਰਨੈਲ ਸਿੰਘ ਨਾਰੰਗਵਾਲ, ਪ੍ਰੇਮਜੀਤ ਸਿੰਘ, ਅਮਰਜੀਤ ਸਿੰਘ, ਦਵਿੰਦਰ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਰੁਪਿੰਦਰ ਸਿੰਘ, ਪੰਚ ਪ੍ਰਦੀਪ ਸਿੰਘ, ਪੰਚ ਬਲਰਾਜ ਸਿੰਘ, ਪੰਚ ਹਰਪ੍ਰੀਤ ਸਿੰਘ, ਗੁਰਮੇਲ ਕੌਰ, ਰਜਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ, ਸਰਕਲ ਪ੍ਰਧਾਨ ਗੁਰਚੀਨ ਸਿੰਘ ਰੱੱਤੋਵਾਲ, ਸੁਖਦੇਵ ਸਿੰਘ ਕਾਕਾ, ਸੁਰਜੀਤ ਸਿੰਘ, ਜੀਤ ਸਿੰਘ ਜਗਸੀਰ ਸਿੰਘ, ਤਨਵੀਰ ਸਿੰਘ ਧਾਲੀਵਾਲ, ਅਮਰਦੀਪ ਸਿੰਘ ਰੂਬੀ, ਅਜਮੇਰ ਸਿੰਘ ਰਤਨ, ਹਰਿੰਦਰ ਸਿੰਘ ਲਾਟੀ ਆਦਿ ਹਾਜ਼ਰ ਸਨ |


ਸਰਾਭਾ 'ਚ ਮਨਪ੍ਰੀਤ ਸਿੰਘ ਇਆਲੀ ਦੇ ਹੱੱਕ 'ਚ ਹੋਏ ਚੋਣ ਜਲਸੇ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਸਨਮਾਨਿਤ ਕਰਦੇ ਹੋਏ ਅਮਰਜੀਤ ਸਿੰਘ, ਭਵਜੀਤ ਸਿੰਘ ਤੇ ਹੋਰ | ਤਸਵੀਰ: ਖੁਸ਼ਵਿੰਦਰ ਸਿੰਘ ਸਰਾਭਾ



ਖ਼ਬਰ ਸ਼ੇਅਰ ਕਰੋ

ਪਿੰਡ ਜੱਸੋਵਾਲ (ਕੁਲਾਰ) ਵਿਖੇ ਬਿੱਟੂ ਨੇ ਸੰਧੂ ਦੇ ਹੱਕ ਵਿਚ ਕੀਤੀ ਮੀਟਿੰਗ

ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਤੇ ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ ਦੀ ਅਗਵਾਈ ਵਿਚ ਇੱਕਠੇ ਹੋਏ ਨਗਰ ਨਿਵਾਸੀਆਂ ਨਾਲ ਲੋਕ ਸਭਾ ਹਲਕਾ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ...

ਪੂਰੀ ਖ਼ਬਰ »

ਸ਼ਿਵਾਲਿਕ ਨੇ ਇਯਾਲੀ ਦੇ ਹੱਕ 'ਚ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਰਾਬਤਾ ਕਾਇਮ

ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸਿਵਾਲਿਕ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ...

ਪੂਰੀ ਖ਼ਬਰ »

ਸੰਧੂ ਨੇ ਆਪਣੇ ਭਰਾ ਕੈਪਟਨ ਸੰਧੂ ਲਈ ਵੋਟਾਂ ਮੰਗੀਆਂ

ਭੂੰਦੜੀ, 12 ਅਕਤੂਬਰ (ਕੁਲਦੀਪ ਸਿੰਘ ਮਾਨ)-ਸਾਬਕਾ ਚੇਅਰਮੈਨ ਜਗਦੇਵ ਸਿੰਘ ਸੰਧੂ ਨੇ ਕਾਂਗਰਸੀ ਵਰਕਰਾਂ ਨਾਲ ਹਲਕੇ ਦੇ ਉਮੀਦਵਾਰ ਅਤੇ ਆਪਣੇ ਭਰਾ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ 'ਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ...

ਪੂਰੀ ਖ਼ਬਰ »

ਦਾਖਾ 'ਚੋਂ ਅਕਾਲੀ ਦਲ ਚੋਣ ਜਿੱਤ ਕੇ ਆਉਂਦੇ ਢਾਈ ਸਾਲਾਂ ਬਾਅਦ ਸੂਬੇ 'ਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ-ਇਯਾਲੀ

ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੀ ਜ਼ਿਮਨੀ ਚੋਣ ਜਿੱਤ ਕੇ ਅਗਲੇ ਢਾਈ ਸਾਲਾਂ ਬਾਅਦ ਸੂਬੇ 'ਚ ਅਕਾਲੀ ਦਲ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੇ ਅਕਾਲੀ ਦਲ ਦੇ ਉਮੀਦਵਾਰ ਸਾਬਕਾ ...

ਪੂਰੀ ਖ਼ਬਰ »

ਇਯਾਲੀ ਵਲੋਂ ਭੱਟੀਆਂ ਢਾਹਾ ਦੇ ਵੋਟਰਾਂ ਨੂੰ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਵੋਟ ਦੀ ਅਪੀਲ ਲਈ ਪਿੰਡ ਭੱਟੀਆਂ ਢਾਹਾ, ਚੰਗਣਾਂ ਹੋਰ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਹੁੰਦਿਆਂ ...

ਪੂਰੀ ਖ਼ਬਰ »

'ਲਿਪ' ਉਮੀਦਵਾਰ ਚੱਕ ਦੇ ਹੱਕ 'ਚ ਈਸੇਵਾਲ ਵਿਖੇ ਭਰਵੀਂ ਚੋਣ ਮੀਟਿੰਗ

ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿਚ ਈਸੇਵਾਲ ਵਿਖੇ ਭਰਵਾਂ ਚੋਣ ਜਲਸਾ ਕਰਵਾਇਆ | ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅਪੀਲ ਕੀਤੀ ਕਿ ਹਲਕੇ ਦੇ ਲੋਕ ਲਿਪ ...

ਪੂਰੀ ਖ਼ਬਰ »

ਅੰਤਿਮ ਸਵਾਸਾਂ ਤੱਕ ਹਲਕਾ ਦਾਖਾ 'ਚ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ-ਕੈਪਟਨ ਸੰਧੂ

ਹੰਬੜਾਂ, 12 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਦਾਖਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਦਾ ਚੋਣ ਮਹਿੰਮ ਦੌਰਾਨ ਪਿੰਡ ਪੁੜੈਣ ਵਿਖੇ ਲੁਧਿਆਣਾ ਦਿਹਾਤੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਟੀਟੂ ਪੁੜੈਣ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਕਾਂਗਰਸ ਦਾ ਸਾਬਕਾ ਕੌਾਸਲਰ ਸੇਮੀ ਅਕਾਲੀ ਦਲ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਪੇਂਡੂ-ਸ਼ਹਿਰੀ ਵੋਟਰ ਵਲੋਂ ਮਿਲ ਰਹੇ ਭਾਰੀ ਸਮਰਥਨ 'ਚ ਅੱਜ ਉਦੋਂ ਵਾਧਾ ਹੋ ਗਿਆ, ਜਦ ਕਈ ਪੀੜ੍ਹੀਆਂ ਤੋਂ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਭਨੋਹੜ 'ਚ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਆਪਣੇ ਚੋਣ ਜਲਸਿਆਂ 'ਚ ਚੋਣ ਪ੍ਰਚਾਰ ਸਮੇਂ ਸਾਧ ਵਰਗੀ ਨਿਮਰਤਾ ਧਾਰੀ ਹੋਈ ਹੈ | ਕੈਪਟਨ ਸੰਦੀਪ ਵੱਧ ਉਮਰ ਮਹਿਲਾ ਵੋਟਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX