ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾੳਾੂਡ ਵਿਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਕਰਵਾਇਆ ਗਿਆ | ਅੱਜ ਦੂਜੇ ਦਿਨ ...
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜ਼ਖਮੀ ਹੋਏ ਬੰਦੀ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਕੀਤੀ ਗਈ ਹੈ | ਮਾਮੂਲੀ ਦੀ ...
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੌੜਾ ਬਾਜ਼ਾਰ ਵਿਚ ਅੱਜ ਸਵੇਰੇ ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ ਵਿਚਾਲੇ ਹੋਏ ਤਕਰਾਰ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਰੋਹ ਵਿਚ ਆਏ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੁਲਿਸ ਿਖ਼ਲਾਫ਼ ਜੰਮ ਕੇ ...
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 33 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗਿ੍ਫ਼ਤਾਰ ...
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...
ਲੁਧਿਆਣਾ, 12 ਸਤੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ:) ਭਾਵਾਧਸ ਭਾਰਤ ਵਲੋਂ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ 'ਤੇ 30ਵੀਂ ਵਿਸ਼ਾਲ ਸ਼ੋਭਾ ਯਾਤਰਾ ਦਰੇਸੀ ਦੇ ਖੁੱਲੇ੍ਹ ਮੈਦਾਨ 'ਚੋਂ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ...
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਡੀਗੜ੍ਹ ਰੋਡ ਸਥਿਤ ਬੈਸਟ ਪ੍ਰਾਈਜ਼ ਮਾਲ ਵਿਚ ਇਕ ਸਟਾਲ 'ਤੇ ਪਏ ਗਰਮ ਤੇਲ ਦੇ ਡਿੱਗਣ ਨਾਲ ਇਕ 8 ਸਾਲ ਦੀ ਬੱਚੀ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਬੈਸਟ ਪ੍ਰਾਈਜ਼ ਦੇ ਮੈਨੇਜਰ ਅਤੇ ...
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਮੁੰਨਾ ਆਲਮ ਵਾਸੀ ਗਣੇਸ਼ ਨਗਰ ਨੂੰ ...
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਪੈਵੇਲੀਅਨ ਮਾਲ ਸਥਿਤ ਵਾਲ ਸਟਰੀਟ ਰੈਸਟੋਰੈਂਟ 'ਚ ਬੀਤੀ ਰਾਤ ਹੋਈ ਵਿਦਿਆਰਥੀਆਂ ਵਿਚਾਲੇ ਲੜਾਈ ਵਿਚ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ...
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰਤੀ ਚੌਕ 'ਚ ਬੀਤੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ...
ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਵਲੋਂ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਵੀਰ ਸੇ੍ਰਸ਼ਠ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਵਿਸ਼ਾਲ ਸਮਾਗਮ ਗੁਰੂ ਨਾਨਕ ਭਵਨ ਵਿਖੇ ...
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਾਂਸਿੰਘ ਨਗਰ ਵਿਚ ਆਟੋ ਰਿਕਸ਼ਾ ਚਾਲਕ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਮਨਦੀਪ ...
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਭਗਵਾਨ ਵਾਲਮੀਕਿ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਜ਼ੀ.ਟੀ.ਵੀ. ਦੇ ਮੁੱਖ ਸੰਪਾਦਕ ਸੁਧੀਰ ਚੌਧਰੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੈਬੋਵਾਲ ਰਹਿਣ ...
ਲੁਧਿਆਣਾ, 12 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...
ਲੁਧਿਆਣਾ, 12 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਜਾਈ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ 'ਤੇ ਸਮੂਹ ...
ਸਰਾਭਾ/ਸੁਧਾਰ, 12 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਕੈਪਟਨ ਦੀ ਧੋਖੇਬਾਜ਼ ਸਰਕਾਰ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੈ | ਕੈਪਟਨ ਸਰਕਾਰ ਨੇ ਪਿਛਲੀ ਸਰਕਾਰ ਵਲੋਂ ਦਿੱਤੀਆ ਜਾ ਰਹੀਆਂ ਸਹੂਲਤਾਂ ਬੰਦ ਕਰਕੇ ਲੋਕਾਂ ਨਾਲ ਵਾਅਦਾ-ਿਖ਼ਲਾਫ਼ੀ ...
ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਸਰਪੰਚ ਬਲਵਿੰਦਰ ਸਿੰਘ ਜੱਸੋਵਾਲ ਤੇ ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ ਦੀ ਅਗਵਾਈ ਵਿਚ ਇੱਕਠੇ ਹੋਏ ਨਗਰ ਨਿਵਾਸੀਆਂ ਨਾਲ ਲੋਕ ਸਭਾ ਹਲਕਾ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ...
ਚੌਾਕੀਮਾਨ, 12 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਵਿਧਾਇਕ ਦਰਸ਼ਨ ਸਿੰਘ ਸਿਵਾਲਿਕ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ...
ਭੂੰਦੜੀ, 12 ਅਕਤੂਬਰ (ਕੁਲਦੀਪ ਸਿੰਘ ਮਾਨ)-ਸਾਬਕਾ ਚੇਅਰਮੈਨ ਜਗਦੇਵ ਸਿੰਘ ਸੰਧੂ ਨੇ ਕਾਂਗਰਸੀ ਵਰਕਰਾਂ ਨਾਲ ਹਲਕੇ ਦੇ ਉਮੀਦਵਾਰ ਅਤੇ ਆਪਣੇ ਭਰਾ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ 'ਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ...
ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੀ ਜ਼ਿਮਨੀ ਚੋਣ ਜਿੱਤ ਕੇ ਅਗਲੇ ਢਾਈ ਸਾਲਾਂ ਬਾਅਦ ਸੂਬੇ 'ਚ ਅਕਾਲੀ ਦਲ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੇ ਅਕਾਲੀ ਦਲ ਦੇ ਉਮੀਦਵਾਰ ਸਾਬਕਾ ...
ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਵੋਟ ਦੀ ਅਪੀਲ ਲਈ ਪਿੰਡ ਭੱਟੀਆਂ ਢਾਹਾ, ਚੰਗਣਾਂ ਹੋਰ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਹੁੰਦਿਆਂ ...
ਹੰਬੜਾਂ, 12 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿਚ ਈਸੇਵਾਲ ਵਿਖੇ ਭਰਵਾਂ ਚੋਣ ਜਲਸਾ ਕਰਵਾਇਆ | ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅਪੀਲ ਕੀਤੀ ਕਿ ਹਲਕੇ ਦੇ ਲੋਕ ਲਿਪ ...
ਹੰਬੜਾਂ, 12 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਦਾਖਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਦਾ ਚੋਣ ਮਹਿੰਮ ਦੌਰਾਨ ਪਿੰਡ ਪੁੜੈਣ ਵਿਖੇ ਲੁਧਿਆਣਾ ਦਿਹਾਤੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਟੀਟੂ ਪੁੜੈਣ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ...
ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਪੇਂਡੂ-ਸ਼ਹਿਰੀ ਵੋਟਰ ਵਲੋਂ ਮਿਲ ਰਹੇ ਭਾਰੀ ਸਮਰਥਨ 'ਚ ਅੱਜ ਉਦੋਂ ਵਾਧਾ ਹੋ ਗਿਆ, ਜਦ ਕਈ ਪੀੜ੍ਹੀਆਂ ਤੋਂ ...
ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਆਪਣੇ ਚੋਣ ਜਲਸਿਆਂ 'ਚ ਚੋਣ ਪ੍ਰਚਾਰ ਸਮੇਂ ਸਾਧ ਵਰਗੀ ਨਿਮਰਤਾ ਧਾਰੀ ਹੋਈ ਹੈ | ਕੈਪਟਨ ਸੰਦੀਪ ਵੱਧ ਉਮਰ ਮਹਿਲਾ ਵੋਟਰਾਂ ਦੇ ਗੋਡੀਂ ਹੱਥ ਲਾ ਵੋਟ ਦੀ ਮੰਗ ਕਰ ਰਿਹਾ | ਹਲਕਾ ਦਾਖਾ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਨੂੰ ਵਿਸ਼ਵਾਸ ਦੇ ਰਹੇ ਸੰਧੂ ਵਲੋਂ ਹਲਕੇ ਦੇ ਭਵਿੱਖ ਲਈ ਵੋਟ ਦੀ ਮੰਗ ਕੀਤੀ ਜਾ ਰਹੀ ਹੈ | ਪਿੰਡ ਭਨੋਹੜ ਚੋਣ ਜਲਸੇ ਉਪਰੰਤ ਪੱਤਰਕਾਰਾਂ ਵਲੋਂ ਸਵਾਲ ਦੇ ਜਵਾਬ 'ਚ ਕੈਪਟਨ ਸੰਦੀਪ ਸੰਧੂ ਕਿਹਾ ਕਿ ਉਹ ਵੋਟਰ ਦਾ ਭਰੋਸਾ ਜਿੱਤ ਲੈਣ ਬਾਅਦ ਜਵਾਬਦੇਹ ਵੀ ਹੋਵੇਗਾ, ਭਰੋਸਾ ਜਿੱਤਣਾ ਜਿੰਦਗੀ ਦੀ ਵੱਡੀ ਜੰਗ ਹੈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਲਾਪਰਾਂ, ਮੇਜਰ ਸਿੰਘ ਮੁੱਲਾਂਪੁਰ, ਸਰਪੰਚ ਸੁਖਪਾਲ ਸਿੰਘ ਸੈਂਪੀ ਭਨੋਹੜ, ਚੇਅਰਮੈਨ ਕਰਨ ਵੜਿੰਗ ਵਲੋਂ ਕੈਪਟਨ ਸੰਦੀਪ ਲਈ ਵੋਟ ਦੀ ਮੰਗ ਕਰਦਿਆਂ ਕਿਹਾ ਕਿ ਕਰਤੱਵ ਦਾ ਪਾਲਣ ਕਰਨ ਵਾਲਾ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਹਲਕੇ ਦੇ ਵਿਕਾਸ ਲਈ ਸਹਾਈ ਬਣੇਗਾ |
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX