ਤਾਜਾ ਖ਼ਬਰਾਂ


ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  2 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  4 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  5 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  13 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  16 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  20 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  22 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  9 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  31 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  37 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  34 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  41 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  43 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਰੂਪਨਗਰ

ਗਲੋਬਲ ਪੈਡਲਰਜ਼ ਨੇ ਕਰਵਾਈ ਪਹਿਲੀ ਸਤਲੁਜ ਹਾਫ਼ ਮੈਰਾਥਨ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲੋਬਲ ਪੈਡਲਰਜ਼ ਸੋਸ਼ਲ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਚ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਦਿੱਕਤਾਂ

ਮੋਰਿੰਡਾ, 13 ਅਕਤੂਬਰ (ਕੰਗ)-ਜੀਰੀ ਦੀ ਖ਼ਰੀਦ ਦੀ ਸਰਕਾਰੀ ਤੌਰ 'ਤੇ 1 ਅਕਤੂਬਰ 2019 ਨੂੰ ਸ਼ੁਰੂਆਤ ਹੋ ਚੁੱਕੀ ਹੈ | ਸਰਕਾਰ ਲਗਾਤਾਰ ਜੀਰੀ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਬੜੇ-ਬੜੇ ਦਾਅਵੇ ਕਰਦੀ ਆ ਰਹੀ ਹੈ ਪ੍ਰੰਤੂ ਅੱਜ 13 ਦਿਨ ਬੀਤ ਜਾਣ ਉਪਰੰਤ ਵੀ ਨਾ ਤਾਂ ਅਨਾਜ ਮੰਡੀ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਰੂਪਨਗਰ, 13 ਅਕਤੂਬਰ (ਸ. ਰਿਪੋ)-ਸਰਕਾਰੀ ਕਾਲਜ ਰੂਪਨਗਰ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਲਹਿਰ ਦੇ ਸੰਚਾਲਕ ਪ੍ਰੋ. ਵਿਪਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਇਨਾਮ ਵੰਡ ਸਮਾਰੋਹ ਵਿਚ ਪਿ੍ੰਸੀਪਲ ਸੰਤ ...

ਪੂਰੀ ਖ਼ਬਰ »

ਹਲਕੇ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਵਚਨਬੱਧ ਹਾਂ-ਰਾਣਾ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ)-ਆਉਂਦੇ ਦਿਨਾਂ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਪਿੰਡਾਂ ਤੇ ਸ਼ਹਿਰਾਂ ਦੇ 'ਚ ਆਵਾਜਾਈ ਸਹੂਲਤਾਂ 'ਚ ਸੁਧਾਰ ਲਿਆਉਣ ਦੇ ਇਰਾਦੇ ਨਾਲ 50 ਕਰੋੜ ਦੀ ਲਾਗਤ ਦੇ ਨਾਲ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ 7 ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਏ ਵਿਅਕਤੀ ਦੀ ਮੌਤ

ਰੂਪਨਗਰ, 13 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਨੰਗਲ ਤੋਂ ਚੱਲ ਕੇ ਰੂਪਨਗਰ ਹੰੁਦੇ ਹੋਏ ਅੰਬਾਲਾ ਜਾਣ ਵਾਲੀ ਸਵਾਰੀ ਰੇਲ ਗੱਡੀ ਨੰਬਰ 64517, ਜਦੋਂ ਸ਼ਾਮ ਸਾਢੇ ਤਿੰਨ ਵਜੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੇਲਵੇ ਫਾਟਕਾਂ ਦੇ ਕੋਲ ਪੁੱਜੀ ਤਾਂ ਇੱਕ ਵਿਅਕਤੀ ਉਸ ਥੱਲੇ ਆ ਗਿਆ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਨੂੰ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ਦੇ ਫੁੱਟ ਪਾਥ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਯਾਤਰਾ ਰੋਪੜ ਤੋਂ ਸੁਲਤਾਨਪੁਰ ਲੋਧੀ ਤੱਕ ਕੱਢੀ ਗਈ | ਸੰਸਥਾ ਦੇ 13 ਮੈਂਬਰਾਂ ਦੀ ਸਾਈਕਲ ਟੋਲੀ ...

ਪੂਰੀ ਖ਼ਬਰ »

ਲੜਕੀਆਂ ਦੀਆਂ 14 ਸਾਲ ਉਮਰ ਵਰਗ ਪੰਜਾਬ ਰਾਜ ਖੇਡਾਂ ਸਮਾਪਤ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਖੇਡਾਂ ਅੰਡਰ-14 ਸਾਲ ਲੜਕੀਆਂ ਜੋ ਕਿ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅੱਜ ਸਮਾਪਤ ਹੋ ਗਈਆਂ 'ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਜ਼ਿਲਿ੍ਹਆਂ ਨੇ 29 ਅੰਕਾਂ ਨਾਲ ਓਵਰਆਲ ਟਰਾਫ਼ੀ ਜਿੱਤੀ ਜਦੋਂ ਕਿ ...

ਪੂਰੀ ਖ਼ਬਰ »

ਸਿਲਾਈ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਪ੍ਰਮਾਣ-ਪੱਤਰ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਅਰਪਨ ਸੰਸਥਾ ਵਲੋਂ ਸੋਸਵਾ ਪੰਜਾਬ ਦੀ ਮਦਦ ਨਾਲ ਚਲਾਏ ਜਾ ਰਹੇ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਵਿਚ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

20 ਨੂੰ ਹੋਣ ਵਾਲੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਪੋਸਟਰ ਕੀਤਾ ਜਾਰੀ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਯੰਗ ਸਟਾਰ ਸਪੋਰਟਸ ਕਲੱਬ ਨੰਗਲ ਵਲੋਂ 20 ਅਕਤੂਬਰ ਨੂੰ ਕਰਵਾਈ ਜਾ ਰਹੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਅੱਜ ਕਿ੍ਕਟ ਗਰਾਊਾਡ ਨੰਗਲ ਵਿਖੇ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਮਨੋਜ ਕੁਮਾਰ, ਪਵਨ ...

ਪੂਰੀ ਖ਼ਬਰ »

ਸ਼ਖ਼ਸੀਅਤ ਉਸਾਰੀ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਜਮਾਤ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ...

ਪੂਰੀ ਖ਼ਬਰ »

ਦੋ ਹਲਕਿਆਂ ਦੀ ਸਾਂਝੀ ਬਿੰਦਰਖ-ਬੱਲਮਗੜ੍ਹ ਸੜਕ ਦੀ ਖਸਤਾ ਹਾਲਕ ਕਾਰਨ ਇਲਾਕੇ ਦੇ ਲੋਕ ਹੋਏ ਖ਼ਫ਼ਾ...

ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਰੋਪੜ ਅਤੇ ਕੁਰਾਲੀ ਵਰਗੇ ਸ਼ਹਿਰਾਂ ਨਾਲ ਤੇ ਹਿਮਾਚਲ ਖੇਤਰ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਜਾਣ ਵਾਲੀ ਸੜਕ ਦਾ ਬੱਸ ਰੱਬ ਹੀ ਰਾਖਾ ...

ਪੂਰੀ ਖ਼ਬਰ »

ਏਾਜਲਜ਼ ਵਰਲਡ ਸਕੂਲ ਦੀ ਸ਼ਾਨਦਾਰ ਜਿੱਤ

ਮੋਰਿੰਡਾ, 13 ਅਕਤੂਬਰ (ਕੰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਾਰਡਨ ਵੈਲੀ ਸਕੂਲ ਚਤਾਮਲੀ ਵਿਖੇ ਕਰਵਾਏ ਸਕੇਟਿੰਗ ਮੁਕਾਬਲਿਆਂ ਵਿਚ ਏਾਜਲਜ਼ ਵਰਲਡ ਸਕੂਲ ਮੋਰਿੰਡਾ ਦੀ ਅੰਡਰ-11 ਅਤੇ ਅੰਡਰ-14 ਦੀ ਟੀਮ ਨੇ ਜਿੱਤ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

ਰੂਪਨਗਰ, 13 ਅਕਤੂਬਰ (ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੀ ਪ੍ਰਧਾਨਗੀ ਹੇਠ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਰੱਸਾਕੱਸੀ ਲੜਕਿਆਂ ਦੇ ਮੁਕਾਬਲੇ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਪ. ਪ. ਰਾਹੀਂ)-ਸਥਾਨਕ ਐੱਸ ਜੀ ਐੱਸ ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ 3 ਰੋਜ਼ਾ ਲੜਕਿਆਂ ਦੇ 65 ਵੇ ਪੰਜਾਬ ਰਾਜ ਅੰਤਰ ਸਕੂਲ ਖੇਡ ਮੁਕਾਬਲੇ ਸ਼ੁਰੂ ਹੋ ਗਏ ਜਿਨ੍ਹਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਾਣਾ ਕੇ. ਪੀ. ਵਲੋਂ ਕਲੱਬ ਨੂੰ 50 ਹਜ਼ਾਰ ਰੁਪਏ ਦੀ ਗਰਾਂਟ

ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਜੰਗ ਯੂਥ ਕਲੱਬ ਸੂਰੇਵਾਲ (ਉਪਰਲਾ) ਨੂੰ 50,000 ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ | ਇਸ ਮੌਕੇ 'ਤੇ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਜੰਗ ਯੂਥ ਕਲੱਬ ਦੇ ਮੈਂਬਰਾਂ ਵਲੋਂ ਪਿੰਡਾਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਕਰਵਾਇਆ ਸਨਮਾਨ ਸਮਾਰੋਹ

ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਕਰਵਾਇਆ ਸਨਮਾਨ ਸਮਾਰੋਹ

ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਪੰਜਾਬ ਕਲਾ ਮੰਚ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ 3 ਨਵੰਬਰ ਨੂੰ ਮੰਚ ਵਲੋਂ ਸ਼ੋ੍ਰਮਣੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸ਼ਹੀਦ ਕਾਂਸ਼ੀ ਰਾਮ ਨੂੰ ਯਾਦ ਕੀਤਾ

ਮੋਰਿੰਡਾ, 13 ਅਕਤੂਬਰ (ਕੰਗ)-ਅੱਜ ਨੇੜਲੇ ਪਿੰਡ ਮੜੌਲੀ ਕਲਾਂ ਦੇ ਜੰਮਪਲ ਮਹਾਨ ਸ਼ਹੀਦ ਕਾਂਸੀ ਰਾਮ ਦੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਕਾਂਸ਼ੀ ਰਾਮ ਦੇ ਬੁੱਤ 'ਤੇ ਫੁੱਲਾਂ ਦੀ ਮਾਲਾ ਪਾ ਕੇ ਸ਼ਰਧਾਂਜਲੀ ...

ਪੂਰੀ ਖ਼ਬਰ »

ਹਰ ਜੀਵ ਦੇ ਜੀਵਨ 'ਚ ਚੰਗੇ ਸੰਸਕਾਰ ਹੋਣੇ ਬਹੁਤ ਜ਼ਰੂਰੀ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਚੌਧਰੀ)-ਹਰ ਜੀਵ ਦੇ ਜੀਵਨ 'ਚ ਆਪਣੇ ਧਰਮ ਦੇ ਪ੍ਰਤਿ ਨਿਸ਼ਠਾ ਤੇ ਚੰਗੇ ਸੰਸਕਾਰ ਹੋਣੇ ਬਹੁਤ ਜ਼ਰੂਰੀ ਹਨ | ਇਹ ਅਨਮੋਲ ਪ੍ਰਵਚਨ ਧਾਮ ਝਾਂਡੀਆਂ ਕਲਾ ਵਿਖੇ ਆਸ਼ਰਮ 'ਚ ਭੂਰੀ ਵਾਲਿਆਂ ਦੇ ਸੇਵਕ ਨੰਬਰਦਾਰ ਸੁਭਾਸ਼ ਚੰਦ ...

ਪੂਰੀ ਖ਼ਬਰ »

ਝੱਜ ਅਤੇ ਡੂਮੇਵਾਲ ਵਿਖੇ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ

ਕਾਹਨਪੁਰ ਖੂਹੀ, 13 ਅਕਤੂਬਰ (ਵਾਲੀਆ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਪਹਿਲਕਦਮੀ ਸਦਕਾ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ ਵਿਚ ਬੀ. ਜੇ. ਐਸ. ਪਬਲਿਕ ਸਕੂਲ ਨੇ ਜਿੱਤੇ ਪੰਜ ਤਗਮੇ

ਕਾਹਨਪੁਰ ਖੂਹੀ, 13 ਅਕਤੂਬਰ (ਗੁਰਬੀਰ ਵਾਲੀਆ)-ਲੁਧਿਆਣਾ ਵਿਖੇ ਚੱਲ ਰਹੀ 94ਵੀਂ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਬੀ. ਜੇ. ਐਸ. ਪਬਲਿਕ ਸਕੂਲ ਸਮੁੰਦੜੀਆਂ ਦੇ ਖੇਡ ਵਿੰਗ ਦੀਆਂ ਖਿਡਾਰਨਾਂ ਨੇ ਪੰਜ ਤਗਮੇ ਜਿੱਤੇ ਹਨ¢ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਦੋ ਰੋਜ਼ਾ ਕਥਾ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਥਾਨਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਡੇਰਾ ਕਾਰ ਸੇਵਾ ਅਤੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਕਾਰਗੁਜ਼ਾਰੀ ਤੋਂ ਮੋਰਿੰਡਾ ਵਾਸੀ ਪ੍ਰੇਸ਼ਾਨ

ਮੋਰਿੰਡਾ, 13 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਵਿਚ ਸਫ਼ਾਈ ਪ੍ਰਬੰਧਾਂ ਅਤੇ ਸੀਵਰੇਜ ਸਿਸਟਮ ਨੂੰ ਲੈ ਕੇ ਲੋਕ ਚਿਰਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ, ਜਸਵੰਤ ਸਿੰਘ , ਸੋਨੂੰ ਰੰਗੀਆਂ, ਸ਼ਿੰਦਰਪਾਲ ...

ਪੂਰੀ ਖ਼ਬਰ »

ਪਟਾਕਿਆਂ ਦੇ ਲਾਇਸੰਸ ਲਈ ਅਰਜ਼ੀਆਂ ਸੋਮਵਾਰ ਤੋਂ ਲਈਆਂ ਜਾਣਗੀਆਂ - ਐਸ. ਡੀ. ਐਮ

ਬੰਗਾ, 13 ਅਕਤੂਬਰ (ਨੂਰਪੁਰ) - ਦੀਵਾਲੀ ਮੌਕੇ ਬੰਗਾ ਸਬ ਡਵੀਜ਼ਨ 'ਚ ਪਟਾਕਿਆਂ ਦੀ ਵਿੱਕਰੀ ਦੇ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਸੋਮਵਾਰ 14 ਅਕਤੂਬਰ ਤੋਂ ਐਸ. ਡੀ. ਐਮ ਦਫ਼ਤਰ ਬੰਗਾ ਵਿਖੇ ਦਿੱਤੀਆਂ ਜਾ ਸਕਣਗੀਆਂ | ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬੰਗਾ ਗੋਤਮ ਜੈਨ ਨੇ ...

ਪੂਰੀ ਖ਼ਬਰ »

ਬਸਪਾ ਦੇ ਬਾਨੀ ਬਾਬੂ ਕਾਂਸ਼ੀ ਰਾਮ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਬਡਵਾਲੀ ਵਿਖੇ ਬਸਪਾ ਦੇ ਬਾਨੀ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ 13ਵਾਂ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਇਸ ਸਬੰਧੀ ਬਸਪਾ ਆਗੂ ਫ਼ਕੀਰ ਸਿੰਘ ਬਡਵਾਲੀ ਅਤੇ ਕੈਪਟਨ ਕਰਮਜੀਤ ਸਿੰਘ ਨੇ ਦੱਸਿਆ ਕਿ ਬਹੁਜਨ ਸਮਾਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਰ ਤੋਲਣ ਮੁਕਾਬਲੇ 'ਚ ਕੰਨਿਆ ਸਕੂਲ ਨੂਰਪੁਰਬੇਦੀ ਨੇ ਜਿੱਤੀ ਅੰਡਰ 17 ਸਾਲ ਲੜਕੀਆਂ ਦੀ ਚੈਂਪੀਅਨਸ਼ਿਪ

ਬੰੁਗਾ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਰੂਪਨਗਰ ਸ਼ਰਨਜੀਤ ਸਿੰਘ ਅਤੇ ਸਹਾਇਕ ਸਿੱਖਿਆ ਅਫ਼ਸਰ ਸਤਨਾਮ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਕਨਵੀਨਰ ਤੇ ...

ਪੂਰੀ ਖ਼ਬਰ »

ਮਾਤਾ ਨਿਰੰਜਣ ਕੌਰ ਢੀਂਡਸਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਢੀਂਡਸਾ ਦੀ ਮਾਤਾ ਨਿਰੰਜਣ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਬਿੱਲਪੁਰ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਛੇ ਬਲੇਡ ਰਨਰ ਨੇ ਵੀ ਲਿਆ ਮੈਰਾਥਨ ਵਿਚ ਭਾਗ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰਵਾਈ ਗਈ ਪਹਿਲੀ ਸਤਲੁਜ ਮੈਰਾਥਨ ਵਿਚ ਛੇ ਅਜਿਹੇ ਖਿਡਾਰੀਆਂ ਨੇ ਵੀ ਭਾਗ ਲਿਆ ਜੋ ਇਕ ਲੱਤ ਹੋਣ ਕਰਕੇ ਵੀ ਪੂਰੀ ਤਰਾਂ ਜੋਸ਼ ਵਿਚ ਨਜ਼ਰ ਆਏ | ਇਹਨਾਂ ਵਿਚਾੋ ਅਲੀਗੜ੍ਹ ...

ਪੂਰੀ ਖ਼ਬਰ »

ਲੋਕਾਂ ਨੇ ਵਿਭਾਗ ਤੋਂ ਕੀਤੀ ਐਕਸਚੇਂਜ ਦੀ ਮਾੜੀ ਹਾਲਤ ਵੱਲ ਧਿਆਨ ਦੇਣ ਦੀ ਮੰਗ ਟੈਲੀਫ਼ੋਨ ਐਕਸਚੇਂਜ ਪੁਰਖਾਲੀ ਦਾ ਮਾੜਾ ਹਾਲ, ਬਿਜਲੀ ਜਾਣ 'ਤੇ ਨਾ ਹੋਵੇ ਕਿਧਰੇ ਕਾਲ

ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਟੈਲੀਫ਼ੋਨ ਐਕਸਚੇਂਜ ਪੁਰਖਾਲੀ ਦਾ ਬਹੁਤ ਹੀ ਮਾੜਾ ਹਾਲ ਹੈ ਪਰ ਇਸ ਵਲ ਸਬੰਧਿਤ ਵਿਭਾਗ ਦਾ ਕੋਈ ਵੀ ਧਿਆਨ ਨਹੀਂ ਹੈ | ਇਹ ਐਕਸਚੇਂਜ ਅਕਸਰ ਖ਼ਰਾਬ ਹੀ ਰਹਿੰਦੀ ਹ¢ ਜਿਸ ਕਾਰਨ ਇਲਾਕੇ ਦੇ ਲੋਕ ਪ੍ਰੇਸ਼ਾਨ ਹੁੰਦੇ ...

ਪੂਰੀ ਖ਼ਬਰ »

ਸਾਹਿਤ ਸਭਾ ਨੇ ਕਰਵਾਇਆ ਸਾਹਿਤਕ ਸਮਾਗਮ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਨਾਰੰਗ)-ਸਾਹਿੱਤ ਸਭਾ ਸ੍ਰੀ ਚਮਕੌਰ ਸਾਹਿਬ ਦਾ ਸਾਹਿਤਕ ਸਮਾਗਮ ਸੁਰਜੀਤ ਮੰਡ ਦੀ ਪ੍ਰਧਾਨਗੀ ਹੇਠ ਹੋਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਯਾਦੀ ਕੰਧੋਲਾ ਨੇ ਦੱਸਿਆ ਕਿ ਸਮਾਗਮ ਵਿਚ ਮਨਦੀਪ ਸਿੰਘ ਡਡਿਆਣਾ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਹਲਕੇ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਰਾਜ ਸਰਕਾਰ ਅਤੇ ਨਿੱਜੀ ਅਦਾਰਿਆਂ ਦੀ ਭੂਮਿਕਾ ਸ਼ਲਾਘਾਯੋਗ-ਰਾਣਾ ਕੰਵਰਪਾਲ ਸਿੰਘ

ਭਰਤਗੜ੍ਹ, 13 ਅਕਤੂਬਰ (ਜਸਬੀਰ ਸਿੰਘ ਬਾਵਾ)-ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਰਾਜ ਸਰਕਾਰ ਅਤੇ ਨਿੱਜੀ ਅਦਾਰਿਆਂ ਵਲੋਂ ਕੀਤੇ ਜਾ ਰਹੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ, ਵਕਤ ਦੀ ਰਫ਼ਤਾਰ 'ਚ ਆਈ ਤੇਜ਼ੀ ਕਾਰਨ ਅੱਜ ਸਿਹਤ ਸਹੂਲਤਾਂ ਦੀ ਜ਼ਰੂਰਤ ਨੇੜੇ ਤੋਂ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨਗਰ ਵੈਲਫੇਅਰ ਐਸੋ: ਦੀ ਚੋਣ

ਰੂਪਨਗਰ, 13 ਅਕਤੂਬਰ (ਹੁੰਦਲ)-ਗਿਆਨੀ ਜ਼ੈਲ ਸਿੰਘ ਨਗਰ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਹੋਈ | ਇਸ ਮੌਕੇ ਹਾਜ਼ਰੀਨ ਵਲੋਂ ਸਰਬਸੰਮਤੀ ਨਾਲ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਪ੍ਰਧਾਨ ਚੁਣਿਆਂ ਗਿਆ | ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮਾਸਿਕ ਇਕੱਤਰਤਾ ਹੋਈ

ਰੂਪਨਗਰ, 13 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਰੋਪੜ ਦੀ ਮਾਸਿਕ ਇਕੱਤਰਤਾ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਈ | ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਸਬੰਧੀ ਜਥੇਬੰਦੀ ਦਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡਸ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨਸ ਵੈੱਲਫੇਅਰ ਐਸੋਸੀਏਸ਼ਨ ਨੰਗਲ ਦੀ ਮੀਟਿੰਗ ਕਾਂਗੜਾ ਗਰਾਊਾਡ ਵਿਖੇ ਸਤਪਾਲ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਤਰਸੇਮ ਲਾਲ, ...

ਪੂਰੀ ਖ਼ਬਰ »

ਮਹਾਂਵੀਰ ਡ੍ਰਾਮਾਟਿਕ ਕਲੱਬ ਨੇ ਕਲਾਕਾਰਾਂ ਨੂੰ ਕੀਤਾ ਸਨਮਾਨਿਤ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਪੁਰਾਣਾ ਗੁਰਦੁਆਰਾ ਵਿਖੇ 'ਮਹਾਂਵੀਰ ਡ੍ਰਾਮਾਟਿਕ ਕਲੱਬ' ਵਲੋਂ ਚਲਾਈ ਜਾ ਰਹੀ ਰਾਮ ਲੀਲ੍ਹਾ ਦੇ ਆਖ਼ਰੀ ਦਿਨ ਨਾਟਕ ਕਰਨ ਵਾਲੇ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ | ਜਾਣਕਾਰੀ ਦਿੰਦੇ ਨੰਗਲ ਬਲਾਕ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਮਧੂਬਨ ਵਾਟਿਕਾ ਪਬਲਿਕ ਸਕੂਲ ਦੀ ਕਿ੍ਕੇਟ ਟੀਮ ਬਣੀ ਜ਼ਿਲ੍ਹਾ ਜੇਤੂ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ)- ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਚ ਜਿੱਥੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ ਉੱਥੇ ਹੀ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਮਰੀਜ਼ਾਂ ਲਈ ਲੰਗਰ ਸੇਵਾ ਭੇਜੀ

ਨੂਰਪੁਰ ਬੇਦੀ, 13 ਅਕਤੂਬਰ (ਝਾਂਡੀਆਂ) -ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਪੀ.ਜੀ.ਆਈ. ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਲੰਗਰ ਭੇਜਣ ਦੀ ਆਰੰਭੀ ਮੁਹਿੰਮ ਤਹਿਤ ਅੱਜ 22ਵੀਂ ਲੰਗਰ ਸੇਵਾ ਭੇਜੀ ਗਈ, ਜਿਸ ਨੂੰ ਐਸ.ਕੇ. ਬਾਂਸਲ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਪਿੰਡ 'ਚ ਲਗਾਏ 55 ਬੂਟਿਆਂ ਨੂੰ ਪੁੱਟਿਆ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਭੈਰੋਮਾਜਰਾ ਵਿਖੇ ਪੰਚਾਇਤ ਵੱਲੋਂ ਪਿੰਡ ਦੇ ਸੰਤ ਕਰਤਾਰ ਸਿੰਘ ਯੂਥ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟਿਆਂ ...

ਪੂਰੀ ਖ਼ਬਰ »

ਸਕੂਲਾਂ 'ਚ ਵਿਗਿਆਨ ਮੇਲੇ ਕਰਵਾਇਆ

ਬੇਲਾ, 13 ਅਕਤੂਬਰ (ਮਨਜੀਤ ਸਿੰਘ ਸੈਣੀ)-ਸਿੱਖਿਆ ਸਕੱਤਰ ਪੰਜਾਬ ਸਕੂਲ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਰਾਜੇਸ਼ ਜੈਨ ਕੋਆਰਡੀਨੇਟਰ ਸਾਇੰਸ ਪ੍ਰੋਜੈਕਟ ਦੀ ਦੇਖ-ਰੇਖ ਹੇਠ ਸਰਕਾਰੀ ਮਿਡਲ ਸਕੂਲ ਮਹਿਤੋਤ ਵਿਖੇ ਸ਼ਾਨਦਾਰ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੇਲੇ ਦਾ ਨਿਰੀਖਣ ਕਰਨ ਲਈ ਸਾਇੰਸ ਵਿਸ਼ੇ ਦੇ ਬਲਾਕ ਮੈਂਟਰ ਤੇਜਿੰਦਰ ਸਿੰਘ ਬਾਜ਼, ਪ੍ਰੋ. ਸੁਰਿੰਦਰਮੋਹਨ ਦੀਪ ਅਤੇ ਪ੍ਰੋ. ਕੁਲਦੀਪ ਬੱਤਾ ਸਾਇੰਸ ਮੇਲੇ ਵਿਚ ਉਚੇਚੇ ਤੌਰ 'ਤੇ ਪਹੁੰਚੇ | ਇਸ ਮੇਲੇ ਦਾ ਉਨ੍ਹਾਂ ਨੇ ਨਿਵੇਕਲੇ ਢੰਗ ਨਾਲ ਨਿਰੀਖਣ ਕੀਤਾ | ਸਕੂਲ ਦੇ ਸਾਇੰਸ ਮਿਸਟ੍ਰੈੱਸ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਮਿਹਨਤ ਮੇਲੇ ਦੌਰਾਨ ਬਣਾਏ ਚਾਰਟਾਂ ਅਤੇ ਮਾਡਲਾਂ ਤੋਂ ਬਾਖ਼ੂਬੀ ਝਲਕ ਰਹੀ ਸੀ | ਇਸ ਮੌਕੇ ਸ੍ਰੀ ਬਾਜ਼ ਨੇ ਕਿਹਾ ਕਿ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ, ਤੋਂ ਪ੍ਰੋਫੈਸਰ ਸਾਹਿਬਾਨ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਜੋ ਬੱਚੇ ਕਿਰਿਆਵਾਂ ਰਾਹੀਂ ਵਿਗਿਆਨ ਸਿੱਖਦੇ ਹਨ ਇਹ ਕਿਰਿਆਵਾਂ ਉਨ੍ਹਾਂ ਨਾਲ ਚਿਰ-ਸਥਾਈ ਰਹਿੰਦੀਆਂ ਹਨ | ਇਸ ਮੇਲੇ ਵਿਚ 62 ਕਿਰਿਆਵਾਂ ਦੀ ਪ੍ਰਦਰਸ਼ਨੀ ਲੱਗੀ ਹੋਈ ਸੀ | ਇਸ ਮੌਕੇ ਸਕੂਲ ਇੰਚਾਰਜ ਪੁਸ਼ਪਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸਤੀਸ਼ ਕੁਮਾਰ ਸ. ਸ. ਮਾਸਟਰ, ਅਮਨਦੀਪ ਕੌਰ ਤੇ ਸਮੂਹ ਕਮੇਟੀ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਸਰਕਾਰੀ ਹਾਈ ਸਕੂਲ ਭਲਿਆਣ ਵਿਖੇ ਮੁੱਖ ਅਧਿਆਪਕ ਅਮਰਜੀਤ ਸਿੰਘ ਦੀ ਅਗਵਾਈ ਵਿਚ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਵਿਚ ਪੜ੍ਹ ਰਹੇ ਛੇਵੀਂ ਜਮਾਤ ਤਾੋ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੇਲੇ ਦੀ ਸ਼ੁਰੂਆਤ ਗ੍ਰਾਮ ਪੰਚਾਇਤ ਭਲਿਆਣ ਦੇ ਸਰਪੰਚ ਨੇ ਆਪਣੇ ਕਰ ਕਮਲਾਂ ਨਾਲ ਕੀਤੀ | ਇਸ ਸਮੇਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਕਮੇਟੀ ਮਾੈਬਰਾਨ, ਪੰਚਾਇਤ ਮੈਂਬਰ ਅਤੇ ਬੱਚਿਆਂ ਦੇ ਮਾਪਿਆਂ ਨੇ ਬੱਚਿਆਂ ਵਲੋ ਬਣਾਏ ਚਾਰਟਾਂ, ਵੱਖ-ਵੱਖ ਕਿਰਿਆਵਾਂ ਅਤੇ ਪ੍ਰਦਰਸ਼ਿਤ ਕੀਤੇ ਗਏ ਮਾਡਲਾਂ ਨੂੰ ਧਿਆਨ ਨਾਲ ਵੇਖਿਆ | ਇਸ ਸਮੇਂ ਸਰਕਾਰੀ ਕਾਲਜ ਰੋਪੜ ਵਲੋ ਭੌਤਿਕ ਵਿਗਿਆਨ ਦੇ ਪ੍ਰੋ. ਜਤਿੰਦਰ ਸਿੰਘ ਗਿੱਲ, ਰਸਾਇਣਿਕ ਵਿਗਿਆਨ ਦੇ ਪ੍ਰੋ. ਅਰਵਿੰਦਰ ਕੌਰ, ਗਣਿਤ ਦੇ ਡਾ. ਦਲਵਿੰਦਰ ਸਿੰਘ ਅਤੇ ਡਾ. ਨਿਰਮਲ ਸਿੰਘ ਬਰਾੜ ਨੇ ਬੱਚਿਆਂ ਵਲੋਂ ਤਿਆਰ ਕੀਤੀਆਂ ਵੱਖ-ਵੱਖ ਕਿਰਿਆਵਾਂ ਬਾਰੇ ਸਵਾਲ ਵੀ ਪੁੱਛੇ | ਬਲਾਕ ਮੈਂਟਰ ਤਜਿੰਦਰ ਸਿੰਘ ਬਾਜ ਨੇ ਸਾਇੰਸ ਲੈਬ ਵਿਚ ਸਕੂਲ ਮੁਖੀ ਵਲਾੋ ਮੁਹੱਈਆ ਕਰਵਾਏ ਗਏ ਸਾਮਾਨ 'ਤੇ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ ਕਿ ਮੇਲੇ ਵਿਚ ਕਿਸੇ ਕਿਸਮ ਦੀ ਊਣਤਾਈ ਨਹੀਂ ਪਾਈ ਗਈ | ਅੰਤ ਵਿਚ ਸਕੂਲ ਮੁਖੀ ਨੇ ਮੇਲੇ ਵਿਚ ਪਹੁੰਚੇ ਬੱਚਿਆਂ ਦੇ ਮਾਪਿਆਂ, ਸਕੂਲ ਸਟਾਫ਼, ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤ ਅਤੇ ਸਰਕਾਰੀ ਕਾਲਜ ਰੋਪੜ ਦੀ ਸਾਇੰਸ ਫੈਕਲਟੀ ਦਾ ਧੰਨਵਾਦ ਕੀਤਾ ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ 'ਚ ਆਖ਼ਰੀ ਦੌਰ ਦੇ ਵਿਗਿਆਨ ਮੇਲੇ ਲਗਾਏ ਗਏ, ਜਿਨ੍ਹਾਂ ਵਿਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਕਿਰਿਆਵਾਂ ਦਾ ਪ੍ਰਦਰਸ਼ਨ ਕੀਤਾ ਗਿਆ | ਇਨ੍ਹਾਂ ਵਿਗਿਆਨ ਮੇਲਿਆਂ ਦਾ ਨਿਰੀਖਣ ਕਰਦਿਆਂ ਬਲਾਕ ਮੈਂਟਰ ਤੇਜਿੰਦਰ ਸਿੰਘ ਬਾਜ਼ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਨੇ ਵਿਦਿਆਰਥੀਆਂ ਵਿਚ ਵਿਗਿਆਨ ਦੀ ਰੁਚੀ ਪੈਦਾ ਕੀਤੀ ਹੈ ਅਤੇ ਵਿਗਿਆਨ ਵਿਸ਼ੇ ਨੂੰ ਸੁਖਾਲਾ ਬਣਾਇਆ ਹੈ | ਪਿੰਡ ਡਹਿਰ ਦੇ ਮਿਡਲ ਸਕੂਲ, ਸੱਲ੍ਹੋਮਾਜਰਾ ਦੇ ਸਰਕਾਰੀ ਮਿਡਲ ਸਕੂਲ, ਗੱਗੋਂ ਦੇ ਸਰਕਾਰੀ ਮਿਡਲ ਸਕੂਲ ਅਤੇ ਭੂਰੜੇ ਦੇ ਸਕੂਲਾਂ ਵਿਚ ਇਹ ਵਿਗਿਆਨ ਮੇਲੇ ਲਗਾਏ ਗਏ ਜਿਨ੍ਹਾਂ ਸਕੂਲ ਮੁਖੀਆਂ ਤੋਂ ਇਲਾਵਾ ਵਿਗਿਆਨ ਵਿਸ਼ਿਆਂ ਦੇ ਅਧਿਆਪਕਾਂ ਵੱਲੋਂ ਇਨ੍ਹਾਂ ਮੇਲਿਆਂ ਨੂੰ ਸਫਲ ਬਣਾਉਣ 'ਚ ਪੂਰਾ ਯੋਗਦਾਨ ਪਾਇਆ |


ਖ਼ਬਰ ਸ਼ੇਅਰ ਕਰੋ

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਮੋਰਿੰਡਾ, 13 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਚੱਕਲਾਂ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਅਤੇ ਪੰਜਾਬ ਮੀਤ ਪ੍ਰਧਾਨ ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਨਕਦੀ ਅਤੇ ਗਹਿਣੇ ਕੀਤੇ ਚੋਰੀ

ਮੇਹਲੀ, 13 ਅਕਤੂਬਰ (ਸੰਦੀਪ ਸਿੰਘ) - ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਘਰ ਅੰਦਰੋਂ ਨਕਦੀ, ਗਹਿਣੇ ਅਤੇ ਸੀ. ਸੀ. ਟੀ. ਵੀ. ਕੈਮਰੇ ਦਾ ਡੀ. ਵੀ. ਆਰ. ਚੋਰੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਬਨਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX