ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  5 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  23 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  37 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  53 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  58 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 2 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 3 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਵਿਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਪਹਿਲਾ ਸਫ਼ਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਰਾਮਦਾਸ ਜੀ ਦੇ 485ਵੇੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ | ਨਗਰ ਕੀਰਤਨ ਦੀ ਆਰੰਭਤਾ ਅਕਾਲ ਤਖ਼ਤ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਤੇ ਪਤਨੀ ਸਮੇਤ ਤਿੰਨ ਨੂੰ ਅਰਥ ਸ਼ਾਸਤਰ 'ਚ ਨੋਬਲ ਪੁਰਸਕਾਰ

ਸਟਾਕਹੋਮ, 14 ਅਕਤੂਬਰ (ਏਜੰਸੀ)-ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਅਤੇ ਉਨ੍ਹਾਂ ਦੀ ਪਤਨੀ ਏਸਥਰ ਡੁਫਲੋ ਅਤੇ ਉਨ੍ਹਾਂ ਦੇ ਨਾਲ ਸਾਂਝੇ ਰੂਪ 'ਚ ਮਾਈਕਲ ਕ੍ਰੇਮਰ ਨੂੰ ਅਰਥ ਸ਼ਾਸਤਰ 'ਚ ਨੋਬਲ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਤਿੰਨਾਂ ਅਰਥ ਸ਼ਾਸਤਰੀਆਂ ਨੂੰ ਵਿਸ਼ਵ ...

ਪੂਰੀ ਖ਼ਬਰ »

ਕਸ਼ਮੀਰ 'ਚ ਅੱਤਵਾਦੀਆਂ ਵਲੋਂ ਟਰੱਕ ਡਰਾਈਵਰ ਦੀ ਹੱਤਿਆ

ਸ੍ਰੀਨਗਰ, 14 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਇਕ ਸ਼ੱਕੀ ਪਾਕਿਸਤਾਨੀ ਸਮੇਤ 2 ਅੱਤਵਾਦੀਆਂ ਵਲੋਂ ਰਾਜਸਥਾਨ ਦੇ ਇਕ ਟਰੱਕ ਡਰਾਈਵਰ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਨਾਲ ਹੀ ਇਕ ਫਲਾਂ ਦੇ ਬਾਗ ਦੇ ਮਾਲਕ 'ਤੇ ਵੀ ਹਮਲਾ ਕੀਤਾ ਗਿਆ ਹੈ। ...

ਪੂਰੀ ਖ਼ਬਰ »

72 ਦਿਨਾਂ ਬਾਅਦ ਕਸ਼ਮੀਰ 'ਚ ਵੱਜੀ ਮੋਬਾਈਲ ਦੀ ਘੰਟੀ-ਲੋਕਾਂ ਨੂੰ ਈਦ ਜਿੰਨਾ ਚੜ੍ਹਿਆ ਚਾਅ

ਸ੍ਰੀਨਗਰ, 14 ਅਕਤੂਬਰ (ਏਜੰਸੀ)-ਕਸ਼ਮੀਰ 'ਚ ਸੋਮਵਾਰ ਦੁਪਹਿਰ ਨੂੰ ਇਕ ਵਾਰ ਫਿਰ ਤੋਂ ਮੋਬਾਈਲ ਫੋਨਾਂ ਦੀਆਂ ਘੰਟੀਆਂ ਵੱਜਣੀਆਂ ਸ਼ੁਰੂ ਹੋ ਗਈਆਂ ਤੇ ਰਾਜ ਦੇ ਕਰੀਬ 40 ਲੱਖ ਪੋਸਟ ਪੇਡ ਉਪਭੋਗਤਾ 72 ਦਿਨਾ ਬਾਅਦ ਦੇਸ਼ ਭਰ 'ਚ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨਾਲ ਜੁੜ ਗਏ। ...

ਪੂਰੀ ਖ਼ਬਰ »

ਕਾਂਗਰਸ ਦੇ 370 ਲਈ ਪਿਆਰ ਕਾਰਨ ਸੈਨਿਕਾਂ ਨੂੰ ਗਵਾਉਣੀਆਂ ਪਈਆਂ ਜਾਨਾਂ-ਮੋਦੀ

ਚੰਡੀਗੜ੍ਹ, 14 ਅਕਤੂਬਰ (ਰਾਮ ਸਿੰਘ ਬਰਾੜ)-ਉਦਯੋਗਿਕ ਨਗਰੀ ਫਰੀਦਾਬਾਦ ਦੇ ਬਲਭਗੜ੍ਹ ਵਿਚ ਭਾਜਪਾ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਹ ਧਾਰਾ 370 ਬਾਰੇ ਆਪਣੇ ਪਿਆਰ ਨੂੰ ਸਮਝਾਉਣ, ਜਿਸ ਕਾਰਨ ਜਵਾਨਾਂ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ/ਡੇਰਾ ਬਾਬਾ ਨਾਨਕ 14 ਅਕਤੂਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਤੇ ...

ਪੂਰੀ ਖ਼ਬਰ »

ਪਾਕਿ ਨੇ ਭਾਰਤ ਭੇਜਿਆ ਕਰਤਾਰਪੁਰ ਲਾਂਘੇ ਦਾ ਅੰਤਿਮ ਖਰੜਾ

20 ਡਾਲਰ ਲਿਆ ਜਾਵੇਗਾ ਯਾਤਰਾ ਸੇਵਾ ਖ਼ਰਚ

ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦਾ ਅੰਤਿਮ ਖਰੜਾ ਭਾਰਤ ਨੂੰ ਭੇਜੇ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿ ਵਲੋਂ ਭੇਜੇ ਗਏ ਉਕਤ ਅੰਤਿਮ ਖਰੜੇ ਮੁਤਾਬਕ ਪਾਕਿਸਤਾਨ ਕਰਤਾਰਪੁਰ ...

ਪੂਰੀ ਖ਼ਬਰ »

ਐਫ.ਏ.ਐਫ.ਟੀ. ਦਾ ਪਾਕਿਸਤਾਨ 'ਤੇ ਵੱਡਾ ਦਬਾਅ-ਡੋਵਾਲ

ਸਰਕਾਰੀ ਨੀਤੀ ਦੇ ਤੌਰ 'ਤੇ ਅੱਤਵਾਦ ਦਾ ਸਮਰਥਨ ਅਤੇ ਫੰਡਿੰਗ ਕਰ ਰਿਹੈ ਗੁਆਂਢੀ ਮੁਲਕ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਸੋਮਵਾਰ ਨੂੰ ਕਿਹਾ ਕਿ ਪੈਰਿਸ ਵਿਚ ਚੱਲ ਰਹੀ ਵਿੱਤੀ ਕਾਰਵਾਈ ਕਾਰਜ ਬਲ ਦੀ ਮੀਟਿੰਗ 'ਚ ਪਾਕਿਸਤਾਨ 'ਤੇ ਕਾਫੀ ਦਬਾਅ ਹੈ। ਅੱਤਵਾਦ ਵਿਰੋਧੀ ਦਸਤਿਆਂ ਦੇ ਮੁਖੀਆਂ ਦੀ ਬੈਠਕ ਨੂੰ ਸੰਬੋਧਨ ...

ਪੂਰੀ ਖ਼ਬਰ »

ਕੇਂਦਰ ਵਲੋਂ ਉਮਰ ਕੈਦ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਰਿਹਾਅ ਕਰਨ ਦਾ ਫ਼ੈਸਲਾ

ਨਵੀਂ ਦਿੱਲੀ, 14 ਅਕਤੂਬਰ (ਪੀ. ਟੀ. ਆਈ.)-ਪੰਜਾਬ 'ਚ ਖਾੜਕੂਵਾਦ ਦੌਰਾਨ ਕੀਤੇ ਅਪਰਾਧਾਂ ਲਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਸੂਬਾ ਸਰਕਾਰ ਦੇ ਇਸ ਸਬੰਧੀ ਭੇਜੇ ਪ੍ਰਸਤਾਵ ਨੂੰ ...

ਪੂਰੀ ਖ਼ਬਰ »

'ਖੋਦਾ ਪਹਾੜ ਨਿਕਲੀ ਚੂਹੀਆ'-ਖੱਟਰ

ਕਾਂਗਰਸ ਵਲੋਂ ਸਖ਼ਤ ਪ੍ਰਤੀਕਰਮ

ਸੋਨੀਪਤ/ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਇਕ ਚੋਣ ਰੈਲੀ ਦੌਰਾਨ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਖਿਲਾਫ਼ ਕੀਤੀ ਟਿੱਪਣੀ ਦੇ ਬਾਅਦ ਕਾਂਗਰਸ ਵਲੋਂ ਇਸ ਦਾ ਤਿੱਖਾ ਵਿਰੋਧ ਸ਼ੁਰੂ ਹੋ ਗਿਆ ਹੈ। ਸੋਨੀਪਤ ਨੇੜੇ ਖਰਖੌਦਾ ਵਿਖੇ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਹਾਰਨ ਦੇ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਇਹ ਕਹਿਣਾ ਸ਼ੁਰੂ ਕਰ ਦਿੱਤਾ ਸੀ ਕਿ ਪਾਰਟੀ ਨੂੰ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਨਵਾਂ ਪ੍ਰਧਾਨ ਚਾਹੀਦਾ ਹੈ। ਖੱਟਰ ਨੇ ਕਿਹਾ ਕਿ ਅਸੀਂ ਸੋਚਿਆ ਇਹ ਤਾਂ ਵਧੀਆ ਗੱਲ ਹੈ। ਪਰਿਵਾਰਵਾਦ ਤੋਂ ਦੂਰ ਜਾਣਾ ਚੰਗੀ ਗੱਲ ਹੈ ਪਰ ਉਹ ਲੋਕ ਤਿੰਨ ਮਹੀਨੇ ਨਵੇਂ ਪ੍ਰਧਾਨ ਦੀ ਭਾਲ ਵਿਚ ਦੇਸ਼ ਭਰ 'ਚ ਘੁੰਮਦੇ ਰਹੇ। ਤਿੰਨ ਮਹੀਨੇ ਬਾਅਦ ਕੌਣ ਪ੍ਰਧਾਨ ਬਣਿਆ? ਸੋਨੀਆ ਗਾਂਧੀ, 'ਖੋਦਾ ਪਹਾੜ ਨਿਕਲੀ ਚੂਹੀਆ, ਉਹ ਵੀ ਮਰੀ ਹੋਈ'। ਰੈਲੀ ਦੌਰਾਨ ਖੱਟਰ ਨੇ ਕਾਂਗਰਸ ਤੇ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਇਹ ਪਰਿਵਾਰਵਾਦ ਆਧਾਰਿਤ ਤਮਾਸ਼ਾ ਹੋ ਰਿਹਾ ਹੈ। ਹੁਣ ਇਨ੍ਹਾਂ ਪਰਿਵਾਰਾਂ 'ਚ ਵੀ ਝਗੜੇ ਹੋ ਰਹੇ ਹਨ। ਇਕ ਪਾਸੇ 'ਪੱਪੂ' ਹੈ ਅਤੇ ਦੂਸਰੇ ਪਾਸੇ 'ਮੰਮੀ' ਹੈ।
ਸੋਨੀਆ ਗਾਂਧੀ ਸਬੰਧੀ ਮਨੋਹਰ ਲਾਲ ਖੱਟਰ ਵਲੋਂ ਕੀਤੀ ਗਈ ਟਿੱਪਣੀ ਦੇ ਬਾਅਦ ਕਾਂਗਰਸੀ ਆਗੂਆਂ ਨੇ ਪਲਟਵਾਰ ਸ਼ੁਰੂ ਕਰ ਦਿੱਤਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਖੱਟਰ ਨੂੰ ਇਸ ਬਿਆਨ ਸਬੰਧੀ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਕਾਂਗਰਸ ਨੇ ਖੱਟਰ ਦੇ ਬਿਆਨ ਨੂੰ ਹੇਠਲੇ ਪੱਧਰ ਦਾ ਦੱਸਦੇ ਹੋਏ ਕਿਹਾ ਕਿ ਇਹ ਭਾਜਪਾ ਦੇ ਔਰਤਾਂ ਵਿਰੋਧੀ ਚਿਹਰੇ ਨੂੰ ਦਿਖਾਉਂਦਾ ਹੈ। ਮਹਾਰਾਸ਼ਟਰ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨਿਤਿਨ ਰਾਓਤ ਨੇ ਖੱਟਰ ਨੂੰ 'ਖੱਚਰ' ਦੱਸਿਆ ਹੈ। ਕਾਂਗਰਸ ਦੇ ਸੀਨੀਅਰ ਨੇਤਾ ਸੰਜੇ ਨਿਰੂਪਮ ਨੇ ਖੱਟਰ ਦੀ ਨਿੰਦਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਐਨਾ ਹੇਠਾ ਡਿਗ ਜਾਣਗੇ, ਸੋਨੀਆ ਗਾਂਧੀ ਖ਼ਿਲਾਫ਼ ਵਰਤੀ ਸ਼ਬਦਾਵਲੀ ਬਹੁਤ ਇਤਰਾਜ਼ਯੋਗ ਹੈ। ਜੇਕਰ ਖੱਟਰ 'ਚ ਸੰਸਕਾਰ ਹਨ ਤਾਂ ਉਨ੍ਹਾਂ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸੇ ਦੌਰਾਨ ਮਹਿਲਾ ਕਾਂਗਰਸ ਦੀ ਪ੍ਰਧਾਨ ਸੁਸ਼ਮਿਤਾ ਦੇਵ ਅਤੇ ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਖੱਟਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਦੀ ਔਰਤਾਂ ਪ੍ਰਤੀ ਸੋਚ ਕਿੰਨੀ ਘਟੀਆ ਹੈ।
ਖੱਟਰ ਵਲੋਂ ਸੋਨੀਆ 'ਤੇ ਕੀਤੀ ਟਿੱਪਣੀ ਦੇ ਵਿਰੋਧ 'ਚ ਦਿੱਲੀ ਮਹਿਲਾ ਕਾਂਗਰਸ ਵਲੋਂ ਪ੍ਰਦਰਸ਼ਨ
ਨਵੀਂ ਦਿੱਲੀ, (ਜਗਤਾਰ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ 'ਤੇ ਕੀਤੀ ਗਈ ਟਿੱਪਣੀ ਦੇ ਵਿਰੋਧ 'ਚ ਦਿੱਲੀ ਪ੍ਰਦੇਸ਼ ਮਹਿਲਾ ਕਾਂਗਰਸ ਪ੍ਰਧਾਨ ਸ਼ਰਮਿਸ਼ਠਾ ਮੁਖਰਜੀ ਦੀ ਅਗਵਾਈ 'ਚ ਭਾਜਪਾ ਦੇ ਮੁੱਖ ਦਫ਼ਤਰ ਮੂਹਰੇ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਮੌਕੇ ਖੱਟਰ ਦਾ ਪੁਤਲਾ ਵੀ ਸਾੜਿਆ ਗਿਆ। ਖੱਟਰ ਦੇ ਬਿਆਨ ਨੂੰ ਸ਼ਰਮਨਾਕ ਦੱਸਦੇ ਹੋਏ ਸ਼ਰਮਿਸ਼ਠਾ ਮੁਖਰਜੀ ਨੇ ਕਿਹਾ ਕਿ ਖੱਟਰ ਵਾਰ-ਵਾਰ ਔਰਤਾਂ ਪ੍ਰਤੀ ਜੋ ਨਿੰਦਣਯੋਗ ਟਿੱਪਣੀਆਂ ਕਰਦੇ ਹਨ, ਉਸ ਨਾਲ ਉਨ੍ਹਾਂ ਦੀ ਔਰਤਾਂ ਵਿਰੋਧੀ ਮਾਨਸਿਕਤਾ ਦਾ ਹੀ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੱਟਰ ਦੀ ਇਸੇ ਮਾਨਸਕਿਤਾ ਦੇ ਕਾਰਨ ਹਰਿਆਣਾ ਦੀਆਂ ਔਰਤਾਂ ਪੀੜਤ ਹਨ। ਸੂਬੇ 'ਚ ਔਰਤਾਂ ਖਿਲਾਫ਼ ਹੋਣ ਵਾਲੇ ਅਪਰਾਧਾਂ 'ਚ ਕਈ ਗੁਣਾ ਵਾਧਾ ਹੋਇਆ ਹੈ। ਹਰਿਆਣਾ 'ਚ ਜੰਗਲ ਰਾਜ ਵਰਗੀ ਸਥਿਤੀ ਬਣੀ ਹੋਈ ਹੈ। ਪ੍ਰਦਰਸ਼ਨਾਕਰੀ ਔਰਤਾਂ ਨੇ ਮੰਗ ਕੀਤੀ ਕਿ ਮਨੋਹਰ ਲਾਲ ਖੱਟਰ ਸੋਨੀਆ ਗਾਂਧੀ ਸਮੇਤ ਦੇਸ਼ ਦੀਆਂ ਸਾਰੀਆਂ ਮਹਿਲਾਵਾਂ ਤੋਂ ਆਪਣੇ ਸ਼ਰਮਨਾਕ ਬਿਆਨ ਦੇ ਲਈ ਮੁਆਫ਼ੀ ਮੰਗਣ।


ਖ਼ਬਰ ਸ਼ੇਅਰ ਕਰੋ

ਮੱਧ ਪ੍ਰਦੇਸ਼ 'ਚ ਸੜਕ ਹਾਦਸੇ ਵਿਚ 4 ਹਾਕੀ ਖਿਡਾਰੀਆਂ ਦੀ ਮੌਤ

ਹੋਸ਼ੰਗਾਬਾਦ, 14 ਅਕਤੂਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲ੍ਹੇ 'ਚ ਅੱਜ ਸਵੇਰੇ ਵਾਪਰੇ ਇਕ ਸੜਕ ਹਾਦਸੇ 'ਚ ਹਾਕੀ ਦੇ 4 ਖਿਡਾਰੀਆਂ ਦੀ ਮੌਤ ਹੋ ਗਈ ਜਦਕਿ 3 ਹੋਰ ਜ਼ਖ਼ਮੀ ਹੋ ਗਏ। ਹੋਸ਼ੰਗਾਬਾਦ ਦਿਹਾਤ ਪੁਲਿਸ ਥਾਣੇ ਦੇ ਮੁਖੀ ਅਸ਼ੀਸ਼ ਪਵਾਰ ਨੇ ਦੱਸਿਆ ਕਿ ਕੌਮੀ ਮਾਰਗ 69 ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਪਰਾਲੀ ਨਾ ਸਾੜ ਕੇ ਵਾਤਾਵਰਨ ਦੀ ਸੁਰੱਖਿਆ ਲਈ ਬਦਲਾਅ ਦਾ ਮੁੱਢ ਬੰਨ੍ਹਿਆ ਹੈ। ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਹਰਿਆਣਾ 'ਚ ਸਰਕਾਰ ਭਾਜਪਾ ਦੀ ਬਣੇਗੀ, ਸੁਖਬੀਰ ਨੂੰ 'ਵਿਸ਼ੇਸ਼ ਮਹਿਮਾਨ' ਵਜੋਂ ਬੁਲਾਵਾਂਗੇ-ਤਰੁਣ ਚੁੱਘ

ਚੰਡੀਗੜ੍ਹ, 14 ਅਕਤੂਬਰ (ਏਜੰਸੀ)-ਭਾਜਪਾ ਆਗੂ ਤਰੁਣ ਚੁੱਘ ਨੇ ਸੋੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਸਰਕਾਰ ਬਣਾਵੇਗੀ ਅਤੇ ਸੁਖਬੀਰ ਸਿੰਘ ਬਾਦਲ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਭਾਜਪਾ ਦੀ ਸਰਕਾਰ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਅੰਬਾਨੀ-ਅਡਾਨੀ ਦੇ ਲਾਊਡ ਸਪੀਕਰ-ਰਾਹੁਲ ਗਾਂਧੀ

ਚੰਡੀਗੜ੍ਹ/ਨੂਹ, 14 ਅਕਤੂਬਰ (ਰਾਮ ਸਿੰਘ ਬਰਾੜ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਹਰਿਆਣਾ 'ਚ ਚੋਣ ਪ੍ਰਚਾਰ ਦੌਰਾਨ ਸੂਬਾ ਤੇ ਕੇਂਦਰ ਦੀ ਭਾਜਪਾ ਸਰਕਾਰਾਂ ਦੀ ਆਰਥਿਕ ਨੀਤੀਆਂ ਨੂੰ ਲੈ ਕੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਪਰਾਲੀ ਸਾੜਨ ਦਾ ਮਾਮਲਾ

ਸੁਪਰੀਮ ਕੋਰਟ ਨੇ ਵਾਤਾਵਰਨ ਤੇ ਜੰਗਲਾਤ ਵਿਭਾਗ ਤੋਂ ਸਟੇਟਸ ਰਿਪੋਰਟ ਮੰਗੀ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਰਾਜਧਾਨੀ ਦਿੱਲੀ 'ਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋਣ ਵੱਲ ਵਧਣ ਦਰਮਿਆਨ ਸੁਪਰੀਮ ਕੋਰਟ ਨੇ ਕੇਂਦਰੀ ਵਾਤਾਵਰਨ ਮੰਤਰਾਲੇ ਨੂੰ ਕਿਹਾ ਕਿ ਉਹ ਉੱਚ ਪੱਧਰੀ ਕਾਰਜ ਬਲ ਦੀ ਸਿਫਾਰਿਸ਼ 'ਤੇ ਸਟੇਟਸ ਰਿਪੋਰਟ ਦਾਖ਼ਲ ਕਰੇ। ਪੰਜਾਬ, ਹਰਿਆਣਾ ...

ਪੂਰੀ ਖ਼ਬਰ »

ਅਯੁੱਧਿਆ ਵਿਵਾਦ

'ਹਿੰਦੂ ਪੱਖ ਤੋਂ ਨਹੀਂ ਸਗੋਂ ਸਾਡੇ ਕੋਲੋਂ ਹੀ ਪੁੱਛੇ ਜਾ ਰਹੇ ਹਨ ਸਵਾਲ'

ਮੁਸਲਿਮ ਧਿਰ ਨੇ ਸੁਣਵਾਈ ਦੌਰਾਨ ਸੁਪਰੀਮ ਕੋਰਟ 'ਚ ਲਗਾਇਆ ਦੋਸ਼

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਸੁਪਰੀਮ ਕੋਰਟ 'ਚ ਸੋਮਵਾਰ ਨੂੰ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਦੀ ਸੁਣਵਾਈ ਦੌਰਾਨ ਮੁਸਲਿਮ ਧਿਰਾਂ ਨੇ ਦੋਸ਼ ਲਗਾਇਆ ਹੈ ਕਿ ਇਸ ਮਾਮਲੇ 'ਚ ਹਿੰਦੂ ਪੱਖ ਤੋਂ ਨਹੀਂ ਸਗੋਂ ਸਾਡੇ ਕੋਲੋਂ ਹੀ ਸਵਾਲ ਕੀਤੇ ਜਾ ਰਹੇ ਹਨ। ਚੀਫ਼ ...

ਪੂਰੀ ਖ਼ਬਰ »

ਅਯੁੱਧਿਆ 'ਚ ਧਾਰਾ 144 ਲਗਾਈ

ਅਯੁੱਧਿਆ, 14 ਅਕਤੂਬਰ (ਏਜੰਸੀ)-ਅਯੁੱਧਿਆ 'ਚ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਦੇ ਮੁਕੱਦਮੇ ਦੀ ਕਾਰਵਾਈ ਨੂੰ ਪੂਰਾ ਕਰਨ ਲਈ ਸੁਪਰੀਮ ਕੋਰਟ ਦੀ ਸੰਭਾਵਿਤ ਸਮੇਂ ਸੀਮਾ ਨੂੰ ਦੇਖਦਿਆਂ ਜ਼ਿਲ੍ਹੇ 'ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ...

ਪੂਰੀ ਖ਼ਬਰ »

ਭਾਰਤ ਦੀ ਅਰਥ ਵਿਵਸਥਾ ਡਾਵਾਂਡੋਲ ਸਥਿਤੀ 'ਚ-ਅਭਿਜੀਤ ਬੈਨਰਜੀ

ਕੋਲਕਾਤਾ, 14 ਅਕਤੂਬਰ (ਏਜੰਸੀ)-ਨੋਬਲ ਪੁਰਸਕਾਰ ਜਿੱਤਣ ਦੇ ਬਾਅਦ ਅਭਿਜੀਤ ਬੈਨਰਜੀ ਨੇ ਕਿਹਾ ਕਿ ਭਾਰਤੀ ਅਰਥ ਵਿਵਸਥਾ ਡਾਵਾਂਡੋਲ ਸਥਿਤੀ 'ਚ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਉਪਲਬਧ ਅੰਕੜੇ ਇਹ ਭਰੋਸਾ ਨਹੀਂ ਜਗਾਉਂਦੇ ਹਨ ਕਿ ਦੇਸ਼ ਦੀ ਅਰਥ ਵਿਵਸਥਾ ਜਲਦ ਪਟੜੀ 'ਤੇ ਆ ...

ਪੂਰੀ ਖ਼ਬਰ »

ਮੋਦੀ ਨੇ ਨੀਂਦਰਲੈਂਡ ਦੇ ਸ਼ਾਹੀ ਜੋੜੇ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਂਦਰਲੈਂਡ ਦੇ ਮਹਾਰਾਜਾ ਵਿਲੀਅਮ ਅਲੈਗਜੈਂਡਰ ਤੇ ਮਹਾਰਾਣੀ ਮੈਕਸੀਮਾ ਨਾਲ ਅੱਜ ਮੁਲਾਕਾਤ ਦੌਰਾਨ ਦੋਹਾਂ ਦੇਸ਼ਾਂ ਦੇ ਦੁਪਾਸੜ ਸੱਭਿਆਚਾਰਕ ਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ...

ਪੂਰੀ ਖ਼ਬਰ »

ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐਸ. ਅਧਿਕਾਰੀ ਨੇ ਸਬ-ਕੁਲੈਕਟਰ ਵਜੋਂ ਸੰਭਾਲਿਆ ਅਹੁਦਾ

ਤਿਰੂਵਨੰਤਪੁਰਮ, 14 ਅਕਤੂਬਰ (ਏਜੰਸੀ)-ਦੇਸ਼ ਦੀ ਪਹਿਲੀ ਔਰਤ ਨੇਤਰਹੀਣ ਆਈ.ਏ.ਐਸ. ਅਧਿਕਾਰੀ ਪਰਾਂਜਲ ਪਾਟਿਲ (30) ਨੇ ਅੱਜ ਤਿਰੂਵਨੰਤਪੁਰਮ ਦੇ ਸਬ-ਕੁਲੈਕਟਰ ਦਾ ਚਾਰਜ ਸੰਭਾਲਣ ਦੌਰਾਨ ਕਿਹਾ ਸਾਨੂੰ ਨਾ ਹਾਰ ਮੰਨਣੀ ਚਾਹੀਦੀ ਹੈ ਤੇ ਨਾ ਹੀ ਉਮੀਦ ਛੱਡਣੀ ਚਾਹੀਦੀ ਹੈ। ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਬੱਚੇ ਦੇ ਜਿਨਸੀ ਸ਼ੋਸ਼ਣ ਦੀ ਸਮੱਗਰੀ ਵੱਟਸਐਪ 'ਤੇ ਪਾਉਣ ਲਈ 7 ਨਾਮਜ਼ਦ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਬੱਚੇ ਦਾ ਜਿਨਸੀ ਸ਼ੋਸ਼ਣ ਕਰਨ ਦੀ ਸਮੱਗਰੀ ਅੰਤਰਰਾਸ਼ਟਰੀ ਵੱਟਸਐਪ ਗਰੁੱਪਾਂ 'ਤੇ ਪਾਉਣ ਲਈ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਹ ਕਾਰਵਾਈ ਇਸ ਗਰੁੱਪ ਦੇ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX