ਤਾਜਾ ਖ਼ਬਰਾਂ


ਟਰੇਨ ਹੇਠਾਂ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ
. . .  2 minutes ago
ਲਹਿਰਾਗਾਗਾ, 16 ਦਸੰਬਰ (ਸੂਰਜ ਭਾਨ ਗੋਇਲ)- ਪਿੰਡ ਅੜਕਵਾਸ ਦੇ ਇੱਕ ਵਿਅਕਤੀ ਵਲੋਂ ਮੇਲ ਗੱਡੀ ਥੱਲੇ ਆ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਰੇਲਵੇ ਚੌਕੀ ਇੰਚਾਰਜ ਏ. ਐੱਸ. ਆਈ...
ਉਨਾਓ ਜਬਰ ਜਨਾਹ ਮਾਮਲਾ : ਕੁਲਦੀਪ ਸੇਂਗਰ ਨੂੰ ਕੱਲ੍ਹ ਸੁਣਾਈ ਜਾਵੇਗੀ ਸਜ਼ਾ
. . .  18 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਲੋਂ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ...
ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  32 minutes ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  49 minutes ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  about 1 hour ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  about 1 hour ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 1 hour ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 1 hour ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ...
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਯੂਨੀਵਰਸਿਟੀ ਕੈਂਪਸ 'ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ...
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 2 hours ago
ਕਾਹਨੂੰਵਾਨ, 16 ਦਸੰਬਰ (ਹਰਜਿੰਦਰ ਸਿੰਘ ਜੱਜ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲੀਆਂ ਦੇ ਨਜ਼ਦੀਕ ਕਾਹਨੂੰਵਾਨ-ਬਟਾਲਾ ਰੋਡ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ...
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 3 hours ago
ਬਟਾਲਾ, 16 ਦਸੰਬਰ (ਕਾਹਲੋਂ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਕਰਾਈ ਜਾ ਰਹੀ 54ਵੀਂ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਕੈਬਨਿਟ ਮੰਤਰੀ ਓ. ਪੀ. ਸੋਨੀ ਅਤੇ...
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਸੂਤਰਾਂ ਵਲੋਂ ਦਿੱਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਵਿਰੋਧ-ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦੇਸ਼ ਦੇ ਮੌਜੂਦਾ ਹਾਲਾਤ ਤੋਂ ਜਾਣੂੰ ਕਰਾਉਣ ਲਈ...
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 3 hours ago
ਜੈਪੁਰ, 16 ਦਸੰਬਰ- ਰਾਜਸਥਾਨ ਦੇ ਬੂੰਦੀ ਦੀ ਇੱਕ ਅਦਾਲਤ ਨੇ ਅਦਾਕਾਰਾ ਅਤੇ ਮਾਡਲ ਪਾਇਲ ਰੋਹਤਗੀ ਨੂੰ 8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਫੌਜ ਨੇ ਸਵੇਰੇ 9.45 ਵਜੇ...
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 4 hours ago
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 4 hours ago
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 4 hours ago
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 4 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551
ਵਿਚਾਰ ਪ੍ਰਵਾਹ: Titleਮਜ਼ਬੂਤ ਖੇਤੀਬਾੜੀ ਦਾ ਭਾਵ ਠੋਸ ਅਰਥ ਵਿਵਸਥਾ ਹੁੰਦੀ ਹੈ। -ਜਾਨ ਫਿਸ਼ਰ

ਪਹਿਲਾ ਸਫ਼ਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਰਾਮਦਾਸ ਜੀ ਦੇ 485ਵੇੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ | ਨਗਰ ਕੀਰਤਨ ਦੀ ਆਰੰਭਤਾ ਅਕਾਲ ਤਖ਼ਤ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਤੇ ਪਤਨੀ ਸਮੇਤ ਤਿੰਨ ਨੂੰ ਅਰਥ ਸ਼ਾਸਤਰ 'ਚ ਨੋਬਲ ਪੁਰਸਕਾਰ

ਸਟਾਕਹੋਮ, 14 ਅਕਤੂਬਰ (ਏਜੰਸੀ)-ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਅਤੇ ਉਨ੍ਹਾਂ ਦੀ ਪਤਨੀ ਏਸਥਰ ਡੁਫਲੋ ਅਤੇ ਉਨ੍ਹਾਂ ਦੇ ਨਾਲ ਸਾਂਝੇ ਰੂਪ 'ਚ ਮਾਈਕਲ ਕ੍ਰੇਮਰ ਨੂੰ ਅਰਥ ਸ਼ਾਸਤਰ 'ਚ ਨੋਬਲ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਤਿੰਨਾਂ ਅਰਥ ਸ਼ਾਸਤਰੀਆਂ ਨੂੰ ਵਿਸ਼ਵ ...

ਪੂਰੀ ਖ਼ਬਰ »

ਕਸ਼ਮੀਰ 'ਚ ਅੱਤਵਾਦੀਆਂ ਵਲੋਂ ਟਰੱਕ ਡਰਾਈਵਰ ਦੀ ਹੱਤਿਆ

ਸ੍ਰੀਨਗਰ, 14 ਅਕਤੂਬਰ (ਏਜੰਸੀ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਇਕ ਸ਼ੱਕੀ ਪਾਕਿਸਤਾਨੀ ਸਮੇਤ 2 ਅੱਤਵਾਦੀਆਂ ਵਲੋਂ ਰਾਜਸਥਾਨ ਦੇ ਇਕ ਟਰੱਕ ਡਰਾਈਵਰ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਨਾਲ ਹੀ ਇਕ ਫਲਾਂ ਦੇ ਬਾਗ ਦੇ ਮਾਲਕ 'ਤੇ ਵੀ ਹਮਲਾ ਕੀਤਾ ਗਿਆ ਹੈ। ...

ਪੂਰੀ ਖ਼ਬਰ »

72 ਦਿਨਾਂ ਬਾਅਦ ਕਸ਼ਮੀਰ 'ਚ ਵੱਜੀ ਮੋਬਾਈਲ ਦੀ ਘੰਟੀ-ਲੋਕਾਂ ਨੂੰ ਈਦ ਜਿੰਨਾ ਚੜ੍ਹਿਆ ਚਾਅ

ਸ੍ਰੀਨਗਰ, 14 ਅਕਤੂਬਰ (ਏਜੰਸੀ)-ਕਸ਼ਮੀਰ 'ਚ ਸੋਮਵਾਰ ਦੁਪਹਿਰ ਨੂੰ ਇਕ ਵਾਰ ਫਿਰ ਤੋਂ ਮੋਬਾਈਲ ਫੋਨਾਂ ਦੀਆਂ ਘੰਟੀਆਂ ਵੱਜਣੀਆਂ ਸ਼ੁਰੂ ਹੋ ਗਈਆਂ ਤੇ ਰਾਜ ਦੇ ਕਰੀਬ 40 ਲੱਖ ਪੋਸਟ ਪੇਡ ਉਪਭੋਗਤਾ 72 ਦਿਨਾ ਬਾਅਦ ਦੇਸ਼ ਭਰ 'ਚ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨਾਲ ਜੁੜ ਗਏ। ...

ਪੂਰੀ ਖ਼ਬਰ »

ਕਾਂਗਰਸ ਦੇ 370 ਲਈ ਪਿਆਰ ਕਾਰਨ ਸੈਨਿਕਾਂ ਨੂੰ ਗਵਾਉਣੀਆਂ ਪਈਆਂ ਜਾਨਾਂ-ਮੋਦੀ

ਚੰਡੀਗੜ੍ਹ, 14 ਅਕਤੂਬਰ (ਰਾਮ ਸਿੰਘ ਬਰਾੜ)-ਉਦਯੋਗਿਕ ਨਗਰੀ ਫਰੀਦਾਬਾਦ ਦੇ ਬਲਭਗੜ੍ਹ ਵਿਚ ਭਾਜਪਾ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਹ ਧਾਰਾ 370 ਬਾਰੇ ਆਪਣੇ ਪਿਆਰ ਨੂੰ ਸਮਝਾਉਣ, ਜਿਸ ਕਾਰਨ ਜਵਾਨਾਂ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ/ਡੇਰਾ ਬਾਬਾ ਨਾਨਕ 14 ਅਕਤੂਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਤੇ ...

ਪੂਰੀ ਖ਼ਬਰ »

ਪਾਕਿ ਨੇ ਭਾਰਤ ਭੇਜਿਆ ਕਰਤਾਰਪੁਰ ਲਾਂਘੇ ਦਾ ਅੰਤਿਮ ਖਰੜਾ

20 ਡਾਲਰ ਲਿਆ ਜਾਵੇਗਾ ਯਾਤਰਾ ਸੇਵਾ ਖ਼ਰਚ

ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦਾ ਅੰਤਿਮ ਖਰੜਾ ਭਾਰਤ ਨੂੰ ਭੇਜੇ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿ ਵਲੋਂ ਭੇਜੇ ਗਏ ਉਕਤ ਅੰਤਿਮ ਖਰੜੇ ਮੁਤਾਬਕ ਪਾਕਿਸਤਾਨ ਕਰਤਾਰਪੁਰ ...

ਪੂਰੀ ਖ਼ਬਰ »

ਐਫ.ਏ.ਐਫ.ਟੀ. ਦਾ ਪਾਕਿਸਤਾਨ 'ਤੇ ਵੱਡਾ ਦਬਾਅ-ਡੋਵਾਲ

ਸਰਕਾਰੀ ਨੀਤੀ ਦੇ ਤੌਰ 'ਤੇ ਅੱਤਵਾਦ ਦਾ ਸਮਰਥਨ ਅਤੇ ਫੰਡਿੰਗ ਕਰ ਰਿਹੈ ਗੁਆਂਢੀ ਮੁਲਕ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਸੋਮਵਾਰ ਨੂੰ ਕਿਹਾ ਕਿ ਪੈਰਿਸ ਵਿਚ ਚੱਲ ਰਹੀ ਵਿੱਤੀ ਕਾਰਵਾਈ ਕਾਰਜ ਬਲ ਦੀ ਮੀਟਿੰਗ 'ਚ ਪਾਕਿਸਤਾਨ 'ਤੇ ਕਾਫੀ ਦਬਾਅ ਹੈ। ਅੱਤਵਾਦ ਵਿਰੋਧੀ ਦਸਤਿਆਂ ਦੇ ਮੁਖੀਆਂ ਦੀ ਬੈਠਕ ਨੂੰ ਸੰਬੋਧਨ ...

ਪੂਰੀ ਖ਼ਬਰ »

ਕੇਂਦਰ ਵਲੋਂ ਉਮਰ ਕੈਦ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਰਿਹਾਅ ਕਰਨ ਦਾ ਫ਼ੈਸਲਾ

ਨਵੀਂ ਦਿੱਲੀ, 14 ਅਕਤੂਬਰ (ਪੀ. ਟੀ. ਆਈ.)-ਪੰਜਾਬ 'ਚ ਖਾੜਕੂਵਾਦ ਦੌਰਾਨ ਕੀਤੇ ਅਪਰਾਧਾਂ ਲਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਸੂਬਾ ਸਰਕਾਰ ਦੇ ਇਸ ਸਬੰਧੀ ਭੇਜੇ ਪ੍ਰਸਤਾਵ ਨੂੰ ...

ਪੂਰੀ ਖ਼ਬਰ »

'ਖੋਦਾ ਪਹਾੜ ਨਿਕਲੀ ਚੂਹੀਆ'-ਖੱਟਰ

ਕਾਂਗਰਸ ਵਲੋਂ ਸਖ਼ਤ ਪ੍ਰਤੀਕਰਮ

ਸੋਨੀਪਤ/ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਇਕ ਚੋਣ ਰੈਲੀ ਦੌਰਾਨ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਖਿਲਾਫ਼ ਕੀਤੀ ਟਿੱਪਣੀ ਦੇ ਬਾਅਦ ਕਾਂਗਰਸ ਵਲੋਂ ਇਸ ਦਾ ਤਿੱਖਾ ਵਿਰੋਧ ਸ਼ੁਰੂ ਹੋ ਗਿਆ ਹੈ। ਸੋਨੀਪਤ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਸੜਕ ਹਾਦਸੇ ਵਿਚ 4 ਹਾਕੀ ਖਿਡਾਰੀਆਂ ਦੀ ਮੌਤ

ਹੋਸ਼ੰਗਾਬਾਦ, 14 ਅਕਤੂਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲ੍ਹੇ 'ਚ ਅੱਜ ਸਵੇਰੇ ਵਾਪਰੇ ਇਕ ਸੜਕ ਹਾਦਸੇ 'ਚ ਹਾਕੀ ਦੇ 4 ਖਿਡਾਰੀਆਂ ਦੀ ਮੌਤ ਹੋ ਗਈ ਜਦਕਿ 3 ਹੋਰ ਜ਼ਖ਼ਮੀ ਹੋ ਗਏ। ਹੋਸ਼ੰਗਾਬਾਦ ਦਿਹਾਤ ਪੁਲਿਸ ਥਾਣੇ ਦੇ ਮੁਖੀ ਅਸ਼ੀਸ਼ ਪਵਾਰ ਨੇ ਦੱਸਿਆ ਕਿ ਕੌਮੀ ਮਾਰਗ 69 ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਪਰਾਲੀ ਨਾ ਸਾੜ ਕੇ ਵਾਤਾਵਰਨ ਦੀ ਸੁਰੱਖਿਆ ਲਈ ਬਦਲਾਅ ਦਾ ਮੁੱਢ ਬੰਨ੍ਹਿਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਕਿਸਾਨਾਂ ਨੂੰ ਸੂਬਾ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਸ਼ੁਰੂ ਕੀਤੀ ਜਾਗਰੂਕ ਮੁਹਿੰਮ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ (ਕਿਸਾਨ) ਇਸ ਬਦਲਾਅ ਦੇ ਮੋਢੀ ਬਣ ਕੇ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਕਰ ਰਹੇ ਹਨ। ਉਨ੍ਹਾਂ ਨੇ ਫ਼ਸਲੀ ਵਿਭਿੰਨਤਾ ਦੇ ਨਾਲ ਤੁਪਕਾ ਪ੍ਰਣਾਲੀ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਦਾ ਇਹ ਇਕੋ-ਇਕ ਤਰੀਕਾ ਹੈ। ਮੁੱਖ ਮੰਤਰੀ ਨੇ ਅਜਿਹੇ ਕਿਸਾਨਾਂ ਦੀਆਂ ਕੋਸ਼ਿਸ਼ਾਂ ਨੂੰ ਵਿਸ਼ੇਸ਼ ਤੌਰ 'ਤੇ ਸਲਾਹਿਆ ਜਿਨ੍ਹਾਂ ਨੇ ਉੱਚ ਸਿੱਖਿਆ ਤੇ ਇੰਜੀਨੀਅਰਿੰਗ ਕਰਨ ਤੋਂ ਬਾਅਦ ਖੇਤੀਬਾੜੀ ਨੂੰ ਮੁੱਖ ਕਿੱਤੇ ਵਜੋਂ ਅਪਣਾਇਆ ਹੈ। ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਦੀਆਂ ਉਨ੍ਹਾਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਜਿਸ 'ਚ ਉਹ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਸਦਕਾ ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ 'ਚ 10 ਫ਼ੀਸਦੀ ਗਿਰਾਵਟ ਆਈ ਸੀ ਅਤੇ ਇਸ ਸਾਲ ਇਸ ਦੇ ਹੋਰ ਵੀ ਚੰਗੇ ਨਤੀਜੇ ਆਉਣਗੇ। ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸਾਧੂਗੜ੍ਹ ਦੇ ਕਿਸਾਨ ਸੁਰਜੀਤ ਸਿੰਘ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਸ ਨੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਖੁੱਲ੍ਹੇ ਖੇਤਾਂ 'ਚ ਅੱਗ ਲਾਉਣ ਦਾ ਅਮਲ ਉਸ ਸਮੇਂ ਤਿਆਗ ਦਿੱਤਾ ਸੀ ਜਦੋਂ ਅਜੇ ਮੌਜੂਦਾ ਆਧੁਨਿਕ ਖੇਤੀ ਮਸ਼ੀਨਰੀ ਤੇ ਸੰਦਾਂ ਦਾ ਰੁਝਾਨ ਪ੍ਰਚਲਿਤ ਨਹੀਂ ਸੀ ਹੋਇਆ। ਇਸ ਤਰ੍ਹਾਂ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬੁਰਜ ਦੇਵਾ ਦੇ ਕਿਸਾਨ ਗੁਰਬਚਨ ਸਿੰਘ, ਹਰਦੀਪ ਸਿੰਘ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਦੀਦਾਰ ਸਿੰਘ, ਜਗਸੀਰ ਸਿੰਘ, ਗੁਰਬਿੰਦਰ ਸਿੰਘ, ਮਲਕੀਤ ਸਿੰਘ, ਜਗਦੀਸ਼ ਸਿੰਘ, ਮਾਸਟਰ ਜਰਨੈਲ ਸਿੰਘ, ਬੀਰ ਦਵਿੰਦਰ ਸਿੰਘ, ਡਾ. ਹਰਮਨਜੀਤ ਸਿੰਘ ਸਿੱਧੂ, ਤੋਤਾ ਸਿੰਘ ਅਤੇ ਜਗਦੀਪ ਸਿੰਘ ਨੇ ਵੀ ਕੀਮਤੀ ਵਿਚਾਰ ਸਾਂਝੇ ਕੀਤੇ। ਬਹੁਤੇ ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇ ਜਦ ਕਿ ਖੇਤਾਂ 'ਚ ਅੰਨ੍ਹੇਵਾਹ ਅੱਗ ਲਾ ਕੇ ਪਰਾਲੀ ਸਾੜਣ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ, ਪ੍ਰਮੁੱਖ ਸਕੱਤਰ ਵਿਗਿਆਨ ਤਕਨਾਲੋਜੀ ਤੇ ਵਾਤਾਵਰਨ ਰਾਕੇਸ਼ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿਤਰਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸਤਵਿੰਦਰ ਸਿੰਘ ਮਰਵਾਹਾ ਅਤੇ ਖੇਤੀਬਾੜੀ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ

ਹਰਿਆਣਾ 'ਚ ਸਰਕਾਰ ਭਾਜਪਾ ਦੀ ਬਣੇਗੀ, ਸੁਖਬੀਰ ਨੂੰ 'ਵਿਸ਼ੇਸ਼ ਮਹਿਮਾਨ' ਵਜੋਂ ਬੁਲਾਵਾਂਗੇ-ਤਰੁਣ ਚੁੱਘ

ਚੰਡੀਗੜ੍ਹ, 14 ਅਕਤੂਬਰ (ਏਜੰਸੀ)-ਭਾਜਪਾ ਆਗੂ ਤਰੁਣ ਚੁੱਘ ਨੇ ਸੋੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਸਰਕਾਰ ਬਣਾਵੇਗੀ ਅਤੇ ਸੁਖਬੀਰ ਸਿੰਘ ਬਾਦਲ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਭਾਜਪਾ ਦੀ ਸਰਕਾਰ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਅੰਬਾਨੀ-ਅਡਾਨੀ ਦੇ ਲਾਊਡ ਸਪੀਕਰ-ਰਾਹੁਲ ਗਾਂਧੀ

ਚੰਡੀਗੜ੍ਹ/ਨੂਹ, 14 ਅਕਤੂਬਰ (ਰਾਮ ਸਿੰਘ ਬਰਾੜ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਹਰਿਆਣਾ 'ਚ ਚੋਣ ਪ੍ਰਚਾਰ ਦੌਰਾਨ ਸੂਬਾ ਤੇ ਕੇਂਦਰ ਦੀ ਭਾਜਪਾ ਸਰਕਾਰਾਂ ਦੀ ਆਰਥਿਕ ਨੀਤੀਆਂ ਨੂੰ ਲੈ ਕੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਪਰਾਲੀ ਸਾੜਨ ਦਾ ਮਾਮਲਾ

ਸੁਪਰੀਮ ਕੋਰਟ ਨੇ ਵਾਤਾਵਰਨ ਤੇ ਜੰਗਲਾਤ ਵਿਭਾਗ ਤੋਂ ਸਟੇਟਸ ਰਿਪੋਰਟ ਮੰਗੀ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਰਾਜਧਾਨੀ ਦਿੱਲੀ 'ਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋਣ ਵੱਲ ਵਧਣ ਦਰਮਿਆਨ ਸੁਪਰੀਮ ਕੋਰਟ ਨੇ ਕੇਂਦਰੀ ਵਾਤਾਵਰਨ ਮੰਤਰਾਲੇ ਨੂੰ ਕਿਹਾ ਕਿ ਉਹ ਉੱਚ ਪੱਧਰੀ ਕਾਰਜ ਬਲ ਦੀ ਸਿਫਾਰਿਸ਼ 'ਤੇ ਸਟੇਟਸ ਰਿਪੋਰਟ ਦਾਖ਼ਲ ਕਰੇ। ਪੰਜਾਬ, ਹਰਿਆਣਾ ...

ਪੂਰੀ ਖ਼ਬਰ »

ਅਯੁੱਧਿਆ ਵਿਵਾਦ

'ਹਿੰਦੂ ਪੱਖ ਤੋਂ ਨਹੀਂ ਸਗੋਂ ਸਾਡੇ ਕੋਲੋਂ ਹੀ ਪੁੱਛੇ ਜਾ ਰਹੇ ਹਨ ਸਵਾਲ'

ਮੁਸਲਿਮ ਧਿਰ ਨੇ ਸੁਣਵਾਈ ਦੌਰਾਨ ਸੁਪਰੀਮ ਕੋਰਟ 'ਚ ਲਗਾਇਆ ਦੋਸ਼

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਸੁਪਰੀਮ ਕੋਰਟ 'ਚ ਸੋਮਵਾਰ ਨੂੰ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਦੀ ਸੁਣਵਾਈ ਦੌਰਾਨ ਮੁਸਲਿਮ ਧਿਰਾਂ ਨੇ ਦੋਸ਼ ਲਗਾਇਆ ਹੈ ਕਿ ਇਸ ਮਾਮਲੇ 'ਚ ਹਿੰਦੂ ਪੱਖ ਤੋਂ ਨਹੀਂ ਸਗੋਂ ਸਾਡੇ ਕੋਲੋਂ ਹੀ ਸਵਾਲ ਕੀਤੇ ਜਾ ਰਹੇ ਹਨ। ਚੀਫ਼ ...

ਪੂਰੀ ਖ਼ਬਰ »

ਅਯੁੱਧਿਆ 'ਚ ਧਾਰਾ 144 ਲਗਾਈ

ਅਯੁੱਧਿਆ, 14 ਅਕਤੂਬਰ (ਏਜੰਸੀ)-ਅਯੁੱਧਿਆ 'ਚ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਦੇ ਮੁਕੱਦਮੇ ਦੀ ਕਾਰਵਾਈ ਨੂੰ ਪੂਰਾ ਕਰਨ ਲਈ ਸੁਪਰੀਮ ਕੋਰਟ ਦੀ ਸੰਭਾਵਿਤ ਸਮੇਂ ਸੀਮਾ ਨੂੰ ਦੇਖਦਿਆਂ ਜ਼ਿਲ੍ਹੇ 'ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ...

ਪੂਰੀ ਖ਼ਬਰ »

ਭਾਰਤ ਦੀ ਅਰਥ ਵਿਵਸਥਾ ਡਾਵਾਂਡੋਲ ਸਥਿਤੀ 'ਚ-ਅਭਿਜੀਤ ਬੈਨਰਜੀ

ਕੋਲਕਾਤਾ, 14 ਅਕਤੂਬਰ (ਏਜੰਸੀ)-ਨੋਬਲ ਪੁਰਸਕਾਰ ਜਿੱਤਣ ਦੇ ਬਾਅਦ ਅਭਿਜੀਤ ਬੈਨਰਜੀ ਨੇ ਕਿਹਾ ਕਿ ਭਾਰਤੀ ਅਰਥ ਵਿਵਸਥਾ ਡਾਵਾਂਡੋਲ ਸਥਿਤੀ 'ਚ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਉਪਲਬਧ ਅੰਕੜੇ ਇਹ ਭਰੋਸਾ ਨਹੀਂ ਜਗਾਉਂਦੇ ਹਨ ਕਿ ਦੇਸ਼ ਦੀ ਅਰਥ ਵਿਵਸਥਾ ਜਲਦ ਪਟੜੀ 'ਤੇ ਆ ...

ਪੂਰੀ ਖ਼ਬਰ »

ਮੋਦੀ ਨੇ ਨੀਂਦਰਲੈਂਡ ਦੇ ਸ਼ਾਹੀ ਜੋੜੇ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਂਦਰਲੈਂਡ ਦੇ ਮਹਾਰਾਜਾ ਵਿਲੀਅਮ ਅਲੈਗਜੈਂਡਰ ਤੇ ਮਹਾਰਾਣੀ ਮੈਕਸੀਮਾ ਨਾਲ ਅੱਜ ਮੁਲਾਕਾਤ ਦੌਰਾਨ ਦੋਹਾਂ ਦੇਸ਼ਾਂ ਦੇ ਦੁਪਾਸੜ ਸੱਭਿਆਚਾਰਕ ਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ...

ਪੂਰੀ ਖ਼ਬਰ »

ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐਸ. ਅਧਿਕਾਰੀ ਨੇ ਸਬ-ਕੁਲੈਕਟਰ ਵਜੋਂ ਸੰਭਾਲਿਆ ਅਹੁਦਾ

ਤਿਰੂਵਨੰਤਪੁਰਮ, 14 ਅਕਤੂਬਰ (ਏਜੰਸੀ)-ਦੇਸ਼ ਦੀ ਪਹਿਲੀ ਔਰਤ ਨੇਤਰਹੀਣ ਆਈ.ਏ.ਐਸ. ਅਧਿਕਾਰੀ ਪਰਾਂਜਲ ਪਾਟਿਲ (30) ਨੇ ਅੱਜ ਤਿਰੂਵਨੰਤਪੁਰਮ ਦੇ ਸਬ-ਕੁਲੈਕਟਰ ਦਾ ਚਾਰਜ ਸੰਭਾਲਣ ਦੌਰਾਨ ਕਿਹਾ ਸਾਨੂੰ ਨਾ ਹਾਰ ਮੰਨਣੀ ਚਾਹੀਦੀ ਹੈ ਤੇ ਨਾ ਹੀ ਉਮੀਦ ਛੱਡਣੀ ਚਾਹੀਦੀ ਹੈ। ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਬੱਚੇ ਦੇ ਜਿਨਸੀ ਸ਼ੋਸ਼ਣ ਦੀ ਸਮੱਗਰੀ ਵੱਟਸਐਪ 'ਤੇ ਪਾਉਣ ਲਈ 7 ਨਾਮਜ਼ਦ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਬੱਚੇ ਦਾ ਜਿਨਸੀ ਸ਼ੋਸ਼ਣ ਕਰਨ ਦੀ ਸਮੱਗਰੀ ਅੰਤਰਰਾਸ਼ਟਰੀ ਵੱਟਸਐਪ ਗਰੁੱਪਾਂ 'ਤੇ ਪਾਉਣ ਲਈ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਹ ਕਾਰਵਾਈ ਇਸ ਗਰੁੱਪ ਦੇ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX