ਤਾਜਾ ਖ਼ਬਰਾਂ


ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਪਹਿਲੀ ਮੌਤ
. . .  20 minutes ago
ਫ਼ਤਿਹਗੜ੍ਹ ਸਾਹਿਬ, 6 ਜੁਲਾਈ (ਬਲਜਿੰਦਰ ਸਿੰਘ) - ਸਿਵਲ ਸਰਜਨ ਫ਼ਤਿਹਗੜ੍ਹ ਸਾਹਿਬ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਪੀੜਤ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ ਜੋ ਕਿ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਸ਼ਾਮ ਨਗਰ...
ਪਾਕਿ ਰੇਲ ਹਾਦਸੇ 'ਚ ਮਾਰੇ ਗਏ ਸਿੱਖ ਸ਼ਰਧਾਲੂਆਂ ਨੂੰ ਐਸ.ਜੀ.ਪੀ.ਸੀ ਵੱਲੋਂ ਸ਼ਰਧਾਂਜਲੀ ਭੇਟ
. . .  33 minutes ago
ਅੰਮ੍ਰਿਤਸਰ 6 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਦੀਦਾਰੇ ਕਰਨ ਉਪਰੰਤ ਗੁਰਦਵਾਰਾ ਸੱਚਾ ਸੌਦਾ...
ਕਰਿਆਨਾ ਸਟੋਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  47 minutes ago
ਜਮਸ਼ੇਰ ਖ਼ਾਸ, 6 ਜੁਲਾਈ (ਰਾਜ ਕਪੂਰ) - ਸਥਾਨਕ ਕਸਬੇ ਦੇ ਇੱਕ ਸਟੋਰ 'ਚ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਦਾ ਕਰਿਆਨਾ ਸੜ...
ਜਲੰਧਰ 'ਚ ਤਿੰਨ ਬੱਚਿਆਂ ਸਮੇਤ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜਲੰਧਰ, 6 ਜੁਲਾਈ (ਐਮ. ਐੱਸ. ਲੋਹੀਆ) - ਅੱਜ ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 5 ਕੋਰੋਨਾ ...
ਸੰਸਦ ਮੈਂਬਰ ਡਿੰਪਾ ਨੇ ਸੜਕ ਬਣਾਉਣ ਦਾ ਕੀਤਾ ਉਦਘਾਟਨ
. . .  about 1 hour ago
ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਤੋਂ ਨਾਗੋਕੇ ਮੋੜ ਵਾਇਆ ਖਲਚੀਆ ਨੂੰ ਜਾਂਦੀ ਟੁੱਟੀ ਸੜਕ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 1 hour ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  about 1 hour ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  about 1 hour ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  about 2 hours ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 2 hours ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 2 hours ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 2 hours ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 3 hours ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 3 hours ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 3 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 3 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 4 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 4 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 4 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 4 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 4 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦੇਸ਼ ਭਰ ਦੇ ਮਜ਼ਦੂਰ ਸੰਗਠਨਾਂ ਨੂੰ ਇਕ ਹੋਣ ਦੀ ਲੋੜ-ਡਾ: ਹੇਮ ਲਤਾ

ਨਵਾਂਸ਼ਹਿਰ, 14 ਅਕਤੂਬਰ (ਹਰਵਿੰਦਰ ਸਿੰਘ)- ਅੱਜ ਦੇਸ਼ ਭਰ ਦੇ ਮਜ਼ਦੂਰ ਸੰਗਠਨਾਂ ਨੂੰ ਇਕ ਮੰਚ 'ਤੇ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ | ਇਹ ਵਿਚਾਰ ਸੀਟੂ ਦੇ ਕੌਮੀ ਪ੍ਰਧਾਨ ਡਾ: ਹੇਮ ਲਤਾ ਨੇ ਸੀਟੂ ਵਲੋਂ ਸਵਰਨਕਾਰ ਭਵਨ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਸੂਬਾ ...

ਪੂਰੀ ਖ਼ਬਰ »

ਪਟਾਕਿਆਂ ਦੇ ਆਰਜ਼ੀ ਲਾਇਸੰਸਾਂ ਲਈ 23 ਨੂੰ ਕੱਢਿਆ ਜਾਵੇਗਾ ਡਰਾਅ

ਨਵਾਂਸ਼ਹਿਰ, 14 ਅਕਤੂਬਰ (ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪਟਾਕਿਆਂ ਦੇ ਆਰਜ਼ੀ ਲਾਇਸੰਸ ਹਾਸਲ ਕਰਨ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਮਿਤੀ 18 ਅਕਤੂਬਰ ਰੱਖੀ ਗਈ ਹੈ | ਅਰਜ਼ੀਆਂ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਦੇ ਐੱਸ.ਡੀ.ਐਮ.ਦਫ਼ਤਰਾਂ 'ਚ ਦਿੱਤੀਆਂ ਜਾ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਲਈ ਜ਼ਿਲ੍ਹਾ ਪੱਧਰੀ ਗੋਸ਼ਟੀ 17 ਨੂੰ

ਨਵਾਂਸ਼ਹਿਰ, 14 ਅਕਤੂਬਰ (ਮਹੇ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਕਟਾਈ ਦੌਰਾਨ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਆਰੰਭੇ ਯਤਨਾਂ ਤਹਿਤ 17 ਅਕਤੂਬਰ ਨੂੰ ਡੀ. ਏ. ਐਨ. ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਦੇ ਆਡੀਟੋਰੀਅਮ ਵਿਖੇ ਸਵੇਰੇ 11 ਵਜੇ 'ਪਰਾਲੀ ਸਾਂਭ-ਸੰਭਾਲ' 'ਤੇ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਨੇ ਮਠਿਆਈਆਂ ਦੇ 7 ਸੈਂਪਲ ਭਰੇ

ਨਵਾਂਸ਼ਹਿਰ, 14 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਫ਼ੂਡ ਸੇਫ਼ਟੀ ਟੀਮ ਨਵਾਂਸ਼ਹਿਰ ਵਲੋਂ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਚਲਾਈ ਗਈ ਚੈਕਿੰਗ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਬੰਗਾ ਅਤੇ ਗੁਣਾਚੌਰ ਇਲਾਕੇ 'ਚੋਂ 7 ਮਠਿਆਈ ਦੇ ਸੈਂਪਲ ਭਰੇ ਗਏ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੇਲਵੇ ਵਲੋਂ ਰਸਤਾ ਪੁੱਟ ਦਿੱਤੇ ਜਾਣ ਦੇ ਰੋਸ ਵਜੋਂ ਬਕਾਪੁਰ ਗੁਰੂ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

ਸਮੁੰਦੜਾ, 14 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਬਕਾਪੁਰ ਗੁਰੂ ਵਿਖੇ ਰੇਲਵੇ ਵਿਭਾਗ ਵਲੋਂ ਪਿੰਡ ਚੋਂ ਲੰਘਦੀ ਨਵਾਂਸ਼ਹਿਰ ਜੇਜੋਂ ਰੇਲਵੇ ਲਾਈਨ ਤੋਂ ਦੂਸਰੇ ਪਾਸੇ ਜਾਣ ਲਈ ਬਣੀ ਹੋਈ ਸੜਕ ਪੁੱਟ ਦਿੱਤੇ ਜਾਣ ਦੇ ਰੋਸ ਵਜੋਂ ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਐਸ.ਡੀ.ਐਮ. ਬੰਗਾ ਵਲੋਂ ਵੋਟਰ ਪੁਸ਼ਟੀਕਰਨ ਮੁਹਿੰਮ ਦੇ ਪ੍ਰਚਾਰ ਲਈ ਮੋਬਾਈਲ ਵੈਨ ਰਵਾਨਾ

ਬੰਗਾ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰ ਪੁਸ਼ਟੀਕਰਨ ਮੁਹਿੰਮ ਦੇ ਚੋਣ ਪ੍ਰਚਾਰ ਲਈ ਗੌਰਵ ਜੈਨ ਐਸ.ਡੀ.ਐਮ. ਬੰਗਾ ਨੇ ਆਪਣੇ ਦਫ਼ਤਰ ਤੋਂ ਇੱਕ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਪਿੰਡਾਂ ਅਤੇ ...

ਪੂਰੀ ਖ਼ਬਰ »

ਯੂਥ ਫ਼ੈਸਟੀਵਲ 'ਚ ਬੀ.ਐਲ.ਐਮ. ਕਾਲਜ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਨਵਾਂਸ਼ਹਿਰ, 14 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਨਿਰਦੇਸ਼ਾਂ ਅਨੁਸਾਰ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਯੂਥ ਫ਼ੈਸਟੀਵਲ 'ਚ ਬੀ.ਐਲ.ਐਮ.ਗਰਲਜ਼ ਕਾਲਜ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਸਰਪੰਚ, ਪੰਚ ਤੇ ਨੰਬਰਦਾਰ ਮੁਅੱਤਲ ਕੀਤੇ ਜਾਣਗੇ-ਨੀਰਜ ਕੁਮਾਰ

ਬੰਗਾ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਵਾਤਾਵਰਨ ਦੀ ਸ਼ੁੱਧਤਾ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਗਏ ਹਨ | ਜਿਹੜੇ ਸਰਪੰਚ, ਨੰਬਰਦਾਰ ਅਤੇ ਪੰਚ ਆਪਣੀ ਜਮੀਨ 'ਚ ਪਰਾਲੀ ਨੂੰ ਅੱਗ ...

ਪੂਰੀ ਖ਼ਬਰ »

ਈ-ਲਾਈਫ ਇੰਟਰਪਰਾਈਜਜ਼ ਦੇ ਸ਼ੋ-ਰੂਮ ਦਾ ਕੀਤਾ ਸ਼ੁੱਭ ਆਰੰਭ

ਨਵਾਂਸ਼ਹਿਰ, 14 ਅਕਤੂਬਰ (ਪਿੰਟੂ)-ਅੱਜ ਈ-ਲਾਈਫ ਇੰਟਰਪਰਾਈਜਜ ਸ਼ੋ-ਰੂਮ ਦਾ ਉਦਘਾਟਨ ਦਿਲਬਾਗ ਸਿੰਘ ਸਾਬਕਾ ਸਿੱਖਿਆ ਅਫ਼ਸਰ ਨਵਾਂਸ਼ਹਿਰ ਵਲੋਂ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਸ਼ੋ-ਰੂਮ ਦੇ ਮਾਲਕ ਸੁਖਬੀਰ ਸਿੰਘ ਅਤੇ ਜਸਪਾਲ ਸਿੰਘ ਨੇ ਦੱਸਿਆ ਕਿ ਸ਼ੋ-ਰੂਮ ਵਿਚ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਲਗਾਇਆ ਵਿੱਦਿਅਕ ਟੂਰ

ਬੰਗਾ, 14 ਅਕਤੂਬਰ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਦੇ ਬੱਚਿਆਂ ਨੇ ਵਿੱਦਿਅਕ ਟੂਰ ਲਗਾਇਆ | ਟੂਰ ਦੀ ਅਗਵਾਈ ਸਕੂਲ ਦੇ ਪਿ੍ੰਸੀਪਲ ਰਜਨੀਸ਼ ਕੁਮਾਰ ਵਲੋਂ ਕੀਤੀ ਗਈ | ਵਿੱਦਿਅਕ ਟੂਰ ਦੇ ਇੰਚਾਰਜ ਮਾ. ਬੂਟਾ ਸਿੰਘ ਮਾਹਿਲ, ਮਾ. ਸੁਰਿੰਦਰ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਰੈਲ ਮਾਜਰਾ, 14 ਅਕਤੂਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)-ਜੈ ਅੰਬੇ ਜਾਗਰਣ ਵੈੱਲਫੇਅਰ ਕਮੇਟੀ ਰੈਲਮਾਜਰਾ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਵਿਸ਼ਾਲ ਭਗਵਤੀ ਜਾਗਰਣ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿਚ ਕਰਵਾਇਆ ਗਿਆ | ਜਿਸ ਵਿਚ ਨਗਰ ਨਿਵਾਸੀਆਂ ਤੋਂ ਇਲਾਵਾ ਵੱਡੀ ...

ਪੂਰੀ ਖ਼ਬਰ »

ਅੰਤੜੀ ਰੋਗਾਂ ਸਬੰਧੀ ਸੈਮੀਨਾਰ ਕਰਵਾਇਆ

ਬੰਗਾ, 14 ਅਕਤੂਬਰ (ਲਾਲੀ ਬੰਗਾ) - ਪੰਜਾਬ ਮੈਡੀਕਲ ਕੌਾਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਬੰਗਾ ਵੱਲੋਂ ਮਿਹਦੇ ਤੇ ਅੰਤੜੀ ਰੋਗਾਂ ਸਬੰਧੀ ਇਕ ਸੈਮੀਨਾਰ ਪੀ. ਜੀ. ਆਈ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਬੰਗਾ ਵਿਚ ਕਰਵਾਇਆ ਇਸ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ

ਉੜਾਪੜ/ਲਸਾੜਾ, 14 ਅਕਤੂਬਰ (ਲਖਵੀਰ ਸਿੰਘ ਖੁਰਦ) - ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉੜਾਪੜ ਦੀ ਰਹਿਨੁਮਾਈ ਹੇਠ ਚੱਲ ਰਹੇ ਗੁਰੂ ਨਾਨਕ ਗਰਲਜ਼ ਕਾਲਜ ਦੀ ਚੜ੍ਹਦੀਕਲਾ ਲਈ ਧਾਰਮਿਕ ਸਮਾਗਮ ਕਰਾਏ ਗਏ | ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਆਪਣੇ ਤੌਰ 'ਤੇ ਸ੍ਰੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਮੁਕੰਦਪੁਰ, 14 ਅਕਤੂਬਰ (ਸੁਖਜਿੰਦਰ ਸਿੰਘ)-ਭਗਵਾਨ ਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਭਗਵਾਨ ਰਿਸ਼ੀ ਵਾਲਮੀਕਿ ਨਾਲ ਸਬੰਧਿਤ ਝਾਕੀਆਂ ਸਜਾ ਕੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸਮੁੰਦੜਾ, 14 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਬਸਿਆਲਾ ਦੇ ਗੁਰਦੁਆਰਾ ਸ਼ਹੀਦ ਬਾਬਾ ਬੁੱਧ ਸਿੰਘ ਵਿਖੇ ਪ੍ਰਵਾਸੀ ਭਾਰਤੀ ਵੈੱਲਫੇਅਰ ਸੁਸਾਇਟੀ ਅਤੇ ਮੱਖਣ ਸਿੰਘ ਬਸਿਆਲਾ ਯੂ.ਐੱਸ.ਏ. ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਵ ਨੂੰ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਵਾਇਆ

ਰੈਲਮਾਜਰਾ, 14 ਅਕਤੂਬਰ (ਰਾਕੇਸ਼ ਰੋਮੀ)-ਸਥਾਨਕ ਭਗਵਾਨ ਵਾਲਮੀਕਿ ਮੰਦਰ ਵਿਖੇ ਮੰਦਰ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਾਬਕਾ ਵਿਧਾਇਕ ਸਵ. ਚੌਧਰੀ ਨੰਦ ਲਾਲ ਦੀ ਨੰੂਹ ਸੁਨੀਤਾ ਚੌਧਰੀ ਬਤੌਰ ਮੱੁਖ ...

ਪੂਰੀ ਖ਼ਬਰ »

ਹੀਰੋ ਐਚ.ਆਰ. ਬੰਗਾ ਦੀ ਸਕੀਮ 'ਹੀਰੋ ਦੀਵਾਲੀ ਆਸਟ੍ਰੇਲੀਆ ਵਾਲੀ' ਨੂੰ ਭਰਵਾਂ ਹੁੰਗਾਰਾ

ਬੰਗਾ, 14 ਅਕਤੂਬਰ ( ਕਰਮ ਲਧਾਣਾ)- ਭਾਰਤ ਦੀ ਪਿਛਲੇ 18 ਵਰਿ੍ਹਆਂ ਤੋਂ ਨੰਬਰ-ਵੰਨ ਬਣੀ ਹੋਈ ਦੁਪਹੀਆ ਵਾਹਨ ਨਿਰਮਾਣ ਕੰਪਨੀ ਹੀਰੋ ਮੋਟੋ ਕੌਰਪ ਦੀ ਏਜੰਸੀ ਹੀਰੋ ਐਚ.ਆਰ. ਗੜ੍ਹਸ਼ੰਕਰ ਰੋਡ, ਬੰਗਾ ਵਲੋਂ ਤਿਓਹਾਰਾਂ ਦੇ ਇਨ੍ਹਾਂ ਦਿਨਾਂ ਵਿਚ ਆਪਣੇ ਗਾਹਕਾਂ ਦੀਆਂ ਖੁਸ਼ੀਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਪੁਰਾਤਨ ਮੰਦਰ ਉਸੇ ਅਸਥਾਨ 'ਤੇ ਬਣਨਾ ਚਾਹੀਦਾ ਹੈ-ਸਰਹਾਲ

ਬਹਿਰਾਮ, 14 ਅਕਤੂਬਰ (ਨਛੱਤਰ ਸਿੰਘ) - ਬੀਤੇ ਦਿਨੀਂ ਸਰਕਾਰਾਂ ਨੇ ਗੁਰੂ ਰਵਿਦਾਸ ਪੁਰਾਤਨ ਮੰਦਰ ਤੁਗਲਕਾਬਾਦ ਦਿੱਲੀ ਵਿਖੇ ਢਾਹ ਦਿੱਤਾ ਸੀ ਉਕਤ ਅਸਥਾਨ 'ਤੇ ਹੀ ਮੰਦਰ ਬਨਾਉਣ ਲਈ ਸ੍ਰੀ ਗੁਰੂ ਰਵਿਦਾਸ ਸਾਧੂ-ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਈ ਬਾਬਾ ਤਾਰਾ ਸਿੰਘ ਦੀ ਬਰਸੀ

ਬਲਾਚੌਰ, 14 ਅਕਤੂਬਰ (ਦੀਦਾਰ ਸਿੰਘ)- ਗੁਰਦੁਆਰਾ ਨਿਰਮਲ ਡੇਰਾ ਸੰਤਗੜ੍ਹ ਬਲਾਚੌਰ ਵਿਖੇ ਸੰਤ ਬਾਬਾ ਤਾਰਾ ਸਿੰਘ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਸੰਤ ਬਾਬਾ ਮਾਨ ਸਿੰਘ ਦੀ ਦੇਖ ਰੇਖ ਹੇਠ ਮਨਾਈ ਗਈ | ਇਸ ਮੌਕੇ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ-ਢਾਡੀ, ਕੀਰਤਨੀ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਮਹਾਂਉਤਸਵ 'ਤੇ ਸਮਾਗਮ ਕਰਵਾਇਆ

ਭੱਦੀ, 14 ਅਕਤੂਬਰ (ਨਰੇਸ਼ ਧੌਲ)- ਸ੍ਰੀ ਵਿਸ਼ਵਕਰਮਾ ਮੰਦਿਰ ਪਿੰਡ ਟਕਾਰਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਵਿਸ਼ਵਕਰਮਾ ਵਾਰਸ਼ਿਕ ਮਹਾਂ ਉਤਸਵ ਸ਼ਰਧਾ ਪੂਰਵਕ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸੁੱਖ ਰਾਮ ਸ਼ਰਮਾ ਦਿੱਲੀ ਵਾਲਿਆਂ ਵਲੋਂ, ਹਵਨ ਪੂਜਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੀਤੇ ਧਾਰਮਿਕ ਸਥਾਨਾਂ ਦੇ ਦਰਸ਼ਨ

ਨਵਾਂਸ਼ਹਿਰ, 14 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪਿੰਡ ਲੰਗੜੋਆ ਦੇ ਯੂ.ਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪਿ੍ੰ: ਕੁਲਦੀਪ ਕੌਰ ਅਤੇ ਚੇਅਰਮੈਨ ਉਜਾਗਰ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕੀਤੇ ਗਏ | ਜਿਸ ਤਹਿਤ ਸੱਭ ਤੋਂ ...

ਪੂਰੀ ਖ਼ਬਰ »

ਪ੍ਰਵਾਸੀ ਗਾਇਕ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਮਦਦ

ਬੰਗਾ, 14 ਅਕਤੂਬਰ (ਕਰਮ ਲਧਾਣਾ) - ਅਮਰੀਕਾ ਵਸਦੇ ਪੰਜਾਬੀ ਗਾਇਕ ਅਤੇ ਸਮਾਜ ਸੇਵੀ ਰੇਸ਼ਮ ਸਿੰਘ ਰੇਸ਼ਮ ਵਲੋਂ ਪਿੰਡ ਖਟਕੜ ਖੁਰਦ ਦੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਲੋੜੀਂਦਾ ਸਮਾਨ ਭੇਟ ਕਰਨ ਲਈ ਰਾਸ਼ੀ ਭੇਜੀ ਗਈ | ਇਹ ਸਮਾਨ ਉਨ੍ਹਾਂ ਦੇ ਸਮਾਜ ਸੇਵੀ ਮਿੱਤਰ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦਾ ਖੇਤ 'ਚ ਕੁਤਰਾ ਕਰਕੇ ਕਿਸਾਨ ਵਧੇਰੇ ਖਾਦਾਂ ਤੋਂ ਛੁਟਕਾਰਾ ਪਾ ਸਕਦੇ ਹਨ-ਇੰਜ. ਕਾਲੀਆ

ਔੜ, 14 ਅਕਤੂਬਰ (ਜਰਨੈਲ ਸਿੰਘ ਖੁਰਦ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਤਾਵਰਨ ਦੀ ਸ਼ੁੱਧਤਾ ਨੰੂ ਬਰਕਰਾਰ ਰੱਖਣ ਹਿਤ ਇੰਜ: ਮਨਮੋਹਨ ਸਿੰਘ ਕਾਲੀਆ ਜੁਆਇੰਟ ਡਾਇਰੈਕਟਰ (ਸੰਦ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੀ ਗਵਾਈ ਹੇਠ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਈ ਪ੍ਰਵਾਸੀ ਭਾਰਤੀ ਨੇ ਰਾਸ਼ੀ ਭੇਜੀ

ਮਜਾਰੀ/ਸਾਹਿਬਾ, 14 ਅਕਤੂਬਰ ( ਚਾਹਲ)- ਸਰਕਾਰੀ ਪ੍ਰਾਇਮਰੀ ਸਕੂਲ ਹਿਆਤਪੁਰ ਰੁੜਕੀ ਦੀ ਖਸਤਾ ਹਾਲਤ ਸੁਧਾਰਨ ਲਈ ਨੰਬਰਦਾਰ ਗੁਰਦੇਵ ਸਿੰਘ ਦੀ ਪ੍ਰੇਰਨਾ ਸਦਕਾ ਇਸ ਪਿੰਡ ਦੇ ਪ੍ਰਵਾਸੀ ਭਾਰਤੀ ਮਹਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਕੈਨੇਡਾ ਵਲੋਂ ਪੰਜਾਹ ਹਜ਼ਾਰ ਦੀ ਨਕਦ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ 'ਚ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 14 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਡਾ: ਗੁਰਪਾਲ ਕਟਾਰੀਆ ਦੀ ਅਗਵਾਈ ਵਿਚ ਤਰਸੇਮ ਲਾਲ ਬੀ.ਈ.ਈ. ਵਲੋਂ ਸਿਹਤ ਵਿਭਾਗ ਦੇ ਹੈਲਥ ਵਲੰਟੀਅਰ ਬਣਾਉਣ ਲਈ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੈਮੀਨਾਰ ਹਾਲ ਵਿਖੇ ਸਿਹਤ ਸਿੱਖਿਆ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਮੋਹਾਲੀ ਵਿਖੇ ਹੋਈ ਮੀਟਿੰਗ ਤਹਿਤ ਅੱਜ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਪੰਜਾਬ ਦੇ ਨੌਜਵਾਨਾਂ ਲਈ ਤਬਦੀਲੀ ਦੇ ਪ੍ਰਤੀਨਿਧੀ ਬਣੇ ਸਿਹਤ ਵਿਭਾਗ ਦੇ ਹੈਲਥ ਵਲੰਟੀਅਰ ਬਣਨ ਦਾ ਵਧੀਆ ਮੌਕਾ ਹੈ | ਇਸ ਮੌਕੇ ਡਾ. ਗੁਰਪਾਲ ਕਟਾਰੀਆ ਅਤੇ ਡਾ. ਨੀਨਾ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੰਜਾਬ ਦੇ 16-30 ਸਾਲ ਦੇ ਨੌਜਵਾਨਾਂ ਨੂੰ ਸਵੈ ਇੱਛਾ ਨਾਲ ਸਿਹਤ ਵਿਭਾਗ ਦੇ ਹੈਲਥ ਵਲੰਟੀਅਰ ਬਣਨ ਦਾ ਸੱਚ, ਵੈੱਬ ਪੋਰਟਲ ਡਬਲਿਊ ਡਬਲਿਊ ਡਬਲਿਊ.ਫੂਟ ਸੋਲਜ਼ਰ ਪੰਜਾਬ.ਇੰਨ ਅਤੇ ਐਾਡਰਾਇਰਡ ਮੋਬਾਈਲ ਐਪਲੀਕੇਸ਼ਨ 'ਤੇ ਰਜਿਸਟਰ ਕੀਤਾ ਜਾ ਸਕਦਾ ਹੈ | ਇਸ ਤਹਿਤ ਮੌਤ ਦੇ ਕੇਸਾਂ ਦੀ ਰਿਪੋਰਟ ਕਰਨਾ ਜਿਵੇਂ ਜਣੇਪੇ ਦੌਰਾਨ ਮਾਂ ਦੀ ਮੌਤ, ਨਵ ਜਨਮੇ ਜਾਂ 5 ਸਾਲ ਤੱਕ ਦੇ ਬੱਚਿਆਂ ਦੀ ਮੌਤ, ਨਸ਼ੇ ਕਰਨ ਨਾਲ ਮੌਤ, ਅਧੂਰੇ ਟੀਕਾਕਰਨ ਦੀ ਰਿਪੋਰਟ ਕਰਨਾ, ਸਿਹਤ ਸੰਭਾਲ ਦੀ ਜ਼ਰੂਰਤ ਵਾਲੇ ਕੇਸਾਂ ਜਿਵੇਂ ਕਿ ਘਰ ਵਿਚ ਜਣੇਪੇ ਆਦਿ ਦੀ ਰਿਪੋਰਟ ਕਰਨਾ, ਪੋਲੀਓ, ਟੀ.ਬੀ., ਖ਼ਸਰਾ ਆਦਿ ਦੇ ਮਾਮਲਿਆਂ ਦੀ ਰਿਪੋਰਟ ਕਰਨਾ ਜੋ ਕਿ ਸਿਹਤ ਵਿਭਾਗ ਦਾ ਤੁਰੰਤ ਧਿਆਨ ਖਿੱਚਦੇ ਹਨ ਤੇ ਇਸ ਦੀ ਰਿਪੋਰਟ ਸਿੱਧੀ ਪਿ੍ੰਸੀਪਲ ਸਿਹਤ ਸਕੱਤਰ ਤੇ ਉੱਚ ਅਧਿਕਾਰੀਆਂ ਕੋਲ ਪਹੁੰਚਦੀ ਹੈ |


ਖ਼ਬਰ ਸ਼ੇਅਰ ਕਰੋ

ਸਮਾਜ ਸੇਵਕ ਗੁਰਨਾਮ ਸਿੰਘ ਨੰਬਰਦਾਰ ਮੰਢਾਲੀ ਨਮਿਤ ਸ਼ਰਧਾਂਜਲੀ ਸਮਾਗਮ

ਮੇਹਲੀ, 14 ਅਕਤੂਬਰ (ਸੰਦੀਪ ਸਿੰਘ)- ਉੱਘੇ ਸਮਾਜ ਸੇਵਕ ਗੁਰਨਾਮ ਸਿੰਘ ਨੰਬਰਦਾਰ ਮੰਢਾਲੀ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਮੰਢਾਲੀ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ ਜਿਸ ਵਿਚ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ...

ਪੂਰੀ ਖ਼ਬਰ »

ਕਾਠਗੜ੍ਹ ਮੰਡੀ ਵਿਚੋਂ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਕਾਠਗੜ੍ਹ, 14 ਅਕਤੂਬਰ (ਬਲਦੇਵ ਸਿੰਘ ਪਨੇਸਰ)- ਕਾਠਗੜ੍ਹ ਦੀ ਦਾਣਾ ਮੰਡੀ ਵਿਚ ਝੋਨੇ ਦੀ ਆਮਦ ਜ਼ੋਰਾਂ 'ਤੇ ਹੈ ਪਰ ਝੋਨੇ ਦੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਮੰਡੀ ਵਿਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ¢ ਜਿਸ ਕਾਰਨ ਹੋਰ ਕਿਸਾਨਾਾ ਨੂੰ ਮੰਡੀ ਵਿਚ ਝੋਨਾ ਲਿਆਉਣ ਲਈ ...

ਪੂਰੀ ਖ਼ਬਰ »

ਬੱਚਿਆਂ ਨੂੰ ਮੁੱਢ ਤੋਂ ਚੰਗੀ ਸਿੱਖਿਆ ਤੇ ਬਾਬਾ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨਾ ਜ਼ਰੂਰੀ-ਡਾ: ਕਸ਼ਮੀਰ, ਡਾ: ਨਿਰੰਜਨ ਪਾਲ

ਔੜ/ਝਿੰਗੜਾਂ, 14 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ 'ਤੇ ਪ੍ਰਬੁੱਧ ਭਾਰਤ ਫਾੳਾੂਡੇਸ਼ਨ (ਪੰਜਾਬ) ਵਲੋਂ ਪਿੰਡ ਝਿੰਗੜਾਂ ਵਿਖੇ 12ਵੇਂ ਪੁਸਤਕ ਪ੍ਰਤੀਯੋਗਤਾ ਪੋ੍ਰਜੈਕਟ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ ਦੌਰਾਨ ਬਰਕਰਾਰ ਰਹੀ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਸਰਦਾਰੀ

ਬੰਗਾ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਗੂਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਡੀ-ਜੋਨ ਦੇ ਖੇਤਰੀ ਯੁਵਕ ਮੇਲੇ ਵਿਚ ਸਿੱਖ ਨੈਸ਼ਨਲ ਕਾਲਜ, ਬੰਗਾ ਨੇ ਓਵਰ ਆਲ ਦੂਜਾ ਸਥਾਨ ਹਾਸਲ ਕੀਤਾ | ਯੁਵਕ ਮੇਲੇ ਵਿਚ ਕਾਲਜ ਨੇ ਕੁੱਲ 26 ਪੇਸ਼ਕਾਰੀਆਂ ਵਿਚ ਭਾਗ ਲਿਆ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਨੇ ਕੀਤੀ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ

ਮੁਕੰਦਪੁਰ, 14 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)- ਧੀਆਂ ਦਾ ਸਤਿਕਾਰ ਕਰੋ ਪੁੱਤਰਾਂ ਵਾਂਗ ਪਿਆਰ ਕਰੋ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀਮਤੀ ਸਵਿਤਾ ਕੁਮਾਰੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਔੜ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਜਾਗਰੂਕਤਾ ਮੁਹਿੰਮ ਤਹਿਤ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ 70 ਕਿਲੋ ਮਠਿਆਈ ਕੀਤੀ ਨਸ਼ਟ

ਬੰਗਾ, 14 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਫੂਡ ਸੇਫਟੀ ਟੀਮ ਵਲੋਂ ਮਨੋਜ ਖੋਸਲਾ ਸਹਾਇਕ ਕਮਿਸ਼ਨਰ ਫੂਡ ਸ਼ਹੀਦ ਭਗਤ ਸਿੰਘ ਨਗਰ ਅਤੇ ਸ੍ਰੀਮਤੀ ਸੰਗੀਤਾ ਸਹਿਦੇਵ ਫੂਡ ਸੇਫਟੀ ਅਫ਼ਸਰ ਵਲੋਂ ਬੰਗਾ ਵਿਖੇ ਨਾਕਾ ਲਗਾ ਕੇ ਜਾਂਚ ਕੀਤੀ ਤਾਂ ਕਿ ਹੋਰ ਰਾਜਾਂ ਜਾਂ ਹੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX