ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  3 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  9 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  14 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  17 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  23 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  25 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  27 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  28 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  36 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  39 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  43 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  45 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  32 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  54 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  57 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਲੁਧਿਆਣਾ

ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਲੱਖਾਂ ਰੁਪਏ ਮੁੱਲ ਦੇ ਮੋਬਾਈਲਾਂ ਤੇ ਹੋਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਾਰਾਂ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ ਕਰਨ ਵਾਲੇ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕਾਰਾਂ ਦੇ ਸ਼ੀਸ਼ੇ ਤੋੜ ਕੇ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰਨ ਵਾਲੇ ਇਕ ਗਰੋਹ ਦੇ ਸਰਗਨੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਸਿਮਰਤਪਾਲ ...

ਪੂਰੀ ਖ਼ਬਰ »

ਜੇਲ੍ਹ 'ਚ ਹੋਏ ਝਗੜੇ 'ਚ ਇਕ ਬੰਦੀ ਜ਼ਖ਼ਮੀ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਹੋਏ ਝਗੜੇ 'ਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀ ਦੀ ਸ਼ਨਾਖ਼ਤ ਅਮਰਿੰਦਰ ਸਿੰਘ ਵਜੋਂ ਕੀਤੀ ਗਈ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਹਸਪਤਾਲ ...

ਪੂਰੀ ਖ਼ਬਰ »

ਇਨ-ਡਰਾਈਵਰ ਰਾਈਡ ਹੇਲਿੰਗ ਐਪ ਨੇ ਲੁਧਿਆਣਾ 'ਚ ਸ਼ੁਰੂ ਕੀਤੀਆ ਸੇਵਾਵਾਂ

ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਇਨ-ਡਰਾਈਵਰ ਰਾਈਡ ਹੇਲਿੰਗ ਐਪ ਇਕ ਕੌਮਾਂਤਰੀ ਰਾਈਡ ਹੇਲਿੰਗ ਐਪ ਹੈ ਜੋ 26 ਦੇਸ਼ਾਂ 'ਚ 300 ਤੋਂ ਵਧੇਰੇ ਸ਼ਹਿਰਾਂ ਵਿਚ ਉਪਲੱਬਧ ਹੈ, ਨੇ ਲੁਧਿਆਣਾ ਵਿਚ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆ ਹੈ | ਐਪ ਦੇ ਅਧਿਕਾਰੀ ਯੇਗੋਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ 10 ਸਾਲ ਕੈਦ ਅਤੇ 35 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ 18 ਦਸੰਬਰ 2015 ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ-ਪਤਨੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਰੁਣ ਗੁਪਤਾ ਪੁੱਤਰ ਸ੍ਰੀ ਕੇਸੀ ਗੁਪਤਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਖਾਧ ਪਦਾਰਥਾਂ ਦੇ 30 ਫੀਸਦੀ ਨਮੂਨੇ ਫੇਲ੍ਹ

ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਸਿਵਲ ਸਰਜਨ ਡਾ. ਰਾਜੇਸ਼ ਬੱਗਾ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਪ੍ਰਸ਼ਾਸ਼ਨ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਜ਼ਿਲ੍ਹਾ ਲੁਧਿਆਣਾ 'ਚ ਸਿਹਤ ਟੀਮਾਂ ਵਲੋਂ ਇਸ ਸਾਲ 2019 ਦੌਰਾਨ ਜਨਵਰੀ ਤੋਂ ਲੈ ਕੇ ਸਤੰਬਰ ਤੱਕ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਨੇ ਪੀ. ਸੀ. ਐੱਸ. ਅਤੇ ਦੂਸਰੇ ਅਧਿਕਾਰੀਆਂ ਨੂੰ ਕੀਤੀ ਵਿਭਾਗਾਂ ਦੀ ਵੰਡ

ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਨੇ ਨਵ-ਨਿਯੁਕਤ ਪੀ. ਸੀ. ਐੱਸ. ਅਧਿਕਾਰੀਆਂ ਨੂੰ ਜ਼ੋਨਲ ਕਮਿਸ਼ਨਰ ਲਗਾਉਣ ਦੇ ਨਾਲ ਵੱਖ-ਵੱਖ ਅਧਿਕਾਰੀਆਂ ਨੂੰ ਵਿਭਾਗ ਦੀ ਵੰਡ ਕੀਤੀ ਗਈ ਹੈ | ਐਡੀਸ਼ਨਲ ਕਮਿਸ਼ਨਰ ਸੰਯਮ ...

ਪੂਰੀ ਖ਼ਬਰ »

ਸ਼ਹਿਰ ਦੀ ਆਵਾਜਾਈ ਸਮੱਸਿਆ ਦੇ ਹੱਲ ਲਈ ਪੁਲਿਸ ਨੇ ਚੁੱਕੇ ਅਹਿਮ ਕਦਮ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ 'ਚ ਗੰਭੀਰ ਬਣ ਚੁੱਕੀ ਆਵਾਜਾਈ ਸਮੱਸਿਆ ਦੇ ਹੱਲ ਲਈ ਕੁਝ ਅਹਿਮ ਕਦਮ ਚੁੱਕੇ ਹਨ, ਜਿਸ ਤਹਿਤ ਸ਼ਹਿਰ ਦੇ 5 ਭੀੜ ਵਾਲੇ ਬਾਜ਼ਾਰਾਂ ਨੂੰ ਨੋ ਵਹੀਕਲ ਜ਼ੋਨ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਹੁ-ਚਰਚਿਤ ਸਿਟੀ ਸੈਂਟਰ ਘੁਟਾਲਾ ਦੀ ਅਗਲੀ ਸੁਣਵਾਈ 30 ਤੱਕ ਮੁਲਤਵੀ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬਹੁ-ਚਰਚਿਤ ਬਹੁ-ਕਰੋੜੀ ਸਿਟੀ ਸੈਂਟਰ ਘੁਟਾਲੇ ਦੀ ਸੁਣਵਾਈ 30 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 32 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਸੀ | ਅੱਜ ਇਸ ਮਾਮਲੇ ਦੀ ਸੁਣਵਾਈ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿਚ ਹੋਈ | ਅੱਜ ਅਦਾਲਤ ਵਿਚ ਸਰਕਾਰੀ ਪੱਖ ਦੇ ਵਕੀਲ ਜ਼ਿਲ੍ਹਾ ਅਟਾਰਨੀ ਰਵਿੰਦਰ ਕੁਮਾਰ ਅਬਰੋਲ ਅਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੇ ਇੰਦਰ ਸਿੰਗਲਾ ਵਲੋਂ ਸ਼ੁਰੂ ਕੀਤੀ ਗਈ | ਬਹਿਸ ਦਾ ਕੰਮ ਅੱਜ ਮੁਕੰਮਲ ਕਰ ਲਿਆ ਗਿਆ ਹੈ | ਅੱਜ ਅਦਾਲਤ 'ਚ ਕਾਫ਼ੀ ਸਮਾਂ ਤੱਕ ਇਸ ਕੇਸ ਦੀ ਕਾਰਵਾਈ ਚੱਲੀ | ਵਿਜੀਲੈਂਸ ਬਿਊਰੋ ਵਲੋਂ ਕੈਪਟਨ ਸਰਕਾਰ ਬਣਨ ਤੋਂ ਬਾਅਦ ਹੀ ਅਦਾਲਤ ਵਿਚ ਇਸ ਮਾਮਲੇ ਨੂੰ ਰੱਦ ਕਰਨ ਸਬੰਧੀ ਦਰਖਾਸਤ ਦਿੱਤੀ ਸੀ | ਇਸ ਦਰਖਾਸਤ ਨੂੰ ਪਹਿਲਾਂ ਇਸ ਮਾਮਲੇ ਦੇ ਗਵਾਹ ਸੁਨੀਲ ਡੇ ਫਿਰ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਇਸ ਮਾਮਲੇ ਦੀ ਜਾਂਚ ਕਰ ਚੁੱਕੇ ਸਾਬਕਾ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸਿੱਧੂ ਤੋਂ ਇਲਾਵਾ ਸਾਬਕਾ ਡੀ. ਜੀ. ਪੀ. ਸੁਮੇਸ਼ ਸਿੰਘ ਸੈਣੀ ਵਲੋਂ ਵੀ ਵਿਜੀਲੈਂਸ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਗਿਆ ਸੀ | ਇਨ੍ਹਾਂ ਸਾਰਿਆਂ ਵਲੋਂ ਅਦਾਲਤ ਵਿਚ ਦਰਖਾਸਤਾਂ ਦੇ ਕੇ ਵਿਜੀਲੈਂਸ ਦੀ ਇਸ ਕਾਰਵਾਈ ਨੂੰ ਨਾਜਾਇਜ਼ ਹੋਣ ਬਾਰੇ ਅਦਾਲਤ ਨੂੰ ਦੱਸਿਆ ਸੀ ਪਰ ਅਦਾਲਤ ਵਲੋਂ ਇਨ੍ਹਾਂ ਸਾਰਿਆਂ ਦੀਆਂ ਦਰਖਾਸਤਾਂ ਰੱਦ ਕਰ ਦਿੱਤੀਆਂ ਗਈਆਂ ਸਨ ਅਤੇ ਵਿਜੀਲੈਂਸ ਨੂੰ ਮਾਮਲਾ ਰੱਦ ਕਰਨ ਸਬੰਧੀ ਬਹਿਸ ਕਰਨ ਇਜ਼ਾਜਤ ਦੇ ਦਿੱਤੀ ਸੀ | ਵਿਜੀਲੈਂਸ ਵਲੋਂ ਅਦਾਲਤ ਵਿਚ ਦੱਸਿਆ ਗਿਆ ਸੀ ਕਿ ਇਸ ਘੁਟਾਲੇ ਸਬੰਧੀ ਕੋਈ ਖਾਸ ਸਬੂਤ ਵਿਜੀਲੈਂਸ ਨੂੰ ਨਹੀਂ ਮਿਲੇ ਹਨ ਅਤੇ ਇਹ ਘੁਟਾਲਾ ਨਹੀਂ ਹੋਇਆ ਸੀ | ਵਿਜੀਲੈਂਸ ਬਿਊਰੋ ਵਲੋਂ ਅੱਜ ਆਪਣੀ ਬਹਿਸ ਮੁਕੰਮਲ ਕਰ ਲਈ ਗਈ ਹੈ | ਮਾਣਯੋਗ ਜੱਜ ਗੁਰਬੀਰ ਸਿੰਘ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਮਾਮਲੇ ਦੀ ਸੁਣਵਾਈ ਨੂੰ 30 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ | ਅੱਜ ਅਦਾਲਤ 'ਚ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਮਾਮਲੇ ਵਿਚ ਜਲਦ ਹੀ ਫ਼ੈਸਲਾ ਆਉਣ ਦੀ ਸੰਭਾਵਨਾ ਬਣ ਗਈ ਹੈ |


ਖ਼ਬਰ ਸ਼ੇਅਰ ਕਰੋ

ਸ਼ੱਕੀ ਹਾਲਤ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-7 ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਜੇ ਗਾਂਧੀ ਕਾਲੋਨੀ 'ਚ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਲੋੜੀਂਦੇ ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ...

ਪੂਰੀ ਖ਼ਬਰ »

ਸੂਖਮ ਖੇਤੀਬਾੜੀ ਤਕਨੀਕਾਂ ਅਪਣਾ ਕੇ ਭਾਰਤ 'ਚ ਛੋਟੇ ਕਿਸਾਨਾਂ ਨੂੰ ਬਚਾਇਆ ਜਾ ਸਕਦੈ-ਪ੍ਰੋ. ਖੋਸਲਾ

ਲੁਧਿਆਣਾ, 14 ਅਕਤੂਬਰ (ਬੀ.ਐਸ.ਬਰਾੜ)-ਪੀ. ਏ. ਯੂ.'ਚ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਵਲੋਂ ਇੰਡੀਅਨ ਸੁਸਾਇਟੀ ਆਫ਼ ਐਗਰੀਕਲਚਰਲ ਇੰਜਨੀਅਰਿੰਗ ਦੇ ਸਹਿਯੋਗ ਨਾਲ ਅੱਠਵੀਂ ਏਸ਼ੀਅਨ-ਆਸਟਰਲੇਸ਼ੀਅਨ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਹੋ ਗਈ, ਜਿਸ 'ਚ ...

ਪੂਰੀ ਖ਼ਬਰ »

ਸੁਖਬੀਰ ਨੇ ਪੰਜਾਬ ਸਰਕਾਰ 'ਤੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵੰਡੀਆਂ ਪਾਉਣ ਦਾ ਲਗਾਇਆ ਦੋਸ਼

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)- ਹਲਕਾ ਆਤਮ ਨਗਰ ਦੇ ਇੰਚਾਰਜ ਤੇ ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੇ ਗ੍ਰਹਿ ਜਨਤਾ ਨਗਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਕਿੰਗ ਊਰਜਾ ਸੈਂਟਰ ਡਾਬਾ ਵਿਖੇ ਮੁਫ਼ਤ ਮਹਿੰਦੀ ਲਗਾਉਣ ਦਾ ਕੈਂਪ

ਡਾਬਾ/ਲੁਹਾਰਾ, 14 ਅਕਤੂਬਰ (ਕੁਲਵੰਤ ਸਿੰਘ ਸੱਪਲ)-ਇਲਾਕਾ ਡਾਬਾ ਦੇ ਉੱਘੇ ਸਮਾਜ ਸੇਵੀ ਜਗਦੀਸ਼ ਸਿੰਘ ਡਾਬਾ ਨੇ ਆਪਣੇ ਭਰਾ ਸਵ. ਗੁਰਮੀਤ ਸਿੰਘ ਸਪੁੱਤਰ ਸ. ਪ੍ਰੇਮ ਸਿੰਘ ਡਾਬਾ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਚੌਥ ਮੌਕੇ ਕਿੰਗ ਉਰਜਾ ਸੈਂਟਰ ਡਾਬਾ ਰੋਡ ਵਿਖੇ ...

ਪੂਰੀ ਖ਼ਬਰ »

ਖਪਤਕਾਰਾਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ

ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪ੍ਰਤਾਪ ਬਾਜ਼ਾਰ ਵਿਖੇ ਹੋਈ ਖਪਤਕਾਰਾਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਖਪਤਕਾਰ ਜਥੇਬੰਦੀ ਦੇ ਆਗੂ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਹੋਈ ਇਸ ਬੈਠਕ 'ਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਖਬੀਰ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕਰਵਾਉਣ ਦਾ ਦਿਵਾਇਆ ਭਰੋਸਾ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਆਤਮ ਨਗਰ ਦੇ ਇੰਚਾਰਜ ਤੇ ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱ ਠਜੋੜ ਦੀ ਦਾਖਾ ਜ਼ਿਮਨੀ ਚੋਣ 'ਚ ਸ਼ਾਨਦਾਰ ਤੇ ਇਤਿਹਾਸਕ ਜਿੱਤ ਹੋਵੇਗੀ-ਬੱਗਾ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਚੌਧਰੀ ਮਦਨ ਲਾਲ ਬੱਗਾ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਸ਼ਾਨਦਾਰ ਤੇ ਇਤਿਾਸਕ ਜਿੱਤ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋਂ ਲਗਾਤਾਰ ਛਾਪੇਮਾਰੀਆਂ, ਸਾਮਾਨ ਲਿਆ ਜਾ ਰਿਹੈ ਕਬਜ਼ੇ 'ਚ

ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਘਰੇਲੂ ਰਸੋਈ ਗੈਸ ਦੇ ਦੁਰਉਪਯੋਗ ਅਤੇ ਰੀਫਿਿਲੰਗ ਨੂੰ ਰੋਕਣ ਲਈ ਕਾਫ਼ੀ ਸਖ਼ਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਵਿਭਾਗ ਵਲੋਂ ਲਗਾਤਾਰ ਹੀ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਸਮਾਗਮਾਂ ਲਈ ਅਕਾਲੀ ਦਲ ਬਾਦਲ ਜਿੰਮੇਵਾਰ-ਸਰਨਾ

ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਿ੍ਤਸਰ ਅਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX