ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਅੱਸੂ ਸੰਮਤ 551

ਲੁਧਿਆਣਾ

ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਲੱਖਾਂ ਰੁਪਏ ਮੁੱਲ ਦੇ ਮੋਬਾਈਲਾਂ ਤੇ ਹੋਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਾਰਾਂ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ ਕਰਨ ਵਾਲੇ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕਾਰਾਂ ਦੇ ਸ਼ੀਸ਼ੇ ਤੋੜ ਕੇ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰਨ ਵਾਲੇ ਇਕ ਗਰੋਹ ਦੇ ਸਰਗਨੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਸਿਮਰਤਪਾਲ ...

ਪੂਰੀ ਖ਼ਬਰ »

ਜੇਲ੍ਹ 'ਚ ਹੋਏ ਝਗੜੇ 'ਚ ਇਕ ਬੰਦੀ ਜ਼ਖ਼ਮੀ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਹੋਏ ਝਗੜੇ 'ਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀ ਦੀ ਸ਼ਨਾਖ਼ਤ ਅਮਰਿੰਦਰ ਸਿੰਘ ਵਜੋਂ ਕੀਤੀ ਗਈ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਹਸਪਤਾਲ ...

ਪੂਰੀ ਖ਼ਬਰ »

ਇਨ-ਡਰਾਈਵਰ ਰਾਈਡ ਹੇਲਿੰਗ ਐਪ ਨੇ ਲੁਧਿਆਣਾ 'ਚ ਸ਼ੁਰੂ ਕੀਤੀਆ ਸੇਵਾਵਾਂ

ਲੁਧਿਆਣਾ, 14 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਇਨ-ਡਰਾਈਵਰ ਰਾਈਡ ਹੇਲਿੰਗ ਐਪ ਇਕ ਕੌਮਾਂਤਰੀ ਰਾਈਡ ਹੇਲਿੰਗ ਐਪ ਹੈ ਜੋ 26 ਦੇਸ਼ਾਂ 'ਚ 300 ਤੋਂ ਵਧੇਰੇ ਸ਼ਹਿਰਾਂ ਵਿਚ ਉਪਲੱਬਧ ਹੈ, ਨੇ ਲੁਧਿਆਣਾ ਵਿਚ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆ ਹੈ | ਐਪ ਦੇ ਅਧਿਕਾਰੀ ਯੇਗੋਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ 10 ਸਾਲ ਕੈਦ ਅਤੇ 35 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ 18 ਦਸੰਬਰ 2015 ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ-ਪਤਨੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਰੁਣ ਗੁਪਤਾ ਪੁੱਤਰ ਸ੍ਰੀ ਕੇਸੀ ਗੁਪਤਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਖਾਧ ਪਦਾਰਥਾਂ ਦੇ 30 ਫੀਸਦੀ ਨਮੂਨੇ ਫੇਲ੍ਹ

ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਸਿਵਲ ਸਰਜਨ ਡਾ. ਰਾਜੇਸ਼ ਬੱਗਾ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਪ੍ਰਸ਼ਾਸ਼ਨ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਜ਼ਿਲ੍ਹਾ ਲੁਧਿਆਣਾ 'ਚ ਸਿਹਤ ਟੀਮਾਂ ਵਲੋਂ ਇਸ ਸਾਲ 2019 ਦੌਰਾਨ ਜਨਵਰੀ ਤੋਂ ਲੈ ਕੇ ਸਤੰਬਰ ਤੱਕ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਨੇ ਪੀ. ਸੀ. ਐੱਸ. ਅਤੇ ਦੂਸਰੇ ਅਧਿਕਾਰੀਆਂ ਨੂੰ ਕੀਤੀ ਵਿਭਾਗਾਂ ਦੀ ਵੰਡ

ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਨੇ ਨਵ-ਨਿਯੁਕਤ ਪੀ. ਸੀ. ਐੱਸ. ਅਧਿਕਾਰੀਆਂ ਨੂੰ ਜ਼ੋਨਲ ਕਮਿਸ਼ਨਰ ਲਗਾਉਣ ਦੇ ਨਾਲ ਵੱਖ-ਵੱਖ ਅਧਿਕਾਰੀਆਂ ਨੂੰ ਵਿਭਾਗ ਦੀ ਵੰਡ ਕੀਤੀ ਗਈ ਹੈ | ਐਡੀਸ਼ਨਲ ਕਮਿਸ਼ਨਰ ਸੰਯਮ ...

ਪੂਰੀ ਖ਼ਬਰ »

ਸ਼ਹਿਰ ਦੀ ਆਵਾਜਾਈ ਸਮੱਸਿਆ ਦੇ ਹੱਲ ਲਈ ਪੁਲਿਸ ਨੇ ਚੁੱਕੇ ਅਹਿਮ ਕਦਮ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸ਼ਹਿਰ 'ਚ ਗੰਭੀਰ ਬਣ ਚੁੱਕੀ ਆਵਾਜਾਈ ਸਮੱਸਿਆ ਦੇ ਹੱਲ ਲਈ ਕੁਝ ਅਹਿਮ ਕਦਮ ਚੁੱਕੇ ਹਨ, ਜਿਸ ਤਹਿਤ ਸ਼ਹਿਰ ਦੇ 5 ਭੀੜ ਵਾਲੇ ਬਾਜ਼ਾਰਾਂ ਨੂੰ ਨੋ ਵਹੀਕਲ ਜ਼ੋਨ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਹੁ-ਚਰਚਿਤ ਸਿਟੀ ਸੈਂਟਰ ਘੁਟਾਲਾ ਦੀ ਅਗਲੀ ਸੁਣਵਾਈ 30 ਤੱਕ ਮੁਲਤਵੀ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਬਹੁ-ਚਰਚਿਤ ਬਹੁ-ਕਰੋੜੀ ਸਿਟੀ ਸੈਂਟਰ ਘੁਟਾਲੇ ਦੀ ਸੁਣਵਾਈ 30 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 32 ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-7 ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਜੇ ਗਾਂਧੀ ਕਾਲੋਨੀ 'ਚ ਸ਼ੱਕੀ ਹਾਲਾਤ ਵਿਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਲੋੜੀਂਦੇ ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ...

ਪੂਰੀ ਖ਼ਬਰ »

ਸੂਖਮ ਖੇਤੀਬਾੜੀ ਤਕਨੀਕਾਂ ਅਪਣਾ ਕੇ ਭਾਰਤ 'ਚ ਛੋਟੇ ਕਿਸਾਨਾਂ ਨੂੰ ਬਚਾਇਆ ਜਾ ਸਕਦੈ-ਪ੍ਰੋ. ਖੋਸਲਾ

ਲੁਧਿਆਣਾ, 14 ਅਕਤੂਬਰ (ਬੀ.ਐਸ.ਬਰਾੜ)-ਪੀ. ਏ. ਯੂ.'ਚ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਵਲੋਂ ਇੰਡੀਅਨ ਸੁਸਾਇਟੀ ਆਫ਼ ਐਗਰੀਕਲਚਰਲ ਇੰਜਨੀਅਰਿੰਗ ਦੇ ਸਹਿਯੋਗ ਨਾਲ ਅੱਠਵੀਂ ਏਸ਼ੀਅਨ-ਆਸਟਰਲੇਸ਼ੀਅਨ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਹੋ ਗਈ, ਜਿਸ 'ਚ ...

ਪੂਰੀ ਖ਼ਬਰ »

ਸੁਖਬੀਰ ਨੇ ਪੰਜਾਬ ਸਰਕਾਰ 'ਤੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵੰਡੀਆਂ ਪਾਉਣ ਦਾ ਲਗਾਇਆ ਦੋਸ਼

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)- ਹਲਕਾ ਆਤਮ ਨਗਰ ਦੇ ਇੰਚਾਰਜ ਤੇ ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੇ ਗ੍ਰਹਿ ਜਨਤਾ ਨਗਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਕਿੰਗ ਊਰਜਾ ਸੈਂਟਰ ਡਾਬਾ ਵਿਖੇ ਮੁਫ਼ਤ ਮਹਿੰਦੀ ਲਗਾਉਣ ਦਾ ਕੈਂਪ

ਡਾਬਾ/ਲੁਹਾਰਾ, 14 ਅਕਤੂਬਰ (ਕੁਲਵੰਤ ਸਿੰਘ ਸੱਪਲ)-ਇਲਾਕਾ ਡਾਬਾ ਦੇ ਉੱਘੇ ਸਮਾਜ ਸੇਵੀ ਜਗਦੀਸ਼ ਸਿੰਘ ਡਾਬਾ ਨੇ ਆਪਣੇ ਭਰਾ ਸਵ. ਗੁਰਮੀਤ ਸਿੰਘ ਸਪੁੱਤਰ ਸ. ਪ੍ਰੇਮ ਸਿੰਘ ਡਾਬਾ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਚੌਥ ਮੌਕੇ ਕਿੰਗ ਉਰਜਾ ਸੈਂਟਰ ਡਾਬਾ ਰੋਡ ਵਿਖੇ ...

ਪੂਰੀ ਖ਼ਬਰ »

ਖਪਤਕਾਰਾਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ

ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪ੍ਰਤਾਪ ਬਾਜ਼ਾਰ ਵਿਖੇ ਹੋਈ ਖਪਤਕਾਰਾਂ ਦੀ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਖਪਤਕਾਰ ਜਥੇਬੰਦੀ ਦੇ ਆਗੂ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਹੋਈ ਇਸ ਬੈਠਕ 'ਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਖਬੀਰ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਕਰਵਾਉਣ ਦਾ ਦਿਵਾਇਆ ਭਰੋਸਾ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਆਤਮ ਨਗਰ ਦੇ ਇੰਚਾਰਜ ਤੇ ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱ ਠਜੋੜ ਦੀ ਦਾਖਾ ਜ਼ਿਮਨੀ ਚੋਣ 'ਚ ਸ਼ਾਨਦਾਰ ਤੇ ਇਤਿਹਾਸਕ ਜਿੱਤ ਹੋਵੇਗੀ-ਬੱਗਾ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਚੌਧਰੀ ਮਦਨ ਲਾਲ ਬੱਗਾ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਸ਼ਾਨਦਾਰ ਤੇ ਇਤਿਾਸਕ ਜਿੱਤ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਵਲੋਂ ਲਗਾਤਾਰ ਛਾਪੇਮਾਰੀਆਂ, ਸਾਮਾਨ ਲਿਆ ਜਾ ਰਿਹੈ ਕਬਜ਼ੇ 'ਚ

ਲੁਧਿਆਣਾ, 14 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਘਰੇਲੂ ਰਸੋਈ ਗੈਸ ਦੇ ਦੁਰਉਪਯੋਗ ਅਤੇ ਰੀਫਿਿਲੰਗ ਨੂੰ ਰੋਕਣ ਲਈ ਕਾਫ਼ੀ ਸਖ਼ਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਵਿਭਾਗ ਵਲੋਂ ਲਗਾਤਾਰ ਹੀ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਛਾਪੇਮਾਰੀਆਂ ਦੌਰਾਨ ਵੱਡੇ ਛੋਟੇ ਸਿਲੰਡਰ, ਬੰਸਰੀਆਂ, ਮੋਟਰਾਂ-ਮਸ਼ੀਨਾਂ ਅਤੇ ਹੋਰ ਸਾਮਾਨ ਕਬਜ਼ੇ ਵਿਚ ਲਿਆ ਜਾ ਰਿਹਾ ਹੈ | ਪਿਛਲੇ ਦਿਨਾਂ ਵਿਚ ਵਿਭਾਗ ਵਲੋਂ ਕੀਤੀਆਂ ਕਾਰਵਾਈਆਂ ਦੌਰਾਨ ਅਜਿਹਾ ਸਾਮਾਨ ਕਬਜ਼ੇ ਵਿਚ ਲੈ ਲਿਆ ਗਿਆ | ਵਿਭਾਗ ਦੀਆਂ ਕਾਰਵਾਈਆਂ ਕਾਰਨ ਅਜਿਹਾ ਗੋਰਖ ਧੰਦਾ ਕਰਨ ਵਾਲਿਆਂ ਵਿਚ ਘਬਰਾਹਟ ਜਿਹੀ ਵੀ ਪਾਈ ਜਾ ਰਹੀ ਹੈ | ਗੱਲਬਾਤ ਦੌਰਾਨ ਡੀ. ਐੱਫ਼. ਸੀ. ਪੱਛਮੀ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਦੁਰਉਪਯੋਗ ਰੋਕਣ ਲਈ ਵੱਖ-ਵੱਖ ਅਧਿਕਾਰੀਆਂ ਦੇ ਆਧਾਰਿਤ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਇਹ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਪਿਛਲੇ ਦਿਨੀਂ ਵੀ ਵੱਖ-ਵੱਖ ਇਲਾਕਿਆਂ ਵਿਚ ਟੀਮਾਂ ਵਲੋਂ ਦੁਰਉਪਯੋਗ ਅਤੇ ਰੀਫਿਿਲੰਗ ਰੋਕਣ ਲਈ ਛਾਪੇਮਾਰੀ ਕੀਤੀ ਗਈ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ 'ਚ ਵੱਡੇ ਛੋਟੇ ਸਿਲੰਡਰ, ਨਾਪਤੋਲ ਵਾਲਾ ਕੰਡਾ, ਬੰਸਰੀਆਂ ਅਤੇ ਹੋਰ ਸਾਮਾਨ ਕਬਜ਼ੇ ਵਿਚ ਲਿਆ ਗਿਆ | ਅਕਸਰ ਕਾਰਵਾਈਆਂ ਦੌਰਾਨ ਟੀਮ ਨੂੰ ਲੋਕਾਂ ਦੀ ਵਿਰੋਧਤਾ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਪਰ ਇਨ੍ਹਾਂ ਸਭ ਗੱਲਾਂ ਦੇ ਬਾਵਜੂਦ ਦੁਰਉਪਯੋਗ ਰੋਕਣ ਲਈ ਕਾਰਵਾਈਆਂ ਜਾਰੀ ਹਨ | ਗੱਲਬਾਤ ਦੌਰਾਨ ਡੀ. ਐੱਫ਼. ਸੀ. ਪੱਛਮੀ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਹ ਕਾਰਵਾਈਆਂ ਚੱਲਦੀਆਂ ਰਹਿਣਗੀਆਂ, ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਸਮਾਗਮਾਂ ਲਈ ਅਕਾਲੀ ਦਲ ਬਾਦਲ ਜਿੰਮੇਵਾਰ-ਸਰਨਾ

ਲੁਧਿਆਣਾ, 14 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਿ੍ਤਸਰ ਅਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX