ਸ਼ਿਵ ਸ਼ਰਮਾ
ਜਲੰਧਰ, 14 ਅਕਤੂਬਰ-ਨਗਰ ਨਿਗਮ ਵਲੋਂ ਸ਼ਹਿਰ ਦੀ ਸਮੱਸਿਆ ਨੂੰ ਖ਼ਤਮ ਕਰਵਾਉਣ ਲਈ ਹੁਣ ਸ਼ਹਿਰ 'ਚ ਹੌਦੀਆਂ ਵਿਚ ਗਿੱਲੇ ਕੂੜੇ ਨੂੰ ਪਾ ਕੇ ਖਾਦ ਬਣਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਪਰ ਇਸ ਮੁਹਿੰਮ ਦੇ ਹੁਣ ਚੰਗੇ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ | ...
ਨਿਗਮ ਦੀ ਖਾਦ ਦੇ ਪਾਸ ਹੋਣ ਬਾਰੇ ਜਾਣਕਾਰੀ ਦੇਣ ਵੇਲੇ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਵਿਸ਼ੇਸ਼ ਤੌਰ 'ਤੇ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੂੜੇ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਆਪਣੇ ਹਲਕੇ 'ਚ ਹੌਦੀਆਂ ...
ਜਲੰਧਰ, 14 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਬ੍ਰਾਂਚ ਜਲੰਧਰ ਵਲੋਂ 15 ਅਕਤੂਬਰ ਮੰਗਲਵਾਰ ਸ਼ਾਮ 7.30 ਵਜੇ ਤੋਂ 9.30 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗਲੀ ਨੰਬਰ 7, ਸੈਂਟਰਲ ਟਾਊਨ ਵਿਖੇ ਕੀਰਤਨ ਸਮਾਗਮ ਹੋਣਗੇ | ਇਹ ...
ਜਲੰਧਰ, 14 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਲੜਕੀਆਂ ਜਲੰਧਰ ਵਿਖੇ ਪੋਸਟ ਗਰੈਜੂਏਟ, ਪੰਜਾਬੀ ਵਿਭਾਗ ਵਲੋਂ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ...
ਚੁਗਿੱਟੀ/ਜੰਡੂਸਿੰਘਾ, 14 ਅਕਤੂਬਰ (ਨਰਿੰਦਰ ਲਾਗੂ)-ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਵਸਤਾਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ...
ਚੁਗਿੱਟੀ/ਜੰਡੂਸਿੰਘਾ, 14 ਅਕਤੂਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਸਥਾਨਕ ਚੁਗਿੱਟੀ ਚੌਕ ਲਾਗੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 4 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਕੇ ਉਸ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ | ਇਸ ...
ਜਲੰਧਰ, 14 ਅਕਤੂਬਰ (ਐੱਮ. ਐੱਸ. ਲੋਹੀਆ)-ਜਲੰਧਰ ਸ਼ਹਿਰ 'ਚ ਇਕ ਵਾਰ ਫਿਰ ਵੱਡਾ ਜੂਆ ਲੁੱਟੇ ਜਾਣ ਦੀ ਚਰਚਾ ਹੋ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ ਜਿਸ 'ਚ ਜੂਆ ਖੇਡ ਦੀ ਇਕ ਧਿਰ 'ਤੇ ਦੂਸਰੀ ਧਿਰ ਨੇ ਹਮਲਾ ਕਰ ਕੇ ਜੂਏ ਦੀ ਰਾਸ਼ੀ ...
ਚੁਗਿੱਟੀ/ਜੰਡੂਸਿੰਘਾ, 14 ਅਕਤੂਬਰ (ਨਰਿੰਦਰ ਲਾਗੂ)-ਸੋਮਵਾਰ ਨੂੰ ਸਥਾਨਕ ਕੋਟ ਰਾਮਦਾਸ ਰੇਲਵੇ ਫਾਟਕ ਲਾਗੇ ਹੋਏ ਇਕ ਸੜਕ ਹਾਦਸੇ ਦੌਰਾਨ 2 ਵਿਅਕਤੀ ਜ਼ਖ਼ਮੀ ਹੋ ਗਏ | ਰਾਹਗੀਰਾਂ ਵਲੋਂ ਉਨ੍ਹਾਂ ਨੂੰ ਡਾਕਟਰੀ ਮਦਦ ਲਈ ਲਿਜਾਇਆ ਗਿਆ | ਰਾਹਗੀਰਾਂ ਵਲੋਂ ਹਾਦਸੇ ਦਾ ...
ਜਲੰਧਰ, 14 ਅਕਤੂਬਰ (ਸ਼ਿਵ)-ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੀ ਸਖ਼ਤ ਹਦਾਇਤ ਤੋਂ ਬਾਅਦ ਇੰਪਰੂਵਮੈਂਟ ਟਰੱਸਟ ਨੇ ਸੂਰੀਆ ਐਨਕਲੇਵ ਐਕਸ. ਵਿਚ 3 ਪਲਾਟਾਂ ਦਾ ਕਬਜ਼ਾ ਲੈ ਲਿਆ ਹੈ | ਇਸ ਕਾਲੋਨੀ ਦੇ ਡੀ-ਬਲਾਕ 'ਚ 279 ਨੰਬਰ ਪਲਾਟ ਦੇ ਕਾਬਜ਼ਕਾਰ ਨੂੰ ਟਰੱਸਟ ਦੇ ਜੇ. ਈ. ...
ਜਲੰਧਰ ਛਾਉਣੀ, 14 ਅਕਤੂਬਰ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਉੱਪ ਪੁਲਿਸ ਚੌਕੀ ਪਰਾਗਪੁਰ ਦੇ ਬਿਲਕੁਲ ਬਾਹਰ ਮੁੱਖ ਮਾਰਗ 'ਤੇ ਅੱਜ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਤਬੀਅਤ ਵਿਗੜਣ ਕਾਰਨ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ, ਜਿਸ ਦੌਰਾਨ ਡਿੱਗਣ ਤੋਂ ਕੁਝ ਦੇਰ ਬਾਅਦ ...
ਜਲੰਧਰ, 14 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਸਾਹਿਤਕਾਰ ਮੱਖਣ ਮਾਨ ਦਾ ਨਵ-ਪ੍ਰਕਾਸ਼ਿਤ ਕਾਵਿ-ਸੰਗ੍ਰਹਿ 'ਬਿਰਸਾ ਮੁੰਡਾ ਦਾ ਪੁਨਰ ਜਨਮ' ਕੈਲੀਫੋਰਨੀਆ 'ਚ 20 ਅਕਤੂਬਰ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ | ਸਮਾਗਮ ਕੈਲੀਫੋਰਨੀਆ ਦੀ ਵਿਸ਼ਵ ਪੰਜਾਬੀ ਸਾਹਿਤ ...
ਜਲੰਧਰ ਛਾਉਣੀ, 14 ਅਕਤੂਬਰ (ਪਵਨ ਖਰਬੰਦਾ)-ਸਾਨੂੰ ਭਗਵਾਨ ਵਾਲਮੀਕਿ ਵਲੋਂ ਦਿੱਤੀਆਂ ਗਈਆਂ ਸਿੱਖਿਆਵਾਂ 'ਤੇ ਚੱਲਦੇ ਹੋਏ ਲੋੜਵੰਦ ਵਿਅਕਤੀਆਂ ਦੀ ਸੇਵਾ ਕਰਦੇ ਹੋਏ ਸਮਾਜ 'ਚ ਫੈਲੀਆਂ ਹੋਈਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣਾ ਚਾਹੀਦਾ ਹੈ | ...
ਜਲੰਧਰ ਛਾਉਣੀ, 14 ਅਕਤੂਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੀ ਹੁਸ਼ਿਆਰਪੁਰ ਰੋਡ ਨੇੜੇ ਸਥਿਤ ਸ਼ਾਲੀਮਾਰ ਗਾਰਡਨ ਦੇ ਬਾਹਰ ਬਣੇ ਹੋਏ ਇਕ ਖੋਖੇ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਦੀ ਲਾਸ਼ ਪੁਲਿਸ ...
ਜਲੰਧਰ, 14 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ 15 ਤੋਂ 17 ਅਕਤੂਬਰ ਤੱਕ ਕਰਵਾਏ ਜਾ ਰਹੇ ਡਿਜੀਟਲ ਮਿਊਜੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਲਈ ਸਾਰੀਆਂ ਤਿਆਰੀਆਂ ...
ਜਲੰਧਰ, 14 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਈਸ਼ੂ ਦੁੱਗਲ ਪੁੱਤਰ ਜੋਗਿੰਦਰ ਪਾਲ ਵਾਸੀ ਨਿਊ ਬਲਦੇਵ ਨਗਰ, ਜਲੰਧਰ ਨੂੰ 3 ਮਹੀਨੇ ਦੀ ਕੈਦ ਤੇ ਇਕ ਹਜ਼ਾਰ ...
ਜਲੰਧਰ, 14 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪਰਬ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਗੁਰਦਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ 15 ਅਕਤੂਬਰ ਸ਼ਾਮ 6 ਵਜੇ ਤੋਂ ਰਾਤ 10 ਵਜੇ ...
ਜਲੰਧਰ, 14 ਅਕਤੂਬਰ (ਅ. ਬ.)-ਸ੍ਰੀਮਤੀ ਕਿਮਬਰਲੇ ਹਾਵਰਡ ਜੋ ਮੈਕਇਵਾਨ ਯੂਨੀਵਰਸਿਟੀ ਦੀ ਕਾਰਜਕਾਰੀ ਨਿਰਦੇਸ਼ਕ ਹੈ, ਨੇ ਬੀਤੇ ਦਿਨ ਪਿਰਾਮਿਡ ਕਾਲਜ ਆਫ਼ ਬਿਜ਼ਨਸ ਐਾਡ ਟੈਕਨਾਲੋਜੀ, ਫਗਵਾੜਾ (ਪੀ. ਸੀ. ਬੀ. ਟੀ.) ਦਾ ਦੌਰਾ ਕੀਤਾ | ਦੌਰੇ ਦਾ ਉਦੇਸ਼ ਪਿਰਾਮਿਡ ਦੇ 2+2 ...
ਜਲੰਧਰ, 14 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ. ਸੀ. ਐਸ. ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ ਵਲੋਂ ਅੰਤਰ ਬ੍ਰਾਂਚ ਮੁਕਾਬਲੇ ਕਰਵਾਏ ਗਏ | ਜਿਸ 'ਚ ਲੁਧਿਆਣਾ ਬ੍ਰਾਂਚ ਪਹਿਲੇ, ਅੰਮਿ੍ਤਸਰ ਦੂਜੇ ਤੇ ਹੁਸ਼ਿਆਰਪੁਰ ਬ੍ਰਾਂਚ ਤੀਜੇ ਸਥਾਨ 'ਤੇ ...
ਜਲੰ ਧਰ, 14 ਅਕਤੂਬਰ (ਐੱਮ. ਐੱਸ. ਲੋਹੀਆ)-ਰਣਜੀਤ ਨਗਰ, ਲਾਡੋਵਾਲੀ ਰੋਡ ਵਿਖੇ ਚੱਲ ਰਹੇ ਐਬਸਲੂਟ ਡੈਂਟਲ ਕਲੀਨਿਕ 'ਚ 90 ਸਾਲ ਦੇ ਵਿਅਕਤੀ ਦੇ ਪੱਕੇ ਦੰਦ ਲਗਾਏ ਗਏ | ਇਸ ਬਾਰੇ ਚੀਫ਼ ਡੈਂਟਲ ਸਰਜਨ ਡਾ: ਪੀ. ਐਸ. ਸੋਢੀ ਨੇ ਦੱਸਿਆ ਕਿ ਕਪੂਰਥਲਾ ਰੋਡ ਨੇੜੇ ਰਹਿਣ ਵਾਲੇ ਰਘੁਬੀਰ ...
ਜਲੰਧਰ, 14 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਛੱਠ ਪੂਜਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਰਾਜ ਕਿਸ਼ੋਰ ਦਾਸ ਦੀ ਅਗਵਾਈ 'ਚ ਇਕ ਪ੍ਰਤੀਨਿਧ ਮੰਡਲ ਨੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨਾਲ ਮੁਲਾਕਾਤ ਕਰ ਕੇ ਇਕ ਮੰਗ-ਪੱਤਰ ਦਿੱਤਾ | ਜਿਸ 'ਚ ਮੰਗ ਕੀਤੀ ਗਈ 2 ...
ਜਲੰਧਰ, 14 ਅਕਤੂਬਰ (ਜਤਿੰਦਰ ਸਾਬੀ)-ਸਾਬਕਾ ਜੇਤੂ ਇੰਡੀਅਨ ਆਇਲ ਮੁੰਬਈ ਨੇ ਚੌਥੇ ਕੁਆਰਟਰ 'ਚ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਨੇਵੀ ਨੂੰ ਸਖ਼ਤ ਮੁਕਾਬਲੇ ਮਗਰੋਂ 3-2 ਨਾਲ ਮਾਤ ਦੇ ਕੇ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ...
ਜਲੰਧਰ, 14 ਅਕਤੂਬਰ (ਐੱਮ.ਐੱਸ. ਲੋਹੀਆ)-ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮਾਰੇ ਗਏ ਨੌਜਵਾਨਾਂ ਦੀਆਂ ਮਿ੍ਤਕ ਦੇਹਾਂ ਅੱਜ ਜਲੰਧਰ 'ਚ ਪਹੁੰਚਣ 'ਤੇ ਨਗਰ ਵਾਸੀਆਂ ਨੇ ਦੁਖੀ ਹਿਰਦੇ ਦੇ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ | ਤਨਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ...
ਗੁਰਾਇਆ, 14 ਅਕਤੂਬਰ (ਬਲਵਿੰਦਰ ਸਿੰਘ)-ਦੇਰ ਸ਼ਾਮ ਇਥੇ ਹਾਈਵੇ 'ਤੇ ਵਾਪਰੇ ਇਕ ਹਾਦਸੇ 'ਚ 3 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਿਕ ਇਕ ਟਰੱਕ ਨੰਬਰ ਆਰ. ਜੇ. 10ਜੀ ਏ 8723 ਹਾਈਵੇ 'ਤੇ ਖੜ੍ਹਾ ਸੀ ਕਿ ਪਿਛਾਂਹ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੰਬਰ ਡੀ ਐਲ ਆਈ ਜੈਡ ਸੀ 4048 ...
ਨਕੋਦਰ, 14 ਅਕਤੂਬਰ (ਗੁਰਵਿੰਦਰ ਸਿੰਘ)-ਨਵੀਂ ਦਾਣਾ ਮੰਡੀ ਨਕੋਦਰ 'ਚ ਝੋਨੇ ਦੀ ਫ਼ਸਲ ਨੂੰ ਖ਼ਰੀਦ ਏਜੰਸੀ ਪਨਗਰੇਨ ਆੜ੍ਹਤੀਆਂ ਦੀ ਸਹਿਮਤੀ ਨਾਲ ਦੁਕਾਨਾਂ ਦੀ ਵੰਡ ਨਾ ਹੋਣ ਕਰਕੇ ਪਿਛਲੇ ਦੋ ਦਿਨ ਤੋਂ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਅਤੇ ਚੁਕਾਈ 'ਚ ਰੁਕਾਵਟ ਹੋਣ ਨਾਲ ...
ਸ਼ਾਹਕੋਟ, 14 ਅਕਤੂਬਰ (ਸੁਖਦੀਪ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਅੰਬੀਆਂ (ਸ਼ਾਹਕੋਟ) ਦੇ ਜੂਨੀਅਰ ਸਹਾਇਕ ਕੰਵਲਪ੍ਰੀਤ ਸਿੰਘ ਸੰਧੂ (38) ਵਾਸੀ ਪਿੰਡ ਨੰਗਲ ਅੰਬੀਆਂ ਦਾ ਬੀਤੇ ਦਿਨ ਅਚਾਨਕ ਦਿਹਾਂਤ ਹੋ ਗਿਆ | ਉਹ ਆਪਣੇ ਪਿੱਛੇ ਪਤਨੀ ਤੇ 2 ਧੀਆਂ ਛੱਡ ...
ਕਿਸ਼ਨਗੜ੍ਹ, 14 ਅਕਤੂਬਰ (ਲਖਵਿੰਦਰ ਸਿੰਘ ਲੱਕੀ)-ਕਿਸ਼ਨਗੜ੍ਹ ਰਹਿੰਦੇ ਪ੍ਰਵਾਸੀ ਨਿਪਾਲੀ ਵਿਅਕਤੀ ਦੀ ਪਤਨੀ (40) ਪੰਜ ਸਾਲ ਦੇ ਲੜਕੇ ਸਮੇਤ ਪ੍ਰੇਮੀ ਨਾਲ ਫਰਾਰ ਹੋ ਜਾਣ ਦਾ ਸਮਾਚਾਰ ਹੈ | ਫਰਾਰ ਔਰਤ ਪਵਿੱਤਰਾ ਦੇ ਪਤੀ ਧਰੁਵ ਵਾਸੀ ਨਿਪਾਲ ਹਾਲ ਨਿਵਾਸੀ ਕਿਸ਼ਨਗੜ੍ਹ ਨੇ ...
ਜਲੰਧਰ, 14 ਅਕਤੂਬਰ (ਅ. ਬ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਚੇਤਨਾ ਰੈਲੀ ਦਾ ਆਯੋਜਨ 20 ਅਕਤੂਬਰ ਸਵੇਰੇ 7 ਵਜੇ ਗੁਰੂ ਨਾਨਕ ਮਿਸ਼ਨ ਹਸਪਤਾਲ ਗੁਰਦੁਆਰਾ ਜਲੰਧਰ ਤੋਂ ਸੁਲਤਾਨਪੁਰ ਲੋਧੀ ਤੱਕ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਗ ...
ਗੁਰਾਇਆ, 14 ਅਕਤੂਬਰ (ਬਲਵਿੰਦਰ ਸਿੰਘ)-ਦਾਣਾ ਮੰਡੀ ਵਿਖੇ ਝੋਨੇ ਦੀ ਆਮਦ ਜ਼ੋਰਾਂ 'ਤੇ ਹੈ | ਮੰਡੀ 'ਚ ਕੰਮ ਜ਼ੋਰ ਸ਼ੋਰ ਨਾਲ ਚੱਲ ਰਿਹਾ ਹੈ | ਗੁਰਾਇਆ ਮਾਰਕੀਟ ਕਮੇਟੀ ਅਧੀਨ ਪੈਂਦੇ ਗੁਰਾਇਆ ਵਿਖੇ 19102, ਦੁਸਾਂਝ ਕਲਾਂ 2350, ਰੁੜਕਾ ਕਲਾਂ 2650, ਮਨਸੂਰਪੁਰ ਵਿਖੇ 1950 ਕੁਇੰਟਲ ...
ਨੂਰਮਹਿਲ 14 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਵਸਨੀਕ ਅਕਾਲੀ ਆਗੂ ਸੋਹਣ ਸਿੰਘ ਭੋਗਲ ਦੀ ਮਾਤਾ ਹਰਭਜਨ ਕੌਰ ਦੀ ਪਹਿਲੀ ਬਰਸੀ ਕੰਦੋਲਾ ਕਲਾਂ 'ਚ ਸਥਿਤ ਬਾਬਾ ਨੱਥਾਂ ਸਿੰਘ ਦੇ ਅਸਥਾਨ 'ਤੇ ਮਨਾਈ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ...
ਨੂਰਮਹਿਲ, 14 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਆਰੀਆ ਸੀਨੀਅਰ ਸੈਕੰਡਰੀ ਸਕੂਲ 'ਚ ਖੇਡਾ ਵਿਚ ਪ੍ਰਾਪਤੀਆ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾਵਾ ਦੇ ਪ੍ਰਧਾਨ ਓਮ ਪ੍ਰਕਾਸ਼ ਕੁੰਦੀ ਤੇ ਮੈਨੈਜਮੈਂਟ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ...
ਮਹਿਤਪੁਰ, 14 ਅਕਤੂਬਰ (ਮਿਹਰ ਸਿੰਘ ਰੰਧਾਵਾ)-ਜਸਵੀਰ ਸਿੰਘ ਬਾਜਵਾ ਵਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਸਿੱਧ ਸਾਹਿਬ ਦੇ ਅਸਥਾਨ 'ਤੇ ਢਾਡੀ ਦਰਬਾਰ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ...
ਸ਼ਾਹਕੋਟ, 14 ਅਕਤੂਬਰ (ਸੁਖਦੀਪ ਸਿੰਘ)-ਟੀ. ਬੀ. ਰੋਗੀਆਂ, ਬੱਚਿਆਂ ਦੇ ਅਧੂਰੇ ਟੀਕਾਕਰਨ, ਘਰ ਵਿਖੇ ਹੋਣ ਵਾਲੀਆਂ ਡਿਲੀਵਰੀਆਂ ਵਰਗੀਆਂ ਸੂਚਨਾਵਾਂ ਪ੍ਰਾਪਤ ਕਰਨ ਲਈ ਸਿਹਤ ਵਿਭਾਗ ਹੁਣ ਵਲੰਟੀਅਰ ਅਧਾਰ 'ਤੇ ਨੌਜਵਾਨਾਂ ਦੀ ਮਦਦ ਲਵੇਗਾ | ਵਿਭਾਗ ਤੱਕ ਇਹ ਜਾਣਕਾਰੀਆਂ ...
ਮਹਿਤਪੁਰ, 14 ਅਕਤੂਬਰ (ਮਿਹਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੁਰਮਪੁਰ-ਸ਼ਾਹਪੁਰ ਦੀਆਂ ਨਾਨਕ ਨਾਮਲੇਵਾ ਸੰਗਤਾਂ ਵਲੋਂ ਗੁਰਦੁਆਰਾ ਬੇਰ ਸਾਹਿਬ ਸ਼ਾਹ ਪੁਰ ਵਿਖੇ ਪੁੰਨਿਆ ਦੇ ਦਿਹਾੜੇ 'ਤੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ | ਗਿਆਨੀ ਰਾਜਵਿੰਦਰ ਸਿੰਘ ਖ਼ਾਲਸਾ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ ਤੇ ਫ਼ਲਸਫ਼ੇ 'ਤੇ ਰੌਸ਼ਨੀ ਪਾਈ | ਬਲਵਿੰਦਰ ਸਿੰਘ ਕਾਹਲੋਂ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚੋਣਵੇਂ ਜੀਵਨ ਬਿਰਤਾਂਤ ਪੇਸ਼ ਕਰਦਿਆਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਪ੍ਰੋਗਰਾਮ ਨੂੰ ਸਫ਼ਲ ਬਣਾਉਣ 'ਚ ਵਿਸ਼ੇਸ਼ ਯੋਗਦਾਨ ਸਾਧਾ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਸਕੱਤਰ, ਇੰਦਰਜੀਤ ਸਿੰਘ, ਭਗਵਾਨ ਸਿੰਘ, ਰਸ਼ਪਾਲ ਸਿੰਘ ਧੰਜੂ, ਨਰਿੰਦਰ ਸਿੰਘ, ਅੰਮਿ੍ਤਪਾਲ ਸਿੰਘ ਆਦਿ ਨੇ ਪਾਇਆ |
ਡਰੋਲੀ ਕਲਾਂ, 14 ਅਕਤੂਬਰ (ਸੰਤੋਖ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਦੇ ਖੇਡ ਸਟੇਡੀਅਮ ਵਿਖੇ 3 ਰੋਜ਼ਾ ਜ਼ਿਲਾਂ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਅਗਾਜ਼ ਸ਼ਾਨੋ-ਸ਼ੌਕਤ ਨਾਲ ਹੋਇਆ | ਜਿਨ੍ਹਾਂ ਦਾ ਉਦਘਾਟਨ ਬਾਬਾ ਦਿਲਾਬਰ ਸਿੰਘ ਬ੍ਰਹਮਜੀ ਤੇ ...
ਆਦਮਪੁਰ, 14 ਅਕਤੂਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਆਦਮਪੁਰ ਪੁਲਿਸ ਨੇ ਵੱਖ-ਵੱਖ ਥਾਂਵਾਂ ਤੋਂ 2 ਨੌਜਵਾਨਾਂ ਪਾਸੋਂ ਡੋਡੇ ਚੂਰਾ ਪੋਸਤ, ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਥਾਣਾ ਮੁਖੀ ਜਰਨੈਲ ਸਿੰਘ ਆਦਮਪੁਰ ਨੇ ...
ਕਿਸ਼ਨਗੜ੍ਹ, 14 ਅਕਤੂਬਰ (ਹਰਬੰਸ ਸਿੰਘ ਹੋਠੀ)-ਪਿੰਡ ਰਾਏਪੁਰ ਰਸੂਲਪੁਰ ਤੋਂ ਬੱਲਾਂ ਗੁ: ਬਾਬਾ ਭਾਗੋ ਜੀ ਤੇ ਰਾਸ਼ਟਰੀ ਰਾਜ ਮਾਰਗ ਨੂੰ ਜੋੜਦੀ ਲਿੰਕ ਸੜਕ ਦੀ ਰਿਪੇਅਰ 'ਤੇ ਲੁੱਕ ਪਵਾਉਣ ਦੇ ਕੰਮ ਦੀ ਸ਼ੁਰੂਆਤ ਚੌਧਰੀ ਸੁਰਿੰਦਰ ਸਿੰਘ ਹਲਕਾ ਵਿਧਾਇਕ ਵਲੋਂ ਸਮਾਜ ਸੇਵੀ ...
ਮਲਸੀਆਂ, 14 ਅਕਤੂਬਰ (ਸੁਖਦੀਪ ਸਿੰਘ)-ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਵਿਖੇ ਸਕੂਲ ਦੇ ਟਰੱਸਟੀ ਰਾਮ ਮੂਰਤੀ ਦੀ ਅਗਵਾਈ ਤੇ ਪਿ੍ੰਸੀਪਲ ਵੰਦਨਾ ਧਵਨ, ਜਨਰਲ ਮੈਨੇਜਰ ਇਜੈ ਦੱਤ ਤੇ ਐਡਮਿਨ ਅਫ਼ਸਰ ਤੇਜਪਾਲ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੂੰ ਪੰਜਾਬੀ ...
ਜਲੰਧਰ, 14 ਅਕਤੂਬਰ (ਜਸਪਾਲ ਸਿੰਘ)-ਯੂਥ ਕਾਂਗਰਸ ਜਲੰਧਰ ਲੋਕ ਸਭਾ ਹਲਕੇ ਦੇ ਪ੍ਰਧਾਨ ਅਸ਼ਵਨ ਭੱਲਾ ਵਲੋਂ ਪਿਛਲੇ ਕਈਆਂ ਦਿਨਾਂ ਤੋਂ ਲਗਾਤਾਰ ਦਾਖਾ ਵਿਧਾਨ ਸਭਾ ਹਲਕੇ 'ਚ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX