ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਲੁਧਿਆਣਾ

ਦੁਸਹਿਰੇ ਵਾਲੇ ਦਿਨ ਟਰਾਂਸਪੋਰਟ ਨਗਰ 'ਚ ਗੋਲੀਆਂ ਚਲਾਉਣ ਵਾਲੇ ਤਿੰਨ ਨੌਜਵਾਨ ਹਥਿਆਰਾਂ ਸਮੇਤ ਕਾਬੂ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਟਰਾਂਸਪੋਰਟ ਨਗਰ 'ਚ ਦੁਸਹਿਰੇ ਵਾਲੇ ਦਿਨ ਢਾਬੇ 'ਤੇ ਗੋਲੀਆਂ ਚਲਾਉਣ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਹਮਲਾਵਰਾਂ ...

ਪੂਰੀ ਖ਼ਬਰ »

ਸਵਾ ਦੋ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਨੌਜਵਾਨ ਕਾਬੂ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਵਾ ਦੋ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਆਸ਼ੂ ਵਲੋਂ ਸਿੱਖ ਨੌਜਵਾਨ ਦੀ ਦਸਤਾਰ ਲਾਹੁਣਾ ਤੇ ਕੁੱਟਮਾਰ ਕਰਨੀ ਮੰਦਭਾਗੀ-ਹੌਬੀ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹਲਕਾ ਇੰਚਾਰਜ ਲੁਧਿਆਣਾ ਪੱਛਮੀ, ਯੂਥ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਅਤੇ ਸਰਗਰਮ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਡੈਮੋਕ੍ਰੈਟਿਕ ਫੈੱਡਰੇਸ਼ਨ (ਐੱਸ.ਡੀ.ਐੱਫ.) ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

'ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਕਰਨ ਦਾ ਮਾਮਲਾ' * ਅਦਾਲਤ ਵਲੋਂ ਅਗਲੀ ਸੁਣਵਾਈ 5 ਨਵੰਬਰ ਤੱਕ ਮੁਲਤਵੀ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮੁੱਲਾਂਪੁਰ ਦਾਖਾ ਵਿਚ ਬੀਤੇ ਦਿਨ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ, ਉਸ ਦੇ ਪਿਤਾ ਨੂੰ ਅਗਵਾ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਦਾਇਰ ਕੀਤੇ ਗਏ ਕੇਸ ਦੀ ਸੁਣਵਾਈ ਅਦਾਲਤ ਵਲੋਂ 5 ਨਵੰਬਰ ਤੱਕ ਮੁਲਤਵੀ ਕਰ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦਾ ਪੁਤਲਾ ਫੂਕਿਆ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)- ਮਹਿਲਾ ਕਾਂਗਰਸ ਲੁਧਿਆਣਾ ਦੀ ਪ੍ਰਧਾਨ ਲੀਨਾ ਟਪਾਰੀਆ ਦੀ ਅਗਵਾਈ ਹੇਠ ਸਮਰਾਲਾ ਚੌਕ ਵਿਖੇ ਹਰਿਆਣਾ ਦੇ ਮੱੁਖ ਮੰਤਰੀ ਮਨੋਹਰ ਲਾਲ ਖੱਟੜ ਦਾ ਪੁਤਲਾ ਫੂਕਿਆ ਗਿਆ ਅਤੇ ਉਨ੍ਹਾਂ ਵਲੋਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ...

ਪੂਰੀ ਖ਼ਬਰ »

ਸੱਸ ਦੀ ਕੁੱਟਮਾਰ ਕਰਨ ਵਾਲੀ ਨੂੰਹ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਸੱਸ ਦੀ ਕੁੱਟਮਾਰ ਕਰਨ ਵਾਲੀ ਨੂੰਹ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਿਰਨ ਗਰਗ ਪਤਨੀ ਸੰਤੋਸ਼ ਕੁਮਾਰ ਵਾਸੀ ਜਮਾਲਪੁਰ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ...

ਪੂਰੀ ਖ਼ਬਰ »

ਜਬਰ ਜਨਾਹ ਦੀ ਕੋਸ਼ਿਸ਼ ਦੇ ਦੋਸ਼ ਤਹਿਤ ਨੌਜਵਾਨ ਨੂੰ 4 ਸਾਲ ਦੀ ਕੈਦ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੌਜਵਾਨ ਨੂੰ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ 30 ਸਤੰਬਰ 2016 ਨੂੰ ਥਾਣਾ ਡਵੀਜ਼ਨ ...

ਪੂਰੀ ਖ਼ਬਰ »

ਦੀਵਾਲੀ ਦੇ ਮੱਦੇਨਜ਼ਰ ਪੁਲਿਸ ਵਲੋਂ 37 ਦੁਕਾਨਦਾਰਾਂ ਨੂੰ ਪਟਾਕੇ ਵੇਚਣ ਲਈ ਕੀਤੇ ਬੂਥ ਅਲਾਟ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਪ੍ਰਸ਼ਾਸਨ ਵਲੋਂ ਦੀਵਾਲੀ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ 'ਤੇ 37 ਦੁਕਾਨਦਾਰਾਂ ਨੂੰ ਪਟਾਕੇ ਵੇਚਣ ਲਈ ਬੂਥ ਅਲਾਟ ਕੀਤੇ ਗਏ ਹਨ | ਇਹ ਸਾਰੀ ਪ੍ਰਕਿਰਿਆ ਡਰਾਅ ਰਾਹੀਂ ਅੱਜ ਦੇਰ ਸ਼ਾਮ ਮੁਕੰਮਲ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਦੁਕਾਨਾਂ ਬਾਹਰ ਸਾਮਾਨ ਰੱਖ ਕੇ ਵੇਚਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)- ਆਗਾਮੀ ਤਿਉਹਾਰਾਂ ਦੇ ਦਿਨਾਂ ਦੌਰਾਨ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਬਣਾਈ ਰੱਖਣ ਲਈ ਨਗਰ ਨਿਗਮ ਲੁਧਿਆਣਾ ਨੇ ਫ਼ੈਸਲਾ ਕੀਤਾ ਹੈ ਕਿ ਜੋ ਵੀ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਵੇਚਣਗੇ ਜਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨਾਲ ਕਰੋੜਾਂ ਦੀ ਠੱਗੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਸਥਿਤ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ 'ਤੇ ਅਮਰੀਕਾ ਲਿਜਾਣ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਥਾਣੇ 'ਚ ਹੋਈ ਲੜਾਈ ਦੇ ਮਾਮਲੇ 'ਚ 2 ਗਿ੍ਫ਼ਤਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ 'ਚ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਲੈਂਬਰ ਰਾਮ ਅਤੇ ਹਿਮਾਂਸ਼ੂ ਵਾਸੀ ਬੰਦਾ ਬਹਾਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਫੈਕਟਰੀ ਵਰਕਰ ਦੀ ਮੌਤ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਸੜਕ 'ਤੇ ਬੀਤੀ ਅੱਧੀ ਰਾਤ ਹੋਏ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਕਿ੍ਸ਼ਨਾ ਪੁੱਤਰ ਰਾਮਨਾਥ ਵਾਸੀ ਕੋਟ ਮੰਗਲ ਸਿੰਘ ਨਗਰ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਈ. ਸੀ. ਜੀ. ਫੋਰਮ ਦੀ ਸਥਾਪਨਾ ਬੇਹੱਦ ਪ੍ਰਸੰਸਾਯੋਗ-ਡਾ: ਰਾਜ ਬਹਾਦਰ

ਲੁਧਿਆਣਾ, 16 ਅਕਤੂਬਰ (ਅ. ਬ.)-ਪਦਮ ਭੂਸ਼ਨ ਪੁਰਸਕਾਰ ਨਾਲ ਸਨਮਾਨਿਤ ਡਾ: ਟੀ. ਐਸ. ਕਲੇਰ ਵਲੋਂ ਸ਼ਹਿਰ ਦੇ ਪਾਰਕ ਪਲਾਜ਼ਾ ਹੋਟਲ 'ਚ ਈ. ਸੀ. ਜੀ. ਨਾਰਥ ਫੋਰਮ ਸਰਟੀਫਿਕੇਸ਼ਨ ਕੋਰਸ ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚੋਂ 288 ਡਾਕਟਰਾਂ ਨੇ ਭਾਗ ...

ਪੂਰੀ ਖ਼ਬਰ »

ਪੀ.ਏ.ਯੂ 'ਚ ਲੱਗੇਗਾ 20 ਨੂੰ ਭੋਜਨ ਉਦਯੋਗ ਤੇ ਸ਼ਿਲਪ ਮੇਲਾ-ਡਾ. ਮਾਹਲ

ਲੁਧਿਆਣਾ 16 ਅਕਤੂਬਰ (ਬੀ.ਐਸ.ਬਰਾੜ)-ਤਿਉਹਾਰਾਂ ਦੀ ਰੁੱਤ ਹੈ ਅਤੇ ਲੋਕਾਂ ਦੀਆਂ ਵਿਸ਼ੇਸ਼ ਲੋੜਾਂ ਅਤੇ ਉਤਸ਼ਾਹ ਦੇ ਮੱਦੇਨਜ਼ਰ ਪੀ.ਏ.ਯੂ. 'ਚ 20 ਅਕਤੂਬਰ ਨੂੰ ਭੋਜਨ ਉਦਯੋਗ ਅਤੇ ਸ਼ਿਲਪ ਮੇਲਾ ਲਗਾਇਆ ਜਾ ਰਿਹਾ ਹੈ | ਮੇਲਾ ਉਦਯੋਗ, ਖੋਜ, ਅਕਾਦਮਿਕ ਸੰਸਥਾਵਾਂ, ਭੋਜਨ ਅਤੇ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਵਲੋਂ ਸਾਢੇ 3 ਲੱਖ ਦੀ ਨਕਦੀ ਅਤੇ ਸਾਮਾਨ ਚੋਰੀ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਲਾਬ ਬਾਜ਼ਾਰ 'ਚ ਬੀਤੀ ਰਾਤ ਚੋਰਾਂ ਵਲੋਂ ਇਕ ਦੁਕਾਨ ਦਾ ਸ਼ਟਰ ਤੋੜ ਕੇ ਸਾਢੇ 3 ਲੱਖ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਚੋਰਾਂ ਨੇ ਬੀਤੀ ਰਾਤ ...

ਪੂਰੀ ਖ਼ਬਰ »

ਅਕਾਲ ਮਾਰਕੀਟ ਵਿਖੇ ਹੋਈ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 16 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੀ ਪ੍ਰਸਿੱਧ ਅਕਾਲ ਮਾਰਕੀਟ ਵਿਖੇ ਕਾਰੋਬਾਰੀਆਂ ਦੀ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਗਿਆ | ਅਕਾਲ ਮਾਰਕੀਟ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ...

ਪੂਰੀ ਖ਼ਬਰ »

20 ਜਾਂ 20 ਤੋਂ ਵੱਧ ਕਾਮਿਆਂ ਵਾਲੀ ਵਪਾਰਕ ਥਾਂ 'ਚ ਕੰਮ ਕਰਨ ਵਾਲੇ ਕਾਮਿਆਂ ਦਾ ਈ.ਪੀ.ਐਫ. ਕੱਟਣਾ ਜ਼ਰੂਰੀ-ਚੌਧਰੀ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਕਰਮਚਾਰੀ ਭਵਿੱਖ ਨਿੱਧੀ (ਈ.ਪੀ.ਐਫ਼.) ਦੇ ਲੁਧਿਆਣਾ ਦਫ਼ਤਰ ਵਲੋਂ ਸੀ. ਮੋਹਨ ਇੰਟਰਨੈਸ਼ਨਲ ਪ੍ਰੇਮਿਸਸ ਪਾਰਕ ਬਹਾਦਰਕੇ ਰੋਲ ਲੁਧਿਆਣਾ ਵਿਖੇ ਕਾਮਿਆਂ ਨੂੰ ਪੀ.ਐਫ., ਪੈਨਸ਼ਨ ਤੇ ਬੀਮਾ ਯੋਜਨਾਵਾਂ ਦੀ ਜਾਣਕਾਰੀ ਦੇਣ ਲਈ ਨੁੱਕੜ ...

ਪੂਰੀ ਖ਼ਬਰ »

ਭਾਵਾਧਸ ਵਲੋਂ ਘਾਟੀ ਮੁਹੱਲਾ ਵਿਖੇ ਪ੍ਰਗਟ ਦਿਵਸ ਮੌਕੇ ਸਤਿਸੰਗ ਸਮਾਗਮ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਦੀ ਅਗਵਾਈ 'ਚ ਸਥਾਨਕ ਘਾਟੀ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ ਵਿਚ ਪਾਵਨ ਸਤਿਸੰਗ ਸਮਾਗਮ ਕਰਵਾਇਆ ਗਿਆ | ਇਸ ਸਤਿੰਸਗ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਤਿਸੰਗ ਸਮਾਗਮ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)-ਸਥਾਨਕ ਬੱਦੋਵਾਲ ਇਲਾਕਾ ਨਿਵਾਸੀਆਂ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਸਤਿਸੰਗ ਸਮਾਗਮ ਕਰਵਾਇਆ ਗਿਆ | ਇਸ ਸਤਿਸੰਗ ਸਮਾਗਮ ਵਿਚ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਨਰੇਸ਼ ਧੀਂਗਾਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ 'ਤੇ ਕਾਂਗਰਸੀ ਆਗੂ ਕੜਵਲ ਨੇ ਮੌਕਾਪ੍ਰਸਤ ਤੇ ਗਲਤ ਢੰਗ ਨਾਲ ਕਰੋੜਾਂ ਦੀ ਜਾਇਦਾਦ ਬਣਾਉਣ ਦੇ ਲਗਾਏ ਦੋਸ਼

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਲੋਕ ਇਨਸਾਫ਼ ਪਾਰਟੀ ਮੁਖੀ ਮਿਸਰਜੀਤ ਸਿੰਘ ਬੈਂਸ 'ਤੇ ਦੋਸ਼ ਲਗਾਇਆ ਹੈ ਕਿ ਉਹ ਮੌਕਾਪ੍ਰਸਤ ਹੈ, ਗਲਤ ਢੰਗ ਨਾਲ ਕਰੋੜਾਂ ਦੀ ਜਾਇਦਾਦ ਇਕੱਤਰ ਕਰਨ ਦੇ ਨਾਲ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਸੱਟੇਬਾਜ਼ ਕਾਬੂ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਸੱਟੇਬਾਜ਼ਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਡੀ.ਵੀ.ਆਰ. ਨੰਬਰ 4 ...

ਪੂਰੀ ਖ਼ਬਰ »

ਚੋਰ ਗਰੋਹ ਦੇ ਤਿੰਨ ਮੈਂਬਰ ਲੱਖਾਂ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ...

ਪੂਰੀ ਖ਼ਬਰ »

ਸਰਕਾਰੀ ਕਾਲਜ (ਪੂਰਬੀ) ਵਲੋਂ ਸ਼ਖ਼ਸੀਅਤ ਦੇ ਵਿਕਾਸ ਸਬੰਧੀ ਸੈਮੀਨਾਰ

ਲੁਧਿਆਣਾ, 16 ਅਕਤੂਬਰ (ਬੀ.ਐਸ.ਬਰਾੜ)- ਸਥਾਨਕ ਨਵੇਂ ਸ਼ੁਰੂ ਹੋਣ ਵਾਲੇ ਸਰਕਾਰੀ ਕਾਲਜ (ਪੂਰਬੀ) ਵਲੋਂ ਸ਼ਖ਼ਸੀਅਤ ਦੇ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਕਾਲਜ ਵਲੋਂ ਕਰਵਾਏ ਗਏ ਇਸ ਸੈਮੀਨਾਰ 'ਚ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਆਈ.ਟੀ.ਐਮ. ਕਾਰੋਬਾਰੀ ਸਕੂਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ ਵਲੋਂ ਸਮਾਗਮ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ, ਗੋਪਾਲਪੁਰ ਵਲੋਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਦੌਰਾਨ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖ਼ਮਨੀ ਸਾਹਿਬ ਅਰਬਨ ਅਸਟੇਟ ਦੁੱਗਰੀ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖ਼ਮਨੀ ਸਾਹਿਬ ਅਰਬਨ ਅਸਟੇਟ ਦੱੁਗਰੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਲੱਖਾਂ ਦੀ ਠੱਗੀ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ 'ਚ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪਤੀ ਪਤਨੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦਲੀਪ ਮੰਡਲ ਵਾਸੀ ਜਮਾਲਪੁਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਐਲੀਵੇਟਿਡ ਸੜਕ ਦੇ ਨਿਰਮਾਣ ਕਾਰਜ ਦੀ ਧੀਮੀ ਗਤੀ ਕਰਕੇ ਪ੍ਰੋਜੈਕਟ ਪ੍ਰਬੰਧਕ ਨੇ ਨਿਰਮਾਣ ਕੰਪਨੀ ਨੂੰ ਕੀਤਾ ਤਲਬ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਸਥਾਨਕ ਫ਼ਿਰੋਜ਼ਪੁਰ ਸੜਕ ਤੋਂ ਸਮਰਾਲਾ ਚੌਕ ਤੱਕ 13 ਕਿੱਲੋਮੀਟਰ ਲੰਬੀ ਐਲੀਵੇਟਿਡ ਸੜਕ ਦਾ ਨਿਰਮਾਣ ਚੱਲ ਰਿਹਾ ਹੈ, ਜਿਸ ਦਾ ਕੰਮ ਦੋ ਕੰਪਨੀਆਂ ਵਲੋਂ ਕੀਤਾ ਜਾ ਰਿਹਾ ਹੈ | ਪਰ ਪੀ.ਏ.ਯੂ. ਤੋਂ ਭਾਰਤ ਨਗਰ ਚੌਕ ਤੱਕ ਨਿਰਮਾਣ ਕਾਰਜ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਸ਼ਬਦ ਗਾਇਨ ਮੁਕਾਬਲਿਆਂ 'ਚ ਦੂਜਾ ਸਥਾਨ ਕੀਤਾ ਹਾਸਲ

ਫੁੱਲਾਂਵਾਲ, 16 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪਿੰਡ ਠੱਕਰਵਾਲ ਸਥਿਤ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨ ਗੁਰਦੁਆਰਾ ਸ੍ਰੀ ਸਿੰਘ ਸਭਾ ਈ-ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ ਕਰਵਾਏ ਅੰਤਰ ਜ਼ੋਨਲ ਸ਼ਬਦ ਗਾਇਣ ...

ਪੂਰੀ ਖ਼ਬਰ »

ਚੀਨ ਨਾਲ ਹੋਣ ਵਾਲਾ ਆਰ.ਸੀ.ਈ.ਪੀ. ਦੇ ਵਿਰੋਧ 'ਚ ਕਈ ਸਨਅਤੀ ਜਥੇਬੰਦੀਆਂ ਇਕ ਮੰਚ 'ਤੇ ਹੋਈਆਂ ਇਕੱਠੀਆਂ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਚੀਨ ਦੇ ਨਾਲ ਰਿਜਨਲ ਕੋਮਪਰੀਹੈਨਸਿਵ ਇਕੋਨੋਮਿਕ ਪਾਰਟਨਰਸ਼ਿਪ (ਆਰ.ਸੀ.ਈ.ਪੀ.) ਤਹਿਤ ਚੀਨ ਨਾਲ ਡਿਊਟੀ ਫ਼ਰੀ ਕਾਰੋਬਾਰ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿਚ ਦੇਸ਼ ਦੀਆਂ 6 ਸਨਅਤੀ ਜਥੇਬੰਦੀਆਂ ਇਕ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਸਵੈ-ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ ਪੈਰਾਮੈਡੀਕਲ ਸਾਇੰਸਜ ਵਲੋਂ ਲਈ ਗਈ ਡੀ. ਐੱਮ. ਐੱਲ. ਟੀ. ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ...

ਪੂਰੀ ਖ਼ਬਰ »

ਡਾ. ਚੌਧਰੀ ਨੇ ਓਸਵਾਲ ਹਸਪਤਾਲ 'ਚ ਬਤੌਰ ਮੈਡੀਕਲ ਡਾਇਰੈਕਟਰ ਕਾਰਜਭਾਰ ਸੰਭਾਲਿਆ

ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਪ੍ਰਸਿੱਧ ਲੈਪਰੋ ਸਰਜਨ ਡਾ. ਨਵਨੀਤ ਚੌਧਰੀ ਨੇ ਅੱਜ ਮੋਹਣਦੇਈ ਓਸਵਾਲ ਕੈਂਸਰ ਹਸਪਤਾਲ ਲੁਧਿਆਣਾ ਵਿਚ ਬਤੌਰ ਮੈਡੀਕਲ ਡਾਇਰੈਕਟਰ ਕਾਰਜਭਾਰ ਸੰਭਾਲ ਲਿਆ ਹੈ | ਡਾ. ਚੌਧਰੀ ਜੋ ਸੀ. ਐੱਮ. ਸੀ. ਅਤੇ ਹਸਪਤਾਲ ਲੁਧਿਆਣਾ ਦੇ ਸਰਜਰੀ ਵਿਭਾਗ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ 349ਵਾਂ ਪ੍ਰਕਾਸ਼ ਦਿਹਾੜਾ ਮਨਾਇਆ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਯੋਧੇ, ਜਰਨੈਲ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 349ਵਾਂ ਪ੍ਰਕਾਸ਼ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ...

ਪੂਰੀ ਖ਼ਬਰ »

ਸੀਫ਼ੌਸ 2020 'ਚ 50 ਫ਼ੀਸਦੀ ਕੌਮਾਂਤਰੀ ਸਾਈਕਲ ਕੰਪਨੀਆਂ ਲੈ ਸਕਦੀਆਂ ਨੇ ਹਿੱਸਾ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਅਨੈਕਸ ਮੀਡੀਆ ਦੇ ਨਿਰਦੇਸ਼ਕ ਸੁਰਿੰਦਰ ਸਿੰਘ ਬਰਾੜ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲੇ ਮੈਦਾਨ ਵਿਖੇ ਹਰ ਸਾਲ ਵਾਂਗ 28, 29 ਫਰਵਰੀ ਤੇ 1 ਮਾਰਚ 2020 ਨੂੰ ਸਾਈਕਲ, ਫਿਟਨੈੱਸ ਤੇ ਆਊਟਡੋਰ ਸਪੋਰਟਸ ਐਕਸਪੋ (ਸੀਫੌਸ) ਲਗਾਈ ਜਾ ਰਹੀ ਹੈ, ਜਿਸ ਵਿਚ 50 ਫ਼ੀਸਦੀ ਕੌਮਾਂਤਰੀ ਸਾਈਕਲ ਕੰਪਨੀਆਂ ਦੇ ਹਿੱਸਾ ਲੈਣ ਦੀ ਆਸ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੀਫ਼ੌਸ ਪ੍ਰਦਰਸ਼ਨੀ ਵਿਚ 8 ਤੋਂ 10 ਕੌਮਾਂਤਰੀ ਕੰਪਨੀਆਂ ਨੇ ਹਿੱਸਾ ਲਿਆ ਸੀ | ਪਰ ਇਸ ਵਾਰ 100 ਚੀਨੀ ਕੰਪਨੀਆਂ ਨੇ ਆਪਣੇ ਸਾਈਕਲ ਤੇ ਫਿਟਨੈੱਸ ਉਤਪਾਦ ਪ੍ਰਦਰਸ਼ਿਤ ਕਰਨ ਲਈ ਸੰਪਰਕ ਕੀਤਾ ਹੈ | ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਵਿਚ ਅਮਰੀਕਾ, ਜਾਪਾਨ, ਇਟਲੀ, ਤਾਇਵਾਨ ਆਦਿ ਦੀਆਂ ਕੰਪਨੀਆਂ ਦੇ ਸਟਾਲ ਲਗਾਉਣ ਲਈ ਸੰਪਰਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਆਰ.ਸੀ.ਈ.ਪੀ. ਭਾਰਤੀ ਬਾਜ਼ਾਰ 'ਚ 15 ਨਵੰਬਰ 2019 ਨੂੰ ਲਾਗੂ ਹੋ ਜਾਵੇਗਾ | ਜਿਸ ਨਾਲ ਭਾਰਤ ਤੇ ਚੀਨ ਦਾ ਡਿਊਟੀ ਫ਼ਰੀ ਕਾਰੋਬਾਰ ਸ਼ੁਰੂ ਹੋ ਜਾਵੇਗਾ | ਜਿਸ ਲਈ ਚੀਨੀ ਕੰਪਨੀਆਂ ਭਾਰਤੀ ਬਾਜ਼ਾਰ ਨੂੰ ਆਪਣੀ ਮੰਡੀ ਵਜੋਂ ਵੱਡੇ ਪੱਧਰ 'ਤੇ ਵਰਤਣਗੀਆਂ | ਉਨ੍ਹਾਂ ਕਿਹਾ ਕਿ ਚੀਨੀ ਕੰਪਨੀਆਂ ਲਈ ਪ੍ਰਦਰਸ਼ਨੀ ਸਭ ਤੋਂ ਚੰਗਾ ਸਾਧਨ ਸਿੱਧ ਹੋਵੇਗੀ |


ਖ਼ਬਰ ਸ਼ੇਅਰ ਕਰੋ

ਬੀਕਾਨੇਰ ਤੋਂ ਸਪਲਾਈ 330 ਕਿੱਲੋ ਬਣਾਉਟੀ ਖੋਆ ਬਰਾਮਦ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ ਨੇ ਅੱਜ ਦੇਰ ਰਾਤ ਬੀਕਾਨੇਰ ਤੋਂ ਪੰਜਾਬ ਲਿਆ ਕੇ ਵੇਚਿਆ ਜਾ ਰਿਹਾ ਹੈ ਖੋਆ ਬਰਾਮਦ ਕਰਕੇ ਬਣਾਉਟੀ ਖਾਧ ਪਦਾਰਥਾਂ ਦਾ ਵੱਡਾ ਪਰਦਾਫਾਸ਼ ਕੀਤਾ ਹੈ | ਸਿਹਤ ਵਿਭਾਗ ਦੀ ਇਕ ਟੀਮ ਜਿਸ ਦੀ ਅਗਵਾਈ ਜ਼ਿਲ੍ਹਾ ਸਿਹਤ ...

ਪੂਰੀ ਖ਼ਬਰ »

ਗਟਰ 'ਚੋਂ ਨਵ-ਜੰਮਿਆ ਬੱਚਾ ਬਰਾਮਦ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਪ੍ਰਭਾਤ ਨਗਰ ਗਟਰ 'ਚੋਂ ਇਕ ਨਵ ਜੰਮਿਆ ਬੱਚਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਪ੍ਰਭਾਤ ਨਗਰ ਦੇ ਰਹਿਣ ਵਾਲੇ ਅਮਰਜੀਤ ਸਿੰਘ ਨਾਮੀ ਵਿਅਕਤੀ ਦੇ ਬਿਆਨਾਂ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਤੈਨਾਤ ਚੌਥਾ ਦਰਜਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਕੰਟਰੋਲ ਕਮੇਟੀ ਦੇ ਚੇਅਰਮੈਨ ਰਾਮ ਸਮੇਰ ...

ਪੂਰੀ ਖ਼ਬਰ »

ਲੇਡੀਜ਼ ਕਲੱਬ ਵਲੋਂ ਕਰਵਾ ਚੌਥ ਦੇ ਤਿਉਹਾਰ ਨੂੰ ਸਮਰਪਿਤ ਫੈਸ਼ਨ ਸ਼ੋਅ

ਫੁੱਲਾਂਵਾਲ, 16 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਹੈਪੀ ਲੇਡੀਜ਼ ਕਲੱਬ ਵਲੋਂ ਕਰਵਾ ਚੌਥ ਦੇ ਤਿਉਹਾਰ ਨੂੰ ਸਮਰਪਿਤ ਫੈਸ਼ਨ ਸ਼ੋਅ ਕਰਵਾਇਆ, ਜਿਸ 'ਚ ਹਰ ਵਰਗ ਦੀਆਂ ਔਰਤਾਂ ਨੇ ਸ਼ਮੂਲੀਅਤ ਕਰਦਿਆਂ ਸੱਜ-ਧੱਜ ਕੇ ਆਪਣੀਆਂ ਅਦਾਵਾਂ ਦੇ ਜੌਹਰ ਦਿਖਾਏ ¢ ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਸੀਸੂ ਦੇ ਕਾਰਪੋਰੇਟ ਕ੍ਰਿਕਟ ਟੂਰਨਾਮੈਂਟ-2019 ਦੇ ਲੀਗ ਮੈਚ 'ਚ ਵਰਧਮਾਨ ਸਪੈਸ਼ਲ ਸਟੀਲ ਦੀ ਟੀਮ ਜੇਤੂ ਰਹੀ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰੇਕਿੰਗਸ (ਸੀਸੂ) ਵਲੋਂ ਕਰਵਾਇਆ ਜਾ ਰਿਹਾ 6ਵਾਂ ਟੀ-20 ਕਾਰਪੋਰੇਟ ਕ੍ਰਿਕਟ ਟੂਰਨਾਮੈਂਟ-2019 ਦੀ ਸ਼ਾਨਦਾਰ ਸ਼ੁਰੂਆਤ ਹੋਈ, ਜਿਸ ਦੇ ਪਹਿਲੇ ਲੀਗ ਮੈਚ 'ਚ ਵਰਧਮਾਨ ਸਪੈਸ਼ਲ ਸਟੀਲ ਦੀ ਟੀਮ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥੀ 2 ਦਿਨਾ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਸਮਾਪਤ

ਅੰਮਿ੍ਤਸਰ, 16 ਅਕਤੂਬਰ (ਜੱਸ)-ਗਤਕਾ ਫ਼ੈੱਡਰੇਸ਼ਨ ਆਫ਼ ਇੰਡੀਆ ਤੇ ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥੀ 2 ਦਿਨਾਂ ਨੈਸ਼ਨਲ ਗਤਕਾ ਸੀਨੀਅਰ ਤੇ ਜੂਨੀਅਰ ਚੈਂਪੀਅਨਸ਼ਿਪ ਖਾਲਸਾ ਕਾਲਜ ਵਿਖੇ ਕਰਵਾਈ ...

ਪੂਰੀ ਖ਼ਬਰ »

ਜੂਆ ਖੇਡਦੇ 15 ਨੌਜਵਾਨ 6 ਲੱਖ ਦੀ ਨਕਦੀ ਸਮੇਤ ਕਾਬੂ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਅੱਜ ਦੇਰ ਰਾਤ ਗੋਬਿੰਦ ਨਗਰ ਵਿਚ ਛਾਪਾਮਾਰੀ ਕਰਕੇ ਪੰਦਰਾਂ ਨੌਜਵਾਨਾਂ ਨੂੰ 6 ਲੱਖ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ ਜਤਿੰਦਰ ...

ਪੂਰੀ ਖ਼ਬਰ »

ਸਰਵਿਸ ਲੇਨ 'ਚੋਂ ਕੂੜਾ ਘਰ ਹਟਾਉਣ ਦੀ ਮੰਗ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਜਲੰਧਰ ਤੋਂ ਪਾਣੀਪਤ ਤੱਕ ਬਣਾਈ ਜਾ ਰਹੀ 6 ਮਾਰਗੀ ਸੜਕ ਤਹਿਤ ਬਸਤੀ ਜੋਧੇਵਾਲ ਚੌਕ 'ਤੇ ਫਲਾਈਓਵਰ ਨਿਰਮਾਣ ਦਾ ਕੰਮ ਨਾਲ ਚੱਲ ਰਿਹਾ ਹੈ ਜੋ ਜਲਦੀ ਪੂਰਾ ਹੋਣ ਦਾ ਅਨੁਮਾਨ ਹੈ | ਜੀ. ਡੀ. ਰੋਡ 'ਤੇ ਟ੍ਰੈਫਿਕ ਸਰਵਿਸ ਲੇਨ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਮੌਕੇ ਫਿਜ਼ੀਓਥੈਰੇਪੀ ਕੈਂਪ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਗੁਰਦੁਆਰਾ ਸ੍ਰੀ ਸਿੰਘ ਸਭਾ ਐਚ. ਐਲ, ਐਚ.ਆਈ.ਜੀ. ਕਾਲੋਨੀ, ਜਮਾਲਪੁਰ, ਲੁਧਿਆਣਾ ਵਿਖੇ ਗ੍ਰੇਟ ਸੋਲੀਉਸ਼ੁਨ ਫਿਜ਼ਓਵਰਕ ਸੈਂਟਰ ਵਲੋਂ ਸਮਾਜ ਦੇ ਲੋੜਵੰਦ ਮਰੀਜ਼ਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਨੇ ਲੋਕ ਨਾਚ 'ਚੋਂ ਕੀਤਾ ਪਹਿਲਾ ਸਥਾਨ ਹਾਸਲ

ਲੁਧਿਆਣਾ, 16 ਅਕਤੂਬਰ (ਬੀ.ਐਸ.ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ ਦੇ 'ਡਾਂਸ ਗਰੁੱਪ' ਦੀਆਂ ਕੁੜੀਆਂ ਨੇ ਪੀ. ਸੀ. ਟੀ. ਈ. ਕਾਲਜ ਬੱਦੋਵਾਲ ਵਿਖੇ ਰਾਜਸਥਾਨੀ ਲੋਕ ਨਾਚ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਇਸ ਮੁਕਾਬਲੇ 'ਚ ਕੁੱਲ 32 ਟੀਮਾਂ ਨੇ ਭਾਗ ਲਿਆ, ਜਿਨ੍ਹਾਂ 'ਚੋਂ ਸਪਰਿੰਗ ...

ਪੂਰੀ ਖ਼ਬਰ »

ਤਿਉਹਾਰੀ ਸੀਜ਼ਨ ਦੌਰਾਨ ਸ਼ਹਿਰ 'ਚੋਂ ਨਿਕਲਦੇ ਕੂੜੇ ਦੀ ਸੰਭਾਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਹਰ ਸੰਭਵ ਉਪਰਾਲੇ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚੋਂ ਤਿਉਹਾਰਾਂ ਦੇ ਦਿਨਾਂ ਦੌਰਾਨ ਨਿਕਲਦੇ ਰੋਜਾਨਾ ਕਰੀਬ 1300 ਟਨ ਕੂੜੇ ਦੀ ਸੰਭਾਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਸੋਮਵਾਰ ਨੂੰ ਕਮਿਸ਼ਨਰ ...

ਪੂਰੀ ਖ਼ਬਰ »

ਅਧਿਆਪਕਾ ਨੂੰ ਵਿਭਾਗ ਵਲੋਂ ਬਣਦਾ ਬਕਾਇਆ ਦਿੱਤਾ ਜਾ ਚੁੱਕੈ-ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ

ਲੁਧਿਆਣਾ, 16 ਅਕਤੂਬਰ (ਬੀ.ਐਸ.ਬਰਾੜ)-ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਨੂੰ ਅੱਜ ਉਸ ਸਮੇਂ ਝਟਕਾ ਲੱਗਾ ਜਦ ਸੇਵਾ ਮੁਕਤ ਇਕ ਅਧਿਆਪਕਾ ਨੂੰ ਸੇਵਾ ਮੁਕਤੀ ਤੋਂ ਬਾਅਦ ਉਸ ਦੀ ਬਣਦੀ ਪੈਨਸ਼ਨ ਦਾ ਬਕਾਇਆ ਨਾ ਮਿਲਣ ਕਾਰਨ ਅਧਿਆਪਕਾ ਨੂੰ ਅਦਾਲਤ ਦਾ ਦਰਵਾਜ਼ਾ ...

ਪੂਰੀ ਖ਼ਬਰ »

ਚਿੰਤਪੁਰਨੀ ਨੇੜੇ ਹੋਏ ਸੜਕ ਹਾਦਸੇ 'ਚ ਚਾਚੀ ਭਤੀਜੇ ਦੀ ਮੌਤ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਸਥਾਨਕ ਮਾਡਲ ਟਾਊਨ 'ਚ ਰਹਿਣ ਵਾਲੇ ਚਾਚੀ ਭਤੀਜੇ ਦੀ ਚਿੰਤਪੁਰਨੀ ਨੇੜੇ ਹੋਏ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਾਡਲ ਟਾਊਨ ਦਾ ਰਹਿਣ ਵਾਲਾ ਸੰਦੀਪ ਪੁਰੀ ਆਪਣੀ ਪਤਨੀ ਅਲਪਨਾ ...

ਪੂਰੀ ਖ਼ਬਰ »

ਪ.ਸ.ਸ.ਫ. ਨੇ ਵਿੱਤ ਮੰਤਰੀ ਵਲੋਂ ਐਲਾਨੀ 3 ਫ਼ੀਸਦੀ ਡੀ.ਏ. ਦੀ ਕਿਸ਼ਤ ਕੀਤੀ ਨਾ-ਮਨਜ਼ੂਰ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)-ਸੂਬੇ ਦੀਆਂ ਹੋਰ ਮੁਲਾਜ਼ਮ ਜਥੇਬੰਦੀਆਂ ਦੀ ਤਰ੍ਹਾਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਪੰਜਾਬ ਸਰਕਾਰ ਵਲੋਂ ਦਿੱਤੀ ਮਹਿੰਗਾਈ ਭੱਤੇ ਦੀ ਕਿਸ਼ਤ ਨੂੰ ਨਕਾਰ ਦਿੱਤਾ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਦੇ ਬਿਆਨ 'ਤੇ ਰਵਨੀਤ ਬਿੱਟੂ ਨੇ ਕੱਸਿਆ ਤਨਜ਼

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)-ਬੀਤੇ ਦਿਨੀਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵਲੋਂ ਇਕ ਚੋਣ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਨਸ਼ੇ ਦੇ ਕਾਰੋਬਾਰੀਆਂ ਨੂੰ ਉਤਸ਼ਾਹਿਤ ਕਰਨ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX