ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਕੱਤਕ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਆਵਲਾ ਦੇ ਹੱਕ 'ਚ ਕੈਪਟਨ ਅਮਰਿੰਦਰ ਸਿੰਘ ਨੇ ਜਲਾਲਾਬਾਦ ਹਲਕੇ 'ਚ ਕੀਤਾ ਰੋਡ ਸ਼ੋਅ

ਜਲਾਲਾਬਾਦ, ਮੰਡੀ ਅਰਨੀਵਾਲਾ, 16 ਅਕਤੂਬਰ (ਦਵਿੰਦਰ ਪਾਲ ਸਿੰਘ/ਕਰਨ ਚੁਚਰਾ/ਨਿਸ਼ਾਨ ਸਿੰਘ ਸੰਧੂ/ਜਤਿੰਦਰ ਪਾਲ ਸਿੰਘ/ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਧਾਨ ਸਭਾ ਹਲਕੇ 'ਚ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਲਈ ਕਾਂਗਰਸ ਵਲੋਂ ਵਿਸ਼ਾਲ ਰੋਡ ...

ਪੂਰੀ ਖ਼ਬਰ »

ਖਾਈ ਰੇਲਵੇ ਪੁਲ 'ਤੇ ਲਿਖੇ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਸੜਕ 'ਤੇ ਪੈਂਦੇ ਖਾਈ ਫੇਮੇ ਕੀ ਰੇਲਵੇ ਪੁਲ 'ਤੇ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਲਿਖੇ ਨਾਅਰਿਆਂ ਨੇ ਸੁਰੱਖਿਆ ਏਜੰਸੀਆਂ 'ਚ ਹੜਕੰਪ ਮਚਾ ਦਿੱਤਾ ਹੈ, ਜਿਸ ਦਾ ਜਿਉਂ ਹੀ ਪਤਾ ਲੱਗਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਵਲੋਂ ਮੰਗਲਵਾਰ ਬਾਅਦ ਦੁਪਹਿਰ ਕੇਂਦਰੀ ਜੇਲ੍ਹ 'ਚ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਕਮੀਆਂ ਮਿਲਣ 'ਤੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਖਿਚਾਈ ਵੀ ਕੀਤੀ | ਡਿਪਟੀ ...

ਪੂਰੀ ਖ਼ਬਰ »

ਪਿੰਡ ਹਜ਼ਾਰਾ ਰਾਮ ਸਿੰਘ ਵਾਲਾ 'ਚ ਹੋਈ ਲੜਾਈ 'ਚ 1 ਜ਼ਖਮੀ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਵਿਖੇ ਹੋਈ ਲੜਾਈ 'ਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਵਿਅਕਤੀ ਬਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਆਮਦ 'ਤੇ ਜਲ ਸਪਲਾਈ ਦੇ ਠੇਕਾ ਕਾਮਿਆਂ ਨੇ ਪਰਿਵਾਰਾਂ ਸਮੇਤ ਕੀਤਾ ਝੰਡਾ ਮਾਰਚ

ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)-ਪੇਂਡੂ ਜਲ ਘਰਾਂ 'ਤੇ ਆਪਣੀਆਂ ਸੇਵਾਵਾਂ ਦੇਣ ਵਾਲੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਲਈ ਸੰਘਰਸ਼ਸ਼ੀਲ ਜੱਥੇਬੰਦੀ 'ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ' ਵਲੋਂ ...

ਪੂਰੀ ਖ਼ਬਰ »

ਕਿਰਾਏਦਾਰ ਨੇ ਮਾਲਕ ਮਕਾਨ ਦੇ ਭਰਾ 'ਤੇ ਚਲਾਈ ਗੋਲੀ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਜਲਾਲਾਬਾਦ ਦੀ ਦਸਮੇਸ਼ ਨਗਰੀ 'ਚ ਕਿਰਾਏਦਾਰ ਵਲੋਂ ਮਕਾਨ ਮਾਲਕ ਦੇ ਭਰਾ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਗੋਲੀ ਪੈਰ ਵਿਚ ਲੱਗਣ ਕਰਕੇ ਮਕਾਨ ਮਾਲਕ ਦਾ ਭਰਾ ਜ਼ਖਮੀ ਹੋਇਆ ਹੈ ਅਤੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਕਮਰੇ ਦੀ ਛੱਤ ਡਿਗਣ ਨਾਲ ਬਜ਼ੁਰਗ ਪਤੀ-ਪਤਨੀ ਜ਼ਖਮੀ

ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਧਰਾਂਗਵਾਲਾ ਵਿਚ ਬੀਤੀ ਰਾਤ ਇਕ ਕਮਰੇ ਦੀ ਛੱਤ ਡਿੱਗਣ ਨਾਲ ਉਸ ਵਿਚ ਸੋ ਰਹੇ ਬਜ਼ੁਰਗ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ | ਜਾਣਕਾਰੀ ਦਿੰਦਿਆਂ ਰਾਮ ਸਵਰੂਪ ਗੇਦਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਲਈ ਬੀ.ਐੱਸ.ਐਨ.ਐਲ. ਠੇਕਾ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਭਾਰਤ ਸੰਚਾਰ ਨਿਗਮ ਲਿਮਟਿਡ ਅੰਦਰ ਐੱਸ.ਐੱਸ.ਏ. ਫ਼ਿਰੋਜ਼ਪੁਰ ਅਧੀਨ ਸਾਲਾਂ-ਬੱਧੀ ਸਮੇਂ ਤੋਂ ਠੇਕਾ ਆਧਾਰਿਤ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਦੀ ਪੂਰਤੀ ਲਈ ਆਵਾਜ਼ ਬੁਲੰਦ ਕਰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਟਾਫ਼ ਮੈਂਬਰਾਂ ਤੇ ਵਿਦਿਅਰਥੀਆਂ ਨੇ ਨਗਰ ਕੀਰਤਨ ਦਾ ਕੀਤਾ ਨਿੱਘਾ ਸਵਾਗਤ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਦਾ ਅਬੋਹਰ ਵਿਖੇ ਮਲੋਟ ਰੋਡ ਬਾਈਪਾਸ 'ਤੇ ਪੁੱਜਣ ਇੱਥੋਂ ਦੇ ਗੁਰੂ ਨਾਨਕ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਪੰਜਾਬ ਫ਼ੀਲਡ ਐਾਡ ਵਰਕਰਜ਼ ਯੂਨੀਅਨ ਬਰਾਂਚ ਗੁਰੂਹਰਸਹਾਏ ਵਲੋਂ ਮੀਟਿੰਗ

ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ)-ਪੰਜਾਬ ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਗੁਰੂਹਰਸਹਾਏ ਦੀ ਮੀਟਿੰਗ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਸੂਬਾਈ ਆਗੂ ਤੇ ਬਰਾਂਚ ਪ੍ਰਧਾਨ ਹਰਭਜਨ ਸਿੰਘ ਠਠੇਰਾ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਓਵਰਲੋਡ ਟਰਾਲੇ ਲੋਕਾਂ ਦੀ ਜਾਨ ਦਾ ਖੌਅ ਬਣਨ ਲੱਗੇ...

ਮਮਦੋਟ, 16 ਅਕਤੂਬਰ (ਜਸਬੀਰ ਸਿੰਘ ਕੰਬੋਜ)- ਟਰੱਕ ਯੂਨੀਅਨ ਮਮਦੋਟ ਅਧੀਨ ਆਉਂਦੀਆਂ ਵੱਖ-ਵੱਖ ਮੰਡੀਆਂ 'ਚੋਂ ਝੋਨਾ ਲੋਡ ਕਰਕੇ ਵੱਖ-ਵੱਖ ਸ਼ਹਿਰਾਂ ਨੂੰ ਜਾਣ ਵਾਲੇ ਓਵਰਲੋਡ ਟਰਾਲੇ ਇਹਨੀਂ ਦਿਨੀਂ ਮਨੁੱਖੀ ਜਾਨ ਦਾ ਖੌਅ ਬਣੇ ਹੋਏ ਹਨ ਤੇ ਪ੍ਰਸ਼ਾਸਨ ਅਤੇ ਟਰੈਫ਼ਿਕ ...

ਪੂਰੀ ਖ਼ਬਰ »

ਐਸ. ਬੀ. ਐਸ. ਕੈਂਪਸ 'ਚ ਦੋ-ਰੋਜ਼ਾ 'ਸਿਵਲ ਉਤਸਵ-2019' ਦਾ ਉਦਘਾਟਨ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਸਥਾਨਕ ਤਕਨੀਕੀ ਸੰਸਥਾ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ 'ਇਨਫਰਾਟੈਕ ਸੋਸਾਇਟੀ ਆਫ਼ ਸਿਵਲ ਇੰਜੀਨੀਅਰਿੰਗ' ਦੁਆਰਾ ਕਰਵਾਏ ਦੋ ਰੋਜ਼ਾ ਤਕਨੀਕੀ ਸਮਾਰੋਹ 'ਸਿਵਲ ਉਤਸਵ-2019' ਦਾ ਉਦਘਾਟਨ ਕੀਤਾ ਗਿਆ¢ ਇਸ ਵਿਚ ...

ਪੂਰੀ ਖ਼ਬਰ »

ਸਾਬਕਾ ਸੈਨਿਕਾਾ ਨੇ ਮੀਟਿੰਗ 'ਚ ਮਸਲੇ ਵਿਚਾਰੇ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿਲੋਂ)-ਇੰਡੀਅਨ ਐਕਸ ਸਰਵਿਸਮੈਨ ਲੀਗ ਬਲਾਕ ਜ਼ੀਰਾ ਦੀ ਮੀਟਿੰਗ ਪ੍ਰਧਾਨ ਗੁਰਬਖ਼ਸ਼ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਹੋਈ, ਜਿਸ ਵਿਚ ਜਸਵੰਤ ਸਿੰਘ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਮੈਡਮ ਟੀਨਾ ਸੋਢੀ ਵਲੋਂ ਲੇਡੀਜ਼ ਦੀਵਾਲੀ ਮੇਲਾ ਕੱਲ੍ਹ

ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਪਤਨੀ ਮੈਡਮ ਟੀਨਾ ਸੋਢੀ ਵਲੋਂ ਹਰ ਸਾਲ ਕਰਵਾਇਆ ਜਾਣ ਵਾਲਾ ਲੇਡੀਜ਼ ਦੀਵਾਲੀ ਮੇਲਾ ਇਸ ਵਾਰ ਵੀ 18 ਅਕਤੂਬਰ ਨੰੂ ਕੋਠੀ/ਰਾਜਗੜ੍ਹ ਫਾਰਮ ਹਾਊਸ ਮੋਹਨ ਕੇ ਉਤਾੜ ਵਿਖੇ 2 ਵਜੇ ...

ਪੂਰੀ ਖ਼ਬਰ »

ਰਿਸ਼ਵਤ ਦੇ ਮਾਮਲੇ 'ਚ ਜੀ.ਐਮ ਰੋਡਵੇਜ਼ ਤੇ ਸਬ ਇੰਸਪੈਕਟਰ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਰਿਸ਼ਵਤ ਲੈਣ ਦੇ ਦੋਸ਼ 'ਚ ਕੇਂਦਰੀ ਜੇਲ੍ਹ 'ਚ ਬੰਦ ਜੀ.ਐਮ ਰੋਡਵੇਜ਼ ਫ਼ਿਰੋਜਪੁਰ ਡੀਪੂ ਤੇ ਸਬ ਇੰਸਪੈਕਟਰ ਦੀ ਜ਼ਿਲ੍ਹਾ ਅਦਾਲਤ ਨੇ ਰੈਗੂਲਰ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕੰਬੋਜ ਨਗਰ ਵਿਖੇ ਮਹਾਨ ਗੁਰਮਤਿ ਸਮਾਗਮ 23 ਨੂੰ

ਫ਼ਿਰੋਜ਼ਪੁਰ, 16 ਅਕਤੂਬਰ (ਕੰਵਰਜੀਤ ਸਿੰਘ ਜੈਂਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਸਬੰਧੀ ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਫ਼ਿਰੋਜ਼ਪੁਰ ਸ਼ਹਿਰ ਵਲੋਂ ਇਲਾਕੇ ਦੀ ...

ਪੂਰੀ ਖ਼ਬਰ »

ਗਾਡਵਿਨ ਸਕੂਲ ਨੇ ਸੂਬਾ ਪੱਧਰੀ ਬਾਕਸਿੰਗ ਮੁਕਾਬਲੇ 'ਚ ਜਿੱਤੇ ਸੋਨ ਤਗ਼ਮੇ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਸਕੂਲ ਖੇਡਾਂ'ਚ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਦੇ ਪ੍ਰਦਰਸ਼ਨ 'ਚ ਲਗਾਤਾਰ ਨਿਖਾਰ ਆ ਰਿਹਾ ਹੈ | ਇਸ ਕੜੀ 'ਚ ਹੁਣ ਗਾਡਵਿਨ ਸਕੂਲ ਘੱਲੂ ਦੇ ਹੋਣਹਾਰ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਨੂੰ ਲਾਰੇ ਲਾ ਕੇ ਤੇ ਝੂਠੀ ਸਹੁੰ ਖਾ ਕੇ ਸਰਕਾਰ ਬਣਾਈ- ਹਰਸਿਮਰਤ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਪ੍ਰਚਾਰ ਦੌਰਾਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਨੇ ਕਾਂਗਰਸੀਆਂ ਵਲੋਂ ਉਡਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਮੂੰਹ ਤੋੜ ਜਵਾਬ ਦਿੱਤਾ | ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਅਕਾਲੀ ਉਮੀਦਵਾਰ ਡਿੱਬੀਪੁਰਾ ਲਈ ਮੰਗੀਆਂ ਵੋਟਾਂ

ਮੰਡੀ ਲਾਧੂਕਾ, 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਜਿਤਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਕਤਸਰ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਖੇਡ ਮੈਦਾਨ ਬਣਾਉਣ ਲਈ 10 ਲੱਖ ਦੇਣ ਦਾ ਐਲਾਨ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਦੇ ਵਿਦਿਆਰਥੀਆਂ, ਸਟਾਫ਼ ਤੇ ਪ੍ਰਬੰਧਕ ਕਮੇਟੀ ਵਲੋਂ ਸਕੂਲ ਦੇ ਨਾਲ ਲੱਗਦੇ ਖੁੱਲ੍ਹੇ ਮੈਦਾਨ ਨੂੰ ਖੇਡ ਗਰਾਊਾਡ ਬਣਾਉਣ ਦੀ ਕੀਤੀ ...

ਪੂਰੀ ਖ਼ਬਰ »

ਫਲਾਵਰ ਵੈਲੀ ਸਕੂਲ ਦੀ ਵਿਦਿਆਰਥਣ ਪੰਜਾਬ ਓਪਨ ਕੁਸ਼ਤੀ ਮੁਕਾਬਲੇ 'ਚ ਤੀਜੇ

ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਰੋਪੜ ਵਿਖੇ ਕਰਵਾਏ ਗਏ ਪੰਜਾਬ ਓਪਨ ਕੁਸ਼ਤੀ ਮੁਕਾਬਲਿਆਂ 'ਚ ਭਾਗ ਲੈ ਕੇ ਸਥਾਨਕ ਫਲਾਵਰ ਵੈਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੀ ਵਿਦਿਆਰਥੀ ਸਪਰਸ਼ ...

ਪੂਰੀ ਖ਼ਬਰ »

ਲੈਕਚਰਾਰ ਇੰਦੂ ਬਾਲਾ ਦਾ ਵਿਸ਼ੇਸ਼ ਸਨਮਾਨ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਦੇ ਲੈਕਚਰਾਰ ਇੰਦੂ ਬਾਲਾ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲ਼ੋਂ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਸਦਕਾ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਾਹਰੋਂ ਗੱਡੀਆਾ ਮੰਗਵਾ ਕੇ ਵੀ ਫਲਾਪ ਰਿਹਾ ਕੈਪਟਨ ਦਾ ਰੋਡ ਸ਼ੋਅ-ਜਨਮੇਜਾ ਸਿੰਘ ਸੇਖੋਂ

ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)-ਸਰਕਾਰੀ ਦਬਦਬਾ ਦਿਖਾਉਣ ਦੇ ਮਕਸਦ ਨਾਲ ਬਾਹਰੋਂ ਗੱਡੀਆਂ ਮੰਗਵਾ ਕੇ ਵੀ ਕੈਪਟਨ ਅਮਰਿੰਦਰ ਸਿੰਘ ਦਾ ਰੋਡ ਸ਼ੋਅ ਫ਼ਲਾਪ ਰਿਹਾ ਹੈ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ ...

ਪੂਰੀ ਖ਼ਬਰ »

ਪਤੰਜਲੀ ਯੋਗ ਗ੍ਰਾਮ ਕਮੇਟੀ ਦਾ ਗਠਨ

ਮੰਡੀ ਲਾਧੂਕਾ, 16 ਅਕਤੂਬਰ (ਰਾਕੇਸ਼ ਛਾਬੜਾ)-ਯੋਗ ਪ੍ਰਚਾਰਕ ਹਰਬੰਸ ਸਾਮਾ ਤੇ ਯੋਗ ਅਧਿਆਪਕ ਦਿਆਲ ਚੰਦ ਦੀ ਅਗਵਾਈ ਹੇਠ ਮੰਡੀ ਦੀ ਨਵੀਂ ਅਨਾਜ ਮੰਡੀ ਵਿਚ ਯੋਗ ਸਾਧਕਾਂ ਦੀ ਇਕ ਮੀਟਿੰਗ ਬੁਲਾਈ ਗਈ | ਜਿਸ 'ਚ ਪਤੰਜਲੀ ਯੋਗ ਗ੍ਰਾਮ ਕਮੇਟੀ ਦਾ ਗਠਨ ਕੀਤਾ ਗਿਆ | ਇਸ ਯੋਗ ...

ਪੂਰੀ ਖ਼ਬਰ »

ਅੰਮਿ੍ਤ ਮਾਡਲ ਸਕੂਲ ਦੀ ਕਵਿਤਾ ਨੇ ਸੂਬਾ ਪੱਧਰੀ ਖੇਡਾਂ ਚ ਪਹਿਲਾ ਸਥਾਨ ਹਾਸਲ ਕੀਤਾ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਕਵਿਤਾ ਨੇ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਯੋਗਾ ਮੁਕਾਬਲਿਆਂ 'ਚ ਭਾਗ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਦੇ ...

ਪੂਰੀ ਖ਼ਬਰ »

ਮੇਰੀ ਜਿੱਤ ਇਲਾਕੇ ਦੇ ਲੋਕਾਂ ਦੇ ਸਵੈਮਾਣ ਦੀ ਜਿੱਤ-ਜਗਦੀਪ

ਮੰਡੀ ਲਾਧੂਕਾ, 16 ਅਕਤੂਬਰ (ਰਾਕੇਸ਼ ਛਾਬੜਾ)-ਵਿਧਾਨਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ 'ਚ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਮੈਦਾਨ 'ਚ ਆਏ ਜਗਦੀਪ ਕੰਬੋਜ਼ ਗੋਲਡੀ ਨੇ ਪਿੰਡ ਟਿੰਡਾਂ ਵਾਲਾ ਵਿਖੇ ਇਕੱਠ ਨੂੰ ਸੰਬੋਧਨ ਕੀਤਾ | ਉਨ੍ਹਾਂ ਨੇ ਕਿਹਾ ਹੈ ਕਿ ਜਿਹੜੀਆਂ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ

ਫਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਫਾਜ਼ਿਲਕਾ ਵਲੋਂ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤੇ ਖੇਡੋ ਪੰਜਾਬ ਨੀਤੀ ਤਹਿਤ 3 ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸਥਾਨਕ ਬਹੁਮੰਤਵੀ ਸਟੇਡੀਅਮ ਫਾਜ਼ਿਲਕਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਫ਼ਿਰੋਜ਼ਪੁਰ, 16 ਅਕਤੂਬਰ (ਕੰਵਰਜੀਤ ਸਿੰਘ ਜੈਂਟੀ)- ਪੁਲਿਸ ਥਾਣਾ ਸਿਟੀ ਅਧੀਨ ਪੈਂਦੇ ਜ਼ੀਰਾ ਗੇਟ ਚੌਾਕ ਦੇ ਕਿਨਾਰੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਰੂਪ ਸਿੰਘ ਅਤੇ ਮੁੱਖ ਮੁਨਸ਼ੀ ਮਲਕੀਤ ਕੁਮਾਰ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 20 ਤੋਂ 22 ਤੱਕ ਕਰਵਾਏ ਜਾਣਗੇ ਰਾਜ ਪੱਧਰੀ ਖੇਡ ਮੁਕਾਬਲੇ- ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਖੇਡ ਮੁਕਾਬਲੇ ਅੰਡਰ-18 (ਲੜਕੇ) 20ਤੋਂ 22 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣਗੇ, ਜਿਸ ਵਿਚ ਫ਼ਿਰੋਜ਼ਪੁਰ, ਸ੍ਰੀ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਕੈਪਟਨ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਮੋਹਨ ਕੇ ਹਿਠਾੜ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਅੰਦਰ ਪਹੰੁਚਣ ਸਮੇਂ ਸਰਹੱਦੀ ਲੋਕਾਂ ਤੇ ਇਲਾਕਾ ਵਾਸੀਆਂ ...

ਪੂਰੀ ਖ਼ਬਰ »

ਧਰਮਸੋਤ ਦੀ ਅਗਵਾਈ 'ਚ ਬਾਜ਼ੀਗਰ ਭਾਈਚਾਰੇ ਨੇ ਆਵਲਾ ਦੇ ਸਮਰਥਨ ਦਾ ਕੀਤਾ ਐਲਾਨ

ਜਲਾਲਾਬਾਦ, 16 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਜਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਜਦੋਂ ਤੋਂ ਚੋਣ ਪ੍ਰਚਾਰ ਦੀ ਕਮਾਂਡ ਸੰਭਾਲੀ ਗਈ ਹੈ ਉਸ ਦਿਨ ਤੋਂ ਹੀ ਆਵਲਾ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਰਮਿੰਦਰ ਆਵਲਾ ਲਈ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 16 ਅਕਤੂਬਰ (ਰਾਕੇਸ਼ ਛਾਬੜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬਰਨਾਲਾ ਹਲਕੇ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਵਿਧਾਨਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਦੌਰਾਨ ਪਿੰਡ ਟਿੰਡਾਂ ਵਾਲਾ ਵਿਖੇ ਕਾਂਗਰਸ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਮੰਚ ਨੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬੀ ਸਭਿਆਚਾਰ ਮੰਚ ਵਲ਼ੋਂ ਇੱਥੇ ਸਰਕਾਰੀ ਮਿਡਲ ਸਕੂਲ ਬੇਸਿਕ 'ਚ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਸ਼ਹੀਦਾਂ ਦੇ ਜੀਵਨ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਪਾਵਰਕਾਮ ਤੇ ਟਰਾਂਸਕੋ ਠੇਕਾ ਮੁਲਾਜ਼ਮਾਂ ਵਲੋਂ ਰੋਡ ਸ਼ੋਅ ਦੌਰਾਨ ਵਿਰੋਧਤਾ ਦੀ ਕੋਸ਼ਿਸ਼ ਪੁਲਿਸ ਪ੍ਰਸ਼ਾਸਨ ਨੇ ਕੀਤੀ ਨਾਕਾਮ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਪਾਵਰ ਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਸਰਕਲ ਫ਼ਿਰੋਜ਼ਪੁਰ ਵਲੋਂ ਅੱਜ ਜਲਾਲਾਬਾਦ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਇਕੱਠੇ ਹੋ ਕੇ ਮੀਟਿੰਗ ਕੀਤੀ ਗਈ | ਮੀਟਿੰਗ ਤੋਂ ਬਾਅਦ ਯੂਨੀਅਨ ਵਲੋਂ ਕੈਪਟਨ ...

ਪੂਰੀ ਖ਼ਬਰ »

ਪਿੰਡ ਓਡੀਆਂ ਵਿਖੇ ਪੈਡੀ ਸਟਰਾਅ ਚੋੋਪਰ ਦੀ ਪ੍ਰਦਰਸ਼ਨੀ ਲਗਾਈ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਬਲਾਕ ਫ਼ਾਜ਼ਿਲਕਾ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਦੇ ਸਹਿਯੋਗ ਨਾਲ ਪਿੰਡ ਓਡੀਆਂ ਬਲਾਕ ਫ਼ਾਜ਼ਿਲਕਾ ਦੇ ਕਿਸਾਨ ਬਖਤੌਰ ਸਿੰਘ ਦੇ ਖੇਤ ਵਿਚ ਪੈਡੀ ਸਟਰਾਅ ਚੋੋਪਰ ਦੀ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਦੀਪ ਖਨਗਵਾਲ ਨੇ ਦਿਵਿਆਂਗ ਬੱਚਿਆਂ ਨੂੰ ਕੀਤਾ ਸਨਮਾਨਿਤ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਆਈ.ਈ.ਡੀ ਕੰਪੋਨੈਂਟ ਤਹਿਤ ਦਿਵਿਆਾਗ ਬੱਚਿਆਂ ਲਈ ਚੱਲ ਰਹੇ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਵਿਖੇ ਟੌਹੜਾ ਰਾਜ ਪੱਧਰੀ ਸਪੈਸ਼ਲ ਖੇਡਾਂ 'ਚ ਫਾਜ਼ਿਲਕਾ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਨੇ ਗੁਰੂ ਨਾਨਕ ਕੰਨਿਆ ਪਾਠਸ਼ਾਲਾ 'ਚ ਭੇਟ ਕੀਤੀਆਂ ਕੁਰਸੀਆਂ

ਫ਼ਾਜ਼ਿਲਕਾ, 16 ਅਕਤੂਬਰ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਵਿਸ਼ਾਲ ਵਲੋਂ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਵਿਖੇ ਪ੍ਰਧਾਨ ਓ.ਪੀ. ਸਚਦੇਵਾ ਦੀ ਅਗਵਾਈ ਹੇਠ ਸਕੂਲ ਨੂੰ ਕੁਰਸੀਆਂ ਭੇਟ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਓ.ਪੀ. ਸਚਦੇਵਾ ਨੇ ਦੱਸਿਆ ਕਿ ਜ਼ੋਨ ਚੇਅਰਮੈਨ ਸਤੀਸ਼ ਸਚਦੇਵਾ ਵਲੋਂ ਆਪਣੀ ਪਤਨੀ ਅਨੀਤਾ ਸਚਦੇਵਾ ਦੇ ਜਨਮ ਦਿਨ ਮੌਕੇ ਸਕੂਲ ਦੇ ਸਟਾਫ਼ ਲਈ 12 ਕੁਰਸੀਆਂ ਭੇਟ ਕੀਤੀਆਂ | ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਇਸ ਤੋਂ ਪਹਿਲਾਂ ਵੀ ਸਕੂਲ ਵਿਚ ਪੜ੍ਹਦੇ ਬੱਚਿਆਂ ਦੀ ਲੋੜ ਅਨੁਸਾਰ ਸਾਮਾਨ ਦਿੱਤਾ ਗਿਆ ਹੈ ਅਤੇ ਜਲਦੀ ਹੀ ਕਲੱਬ ਵਲੋਂ ਸਕੂਲ ਦੇ ਪਹਿਲੀ ਤੋਂ ਪੰਜਵੀਂ ਕਲਾਸ ਤੱਕ ਦੀਆਂ ਸਮੂਹ ਲੜਕੀਆਂ ਨੂੰ ਬੂਟ, ਜੁਰਾਬਾਂ ਅਤੇ ਜਰਸੀਆਂ ਵੰਡੀਆਂ ਜਾਣਗੀਆਂ | ਇਸ ਮੌਕੇ ਕਲੱਬ ਦੇ ਪ੍ਰੋਜੈਕਟ ਸਕੱਤਰ ਇੰਜ. ਪ੍ਰਦੀਪ ਸੇਠੀ, ਨਰਿੰਦਰ ਸਚਦੇਵਾ, ਅਸ਼ੋਕ ਵਾਟਸ, ਐਡਵੋਕੇਟ ਸ਼ੇਖਰ ਛਾਬੜਾ, ਹਰਮਿੰਦਰ ਸਿੰਘ ਦੁਰੇਜਾ, ਐਡਵੋਕੇਟ ਸੁਮਿਤ ਡੋਡਾ, ਗੌਰਵ ਮਿੱਤਲ ਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ |


ਖ਼ਬਰ ਸ਼ੇਅਰ ਕਰੋ

ਸਰਕਾਰੀ ਮਿਡਲ ਬੇਸਿਕ ਸਕੂਲ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਗੰਗਾਨਗਰ ਰੋਡ 'ਤੇ ਸਥਿਤ ਸਰਕਾਰੀ ਮਿਡਲ ਬੇਸਿਕ ਸਕੂਲ ਵਿਚ ਪੰਜਾਬੀ ਸਭਿਆਚਾਰ ਮੰਚ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਹੀਦਾਂ ਦੀ ਜਾਣਕਾਰੀ ਦੇਣ ਤੇ ਅਬੋਹਰ ਨੂੰ ਸਾਫ ਸੁਥਰਾ ਰੱਖਣ ਬਾਰੇ ਜਾਗਰੂਕਤਾ ...

ਪੂਰੀ ਖ਼ਬਰ »

ਸੱਚਖੰਡ ਕਾਨਵੈਂਟ ਸਕੂਲ ਵਿਚ 'ਬੈੱਸਟ ਆਊਟ ਆਫ਼ ਵੇਸਟ ਮੈਟੀਰੀਅਲ ਮੁਕਾਬਲਾ ਕਰਵਾਇਆ

ਅਬੋਹਰ, 16 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸੱਚਖੰਡ ਕਾਨਵੈਂਟ ਸਕੂਲ ਵਿਚ 'ਬੈੱਸਟ ਆਊਟ ਆਫ਼ ਵੈਸਟ ਮੈਟੀਰੀਅਲ' ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਐਲਵਿਨਾ ਡੇਨੀਅਲ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ...

ਪੂਰੀ ਖ਼ਬਰ »

ਅੰਮਿ੍ਤ ਮਾਡਲ ਸਕੂਲ ਦੇ ਵਾਰਿਸ ਗਰਗ ਦੀ ਚੋਣ ਰਾਸ਼ਟਰੀ ਖੇਡਾਂ ਲਈ ਹੋਈ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀ ਵਾਰਿਸ ਗਰਗ ਦੀ ਚੋਣ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਹੋਈ ਹੈ | ਇਸ ਤੋਂ ਇਲਾਵਾ ਸਕੂਲ ਦੇ ਲੜਕਿਆਂ ਦੀ ਟੀਮ 14 ਤੇ 17 ਸਾਲ ਉਮਰ ਵਰਗ 'ਚ ਤੀਜੇ ਸਥਾਨ 'ਤੇ ...

ਪੂਰੀ ਖ਼ਬਰ »

ਰਾਜ ਪੱਧਰੀ ਪੰਜਾਬ ਸਕੂਲੀ ਖੇਡਾਂ 'ਚ ਡੀ.ਏ.ਵੀ. ਸਕੂਲ ਦੀ ਯੋਗਾ ਟੀਮ ਨੇ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

ਅਬੋਹਰ, 16 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪਟਿਆਲਾ ਵਿਖੇ ਹੋਈਆਂ 65 ਵੀਆਂ ਰਾਜ ਪੱਧਰੀ ਪੰਜਾਬ ਸਕੂਲੀ ਖੇਡਾਂ ਵਿਚ ਇੱਥੋਂ ਦੇ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦੀ ਯੋਗਾ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ ਹਨ | ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਬਾਰੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਵਿਸ਼ਵ ਖ਼ੁਰਾਕ ਦਿਵਸ ਮੌਕੇ ਹਸਤਾ ਕਲਾਂ ਅਤੇ ਮੌਜਗੜ੍ਹ ਦੇ ਸਕੂਲਾਂ 'ਚ ਸਿਵਲ ਸਰਜਨ ਫਾਜ਼ਿਲਕਾ ਡਾ. ਦਲੇਰ ਸਿੰਘ ਮੁਲਤਾਨੀ ਵਲੋਂ ਦੌਰਾ ਕਰਕੇ ਬੱਚਿਆਂ ਨਾਲ ਸਿੱਧਾ ਤਾਲਮੇਲ ਕੀਤਾ ਗਿਆ | ਇਸ ਮੌਕੇ ਡਾ. ਮੁਲਤਾਨੀ ਨੇ ...

ਪੂਰੀ ਖ਼ਬਰ »

ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਨੇ ਕੀਤਾ ਰੋਸ ਮਾਰਚ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਲਈ ਜਲਾਲਾਬਾਦ 'ਚ ਕੱਢੇ ਗਏ ਰੋਡ ਸ਼ੋਅ ਦੌਰਾਨ ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਵਰਕਰ ਯੂਨੀਅਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਡ ਸ਼ੋਅ ਤੋਂ ਪਹਿਲਾਂ ਯੂਨੀਅਨ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੰਡੀ ਲਾਧੂਕਾ ਸੈਂਟਰ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਮੰਡੀ ਲਾਧੂਕਾ, 16 ਅਕਤੂਬਰ (ਰਾਕੇਸ਼ ਛਾਬੜਾ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੰਡੀ ਲਾਧੂਕਾ ਸੈਂਟਰ ਦੇ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਕੇ ਮੱਲ੍ਹਾਂ ਮਾਰੀਆਂ ਹਨ | ਕੁਸ਼ਤੀ ਮੁਕਾਬਲਿਆਂ ਦੇ 25 ਕਿੱਲੋ ਭਾਰ ਵਰਗ 'ਚ ...

ਪੂਰੀ ਖ਼ਬਰ »

ਜਲਾਲਾਬਾਦ 'ਚ ਸਾਰੇ ਬੂਥਾਂ 'ਤੇ ਹੋਵੇਗੀ ਵੀਡੀਓਗ੍ਰਾਫੀ ਤੇ ਪੈਰਾ ਮਿਲਟਰੀ ਫੋਰਸ ਹੋਵੇਗੀ ਤਾਇਨਾਤ

ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਹਲਕਾ ਜਲਾਲਾਬਾਦ 'ਚ ਜਿਮਨੀ ਚੋਣ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਤੇ ਅਕਾਲੀ ਦਲ ਵੱਲੋਂ ਮੰਗ ਕੀਤੇ ਜਾਣ 'ਤੇ ਮੁੱਖ ਚੋਣ ਕਮਿਸ਼ਨ ਵਲੋਂ ਹਲਕੇ ਦੇ ਸਾਰੇ 239 ਬੂਥਾਂ 'ਤੇ ਪੈਰਾ ਮਿਲਟਰੀ ਫੋਰਸ ਤੇ ਵੀਡੀਓਗ੍ਰਾਫੀ ...

ਪੂਰੀ ਖ਼ਬਰ »

65ਵੀਆਂ ਸੂਬਾ ਪੱਧਰੀ ਖੇਡਾਂ 'ਚ ਟੈਗੋਰ ਸਕੂਲ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 16 ਅਕਤੂਬਰ (ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 65ਵੀਆਂ ਸੂਬਾ ਪੱਧਰੀ ਖੇਡਾਂ ਵਿਚ ਟੈਗੋਰ ਮਾਡਰਨ ਪਬਲਿਕ ਸਕੂਲ ਅਭੱੁਨ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਤੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ ਵੱਖ ਖੇਡ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਸੀਟੂ ਵਲੋਂ 19 ਤੋਂ ਧਰਨੇ ਦਾ ਐਲਾਨ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਪੰਜਾਬ ( ਸੀਟੂ) ਦੇ ਬਲਾਕ ਪ੍ਰਧਾਨ ਵਿੰਦਰ ਸਿੰਘ ਜੈਮਲ ਵਾਲਾ , ਸਕੱਤਰ ਪ੍ਰੇਮ ਚੰਦ , ਭੀਮ ਸੈਨ ਅਤੇ ਹੋਤ ਰਾਮ ਫ਼ਾਜ਼ਿਲਕਾ ਪ੍ਰਧਾਨ ਨੇ ਜਾਣਕਾਰੀ ਦਿੱਤੀ ਕਿ 19 ਅਕਤੂਬਰ ਨੂੰ ਯੂਨੀਅਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX