ਤਾਜਾ ਖ਼ਬਰਾਂ


ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  35 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  46 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 1 hour ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 2 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 5 hours ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਪਹਿਲਾ ਸਫ਼ਾ

ਕਰਤਾਰਪੁਰ ਸਾਹਿਬ ਦੇ ਦਰਸ਼ਨ ਹੁਣ ਦੂਰਬੀਨ ਨਾਲ ਨਹੀਂ, ਸਿੱਧੇ ਹੋਣਗੇ-ਮੋਦੀ

ਕਪੂਰਥਲਾ ਤੋਂ ਵਾਇਆ ਤਰਨ ਤਾਰਨ-ਗੋਇੰਦਵਾਲ ਸਾਹਿਬ ਮਾਰਗ ਦਾ ਨਾਂਅ 'ਗੁਰੂ ਨਾਨਕ ਦੇਵ ਜੀ ਮਾਰਗ' ਰੱਖਣ ਦਾ ਐਲਾਨ ਸਿਰਸਾ/ਏਲਨਾਬਾਦ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ/ਜਗਤਾਰ ਸਮਾਲਸਰ)-ਕਰਤਾਰਪੁਰ ਲਾਂਘਾ ਲਗਪਗ ਤਿਆਰ ਹੋ ਚੁੱਕਾ ਹੈ ਅਤੇ ਹੁਣ ਕਰਤਾਰਪੁਰ ਸਾਹਿਬ ਦੇ ...

ਪੂਰੀ ਖ਼ਬਰ »

ਕਸ਼ਮੀਰ 'ਚ ਟਰੱਕਾਂ ਦੀ ਘਾਟ ਕਾਰਨ ਵਪਾਰੀ ਪ੍ਰੇਸ਼ਾਨ

ਅੱਤਵਾਦੀ ਹਮਲਿਆਂ ਤੋਂ ਬਾਅਦ ਵਪਾਰੀਆਂ ਤੇ ਟਰੱਕ ਡਰਾਈਵਰਾਂ 'ਚ ਦਹਿਸ਼ਤ

ਮਨਜੀਤ ਸਿੰਘ ਸ੍ਰੀਨਗਰ, 19 ਅਕਤੂਬਰ-ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਮੇਵਾ ਵਪਾਰੀ, ਟਰੱਕ ਡਰਾਈਵਰ ਅਤੇ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਦੇ ਬਾਅਦ ਮੇਵਾ ਵਪਾਰੀਆਂ ਨੂੰ ਦੇਸ਼ ਦੀਆਂ ਮੰਡੀਆਂ 'ਚ ਸੇਬ ਲਿਜਾਣ ਲਈ ਟਰੱਕਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਪੰਜਾਬ ਦੇ ਚਾਰ ਹਲਕਿਆਂ 'ਚ ਚੋਣ ਪ੍ਰਚਾਰ ਖ਼ਤਮ

ਵੋਟਾਂ ਕੱਲ੍ਹ-33 ਉਮੀਦਵਾਰ ਚੋਣ ਮੈਦਾਨ 'ਚ ਚੰਡੀਗੜ੍ਹ, 19 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ 21 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਖ਼ਤਮ ਹੋ ਗਿਆ | ਚਾਰੇ ਹਲਕਿਆਂ ਵਿਚ ਕੁੱਲ 33 ਉਮੀਦਵਾਰ ਆਪਣੀ ...

ਪੂਰੀ ਖ਼ਬਰ »

ਅਮਰੀਕਾ ਜਾਣ ਦੇ ਸੁਨਹਿਰੀ ਸੁਪਨੇ ਦੇ ਅੱਧਵਾਟੇ ਟੁੱਟਣ ਤੋਂ ਨੌਜਵਾਨ ਨਿਰਾਸ਼

ਲੱਖਾਂ ਖ਼ਰਚ ਕੇ ਜੰਗਲਾਂ 'ਚ ਭਟਕਣ ਉਪਰੰਤ ਮੈਕਸੀਕੋ ਤੋਂ ਬੇਰੰਗ ਮੋੜੇ ਭਾਰਤੀ ਨਵੀਂ ਦਿੱਲੀ, 19 ਅਕਤੂਬਰ (ਅਜੀਤ ਬਿਊਰੋ)-ਮੈਕਸੀਕੋ ਵਲੋਂ ਬੀਤੇ ਦਿਨ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ 311 ਭਾਰਤੀਆਂ ਨੂੰ ਵਾਪਸ ਭਾਰਤ ਭੇਜ ...

ਪੂਰੀ ਖ਼ਬਰ »

ਰਸਤੇ ਵਿਚ ਕਈ ਲਾਸ਼ਾਂ ਵੇਖੀਆਂ

ਪੰਜਾਬ ਦੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਕਾਲਜ ਦੇ ਦੂਜੇ ਸਾਲ ਦੇ ਵਿਦਿਆਰਥੀ ਮਨਦੀਪ ਸਿੰਘ (19) ਨੇ ਦੱਸਿਆ ਕਿ ਉਹ 7 ਦੇਸ਼ਾਂ ਤੋਂ ਹੁੰਦਾ ਹੋਇਆ ਮੈਕਸੀਕੋ ਪੁੱਜਾ ਸੀ ਤੇ 12 ਸਤੰਬਰ ਨੂੰ ਮੈਕਸੀਕੋ ਪੁੱਜਣ ਤੱਕ ਉਹ ਤੇ ਉਸ ਦੇ ਸਾਥੀ 7 ਦਿਨ ਤੱਕ ਪਨਾਮਾ ਦੇ ਜੰਗਲਾਂ 'ਚ ...

ਪੂਰੀ ਖ਼ਬਰ »

ਪਾਕਿਸਤਾਨ 'ਚ ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ -ਕੁਰੈਸ਼ੀ

ਕਿਹਾ, ਮਨਮੋਹਨ ਸਿੰਘ ਮੁੱਖ ਮਹਿਮਾਨ ਵਜੋਂ ਨਹੀਂ, ਆਮ ਸ਼ਰਧਾਲੂ ਵਾਂਗ ਸ਼ਾਮਿਲ ਹੋਣਗੇ ਮੁਲਤਾਨ, 19 ਅਕਤੂਬਰ (ਏ. ਐਨ. ਆਈ.)-ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਜਾਵੇਗਾ | ਅੱਜ ਇਸ ਸਬੰਧੀ ਜਾਣਕਾਰੀ ਦਿੰਦਿਆ ਪਾਕਿਸਤਾਨ ਦੇ ਵਿਦੇਸ਼ ...

ਪੂਰੀ ਖ਼ਬਰ »

ਅਯੁੱਧਿਆ ਮਾਮਲਾ
ਮੁਸਲਿਮ ਤੇ ਹਿੰਦੂ ਧਿਰਾਂ ਵਲੋਂ ਸੁਪਰੀਮ ਕੋਰਟ 'ਚ 'ਮੋਲਡਿੰਗ ਆਫ਼ ਰਿਲੀਫ਼' ਦਾਇਰ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਨੇ ਸੁਪਰੀਮ ਕੋਰਟ 'ਚ ਸਾਂਝੇ ਰੂਪ ਨਾਲ 'ਮੋਲਡਿੰਗ ਆਫ਼ ਰਿਲੀਫ਼' 'ਤੇ ਆਪਣੀ ਬਦਲਵੀਂ ਮੰਗ ਸੀਲਬੰਦ ਲਿਫ਼ਾਫੇ 'ਚ ਪੇਸ਼ ਕੀਤੀ | ਸੁਪਰੀਮ ਕੋਰਟ ਨੇ 'ਮੋਲਡਿੰਗ ਆਫ਼ ਰਿਲੀਫ਼' ਪ੍ਰਸਤਾਵ ਸਾਰੀਆਂ ...

ਪੂਰੀ ਖ਼ਬਰ »

ਭਾਰਤ-ਅਮਰੀਕਾ ਵਿਚਾਲੇ ਦੁਵੱਲਾ ਰੱਖਿਆ ਵਪਾਰ ਜਲਦ 18 ਅਰਬ ਡਾਲਰ ਤੱਕ ਪਹੁੰਚੇਗਾ-ਪੈਂਟਾਗਨ

ਵਾਸ਼ਿੰਗਟਨ, 19 ਅਕਤੂਬਰ (ਏਜੰਸੀ)-ਭਾਰਤ ਅਤੇ ਅਮਰੀਕਾ ਦਰਮਿਆਨ ਨੌਵੇਂ ਰੱਖਿਆ ਤਕਨਾਲੋਜੀ ਅਤੇ ਵਪਾਰ ਪਹਿਲ (ਡੀ. ਟੀ. ਟੀ. ਆਈ. ਸਮੂਹ) ਦੀ ਬੈਠਕ ਅਗਲੇ ਹਫ਼ਤੇ ਹੋਣੀ ਹੈ, ਜਿਸ ਤੋਂ ਪਹਿਲਾਂ ਅੱਜ ਪੈਂਟਾਗਨ ਨੇ ਕਿਹਾ ਕਿ ਦੋਵੇਂ ਦੇਸ਼ਾਂ ਦਰਮਿਆਨ ਦੁਵੱਲਾ ਰੱਖਿਆ ਵਪਾਰ ਇਸ ...

ਪੂਰੀ ਖ਼ਬਰ »

ਪਾਕਿਸਤਾਨ ਦੇ ਸੂਬਾ ਸਿੰਧ 'ਚ ਹਿੰਦੂ ਕੁੜੀ ਅਗਵਾ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਕਸਬੇ ਨਾਸਿਰਾਬਾਦ ਦੀ ਹਿੰਦੂ ਨਾਬਾਲਗ ਚੰਦਰੀ ਕੋਲਹੀ (13) ਨੂੰ ਅਗਵਾ ਕਰ ਕੇ ਉਸ ਦਾ ਜਬਰੀ ਧਰਮ ਪਰਿਵਰਤਨ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਚੰਦਰੀ ਦੇ ਪਿਤਾ ਵਲੋਂ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਪੀ.ਐਮ.ਸੀ. ਬੈਂਕ ਦੇ ਇਕ ਹੋਰ ਖਾਤਾਧਾਰਕ ਦੀ ਮੌਤ

ਮੁੰਬਈ, 19 ਅਕਤੂਬਰ (ਏਜੰਸੀ)-ਘੁਟਾਲੇ ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਐਾਡ ਮਹਾਰਾਸ਼ਟਰ ਬੈਂਕ (ਪੀ. ਐਮ. ਸੀ.) ਦੇ ਇਕ ਹੋਰ ਖਾਤਾਧਾਰਕ ਦੀ ਅੱਜ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਪੀ. ਐਮ. ਸੀ. ਵਿਚ ਘੁਟਾਲੇ ਤੋਂ ਬਾਅਦ ਲਗਾਈਆਂ ਗਈਆਂ ਵਿੱਤੀ ਪਾਬੰਦੀਆਂ ਕਾਰਨ ਹੁਣ ਤੱਕ ਸਾਹਮਣੇ ਆਇਆ ਇਹ ਪੰਜਵਾਂ ਮਾਮਲਾ ਹੈ ਹਾਲਾਂਕਿ ਮਿ੍ਤਕ ਰਾਮ ਅਰੋੜਾ ਦੇ ਪਰਿਵਾਰਕ ਮੈਂਬਰਾਂ ਦਾ ਇਹ ਦਾਅਵਾ ਹੈ ਕਿ ਉਸ ਦੀ ਮੌਤ ਬੈਂਕ ਘੁਟਾਲੇਜਾਂ ਲੱਗੀਆਂ ਵਿੱਤੀ ਪਾਬੰਦੀਆਂ ਕਾਰਨ ਨਹੀਂ ਹੋਈ ਹੈ | ਉਹ ਮੁਲੁੰਡ ਕਾਲੋਨੀ ਦੇ ਰਹਿਣ ਵਾਲੇ ਸਨ | ਉਨ੍ਹਾਂ ਦੇ ਪਰਿਵਾਰ ਨੇ ਕਿਹਾ ਕਿ ਇਹ ਕੁਦਰਤੀ ਮੌਤ ਹੈ | ਉਹ ਇਕ ਸੀਨੀਅਰ ਸਿਟੀਜ਼ਨ ਸਨ | ਅਰੋੜਾ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਸੀ ਕਿ ਉਹ ਸਿਰਫ਼ ਪੀ. ਐਮ. ਸੀ. ਬੈਂਕ ਵਿਚ ਜਮ੍ਹਾਂ ਪੈਸੇ 'ਤੇ ਹੀ ਨਿਰਭਰ ਨਹੀਂ ਸਨ | ਜ਼ਿਕਰਯੋਗ ਹੈ ਕਿ ਇਹ ਬੈਂਕ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਪਹਿਲਾਂ ਚਾਰ ਮੌਤਾਂ ਹੋ ਚੁੱਕੀਆਂ ਹਨ | ਸ਼ੁੱਕਰਵਾਰ ਨੂੰ 83 ਸਾਲਾ ਪੀ. ਐਮ. ਸੀ. ਖਾਤਾਧਾਰਕ ਮੁਰਲੀਧਰ ਧਰਾ ਜੋ ਕਿ ਮੁਲੁੰਡ ਦਾ ਹੀ ਰਹਿਣ ਵਾਲਾ ਸੀ ਦੀ ਮੌਤ ਹੋ ਗਈ ਸੀ | ਉਸ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਸੀ ਕਿ ਬੈਂਕ 'ਤੇ ਲੱਗੀਆਂ ਵਿੱਤੀ ਪਾਬੰਦੀਆਂ ਕਾਰਨ ਉਹ ਧਰਾ ਦੇ ਦਿਲ ਦੇ ਆਪ੍ਰੇਸ਼ਨ ਲਈ ਪੈਸਿਆਂ ਦਾ ਪ੍ਰਬੰਧ ਨਹੀਂ ਕਰ ਸਕੇ ਸਨ |
ਖਾਤਾਧਾਰਕਾਂ ਵਲੋਂ ਰਿਜ਼ਰਵ ਬੈਂਕ ਹੈੱਡਕੁਆਰਟਰ ਸਾਹਮਣੇ ਵਿਰੋਧ ਪ੍ਰਦਰਸ਼ਨ
ਘੁਟਾਲੇ ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਐਾਡ ਮਹਾਰਾਸ਼ਟਰ ਕੋਆਪਰੇਟਿਵ ਬੈਂਕ (ਪੀ. ਐਮ. ਸੀ.) ਦੇ ਖਾਤਾਧਾਰਕਾਂ ਨੇ ਅੱਜ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਹੈੱਡਕੁਆਰਟਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਵਿੱਤੀ ਪਾਬੰਦੀਆਂ ਦੇ ਚਲਦੇ ਖਾਤਿਆਂ 'ਚ ਫਸੇ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਜਾਣ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 100 ਦੇ ਕਰੀਬ ਖਾਤਾਧਾਰਕਾਂ ਜਿਨ੍ਹਾਂ 'ਚ ਔਰਤਾਂ ਵੀ ਸ਼ਾਮਿਲ ਸਨ ਨੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ਨੇ ਪੀ. ਐਮ. ਸੀ. ਬੈਂਕ ਅਤੇ ਰਿਜ਼ਰਵ ਬੈਂਕ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਪ੍ਰਦਰਸ਼ਨ ਕਰ ਰਹੀ ਇਕ ਬਜ਼ੁਰਗ ਔਰਤ ਦੀ ਅਚਾਨਕ ਸਿਹਤ ਵਿਗੜ ਗਈ ਜਿਸ ਦੀ ਮੌਜੂਦ ਪੁਲਿਸ ਮੁਲਾਜ਼ਮਾਂ ਅਤੇ ਖਾਤਾਧਾਰਕਾਂ ਮਦਦ ਕੀਤੀ | ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵਿਅਕਤੀ ਨੂੰ ਹਿਰਾਸਤ ਵਿਚ ਨਹੀਂ ਲਿਆ ਗਿਆ | ਸਿਰਫ਼ ਕੋਈ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਇੱਥੇ ਪੁਲਿਸ ਕਰਮੀ ਤੈਨਾਤ ਕੀਤੇ ਗਏ ਸਨ | ਜ਼ਿਕਰਯੋਗ ਹੈ ਕਿ ਬੈਂਕ ਵਿਚ 4355 ਕਰੋੜ ਦਾ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਆਰ. ਬੀ. ਆਈ. ਨੇ ਬੈਂਕ 'ਤੇ ਵਿੱਤੀ ਪਾਬੰਦੀਆਂ ਲਗਾ ਦਿੱਤੀਆਂ ਸਨ ਜਿਸ ਕਾਰਨ ਇਸ ਦੇ ਖਾਤਾਧਾਰਕਾਂ ਦੇ ਇੱਥੇ ਪੈਸੇ ਫਸ ਗਏ ਜਿਨ੍ਹਾਂ ਨੂੰ ਕਢਵਾਉਣ ਲਈ ਖਾਤਾਧਾਰਕਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਧਿਕਾਰੀਆਂ ਨੂੰ 22 ਦੀ ਛੁੱਟੀ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਧਿਕਾਰੀਆਂ ਨੂੰ 22 ਅਕਤੂਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ...

ਪੂਰੀ ਖ਼ਬਰ »

ਸਲਮਾਨ ਖ਼ਾਨ ਦਾ ਬਾਡੀਗਾਰਡ ਸ਼ੇਰਾ ਸ਼ਿਵ ਸੈਨਾ 'ਚ ਸ਼ਾਮਿਲ

ਮੁੰਬਈ, 19 ਅਕਤੂਬਰ (ਏਜੰਸੀ)-ਬਾਲੀਵੁੱਡ ਸੁਪਰ ਸਟਾਰ ਸਲਮਾਨ ਖ਼ਾਨ ਦਾ ਲੰਬੇ ਸਮੇਂ ਤੋਂ ਬਾਡੀਗਾਰਡ ਚਲਿਆ ਆ ਰਿਹਾ ਬਾਡੀਗਾਰਡ ਗੁਰਮੀਤ ਸਿੰਘ, ਜੋ 'ਸ਼ੇਰਾ' ਦੇ ਨਾਂਅ ਨਾਲ ਵਧੇਰੇ ਜਾਣਿਆ ਜਾਂਦਾ ਹੈ, ਸ਼ਿਵ ਸੈਨਾ 'ਚ ਸ਼ਾਮਿਲ ਹੋ ਗਿਆ ਹੈ | ਸ਼ੇਰਾ ਉਪ-ਨਗਰੀ ਬਾਂਦਰਾ ਵਿਖੇ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ 'ਚ ਕਸ਼ਮੀਰ ਮੁੱਦੇ ਨੂੰ ਉਠਾਉਣ 'ਤੇ ਭਾਰਤ ਵਲੋਂ ਪਾਕਿਸਤਾਨ ਦੀ ਖਿਚਾਈ

ਸੰਯੁਕਤ ਰਾਸ਼ਟਰ, 19 ਅਕਤੂਬਰ (ਏਜੰਸੀ)-ਭਾਰਤ ਨੇ ਜੰਮੂ-ਕਸ਼ਮੀਰ ਦੇ ਮੁੱਦੇ ਨੂੰ ਸੰਯੁਕਤ ਰਾਸ਼ਟਰ ਦੇ ਇਕ ਮੰਚ 'ਤੇ ਉਠਾਉਣ 'ਤੇ ਪਾਕਿਸਤਾਨ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ ਕਿ ਦੇਸ਼ ਆਪਣੇ ਗ਼ਲਤ ਬਿਆਨ ਵਾਲੇ ਏਜੰਡੇ ਨੂੰ ਚਲਾਉਣ ਲਈ ਖ਼ਾਲੀ ਬਿਆਨਬਾਜ਼ੀ ਕਰਦਾ ਹੈ ...

ਪੂਰੀ ਖ਼ਬਰ »

ਬਿਲਾਵਲ ਭੁੱਟੋ ਵਲੋਂ ਪਾਕਿ 'ਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦਾ ਐਲਾਨ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਰੋਧੀ ਧਿਰ ਦੇ ਨੇਤਾ ਬਿਲਾਵਲ ਭੁੱਟੋ ਜ਼ਰਦਾਰੀ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾਣਗੇ | ਭੁੱਟੋ ਨੇ ਕਿਹਾ ਕਿ ਇਮਰਾਨ ਖ਼ਾਨ 'ਤੇ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵਲੋਂ ਡੇਰਾ ਬਿਆਸ ਮੁਖੀ ਨੂੰ 14 ਨਵੰਬਰ ਨੂੰ ਪੇਸ਼ ਹੋਣ ਦੇ ਆਦੇਸ਼

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਦਿੱਲੀ ਹਾਈਕੋਰਟ ਨੇ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 14 ਨਵੰਬਰ ਨੂੰ ਨਿੱਜੀ ਤੌਰ 'ਤੇ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਾਬਾ ਢਿੱਲੋਂ ਤੇ ...

ਪੂਰੀ ਖ਼ਬਰ »

ਭਾਰਤ ਨਵੰਬਰ 'ਚ 75 ਹਜ਼ਾਰ ਮੀਟਿ੍ਕ ਟਨ ਕਣਕ ਭੇਜੇਗਾ ਅਫ਼ਗ਼ਾਨਿਸਤਾਨ

ਪਾਕਿ ਦੇ ਅੜੀਅਲ ਰਵੱਈਏ ਤੋਂ ਪ੍ਰੇਸ਼ਾਨ ਵਪਾਰੀ ਚਾਬਹਾਰ ਬੰਦਰਗਾਹ ਰਾਹੀਂ ਸ਼ੁਰੂ ਕਰ ਰਹੇ ਹਨ ਕਾਰੋਬਾਰ ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਭਾਰਤ ਨਾਲ ਕੂਟਨੀਤਕ ਸਬੰਧਾਂ 'ਚ ਕਮੀ ਲਿਆਉਣ ਅਤੇ ਸਾਰੇ ਦੁਵੱਲੇ ਵਪਾਰ ਮੁਅੱਤਲ ਕਰਨ ਦੇ ਕੀਤੇ ...

ਪੂਰੀ ਖ਼ਬਰ »

ਯੂ.ਪੀ. 'ਚ ਹਿੰਦੂ ਆਗੂ ਦੀ ਹੱਤਿਆ ਮਾਮਲੇ ਵਿਚ 5 ਗਿ੍ਫ਼ਤਾਰ

ਲਖਨਊ, 19 ਅਕਤੂਬਰ (ਏਜੰਸੀ)- ਹਿੰਦੂ ਸਮਾਜ ਪਾਰਟੀ ਦੇ ਪ੍ਰਧਾਨ ਕਮਲੇਸ਼ ਤਿਵਾੜੀ (45) ਦੀ ਬੀਤੇ ਦਿਨ ਹੋਈ ਹੱਤਿਆ ਦੇ ਮਾਮਲੇ 'ਚ ਅੱਜ 5 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਿਨ੍ਹਾਂ 'ਚੋਂ 3 ਸੂਰਤ ਤੋਂ ਫੜੇ ਗਏ ਹਨ | ਪੁਲਿਸ ਨੇ ਦੱਸਿਆ ਕਿ ਮਰਹੂਮ ਤਿਵਾੜੀ ਦੀ ਪਤਨੀ ਕਿਰਨ ਦੀ ...

ਪੂਰੀ ਖ਼ਬਰ »

ਹਰਿਆਣਾ ਅਤੇ ਮਹਾਰਾਸ਼ਟਰ 'ਚ ਚੋਣ ਪ੍ਰਚਾਰ ਖ਼ਤਮ

ਚੰਡੀਗੜ੍ਹ/ਮੁੰਬਈ, 19 ਅਕਤੂਬਰ (ਏਜੰਸੀ)-ਹਰਿਆਣਾ ਅਤੇ ਮਹਾਰਾਸ਼ਟਰ ਵਿਚ 21 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਸ਼ਾਮ ਚੋਣ ਪ੍ਰਚਾਰ ਖ਼ਤਮ ਹੋ ਗਿਆ | ਜ਼ਿਕਰਯੋਗ ਹੈ ਕਿ ਚੋਣਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ | ਆਖ਼ਰੀ ਸਮੇਂ ਤੱਕ ਦੋਵਾਂ ...

ਪੂਰੀ ਖ਼ਬਰ »

ਮੋਦੀ ਤਾਨਾਸ਼ਾਹੀ ਤੇ ਆਰ.ਐੱਸ.ਐੱਸ. ਦਾ ਏਜੰਡਾ ਲਾਗੂ ਕਰ ਰਹੇ ਹਨ-ਗਹਿਲੋਤ

ਕਿਹਾ, ਦੇਸ਼ ਲਈ ਹਾਲਾਤ ਚਿੰਤਾਜਨਕ ਚੰਡੀਗੜ੍ਹ, 19 ਅਕਤੂਬਰ (ਐਨ. ਐਸ. ਪਰਵਾਨਾ)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਰ. ਐੱਸ. ਐੱਸ. ਦੀਆਂ ਨੀਤੀਆਂ ਤੇ ਸੋਚ ਲਾਗੂ ਕਰਕੇ ਦੇਸ਼ 'ਚ ਤਾਨਾਸ਼ਾਹੀ ਕਾਇਮ ਕਰਨ ਦਾ ...

ਪੂਰੀ ਖ਼ਬਰ »

ਸਿਆਸੀ ਚਰਚੇ

ਅਨਿਲ ਜੈਨ

ਰਾਹੁਲ ਦੀ ਮੁਸ਼ਕਿਲ

ਰਾਹੁਲ ਗਾਂਧੀ ਲਈ ਇਹ ਸਮਾਂ ਬੇਹੱਦ ਮੁਸ਼ਕਿਲ ਭਰਿਆ ਹੈ | ਵੱਖ-ਵੱਖ ਸੂਬਿਆਂ 'ਚ ਬਾਗੀ ਤੇਵਰਾਂ ਵਾਲੇ ਜਿੰਨੇ ਵੀ ਕਾਂਗਰਸੀ ਦਿਸ ਰਹੇ ਹਨ, ਕਰੀਬ ਇਨ੍ਹਾਂ ਸਾਰਿਆਂ ਨੂੰ ਰਾਹੁਲ ਨੇ ਹੀ ਪਾਰਟੀ ਅੰਦਰ ਅੱਗੇ ਵਧਾਇਆ ਸੀ | ਹਰਿਆਣਾ 'ਚ ਪਾਰਟੀ ਛੱਡਣ ਵਾਲੇ ਸਾਬਕਾ ਪ੍ਰਦੇਸ਼ ...

ਪੂਰੀ ਖ਼ਬਰ »

ਮਾਰਗਦਰਸ਼ਕਾਂ 'ਤੇ ਮੋਦੀ ਦੀ ਮਿਹਰਬਾਨੀ

ਲੋਕ ਸਭਾ ਦੀ ਆਵਾਸ ਕਮੇਟੀ ਦੇ ਪ੍ਰਧਾਨ ਗੁਜਰਾਤ ਦੇ ਭਾਜਪਾ ਸੰਸਦ ਮੈਂਬਰ ਸੀ.ਆਰ. ਪਾਟਿਲ ਨੇ ਲੋਕ ਸਭਾ ਚੋਣਾਂ ਹਾਰ ਚੁੱਕੇ ਸੰਸਦ ਮੈਂਬਰਾਂ ਤੋਂ ਸਰਕਾਰੀ ਨਿਵਾਸ ਖਾਲੀ ਕਰਵਾਉਣ ਦੀ ਮੁਹਿੰਮ ਛੇੜੀ ਹੋਈ ਹੈ, ਪਰ ਭਾਜਪਾ ਦੇ ਤਿੰਨ ਬਜ਼ੁਰਗ ਆਗੂਆਂ ਲਾਲ ਕ੍ਰਿਸ਼ਨ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਸਿੰਧੀਆ ਹੀ ਵਿਰੋਧੀ ਧਿਰ

ਮੱਧ ਪ੍ਰਦੇਸ਼ 'ਚ ਇਨ੍ਹੀਂ ਦਿਨੀਂ ਮੁੱਖ ਵਿਰੋਧੀ ਧਿਰ ਭਾਜਪਾ ਚੁੱਪ ਹੈ | ਇਸ ਦੇ ਦੋ ਕਾਰਨ ਹਨ, ਪਹਿਲਾ ਸੂਬੇ ਦੇ ਰਾਜਨੀਤਕ ਆਗੂਆਂ, ਅਫ਼ਸਰਾਂ ਤੇ ਕੁਝ ਪੱਤਰਕਾਰਾਂ ਨਾਲ ਜੁੜੇ ਇਕ ਵੱਡੇ ਸੈਕਸ ਸਕੈਂਡਲ ਦਾ ਖੁਲਾਸਾ ਹੋਇਆ ਹੈ, ਜਿਸ 'ਚ ਜ਼ਿਆਦਾਤਰ ਨਾਂਅ ਭਾਜਪਾ ਆਗੂਆਂ ਦੇ ...

ਪੂਰੀ ਖ਼ਬਰ »

ਸਮੇਂ-ਸਮੇਂ ਦੀ ਗੱਲ

ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਦੇ ਸਾਹਮਣੇ ਚੁਣੌਤੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ | ਹੁਣ ਤੱਕ ਉਸ ਦੇ ਿਖ਼ਲਾਫ਼ ਕੇਵਲ ਭਾਜਪਾ ਨੇ ਹੀ ਮੋਰਚਾ ਖੋਲ੍ਹ ਰੱਖਿਆ ਸੀ, ਪਰ ਹੁਣ ਕਾਂਗਰਸ ਵੀ ਮੈਦਾਨ 'ਚ ਆ ਗਈ ਹੈ | ਖੱਬੇ ਪੱਖੀਆਂ ਨਾਲ ਪਹਿਲਾਂ ਹੀ ਛੱਤੀ ...

ਪੂਰੀ ਖ਼ਬਰ »

ਵਿਰੋਧੀਆਂ ਦੇ ਹੋਰ ਸੰਸਦ ਮੈਂਬਰਾਂ ਨੂੰ ਤੋੜੇਗੀ ਭਾਜਪਾ

ਭਾਜਪਾ ਦਾ ਰਾਜ ਸਭਾ 'ਚ ਚਾਹੇ ਬਹੁਮਤ ਨਾ ਹੋਵੇ, ਪਰ ਉਹ ਸਭ ਤੋਂ ਵੱਡੀ ਪਾਰਟੀ ਤਾਂ ਬਣ ਹੀ ਗਈ ਹੈ ਤੇ ਜੋੜ-ਤੋੜ ਦੇ ਜ਼ਰੀਏ ਉਹ ਹਰ ਬਿੱਲ ਪਾਸ ਕਰਵਾਉਣ 'ਚ ਵੀ ਸਫ਼ਲ ਹੋ ਰਹੀ ਹੈ | ਇਸ ਦੇ ਬਾਵਜੂਦ ਉਹ ਜਲਦ ਤੋਂ ਜਲਦ ਬਹੁਮਤ 'ਚ ਆਉਣਾ ਚਾਹੁੰਦੀ ਹੈ | ਸੰਸਦ ਦੇ ਅਗਲੇ ਇਜਲਾਸ 'ਚ ...

ਪੂਰੀ ਖ਼ਬਰ »

ਚਿਰੰਜੀਵੀ ਤੇ ਪਵਨ ਕਲਿਆਣ ਦੇ ਰਾਜਨੀਤੀ 'ਚ ਪਰਤਣ ਦੇ ਕਿਆਸ

ਤੇਲਗੂ ਫਿਲਮਾਂ ਦੇ ਸੁਪਰ ਸਟਾਰ ਚਿਰੰਜੀਵੀ ਤੇ ਉਨ੍ਹਾਂ ਦੇ ਭਰਾ ਪਵਨ ਕਲਿਆਣ ਦੇ ਫਿਰ ਤੋਂ ਰਾਜਨੀਤੀ 'ਚ ਪਰਤਣ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ ਹਨ | ਪਿਛਲੇ ਦਿਨੀਂ ਚਿਰੰਜੀਵੀ ਦੀ ਮੁੱਖ ਮੰਤਰੀ ਜਗਨਮੋਹਨ ਰੈੱਡੀ ਨਾਲ ਹੋਈ ਮੁਲਾਕਾਤ ਤੋਂ ਇਨ੍ਹਾਂ ਅਟਕਲਾਂ ਨੂੰ ਹਵਾ ...

ਪੂਰੀ ਖ਼ਬਰ »

ਚਲਦੇ-ਚਲਦੇ

ਨੋਟਬੰਦੀ ਸਮੇਂ ਕਈ ਲੋਕ ਬੈਂਕਾਂ 'ਤੇ ਕਤਾਰਾਂ 'ਚ ਖੜੇ੍ਹ-ਖੜੇ੍ਹ ਮਰ ਗਏ ਸਨ | ਹੁਣ ਵਿਵਸਥਾ 'ਚ ਤਬਦੀਲੀ ਕੀਤੀ ਗਈ ਹੈ | ਪੰਜਾਬ ਐਾਡ ਮਹਾਰਾਸ਼ਟਰ ਕੋ-ਆਪ੍ਰੇਟਿਵ ਬੈਂਕ 'ਚ ਕਤਾਰਾਂ ਲਗਾਉਣ ਵਰਗੀ ਵਿਵਸਥਾ ਨਹੀਂ ਹੈ | ਪ੍ਰਭਾਵਿਤ ਲੋਕ ਘਰਾਂ ਤੇ ਹਸਪਤਾਲਾਂ 'ਚ ਹੀ ਮਰ ਰਹੇ ਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX