ਤਾਜਾ ਖ਼ਬਰਾਂ


ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 minute ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  19 minutes ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  21 minutes ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  38 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 2 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 3 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਪਹਿਲਾ ਸਫ਼ਾ

ਕਰਤਾਰਪੁਰ ਸਾਹਿਬ ਦੇ ਦਰਸ਼ਨ ਹੁਣ ਦੂਰਬੀਨ ਨਾਲ ਨਹੀਂ, ਸਿੱਧੇ ਹੋਣਗੇ-ਮੋਦੀ

ਕਪੂਰਥਲਾ ਤੋਂ ਵਾਇਆ ਤਰਨ ਤਾਰਨ-ਗੋਇੰਦਵਾਲ ਸਾਹਿਬ ਮਾਰਗ ਦਾ ਨਾਂਅ 'ਗੁਰੂ ਨਾਨਕ ਦੇਵ ਜੀ ਮਾਰਗ' ਰੱਖਣ ਦਾ ਐਲਾਨ ਸਿਰਸਾ/ਏਲਨਾਬਾਦ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ/ਜਗਤਾਰ ਸਮਾਲਸਰ)-ਕਰਤਾਰਪੁਰ ਲਾਂਘਾ ਲਗਪਗ ਤਿਆਰ ਹੋ ਚੁੱਕਾ ਹੈ ਅਤੇ ਹੁਣ ਕਰਤਾਰਪੁਰ ਸਾਹਿਬ ਦੇ ...

ਪੂਰੀ ਖ਼ਬਰ »

ਕਸ਼ਮੀਰ 'ਚ ਟਰੱਕਾਂ ਦੀ ਘਾਟ ਕਾਰਨ ਵਪਾਰੀ ਪ੍ਰੇਸ਼ਾਨ

ਅੱਤਵਾਦੀ ਹਮਲਿਆਂ ਤੋਂ ਬਾਅਦ ਵਪਾਰੀਆਂ ਤੇ ਟਰੱਕ ਡਰਾਈਵਰਾਂ 'ਚ ਦਹਿਸ਼ਤ

ਮਨਜੀਤ ਸਿੰਘ ਸ੍ਰੀਨਗਰ, 19 ਅਕਤੂਬਰ-ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਮੇਵਾ ਵਪਾਰੀ, ਟਰੱਕ ਡਰਾਈਵਰ ਅਤੇ ਪ੍ਰਵਾਸੀ ਮਜ਼ਦੂਰ ਦੀ ਹੱਤਿਆ ਦੇ ਬਾਅਦ ਮੇਵਾ ਵਪਾਰੀਆਂ ਨੂੰ ਦੇਸ਼ ਦੀਆਂ ਮੰਡੀਆਂ 'ਚ ਸੇਬ ਲਿਜਾਣ ਲਈ ਟਰੱਕਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਪੰਜਾਬ ਦੇ ਚਾਰ ਹਲਕਿਆਂ 'ਚ ਚੋਣ ਪ੍ਰਚਾਰ ਖ਼ਤਮ

ਵੋਟਾਂ ਕੱਲ੍ਹ-33 ਉਮੀਦਵਾਰ ਚੋਣ ਮੈਦਾਨ 'ਚ ਚੰਡੀਗੜ੍ਹ, 19 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ 21 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਖ਼ਤਮ ਹੋ ਗਿਆ | ਚਾਰੇ ਹਲਕਿਆਂ ਵਿਚ ਕੁੱਲ 33 ਉਮੀਦਵਾਰ ਆਪਣੀ ...

ਪੂਰੀ ਖ਼ਬਰ »

ਅਮਰੀਕਾ ਜਾਣ ਦੇ ਸੁਨਹਿਰੀ ਸੁਪਨੇ ਦੇ ਅੱਧਵਾਟੇ ਟੁੱਟਣ ਤੋਂ ਨੌਜਵਾਨ ਨਿਰਾਸ਼

ਲੱਖਾਂ ਖ਼ਰਚ ਕੇ ਜੰਗਲਾਂ 'ਚ ਭਟਕਣ ਉਪਰੰਤ ਮੈਕਸੀਕੋ ਤੋਂ ਬੇਰੰਗ ਮੋੜੇ ਭਾਰਤੀ ਨਵੀਂ ਦਿੱਲੀ, 19 ਅਕਤੂਬਰ (ਅਜੀਤ ਬਿਊਰੋ)-ਮੈਕਸੀਕੋ ਵਲੋਂ ਬੀਤੇ ਦਿਨ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ 311 ਭਾਰਤੀਆਂ ਨੂੰ ਵਾਪਸ ਭਾਰਤ ਭੇਜ ...

ਪੂਰੀ ਖ਼ਬਰ »

ਰਸਤੇ ਵਿਚ ਕਈ ਲਾਸ਼ਾਂ ਵੇਖੀਆਂ

ਪੰਜਾਬ ਦੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਕਾਲਜ ਦੇ ਦੂਜੇ ਸਾਲ ਦੇ ਵਿਦਿਆਰਥੀ ਮਨਦੀਪ ਸਿੰਘ (19) ਨੇ ਦੱਸਿਆ ਕਿ ਉਹ 7 ਦੇਸ਼ਾਂ ਤੋਂ ਹੁੰਦਾ ਹੋਇਆ ਮੈਕਸੀਕੋ ਪੁੱਜਾ ਸੀ ਤੇ 12 ਸਤੰਬਰ ਨੂੰ ਮੈਕਸੀਕੋ ਪੁੱਜਣ ਤੱਕ ਉਹ ਤੇ ਉਸ ਦੇ ਸਾਥੀ 7 ਦਿਨ ਤੱਕ ਪਨਾਮਾ ਦੇ ਜੰਗਲਾਂ 'ਚ ...

ਪੂਰੀ ਖ਼ਬਰ »

ਪਾਕਿਸਤਾਨ 'ਚ ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ -ਕੁਰੈਸ਼ੀ

ਕਿਹਾ, ਮਨਮੋਹਨ ਸਿੰਘ ਮੁੱਖ ਮਹਿਮਾਨ ਵਜੋਂ ਨਹੀਂ, ਆਮ ਸ਼ਰਧਾਲੂ ਵਾਂਗ ਸ਼ਾਮਿਲ ਹੋਣਗੇ ਮੁਲਤਾਨ, 19 ਅਕਤੂਬਰ (ਏ. ਐਨ. ਆਈ.)-ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਜਾਵੇਗਾ | ਅੱਜ ਇਸ ਸਬੰਧੀ ਜਾਣਕਾਰੀ ਦਿੰਦਿਆ ਪਾਕਿਸਤਾਨ ਦੇ ਵਿਦੇਸ਼ ...

ਪੂਰੀ ਖ਼ਬਰ »

ਅਯੁੱਧਿਆ ਮਾਮਲਾ
ਮੁਸਲਿਮ ਤੇ ਹਿੰਦੂ ਧਿਰਾਂ ਵਲੋਂ ਸੁਪਰੀਮ ਕੋਰਟ 'ਚ 'ਮੋਲਡਿੰਗ ਆਫ਼ ਰਿਲੀਫ਼' ਦਾਇਰ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਨੇ ਸੁਪਰੀਮ ਕੋਰਟ 'ਚ ਸਾਂਝੇ ਰੂਪ ਨਾਲ 'ਮੋਲਡਿੰਗ ਆਫ਼ ਰਿਲੀਫ਼' 'ਤੇ ਆਪਣੀ ਬਦਲਵੀਂ ਮੰਗ ਸੀਲਬੰਦ ਲਿਫ਼ਾਫੇ 'ਚ ਪੇਸ਼ ਕੀਤੀ | ਸੁਪਰੀਮ ਕੋਰਟ ਨੇ 'ਮੋਲਡਿੰਗ ਆਫ਼ ਰਿਲੀਫ਼' ਪ੍ਰਸਤਾਵ ਸਾਰੀਆਂ ...

ਪੂਰੀ ਖ਼ਬਰ »

ਭਾਰਤ-ਅਮਰੀਕਾ ਵਿਚਾਲੇ ਦੁਵੱਲਾ ਰੱਖਿਆ ਵਪਾਰ ਜਲਦ 18 ਅਰਬ ਡਾਲਰ ਤੱਕ ਪਹੁੰਚੇਗਾ-ਪੈਂਟਾਗਨ

ਵਾਸ਼ਿੰਗਟਨ, 19 ਅਕਤੂਬਰ (ਏਜੰਸੀ)-ਭਾਰਤ ਅਤੇ ਅਮਰੀਕਾ ਦਰਮਿਆਨ ਨੌਵੇਂ ਰੱਖਿਆ ਤਕਨਾਲੋਜੀ ਅਤੇ ਵਪਾਰ ਪਹਿਲ (ਡੀ. ਟੀ. ਟੀ. ਆਈ. ਸਮੂਹ) ਦੀ ਬੈਠਕ ਅਗਲੇ ਹਫ਼ਤੇ ਹੋਣੀ ਹੈ, ਜਿਸ ਤੋਂ ਪਹਿਲਾਂ ਅੱਜ ਪੈਂਟਾਗਨ ਨੇ ਕਿਹਾ ਕਿ ਦੋਵੇਂ ਦੇਸ਼ਾਂ ਦਰਮਿਆਨ ਦੁਵੱਲਾ ਰੱਖਿਆ ਵਪਾਰ ਇਸ ...

ਪੂਰੀ ਖ਼ਬਰ »

ਪਾਕਿਸਤਾਨ ਦੇ ਸੂਬਾ ਸਿੰਧ 'ਚ ਹਿੰਦੂ ਕੁੜੀ ਅਗਵਾ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਕਸਬੇ ਨਾਸਿਰਾਬਾਦ ਦੀ ਹਿੰਦੂ ਨਾਬਾਲਗ ਚੰਦਰੀ ਕੋਲਹੀ (13) ਨੂੰ ਅਗਵਾ ਕਰ ਕੇ ਉਸ ਦਾ ਜਬਰੀ ਧਰਮ ਪਰਿਵਰਤਨ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਚੰਦਰੀ ਦੇ ਪਿਤਾ ਵਲੋਂ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਪੀ.ਐਮ.ਸੀ. ਬੈਂਕ ਦੇ ਇਕ ਹੋਰ ਖਾਤਾਧਾਰਕ ਦੀ ਮੌਤ

ਮੁੰਬਈ, 19 ਅਕਤੂਬਰ (ਏਜੰਸੀ)-ਘੁਟਾਲੇ ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਐਾਡ ਮਹਾਰਾਸ਼ਟਰ ਬੈਂਕ (ਪੀ. ਐਮ. ਸੀ.) ਦੇ ਇਕ ਹੋਰ ਖਾਤਾਧਾਰਕ ਦੀ ਅੱਜ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਪੀ. ਐਮ. ਸੀ. ਵਿਚ ਘੁਟਾਲੇ ਤੋਂ ਬਾਅਦ ਲਗਾਈਆਂ ਗਈਆਂ ਵਿੱਤੀ ਪਾਬੰਦੀਆਂ ਕਾਰਨ ...

ਪੂਰੀ ਖ਼ਬਰ »

ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਧਿਕਾਰੀਆਂ ਨੂੰ 22 ਦੀ ਛੁੱਟੀ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਧਿਕਾਰੀਆਂ ਨੂੰ 22 ਅਕਤੂਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ...

ਪੂਰੀ ਖ਼ਬਰ »

ਸਲਮਾਨ ਖ਼ਾਨ ਦਾ ਬਾਡੀਗਾਰਡ ਸ਼ੇਰਾ ਸ਼ਿਵ ਸੈਨਾ 'ਚ ਸ਼ਾਮਿਲ

ਮੁੰਬਈ, 19 ਅਕਤੂਬਰ (ਏਜੰਸੀ)-ਬਾਲੀਵੁੱਡ ਸੁਪਰ ਸਟਾਰ ਸਲਮਾਨ ਖ਼ਾਨ ਦਾ ਲੰਬੇ ਸਮੇਂ ਤੋਂ ਬਾਡੀਗਾਰਡ ਚਲਿਆ ਆ ਰਿਹਾ ਬਾਡੀਗਾਰਡ ਗੁਰਮੀਤ ਸਿੰਘ, ਜੋ 'ਸ਼ੇਰਾ' ਦੇ ਨਾਂਅ ਨਾਲ ਵਧੇਰੇ ਜਾਣਿਆ ਜਾਂਦਾ ਹੈ, ਸ਼ਿਵ ਸੈਨਾ 'ਚ ਸ਼ਾਮਿਲ ਹੋ ਗਿਆ ਹੈ | ਸ਼ੇਰਾ ਉਪ-ਨਗਰੀ ਬਾਂਦਰਾ ਵਿਖੇ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ 'ਚ ਕਸ਼ਮੀਰ ਮੁੱਦੇ ਨੂੰ ਉਠਾਉਣ 'ਤੇ ਭਾਰਤ ਵਲੋਂ ਪਾਕਿਸਤਾਨ ਦੀ ਖਿਚਾਈ

ਸੰਯੁਕਤ ਰਾਸ਼ਟਰ, 19 ਅਕਤੂਬਰ (ਏਜੰਸੀ)-ਭਾਰਤ ਨੇ ਜੰਮੂ-ਕਸ਼ਮੀਰ ਦੇ ਮੁੱਦੇ ਨੂੰ ਸੰਯੁਕਤ ਰਾਸ਼ਟਰ ਦੇ ਇਕ ਮੰਚ 'ਤੇ ਉਠਾਉਣ 'ਤੇ ਪਾਕਿਸਤਾਨ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ ਕਿ ਦੇਸ਼ ਆਪਣੇ ਗ਼ਲਤ ਬਿਆਨ ਵਾਲੇ ਏਜੰਡੇ ਨੂੰ ਚਲਾਉਣ ਲਈ ਖ਼ਾਲੀ ਬਿਆਨਬਾਜ਼ੀ ਕਰਦਾ ਹੈ ...

ਪੂਰੀ ਖ਼ਬਰ »

ਬਿਲਾਵਲ ਭੁੱਟੋ ਵਲੋਂ ਪਾਕਿ 'ਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦਾ ਐਲਾਨ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਰੋਧੀ ਧਿਰ ਦੇ ਨੇਤਾ ਬਿਲਾਵਲ ਭੁੱਟੋ ਜ਼ਰਦਾਰੀ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾਣਗੇ | ਭੁੱਟੋ ਨੇ ਕਿਹਾ ਕਿ ਇਮਰਾਨ ਖ਼ਾਨ 'ਤੇ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵਲੋਂ ਡੇਰਾ ਬਿਆਸ ਮੁਖੀ ਨੂੰ 14 ਨਵੰਬਰ ਨੂੰ ਪੇਸ਼ ਹੋਣ ਦੇ ਆਦੇਸ਼

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਦਿੱਲੀ ਹਾਈਕੋਰਟ ਨੇ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 14 ਨਵੰਬਰ ਨੂੰ ਨਿੱਜੀ ਤੌਰ 'ਤੇ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਾਬਾ ਢਿੱਲੋਂ ਤੇ ...

ਪੂਰੀ ਖ਼ਬਰ »

ਭਾਰਤ ਨਵੰਬਰ 'ਚ 75 ਹਜ਼ਾਰ ਮੀਟਿ੍ਕ ਟਨ ਕਣਕ ਭੇਜੇਗਾ ਅਫ਼ਗ਼ਾਨਿਸਤਾਨ

ਪਾਕਿ ਦੇ ਅੜੀਅਲ ਰਵੱਈਏ ਤੋਂ ਪ੍ਰੇਸ਼ਾਨ ਵਪਾਰੀ ਚਾਬਹਾਰ ਬੰਦਰਗਾਹ ਰਾਹੀਂ ਸ਼ੁਰੂ ਕਰ ਰਹੇ ਹਨ ਕਾਰੋਬਾਰ
ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਭਾਰਤ ਨਾਲ ਕੂਟਨੀਤਕ ਸਬੰਧਾਂ 'ਚ ਕਮੀ ਲਿਆਉਣ ਅਤੇ ਸਾਰੇ ਦੁਵੱਲੇ ਵਪਾਰ ਮੁਅੱਤਲ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਇੰਟੈਗ੍ਰੇਟਿਡ ਚੈੱਕ ਪੋਸਟ (ਆਈ.ਸੀ.ਪੀ.) ਅਟਾਰੀ, ਪੁਣਛ ਸੈਕਟਰ ਦੇ ਚੱਕਣ ਦੇ ਬਾਗ ਤੇ ਕਸ਼ਮੀਰ ਦੇ ਉੜੀ ਚਖੋਟੀ ਰਾਹੀਂ ਹੁੰਦਾ ਵਪਾਰ ਬਿਲਕੁਲ ਬੰਦ ਹੋ ਚੁੱਕਿਆ ਹੈ | ਪਾਕਿਸਤਾਨ ਦੇ ਇਸ ਅੜੀਅਲ ਰਵੱਈਏ ਤੋਂ ਪ੍ਰੇਸ਼ਾਨ ਭਾਰਤੀ ਵਪਾਰੀ ਹੁਣ ਨਵੰਬਰ ਮਹੀਨੇ ਲਗਪਗ 75 ਹਜ਼ਾਰ ਮੀਟਿ੍ਕ ਟਨ ਕਣਕ ਚਾਬਹਾਰ ਬੰਦਰਗਾਹ ਰਾਹੀਂ ਅਫ਼ਗ਼ਾਨਿਸਤਾਨ ਭੇਜਣਗੇ | ਦੱਸਿਆ ਜਾ ਰਿਹਾ ਹੈ ਕਿ ਭਾਰਤ-ਪਾਕਿ ਵਿਚਾਲੇ ਪੈਦਾ ਹੋਈ ਤਲਖ਼ੀ ਦਾ ਅਸਰ ਭਾਰਤ ਦੇ ਅਫ਼ਗ਼ਾਨਿਸਤਾਨ ਨਾਲ ਚੱਲ ਰਹੇ ਵਪਾਰ 'ਤੇ ਵੀ ਪਿਆ ਹੈ ਅਤੇ ਇਸ ਸਭ ਦੇ ਚਲਦਿਆਂ ਆਈ.ਸੀ.ਪੀ. ਅਟਾਰੀ ਰਾਹੀਂ ਵਾਇਆ ਪਾਕਿਸਤਾਨ ਵਲੋਂ ਅਫ਼ਗ਼ਾਨਿਸਤਾਨ ਮਾਲ ਦਾ ਇਕ ਵੀ ਟਰੱਕ ਭਾਰਤ ਵਲੋਂ ਨਹੀਂ ਭੇਜਿਆ ਜਾ ਸਕਿਆ ਹੈ | ਇਸ ਸਭ ਦੇ ਚਲਦਿਆਂ ਭਾਰਤ, ਈਰਾਨ ਤੇ ਅਫ਼ਗ਼ਾਨਿਸਤਾਨ 'ਚ ਵਪਾਰ ਵਧਾਉਣ ਲਈ ਚਾਬਹਾਰ ਬੰਦਰਗਾਹ ਭਾਰਤੀ ਵਪਾਰੀਆਂ ਲਈ ਉਮੀਦ ਦੀ ਕਿਰਨ ਸਾਬਤ ਹੋ ਰਹੀ ਹੈ | ਵਪਾਰੀਆਂ ਦੇ ਅਨੁਸਾਰ ਚਾਬਹਾਰ ਬੰਦਰਗਾਹ ਭਾਰਤ-ਪਾਕਿਸਤਾਨ ਦਾ ਰਸਤਾ ਇਸਤੇਮਾਲ ਕੀਤੇ ਬਿਨਾਂ ਈਰਾਨ, ਅਫ਼ਗ਼ਾਨਿਸਤਾਨ ਸਮੇਤ ਹੋਰਨਾਂ ਦੇਸ਼ਾਂ ਦੇ ਨਾਲ ਕਾਰੋਬਾਰ ਦੇ ਲਈ ਇਕ ਆਸਾਨ ਤੇ ਨਵਾਂ ਵਪਾਰਕ ਰਸਤਾ ਸਾਬਤ ਹੋਵੇਗੀ | ਦੱਸਣਯੋਗ ਹੈ ਕਿ ਈਰਾਨ ਨੇ ਆਪਣੇ ਸਿਸਤਾਨ-ਬਲੋਚਿਸਤਾਨ ਸੂਬੇ 'ਚ ਸਥਿਤ ਇਸ ਬੰਦਰਗਾਹ ਨੂੰ ਵਿਕਸਿਤ ਕਰਨ ਲਈ ਕਰੀਬ ਇਕ ਅਰਬ ਡਾਲਰ ਦਾ ਨਿਵੇਸ਼ ਕੀਤਾ ਹੈ ਅਤੇ ਇਸ ਬੰਦਰਗਾਹ 'ਤੇ ਇਕ ਲੱਖ ਟਨ ਦੀ ਸਮਰੱਥਾ ਵਾਲੇ ਸਮੁੰਦਰੀ ਜਹਾਜ਼ਾਂ ਦਾ ਸੰਚਾਲਨ ਕੀਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵਲੋਂ ਈਰਾਨ ਤੇ ਅਫ਼ਗ਼ਾਨਿਸਤਾਨ ਦੇਸ਼ਾਂ ਨਾਲ ਕਾਰੋਬਾਰ ਕਰਨ ਲਈ ਭਾਰਤ ਨੂੰ ਰਸਤਾ ਦੇਣ ਤੋਂ ਮਨ੍ਹਾਂ ਕਰਨ ਅਤੇ ਭਾਰਤੀ ਵਪਾਰੀਆਂ ਨਾਲ ਲਗਾਤਾਰ ਦਖ਼ਲਅੰਦਾਜ਼ੀ ਕੀਤੇ ਜਾਣ ਦਾ ਚਾਬਹਾਰ ਬੰਦਰਗਾਹ ਰਾਹੀਂ ਵਪਾਰ 'ਤੇ ਕੋਈ ਅਸਰ ਨਹੀਂ ਪਵੇਗਾ | ਸਥਾਨਕ ਵਪਾਰੀਆਂ ਨਾਲ ਇਸ ਬਾਰੇ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਚਾਬਹਾਰ ਬੰਦਰਗਾਹ ਰਾਹੀਂ ਵਪਾਰ ਕਰਨ ਲਈ ਪਾਕਿ ਦਾ ਟਰਾਂਜ਼ਿਟ ਟਰੈਕ (ਆਵਾਜਾਈ ਰਸਤਾ) ਵਰਤੋਂ 'ਚ ਲਿਆਂਦੇ ਬਿਨਾਂ ਹੀ ਭਾਰਤੀ ਕਾਰੋਬਾਰੀ ਵਿਦੇਸ਼ਾਂ 'ਚ ਆਪਣਾ ਕਾਰੋਬਾਰ ਵਧਾ ਸਕਦੇ ਹਨ | ਚਾਬਹਾਰ ਬੰਦਰਗਾਹ ਭਾਰਤੀ ਵਪਾਰੀਆਂ ਲਈ ਇਸ ਕਰਕੇ ਵੀ ਵਧੇਰੇ ਮਹੱਤਵਪੂਰਨ ਹੈ ਕਿਉਂਕਿ ਇਸ ਨਾਲ ਭਾਰਤ ਦੇ ਲਈ ਪੱਛਮੀ ਏਸ਼ੀਆ ਨਾਲ ਜੁੜਨ ਦਾ ਸਿੱਧਾ ਰਸਤਾ ਉਪਲਬਧ ਹੋ ਜਾਵੇਗਾ | ਵਪਾਰੀਆਂ ਨੇ ਇਸ ਬੰਦਰਗਾਹ ਨੂੰ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਵਪਾਰੀਆਂ ਲਈ ਇਕ ਚੰਗੀ ਸ਼ੁਰੂਆਤ ਦੱਸਦਿਆਂ ਕਿਹਾ ਕਿ ਹੁਣ ਦੁਬਈ ਦੇ ਰਸਤੇ ਮੱਧ ਪੂਰਬ ਤੇ ਮੱਧ ਏਸ਼ੀਆ ਦੇ ਦੇਸ਼ਾਂ ਨਾਲ ਕਾਰੋਬਾਰ ਸਿੱਧਾ ਚਾਬਹਾਰ ਬੰਦਰਗਾਹ ਦੀ ਮਾਰਫ਼ਤ ਹੋ ਸਕੇਗਾ |


ਖ਼ਬਰ ਸ਼ੇਅਰ ਕਰੋ

ਯੂ.ਪੀ. 'ਚ ਹਿੰਦੂ ਆਗੂ ਦੀ ਹੱਤਿਆ ਮਾਮਲੇ ਵਿਚ 5 ਗਿ੍ਫ਼ਤਾਰ

ਲਖਨਊ, 19 ਅਕਤੂਬਰ (ਏਜੰਸੀ)- ਹਿੰਦੂ ਸਮਾਜ ਪਾਰਟੀ ਦੇ ਪ੍ਰਧਾਨ ਕਮਲੇਸ਼ ਤਿਵਾੜੀ (45) ਦੀ ਬੀਤੇ ਦਿਨ ਹੋਈ ਹੱਤਿਆ ਦੇ ਮਾਮਲੇ 'ਚ ਅੱਜ 5 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਿਨ੍ਹਾਂ 'ਚੋਂ 3 ਸੂਰਤ ਤੋਂ ਫੜੇ ਗਏ ਹਨ | ਪੁਲਿਸ ਨੇ ਦੱਸਿਆ ਕਿ ਮਰਹੂਮ ਤਿਵਾੜੀ ਦੀ ਪਤਨੀ ਕਿਰਨ ਦੀ ...

ਪੂਰੀ ਖ਼ਬਰ »

ਹਰਿਆਣਾ ਅਤੇ ਮਹਾਰਾਸ਼ਟਰ 'ਚ ਚੋਣ ਪ੍ਰਚਾਰ ਖ਼ਤਮ

ਚੰਡੀਗੜ੍ਹ/ਮੁੰਬਈ, 19 ਅਕਤੂਬਰ (ਏਜੰਸੀ)-ਹਰਿਆਣਾ ਅਤੇ ਮਹਾਰਾਸ਼ਟਰ ਵਿਚ 21 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਸ਼ਾਮ ਚੋਣ ਪ੍ਰਚਾਰ ਖ਼ਤਮ ਹੋ ਗਿਆ | ਜ਼ਿਕਰਯੋਗ ਹੈ ਕਿ ਚੋਣਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ | ਆਖ਼ਰੀ ਸਮੇਂ ਤੱਕ ਦੋਵਾਂ ...

ਪੂਰੀ ਖ਼ਬਰ »

ਮੋਦੀ ਤਾਨਾਸ਼ਾਹੀ ਤੇ ਆਰ.ਐੱਸ.ਐੱਸ. ਦਾ ਏਜੰਡਾ ਲਾਗੂ ਕਰ ਰਹੇ ਹਨ-ਗਹਿਲੋਤ

ਕਿਹਾ, ਦੇਸ਼ ਲਈ ਹਾਲਾਤ ਚਿੰਤਾਜਨਕ ਚੰਡੀਗੜ੍ਹ, 19 ਅਕਤੂਬਰ (ਐਨ. ਐਸ. ਪਰਵਾਨਾ)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਰ. ਐੱਸ. ਐੱਸ. ਦੀਆਂ ਨੀਤੀਆਂ ਤੇ ਸੋਚ ਲਾਗੂ ਕਰਕੇ ਦੇਸ਼ 'ਚ ਤਾਨਾਸ਼ਾਹੀ ਕਾਇਮ ਕਰਨ ਦਾ ...

ਪੂਰੀ ਖ਼ਬਰ »

ਸਿਆਸੀ ਚਰਚੇ

ਅਨਿਲ ਜੈਨ

ਰਾਹੁਲ ਦੀ ਮੁਸ਼ਕਿਲ

ਰਾਹੁਲ ਗਾਂਧੀ ਲਈ ਇਹ ਸਮਾਂ ਬੇਹੱਦ ਮੁਸ਼ਕਿਲ ਭਰਿਆ ਹੈ | ਵੱਖ-ਵੱਖ ਸੂਬਿਆਂ 'ਚ ਬਾਗੀ ਤੇਵਰਾਂ ਵਾਲੇ ਜਿੰਨੇ ਵੀ ਕਾਂਗਰਸੀ ਦਿਸ ਰਹੇ ਹਨ, ਕਰੀਬ ਇਨ੍ਹਾਂ ਸਾਰਿਆਂ ਨੂੰ ਰਾਹੁਲ ਨੇ ਹੀ ਪਾਰਟੀ ਅੰਦਰ ਅੱਗੇ ਵਧਾਇਆ ਸੀ | ਹਰਿਆਣਾ 'ਚ ਪਾਰਟੀ ਛੱਡਣ ਵਾਲੇ ਸਾਬਕਾ ਪ੍ਰਦੇਸ਼ ...

ਪੂਰੀ ਖ਼ਬਰ »

ਮਾਰਗਦਰਸ਼ਕਾਂ 'ਤੇ ਮੋਦੀ ਦੀ ਮਿਹਰਬਾਨੀ

ਲੋਕ ਸਭਾ ਦੀ ਆਵਾਸ ਕਮੇਟੀ ਦੇ ਪ੍ਰਧਾਨ ਗੁਜਰਾਤ ਦੇ ਭਾਜਪਾ ਸੰਸਦ ਮੈਂਬਰ ਸੀ.ਆਰ. ਪਾਟਿਲ ਨੇ ਲੋਕ ਸਭਾ ਚੋਣਾਂ ਹਾਰ ਚੁੱਕੇ ਸੰਸਦ ਮੈਂਬਰਾਂ ਤੋਂ ਸਰਕਾਰੀ ਨਿਵਾਸ ਖਾਲੀ ਕਰਵਾਉਣ ਦੀ ਮੁਹਿੰਮ ਛੇੜੀ ਹੋਈ ਹੈ, ਪਰ ਭਾਜਪਾ ਦੇ ਤਿੰਨ ਬਜ਼ੁਰਗ ਆਗੂਆਂ ਲਾਲ ਕ੍ਰਿਸ਼ਨ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਸਿੰਧੀਆ ਹੀ ਵਿਰੋਧੀ ਧਿਰ

ਮੱਧ ਪ੍ਰਦੇਸ਼ 'ਚ ਇਨ੍ਹੀਂ ਦਿਨੀਂ ਮੁੱਖ ਵਿਰੋਧੀ ਧਿਰ ਭਾਜਪਾ ਚੁੱਪ ਹੈ | ਇਸ ਦੇ ਦੋ ਕਾਰਨ ਹਨ, ਪਹਿਲਾ ਸੂਬੇ ਦੇ ਰਾਜਨੀਤਕ ਆਗੂਆਂ, ਅਫ਼ਸਰਾਂ ਤੇ ਕੁਝ ਪੱਤਰਕਾਰਾਂ ਨਾਲ ਜੁੜੇ ਇਕ ਵੱਡੇ ਸੈਕਸ ਸਕੈਂਡਲ ਦਾ ਖੁਲਾਸਾ ਹੋਇਆ ਹੈ, ਜਿਸ 'ਚ ਜ਼ਿਆਦਾਤਰ ਨਾਂਅ ਭਾਜਪਾ ਆਗੂਆਂ ਦੇ ...

ਪੂਰੀ ਖ਼ਬਰ »

ਸਮੇਂ-ਸਮੇਂ ਦੀ ਗੱਲ

ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਦੇ ਸਾਹਮਣੇ ਚੁਣੌਤੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ | ਹੁਣ ਤੱਕ ਉਸ ਦੇ ਿਖ਼ਲਾਫ਼ ਕੇਵਲ ਭਾਜਪਾ ਨੇ ਹੀ ਮੋਰਚਾ ਖੋਲ੍ਹ ਰੱਖਿਆ ਸੀ, ਪਰ ਹੁਣ ਕਾਂਗਰਸ ਵੀ ਮੈਦਾਨ 'ਚ ਆ ਗਈ ਹੈ | ਖੱਬੇ ਪੱਖੀਆਂ ਨਾਲ ਪਹਿਲਾਂ ਹੀ ਛੱਤੀ ...

ਪੂਰੀ ਖ਼ਬਰ »

ਵਿਰੋਧੀਆਂ ਦੇ ਹੋਰ ਸੰਸਦ ਮੈਂਬਰਾਂ ਨੂੰ ਤੋੜੇਗੀ ਭਾਜਪਾ

ਭਾਜਪਾ ਦਾ ਰਾਜ ਸਭਾ 'ਚ ਚਾਹੇ ਬਹੁਮਤ ਨਾ ਹੋਵੇ, ਪਰ ਉਹ ਸਭ ਤੋਂ ਵੱਡੀ ਪਾਰਟੀ ਤਾਂ ਬਣ ਹੀ ਗਈ ਹੈ ਤੇ ਜੋੜ-ਤੋੜ ਦੇ ਜ਼ਰੀਏ ਉਹ ਹਰ ਬਿੱਲ ਪਾਸ ਕਰਵਾਉਣ 'ਚ ਵੀ ਸਫ਼ਲ ਹੋ ਰਹੀ ਹੈ | ਇਸ ਦੇ ਬਾਵਜੂਦ ਉਹ ਜਲਦ ਤੋਂ ਜਲਦ ਬਹੁਮਤ 'ਚ ਆਉਣਾ ਚਾਹੁੰਦੀ ਹੈ | ਸੰਸਦ ਦੇ ਅਗਲੇ ਇਜਲਾਸ 'ਚ ...

ਪੂਰੀ ਖ਼ਬਰ »

ਚਿਰੰਜੀਵੀ ਤੇ ਪਵਨ ਕਲਿਆਣ ਦੇ ਰਾਜਨੀਤੀ 'ਚ ਪਰਤਣ ਦੇ ਕਿਆਸ

ਤੇਲਗੂ ਫਿਲਮਾਂ ਦੇ ਸੁਪਰ ਸਟਾਰ ਚਿਰੰਜੀਵੀ ਤੇ ਉਨ੍ਹਾਂ ਦੇ ਭਰਾ ਪਵਨ ਕਲਿਆਣ ਦੇ ਫਿਰ ਤੋਂ ਰਾਜਨੀਤੀ 'ਚ ਪਰਤਣ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ ਹਨ | ਪਿਛਲੇ ਦਿਨੀਂ ਚਿਰੰਜੀਵੀ ਦੀ ਮੁੱਖ ਮੰਤਰੀ ਜਗਨਮੋਹਨ ਰੈੱਡੀ ਨਾਲ ਹੋਈ ਮੁਲਾਕਾਤ ਤੋਂ ਇਨ੍ਹਾਂ ਅਟਕਲਾਂ ਨੂੰ ਹਵਾ ...

ਪੂਰੀ ਖ਼ਬਰ »

ਚਲਦੇ-ਚਲਦੇ

ਨੋਟਬੰਦੀ ਸਮੇਂ ਕਈ ਲੋਕ ਬੈਂਕਾਂ 'ਤੇ ਕਤਾਰਾਂ 'ਚ ਖੜੇ੍ਹ-ਖੜੇ੍ਹ ਮਰ ਗਏ ਸਨ | ਹੁਣ ਵਿਵਸਥਾ 'ਚ ਤਬਦੀਲੀ ਕੀਤੀ ਗਈ ਹੈ | ਪੰਜਾਬ ਐਾਡ ਮਹਾਰਾਸ਼ਟਰ ਕੋ-ਆਪ੍ਰੇਟਿਵ ਬੈਂਕ 'ਚ ਕਤਾਰਾਂ ਲਗਾਉਣ ਵਰਗੀ ਵਿਵਸਥਾ ਨਹੀਂ ਹੈ | ਪ੍ਰਭਾਵਿਤ ਲੋਕ ਘਰਾਂ ਤੇ ਹਸਪਤਾਲਾਂ 'ਚ ਹੀ ਮਰ ਰਹੇ ਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX