ਤਾਜਾ ਖ਼ਬਰਾਂ


ਉਤਰ ਪ੍ਰਦੇਸ਼ ਵਿਚ ਕੋਰੋਨਾਵਾਇਰਸ ਕਾਰਨ ਨੌਜਵਾਨ ਦੀ ਹੋਈ ਮੌਤ
. . .  0 minutes ago
ਲਖਨਊ, 1 ਅਪ੍ਰੈਲ - ਉਤਰ ਪ੍ਰਦੇਸ਼ ਦੇ ਗੋਰਖਪੁਰ ਵਿਚ ਕੋਰੋਨਾਵਾਇਰਸ ਨਾਲ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਬਸਤੀ ਦੇ ਤੁਰਕਿਆ ਮੁਹੱਲੇ ਦੇ ਨਿਵਾਸੀ 25 ਸਾਲਾ ਨੌਜਵਾਨ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ। ਇਹ ਮੌਤ ਸੋਮਵਾਰ ਨੂੰ ਹੋਈ ਸੀ। ਜਾਂਚ...
ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  11 minutes ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  13 minutes ago
ਜੰਡਿਆਲਾ ਗੁਰੂ, 01ਅਪ੍ਰੈਲ (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਨੂੰ ਦੇਖਦਿਆਂ ਕਰਫਿਊ ਲਾਏ ਜਾਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਲੋੜਵੰਦ ਜਨਤਾ ਨੂੰ ਰਾਸ਼ਨ ਮੁਹੱਈਆ ਕਰਾਉਣ...
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  14 minutes ago
ਨਵੀਂ ਦਿੱਲੀ, 1 ਅਪ੍ਰੈਲ - ਕੋਰੋਨਾਵਾਇਰਸ ਲਾਕਡਾਊਨ ਕਾਰਨ 28 ਮਾਰਚ ਤੋਂ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਫਸੇ 210 ਲੋਕਾਂ ਨੂੰ ਦਿੱਲੀ ਪੁਲਿਸ ਵਲੋਂ ਨਹਿਰੂ ਵਿਹਾਰ ਸਥਿਤ ਇਕ ਸਕੂਲ ਵਿਚ ਤਬਦੀਲ ਕਰ ਦਿੱਤਾ ਗਿਆ...
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  32 minutes ago
ਹੈਦਰਾਬਾਦ, 1 ਅਪ੍ਰੈਲ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਦਫ਼ਤਰ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ ਤੋਂ ਵਾਪਸ ਪਰਤੇ ਸਾਰੇ 43 ਵਿਅਕਤੀਆਂ ਦੇ ਕੋਵਿਡ-19 (ਕੋਰੋਨਾਵਾਇਰਸ) ਪਾਜ਼ੀਟਿਵ ਪਾਏ...
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  24 minutes ago
ਐਸ.ਏ.ਐਸ. ਨਗਰ, 1 ਅਪ੍ਰੈਲ (ਕੇ.ਐਸ.ਰਾਣਾ) - ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ...
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  54 minutes ago
ਨਵੀਂ ਦਿੱਲੀ, 1 ਅਪ੍ਰੈਲ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਦੇ 240 ਪਾਜ਼ੀਟਿਵ ਕੇਸ ਪਿਛਲੇ 12 ਘੰਟਿਆਂ ਵਧੇ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 1637 ਹੋ ਗਈ ਹੈ ਤੇ 38...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  about 1 hour ago
ਫ਼ਾਜ਼ਿਲਕਾ, 1 ਅਪ੍ਰੈਲ (ਪ੍ਰਦੀਪ ਕੁਮਾਰ ) - ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਆਈ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਦਿਆਂ ਕਰੀਬ 26 ਲੋਕਾਂ ਖ਼ਿਲਾਫ਼...
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  about 1 hour ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 1 hour ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 1 hour ago
ਕੋਟ ਈਸੇ ਖਾਂ, 1 ਅਪ੍ਰੈਲ (ਗੁਰਮੀਤ ਸਿੰਘ ਖਾਲਸਾ) ਦਿੱਲੀ ਸਥਿਤ ਨਿਜ਼ਾਮੂਦੀਨ ਮਸਜਿਦ 'ਚ ਹੋਏ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਜਿੱਥੇ ਕਈ ਲੋਕਾਂ ਦੇ ਕਰੋਨਾ ਵਾਇਰਸ ਪਾਜੀਟਿਵ ਪਾਇਆ ਗਿਆ, ਉੱਥੇ ਹੀ ਜ਼ਿਲ੍ਹਾ ਮੋਗਾ ਦੇ ਪਿੰਡ ਮਸੀਤਾਂ ਦੇ ਇੱਕ ਮਦਰੱਸੇ ਵਿੱਚ...
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਹੈ। ਦਿੱਲੀ ਵਿਚ ਬਿਨਾਂ ਸਬਸਿਡੀ ਐਲਪੀਜੀ ਸਿਲੰਡਰ ਦੀ ਕੀਮਤ 61 ਰੁਪਏ ਘੱਟ ਹੋਈ ਹੈ, ਕੋਲਕਾਤਾ ਵਿਚ 65 ਰੁਪਏ, ਮੰੁਬਈ ’ਚ 62 ਰੁਪਏ ਤੇ ਚੇਨਈ ਵਿਚ 64...
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 1 hour ago
ਅੰਮ੍ਰਿਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 26 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਅੱਜ ਵੱਧ ਕੇ 2039 ਤਕ ਪਹੁੰਚ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 676...
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਬੰਡਾਲਾ (ਅੰਮ੍ਰਿਤਸਰ) , 1 ਅਪ੍ਰੈਲ (ਅੰਗਰੇਜ਼ ਸਿੰਘ ਹੁੰਦਲ) - ਕਸਬਾ ਬੰਡਾਲਾ ਦੇ ਭੋਪਾਲ ਤੋਂ ਪਰਤੇ 12 ਨੌਜਵਾਨ ਵਿਅਕਤੀਆਂ ਜਿਨ੍ਹਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕਾਂਤਵਾਸ ਵਿਚ ਰੱਖਿਆ ਗਿਆ। ਉਨ੍ਹਾਂ ਦੀ ਅੱਜ ਮੁੱਢਲੀ ਸਿਹਤ ਜਾਂਚ ਵਿਭਾਗ ਦੀ ਟੀਮ...
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 1 hour ago
ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਸ਼ਿਮਲਾਪੁਰੀ ਨੇੜੇ ਨੇੜੇ ਲੰਗਰ ਵੰਡਣ ਜਾ ਰਹੇ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ ਜਾਣਕਾਰੀ ਅਨੁਸਾਰ ਗੋਸ਼ਾ ਦੇ ਨਾਲ ਸਹਾਇਕ ਸਬ ਇੰਸਪੈਕਟਰ ਵੀ ਸੀ...
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 2 hours ago
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 2 hours ago
ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਪੰਜਾਬ ਤੋਂ ਗਏ ਸਨ 9 ਲੋਕ
. . .  about 2 hours ago
ਅੰਮ੍ਰਿਤਸਰ ’ਚ ਇਕ ਹਫਤਾ ਮੰਡੀ ਬੰਦ ਰੱਖਣ ਦੇ ਆਦੇਸ਼
. . .  39 minutes ago
ਮਲੇਸ਼ੀਆ ਤੇ ਫਿਲੀਪਾਈਨਜ਼ ’ਚ ਫਸੇ ਪੰਜਾਬੀਆਂ ਨੂੰ ਭਾਰਤ ਲਿਆਉਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

2 ਨਾਜਾਇਜ਼ ਪਿਸਟਲ ਅਤੇ 12 ਰੌਾਦਾਂ ਸਮੇਤ ਇਕ ਵਿਅਕਤੀ ਕਾਬੂ

ਨਵਾਂਸ਼ਹਿਰ, 20 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਐੱਸ.ਐੱਸ.ਪੀ. ਸ੍ਰੀਮਤੀ ਅਲਕਾ ਮੀਨਾ ਦੀਆਂ ਹਦਾਇਤਾਂ ਮੁਤਾਬਿਕ ਮਾੜੇ ਅਨਸਰਾਂ ਖਿਲਾਫ ਛੇੜੀ ਮੁਹਿੰਮ ਤਤਿ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵੱਲੋਂ ਇਕ ਦੇਸੀ ਪਿਸਟਲ 315 ਬੋਰ ਸਮੇਤ 5 ਰੌਾਦ ਜਿੰਦਾ ਅਤੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਕੱਢੀ ਜਾਗਰੂਕਤਾ ਰੈਲੀ

ਉਸਮਾਨਪੁਰ, 20 ਅਕਤੂਬਰ (ਮਝੂਰ)-ਸਰਕਾਰੀ ਹਾਈ ਸਕੂਲ ਮਜਾਰਾ ਕਲਾਂ/ਖ਼ੁਰਦ ਵਿਖੇ ਸਕੂਲ ਮੁਖੀ ਜੋਗਿੰਦਰ ਪਾਲ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਇਕ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਅਜੈ ਕੁਮਾਰ ਚੜ੍ਹਮਜਾਰਾ ਨੇ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਨਿਰਵਾਣ ਦਿਵਸ ਸਬੰਧੀ ਸਮਾਗਮ ਕੱਲ੍ਹ

ਭੱਦੀ, 20 ਅਕਤੂਬਰ (ਧੌਲ)-ਸਤਿਗੁਰੂ ਗੰਗਾ ਨੰਦ ਭੂਰੀ ਵਾਲਿਆਂ ਦੇ ਨਿਰਵਾਣ ਦਿਵਸ ਨੂੰ ਸਮਰਪਿਤ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸਤਿਗੁਰੂ ਗੰਗਾ ਨੰਦ ਭੂਰੀ ਵਾਲੇ ਯਾਦਗਾਰੀ ਗਊਸ਼ਾਲਾ ਪਿੰਡ ਆਦੋਆਣਾ ...

ਪੂਰੀ ਖ਼ਬਰ »

40 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਦੋ ਔਰਤਾਂ ਕਾਬੂ

ਨਵਾਂਸ਼ਹਿਰ, 20 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ 2 ਅਲਗ-ਅਲਗ ਮਾਮਲਿਆਂ ਵਿਚ 40 ਕਿੱਲੋ ਡੋਡੇ ਚੂਰਾ ਪੋਸਤ ...

ਪੂਰੀ ਖ਼ਬਰ »

ਲਸਾੜਾ ਮੰਡੀ ਵਿਚ ਗਿੱਲਾ ਝੋਨਾ ਆਉਣ ਕਾਰਨ ਆੜ੍ਹਤੀ ਪੇ੍ਰਸ਼ਾਨ

ਉੜਾਪੜ/ਲਸਾੜਾ, 20 ਅਕਤੂਬਰ (ਖੁਰਦ) - ਇਸ ਵਾਰ ਮੌਸਮ ਦੇ ਲਗਾਤਾਰ ਬਦਲਦੇ ਰਹਿਣ ਕਾਰਨ ਝੋਨੇ ਦੀ ਫ਼ਸਲ ਪੱਕਣ ਲਈ ਕਾਫੀ ਸਮਾਂ ਲੈ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਕਣਕ ਦੀ ਫ਼ਸਲ ਲੇਟ ਹੋਣ ਦਾ ਡਰ ਸਤਾ ਰਿਹਾ ਹੈ ਅਤੇ ਉਹ ਹਰਾ ਝੋਨਾ ਵੱਢ ਕੇ ਹੀ ਮੰਡੀ ਵਿਚ ਲਿਆ ਰਹੇ ਹਨ ਜਿਸ ...

ਪੂਰੀ ਖ਼ਬਰ »

ਖਟਕੜ ਕਲਾਂ ਦਾ ਬਾਬਾ ਜਵਾਹਰ ਸਿੰਘ ਕੁਸ਼ਤੀ ਮਹਾਂ ਦੰਗਲ ਜੱਸਾ ਪੱਟੀ ਨੇ ਜਿੱਤਿਆ

ਬੰਗਾ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਲਾਲੀ ਬੰਗਾ, ਮਨਜੀਤ ਸਿੰਘ ਜੱਬੋਵਾਲ) - ਬਾਬਾ ਜਵਾਹਰ ਸਿੰਘ ਝੰਡਾ ਜੀ ਅਸਥਾਨ ਖਟਕੜ ਕਲਾਂ ਵਲੋਂ ਬਾਬਾ ਜਸਦੀਪ ਸਿੰਘ ਮੰਗਾ ਮੁੱਖ ਸੇਵਾਦਾਰ ਦੀ ਅਗਵਾਈ 'ਚ 15ਵਾਂ ਕੁਸ਼ਤੀ ਮਹਾਂ ਦੰਗਲ ਕਰਵਾਇਆ ਗਿਆ | ਇਸ ਕੁਸ਼ਤੀ ਦੰਗਲ 'ਚ ਦੇਸ਼ ...

ਪੂਰੀ ਖ਼ਬਰ »

ਡਿਜ਼ੀਟਲ ਇੰਡੀਆ 'ਚ ਮੌਤ ਦਾ ਤਾਂਡਵ ਕਰਦੇ ਆਵਾਰਾ ਜਾਨਵਰ ਅਤੇ ਟੁੱਟੀਆਂ ਸੜਕਾਂ ਤੋਂ ਲੋਕ ਦੁਖੀ

ਕਟਾਰੀਆਂ, 20 ਅਕਤੂਬਰ (ਨਵਜੋਤ ਸਿੰਘ ਜੱਖੂ) - ਡਿਜ਼ੀਟਲ ਇੰਡੀਆ ਅੰਦਰ ਚੰਦ 'ਤੇ ਪਹੁੰਚਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਲੋਕਾਂ ਦੀ ਜਾਨ ਦਾ ਖੌਅ ਬਣੇ ਅਵਾਰਾ ਜਾਨਵਰਾਂ ਅਤੇ ਟੁੱਟੀਆਂ ਸੜਕਾਂ ਵਰਗੇ ਗੰਭੀਰ ਮਸਲਿਆਂ 'ਤੇ ਕੇਂਦਰ ਅਤੇ ਰਾਜ ਸਰਕਾਰਾਂ ਦੇ ...

ਪੂਰੀ ਖ਼ਬਰ »

ਵਿਰਾਸਤੀ ਮੇਲੇ 'ਚ ਰੱਤੇਵਾਲ ਕਾਲਜ ਦੀਆਂ ਵਿਦਿਆਰਥਣਾਂ ਦਾ ਰਿਹਾ ਵਧੀਆ ਪ੍ਰਦਰਸ਼ਨ

ਰੱਤੇਵਾਲ, 20 ਅਕਤੂਬਰ (ਭਾਟੀਆ)-ਸੁਆਮੀ ਰਾਮ ਤੀਰਥ ਦੀ ਸਰਪ੍ਰਸਤੀ ਹੇਠ ਚੱਲ ਰਹੇ ਐਮ.ਬੀ. ਬੀ. ਜੀ. ਜੀ. ਜੀ. ਗਰਲ ਕਾਲਜ ਰੱਤੇਵਾਲ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਜੋਨਲ ਯੁਵਕ ਵਿਰਾਸਤ ਮੇਲੇ ਵਿਚ ਵੱਖ-ਵੱਖ ਵੰਨਗੀਆਂ ਵਿਚ ਵਧੀਆ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਨਵਾਂਸ਼ਹਿਰ, 20 ਅਕਤੂਬਰ (ਹਰਵਿੰਦਰ ਸਿੰਘ)-ਅੱਜ ਪਿੰਡ ਚੂਹੜਪੁਰ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਹਰਭਜਨ ਸਿੰਘ ਇੰਗਲੈਂਡ ਨਿਵਾਸੀ ਦੇ ਸਹਿਯੋਗ ਨਾਲ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ 400 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਗੁੱਜਰਾਂ ਅਤੇ ਚਰਵਾਹਿਆਂ 'ਤੇ ਪਸ਼ੂਆਂ ਨੰੂ ਸੜਕਾਂ ਕਿਨਾਰੇ ਚਰਾਉਣ 'ਤੇ ਲਗਾਈ ਰੋਕ

ਨਵਾਂਸ਼ਹਿਰ, 20 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟਰੇਟ ਵਿਨੈ ਬਬਲਾਨੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਗੁੱਜਰਾਂ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰੇ ਦਿਨ ਦੇ ਸਮਾਗਮਾਂ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

ਨਵਾਂਸ਼ਹਿਰ, 20 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਵਾਏ ਗਏ ਤਿੰਨ ਰੋਜ਼ਾ ਕੀਰਤਨ ਦਰਬਾਰ ਦੇ ਦੂਜੇ ਦਿਨ ਖ਼ਾਲਸਾ ਸਕੂਲ ਵਿਖੇ ਸੰਗਤਾਂ ਨੇ ਭਾਰੀ ਗਿਣਤੀ 'ਚ ਹਾਜ਼ਰੀ ਭਰੀ ਤੇ ਕਥਾ ਕੀਰਤਨ ਦੇ ਪ੍ਰਵਾਹ ਦਾ ਆਨੰਦ ਮਾਣਿਆ | ਅੱਜ ਦੂਜੇ ਦਿਨ ਦੇ ਸਮਾਗਮਾਂ ਵਿਚ ਗਿਆਨੀ ਰਘਵੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ, ਪ੍ਰਸਿੱਧ ਕਥਾ ਵਾਚਕ ਭਾਈ ਪਿੰਦਰ ਪਾਲ ਸਿੰਘ, ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ , ਭਾਈ ਸੁਰਿੰਦਰ ਸਿੰਘ ਜੋਧਪੁਰੀ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲਿਆਂ ਨੇ ਗੁਰੂ ਨਾਨਕ ਦੇਵ ਜੀ ਦੀ ਜੀਵਨ ਯਾਤਰਾ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਅਤੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਅੱਜ ਦੇ ਸਮਾਗਮ ਦੌਰਾਨ ਜ਼ਿਲ੍ਹੇ ਦੇ 20 ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ, 4 ਲੋੜਵੰਦਾਂ ਨੂੰ ਟਰਾਈ ਸਾਈਕਲ, 80 ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਅਤੇ 26 ਲੋੜਵੰਦਾਂ ਨੂੰ ਫ਼ੀਸਾਂ ਦੇ ਚੈੱਕ ਵੰਡੇ ਗਏ ਅਤੇ ਤੇਰਾ ਤੇਰਾ ਸਟਾਲ ਤੋਂ ਲੋੜਵੰਦਾਂ ਨੂੰ ਘਰੇਲੂ ਵਰਤੋਂ ਯੋਗ ਕੱਪੜੇ ਅਤੇ ਹੋਰ ਸਮਾਨ ਵੀ ਵੰਡਿਆ | ਇਸ ਮੌਕੇ ਆਈ.ਵੀ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਅਤੇ ਦਵਾਈਆਂ, ਬੀ.ਡੀ.ਸੀ. ਨਵਾਂਸ਼ਹਿਰ ਵਲੋਂ ਖ਼ੂਨਦਾਨ ਅਤੇ ਖੂਨ ਜਾਂਚ ਕੈਂਪ, ਰਾਜਨ ਅਰੋੜਾ ਦੀ ਅਗਵਾਈ ਵਿਚ ਸਮਾਜਿਕ ਜਥੇਬੰਦੀਆਂ ਵਲੋਂ ਵਾਤਾਵਰਨ ਸੰਭਾਲ ਸਟਾਲ ਅਤੇ ਆਯੁਰਵੈਦਿਕ ਕੈਂਪ, ਧਾਰਮਿਕ ਸਟਾਲ, ਹੱਟ ਬਾਬੇ ਨਾਨਕ ਦਾ ਸਟਾਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਇਨਸਾਫ਼ ਸਭਨਾਂ ਲਈ ਆਦਿ ਸਟਾਲ ਲਗਾਏ ਗਏ |


ਖ਼ਬਰ ਸ਼ੇਅਰ ਕਰੋ

ਸਾਲਾਨਾ ਛਿੰਝ ਮੇਲਾ ਕਰਵਾਇਆ

ਸਾਹਲੋਂ, 20 ਅਕਤੂਬਰ (ਜਰਨੈਲ ਸਿੰਘ)- ਪਿੰਡ ਲੋਧੀਪੁਰ ਵਿਖੇ ਲੱਖ ਦਾਤਾ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੇ 50 ਦੇ ਕਰੀਬ ਨਾਮੀ ਪਹਿਲਵਾਨਾਂ ਨੇ ਹਿੱਸਾ ਲਿਆ | ਝੰਡੀ ਦੀ ਕੁਸ਼ਤੀ ਛੋਟੇ ਜੱਸੇ ਬਾਹੜੋਵਾਲ ਨੇ ਕਿੰਦੇ ਬਾਬਾ ...

ਪੂਰੀ ਖ਼ਬਰ »

ਦਾਣਾ ਮੰਡੀ ਬਹਿਰਾਮ 'ਚ ਪਿਛਲੇ ਸਾਲ ਨਾਲੋਂ ਇਸ ਸਾਲ ਖਰੀਦ 'ਚ ਵਾਧਾ-ਮੰਡੀ ਸੁਪਰਵਾਈਜ਼ਰ

ਬਹਿਰਾਮ, 20 ਅਕਤੂਬਰ (ਨਛੱਤਰ ਸਿੰਘ) - ਦਾਣਾ ਮੰਡੀ ਬਹਿਰਾਮ ਵਿਚ ਤਿੰਨ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਕਰ ਰਹੀਆਂ ਹਨ ਜਿਨ੍ਹਾਂ ਵਿਚ ਪਨਗ੍ਰੇਨ ਨੇ 13,399 ਕੁਇੰਟਲ, ਮਾਰਕਫੈਡ ਨੇ 22,254 ਕੁਇੰਟਲ ਅਤੇ ਪਨਸਪ ਨੇ 14,339 ਕੁਇੰਟਲ ਝੋਨਾ ਖਰੀਦਿਆ ਹੈ ਤੇ ਤਿੰਨਾਂ ਏਜੰਸੀਆਂ ਵਲੋੋਂ 17 ...

ਪੂਰੀ ਖ਼ਬਰ »

ਬੇਟੀ ਹੈ ਵਰਦਾਨ, ਇਸ ਦਾ ਕਰੋ ਸਨਮਾਨ-ਸਵਿਤਾ ਕੁਮਾਰੀ

ਮੁਕੰਦਪੁਰ, 20 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਬੇਟੀ ਹੈ ਵਰਦਾਨ, ਇਸ ਦਾ ਕਰੋ ਸਨਮਾਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਵਿਤਾ ਕੁਮਾਰੀ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਔੜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ 'ਬੇਟੀ ਬਚਾਓ ਬੇਟੀ ...

ਪੂਰੀ ਖ਼ਬਰ »

ਸ਼ਹੀਦ ਜਸਪਾਲ ਸਿੰਘ ਤੇ ਸ਼ਹੀਦ ਸੁਖਵਿੰਦਰ ਸਿੰਘ ਨੂੰ ਯਾਦ ਕੀਤਾ

ਪੋਜੇਵਾਲ ਸਰਾਂ, 20 ਅਕਤੂਬਰ (ਰਮਨ ਭਾਟੀਆ)- ਦੇਸ਼ ਦੀ ਅਖੰਡਤਾ ਲਈ ਸ਼ਹੀਦੀਆਂ ਦੇਣ ਵਾਲੇ ਪਿੰਡ ਝੰਡੂਪੁਰ ਦੇ ਕਾਂਸਟੇਬਲ ਸ਼ਹੀਦ ਜਸਪਾਲ ਸਿੰਘ ਤੇ ਪਿੰਡ ਚੂਹੜਪੁਰ ਦੇ ਸੀ.ਆਰ.ਪੀ.ਐਫ ਦੇ ਜਵਾਨ ਸੁਖਵਿੰਦਰ ਸਿੰਘ ਨੂੰ ਜ਼ਿਲ੍ਹਾ ਪੁਲਿਸ ਵਲੋਂ ਮਨਾਏ ਜਾ ਰਹੇ ਪੁਲਿਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਡੇਂਗੂ ਦੇ ਲਾਰਵੇ ਦੀ ਜਾਂਚ

ਨਵਾਂਸ਼ਹਿਰ, 20 ਅਕਤੂਬਰ (ਹਰਵਿੰਦਰ ਸਿੰਘ)- ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਸਥਾਨਕ ਗੁਰੂ ਤੇਗ਼ ਬਹਾਦਰ ਨਗਰ, ਦਸਮੇਸ਼ ਨਗਰ, ਨਵੀਂ ਆਬਾਦੀ ਤੇ ਗੁਲਜ਼ਾਰ ਨਗਰ ਵਿਖੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਗਈ | ਇਸ ਟੀਮ ਵਿਚ ਸੁਲਿੰਦਰ ਕੁਮਾਰ ਐਚ.ਆਈ., ...

ਪੂਰੀ ਖ਼ਬਰ »

ਚੱਕ ਸਿੰਘਾ ਦੇ ਛਿੰਝ ਮੇਲੇ 'ਚ ਗੁਰਵਿੰਦਰ ਲੱਲੀਆਂ ਜੇਤੂ ਰਿਹਾ

ਸਮੁੰਦੜਾ, 20 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਚੱਕ ਸਿੰਘਾਂ ਵਿਖੇ ਲੱਖ ਦਾਤਾ ਪੀਰ ਦੇ ਅਸਥਾਨ 'ਤੇ ਪਿਆਰਾ ਸਿੰਘ ਸਹੋਤਾ ਮੁੱਖ ਸੇਵਾਦਾਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਛਿੰਝ ਮੇਲਾ ਕਰਵਾਇਆ ਗਿਆ | ਇਸ ਮੌਕੇ ਪੀਰਾਂ ਦੇ ...

ਪੂਰੀ ਖ਼ਬਰ »

ਖਾੜਕੂਵਾਦ ਵੇਲੇ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਨੂੰ ਆਸਰੋਂ ਪੁਲਿਸ ਨੇ ਭੇਟ ਕੀਤੀ ਸ਼ਰਧਾਂਜਲੀ

ਰੈਲਮਾਜਰਾ, 20 ਅਕਤੂਬਰ (ਰੋਮੀ)- ਖਾੜਕੂਵਾਦ ਦੇ ਦੌਰ ਵਿਚ ਦੇਸ਼ ਦੀ ਸੁਰੱਖਿਆ ਕਰਦੇ ਹੋਏ ਪੁਲਿਸ ਚੌਕੀ ਆਸਰੋਂ ਦੇ ਖੇਤਰ ਨਾਲ ਸਬੰਧਤ ਪੰਜਾਬ ਪੁਲਿਸ ਦੇ ਜਵਾਨ ਜੋ ਵੱਖ-ਵੱਖ ਥਾਵਾਂ 'ਤੇ ਸ਼ਹੀਦ ਹੋਏ ਸਨ, ਨਮਿਤ ਪੁਲਿਸ ਚੌਾਕੀ ਆਸਰੋਂ ਦੀ ਪੁਲਿਸ ਵਲੋਂ ਅੱਜ ਸ਼ਰਧਾਂਜਲੀ ...

ਪੂਰੀ ਖ਼ਬਰ »

ਸਕੂਲ 'ਚ ਸਾਇੰਸ ਮੇਲਾ ਲਗਾਇਆ

ਘੁੰਮਣਾਂ, 20 ਅਕਤੂਬਰ (ਮਹਿੰਦਰ ਪਾਲ ਸਿੰਘ) - ਸਰਕਾਰੀ ਸੀਨੀਅਰ ਸੈਕੰਡਰੀ ਸਕੂੂਲ ਘੁੰਮਣ 'ਚ ਮਾਸਟਰ ਹਰੀ ਕਿ੍ਸ਼ਨ ਦੀ ਅਗਵਾਈ 'ਚ ਸਾਇੰਸ ਮੇਲਾ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਫ਼ਸਲੀ ਰਹਿੰਦ ਖੂੰਹਦ, ਸਿਹਤ ਅਤੇ ਸਫ਼ਾਈ, ਆਰਗੈਨਿਕ ਫਾਰਮਿੰਗ ਆਦਿ ਵਿਸ਼ਿਆਂ ਦੇ ...

ਪੂਰੀ ਖ਼ਬਰ »

ਸੇਵਾ ਸੰਮਤੀ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ

ਬੰਗਾ, 20 ਅਕਤੂਬਰ (ਕਰਮ ਲਧਾਣਾ) - ਆਦਰਸ਼ ਸਮਾਜ ਸੇਵਾ ਸੰਮਤੀ ਬੰਗਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਲਈ ਮਾਤਾ ਨੈਣਾ ਦੇਵੀ ਮੰਦਰ ਹਾਲ ਬੰਗਾ ਵਿਖੇ ਸਮਾਗਮ ਕਰਾਇਆ ਗਿਆ ਜਿਸ ਦੀ ਪ੍ਰਧਾਨਗੀ ਸੰਮਤੀ ਦੇ ਚੇਅਰਮੈਨ ਦੇਵ ਰਾਜ ਅਰੋੜਾ ਵਲੋਂ ਕੀਤੀ ਗਈ, ਹੋਰ ...

ਪੂਰੀ ਖ਼ਬਰ »

ਬਲਾਕ ਪੱਧਰੀ ਕਿਸ਼ੋਰੀ ਮੇਲਾ ਕਰਵਾਇਆ

ਸੜੋਆ, 20 ਅਕਤੂਬਰ (ਪ. ਪ.)- ਬਾਲ ਵਿਕਾਸ ਅਤੇ ਪ੍ਰੋਜੈਕਟ ਦਫ਼ਤਰ ਸੜੋਆ ਵਲੋਂ ਪਿੰਡ ਕਰੀਮਪੁਰ ਧਿਆਨੀ ਵਿਖੇ ਬਲਾਕ ਪੱਧਰੀ ਕਿਸ਼ੋਰੀ ਮੇਲਾ ਕਰਵਾਇਆ ਗਿਆ | ਇਸ ਮੌਕੇ ਬਲਾਕ ਸੜੋਆ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਤੋਂ ਆਂਗਣਵਾੜੀ ਵਰਕਰਾਂ, ਹੈਲਪਰਾਂ ਖ਼ਾਸ ਕਰਕੇ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਸਬੰਧੀ ਘਰ-ਘਰ ਜਾ ਕੇ ਦਿੱਤੀ ਜਾਣਕਾਰੀ

ਔੜ, 20 ਅਕਤੂਬਰ (ਜਰਨੈਲ ਸਿੰਘ ਖ਼ੁਰਦ)- ਐੱਸ.ਐਮ.ਓ. ਮੁਕੰਦਪੁਰ ਡਾ.ਰਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਔੜ ਵਿਖੇ ਡੇਂਗੂ ਬੁਖ਼ਾਰ ਸਬੰਧੀ ਘਰ-ਘਰ ਜਾ ਕੇ ਜਾਣਕਾਰੀ ਦਿੱਤੀ ਗਈ, ਸਿਹਤ ਵਿਭਾਗ ਵਲੋਂ ਡਰਾਈ ਦਿਵਸ ਮਨਾਉਣ ਸਬੰਧੀ ਵੀ ਵਿਸਥਾਰ ਪੂਰਵਕ ਦੱਸਿਆ ਗਿਆ | ਘਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਜੇਤੂ ਰਹੇ ਬੱਚਿਆਂ ਦਾ ਸਨਮਾਨ

ਬਹਿਰਾਮ, 20 ਅਕਤੂਬਰ (ਸਰਬਜੀਤ ਸਿੰਘ) - ਜ਼ਿਲ੍ਹਾ ਪੱਧਰ ਦੀਆਂ 65ਵੀਆਂ ਪ੍ਰਾਇਮਰੀ ਸਕੂਲਾਂ ਬਲਾਕ ਮੁਕੰਦਪੁਰ ਦੀਆਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਰਾਮੰੂ ਦੇ ਵਿਦਿਆਰਥੀ ਅਰਮਾਨ ਵਿਰਦੀ ਨੇ ਫ੍ਰੀ ਸਟਾਇਲ ਰੱਸੀ ਟੱਪਣ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਗਿੱਲ ਪਰਿਵਾਰ ਵਲੋਂ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਮਾਲੀ ਮਦਦ ਭੇਟ

ਬੰਗਾ, 20 ਅਕਤੂਬਰ (ਕਰਮ ਲਧਾਣਾ) - ਪਿੰਡ ਮਜਾਰਾ ਨੌ ਆਬਾਦ ਦਾ ਗਿੱਲ ਪਰਿਵਾਰ ਜੋ ਅਮਰੀਕਾ ਵਿਚ ਵਸਿਆ ਹੋਇਆ ਹੈ , ਨੇ ਨਾਭ ਕੰਵਲ ਰਾਜਾ ਸਾਹਿਬ ਦੇ ਪਵਿੱਤਰ ਅਸਥਾਨ ਨਾਲ ਲੱਗਦੇ ਚਾਰ ਪਿੰਡਾਂ ਗੁਣਾਚੌਰ, ਹੇੜੀਆਂ, ਕਰਨਾਣਾ ਤੇ ਭਰੋਮਜਾਰਾ ਦੇ ਸਕੂਲਾਂ ਵਿਚ ਪੜ੍ਹਦੇ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਲਈ ਪੰਚਾਇਤਾਂ ਅੱਗੇ ਆਉਣ-ਗਹੂੰਣੀਆ

ਬੰਗਾ, 20 ਅਕਤੂਬਰ (ਕਰਮ ਲਧਾਣਾ) - ਝੋਨੇ ਦੀ ਪਰਾਲੀ ਦਾ ਜਹਿਰੀਲਾ ਧੂੰਆਂ ਧਰਤੀ 'ਤੇ ਪਲ ਰਹੇ ਜੀਵਨ ਲਈ ਵੱਡਾ ਖ਼ਤਰਾ ਹੈ | ਇਸ ਕਰਕੇ ਕਿਸੇ ਵੀ ਹਾਲਤ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਸਗੋਂ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਨਾਲ ਇਸ ਪਾਰਲੀ ਦਾ ...

ਪੂਰੀ ਖ਼ਬਰ »

ਚੇਤਨ ਚੌਧਰੀ ਦੀ ਜਿੱਤ ਨਾਲ ਬਲਾਚੌਰ ਹਲਕੇ ਦਾ ਨਾਂਅ ਰੌਸ਼ਨ ਹੋਇਆ-ਬਿ੍. ਰਾਜ ਕੁਮਾਰ

ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਾ)-ਪੰਜਾਬ ਯੂਨੀਵਰਸਿਟੀ ਵਿਚ ਐੱਸ.ਓ.ਆਈ. ਵਲੋਂ ਚੇਤਨ ਚੌਧਰੀ ਪਿੰਡ ਕਰੀਮਪੁਰ ਚਾਹਵਾਲਾ ਨੰੂ ਪ੍ਰਧਾਨ ਬਣਨ ਤੇ ਸੀਨੀਅਰ ਅਕਾਲੀ ਆਗੂ ਬਿ੍ਗੇਡੀਅਰ ਰਾਜ ਕੁਮਾਰ ਤੇ ਸਾਥੀਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਤਨ ਚੌਧਰੀ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ ਲਗਾਇਆ

ਬਹਿਰਾਮ, 20 ਅਕਤੂਬਰ (ਨਛੱਤਰ ਸਿੰਘ ) - ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਦਸ਼ਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸੈਮੀਨਾਰ ਲਗਾਇਆ ਗਿਆ | ਬੱਚਿਆਂ ਨੂੰ ਸੰਬੋਧਨ ਕਰਦਿਆਂ ਪੈਰਾ ਲੀਗਲ ਵਲੰਟੀਅਰ ਅਵਤਾਰ ਚੰਦ ਚੁੰਬਰ ਤੇ ਮੈਡਮ ਜਸਵਿੰਦਰ ਕੌਰ ਨੇ ...

ਪੂਰੀ ਖ਼ਬਰ »

ਜਸਵੀਰ ਸਿੰਘ ਚੱਕਦਾਨਾ ਦੀ ਯਾਦ 'ਚ ਕਿ੍ਕਟ ਟੂਰਨਾਮੈਂਟ ਸ਼ੁਰੂ

ਉੜਾਪੜ/ਲਸਾੜਾ, 20 ਅਕਤੂਬਰ (ਪ. ਪ.) - ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਚੱਕਦਾਨਾ ਵਲੋਂ ਸਵ. ਜਸਵੀਰ ਸਿੰਘ ਪੁੱਤਰ ਜਰਨੈਲ ਸਿੰਘ ਚੱਕਦਾਨਾ ਦੀ ਯਾਦ ਵਿਚ ਹਰ ਸਾਲ ਵਾਂਗ ਕਿ੍ਕਟ ਟੂਰਨਾਮੈਂਟ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ 'ਚ ਖੋ-ਖੋ ਟੂਰਨਾਮੈਂਟ ਕਰਵਾਇਆ

ਨਵਾਂਸ਼ਹਿਰ, 20 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਡੀ.ਏ.ਵੀ ਸੈਨਟੇਨਰੀ ਪਬਲਿਕ ਸਕੂਲ ਮੂਸਾਪੁਰ ਰੋਡ, ਨਵਾਂਸ਼ਹਿਰ ਵਿਖੇ ਪਿ੍ੰਸੀਪਲ ਸੋਨਾਲੀ ਸ਼ਰਮਾ ਦੀ ਅਗਵਾਈ ਹੇਠ ਵਿੱਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਡੀ. ਏ. ਵੀ. ਕੱਲਸਟਰ ...

ਪੂਰੀ ਖ਼ਬਰ »

ਤਿੰਨ ਪਿੰਡਾਂ ਦੇ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਸਬੰਧੀ ਕੱਢੀ ਜਾਗਰੂਕਤਾ ਰੈਲੀ

ਸਮੁੰਦੜਾ, 20 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਵਿਖੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਮੁਖੀ ਮਾ: ਜਸਵੀਰ ਸਿੰਘ ਰਾਣਾ ਦੀ ਅਗਵਾਈ ਹੇਠ ਪਿੰਡ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਦਿਆਂ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਮੰਦਰ ਦੀ ਮੁੜ ਉਸਾਰੀ ਲਈ ਸ਼ੰਘਰਸ਼ ਜਾਰੀ ਰਹੇਗਾ- ਸੰਤ ਕੁਲਵੰਤ ਰਾਮ

ਬਹਿਰਾਮ, 20 ਅਕਤੂਬਰ (ਨਛੱਤਰ ਸਿੰਘ) - ਤੁਗਲਕਾਬਾਦ ਮਸਲੇ ਨੂੰ ਲੈ ਕੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਦੀ ਅਗਵਾਈ ਵਿਚ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਮੀਟਿੰਗ ਹੋਈ | ਮੀਟਿੰਗ ਤੋਂ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਸ਼ਾਖਾ 'ਚ ਵਿੱਤੀ ਸਾਖਰਤਾ ਕੈਂਪ ਲਗਾਇਆ

ਉਸਮਾਨਪੁਰ, 20 ਅਕਤੂਬਰ (ਮਝੂਰ)-ਦੀ ਨਵਾਾਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਸ਼ਾਖਾ ਦੁਪਾਲਪੁਰ ਵਿਖੇ ਵਿੱਤੀ ਸਾਖਰਤਾ ਕੈਂਪ ਸ਼ਾਖਾ ਮੈਨੇਜਰ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਸਮੂਹ ਗਾਹਕਾਾ ਨੂੰ ਬੈਂਕ ਵਲੋਂ ਚਲਾਈਆਂ ਜਾਂਦੀਆਂ ...

ਪੂਰੀ ਖ਼ਬਰ »

ਪਿੰਡ ਦੀ ਸੁੱਖ ਸ਼ਾਂਤੀ ਲਈ ਸਮਾਗਮ ਕਰਵਾਇਆ

ਰੈਲ ਮਾਜਰਾ, 20 ਅਕਤੂਬਰ (ਸੁਭਾਸ਼ ਟੌਾਸਾ)-ਸਨਅਤੀ ਖੇਤਰ ਦੇ ਪਿੰਡ ਟੌਾਸਾ ਵਿਖੇ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਸੁੱਖ ਸ਼ਾਂਤੀ ਲਈ ਪੂਜਾ ਪਾਠ ਕਰਨ ਤੋਂ ਬਾਅਦ ਸਾਲ ਕਰਵਾਇਆ ਗਿਆ | ਸਾਰੇ ਪਿੰਡ ਵਿਚ ਪਸ਼ੂਆਂ ਨੂੰ ਧੂਣੀ ਦਿੱਤੀ ਗਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਦੀ ਖੁਸ਼ਹਾਲੀ ਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ- ਡਾ. ਹਰਪ੍ਰੀਤ ਸਿੰਘ

ਸੰਧਵਾਂ, 20 ਅਕਤੂਬਰ (ਪ. ਪ.) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਦੀ ਖੁਸ਼ਹਾਲੀ ਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਕਟਾਰੀਆਂ, 20 ਅਕਤੂਬਰ (ਨਵਜੋਤ ਸਿੰਘ ਜੱਖੂ) - ਮੈਨੇਜਿੰਗ ਡਾਇਰੈਕਟਰ ਅਤੇ ਜ਼ਿਲ੍ਹਾ ਮੈਨੇਜਰ ਦੇ ਹੁਕਮਾਂ ਅਨੁਸਾਰ ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਦੀ ਸ਼ਾਖਾ ਪਿੰਡ ਕਟਾਰੀਆਂ ਵਿਖੇ ਬੈਂਕ ਮੈਨੇਜਰ ਅਮਰਜੀਤ ਰਾਏ ਦੀ ਅਗਵਾਈ ਹੇਠ ਵਿੱਤੀ ਸਾਖਰਤਾ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ 'ਚ ਮੈਰਾਥਨ ਦੌੜ ਕਰਵਾਈ

ਸੜੋਆ, 20 ਅਕਤੂਬਰ (ਨਾਨੋਵਾਲੀਆ)- ਸਰਕਾਰੀ ਐਲੀਮੈਂਟਰੀ ਸਕੂਲ ਆਲੋਵਾਲ ਵਿਖੇ ਮੈਰਾਥਨ ਦੌੜ ਕਰਵਾਈ ਗਈ | ਜਿਸ ਨੂੰ ਹਰੀ ਝੰਡੀ ਸਰਪੰਚ ਤਿਲਕ ਰਾਜ ਸੂਦ ਸਕੱਤਰ ਉਪਕਾਰ ਸੁਸਾਇਟੀ ਨਵਾਂਸ਼ਹਿਰ ਨੇ ਦੇ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਖੇਡਾਂ ਅਤੇ ਕਸਰਤ ਨਾਲ ...

ਪੂਰੀ ਖ਼ਬਰ »

ਮੋਹਿਤ ਕੁਮਾਰ ਬੀਵੀਐਫ ਦਾ ਸਰਕਲ ਪ੍ਰਧਾਨ ਨਿਯੁਕਤ

ਰੱਤੇਵਾਲ, 20 ਅਕਤੂਬਰ (ਜੋਨੀ)-ਰੱਤੇਵਾਲ ਦੇ ਅੰਬੇਡਕਰ ਨਗਰ ਵਿਖੇ ਬਹੁਜਨ ਸਮਾਜ ਪਾਰਟੀ ਅਤੇ ਬਹੁਜਨ ਵਲੰਟੀਅਰ ਫੋਰਸ (ਬੀ.ਵੀ.ਐਫ.) ਦੀ ਮੀਟਿੰਗ ਵਿਜੇ ਕੁਮਾਰ ਰੱਤੇਵਾਲ ਤਹਿਸੀਲ ਪ੍ਰਧਾਨ ਬਸਪਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਉਨ੍ਹਾਂ ਬਸਪਾ ਦੀਆਂ ਨੀਤੀਆਂ ਪ੍ਰਤੀ ...

ਪੂਰੀ ਖ਼ਬਰ »

ਔਰਤ ਵਰਗ ਦਾ ਹੁਨਰਮੰਦ ਹੋਣਾ ਅਤਿ ਜ਼ਰੂਰੀ-ਕਮਲਾ ਦੇਵੀ

ਮੁਕੰਦਪੁਰ, 20 ਅਕਤੂਬਰ (ਸੁਖਜਿੰਦਰ ਸਿੰਘ) - ਪਿੰਡ ਗੁਣਾਚੌਰ ਦੇ ਡਾਕਟਰ ਅੰਬੇਡਕਰ ਭਵਨ ਵਿਖੇ ਦੂਜੇ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ ਗਈ | ਬਲਾਕ ਸੰਮਤੀ ਔੜ ਦੇ ਚੇਅਰਪਰਸਨ ਕਮਲਾ ਦੇਵੀ ਨੇ ਆਪਣੇ ਸੰਬੋਧਨ 'ਚ ਆਖਿਆ ਕਿ ਲੜਕੀਆਂ ਨੂੰ ਸਿੱਖਿਆ ਦੇ ਨਾਲ ਹੁਨਰਮੰਦ ਹੋਣਾ ...

ਪੂਰੀ ਖ਼ਬਰ »

ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਰੈਲੀ ਕੱਢੀ

ਬਹਿਰਾਮ, 20 ਅਕਤੂਬਰ (ਨਛੱਤਰ ਸਿੰਘ) - ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਚਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੱਕ ਬਿੱਲਗਾ ਦੇ ਪਿੰ੍ਰਸੀਪਲ ਮੈਡਮ ਰਾਣੀ ਅਤੇ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਰਮ ਸਿੰਘ ਬੱਬਰ ਦੇ ਅਸਥਾਨ 'ਤੇ ਲੈਂਟਰ ਦੀ ਸੇਵਾ ਸ਼ੁਰੂ

ਮੁਕੰਦਪੁਰ, 20 ਅਕਤੂਬਰ (ਬਖਲੌਰ) - ਰਟੈਂਡਾ ਤੋਂ ਝਿੰਗੜਾ ਜਾਣ ਵਾਲੀ ਸੜਕ ਉਪਰ ਸਥਿਤ ਸ਼ਹੀਦ ਬਾਬਾ ਕਰਮ ਸਿੰਘ ਬੱਬਰ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦੂਸਰੀ ਮੰਜਿਲ 'ਤੇ ਲੈਂਟਰ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੀਤਾ ਮੁੱਖ ਡਾਕ ਘਰ ਜਲੰਧਰ ਦਾ ਦੌਰਾ

ਬੰਗਾ, 20 ਅਕਤੂਬਰ (ਲਾਲੀ ਬੰਗਾ) - ਰਾਸ਼ਟਰੀ ਡਾਕ ਦਿਵਸ 'ਤੇ ਭਗਵਾਨ ਮਹਾਂਵੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਨੌਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਮੁੱਖ ਡਾਕ-ਘਰ ਜਲੰਧਰ ਦਾ ਦੌਰਾ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਡਾਕ-ਘਰ ਦੇ ਕੰਮ, ਆਧਾਰ ...

ਪੂਰੀ ਖ਼ਬਰ »

ਇਰਫਾਨ ਬਾਬੂ ਬਣਿਆ ਮਿਸਟਰ ਫਰੈਸ਼ਰ ਅਤੇ ਦੀਕਸ਼ਾ ਮਿਸ ਫਰੈਸ਼ਰ

ਨਵਾਂਸ਼ਹਿਰ, 20 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਕੇ.ਸੀ ਸਕੂਲ ਆਫ਼ ਮੈਨੇਜਮੈਂਟ ਐਾਡ ਕੰਪਿਊਟਰ ਐਪਲੀਕੇਸ਼ਨਾਂ ਕਾਲਜ 'ਚ ਪਿ੍ੰਸੀਪਲ ਡਾ: ਰਸ਼ਮੀ ਗੁਜਰਾਤੀ ਦੀ ਦੇਖਰੇਖ 'ਚ ਸੀਨੀਅਰ ਨੇ ਜੂਨੀਅਰ ਵਿਦਿਆਰਥੀਆਂ ਦੇ ਸੁਆਗਤ 'ਚ ਫਲਾਸਮ 2019 (ਫਰੈਸ਼ਰ ਪਾਰਟੀ) ਕਰਵਾਈ ਗਈ | ਇਸ ...

ਪੂਰੀ ਖ਼ਬਰ »

ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ

ਬੰਗਾ, 20 ਅਕਤੂਬਰ (ਲਾਲੀ ਬੰਗਾ) - ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਆਰੰਭ ਕੀਤੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਜ਼ਿਲ੍ਹਾ ਇੰਚਾਰਜ ਬਲਦੇਵ ਸਿੰਘ ਸਿੱਧੂ ਦੇ ਸਹਿਯੋਗ ਅਤੇ ਲੈਕਚਰਾਰ ਅਨਿਲ ਕੁਮਾਰ ਰਾਣਾ ਦੀ ...

ਪੂਰੀ ਖ਼ਬਰ »

ਬਿਰਧ ਆਸ਼ਰਮ 'ਚ ਧਾਰਮਿਕ ਸਮਾਗਮ ਕਰਵਾਇਆ

ਬੰਗਾ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਨਾਭ ਕੰਵਲ ਰਾਜਾ ਸਾਹਿਬ ਬਿਰਧ ਆਸ਼ਰਮ ਫੱਤੂਆਣਾ ਭਰੋਮਜਾਰਾ ਵਿਖੇ ਤਿੰਨ ਦਿਨਾ ਸਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ, ਐਨ. ਆਰ. ਆਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ 'ਚ ਸੰਤ ਜੋਗਿੰਦਰ ਸਿੰਘ ਅਟਾਰੀ, ਢਾਡੀ ...

ਪੂਰੀ ਖ਼ਬਰ »

ਲਿਫ਼ਟਿੰਗ ਦੀ ਢਿੱਲੀ ਰਫ਼ਤਾਰ ਕਾਰਨ ਮੰਡੀਆਂ 'ਚ ਲੱਗੇ ਬੋਰੀਆਂ ਦੇ ਅੰਬਾਰ

ਮਜਾਰੀ/ਸਾਹਿਬਾ, 20 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਮਜਾਰੀ ਖੇਤਰ ਦੀਆਂ ਮੰਡੀਆਂ ਵਿਚ ਲਿਫ਼ਟਿੰਗ ਦੀ ਚੱਲ ਰਹੀ ਸੁਸਤ ਰਫ਼ਤਾਰ ਕਾਰਨ ਕਰਾਵਰ, ਸਾਹਿਬਾ ਅਤੇ ਬਕਾਪੁਰ ਦੀਆਂ ਦਾਣਾ ਮੰਡੀਆਂ ਵਿਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ਜਿਸ ਤੋਂ ਕਿਸਾਨ ਅਤੇ ਆੜ੍ਹਤੀ ਕਾਫ਼ੀ ...

ਪੂਰੀ ਖ਼ਬਰ »

ਨੌਜਵਾਨਾਂ ਨੇ ਵੱਖ-ਵੱਖ ਸਰੀਰਕ ਕਰਤਬ ਦਿਖਾਏ

ਭੱਦੀ, 20 ਅਕਤੂਬਰ (ਧੌਲ)-ਨਵਾਂ ਪਿੰਡ ਟੱਪਰੀਆਂ ਵਿਖੇ ਹੀਰਾ ਲਾਲ ਕਾਹਨਪੁਰ ਵਾਲਿਆਂ ਦੀ ਟੀਮ ਬਲਵੀਰ ਕੁਮਾਰ, ਰਮੇਸ਼ ਕੁਮਾਰ ਆਦਿ ਵਲੋਂ ਪੁਰਾਤਨ ਵਿਰਸੇ ਨੂੰ ਕਾਇਮ ਰੱਖਦਿਆਂ ਹੈਰਾਨੀ ਭਰੇ ਵੱਖ-ਵੱਖ ਸਰੀਰਕ ਕਰਤੱਵ ਦਿਖਾਏ ਗਏ | ਨੌਜਵਾਨਾਂ ਵਲੋਂ ਲੱਤਾਂ ਉੱਤੇ ਗਾਡਰ ...

ਪੂਰੀ ਖ਼ਬਰ »

ਹੈਲਥ ਕੈਂਪਸ ਕੰਪਨੀ ਪ੍ਰਬੰਧਕ ਨੂੰ ਵਰਕਰ ਯੂਨੀਅਨ ਨੇ ਦਿੱਤਾ ਮੰਗ ਪੱਤਰ

ਰੈਲਮਾਜਰਾ, 20 ਅਕਤੂਬਰ (ਸੁਭਾਸ਼ ਟੌਾਸਾ)-ਹੈਲਥ ਕੈਂਪਸ ਇੰਡੀਆ ਲਿਮਟਿਡ ਪਿੰਡ ਫ਼ਤਿਹਪੁਰ ਫ਼ੈਕਟਰੀ ਪ੍ਰਬੰਧਕ ਡੀ.ਜੀ.ਐਮ.ਐਚ.ਆਰ. ਜਸਵਿੰਦਰ ਸਿੰਘ ਸੀਨੀਅਰ ਮੈਨੇਜਰ, ਅਨੂਪ ਸਿੰਘ ਪੰਧੇਰ ਅਤੇ ਵਿਜੇ ਮੈਡਿਕ ਨੂੰ ਯੂਨੀਅਨ ਦੀ ਵਰਕਿੰਗ ਕਮੇਟੀ ਅਤੇ ਸਭ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਸਮਾਰਟ ਸਕੂਲ ਪ੍ਰੋਜੈਕਟ ਤਹਿਤ ਮੀਟਿੰਗ ਹੋਈ

ਨਵਾਂਸ਼ਹਿਰ, 20 ਅਕਤੂਬਰ (ਮਹੇ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ:) ਸ਼ਹੀਦ ਭਗਤ ਸਿੰਘ ਨਗਰ ਸਤਿੰਦਰ ਬੀਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਛੋਟੂ ਰਾਮ ਦੀ ਅਗਵਾਈ ਹੇਠ ਅੱਜ ਸੈਂਟਰ ਲੰਗੜੋਆ ਬਲਾਕ ਨਵਾਾਸ਼ਹਿਰ ਅਧੀਨ ਪੈਂਦੇ ਪ੍ਰਾਇਮਰੀ ਸਕੂਲਾਂ ਦੀ ਸਮਾਰਟ ਸਕੂਲ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਸੈਮੀਨਾਰ ਲਾਇਆ

ਬਲਾਚੌਰ, 20 ਅਕਤੂਬਰ (ਦੀਦਾਰ ਸਿੰਘ)- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਬਰਾਂਚ ਬਲਾਚੌਰ ਵਿਖੇ ਬੈਂਕ ਪ੍ਰਬੰਧਕ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਵਿੱਤੀ ਸਾਖਰਤਾ ਕੈਂਪ ਲਾਇਆ ਗਿਆ | ਇਸ ਮੌਕੇ ਉਨ੍ਹਾਂ ਸਹਿਕਾਰਤਾ ਵਿਭਾਗ ਵਲੋਂ ਜਾਰੀ ਗਾਹਕ ਭਲਾਈ ਸਕੀਮਾਂ ...

ਪੂਰੀ ਖ਼ਬਰ »

ਪੱਲੀ ਝਿੱਕੀ ਦੇ ਪਰਿਵਾਰ ਨੇ ਮਾਤਾ-ਪਿਤਾ ਦੀ ਬਰਸੀ ਮਨਾਈ

ਪੱਲੀ ਝਿੱਕੀ, 20 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਬੰਗਾ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਤੇ ਉਨ੍ਹਾਂ ਦੇ ਭਰਾ ਬਲਵੀਰ ਸਿੰਘ ਯੂ. ਐਸ. ਏ ਅਤੇ ਪਰਿਵਾਰ ਵਲੋਂ ਆਪਣੇ ਪਿਤਾ ਸੀਨੀਅਰ ਕਾਂਗਰਸੀ ਆਗੂ ਸਵ. ਸ. ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਬੰਗਾ, 20 ਅਕਤੂਬਰ (ਕਰਮ ਲਧਾਣਾ, ਪਾਬਲਾ) - ਸਿਹਤ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ. ਐਚ. ਸੀ ਸੁੱਜੋਂ ਡਾ. ਚੰਚਲ ਸੂਦ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੀ ਚੋਣ

ਔੜ, 20 ਅਕਤੂਬਰ (ਜਰਨੈਲ ਸਿੰਘ ਖ਼ੁਰਦ)- ਸਥਾਨਕ ਇਤਿਹਾਸਿਕ ਗੁਰਦੁਆਰਾ ਭਗਵਾਨੀ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ (ਸਿੰਘ ਸਭਾ) ਨੇੜੇ ਬੱਸ ਸਟੈਂਡ ਔੜ ਵਿਖੇ ਗੁਰਦੁਆਰਾ ਕਮੇਟੀ, ਦੋਹਾ ਪਿੰਡ ਦੀ ਗਰਾਮ ਪੰਚਾਇਤ ਔੜ-ਗੜੁਪੱੜ ਸਮੇਤ ਇਲਾਕਾ ਨਿਵਾਸੀ ਸੰਗਤਾਂ ਦੀ ...

ਪੂਰੀ ਖ਼ਬਰ »

ਜ਼ੋਨਲ ਯੁਵਕ ਵਿਰਾਸਤੀ ਮੇਲੇ ਵਿਚ ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਨੇ ਜਿੱਤੇ ਇਨਾਮ

ਟੱਪਰੀਆਂ ਖੁਰਦ, 20 ਅਕਤੂਬਰ (ਮੀਲੂ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਦੁਆਰਾ ਕਰਵਾਏ ਜ਼ੋਨਲ ਯੁਵਕ ਵਿਰਾਸਤੀ ਮੇਲੇ ਵਿਚ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ, ਟੱਪਰੀਆਂ ਖ਼ੁਰਦ ਦੀਆਂ ...

ਪੂਰੀ ਖ਼ਬਰ »

ਪੰਜਾਬ ਸੀਟੂ ਦੇ ਮਹਾਂ ਸਿੰਘ ਰੌੜੀ ਪ੍ਰਧਾਨ, ਰਘੂਨਾਥ ਜਨਰਲ ਸਕੱਤਰ ਬਣੇ

ਬੰਗਾ, 20 ਅਕਤੂਬਰ (ਕਰਮ ਲਧਾਣਾ) - ਸ਼ਹੀਦ ਹਰਬੰਸ ਸਿੰਘ ਬੀਕਾ ਹਾਲ ਵਿਚ ਹੋਈ ਤਿੰਨ ਰੋਜਾ ਸੂਬਾਈ ਕਾਨਫਰੰਸ ਦੌਰਾਨ ਪੰਜਾਬ ਸੀਟੂ ਦੀ 75 ਮੈਂਬਰੀ ਸੂਬਾ ਵਰਕਿੰਗ ਕਮੇਟੀ ਚੁਣੀ ਗਈ ਜਿਸ ਦੇ ਪ੍ਰਧਾਨ ਕਾ. ਮਹਾਂ ਸਿੰਘ ਰੌੜੀ ਅਤੇ ਜਨਰਲ ਸਕੱਤਰ ਕਾ. ਰਘੂਨਾਥ ਸਿੰਘ ਚੁਣੇ ਗਏ | ...

ਪੂਰੀ ਖ਼ਬਰ »

ਸਰਬੱਤ ਭਾਰਤ ਬੀਮਾ ਯੋਜਨਾ ਤਹਿਤ ਫਾਰਮ ਭਰੇ

ਪੱਲੀ ਝਿੱਕੀ, 20 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਭਾਰਤ ਸਰਕਾਰ ਵਲੋਂ ਚਲਾਈ ਗਈ ਸਰਬੱਤ ਭਾਰਤ ਬੀਮਾ ਯੋਜਨਾ ਤਹਿਤ ਪਰਮਜੀਤ ਕੌਰ ਸਰਪੰਚ ਪੱਲੀ ਉੱਚੀ ਦੇ ਯਤਨਾਂ ਸਦਕਾ ਪਿੰਡ 'ਚ ਮਹਿਕਮੇ ਦੇ ਕਰਮਚਾਰੀਆਂ ਵਲੋਂ ਕੈਂਪ ਲਗਾਇਆ ਗਿਆ ਜਿਸ ਵਿਚ ਲਾਭਪਾਤਰੀਆਂ ਨੇ ਆਪਣੇ ...

ਪੂਰੀ ਖ਼ਬਰ »

ਸਿੱਖਿਆ ਸਬੰਧੀ ਸਕੂਲ 'ਚ ਲਗਾਈ ਵਰਕਸ਼ਾਪ

ਸਾਹਲੋਂ, 20 ਅਕਤੂਬਰ (ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰ: ਵੰਦਨਾ ਚੋਪੜਾ ਦੀ ਅਗਵਾਈ 'ਚ ਸਿੱਖਿਆ ਸਬੰਧੀ ਵਰਕਸ਼ਾਪ ਲਗਾਈ ਗਈ ਜਿਸ ਵਿਚ ਲਵਲੀ ਯੂਨੀਵਰਸਿਟੀ ਤੋ ਵਿਸ਼ੇਸ਼ ਤੌਰ ਤੇ ਆਏ ਵਿਸ਼ਾਲੀ ਕੰਸ਼ਲ ਅਤੇ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਕੱਢੀ ਜਾਗਰੂਕਤਾ ਰੈਲੀ

ਬੰਗਾ, 20 ਅਕਤੂਬਰ (ਕਰਮ ਲਧਾਣਾ) - 'ਅਜੀਤ' ਦੇ ਬਾਨੀ ਸੰਪਾਦਕ ਸਵ. ਡਾ. ਸਾਧੂ ਸਿੰਘ ਹਮਦਰਦ ਦੇ ਜੱਦੀ ਪਿੰਡ ਮੱਟਵਾਲੀ ਦੇ ਸ਼ਹੀਦ ਦਲਵਿੰਦਰ ਸਿੰਘ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਪਾਰਲੀ ਨੂੰ ਅੱਗ ਨਾ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਬਹਿਰਾਮ, 20 ਅਕਤੂਬਰ (ਨਛੱਤਰ ਸਿੰਘ) - ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਾਲਮੀਕਿ ਮੰਦਰ ਬਹਿਰਾਮ, ਸਮੂਹ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਦਾ ਸ਼ੁੱਭ ਆਰੰਭ ਸਰਪੰਚ ਅਕਵਿੰਦਰ ਕੌਰ, ਨੰਬਰਦਾਰ ...

ਪੂਰੀ ਖ਼ਬਰ »

ਬੈਂਕ ਦੀਆਂ ਸਕੀਮਾਂ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਸਾਹਲੋਂ, 20 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਕਰਿਆਮ ਵਿਖੇ ਓਰੀਐਾਟਲ ਬੈਂਕ ਆਫ਼ ਕਾਮਰਸ ਵਲੋਂ ਮੈਨੇਜਰ ਖ਼ੁਸ਼ਪਾਲ ਖਟਕੜ ਦੀ ਅਗਵਾਈ ਵਿਚ ਬੈਂਕ ਦੀਆਂ ਵੱਖ-ਵੱਖ ਸਕੀਮਾਂ ਵਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਜਿਸ ਵਿਚ ਉਨ੍ਹਾਂ ਨੇ ਬੈਂਕ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਬਾਰੇ ਵੱਖ-ਵੱਖ ਸਕੂਲਾਂ ਵੱਲੋਂ ਰੈਲੀ ਕੱਢੀ

ਰੈਲਮਾਜਰਾ/ਕਾਠਗੜ੍ਹ, 20 ਅਕਤੂਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ, ਬਲਦੇਵ ਸਿੰਘ ਪਨੇਸਰ)- ਸੈਂਟਰ ਭਰਥਲਾ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਸ.ਪ੍ਰ.ਸ ਦੁਭਾਲੀ, ਸ.ਪ੍ਰ.ਸ ਬੀੜ ਕਾਠਗੜ੍ਹ, ਸ.ਪ੍ਰ.ਸ. ਭਰਥਲਾ, ਸ.ਪ੍ਰ.ਸ ਕਿਸ਼ਨਪੁਰ, ਸ.ਪ੍ਰ.ਸ. ਬੱਛੂਆਂ, ਸ.ਪ੍ਰ.ਸ. ਰਾਮਗੜ੍ਹ, ...

ਪੂਰੀ ਖ਼ਬਰ »

ਨਵਾਂਗਰਾਂ ਦੀ ਸੰਗਤ ਨੇ ਪੀ.ਜੀ.ਆਈ. ਲਈ ਲੰਗਰ ਭੇਜਿਆ

ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਾ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਸਰਬ ਸੰਗਤ ਵੱਲੋਂ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਕਿ੍ਪਾ ਸਦਕਾ ਪੀ ਜੀ ਆਈ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX