ਤਾਜਾ ਖ਼ਬਰਾਂ


ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  4 minutes ago
ਨਵੀਂ ਦਿੱਲੀ, 1 ਅਪ੍ਰੈਲ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਦੇ 240 ਪਾਜ਼ੀਟਿਵ ਕੇਸ ਪਿਛਲੇ 12 ਘੰਟਿਆਂ ਵਧੇ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 1637 ਹੋ ਗਈ ਹੈ ਤੇ 38...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  10 minutes ago
ਫ਼ਾਜ਼ਿਲਕਾ, 1 ਅਪ੍ਰੈਲ (ਪ੍ਰਦੀਪ ਕੁਮਾਰ ) - ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਆਈ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਦਿਆਂ ਕਰੀਬ 26 ਲੋਕਾਂ ਖ਼ਿਲਾਫ਼...
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  20 minutes ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  27 minutes ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  37 minutes ago
ਕੋਟ ਈਸੇ ਖਾਂ, 1 ਅਪ੍ਰੈਲ (ਗੁਰਮੀਤ ਸਿੰਘ ਖਾਲਸਾ) ਦਿੱਲੀ ਸਥਿਤ ਨਿਜ਼ਾਮੂਦੀਨ ਮਸਜਿਦ 'ਚ ਹੋਏ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਜਿੱਥੇ ਕਈ ਲੋਕਾਂ ਦੇ ਕਰੋਨਾ ਵਾਇਰਸ ਪਾਜੀਟਿਵ ਪਾਇਆ ਗਿਆ, ਉੱਥੇ ਹੀ ਜ਼ਿਲ੍ਹਾ ਮੋਗਾ ਦੇ ਪਿੰਡ ਮਸੀਤਾਂ ਦੇ ਇੱਕ ਮਦਰੱਸੇ ਵਿੱਚ...
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  39 minutes ago
ਨਵੀਂ ਦਿੱਲੀ, 1 ਅਪ੍ਰੈਲ - ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਹੈ। ਦਿੱਲੀ ਵਿਚ ਬਿਨਾਂ ਸਬਸਿਡੀ ਐਲਪੀਜੀ ਸਿਲੰਡਰ ਦੀ ਕੀਮਤ 61 ਰੁਪਏ ਘੱਟ ਹੋਈ ਹੈ, ਕੋਲਕਾਤਾ ਵਿਚ 65 ਰੁਪਏ, ਮੰੁਬਈ ’ਚ 62 ਰੁਪਏ ਤੇ ਚੇਨਈ ਵਿਚ 64...
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  48 minutes ago
ਅੰਮ੍ਰਿਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 26 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਅੱਜ ਵੱਧ ਕੇ 2039 ਤਕ ਪਹੁੰਚ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 676...
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  51 minutes ago
ਬੰਡਾਲਾ (ਅੰਮ੍ਰਿਤਸਰ) , 1 ਅਪ੍ਰੈਲ (ਅੰਗਰੇਜ਼ ਸਿੰਘ ਹੁੰਦਲ) - ਕਸਬਾ ਬੰਡਾਲਾ ਦੇ ਭੋਪਾਲ ਤੋਂ ਪਰਤੇ 12 ਨੌਜਵਾਨ ਵਿਅਕਤੀਆਂ ਜਿਨ੍ਹਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕਾਂਤਵਾਸ ਵਿਚ ਰੱਖਿਆ ਗਿਆ। ਉਨ੍ਹਾਂ ਦੀ ਅੱਜ ਮੁੱਢਲੀ ਸਿਹਤ ਜਾਂਚ ਵਿਭਾਗ ਦੀ ਟੀਮ...
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  55 minutes ago
ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਸ਼ਿਮਲਾਪੁਰੀ ਨੇੜੇ ਨੇੜੇ ਲੰਗਰ ਵੰਡਣ ਜਾ ਰਹੇ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ ਜਾਣਕਾਰੀ ਅਨੁਸਾਰ ਗੋਸ਼ਾ ਦੇ ਨਾਲ ਸਹਾਇਕ ਸਬ ਇੰਸਪੈਕਟਰ ਵੀ ਸੀ...
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 1 hour ago
ਗੁਰਾਇਆ, 1 ਅਪ੍ਰੈਲ (ਬਲਵਿੰਦਰ ਸਿੰਘ) - ਪਿੰਡ ਵਿਰਕ ਦੇ ਚਾਰ ਮਰੀਜ਼ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵਲੋਂ 27 ਸ਼ੱਕੀ ਵਿਅਕਤੀਆਂ ਦੀ ਮੁਢਲੀ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 27 ਵਿਅਕਤੀ ਜਲੰਧਰ ਸਿਵਲ ਹਸਪਤਾਲ ਵਿਖੇ ਸਨ, ਵਾਪਸ...
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਤੇ ਉਸ ਨਾਲ ਹੋਣ ਵਾਲੀ ਬਿਮਾਰੀ ਕੋਵਿਡ19 ਦੇ ਖ਼ਤਰੇ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਆਉਣ ਵਾਲੇ ਹਫ਼ਤਿਆਂ ਨੂੰ ਕਰੂਰ ਕਰਾਰ ਦਿੱਤਾ ਹੈ ਤੇ ਵਾਈਟ ਹਾਊਸ ਦੇ ਇਤਿਹਾਸ ਵਿਚ ਸਭ...
ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਪੰਜਾਬ ਤੋਂ ਗਏ ਸਨ 9 ਲੋਕ
. . .  about 1 hour ago
ਚੰਡੀਗੜ੍ਹ, 1 ਅਪ੍ਰੈਲ - ਦਿੱਲੀ ਸਥਿਤ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਹੋਏ ਧਾਰਮਿਕ ਸੰਮੇਲਨ ਵਿਚ ਸ਼ਿਰਕਤ ਕਰਨ ਵਾਲਿਆਂ ਵਿਚ 125 ਲੋਕ ਹਰਿਆਣਾ ਤੇ 9 ਲੋਕ ਪੰਜਾਬ ਤੋਂ ਗਏ ਸਨ। ਰਿਪੋਰਟਾਂ ਮੁਤਾਬਿਕ ਇਨ੍ਹਾਂ ਨੂੰ ਇਕਾਂਤਵਾਸ ਵਿਚ ਭੇਜਿਆ...
ਅੰਮ੍ਰਿਤਸਰ ਦੀ ਸਬਜ਼ੀ ਮੰਡੀ ਅਗਲੇ ਦੋ ਦਿਨ ਰਹੇਗੀ ਬੰਦ
. . .  about 1 hour ago
ਮਲੇਸ਼ੀਆ ਤੇ ਫਿਲੀਪਾਈਨਜ਼ ’ਚ ਫਸੇ ਪੰਜਾਬੀਆਂ ਨੂੰ ਭਾਰਤ ਲਿਆਉਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  about 1 hour ago
ਚੰਡੀਗੜ੍ਹ, 1 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿਚ ਫਸੇ ਪੰਜਾਬੀਆਂ ਨੂੰ ਵਤਨ ਲਿਆਉਣ ਸਬੰਧੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਕੋਵਿਡ-19 ਕਾਰਨ ਮਲੇਸ਼ੀਆ...
ਪੰਜਾਬ ਵਿਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 42 ਹੋਈ
. . .  about 2 hours ago
ਲੁਧਿਆਣਾ, 1ਅਪਰੈਲ (ਸਲੇਮਪੁਰੀ) - ਲੁਧਿਆਣਾ ਵਿਚ ਇਕ ਹੋਰ ਮਰੀਜ਼ ਸਾਹਮਣੇ ਆਇਆ ਹੈ ਜਿਸ ਵਿਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਅਮਰਪੁਰਾ ਇਲਾਕੇ ਦੀ ਰਹਿਣ ਵਾਲੀ ਪੂਜਾ ਨਾਂ ਦੀ ਜਿਸ ਔਰਤ ਦੀ
ਖਾਲੀ ਕਰਾਇਆ ਗਿਆ ਨਿਜ਼ਾਮੁਦੀਨ ਦਾ ਮਰਕਜ਼,6 ਲੋਕਾਂ ਖਿਲਾਫ ਮਾਮਲੇ ਦਰਜ
. . .  about 2 hours ago
ਦਿੱਲੀ ਦੇ ਸਰਕਾਰੀ ਡਾਕਟਰ ਨੂੰ ਕੋਰੋਨਾਵਾਇਰਸ
. . .  about 2 hours ago
ਹੌਜ਼ਰੀ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ
. . .  about 2 hours ago
ਜੈਤੋ ਸ਼ਹਿਰ 'ਚ ਕਰਫ਼ਿਊ ਦੇ ਚਲਦਿਆ ਚੋਰੀਆਂ 'ਚ ਹੋ ਰਿਹਾ ਵਾਧਾ
. . .  about 2 hours ago
ਟੋਲ ਪਲਾਜ਼ਿਆਂ 'ਤੇ ਵਾਹਨਾਂ ਦੀ ਹੋ ਰਹੀ ਹੈ ਗੰਭੀਰਤਾ ਨਾਲ ਜਾਂਚ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

-ਮਾਮਲਾ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾਉਣ ਦਾ-

ਵਿਦਿਆਰਥੀ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾਉਣ ਿਖ਼ਲਾਫ਼ ਵੱਖ- ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ...

ਪੂਰੀ ਖ਼ਬਰ »

ਯੂ.ਬੀ.ਐਸ. ਵਿਭਾਗ ਦੀ ਕੰਟੀਨ ਮੁੜ ਖੁਲ੍ਹਵਾਉਣ ਲਈ ਵਿਦਿਆਰਥੀ ਕੌ ਾਸਲ ਨੇ ਸੌ ਾਪਿਆ ਮੰਗ-ਪੱਤਰ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਵਲੋਂ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ) ਵਿਭਾਗ ਦੀ ਬੰਦ ਪਈ ਕੰਟੀਨ ਮੁੜ ਖੁਲ੍ਹਵਾਉਣ ਨੂੰ ਲੈ ਕੇ ਡੀਨ ਵਿਦਿਆਰਥੀ ਭਲਾਈ ਨੂੰ ਮੰਗ ਪੱਤਰ ਸੌਾਪਿਆ ਗਿਆ | ਵਿਦਿਆਰਥੀ ਕੌਾਸਲ ...

ਪੂਰੀ ਖ਼ਬਰ »

ਸੀ.ਆਈ.ਆਈ. ਚੰਡੀਗੜ੍ਹ ਮੇਲਾ ਸਮਾਪਤ ਜੈਵਿਕ ਖੇਤੀ ਉਤਪਾਦਾਂ ਅਤੇ ਰਵਾਇਤੀ ਵਸਤਾਂ ਵਿਚ ਆਧੁਨਿਕ ਸ਼ਹਿਰੀਆਂ ਨੇ ਦਿਖਾਈ ਰੁਚੀ

ਚੰਡੀਗੜ੍ਹ, 21ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਸ਼ਹਿਰ ਪਲਾਸਟਿਕ ਮੁਕਤ ਬਣਾਉਣ 'ਤੇ ਕੇਂਦਰਿਤ ਚਾਰ ਦਿਨਾ ਸੀ.ਆਈ.ਆਈ ਚੰਡੀਗੜ੍ਹ ਮੇਲਾ ਸਮਾਪਤ ਹੋ ਗਿਆ ਹੈ | ਚਾਰ ਦਿਨਾਂ ਦੇ ਰੁਝਾਨਾਂ 'ਤੇ ਝਾਤ ਮਾਰੀਏ ਤਾਂ ਜੈਵਿਕ ਖੇਤੀ ਉਤਪਾਦਾਂ ਅਤੇ ਰਵਾਇਤੀ ਵਸਤਾਂ ਵਿਚ ਆਧੁਨਿਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ-28 ਦੇ ਰਹਿਣ ਵਾਲੇ ਰਾਹੁਲ ਪ੍ਰਧਾਨ ਵਜੋਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਨੂੰ ਲੁੱਟਣ ਦੇ ਮਾਮਲੇ 'ਚ ਗੈਂਗਸਟਰ ਯੋਧਾ ਅਤੇ ਸਾਥੀ ਬਰੀ

ਚੰਡੀਗੜ੍ਹ, 21 ਅਕਤੂਬਰ (ਰਣਜੀ ਸਿੰਘ/ਜਾਗੋਵਾਲ)-ਗੈਂਗਸਟਰ ਯੋਧ ਸਿੰਘ ਉਰਫ਼ ਯੋਧਾ ਅਤੇ ਉਸ ਦੇ ਸਾਥੀ ਅਮਰੀਕ ਸਿੰਘ ਨੂੰ ਲੁੱਟ ਦੇ ਇਕ ਮਾਮਲੇ ਵਿਚ ਅਦਾਲਤ ਨੇ ਬਰੀ ਕਰ ਦਿੱਤਾ ਹੈ | ਇਨ੍ਹਾਂ ਦੋਵਾਂ 'ਤੇ ਕਿਸਾਨ ਭਵਨ ਚੌਾਕ ਨੇੜੇ ਇਕ ਲੜਕੇ ਨੂੰ ਲੁੱਟਣ ਦਾ ਮਾਮਲਾ ਦਰਜ ਸੀ ...

ਪੂਰੀ ਖ਼ਬਰ »

ਕਾਰ-ਆਟੋ ਦੀ ਟੱਕਰ 'ਚ ਚਾਰ ਜ਼ਖ਼ਮੀ

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 2/3/10/11 ਚੌਾਕ 'ਤੇ ਕਾਰ ਦੀ ਟੱਕਰ ਲੱਗਣ ਕਾਰਨ ਆਟੋ ਸਵਾਰ ਇਕ ਢਾਈ ਸਾਲਾਂ ਬੱਚੇ ਸਮੇਤ ਚਾਰ ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀ ਲੋਕਾਂ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਲੈਜਾਇਆ ਗਿਆ ਪਰ ਬੱਚੇ ਦੀ ਹਾਲਤ ਦੇਖ ਕੇ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬ ਤੋਂ ਗਈ ਭੰਗੜਾ ਤੇ ਗਿੱਧਾ ਟੀਮ ਨੇ ਜਿੱਤੀ ਟਰਾਫ਼ੀ

ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਕੈਨੇਡਾ 'ਚ ਕਰਵਾਏ ਗਏ ਭੰਗੜਾ ਤੇ ਗਿੱਧਾ ਮੁਕਾਬਲਿਆਂ 'ਚ ਪੰਜਾਬ ਤੋਂ ਗਈ ਭੰਗੜਾ ਟੀਮ ਨੇ ਟਰਾਫ਼ੀ ਜਿੱਤ ਕੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ¢ ਕੈਨੇਡਾ 'ਚ 'ਸ਼ਾਨ ਪੰਜਾਬ ਦੀ' ਜਥੇਬੰਦੀ ਵਲੋਂ ਕਰਵਾਏ ਗਏ ਇਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਨੇ ਭਿ੍ਸ਼ਟਾਚਾਰ ਦੇ ਦੋਸ਼ ਲਗਾਉਂਦੇ ਨਗਰ ਨਿਗਮ ਨੂੰ ਭੰਗ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 21 ਅਕਤੂਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਕਾਂਗਰਸ ਨੇ ਮੌਜੂਦਾ ਨਗਰ ਨਿਗਮ 'ਚ ਸੱਤਾਧਾਰੀ ਪਾਰਟੀ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਉਂਦੇ ਨਗਰ ਨਿਗਮ ਨੂੰ ਭੰਗ ਕਰਨ ਦੀ ਮੰਗ ਕੀਤੀ ਹੈ | ਚੰਡੀਗੜ੍ਹ ਕਾਂਗਰਸ ਪ੍ਰਧਾਨ ਪ੍ਰਦੀਪ ਛਾਬੜਾ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਕਿਰਨ ਖੇਰ ਨੇ ਦੋ ਕਮਿਊਨਿਟੀ ਸੈਂਟਰਾਂ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 21 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਕਿਰਨ ਖੇਰ ਲੋਕ ਸਭਾ ਮੈਂਬਰ ਚੰਡੀਗੜ੍ਹ ਨੇ ਸੈਕਟਰ 21 ਅਤੇ ਰਾਮ ਦਰਬਾਰ ਵਿਚ ਆਧੁਨਿਕ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ ਜੋ ਪੁਰਾਣੀਆਂ ਢਾਂਚਿਆਂ ਨੂੰ ਢਾਹੁਣ ਤੋਂ ਬਾਅਦ ਦੁਬਾਰਾ ਬਣਾਏ ਜਾਣਗੇ | ਇਸ ਮੌਕੇ ...

ਪੂਰੀ ਖ਼ਬਰ »

ਬਾਲ ਅਧਿਕਾਰ ਕਮਿਸ਼ਨ ਨੇ 'ਬੱਚਿਆਂ ਦੀ ਪਾਰਲੀਮੈਂਟ ਚੰਡੀਗੜ੍ਹ' ਕਰਵਾਇਆ

ਚੰਡੀਗੜ੍ਹ, 21 ਅਕਤੂਬਰ (ਆਰ. ਐਸ. ਲਿਬਰੇਟ)-ਚੰਡੀਗੜ੍ਹ ਕਮਿਸ਼ਨ ਫ਼ਾਰ ਪੋ੍ਰਟੈਕਸ਼ਨ ਆਫ਼ ਚਾਈਲਡ ਰਾਈਟਸ ਨੇ ਸਿੱਖਿਆ ਵਿਭਾਗ ਚੰਡੀਗੜ੍ਹ ਦੇ ਸਹਿਯੋਗ ਨਾਲ ਸੈਕਟਰ-18 ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 'ਬੱਚਿਆਂ ਦੀ ਪਾਰਲੀਮੈਂਟ ਚੰਡੀਗੜ੍ਹ' ਕਰਵਾਇਆ | ਸੰਸਦ ਮੈਂਬਰ ...

ਪੂਰੀ ਖ਼ਬਰ »

ਅਦਾਕਾਰਾ ਰਿਚਾ ਅਗਰਵਾਲ ਅਤੇ ਸਮਾਇਰਾ ਸੰਧੂ ਨੇ ਚੰਡੀਗੜ੍ਹ 'ਚ ਫ਼ੈਸ਼ਨ ਸਬੰਧੀ ਸਾਂਝੇ ਕੀਤੇ ਗੁਰ

ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਦਾਕਾਰਾ ਤੇ ਮਾਡਲ ਸਮਾਇਰਾ ਸੰਧੂ ਅੱਜ ਚੰਡੀਗੜ੍ਹ ਫੇਰੀ 'ਤੇ ਸਨ | ਖ਼ੂਬਸੂਰਤ ਅਭਿਨੇਤਰੀ ਨੇ ਰਾਜਧਾਨੀ ਚੰਡੀਗੜ੍ਹ ਦੀਆਂ ਮੁਟਿਆਰਾਂ ਨਾਲ ਅੱਜ ਦੇ ਦੌਰ ਦੇ ਫ਼ੈਸ਼ਨ ਸਬੰਧੀ ਗੱਲ ਕੀਤੀ ਅਤੇ ਗੁਰ ਸਾਂਝੇ ਕੀਤੇ | ਇਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਪੁਲਿਸ ਯਾਦਗਾਰੀ ਦਿਵਸ ਮਨਾਇਆ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਪੁਲਿਸ ਐਡਮਨਿਸਟੇ੍ਰਸ਼ਨ ਵਿਭਾਗ ਵਲੋਂ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ | ਇਸ ਮੌਕੇ 'ਸ਼ਹੀਦੋ ਕੋ ਨਮਨ' ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਪੰਜਾਬ ਯੂਨੀਵਰਸਿਟੀ ਦੇ ਡੀ.ਯੂ.ਆਈ. ਪ੍ਰੋ. ਸ਼ੰਕਰਜੀ ਝਾਅ ਨੇ ਆਪਣੇ ਸੰਬੋਧਨ ਦੌਰਾਨ ਸਮਾਜ ਵਿਚ ਅਮਨ ਕਾਨੂੰਨ ਤੇ ਸ਼ਾਂਤੀ ਬਣਾਈ ਰੱਖਣ ਵਿਚ ਪੁਲਿਸ ਦੇ ਰੋਲ ਦੀ ਸ਼ਲਾਘਾ ਕੀਤੀ | ਉਨ੍ਹਾਂ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਫੁੱਲ ਭੇਟ ਕਰਦੇ ਸ਼ਰਧਾਂਜਲੀ ਵੀ ਭੇਟ ਕੀਤੀ | ਇਸ ਦੌਰਾਨ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ | ਬਾਰਡਰ ਸਕਿਉਰਿਟੀ ਫੋਰਸ ਦੇ ਡੀ.ਆਈ.ਜੀ. ਹੇਮੰਤ ਕੁਮਾਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਵਿਖੇ ਚੀਨੀ ਫ਼ੌਜ ਵਲੋਂ ਸੀ.ਆਰ.ਪੀ.ਐਫ. ਦੀ ਇੱਕ ਗਸ਼ਤ ਪਾਰਟੀ ਉੱਤੇ ਹੋਏ ਹਮਲੇ ਦੌਰਾਨ ਸਾਡੇ ਦੇਸ਼ ਦੇ 10 ਜਵਾਨ ਸ਼ਹੀਦ ਹੋ ਗਏ ਸਨ | ਉਦੋਂ ਤੋਂ ਇਹ 21 ਅਕਤੂਬਰ ਦਾ ਦਿਨ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਲਈ ਮਨਾਇਆ ਜਾਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵਿਚ ਭਰਤੀ ਹੋਣ ਲਈ ਪ੍ਰੇਰਿਤ ਵੀ ਕੀਤਾ | ਸੈਂਟਰ ਫ਼ਾਰ ਐਡਮਨਿਸਟੇ੍ਰਸ਼ਨ ਦੇ ਕਾਰਜਕਾਰੀ ਚੇਅਰਪਰਸਨ ਪ੍ਰੋ. ਅਨਿਲ ਮੌਾਗਾ ਨੇ ਪ੍ਰੋਗਰਾਮ ਵਿਚ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਰ ਸਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਮਕਸਦ ਨਾਲ ਖ਼ੂਨਦਾਨ ਕੈਂਪ ਲਗਾਇਆ ਜਾਂਦਾ ਹੈ | ਉਨ੍ਹਾਂ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਅਤੇ ਪੁਲਿਸ ਫੋਰਸ ਵਲੋਂ ਦਿੱਤੀਆਂ ਜਾ ਰਹੀਆਂ ਕੁਰਬਾਨੀਆਂ ਪ੍ਰਤੀ ਸੰਵੇਦਨਸ਼ੀਲ ਹੋਣਾ ਹੈ | ਪ੍ਰੋਗਰਾਮ ਵਿਚ ਪ੍ਰੋ. ਐਮ.ਸੀ. ਸਿੱਧੂ, ਡਾ. ਕੁਲਦੀਪ ਸਿੰਘ, ਡਾ. ਨਮਿਤਾ ਗੁਪਤਾ, ਡਾ. ਪਰਮਜੀਤ ਸਿੰਘ ਕੰਗ, ਡਾ. ਗੌਰਵ ਗੌੜ ਆਦਿ ਸਮੇਤ ਰਿਸਰਚ ਸਕਾਲਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਫੜ੍ਹੀਆਂ ਵਾਲਿਆਂ ਨੂੰ ਬਾਜ਼ਾਰਾਂ ਵਿਚ ਜਗ੍ਹਾ ਦੇਣ 'ਤੇ ਦੁਕਾਨਦਾਰਾਂ 'ਚ ਰੋਸ, ਮੇਅਰ ਨੂੰ ਮਿਲੇ

ਚੰਡੀਗੜ੍ਹ, 21 ਅਕਤੂਬਰ (ਆਰ.ਐਸ.ਲਿਬਰੇਟ)-ਹਾਈਕੋਰਟ ਦੇ ਹੁਕਮ ਦੀ ਪਾਲਣਾ ਕਰਦੇ ਨਗਰ ਨਿਗਮ ਨੇ ਰਜਿਸਟਰਡ ਫੜ੍ਹੀਆਂ ਵਾਲਿਆਂ ਨੂੰ ਬਾਜ਼ਾਰ ਦੇ ਚੋਣਵੇਂ ਸਥਾਨਾਂ 'ਤੇ ਜਗ੍ਹਾ ਦੇਣ ਨਿਸ਼ਾਨਦੇਹੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਜਿਸ 'ਤੇ ਦੁਕਾਨਦਾਰਾਂ ਵਿਰੋਧ ਪ੍ਰਦਰਸ਼ਨ ...

ਪੂਰੀ ਖ਼ਬਰ »

ਪੁਲਿਸ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਪੁਲਿਸ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ ਜਵਾਨਾਂ ਨੂੰ ਅੱਜ ਸੈਕਟਰ 17 ਪੁਲਿਸ ਸਟੇਸ਼ਨ ਦੀ ਗਰਾਊਾਡ ਵਿਚ ਪੁਲਿਸ ਜਵਾਨਾਂ ਨੇ ਸ਼ਰਧਾਂਜਲੀ ਭੇਂਟ ਕੀਤੀ | ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿਚ ਪਰੇਡ ਕੀਤੀ ਗਈ ...

ਪੂਰੀ ਖ਼ਬਰ »

ਸਾਂਝ ਕੇਂਦਰ ਲਾਲੜੂ ਵਲੋਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਲਾਲੜੂ, 21 ਅਕਤੂਬਰ (ਰਾਜਬੀਰ ਸਿੰਘ)-ਸਾਂਝ ਕੇਂਦਰ ਲਾਲੜੂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਣੀਮਾਜਰਾ ਵਿਖੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਸਾਂਝ ਕੇਂਦਰ ਲਾਲੜੂ ਦੇ ਇੰਚਾਰਜ ਏ. ਐਸ. ਆਈ. ਸੁਰਜੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਗਲੋਬਲ ਆਇਓਡੀਨ ਘਾਟ ਤੇ ਵਿਗਾੜ 'ਤੇ ਜਾਗਰੂਕਤਾ ਪੋ੍ਰਗਰਾਮ ਕਰਵਾਇਆ

ਚੰਡੀਗੜ੍ਹ, 21 ਅਕਤੂਬਰ (ਆਰ.ਐਸ.ਲਿਬਰੇਟ)-ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਸੈਕਟਰ 16 ਚੰਡੀਗੜ੍ਹ ਦੇ ਐਸਆਈਐਚਐਫਡਬਲਯੂ ਵਿਖੇ ਅੱਜ ਕੁਇਜ਼ ਮੁਕਾਬਲੇ ਦੇ ਨਾਲ 'ਗਲੋਬਲ ਆਇਓਡੀਨ ਘਾਟ ਵਿਕਾਰ ਵਿਗਾੜ ਸੱਤ ਦਿਨਾ ਜਾਗਰੂਕਤਾ ਪ੍ਰੋਗਰਾਮ ਸਮਾਪਤ ਹੋ ਗਿਆ ਹੈ | ਜਿਸ ਵਿਚ ...

ਪੂਰੀ ਖ਼ਬਰ »

ਕੁਦਰਤੀ ਇਲਾਜ ਪ੍ਰਣਾਲੀ ਦੇ ਸਿਧਾਂਤਾਂ ਮੁਤਾਬਿਕ ਸਾਰੇ ਰੋਗਾਂ ਦਾ ਕਾਰਨ ਅਤੇ ਇਲਾਜ ਇਕ ਹੀ ਹੈ-ਭੰਡਾਰੀ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਸਿਹਤ ਵਿਭਾਗ ਵਲੋਂ ਬੀਤੇ ਦਿਨੀਂ ਮੁਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਆਰੋਗਿਆ ਮੇਲੇ ਦੌਰਾਨ ਕੁਦਰਤੀ ਇਲਾਜ ਪ੍ਰਣਾਲੀ ਮਾਹਿਰ ਹਰਪ੍ਰੀਤ ਸਿੰਘ ਭੰਡਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤੀ ਇਲਾਜ ਪ੍ਰਣਾਲੀ ਦੇ ...

ਪੂਰੀ ਖ਼ਬਰ »

ਗਿਲਕੋ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ਭਲਕੇ

ਖਰੜ, 21 ਅਕਤੂਬਰ (ਮਾਨ)-ਗਿਲਕੋ ਇੰਟਰਨੈਸ਼ਨਲ ਸਕੂਲ ਖਰੜ ਦਾ ਸਾਲਾਨਾ ਸਮਾਗਮ ਭਲਕੇ 23 ਅਕਤੂਬਰ ਨੂੰ ਸਕੂਲ ਕੈਂਪਸ ਵਿਖੇ ਹੋਣ ਜਾ ਰਿਹਾ ਹੈ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਇਸ ਤੋਂ ਇਲਾਵਾ ਸਕੂਲ ...

ਪੂਰੀ ਖ਼ਬਰ »

ਰੋਡ ਰੋਲਰ ਨੇ ਰੇਹੜੀ ਚਾਲਕ ਨੂੰ ਕੁਚਲਿਆ, 5 ਘੰਟੇ ਸੜਕ 'ਤੇ ਹੀ ਪਈ ਰਹੀ ਲਾਸ਼

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਬੀਤੀ ਦੇਰ ਰਾਤ 12 ਵਜੇ ਦੇ ਕਰੀਬ ਫੇਸ-10 ਦੀ ਫ਼ੌਜੀ ਕੰਟੀਨ ਦੇ ਸਾਹਮਣੇ ਬੈਕ ਹੋ ਰਹੇ ਰੋਡ ਰੋਲਰ ਨੇ ਪਿੱਛੇ ਤੋਂ ਆ ਰਹੇ ਇਕ ਰੇਹੜੀ ਚਾਲਕ ਨੂੰ ਕੁਚਲ ਦਿੱਤਾ, ਜੋ ਕਿ 8 ਮਹੀਨਿਆਂ ਦੀ ਬੱਚੀ ਦਾ ਪਿਤਾ ਸੀ | ਮਿ੍ਤਕ ਦੀ ਪਛਾਣ ...

ਪੂਰੀ ਖ਼ਬਰ »

ਗੋਲਡਨ ਬੈਲਜ਼ ਸਕੂਲ ਨੇ ਪਰਾਲੀ ਨੂੰ ਅੱਗ ਨਾ ਲਾਓ ਦੇ ਬੈਨਰ ਹੇਠ ਜਾਗਰੂਕਤਾ ਰੈਲੀ ਕੱਢੀ

ਐੱਸ. ਏ. ਐੱਸ. ਨਗਰ, 21 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-77 'ਚ ਸਥਿਤ ਗੋਲਡਨ ਬੈਲਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਿਸਾਨਾਂ ਵਲੋਂ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾ ਕੇ ਸਾੜਨ ਨਾਲ ਪ੍ਰਦੂਸ਼ਿਤ ਹੋ ਰਹੇ ...

ਪੂਰੀ ਖ਼ਬਰ »

ਲੈਬੋਰਟਰੀ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਖਰੜ, 21 ਅਕਤੂਬਰ (ਜੰਡਪੁਰੀ)-ਸਿਹਤ ਵਿਭਾਗ ਨਾਲ ਸਬੰਧਿਤ ਲੈਬੋਰਟਰੀ ਟੈਕਨੀਸ਼ੀਅਨ ਯੂਨੀਅਨ ਅਤੇ ਫੂਡ ਐਾਡ ਡਰੱਗਜ਼ ਐਡਮਿਨਸਟ੍ਰੇਟਰ ਦੇ ਸਮੂਹ ਕਰਮਚਾਰੀਆਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕੈਮੀਕਲ ਲੈਬੋਰਟਰੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਅਧਿਆਪਕ ਸਨਮਾਨ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 21 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਟ੍ਰਾਈਸਿਟੀ ਜ਼ੋਨ ਵਲੋਂ ਗੁਰਦੁਆਰਾ ਸਾਚਾ ਧਨੁ ਸਾਹਿਬ ਫੇਸ-3ਬੀ1 ਮੁਹਾਲੀ ਵਿਖੇ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਟ੍ਰਾਈਸਿਟੀ ਜ਼ੋਨ ਤਹਿਤ ਆਉਂਦੇ ...

ਪੂਰੀ ਖ਼ਬਰ »

ਕੌ ਾਸਲਰ ਅਰੁਣ ਸ਼ਰਮਾ ਨੇ ਫੇਸ-5 'ਚ ਪਾਣੀ ਦੀ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਨਗਰ ਨਿਗਮ ਦੇ ਕੌਾਸਲਰ ਅਰੁਣ ਸ਼ਰਮਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੁਹਾਲੀ ਦੇ ਫੇਜ਼ 5 ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਅਪੀਲ ਕੀਤੀ ਹੈ | ਅਰੁਣ ਸ਼ਰਮਾ ਵਲੋਂ ...

ਪੂਰੀ ਖ਼ਬਰ »

ਰੋਡ ਰੋਲਰ ਨੇ ਰੇਹੜੀ ਚਾਲਕ ਨੂੰ ਕੁਚਲਿਆ, 5 ਘੰਟੇ ਸੜਕ 'ਤੇ ਹੀ ਪਈ ਰਹੀ ਲਾਸ਼

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਬੀਤੀ ਦੇਰ ਰਾਤ 12 ਵਜੇ ਦੇ ਕਰੀਬ ਫੇਸ-10 ਦੀ ਫ਼ੌਜੀ ਕੰਟੀਨ ਦੇ ਸਾਹਮਣੇ ਬੈਕ ਹੋ ਰਹੇ ਰੋਡ ਰੋਲਰ ਨੇ ਪਿੱਛੇ ਤੋਂ ਆ ਰਹੇ ਇਕ ਰੇਹੜੀ ਚਾਲਕ ਨੂੰ ਕੁਚਲ ਦਿੱਤਾ, ਜੋ ਕਿ 8 ਮਹੀਨਿਆਂ ਦੀ ਬੱਚੀ ਦਾ ਪਿਤਾ ਸੀ | ਮਿ੍ਤਕ ਦੀ ਪਛਾਣ ...

ਪੂਰੀ ਖ਼ਬਰ »

ਬਠਲਾਣਾ ਵਿਖੇ ਦੂਜਾ ਖੇਡ ਟੂਰਨਾਮੈਂਟ ਕਰਵਾਇਆ

ਐੱਸ. ਏ. ਐੱਸ. ਨਗਰ, 21 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸੀ੍ਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸੁਧਾਰ ਸੁਸਾਇਟੀ ਬਠਲਾਣਾ ਵਲੋਂ ਗ੍ਰਾਮ ਪੰਚਾਇਤ ਬਠਲਾਣਾ ਦੇ ਸਹਿਯੋਗ ਨਾਲ ਦੂਜਾ ਖੇਡ ਟੂਰਨਾਮੈਂਟ ਕਰਵਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਇਨਫੋਟੈੱਕ ਵਲੋਂ ਮਾਰਚ ਮਹੀਨੇ ਤੱਕ ਸਮਾਰਟ ਫੋਨ ਤਕਸੀਮ ਕਰਨ ਦੀ ਯੋਜਨਾਬੰਦੀ-ਚੇਅਰਮੈਨ ਸੰਧੂ

ਜ਼ੀਰਕਪੁਰ, 21 ਅਕਤੂਬਰ (ਹੈਪੀ ਪੰਡਵਾਲਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫੋਨ ਦੇਣ ਦਾ ਕੀਤਾ ਐਲਾਨ ਜਲਦ ਅਮਲ 'ਚ ਲਿਆਉਣ ਲਈ ਸਰਕਾਰੀ ਕਾਰਵਾਈ ਸ਼ੁਰੂ ਹੋ ਗਈ ਹੈ | ਇਸ ਬਾਰੇ ਇੱਥੇ 'ਅਜੀਤ' ਨੂੰ ਜਾਣਕਾਰੀ ...

ਪੂਰੀ ਖ਼ਬਰ »

ਗੈਰ-ਇਰਾਦਤਨ ਹੱਤਿਆ ਦੇ ਮਾਮਲੇ 'ਚ ਪਤੀ-ਪਤਨੀ ਬਰੀ

ਚੰਡੀਗੜ੍ਹ, 21 ਅਕਤੂਬਰ (ਰਣਜੀਤ ਸਿੰਘ/ਜਾਗੋਵਾਲ)-ਗੈਰ ਇਰਾਦਤਨ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਪਲਸੌਰਾ ਦੇ ਰਹਿਣ ਵਾਲੇ ਵਿਜੇ ਕੁਮਾਰ ਅਤੇ ਉਸ ਦੀ ਪਤਨੀ ਸੁਨੀਤਾ ਨੂੰ ਬਰੀ ਕਰ ਦਿੱਤਾ ਹੈ | ਦੋਵਾਂ ਿਖ਼ਲਾਫ਼ ਗੁਆਂਢੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਐਸ. ਐਨ. ਪਬਲਿਕ ਸਕੂਲ ਗੀਗੇਮਾਜਰਾ ਵਿਖੇ ਪਲਾਸਟਿਕ ਮੁਕਤ ਅਭਿਆਨ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 21 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਐਸ. ਐਨ. ਪਬਲਿਕ ਸਕੂਲ ਗੀਗੇਮਾਜਰਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਏ ਗਏ ਪਲਾਸਟਿਕ ਮੁਕਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕਰਵਾਏ ਗਏ ਸੈਮੀਨਾਰ ...

ਪੂਰੀ ਖ਼ਬਰ »

ਸਵੇਰ ਤੋਂ ਹੀ ਲੋਕਾਂ ਨੇ ਵੋਟਾਂ ਪਾਉਣ ਲਈ ਦਿਖਾਇਆ ਉਤਸ਼ਾਹ, ਉਮੀਦਵਾਰਾਂ ਸਮੇਤ ਲੋਕਾਂ ਨੇ ਪਾਈ ਵੋਟ

ਪੰਚਕੂਲਾ, 21 ਅਕਤੂਬਰ (ਕਪਿਲ)-ਪੰਚਕੂਲਾ ਵਿਧਾਨਸਭਾ ਵਿਚ ਅੱਜ ਵੋਟਾਂ ਪਾਉਦ ਲਈ ਲੈ ਕੇ ਲੋਕਾਂ ਵਿਚ ਸਵੇਰ ਤੋਂ ਹੀ ਭਾਰੀ ਉਤਸ਼ਾਹ ਨਜ਼ਰ ਆਇਆ | ਇਸ ਦੌਰਾਨ ਜਿੱਥੇ ਆਮ ਲੋਕ ਵੋਟ ਪਾਉਣ ਲਈ ਸਵੇਰ ਤੋਂ ਹੀ ਲਾਈਨਾਂ ਵਿਚ ਲੱਗੇ ਸਨ, ਉੱਥੇ ਹੀ ਰਾਜਨੀਤਕ ਪਾਰਟੀਆਂ ਦੇ ਉਮੀਦਵਾਰ ...

ਪੂਰੀ ਖ਼ਬਰ »

ਗੋਡਿਆਂ ਤੇ ਜੋੜਾਂ ਦੀਆਂ ਦਰਦਾਂ ਨੂੰ ਜੜ੍ਹ ਤੋਂ ਖ਼ਤਮ ਕਰਨ 'ਚ ਸਫਲ ਸਿੱਧ ਹੋਇਆ 'ਅਰਥੋਨਾਰ ਕੈਪਸੂਲ'

ਚੰਡੀਗੜ੍ਹ, 21 ਅਕਤੂਬਰ (ਅ.ਬ.)-ਆਯੁਰਵੈਦ ਦੀ ਸਫ਼ਲ ਖੋਜ- ਜੋੜਾਂ ਦਾ ਦਰਦ, ਗੋਡਿਆਂ 'ਚ ਗੈਪ ਦੀ ਬਿਮਾਰੀ ਜੜ੍ਹ ਤੋਂ ਠੀਕ ਕਰਨ ਤੇ ਪੂਰੇ ਸਰੀਰ 'ਚ ਹੋਣ ਵਾਲੀਆਂ ਦਰਦਾਂ ਦਾ ਅੰਤ ਤੁਰੰਤ | ਆਯੁਰਵੈਦ ਦੀ ਅੰਮਿ੍ਤ ਸਮਾਨ ਦਵਾਈ ਅਰਥੋਨਾਰ ਕੈਪਸੂਲ ਤੇ ਦਰਦ ਆਰਾਮ ਹਲਦੀ ਜਿਹੜੀ ...

ਪੂਰੀ ਖ਼ਬਰ »

ਗੋਡਿਆਂ ਤੇ ਜੋੜਾਂ ਦੀਆਂ ਦਰਦਾਂ ਨੂੰ ਜੜ੍ਹ ਤੋਂ ਖ਼ਤਮ ਕਰਨ 'ਚ ਸਫਲ ਸਿੱਧ ਹੋਇਆ 'ਅਰਥੋਨਾਰ ਕੈਪਸੂਲ'

ਚੰਡੀਗੜ੍ਹ, 21 ਅਕਤੂਬਰ (ਅ.ਬ.)-ਆਯੁਰਵੈਦ ਦੀ ਸਫ਼ਲ ਖੋਜ- ਜੋੜਾਂ ਦਾ ਦਰਦ, ਗੋਡਿਆਂ 'ਚ ਗੈਪ ਦੀ ਬਿਮਾਰੀ ਜੜ੍ਹ ਤੋਂ ਠੀਕ ਕਰਨ ਤੇ ਪੂਰੇ ਸਰੀਰ 'ਚ ਹੋਣ ਵਾਲੀਆਂ ਦਰਦਾਂ ਦਾ ਅੰਤ ਤੁਰੰਤ | ਆਯੁਰਵੈਦ ਦੀ ਅੰਮਿ੍ਤ ਸਮਾਨ ਦਵਾਈ ਅਰਥੋਨਾਰ ਕੈਪਸੂਲ ਤੇ ਦਰਦ ਆਰਾਮ ਹਲਦੀ ਜਿਹੜੀ ...

ਪੂਰੀ ਖ਼ਬਰ »

ਦੇਸ਼ ਹਮੇਸ਼ਾ ਸ਼ਹੀਦ ਪੁਲਿਸ ਜਵਾਨਾਂ ਦਾ ਰਿਣੀ ਰਹੇਗਾ-ਗਿਰੀਸ਼ ਦਿਆਲਨ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਪੁਲਿਸ ਦੇ ਸ਼ਹੀਦ ਜਵਾਨਾਂ ਦੇ ਬਲਿਦਾਨ ਨੂੰ ਨਮਨ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਕਿਹਾ ਕਿ ਦੇਸ਼ ਆਪਣੇ ਇਨ੍ਹਾਂ ਅਸਲ ਨਾਇਕਾਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਸਵਰਾਜ ਨਗਰ ਖਰੜ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਸ-4 ਵਿਖੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 21 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਸ-4 ਮੁਹਾਲੀ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਅੰਦਰੂਨੀ ਕਲਾ ਨੂੰ ਬਾਹਰ ਕੱਢਣ ਲਈ ਸਰਬੋਤਮ ਮੰਚ ਹੈ ਜ਼ੋਨਲ ਯੂਥ ਫੈਸਟੀਵਲ-ਡਾ: ਬੇਦੀ

ਕੁਰਾਲੀ, 21 ਅਕਤੂਬਰ (ਹਰਪ੍ਰੀਤ ਸਿੰਘ)-ਦੋਆਬਾ ਗਰੁੱਪ ਦੇ ਦੋਆਬਾ ਬਿਜ਼ਨਸ ਸਕੂਲ ਵਿਖੇ ਜ਼ੋਨਲ ਯੂਥ ਫ਼ੈਸਟੀਵਲ ਦੀ ਸ਼ੁਰੂਆਤ ਧੂਮ ਧੜੱਕੇ ਦੇ ਨਾਲ ਹੋਈ | ਯੂਥ ਫੈਸਟੀਵਲ ਦੇ ਅੱਜ ਪਹਿਲੇ ਦਿਨ ਸਾਊਥ ਜ਼ੋਨ ਦੇ 30 ਤੋਂ ਵੱਧ ਕਾਲਜਾਂ ਨੇ ਪੂਰੇ ਉਤਸ਼ਾਹ ਦੇ ਨਾਲ ਇਸ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜ ਵਿਚ ਪੁਰਾਣੇ ਵਿਦਿਆਰਥੀਆਂ ਲਈ ਮਿਲਣੀ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਇੰਡੋ ਗਲੋਬਲ ਕਾਲਜ ਵਲੋਂ ਪੁਰਾਣੇ ਵਿਦਿਆਰਥੀਆਂ ਲਈ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੁਰਾਣੇ ਵਿਦਿਆਰਥੀਆਂ ਨੇ ਕੈਂਪਸ ਵਿਚ ਸ਼ਿਰਕਤ ਕਰਦੇ ਹੋਏ ਪੁਰਾਣੀਆਂ ਯਾਦਾਂ ਤਾਜ਼ੀਆਂ ਕੀਤੀਆਂ | ਇਸ ਦੌਰਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੈਮੀਨਾਰ

ਐੱਸ. ਏ. ਐੱਸ. ਨਗਰ, 21 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਫੇਸ-3 ਏ ਮੁਹਾਲੀ ਵਿਖੇ ਗੁਰਮਤਿ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਐਸ. ਐਸ. ਵਿਰਦੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਖਰੜ, 21 ਅਕਤੂਬਰ (ਜੰਡਪੁਰੀ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸੰਨੀ ਇਨਕਲੇਵ ਖਰੜ ਵਲੋਂ ਆਰ. ਪੀ. ਐਸ. ਬਾਜਵਾ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰੈਸ ਸਕੱਤਰ ਧਿਆਨ ਸਿੰਘ ਕਾਹਲੋਂ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵਿਖੇ ਰੋਬੋਟਿਕਸ ਵਰਕਸ਼ਾਪ ਕਰਵਾਈ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਮੰਤਵ ਨਾਲ ਰੋਬੋਟਿਕਸ ਵਰਕਸ਼ਾਪ ਕਰਵਾਈ ਗਈ, ਜਿਸ ਦੌਰਾਨ ਇੰਜ: ਨਿਸ਼ਾਂਤ ਧੀਮਾਨ, ਇੰਜ: ਤਰਨਜੀਤ ਸਿੰਘ ਅਤੇ ਇੰਜ: ਵਿਸ਼ਾਲ ...

ਪੂਰੀ ਖ਼ਬਰ »

ਮਹੀਨਾਵਾਰ ਵਿਰਾਸਤੀ ਅਖਾੜਿਆਂ ਦੀ ਲੜੀ ਤਹਿਤ ਦੂਸਰਾ ਦੀਵਾਲੀ ਮੇਲਾ ਕਰਵਾਇਆ

ਐੱਸ. ਏ. ਐੱਸ. ਨਗਰ, 21 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਯੂਨੀਵਰਸਲ ਆਰਟ ਐਾਡ ਕਲਚਰ ਵੈਲਫੇਅਰ ਸੁਸਾਇਟੀ ਮੁਹਾਲੀ ਵਲੋਂ ਕਰਵਾਏ ਜਾਂਦੇ ਮਹੀਨਾਵਾਰ ਵਿਰਾਸਤੀ ਅਖਾੜਿਆਂ ਦੀ ਲੜੀ ਤਹਿਤ ਐਕਸਲੈਂਸੀ ਇੰਟਰਟੇਨਰਜ਼ ਚੰਡੀਗੜ੍ਹ ਦੇ ਸਹਿਯੋਗ ਨਾਲ ਦੂਸਰਾ ਦੀਵਾਲੀ ਮੇਲਾ ...

ਪੂਰੀ ਖ਼ਬਰ »

ਚਕਵਾਲ ਸਕੂਲ ਦੀ ਬਾਸਕਟਬਾਲ ਟੀਮ ਨੇ ਰਾਜ ਪੱਧਰੀ ਮੁਕਾਬਲੇ 'ਚੋਂ ਕੀਤਾ ਤੀਜਾ ਸਥਾਨ ਹਾਸਲ

ਕੁਰਾਲੀ, 21 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਚਕਵਾਲ ਸਕੂਲ ਦੀਆਂ ਲੜਕੀਆਂ ਦੀ ਬਾਸਕਟਬਾਲ ਟੀਮ ਨੇ ਰਾਜ ਪੱਧਰੀ ਸਕੂਲ ਖੇਡਾਂ ਵਿਚ ਭਾਗ ਲੈਂਦਿਆਂ ਪੰਜਾਬ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੀ ਇਸ ਪ੍ਰਾਪਤੀ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਜੇ. ਆਰ. ...

ਪੂਰੀ ਖ਼ਬਰ »

ਪੰਜਾਬ ਸੀਟੂ ਵਲੋਂ ਦਿੱਲੀ ਦੇ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ 'ਚ ਵਾਧੇ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਐੱਸ. ਏ. ਐੱਸ. ਨਗਰ, 21 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਦਿੱਲੀ ਦੇ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਿਚ ਵਾਧੇ ਸਬੰਧੀ 14 ਅਕਤੂਬਰ ਨੂੰ ਕੀਤੇ ਹੁਕਮਾਂ ਦਾ ਜ਼ੋਰਦਾਰ ਸਵਾਗਤ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਐੱਸ. ਡੀ. ਐੱਮ. ਰਾਜਪੁਰਾ ਿਖ਼ਲਾਫ਼ ਡਿਪਟੀ ਕਮਿਸ਼ਨਰ ਨੂੰ ਸੌ ਾਪੀ ਸ਼ਿਕਾਇਤ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਭਾਰਤੀ ਕਿਸਾਨ ਯੂਨੀਅਨ ਵਲੋਂ ਐੱਸ. ਡੀ. ਐੱਮ. ਰਾਜਪੁਰਾ ਿਖ਼ਲਾਫ਼ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੂੰ ਇਕ ਸ਼ਿਕਾਇਤ ਸੌਾਪ ਕੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਬੀਤੀ 24 ਸਤੰਬਰ ਨੂੰ ਐੱਸ. ਡੀ. ਐੱਮ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX