ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਪਹਿਲਾ ਸਫ਼ਾ

ਕੈਨੇਡਾ 'ਚ ਬਣੀ ਜਸਟਿਨ ਟਰੂਡੋ ਦੀ ਘੱਟ-ਗਿਣਤੀ ਸਰਕਾਰ

• ਜਗਮੀਤ ਸਿੰਘ ਦੀ ਅਗਵਾਈ ਵਾਲੀ ਐਨ.ਡੀ.ਪੀ. ਬਣੇਗੀ 'ਕਿੰਗ ਮੇਕਰ' • 19 ਪੰਜਾਬੀ ਬਣੇ ਸੰਸਦ ਮੈਂਬਰ - ਸਤਪਾਲ ਸਿੰਘ ਜੌਹਲ - ਟੋਰਾਂਟੋ, 22 ਅਕਤੂਬਰ -ਕੈਨੇਡਾ ਦੀ 43ਵੀਂ ਸੰਸਦ ਦੇ ਗਠਨ ਲਈ ਬੀਤੇ ਕੱਲ੍ਹ ਹੋਈਆਂ ਸੰਘੀ ਚੋਣਾਂ 'ਚ ਵੋਟਰਾਂ ਨੇ ਸੱਤਾਧਾਰੀ ਲਿਬਰਲ ਪਾਰਟੀ ਨੂੰ ...

ਪੂਰੀ ਖ਼ਬਰ »

84 ਮੁਲਕਾਂ ਦੇ ਰਾਜਦੂਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਭਾਰਤ 'ਚ ਵੱਖ-ਵੱਖ ਮੁਲਕਾਂ ਦੇ ਹਾਈ ਕਮਿਸ਼ਨਰਾਂ ਦਾ ਇਕ ਉੱਚ ਪੱਧਰੀ ਵਫ਼ਦ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜਾ | ਕੇਂਦਰੀ ...

ਪੂਰੀ ਖ਼ਬਰ »

ਆਰ.ਐਫ਼.ਐਲ. ਫੰਡ ਘੁਟਾਲਾ : ਮਾਲਵਿੰਦਰ ਸਿੰਘ ਤੇ ਸ਼ਿਵਇੰਦਰ ਸਿੰਘ ਿਖ਼ਲਾਫ਼ ਪੇਸ਼ੀ ਵਾਰੰਟ ਜਾਰੀ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਰੈਲੀਗੇਅਰ ਫਿਨਵੈਸਟ ਲਿਮੀ. (ਆਰ. ਐਫ਼. ਐਲ.) ਦੇ ਪੈਸੇ ਦਾ ਕਥਿਤ ਤੌਰ 'ਤੇ ਗਬਨ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰਾਂ ਮਾਲਵਿੰਦਰ ਸਿੰਘ ਤੇ ਉਨ੍ਹਾਂ ਦੇ ਭਰਾ ...

ਪੂਰੀ ਖ਼ਬਰ »

ਹੁਣ ਕਰਤਾਰਪੁਰ ਲਾਂਘੇ ਸਬੰਧੀ ਸਮਝੌਤੇ 'ਤੇ ਕੱਲ੍ਹ ਦਸਤਖ਼ਤ ਹੋਣ ਦੀ ਉਮੀਦ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਭਾਰਤ ਅਤੇ ਪਾਕਿਸਤਾਨ ਸਰਕਾਰਾਂ ਵਲੋਂ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਤੋਂ ਪਹਿਲਾਂ ਲਾਂਘੇ ਦੇ ਸਮਝੌਤੇ 'ਤੇ ਦਸਤਖ਼ਤ ਕੀਤੇ ਜਾਣੇ ਹਨ | ਇਸ ਲਈ ਭਾਰਤ ਸਰਕਾਰ ਨੇ ਬੀਤੇ ਦਿਨ ਪਾਕਿਸਤਾਨ ਨੂੰ ਦੱਸਿਆ ...

ਪੂਰੀ ਖ਼ਬਰ »

ਗਿ੍ਫ਼ਤਾਰੀ ਤੋਂ 2 ਮਹੀਨੇ ਬਾਅਦ ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਫਿਲਹਾਲ ਜੇਲ੍ਹ 'ਚ ਹੀ ਰਹਿਣਗੇ ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੀ. ਬੀ. ਆਈ. ਵਲੋਂ ਦਾਇਰ ਆਈ. ਐਨ. ਐਕਸ. ਮੀਡੀਆ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲ ਗਈ ਹੈ, ਪਰ ਚਿਦੰਬਰਮ ਅਜੇ ਜੇਲ੍ਹ 'ਚ ਰਹਿਣਗੇ ਕਿਉਂਕਿ ...

ਪੂਰੀ ਖ਼ਬਰ »

ਕੈਲਗਰੀ ਫਾਰੈਸਟ ਲਾਅਨ ਤੋਂ ਜਿੱਤੇ ਜਸਰਾਜ ਸਿੰਘ ਹੱਲਣ

ਕੈਲਗਰੀ, (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਪਾਰਲੀਮਾਨੀ ਹਲਕੇ ਫਾਰੈਸਟ ਲਾਅਨ ਤੋਂ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਆਪਣੇ ਨੇੜਲੇ ਵਿਰੋਧੀ ਲਿਬਰਲ ਪਾਰਟੀ ਦੇ ਉਮੀਦਵਾਰ ਜੈਗ ਆਨੰਦ ਨੂੰ ਹਰਾ ਕੇ ਸੀਟ ਜਿੱਤੀ ਹੈ | ਸ. ਹੱਲਣ ਨੇ ਨਤੀਜਾ ਆਉਣ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਦੇ 16 ਪੰਜਾਬੀ ਉਮੀਦਵਾਰਾਂ 'ਚੋਂ 4 ਹੀ ਚੋਣ ਜਿੱਤ ਸਕੇ

• ਸੁੱਖ ਧਾਲੀਵਾਲ ਚੌਥੀ ਵਾਰ ਸੰਸਦ ਮੈਂਬਰ ਬਣੇ • ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ, ਰਣਦੀਪ ਸਿੰਘ ਸਰਾਏ ਵੀ ਜਿੱਤੇ ਐਬਟਸਫੋਰਡ, 22 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੀ 338 ਮੈਂਬਰਾਂ ਵਾਲੀ 43ਵੀਂ ਸੰਸਦ ਲਈ ਅੱਜ ਹੋਈਆਂ ਚੋਣਾਂ ਵਿਚ ਬਿ੍ਟਿਸ਼ ਕੋਲੰਬੀਆ ...

ਪੂਰੀ ਖ਼ਬਰ »

ਰਾਜੌਰੀ 'ਚ ਪਾਕਿ ਗੋਲੀਬਾਰੀ 'ਚ ਸੈਨਾ ਦਾ ਅਧਿਕਾਰੀ ਸ਼ਹੀਦ

ਜੰਮੂ, 22 ਅਕਤੂਬਰ (ਏਜੰਸੀ)-ਪਾਕਿਸਤਾਨੀ ਸੈਨਾ ਵਲੋਂ ਅੱਜ ਜੰਮੂ-ਕਸ਼ਮੀਰ ਦੇ ਕੰਟਰੋਲ ਰੇਖਾ ਨਾਲ ਲਗਦੇ ਰਾਜੌਰੀ ਤੇ ਪੁਣਛ ਜ਼ਿਲਿ੍ਹਆਂ ਦੇ ਇਲਾਕੇ 'ਚ ਕੀਤੀ ਜੰਗਬੰਦੀ ਦੀ ਉਲੰਘਣਾ ਦੌਰਾਨ ਸੈਨਾ ਦਾ ਇਕ ਜੇ.ਸੀ.ਓ. ਸ਼ਹੀਦ ਹੋ ਗਿਆ ਤੇ 2 ਨਾਗਰਿਕ ਜ਼ਖ਼ਮੀ ਹੋ ਗਏ ਹਨ | ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਸੈਨਾ ਵਲੋਂ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਦੇ ਕਲਾਲ ਇਲਾਕੇ 'ਚ ਮੰਗਲਵਾਰ ਸ਼ਾਮ ਨੂੰ ਅਗਾਉਂ ਚੌਕੀ 'ਤੇ ਕੀਤੀ ਗੋਲੀਬਾਰੀ ਦੌਰਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਸੈਨਾ ਦੇ ਜੁਨੀਅਰ ਅਧਿਕਾਰੀ ਦੀ ਮੌਤ ਹੋ ਗਈ ਹੈ | ਭਾਰਤੀ ਸੈਨਾ ਵਲੋਂ ਪਾਕਿ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ਅਤੇ ਆਖਰੀ ਰਿਪੋਰਟਾਂ ਮਿਲਣ ਤੱਕ ਦੋਹਾਂ ਧਿਰਾਂ ਵਿਚਾਲੇ ਗੋਲੀਬਾਰੀ ਜਾਰੀ ਸੀ | ਉਧਰ ਅੱਜ ਕੰਟਰੋਲ ਰੇਖਾ ਨਾਲ ਲਗਦੇ ਪੁਣਛ ਦੇ ਇਲਾਕੇ 'ਚ ਦੁਪਹਿਰ 1.20 ਵਜੇ ਪਾਕਿਸਤਾਨੀ ਗੋਲਾਬਾਰੀ ਨਾਲ 2 ਭਾਰਤੀ ਨਾਗਰਿਕ ਜ਼ਖ਼ਮੀ ਹੋ ਗਏ ਹਨ | ਪੁਣਛ ਦੇ ਡੀ.ਸੀ. ਨੇ ਦੱਸਿਆ ਕਿ ਪਾਕਿਸਤਾਨੀ ਗੋਲਾਬਾਰੀ ਦੌਰਾਨ ਲੋਕਾਂ ਨੇ ਆਪਣੇ ਘਰਾਂ 'ਚ ਬਣੇ ਅੰਡਰ-ਗਰਾਊਾਡ ਬੰਕਰਾਂ 'ਚ ਛੁਪ ਕੇ ਜਾਨ ਬਚਾਈ ਅਤੇ ਜ਼ਖ਼ਮੀ ਹੋਏ ਦੋਵਾਂ ਨਾਗਰਿਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ | ਪਾਕਿਸਤਾਨੀ ਸੈਨਾ ਵਲੋਂ ਜੰਮੂ-ਕਸ਼ਮੀਰ ਦੇ ਕੰਟਰੋਲ ਰੇਖਾ ਨਾਲ ਲਗਦੇ ਇਲਾਕਿਆਂ 'ਚ ਬੀਤੇ ਇਕ ਮਹੀਨੇ ਤੋਂ ਭਾਰੀ ਗੋਲਾਬਾਰੀ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਇਲਾਕੇ 'ਚ ਜ਼ਿੰਦਾ ਮਿਲੇ 3 ਮੋਰਟਾਰਾਂ ਨੂੰ ਅੱਜ ਭਾਰਤੀ ਸੈਨਾ ਵਲੋਂ ਨਕਾਰਾ ਕੀਤਾ ਗਿਆ ਹੈ | ਸੈਨਾ ਦੇ ਇੰਜੀਨੀਅਰਾਂ ਨੇ ਪੁਣਛ ਜ਼ਿਲ੍ਹੇ ਦੇ ਕਰਮਾਰਾ ਪਿੰਡ 'ਚ ਮੋਰਟਾਰਾਂ ਨੂੰ ਨਕਾਰਾ ਕਰਕੇ ਕਿਸੇ ਵੀ ਸੰਭਾਵਿਤ ਮਾੜੀ ਦੁਰਘਟਨਾ ਨੂੰ ਟਾਲ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਮੁਕਾਬਲੇ 'ਚ ਜੈਸ਼ ਦੇ ਤਿੰਨ ਅੱਤਵਾਦੀ ਹਲਾਕ

ਸ੍ਰੀਨਗਰ, 22 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਪੁਲਿਸ ਦੇ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਸੁਰੱਖਿਆ ਬਲਾਂ ਨਾਲ ਦੱਖਣੀ ਕਸ਼ਮੀਰ ਦੇ ਤਰਾਲ ਇਲਾਕੇ ਵਿਚ ਹੋਏ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਮਾਰੇ ਗਏ | ਉਨ੍ਹਾਂ ਨੇ ਦੱਸਿਆ ਕਿ ਇਹ ਅੱਤਵਾਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX