ਤਾਜਾ ਖ਼ਬਰਾਂ


ਤਬਲੀਗੀ ਜਮਾਤ ਦੇ ਸੰਮੇਲਨ ਵਿੱਚ ਪਠਾਨਕੋਟ ਦੇ ਦੋ ਵਿਅਕਤੀ ਸਨ ਸ਼ਾਮਿਲ
. . .  3 minutes ago
ਪਠਾਨਕੋਟ 1 ਅਪ੍ਰੈਲ (ਸੰਧੂ ,ਚੌਹਾਨ ,ਅਸ਼ੀਸ਼ ਸ਼ਰਮਾ) ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗੀ ਜਮਾਤ ਵੱਲੋਂ ਕੀਤੇ ਗਏ ਧਾਰਮਿਕ ਸੰਮੇਲਨ ਵਿੱਚ ਪਠਾਨਕੋਟ ਦੇ ਵੀ ਦੋ ਵਿਅਕਤੀ ਸ਼ਾਮਲ ਸਨ ਜਾਣਕਾਰੀ ਮੁਤਾਬਕ ਸੰਮੇਲਨ ਵਿੱਚ ਗਏ ਪਠਾਨਕੋਟ ਨਿਵਾਸੀਆਂ ਦੀ ਪਹਿਚਾਣ ਮੌਜਦੀਨ...
ਉਤਰ ਪ੍ਰਦੇਸ਼ ਵਿਚ ਕੋਰੋਨਾਵਾਇਰਸ ਕਾਰਨ ਨੌਜਵਾਨ ਦੀ ਹੋਈ ਮੌਤ
. . .  9 minutes ago
ਲਖਨਊ, 1 ਅਪ੍ਰੈਲ - ਉਤਰ ਪ੍ਰਦੇਸ਼ ਦੇ ਗੋਰਖਪੁਰ ਵਿਚ ਕੋਰੋਨਾਵਾਇਰਸ ਨਾਲ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਬਸਤੀ ਦੇ ਤੁਰਕਿਆ ਮੁਹੱਲੇ ਦੇ ਨਿਵਾਸੀ 25 ਸਾਲਾ ਨੌਜਵਾਨ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ। ਇਹ ਮੌਤ ਸੋਮਵਾਰ ਨੂੰ ਹੋਈ ਸੀ। ਜਾਂਚ...
ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  20 minutes ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  8 minutes ago
ਜੰਡਿਆਲਾ ਗੁਰੂ, 1 ਅਪ੍ਰੈਲ (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਨੂੰ ਦੇਖਦਿਆਂ ਕਰਫਿਊ ਲਾਏ ਜਾਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਲੋੜਵੰਦ ਜਨਤਾ ਨੂੰ ਰਾਸ਼ਨ ਮੁਹੱਈਆ ਕਰਾਉਣ...
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  24 minutes ago
ਨਵੀਂ ਦਿੱਲੀ, 1 ਅਪ੍ਰੈਲ - ਕੋਰੋਨਾਵਾਇਰਸ ਲਾਕਡਾਊਨ ਕਾਰਨ 28 ਮਾਰਚ ਤੋਂ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਫਸੇ 210 ਲੋਕਾਂ ਨੂੰ ਦਿੱਲੀ ਪੁਲਿਸ ਵਲੋਂ ਨਹਿਰੂ ਵਿਹਾਰ ਸਥਿਤ ਇਕ ਸਕੂਲ ਵਿਚ ਤਬਦੀਲ ਕਰ ਦਿੱਤਾ ਗਿਆ...
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  41 minutes ago
ਹੈਦਰਾਬਾਦ, 1 ਅਪ੍ਰੈਲ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਦਫ਼ਤਰ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ ਤੋਂ ਵਾਪਸ ਪਰਤੇ ਸਾਰੇ 43 ਵਿਅਕਤੀਆਂ ਦੇ ਕੋਵਿਡ-19 (ਕੋਰੋਨਾਵਾਇਰਸ) ਪਾਜ਼ੀਟਿਵ ਪਾਏ...
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  33 minutes ago
ਐਸ.ਏ.ਐਸ. ਨਗਰ, 1 ਅਪ੍ਰੈਲ (ਕੇ.ਐਸ.ਰਾਣਾ) - ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ...
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਦੇ 240 ਪਾਜ਼ੀਟਿਵ ਕੇਸ ਪਿਛਲੇ 12 ਘੰਟਿਆਂ ਵਧੇ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 1637 ਹੋ ਗਈ ਹੈ ਤੇ 38...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  about 1 hour ago
ਫ਼ਾਜ਼ਿਲਕਾ, 1 ਅਪ੍ਰੈਲ (ਪ੍ਰਦੀਪ ਕੁਮਾਰ ) - ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਆਈ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਦਿਆਂ ਕਰੀਬ 26 ਲੋਕਾਂ ਖ਼ਿਲਾਫ਼...
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  about 1 hour ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 1 hour ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 1 hour ago
ਕੋਟ ਈਸੇ ਖਾਂ, 1 ਅਪ੍ਰੈਲ (ਗੁਰਮੀਤ ਸਿੰਘ ਖਾਲਸਾ) ਦਿੱਲੀ ਸਥਿਤ ਨਿਜ਼ਾਮੂਦੀਨ ਮਸਜਿਦ 'ਚ ਹੋਏ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਜਿੱਥੇ ਕਈ ਲੋਕਾਂ ਦੇ ਕਰੋਨਾ ਵਾਇਰਸ ਪਾਜੀਟਿਵ ਪਾਇਆ ਗਿਆ, ਉੱਥੇ ਹੀ ਜ਼ਿਲ੍ਹਾ ਮੋਗਾ ਦੇ ਪਿੰਡ ਮਸੀਤਾਂ ਦੇ ਇੱਕ ਮਦਰੱਸੇ ਵਿੱਚ...
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਹੈ। ਦਿੱਲੀ ਵਿਚ ਬਿਨਾਂ ਸਬਸਿਡੀ ਐਲਪੀਜੀ ਸਿਲੰਡਰ ਦੀ ਕੀਮਤ 61 ਰੁਪਏ ਘੱਟ ਹੋਈ ਹੈ, ਕੋਲਕਾਤਾ ਵਿਚ 65 ਰੁਪਏ, ਮੰੁਬਈ ’ਚ 62 ਰੁਪਏ ਤੇ ਚੇਨਈ ਵਿਚ 64...
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 1 hour ago
ਅੰਮ੍ਰਿਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 26 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਅੱਜ ਵੱਧ ਕੇ 2039 ਤਕ ਪਹੁੰਚ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 676...
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਬੰਡਾਲਾ (ਅੰਮ੍ਰਿਤਸਰ) , 1 ਅਪ੍ਰੈਲ (ਅੰਗਰੇਜ਼ ਸਿੰਘ ਹੁੰਦਲ) - ਕਸਬਾ ਬੰਡਾਲਾ ਦੇ ਭੋਪਾਲ ਤੋਂ ਪਰਤੇ 12 ਨੌਜਵਾਨ ਵਿਅਕਤੀਆਂ ਜਿਨ੍ਹਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕਾਂਤਵਾਸ ਵਿਚ ਰੱਖਿਆ ਗਿਆ। ਉਨ੍ਹਾਂ ਦੀ ਅੱਜ ਮੁੱਢਲੀ ਸਿਹਤ ਜਾਂਚ ਵਿਭਾਗ ਦੀ ਟੀਮ...
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 1 hour ago
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 2 hours ago
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 2 hours ago
ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਪੰਜਾਬ ਤੋਂ ਗਏ ਸਨ 9 ਲੋਕ
. . .  about 2 hours ago
ਅੰਮ੍ਰਿਤਸਰ ’ਚ ਇਕ ਹਫਤਾ ਮੰਡੀ ਬੰਦ ਰੱਖਣ ਦੇ ਆਦੇਸ਼
. . .  48 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਕੱਤਕ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

'ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ' ਦਾ ਜ਼ਿਲ੍ਹੇ 'ਚ ਤੀਸਰਾ ਦਿਨ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸੂਬਾ ਸਰਕਾਰ ਦਾ ਨਿਵੇਕਲਾ ਉਪਰਾਲਾ-ਗਿਲਜੀਆਂ

ਮਿਆਣੀ, 23 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਟੇਰਕਿਆਣਾ ਨੇੜੇ ਬਿਆਸ ਦਰਿਆ 'ਤੇ ਦੋ ਦਿਨਾਂ ਵਿਚ ਹੋਏ ਚਾਰ 'ਫਲੋਟਿੰਗ ਮਲਟੀ ਮੀਡੀਆ ਲਾਈਟ ਐਾਡ ਸਾਊਾਡ ਸ਼ੋਅ' ਨੂੰ ...

ਪੂਰੀ ਖ਼ਬਰ »

ਕਿਸਾਨ ਆਗੂਆਂ 'ਤੇ ਝੂਠੇ ਪਰਚੇ ਦਰਜ ਕਰਵਾਉਣ ਵਿਰੁੱਧ ਬਿਆਸ ਦਰਿਆ ਦੇ ਪੁਲ 'ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਮਿਆਣੀ, 23 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਦੋਰਾਂਗਲਾ ਗੁਰਦਾਸਪੁਰ ਵਿਖੇ ਕਿਸਾਨ ਆਗੂਆਂ ਤੇ ਸਿਆਸਤ ਦੀ ਸ਼ਹਿ 'ਤੇ ਦਰਜ ਕੀਤੇ ਗਏ ਝੂਠੇ ਪਰਚਿਆਂ ਦੇ ਵਿਰੋਧ ਵਿਚ ਅੱਜ ਕਿਸਾਨ ਜਥੇਬੰਦੀ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਸ਼ਾਮ ਟਾਂਡਾ ਸ੍ਰੀ ...

ਪੂਰੀ ਖ਼ਬਰ »

ਔਰਤਾਂ ਨਾਲ ਇਤਰਾਜ਼ਯੋਗ ਵੀਡੀਓ ਵਾਲਾ ਪਿੰ੍ਰਸੀਪਲ ਕਰੇਗਾ ਅਨੁਸ਼ਾਸਨੀ ਕੇਸਾਂ ਦੀ ਪੜਤਾਲ

ਤਲਵਾੜਾ, 23 ਅਕਤੂਬਰ (ਸੁਰੇਸ਼ ਕੁਮਾਰ)-ਕੰਢੀ ਦੇ ਸਕੂਲਾਂ 'ਚ ਤਾਇਨਾਤ ਰੰਗੀਨ ਮਿਜ਼ਾਜ ਪਿੰ੍ਰਸੀਪਲਾਂ ਦੇ ਕਾਰਨਾਮਿਆਂ ਵਿਚ ਸਿੱਖਿਆ ਵਿਭਾਗ ਦਾ ਅਜਿਹਾ ਇੱਕ ਹੋਰ ਕਾਰਨਾਮਾ ਸਾਹਮਣੇ ਆਇਆ ਹੈ, ਜਿਸ ਵਿਚ ਰੰਗੀਨ ਮਿਜ਼ਾਜ ਪਿੰ੍ਰਸੀਪਲ ਦੀ ਔਰਤਾਂ ਨਾਲ ਇਤਰਾਜ਼ਯੋਗ ...

ਪੂਰੀ ਖ਼ਬਰ »

ਸਰਹਾਲਾ ਮੂੰਡੀਆਂ ਸੜਕ 'ਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਮਿਲੀ

ਬੁੱਲ੍ਹੋਵਾਲ, 23 ਅਕਤੂਬਰ (ਜਸਵੰਤ ਸਿੰਘ)-ਅੱਜ ਸਵੇਰੇ ਪਿੰਡ ਸਰਹਾਲਾ ਮੂੰਡੀਆਂ ਨੂੰ ਜਾਂਦੀ ਸੜਕ 'ਤੇ ਇੱਕ ਪ੍ਰਵਾਸੀ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਸੂਚਨਾ ਕਿਸੇ ਰਾਹਗੀਰ ਵਲੋਂ ਬੁੱਲ੍ਹੋਵਾਲ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਣ 'ਤੇ ਮੁੱਖ ਥਾਣਾ ਅਫ਼ਸਰ ...

ਪੂਰੀ ਖ਼ਬਰ »

ਬਜਰੀ ਚੁੱਕਣ ਤੋਂ ਰੋਕਣ 'ਤੇ ਔਰਤ ਦੀ ਕੁੱਟਮਾਰ, ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਬਜਰੀ ਚੁੱਕਣ ਤੋਂ ਰੋਕਣ 'ਤੇ ਔਰਤ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਵਾਲੇ ਕਥਿਤ ਦੋਸ਼ੀ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਾਗਪੁਰ 'ਚ ਪਸ਼ੂ ਭਲਾਈ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਪਸ਼ੂ ਭਲਾਈ ਸਬੰਧੀ ਜਾਗਰੂਕਤਾ ਕੈਂਪ ਆਸਕੈਡ ਸਕੀਮ ਤਹਿਤ ਪਸ਼ੂ ਹਸਪਤਾਲ ਬਾਗਪੁਰ 'ਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਹੁਸ਼ਿਆਰਪੁਰ ਡਾ: ਬੀ.ਐਸ. ਟੰਡਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ | ਇਸ ਮੌਕੇ ਵੱਡੀ ...

ਪੂਰੀ ਖ਼ਬਰ »

ਆਦਰਸ਼ ਸਕੂਲ ਨੇ ਜਿੱਤੀ ਕਰਾਟੇ ਸਬ-ਜੂਨੀਅਰ ਚੈਂਪੀਅਨ ਟਰਾਫ਼ੀ

ਭੰਗਾਲਾ, 23 ਅਕਤੂਬਰ (ਸਰਵਜੀਤ ਸਿੰਘ)-ਬੀਤੇ ਦਿਨੀਂ ਸ਼ਾਹਪੁਰ ਕੰਢੀ ਦੇ ਕੈਮਬਿ੍ਜ਼ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਈ ਗਈ ਜੂਨੀਅਰ-ਸਬ ਜੂਨੀਅਰ ਕਰਾਟੇ ਚੈਂਪੀਅਨ ਟਰਾਫ਼ੀ ਵਿਚ ਦਿਆਵੰਤੀ ਮੈਮੋਰੀਅਲ ਆਦਰਸ਼ ਪਬਲਿਕ ਹਾਈ ਸਕੂਲ ਚਨੌਰ ਦੇ ਵਿਦਿਆਰਥੀਆਾ ਨੇ ਸ਼ਾਨਦਾਰ ...

ਪੂਰੀ ਖ਼ਬਰ »

ਜੀਵਨ ਜਾਗਿ੍ਤੀ ਮੰਚ ਵਲੋਂ ਖ਼ੂਨਦਾਨ ਕੈਂਪ

ਗੜ੍ਹਸ਼ੰਕਰ, 23 ਅਕਤੂਬਰ (ਸੁਮੇਸ਼ ਬਾਲੀ)-ਇੱਥੇ ਜੀਵਨ ਜਾਗਿ੍ਤੀ ਮੰਚ ਗੜ੍ਹਸ਼ੰਕਰ ਵਲੋਂ 6ਵਾਂ ਸਵੈ-ਇੱਛਕ ਖ਼ੂਨਦਾਨ ਕੈਂਪ ਓਰੀਐਾਟਲ ਬੈਂਕ ਆਫ਼ ਕਾਮਰਸ ਗੜ੍ਹਸ਼ੰਕਰ ਸ਼ਾਖਾ ਵਿਖੇ ਲਗਾਇਆ ਗਿਆ | ਖ਼ੂਨਦਾਨ ਕੈਂਪ ਜੀਵਨ ਜਾਗਿ੍ਤੀ ਮੰਚ ਦੇ ਅਹੁਦੇਦਾਰ ਅਤੇ ਮੈਂਬਰਾਂ, ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਹੋਵੇਗਾ ਸ਼ੁਰੂ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੀਆਂ ਚੋਣਾਂ ਜੋ ਇੱਕੀ ਅਕਤੂਬਰ ਨੰੂ ਮੁਕੰਮਲ ਹੋ ਚੁੱਕੀਆਂ ਹਨ ਉਨ੍ਹਾਂ ਦੀ ਗਿਣਤੀ ਦਾ ਕੰਮ ਕੱਲ੍ਹ 24 ਅਕਤੂਬਰ ਨੂੰ ਸਵੇਰੇ 8 ਵਜੇ ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਸ਼ੁਰੂ ਹੋ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਕਰੀਅਰ ਕੌਾਸਲਿੰਗ ਵਿਸ਼ੇ 'ਤੇ ਵਰਕਸ਼ਾਪ ਕਰਵਾਈ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੇ ਕਾਮਰਸ ਵਿਭਾਗ ਵਲੋਂ ਕਰੀਅਰ ਕੌਾਸਲਿੰਗ ਵਿਸ਼ੇ ਉਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਸੋਨਲ ਭੰਡਾਰੀ ਸਿਆਲ ਤੇ ਸਾਲੋਨੀ ਗੁਪਤਾ, ਅਸਿਸਟੈਂਟ ਪ੍ਰੋਫੈਸਰ ...

ਪੂਰੀ ਖ਼ਬਰ »

ਐਡਸੈੱਟ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਅੱਡਾ ਸਰਾਂ, 23 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਬੀ.ਐਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਵਿਦਿਆਰਥੀਆਂ ਨੇ ਐਡਸੈੱਟ ਚੰਡੀਗੜ੍ਹ ਵਲੋਂ ਲਈ ਗਈ ਸੂਬਾ ਪੱਧਰੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 8 ਟਰਾਫ਼ੀਆਂ ਅਤੇ 45 ਮੈਡਲ ਜਿੱਤ ਕੇ ਸਕੂਲ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਘਟ ਰਹੇ ਿਲੰਗ ਅਨੁਪਾਤ ਦੇ ਵਿਸ਼ੇ ਨੂੰ ਲੈ ਕੇ ਸਿਵਲ ਸਰਜਨ ਡਾ: ਜਸਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਦੇ ਜੱਚਾ ਬੱਚਾ ਵਿਭਾਗ ਵਿਚ ਡਿਪਟੀ ਮੈਡੀਕਲ ਕਮਿਸ਼ਨਰ ਦੀ ਅਗਵਾਈ 'ਚ ਬੇਟੀ ਬਚਾਓ, ...

ਪੂਰੀ ਖ਼ਬਰ »

ਸ.ਸ.ਸੈ. ਸਕੂਲ ਮੁਕੇਰੀਆਂ ਵਿਖੇ ਸ਼ਹੀਦ ਧਰਮਪਾਲ ਦਾ ਸ਼ਹੀਦੀ ਦਿਵਸ ਮਨਾਇਆ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਸ਼ਹੀਦ ਧਰਮਪਾਲ ਦਾ ਸ਼ਹੀਦੀ ਦਿਵਸ ਮਨਾਇਆ ਗਿਆ | 37 ਬਟਾਲੀਅਨ ਬੀ.ਐੱਸ.ਐੱਫ ਦੇ ਹੈੱਡ ਕਾਂਸਟੇਬਲ ਸ਼ਹੀਦ ਧਰਮਪਾਲ 10 ਫਰਵਰੀ 2003 ਨੂੰ ਪਾਲਿਲ, ਮਨੀਪੁਰ ਵਿਖੇ 30-40 ਅੱਤਵਾਦੀਆਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਗ੍ਰੀਨ ਦੀਵਾਲੀ ਮਨਾਈ ਜਾਵੇ-ਅਰੋੜਾ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਗਰੀਨ ਦੀਵਾਲੀ ਮਨਾਈ ਜਾਵੇ | ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਕੇ.ਐੱਮ.ਐਸ. ਕਾਲਜ ਦੇ ਬੀ.ਐੱਸ.ਸੀ. ਐਗਰੀਕਲਚਰ ਦਾ ਨਤੀਜਾ ਸ਼ਾਨਦਾਰ

ਦਸੂਹਾ, 23 ਅਕਤੂਬਰ (ਭੁੱਲਰ)-ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਬੀ.ਐੱਸ.ਸੀ. ਐਗਰੀਕਲਚਰ ਦੇ ਚੌਥੇ ਸਮੈਸਟਰ ਅਪ੍ਰੈਲ 2019 ਦੇ ਨਤੀਜਿਆਂ ਵਿਚ ਕੇ.ਐੱਮ.ਐੱਸ. ਕਾਲਜ ਆਫ਼ ਆਈ.ਟੀ. ਐੱਡ. ਮੈਨੇਜਮੈਂਟ ਚੌ: ਬੰਤਾ ਸਿੰਘ ਕਲੋਨੀ ਦਸੂਹਾ ਦੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਟੁਥ-ਬਰੱਸ਼ ਦਿਵਸ ਮਨਾਇਆ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਦੰਦਾਂ ਦੀ ਸੰਭਾਲ ਸਬੰਧੀ ਟੁਥ-ਬਰੱਸ਼ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰ: ਊਸ਼ਾ ਪਰਮਾਰ ਨੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਾਫ਼-ਸਫ਼ਾਈ ਰੱਖਣ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਪਬਲਿਕ ਸਕੂਲ ਦਾ ਐਡਸੈੱਟ ਦਾ ਨਤੀਜਾ ਸ਼ਾਨਦਾਰ ਰਿਹਾ

ਚੱਬੇਵਾਲ, 23 ਅਕਤੂਬਰ (ਰਾਜਾ ਸਿੰਘ ਪੱਟੀ)-ਲੜਕੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਨਾਲ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ...

ਪੂਰੀ ਖ਼ਬਰ »

ਨਤੀਜਿਆਂ ਦਾ ਸਮਾਂ ਨੇੜੇ ਆਉਣ ਕਾਰਨ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਬੇਸ਼ੱਕ ਕਲ ਸਵੇਰੇ 10 ਵਜੇ ਤੱਕ ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਹੋਈ ਜ਼ਿਮਨੀ ਚੋਣ ਦੇ ਮੁੱਢਲੇ ਰੁਝਾਨ ਆਉਣੇ ਸ਼ੁਰੂ ਹੋ ਜਾਣੇ ਹਨ | ਮੁੱਖ ਪਾਰਟੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦੇ ...

ਪੂਰੀ ਖ਼ਬਰ »

ਟਾਂਡਾ ਪੁਲਿਸ ਵਲੋਂ ਦਰਜ ਕੀਤੇ ਕੇਸ ਦੇ ਵਿਰੋਧ 'ਚ ਥਾਣੇ ਦਾ ਘਿਰਾਓ

ਟਾਂਡਾ ਉੜਮੁੜ , 23 ਅਕਤੂਬਰ (ਦੀਪਕ ਬਹਿਲ)-ਥਾਣਾ ਟਾਂਡਾ ਦੇ ਜਲਾਲਪੁਰ ਦੀ ਇੱਕ ਸੰਸਥਾ ਦੇ ਮੁਖੀ ਤੇ ਮੈਂਬਰਾਂ ਿਖ਼ਲਾਫ਼ ਸਿਆਸੀ ਦਬਾਅ ਤੇ ਕੀਤਾ ਗਿਆ | ਝੂਠੇ ਪਰਚੇ ਨੂੰ ਰੱਦ ਕਰਨ 'ਤੇ ਪਿੰਡ ਦੀ ਇੱਕ ਵਿਆਹੁਤਾ ਔਰਤ ਮਨਦੀਪ ਕੌਰ ਨਾਲ ਕੁੱਟਮਾਰ ਕਰਨ 'ਤੇ ਉਸ ਦੇ ਦੋ ਮਹੀਨੇ ਦੇ ਬੱਚੇ ਦਾ ਗਰਭਪਾਤ ਹੋਣ 'ਤੇ ਦੋਸ਼ੀਆਂ ਿਖ਼ਲਾਫ਼ ਕਾਨੰੂਨੀ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਥਾਣਾ ਟਾਂਡਾ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਦਲਿਤ ਭਾਈਚਾਰੇ ਨੇ ਸੂਬਾ ਸਰਕਾਰ ਤੇ ਥਾਣਾ ਟਾਂਡਾ ਦੇ ਐਸ.ਐਚ.ਓ. ਿਖ਼ਲਾਫ਼ ਜਥੇਬੰਦੀਆਂ ਭੀਮ ਆਜ਼ਾਦ ਫੋਰਸ ਦੇ ਆਗੂ ਲਾਲਾ ਕੁਰਾਲੀ, ਸ਼੍ਰੋਮਣੀ ਰੰਗਰੇਟਾ ਦਲ ਦੇ ਆਗੂ ਬਲਵੀਰ ਸਿੰਘ ਚੀਮਾਂ, ਸਤਿਸੰਗ ਸੇਵਾ ਮਿਸ਼ਨ ਗਿਆਨ ਆਸ਼ਰਮ ਦੇ ਆਗੂ ਗੁਰਪ੍ਰੀਤ, ਬਲਕਾਰ ਸਿੰਘ, ਸੁਖਵਿੰਦਰ ਸਿੰਘ ਨਾਲ ਮਿਲ ਕੇ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ (ਰਜਿ) ਦੇ ਕੌਮੀ ਚੇਅਰਮੈਨ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਪ੍ਰਦਰਸ਼ਨ ਕੀਤਾ | ਉਨ੍ਹਾਂ ਪਿੰਡ ਦੀ ਵਿਆਹੁਤਾ ਔਰਤ ਮਨਦੀਪ ਕੌਰ ਨਾਲ ਪਿੰਡ ਦੇ ਕੁੱਝ ਲੋਕਾਂ ਵਲੋਂ ਕੁੱਟਮਾਰ ਕਰਨ ਤੇ ਉਸਦੇ ਦੋ ਮਹੀਨੇ ਦੇ ਬੱਚੇ ਦਾ ਗਰਭਪਾਤ ਹੋਣ 'ਤੇ ਉਕਤ ਦੋਸ਼ੀ ਲੋਕਾਂ ਿਖ਼ਲਾਫ਼ ਕੋਈ ਕਾਨੰੂਨੀ ਕਾਰਵਾਈ ਨਾ ਕਰਨ 'ਤੇ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਸੂਬਾ ਸਰਕਾਰ ਤੇ ਟਾਂਡਾ ਪੁਲਿਸ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਡੀ.ਐਸ.ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਵਲੋਂ ਧਰਨਾਕਾਰੀਆਂ ਨੂੰ ਇਨਸਾਫ ਦਾ ਭਰੋਸਾ ਦੇਣ ਤੋਂ ਬਾਅਦ ਦਲਿਤ ਭਾਈਚਾਰੇ ਨੇ ਧਰਨਾ ਖ਼ਤਮ ਕੀਤਾ | ਇਸ ਸਾਰੇ ਮਾਮਲੇ ਸਬੰਧੀ ਜਦੋਂ ਡੀ.ਐਸ.ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਟਾਂਡਾ ਪੁਲਿਸ 'ਤੇ ਕੋਈ ਸਿਆਸੀ ਦਬਾਅ ਨਹੀਂ ਹੈ | ਮੰਦਰ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਿਖ਼ਲਾਫ਼ ਹੋਏ ਦਰਜ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਧਿਰ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਬੰਧੀ ਨਸਰਾਲਾ 'ਚ ਮੀਟਿੰਗ

ਨਸਰਾਲਾ, 23 ਅਕਤੂਬਰ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਸੁਰਿੰਦਰ ਸਿੰਘ ਨਸਰਾਲਾ ਦੇ ਗ੍ਰਹਿ ਨਵੀਂ ਅਬਾਦੀ ਪੰਡੋਰੀ ਰੁਕਮਾਣ, ਨਸਰਾਲਾ ਸਟੇਸ਼ਨ ਵਿਖੇ ਸੰਗਤਾਂ ਦੀ ਮੀਟਿੰਗ ਹੋਈ | ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਦਸੂਹਾ ਵਿਖੇ ਪੁਲਿਸ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਨੁੱਕੜ ਨਾਟਕ ਖੇਡਿਆ ਗਿਆ

ਦਸੂਹਾ, 23 ਅਕਤੂਬਰ (ਭੁੱਲਰ)-ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਦੇ ਪਿ੍ੰਸੀਪਲ ਐਮ.ਐਸ. ਸ਼ਰਮਾ ਦੀ ਅਗਵਾਈ ਹੇਠ ਪੁਲਿਸ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਨੁੱਕੜ ਨਾਟਕ ਵੀ ਖੇਡਿਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਕਿਹਾ ਕਿ ਕਿਸੀ ਵੀ ਦੇਸ਼ ਲਈ ਪੁਲਿਸ ...

ਪੂਰੀ ਖ਼ਬਰ »

ਥਾਣਾ ਮੁਖੀ ਮਾਂਗਟ ਨੇ ਸ਼ਹੀਦ ਕੇਵਲ ਕ੍ਰਿਸ਼ਨ ਦੀ ਯਾਦ 'ਚ ਬੂਟੇ ਲਗਾਏ

ਤਲਵਾੜਾ, 23 ਅਕਤੂਬਰ (ਸੁਰੇਸ਼ ਕੁਮਾਰ)-ਨੇੜਲੇ ਪਿੰਡ ਬਹਿਮਾਵਾ ਦੇ ਸ਼ਹੀਦ ਕਮਾਂਡੋ ਕੇਵਲ ਕਿ੍ਸ਼ਨ ਦੀ ਸ਼ਹਾਦਤ ਦੀ ਯਾਦ ਵਿਚ ਐਸ.ਐਚ.ਓ. ਤਲਵਾੜਾ ਸੁਰਜੀਤ ਸਿੰਘ ਮਾਂਗਟ ਵਲੋਂ ਸ਼ਹੀਦ ਦੇ ਜੱਦੀ ਪਿੰਡ ਬਹਿਮਾਵਾ ਦੇ ਧਾਰਮਿਕ ਸਥਾਨ ਮੰਦਿਰ ਬਾਬਾ ਦਿਆਲੂ ਦਰਬਾਰ ਵਿਚ ...

ਪੂਰੀ ਖ਼ਬਰ »

ਫਸਲਾਂ ਦੀ ਬਿਜਾਈ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਕਰਨ ਸਬੰਧੀ ਜਾਗਰੂਕਤਾ ਕੈਂਪ

ਦਸੂਹਾ, 23 ਅਕਤੂਬਰ (ਭੁੱਲਰ)-ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਬਾਰੇ ਖੇਤੀਬਾੜੀ ਵਿਭਾਗ ਵਲੋਂ ਬਲਾਕ ਖੇਤੀਬਾੜੀ ਦਫ਼ਤਰ ਦਸੂਹਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ...

ਪੂਰੀ ਖ਼ਬਰ »

ਬੀ.ਐੱਸ.ਸੀ. ਨਰਸਿੰਗ ਚੌਥੇ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅੱਡਾ ਸਰਾਂ, 23 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸਿੱਖਿਆ ਸੰਸਥਾ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਦੇ ਕਾਲਜ ਆਫ ਨਰਸਿੰਗ ਦਾ ਬੀ. ਐੱਸ. ਸੀ. ਨਰਸਿੰਗ ਚੌਥੇ ਸਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਹ ਜਾਣਕਾਰੀ ਦਿੰਦੇ ਪਿ੍ੰਸੀਪਲ ਸ਼ੈਲਿੰਦਰ ਸਿੰਘ ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਆਤਮ-ਰਸ ਕੀਰਤਨ ਦਰਬਾਰ ਕਰਵਾਇਆ

ਗੜ੍ਹਦੀਵਾਲਾ, 23 ਅਕਤੂਬਰ (ਚੱਗਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਹਰਚਰਨ ਸਿੰਘ ਖ਼ਾਲਸਾ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਕੌਾਸਲਰ ਬੀਬੀ ਕੁਲਦੀਪ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਾਹਿਲਪੁਰ, 23 ਅਕਤੂਬਰ (ਦੀਪਕ ਅਗਨੀਹੋਤਰੀ)-ਵਾਰਡ ਨੰਬਰ ਇੱਕ ਤੋਂ ਭਾਜਪਾ ਕੌਾਸਲਰ ਬੀਬੀ ਕੁਲਦੀਪ ਕੌਰ ਜਿਹੜੇ 13 ਅਕਤੂਬਰ ਨੂੰ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸਨ ਨੂੰ ਅੱਜ ਸਥਾਨਕ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਕਰਵਾਏ ਅੰਤਿਮ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਰਾਤਰੀ ਸਮਾਗਮ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਅਤੇ ...

ਪੂਰੀ ਖ਼ਬਰ »

ਪੰਜਾਬੀ ਵਿਦੇਸ਼ੀ ਧਰਤੀ 'ਤੇ ਰਹਿ ਕੇ ਵੀ ਪੰਜਾਬੀ ਸਾਹਿਤ ਨੂੰ ਹੋਏ ਸਮਰਪਿਤ-ਡਾ. ਸੰਘਾ

ਦਸੂਹਾ, 23 ਅਕਤੂਬਰ (ਭੁੱਲਰ)-ਪੰਜਾਬੀ ਵਿਦੇਸ਼ੀ ਧਰਤੀ 'ਤੇ ਰਹਿ ਕੇ ਵੀ ਪੰਜਾਬੀ ਸਾਹਿਤ ਨੂੰ ਪੂਰੀ ਤਰ੍ਹਾਂ ਨਾਲ ਸਮਰਪਿਤ ਹਨ | ਇਹ ਪ੍ਰਗਟਾਵਾ ਆਸਟੇ੍ਰਲੀਆ ਦੇ ਉੱਘੇ ਲੇਖਕ ਤੇ ਚਿੰਤਕ ਡਾਕਟਰ ਅਵਤਾਰ ਸਿੰਘ ਸੰਘਾ ਨੇ ਆਸਟ੍ਰੇਲੀਆ ਤੋਂ ਪੰਜਾਬ ਦੀ ਫੇਰੀ ਦੌਰਾਨ ਅੱਜ ...

ਪੂਰੀ ਖ਼ਬਰ »

ਸਰਕਾਰੀ ਕਾਲਜ ਟਾਂਡਾ ਵਿਚ ਸ਼ੁਰੂ ਹੋਈ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਸ਼ੁਰੂ

ਟਾਂਡਾ ਉੜਮੁੜ, 23 ਅਕਤੂਬਰ (ਭਗਵਾਨ ਸਿੰਘ ਸੈਣੀ)-ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਵਿਖੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਹੁਸ਼ਿਆਰਪੁਰ ਵਲੋ ਤਿੰਨ ਰੋਜ਼ਾ ਅਥਲੈਟਿਕ ਮੀਟ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਨ ਸਿੰਘ ਲੇਹਲ ਦੀ ਅਗਵਾਈ ਹੇਠ ਸ਼ੁਰੂ ...

ਪੂਰੀ ਖ਼ਬਰ »

11ਵਾਂ ਮਸੀਹੀ ਆਤਮਿਕ ਸਤਿਸੰਗ ਅੱਜ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ 24 ਅਕਤੂਬਰ ਦਿਨ ਵੀਰਵਾਰ ਨੂੰ ਕਰਵਾਏ ਜਾ ਰਹੇ 11ਵੇਂ ਮਸੀਹੀ ਆਤਮਿਕ ਸਤਿਸੰਗ ਸਬੰਧੀ ਕਿ੍ਸਚੀਅਨ ਨੈਸ਼ਨਲ ਫਰੰਟ ਤੇ ਪਾਸਟਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਪ੍ਰਧਾਨ ਪਾਸਟਰ ...

ਪੂਰੀ ਖ਼ਬਰ »

ਹੁਸ਼ਿਆਰਪੁਰ ਸਾਈਕਲ ਵਾਲੇ ਸੂਬੇ 'ਚ ਸਾਈਕਿਲੰਗ ਨੂੰ ਕਰ ਰਹੇ ਨੇ ਉਤਸ਼ਾਹਿਤ-ਅਭਿਸ਼ੇਕ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼ਿਵਾਲਿਕ ਸਿਗਨੇਚਰ ਵਲੋਂ 5 ਹਜ਼ਾਰ ਕਿਲੋਮੀਟਰ ਰੇਸ ਅਕਰੌਸ ਅਮਰੀਕਾ 'ਚ ਕੁਆਲੀਫਾਈ ਕਰਨ ਲਈ 615 ਕਿਲੋਮੀਟਰ ਲੰਬੀ ਸਾਈਕਿਲੰਗ ਰੇਸ ਚੰਡੀਗੜ੍ਹ ਸੁਖਨਾ ਝੀਲ ਤੋਂ ਕਰਵਾਈ ਗਈ | ਇਸ ਸਬੰਧੀ ਪ੍ਰੈੱਸ ਕਲੱਬ ਹੁਸ਼ਿਆਰਪੁਰ 'ਚ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ

ਗੜ੍ਹਸ਼ੰਕਰ, 23 ਅਕਤੂਬਰ (ਸੁਮੇਸ਼ ਬਾਲੀ)-ਇੱਥੇ ਗੜ੍ਹਸ਼ੰਕਰ ਤੋਂ ਚੰਡੀਗੜ੍ਹ ਸੜਕ 'ਤੇ ਸਤਿਸੰਗ ਭਵਨ ਡੇਰਾ ਬਿਆਸ ਦੇ ਸਾਹਮਣੇ ਇੱਕ ਪ੍ਰਵਾਸੀ ਮਜ਼ਦੂਰ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ ਹੈ | ਇਸ ਮਜ਼ਦੂਰ ਦੀ ਲਾਸ਼ ਦੀ ਪਹਿਚਾਣ ਵਿਨੋਦ ਪੁੱਤਰ ਉਮਰ ਸੈਨ ਹਾਲ ਵਾਸੀ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਸਬ-ਅਰਬਨ ਮੰਡਲ ਵਲੋਂ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸਬ-ਅਰਬਨ ਮੰਡਲ ਹੁਸ਼ਿਆਰਪੁਰ ਸਾਹਮਣੇ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਮੰਡਲ ਸਬ-ਅਰਬਨ ਦੇ ਪ੍ਰਧਾਨ ਇੰਜੀਨੀਅਰ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਇੰਜੀ: ਵਿਨੇ ਕੁਮਾਰ ਸਬ-ਅਰਬਨ, ਸਬ-ਡਵੀਜ਼ਨ ਦੀ ...

ਪੂਰੀ ਖ਼ਬਰ »

ਹੁਸ਼ਿਆਰਪੁਰ ਵਿਖੇ ਡੀ.ਸੀ. ਦਫ਼ਤਰ ਦੀਆਂ ਸਾਰੀਆਂ ਬਰਾਂਚਾਂ 'ਚ ਲਾਗੂ ਹੋਇਆ ਈ-ਆਫਿਸ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਵਿਖੇ ਡੀ.ਸੀ. ਦਫ਼ਤਰ ਦੀਆਂ ਸਾਰੀਆਂ ਬਰਾਂਚਾਂ ਵਿਚ ਈ-ਆਫਿਸ ਲਾਗੂ ਕੀਤਾ ਜਾ ਚੁੱਕਾ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਜਿੱਥੇ ਕੰਮਾਂ ਵਿਚ ਹੋਰ ਪਾਰਦਰਸ਼ਤਾ ਵਧੀ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਚਾਇਲਡ ਪ੍ਰੋਟੈਕਸ਼ਨ ਯੂਨਿਟ 'ਚ ਅਜੇ ਵੀ ਚੱਲਦਾ ਹੈ ਨੌਕਰੀ ਛੱਡ ਚੁੱਕੇ ਵਿਅਕਤੀ ਦਾ ਨਾਂਅ-ਧੀਮਾਨ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਭਾਰਤ ਸਰਕਾਰ ਦੇ ਮੰਤਰਾਲੇ ਦੀ ਵੈੱਬਸਾਈਟ ਨੂੰ ਵੇਖਦਿਆਂ ਪਤਾ ਲੱਗਾ ਕਿ ਜ਼ਿਲ੍ਹਾ ਚਾਇਲਡ ਪ੍ਰੋਟੈਕਸ਼ਨ ਯੂਨਿਟ ਦੇ ਪੇਜ਼ 'ਤੇ ਹਾਲ ਵੀ 4 ਮਹੀਨੇ ਤੋਂ ਨੌਕਰੀ ਛੱਡ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

ਗੜ੍ਹਦੀਵਾਲਾ, 23 ਅਕਤੂਬਰ (ਚੱਗਰ)-ਗੜ੍ਹਦੀਵਾਲਾ-ਟਾਂਡਾ ਰੋਡ 'ਤੇ ਪਿੰਡ ਬਾਹਗਾ ਤੇ ਦਾਰਾਪੁਰ ਵਿਚਕਾਰ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ (18) ਵਾਸੀ ਪਿੰਡ ...

ਪੂਰੀ ਖ਼ਬਰ »

ਝੋਨੇ ਨੂੰ ਲਗਾਈ ਜਾ ਰਹੀ ਕੱਟ ਨੂੰ ਲੈ ਕੇ ਭਾਰਤੀ ਕਿਸਾਨ ਸੰਘ ਵਲੋ ਐੱਸ.ਡੀ.ਐੱਮ. ਨੂੰ ਮੰਗ ਪੱਤਰ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਝੋਨੇ ਦੀ ਆਮਦ ਇਸ ਸਮੇਂ ਮੰਡੀਆਂ ਵਿਚ ਪੂਰੇ ਜ਼ੋਰਾਂ 'ਤੇ ਹੈ ਪਰ ਝੋਨੇ ਵਿਚ ਤਰਾਂ ਤਰਾਂ ਦੇ ਨੁਕਸ ਕੱਢ ਕੇ ਆੜ੍ਹਤੀਆਂ ਵਲੋਂ ਲਗਾਈ ਜਾ ਰਹੀ ਕੱਟ ਦੇ ਵਿਰੋਧ ਵਿਚ ਅੱਜ ਭਾਰਤੀ ਕਿਸਾਨ ਸੰਘ ਮੁਕੇਰੀਆਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਦੋ ਵਿਧਾਨ ਸਭਾ ਹਲਕਿਆਂ 'ਚ ਪੈਂਦੀ ਬਿਸਤ ਦੋਆਬ ਨਹਿਰ ਦੀ ਸੜਕ ਹੋਈ ਬੇਹੱਦ ਖਸਤਾ

ਹੁਸ਼ਿਆਰਪੁਰ, 23 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਬੇਸ਼ੱਕ ਸਰਕਾਰ ਵਲੋਂ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਜ਼ਮੀਨੀ ਪੱਧਰ 'ਤੇ ਹਕੀਕਤ ਇਹ ਬਣੀ ਹੋਈ ਹੈ ਕਿ ਹੋਰ ਸਹੂਲਤਾਂ ਤਾਂ ਛੱਡੋ, ਸੜਕਾਂ ਅਤੇ ਖਾਸ ਕਰਕੇ ਿਲੰਕ ਸੜਕਾਂ ਦੀ ...

ਪੂਰੀ ਖ਼ਬਰ »

ਕੈਨੇਡਾ 'ਚ ਮੁੜ ਟਰੂਡੋ ਦੀ ਸਰਕਾਰ ਬਣਨ ਨਾਲ ਪੰਜਾਬੀਆਂ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ-ਭਾਈ ਲੌਾਗੋਵਾਲ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)-ਕੈਨੇਡਾ 'ਚ ਮੁੜ ਜਸਟਿਨ ਟਰੂਡੋ ਦੀ ਸਰਕਾਰ ਬਣਨ ਨਾਲ ਕੈਨੇਡਾ ਨਾਲ ਪੰਜਾਬੀਆਂ ਖ਼ਾਸਕਰ ਸਿੱਖਾਂ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ | ਇਹ ਪ੍ਰਗਟਾਵਾ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਇੱਥੇ ਇਕ ਖੇਡ ...

ਪੂਰੀ ਖ਼ਬਰ »

ਹਾੜੀ ਦੀਆਂ ਫਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)-ਖੇਤੀਬਾੜੀ ਭਵਨ ਵਿਖੇ ਖੇਤੀਬਾੜੀ ਵਿਭਾਗ ਵਲੋਂ ਹਾੜੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸਦਾ ਮੁੱਖ ਉਦੇਸ਼ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹਿੰਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ...

ਪੂਰੀ ਖ਼ਬਰ »

ਗੁਰਦੁਆਰਾ ਸੀਤਲ ਕੁੰਡ ਰਾਜਗੀਰ (ਪਟਨਾ) ਵਿਖੇ ਪ੍ਰਕਾਸ਼ ਪੁਰਬ 27 ਦਸੰਬਰ ਤੋਂ ਨੂੰ ਮਨਾਇਆ ਜਾਵੇਗਾ-ਜਥੇ. ਗੌਹਰ

ਮਿਆਣੀ, 23 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਜਲਾਲਪੁਰ ਵਿਖੇ ਅਖਿਲ ਭਾਰਤੀ ਲੁਬਾਣਾ ਸਮਾਜ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਤੇ ਸੁਲਤਾਨਪੁਰ ਲੋਧੀ ਲਈ ਵਿਸ਼ੇਸ਼ ਬੱਸਾਂ ਚਲਾਏ ਹਿਮਾਚਲ ਸਰਕਾਰ-ਗੁਰੂ ਨਾਨਕ ਮਿਸ਼ਨ ਸੰਸਥਾ

ਊਨਾ, 23 ਅਕਤੂਬਰ (ਹਰਪਾਲ ਸਿੰਘ ਕੋਟਲਾ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਡੇਰਾ ਬਾਬਾ ਨਾਨਕ ਤੇ ਸੁਲਤਾਨਪੁਰ ਲੋਧੀ ਵਿਚ ਰਾਸ਼ਟਰੀ ਪੱਧਰ 'ਤੇ ਹੋਣ ਵਾਲੇ ਸਮਾਗਮਾਾ ਵਿਚ ਭਾਗ ਲੈਣ ਲਈ ਹਿਮਾਚਲ ਪ੍ਰਦੇਸ਼ ਸਰਕਾਰ ਵਿਸ਼ੇਸ਼ ਬੱਸਾਂ ਚਲਾਈਆਂ ਜਾਣ ¢ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਹੱਬਸ ਆਫ ਲਰਨਿੰਗ ਮੁਕਾਬਲਿਆਂ ਵਿਚ ਜਿੱਤਿਆ ਤਗਮਾ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)-'ਜੈਮਸ ਕੈਂਬਰਿਜ' ਸਕੂਲ ਵਿਚ ਹੱਬਸ ਆਫ ਲਰਨਿੰਗ ਮੁਕਾਬਲਿਆਂ ਦੌਰਾਨ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕਰਦੇ ਹੋਏ ਤਾਂਬੇ ਦਾ ਮੈਡਲ ਜਿੱਤਿਆ | ਇਸ ਮੁਕਾਬਲਿਆਂ ਵਿਚ ਛੇ ਸਕੂਲਾਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਇੰਟਰ ਸਕੂਲ ਵਾਦ ਵਿਵਾਦ ਮੁਕਾਬਲੇ 'ਚ ਵੁੱਡਲੈਂਡ ਸਕੂਲ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਜਲੰਧਰ 'ਚ ਸਹੋਦਿਆ ਇੰਟਰ ਸਕੂਲ ਵਾਦ ਵਿਵਾਦ ਮੁਕਾਬਲੇ ਕਰਵਾਏ ਗਏ | ਜਿਸ 'ਚ ਪੰਜਾਬ ਦੇ ਚਾਰ ਜ਼ਿਲਿ੍ਹਆਂ ਦੇ 88 ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਵੁੱਡਲੈਂਡ ...

ਪੂਰੀ ਖ਼ਬਰ »

ਨੰਗਲ ਬਿਹਾਲਾਂ ਦੇ ਅੰਬੇਡਕਰ ਚੌਕ ਦੀ ਸਫ਼ਾਈ ਕੀਤੀ

ਨੰਗਲ ਬਿਹਾਲਾਂ, 23 ਅਕਤੂਬਰ (ਵਿਨੋਦ ਮਹਾਜਨ)-ਡੋਗਰਾ ਪੈਰਾ-ਮੈਡੀਕਲ ਸੁਸਾਇਟੀ ਅਤੇ ਯੁਵਾ ਸ਼ਕਤੀ ਸੇਵਾ ਕਲੱਬ ਨੰਗਲ ਬਿਹਾਲਾਂ ਦੇ ਸਾਂਝੇ ਸਹਿਯੋਗ ਨਾਲ ਪਿੰਡ ਵਿਚ ਸਥਿਤ ਡਾਕਟਰ ਭੀਮ ਰਾਓ ਅੰਬੇਡਕਰ ਚੌਕ ਵਿਖੇ ਡਾਕਟਰ ਰਜੇਸ਼ ਡੋਗਰਾ ਦੀ ਅਗਵਾਈ ਵਿਚ ਸਫ਼ਾਈ ਮੁਹਿੰਮ ...

ਪੂਰੀ ਖ਼ਬਰ »

'ਸੱਭਿਆਟੈਕ-2019' ਮੁਕਾਬਲੇ 'ਚ ਜੀ.ਐਮ.ਏ. ਸਕੂਲ ਦਾ ਓਵਰਆਲ ਟਰਾਫ਼ੀ 'ਤੇ ਕਬਜ਼ਾ

ਹੁਸ਼ਿਆਰਪੁਰ, 23 ਅਕਤੂਬਰ (ਹਰਪ੍ਰੀਤ ਕੌਰ)-ਬੀਤੇ ਦਿਨ ਜਲੰਧਰ ਵਿਖੇ ਹੋਏ 'ਸੱਭਿਆਟੈੱਕ-2019' ਮੁਕਾਬਲੇ ਵਿਚ ਜੀ.ਐਮ.ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ਤੇ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਹਾਸਿਲ ਕੀਤੀ | ...

ਪੂਰੀ ਖ਼ਬਰ »

ਭਾਈ ਘਨ੍ਹਈਆ ਜੀ ਵੈੱਲਫ਼ੇਅਰ ਸੁਸਾਇਟੀ ਵਲੋਂ ਅੰਗਹੀਣ ਵਿਅਕਤੀ ਨੂੰ ਟਰਾਈ ਸਾਈਕਲ ਭੇਟ

ਹੁਸ਼ਿਆਰਪੁਰ, 23 ਅਕਤੂਬਰ (ਹਰਪ੍ਰੀਤ ਕੌਰ)-ਭਾਈ ਘਨ੍ਹਈਆ ਜੀ ਵੈੱਲਫ਼ੇਅਰ ਸੁਸਾਇਟੀ ਵਲੋਂ ਇਕ ਲੋੜਵੰਦ ਅੰਗਹੀਣ ਵਿਅਕਤੀ ਨੂੰ ਟਰਾਈ ਸਾਈਕਲ ਭੇਟ ਕੀਤਾ ਗਿਆ | ਸੰਸਥਾ ਦੇ ਮੈਂਬਰ ਮਾਸਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗਿਆਨ ਸਿੰਘ ਵਾਸੀ ਬਲਾਚੌਰ ਦੋਵੇਂ ਲੱਤਾਂ ਤੋਂ ...

ਪੂਰੀ ਖ਼ਬਰ »

ਖੇਡਾਂ ਵਿਚ ਰਘਵਾਲ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਪੱਸੀ ਕੰਢੀ 23 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਸ਼ਿਵਾਲਿਕ ਹਿਲਜ਼ ਪਬਲਿਕ ਹਾਈ ਸਕੂਲ ਰਘਵਾਲ ਦੇ ਵਿਦਿਆਰਥੀਆਂ ਨੇ ਗੜ੍ਹਦੀਵਾਲਾ ਵਿਖੇ ਹੋਈਆਂ ਜੋਨਲ ਟੂਰਨਾਮੈਂਟ ਵਿਚ ਭਾਗ ਲਿਆ | ਜਿਸ ਵਿਚ ਵਿਦਿਆਰਥੀਆਂ ਕਬੱਡੀ, ਬੈਡਮਿੰਟਨ ਅਤੇ ਅਥਲੈਟਿਕਸ ਵਿਚ ਵਧੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX