ਤਾਜਾ ਖ਼ਬਰਾਂ


ਮਾਸਕ ਤੇ ਸੈਨੇਟਾਈਜ਼ਰ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
. . .  4 minutes ago
ਅਜਨਾਲਾ, 1 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਐਸ.ਐਸ.ਪੀ. ਅੰਮ੍ਰਿਤਸਰ ਵਲੋਂ ਇਕ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਗਿਆ ਹੈ ਕਿ ਮਾਸਕ ਤੇ ਸੈਨੇਟਾਈਜ਼ਰ ਦੇ ਨਿਰਧਾਰਿਤ ਕੀਤੀਆਂ ਕੀਮਤਾਂ ਤੋਂ ਵੱਧ ਕੀਮਤ ਲਗਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀ ਨੂੰ...
ਅਧਿਆਪਕਾਂ ਦੀ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਨਿਯੁਕਤ ਕਰਨ ਸਬੰਧੀ ਸੂਚੀ ਜਾਰੀ
. . .  11 minutes ago
ਚੰਡੀਗੜ੍ਹ, 1 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਅਧਿਆਪਕ/ਕਰਮਚਾਰੀਆਂ ਦੀ ਡਿਊਟੀ ਵਿਧਾਨ ਸਭਾ ਚੋਣ ਹਲਕਾ 057 ਖੰਨਾ ਵਿਖੇ ਬਤੌਰ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਲਗਾਈ ਗਈ। ਉਨ੍ਹਾਂ ਦੇ ਨਾਂ ਸੂਚੀ ਅਨੁਸਾਰ...
ਕੋਰੋਨਾਵਾਇਰਸ ਦੇ ਸ਼ੱਕੀ ਡਰਾਈਵਰ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਪਿੰਡ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  26 minutes ago
ਕੋਰੋਨਾਵਾਇਰਸ ਲਾਕਡਾਊਨ : ਜਲੰਧਰ ’ਚ ਸੀ.ਆਰ.ਪੀ.ਐਫ. ਕੰਪਨੀਆਂ ਤਾਇਨਾਤ
. . .  32 minutes ago
ਜਲੰਧਰ, 1 ਅਪ੍ਰੈਲ (ਚੰਦੀਪ ਭੱਲਾ) - ਜ਼ਿਲ੍ਹਾ ਜਲੰਧਰ ਪ੍ਰਸ਼ਾਸਨ ਵਲੋਂ ਜਲੰਧਰ ਸਥਿਤ ਦੋ ਸਥਾਨਾਂ ਦਿਲਕੁਸ਼ਾ ਮਾਰਕੀਟ ਤੇ ਸਬਜ਼ੀ ਮੰਡੀ ਮਕਸੂਦਾਂ ਵਿਖੇ ਸੀ.ਆਰ.ਪੀ.ਐਫ. ਦੀ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਇੱਥੇ ਭੀੜ...
ਤਬਲੀਗੀ ਜਮਾਤ ਦੇ ਸੰਮੇਲਨ ਵਿੱਚ ਪਠਾਨਕੋਟ ਦੇ ਦੋ ਵਿਅਕਤੀ ਸਨ ਸ਼ਾਮਿਲ
. . .  40 minutes ago
ਪਠਾਨਕੋਟ 1 ਅਪ੍ਰੈਲ (ਸੰਧੂ ,ਚੌਹਾਨ ,ਅਸ਼ੀਸ਼ ਸ਼ਰਮਾ) ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗੀ ਜਮਾਤ ਵੱਲੋਂ ਕੀਤੇ ਗਏ ਧਾਰਮਿਕ ਸੰਮੇਲਨ ਵਿੱਚ ਪਠਾਨਕੋਟ ਦੇ ਵੀ ਦੋ ਵਿਅਕਤੀ ਸ਼ਾਮਲ ਸਨ ਜਾਣਕਾਰੀ ਮੁਤਾਬਕ ਸੰਮੇਲਨ ਵਿੱਚ ਗਏ ਪਠਾਨਕੋਟ ਨਿਵਾਸੀਆਂ ਦੀ ਪਹਿਚਾਣ ਮੌਜਦੀਨ...
ਉਤਰ ਪ੍ਰਦੇਸ਼ ਵਿਚ ਕੋਰੋਨਾਵਾਇਰਸ ਕਾਰਨ ਨੌਜਵਾਨ ਦੀ ਹੋਈ ਮੌਤ
. . .  46 minutes ago
ਲਖਨਊ, 1 ਅਪ੍ਰੈਲ - ਉਤਰ ਪ੍ਰਦੇਸ਼ ਦੇ ਗੋਰਖਪੁਰ ਵਿਚ ਕੋਰੋਨਾਵਾਇਰਸ ਨਾਲ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਬਸਤੀ ਦੇ ਤੁਰਕਿਆ ਮੁਹੱਲੇ ਦੇ ਨਿਵਾਸੀ 25 ਸਾਲਾ ਨੌਜਵਾਨ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ। ਇਹ ਮੌਤ ਸੋਮਵਾਰ ਨੂੰ ਹੋਈ ਸੀ। ਜਾਂਚ...
ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  57 minutes ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  45 minutes ago
ਜੰਡਿਆਲਾ ਗੁਰੂ, 1 ਅਪ੍ਰੈਲ (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਨੂੰ ਦੇਖਦਿਆਂ ਕਰਫਿਊ ਲਾਏ ਜਾਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਲੋੜਵੰਦ ਜਨਤਾ ਨੂੰ ਰਾਸ਼ਨ ਮੁਹੱਈਆ ਕਰਾਉਣ...
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  1 minute ago
ਨਵੀਂ ਦਿੱਲੀ, 1 ਅਪ੍ਰੈਲ - ਕੋਰੋਨਾਵਾਇਰਸ ਲਾਕਡਾਊਨ ਕਾਰਨ 28 ਮਾਰਚ ਤੋਂ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਫਸੇ 210 ਲੋਕਾਂ ਨੂੰ ਦਿੱਲੀ ਪੁਲਿਸ ਵਲੋਂ ਨਹਿਰੂ ਵਿਹਾਰ ਸਥਿਤ ਇਕ ਸਕੂਲ ਵਿਚ ਤਬਦੀਲ ਕਰ ਦਿੱਤਾ ਗਿਆ...
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  about 1 hour ago
ਹੈਦਰਾਬਾਦ, 1 ਅਪ੍ਰੈਲ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਦਫ਼ਤਰ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ ਤੋਂ ਵਾਪਸ ਪਰਤੇ ਸਾਰੇ 43 ਵਿਅਕਤੀਆਂ ਦੇ ਕੋਵਿਡ-19 (ਕੋਰੋਨਾਵਾਇਰਸ) ਪਾਜ਼ੀਟਿਵ ਪਾਏ...
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  about 1 hour ago
ਐਸ.ਏ.ਐਸ. ਨਗਰ, 1 ਅਪ੍ਰੈਲ (ਕੇ.ਐਸ.ਰਾਣਾ) - ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ...
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਦੇ 240 ਪਾਜ਼ੀਟਿਵ ਕੇਸ ਪਿਛਲੇ 12 ਘੰਟਿਆਂ ਵਧੇ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 1637 ਹੋ ਗਈ ਹੈ ਤੇ 38...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  about 1 hour ago
ਫ਼ਾਜ਼ਿਲਕਾ, 1 ਅਪ੍ਰੈਲ (ਪ੍ਰਦੀਪ ਕੁਮਾਰ ) - ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਆਈ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਦਿਆਂ ਕਰੀਬ 26 ਲੋਕਾਂ ਖ਼ਿਲਾਫ਼...
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  about 1 hour ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 2 hours ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 2 hours ago
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 2 hours ago
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 2 hours ago
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਕੱਤਕ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਰਾਜਪਾਲ ਵਲੋਂ ਲਾਈਟ ਅਤੇ ਸਾਊਾਡ ਸ਼ੋਅ ਦਾ ਉਦਘਾਟਨ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਦੀਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਅਤੇ ਸਾੳਾੂਡ ਸ਼ੋਅ ਦਾ ਉਦਘਾਟਨ ਪੰਜਾਬ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ ਸਿੰਘ ਬਦਨੌਰ ਵਲੋਂ ਸੁਖਨਾ ਝੀਲ 'ਤੇ ਕੀਤਾ ...

ਪੂਰੀ ਖ਼ਬਰ »

ਹਰਿਆਣਾ ਦੀ ਨਵੀਂ ਸਰਕਾਰ ਨੂੰ ਲੈ ਕੇ ਚੰਡੀਗੜ੍ਹ 'ਚ ਤਿਆਰੀਆਂ ਜ਼ੋਰਾਂ 'ਤੇ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਹਰਿਆਣਾ ਵਿਚ ਬੀ.ਜੇ.ਪੀ. ਅਤੇ ਜੇ.ਜੇ.ਪੀ. ਦੇ ਗਠਬੰਧਨ ਤੋਂ ਬਾਅਦ ਚੰਡੀਗੜ੍ਹ ਵਿਚ ਹਰਿਆਣਾ ਸਰਕਾਰ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ | ਹਰਿਆਣਾ ਰਾਜ ਭਵਨ ਦੇ ਨੇੜੇ ਦੀਆਂ ਸੜਕਾਂ ਨੂੰ ਸਜਾਇਆ ਜਾ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਗ਼ਰੀਬ ਮਰੀਜ਼ਾਂ ਨੂੰ ਵਹੀਲ ਚੇਅਰਾਂ ਅਤੇ ਕੰਬਲ ਵੰਡੇ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ.ਜਗਤ ਰਾਮ ਵਲੋਂ ਇੰਡੀਅਨ ਰੈੱਡ ਕਰਾਸ ਸੁਸਾਇਟੀ, ਪੰਜਾਬ ਸਟੇਟ ਬਰਾਂਚ ਦੇ ਸਹਿਯੋਗ ਨਾਲ ਗ਼ਰੀਬ ਮਰੀਜ਼ਾਂ ਨੂੰ ਕੰਬਲ ਅਤੇ ਵਹੀਲ ਚੇਅਰਾਂ ਵੰਡੀਆਂ ਗਈਆਂ | ਇਸ ਮੌਕੇ ਪੀ.ਜੀ.ਆਈ. ਦੇ ਵਿੱਤ ...

ਪੂਰੀ ਖ਼ਬਰ »

48ਵੀਂ ਐਸ.ਐਨ.ਵੋਹਰਾ ਆਲ ਇੰਡੀਆ ਗੁਰਮੀਤ ਯਾਦਗਾਰੀ ਹਾਕੀ ਚੈਂਪੀਅਨਸ਼ਿਪ ਦੇ ਮੁਕਾਬਲੇ 28 ਅਕਤੂਬਰ ਤੋਂ-ਅਨਿਲ ਵੋਹਰਾ

ਚੰਡੀਗੜ੍ਹ, 25 ਅਕਤੂਬਰ (ਅਜਾਇਬ ਸਿੰਘ ਔਜਲਾ)-ਹਰ ਵਰ੍ਹੇ ਦੀ ਤਰ੍ਹਾਂ ਕਰਵਾਏ ਜਾਂਦੇ 'ਏ' ਗਰੇਡ ਦੇ ਟੂਰਨਾਮੈਂਟ ਭਾਵ 48ਵੀਂ ਐਸ.ਐਨ. ਵੋਹਰਾ ਆਲ ਇੰਡੀਆ ਗੁਰਮੀਤ ਯਾਦਗਾਰੀ ਹਾਕੀ ਚੈਂਪੀਅਨਸ਼ਿਪ 28 ਅਕਤੂਬਰ ਤੋਂ ਕਰਵਾਈ ਜਾਵੇਗੀ | ਇਹ ਜਾਣਕਾਰੀ ਅੱਜ ਇੱਥੇ ਰਾਕ ਰੋਵਰਜ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਸਵਾਰ ਜ਼ਖ਼ਮੀ

ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 20/30 ਨੂੰ ਵੰਡਦੀ ਸੜਕ 'ਤੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਕੇ ਇਕ ਐਕਟਿਵਾ ਸਵਾਰ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਮਿਲੀ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ 10,000 ਬੋਰੀਆਂ ਦੀ ਹੇਰਾਫ਼ੇਰੀ ਦੇ ਮਾਮਲੇ 'ਚ ਪਨਗ੍ਰੇਨ ਦੇ ਦੋ ਇੰਸਪੈਕਟਰ ਗਿ੍ਫ਼ਤਾਰ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਵਿਜੀਲੈਂਸ ਬਿਊਰੋ, ਪੰਜਾਬ ਨੇ ਪਨਗ੍ਰੇਨ ਦੇ ਦੋ ਇੰਸਪੈਕਟਰ ਤਰਨਜੀਤ ਸਿੰਘ ਅਤੇ ਵਿਕਾਸ ਸ਼ਰਮਾ ਨੂੰ 10,000 ਖ਼ਾਲੀ ਬੋਰੀਆਂ ਦੀ ਦੁਰਵਰਤੋਂ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

10 ਲੱਖ ਰੁਪਏ ਲੈ ਕੇ ਵੀ ਨਹੀਂ ਦਿੱਤੀ ਕਾਰ, ਚਾਰ ਸਾਲ ਬਾਅਦ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-7 ਦੇ ਰਹਿਣ ਵਾਲੇ ਇਕ ਵਿਅਕਤੀ ਨੇ 10 ਲੱਖ ਰੁਪਏ ਵਿਚ ਫਾਰਚਿਊਨਰ ਕਾਰ ਖ਼ਰੀਦੀ ਪਰ ਪੈਸੇ ਦੇਣ ਦੇ ਬਾਅਦ ਕਾਰ ਮਾਲਕ ਗ਼ਾਇਬ ਹੋ ਗਿਆ | ਸ਼ਿਕਾਇਤਕਰਤਾ ਨੂੰ ਨਾ ਤਾਂ ਦਿੱਤੇ ਪੈਸੇ ਵਾਪਸ ਮਿਲੇ ਅਤੇ ਨਾ ਹੀ ਕਾਰ, ...

ਪੂਰੀ ਖ਼ਬਰ »

ਵੱਖ-ਵੱਖ ਲੋਕਾਂ ਨਾਲ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਕਰਨ ਦੇ ਤਿੰਨ ਮਾਮਲੇ ਦਰਜ

ਚੰਡੀਗੜ੍ਹ, 25 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਠੱਗੀ ਮਾਰਨ ਦੇ ਤਿੰਨ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਕੁਰਾਲੀ ਦੇ ਰਹਿਣ ਵਾਲੇ ਅਮਰਜੀਤ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਦੇ ਛਾਪਿਆਂ ਤੋਂ ਨਰਾਜ਼ ਮਾਲਕਾਂ ਨੇ ਸਟੋਨ ਕਰੈਸ਼ਰ ਬੰਦ ਕਰਨ ਦਾ ਕੀਤਾ ਐਲਾਨ

ਲਾਲੜੂ, 25 ਅਕਤੂਬਰ (ਰਾਜਬੀਰ ਸਿੰਘ)-ਮਾਈਨਿੰਗ ਵਿਭਾਗ ਵਲੋਂ ਅੱਜ ਦੂਜੇ ਦਿਨ ਵੀ ਹੰਡਸਰਾ ਜ਼ੋਨ ਵਿਚਲੇ ਸਟੋਨ ਕਰੈਸ਼ਰ ਉਦਯੋਗ 'ਤੇ ਛਾਪੇਮਾਰੀ ਕੀਤੀ ਗਈ, ਜਿਸ ਤੋਂ ਖ਼ਫ਼ਾ ਹੋ ਕੇ ਕਰੈਸ਼ਰ ਮਾਲਕਾਂ ਨੇ ਆਪਣੇ ਕਰੈਸ਼ਰ ਬੰਦ ਕਰਨ ਦਾ ਐਲਾਨ ਕਰਦਿਆਂ ਚਾਬੀਆਂ ਵੀ ਵਿਭਾਗ ...

ਪੂਰੀ ਖ਼ਬਰ »

ਕੁਝ ਅਜਿਹੀਆਂ ਫ਼ਿਲਮਾਂ ਹੁੰਦੀਆਂ ਨੇ ਜੋ ਖ਼ਾਸ ਬਣ ਜਾਂਦੀਆਂ ਨੇ ਤੇ 'ਡਾਕਾ' ਫ਼ਿਲਮ ਉਨ੍ਹਾਂ 'ਚੋਂ ਇਕ-ਜ਼ਰੀਨ ਖ਼ਾਨ

r ਫ਼ਿਲਮ 'ਡਾਕਾ' ਦੇ ਰਿਲੀਜ਼ ਲਈ ਬਹੁਤ ਉਤਸ਼ਾਹਿਤ ਹਾਂ-ਗਿੱਪੀ ਗਰੇਵਾਲ ਚੰਡੀਗੜ੍ਹ, 25 ਅਕਤੂਬਰ (ਅਜਾਇਬ ਸਿੰਘ ਔਜਲਾ)-''ਫ਼ਿਲਮੀ ਖੇਤਰ 'ਚ ਕੰਮ ਕਰਦਿਆਂ ਕੁਝ ਅਜਿਹੀਆਂ ਫ਼ਿਲਮਾਂ ਤੁਹਾਡੇ ਹਿੱਸੇ ਆਉਂਦੀਆਂ ਹਨ ਜੋ ਖ਼ਾਸ ਬਣ ਜਾਂਦੀਆਂ ਹਨ ਤੇ ਪੰਜਾਬੀ ਫ਼ਿਲਮ 'ਡਾਕਾ' ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਫੈਡਰੇਸ਼ਨ ਵਲੋਂ ਨਵੀਂ ਪਹਿਲ ਕਰਨ 'ਤੇ ਜ਼ੋਰ

ਚੰਡੀਗੜ੍ਹ, 25 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਆਲ ਇੰਡੀਆ ਸਿੱਖ ਫੈਡਰੇਸ਼ਨ ਵਲੋਂ ਨਵੀਂ ਪਹਿਲ ਕਰਨ 'ਤੇ ਜ਼ੋਰ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਾਲ ਰੋਟੀ ਦੇ ਲੰਗਰਾਂ ਦੇ ਨਾਲ-ਨਾਲ ਕਿਤਾਬਾਂ ਦੇ ਲੰਗਰ ਲਗਾਏ ਜਾਣ ਦੀ ਅਪੀਲ ਸਿੱਖ ਜਗਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਦੇ ਐਨ.ਐਸ.ਐਸ. ਯੂਨਿਟ ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ ਜਿਸ ਤਹਿਤ ਇਕ ਪੋਸਟਰ ਮੁਕਾਬਲਾ ਕਰਵਾਇਆ ਗਿਆ ¢ ਇਸ ਸਮਾਗਮ ਦਾ ਵਿਸ਼ਾ 'ਏਕਤਾ-ਜੀਵਨ ਦਾ ਰਾਹ' ਸੀ | ਇਹ ਸਮਾਰੋਹ ਨੈਸ਼ਨਲ ਇੰਸ਼ੋਰੈਂਸ ਕੰਪਨੀ ਲਿਮਟਿਡ ਦੇ ਸਹਿਯੋਗ ਨਾਲ ਕਰਵਾਇਆ ਗਿਆ | ਐਨ. ਕੇ. ਮਾਰਵਾੜੀ ਮੁੱਖ ਖੇਤਰੀ ਪ੍ਰਬੰਧਕ ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ¢ ਇਸ ਮੌਕੇ ਵਿਜੀਲੈਂਸ ਦੇ ਅਧਿਕਾਰੀਆਂ ਸੁਰਿੰਦਰ ਕੁਮਾਰ ਅਤੇ ਸੁਨੀਲ ਕੁਮਾਰ ਨੇ ਵੀ ਸ਼ਿਰਕਤ ਕੀਤੀ¢ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਸਿਰਜਣਾਤਮਕ ਪੋਸਟਰ ਬਣਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਪਿ੍ਆ, ਪਿ੍ਅੰਕਾ ਗੁਪਤਾ ਅਤੇ ਦਲੀਪ ਨੂੰ ਕ੍ਰਮਵਾਰ 1500, 1200 ਅਤੇ 1000 ਰੁਪਏ ਦੇ ਨਕਦ ਇਨਾਮ ਦਿੱਤੇ ਗਏ¢ ਕਾਲਜ ਦੇ ਪਿ੍ੰਸੀਪਲ ਸਤਿੰਦਰ ਕੌਰ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਪਤਵੰਤਿਆਂ ਦਾ ਉਨ੍ਹਾਂ ਦੀ ਹਾਜ਼ਰੀ ਲਈ ਧੰਨਵਾਦ ਕੀਤਾ¢ ਉਨ੍ਹਾਂ ਨੇ ਵਿਦਿਆਰਥੀਆਂ, ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਅਮਨਜੋਤ ਕੌਰ ਅਤੇ ਡਾ. ਗੁਰਵੀਰ ਕੌਰ ਅਤੇ ਐਨ.ਆਈ.ਸੀ. ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ |


ਖ਼ਬਰ ਸ਼ੇਅਰ ਕਰੋ

ਪੰਜਾਬ ਯੂਨੀਵਰਸਿਟੀ ਵਿਖੇ ਦੀਵਾਲੀ ਮਨਾਈ

ਚੰਡੀਗੜ੍ਹ, 25 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਸੋਸ਼ਲ ਵਰਕ ਵਿਭਾਗ ਵਲੋਂ ਅਰੁਨਾ ਆਸਿਫ਼ ਅਲੀ ਟਰੱਸਟ ਸੈਕਟਰ-44 ਦੇ ਬੱਚਿਆਂ ਨਾਲ ਦੀਵਾਲੀ ਮਨਾਈ ਗਈ | ਇਸ ਮੌਕੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕ ਕੀਤੀ ...

ਪੂਰੀ ਖ਼ਬਰ »

ਸਿੱਖਿਆ ਤੋਂ ਸੱਖਣਾ ਕੋਈ ਵੀ ਦੇਸ਼ ਜਾਂ ਸਮਾਜ ਤਰੱਕੀ ਨਹੀਂ ਕਰ ਸਕਦਾ-ਰਾਣਾ ਕੇ.ਪੀ. ਸਿੰਘ

ਖਰੜ, 25 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਸਿੱਖਿਆ ਤੋਂ ਸੱਖਣਾ ਦੁਨੀਆ ਦਾ ਕੋਈ ਵੀ ਦੇਸ਼ ਜਾਂ ਸਮਾਜ ਤਰੱਕੀ ਨਹੀਂ ਕਰ ਸਕਦਾ | ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਵਾਮੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦਿੱਤੀ ਰਾਹਤ ਦਾ ਸਵਾਗਤ

ਚੰਡੀਗੜ੍ਹ, 25 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਕੈਬਨਿਟ ਵਲੋਂ 24 ਅਕਤੂਬਰ ਨੂੰ ਕੀਤੀ ਕੈਬਨਿਟ ਮੀਟਿੰਗ ਵਿਚ 1 ਜਨਵਰੀ 2004 ਤੋਂ ਬਾਅਦ ਭਰਤੀ ਕਰਮਚਾਰੀਆਂ ਲਈ ਡੈਥ-ਕਮ-ਰਿਟਾਇਰਮੈਂਟ ਗ੍ਰੈਚੁਟੀ ਅਤੇ ਪੈਨਸ਼ਨ ਕੰਟ੍ਰੀਬਿਊਸ਼ਨ ਵਿਚ ਸਰਕਾਰ ਦਾ ਹਿੱਸਾ 10% ਤੋਂ ਵਧਾ ਕੇ ...

ਪੂਰੀ ਖ਼ਬਰ »

ਚੰਡੀਗੜ੍ਹ ਪੈਰਾਫੇਰੀ ਮਿਲਕਮੈਨ ਯੂਨੀਅਨ ਵਲੋਂ ਪਟਾਕੇ ਰਹਿਤ ਦੀਵਾਲੀ ਮਨਾਉਣ ਦਾ ਜ਼ੋਰ

ਚੰਡੀਗੜ੍ਹ, 25 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪੈਰਾਫੇਰੀ ਮਿਲਕਮੈਨ ਯੂਨੀਅਨ ਦੀ ਇਕ ਵਿਸ਼ੇਸ਼ ਇਕੱਤਰਤਾ ਪ੍ਰਧਾਨ ਤੀਰਥ ਰਾਮ ਦੀ ਪ੍ਰਧਾਨਗੀ ਹੇਠ ਸੈਕਟਰ-40 ਵਿਖੇ ਹੋਈ, ਜਿਸ ਵਿਚ 5 ਦਰਜਨ ਦੇ ਕਰੀਬ ਦੋਧੀ ਸਾਥੀਆਂ ਨੇ ਹਿੱਸਾ ਲਿਆ | ਇਸ ਮੌਕੇ ਵਿਚਾਰ ਕੀਤੀ ਗਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX