ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  1 day ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  1 day ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 24 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਦੋਂ ਕੋਈ ਚੁਣੌਤੀ ਆਵੇ, ਉਸ ਤੋਂ ਬਚਣ ਦੀ ਕੋਸ਼ਿਸ਼ ਨਾ ਕਰੋ, ਸਗੋਂ ਦਲੇਰੀ ਨਾਲ ਸਾਹਮਣਾ ਕਰੋ। -ਡੇਵਿਡ ਵੈਦਰ ਫੋਰਡ

ਪਹਿਲਾ ਸਫ਼ਾ

ਅੱਜ ਤੋਂ ਖੁੱਲ੍ਹੇ ਦਰਸ਼ਨ ਹੋਣਗੇ ਕਰਤਾਰਪੁਰ ਸਾਹਿਬ ਦੇ

ਪ੍ਰਧਾਨ ਮੰਤਰੀ ਮੋਦੀ ਕਰਨਗੇ ਲਾਂਘੇ ਦਾ ਉਦਘਾਟਨ

ਮੋਦੀ ਅੱਜ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਣਗੇ ਨਤਮਸਤਕ ਮੇਜਰ ਸਿੰਘ ਜਲੰਧਰ, 8 ਨਵੰਬਰ-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਜ 9 ਨਵੰਬਰ ਨੂੰ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੁਲਤਾਨਪੁਰ ਲੋਧੀ ਅਤੇ ਦੁਪਹਿਰ ਸਮੇਂ ਕਰਤਾਰਪੁਰ ਲਾਂਘੇ ਦੇ ...

ਪੂਰੀ ਖ਼ਬਰ »

ਸ਼ਾਨਦਾਰ ਪੰਡਾਲ ਸਜ ਕੇ ਤਿਆਰ, ਸਿੱਖ ਸੰਗਤਾਂ 'ਚ ਭਾਰੀ ਉਤਸ਼ਾਹ ਡਾ. ਕਮਲ ਕਾਹਲੋਂ, ਕੁਲਦੀਪ ਸਿੰਘ ਨਾਗਰਾ

ਬਟਾਲਾ/ਕੋਟਲੀ ਸੂਰਤ ਮੱਲ੍ਹੀ, 8 ਨਵੰਬਰ-ਪਾਕਿਸਤਾਨ ਸਥਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨੀ ਸਮਾਗਮ ਲਈ ਬੀ.ਐਸ.ਐਫ. ਕੰਪਲੈਕਸ ਸ਼ਿਕਾਰ ਮਾਛੀਆਂ 'ਚ ਬਣਾਇਆ ਗਿਆ ਸ਼ਾਨਦਾਰ ਪੰਡਾਲ ਸਜ ਕੇ ਤਿਆਰ ਹੋ ਗਿਆ ਹੈ | ਇਸ ਯਾਦਗਰੀ ਪਲ ...

ਪੂਰੀ ਖ਼ਬਰ »

72 ਵਰਿ੍ਹਆਂ ਦੀਆਂ ਅਰਦਾਸਾਂ ਹੋਈਆਂ ਪੂਰੀਆਂ

- ਸੁਰਿੰਦਰ ਕੋਛੜ - ਅੰਮਿ੍ਤਸਰ, 8 ਨਵੰਬਰ -ਅੰਗਰੇਜ਼ਾਂ ਵਲੋਂ 1947 'ਚ ਭਾਰਤ-ਪਾਕਿ ਦਰਮਿਆਨ ਖਿੱਚੀ ਲਕੀਰ ਨੇ ਦੋਵੇਂ ਮੁਲਕਾਂ ਦੀ ਆਪਸੀ ਦੂਰੀ ਐਨੀ ਲੰਬੀ ਕਰ ਦਿੱਤੀ ਕਿ ਮਹਿਜ਼ ਪੌਣੇ ਦੋ ਮੀਲ ਦਾ ਸਫ਼ਰ ਤਹਿ ਕਰਨ ਲੱਗਿਆਂ ਲਗਪਗ ਪੌਣੀ ਸਦੀ ਦਾ ਸਮਾਂ ਲੰਘ ਗਿਆ | ਅਨੇਕਾਂ ...

ਪੂਰੀ ਖ਼ਬਰ »

ਨਹੀਂ ਲੱਗੇਗੀ 20 ਡਾਲਰ ਫ਼ੀਸ

ਲਾਹੌਰ, (ਪੀ.ਟੀ.ਆਈ.)-ਪਕਿਸਤਾਨ ਵਲੋਂ ਪਹਿਲਾਂ ਪਾਸਪੋਰਟ ਅਤੇ ਹੁਣ 20 ਡਾਲਰ ਦੀ ਫੀਸ ਨੂੰ ਲੈ ਕੇ ਲਗਾਤਾਰ ਬਦਲੇ ਜਾ ਰਹੇ ਬਿਆਨਾਂ ਕਾਰਨ ਲੋਕਾਂ 'ਚ ਭੰਬਲ-ਭੂਸਾ ਵਧਦਾ ਜਾ ਰਿਹਾ ਹੈ | ਹੁਣ ਦੇਰ ਸ਼ਾਮ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਇਕ ਵਾਰ ...

ਪੂਰੀ ਖ਼ਬਰ »

ਫੜਨਵੀਸ ਨੇ ਰਾਜਪਾਲਨੂੰ ਅਸਤੀਫ਼ਾ ਸੌ ਾਪਿਆ

ਮੁੰਬਈ, 8 ਨਵੰਬਰ (ਏਜੰਸੀ)- ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ 5 ਸਾਲ ਅਤੇ ਇਕ ਹਫ਼ਤਾ ਅਹੁਦੇ 'ਤੇ ਰਹਿਣ ਉਪਰੰਤ ਸ਼ੁੱਕਰਵਾਰ ਨੂੰ ਅਸਤੀਫ਼ਾ ਦੇ ਦਿੱਤਾ ਅਤੇ ਸ਼ਿਵ ਸੈਨਾ ਦੇ ਅੜੀਅਲ ਵਤੀਰੇ ਨੇ ਸਰਕਾਰ ਬਣਾਉਣ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ | ...

ਪੂਰੀ ਖ਼ਬਰ »

ਅਯੁੱਧਿਆ ਮਾਮਲੇ 'ਚ ਫ਼ੈਸਲਾ ਅੱਜ

ਨਵੀਂ ਦਿੱਲੀ, 8 ਨਵੰਬਰ (ਏਜੰਸੀ)- ਦੇਸ਼ ਦੇ ਸਭ ਤੋਂ ਪੁਰਾਣੇ ਅਯੁੱਧਿਆ ਵਿਵਾਦ 'ਤੇ ਸੁਪਰੀਮ ਕੋਰਟ ਵਲੋਂ ਫ਼ੈਸਲਾ ਅੱਜ ਕਰੀਬ 10.30 ਵਜੇ ਸੁਣਾਇਆ ਜਾਵੇਗਾ | ਸੁਪਰੀਮ ਕੋਰਟ ਨੇ ਪਹਿਲਾਂ ਹੀ ਕਿਹਾ ਸੀ ਕਿ ਦੋਵੇਂ ਪੱਖ ਸੁਣਵਾਈ ਜਲਦ ਪੂਰੀ ਕਰ ਲੈਣ | ਇਸ ਫ਼ੈਸਲੇ ਨੂੰ ਦੇਖਦੇ ...

ਪੂਰੀ ਖ਼ਬਰ »

ਗਾਂਧੀ ਪਰਿਵਾਰ ਨੇ ਸੈਂਕੜੇ ਵਾਰ ਬੁਲਟ ਪਰੂਫ ਵਾਹਨਾਂ ਦੀ ਵਰਤੋਂ ਨਹੀਂ ਕੀਤੀ

ਨਵੀਂ ਦਿੱਲੀ, (ਏਜੰਸੀ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੇ ਬੇਟੇ ਰਾਹੁਲ ਗਾਂਧੀ ਅਤੇ ਬੇਟੀ ਪਿ੍ਯੰਕਾ ਗਾਂਧੀ ਵਾਡਰਾ ਨੇ ਕਈ ਸਾਲਾਂ ਤੋਂ ਸੈਂਕੜੇ ਮੌਕਿਆਂ 'ਤੇ ਬੁਲਟ ਪਰੂਫ ਗੱਡੀਆਂ ਦੀ ਵਰਤੋਂ ਨਹੀਂ ਕੀਤੀ ਤੇ ਆਪਣੇ ਬਹੁਤੇ ਵਿਦੇਸ਼ੀ ਦੌਰਿਆਂ 'ਤੇ ਆਪਣੇ ...

ਪੂਰੀ ਖ਼ਬਰ »

ਗਾਂਧੀ ਪਰਿਵਾਰ ਤੋਂ ਵਾਪਸ ਲਈ ਐਸ. ਪੀ. ਜੀ. ਸੁਰੱਖਿਆ

ਨਵੀਂ ਦਿੱਲੀ, 8 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਤੋਂ ਬਾਅਦ ਕੇਂਦਰ ਸਰਕਾਰ ਨੇ 28 ਸਾਲ ਬਾਅਦ ਗਾਂਧੀ ਪਰਿਵਾਰ ਤੋਂ ਐਸ. ਪੀ. ਜੀ. ਸੁਰੱਖਿਆ ਵਾਪਸ ਲੈ ਲਈ ਹੈ | ਗ੍ਰਹਿ ਮੰਤਰਾਲੇ ਦੇ ਹਲਕਿਆਂ ਮੁਤਾਬਿਕ ਕਾਂਗਰਸ ਦੀ ਅੰਤਿ੍ਮ ਪ੍ਰਧਾਨ ...

ਪੂਰੀ ਖ਼ਬਰ »

ਪੁਣਛ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜਵਾਨ ਸ਼ਹੀਦ

ਜੰਮੂ, 8 ਨਵੰਬਰ (ਏਜੰਸੀ)-ਪਾਕਿਸਤਾਨ ਸੈਨਾ ਵਲੋਂ ਅੱਜ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਅੱਤਵਾਦੀਆਂ ਨੂੰ ਘੁਸਪੈਠ ਕਰਵਾਉਣ ਲਈ ਕੀਤੀ ਗੋਲੀਬਾਰੀ ਦੌਰਾਨ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ | ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਤੜਕੇ ...

ਪੂਰੀ ਖ਼ਬਰ »

11 ਨੂੰ ਸਰਕਾਰੀ ਛੁੱਟੀ

ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 11 ਨਵੰਬਰ ਸੋਮਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿੱਦਿਅਕ ਅਦਾਰਿਆਂ 'ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਨੇ ਕੀਤੀ ਸੀ ਅਰਦਾਸ 'ਚ ਪੰਥ ਤੋਂ ਵਿਛੋੜੇ ਗਏ ਗੁਰਧਾਮਾਂ ਦੇ ਦਰਸ਼ਨ ਦੀਦਾਰ ਦੀ ਮੰਗ

ਅਕਾਲ ਪੁਰਖ ਦੇ ਹਜ਼ੂਰ 'ਚ ਨਿਤ ਕੀਤੀ ਜਾਣ ਵਾਲੀ ਅਰਦਾਸ 'ਚ 'ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ | ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ ਗੁਰਧਾਮਾਂ, ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਦੇ ਖੁੱਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਪੁੱਜੇ ਅੰਮਿ੍ਤਸਰ

ਰਾਜਾਸਾਂਸੀ, 8 ਨਵੰਬਰ (ਹਰਦੀਪ ਸਿੰਘ ਖੀਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | 9 ਨਵੰਬਰ ਨੂੰ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਸਮੇਤ ਦੇਸ਼ ਭਰ ਦੀਆਂ ਕਈ ਨਾਮਵਰ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ ਉੱਥੇ ਪੰਜਾਬ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ | ਇਸ ਸਬੰਧ ਵਿਚ ਅੱਜ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੇਰ ਸ਼ਾਮ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਪੁੱਜੇ ਹਨ, ਤੇ 9 ਨਵੰਬਰ ਨੂੰ ਸਵੇਰੇ ਕਰੀਬ 8.20 ਵਜੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜਣਗੇ | ਜਿਸ ਕਾਰਨ ਹਵਾਈ ਅੱਡੇ ਦੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ | ਇਸ ਤੋਂ ਪਹਿਲਾਂ ਕਰਤਾਰਪੁਰ ਲਾਂਘੇ 'ਚ ਸ਼ਿਰਕਤ ਕਰਨ ਲਈ ਅੱਜ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਇੱਥੇ ਪੁੱਜੇ ਹਨ | ਅੱਜ ਦੁਪਹਿਰ ਅੰਮਿ੍ਤਸਰ ਹਵਾਈ ਅੱਡੇ 'ਤੇ ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਵੀ ਇਕ ਵਿਸ਼ੇਸ਼ ਜਹਾਜ਼ ਰਾਹੀਂ ਏਥੇ ਪੁੱਜੇ ਸਨ, ਜੋ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿਚ ਸ਼ਿਰਕਤ ਕਰਨਗੇ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX