• ਕਿਹਾ-ਔਡ-ਈਵਨ ਯੋਜਨਾ ਪ੍ਰਦੂਸ਼ਣ ਨਾਲ ਨਜਿੱਠਣ ਦਾ ਪੱਕਾ ਹੱਲ ਨਹੀਂ • ਪ੍ਰਦੂਸ਼ਣ ਨਾਲ ਨਜਿੱਠਣ ਸਬੰਧੀ ਹੋਈ ਬੈਠਕ 'ਚ ਨਹੀਂ ਪੁੱਜੇ ਅਧਿਕਾਰੀ ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਪ੍ਰਦੂਸ਼ਣ ਰੋਕਣ 'ਚ ਨਾਕਾਮ ਰਹਿਣ ਕਾਰਨ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ...
ਅੰਮਿ੍ਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਸਟਾਰ ਰਣਵੀਰ ਸਿੰਘ ਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਦੀਪਿਕਾ ਪਾਦੂਕੋਣ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਅੰਮਿ੍ਤ ਵੇਲੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਪੁੱਜੇ | ਉਨ੍ਹਾਂ ਸ਼ਰਧਾ ਸਹਿਤ ਗੁਰੂ ...
ਨਵੀਂ ਦਿੱਲੀ, 15 ਨਵੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਸ਼ਿਵਇੰਦਰ ਸਿੰਘ ਨੂੰ ਜਾਪਾਨੀ ਕੰਪਨੀ ਦਾਇਚੀ ਸੈਕਿਓ ਵਲੋਂ ਦਾਇਰ ਮਾਮਲੇ 'ਚ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਮੰਨਿਆ ਹੈ | ਹਾਲਾਂਕਿ ਇਸ 'ਤੇ ...
ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖੇਤਰੀ ਸ਼ਾਂਤੀ ਦੀ ਮੰਗ ਕਰਦਿਆਂ ਜ਼ੋਰ ਦੇ ਕੇ ਕਿਹਾ ਹੈ ਕਿ ਦੱਖਣੀ ਏਸ਼ੀਆ 'ਚ ਸ਼ਾਂਤੀ ਲਈ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੋਸਤਾਨਾ ਸਬੰਧ ਮਹੱਤਵਪੂਰਨ ਹਨ | ਖ਼ਾਨ ਨੇ ਦੱਖਣੀ ...
ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੰੂ ਅਪੀਲ ਕੀਤੀ ਕਿ ਉਹ ਦੋਵੇਂ ਦੇਸ਼ਾਾ ਵਿਚਕਾਰ ਸਹੀਬੰਦ ਹੋਏ ਸਮਝੌਤੇ ਵਿਚ ਸੋਧ ਕਰਨ ਲਈ ...
ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)-ਵਿਦੇਸ਼ਾਂ ਵਿਚ ਵਸਦੇ ਗੈਰ ਰਿਹਾਇਸ਼ੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ 'ਦ ਈਸਟ ਪੰਜਾਬ ਅਰਬਨ ਰੈਂਟ ਰਿਸਟਿ੍ਕਸ਼ਨ ਐਕਟ' ਦੀਆਂ ਉਨ੍ਹਾਂ ਤਜਵੀਜ਼ਾਂ ਵਿਰੁੱਧ ਕਿਰਾਏਦਾਰਾਂ ਦੀਆਂ ...
ਅੱਜ ਰਾਜਪਾਲ ਨੂੰ ਮਿਲੇਗਾ ਵਫ਼ਦ
ਨਾਗਪੁਰ/ਮੁੰਬਈ, 15 ਨਵੰਬਰ (ਏਜੰਸੀ)-ਐਨ.ਸੀ.ਪੀ. (ਰਾਸ਼ਟਰਵਾਦੀ ਕਾਂਗਰਸ ਪਾਰਟੀ) ਦੇ ਮੁਖੀ ਸ਼ਰਦ ਪਵਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮਹਾਰਾਸ਼ਟਰ 'ਚ ਮੱਧਕਾਲੀ ਚੋਣਾਂ ਨਹੀਂ ਹੋਣਗੀਆਂ, ਸਗੋਂ ਸ਼ਿਵ ਸੈਨਾ ਦੀ ਅਗਵਾਈ 'ਚ ਤਿੰਨ ...
ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿੰਧ ਸੂਬੇ ਦੇ ਪੇਂਡੂ ਇਲਾਕਿਆਂ 'ਚ ਭਾਰੀ ਬਾਰਿਸ਼ ਦੌਰਾਨ ਅਸਮਾਨੀ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ ਹੋ ਗਈ ਤੇ 30 ਦੇ ਕਰੀਬ ਹੋਰ ਜ਼ਖ਼ਮੀ ਹੋ ਗਏ ਹਨ | 'ਡਾਨ' ਦੀ ਅੱਜ ਦੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਸਿੰਧ ...
ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਜੀ.ਕੇ. ਨੇ ਥਾਣਾ ਗ੍ਰੇਟਰ ਕੈਲਾਸ਼ 'ਚ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਿਖ਼ਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸ਼ਿਕਾਇਤ ਦਰਜ ਕਰਵਾਈ ਹੈ | ਹਰਜੀਤ ਸਿੰਘ ਜੀ.ਕੇ. ਵਲੋਂ ਆਪਣੀ ਸ਼ਿਕਾਇਤ 'ਚ ਜਾਣਕਾਰੀ ਦਿੱਤੀ ਹੈ ਕਿ ਸਿੱਖ ਧਰਮ 'ਚ ਮੂਰਤੀ ਪੂਜਾ ਦਾ ਕੋਈ ਥਾਂ ਨਹੀਂ ਹੈ ਪਰ ਦਿੱਲੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 11 ਨਵੰਬਰ ਨੂੰ ਸਜਾਏ ਨਗਰ ਕੀਰਤਨ 'ਚ ਸ਼ਾਮਿਲ ਕੀਤੀਆਂ ਗਈਆਂ ਝਾਂਕੀਆਂ 'ਚ ਮੂਰਤੀਆਂ ਸਥਾਪਿਤ ਕੀਤੀਆਂ ਗਈਆਂ ਸਨ ਜੋ ਸਿੱਖੀ ਮਰਿਆਦਾ ਦੀ ਸਿੱਧੇ ਤੌਰ 'ਤੇ ਉਲੰਘਣਾ ਹੈ ਅਤੇ ਇਸ ਕਾਰਵਾਈ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ | ਹਰਜੀਤ ਸਿੰਘ ਜੀ.ਕੇ. ਵਲੋਂ ਧਾਰਾ 153, 295, 295ਏ, 297, 298, 499, 500, 501 ਤੇ 502 ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ |
ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਨਗਰ ਕੀਰਤਨ 'ਚ ਝਾਕੀਆਂ ਦੇ ਮੁੱਦੇ ਨੂੰ ਲੈ ਕੇ ਹੋਏ ਵਿਵਾਦ ਸਬੰਧੀ ਮਾਮਲੇ 'ਚ ਅਕਾਲ ਤਖ਼ਤ ਨੂੰ ਸ਼ਿਕਾਇਤ ਕਰ ਕੇ ਦਿੱਲੀ ਕਮੇਟੀ ਦੇ ਸਾਬਕਾ ...
ਨਵੀਂ ਦਿੱਲੀ, 15 ਨਵੰਬਰ (ਏਜੰਸੀ)-17 ਨਵੰਬਰ ਨੂੰ ਚੀਫ਼ ਜਸਟਿਸ ਦੇ ਅਹੁਦੇ ਤੋਂ ਸੇਵਾ-ਮੁਕਤ ਹੋ ਰਹੇ ਰੰਜਨ ਗੋਗੋਈ ਨੂੰ ਅੱਜ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਤੇ ਇਸ ਦੌਰਾਨ ਕਿਸੇ ਤਰ੍ਹਾਂ ਦਾ ਰਵਾਇਤੀ ਭਾਸ਼ਨ ਨਹੀਂ ਦਿੱਤਾ ਗਿਆ | ...
ਰੱਖਿਆ ਮੰਤਰੀ ਵਲੋਂ ਅਰੁਣਾਚਲ 'ਚ ਸਰਹੱਦੀ ਚੌਕੀਆਂ ਦਾ ਦੌਰਾ
ਬੁਮ ਲਾ (ਅਰੁਣਾਚਲ ਪ੍ਰਦੇਸ਼), 15 ਨਵੰਬਰ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਥੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਹੱਦ ਦੇ ਮੁੱਦੇ 'ਤੇ ਭਾਰਤ ਅਤੇ ਚੀਨ ਦੀ ਸੋਚ 'ਚ ਵਖਰੇਵੇਂ ਦੇ ਬਾਵਜੂਦ ਦੋਵਾਂ ...
ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਯੁੱਧਿਆ ਵਿਚ ਰਾਮ ਮੰਦਰ ਦੇ ਮਾਮਲੇ 'ਚ ਦਿੱਤੇ ਫ਼ੈਸਲੇ ਵਿਚ ਸਿੱਖ ਧਰਮ ਨੂੰ 'ਸਿੱਖ ਕਲਟ' ਦੱਸਣ ਦੇ ਸਮੁੱਚੇ ਮਾਮਲੇ ਦੀ ਘੋਖ ਕਰਨ ਲਈ ਸੀਨੀਅਰ ਵਕੀਲਾਂ ਦੀ ਤਿੰਨ ਮੈਂਬਰੀ ਕਮੇਟੀ ...
ਨਵੀਂ ਦਿੱਲੀ, 15 ਨਵੰਬਰ (ਏਜੰਸੀ)- ਰੇਲਵੇ ਬੋਰਡ ਨੇ ਰਾਜਧਾਨੀ, ਸ਼ਤਾਬਦੀ ਤੇ ਦੁਰੰਤੋ ਰੇਲ ਗੱਡੀਆਂ 'ਚ ਸਫ਼ਰ ਦੌਰਾਨ ਪਰੋਸੇ ਜਾਣ ਵਾਲੇ ਭੋਜਨ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਹੈ | ਨਵੀਂਆਂ ਕੀਮਤਾਂ ਅਨੁਸਾਰ ਏ.ਸੀ. ਪਹਿਲੇ ਦਰਜੇ 'ਚ ਮਿਲਣ ਵਾਲੀ ਚਾਹ ਦੀ ਕੀਮਤ 6 ਰੁਪਏ ...
ਮੁੰਬਈ, 15 ਨਵੰਬਰ (ਏਜੰਸੀ)- ਬੀਤੇ ਸੋਮਵਾਰ ਤੋਂ ਬੀਚ ਕੈਂਡੀ ਹਸਪਤਾਲ ਦੇ ਆਈ.ਸੀ.ਯੂ. 'ਚ ਜ਼ੇਰੇ ਇਲਾਜ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ (90) ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ | ਉਨ੍ਹਾਂ ਦੇ ਪਰਿਵਾਰਕ ਬੁਲਾਰੇ ਨੇ ©ਦੱਸਿਆ ਕਿ ਸਾਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਹੋ ...
ਨਵੀਂ ਦਿੱਲੀ, 15 ਨਵੰਬਰ (ਉਪਮਾ ਡਾਗਾ ਪਾਰਥ)-ਦਿੱਲੀ ਹਾਈਕੋਰਟ ਨੇ ਸਾਬਕਾ ਖ਼ਜ਼ਾਨਾ ਮੰਤਰੀ ਪੀ.ਚਿਦੰਬਰਮ ਦੀ ਜ਼ਮਾਨਤ ਦੀ ਅਰਜ਼ੀ ਇਹ ਕਹਿ ਕੇ ਖ਼ਾਰਜ ਕਰ ਦਿੱਤੀ ਕਿ ਇਸ ਨਾਲ ਸਮਾਜ 'ਚ ਗ਼ਲਤ ਸੰਦੇਸ਼ ਜਾਵੇਗਾ | ਚਿਦੰਬਰਮ ਵਲੋਂ ਦਿੱਲੀ ਹਾਈਕੋਰਟ 'ਚ ਦਿੱਤੀ ਦਲੀਲ 'ਚ ...
ਨਵੀਂ ਦਿੱਲੀ, 15 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਨੇਤਾ ਡੀ.ਕੇ. ਸ਼ਿਵ ਕੁਮਾਰ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਈ.ਡੀ. ਵਲੋਂ ਉਨ੍ਹਾਂ ਦੀ ਜ਼ਮਾਨਤ ਖ਼ਤਮ ਕਰਨ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ | ਸਰਬਉੱਚ ਅਦਾਲਤ ਨੇ ਅਪੀਲ ਖ਼ਾਰਜ ਕਰਨ ਦੇ ...
ਲੰਡਨ, 15 ਨਵੰਬਰ (ਏਜੰਸੀ)- ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਹੈ ਕਿ ਪਾਕਿਸਤਾਨ ਨਾਲ ਸਬੰਧਾਂ 'ਚ ਸੁਧਾਰ ਹੋਣਾ 'ਜਟਿਲ' ਹੈ, ਕਿਉਂਕਿ ਉਹ (ਪਾਕਿ) ਭਾਰਤ ਿਖ਼ਲਾਫ਼ ਅੱਤਵਾਦ ਦੇ ਖੁੱਲ੍ਹਾ ਸਮਰਥਨ ਕਰਦਾ ਹੈ, ਜੇਕਰ ਇਸਲਾਮਾਬਾਦ ਸੱਚਮੁੱਚ ਦਿੱਲੀ ਨਾਲ ਸਹਿਯੋਗ ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX