ਤਾਜਾ ਖ਼ਬਰਾਂ


ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ
. . .  29 minutes ago
ਚੰਡੀਗੜ੍ਹ, 28 ਫਰਵਰੀ - ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬ ਵਿਧਾਨ ਸਭਾ ਵਿਚ ਆਉਂਦੇ ਵਿੱਤੀ ਸਾਲ 2020-21 ਲਈ ਰਾਜ ਦਾ ਸਲਾਨਾ ਬਜਟ ਪੇਸ਼ ਕਰਨਗੇ। ਸੂਤਰਾਂ ਅਨੁਸਾਰ...
ਫਗਵਾੜਾ 'ਚ ਅੱਧੀ ਰਾਤ ਨੂੰ ਹੋਈ ਫਾਇਰਿੰਗ
. . .  36 minutes ago
ਫਗਵਾੜਾ, 28 ਫਰਵਰੀ (ਹਰੀਪਾਲ ਸਿੰਘ) - ਫਗਵਾੜਾ ਦੇ ਨਿਊ ਮਾਡਲ ਟਾਊਨ ਇਲਾਕੇ 'ਚ ਬੀਤੀ ਦੇਰ ਰਾਤ ਬ੍ਰੀਜਾ ਕਾਰ ਵਿਚ ਆਏ ਨਕਾਬਪੋਸ਼ ਹਮਲਾਵਰ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਫਾਇਰਿੰਗ ਕਰ ਕੇ ਫ਼ਰਾਰ ਹੋ ਗਏ। ਜਿਸ ਸਮੇਂ ਫਾਇਰਿੰਗ ਹੋਈ ਕਾਰੋਬਾਰੀ ਰਵੀ ਸਵਾਨੀ...
ਅੱਜ ਦਾ ਵਿਚਾਰ
. . .  52 minutes ago
ਅੱਜ ਦਾ ਵਿਚਾਰ
ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਪਹਿਲਾ ਸਫ਼ਾ

ਸੁਪਰੀਮ ਕੋਰਟ ਵਲੋਂ ਪੰਜਾਬ, ਹਰਿਆਣਾ, ਯੂ.ਪੀ. ਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਸੰਮਨ

• ਕਿਹਾ-ਔਡ-ਈਵਨ ਯੋਜਨਾ ਪ੍ਰਦੂਸ਼ਣ ਨਾਲ ਨਜਿੱਠਣ ਦਾ ਪੱਕਾ ਹੱਲ ਨਹੀਂ • ਪ੍ਰਦੂਸ਼ਣ ਨਾਲ ਨਜਿੱਠਣ ਸਬੰਧੀ ਹੋਈ ਬੈਠਕ 'ਚ ਨਹੀਂ ਪੁੱਜੇ ਅਧਿਕਾਰੀ ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਪ੍ਰਦੂਸ਼ਣ ਰੋਕਣ 'ਚ ਨਾਕਾਮ ਰਹਿਣ ਕਾਰਨ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ...

ਪੂਰੀ ਖ਼ਬਰ »

ਰਣਵੀਰ ਤੇ ਦੀਪਿਕਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 15 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਸਟਾਰ ਰਣਵੀਰ ਸਿੰਘ ਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਦੀਪਿਕਾ ਪਾਦੂਕੋਣ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਅੰਮਿ੍ਤ ਵੇਲੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਪੁੱਜੇ | ਉਨ੍ਹਾਂ ਸ਼ਰਧਾ ਸਹਿਤ ਗੁਰੂ ...

ਪੂਰੀ ਖ਼ਬਰ »

ਮਾਲਵਿੰਦਰ ਅਤੇ ਸ਼ਿਵਇੰਦਰ ਮਾਣਹਾਨੀ ਦੇ ਦੋਸ਼ੀ ਕਰਾਰ

ਨਵੀਂ ਦਿੱਲੀ, 15 ਨਵੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਸ਼ਿਵਇੰਦਰ ਸਿੰਘ ਨੂੰ ਜਾਪਾਨੀ ਕੰਪਨੀ ਦਾਇਚੀ ਸੈਕਿਓ ਵਲੋਂ ਦਾਇਰ ਮਾਮਲੇ 'ਚ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਮੰਨਿਆ ਹੈ | ਹਾਲਾਂਕਿ ਇਸ 'ਤੇ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਅਮਨ ਦੀ ਗੱਲ ਕਰਦਿਆਂ ਭਾਰਤ ਵੱਲ ਵਧਾਇਆ ਦੋਸਤੀ ਦਾ ਹੱਥ

ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖੇਤਰੀ ਸ਼ਾਂਤੀ ਦੀ ਮੰਗ ਕਰਦਿਆਂ ਜ਼ੋਰ ਦੇ ਕੇ ਕਿਹਾ ਹੈ ਕਿ ਦੱਖਣੀ ਏਸ਼ੀਆ 'ਚ ਸ਼ਾਂਤੀ ਲਈ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੋਸਤਾਨਾ ਸਬੰਧ ਮਹੱਤਵਪੂਰਨ ਹਨ | ਖ਼ਾਨ ਨੇ ਦੱਖਣੀ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਈ ਜਾਵੇ-ਸੁਖਬੀਰ

ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੰੂ ਅਪੀਲ ਕੀਤੀ ਕਿ ਉਹ ਦੋਵੇਂ ਦੇਸ਼ਾਾ ਵਿਚਕਾਰ ਸਹੀਬੰਦ ਹੋਏ ਸਮਝੌਤੇ ਵਿਚ ਸੋਧ ਕਰਨ ਲਈ ...

ਪੂਰੀ ਖ਼ਬਰ »

ਕਿਰਾਏਦਾਰਾਂ ਤੋਂ ਤੁਰੰਤ ਇਮਾਰਤਾਂ ਖ਼ਾਲੀ ਕਰਵਾ ਸਕਣਗੇ ਪ੍ਰਵਾਸੀ ਭਾਰਤੀ

ਚੰਡੀਗੜ੍ਹ, 15 ਨਵੰਬਰ (ਸੁਰਜੀਤ ਸਿੰਘ ਸੱਤੀ)-ਵਿਦੇਸ਼ਾਂ ਵਿਚ ਵਸਦੇ ਗੈਰ ਰਿਹਾਇਸ਼ੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ 'ਦ ਈਸਟ ਪੰਜਾਬ ਅਰਬਨ ਰੈਂਟ ਰਿਸਟਿ੍ਕਸ਼ਨ ਐਕਟ' ਦੀਆਂ ਉਨ੍ਹਾਂ ਤਜਵੀਜ਼ਾਂ ਵਿਰੁੱਧ ਕਿਰਾਏਦਾਰਾਂ ਦੀਆਂ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਸ਼ਿਵ ਸੈਨਾ ਦੀ ਅਗਵਾਈ 'ਚ ਬਣੇਗੀ ਤਿੰਨ ਪਾਰਟੀਆਂ ਦੀ ਗੱਠਜੋੜ ਸਰਕਾਰ-ਪਵਾਰ

ਅੱਜ ਰਾਜਪਾਲ ਨੂੰ ਮਿਲੇਗਾ ਵਫ਼ਦ ਨਾਗਪੁਰ/ਮੁੰਬਈ, 15 ਨਵੰਬਰ (ਏਜੰਸੀ)-ਐਨ.ਸੀ.ਪੀ. (ਰਾਸ਼ਟਰਵਾਦੀ ਕਾਂਗਰਸ ਪਾਰਟੀ) ਦੇ ਮੁਖੀ ਸ਼ਰਦ ਪਵਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮਹਾਰਾਸ਼ਟਰ 'ਚ ਮੱਧਕਾਲੀ ਚੋਣਾਂ ਨਹੀਂ ਹੋਣਗੀਆਂ, ਸਗੋਂ ਸ਼ਿਵ ਸੈਨਾ ਦੀ ਅਗਵਾਈ 'ਚ ਤਿੰਨ ...

ਪੂਰੀ ਖ਼ਬਰ »

ਪਾਕਿ 'ਚ ਅਸਮਾਨੀ ਬਿਜਲੀ ਡਿਗਣ ਨਾਲ 20 ਮੌਤਾਂ

ਅੰਮਿ੍ਤਸਰ, 15 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿੰਧ ਸੂਬੇ ਦੇ ਪੇਂਡੂ ਇਲਾਕਿਆਂ 'ਚ ਭਾਰੀ ਬਾਰਿਸ਼ ਦੌਰਾਨ ਅਸਮਾਨੀ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ ਹੋ ਗਈ ਤੇ 30 ਦੇ ਕਰੀਬ ਹੋਰ ਜ਼ਖ਼ਮੀ ਹੋ ਗਏ ਹਨ | 'ਡਾਨ' ਦੀ ਅੱਜ ਦੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਸਿੰਧ ...

ਪੂਰੀ ਖ਼ਬਰ »

ਗਰੇਟਰ ਕੈਲਾਸ਼ ਥਾਣੇ 'ਚ ਸਿਰਸਾ ਿਖ਼ਲਾਫ਼ ਧਾਰਮਿਕ ਭਾਵਨਾ ਭੜਕਾਉਣ ਦੀ ਸ਼ਿਕਾਇਤ

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਜੀ.ਕੇ. ਨੇ ਥਾਣਾ ਗ੍ਰੇਟਰ ਕੈਲਾਸ਼ 'ਚ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਿਖ਼ਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »

ਦਿੱਲੀ ਕਮੇਟੀ ਪ੍ਰਧਾਨ ਵਲੋਂ ਸਰਨਾ ਤੇ ਜੀ. ਕੇ. ਿਖ਼ਲਾਫ਼ ਅਕਾਲ ਤਖ਼ਤ ਨੂੰ ਸ਼ਿਕਾਇਤ

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਨਗਰ ਕੀਰਤਨ 'ਚ ਝਾਕੀਆਂ ਦੇ ਮੁੱਦੇ ਨੂੰ ਲੈ ਕੇ ਹੋਏ ਵਿਵਾਦ ਸਬੰਧੀ ਮਾਮਲੇ 'ਚ ਅਕਾਲ ਤਖ਼ਤ ਨੂੰ ਸ਼ਿਕਾਇਤ ਕਰ ਕੇ ਦਿੱਲੀ ਕਮੇਟੀ ਦੇ ਸਾਬਕਾ ...

ਪੂਰੀ ਖ਼ਬਰ »

ਅਯੁੱਧਿਆ ਦਾ ਇਤਿਹਾਸਕ ਫ਼ੈਸਲਾ ਦੇਣ ਵਾਲੇ ਰੰਜਨ ਗੋਗੋਈ ਨੂੰ ਦਿੱਤੀ ਵਿਦਾਇਗੀ ਪਾਰਟੀ

ਨਵੀਂ ਦਿੱਲੀ, 15 ਨਵੰਬਰ (ਏਜੰਸੀ)-17 ਨਵੰਬਰ ਨੂੰ ਚੀਫ਼ ਜਸਟਿਸ ਦੇ ਅਹੁਦੇ ਤੋਂ ਸੇਵਾ-ਮੁਕਤ ਹੋ ਰਹੇ ਰੰਜਨ ਗੋਗੋਈ ਨੂੰ ਅੱਜ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਤੇ ਇਸ ਦੌਰਾਨ ਕਿਸੇ ਤਰ੍ਹਾਂ ਦਾ ਰਵਾਇਤੀ ਭਾਸ਼ਨ ਨਹੀਂ ਦਿੱਤਾ ਗਿਆ | ...

ਪੂਰੀ ਖ਼ਬਰ »

ਅਸਲ ਕੰਟਰੋਲ ਰੇਖਾ 'ਤੇ ਕੋਈ ਤਣਾਅ ਨਹੀਂ-ਰਾਜਨਾਥ

ਰੱਖਿਆ ਮੰਤਰੀ ਵਲੋਂ ਅਰੁਣਾਚਲ 'ਚ ਸਰਹੱਦੀ ਚੌਕੀਆਂ ਦਾ ਦੌਰਾ
ਬੁਮ ਲਾ (ਅਰੁਣਾਚਲ ਪ੍ਰਦੇਸ਼), 15 ਨਵੰਬਰ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਥੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਹੱਦ ਦੇ ਮੁੱਦੇ 'ਤੇ ਭਾਰਤ ਅਤੇ ਚੀਨ ਦੀ ਸੋਚ 'ਚ ਵਖਰੇਵੇਂ ਦੇ ਬਾਵਜੂਦ ਦੋਵਾਂ ਦੇਸ਼ਾਂ ਦੀ ਸੈਨਾ ਏਨੀ ਸਮਝਦਾਰ ਹੈ ਕਿ ਉਹ ਅਸਲ ਕੰਟਰੋਲ ਰੇਖਾ (ਐਲ.ਏ.ਸੀ.) 'ਤੇ ਤਣਾਅ ਘੱਟ ਕਰ ਸਕਣ | ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਬੁਮ ਲਾ ਦਰਾ ਦੇ ਕੋਲ ਐਲ.ਏ.ਸੀ. 'ਤੇ ਕੋਈ ਤਣਾਅ ਨਹੀਂ | ਰਾਜਨਾਥ ਸਿੰਘ ਨੇ ਭਾਰਤ-ਚੀਨ ਸਰਹੱਦ 'ਤੇ ਬੁਮ ਲਾ ਦੀਆਂ ਅਗਲੀਆਂ ਚੌਕੀਆਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਹਰ ਤਰ੍ਹਾਂ ਦੇ ਹਾਲਾਤ 'ਚ ਬਹੁਤ ਮਜ਼ਬੂਤੀ ਦਿਖਾਉਣ ਲਈ ਭਾਰਤੀ ਸੈਨਾ ਨੂੰ ਵਧਾਈ ਦਿੱਤੀ | ਉਨ੍ਹਾਂ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਨੂੰ ਇੱਥੇ ਜਵਾਨਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ | ਮੈਨੂੰ ਆਪਣੇ ਜਵਾਨਾਂ ਤੋਂ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਭਾਰਤ-ਚੀਨ ਦੀ ਇਸ ਸਰਹੱਦ 'ਤੇ ਜੋ ਕਿ ਐਲ.ਏ.ਸੀ. ਹੈ, ਅਸੀਂ ਬਹੁਤ ਸਮਝਦਾਰੀ ਨਾਲ ਕੰਮ ਕਰ ਰਹੇ ਹਾਂ ਅਤੇ ਚੀਨ ਦੀ ਪੀ.ਐਲ.ਸੀ. (ਪਬਲਿਕ ਲਿਬਰੇਸ਼ਨ ਆਰਮੀ) ਵੀ ਸਮਝਦਾਰੀ ਨਾਲ ਕੰਮ ਕਰ ਰਹੀ ਹੈ | ਇੱਥੇ ਰਾਜਨਾਥ ਨੇ ਪਰਮਵੀਰ ਚੱਕਰ ਜੇਤੂ ਸੂਬੇਦਾਰ ਜੋਗਿੰਦਰ ਸਿੰਘ ਦੀ ਯਾਦਗਾਰ ਦੇ ਵੀ ਦਰਸ਼ਨ ਕੀਤੇ | ਉਨ੍ਹਾਂ ਟਵੀਟ ਕੀਤਾ, ਅਰੁਣਾਚਲ ਪ੍ਰਦੇਸ਼ ਦੇ ਬੁਮ ਲਾ ਸੈਕਟਰ 'ਚ 1962 ਦੇ ਯੁੱਧ ਦੇ ਸਮੇਂ ਸੂਬੇਦਾਰ ਜੋਗਿੰਦਰ ਸਿੰਘ ਨੇ ਸਾਹਸ ਅਤੇ ਬਹਾਦਰੀ ਦਾ ਪ੍ਰਮਾਣ ਦਿੰਦੇ ਹੋਏ ਬਲੀਦਾਨ ਦਿੱਤਾ |
ਚੀਨ ਨੇ ਪ੍ਰਗਟਾਇਆ ਇਤਰਾਜ਼
ਬੀਜਿੰਗ, (ਏਜੰਸੀ)- ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਸ਼ੁੱਕਰਵਾਰ ਨੂੰ ਅਰੁਣਾਚਲ ਪ੍ਰਦੇਸ਼ ਦੀਆਂ ਸਰਹੱਦੀ ਚੌਕੀਆਂ ਦੇ ਦੌਰੇ ਦਾ ਚੀਨ ਸਰਕਾਰ ਨੇ ਇਤਰਾਜ਼ ਕਰਦਿਆਂ ਕਿਹਾ ਕਿ ਉਸ ਨੇ ਕਦੇ ਵੀ ਦੱਖਣ-ਪੂਰਬ ਨੂੰ ਭਾਰਤੀ ਰਾਜ ਦਾ ਹਿੱਸਾ ਨਹੀਂ ਮੰਨਿਆ, ਜਿਸ ਨੂੰ ਉਹ ਦੱਖਣ ਤਿੱਬਤ ਦਾ ਹਿੱਸਾ ਹੋਣ ਦਾ ਦਾਅਵਾ ਕਰਦਾ ਹੈ | ਰਾਜਨਾਥ ਸਿੰਘ ਨੇ ਬੀਤੇ ਦਿਨ ਚੀਨ ਦੇ ਸਰਹੱਦੀ ਖੇਤਰ ਨਾਲ ਨਾਗਰਿਕ-ਸੈਨਾ ਦੋਸਤਾਨਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ 'ਮੈਤਰੀ ਦਿਵਸ' ਪ੍ਰੋਗਰਾਮ 'ਚ ਹਿੱਸਾ ਲੈਣ ਲਈ ਤਵਾਂਗ ਦਾ ਦੌਰਾ ਕੀਤਾ ਸੀ | ਇਸ ਦੌਰੇ 'ਤੇ ਪ੍ਰਤੀਕਿਰਿਆ ਦਿੰਦਿਆਂ ਚੀਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੇਂਗ ਸ਼ੁਆਂਗ ਨੇ ਕਿਹਾ ਕਿ ਚੀਨ ਸਰਕਾਰ ਨੇ ਕਦੇ ਵੀ ਅਰੁਣਾਚਲ ਪ੍ਰਦੇਸ਼ ਨੂੰ ਸਵੀਕਾਰ ਨਹੀਂ ਕੀਤਾ | ਅਸੀਂ ਇਸ ਖੇਤਰ 'ਚ ਭਾਰਤੀ ਅਧਿਕਾਰੀਆਂ ਜਾਂ ਨੇਤਾਵਾਂ ਦੀਆਂ ਗਤੀਵਿਧੀਆਂ ਦਾ ਵਿਰੋਧ ਕਰਦੇ ਹਾਂ |


ਖ਼ਬਰ ਸ਼ੇਅਰ ਕਰੋ

ਫੂਲਕਾ, ਪੁਰੀ ਤੇ ਆਹਲੂਵਾਲੀਆ 'ਤੇ ਆਧਾਰਤ ਤਿੰਨ ਮੈਂਬਰੀ ਕਮੇਟੀ ਕਰੇਗੀ 'ਸਿੱਖ ਕਲਟ' ਦਾ ਅਧਿਐਨ

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਯੁੱਧਿਆ ਵਿਚ ਰਾਮ ਮੰਦਰ ਦੇ ਮਾਮਲੇ 'ਚ ਦਿੱਤੇ ਫ਼ੈਸਲੇ ਵਿਚ ਸਿੱਖ ਧਰਮ ਨੂੰ 'ਸਿੱਖ ਕਲਟ' ਦੱਸਣ ਦੇ ਸਮੁੱਚੇ ਮਾਮਲੇ ਦੀ ਘੋਖ ਕਰਨ ਲਈ ਸੀਨੀਅਰ ਵਕੀਲਾਂ ਦੀ ਤਿੰਨ ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਰਾਜਧਾਨੀ, ਸ਼ਤਾਬਦੀ ਤੇ ਦੁਰੰਤੋ 'ਚ ਖਾਣ-ਪੀਣ ਹੋਇਆ ਮਹਿੰਗਾ

ਨਵੀਂ ਦਿੱਲੀ, 15 ਨਵੰਬਰ (ਏਜੰਸੀ)- ਰੇਲਵੇ ਬੋਰਡ ਨੇ ਰਾਜਧਾਨੀ, ਸ਼ਤਾਬਦੀ ਤੇ ਦੁਰੰਤੋ ਰੇਲ ਗੱਡੀਆਂ 'ਚ ਸਫ਼ਰ ਦੌਰਾਨ ਪਰੋਸੇ ਜਾਣ ਵਾਲੇ ਭੋਜਨ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਹੈ | ਨਵੀਂਆਂ ਕੀਮਤਾਂ ਅਨੁਸਾਰ ਏ.ਸੀ. ਪਹਿਲੇ ਦਰਜੇ 'ਚ ਮਿਲਣ ਵਾਲੀ ਚਾਹ ਦੀ ਕੀਮਤ 6 ਰੁਪਏ ...

ਪੂਰੀ ਖ਼ਬਰ »

ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ ਹੋ ਰਿਹੈ-ਪਰਿਵਾਰਕ ਮੈਂਬਰ

ਮੁੰਬਈ, 15 ਨਵੰਬਰ (ਏਜੰਸੀ)- ਬੀਤੇ ਸੋਮਵਾਰ ਤੋਂ ਬੀਚ ਕੈਂਡੀ ਹਸਪਤਾਲ ਦੇ ਆਈ.ਸੀ.ਯੂ. 'ਚ ਜ਼ੇਰੇ ਇਲਾਜ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ (90) ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ | ਉਨ੍ਹਾਂ ਦੇ ਪਰਿਵਾਰਕ ਬੁਲਾਰੇ ਨੇ ©ਦੱਸਿਆ ਕਿ ਸਾਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਹੋ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵਲੋਂ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਖ਼ਾਰਜ

ਨਵੀਂ ਦਿੱਲੀ, 15 ਨਵੰਬਰ (ਉਪਮਾ ਡਾਗਾ ਪਾਰਥ)-ਦਿੱਲੀ ਹਾਈਕੋਰਟ ਨੇ ਸਾਬਕਾ ਖ਼ਜ਼ਾਨਾ ਮੰਤਰੀ ਪੀ.ਚਿਦੰਬਰਮ ਦੀ ਜ਼ਮਾਨਤ ਦੀ ਅਰਜ਼ੀ ਇਹ ਕਹਿ ਕੇ ਖ਼ਾਰਜ ਕਰ ਦਿੱਤੀ ਕਿ ਇਸ ਨਾਲ ਸਮਾਜ 'ਚ ਗ਼ਲਤ ਸੰਦੇਸ਼ ਜਾਵੇਗਾ | ਚਿਦੰਬਰਮ ਵਲੋਂ ਦਿੱਲੀ ਹਾਈਕੋਰਟ 'ਚ ਦਿੱਤੀ ਦਲੀਲ 'ਚ ...

ਪੂਰੀ ਖ਼ਬਰ »

ਡੀ.ਕੇ. ਸ਼ਿਵ ਕੁਮਾਰ ਦੇ ਕੇਸ 'ਚ ਚਿਦੰਬਰਮ ਵਾਲੀ ਦਲੀਲ ਪੇਸ਼ ਕਰਨ 'ਤੇ ਸੁਪਰੀਮ ਕੋਰਟ ਵਲੋਂ ਈ.ਡੀ. ਦੀ ਝਾੜਝੰਬ

ਨਵੀਂ ਦਿੱਲੀ, 15 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਨੇਤਾ ਡੀ.ਕੇ. ਸ਼ਿਵ ਕੁਮਾਰ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਈ.ਡੀ. ਵਲੋਂ ਉਨ੍ਹਾਂ ਦੀ ਜ਼ਮਾਨਤ ਖ਼ਤਮ ਕਰਨ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ | ਸਰਬਉੱਚ ਅਦਾਲਤ ਨੇ ਅਪੀਲ ਖ਼ਾਰਜ ਕਰਨ ਦੇ ...

ਪੂਰੀ ਖ਼ਬਰ »

ਬਿਹਤਰ ਸਬੰਧਾਂ ਲਈ ਪਾਕਿਸਤਾਨ ਲੋੜੀਂਦੇ ਭਾਰਤੀਆਂ ਨੂੰ ਸਾਡੇ ਹਵਾਲੇ ਕਰੇ-ਜੈਸ਼ੰਕਰ

ਲੰਡਨ, 15 ਨਵੰਬਰ (ਏਜੰਸੀ)- ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਹੈ ਕਿ ਪਾਕਿਸਤਾਨ ਨਾਲ ਸਬੰਧਾਂ 'ਚ ਸੁਧਾਰ ਹੋਣਾ 'ਜਟਿਲ' ਹੈ, ਕਿਉਂਕਿ ਉਹ (ਪਾਕਿ) ਭਾਰਤ ਿਖ਼ਲਾਫ਼ ਅੱਤਵਾਦ ਦੇ ਖੁੱਲ੍ਹਾ ਸਮਰਥਨ ਕਰਦਾ ਹੈ, ਜੇਕਰ ਇਸਲਾਮਾਬਾਦ ਸੱਚਮੁੱਚ ਦਿੱਲੀ ਨਾਲ ਸਹਿਯੋਗ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX