ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਮੋਗਾ

ਮੋਦੀ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰੋਸ ਧਰਨਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਕਾਂਗਰਸ ਪਾਰਟੀ ਦੇ ਹਾਈ ਕਮਾਂਡ ਦੇ ਸੱਦੇ 'ਤੇ ਸਮੁੱਚੇ ਪੰਜਾਬ 'ਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਰੋਸ ਧਰਨੇ ਦੇਣ ਦੀ ਕੜੀ ਤਹਿਤ ਅੱਜ ਮੋਗਾ ਵਿਖੇ ਡਿਪਟੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਪਿੰਡ ਮਾਣੂੰਕੇ ਦੇ ਸਰਪੰਚ ਦੇ ਘਰ ਹਮਲਾ

ਸਮਾਧ ਭਾਈ, 15 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਮੌਜੂਦਾ ਸਰਪੰਚ ਨੂੰ ਧਮਕੀਆਂ ਦੇਣ ਅਤੇ ਘਰ ਦੇ ਗੇਟ ਤੋੜਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਮੌਜੂਦਾ ਕਾਂਗਰਸੀ ਸਰਪੰਚ ਭੋਲਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ 'ਚ ਸ਼ਾਮਿਲ ਜਥੇਬੰਦੀਆਂ ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ 'ਚ ਸ਼ਾਮਿਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਮੋਗਾ ਵਿਚ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਕਿਸਾਨ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਵਾਲੇ ਨੌਜਵਾਨ ਨੂੰ 3 ਸਾਲ ਦੀ ਕੈਦ ਤੇ ਜੁਰਮਾਨਾ

ਮੋਗਾ, 15 ਨਵੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ 'ਚ ਇਕ ਨੌਜਵਾਨ 'ਤੇ ਦੋਸ਼ ਸਾਬਤ ਹੋਣ 'ਤੇ ਆਪਣਾ ਫ਼ੈਸਲਾ ਸੁਣਾਉਂਦਿਆਂ ਤਿੰਨ ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਟਰਾਲਾ ਸੜ ਕੇ ਸੁਆਹ

ਨੱਥੂਵਾਲਾ ਗਰਬੀ, 15 ਨਵੰਬਰ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਡਰੋਲੀ ਭਾਈ ਦੇ ਕੋਲ ਦੱਦਾਹੂਰ ਪਿੰਡ ਦੀ ਲਿੰਕ ਸੜਕ ਨਜ਼ਦੀਕ ਇਕ ਟਰੱਕ ਟਰਾਲੇ ਨੂੰ ਅਚਾਨਕ ਅੱਗ ਲੱਗਣ ਕਾਰਨ ਟਰਾਲਾ ਸਮੇਤ ਮਾਲ (ਪੇਪਰ ਰੋਲ) ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਸਦਰ ਪੁਲਿਸ ਥਾਣਾ ਮੋਗਾ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਦਾਲਤ ਵਲੋਂ ਬਰੀ

ਮੋਗਾ, 15 ਨਵੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦੋ ਵਿਅਕਤੀ ਪੁਲਿਸ ਵਲੋਂ ਜੁਟਾਏ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰਨ ਦੇ ਆਦੇਸ਼ ਦੇ ਦਿੱਤੇ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ-ਡੀ.ਸੀ.

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਜ਼ਿਲ੍ਹਾ ਮੋਗਾ ਦਾ ਵਫ਼ਦ ਦਿੱਲੀ ਲਈ ਰਾਵਾਨਾ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਜ਼ਿਲ੍ਹਾ ਮੋਗਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਜ਼ਿਲ੍ਹਾ ਸਕੱਤਰ ਜਨਰਲ ਗੁਲਜ਼ਾਰ ਸਿੰਘ ਘੱਲ-ਘਲਾਂ ਦੀ ਅਗਵਾਈ ਹੇਠ ਦਿੱਲੀ ਰਾਵਾਨਾ ਹੋਇਆ | ਇਹ ਵਫ਼ਦ ਮਾਨਯੋਗ ...

ਪੂਰੀ ਖ਼ਬਰ »

ਨਕਸ਼ਾ ਪਾਸ ਤੋਂ ਬਿਨਾਂ ਉਸਾਰੀ ਗ਼ੈਰ ਕਨੂੰਨੀ

ਮੋਗਾ, 15 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਵਜ਼ੀਰ ਸਿੰਘ ਸਕੱਤਰ ਮਾਰਕੀਟ ਕਮੇਟੀ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਪਲਾਟ ਮਾਲਕਾਂ ਨੇ ਪੰਜਾਬ ਮੰਡੀ ਬੋਰਡ ਵਲੋਂ ਮੰਡੀਆਂ ਵਿਚ ਵੇਚੇ ਪਲਾਟ ਖ਼ਰੀਦੇ ਹਨ, ਉਹ ਪੰਜਾਬ ਮੰਡੀ ਬੋਰਡ ਦੀਆਂ ਸ਼ਰਤਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਮੋਗਾ, 15 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਤੱਤਾਂ ਤੇ ਨਸ਼ਾ ਵਪਾਰੀਆਂ ਨੂੰ ਨੱਥ ਪਾਉਣ ਲਈ ਜ਼ਿਲ੍ਹੇ ਦੇ ਸਾਰੇ ਥਾਣਿਆਂ ਵਿਚੋਂ ਗਸ਼ਤਾਂ ਕੀਤੀਆਂ ਜਾਂਦੀਆਂ ਹਨ | ਇਸੇ ਲੜੀ ਤਹਿਤ ਸਹਾਇਕ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਵਿਸ਼ਵ ਸ਼ੂਗਰ ਦਿਵਸ ਤਹਿਤ ਜਾਣਕਾਰੀ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 15 ਨਵੰਬਰ (ਰਾਜੇਸ਼ ਕੋਛੜ)-ਵਿੱਦਿਅਕ ਸੰਸਥਾ ਖ਼ਾਲਸਾ ਗਰਲਜ਼ ਸਕੂਲ ਮੋਗਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਬਾਬਾ ਜੀ ਦਾ ਸ਼ਬਦ ਘਰਿ-ਘਰਿ ਬਾਬਾ ਗਾਵੀਐ ਤੋਂ ਕੀਤੀ ਗਈ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੱਢੀ ਜਾਗਰੂਕਤਾ ਰੈਲੀ

ਫਤਹਿਗੜ੍ਹ ਪੰਜਤੂਰ, 15 ਨਵੰਬਰ (ਜਸਵਿੰਦਰ ਸਿੰਘ)-ਡਾ. ਹਰਿੰਦਰਪਾਲ ਸਿੰਘ ਸਿਵਲ ਸਰਜਨ ਮੋਗਾ ਦੇ ਨਿਰਦੇਸ਼ ਅਨੁਸਾਰ ਡਾ. ਰਾਕੇਸ਼ ਕੁਮਾਰ ਬਾਲੀ ਐਸ. ਐਮ. ਓ. ਕੋਟ ਈਸੇ ਖਾਂ ਦੀ ਯੋਗ ਅਗਵਾਈ 'ਚ ਅੱਜ ਸਿਹਤ ਵਿਭਾਗ ਵਲੋਂ ਫ਼ਤਹਿਗੜ੍ਹ ਪੰਜਤੂਰ ਵਿਚ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਠੱਠੀ ਭਾਈ, 15 ਨਵੰਬਰ (ਜਗਰੂਪ ਸਿੰਘ ਮਠਾੜੂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪੰਜਗਰਾਈਾ ਖ਼ੁਰਦ (ਮੋਗਾ) ਵਿਖੇ ਮਨਾਏ ਗਏ | ਗੁਰਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਡੀ.ਐਸ. ਬਲੌਸਮ ਸਕੂਲ ਵਿਖੇ ਬਾਲ ਦਿਵਸ ਮਨਾਇਆ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰ ਮੋਗਾ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਬੱਚਿਆਂ ਨੇ ਰੰਗਾਰੰਗ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਦੀ 91ਵੀਂ ਬਰਸੀ ਭਲਕੇ

ਅਜੀਤਵਾਲ, 15 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ 91ਵੀਂ ਬਰਸੀ ਉਨ੍ਹਾਂ ਦੇ ਨਾਨਕੇ ਪਿੰਡ ਢੁੱਡੀਕੇ ਸਮਾਰਕ 'ਤੇ 17 ਨਵੰਬਰ ਨੂੰ ਮਨਾਈ ਜਾ ਰਹੀ ਹੈ | ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ, ਐਨ.ਆਰ.ਆਈ. ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਪੱਧਰੀ ਕੰਪਿਊਟਰ ਆਧਾਰਿਤ ਪੀ.ਪੀ.ਟੀ. ਮੁਕਾਬਲੇ ਸਫਲਤਾ ਪੂਰਵਕ ਸਮਾਪਤ

ਕੋਟ ਈਸੇ ਖਾਂ, 15 ਨਵੰਬਰ (ਯਸ਼ਪਾਲ ਗੁਲਾਟੀ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਪੱਧਰੀ ਕੰਪਿਊਟਰ ਆਧਾਰਿਤ ਪੀ.ਪੀ.ਟੀ. ਮੁਕਾਬਲੇ ਜਸਪਾਲ ਸਿੰਘ ਔਲਖ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਮੋਗਾ ਦੀ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਸਮਾਜਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ

ਮੋਗਾ, 15 ਨਵੰਬਰ (ਗੁਰਤੇਜ ਸਿੰਘ)-ਨੈਸ਼ਨਲ ਬਾਲ ਸੁਰੱਖਿਆ ਕਮਿਸ਼ਨ ਦਾ ਇਕ ਡੈਲੀਗੇਟ 26 ਨਵੰਬਰ ਨੂੰ ਮੋਗਾ ਵਿਖੇ ਆ ਰਿਹਾ ਹੈ¢ ਇਹ ਡੈਲੀਗੇਟ 'ਚ 18 ਸਾਲ ਤੱਕ ਦੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਮੀਟਿੰਗ ਕਰੇਗਾ ਅਤੇ ਉਨ੍ਹਾਂ ਦੀ ਪੜ੍ਹਾਈ, ਮੈਡੀਕਲ, ਬਾਲ ਮਜ਼ਦੂਰੀ, ਭੀਖ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਬਸਤੀ ਲਾਲ ਸਿੰਘ ਮੋਗਾ ਵਿਖੇ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਪੰਜਾਬ ਵਲੋਂ ਮੁੱਖ ਸੇਵਾਦਾਰ ਅਮਰਜੀਤ ਗਿੱਲ ਦੀ ਅਗਵਾਈ ਹੇਠ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਿਰਮਲ ਆਸ਼ਰਮ ਵੱਡਾ ਡੇਰਾ ਦੌਧਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਅੱਜ

ਬੱਧਨੀ ਕਲਾਂ, 15 ਨਵੰਬਰ (ਨਿਰਮਲਜੀਤ ਸਿੰਘ ਧਾਲੀਵਾਲ)-ਨਿਰਮਲੇ ਆਸ਼ਰਮ ਵੱਡਾ ਡੇਰਾ ਦੌਧਰ ਵਿਖੇ 16 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਨਾਲ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਦੇ ਚੇਅਰਮੈਨ ਰਛਪਾਲ ਸਿੰਘ ਢੀਂਡਸਾ ...

ਪੂਰੀ ਖ਼ਬਰ »

ਅਧਿਆਪਕਾ ਪਰਮਜੀਤ ਕੌਰ ਨੂੰ ਸਦਮਾ, ਪਤੀ ਦਾ ਦਿਹਾਂਤ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸਾਬਕਾ ਅਧਿਆਪਕਾ ਪਰਮਜੀਤ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਪਿ੍ਤਪਾਲ ਸਿੰਘ ਗਿੱਲ ਸੇਵਾਮੁਕਤ ਐਫ.ਸੀ.ਆਈ. ਗਰੇਡ ਵਨ ਅਫ਼ਸਰ ਜੋ ਬੀਤੇ ਦਿਨ ਸਦੀਵੀਂ ਵਿਛੋੜਾ ਦੇ ਗਏ, ਉਹ 70 ਵਰਿ੍ਹਆਂ ਦੇ ਸਨ | ਇਸ ...

ਪੂਰੀ ਖ਼ਬਰ »

ਅਕਾਲੀ ਆਗੂ ਬਲਜਿੰਦਰ ਸਿੰਘ ਦਾਰਾਪੁਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਪਿੰਡ ਦਾਰਾਪੁਰ ਦੇ ਅਕਾਲੀ ਆਗੂ ਸਾਬਕਾ ਬਲਾਕ ਸੰਮਤੀ ਮੈਂਬਰ ਬਲਜਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਨਿਹਾਲ ਕੌਰ ਪਤਨੀ ਸਵ. ਬਲਵੰਤ ਸਿੰਘ ਜੋ 95 ਵਰਿ੍ਹਆਂ ਦੇ ਸਨ, ਅਚਾਨਕ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੰਡਾ ਦਵਾਖ਼ਾਨਾ ਮੋਗਾ ਵਲੋਂ ਮੁਫ਼ਤ ਮੈਡੀਕਲ ਕੈਂਪਾਂ ਦਾ ਸਿਲਸਿਲਾ ਜਾਰੀ ਹੈ ਤੇ ਉਨ੍ਹਾਂ ਵਲੋਂ ਹੁਣ 189ਵਾਂ ਮੁਫ਼ਤ ਮੈਡੀਕਲ ਕੈਂਪ ਪਿੰਡ ਮਸੀਤਾਂ ਵਿਖੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਸਥਾਨ 'ਤੇ ਲਗਾਇਆ ਗਿਆ ...

ਪੂਰੀ ਖ਼ਬਰ »

ਅੱਜ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਸਾਹਿਬ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ 16 ਨਵੰਬਰ ਨੂੰ ਸਕੂਲ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡੀ.ਟੀ.ਐਫ. ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਡੀ.ਟੀ.ਐਫ. ਮੋਗਾ ਦੀ ਜ਼ਿਲ੍ਹਾ ਕਮੇਟੀ ਦੀ ਜ਼ਰੂਰੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਦਿਗਵਿਜੇਪਾਲ ਸ਼ਰਮਾ ਸੂਬਾ ਕਨਵੀਨਰ, ਸੂਬਾ ਜਥੇਬੰਦਕ ਕਮੇਟੀ ਡੀ.ਟੀ.ਐਫ ਪੰਜਾਬ ਨੇ ਕੀਤੀ | ਮੀਟਿੰਗ ਦੀ ਕਾਰਵਾਈ ਸੰਬੰਧੀ ਜਗਵੀਰਨ ਕੌਰ ਜ਼ਿਲ੍ਹਾ ਸਕੱਤਰ ਡੀ.ਟੀ.ਐਫ ਮੋਗਾ ਨੇ ਦੱਸਦਿਆਂ ਕਿ ਜ਼ਿਲ੍ਹਾ ਕਮੇਟੀ ਮੀਟਿੰਗ 'ਚ ਕਈ ਅਹਿਮ ਮਤੇ ਪਾਸ ਕੀਤੇ ਗਏ | ਡੀ.ਟੀ.ਐਫ ਪੰਜਾਬ ਦੇ 24 ਨਵੰਬਰ ਨੂੰ ਜਲੰਧਰ ਵਿਖੇ ਹੋਣ ਜਾ ਰਹੇ ਸੂਬਾ ਇਜਲਾਸ 'ਚ ਅਧਿਆਪਕਾਂ ਦੀ ਵੱਡੀ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਲਿਆ ਗਿਆ | ਸ਼ਹੀਦ ਕਿਰਨਜੀਤ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ 'ਚ ਮੋਹਰੀ ਰੋਲ ਅਦਾ ਕਰਨ ਵਾਲੇ ਲੋਕ ਆਗੂ ਮਨਜੀਤ ਸਿੰਘ ਧਨੇਰ ਦੇ ਹੱਕ 'ਚ ਬਰਨਾਲਾ ਜੇਲ੍ਹ ਅੱਗੇ ਲੱਗੇ ਪੱਕੇ ਮੋਰਚੇ ਵਿਚ ਸ਼ਮੂਲੀਅਤ ਅਤੇ ਇਸ ਸੰਘਰਸ਼ ਦੀ ਲਗਾਤਾਰ ਹਮਾਇਤ ਕਰਨ ਦਾ ਮਤਾ ਪਾਇਆ | ਮੀਟਿੰਗ 'ਚ ਕਮੇਟੀ ਮੈਂਬਰ ਜਗਵੀਰਨ ਕੌਰ, ਗੁਰਮੀਤ ਸਿੰਘ ਝੋਰੜਾਂ ਜ਼ਿਲ੍ਹਾ ਵਿੱਤ ਸਕੱਤਰ, ਸੁਖਪਾਲਜੀਤ ਮੋਗਾ, ਅਮਨਦੀਪ ਮਟਵਾਣੀ, ਮਧੂ ਬਾਲਾ, ਨਤਾਸ਼ਾ ਕੌਸ਼ਲ, ਅਮਨਦੀਪ ਮਾਛੀਕੇ ਸਮੇਤ ਦੀਪਕ ਮਿੱਤਲ, ਵਾਸ ਮਸੀਹ, ਸੁਖਜੀਤ ਸਿੰਘ, ਹਰਪਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ 'ਚ ਬਾਲ ਦਿਵਸ ਮਨਾਇਆ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਐਸ. ਬੀ .ਆਰ. ਐਸ. ਗੁਰੂਕੁਲ ਜੋ ਕਿ ਚੇਅਰਮੈਨ ਦਲਜੀਤ ਸਿੰਘ ਥਿੰਦ ਕੈਨੇਡੀਅਨ, ਵਾਈਸ ਚੇਅਰਮੈਨ ਸ਼ੰਮੀ ਗਰਗ ਅਤੇ ਪਿ੍ੰਸੀਪਲ ਧਵਨ ਕੁਮਾਰ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ, ਵਿਚ ਬਾਲ ਦਿਵਸ ਮਨਾਇਆ ਗਿਆ¢ ਇਸ ਮੌਕੇ ਜਿੱਥੇ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਕੀਤੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗਾਂ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਮੁਆਵਜ਼ਾ ਦੇਣ ਸਬੰਧੀ ਸੂਚੀਆਂ ਤਿਆਰ ਕਰਵਾਉਣ ਲਈ ਐਸ.ਡੀ.ਐਮ. ਸਵਰਨਜੀਤ ਕੌਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਹਾਈ ਸਕੂਲ ਵਿਖੇ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਘੋਲੀਆ ਖ਼ੁਰਦ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਪ੍ਰਾਥਨਾ ਸਭਾ ...

ਪੂਰੀ ਖ਼ਬਰ »

ਖੇਡਾਂ ਸਾਡੇ ਜੀਵਨ ਦਾ ਵੱਖਰਾ ਅੰਗ-ਏ. ਡੀ. ਸੀ. ਗੁਰਜੀਤ ਸਿੰਘ ਮਿਲੇਨੀਅਮ ਵਰਲਡ ਸਕੂਲ ਦੀਆਂ ਸਾਲਾਨਾ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਮਿਲੇਨੀਅਮ ਵਰਲਡ ਸਕੂਲ ਵਿਚ ਖੇਡਾਂ ਦੀ ਸ਼ੁਰੂਆਤ ਜਯੋਤੀ ਜਗਾ ਕੇ ਕਰਦੇ ਹੋਏ ਅਤੇ ਜੇਤੂ ਬੱਚਿਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਅਤੇ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਮੈਡਮ ਸੀਮਾ ਸ਼ਰਮਾ ਅਤੇ ਹੋਰ | ਤਸਵੀਰਾਂ: ਬੰਬੀਹਾ ਸਮਾਲਸਰ, 15 ਨਵੰਬਰ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੀਆਂ ਸਾਲਾਨਾ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਸਮਾਲਸਰ, 15 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਪੰਜਗਰਾਈਾ ਦੇ ਕੋਲ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਚ ਸਾਲਾਨਾ ਖੇਡਾਂ ਦਾ ਆਯੋਜਨ ਕੀਤਾ ਗਿਆ, ਜੋ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਧੂਮਧਾਮ ਨਾਲ ਸਮਾਪਤ ਹੋ ...

ਪੂਰੀ ਖ਼ਬਰ »

ਮੋਗਾ ਤੋਂ ਜ਼ੀਰਾ ਪ੍ਰਧਾਨ ਮੰਤਰੀ ਗ੍ਰਾਮੀਣ ਅਧੀਨ ਬਣੀ ਸੜਕ ਦੀ ਹਾਲਤ ਬਦ ਤੋਂ ਬਦਤਰ

ਮੋਗਾ, 15 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਲੋਕਾਂ ਨਾਲ ਵਫ਼ਾ ਨਹੀਂ ਕੀਤੇ ਤੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸਦੇ ਸਰਕਾਰ ਨੂੰ ਕੋਸਦੇ ਨਜ਼ਰ ਆ ਰਹੇ ਹਨ ਤੇ ਹੁਣ ਜੇਕਰ ਸੂਬੇ ਦੀਆਂ ...

ਪੂਰੀ ਖ਼ਬਰ »

ਸਟਾਫ਼ ਵਲੋਂ ਫਾਰਮੇਸੀ ਅਫ਼ਸਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 15 ਨਵੰਬਰ (ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ ਦੇ ਸੀਨੀਅਰ ਫਾਰਮੇਸੀ ਅਫ਼ਸਰ ਅਨਿਲ ਕੁਮਾਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਹੋਈ ਇਸ ਬੇਵਕਤੀ ਮੌਤ 'ਤੇ ਸਿਵਲ ਹਸਪਤਾਲ ਮੋਗਾ ਦੇ ਸਮੂਹ ਫਾਰਮਾਸਿਸਟ ਲੈਬ ਟੈਕਨੀਸ਼ੀਅਨ ਅਤੇ ਹੋਰ ਸਟਾਫ਼ ਨੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਸਮਾਪਤ

ਅਜੀਤਵਾਲ, 15 ਨਵੰਬਰ (ਹਰਦੇਵ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਿਰਮਲ ਆਸ਼ਰਮ ਡੇਰਾ ਸਮਾਧਾਂ ਵਿਖੇ ਕਰਵਾਏ ਤਿੰਨ ਦਿਨਾਂ ਗੁਰਮਤਿ ਸਮਾਗਮ ਦੌਰਾਨ ਸ੍ਰੀ ...

ਪੂਰੀ ਖ਼ਬਰ »

ਗਰੀਨ ਵੈਲੀ ਕਾਨਵੈਂਟ ਸਕੂਲ ਦੇ ਬੱਚੇ ਨੈਸ਼ਨਲ ਸ਼ੂਟਿੰਗ 'ਚ ਜੇਤੂ

ਨਿਹਾਲ ਸਿੰਘ ਵਾਲਾ, 15 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਦੇ ਬੱਚਿਆਂ ਨੇ ਸੀ.ਬੀ.ਐਸ.ਸੀ. ਨੈਸ਼ਨਲ ਵਲੋਂ ਐਸ. ਸਕੂਲ 'ਚ ਕਰਵਾਏ ਗਏ ਸ਼ੂਟਿੰਗ ਮੁਕਾਬਲੇ 'ਚ ਭਾਗ ਲਿਆ | ਇਸ ਖੇਡ ...

ਪੂਰੀ ਖ਼ਬਰ »

ਸਾਲਾਨਾ ਖੇਡ ਮੁਕਾਬਲਾ ਕਰਵਾਇਆ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ (ਮੋਗਾ) ਵਿਖੇ ਸਾਲਾਨਾ ਖੇਡ-ਕੁੱਦ ਮੁਕਾਬਲਾ ਕਰਵਾਇਆ ਗਿਆ | ਇਸ ਅਥਲੈਟਿਕਸ ਮੀਟ ਦਾ ਉਦਘਾਟਨ ਮੁੱਖ ਮਹਿਮਾਨ ਸਕੂਲ ਚੇਅਰਮੈਨ ਕਮਲਦੀਸ਼ਪਾਲ ਸਿੰਘ ਸੋਢੀ ਨੇ ਖੇਡ ਝੰਡਾ ਲਹਿਰਾਉਣ ...

ਪੂਰੀ ਖ਼ਬਰ »

ਕਥਾ-ਕੀਰਤਨ ਸਮਾਗਮ ਭਲਕੇ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਲੋਕਲ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਹੋਈ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿੱਕੀ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ, ...

ਪੂਰੀ ਖ਼ਬਰ »

ਆਦਰਸ਼ ਸਕੂਲ ਜਵਾਹਰ ਸਿੰਘ ਵਾਲਾ ਦੀ ਅਥਲੈਟਿਕ ਮੀਟ ਅਰੰਭ

ਨਿਹਾਲ ਸਿੰਘ ਵਾਲਾ, 15 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਪਹਿਲੀ ਅਥਲੈਟਿਕ ਮੀਟ ਪੂਰੀ ਸ਼ਾਨੋ-ਸ਼ੌਕਤ ਨਾਲ ਅਰੰਭ ਹੋਈ | ਇਸ ...

ਪੂਰੀ ਖ਼ਬਰ »

ਪੰਜਾਬ ਕੋ. ਐਜੂ. ਸਕੂਲ 'ਚ ਬਾਲ ਦਿਵਸ ਮਨਾਇਆ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ. ਐਜੂ. ਸੀ.ਸੈ. ਸਕੂਲ ਵਿਚ ਸੰਸਥਾ ਦੇ ਪਿ੍ੰਸੀਪਲ ਗੁਰਦੇਵ ਸਿੰਘ, ਡਾਇਰੈਕਟਰ ਸੰਦੀਪ ਮਹਿਤਾ, ਕੋਆਰਡੀਨੇਟਰ ਇਕਬਾਲ ਸਿੰਘ, ਡੀਨ ਵੀ.ਪੀ. ਸਿੰਘ ਤੇ ਸਾਇੰਸ ਕੋਆਰਡੀਨੇਟਰ ...

ਪੂਰੀ ਖ਼ਬਰ »

ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਤੇ ਸਰਬ ਭਾਰਤ ਸਭਾ ਵਲੋਂ ਸੈਮੀਨਾਰ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਹਾਨ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਸਰਵ ਭਾਰਤ ਨੌਜਵਾਨ ਸਭਾ ਵਲੋਂ ਇੱਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਗਲੋਬਲ ਵਿਜ਼ਡਮ ਸਕੂਲ 'ਚ ਬਾਲ ਦਿਵਸ ਸਬੰਧੀ ਸਮਾਗਮ

ਧਰਮਕੋਟ, 15 ਨਵੰਬਰ (ਪਰਮਜੀਤ ਸਿੰਘ)-ਨਾਮਵਰ ਵਿਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਵਿਚ ਬਾਲ ਦਿਵਸ ਮਨਾਇਆ ਗਿਆ¢ ਇਸ ਸਮਾਗਮ ਵਿਚ ਨਰਸਰੀ ਜਮਾਤ ਤੋਂ ਲੈ ਕੇ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਅਲੱਗ ਅਲੱਗ ਪੇਸ਼ਕਾਵਾਂ ਜਿਵੇਂ ਕਵਿਤਾ ਉਚਾਰਨ, ਗੀਤ, ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਸਾਲਾਨਾ ਖੇਡ ਮੁਕਾਬਲੇ ਕਰਵਾਏ

ਸਮਾਧ ਭਾਈ, 15 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਭਜਨ ਸਿੰਘ ਜੀ ਨਾਨਕਸਰ ਪਟਿਆਲੇ ਵਾਲੇ ਤੇ ਬੀਬੀ ਕਰਤਾਰ ਕੌਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਾਤਾ ਵਿਖੇ ਬਾਲ ਦਿਵਸ ਸਾਲਾਨਾ ਖੇਡ ਮੁਕਾਬਲੇ ...

ਪੂਰੀ ਖ਼ਬਰ »

ਲਿਟਲ ਮਿਲੇਨੀਅਮ ਸਕੂਲ 'ਚ ਬਾਲ ਦਿਵਸ ਮਨਾਇਆ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੀ ਓਜ਼ੋਨ ਕੌਾਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਵਿਚ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਬੇਸਬਾਲ ਨੈਸ਼ਨਲ ਲਈ ਰਵਾਨਾ

ਕੋਟ ਈਸੇ ਖਾਂ, 15 ਨਵੰਬਰ (ਨਿਰਮਲ ਸਿੰਘ ਕਾਲੜਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 6 ਵਿਦਿਆਰਥੀਆਂ ਦੀ ਚੋਣ ਅੰਡਰ-14 ਬੇਸਬਾਲ ਲੜਕੇ, ਲੜਕੀਆਂ ਦੀ ਹੋਈ ਜੋ ਬੀਤੇ ਦਿਨੀਂ ਮੱਧ ਪ੍ਰਦੇਸ਼ ਵਿਖੇ ਖੇਡਣ ਲਈ ਰਵਾਨਾ ਹੋਏ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਪਰਮਜੀਤ ...

ਪੂਰੀ ਖ਼ਬਰ »

ਕੇਬਲ ਚੋਰਾਂ ਨੇ ਕਿਸਾਨਾਂ ਦੇ ਨੱਕ 'ਚ ਕੀਤਾ ਦਮ

ਕੋਟ ਈਸੇ ਖਾਂ, 15 ਨਵੰਬਰ (ਨਿਰਮਲ ਸਿੰਘ ਕਾਲੜਾ)-ਕੋਟ ਈਸੇ ਖਾਂ ਇਲਾਕੇ ਵਿਚ ਮੋਟਰਾਂ ਦੀਆਂ ਕੇਬਲਾਂ ਲਾਹੁਣ ਵਾਲਾ ਗਰੋਹ ਬਹੁਤ ਸਰਗਰਮ ਹੈ ਹਰ ਰੋਜ਼ ਕਈ-ਕਈ ਮੋਟਰਾਂ ਦੀਆਂ ਕੇਬਲਾਂ ਚੋਰ ਲਾਹ ਕੇ ਲੈ ਜਾਂਦੇ ਹਨ | ਇਸੇ ਤਹਿਤ ਬੀਤੀ ਰਾਤ ਕਰੀਬ 15-20 ਮੋਟਰਾਂ ਦੀਆਂ ਚੋਰ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਮਨਾਇਆ

ਫਤਹਿਗੜ੍ਹ ਪੰਜਤੂਰ, 15 ਨਵੰਬਰ (ਜਸਵਿੰਦਰ ਸਿੰਘ)-ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਪਿ੍ੰਸੀਪਲ ਮੈਡਮ ਨਿਮਰਤਾ ਭੱਲਾ ਦੀ ਅਗਵਾਈ ਹੇਠ ਬੱਚਿਆਂ ਅਤੇ ਅਧਿਆਪਕਾਂ ਦੁਆਰਾ ਬਾਲ ਦਿਵਸ ਮਨਾਇਆ ਗਿਆ¢ ਜਿਸ ਵਿਚ ਬੱਚਿਆਂ ਦੁਆਰਾ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ...

ਪੂਰੀ ਖ਼ਬਰ »

ਔਰਤ ਦੇ ਪਰਸ 'ਚੋਂ 19 ਹਜ਼ਾਰ ਰੁਪਏ ਚੋਰੀ

ਫਗਵਾੜਾ, 15 ਨਵੰਬਰ (ਹਰੀਪਾਲ ਸਿੰਘ)-ਸਥਾਨਕ ਬੱਸ ਅੱਡੇ ਦੇ ਸਾਹਮਣੇ ਇੱਕ ਸਟੋਰ 'ਚ ਖ਼ਰੀਦਦਾਰੀ ਕਰਨ ਗਈ ਔਰਤ ਦੇ ਪਰਸ 'ਚੋਂ ਅਣਪਛਾਤੇ ਵਿਅਕਤੀ 19 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਪਿੰਡ ਸਾਹਨੀ ਦੀ ਵਸਨੀਕ ਸੁਖਵਿੰਦਰ ਕੌਰ ਪਤਨੀ ਸ਼ਿੰਦਰਪਾਲ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਅੰਦਰ ਦਿਨੋ-ਦਿਨ ਅਸਮਾਨ ਨੂੰ ਛੂਹ ਰਹੀ ਮਹਿੰਗਾਈ ਲਈ ਕੇਂਦਰ ਵਿਚਲੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਨਾਲ-ਨਾਲ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਅੱਜ ਕਾਂਗਰਸ ...

ਪੂਰੀ ਖ਼ਬਰ »

ਵਿਸ਼ਵ ਕਬੱਡੀ ਕੱਪ ਦੇ ਗੁਰੂਹਰਸਹਾਏ 'ਚ ਮੈਚ 4 ਨੂੰ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਨਵੰਬਰ ਦਿਨ ਬੁੱਧਵਾਰ ਨੂੰ ਗੁਰੂਹਰਸਹਾਏ ਵਿਖੇ ਗੁਰੂ ਰਾਮ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਤਲਵੰਡੀ ਭਾਈ, 15 ਨਵੰਬਰ (ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਸ਼ਿਕੰਜਾ ਕੱਸਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1250 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮਾਮਲੇ ਦੀ ਤਫ਼ਤੀਸ਼ ...

ਪੂਰੀ ਖ਼ਬਰ »

25 ਏਕੜ 'ਚ ਬਣਨ ਵਾਲੇ ਪੀ. ਜੀ. ਆਈ. ਹਸਪਤਾਲ ਦੇ ਪ੍ਰਬੰਧਕਾਂ ਨੇ ਮੰਗੀ 10 ਏਕੜ ਹੋਰ ਜਗ੍ਹਾ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਾਲਾਂ-ਬੱਧੀ ਸਮੇਂ ਤੋਂ ਲੋੜੀਂਦੀ ਜਗ੍ਹਾ ਦੀ ਪੂਰਤੀ ਨਾ ਹੋਣ ਕਾਰਨ ਅੱਧ-ਵਿਚਕਾਰੇ ਲਟਕ ਰਹੇ ਪੀ. ਜੀ. ਆਈ. ਹਸਪਤਾਲ ਵਾਲਿਆਂ ਵਲੋਂ 25 ਏਕੜ ਜਗ੍ਹਾ ਲੈਣ ਉਪਰੰਤ ਹੁਣ 10 ਏਕੜ ਜਗ੍ਹਾ ਦੀ ਹੋਰ ਮੰਗ ਰੱਖ ਦਿੱਤੀ ਹੈ, ਜਿਸ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜ਼ਿਲ੍ਹਾ ਪੱਧਰੀ ਚਾਈਲਡ ਹੈਲਥ ਵਰਕਸ਼ਾਪ ਲਗਾਈ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਚ ਸਿਵਲ ਸਰਜਨ ਡਾ. ਹਰੀ ਨਰਾਇਣ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਚਾਈਲਡ ...

ਪੂਰੀ ਖ਼ਬਰ »

ਬਾਲ ਦਿਵਸ ਮਨਾਇਆ

ਬੱਧਨੀ ਕਲਾਂ, 15 ਨਵੰਬਰ (ਸੰਜੀਵ ਕੋਛੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੱਧਨੀ ਕਲਾਂ ਵਿਖੇ ਸਕੂਲ ਇੰਚਾਰਜ ਗੁਰਮੇਲ ਸਿੰਘ ਦੀ ਅਗਵਾਈ 'ਚ ਬਾਲ ਦਿਵਸ ਮਨਾਇਆ ਗਿਆ | ਜਿਸ ਵਿਚ ਉੱਘੇ ਸਮਾਜ ਸੇਵੀ ਤੇ ਪ੍ਰਵਾਸੀ ਭਾਰਤੀ ਸੂਰਜ ਪ੍ਰਕਾਸ਼ ਸ਼ਰਮਾ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗਰੀਨ ਵੈਲੀ ਸਕੂਲ 'ਚ ਬਾਲ ਦਿਵਸ ਮਨਾਇਆ

ਬੱਧਨੀ ਕਲਾਂ, 15 ਨਵੰਬਰ (ਸੰਜੀਵ ਕੋਛੜ)-ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਬਾਲ ਦਿਵਸ ਦੇ ਤੌਰ 'ਤੇ ਮਨਾਉਣ ਲਈ ਸਕੂਲ ਕੈਂਪਸ 'ਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ...

ਪੂਰੀ ਖ਼ਬਰ »

ਸ਼ਬਦ ਲੰਗਰ ਲਗਾਇਆ

ਨਿਹਾਲ ਸਿੰਘ ਵਾਲਾ, 15 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਅਲੱਗ ਸ਼ਬਦ ਯੱਗ ਟਰੱਸਟ ਵਲੋਂ ਨਿਹਾਲ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਦਾ ਲੰਗਰ ਲਗਾਇਆ ਗਿਆ | ਇਸ ਲੰਗਰ ਦੌਰਾਨ ਮਾਨਵਤਾ ...

ਪੂਰੀ ਖ਼ਬਰ »

ਟੀ. ਐਸ. ਯੂ. ਸਬ-ਡਵੀਜ਼ਨ ਦੀ ਚੋਣ ਹੋਈ

ਬੱਧਨੀ ਕਲਾਂ, 15 ਨਵੰਬਰ (ਸੰਜੀਵ ਕੋਛੜ)-ਟੈਕਨੀਕਲ ਸਰਵਿਸਿਜ਼ ਯੂਨੀਅਨ ਬੱਧਨੀ ਕਲਾਂ ਦੇ ਕਾਮਿਆਂ ਦੀ ਚੋਣ ਗੱਬਰ ਸਿੰਘ ਮੀਤ ਪ੍ਰਧਾਨ ਅਤੇ ਚਮਕੌਰ ਸਿੰਘ ਕੈਸ਼ੀਅਰ ਸਬ-ਅਰਬਨ ਮੋਗਾ ਦੀ ਦੇਖਰੇਖ ਹੇਠ ਸਬ-ਡਵੀਜ਼ਨ ਦਫ਼ਤਰ ਬੱਧਨੀ ਕਲਾਂ ਵਿਖੇ ਹੋਈ | ਜਿਸ 'ਚ ਸਰਬ ਸੰਮਤੀ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਨੇ ਪੋਸਟਰ ਮੁਕਾਬਲੇ ਕਰਵਾਏ

ਸਮਾਲਸਰ, 15 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਸ੍ਰੀ ਗੁਰੂ ਤੇਗ਼ ਬਹਾਦਰਗੜ੍ਹ ਵਿਚ ਰੈੱਡ ਰਿਬਨ ਕਲੱਬ ਵਲੋਂ ਏਡਜ਼ ਅਤੇ ਨਸ਼ਿਆਂ ਸੰਬੰਧੀ ...

ਪੂਰੀ ਖ਼ਬਰ »

ਦਸਮੇਸ਼ ਹਾਈ ਸਕੂਲ ਮੋਗਾ 'ਚ ਬਾਲ ਦਿਵਸ ਮਨਾਇਆ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਦੀ ਰਹਿਨੁਮਾਈ ਹੇਠ ਬਾਲ ਦਿਵਸ ਮਨਾਇਆ ਗਿਆ | ਇਸ ਸਮੇਂ ਬੱਚਿਆਂ ਵਲੋਂ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | ...

ਪੂਰੀ ਖ਼ਬਰ »

ਕੇ.ਪੀ.ਐਸ. ਹੈਲਥੀ ਬੇਬੀ ਮੁਕਾਬਲਾ 24 ਨੂੰ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਅਗਵਾਈ ਹੇਠ 24 ਨਵੰਬਰ ਨੂੰ ਸਕੂਲ ਵਿਚ ਹੈਲਥੀ ਬੇਬੀ ਮੁਕਾਬਲੇ ਦੇ ਫੋਟੋ ਜਨਿਕ ਫੇਸ ਕੰਪੀਟੀਸ਼ਨ ਵਰਗ ਵਿਚ ਆਨਲਾਈਨ ਵੋਟਿੰਗ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਨੇ ਖੇਡ ਮੁਕਾਬਲੇ ਕਰਵਾ ਕੇ ਮਨਾਇਆ 'ਬਾਲ ਦਿਵਸ'

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈ ਕਾ' ਅਜਿਹੀ ਮਾਣਮੱਤੀ ਸੰਸਥਾ ਹੈ ਜੋ ਹਰ ਖ਼ਾਸ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਉਂਦੀ ਹੈ | ਆਕਸਫੋਰਡ ਸਕੂਲ ਵਿਖੇ 'ਬਾਲ ਦਿਵਸ' ਵਿਲੱਖਣ ਅੰਦਾਜ਼ ਵਿਚ ਮਨਾਇਆ ਗਿਆ | ਇਸ ਦਿਨ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੋਗਾ ਦੇ ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਾਰਕੀਟ ਕਮੇਟੀ ਮੋਗਾ ਦੇ ਦਫ਼ਤਰ ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ 'ਚ ਸਮੁੱਚੇ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਤੇ ਜਨਰਲ ਸਕੱਤਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਕਾਂਗਰਸੀ ਆਗੂ ਜੋਧਾ ਸਿੰਘ ਬਰਾੜ ਦੇ ਪਿਤਾ ਮਾ. ਪ੍ਰੀਤਮ ਸਿੰਘ ਦਾ ਦਿਹਾਂਤ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜੋਧਾ ਸਿੰਘ ਬਰਾੜ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਪਿਤਾ ਮਾਸਟਰ ਪ੍ਰੀਤਮ ਸਿੰਘ ਬਰਾੜ 76 ਸਾਲ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਇਸ ਦੁਖਦਾਈ ਸਮੇਂ 'ਤੇ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਸੁਲੱਖਣ ਸਿੰਘ ਹੁੰਦਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਨੈਸਲੇ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਲੱਖਣ ਸਿੰਘ ਹੁੰਦਲ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਹਨ | ਉਨ੍ਹਾਂ ਨਮਿਤ ਪਾਠ ਦੇ ਭੋਗ ਗੁਰਦੁਆਰਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਪਾਏ ਗਏ | ਉਪਰੰਤ ਭਾਈ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਵਿਖੇ ਸਜੇ ਇਲਾਹੀ ਬਾਣੀ ਦੇ ਕੀਰਤਨ ਦਰਬਾਰ

ਠੱਠੀ ਭਾਈ, 15 ਨਵੰਬਰ (ਜਗਰੂਪ ਸਿੰਘ ਮਠਾੜੂ)-ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਹਜ਼ੂਰਾ ਸਿੰਘ ਤੋਂ ਵਰੋਸਾਏ ਸੰਤ ਬਾਬਾ ਕੁਲਵੰਤ ਸਿੰਘ ਅਤੇ ਸੰਸਥਾ ਦੇ ਉਪ ਚੇਅਰਮੈਨ ਬਾਈ ਮੱਖਣ ਸਿੰਘ ਸੁਖਾਨੰਦ ਦੀ ਅਗਵਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਡਾਲਾ ਦੀਆਂ ਵਿਦਿਆਰਥਣਾਂ ਨੇ ਲਗਾਇਆ ਵਿੱਦਿਅਕ ਟੂਰ

ਮੋਗਾ, 15 ਨਵੰਬਰ (ਗੁਰਤੇਜ ਸਿੰਘ)-ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਡਾਲਾ ਦੀਆਂ ਵਿਦਿਆਰਥਣਾਂ ਨੇ ਸਕੂਲ ਇੰਚਾਰਜ ਤਰਨਜੀਤ ਕੌਰ ਦੀ ਅਗਵਾਈ 'ਚ ਵਿੱਦਿਅਕ ਟੂਰ ਲਗਾਇਆ | ਇਸ ਵਿੱਦਿਅਕ ਟੂਰ 'ਚ ਵਿਦਿਆਰਥਣਾਂ ਨੂੰ ਜਿੱਥੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਦਰਸ਼ਨ ...

ਪੂਰੀ ਖ਼ਬਰ »

ਡੀ.ਈ.ਓ. ਵਲੋਂ ਪ੍ਰਾਇਮਰੀ ਸਕੂਲ 'ਚ ਸਮਾਰਟ ਕਲਾਸਾਂ ਦਾ ਉਦਘਾਟਨ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਸਰਕਾਰੀ ਪ੍ਰਾਇਮਰੀ ਸਕੂਲ ਬਾਘਾ ਪੁਰਾਣਾ ਇਕ ਵਿਖੇ ਨੇਕ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐ.ਸਿ. ਮੋਗਾ ਦੁਆਰਾ ਬੱਚਿਆਂ ਦੀਆਂ ਸਮਾਰਟ ਕਲਾਸਾਂ ਲਈ ਐਲ.ਈ.ਡੀ. ਸਮਾਰਟ ਟੀ.ਵੀ. ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਮੈਡੀਕਲ ਐਸੋਸੀਏਸ਼ਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ

ਸਮਾਧ ਭਾਈ, 15 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਬਲਾਕ ਬਾਘਾ ਪੁਰਾਣਾ ਦੇ ਮੈਡੀਕਲ ਐਸੋਸੀਏਸ਼ਨ ਯੂਨੀਅਨ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਕੇਵਲ ਸਿੰਘ ਖੋਟੇ ਦੀ ਅਗਵਾਈ ਹੇਠ ਹੋਈ ਪਿੰਡ ਫੂਲੇਵਾਲਾ ਵਾਲਾ ਵਿਖੇ ਹੋਈ | ਇਸ ਮੌਕੇ ਬਲਾਕ ਪ੍ਰਧਾਨ ਡਾਕਟਰ ਕੇਵਲ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੇ ਖੇਤਾਂ ਦਾ ਨਿਰੀਖਣ

ਸਮਾਧ ਭਾਈ, 15 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੇ ਖੇਤਾਂ ਦਾ ਨਿਰੀਖਣ ਕਰਦਿਆਂ ਉਨ੍ਹਾਂ ਦੇ ਖੇਤਾਂ 'ਚ ਉੱਗੀ ਕਣਕ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਜਾਂਚ ਦੌਰਾਨ ਸਫਲ ਰਹੇ ਕਿਸਾਨਾਂ ਦੀ ਹੌਸਲਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਡੱਲਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਦੁਆਰਾ ਪੰਜਾਬ ਦੀ ਨਾਮਵਰ ਅਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਲਏ ਓਵਰਆਲ 6 ਬੈਂਡ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਅੰਮਿ੍ਤਪਾਲ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਰਾਜੇਆਣਾ ਨੇ ਬਹੁਤ ਹੀ ਘੱਟ ...

ਪੂਰੀ ਖ਼ਬਰ »

ਜੀ-ਪੀ.ਸੀ.ਐਸ. ਸਕੂਲ 'ਚ ਬਾਲ ਦਿਵਸ ਮਨਾਇਆ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਵਾਈਟਲ ਕਿਡਸ ਵਿੰਗ ਆਫ਼ ਪੀ.ਸੀ.ਐਸ. ਵਿਚ ਬੱਚਿਆਂ ਨੇ ਬਾਲ ਦਿਵਸ ਮਨਾਇਆ | ਜਿਸ 'ਚ ਅਧਿਆਪਕਾਂ ਦੁਆਰਾ ਬੱਚਿਆਂ ਨੂੰ ਦੱਸਿਆ ਕਿ ਬਾਲ ਦਿਵਸ ਚਾਚਾ ਨਹਿਰੂ ਦੇ ਜਨਮ ਦਿਨ 'ਤੇ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕੈਂਬਰਿਜ ਕਾਨਵੈਂਟ ਸਕੂਲ 'ਚ ਮਨਾਇਆ ਬਾਲ ਦਿਵਸ

ਕੋਟ ਈਸੇ ਖਾਂ, 15 ਨਵੰਬਰ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਨਾਮਵਰ ਸੰਸਥਾ ਕੈਂਬਰਿਜ ਕਾਨਵੈਂਟ ਸਕੂਲ ਕੋਟ ਈਸੇ ਖਾਂ ਵਿਖੇ ਬਾਲ ਦਿਵਸ ਮਨਾਇਆ ਗਿਆ | ਜਿਸ 'ਚ ਸਕੂਲ ਨੂੰ ਬਹੁਤ ਹੀ ਲੁਭਾਉਣੇ ਤਰੀਕੇ ਨਾਲ ਸਜਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਭਾਸ਼ਣਾਂ, ਗੀਤ, ਸਟੇਜ ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ ਵਿਚ ਬਾਲ ਦਿਵਸ ਮਨਾਇਆ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਬਾਲ ਦਿਵਸ 'ਤੇ ਸਮਾਗਮ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਿਹਤ ਵਿਭਾਗ ਮੋਗਾ ਨੇ ਕੁਸ਼ਟ ਰੋਗ ਵਿਰੋਧੀ ਰੈਲੀ ਕੱਢੀ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕੁਸ਼ਟ ਨਿਵਾਰਨ ਸੁਸਾਇਟੀ ਅਧੀਨ ਸਿਹਤ ਵਿਭਾਗ ਮੋਗਾ ਵਲੋਂ ਕੁਸ਼ਟ ਰੋਗ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ 'ਚ ਬਾਲ ਦਿਵਸ ਮਨਾਇਆ

ਨੱਥੂਵਾਲਾ ਗਰਬੀ, 15 ਨਵੰਬਰ (ਸਾਧੂ ਰਾਮ ਲੰਗੇਆਣਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਬਾਲ ਦਿਵਸ ਮਨਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX