ਤਾਜਾ ਖ਼ਬਰਾਂ


ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  6 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  11 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  13 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  13 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  17 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  22 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  25 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  28 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  31 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  42 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  48 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  53 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  56 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਹਰਿਆਣਾ / ਹਿਮਾਚਲ

ਲੜਕੀ ਦਿਵਸ ਪ੍ਰੋਗਰਾਮ 'ਚ ਲੜਕੀਆਾ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਦੱਸਿਆ

ਫ਼ਤਿਹਾਬਾਦ, 15 ਨਵੰਬਰ (ਹਰਬੰਸ ਸਿੰਘ ਮੰਡੇਰ)- ਔਰਤ ਤੇ ਬਾਲ ਵਿਕਾਸ ਵਿਭਾਗ ਦੁਆਰਾ ਬਿਗੜ ਮੋੜ ਸਥਿਤ ਪ੍ਰੋਜੈਕਟ ਅਫ਼ਸਰ ਦਫ਼ਤਰ, ਫ਼ਤਿਹਾਬਾਦ ਵਿਖੇ ਲੜਕੀ ਦਿਵਸ ਪ੍ਰੋਗਰਾਮ ਕਰਵਾਪਇਆ ਗਿਆ¢ ਇਸ ਪ੍ਰੋਗਰਾਮ ਵਿਚ ਸਕੂਲ ਤੋਂ ਬਾਹਰ 11 ਤੋਂ 14 ਸਾਲ ਦੀਆਾ ਲੜਕੀਆਾ ਨੂੰ ...

ਪੂਰੀ ਖ਼ਬਰ »

ਕੁੱਲੀਆਂ ਵਾਲਾ ਖੇਡ ਸਟੇਡੀਅਮ ਵਿਖੇ ਵੱਖ-ਵੱਖ ਸਕੂਲਾਂ ਦੇ ਖੇਡ ਮੁਕਾਬਲੇ ਕੱਲ੍ਹ

ਭਾਮੀਆਂ ਕਲਾਂ, 15 ਨਵੰਬਰ (ਜਤਿੰਦਰ ਭੰਬੀ)-ਖੁਸ਼ੀ ਇੰਟਰਪ੍ਰਾਈਜ਼ ਵਲੋਂ 17 ਨਵੰਬਰ ਨੂੰ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਡਾਂਸ ਮੁਕਾਬਲੇ ਤੇ ਦੌੜਾਂ ਦੇ ਮੁਕਾਬਲੇ ਮਾਸਟਰ ਕਰਮਜੀਤ ਸਿੰਘ ਗਰੇਵਾਲ ਖੇਡ ਸਟੇਡੀਅਮ ਕੁਲੀਆਵਾਲ ਵਿਖੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਹਰਿਆਣਾ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਹੋਈ ਅਲਾਟਮੈਂਟ

ਚੰਡੀਗੜ੍ਹ, 15 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਮੰਤਰੀ ਮੰਡਲ ਦਾ ਵਿਸਥਾਰ ਹੁੰਦੇ ਸਾਰ ਕੱਲ੍ਹ ਦੇਰ ਰਾਤ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਿਫਾਰਿਸ਼ 'ਤੇ ਮੰਤਰੀਆਂ ਨੂੰ ਨਵੇਂ ਵਿਭਾਗ ਅਲਾਟ ਕਰ ਦਿੱਤੇ ਗਏ ਹਨ | ਇਸ ਬਾਰੇ ਰਾਜਪਾਲ ਵਲੋਂ ਬਾਕਾਇਦਾ ਨੋਟੀਫਿਕੇਸ਼ਨ ...

ਪੂਰੀ ਖ਼ਬਰ »

ਕੀਰਤਨੀ ਜਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਜਗਾਧਰੀ, 15 ਨਵੰਬਰ (ਜਗਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹੱਲਾ ਕਰਤਾਰਪੁਰਾ ਮਾਡਲ ਕਾਲੋਨੀ ਯਮੁਨਾਨਗਰ ਵਿਖੇ ਮਨਜੀਤ ਸਿੰਘ ਦੇ ਪਰਿਵਾਰ ਵਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ | ਵੀਰਵਾਰ ਦੇਰ ਰਾਤ ਤੱਕ ਜਾਰੀ ਰਹੇ ਇਸ ਕੀਰਤਨ ਦਰਬਾਰ ਦੌਰਾਨ ਭਾਈ ਜੋਗਿੰਦਰ ਸਿੰਘ, ਭਾਈ ਜਗਮੀਤ ਸਿੰਘ, ਬੀਬੀ ਜਸਵੀਰ ਕੌਰ ਮਾਡਲ ਕਾਲੋਨੀ, ਬੀਬੀ ਰਾਜਿੰਦਰ ਕੌਰ ਤੇ ਵਿਰਸਾ ਸੰਭਾਲ ਸੇਵਾ ਸੁਸਾਇਟੀ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਮਾਡਲ ਕਾਲੋਨੀ ਦੇ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ 'ਤੇ ਚਾਨਣਾ ਪਾਇਆ | ਗੁਰਮਤਿ ਸਮਾਗਮ ਦੇ ਮੁੱਖ ਪ੍ਰਬੰਧਕ ਮਨਜੀਤ ਸਿੰਘ ਨੇ ਆਏ ਹੋਏ ਕੀਰਤਨੀ ਜਥਿਆਂ, ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਬੰਧਕਾਂ ਤੇ ਸਿੱਖ ਜਥੇਬੰਦੀਆਂ ਦੇ ਮੁੱਖ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਅੰਤ 'ਚ ਸਟੇਜ ਸਕੱਤਰ ਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਬਖਸ਼ ਸਿੰਘ, ਜਗਜੀਤ ਸਿੰਘ, ਸੁਰਿੰਦਰ ਸਿੰਘ, ਗੁਰਮੀਤ ਸਿੰਘ, ਨਰਿੰਦਰ ਸਿੰਘ ਕੋਹਲੀ, ਜੋਗਿੰਦਰ ਸਿੰਘ, ਨਰਿੰਦਰ ਆਹੂਜਾ, ਰਵਿੰਦਰ ਸਿੰਘ ਹੈਪੀ, ਬੀਬੀ ਦਰਸ਼ਨ ਕੌਰ, ਹਰਚਰਨ ਕੌਰ, ਜਗਮੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬੀ 'ਚ ਸਹੁੰ ਚੁੱਕਣ ਵਾਲੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਦਾ ਸਨਮਾਨ

ਕਾਲਾਂਵਾਲੀ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਬੜਾਗੁੜਾ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਭੱਠਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਨਵਾਂ ਦਬਕਾ

ਸਿਰਸਾ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜ਼ੁਰਮਾਨਾ ਕਰਨ ਤੋਂ ਬਾਅਦ ਉਨ੍ਹਾਂ ਿਖ਼ਲਾਫ਼ ਥਾਣਿਆਂ 'ਚ ਪਰਚੇ ਦਰਜ ਕੀਤੇ ਜਾਣ ਦੇ ਬਾਵਜੂਦ ਪਰਾਲੀ ਨੂੰ ਅੱਗ ਸਲਾਉਣ ਦਾ ਸਿਲਸਿਲਾ ਜਾਰੀ ਰਹਿਣ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਪ੍ਰਲੇਸ ਤੇ ਪੰਜਾਬੀ ਲੇਖਕ ਸਭਾ ਵਲੋਂ ਮੀਟਿੰਗ

ਸਿਰਸਾ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ) ਸਿਰਸਾ ਤੇ ਪੰਜਾਬੀ ਲੇਖਕ ਸਭਾ ਸਿਰਸਾ ਦੀ ਇਕ ਸਾਂਝੀ ਮੀਟਿੰਗ ਸਰਕਾਰੀ ਮਹਿਲਾ ਕਾਲਜ 'ਚ ਪ੍ਰਲੇਸ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਇਕ ਮਤਾ ...

ਪੂਰੀ ਖ਼ਬਰ »

ਸਿਰਸਾ 'ਚ 20 ਪ੍ਰੀਖਿਆ ਕੇਂਦਰਾਂ 'ਚ 15 ਹਜ਼ਾਰ ਪ੍ਰੀਖਿਆਰਥੀ ਅੱਜ ਦੇਣਗੇ ਐੱਚ ਟੈੱਟ ਦੀ ਪ੍ਰੀਖਿਆ

ਸਿਰਸਾ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਅਧਿਆਪਕ ਪਾਤਰਤਾ ਪ੍ਰੀਖਿਆ ਲਈ ਸਿਰਸਾ 'ਚ ਬਣਾਏ ਗਏ 20 ਪ੍ਰੀਖਿਆ ਕੇਂਦਰਾਂ 'ਚ 15 ਹਜ਼ਾਰ ਪ੍ਰੀਖਿਆਰਥੀ 16 ਤੇ 17 ਨਵੰਬਰ ਨੂੰ ਆਪਣੀ ਪ੍ਰੀਖਿਆ ਦੇਣਗੇ | ਪ੍ਰੀਖਿਆ ਨਕਲ ਰਹਿਤ ਕਰਵਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ...

ਪੂਰੀ ਖ਼ਬਰ »

ਨਵਵਿਆਹੁਤਾ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ

ਏਲਨਾਬਾਦ, 15 ਨਵੰਬਰ (ਜਗਤਾਰ ਸਮਾਲਸਰ)-ਇਥੋਂ ਦੇ ਪਿੰਡ ਮਿਠੁਨਪੁਰਾ ਵਿਚ ਅੱਜ ਇਕ ਨਵ-ਵਿਆਹੁਤਾ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੇ ਮਿ੍ਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ | ਥਾਣਾ ਮੁੱਖੀ ਰੋਹਤਾਸ ...

ਪੂਰੀ ਖ਼ਬਰ »

ਨਕਲੀ ਪੁਲਿਸ ਮੁਲਾਜ਼ਮ ਨੌਜਵਾਨ ਪਾਸੋਂ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਲੁੱਟ ਕੇ ਫ਼ਰਾਰ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਇਲਾਕੇ ਮਹਾਂਦੇਵ ਨਗਰ 'ਚ ਅੱਜ ਦੇਰ ਸ਼ਾਮ ਚਾਰ ਹਥਿਆਰਬੰਦ ਨਕਲੀ ਪੁਲਿਸ ਮੁਲਾਜ਼ਮ ਇਕ ਨੌਜਵਾਨ ਪਾਸੋਂ ਹਜ਼ਾਰਾਂ ਦੀ ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਘਟਨਾ ਅੱਜ ਦੇਰ ਸ਼ਾਮ ਪੰਜ ਵਜੇ ਦੇ ਕਰੀਬ ...

ਪੂਰੀ ਖ਼ਬਰ »

ਸਰਵਰ ਡਾਊਨ ਹੋਣ ਕਰਕੇ ਦੂਸਰੇ ਦਿਨ ਵੀ ਲੋਕਾਂ ਦੇ ਟ੍ਰੈਫ਼ਿਕ ਚਲਾਨ ਨਹੀਂ ਭਰੇ ਗਏ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਸਰਵਰ ਡਾਊਨ ਹੋਣ ਕਰਕੇ ਦੂਸਰੇ ਦਿਨ ਵੀ ਸਥਾਨਕ ਮਿੰਨੀ ਸਕੱਤਰੇਤ 'ਚ ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰ ਨਾਲ ਸਥਿਤ ਚਲਾਨ ਕਾਉੂਾਟਰ 'ਤੇ ਕੰਮ ਠੱਪ ਰਿਹਾ | ਲੋਕ ਬੀਤੇ ਦਿਨ ਵਾਂਗ ਅੱਜ ਵੀ ਚਲਾਨ ਭੁਗਤੇ ਬਿਨ੍ਹਾਂ ਹੀ ਵਾਪਸ ...

ਪੂਰੀ ਖ਼ਬਰ »

ਚੌਲਾਂ ਦੇ ਵਪਾਰੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਾ ਸ਼ੈਲਰ ਮਾਲਕ ਗਿ੍ਫ਼ਤਾਰ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਕੋਤਵਾਲੀ ਦੀ ਪੁਲਿਸ ਨੇ ਚੌਲਾਂ ਦੇ ਵਪਾਰੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸ਼ੈਲਰ ਮਾਲਕ ਨੂੰ ਗਿ੍ਫਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਸੰਜੀਵ ਗਾਂਧੀ ਦੇ ਪੁੱਤਰ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਵਾਲ-ਵਾਲ ਬਚਿਆ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਜੀਤ ਸਿੰਘ ਨਗਰ 'ਚ ਅੱਜ ਦੇਰ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਵਾਲ-ਵਾਲ ਬਚ ਗਿਆ ਜਦਕਿ ਹਮਲਾਵਰਾਂ ਵਲੋਂ ਇਲਾਕੇ 'ਚ ਇੱਕ ਘੰਟਾ ...

ਪੂਰੀ ਖ਼ਬਰ »

ਪੰਡਿਤ ਜਵਾਹਰ ਲਾਲ ਨਹਿਰੂ ਨੇ ਮਜਬੂਤ ਭਾਰਤ ਦੀ ਨੀਂਹ ਰੱਖੀ-ਮਹਿਤਾ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਸ੍ਰੀ ਪਰਮਿੰਦਰ ਮਹਿਤਾ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਸਮਾਗਮ ਦੌਰਾਨ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੇ ਮਜਬੂਤ ਭਾਰਤ ਦੀ ਬੁਨਿਆਦ ਰੱਖੀ | ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ 20 ਨੂੰ ਹੋਵੇਗੀ-ਮੇਅਰ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਿਤ ਤੇ ਠੇਕਾ ਕਮੇਟੀ ਦੀ 16 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ | ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਕੁਝ ਅਧਿਕਾਰੀ ਸ਼ਨੀਵਾਰ ਨੂੰ ਸ਼ਹਿਰ ਤੋਂ ਬਾਹਰ ਜਾ ਰਹੇ ਹਨ ਇਸ ਲਈ ਮੀਟਿੰਗ ...

ਪੂਰੀ ਖ਼ਬਰ »

ਮਾਂ ਭਗਵਤੀ ਦੀ 25ਵੀਂ ਸ਼ੋਭਾ ਯਾਤਰਾ ਤੇ ਚੌਾਕੀ ਭਲਕੇ

ਇਯਾਲੀ/ਥਰੀਕੇ, 15 ਨਵੰਬਰ (ਰਾਜ ਜੋਸ਼ੀ)­-ਸ੍ਰੀ ਰਘੁਨਾਥ ਸੇਵਾ ਦਲ ਅਗਰ ਨਗਰ ਵਲੋਂ ਸਾਲਾਨਾ ਮਾਂ ਭਗਵਤੀ ਦੀ 25ਵੀ ਾ(ਸਿਲਵਰ ਜੁਬਲੀ) ਸ਼ੋਭਾ ਯਾਤਰਾ ਤੇ ਚੌਕੀ ਅਗਰ ਨਗਰ ਸਥਿਤ ਸ੍ਰੀ ਰਘੁਨਾਥ ਮੰਦਿਰ ਵਾਲੀ ਗਰਾਊਾਡ ਵਿਖੇ 17 ਨਵੰਬਰ 2019 ਦਿਨ ਐਤਵਾਰ ਨੂੰ ਕੱਢੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਉਚ ਪੱਧਰੀ ਟੀਮ ਨੇ 7 ਸਰਕਾਰੀ ਸਕੂਲਾਂ 'ਚ ਮਿਡ-ਡੇ-ਮੀਲ ਦੀ ਕੀਤੀ ਜਾਂਚ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)-ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਮੁਹੱਈਆ ਕਰਾਏ ਜਾ ਰਹੇ ਮਿਡ-ਡੇ-ਮੀਲ ਦੀ ਗੁਣਵਤਾ ਦੀ ਜਾਂਚ ਲਈ ਮੁੱਖ ਸਲਾਹਕਾਰ ਕੇ.ਕੇ. ਸ਼ਰਮਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਟੀਮ ਨੇ ਸ਼ਹਿਰ ਦੇ 7 ਸਕੂਲਾਂ ਦਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਟਰਾਂਸਪੋਰਟ ਨਗਰ 'ਚੋਂ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)-ਟਰਾਂਸਪੋਰਟ ਨਗਰ 'ਚ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਕੇ ਬਣਾਈਆਂ ਝੁਗੀਆਂ ਅਤੇ ਆਰਜੀ ਦੁਕਾਨਾਂ ਵਿਰੁੱਧ ਸ਼ਿਕਾਇਤ ਦੇ ਅਧਾਰ 'ਤੇ ਚਾਰਾਂ ਜ਼ੋਨਾਂ ਦੇ ਤਹਿਬਾਜ਼ਾਰੀ ਸਟਾਫ਼ ਵਲੋਂ ਪੁਲਿਸ ਫੋਰਸ ਸਮੇਤ ਸਾਂਝੀ ...

ਪੂਰੀ ਖ਼ਬਰ »

ਸਰਕਾਰ ਜੇਕਰ ਪਲਾਈਵੁੱਡ ਉਦਯੋਗ ਨੂੰ ਸਹੂਲਤਾਾ ਦੇਵੇ, ਪਰਾਲੀ ਤੋਂ ਬੋਰਡ ਬਣਾਇਆ ਜਾ ਸਕਦਾ ਹੈ-ਸੋਹਲ

ਢੰਡਾਰੀ ਕਲਾਂ, 15 ਨਵੰਬਰ (ਪਰਮਜੀਤ ਸਿੰਘ ਮਠਾੜੂ)-ਭਾਰਤ ਵਿਚ ਹਰ ਸਾਲ ਪਰਾਲੀ ਜਲਾਉਣ ਨਾਲ ਪ੍ਰਦੂਸ਼ਣ ਫੈਲਦਾ ਹੈ ਅਤੇ ਪੂਰੇ ਉੱਤਰੀ ਭਾਰਤ ਵਿੱਚ ਹਾਹਾਕਰ ਮਚ ਜਾਾਦੀ ਹੈ¢ ਪਰ ਅਚੰਭੇ ਦੀ ਗੱਲ ਹੈ ਕਿ ਹੁਣ ਤੱਕ ਸਰਕਾਰ ਇਸ ਦਾ ਕੋਈ ਪੱਕਾ ਹੱਲ ਨਹੀਂ ਕੱਢ ਸਕੀ¢ ਕਿਸਾਨ ...

ਪੂਰੀ ਖ਼ਬਰ »

ਭਾਰਤ 'ਚ ਸ਼ੂਗਰ ਦੀ ਬਿਮਾਰੀ ਕਾਰਨ ਹਰ ਸਾਲ 10 ਲੱਖ ਮਰੀਜ਼ਾਂ ਦੀ ਮੌਤ ਹੁੰਦੀ ਹੈ

ਲੁਧਿਆਣਾ, 15 ਨਵੰਬਰ (ਸਿਹਤ ਪ੍ਰਤੀਨਿੱਧ)–ਵਰਲਡ ਡਾਈਬੀਟੀਜ਼ ਡੇ ਮੌਕੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿਚ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ | ਬੱਸੀ ਹਸਪਤਾਲ 'ਚ ਸਮਾਗਮ ਸੰਸਾਰ ਸ਼ੂਗਰ ਦਿਵਸ ਮੌਕੇ ਡਾ: ਜੇ ਐਲ ਬੱਸੀ ਹਸਪਤਾਲ ਤੇ ਨਰਸਿੰਗ ਹੋਮ ਹੰਬੜਾਂ ਰੋਡ ...

ਪੂਰੀ ਖ਼ਬਰ »

ਬਾਰੂਦ ਬਰਾਮਦਗੀ ਦੇ ਮਾਮਲੇ 'ਚ ਭਾਈ ਹਵਾਰਾ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਪੇਸ਼ੀ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਬਰੂਦ ਬਰਾਮਦਗੀ ਦੇ ਮਾਮਲੇ 'ਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਕਰਵਾਈ | ਜੱਜ ਨੇ ਇਸ ਮਾਮਲੇ ਦੀ ਸੁਣਵਾਈ 20 ਨਵੰਬਰ ਤੱਕ ਮੁਲਤਵੀ ਕਰ ਦਿੱਤੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਛਾਪੇਮਾਰੀ ਦੌਰਾਨ 5 ਬਾਲ ਮਜ਼ਦੂਰਾਂ ਨੂੰ ਛੁਡਵਾਇਆ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਬਾਲ ਮਜ਼ਦੂਰੀ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵਲੋਂ ਅੱਜ ਵੱਖ-ਵੱਖ ਥਾੲੀਂ ਛਾਪੇਮਾਰੀ ਕਰਕੇ 5 ਬਾਲ ਮਜ਼ਦੂਰਾਂ ਨੂੰ ਛੁਡਵਾਇਆ ਗਿਆ ਹੈ | ਜਿੰਨ੍ਹਾਂ ਤੋਂ ਘੱਟੋ-ਘੱਟ ਉਜਰਤਾਂ ਤੋਂ ਨਾਮਾਤਰ ...

ਪੂਰੀ ਖ਼ਬਰ »

ਮਨਰੇਗਾ 'ਚ ਹੋਏ ਕਰੋੜਾਂ ਦੇ ਘਪਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਬੈਂਸ ਵਲੋਂ ਮੰਗ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ 'ਚ ਸ਼ਾਮਿਲ ਘਪਲਾ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਸਖਤ ਤੋਂ ...

ਪੂਰੀ ਖ਼ਬਰ »

ਫੈਕਟਰੀਆਂ 'ਚੋਂ ਸਾਮਾਨ ਚੋਰੀ ਕਰਨ ਵਾਲੇ ਔਰਤ ਗਰੋਹ ਦੀਆਂ 13 ਮੈਂਬਰਾਂ ਗਿ੍ਫ਼ਤਾਰ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਫੈਕਟਰੀ 'ਚੋਂ ਸਾਮਾਨ ਚੋਰੀ ਕਰਨ ਵਾਲੇ ਔਰਤ ਗਰੋਹ ਦੀਆਂ 13 ਮੈਂਬਰਾਂ ਨੂੰ ਪੁਲਿਸ ਨੇ ਗਿ੍ਫਤਾਰ ਕਰਨ ਕੀਤਾ ਹੈ | ਐਸ.ਐਚ.ਓ. ਮੈਡਮ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਮਾਊਾਟ ਕਾਰਮਲ ਸਕੂਲ 'ਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਨਰਾਇਣਗੜ੍ਹ, 15 ਨਵੰਬਰ (ਪੀ ਸਿੰਘ)-ਮਾਊਾਟ ਕਾਰਮਲ ਇੰਟਰਨੈਸ਼ਨਲ ਸਕੂਲ ਕਾਠੇਮਾਜਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ, ਸ਼ਬਦ ਕੀਰਤਨ, ਦਸਤਾਰਬੰਦੀ, ਭਾਸ਼ਣ, ਸ੍ਰੀ ਗੁਰੂ ਨਾਨਕ ਦੇਵ ਜੀ ਤੇ ਨਨਕਾਣਾ ਸਾਹਿਬ ਦੀ ਤਸਵੀਰ ਦੇ ...

ਪੂਰੀ ਖ਼ਬਰ »

ਅਮਰਜੀਤ ਸਿੰਘ ਸਿੱਧੂ ਦੀ ਪਤਨੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਪ੍ਰਕਾਸ਼ ਸਿੰਘ ਬਾਦਲ

ਏਲਨਾਬਾਦ, 15 ਨਵੰਬਰ (ਜਗਤਾਰ ਸਮਾਲਸਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਰਾਣੀਆ ਦੇ ਸਰਪੰਚ ਅਮਰਜੀਤ ਸਿੰਘ ਸਿੱਧੂ ਦੇ ਘਰ ਢਾਣੀ ਲਹਿਰੇਵਾਲੀ ਵਿਖੇ ਪਹੁੰਚ ਕੇ ਅਮਰਜੀਤ ਸਿੰਘ ਸਿੱਧੂ ਦੀ ਪਤਨੀ ਸੁਖਜੀਤ ਕੌਰ ਦੀ ਕੱਲ ਹੋਈ ਬੇਵਕਤੀ ਮੌਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX