ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਹਰਿਆਣਾ / ਹਿਮਾਚਲ

ਲੜਕੀ ਦਿਵਸ ਪ੍ਰੋਗਰਾਮ 'ਚ ਲੜਕੀਆਾ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਦੱਸਿਆ

ਫ਼ਤਿਹਾਬਾਦ, 15 ਨਵੰਬਰ (ਹਰਬੰਸ ਸਿੰਘ ਮੰਡੇਰ)- ਔਰਤ ਤੇ ਬਾਲ ਵਿਕਾਸ ਵਿਭਾਗ ਦੁਆਰਾ ਬਿਗੜ ਮੋੜ ਸਥਿਤ ਪ੍ਰੋਜੈਕਟ ਅਫ਼ਸਰ ਦਫ਼ਤਰ, ਫ਼ਤਿਹਾਬਾਦ ਵਿਖੇ ਲੜਕੀ ਦਿਵਸ ਪ੍ਰੋਗਰਾਮ ਕਰਵਾਪਇਆ ਗਿਆ¢ ਇਸ ਪ੍ਰੋਗਰਾਮ ਵਿਚ ਸਕੂਲ ਤੋਂ ਬਾਹਰ 11 ਤੋਂ 14 ਸਾਲ ਦੀਆਾ ਲੜਕੀਆਾ ਨੂੰ ...

ਪੂਰੀ ਖ਼ਬਰ »

ਕੁੱਲੀਆਂ ਵਾਲਾ ਖੇਡ ਸਟੇਡੀਅਮ ਵਿਖੇ ਵੱਖ-ਵੱਖ ਸਕੂਲਾਂ ਦੇ ਖੇਡ ਮੁਕਾਬਲੇ ਕੱਲ੍ਹ

ਭਾਮੀਆਂ ਕਲਾਂ, 15 ਨਵੰਬਰ (ਜਤਿੰਦਰ ਭੰਬੀ)-ਖੁਸ਼ੀ ਇੰਟਰਪ੍ਰਾਈਜ਼ ਵਲੋਂ 17 ਨਵੰਬਰ ਨੂੰ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਡਾਂਸ ਮੁਕਾਬਲੇ ਤੇ ਦੌੜਾਂ ਦੇ ਮੁਕਾਬਲੇ ਮਾਸਟਰ ਕਰਮਜੀਤ ਸਿੰਘ ਗਰੇਵਾਲ ਖੇਡ ਸਟੇਡੀਅਮ ਕੁਲੀਆਵਾਲ ਵਿਖੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਹਰਿਆਣਾ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਹੋਈ ਅਲਾਟਮੈਂਟ

ਚੰਡੀਗੜ੍ਹ, 15 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਮੰਤਰੀ ਮੰਡਲ ਦਾ ਵਿਸਥਾਰ ਹੁੰਦੇ ਸਾਰ ਕੱਲ੍ਹ ਦੇਰ ਰਾਤ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਿਫਾਰਿਸ਼ 'ਤੇ ਮੰਤਰੀਆਂ ਨੂੰ ਨਵੇਂ ਵਿਭਾਗ ਅਲਾਟ ਕਰ ਦਿੱਤੇ ਗਏ ਹਨ | ਇਸ ਬਾਰੇ ਰਾਜਪਾਲ ਵਲੋਂ ਬਾਕਾਇਦਾ ਨੋਟੀਫਿਕੇਸ਼ਨ ...

ਪੂਰੀ ਖ਼ਬਰ »

ਕੀਰਤਨੀ ਜਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਜਗਾਧਰੀ, 15 ਨਵੰਬਰ (ਜਗਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹੱਲਾ ਕਰਤਾਰਪੁਰਾ ਮਾਡਲ ਕਾਲੋਨੀ ਯਮੁਨਾਨਗਰ ਵਿਖੇ ਮਨਜੀਤ ਸਿੰਘ ਦੇ ਪਰਿਵਾਰ ਵਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ ...

ਪੂਰੀ ਖ਼ਬਰ »

ਪੰਜਾਬੀ 'ਚ ਸਹੁੰ ਚੁੱਕਣ ਵਾਲੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਦਾ ਸਨਮਾਨ

ਕਾਲਾਂਵਾਲੀ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਬੜਾਗੁੜਾ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਭੱਠਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਨਵਾਂ ਦਬਕਾ

ਸਿਰਸਾ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜ਼ੁਰਮਾਨਾ ਕਰਨ ਤੋਂ ਬਾਅਦ ਉਨ੍ਹਾਂ ਿਖ਼ਲਾਫ਼ ਥਾਣਿਆਂ 'ਚ ਪਰਚੇ ਦਰਜ ਕੀਤੇ ਜਾਣ ਦੇ ਬਾਵਜੂਦ ਪਰਾਲੀ ਨੂੰ ਅੱਗ ਸਲਾਉਣ ਦਾ ਸਿਲਸਿਲਾ ਜਾਰੀ ਰਹਿਣ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਪ੍ਰਲੇਸ ਤੇ ਪੰਜਾਬੀ ਲੇਖਕ ਸਭਾ ਵਲੋਂ ਮੀਟਿੰਗ

ਸਿਰਸਾ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ) ਸਿਰਸਾ ਤੇ ਪੰਜਾਬੀ ਲੇਖਕ ਸਭਾ ਸਿਰਸਾ ਦੀ ਇਕ ਸਾਂਝੀ ਮੀਟਿੰਗ ਸਰਕਾਰੀ ਮਹਿਲਾ ਕਾਲਜ 'ਚ ਪ੍ਰਲੇਸ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਇਕ ਮਤਾ ...

ਪੂਰੀ ਖ਼ਬਰ »

ਸਿਰਸਾ 'ਚ 20 ਪ੍ਰੀਖਿਆ ਕੇਂਦਰਾਂ 'ਚ 15 ਹਜ਼ਾਰ ਪ੍ਰੀਖਿਆਰਥੀ ਅੱਜ ਦੇਣਗੇ ਐੱਚ ਟੈੱਟ ਦੀ ਪ੍ਰੀਖਿਆ

ਸਿਰਸਾ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਅਧਿਆਪਕ ਪਾਤਰਤਾ ਪ੍ਰੀਖਿਆ ਲਈ ਸਿਰਸਾ 'ਚ ਬਣਾਏ ਗਏ 20 ਪ੍ਰੀਖਿਆ ਕੇਂਦਰਾਂ 'ਚ 15 ਹਜ਼ਾਰ ਪ੍ਰੀਖਿਆਰਥੀ 16 ਤੇ 17 ਨਵੰਬਰ ਨੂੰ ਆਪਣੀ ਪ੍ਰੀਖਿਆ ਦੇਣਗੇ | ਪ੍ਰੀਖਿਆ ਨਕਲ ਰਹਿਤ ਕਰਵਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ...

ਪੂਰੀ ਖ਼ਬਰ »

ਨਵਵਿਆਹੁਤਾ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ

ਏਲਨਾਬਾਦ, 15 ਨਵੰਬਰ (ਜਗਤਾਰ ਸਮਾਲਸਰ)-ਇਥੋਂ ਦੇ ਪਿੰਡ ਮਿਠੁਨਪੁਰਾ ਵਿਚ ਅੱਜ ਇਕ ਨਵ-ਵਿਆਹੁਤਾ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੇ ਮਿ੍ਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ | ਥਾਣਾ ਮੁੱਖੀ ਰੋਹਤਾਸ ...

ਪੂਰੀ ਖ਼ਬਰ »

ਨਕਲੀ ਪੁਲਿਸ ਮੁਲਾਜ਼ਮ ਨੌਜਵਾਨ ਪਾਸੋਂ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਲੁੱਟ ਕੇ ਫ਼ਰਾਰ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਇਲਾਕੇ ਮਹਾਂਦੇਵ ਨਗਰ 'ਚ ਅੱਜ ਦੇਰ ਸ਼ਾਮ ਚਾਰ ਹਥਿਆਰਬੰਦ ਨਕਲੀ ਪੁਲਿਸ ਮੁਲਾਜ਼ਮ ਇਕ ਨੌਜਵਾਨ ਪਾਸੋਂ ਹਜ਼ਾਰਾਂ ਦੀ ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਘਟਨਾ ਅੱਜ ਦੇਰ ਸ਼ਾਮ ਪੰਜ ਵਜੇ ਦੇ ਕਰੀਬ ...

ਪੂਰੀ ਖ਼ਬਰ »

ਸਰਵਰ ਡਾਊਨ ਹੋਣ ਕਰਕੇ ਦੂਸਰੇ ਦਿਨ ਵੀ ਲੋਕਾਂ ਦੇ ਟ੍ਰੈਫ਼ਿਕ ਚਲਾਨ ਨਹੀਂ ਭਰੇ ਗਏ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਸਰਵਰ ਡਾਊਨ ਹੋਣ ਕਰਕੇ ਦੂਸਰੇ ਦਿਨ ਵੀ ਸਥਾਨਕ ਮਿੰਨੀ ਸਕੱਤਰੇਤ 'ਚ ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰ ਨਾਲ ਸਥਿਤ ਚਲਾਨ ਕਾਉੂਾਟਰ 'ਤੇ ਕੰਮ ਠੱਪ ਰਿਹਾ | ਲੋਕ ਬੀਤੇ ਦਿਨ ਵਾਂਗ ਅੱਜ ਵੀ ਚਲਾਨ ਭੁਗਤੇ ਬਿਨ੍ਹਾਂ ਹੀ ਵਾਪਸ ...

ਪੂਰੀ ਖ਼ਬਰ »

ਚੌਲਾਂ ਦੇ ਵਪਾਰੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਾ ਸ਼ੈਲਰ ਮਾਲਕ ਗਿ੍ਫ਼ਤਾਰ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਕੋਤਵਾਲੀ ਦੀ ਪੁਲਿਸ ਨੇ ਚੌਲਾਂ ਦੇ ਵਪਾਰੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸ਼ੈਲਰ ਮਾਲਕ ਨੂੰ ਗਿ੍ਫਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਸੰਜੀਵ ਗਾਂਧੀ ਦੇ ਪੁੱਤਰ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਵਾਲ-ਵਾਲ ਬਚਿਆ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਜੀਤ ਸਿੰਘ ਨਗਰ 'ਚ ਅੱਜ ਦੇਰ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਵਾਲ-ਵਾਲ ਬਚ ਗਿਆ ਜਦਕਿ ਹਮਲਾਵਰਾਂ ਵਲੋਂ ਇਲਾਕੇ 'ਚ ਇੱਕ ਘੰਟਾ ...

ਪੂਰੀ ਖ਼ਬਰ »

ਪੰਡਿਤ ਜਵਾਹਰ ਲਾਲ ਨਹਿਰੂ ਨੇ ਮਜਬੂਤ ਭਾਰਤ ਦੀ ਨੀਂਹ ਰੱਖੀ-ਮਹਿਤਾ

ਲੁਧਿਆਣਾ, 15 ਨਵੰਬਰ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਸ੍ਰੀ ਪਰਮਿੰਦਰ ਮਹਿਤਾ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਸਮਾਗਮ ਦੌਰਾਨ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੇ ਮਜਬੂਤ ਭਾਰਤ ਦੀ ਬੁਨਿਆਦ ਰੱਖੀ | ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ 20 ਨੂੰ ਹੋਵੇਗੀ-ਮੇਅਰ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਿਤ ਤੇ ਠੇਕਾ ਕਮੇਟੀ ਦੀ 16 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ | ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਕੁਝ ਅਧਿਕਾਰੀ ਸ਼ਨੀਵਾਰ ਨੂੰ ਸ਼ਹਿਰ ਤੋਂ ਬਾਹਰ ਜਾ ਰਹੇ ਹਨ ਇਸ ਲਈ ਮੀਟਿੰਗ ...

ਪੂਰੀ ਖ਼ਬਰ »

ਮਾਂ ਭਗਵਤੀ ਦੀ 25ਵੀਂ ਸ਼ੋਭਾ ਯਾਤਰਾ ਤੇ ਚੌਾਕੀ ਭਲਕੇ

ਇਯਾਲੀ/ਥਰੀਕੇ, 15 ਨਵੰਬਰ (ਰਾਜ ਜੋਸ਼ੀ)­-ਸ੍ਰੀ ਰਘੁਨਾਥ ਸੇਵਾ ਦਲ ਅਗਰ ਨਗਰ ਵਲੋਂ ਸਾਲਾਨਾ ਮਾਂ ਭਗਵਤੀ ਦੀ 25ਵੀ ਾ(ਸਿਲਵਰ ਜੁਬਲੀ) ਸ਼ੋਭਾ ਯਾਤਰਾ ਤੇ ਚੌਕੀ ਅਗਰ ਨਗਰ ਸਥਿਤ ਸ੍ਰੀ ਰਘੁਨਾਥ ਮੰਦਿਰ ਵਾਲੀ ਗਰਾਊਾਡ ਵਿਖੇ 17 ਨਵੰਬਰ 2019 ਦਿਨ ਐਤਵਾਰ ਨੂੰ ਕੱਢੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਉਚ ਪੱਧਰੀ ਟੀਮ ਨੇ 7 ਸਰਕਾਰੀ ਸਕੂਲਾਂ 'ਚ ਮਿਡ-ਡੇ-ਮੀਲ ਦੀ ਕੀਤੀ ਜਾਂਚ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)-ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਮੁਹੱਈਆ ਕਰਾਏ ਜਾ ਰਹੇ ਮਿਡ-ਡੇ-ਮੀਲ ਦੀ ਗੁਣਵਤਾ ਦੀ ਜਾਂਚ ਲਈ ਮੁੱਖ ਸਲਾਹਕਾਰ ਕੇ.ਕੇ. ਸ਼ਰਮਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਟੀਮ ਨੇ ਸ਼ਹਿਰ ਦੇ 7 ਸਕੂਲਾਂ ਦਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਟਰਾਂਸਪੋਰਟ ਨਗਰ 'ਚੋਂ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)-ਟਰਾਂਸਪੋਰਟ ਨਗਰ 'ਚ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕਰਕੇ ਬਣਾਈਆਂ ਝੁਗੀਆਂ ਅਤੇ ਆਰਜੀ ਦੁਕਾਨਾਂ ਵਿਰੁੱਧ ਸ਼ਿਕਾਇਤ ਦੇ ਅਧਾਰ 'ਤੇ ਚਾਰਾਂ ਜ਼ੋਨਾਂ ਦੇ ਤਹਿਬਾਜ਼ਾਰੀ ਸਟਾਫ਼ ਵਲੋਂ ਪੁਲਿਸ ਫੋਰਸ ਸਮੇਤ ਸਾਂਝੀ ...

ਪੂਰੀ ਖ਼ਬਰ »

ਸਰਕਾਰ ਜੇਕਰ ਪਲਾਈਵੁੱਡ ਉਦਯੋਗ ਨੂੰ ਸਹੂਲਤਾਾ ਦੇਵੇ, ਪਰਾਲੀ ਤੋਂ ਬੋਰਡ ਬਣਾਇਆ ਜਾ ਸਕਦਾ ਹੈ-ਸੋਹਲ

ਢੰਡਾਰੀ ਕਲਾਂ, 15 ਨਵੰਬਰ (ਪਰਮਜੀਤ ਸਿੰਘ ਮਠਾੜੂ)-ਭਾਰਤ ਵਿਚ ਹਰ ਸਾਲ ਪਰਾਲੀ ਜਲਾਉਣ ਨਾਲ ਪ੍ਰਦੂਸ਼ਣ ਫੈਲਦਾ ਹੈ ਅਤੇ ਪੂਰੇ ਉੱਤਰੀ ਭਾਰਤ ਵਿੱਚ ਹਾਹਾਕਰ ਮਚ ਜਾਾਦੀ ਹੈ¢ ਪਰ ਅਚੰਭੇ ਦੀ ਗੱਲ ਹੈ ਕਿ ਹੁਣ ਤੱਕ ਸਰਕਾਰ ਇਸ ਦਾ ਕੋਈ ਪੱਕਾ ਹੱਲ ਨਹੀਂ ਕੱਢ ਸਕੀ¢ ਕਿਸਾਨ ...

ਪੂਰੀ ਖ਼ਬਰ »

ਭਾਰਤ 'ਚ ਸ਼ੂਗਰ ਦੀ ਬਿਮਾਰੀ ਕਾਰਨ ਹਰ ਸਾਲ 10 ਲੱਖ ਮਰੀਜ਼ਾਂ ਦੀ ਮੌਤ ਹੁੰਦੀ ਹੈ

ਲੁਧਿਆਣਾ, 15 ਨਵੰਬਰ (ਸਿਹਤ ਪ੍ਰਤੀਨਿੱਧ)–ਵਰਲਡ ਡਾਈਬੀਟੀਜ਼ ਡੇ ਮੌਕੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿਚ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ |
ਬੱਸੀ ਹਸਪਤਾਲ 'ਚ ਸਮਾਗਮ
ਸੰਸਾਰ ਸ਼ੂਗਰ ਦਿਵਸ ਮੌਕੇ ਡਾ: ਜੇ ਐਲ ਬੱਸੀ ਹਸਪਤਾਲ ਤੇ ਨਰਸਿੰਗ ਹੋਮ ਹੰਬੜਾਂ ਰੋਡ ਲੁਧਿਆਣਾ 'ਚ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਮੈਡੀਸਨ ਦੀ ਮਾਹਿਰ ਡਾ:ਪਿ੍ਆ ਬੱਸੀ ਨੇ ਕਿਹਾ ਕਿ ਦੇਸ਼ 'ਚ ਸ਼ੂਗਰ ਪੀੜਤਾਂ ਦੀ ਗਿਣਤੀ 'ਚ ਬਹੁਤ ਤੇਜੀ ਨਾਲ ਵਾਧਾ ਹੋ ਰਿਹਾ ਹੈ ਤੇ ਇਸ ਵੇਲੇ ਭਾਰਤ 'ਚ 6.2 ਕਰੋੜ ਸ਼ੂਗਰ ਪੀੜਤ ਹਨ ਜਦੋਂ ਕਿ ਹਰ ਸਾਲ ਇਸ ਬਿਮਾਰੀ ਕਾਰਨ 10 ਲੱਖ ਮਰੀਜਾਂ ਦੀ ਮੌਤ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜੀਵਨ ਸ਼ੈਲੀ 'ਚ ਬਦਲਾਅ ਲਿਆਕੇ ਅਸੀਂ ਇਸ ਬਿਮਾਰੀ ਉਪਰ ਕਾਬੂ ਰੱਖਕੇ ਆਮ ਦੀ ਤਰਾਂ ਜੀਵਨ ਬਤੀਤ ਕਰ ਸਕਦੇ ਹਾਂ |
ਫੋਰਟਿਸ ਹਸਪਤਾਲ ਵਿਖੇ ਸਮਾਗਮ
ਸ਼ੂਗਰ ਦਿਵਸ ਮੌਕੇ ਫੋਰਟਿਸ ਹਸਪਤਾਲ 'ਚ ਕਰਵਾਏ ਗਏ ਜਾਗਰੂਕਤਾ ਭਾਸ਼ਨ ਦੌਰਾਨ ਇੰਟਰਨਲ ਮੈਡੀਸਨ ਵਿਭਾਗ ਦੇ ਕੰਸਲਟੈਂਟ ਡਾ. ਮਨਦੀਪ ਸਿੰਘ ਨੇ ਕਿਹਾ ਕਿ ਸ਼ੂਗਰ ਦੇ ਇਲਾਜ ਲਈ ਦਵਾਈ ਦੇ ਨਾਲ-ਨਾਲ ਪੌਸ਼ਟਿਕ ਭੋਜਨ ਤੇ ਜੀਵਨ ਸ਼ੈਲੀ 'ਚ ਬਦਲਾਅ ਜ਼ਰੂਰੀ ਹੈ | ਉਨ੍ਹਾ ਕਿਹਾ ਕਿ ਸ਼ੂਗਰ ਰੋਗ ਹੋਣ 'ਤੇ ਡਰਨ ਦੀ ਜਰੂਰਤ ਨਹੀਂ, ਬਲਕਿ ਡਾਕਟਰ ਦੀ ਸਲਾਹ ਨਾਲ ਸਹੀ ਦਵਾਈ ਦੇ ਨਾਲ-ਨਾਲ ਪੌਸ਼ਟਿਕ ਭੋਜਨ ਤੇ ਜੀਵਨ ਸ਼ੈਲੀ 'ਚ ਬਦਲਾਅ ਕਰ ਲੈਣਾ ਚਾਹੀਦਾ ਹੈ |
ਦੀਵਾਨ ਹਸਪਤਾਲ ਵਿਚ ਸਮਾਗਮ
ਸ਼ੂਗਰ ਰੋਗ ਦਿਵਸ ਮੌਕੇ ਦੀਵਾਨ ਹਸਪਤਾਲ ਵਿਚ ਡਾ: ਨਰੋਤਮ ਦੀਵਾਨ ਦੀ ਆਗਵਾਈ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਾਇਟੀਸ਼ਿਅਨ ਡਾ: ਨੀਟਾ ਦੀਵਾਨ ਨੇ ਦੱਸਿਆ ਕਿ ਸੰਤੁਲਿਤ ਭੋਜਨ ਦਾ ਸੇਵਨ ਕਰਨ ਨਾਲ ਅਸੀਂ ਸ਼ੂਗਰ ਵਰਗੀਆਂ ਬਿਮਾਰੀਆਂ ਉਪਰ ਕਾਬੂ ਪਾ ਸਕਦੇ ਹਾਂ | ਇਸ ਮੌਕੇ ਸ਼ੂਗਰ ਪੀੜਤ ਮਰੀਜ਼ਾਂ ਨੂੰ ਸਲਾਹ ਦਿੱਤੀ ਕਿ ਆਪਣੀ ਖੁਰਾਕ ਵਲ ਪੂਰਾ ਧਿਆਨ ਰੱਖਣ ਤਾਂ ਜੋ ਇਸ ਬਿਮਾਰੀ ਉਪਰ ਕਾਬੂ ਪਾ ਕੇ ਰੱਖਿਆ ਜਾ ਸਕੇ |
ਸਿਹਤ ਪ੍ਰਸ਼ਾਸਨ ਵਲੋਂ ਸਮਾਗਮ
ਜ਼ਿਲ੍ਹਾ ਸਿਹਤ ਪ੍ਰਸ਼ਾਸ਼ਨ ਵਲੋਂ ਸਿਵਲ ਸਰਜਨ ਡਾ: ਰਾਜੇਸ਼ ਬੱਗਾ ਅਗਵਾਈ ਹੇਠ ਕੁੰਦਨਪੁਰੀ ਸਕੂਲ ਵਿਚ ਇਕ ਸਿਹਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਦੇ ਵੱਖ-ਵੱਖ ਮੈਂਬਰਾਂ ਵਲੋਂ ਸ਼ੂਗਰ ਰੋਗ ਤੋਂ ਬਚਾਓ ਅਤੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਗਈ |
ਓਸਵਾਲ ਹਸਪਤਾਲ ਅਤੇ ਈ. ਐਸ. ਆਈ. ਹਸਪਤਾਲ ਵਲੋਂ ਡਾਕਟਰੀ ਜਾਂਚ ਕੈਂਪ
ਸੰਸਾਰ ਸ਼ੂਗਰ ਦਿਵਸ ਮੌਕੇ ਮੋਹਣਦੇਈ ਕੈਂਸਰ ਹਸਪਤਾਲ ਵਲੋਂ ਈ.ਐਸ.ਆੲਾੀ ਮਾਡਰਨ ਹਸਪਤਾਲ ਭਾਰਤ ਨਗਰ ਦੇ ਸਹਿਯੋਗ ਨਾਲ ਓਸਵਾਲ ਵੂਲਨ 'ਚ ਮਜ਼ਦੂਰਾਂ ਲਈ ਇਕ ਡਾਕਟਰੀ ਕੈਂਪ ਲਗਾਇਆ ਗਿਆ | ਇਸ ਮੌਕੇ ਈ.ਐਸ.ਆਈ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ: ਮਧੂ ਗੁਪਤਾ ਨੇ ਕੈਂਪ ਦਾ ਉਦਘਾਟਨ ਕਰਦਿਆਂ ਕਿਹਾ ਕਿ ਜੇ ਸਾਡੇ ਦੇਸ਼ ਦੇ ਕਾਮੇ ਸਿਹਤਮੰਦ ਹੋਣਗੇ ਤਾਂ ਹੀ ਅਸੀਂ ਸਿਹਤਮੰਦ ਸਮਾਜ ਅਤੇ ਦੇਸ਼ ਦੀ ਸਿਰਜਣਾ ਕਰ ਸਕਦੇ ਹਾਂ ,ਇਸ ਲਈ ਕਾਮਿਆਂ ਦਾ ਸਿਹਤਮੰਦ ਹੋਣਾ ਬਹੁਤ ਜਰੂਰੀ ਹੈ | ਇਸ ਮੌਕੇ ਡਾ: ਗੀਤੀਪੁਰੀ ਅਰੋੜਾ ਦੀ ਅਗਵਾਈ ਹੇਠ ਵੱਖ-ਵੱਖ ਡਾਕਟਰੀ ਟੀਮਾਂ ਵਲੋਂ 300 ਤੋਂ ਵੱਧ ਫੈਕਟਰੀ ਕਾਮਿਆਂ ਦੀ ਸਿਹਤ ਦਾ ਮੁਫ਼ਤ ਨਿਰੀਖਣ ਕਰਕੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਕਾਮਿਆਂ ਦੇ ਕਈ ਪ੍ਰਕਾਰ ਦੇ ਲੋੜੀਂਦੇ ਸਰੀਰਿਕ ਟੈਸਟ ਵੀ ਮੁਫ਼ਤ ਕੀਤੇ ਗਏ | ਇਸ ਮੌਕੇ ਓਸਵਾਲ ਫੈਕਟਰੀ ਦੇ ਅਧਿਕਾਰੀ ਜਗਜੀਵਨ ਸਿੰਘ ਵਾਲੀਆ, ਰਮਨਦੀਪ ਸਿੰਘ ਜਦੋਂ ਕਿ ਹਸਪਤਾਲ ਵਲੋਂ ਬਲਵਿੰਦਰ ਸ਼ਰਮਾ , ਪਿ੍ੰਸੀਪਲ ਤਿ੍ਵੈਣੀ ਰਾਜਅੱਪਾ ਨਰਸਿੰਗ ਕਾਲਜ ਅਤੇ ਜਗਮਨ ਕੌਰ ਤੋਂ ਇਲਾਵਾ ਨਰਸਿੰਗ ਸਟਾਫ ਅਤੇ ਨਰਸਿੰਗ ਵਿਦਿਆਰਥਣਾਂ ਵਲੋਂ ਕੈਂਪ ਨੂੰ ਸਫ਼ਲ ਬਣਾਉਣ ਲਈ ਵੱਡਾ ਸਹਿਯੋਗ ਦਿੱਤਾ ਗਿਆ | ਇਸ ਮੌਕੇ ਸਿਹਤ ਜਾਗਰੂਕਤਾ ਸਬੰਧੀ ਵੱਖ ਵੱਖ ਬੁਲਾਰਿਆਂ ਨੇ ਆਪਣ ੇ ਵਿਚਾਰ ਵੀ ਰੱਖੇ |


ਖ਼ਬਰ ਸ਼ੇਅਰ ਕਰੋ

ਬਾਰੂਦ ਬਰਾਮਦਗੀ ਦੇ ਮਾਮਲੇ 'ਚ ਭਾਈ ਹਵਾਰਾ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਪੇਸ਼ੀ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਬਰੂਦ ਬਰਾਮਦਗੀ ਦੇ ਮਾਮਲੇ 'ਚ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਕਰਵਾਈ | ਜੱਜ ਨੇ ਇਸ ਮਾਮਲੇ ਦੀ ਸੁਣਵਾਈ 20 ਨਵੰਬਰ ਤੱਕ ਮੁਲਤਵੀ ਕਰ ਦਿੱਤੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਛਾਪੇਮਾਰੀ ਦੌਰਾਨ 5 ਬਾਲ ਮਜ਼ਦੂਰਾਂ ਨੂੰ ਛੁਡਵਾਇਆ

ਲੁਧਿਆਣਾ, 15 ਨਵੰਬਰ (ਪੁਨੀਤ ਬਾਵਾ)-ਬਾਲ ਮਜ਼ਦੂਰੀ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵਲੋਂ ਅੱਜ ਵੱਖ-ਵੱਖ ਥਾੲੀਂ ਛਾਪੇਮਾਰੀ ਕਰਕੇ 5 ਬਾਲ ਮਜ਼ਦੂਰਾਂ ਨੂੰ ਛੁਡਵਾਇਆ ਗਿਆ ਹੈ | ਜਿੰਨ੍ਹਾਂ ਤੋਂ ਘੱਟੋ-ਘੱਟ ਉਜਰਤਾਂ ਤੋਂ ਨਾਮਾਤਰ ...

ਪੂਰੀ ਖ਼ਬਰ »

ਮਨਰੇਗਾ 'ਚ ਹੋਏ ਕਰੋੜਾਂ ਦੇ ਘਪਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਬੈਂਸ ਵਲੋਂ ਮੰਗ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ 'ਚ ਸ਼ਾਮਿਲ ਘਪਲਾ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਸਖਤ ਤੋਂ ...

ਪੂਰੀ ਖ਼ਬਰ »

ਫੈਕਟਰੀਆਂ 'ਚੋਂ ਸਾਮਾਨ ਚੋਰੀ ਕਰਨ ਵਾਲੇ ਔਰਤ ਗਰੋਹ ਦੀਆਂ 13 ਮੈਂਬਰਾਂ ਗਿ੍ਫ਼ਤਾਰ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਫੈਕਟਰੀ 'ਚੋਂ ਸਾਮਾਨ ਚੋਰੀ ਕਰਨ ਵਾਲੇ ਔਰਤ ਗਰੋਹ ਦੀਆਂ 13 ਮੈਂਬਰਾਂ ਨੂੰ ਪੁਲਿਸ ਨੇ ਗਿ੍ਫਤਾਰ ਕਰਨ ਕੀਤਾ ਹੈ | ਐਸ.ਐਚ.ਓ. ਮੈਡਮ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਮਾਊਾਟ ਕਾਰਮਲ ਸਕੂਲ 'ਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਨਰਾਇਣਗੜ੍ਹ, 15 ਨਵੰਬਰ (ਪੀ ਸਿੰਘ)-ਮਾਊਾਟ ਕਾਰਮਲ ਇੰਟਰਨੈਸ਼ਨਲ ਸਕੂਲ ਕਾਠੇਮਾਜਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ, ਸ਼ਬਦ ਕੀਰਤਨ, ਦਸਤਾਰਬੰਦੀ, ਭਾਸ਼ਣ, ਸ੍ਰੀ ਗੁਰੂ ਨਾਨਕ ਦੇਵ ਜੀ ਤੇ ਨਨਕਾਣਾ ਸਾਹਿਬ ਦੀ ਤਸਵੀਰ ਦੇ ...

ਪੂਰੀ ਖ਼ਬਰ »

ਅਮਰਜੀਤ ਸਿੰਘ ਸਿੱਧੂ ਦੀ ਪਤਨੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਪ੍ਰਕਾਸ਼ ਸਿੰਘ ਬਾਦਲ

ਏਲਨਾਬਾਦ, 15 ਨਵੰਬਰ (ਜਗਤਾਰ ਸਮਾਲਸਰ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਰਾਣੀਆ ਦੇ ਸਰਪੰਚ ਅਮਰਜੀਤ ਸਿੰਘ ਸਿੱਧੂ ਦੇ ਘਰ ਢਾਣੀ ਲਹਿਰੇਵਾਲੀ ਵਿਖੇ ਪਹੁੰਚ ਕੇ ਅਮਰਜੀਤ ਸਿੰਘ ਸਿੱਧੂ ਦੀ ਪਤਨੀ ਸੁਖਜੀਤ ਕੌਰ ਦੀ ਕੱਲ ਹੋਈ ਬੇਵਕਤੀ ਮੌਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX