ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਮੱਘਰ ਸੰਮਤ 551

ਜਲੰਧਰ

ਹਾਈਕੋਰਟ 'ਚ ਸੁਣਵਾਈ ਅੱਜ-ਫੈਕਟਰੀ ਸਮੇਤ 19 ਦੁਕਾਨਾਂ ਸੀਲ

ਜਲੰਧਰ, 15 ਨਵੰਬਰ (ਸ਼ਿਵ, ਪਵਨ)-ਨਾਜਾਇਜ਼ ਇਮਾਰਤਾਂ ਦੇ ਮਾਮਲੇ ਵਿਚ ਸਨਿਚਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਹੋਣ ਵਾਲੀ ਸੁਣਵਾਈ ਦੇ ਇਕ ਦਿਨ ਪਹਿਲਾਂ ਨਿਗਮ ਦੇ ਬਿਲਡਿੰਗ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ | ਜ਼ਿਆਦਾਤਰ ਕੇਂਦਰੀ ਹਲਕੇ ਦੇ ਇਲਾਕੇ ਵਿਚ ...

ਪੂਰੀ ਖ਼ਬਰ »

ਗੁਰੂ ਅਮਰਦਾਸ ਨਗਰ 'ਚ ਪੈਟਰੋਲ ਪੰਪ ਦੀ ਉਸਾਰੀ ਜਾਇਜ਼ ਕਰਾਰ

ਜਲੰਧਰ, 15 ਨਵੰਬਰ (ਸ਼ਿਵ)- ਗੁਰੂ ਅਮਰਦਾਸ ਨਗਰ 'ਚ ਚੱਲ ਰਹੀ ਪੈਟਰੋਲ ਪੰਪ ਦੀ ਉਸਾਰੀ ਨੂੰ ਇੰਪਰੂਵਮੈਂਟ ਟਰੱਸਟ ਨੇ ਜਾਇਜ਼ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਇਸ ਦੀ ਉਸਾਰੀ ਬੰਦ ਨਹੀਂ ਕਰਵਾਈ ਜਾ ਸਕਦੀ ਹੈ ਕਿਉਂਕਿ ਜਦ ਇਸ ਸਕੀਮ ਦੀ ਯੋਜਨਾ ਤਿਆਰ ਹੋਈ ਸੀ, ਉਸ ਵਿਚ ਪੈਟਰੋਲ ...

ਪੂਰੀ ਖ਼ਬਰ »

3 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਜਲੰਧਰ, 15 ਨਵੰਬਰ (ਸ਼ੈਲੀ)-ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ 3 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤੀ ਹੈ, ਜਿਸ ਦੀ ਪਹਿਚਾਣ ਕੁਲਦੀਪ ਉਰਫ਼ ਸੀਪਾ ਪੁੱਤਰ ਹਰਮੇਸ਼ ਲਾਲ ਨਿਵਾਸੀ ਬਾਜਵਾ ਕਾਲੋਨੀ ਬਸਤੀ ਪੀਰ ਦਾਦ ਦੇ ਰੂਪ ਵਿਚ ਹੋਈ ਹੈ | ਥਾਣਾ ਬਸਤੀ ਬਾਵਾ ...

ਪੂਰੀ ਖ਼ਬਰ »

ਰਾਮਾ ਮੰਡੀ ਮਾਰਕੀਟ 'ਚ ਮੁੜ ਲੱਗਣ ਲੱਗੀਆਂ ਰੇਹੜੀਆਂ

ਜਲੰਧਰ ਛਾਉਣੀ, 15 ਨਵੰਬਰ (ਪਵਨ ਖਰਬੰਦਾ)- ਤਹਿਬਾਜ਼ਾਰੀ ਵਿਭਾਗ ਦੇ ਕੁਝ ਭਿ੍ਸ਼ਟ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ ਤੇ ਤਹਿਬਾਜ਼ਾਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਵੱਡੀ ਢਿੱਲ ਕਾਰਨ ਰਾਮਾ ਮੰਡੀ ਮਾਰਕੀਟ 'ਚ ਸੜਕ ਕਿਨਾਰੇ ਮੁੜ ਰੇਹੜੀਆਂ ਤੇ ਫੜ੍ਹੀਆਂ ...

ਪੂਰੀ ਖ਼ਬਰ »

ਫੈਕਟਰੀ 'ਚੋਂ ਲੱਖਾਂ ਦੀ ਪਲਾਈ ਚੋਰੀ

ਮਕਸੂਦਾਂ, 15 ਨਵੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਗਦਈਪੁਰ 'ਚ ਰਾਤ ਚੋਰਾਂ ਨੇ ਇਕ ਪਲਾਈ ਦੀ ਫੈਕਟਰੀ 'ਚ ਹੱਥ ਸਾਫ਼ ਕਰਦੇ ਹੋਏ ਲੱਖਾਂ ਦਾ ਮਾਲ ਚੋਰੀ ਕਰ ਲਿਆ | ਘਟਨਾ ਦਾ ਪਤਾ ਸਵੇਰੇ ਉਸ ਸਮੇਂ ਲੱਗਾ ਜਦ ਫ਼ੈਕਟਰੀ 'ਚ ਕੰਮ ਕਰਦੇ ਮੁਲਾਜ਼ਮ ਫ਼ੈਕਟਰੀ ਆਏ ਅਤੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਨਗਰ 'ਚ ਪੈਟਰੋਲ ਪੰਪ ਦੀ ਉਸਾਰੀ ਜਾਇਜ਼ ਕਰਾਰ

ਜਲੰਧਰ, 15 ਨਵੰਬਰ (ਸ਼ਿਵ)- ਗੁਰੂ ਅਮਰਦਾਸ ਨਗਰ 'ਚ ਚੱਲ ਰਹੀ ਪੈਟਰੋਲ ਪੰਪ ਦੀ ਉਸਾਰੀ ਨੂੰ ਇੰਪਰੂਵਮੈਂਟ ਟਰੱਸਟ ਨੇ ਜਾਇਜ਼ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਇਸ ਦੀ ਉਸਾਰੀ ਬੰਦ ਨਹੀਂ ਕਰਵਾਈ ਜਾ ਸਕਦੀ ਹੈ ਕਿਉਂਕਿ ਜਦ ਇਸ ਸਕੀਮ ਦੀ ਯੋਜਨਾ ਤਿਆਰ ਹੋਈ ਸੀ, ਉਸ ਵਿਚ ...

ਪੂਰੀ ਖ਼ਬਰ »

ਲਾਰਵਾ ਵਿਰੋਧੀ ਟੀਮ ਵਲੋਂ 12 ਡੇਂਗੂ ਲਾਰਵਾ ਕੇਸਾਂ ਦੀ ਪਛਾਣ

ਜਲੰਧਰ, 15 ਨਵੰਬਰ (ਸ਼ੈਲੀ)- ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਲਾਰਵਾ ਵਿਰੋਧੀ ਸੈੱਲ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ 12 ਡੇਂਗੂ ਲਾਰਵਾ ਕੇਸਾਂ ਦੀ ਪਹਿਚਾਣ ਕੀਤੀ ਗਈ | ਲਾਰਵਾ ਵਿਰੋਧੀ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਸਾਈਕਲ ਦੀ ਟੱਕਰ 'ਚ ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 15 ਨਵੰਬਰ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ ਲਾਗੇ ਸ਼ੁੱਕਰਵਾਰ ਨੂੰ ਮੋਟਰਸਾਈਕਲ ਦੀ ਲਪੇਟ 'ਚ ਆਇਆ ਸਾਈਕਲ ਸਵਾਰ 1 ਵਿਅਕਤੀ ਜ਼ਖ਼ਮੀ ਹੋ ਗਿਆ | ਉਸ ਨੂੰ ਰਾਹਗੀਰਾਂ ਵਲੋਂ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ | ਮੌਕੇ 'ਤੇ ਇਕੱਠੇ ਹੋਏ ਲੋਕਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਮਕਸੂਦਾਂ, 15 ਨਵੰਬਰ (ਲਖਵਿੰਦਰ ਪਾਠਕ)- ਥਾਣਾ 8 ਦੀ ਪੁਲਿਸ ਨੇ ਪੁਰਾਣੇ ਨਸ਼ਾ ਤਸਕਰ ਨੂੰ ਇਕ ਵਾਰ ਫਿਰ ਢਾਈ ਗਰਾਮ ਹੈਰੋਇਨ ਦੇ ਨਾਲ ਕਾਬੂ ਕੀਤਾ ਹੈ, ਜਿਸ ਦੀ ਪਛਾਣ ਵਿਕਾਸ ਪੁੱਤਰ ਪ੍ਰਵੀਨ ਵਾਸੀ ਪਰਸ਼ੂਰਾਮ ਨਗਰ ਦੇ ਤੌਰ 'ਤੇ ਹੋਈ ਹੈ | ਏ.ਐਸ.ਆਈ. ਅਰੂਣ ਬਾਲੀ ਨੇ ਦੱਸਿਆ ਕਿ 26 ਸਾਲਾ ਦੋਸ਼ੀ ਵਿਕਾਸ ਨੂੰ ਪੁਲਿਸ ਨੇ ਗਸ਼ਤ ਦੌਰਾਨ ਮੁਹੱਲੇ 'ਚੋਂ ਹੀ ਕਾਬੂ ਕੀਤਾ | ਇਸ 'ਤੇ ਪਹਿਲਾਂ ਵੀ ਕਈ ਪਰਚੇ ਦਰਜ ਹਨ ਅਤੇ ਇਹ ਅਪਰਾਧ ਕਿਸਮ ਦਾ ਹੀ ਸ਼ਖ਼ਸ ਹੈ | ਦੋਸ਼ੀ ਪਾਸੋਂ ਪੁਲਿਸ ਨੇ ਢਾਈ ਗਰਾਮ ਹੈਰੋਇਨ ਕਾਬੂ ਕਰ ਮਾਮਲਾ ਦਰਜ ਕਰਦੇ ਹੋਏ ਗਿ੍ਫ਼ਤਾਰ ਕਰ ਲਿਆ, ਜਿਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਜਲੰਧਰ 'ਚ ਕਾਂਗਰਸ ਵਲੋਂ ਮੋਦੀ ਸਰਕਾਰ ਿਖ਼ਲਾਫ਼ ਵਿਸ਼ਾਲ ਪ੍ਰਦਰਸ਼ਨ

ਜਲੰਧਰ, 15 ਨਵੰਬਰ (ਮੇਜਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਦੇ ਪ੍ਰਧਾਨ ਬਲਦੇਵ ਸਿੰਘ ਦੇਵ ਅਤੇ ਸੁਖਵਿੰਦਰ ਸਿੰਘ ਲਾਲੀ ਦੀ ਅਗਵਾਈ ਹੇਠ ਕਾਂਗਰਸ ਭਵਨ ਜਲੰਧਰ ਵਿਖੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦੇਸ਼ 'ਚ ਵਧ ਰਹੀ ਮਹਿੰਗਾਈ, ਨਿਘਰੀ ...

ਪੂਰੀ ਖ਼ਬਰ »

ਜੂਆ ਖੇਡਣ ਸਮੇਂ ਹੋਏ ਝਗੜੇ ਦੇ ਮਾਮਲੇ 'ਚ ਨਾਮਜ਼ਦ 5 ਦੋਸ਼ੀ ਗਿ੍ਫ਼ਤਾਰ

ਜਲੰਧਰ, 15 ਨਵੰਬਰ (ਸ਼ੈਲੀ)- ਬੀਤੇ ਦਿਨੀਂ ਮੋਤਾ ਸਿੰਘ ਮਾਰਕੀਟ 'ਚ ਜੂਆ ਖੇਡਦੇ ਸਮੇਂ ਹੋਏ ਝਗੜੇ ਦੇ ਮਾਮਲੇ 'ਚ ਨਾਮਜ਼ਦ 5 ਦੋਸ਼ੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਵਿਨੋਦ ਕੁਮਾਰ ਉਰਫ਼ ਕਾਲਾ ਪੁੱਤਰ ਪ੍ਰੇਮ ਨਾਥ ਨਿਵਾਸੀ ਰਾਜਾ ਗਾਰਡਨ ...

ਪੂਰੀ ਖ਼ਬਰ »

ਦੰਦਾਂ ਦੀ ਸੰਭਾਲ ਸਬੰਧੀ 32ਵਾਂ ਮੁਫ਼ਤ ਪੰਦ੍ਹਰਵਾੜਾ ਅੱਜ ਤੋਂ

ਜਲੰਧਰ, 15 ਨਵੰਬਰ (ਸ਼ੈਲੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਦੰਦਾਂ ਦੀਆਂ ਬਿਮਾਰੀਆਂ ਦੀ ਜਾਂਚ ਤੇ ਸਹੀ ਦੇਖ-ਭਾਲ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ 16 ਤੋਂ 30 ਨਵੰਬਰ 2019 ਤੱਕ 32ਵਾਂ ਦੰਦਾਂ ਦੀ ਸੰਭਾਲ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਤੇ 25 ਹਜ਼ਾਰ ਨਕਦੀ ਸਮੇਤ ਦੋ ਕਾਬੂ

ਜਲੰਧਰ ਛਾਉਣੀ, 15 ਨਵੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਹੋਏ ਸਕੂਟਰ ਸਵਾਰਾਂ ਨੂੰ ਅੱਧਾ ਕਿੱਲੋ ਅਫ਼ੀਮ ਤੇ 25 ਹਜ਼ਾਰ ਰੁਪਏ ਨਕਦੀ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਹੋਰ ...

ਪੂਰੀ ਖ਼ਬਰ »

ਐੱਲ.ਪੀ.ਯੂ. 'ਚ ਅੰਤਰਰਾਸ਼ਟਰੀ ਯੁਵਕ ਮੇਲਾ 'ਵਨ ਵਰਲਡ' ਕਰਵਾਇਆ

ਜਲੰਧਰ, 15 ਨਵੰਬਰ (ਰਣਜੀਤ ਸਿੰਘ ਸੋਢੀ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਭਾਰਤ ਤੋਂ ਇਲਾਵਾ 50 ਤੋਂ ਜ਼ਿਆਦਾ ਦੇਸ਼ਾਂ ਦੇ ਤਕਰੀਬਨ 3 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ | ਵਿਦੇਸ਼ ਤੋਂ ਆਏ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਆਪਣੇ-ਆਪਣੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਦਰਬਾਰ ਅੱਜ

ਜਲੰਧਰ, 15 ਨਵੰਬਰ (ਹਰਵਿੰਦਰ ਸਿੰਘ ਫੁੱਲ)- ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸਾਰਾ ਸਾਲ ਹਰ ਸਨਿਚਰਵਾਰ ਚੱਲਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਕੀਰਤਨ ਦਰਬਾਰ ਅੱਜ

ਜਲੰਧਰ, 15 ਨਵੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਿੱਖ ਯੂਥ ਸੁਸਾਇਟੀ ਵਲੋਂ 16 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਹੀਦ ਭਗਤ ਸਿੰਘ ਕਾਲੋਨੀ ਮਕਸੂਦਾਂ ਵਿਖੇ ਸ਼ਰਧਾ ਤੇ ...

ਪੂਰੀ ਖ਼ਬਰ »

ਟਰਾਲਾ ਸਿਖਲਾਈ ਦੇ ਰਹੇ ਹਨ ਆਈ.ਟੀ.ਸੀ. ਦੇ ਸੈਂਟਰ

ਜਲੰਧਰ, 15 ਨਵੰਬਰ (ਅ.ਬ)-ਟਰਾਲਾ ਸਿਖਲਾਈ ਲੈ ਕੇ ਵਿਦੇਸ਼ਾਂ ਵਿਚ ਸੈੱਟ ਹੋਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ ਹੈ | ਆਈ.ਟੀ.ਸੀ. ਮੋਟਰ ਟ੍ਰੇਨਿੰਗ ਸਕੂਲ ਜੋ ਕਿ ਗੌਰਮਿੰਟ ਮਨਜ਼ੂਰਸ਼ੁਦਾ ਹੈ ਅਤੇ ਜਲੰਧਰ ਵਿਖੇ ਲੰਮਾ ਪਿੰਡ ਚੌਕ ਸਾਹਮਣੇ ਇਲਾਹਾਬਾਦ ਬੈਂਕ, ਅੰਮਿ੍ਤਸਰ ...

ਪੂਰੀ ਖ਼ਬਰ »

ਨਿਊ ਜਵਾਹਰ ਨਗਰ 'ਚ ਕੀਰਤਨ ਦਰਬਾਰ ਅੱਜ

ਜਲੰਧਰ, 15 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਮਹਾਨ ਕੀਰਤਨ ਦਰਬਾਰ 16 ਨਵੰਬਰ ਨੂੰ ਨਿਊ ਜਵਾਹਰ ਨਗਰ ਪਾਰਕ (ਨੇੜੇ ਪਾਣੀ ਵਾਲੀ ਟੈਂਕੀ) ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਨਿਊ ਜਵਾਹਰ ਨਗਰ ਵੈੱਲਫੇਅਰ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਮੀਤ ਪ੍ਰਧਾਨ ਖੰਨਾ ਦੇ ਮਾਤਾ ਰਾਜ ਰਾਣੀ ਨਮਿਤ ਪ੍ਰਾਰਥਨਾ ਸਭਾ

ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਤੇ ਸੁਨੀਲ ਕੁਮਾਰ ਲਵਲੀ ਖੰਨਾ ਦੇ ਮਾਤਾ ਸਵ. ਰਾਜ ਰਾਣੀ ਖੰਨਾ ਨਮਿਤ ਪ੍ਰਾਰਥਨਾ ਸਭਾ ਇਥੇ ਐੱਮ. ਪੀ. ਰਿਸੋਰਟ ਡਘਾਮ ਵਿਖੇ ਕਰਵਾਈ ਗਈ | ਪ੍ਰਾਰਥਨਾ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਜਲ ਸੰਕਲਪ ਦਿਵਸ

ਚੁਗਿੱਟੀ/ਜੰਡੂਸਿੰਘਾ, 15 ਨਵੰਬਰ (ਨਰਿੰਦਰ ਲਾਗੂ)-ਵਿੱਦਿਆ ਭਾਰਤੀ ਪੰਜਾਬ ਵਲੋਂ ਸਰਬਹਿੱਤਕਾਰੀ ਸਿਖਿਆ ਸਮਿਤੀ ਪ੍ਰਕਾਸ਼ ਰਾਏ ਖੰਨਾ ਤੇ ਕੌਸ਼ਲਿਆ ਦੇਵੀ ਯਾਦਗਾਰੀ ਟਰੱਸਟ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲ ...

ਪੂਰੀ ਖ਼ਬਰ »

ਰਾਣਾ ਕੁਕਿੰਗ ਸਕੂਲ 'ਚ ਜ਼ਾਇਕਾ-ਏ-ਪੰਜਾਬ ਦੇ ਮੁਕਾਬਲੇ

ਜਲੰਧਰ, 15 ਨਵੰਬਰ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ.ਸੀ.ਐਸ. ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ | ਇਸ ਦੀਆਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ 'ਚ ਸਫਲਤਾ ਪੂਰਬਕ ਬਰਾਂਚਾਂ ਕੰਮ ਕਰ ਰਹੀਆਂ ਹਨ ਜਿਨ੍ਹਾਂ 'ਚੋਂ ਨਵਾਂ ਸ਼ਹਿਰ ਬਰਾਂਚ ਵਿਖੇ ...

ਪੂਰੀ ਖ਼ਬਰ »

ਜਲੰਧਰ ਮਾਡਲ ਸਕੂਲ 'ਚ ਸਾਲਾਨਾ ਸਮਾਗਮ 'ਨਵਰਸ' ਮੌਕੇ ਹੋਣਹਾਰ ਵਿਦਿਆਰਥੀ ਸਨਮਾਨਿਤ

ਜਲੰਧਰ, 16 ਨਵੰਬਰ (ਰਣਜੀਤ ਸਿੰਘ ਸੋਢੀ)-ਜਲੰਧਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰੋਡ ਜਲੰਧਰ ਵਿਖੇ ਸਾਲਾਨਾ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਆਰੀਆ ਸਿੱਖਿਆ ਮੰਡਲ ਦੇ ਪ੍ਰਧਾਨ ਸ੍ਰੀ ਚੰਦਰ ...

ਪੂਰੀ ਖ਼ਬਰ »

21ਵਾਂ ਉਲੰਪਿਅਨ ਮਹਿੰਦਰ ਸਿੰਘ ਮੁਣਸ਼ੀ ਜੂਨੀਅਰ ਹਾਕੀ ਟੂਰਨਾਮੈਂਟ

ਜਲੰਧਰ, 15 ਨਵੰਬਰ (ਖੇਡ ਪ੍ਰਤੀਨਿਧ)- 21ਵੇਂ ਉਲੰਪੀਅਨ ਮੁਹਿੰਦਰ ਸਿੰਘ ਮੁਣਸ਼ੀ ਜੂਨੀਅਰ ਹਾਕੀ ਟੂਰਨਾਮੈਂਟ ਦੇ ਸੈਮੀਫਾਈਨਲ ਮੁਕਾਬਲੇ ਲਈ ਸੁਰਜੀਤ ਹਾਕੀ ਅਕੈਡਮੀ, ਪੀ.ਆਈ.ਐਸ. ਮੁਹਾਲੀ ਅਕੈਡਮੀ, ਬਾਬਾ ਉੱਤਮ ਸਿੰਘ ਅਕੈਡਮੀ, ਖਡੂਰ ਸਾਹਿਬ ਨੇ ਸੈਮੀਫਾਈਨਲ 'ਚ ਪ੍ਰਵੇਸ਼ ...

ਪੂਰੀ ਖ਼ਬਰ »

ਮਾਡਲ ਟਾਊਨ 'ਚ ਸ਼ਿਖਾ ਮੋਹਨ ਮੇਕਅਪ ਐਾਡ ਸੈਲੂਨ ਦਾ ਸ਼ਾਨਦਾਰ ਉਦਘਾਟਨ

ਜਲੰਧਰ, 15 ਨਵੰਬਰ (ਜਸਪਾਲ ਸਿੰਘ)-ਮਾਡਲ ਟਾਊਨ ਵਿਖੇ ਸ਼ਿਖਾ ਮੋਹਨ ਮੇਕਅਪ ਐਾਡ ਯੂਨੀਸੈਕਸ ਸੈਲੂਨ ਦਾ ਅੱਜ ਬਹੁਤ ਹੀ ਸ਼ਾਨਦਾਰ ਢੰਗ ਨਾਲ ਉਦਘਾਟਨ ਕੀਤਾ ਗਿਆ | ਬਹੁਤ ਹੀ ਆਲੀਸ਼ਾਨ ਇਮਾਰਤ 'ਚ ਖੋਲ੍ਹੇ ਗਏ ਇਸ ਵਿਸ਼ਵ ਪੱਧਰੀ ਮਿਆਰ ਵਾਲੇ ਸੈਲੂਨ 'ਚ ਅੰਤਰ ਰਾਸ਼ਟਰੀ ਪੱਧਰ ...

ਪੂਰੀ ਖ਼ਬਰ »

ਜਥੇ: ਲੋਹੀਆਂ ਦੇ ਪਰਿਵਾਰ ਨਾਲ ਜਥੇਦਾਰ ਵੇਦਾਂਤੀ ਤੇ ਕੋਲੀਆਂਵਾਲ ਵਲੋਂ ਦੁੱਖ ਸਾਂਝਾ

ਲੋਹੀਆਂ ਖ਼ਾਸ, 15 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਐਗਜ਼ੈਕਟਿਵ ਮੈਂਬਰ ਸਵ: ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਨੂੰ ਪ੍ਰਮਾਤਮਾ ਨੇ ਸ਼ਬਦ ਗੁਰੂ ਦਾ ਅਥਾਹ ਗਿਆਨ ਬਖ਼ਸ਼ਿਆ ਹੋਇਆ ਸੀ, ...

ਪੂਰੀ ਖ਼ਬਰ »

ਸੜਕ ਨਾ ਬਣਾਉਣ ਦੇ ਰੋਸ 'ਚ ਲੋਕਾਂ ਨੇ ਪੀ.ਡਬਲਯੂ.ਡੀ ਦਾ ਪੁਤਲਾ ਫੂਕਿਆ

ਨੂਰਮਹਿਲ, 15 ਨਵੰਬਰ (ਗੁਰਦੀਪ ਸਿੰਘ ਲਾਲੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਫਿਲੌਰ-ਨੂਰਮਹਿਲ-ਨਕੋਦਰ ਸੜਕ ਨੂੰ ਨਾ ਬਣਾਉਣ ਕਰਕੇ ਨੂਰਮਹਿਲ ਦੇ ਤਲਵਣ ਚੌਕ ਵਿਚ ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਲਾਇਨ ਅਸ਼ੋਕ ਸੰਧੂ ਦੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਮਜ਼ਦੂਰ ਮਸਲਿਆਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਰੋਸ ਧਰਨਾ

ਸ਼ਾਹਕੋਟ, 15 ਨਵੰਬਰ (ਸੁਖਦੀਪ ਸਿੰਘ)- ਦਿਹਾਤੀ ਮਜ਼ਦੂਰ ਸਭਾ ਵਲੋਂ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲਸੀਆਂ ਤੇ ਸਕੱਤਰ ਬਲਵਿੰਦਰ ਸਿੰਘ ਸਿੱਧੂ ਦੀ ਅਗਵਾਈ 'ਚ ਬੀ.ਡੀ.ਪੀ.ਓ. ਦਫ਼ਤਰ ਸ਼ਾਹਕੋਟ ਮੂਹਰੇ ਬੇਜ਼ਮੀਨੇ ਸਾਧਨਹੀਣ ਪੇਂਡੂ ਮਜ਼ਦੂਰ ਪਰਿਵਾਰਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦੇ ਹੈਾਕੜਬਾਜ਼ ਵਤੀਰੇ ਿਖ਼ਲਾਫ਼ ਮਜ਼ਦੂਰਾਂ ਨੇ ਘੇਰਿਆ ਦਫ਼ਤਰ

ਨਕੋਦਰ, 15 ਨਵੰਬਰ (ਗੁਰਵਿੰਦਰ ਸਿੰਘ)-ਦਿਹਾਤੀ ਮਜ਼ਦੂਰ ਸਭਾ ਦੀ ਪੰਜਾਬੀ ਰਾਜ ਕਮੇਟੀ ਦੇ ਸੱਦੇ 'ਤੇ 11 ਤੋਂ 15 ਨਵੰਬਰ ਤੱਕ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਬੀ.ਡੀ.ਪੀ.ਓ. ਦਫ਼ਤਰਾਂ ਅੱਗੇ ਧਰਨਿਆਂ ਦੀ ਲੜੀ ਵਜੋਂ 13 ਨਵੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਨਕੋਦਰ ...

ਪੂਰੀ ਖ਼ਬਰ »

ਸਕੂਲ ਤੋਂ ਆ ਰਹੇ ਭਰਾਵਾਂ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

ਆਦਮਪੁਰ, 15 ਨਵੰਬਰ (ਰਮਨ ਦਵੇਸਰ)- ਆਦਮਪੁਰ ਦੇ ਪਿੰਡ ਚੂਹੜਵਾਲੀ ਵਿਖੇ ਸਕੂਲ ਤੋਂ ਵਾਪਸ ਆ ਰਹੇ ਦੋ ਸਕੇ ਭਰਾਵਾਂ ਨੂੰ ਘੇਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਨਛੱਤਰ ਕੌਰ ਪਤਨੀ ਲਖਵੀਰ ਚੰਦ ਵਾਸੀ ਚੂਹੜਵਾਲੀ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਬੇਟੇ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਵਲੋਂ ਪੁਲਿਸ ਚੌਕੀ ਰੁੜਕਾ ਕਲਾਂ ਅੱਗੇ ਧਰਨਾ

ਰੁੜਕਾ ਕਲਾਂ, 15 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਭਾਰਤੀ ਇਨਕਲਾਬੀ ਮਾਰਕਸਵਾਦੀ (ਆਰ.ਐਮ.ਪੀ.ਆਈ) ਵਲੋਂ ਪੁਲਿਸ ਚੌਕੀ ਰੁੜਕਾ ਕਲਾਂ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਤੋਂ ਪਹਿਲਾ ਮੁਜ਼ਾਹਰਾ ਕਾਰੀ ਏਸ਼ੀਆ ਕਾਹਨ ਬੱਸ ਸਟੈਂਡ ਇਕੱਠੇ ਹੋਏ ਜਿੱਥੋਂ ਰੋਹ ਭਰਪੂਰ ...

ਪੂਰੀ ਖ਼ਬਰ »

ਅਪੈਕਸ ਇੰਟਰਨੈਸ਼ਨਲ ਪਬਲਿਕ ਸੀਨੀ: ਸੈਕੰਡਰੀ ਸਕੂਲ 'ਚ ਇਨਾਮ ਵੰਡ ਸਮਾਰੋਹ ਤੇ ਉਡਾਣ ਪ੍ਰੋਗਰਾਮ ਅੱਜ

ਮੱਲ੍ਹੀਆਂ ਕਲਾਂ, 15 ਨਵੰਬਰ (ਮਨਜੀਤ ਮਾਨ)-ਅਪੈਕਸ ਇੰਟਰਨੈਸ਼ਨਲ ਪਬਲਿਕ ਸੀਨੀ: ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਉਡਾਨ ਪ੍ਰੋਗਰਾਮ 16 ਨਵੰਬਰ ਨੂੰ ਸਕੂਲ ਦੇ ਵਿਸ਼ਾਲ ਖੇਡ ਮੈਦਾਨ 'ਚ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਦੁਸਾਂਝ ਦੀ ਸਰਪ੍ਰਸਤੀ ਤੇ ...

ਪੂਰੀ ਖ਼ਬਰ »

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੱਲ੍ਹ

ਸ਼ਾਹਕੋਟ, 15 ਨਵੰਬਰ (ਸਚਦੇਵਾ)- ਸ੍ਰੀ ਸ੍ਰੀ ਨਵਯੁੁੱਗ ਊਰਜਾ ਗਰੁੱਪ ਸ਼ਾਹਕੋਟ ਦੇ ਸਰਪ੍ਰਸਤ ਮਨਜੀਤ ਕੁਮਾਰ ਦੇਦ, ਬਖ਼ਸ਼ੀਸ਼ ਸਿੰਘ ਮਠਾੜੂ, ਕੁਲਦੀਪ ਕੁਮਾਰ ਸਚਦੇਵਾ ਅਤੇ ਪਿ੍ੰਸੀਪਲ ਵੰਦਨਾ ਧਵਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵਯੁੁੱਗ ਊਰਜਾ ਗਰੁੱਪ ਵਲੋਂ ...

ਪੂਰੀ ਖ਼ਬਰ »

ਪ੍ਰਸਿੱਧ ਗਾਇਕ ਲਹਿੰਬਰ ਸਿੰਘ ਹੁਸੈਨਪੁਰੀ ਦਾ ਧਾਰਮਿਕ ਗੀਤ 'ਵਧਾਈਆਂ ਸੰਗਤਾਂ ਨੂੰ ' ਰਿਲੀਜ਼

ਮੱਲ੍ਹੀਆਂ ਕਲਾਂ, 15 ਨਵੰਬਰ (ਮਨਜੀਤ ਮਾਨ)-ਪ੍ਰਸਿੱਧ ਪੰਜਾਬੀ ਲੋਕ ਗਾਇਕ ਲਹਿੰਬਰ ਹੁਸੈਨਪੁਰੀ ਦਾ 550 ਸਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੀਤ 'ਵਧਾਈਆਂ ਸੰਗਤਾਂ ਨੂੰ ' ਸੰਗਤਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪ੍ਰਧਾਨ ਸਾਬੀ ਰਸੂਲਪੁਰੀ ਦੀ ਮਾਤਾ ਪ੍ਰੀਤਮ ਕੌਰ ਨੂੰ ਸ਼ਰਧਾਂਜਲੀਆਂ

ਮੱਲ੍ਹੀਆਂ ਕਲਾਂ, 15 ਨਵੰਬਰ (ਮਨਜੀਤ ਮਾਨ)-ਉੱਘੇ ਨੌਜਵਾਨ ਆਗੂ ਸਾਬੀ ਰਸੂਲਪੁਰੀ ਦੋਆਬਾ ਪ੍ਰਧਾਨ ਸ਼੍ਰੋਮਣੀ ਰੰਘਰੇਟਾ ਦਲ ਯੂਥ ਵਿੰਗ ਪੰਜਾਬ ਦੀ ਮਾਤਾ ਪ੍ਰੀਤਮ ਕੌਰ 90 ਸਾਲ ਨੂੰ ਅੱਜ ਭਗਵਾਨ ਵਾਲਮੀਕਿ ਮੰਦਰ ਵਿਖੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ...

ਪੂਰੀ ਖ਼ਬਰ »

ਦੋ ਮਹੀਨੇ ਤੋਂ ਲਾਪਤਾ ਵਿਅਕਤੀ ਦਾ ਕੋਈ ਸੁਰਾਗ ਨਹੀਂ

ਭੋਗਪੁਰ, 15 ਨਵੰਬਰ (ਡੱਲੀ)-ਨਜ਼ਦੀਕ ਪਿੰਡ ਲੜੋਆ ਦੇ ਲਾਪਤਾ ਵਿਅਕਤੀ ਰਜਿੰਦਰ ਸਿੰਘ ਪੱਪੂ (56) ਦਾ ਕਰੀਬ ਦੋ ਮਹੀਨੇ ਬਾਅਦ ਵੀ ਪੁਲਿਸ ਕੋਈ ਸੁਰਾਗ ਲਾਉਣ 'ਚ ਅਸਫ਼ਲ ਰਹੀ ਹੈ | ਹਰਜੀਤ ਸਿੰਘ ਪੁੱਤਰ ਸਵ. ਕਰਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਵੱਡਾ ਭਰਾ ਰਜਿੰਦਰ ਸਿੰਘ ਜੋ ...

ਪੂਰੀ ਖ਼ਬਰ »

ਰਾਣਾ ਕੁਕਿੰਗ ਸਕੂਲ 'ਚ ਜ਼ਾਇਕਾ-ਏ-ਪੰਜਾਬ ਦੇ ਮੁਕਾਬਲੇ

ਜਲੰਧਰ, 15 ਨਵੰਬਰ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਆਰ.ਸੀ.ਐਸ. ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ | ਇਸ ਦੀਆਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ 'ਚ ਸਫਲਤਾਪੂਰਬਕ ਬਰਾਂਚਾਂ ਕੰਮ ਕਰ ਰਹੀਆਂ ਹਨ, ਜਿਨ੍ਹਾਂ 'ਚੋਂ ਨਵਾਂ ਸ਼ਹਿਰ ਬਰਾਂਚ ਵਿਖੇ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਮੀਤ ਪ੍ਰਧਾਨ ਖੰਨਾ ਦੇ ਮਾਤਾ ਰਾਜ ਰਾਣੀ ਨਮਿਤ ਪ੍ਰਾਰਥਨਾ ਸਭਾ

ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਤੇ ਸੁਨੀਲ ਕੁਮਾਰ ਲਵਲੀ ਖੰਨਾ ਦੇ ਮਾਤਾ ਸਵ. ਰਾਜ ਰਾਣੀ ਖੰਨਾ ਨਮਿਤ ਪ੍ਰਾਰਥਨਾ ਸਭਾ ਇਥੇ ਐੱਮ. ਪੀ. ਰਿਸੋਰਟ ਡਘਾਮ ਵਿਖੇ ਕਰਵਾਈ ਗਈ | ਪ੍ਰਾਰਥਨਾ ...

ਪੂਰੀ ਖ਼ਬਰ »

ਪਿੰਡ ਨੂਰਪੁਰ ਚੱਠਾ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਮੱਲ੍ਹੀਆਂ ਕਲਾਂ, 15 ਨਵੰਬਰ (ਮਨਜੀਤ ਮਾਨ)-ਪਿੰਡ ਨੂਰਪੁਰ ਚੱਠਾ ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚੜ੍ਹਦੀ ਪੱਤੀ ਮਾਤਾ ਪੰਜਾਬ ਕੌਰ ਦੇ ਸਥਾਨ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਰੀਂਹ (ਲੜਕੇ) ਨੂੰ ਤੀਰਥ ਸਿੰਘ ਵਲੋਂ 51 ਹਜ਼ਾਰ ਦਾ ਯੋਗਦਾਨ

ਨਕੋਦਰ, 15 ਨਵੰਬਰ (ਗੁਰਵਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰੀਂਹ (ਲੜਕੇ) ਵਿਖੇ ਸਕੂਲ ਦੇ ਪੁਰਾਣੇ ਵਿਦਿਆਰਥੀ ਤੀਰਥ ਸਿੰਘ (ਮਨੀਲਾ ਫਿਲਪੀਨਜ਼) ਨਿਵਾਸੀ ਵਿਦਿਆਰਥੀਆਂ ਅਤੇ ਸਟਾਫ਼ ਦੇ ਰੂ-ਬ-ਰੂ ਹੋਏ | ਉਨ੍ਹਾਂ ਸਕੂਲ ਦੀ ਸੁੰਦਰ ਇਮਾਰਤ ਅਤੇ ਅਨੁਸ਼ਾਸਨ ...

ਪੂਰੀ ਖ਼ਬਰ »

ਅਕਾਲ ਅਕੈਡਮੀ ਘੁੱਗ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਕੱਢੀ ਰੈਲੀ

ਕਰਤਾਰਪੁਰ, 15 ਨਵੰਬਰ (ਜਸਵੰਤ ਵਰਮਾ, ਧੀਰਪੁਰ)-ਅਕਾਲ ਅਕੈਡਮੀ ਘੁੱਗ ਦੇ ਵਿਦਿਆਰਥੀਆਂ ਵਲੋਂ ਬੜੂ ਸਾਹਿਬ ਵਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਲੜੀ ਤਹਿਤ ਅੱਜ ਰੈਲੀ ਕੱਢੀ ਗਈ | ਇਹ ਰੈਲੀ ਘੁੱਗ ਸ਼ੋਰ ਤੋਂ ਆਰੰਭ ਹੋ ਕੇ ਫ਼ਾਜ਼ਲਪੁਰ ਤੋਂ ਹੁੰਦੇ ਹੋਏ ...

ਪੂਰੀ ਖ਼ਬਰ »

ਮਲਾਵੀ ਦੇਵੀ ਸਕੂਲ 'ਚ ਮਨਾਇਆ ਪ੍ਰਕਾਸ਼ ਪੁਰਬ

ਨਕੋਦਰ, 15 ਨਵੰਬਰ (ਭੁਪਿੰਦਰ ਅਜੀਤ ਸਿੰਘ)-ਮਲਾਵੀ ਦੇਵੀ ਦਇਆ ਨੰਦ ਮਾਡਲ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪਿ੍ੰਸੀਪਲ ਬਲਜਿੰਦਰ ਸਿੰਘ ਦੀ ਅਗਵਾਈ ਵਿਚ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਭਾ 'ਚ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX