ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਸੀ. ਆਈ. ਏ. ਸਟਾਫ਼ ਵਲੋਂ ਲੱਖਾਂ ਰੁਪਏ ਦੀ ਅਫੀਮ ਸਮੇਤ 3 ਤਸਕਰ ਕਾਬੂ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਸੀ.ਆਈ.ਏ. ਸਟਾਫ਼ ਪੁਲਿਸ ਨੇ ਇਲਾਕੇ 'ਚ ਵੱਖ-ਵੱਖ ਸਥਾਨਾਂ 'ਤੇ ਨਾਕੇਬੰਦੀ ਕਰਕੇ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਲੱਖਾਂ ਰੁਪਏ ਦੀ ਸਾਢੇ ਤਿੰਨ ਕਿੱਲੋ ਅਫੀਮ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 17 ਨਵੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ (ਬਸਤੀ ਕਰਮ ਸਿੰਘਪੁਰਾ) ਦੇ ਅਸਥਾਨ ਪਿੰਡ ਦਿਹਾਣਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਜਥੇਬੰਦੀ ਦੇ ...

ਪੂਰੀ ਖ਼ਬਰ »

ਗੁਰਧਾਮਾਂ ਦੀ ਯਾਤਰਾ ਲਈ ਸੰਗਤ ਰਵਾਨਾ

ਤਲਵਾੜਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਸਿੰਘ ਸਭਾ (ਰਜਿ:) ਤਲਵਾੜਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਯਾਤਰਾ ਤਹਿਤ ਸੰਗਤ ਸ੍ਰੀ ਸੁਲਤਾਨਪੁਰ ਲੋਧੀ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ | ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਔਰਤ ਗਿ੍ਫ਼ਤਾਰ

ਟਾਂਡਾ ਉੜਮੁੜ, 17 ਨਵੰਬਰ (ਗੁਰਾਇਆ)-ਟਾਂਡਾ ਪੁਲਿਸ ਨੇ ਮਿਆਣੀ ਰੋਡ ਨਜ਼ਦੀਕ ਜੀਵਨ ਪੈਲੇਸ ਨੇੜੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੀ ਔਰਤ ਕੋਲੋਂ 1500 ਕੈਪਸੂਲ ਅਤੇ 300 ਨਸ਼ੀਲਿਆਂ ਗੋਲੀਆਂ ਬਰਾਮਦ ਹੋਈਆਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ

ਕੋਟਫਤੂਹੀ, 17 ਨਵੰਬਰ (ਅਮਰਜੀਤ ਸਿੰਘ ਰਾਜਾ)-ਦਮਦਮੀ ਟਕਸਾਲ ਜਥਾ ਰਾਜਪੁਰਾ ਵਲੋਂ ਗਿਆਨੀ ਬਰਜਿੰਦਰ ਸਿੰਘ ਪਰਵਾਨਾ ਦੀ ਅਗਵਾਈ ਹੇਠ ਸੰਤ ਬਾਬਾ ਹਰੀ ਸਿੰਘ ਗਤਕਾ ਅਖਾੜਾ ਪੰਜੌੜ, ਮੈਡਮ ਰਾਜਵਿੰਦਰ ਕੌਰ ਅਜਨੋਹਾ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਰਾਜੀਵ ਰਾਣਾ ਨੇ ਗਲੋਬਲ ਪਬਲਿਕ ਸਕੂਲ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਭੰਗਾਲਾ, 17 ਨਵੰਬਰ (ਸਰਵਜੀਤ ਸਿੰਘ)- ਗਲੋਬਲ ਪਬਲਿਕ ਸਕੂਲ ਰੰਗਾ ਭੰਗਾਲਾ ਦੇ ਪਿ੍ੰਸੀਪਲ ਦੀ ਖ਼ਾਲੀ ਪਾਈ ਅਸਾਮੀ ਲਈ ਰਾਜੀਵ ਰਾਣਾ ਨੇ ਨਿਯੁਕਤੀ ਉਪਰੰਤ ਪਿ੍ੰਸੀਪਲ ਵਜੋਂ ਚਾਰਜ ਸੰਭਾਲ ਲਿਆ | ਇਸ ਸਮੇਂ ਹਾਜ਼ਰ ਟਰੱਸਟੀ ਮੈਂਬਰਾਂ ਚੇਅਰਮੈਨ ਦਵਿੰਦਰ ਸਿੰਘ, ਦਲੇਰ ...

ਪੂਰੀ ਖ਼ਬਰ »

ਪਿੰਡ ਨੱਥੂਪੁਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਇਆ ਕੀਰਤਨ ਦਰਬਾਰ

ਮਿਆਣੀ, 17 ਨਵੰਬਰ (ਮੁਲਤਾਨੀ)- ਅੱਜ ਗੁਰਦੁਆਰਾ ਸਿੰਘ ਸਭਾ ਨੱਥੂਪੁਰ ਵਿਖੇ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਪ੍ਰਵਾਸੀ ਭਾਰਤੀਆਂ ਨੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਨੌਜਵਾਨ ਨੂੰ ਮਾਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ

ਗੜ੍ਹਦੀਵਾਲਾ, 17 ਨਵੰਬਰ (ਚੱਗਰ)-ਡਾ.ਬੀ.ਆਰ.ਅੰਬੇਡਕਰ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੀ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਕਲਾਂ ਦੇ ਇਕ ਗਰੀਬ ਪਰਿਵਾਰ ਦੇ ਨੌਜਵਾਨ ਜਗਰੂਪ ਦੀ ਪਿੰਡ ਦੇ ਹੀ ਕੁਝ ਲੋਕਾਂ ਵਲੋਂ ਤੜਫਾ-ਤੜਫਾ ਕੇ ਮਾਰਨ ਦੀ ...

ਪੂਰੀ ਖ਼ਬਰ »

ਆਪ ਹੁਦਰੀਆਂ ਦੇ ਰੇਟਾਂ ਨਾਲ ਕਰ ਅਤੇ ਆਬਾਕਾਰੀ ਨਿਯਮਾਂ ਦੀਆਂ ਉੱਡਾਈਆਂ ਜਾ ਰਹੀਆਂ ਧੱਜੀਆਂ

ਮਾਹਿਲਪੁਰ, 17 ਨਵੰਬਰ (ਦੀਪਕ ਅਗਨੀਹੋਤਰੀ)- ਮਾਹਿਲਪੁਰ ਸ਼ਹਿਰ ਵਿਚ ਕਰ ਸ਼ਰਾਬ ਦੇ ਠੇਕੇਦਾਰ ਵਲੋਂ ਆਪ ਹੀ ਨਿਯਮ ਬਣਾ ਕੇ ਪੈਲਸਾਂ ਵਾਲਿਆਂ ਨੂੰ ਅਜਿਹੀਆਂ ਰੇਟ ਲਿਸਟਾਂ ਜਾਰੀ ਕਰ ਦਿੱਤੀ ਹਨ ਜਿਸ ਨਾਲ ਆਮ ਲੋਕਾਂ ਦਾ ਰੱਜ ਕੇ ਚੰਮ ਲਾਹਿਆ ਜਾ ਰਿਹਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 13.28 ਲੱਖ ਰੁਪਏ ਠੱਗਣ ਵਾਲਾ ਨਾਮਜ਼ਦ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਤਿੰਨ ਲੋਕਾਂ ਨੂੰ ਕੈਨੇਡਾ ਭੇਜਣ ਦੇ ਨਾਂਅ 'ਤੇ 13.28 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ...

ਪੂਰੀ ਖ਼ਬਰ »

ਰੇਤ ਨਾਲ ਭਰਿਆ ਓਵਰਲੋਡ ਟਿੱਪਰ ਹਾਦਸਾਗ੍ਰਸਤ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਨਵਾਂਸ਼ਹਿਰ ਰੋਡ 'ਤੇ ਪਿੰਡ ਬਕਾਪੁਰ ਗੁਰੂ ਨਜ਼ਦੀਕ ਇਕ ਰੇਤ ਨਾਲ ਭਰੇ ਟਿੱਪਰ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਪਿੰਡ ਬਕਾਪੁਰ ਤੇ ਅਲਾਚੌਰ ਦਰਮਿਆਨ ਰੇਤ ਨਾਲ ਨੱਕੋ-ਨੱਕ ਭਰਿਆ ਓਵਰਲੋਡ ਟਿੱਪਰ ...

ਪੂਰੀ ਖ਼ਬਰ »

ਸੋਨਾਲੀਕਾ ਦੇ ਸਹਿਯੋਗ ਨਾਲ ਬਣਾਏ ਐਨੀਮਲ ਕੈਚਰ ਰਾਹੀਂ ਅਵਾਰਾ ਪਸ਼ੂਆਂ ਨੂੰ ਫੜਨ ਦੀ ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ਹਿਰ ਵਾਸੀਆਂ ਨੂੰ ਅਵਾਰਾ ਗਊਆਂ ਦੀ ਸਮੱਸਿਆ ਤੋਂ ਬਹੁਤ ਜਲਦ ਹੀ ਪੂਰੀ ਤਰ੍ਹਾਂ ਨਿਜ਼ਾਤ ਦਿਵਾਈ ਜਾਵੇਗੀ | ਇਸ ਲਈ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਸੰੁਦਰ ਸ਼ਾਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਵਿੰਡਸਰ ਪੈਲਸ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਦੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਵਾਸੀ ...

ਪੂਰੀ ਖ਼ਬਰ »

ਭਾਰਤੀ ਫ਼ੌਜ 'ਚ ਬਲਾਕ ਹਾਜੀਪੁਰ ਦੇ ਪਿੰਡਾਂ 'ਚੋਂ ਭਰਤੀ ਹੋਏ ਨੌਜਵਾਨਾਂ ਨੂੰ ਕੀਤਾ ਸਨਮਾਨਿਤ

ਹਾਜੀਪੁਰ, 17 ਨਵੰਬਰ (ਰਣਜੀਤ ਸਿੰਘ) - ਬੀਤੇ ਦਿਨੀਂ ਬਲਾਕ ਹਾਜੀਪੁਰ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨ ਭਾਰਤੀ ਫ਼ੌਜ ਵਲੋਂ ਭਰਤੀ ਕੀਤੇ ਗਏ ਜਿਨ੍ਹਾਂ ਦਾ ਅੱਜ ਹਾਜੀਪੁਰ 'ਚ ਪਵਨ ਜਵਾਹਰ ਤੇ ਰਵੀ ਤਿਵਾੜੀ ਯੁਵਾ ਭਾਜਪਾ ਆਗੂਆਂ ਨੇ ਸਨਮਾਨ ਕੀਤਾ | ਇਸ ਮੌਕੇ ਪਵਨ ਜਵਾਹਰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ

ਐਮਾ ਮਾਂਗਟ, 17 ਨਵੰਬਰ (ਗੁਰਾਇਆ)- ਬੀਤੀ ਰਾਤ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਬਿਸ਼ਨਪੁਰ ਕੋਲ ਸੜਕ ਨੂੰ ਕਰਾਸ ਕਰਦੇ ਸਮੇਂ ਤੇਜ਼ ਰਫ਼ਤਾਰ ਕਾਰ ਨੇ ਇਕ ਵਿਅਕਤੀ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਦੀਆਂ ਦੋਵਾਂ ਲੱਤਾਂ ਅਤੇ ਸ਼ਾਤੀ ਵਿਚ ਸੱਟਾਂ ਹੋਣ ...

ਪੂਰੀ ਖ਼ਬਰ »

ਟਿਵਾਣਾ ਪਰਿਵਾਰ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਕੈਂਪ ਲਗਾਇਆ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਪਿੰਡ ਡੋਗਰਪੁਰ ਦੇ ਗੁਰਦੁਆਰਾ ਖੇੜਾ ਸਾਹਿਬ ਵਿਖੇ ਟਿਵਾਣਾ ਪਰਿਵਾਰ ਤਰਫੋਂ ਸੋਹਣ ਸਿੰਘ ਟਿਵਾਣਾ, ਅਵਤਾ ਰਸਿੰਘ ਟਿਆਵਾ, ਕੁਲਦੀਪ ਸਿੰਘ, ਮੁਖਤਿਆਰ ਸਿੰਘ ਟਿਵਾਣਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਖਵਾਹਿਸ਼ ਨੇ ਜਿੱਤਿਆ ਚਾਂਦੀ ਦਾ ਤਗਮਾ

ਹੁਸ਼ਿਆਰਪੁਰ, 17 ਨਵੰਬਰ (ਹਰਪ੍ਰੀਤ ਕੌਰ)-ਬੀਤੇ ਦਿਨ ਹੁਸ਼ਿਆਰਪੁਰ 'ਚ ਹੋਈ ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜੀ. ਐਮ. ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ ਦੀ 7ਵੀਂ ਜਮਾਤ ਦੀ ਵਿਦਿਆਰਥਣ ਖਵਾਹਿਸ਼ ਨੇ ਚਾਂਦੀ ਦਾ ਤਗਮਾ ਹਾਸਿਲ ਕੀਤਾ | ਪਿ੍ੰਸੀਪਲ ਅਨੀਤਾ ਅਰੋੜਾ ਨੇ ...

ਪੂਰੀ ਖ਼ਬਰ »

ਭਗਤੂਪੁਰ ਦੇ ਬਹਾਦਰ ਸਿੰਘ ਯਾਦਗਾਰੀ ਟੂਰਨਾਮੈਂਟ 'ਚ ਖੈਰੜ ਜੇਤੂ

ਕੋਟ ਫ਼ਤੂਹੀ, 17 ਨਵੰਬਰ (ਅਟਵਾਲ)-ਪਿੰਡ ਭਗਤੂਪੁਰ 'ਚ ਬਾਬਾ ਸ਼ਾਮ ਦਾਸ ਸਪੋਰਟਸ ਕਲੱਬ, ਗ੍ਰਾਮ ਪੰਚਾਇਤ 'ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਫੁੱਟਬਾਲਰ ਸਵ. ਬਹਾਦਰ ਸਿੰਘ ਗਿੱਲ ਯਾਦਗਾਰੀ ਛੇਵਾਂ ਸੇਵਨ ਏ ਸਾਈਡ ਨਾਈਟ ਸਾਲਾਨਾ ਫੱੁਟਬਾਲ ਟੂਰਨਾਮੈਂਟ ਕਰਵਾਇਆ ...

ਪੂਰੀ ਖ਼ਬਰ »

ਜਥੇਦਾਰ ਮੰਝਪੁਰ ਦੀ ਅਗਵਾਈ 'ਚ ਮੈਡਮ ਇੰਦੂ ਬਾਲਾ ਦਾ ਜ਼ੋਰਦਾਰ ਸਵਾਗਤ

ਭੰਗਾਲਾ, 17 ਨਵੰਬਰ (ਸਰਵਜੀਤ ਸਿੰਘ)- ਵਿਧਾਇਕ ਚੁਣੇ ਜਾਣ ਉਪਰੰਤ ਮੈਡਮ ਇੰਦੂ ਬਾਲਾ ਦਾ ਪਿੰਡ ਮੰਝਪੁਰ ਪਹੁੰਚਣ ਤੇ ਜਥੇਦਾਰ ਹਰਬੰਸ ਸਿੰਘ ਮੰਝਪੁਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਜ਼ੋਰਦਾਰ ਸਵਾਗਤ ਕੀਤਾ | ਮੈਡਮ ਇੰਦੂ ਬਾਲਾ ਅੱਜ ਪਿੰਡ ਵਾਸੀਆਂ ਵਲੋ ਮਿਲੇ ਭਰਵੇਂ ...

ਪੂਰੀ ਖ਼ਬਰ »

ਸ੍ਰੀਮੰਨ ਸੁਪਰਸਪੈਸ਼ਲਿਟੀ ਹਸਪਤਾਲ ਵਲੋਂ ਮੁਫ਼ਤ ਜਾਂਚ ਕੈਂਪ ਲਗਾਇਆ

ਬੁੱਲ੍ਹੋਵਾਲ, 17 ਨਵੰਬਰ (ਪ.ਪ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਬੁੱਲ੍ਹੋਵਾਲ ਵਲੋਂ ਸ੍ਰੀਮੰਨ ਸੁਪਰਸਪੈਸ਼ਲਿਟੀ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਮੁਫਤ ਚੈਕਅੱਪ ਕੈਂਪ ਸਥਾਨਿਕ ਸੈਣੀ ਬਾਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ | ਇਸ ਕੈਂਪ ਵਿਚ ਜਲੰਧਰ ਤੋਂ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਏ

ਕੋਟਫ਼ਤੂਹੀ, 17 ਨਵੰਬਰ (ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਕੁਟੀਆ ਅਮਰੂਦਾਂ ਵਾਲੀ ਵਿਖੇ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਤਾੋ ਵਰੋਸਾਏ ਹੋਏ ਸੰਤ ਬਾਬਾ ਬਲਵੀਰ ਸਿੰਘ ਨੈਕੀ ਵਾਲਿਆਂ ਦੀ ਦੂਸਰੀ ਬਰਸੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਸਰਕਾਰ ਤੁਹਾਡੇ ਦੁਆਰ ਮੁਹਿੰਮ ਅਧੀਨ ਵਿਧਾਇਕ ਡੋਗਰਾ ਵਲੋ ਪਿੰਡਾਂ ਦਾ ਤੂਫ਼ਾਨੀ ਦੌਰਾ

ਰਾਮਗੜ੍ਹ ਸੀਕਰੀ, 17 ਨਵੰਬਰ (ਪੱਤਰ ਪ੍ਰੇਰਕ)- ਹਲਕਾ ਨਿਵਾਸੀਆਂ ਨਾਲ ਸਿੱਧਾ ਰਾਵਤਾ ਰੱਖਣ ਦੇ ਉਦੇਸ਼ ਨਾਲ ਡੋਗਰਾ ਵਲੋ ਸ਼ੁਰੂ ਕੀਤੀ ਸਰਕਾਰ ਤੁਹਾਡੇ ਦੁਆਰ ਮੁਹਿੰਮ ਅਧੀਨ ਅੱਜ ਹਲਕਾ ਵਿਧਾਇਕ ਅਰੁਣ ਡੋਗਰਾ ਵਲੋਂ ਬਲਾਕ ਤਲਵਾੜਾ ਦੇ ਤਕਰੀਬਨ ਅੱਧੀ ਦਰਜਨ ਪਿੰਡਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਵਲੋਂ ਸਾਇੰਸ ਮੇਲੇ ਦੇ ਜੇਤੂ ਬੱਚਿਆਂ ਦਾ ਸਨਮਾਨ

ਦਸੂਹਾ, 17 ਨਵੰਬਰ (ਭੁੱਲਰ) - ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਸਮਾਜ ਦੇ ਚੰਗੇ ਨਾਗਰਿਕ ਬਣਾਉਣ ਲਈ ਅਧਿਆਪਕਾਂ ਨੂੰ ਆਪਣੇ ਗਿਆਨ ਵਿਚ ਵਾਧਾ ਕਰਦਿਆਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਵੱਧ ਤੋਂ ਵੱਧ ਸਮਾਂ ਦੇਣਾ ਚਾਹੀਦਾ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਅੰਗਰੇਜ਼ੀ ਵਿਭਾਗ ਵਲੋਂ ਲੇਖ ਪ੍ਰਤੀਯੋਗਤਾ ਕਰਵਾਈ

ਹਰਿਆਣਾ, 17 ਨਵੰਬਰ (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐਸ.ਡੀ.ਕਾਲਜ ਹਰਿਆਣਾ ਵਿਖੇ ਪਿ੍ੰਸੀਪਲ ਡਾ. ਗੁਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਦੀ 'ਇੰਗਲਿਸ਼ ਲਿਟਰੇਰੀ ਸੁਸਾਇਟੀ' ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਵਿਸ਼ੇ 'ਤੇ ਲੇਖ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਹੁਸ਼ਿਆਰਪੁਰ, 17 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਕਲਾਂ ਵਿਖੇ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਮਾਹਿਲਪੁਰ, 17 ਨਵੰਬਰ (ਰਜਿੰਦਰ ਸਿੰਘ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਪੀਰ ਬਾਲਾ ਸਾਹਿਬ ਪਿੰਡ ਫਤਹਿ ਕੋਠੀ ਵਿਖੇ ਜ਼ਿੰਦਾਂ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆ ਬੇਲਾ ਦੀ ...

ਪੂਰੀ ਖ਼ਬਰ »

ਪਿੰਡ ਕਹਾਰਪੁਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਮਾਹਿਲਪੁਰ, 17 ਨਵੰਬਰ (ਦੀਪਕ ਅਗਨੀਹੋਤਰੀ)- ਸੰਤ ਹਰੀ ਸਿੰਘ ਕਹਾਰਪੁਰੀ ਦੀ ਯਾਦ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਪਿੰਡ ਕਹਾਰਪੁਰ ਵਿਖ਼ੇ ਪਿੰਡ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਰਕਾਰੀ ਕਾਲਜ ਤਲਵਾੜਾ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਤਲਵਾੜਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ ਤਲਵਾੜਾ ਵਿਖੇ ਮੌਲਾਨਾ ਅਬਦੁਲ ਕਲਾਮ ਆਜ਼ਾਦ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਯਾਦ 'ਚ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪਿ੍ੰਸੀਪਲ ਵੀ. ਕੇ. ...

ਪੂਰੀ ਖ਼ਬਰ »

ਨੰਗਲਾਂ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਪਿੰਡ ਨੰਗਲਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਜੌਹਲਾਂ ਵਿਖੇ ਪਾਏ ਗਏ 551 ਸ੍ਰੀ ਅਖੰਡ ਪਾਠਾਂ ਦੇ ਭੋਗ

ਚੁਗਿੱਟੀ/ਜੰਡੂ ਸਿੰਘਾ, 17 ਨਵੰਬਰ (ਨਰਿੰਦਰ ਲਾਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਜੌਹਲਾਂ ਵਿਖੇ 551 ਸ੍ਰੀ ਅਖੰਡ ਪਾਠਾਂ ਦੀ ਲੜੀ ਜੋ 23 ਨਵੰਬਰ 2018 ਨੂੰ ਸੰਤ ਜੀਤ ਸਿੰਘ ਅਤੇ ਸਹਾਇਕ ਸੰਤ ਗੁਰਮੀਤ ਸਿੰਘ ਦੀ ਦੇਖ-ਰੇਖ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ 'ਚ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

58ਵੇਂ ਆਲ ਇੰਡੀਆ ਪਿ੍੍ਰੰ: ਹਰਭਜਨ ਸਿੰਘ ਟੂਰਨਾਮੈਂਟ ਸਬੰਧੀ ਮੀਟਿੰਗ

ਮਾਹਿਲਪੁਰ, 17 ਨਵੰਬਰ (ਦੀਪਕ ਅਗਨੀਹੋਤਰੀ)- ਪਿ੍ੰ: ਹਰਭਜਨ ਸਿੰਘ ਸਪੋਰਟਿੰਗ ਕਲੱਬ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਪ੍ਰਧਾਨ ਅਤੇ ਪ੍ਰਵਾਸੀ ਭਾਰਤੀ ਕੁਲਵੰਤ ਸਿੰਘ ਸੰਘਾ ਦੀ ਅਗਵਾਈ ਹੇਠ ਹੋਈ ਜਿਸ ਕਲੱਬ ਦੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ | ਇਸ ਮੀਟਿੰਗ ਦੌਰਾਨ 58ਵਾਂ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੇ ਖੁਲ੍ਹੇ ਦਰਬਾਰ 'ਚ ਸਮਸਿਆਵਾਂ ਸੁਣੀਆਂ

ਤਲਵਾੜਾ, 17 ਨਵੰਬਰ (ਮਹਿਤਾ)- ਅੱਜ ਹਲਕਾ ਵਿਧਾਇਕ ਅਰੁਣ ਡੋਗਰਾ ਨੇ ਪਿੰਡ ਕਰਟੋਲੀ, ਨੰਗਲ ਖਨੋੜਾ, ਅਮਰੋਹ, ਬਟਵਾੜਾ, ਅਲੇਰਾ, ਮੰਗੂ ਮਹਿਰਾ, ਚੱਕ ਬਰਿੰਗਲੀ ਵਿਖੇ ਖੁੱਲੇ ਦਰਬਾਰ ਦਾ ਆਯੋਜਨ ਕਰਵਾ ਕੇ ਖੇਤਰ ਨਿਵਾਸੀਆਂ ਦੀਆਂ ਸਮਸਿਆਵਾਂ ਸੁਣੀਆਂ | ਉਨ੍ਹਾਂ ਜ਼ਿਆਦਾਤਰ ...

ਪੂਰੀ ਖ਼ਬਰ »

ਸੀ. ਐਚ. ਸੀ. ਬੱਡਲਾ 'ਚ ਦੰਦਾਂ ਦੇ ਪੰਦ੍ਹਰਵਾੜੇ ਦੀ ਸ਼ੁਰੂਆਤ

ਹੁਸ਼ਿਆਰਪੁਰ, 17 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਐਚ.ਸੀ. ਹਾਰਟਾ ਬੱਡਲਾ 'ਚ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਦੀਪ ਖਰਬੰਦਾ ਦੀ ਦੇਖ-ਰੇਖ 'ਚ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ ਹੋਈ | ਇਸ ਮੌਕੇ ਦੰਦਾਂ ਦੇ ਮਾਹਿਰ ਡਾ: ...

ਪੂਰੀ ਖ਼ਬਰ »

ਬਲਾਕ ਕਾਂਗਰਸ ਦਫ਼ਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਟਾਂਡਾ ਉੜਮੁੜ, 17 ਨਵੰਬਰ (ਭਗਵਾਨ ਸਿੰਘ ਸੈਣੀ)- ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੀ ਦੇਖ ਰੇਖ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ, ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਵਿਗਿਆਨ ਮੇਲੇ 'ਚ ਮੁੱਖ ਮਹਿਮਾਨ ਵਜੋਂ ਵਿਧਾਇਕਾ ਇੰਦੂ ਬਾਲਾ ਨੇ ਕੀਤੀ ਸ਼ਿਰਕਤ

ਮੁਕੇਰੀਆਂ, 17 ਨਵੰਬਰ (ਰਾਮਗੜ੍ਹੀਆ)- ਤਹਿਸੀਲ ਪੱਧਰੀ ਵਿਗਿਆਨ ਮੇਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪਿ੍ੰਸੀਪਲ ਸ.ਸ.ਸ.ਸ. ਮੁਕੇਰੀਆਂ ਬਿਆਸ ਦੇਵ ਸਿੰਘ ਦੀ ਯੋਗ ਅਗਵਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਮੁਲਾਜ਼ਮ ਆਗੂਆਂ ਨੇ ਬੂਟੇ ਲਗਾ ਕੇ ਪ੍ਰਕਾਸ਼ ਪੁਰਬ ਮਨਾਇਆ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਬੂਟੇ ਲਗਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਸੂਬਾਈ ਆਗੂ ਮੱਖਣ ਸਿੰਘ ਵਾਹਿਦਪੁਰੀ, ਜੀਤ ਸਿੰਘ ਬਗਵਾਈਾ ਦੀ ਰਹਿਨੁਮਾਈ ਹੇਠ ਕਾਰਜਕਾਰੀ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ 'ਚ ਭਾਗ ਲੈਣ ਜਾ ਰਹੇ ਵਿਦਿਆਰਥੀ ਦਾ ਸਨਮਾਨ

ਖੁੱਡਾ, 17 ਨਵੰਬਰ (ਸਰਬਜੀਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਰਾਵਾਂ ਦੇ ਵਿਦਿਆਰਥੀ ਸੰਦੀਪ ਸਿੰਘ ਨੂੰ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਤਰੰਜ ਤੇ ਤੈਰਾਕੀ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਲਈ ਸਕੂਲ ਅਧਿਆਪਕ ਤੇ ਗਰਾਮ ਪੰਚਾਇਤ ਰਾਵਾਂ ਵਲੋਂ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਸੰਤ ਸਮਾਗਮ ਸ਼ਰਧਾਪੂਰਵਕ ਮਨਾਇਆ

ਊਨਾ, 17 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਗੁਰਦੁਆਰਾ ਡੇਰਾ ਦੁੱਖ ਭੰਜਨ ਸਾਹਿਬ ਡੀ. ਸੀ. ਕਾਲੋਨੀ ਊਨਾ 'ਚ ਸਾਲਾਨਾ ਸਮਾਗਮ ਜੋ ਕਿ 13 ਤੋਂ 24 ਨਵੰਬਰ ਤੱਕ ਮਨਾਏ ਜਾ ਰਹੇ ਹਨ, ਉਸ ਤਹਿਤ ਹਰ ਸਾਲ ਦੀ ਤਰ੍ਹਾਂ ਜੇਠਾ ਐਤਵਾਰ ਤੇ ਸੰਤ ਸਮਾਗਮ ਬਾਬਾ ਚਰਨਜੀਤ ਸਿੰਘ ਤੇ ਸਮੂਹ ਸੰਗਤ ...

ਪੂਰੀ ਖ਼ਬਰ »

ਐਮ. ਜੀ. ਆਈ. ਕਾਨਵੈਂਟ ਸਕੂਲ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਦਸੂਹਾ, 17 ਨਵੰਬਰ (ਨਿੱਜੀ ਪੱਤਰ ਪ੍ਰੇਰਕ)-ਐਮ. ਜੀ. ਆਈ. ਕਾਨਵੈਂਟ ਸਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲ੍ਹੇ ਪੰਡਾਲ 'ਚ ਦੀਵਾਨ ਸਜਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਗੁਰੁਦੁਆਰਾ ਸਾਹਿਬ ਬਸੋਲੀ ਤੋਂ ਊਨਾ ਸਾਹਿਬ ਤੱਕ ਸਜੇਗਾ ਨਗਰ ਕੀਰਤਨ

ਊਨਾ, 17 ਨਵੰਬਰ (ਹਰਪਾਲ ਸਿੰਘ ਕੋਟਲਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਮੌਕੇ ਉੱਤੇ ਊਨਾ ਵਿੱਚ ਕਿਲਾ ਬਾਬਾ ਸਾਹਿਬ ਸਿੰਘ ਬੇਦੀ ਵਿੱਚ 24 ਨਵੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਕਥਾ ਕੀਰਤਨ ਦਰਬਾਰ ਦੇ ਮੌਕੇ ਉੱਤੇ ਗੁਰੂਦੁਆਰਾ ਪਿੰਡ ਬਸੋਲੀ ...

ਪੂਰੀ ਖ਼ਬਰ »

ਕ੍ਰਿਸ਼ਨ ਦੇਵ ਸਰਬ ਸਾਂਝੀ ਪਾਰਟੀ ਦੇ ਹਲਕਾ ਸ਼ਾਮਚੁਰਾਸੀ ਇਕਾਈ ਦੇ ਕਨਵੀਨਰ ਬਣੇ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਸਰਵ ਸਾਂਝੀ ਪਾਰਟੀ ਦੀ ਨੈਸ਼ਨਲ ਕੋਰ ਕਮੇਟੀ ਦੀ ਮੀਟਿੰਗ 'ਚ ਡਾ: ਕ੍ਰਿਸ਼ਨ ਦੇਵ ਨੂੰ ਸਰਬ ਸਾਂਝੀ ਪਾਰਟੀ ਦੀ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਇਕਾਈ ਦਾ ਕਨਵੀਨਰ, ਰਜਿੰਦਰ ਕੁਮਾਰ ਨੂੰ ਕੋ ਕਨਵੀਨਰ ਤੇ ਬਿ੍ਜ ਮੋਹਨ ਨੂੰ ...

ਪੂਰੀ ਖ਼ਬਰ »

ਤਰਸੇਮ ਸਿੰਘ ਧੁੱਗਾ ਵਲੋਂ ਸਕੂਲ ਦੇ ਖਿਡਾਰੀਆ ਨੂੰ ਇਕ ਲੱਖ ਭੇਟ

ਗੜ੍ਹਦੀਵਾਲਾ, 17 ਨਵੰਬਰ (ਚੱਗਰ)-ਸਟੇਟ ਐਵਾਰਡੀ ਤੇ ਲਗਪਗ 25 ਸਾਲ ਤੱਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਬਤੌਰ ਪਿ੍ੰਸੀਪਲ ਸੇਵਾਵਾਂ ਨਿਭਾਉਣ ਵਾਲੇ ਉੱਘੇ ਸਮਾਜ ਸੇਵਕ ਤੇ ਸਕੂਲ ਦੇ ਮੌਜੂਦਾ ਪ੍ਰਧਾਨ ਤਰਸੇਮ ਸਿੰਘ ਧੁੱਗਾ ਵਲੋਂ ਖ਼ਾਲਸਾ ...

ਪੂਰੀ ਖ਼ਬਰ »

ਪਿੰਡ ਬੇਰਛਾ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਦਸੂਹਾ, 17 ਨਵੰਬਰ (ਭੁੱਲਰ)- ਗੁਰਦੁਆਰਾ ਸਿੰਘ ਸਭਾ ਪਿੰਡ ਬੇਰਛਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ 4 ਸ੍ਰੀ ਸਹਿਜ ਪਾਠ 601ਜਪੁਜੀ ਸਾਹਿਬ ਅਤੇ 101ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਗੜ੍ਹੀ ਮੱਟੋਂ ਵਿਖੇ ਬਾਲ ਦਿਵਸ ਮਨਾਇਆ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਸਰਕਾਰੀ ਹਾਈ ਸਕੂਲ ਗੜ੍ਹੀ ਮੱਟੋਂ ਵਿਖੇ ਸੀ. ਡੀ. ਪੀ. ਓ. ਪਰਮਜੀਤ ਕੌਰ ਦੀ ਦੇਖ-ਰੇਖ ਹੇਠ ਬਾਲ ਦਿਵਸ ਮਨਾਇਆ ਗਿਆ | ਸਮਾਗਮ 'ਚ ਸੁਭਾਸ਼ ਮੱਟੂ, ਸੰਤੋਸ਼ ਕੁਮਾਰੀ ਏ. ਐਨ. ਐੱਮ., ਜੀ. ਓ. ਜੀ., ਸਕੂਲ ਅਧਿਆਪਕ ਤੇ ਵੱਖ-ਵੱਖ ਪਿੰਡਾਂ ਤੋਂ ...

ਪੂਰੀ ਖ਼ਬਰ »

ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਚਰਿੱਤ ਮਾਨਸ ਪ੍ਰਚਾਰ ਮੰਡਲ ਹੁਸ਼ਿਆਰਪੁਰ ਵਲੋਂ ਸ੍ਰੀਮਤੀ ਰਾਜ ਬੱਗਾ ਦੀ ਯਾਦ 'ਚ ਤੇ ਵਿਸ਼ਵ ਸ਼ੂਗਰ ਦਿਵਸ ਸਬੰਧੀ ਸਰਵਿਸ ਕਲੱਬ ਨਜ਼ਦੀਕ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਐਸ. ਡੀ. ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਦੰਦਾਂ ਦੇ ਪੰਦ੍ਹਰਵਾੜੇ ਦਾ ਉਦਘਾਟਨ

ਦਸੂਹਾ, 17 ਨਵੰਬਰ (ਭੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ 'ਚ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਜਸਬੀਰ ਸਿੰਘ ਤੇ ਡੀ. ਡੀ. ਐੱਚ. ਓ. ਡਿਪਟੀ ਡਾਇਰੈਕਟਰ ਡੈਂਟਲ ਡਾ: ਗੁਲਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਗੁਰਦੁਆਰਾ ਸ਼ਾਲੀਮਾਰ ਨਗਰ ਹੁਸ਼ਿਆਰਪੁਰ ਵਿਖੇ ਮਨਾਇਆ ਪ੍ਰਕਾਸ਼ ਪੁਰਬ

ਹੁਸ਼ਿਆਰਪੁਰ, 17 ਨਵੰਬਰ (ਹਰਪ੍ਰੀਤ ਕੌਰ)-ਗੁਰਦੁਆਰਾ ਸ਼ਾਲੀਮਾਰ ਨਗਰ ਵਿਖੇ ਨਗਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਵਿਚ ਭਾਈ ਭਜਨ ਸਿੰੰਘ ...

ਪੂਰੀ ਖ਼ਬਰ »

ਲਖਵੀਰ ਸਿੰਘ ਲੱਖੀ ਇਟਲੀ ਦਾ ਅੰਤਿਮ ਸੰਸਕਾਰ

ਕੋਟਫਤੂਹੀ, 17 ਨਵੰਬਰ (ਅਮਰਜੀਤ ਸਿੰਘ ਰਾਜਾ)-ਪਿੰਡ ਜਾਂਗਲੀਆਣਾ ਦੇ ਇਟਲੀ ਵਿਖੇ ਨੌਜਵਾਨ ਲਖਵੀਰ ਸਿੰਘ ਲੱਖੀ ਸਪੁੱਤਰ ਲੇਟ ਮਨੋਹਰ ਸਿੰਘ ਦੀ 31 ਅਕਤੂਬਰ ਨੂੰ ਗੰਭੀਰ ਬਿਮਾਰੀ ਕਾਰਨ ਇਲਾਜ ਦੌਰਾਨ ਮੌਤ ਹੋ ਗਈ ਸੀ | ਉਸ ਦੀ ਮਿ੍ਤਕ ਦੇਹ ਨੂੰ ਉਸ ਦੇ ਮਿੱਤਰਾਂ-ਸੱਜਣਾ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਇਮਾਰਤ 24 ਨੂੰ ਹੋਵੇਗੀ ਸੰਗਤਾਂ ਨੂੰ ਸਮਰਪਿਤ-ਫੁਗਲਾਣਾ

ਹੁਸ਼ਿਆਰਪੁਰ, 17 ਨਵੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸਾਹਿਬ ਫੁਗਲਾਣਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 24 ਨਵੰਬਰ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਰੋਜ਼ਗਾਰ ਮੇਲਾ 21 ਨੂੰ

ਮੁਕੇਰੀਆਂ, 17 ਨਵੰਬਰ (ਰਾਮਗੜ੍ਹੀਆ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਪ੍ਰਾਪਤ ਹੁਕਮਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਜ਼ਿਲ੍ਹੇ 'ਚ ਬੇਰੁਜ਼ਗਾਰ ...

ਪੂਰੀ ਖ਼ਬਰ »

ਕਰਤਾਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਲਈ ਸੁਖਵੀਰ ਵਲੋਂ ਲਿਖਿਆ ਪੱਤਰ ਸ਼ਲਾਘਾਯੋਗ ਕਦਮ-ਧੁੱਗਾ

ਗੜ੍ਹਦੀਵਾਲਾ, 17 ਨਵੰਬਰ (ਚੱਗਰ)-ਸਾਬਕਾ ਸੰਸਦੀ ਸਕੱਤਰ ਪੰਜਾਬ ਦੇਸ ਰਾਜ ਸਿੰਘ ਧੁੱਗਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਖੁੱਲ੍ਹਣਾ ਭਾਰਤ ਤੇ ਪਾਕਿਸਤਾਨ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਕਾਰਤਾਰ ਸਾਹਿਬ ਦੇ ਲਾਂਘੇ ਦੇ ...

ਪੂਰੀ ਖ਼ਬਰ »

ਅੰਤਰ-ਜ਼ੋਨਲ ਯੁਵਕ ਮੇਲੇ 'ਚ ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ

ਗੜ੍ਹਦੀਵਾਲਾ, 17 ਨਵੰਬਰ (ਚੱਗਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅੰਤਰ-ਜ਼ੋਨਲ ਯੁਵਕ ਮੇਲਾ ਜਿਹੜਾ ਗੁਰੁੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਕਰਵਾਇਆ ਗਿਆ 'ਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀਆਂ 11 ਟੀਮਾਂ ਨੇ ਭਾਗ ਲਿਆ | ਡੀਨ ਯੁਵਕ ਸੇਵਾਵਾਂ ਪ੍ਰੋ: ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਇੰਮਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼ ਰਿਟਾਇਰਡ ਇੰਮਪਲਾਈਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਬੱਸ ਸਟੈਂਡ ਵਿਖੇ ਚੈਅਰਮੇਨ ਰਣਜੀਤ ਸਿੰਘ ਮੁਲਤਾਨੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ...

ਪੂਰੀ ਖ਼ਬਰ »

ਨਗਰ ਕੀਰਤਨ ਸਬੰਧੀ ਮਾਤਾ ਗੰਗਾ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਟਾਂਡਾ ਉੜਮੁੜ, 17 ਨਵੰਬਰ (ਭਗਵਾਨ ਸਿੰਘ ਸੈਣੀ)-ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਸੰਤ ਬਾਬਾ ਨਿਹਾਲ ਸਿੰਘ ਮੁੱਖ ਪ੍ਰਬੰਧਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਸੁਸਾਇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਹਰਸੀ ਪਿੰਡ ਦੀ ਅਗਵਾਈ 'ਚ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਕਿੱਤਣਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਪਿੰਡ ਕਿੱਤਣਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ...

ਪੂਰੀ ਖ਼ਬਰ »

ਟੂਰਨਾਮੈਂਟ ਦੀ ਤਿਆਰੀ ਸਬੰਧੀ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਦੀ ਮੀਟਿੰਗ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਦੀ ਮੀਟਿੰਗ ਇਥੇ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ | ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ...

ਪੂਰੀ ਖ਼ਬਰ »

ਪੀ. ਐਚ. ਸੀ. ਚੱਕੋਵਾਲ 'ਚ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਦੰਦਾਂ ਦਾ 32ਵੇਂ ਪੰਦਰਵਾੜੇ ਦੀ ਸ਼ੁਰੂਆਤ ਪੀ. ਐਚ. ਸੀ. ਚੱਕੋਵਾਲ ਵਿਖੇ ਕੀਤੀ ਗਈ | ਬਲਾਕ ਚੱਕੋਵਾਲ ਵਿਖੇ ਪੰਦਰਵਾੜੇ ਦਾ ਉਦਘਾਟਨ ਡਾ: ਓ. ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਹੇਠ ਦੰਦਾਂ ਦੇ ਮਾਹਿਰ ਡਾ: ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਹਰਿਆਣਾ ਕਾਲਜ 'ਚ ਪ੍ਰੋਗਰਾਮ ਕਰਵਾਇਆ

ਹਰਿਆਣਾ, 17 ਨਵੰਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਵਿਖੇ ਕਾਲਜ ਦੇ ਐਕਸਟੈਨਸ਼ਨ ਗਤੀਵਿਧੀਆਂ ਵਿਭਾਗ ਦੁਆਰਾ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਰਾਲੀ ਨੂੰ ਸਾੜਨ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ 'ਪਾਣੀ ਬਚਾਓ ਸੰਕਲਪ' ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਪਿ੍ੰਸੀਪਲ ਡਾ: ਪਰਮਜੀਤ ਸਿੰਘ ਦੀ ਅਗਵਾਈ 'ਚ ਰੈਡ ਰਿਬਨ ਕਲੱਬ ਤੇ ਐਨ. ਐਸ. ਐਸ. ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਨਸ਼ਿਆਂ ਵਿਰੁੱਧ ਸੈਮੀਨਾਰ

ਹੁਸ਼ਿਆਰਪੁਰ, 17 ਨਵੰਬਰ (ਹਰਪ੍ਰੀਤ ਕੌਰ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਵਿਖੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ ਗਿਆ | ਪਿ੍ੰਸੀਪਲ ਉਰਮਿਲ ਸੂਦ ਦੀ ਅਗਵਾਈ 'ਚ ਲਗਾਏ ਸੈਮੀਨਾਰ ਦੌਰਾਨ ਜ਼ਿਲ੍ਹਾ ਸਾਂਝ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ 'ਚ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਸਮੇਸ਼ ਨਗਰ ਹੁਸ਼ਿਆਰਪੁਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਨੂੰ ਸਮਰਪਿਤ 11 ਰੋਜ਼ਾ ਮਹਾਨ ਗੁਰਮਤਿ ਸਮਗਾਮ ਕਰਵਾਇਆ ਗਿਆ | ਸਮਾਗਮਾਂ ਦੀ ...

ਪੂਰੀ ਖ਼ਬਰ »

ਗੰਨੇ ਦੀ ਬਿਜਾਈ 4-5 ਫੁੱਟ 'ਤੇ ਕਰਨ ਨਾਲ ਕਿਸਾਨਾਂ ਦੀ ਆਮਦਨ 'ਚ ਵਾਧਾ ਹੁੰਦੈ-ਗਰੇਵਾਲ

ਗੜ੍ਹਦੀਵਾਲਾ, 17 ਨਵੰਬਰ (ਚੱਗਰ)-ਏ. ਬੀ. ਸ਼ੂਗਰ ਮਿੱਲ ਰੰਧਾਵਾ ਵਲੋਂ ਕੀਤੇ ਗਏ ਉਪਰਾਲੇ ਸਦਕਾ ਇਲਾਕੇ ਦੇ ਜ਼ਿਮੀਦਾਰਾਂ ਵਲੋਂ 4 ਫੁੱਟ 'ਤੇ ਗੰਨੇ ਦੀ ਬਿਜਾਈ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਇਸੇ ਕੜੀ ਤਹਿਤ ਜੁਝਾਰ ਸਿੰਘ ਦੇ ਪਿੰਡ ਗੋਦਪੁਰ ਵਿਖੇ ਖੇਤਾਂ 'ਚ ਰਾਜਕੋਟ ...

ਪੂਰੀ ਖ਼ਬਰ »

ਡਾ: ਰਾਣਾ ਪ੍ਰੀਤ ਗਿੱਲ ਦੀ ਤੀਜੀ ਪੁਸਤਕ 'ਦਾ ਮਿਸਏਡਵੇਂਚਰਸ ਆਫ਼ ਏ ਵੇਟ' ਜਾਰੀ

ਹੁਸ਼ਿਆਰਪੁਰ, 17 ਨਵੰਬਰ (ਹਰਪ੍ਰੀਤ ਕੌਰ)-ਸਾਹਿਤਕਾਰ ਤੇ ਲੇਖਕਾ ਡਾ: ਰਾਣਾ ਪ੍ਰੀਤ ਗਿੱਲ ਨੇ ਆਪਣੀ ਤੀਜੀ ਕਿਤਾਬ 'ਦਾ ਮਿਸਏਡਵੇਂਚਰਸ ਆਫ਼ ਏ ਵੇਟ' ਨੂੰ ਇਥੇ ਜਾਰੀ ਕੀਤੀ | ਇਹ ਰਸਮ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅਦਾ ਕੀਤੀ | ਇਸ ਮੌਕੇ ਭਗਵੰਤ ਸਿੰਘ, ਡਾ: ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੋੜਾ ਵਲੋਂ ਟੈਕਸੇਸ਼ਨ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਦਾ ਉਦਘਾਟਨ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਟੈਕਸੇਸ਼ਨ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਉਦਘਾਟਨ ਕੀਤਾ | ਇਸ ਦੌਰਾਨ ਉਨ੍ਹਾਂ ਨਾਲ ਇੰਪਰੂਵਮੈਂਟ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ 'ਜਲ ਬਚਾਓ, ਕੱਲ੍ਹ ਬਚਾਓ' ਵਿਸ਼ੇ 'ਤੇ ਸੈਮੀਨਾਰ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਡੀ. ੲ ੇ. ਵੀ. ਕਾਲਜ ਹੁਸ਼ਿਆਰਪੁਰ ਦੇ ਐਨ. ਐਸ. ਐਸ. ਯੂਨਿਟ ਵਲੋਂ 'ਜਲ ਬਚਾਓ, ਕੱਲ੍ਹ ਬਚਾਓ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ...

ਪੂਰੀ ਖ਼ਬਰ »

ਪੰਜਾਬ ਦੀਆਂ ਖੰਡ ਮਿਲਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ-ਮੰਝਪੁਰ

ਮੁਕੇਰੀਆਂ, 17 ਨਵੰਬਰ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜਨਰਲ ਸਕੱਤਰ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੀਆਂ ਖੰਡ ਮਿਲਾਂ ਨੂੰ ਤੁਰੰਤ ਚਾਲੂ ਕੀਤਾ ਜਾਵੇ | ਪਿਛਲੇ ਸਮੇਂ ਦੌਰਾਨ ਮੁਕੇਰੀਆਂ ਸ਼ੂਗਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ 'ਦਸੂਹਾ ਡਿਬੇਟ ਲੀਗ 2019 ਕਰਵਾਈ

ਦਸੂਹਾ, 17 ਨਵੰਬਰ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਅੰਗਰੇਜ਼ੀ ਵਿਭਾਗ ਵਲੋਂ ਬਹਿਸ ਮੁਕਾਬਲੇ ਦਾ ਦੂਜਾ ਸੀਜ਼ਨ 'ਦਸੂਹਾ ਡੈਬੇਟ ਲੀਗ (ਡੀ.ਡੀ.ਐਲ.-2019) ਕਰਵਾਈ ਗਈ | ਲੀਗ ਦੇ ਤੀਜੇ ਤੇ ਆਖ਼ਰੀ ਰਾਉਂਡ 'ਚ, 'ਕੀ ਸੋਸ਼ਲ ਮੀਡੀਆ ਜਿਵੇਂ ਕਿ ਵਟਸਐਪ, ਟਵਿੱਟਰ ਤੇ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਦਲਿਤ ਨੌਜਵਾਨ 'ਤੇ ਹੋਏ ਅੱਤਿਆਚਾਰ ਦੀ ਨਿਖੇਧੀ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਡੈਮੋਕ੍ਰੇਟਿਕ ਟੀਚਰ ਫਰੰਟ ਤੇ ਪੇਂਡ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਚੰਗਾਲੀਵਾਲਾ (ਸੰਗਰੂਰ) ਦੇ ਦਲਿਤ ਮਜ਼ਦੂਰ 'ਤੇ ਕੀਤੇ ਤੱਸ਼ਦਦ ਕਾਰਨ ਉਸਦੀ ਮੌਤ ਹੋਣ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ | ਡੀ.ਟੀ.ਐਫ. ਆਗੂ ਮੁਕੇਸ਼ ਕੁਮਾਰ, ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਦੀ ਫੀਸ ਪੰਜਾਬ ਸਰਕਾਰ ਭਰੇ-ਡਾ: ਰਵਜੋਤ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੋਲ੍ਹੇ ਕਾਰੀਡੋਰ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਤੋਂ ਪਾਕਿਸਤਾਨ ਸਰਕਾਰ ਵਲੋਂ ...

ਪੂਰੀ ਖ਼ਬਰ »

ਹਾਦਸੇ ਦੀ ਉਡੀਕ 'ਚ ਬਿਜਲੀ ਮਹਿਕਮਾ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਪਿੰਡ ਖਾਨਪੁਰ ਵਿਖੇ ਜਿਥੇ ਪਹਿਲਾ ਹੀ ਬਿਜਲੀ ਦੀ ਲਾਇਨ ਤੋਂ ਕਰੰਟ ਲੱਗਣ ਨਾਲ ਹਾਦਸੇ ਵਾਪਰ ਚੁੱਕੇ ਹਨ ਉਥੇ ਬਿਜਲੀ ਦੀ ਖੰਬਿਆਂ ਮੁੱਢ ਪੁੱਟੇ ਟੋਏ ਪਾਣੀ ਪਾਏ ਜਾਣ ਦੀ ਦਿ੍ਸ਼ ਤੋਂ ਇੰਝ ਜਾ ਰਿਹਾ ਹੈ ਜਿਵੇਂ ਬਿਜਲੀ ਮਹਿਕਮਾ ਕਿਸੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਂਡਾ ਰਾਮ ਸਹਾਏ 'ਚ ਧਾਰਮਿਕ ਸਮਾਗਮ ਅੱਜ ਤੋਂ

ਐਮਾਂ ਮਾਂਗਟ, 17 ਨਵੰਬਰ (ਗੁਰਾਇਆ)-ਪਿੰਡ ਰਾਮ ਸਹਾਏ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮੇਸ਼ ਹਾਰਡ ਵੇਅਰ ਸੈਨੀਟਰੀ ਸਟੋਰ ਵਿਖੇ ਮਹਾਨ ਰਾਗੀ ਢਾਡੀ ਤੇ ਸੰਤ ਸਮਾਗਮ 18 ਤੇ 19 ਨਵੰਬਰ ਨੂੰ ਦਿਨ ਕਰਵਾਇਆ ਜਾ ਰਿਹਾ ਹੈ | ਸ. ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ ਦੀ ਪ੍ਰਬੰਧਕ ਨਿਰਦੇਸ਼ਕ ਨਾਲ ਮੀਟਿੰਗ

ਹੁਸ਼ਿਆਰਪੁਰ, 17 ਨਵੰਬਰ (ਹਰਪ੍ਰੀਤ ਕੌਰ)-ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦੀ ਪ੍ਰਬੰਧਕ ਨਿਰਦੇਸ਼ਕ ਬਰਿੰਦਰਪਾਲ ਸਿੰਘ ਨਾਲ ਮੀਟਿੰਗ ਹੋਈ | ਮੀਟਿੰਗ 'ਚ ਮੰਡਲ ਇੰਜੀਨੀਅਰ ਜੇ. ਕੇ. ਆਰੀਆ ਤੇ ਯੂਨੀਅਨ ਦੇ ਚੇਅਰਮੈਨ ...

ਪੂਰੀ ਖ਼ਬਰ »

ਟਾਂਡਾ ਰਾਮ ਸਹਾਏ ਵਿਖੇ ਕੀਰਤਨ ਦਰਬਾਰ ਕਰਵਾਇਆ

ਐਮਾਂ ਮਾਂਗਟ, 17 ਨਵੰਬਰ (ਭੰਮਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਗੁਰੂ ਤੇਗ਼ ਬਹਾਦਰ ਕਾਲੋਨੀ ਟਾਂਡਾ ਰਾਮ ਸਹਾਏ ਵਿਖੇ ਦੋ ਦਿਨਾ ਕੀਰਤਨ ਦਰਬਾਰ ਸਮੂਹ ਸੰਗਤਾਂ ਵਲੋਂ ਕਰਵਾਇਆ ਗਿਆ | ਕੀਰਤਨ ਦਰਬਾਰ 'ਚ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਗਿਆਨੀ ਹਰਪਾਲ ਸਿੰਘ ਚਮਕੌਰ ਸਾਹਿਬ (ਫ਼ਤਹਿਗੜ੍ਹ ਸਾਹਿਬ) ਵਲੋਂ ਸੰਗਤਾਂ ਨੂੰ ਗੁਰਬਾਣੀ ਦੀ ਕਥਾ ਨਾਲ ਜੋੜਿਆ | ਇਸ ਮੌਕੇ ਉਨ੍ਹਾਂ 550 ਸਾਲਾਂ ਦਾ ਮਹੱਤਵ ਬਾਰੇ ਦੱਸਿਆ ਤੇ ਗੁਰੂ ਜੀ ਦੀ ਬਾਣੀ ਤੇ ਸਾਨੂੰ ਇਸੇ ਮੁਤਾਬਿਕ ਜੀਵਨ ਜਿਊਣਾ ਚਾਹੀਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਛੋਟਿਆ ਬੱਚਿਆ ਪ੍ਰਤੀ ਆਪੇ ਜਾਗਰੂਕ ਹੋਣ 'ਤੇ ਉਨ੍ਹਾਂ ਨੂੰ ਗੁਰੂ ਨਾਲ ਜੋੜਨ | ਇਸ ਤੋਂ ਇਲਾਵਾ ਕੀਰਤਨੀ ਜਥਿਆਂ 'ਚ ਭਾਈ ਸੁਖਦੇਵ ਸਿੰਘ ਤਰਨਤਾਰਨ ਸਾਬਕਾ ਹਜ਼ੂਰੀ ਰਾਗੀ, ਭਾਈ ਗੁਰਦੇਵ ਸਿੰਘ ਵੇਰਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਦਲਵੀਰ ਸਿੰਘ ਮੁਕੇਰੀਆਂ ਤੋਂ ਇਲਾਵਾ ਬੱਚਿਆਂ ਦੇ ਟਾਂਡਾ ਰਾਮ ਸਹਾਏ ਦੇ ਜਥਿਆਂ ਵਲੋਂ ਸੰਗਤਾਂ ਨੂੰ ਕੀਰਤਨ ਨਾਲ ਜੋੜਿਆ ਗਿਆ | ਇਸ ਮੌਕੇ ਡਾ: ਇੰਦਰਜੀਤ ਸਿੰਘ ਵਲੋਂ ਮੁਫ਼ਤ ਮੈਡੀਕਲ ਕੈਂਪ 'ਚ ਡਾ: ਸੁਖਵਿੰਦਰ ਸਿੰਘ ਨੇ ਸੰਗਤਾਂ ਦਾ ਮੁਫ਼ਤ ਚੈੱਕਅਪ ਤੇ ਟੈੱਸਟ ਵੀ ਕੀਤੇ ਗਏ | ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਭਾਗ ਸਿੰਘ, ਗੁਰਦੀਪ ਸਿੰਘ ਸਕੱਤਰ, ਮੈਂਬਰ ਬੀਬੀ ਭਜਨ ਕੌਰ, ਸਤਪਾਲ ਸਿੰਘ, ਡਾ: ਸੁਖਵਿੰਦਰ ਸਿੰਘ, ਸੰਤੋਖ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਸੁਰਜੀਤ ਸਿੰਘ, ਗੁਰਵਤਨ ਸਿੰਘ ਮੁਲਤਾਨੀ, ਪਰਮਜੀਤ ਸਿੰਘ, ਕਰਮਜੀਤ ਸਿੰਘ, ਨਾਨਕ ਸਿੰਘ, ਬਚਿੱਤਰ ਸਿੰਘ, ਬਲਕਾਰ ਸਿੰਘ ਆਦਿ ਤੋਂ ਇਲਾਵਾ ਸਮੂਹ ਇਲਾਕੇ ਤੇ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੰਧਾਲਾ ਜੱਟਾਂ ਦੇ ਕਬੱਡੀ ਕੱਪ 'ਤੇ ਬਾਬਾ ਰੋਟੀ ਰਾਮ ਕਲੱਬ ਢਡਿਆਲਾ ਦੀ ਟੀਮ ਕਾਬਜ਼

ਅੱਡਾ ਸਰਾਂ, 17 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਬਾਬਾ ਬਿਸ਼ਨ ਯਾਦਗਾਰੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਕਬੱਡੀ ਕੱਪ ਕਰਵਾਇਆ ਗਿਆ | ਮੁੱਖ ਪ੍ਰਬੰਧਕ ਦਲਜੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਗੁਰਸੇਵਾ ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਗੁਰਸੇਵਾ ਨਰਸਿੰਗ ਕਾਲਜ ਪਨਾਮ ਦਾ ਬੀ. ਐੱਸ. ਸੀ. ਨਰਸਿੰਗ ਤੀਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਜੰਗ ਬਹਾਦਰ ਸਿੰਘ ਰਾਏ ਤੇ ਡਾਇਰੈਕਟਰ ਬੀਬੀ ਦਵਿੰਦਰ ਕੌਰ ਰਾਏ ਨੇ ਦੱਸਿਆ ਕਿ ਬੀ. ਐੱਸ. ...

ਪੂਰੀ ਖ਼ਬਰ »

ਿਖ਼ਜ਼ਰਪੁਰ ਪਿੰਡ 'ਚ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਹਾਜੀਪੁਰ, 17 ਨਵੰਬਰ (ਰਣਜੀਤ ਸਿੰਘ)-ਗੁਰਦੁਆਰਾ ਸਿੰਘ ਸਭਾ ਿਖ਼ਜ਼ਰਪੁਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਨਿਰਮਲ ਸਿੰਘ ਹਾਜੀਪੁਰ ਦੇ ਜਥੇ ਵਲੋਂ ...

ਪੂਰੀ ਖ਼ਬਰ »

ਸੈਣੀ ਬਾਰ ਕਾਲਜ ਦੀ 'ਕਬੱਡੀ ਟੀਮ' ਵਲੋਂ 'ਵਰਸਿਟੀ ਅੰਤਰ-ਕਾਲਜੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਅਜਵਿੰਦਰ ਸਿੰਘ ਪ੍ਰਧਾਨ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲੋ੍ਹਵਾਲ ਦੇ ਲੜਕਿਆਂ ਦੀ ਕਬੱਡੀ ਟੀਮ ਨੇ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਇੰਟਰ ਕਾਲਜ 'ਬੀ' ਡਵੀਜਨ ਕਬੱਡੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX