ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਮੱਘਰ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਦੇ ਸਪੈਸ਼ਲ ਰਾਜਦੂਤ ਡਾ. ਬਰਨਾਰਡ ਮਲਿਕ ਤੇ ਉਨ੍ਹਾਂ ਦੇ ਸਹਿਯੋਗੀਆਂ ਦਾ ਸਨਮਾਨ

ਬੰਗਾ, 17 ਨਵੰਬਰ (ਜਸਬੀਰ ਸਿੰਘ ਨੂਰਪੁਰ)- ਪੰਜਾਬ ਦੇ ਪ੍ਰਸਿੱਧ ਸੇਵਾ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਦੇ ਟਰੇਡ, ਇਨਵੈਸਟਮੈਂਟ ਅਤੇ ਸਿੱਖਿਆ ਖੇਤਰ ਦੇ ਸ਼ਪੈਸ਼ਲ ਰਾਜਦੂਤ ...

ਪੂਰੀ ਖ਼ਬਰ »

ਸਮਾਜ ਭਲਾਈ ਸੰਸਥਾ ਸੁੱਜੋਂ ਵਲੋਂ ਲੋੜਵੰਦ ਪਰਿਵਾਰਾਂ ਦੀ ਵਿੱਤੀ ਮਦਦ

ਬੰਗਾ, 17 ਨਵੰਬਰ (ਕਰਮ ਲਧਾਣਾ)- ਸਮਾਜ ਭਲਾਈ ਸਵੈ ਸੇਵੀ ਸੰਸਥਾ ਸੁੱਜੋਂ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਇਲਾਕੇ ਦੇ ਪਿੰਡਾਂ ਦੇ 31 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਲੋੜੀਂਦੀ ਆਰਥਿਕ ਮੱਦਦ ਵੰਡੀ | ਪ੍ਰਵਾਸੀ ਵੀਰਾਂ ਦੀ ਸਹਾਇਤਾ ਨਾਲ ਦਿੱਤੀ ਜਾਂਦੀ ਇਸ ਮਦਦ ...

ਪੂਰੀ ਖ਼ਬਰ »

ਕਟਾਰੀਆਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਕਟਾਰੀਆਂ, 17 ਨਵੰਬਰ (ਨਵਜੋਤ ਸਿੰਘ ਜੱਖੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੰਘ ਸਭਾ ਗੁਰਦੁਆਰਾ ਸਾਹਿਬ ਪਿੰਡ ਕਟਾਰੀਆਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਨੈਕੀ ਵਾਲਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਏ

ਕਟਾਰੀਆਂ, 17 ਨਵੰਬਰ (ਨਵਜੋਤ ਸਿੰਘ ਜੱਖੂ)- ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਕੁਟੀਆ ਅਮਰੂਦਾਂ ਵਾਲੀ ਵਿਖੇ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਤੋਂ ਵਰੋਸਾਏ ਹੋਏ ਸੰਤ ਬਾਬਾ ਬਲਵੀਰ ਸਿੰਘ ਨੈਕੀ ਵਾਲਿਆਂ ਦੀ ਦੂਸਰੀ ਬਰਸੀ ਮੌਕੇ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਈ ਸੰਤ ਬਾਬਾ ਬਲਵੰਤ ਸਿੰਘ ਟਾਂਡੇ ਵਾਲਿਆਂ ਦੀ ਬਰਸੀ

ਬਲਾਚੌਰ, 17 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਸਥਾਨਕ ਨਾਨਕ ਨਿਰਵੈਰ ਸੱਚਖੰਡ ਧਾਮ ਰੋਲੂ ਕਾਲੋਨੀ ਬਲਾਚੌਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਤੇ ਸੱਚਖੰਡ ਵਾਸੀ ਸੰਤ ਬਾਬਾ ਬਲਵੰਤ ਸਿੰਘ ਟਾਂਡਾ ਉੜਮੁੜ ਅਤੇ ...

ਪੂਰੀ ਖ਼ਬਰ »

ਪਿੰਡ ਸਾਧਪੁਰ ਵਿਖੇ 200 ਦੇ ਕਰੀਬ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ

ਮੁਕੰਦਪੁਰ, 17 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਪਿੰਡ ਸਾਧਪੁਰ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਸਿਹਤ ਬੀਮਾ ਯੋਜਨਾ ਦੇ ਤਹਿਤ ਪਿੰਡ ਵਾਸੀਆਂ ਨੂੰ ਹਲਕਾ ਇੰਚਾਰਜ ਬੰਗਾ ਸਤਵੀਰ ਸਿੰਘ ਪੱਲੀਝਿੱਕੀ ਦੀ ਅਗਵਾਈ ਹੇਠ 200 ਦੇ ਕਰੀਬ ਮੁਫ਼ਤ ਕਾਰਡ ਵੰਡੇ | ਇਸ ਮੌਕੇ ਸਤਵੀਰ ...

ਪੂਰੀ ਖ਼ਬਰ »

ਸਟੂਡੈਂਟ ਵੈੱਲਫੇਅਰ ਤੇ ਚੈਰੀਟੇਬਲ ਟਰੱਸਟ ਲਸਾੜਾ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ

ਉੜਾਪੜ/ਲਸਾੜਾ, 17 ਨਵੰਬਰ (ਲਖਵੀਰ ਸਿੰਘ ਖੁਰਦ)- ਕਿਸੇ ਵੀ ਦੇਸ਼ ਦਾ ਭਵਿੱਖ ਉਸ ਦੇਸ਼ ਦੀ ਸਿੱਖਿਆ ਪ੍ਰਣਾਲੀ 'ਤੇ ਨਿਰਭਰ ਕਰਦਾ | ਜਿਹੜੇ ਦੇਸ਼ ਆਪਣੇ ਬੱਚਿਆਂ ਨੂੰ ਮਿਆਰੀ ਅਤੇ ਗੁਣਵੱਤਤਾ ਸਿੱਖਿਆ ਨਹੀਂ ਪ੍ਰਦਾਨ ਕਰਵਾ ਸਕਦੇ, ਉਨ੍ਹਾਂ ਦਾ ਭਵਿੱਖ ਵੀ ਡਾਵਾਂਡੋਲ ਹੀ ...

ਪੂਰੀ ਖ਼ਬਰ »

ਪਰਾਲੀ ਦਾ ਮੁਆਵਜ਼ਾ ਲੈਣ ਲਈ ਠੇਕੇ ਦੀ ਜ਼ਮੀਨ ਵਾਹੁਣ ਵਾਲੇ ਕਿਸਾਨ ਪਏ ਭੰਬਲ ਭੂਸੇ 'ਚ

ਮਜਾਰੀ/ਸਾਹਿਬਾ, 17 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 5 ਏਕੜ ਤੱਕ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦੇਣ ਦੇ ਐਲਾਨ ਨਾਲ ਜਿੱਥੇ ਕਿਸਾਨਾਂ ਨੂੰ ਰਾਹਤ ਮਿਲੀ ਹੈ, ਉੱਥੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਭੌਰਾ 'ਚ ਲਗਾਇਆ ਧਰਨਾ

ਪੱਲੀ ਝਿੱਕੀ, 17 ਨਵੰਬਰ (ਕੁਲਦੀਪ ਸਿੰਘ ਪਾਬਲਾ)- ਪਿੰਡ ਭੌਰਾ ਵਿਖੇ ਬੇਜਮੀਨੇ ਮਜ਼ਦੂਰਾਂ ਦੇ ਕਰਜੇ ਮੁਆਫੀ ਦੀ ਮੰਗ ਨੂੰ ਲੈ ਕੇ ਸਹਿਕਾਰੀ ਖੇਤੀਬਾੜੀ ਸੁਸਾਇਟੀ ਮੋਹਰੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਦੇ ਮੈਂਬਰ ਮਹਿੰਦਰ ਸਿੰਘ ਖੈਰੜ ਦੀ ਅਗਵਾਈ 'ਚ ਧਰਨਾ ...

ਪੂਰੀ ਖ਼ਬਰ »

ਡੇਰਾ ਬਾਬਾ ਸ੍ਰੀ ਚੰਦ੍ਰ ਵਿਖੇ ਸਮਾਗਮ 24 ਨੂੰ

ਜਾਡਲਾ, 17 ਨਵੰਬਰ (ਬੱਲੀ)-ਪਿੰਡ ਦੌਲਤਪੁਰ ਦੇ ਡੇਰਾ ਬਾਬਾ ਸ੍ਰੀ ਚੰਦ੍ਰ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 24 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਮਾਡਲ ਸਕੂਲ ਵਿਖੇ ਬਾਲ ਦਿਵਸ ਮਨਾਇਆ

ਬੰਗਾ, 17 ਨਵੰਬਰ (ਜਸਬੀਰ ਸਿੰਘ ਨੂਰਪੁਰ)– ਸਵਾਮੀ ਰੂਪ ਚੰਦ ਜੈਨ ਮਾਡਲ ਸਕੂਲ ਬੰਗ 'ਚ ਬਾਲ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਨਰਸਰੀ ਤੋਂ ਲੈ ਕੇ +2 ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਹ ਮੁਕਾਬਲੇ ਸਕੂਲ ਦੇ ਪੀ. ਟੀ. ਮਿਸਟਰ ਪ੍ਰਵੀਨ ਕੁਮਾਰ ਤੇ ਮਿਸਟਰ ਅਰਵਿੰਦਰ ਬਸਰਾ ਦੀ ਅਗਵਾਈ ਵਿਚ ਹੋਏ | ਇਨ੍ਹਾਂ ਖੇਡਾਂ ਦੀ ਕੁਮੈਂਟਰੀ ਮੈਡਮ ਗੁਰਪ੍ਰੀਤ ਅਤੇ ਮੈਡਮ ਤਲਜੀਤ ਵਲੋਂ ਕੀਤੀ ਗਈ | ਨਰਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੌੜਾਂ, ਡੱਡੂ, ਛੜੱਪਾ, ਤਿੰਨ ਲੱਤ ਦੌੜ, ਇਕ ਲੱਤ ਦੌੜ ਵਿਚ ਭਾਗ ਲਿਆ | ਛੇਵੀਂ ਤੋਂ ਲੈ ਕੇ +2 ਜਮਾਤ ਦੇ ਵਿਦਿਆਰਥੀਆਂ ਵਿਚ ਰੱਸਾਕਸ਼ੀ ਦੀ ਪ੍ਰੀਤਯੋਗਤਾ ਹੋਈ | ਪਿ੍ੰਸੀਪਲ ਮੰਜੂ ਮੋਹਨ ਬਾਲਾ ਨੇ ਬੱਚਿਆਂ ਨੂੰ ਬਾਲ-ਦਿਵਸ ਦਾ ਮਹੱਤਵ ਦੱਸਦੇ ਹੋਏ ਚਾਚਾ ਨਹਿਰੂ ਦੇ ਜਨਮ ਦਿਵਸ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ | ਚੇਅਰਮੈਨ ਜੇ. ਡੀ. ਜੈਨ, ਪ੍ਰਧਾਨ ਕਮਲ ਜੈਨ, ਮੈਨੇਜਰ ਸੰਜੀਵ ਜੈਨ ਨੇ ਸਕੂਲ ਦੇ ਵਿਦਿਆਰਥੀਆਂ ਨੂੰ 'ਬਾਲ ਦਿਵਸ' ਦੀ ਵਧਾਈ ਦਿੱਤੀ | ਇਸ ਮੌਕੇ ਮੈਡਮ ਰੁਪਿੰਦਰ, ਚੰਚਲ, ਦਵਿੰਦਰ, ਕਿਰਨ, ਅਮਨਦੀਪ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

3 ਰੋਜ਼ਾ ਕਿ੍ਸ਼ਨ ਲੀਲ੍ਹਾ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਘੁੰਮਣਾਂ, 17 ਨਵੰਬਰ (ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾਂ 'ਚ ਭਗਵਾਨ ਕਿ੍ਸ਼ਨ ਦੀ ਯਾਦ 'ਚ ਸਾਲਾਨਾ 3 ਰੋਜ਼ਾ ਕਿ੍ਸ਼ਨ ਲੀਲਾ ਮੇਲਾ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਕਿ੍ਸ਼ਨ ਲੀਲਾ ਟਰੱਸਟ ਵਲੋਂ ਗਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਵਨ ਯੱਗ ਕਰਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਮਾਰਟ ਸਕੂਲ ਮੁਕੰਦਪੁਰ ਨੇ ਜਿੱਤੇ ਗੋਲਡ ਮੈਡਲ

ਮੁਕੰਦਪੁਰ, 17 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਪੰਜਾਬ ਸਕੂਲ ਸਿੱਖਿਆ ਖੇਡ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸਮਾਰਟ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਵਲੋਂ ਫੁੱਟਬਾਲ ਅੰਡਰ 19 ਸਾਲ ਕੁੜੀਆਂ ਵਲੋਂ ਗੋਲਡ ਮੈਡਲ, ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਥੋਪੀਆ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ

ਭੱਦੀ, 17 ਨਵੰਬਰ (ਨਰੇਸ਼ ਧੌਲ)- ਬਾਲ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਥੋਪੀਆ ਵਿਖੇ ਪਿ੍ੰਸੀਪਲ ਮਧੂ ਸੂਦ ਦੀ ਅਗਵਾਈ ਹੇਠ ਸੰਦੀਪ ਸੈਣੀ (ਲੈਕਚਰਾਰ ਸਰੀਰਕ ਸਿੱਖਿਆ) ਅਤੇ ਅਸ਼ੋਕ ਕੁਮਾਰ ਪੀ.ਟੀ.ਆਈ. ਦੀ ਦੇਖ-ਰੇਖ ਵਿਚ ਸਾਲਾਨਾ ਐਥਲੈਟਿਕ ਮੀਟ ...

ਪੂਰੀ ਖ਼ਬਰ »

ਜੈ ਸੰਧੂ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਨਵਾਂਸ਼ਹਿਰ, 17 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਜੈ ਸੰਧੂ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲੰਗੜੋਆ ਵਿਖੇ ਪਿ੍ੰਸੀਪਲ ਦਲਜੀਤ ਸਿੰਘ ਗਿੱਲ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲੀ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਦੁਰਗਾਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 17 ਨਵੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੁਰਗਾਪੁਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਵਾਲੀਬਾਲ 'ਚ ਸੀ. ਆਰ. ਜੀ. ਕੇ. ਸਕੂਲ ਰਿਹਾ ਉੱਪ ਜੇਤੂ

ਰੱਤੇਵਾਲ, 17 ਨਵੰਬਰ (ਜੌਨੀ ਭਾਟੀਆ)- ਸਵਾਮੀ ਰਾਮ ਤੀਰਥ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੀ. ਆਰ. ਜੀ. ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿਛਲੇ ਦਿਨੀਂ ਜ਼ਿਲ੍ਹਾ ਪੱਧਰੀ ਮੁਕਾਬਲੇ ਭੱਦੀ ਸਕੂਲ ਵਿਚ ਕਰਵਾਏ ਗਏ | ਹੋਰ ਖੇਡ ਮੁਕਾਬਲਿਆਂ ਤੋਂ ਇਲਾਵਾ ਅੰਡਰ-19 ਵਾਲੀਬਾਲ ...

ਪੂਰੀ ਖ਼ਬਰ »

ਠਠਿਆਲਾ ਢਾਹਾ 'ਚ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਜਾਡਲਾ, 17 ਨਵੰਬਰ (ਬੱਲੀ)-ਪਿੰਡ ਠਠਿਆਲਾ ਢਾਹਾ ਵਿਖੇ ਪਿੰਡ ਵਾਸੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸਜਾਏ ਦੀਵਾਨ ...

ਪੂਰੀ ਖ਼ਬਰ »

ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੀ ਮੀਟਿੰਗ

ਸੰਧਵਾਂ, 17 ਨਵੰਬਰ (ਪ੍ਰੇਮੀ ਸੰਧਵਾਂ)- ਡਾ. ਅੰਬੇਡਕਰ ਬੁੱਧਿਸ਼ਟ ਰਿਸੋਰਸ ਸੈਂਟਰ (ਡਾ. ਅੰਬੇਡਕਰ ਨਗਰ) ਸੰੂਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਅਗਵਾਈ ਹੇਠ ਤੇ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ...

ਪੂਰੀ ਖ਼ਬਰ »

ਕੁੱਲਪੁਰ ਵਿਖੇ ਕੁਸ਼ਤੀ ਮੁਕਾਬਲੇ 21 ਨੂੰ

ਪੋਜੇਵਾਲ ਸਰਾਂ, 17 ਨਵੰਬਰ (ਨਵਾਂਗਰਾਈਾ)-ਬਾਬਾ ਨਿਰਮਲ ਸਾਹ ਮੰਦਰ ਕੁੱਲਪੁਰ ਵਿਖੇ ਸਾਲਾਨਾ ਛਿੰਝ ਮੇਲਾ 21 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸੰਦੀਪ ਸਿੰਘ ਮਾਨ, ਨਰਿੰਦਰ ਸਿੰਘ ਤੇ ਪਿੰਦਰ ਕੁਮਾਰ ਕਰੀਮਪੁਰ ਧਿਆਨੀ ਨੇ ਦੱਸਿਆ ਕਿ 21 ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਸੜੋਆ, 17 ਨਵੰਬਰ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਦਿਆਲ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ...

ਪੂਰੀ ਖ਼ਬਰ »

ਜਾਗਿ੍ਤੀ ਕਲਾ ਕੇਂਦਰ ਔੜ ਵਲੋਂ 29ਵਾਂ ਸੱਭਿਆਚਾਰਕ ਮੇਲਾ ਕਰਵਾਉਣ ਸਬੰਧੀ ਮੀਟਿੰਗ

ਔੜ/ਝਿੰਗੜਾਂ, 17 ਨਵੰਬਰ (ਕੁਲਦੀਪ ਸਿੰਘ ਝਿੰਗੜ)-ਜਾਗਿ੍ਤੀ ਕਲਾ ਕੇਂਦਰ ਔੜ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਰੂਪ ਲਾਲ ਧੀਰ ਦੀ ਪ੍ਰਧਾਨਗੀ ਹੇਠ ਕੇਂਦਰ ਦੇ ਦਫ਼ਤਰ ਔੜ ਵਿਖੇ ਹੋਈ, ਜਿਸ 'ਚ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ ¢ਇਸ ਮੌਕੇ ਕੇਂਦਰ ਦੇ ਅਹੁਦੇਦਾਰਾਾ ...

ਪੂਰੀ ਖ਼ਬਰ »

ਸੜੋਆ ਵਿਖੇ 32ਵਾਂ ਡੈਂਟਲ ਸਿਹਤ ਪੰਦਰ੍ਹਵਾੜਾ ਸ਼ੁਰੂ

ਸੜੋਆ, 17 ਨਵੰਬਰ (ਨਾਨੋਵਾਲੀਆ)-ਸਿਹਤ ਡੈਂਟਲ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਸੜੋਆ ਵਿਖੇ ਡਾ. ਅਵਤਾਰ ਸਿੰਘ ਡੈਂਟਲ ਸਰਜਨ ਸੜੋਆ ਦੀ ਅਗਵਾਈ ਵਿਚ 32ਵਾਂ ਡੈਂਟਲ ਸਿਹਤ ਪੰਦਰ੍ਹਵਾੜਾ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਡਾ. ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਮੁਕੰਦਪੁਰ, 17 ਨਵੰਬਰ (ਸੁੁਖਜਿੰਦਰ ਸਿੰਘ ਬਖਲੌਰ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੰਘ ਸਭਾ ਨੇੜੇ ਚੌਕੀਆਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਪੁਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਨਵਾਂਸ਼ਹਿਰ, 17 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸੰਗਤਪੁਰਾ ਸਾਹਿਬ ਮੁਹੱਲਾ ਪੰਡੋਰਾ ਨਵਾਂਸ਼ਹਿਰ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੰਧਵਾਂ, 17 ਨਵੰਬਰ (ਪ੍ਰੇਮੀ ਸੰਧਵਾਂ)- ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ ਸੂੰਢ ਵਿਖੇ ਗੁਰੂ ਘਰ ਦੇ ਸੇਵਾਦਾਰ ਜਥੇ. ਸ਼ਿੰਗਾਰਾ ਸਿੰਘ ਬੋਇਲ ਮਕਸੂਦਪੁਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਵਿਕਾਸ ...

ਪੂਰੀ ਖ਼ਬਰ »

ਸੰਸਥਾ 'ਪੁੱਤ ਰਵਿਦਾਸ ਗੁਰੂ ਦੇ' ਵਲੋਂ ਬੱਚਿਆਂ ਨੂੰ ਸਕੂਲ ਕਿੱਟਾਂ ਤੇ ਸਟੇਸ਼ਨਰੀ ਭੇਟ

ਕਟਾਰੀਆਂ, 17 ਨਵੰਬਰ (ਨਵਜੋਤ ਸਿੰਘ ਜੱਖੂ)- ਵਿੱਦਿਆ ਦੇ ਖੇਤਰ 'ਚ ਸਮਾਜ ਭਲਾਈ ਦੇ ਕਾਰਜ ਕਰਨ ਵਾਲੀ ਸਮਾਜ ਸੇਵੀ ਐੱਨ. ਆਰ. ਆਈ. ਸੰਸਥਾ 'ਪੁੱਤ ਰਵਿਦਾਸ ਗੁਰੂ ਦੇ' ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੰਗਰੌੜ 'ਚ ਬੱਚਿਆਂ ਨੂੰ ਸਕੂਲ ਕਿੱਟਾਂ ਅਤੇ ਸਟੇਸ਼ਨਰੀ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਵਿੱਦਿਆ ਭਾਰਤੀ ਪੰਜਾਬ ਨੇ ਪਾਣੀ ਬਚਾਓ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਭੱਦੀ, 17 ਨਵੰਬਰ (ਨਰੇਸ਼ ਧੌਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਆ ਭਾਰਤੀ ਪੰਜਾਬ ਵਲੋਂ ਚਲਾਈ ਜਾ ਰਹੀ ਪਾਣੀ ਬਚਾਓ ਮੁਹਿੰਮ ਤਹਿਤ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਅਤੇ ਗੁੱਜਰ ਆਰਮੀ ਪੰਜਾਬ ਦੇ ਸੂਬਾ ਇੰਚਾਰਜ ਰਾਹੁਲ ...

ਪੂਰੀ ਖ਼ਬਰ »

ਕੇ. ਸੀ. ਕਾਲਜ 'ਚ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਨਵਾਂਸ਼ਹਿਰ , 17 ਨਵੰਬਰ (ਗੁਰਬਖਸ਼ ਸਿੰਘ ਮਹੇ)-ਕੇ. ਸੀ. ਕਾਲਜ ਆਫ਼ ਐਜੂਕੇਸ਼ਨ 'ਚ ਬੱਡੀਜ ਪ੍ਰੋਗਰਾਮ ਦੇ ਤਹਿਤ ਬੇਟੀ ਬਚਾਓ ਬੇਟੀ ਪੜ੍ਹਾਓ ਵਿਸ਼ਾ ਦੇ ਤਹਿਤ ਵੁਮੈਨ ਸੇਫ਼ਟੀ ਵਰਕਸ਼ਾਪ ਲਗਾਈ ਗਈ, ਜਿਸ 'ਚ ਕਾਲਜ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਸ਼ਾਮਿਲ ਹੋਏ ...

ਪੂਰੀ ਖ਼ਬਰ »

ਪਠਲਾਵਾ ਦੇ ਖੂਨਦਾਨ ਕੈਂਪ 'ਚ 28 ਯੂਨਿਟ ਖੂਨਦਾਨ

ਬੰਗਾ, 17 ਨਵੰਬਰ (ਕਰਮ ਲਧਾਣਾ)- ਗੁਰਦੁਆਰਾ ਨਿਰਮਲ ਬੁੰਗਾ ਪਠਲਾਵਾ ਵਿਖੇ ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੀ ਪਵਿੱਤਰ ਯਾਦ 'ਚ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸੰਤ ਬਾਬਾ ਭਾਗ ਸਿੰਘ ਕਜਲਾ ਵਾਲਿਆਂ ਅਤੇ ਹੋਰ ਸੰਤ ਮਹਾਂਪੁਰਸ਼ਾਂ ਨੇ ਕੀਤਾ | ਇਸ ...

ਪੂਰੀ ਖ਼ਬਰ »

ਸਿੱਖਿਆ ਭਲਾਈ ਕਮੇਟੀ ਨਵਾਂਗਰਾਂ ਵਲੋਂ ਪਿੰਡ ਦੇ ਹੋਣਹਾਰ ਵਿਦਿਆਰਥੀ ਆਚਾਰੀਆ ਸਵਾਮੀ ਚੇਤਨਾ ਨੰਦ ਦੁਆਰਾ ਸਨਮਾਨਿਤ

ਪੋਜੇਵਾਲ ਸਰਾਂ, 17 ਨਵੰਬਰ (ਨਵਾਂਗਰਾਈਾ)- ਸਿੱਖਿਆ ਭਲਾਈ ਕਮੇਟੀ ਨਵਾਂਗਰਾਂ ਵਲੋਂ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਵਿੱਦਿਅਕ ਸੈਸ਼ਨ 2018-19 ਦੌਰਾਨ ਵੱਖ-ਵੱਖ ਜਮਾਤਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਪਿੰਡ ਦੇ ਹੋਣਹਾਰ ਵਿਦਿਆਰਥੀਆ ਨੂੰ ਭੂਰੀਵਾਲੇ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਮੇਲੇ 'ਚ ਸਰਕਾਰੀ ਸਮਾਰਟ ਸਕੂਲ ਮੁਕੰਦਪੁਰ ਨੇ ਮਾਰੀਆਂ ਮੱਲਾਂ

ਮੁਕੰਦਪੁਰ, 17 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਦੋ ਰੋਜ਼ਾ ਤਹਿਸੀਲ ਪੱਧਰੀ ਵਿਗਿਆਨ ਮੇਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਗੋਲਾ ਬੰਗਾ ਵਿਖੇ ਕਰਵਾਇਆ ਗਿਆ, ਜਿਸ ਵਿਚ ਪੰਜ ਵੱਖ-ਵੱਖ ਥੀਮ ਸਨ | ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਤੀਰਥ ਦੇ ਵਿਜੈ ਦਿਵਸ ਲਈ ਜਥਾ ਰਵਾਨਾ

ਰੂਪਨਗਰ, 17 ਨਵੰਬਰ (ਸ. ਰਿ.)-ਭਗਵਾਨ ਵਾਲਮੀਕਿ ਤੀਰਥ ਦੇ ਵਿਜੈ ਦਿਵਸ ਸਬੰਧੀ ਰੋਪੜ ਤੋਂ ਕੌਮੀ ਪ੍ਰਚਾਰ ਮੰਤਰੀ ਜ਼ਿਲ੍ਹਾ ਸਿੰਘ ਦੀ ਅਗਵਾਈ 'ਚ ਰੋਪੜ ਤੋਂ ਸੰਗਤ ਵਾਲਮੀਕੀ ਤੀਰਥ ਲਈ ਰਵਾਨਾ ਹੋਈ | ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਜਥੇ ਨੂੰ ਝੰਡੀ ਦਿਖਾ ਕੇ ...

ਪੂਰੀ ਖ਼ਬਰ »

ਅਜ਼ਾਦ ਟੈਕਸੀ ਸਟੈਂਡ ਵਲੋਂ ਨਵੇਂ ਦਫ਼ਤਰ ਦੇ ਉਦਘਾਟਨ ਮੌਕੇ ਸਮਾਗਮ ਕਰਾਇਆ

ਬੰਗਾ, 17 ਨਵੰਬਰ (ਲਾਲੀ ਬੰਗਾ)-ਅਜ਼ਾਦ ਟੈਕਸੀ ਸਟੈਂਡ ਵੈਲਫੇਅਰ ਸੁਸਾਇਟੀ ਬੰਗਾ ਵਲੋਂ ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਨਵੇਂ ਦਫ਼ਤਰ ਦੇ ਉਦਘਾਟਨ ਮੌਕੇ ਵਿਸ਼ੇਸ਼ ਸਮਾਗਮ ਕਰਾਇਆ ਗਿਆ | ਦਫ਼ਤਰ ਦਾ ਉਦਘਾਟਨ ਡਾ. ਸੁਖਵਿੰਦਰ ਕੁਮਾਰ ਸੁੱਖੀ ...

ਪੂਰੀ ਖ਼ਬਰ »

ਉੜਾਪੜ ਸਕੂਲ ਵਿਖੇ ਬਾਲ ਦਿਵਸ ਅਤੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ ਸਮਾਗਮ

ਉੜਾਪੜ/ਲਸਾੜਾ, 17 ਨਵੰਬਰ (ਲਖਵੀਰ ਸਿੰਘ ਖੁਰਦ)-ਡਾ. ਹਰਚਰਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੜਾਪੜ ਵਿਖੇ ਬਾਲ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਪਿੰ੍ਰਸੀਪਲ ਪਰਮਜੀਤ ਕੌਰ ਦੀ ਅਗ੍ਹਵਾਈ ਹੇਠ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕਰੀਮਪੁਰ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ

ਨਵਾਂਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਿੱਖਿਆ ਸੁਧਾਰ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਹਿਤ ਅਧਿਆਪਕ ਵਰਗ ਵਲੋਂ ਲੋਕਾਂ ਦੇ ਸਹਿਯੋਗ ਨਾਲ ਸਕੂਲਾਂ ਨੂੰ ਸੈਲਫਮੈਡ ਸਮਾਰਟ ਸਕੂਲ ਬਣਾਉਣ ਹਿਤ ...

ਪੂਰੀ ਖ਼ਬਰ »

ਜ਼ਿਲ੍ਹਾ ਜੇਤੂ ਟੀਮ ਦਾ ਗਰਚਾ ਸਕੂਲ ਵਿਖੇ ਸਨਮਾਨ

ਔੜ, 17 ਨਵੰਬਰ (ਜਰਨੈਲ ਸਿੰਘ ਖ਼ੁਰਦ)-ਸੈਸ਼ਨ 2019-20 ਦੇ ਚਲ ਰਹੇ ਪੰਜਾਬ ਸਕੂਲ ਖੇਡ ਟੂਰਨਾਮੈਂਟ ਦੇ ਜ਼ਿਲ੍ਹਾ ਮੁਕਾਬਲਿਆਂ 'ਚ ਜ਼ਿਲ੍ਹਾ ਸ਼. ਭ. ਸ. ਨਗਰ ਦੇ ਵਾਲੀਬਾਲ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦੀ, ਤਹਿਸੀਲ ਬਲਾਚੌਰ ਵਿਖੇ ਹੋਏ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਦਿਵਾਂਸ਼ੀ, ਗੁਰਲੀਨ ਤੇ ਲਵਲੀਨ ਨੂੰ ਮਿਲਿਆ ਡਰਾਇੰਗ 'ਚ ਕਲਾ ਰਤਨ ਐਵਾਰਡ

ਨਵਾਾਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)-ਅਖਿਲ ਭਾਰਤੀ ਨਾਗਰਿਕ ਵਿਕਾਸ ਕੇਂਦਰ ਔਰੰਗਾਬਾਦ (ਮਹਾਰਾਸ਼ਟਰ) ਵਲੋਂ ਅਗਸਤ ਮਹੀਨੇ 'ਚ ਆਲ ਇੰਡੀਆ ਡਰਾਇੰਗ, ਹੈਂਡ ਰਾਈਟਿੰਗ ਅਤੇ ਨਿਬੰਧ ਲੇਖ 2019-20 ਮੁਕਾਬਲਾ ਕਰਵਾਇਆ | ਕੇ. ਸੀ. ਪਬਲਿਕ ਸਕੂਲ 'ਚ ਵਿਦਿਆਰਥੀਆਂ ਲਈ ਕਰਵਾਏ ...

ਪੂਰੀ ਖ਼ਬਰ »

ਅਰੋੜਾ ਪੀ. ਪੀ. ਹੈਲਪਿੰਗ ਹੈਂਡ ਵਲੋਂ ਵੱਖ-ਵੱਖ ਪਿੰਡਾਂ 'ਚ ਰਾਸ਼ਨ ਸਮੱਗਰੀ ਭੇਟ

ਭੱਦੀ, 17 ਨਵੰਬਰ (ਨਰੇਸ਼ ਧੌਲ)-ਅਰੋੜਾ ਪੀ. ਪੀ. ਹੈਲਪਿੰਗ ਹੈਂਡ ਵਲੋਂ ਜਿੱਥੇ ਸਮੁੱਚੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਬਹੁ-ਗਿਣਤੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਦੇ ਨਾਲ-ਨਾਲ ਹੋਰ ਸਹਾਇਤਾ ਦਿੱਤੀ ਜਾਂਦੀ ਹੈ, ਉੱਥੇ ਹਲਕਾ ਬਲਾਚੌਰ ਦੇ ਪਿੰਡਾਂ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਭੂੰਡੀ ਦਾ ਵਿਦੇਸ਼ ਤੋਂ ਵਾਪਸ ਪਰਤਣ 'ਤੇ ਸਵਾਗਤ

ਮੱਲਪੁਰ ਅੜਕਾਂ, 17 ਨਵੰਬਰ (ਮਨਜੀਤ ਸਿੰਘ ਜੱਬੋਵਾਲ)- ਸੁਖਜਿੰਦਰ ਸਿੰਘ ਭੂੰਡੀ ਮੱਲਪੁਰ ਅੜਕਾਂ ਜੋ ਪੰਜਾਬ ਵਿਚ ਖੇਡ ਕਬੱਡੀ ਦਾ ਵਧੀਆ ਪ੍ਰਦਰਸ਼ਨ ਕਰਨ ਉਪਰੰਤ ਹੁਣ 3 ਮਹੀਨੇ ਵਾਸਤੇ ਖੇਡ ਕਬੱਡੀ ਦਾ ਪ੍ਰਦਰਸ਼ਨ ਕਰਨ ਲਈ ਅਸਟ੍ਰੇਲੀਆ ਗਿਆ ਸੀ, ਉਸ ਦੇ ਪਿੰਡ ਮੱਲਪੁਰ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਚੱਕ ਰਾਮੰੂ 'ਚ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਾਇਆ

ਬਹਿਰਾਮ, 17 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ)- ਗੁਰਦੁਆਰਾ ਸਿੰਘ ਸਭਾ ਚੱਕ ਰਾਮੰੂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਖਾਨਖਾਨਾ ਵਿਖੇ ਸਤਵੀਰ ਪੱਲੀ ਝਿੱਕੀ ਵਲੋਂ ਸੀਵਰੇਜ ਦਾ ਉਦਘਾਟਨ

ਮੁਕੰਦਪੁਰ, 17 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)- ਪਿੰਡ ਖਾਨਖਾਨਾ ਦੇ ਬਾਜੀਗਰ ਮੁਹੱਲਾ 'ਚ ਸੀਵਰੇਜ ਦੀ ਪਾਇਪ ਲਾਇਨ ਦਾ ਕੰਮ ਸ਼ੁਰੂ ਕਰਵਾਇਆ ਗਿਆ | ਸੀਵਰੇਜ ਦਾ ਉਦਘਾਟਨ ਹਲਕਾ ਇੰਚਾਰਜ ਬੰਗਾ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਕੀਤਾ ਗਿਆ | ਇਸ ਮੌਕੇ ਸਤਵੀਰ ਸਿੰਘ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਢਾਹਾਂ ਦੇ ਬੱਚਿਆਂ ਨੂੰ ਗਰਮ ਕੱਪੜੇ ਭੇਟ

ਬੰਗਾ, 17 ਨਵੰਬਰ (ਕਰਮ ਲਧਾਣਾ)-ਲਾਇਨਜ਼ ਕਲੱਬ ਮੁਕੰਦਪੁਰ 321 ਡੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪ੍ਰਧਾਨ ਕਿਸ਼ਨ ਚੰਦ ਦੀ ਅਗਵਾਈ 'ਚ ਸਰਕਾਰੀ ਪ੍ਰਾਇਮਰੀ ਸਕੂਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਨੂੰ ਕੋਟੀਆਂ ਵੰਡਣ ਲਈ ਇਕ ...

ਪੂਰੀ ਖ਼ਬਰ »

ਫੱੁਲਦਾਰ ਤੇ ਛਾਂਦਾਰ ਬੂਟੇ ਲਗਾ ਕੇ ਮਨਾਇਆ ਪ੍ਰਕਾਸ਼ ਪੁਰਬ

ਨਵਾਂਸ਼ਹਿਰ, 17 ਨਵੰਬਰ (ਹਰਵਿੰਦਰ ਸਿੰਘ)-ਅੱਜ ਨਵਾਂਸ਼ਹਿਰ ਪੰਡੋਰਾ ਮੁਹੱਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕ ਮਤਾ ਵਾਤਾਵਰਨ ਸੰਭਾਲ ਜਾਗਿਤ੍ਰੀ ਕਲੱਬ ਅਤੇ ਮਿਉਂਸਪਲ ਕਮੇਟੀ ਨਵਾਂਸ਼ਹਿਰ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾਈਾ ਸਮਾਗਮ

ਨਵਾਂਸ਼ਹਿਰ, 17 ਨਵੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹੱਲਾ ਗੋਬਿੰਦਗੜ੍ਹ ਵਾਸੀਆਂ ਵਲੋਂ ਕਰਵਾਏ ਜਾ ਰਹੇ ਜਪੁਜੀ ਸਾਹਿਬ ਦੇ ਜਾਪਾਂ ਦੀ ਅੱਜ ਸਮਾਪਤੀ ਮੌਕੇ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਸਾਰੀ ...

ਪੂਰੀ ਖ਼ਬਰ »

ਕਲੀਨਿਕਲ ਇਸਟੈਬਲਿਸ਼ਮੈਂਟ ਬਿੱਲ ਦਾ ਵਿਰੋਧ ਕੀਤਾ ਜਾਵੇਗਾ-ਡਾ. ਉਂਕਾਰ ਸਿੰਘ

ਬੰਗਾ, 17 ਨਵੰਬਰ (ਲਾਲੀ ਬੰਗਾ)- ਡਾਕਟਰਾਂ ਦੀ ਸੰਸਥਾ 'ਇੰਡੀਅਨ ਮੈਡੀਕਲ ਐਸੋਸੀਏਸ਼ਨ' ਬੰਗਾ ਦੀ ਮੀਟਿੰਗ ਡਾ. ਉਂਕਾਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ 'ਚ ਪੰਜਾਬ ਸਰਕਾਰ ਵਲੋਂ ਕਲੀਨਿਕਲ ਇਸਟੈਬਲਿਸ਼ਮੈਂਟ ਬਿੱਲ ਲਾਗੂ ਕਰਨ ਦੀ ਯੋਜਨਾ ਦਾ ਡੱਟ ਕੇ ਵਿਰੋਧ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ 7 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਨਵਾਂਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)-ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ 7 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੇ ਦੂਜੇ ਦਿਨ ਪਿ੍ੰਸੀਪਲ ਡਾ. ਸੰਜੀਵ ਡਾਵਰ ਦੀ ਅਗਵਾਈ ਹੇਠ ਸ਼ੁਰੂ ਹੋਇਆ | ਇਸ ਵਿਚ ਪਹਿਲੇ ਸੈਸ਼ਨ ਦੌਰਾਨ ਪ੍ਰਮੋਦ ਸ਼ਰਮਾ ...

ਪੂਰੀ ਖ਼ਬਰ »

ਰਾਜਾ ਸਾਹਿਬ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਔੜ/ਝਿੰਗੜਾਂ, 17 ਨਵੰਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਬਾਲ ਦਿਵਸ ਮਨਾਇਆ ਗਿਆ | ਪਿੰ੍ਰਸੀਪਲ ਤਰਜੀਵਨ ਸਿੰਘ ਗਰਚਾ ਨੇ ਬੱਚਿਆਂ ਨੂੰ ਇਸ ਦਿਵਸ ਦੀ ਮਹੱਤਤਾ ਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ ਬਾਲ ਦਿਵਸ ਮਨਾਇਆ

ਬੰਗਾ, 17 ਨਵੰਬਰ (ਕਰਮ ਲਧਾਣਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਰਾਸ਼ਟਰੀ ਬਾਲ ਦਿਵਸ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਸਕੂਲ ਦੇ ਪਿ੍ੰਸੀਪਲ ਰਜਨੀਸ਼ ਕੁਮਾਰ ਦੀ ਅਗਵਾਈ 'ਚ ਕਰਵਾਏ ਇਸ ਸਮਾਗਮ ਦੌਰਾਨ ਉੱਘੇ ਬੁਲਾਰੇ ਅਤੇ ਸਕੂਲ ਦੇ ...

ਪੂਰੀ ਖ਼ਬਰ »

ਸਕੂਲ ਸਿੱਖਿਆ ਦੇ 'ਮਿਸ਼ਨ ਸ਼ਤ-ਪ੍ਰਤੀਸ਼ਤ' ਨਾਲ ਅਧਿਆਪਕ-ਬੱਚੇ ਦਿਲੋਂ ਜੁੜਨ- ਡਾ. ਅਗਨੀਹੋਤਰੀ

ਬੰਗਾ, 17 ਨਵੰਬਰ (ਕਰਮ ਲਧਾਣਾ)- ਸਿੱਖਿਆ ਵਿਭਾਗ ਦੀ ਸਿੱਖਿਆ ਸੁਧਾਰ ਟੀਮ ਦੇ ਮੁਖੀ ਡਾ. ਸੁਰਿੰਦਰ ਪਾਲ ਅਗਨੀਹੋਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਅਧਿਆਪਕਾਂ ਅਤੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਦੀ ਅੱਠਵੀਂ, ਦਸਵੀਂ ...

ਪੂਰੀ ਖ਼ਬਰ »

ਦੋਆਬਾ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਮੁਕੰਦਪੁਰ, 17 ਨਵੰਬਰ (ਦੇਸ ਰਾਜ ਬੰਗਾ)-ਦੋਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਬਾਲ ਦਿਵਸ ਪਿ੍ੰ. ਗੁਰਬਖਸ਼ ਕੌਰ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਮਾਤਾ ਗੁਜਰੀ ਕਾਲਜ ਬੰਗਾ ਦੇ ਪਿ੍ੰ. ਜਸਵੀਰ ਸਿੰਘ ਖਾਨਖਾਨਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਹਕੀਮਪੁਰ ਸਕੂਲ ਦੀ 14 ਸਾਲ ਵਾਲੀਬਾਲ ਟੀਮ ਜ਼ਿਲ੍ਹਾ ਟੂਰਨਾਮੈਂਟ 'ਚੋਂ ਰਨਰ ਅੱਪ

ਮੁਕੰਦਪੁਰ, 17 ਨਵੰਬਰ (ਸੁਖਜਿੰਦਰ ਸਿੰਘ ਬਖਲੌਰ, ਦੇਸ ਰਾਜ ਬੰਗਾ)-ਮੁਕੰਦਪੁਰ ਜ਼ੋਨ ਤੋਂ ਜੇਤੂ ਸਰਕਾਰੀ ਹਾਈ ਸਕੂੂਲ ਹਕੀਮਪੁਰ ਦੀ 14 ਸਾਲਾ ਵਾਲੀਬਾਲ ਟੀਮ (ਲੜਕੇ) ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦੀ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਦੂਜਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਚਪਨ ਤੋਂ ਸੰਭਾਲਣਾ ਜ਼ਰੂਰੀ-ਪੱਲੀ ਝਿੱਕੀ

ਨਵਾਂਸ਼ਹਿਰ, 17 ਨਵੰਬਰ (ਹਰਵਿੰਦਰ ਸਿੰਘ)-ਅੱਜ ਆਦਰਸ਼ ਬਾਲ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਸਤਵੀਰ ਸਿੰਘ ਪੱਲੀ ਝਿੱਕੀ ਵਿਧਾਨ ਸਭਾ ਬੰਗਾ ਕਾਂਗਰਸ ਹਲਕਾ ਇੰਚਾਰਜ ਨੇ ਸ਼ਮ੍ਹਾ ਰੌਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX